ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 3 ਜੂਨ ਨੂੰ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਉਦਯੋਗਿਕ ਅਦਾਰਿਆਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























