ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚਿਟ ਫੰਡ ਕੰਪਨੀ ‘ਪਰਲ’ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਸੀ.ਐੱਮ. ਮਾਨ ਟਵੀਟ ਕਰਕੇ ਦਿੱਤੀ।
ਟਵੀਟ ਵਿੱਚ ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ…ਵੇਰਵੇ ਜਲਦੀ ਜਨਤਕ ਹੋਣਗੇ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : 81 ਦਿਨ ‘ਚ ਚਾਰਜਸ਼ੀਟ ਤਿਆਰ, ਲਾਰੈਂਸ ਮਾਸਟਰਮਾਈਂਡ, 40 ਗਵਾਹਾਂ ਦਾ ਜ਼ਿਕਰ
ਵੀਡੀਓ ਲਈ ਕਲਿੱਕ ਕਰੋ -: