ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ 2 ਯਾਤਰੀਆਂ ਕੋਲੋਂ 33 ਲੱਖ ਰੁਪਏ ਦੀ ਕੀਮਤ ਦੇ ਯੂਰੋ ਬਰਾਮਦ ਕੀਤੇ ਗਏ ਹਨ। ਉਹ ਏਅਰ ਇੰਡੀਆ ਦੀ ਉਡਾਣ IX 191 ਰਾਹੀਂ ਦੁਬਈ ਜਾਣ ਦੀ ਤਿਆਰੀ ਕਰ ਰਹੇ ਸਨ।
ਹਵਾਈ ਅੱਡੇ ‘ਤੇ ਤਾਇਨਾਤ ਸੀ ਆਈ ਐਸ ਐਫ ਦੇ ਅਧਿਕਾਰੀਆਂ ਨੇ ਦੋਨਾਂ ਯਾਤਰੀਆਂ ਪਾਸੋ 21000-21000 ਯੂਰੋ ਬਰਾਮਦ ਕੀਤੇ ਹਨ। ਯਾਤਰੀਆਂ ਨੂੰ ਕੀਤਾ ਕਸਟਮ ਵਿਭਾਗ ਹਵਾਲੇ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਮਾਮਲੇ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਟੈਂਡਰ ਘਪਲੇ ਵਿਚ ਵਿਜੀਲੈਂ