ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਨਾਲ ਜੁੜੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਇਆ ਹੈ ਅਤੇ ਉਸਾਰੂ ਪਹੁੰਚ ਨਾਲ ਅੱਗੇ ਵਧ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: