4 ਸਤੰਬਰ ਨੂੰ ਵੀਕੇ ਭਾਵਰਾ ਛੁੱਟੀ ਤੋਂ ਵਾਪਸ ਪਰਤ ਰਹੇ ਹਨ। ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੀਜੀਪੀ ਵੀਕੇ ਭਾਵਰਾ ਨੂੰ ਪੁਲਿਸ ਫੋਰਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਵੀਕੇ ਭਾਵਰਾ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ।
ਪੰਜਾਬ ਸਰਕਾਰ ਗੌਰਵ ਯਾਦਵ ਨੂੰ ਹੀ ਡੀਜੀਪੀ ਬਣਾਏ ਰੱਖਣਾ ਚਾਹੁੰਦੀ ਹੈ ਤੇ ਅਜੇ ਗੌਰਵ ਯਾਦਵ ਕੋਲ ਐਡੀਸ਼ਨਲ ਚਾਰਜ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “























