ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਵੱਡੀ ਸਫਲਤਾ ਮਿਲੀ ਹੈ। ਉਸ ਨੇ ਪੰਜਾਬ ਦੇ 2 ਗੈਂਗਸਟਰ ਫੜੇ ਹਨ। ਪੰਜਾਬ ਦੇ 2 ਅੰਤਰਰਾਜੀ ਹਥਿਆਰਾਂ ਦੇ ਸਪਲਾਇਰ ਗਗਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਸਪੈਸ਼ਲ ਸੈੱਲ (NR) ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 15 ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਖਬਰ ਮਿਲੀ ਹੈ ਕਿ ਗਗਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਪਿਛਲੇ 2 ਸਾਲਾਂ ਤੋਂ ਦਿੱਲੀ ਅਤੇ ਪੰਜਾਬ ਦੇ ਗੈਂਗਸਟਰਾਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























