ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੋ ਦਿਨਾ ਚੰਡੀਗੜ੍ਹ ਦੌਰੇ ‘ਤੇ ਆਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਭਵਨ ਵਿਖੇ ਉਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਲੰਚ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ, ਸਾਂਸਦ ਕਿਰਨ ਖੇਰ ਤੇ ਹੋਰ ਵੀ ਮੌਜੂਦ ਸਨ। ਦੱਸ ਦੇਈਏ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਪੰਜਾਬ ਯੂਨੀਵਰਸਿਟੀ ਵਿਚ ਹੋਣ ਵਾਲੇ ਕਨਵੋਕੇਸ਼ਨ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪੁੱਜੇ ਸਨ।
ਵੀਡੀਓ ਲਈ ਕਲਿੱਕ ਕਰੋ :

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























