ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਮੀਟਿੰਗ ਵਿਚ ਮੰਤਰੀ ਮੀਤ ਹੇਅਰ ਪੰਜਾਬ ਵਿਚ ਸਪੋਰਟਸ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕਰਨਗੇ। ਇਸ ਤੋਂ ਇਲਾਵਾ ਮੰਤਰੀ ਮੀਤ ਹੇਅਰ ਪੰਜਾਬ ਦੇ ਅਹਿਮ ਮੁੱਦੇ ਵੀ ਚੁੱਕਣਗੇ।
ਦੱਸ ਦੇਈਏ ਕਿ ਬਰਮਿੰਘਮ ਵਿਚ ਕਾਮਨਵੈਲਥ ਗੇਮਸ ਚੱਲ ਰਹੀਆਂ ਹਨ ਤੇ ਇਸ ਵਿਚ ਭਾਰਤ ਦੇ ਬੇਹਤਰੀਨ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਖਿਡਾਰੀ ਵੀ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸੇ ਦਰਮਿਆਨ ਕੈਬਨਿਟ ਮੰਤਰੀ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਹ ਮੌਕੇ ਪੰਜਾਬ ਵਿਚ ਸਪਰੋਟਸ ਦੇ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























