ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਵੱਡੀਆਂ ਕਾਰਵਾਈਆਂ ਜਾਰੀ ਹਨ। ਇਸੇ ਅਧੀਨ ਜਲੰਧਰ ਵਿੱਚ ਐਕਸਾਈਜ਼ ਵਿਭਾਗ ਨੇ ਜਲੰਧਰ ਵਿੱਚ ਐਕਸਾਈਜ਼ ਵਿਭਾਗ ਨੇ ਫਿਲੌਰ ਦੇ ਅਧੀਨ ਆਉਂਦੇ ਇੱਕ ਇਲਾਕੇ ਨਾਜਾਇਜ਼ ਅੰਗਰੇਜ਼ੀ ਸ਼ਰਾਬ ਨਾਲ ਬਰਾਮਦ ਕੀਤੀਆਂ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਦੂਜੇ ਪਾਸੇ ਮੋਗਾ ਵਿੱਚ ਦੋ ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕਿਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਐਕਸਾਈਜ਼ ਵਿਭਾਗ ਨੇ ਇਥੇ ਰਹਿਣ ਵਾਲੇ ਮਨੀ ਨਾਂ ਦਾ ਬੰਦੇ ਕੋਲੋਂ ਬੀਤੇ ਦਿਨ 15 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਲੋਕਾ ਨੂੰ ਹਿਰਾਸਤ ਵਿੱਚ ਲਿਆ ਹੈ। ਇੰਸਪੈਕਟਰ ਬਲਦੇਵ ਕ੍ਰਿਸ਼ਣ ਨੇ ਦੱਸਿਆ ਕਿ ਇਹ ਅੰਗਰੇਜ਼ੀ ਸ਼ਰਾਬ 999 ਮਾਰਕਾ (ਚੰਡੀਗੜ੍ਹ) ਦੇ ਨਾਂ ਨਾਲ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਫਿਲੌਰ ਥਾਣੇ ਵਿੱਚ ਪਰਚਾ ਦਰਜ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਨਸ਼ਿਆਂ ਖਿਲਾਫ ਇੱਕ ਹੋਰ ਕਾਰਵਾਈ ਅਧੀਨ ਮੋਗਾ ਪੁਲਿਸ ਨੇ 1 ਕਿਲੋ 500 ਗ੍ਰਾਮ ਅਫੀਮ ਤੇ ਫਾਰਚਿਊਨਰ ਗੱਡੀ ਨਾਲ ਦੋ ਨਸ਼ਾ ਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦਾ ਨਾਅਰਾ ਹੈ- ”ਆਪਣੇ ਸੁਪਨਿਆਂ ਦਾ ਪਿੱਛਾ ਕਰੋ, ਡਰੱਗਸ ਦਾ ਨਹੀਂ’
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਰਹੇਗੀ ਬੱਦਲਵਾਈ, ਕਈ ਜ਼ਿਲ੍ਹਿਆਂ ‘ਚ ਕਿਣਮਿਣ ਦੇ ਆਸਾਰ, ਜਾਣੋ ਰੱਖੜੀ ‘ਤੇ ਮੌਸਮ ਦਾ ਹਾਲ