ਲਗਭਗ ਡੇਢ ਮਹੀਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਲਈ ਘਰ ਤੋਂ ਨਿਕਲਿਆ ਪਰਿਵਾਰ ਜਿਸ ਵਿਚ ਦੋ ਬੱਚੇ ਤੇ ਪਤੀ-ਪਤਨੀ ਭੇਦਭਰੇ ਹਾਲਾਤਾਂ ਵਿਚ ਗਾਇਬ ਹੋ ਗਏ ਸਨ, ਜਿਨ੍ਹਾਂ ਦੀ ਕਾਰ ਅੱਜ ਸਰਹਿੰਦ ਨਹਿਰ ਤੋਂ ਬਰਾਮਦ ਹੋਈ ਹੈ। ਚਾਰਾਂ ਦੀਆਂ ਲਾਸ਼ਾਂ ਗਲੀ-ਸੜੀ ਹਾਲਤ ਵਿਚ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਸਾਰੇ ਮਾਮਲੇ ਦਾ ਪਤਾ ਲਗਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ :

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























