ਚੰਡੀਗੜ੍ਹ : ਪੰਜਾਬ ਸਰਕਾਰ ਨੇ 1997 ਬੈਚ ਦੇ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਆਈਏਐਸ ਅਧਿਕਾਰੀ ਜਸਪ੍ਰੀਤ ਤਲਵਾੜ ਦੇ ਛੁੱਟੀ ’ਤੇ ਹੋਣ ਤੱਕ ਦੇ ਸਮੇਂ ਲਈ ਉਚੇਰੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ।

ਇਸੇ ਤਰ੍ਹਾਂ 1999 ਬੈਚ ਦੇ ਆਈਏਐਸ ਅਧਿਕਾਰੀ ਅਜੋਏ ਸ਼ਰਮਾ ਨੂੰ ਜਸਪ੍ਰੀਤ ਤਲਵਾੜ ਦੀ ਗੈਰ-ਮੌਜੂਦਗੀ ਵਿੱਚ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “























