ਜ਼ੀਰਾ ਦੀ ਧੱਕਾ ਬਸਤੀ ਵਿਖੇ ਬੀਤੀ ਰਾਤ 19 ਸਾਲ ਦੀ ਰਜਨੀ ਨਾਂ ਦੀ ਲੜਕੀ ਨੂੰ ਸੱਪ ਲੜ ਜਾਣ ਕਾਰਨ ਉਸਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਇਸ ਸੰਬੰਧੀ ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕੀ ਬੀਤੀ ਰਾਤ ਲੜਕੀ ਨੂੰ ਘਰ ਦੇ ਵਿੱਚ ਹੀ ਇੱਕ ਜ਼ਹਿਰੀਲੇ ਸੱਪ ਨੇ ਕੱਟ ਲਿਆ ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਲੜਕੀ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























