ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਖਿਲ ਭਾਰਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਅਸਤੀਫਾ ਦੇਣ ਪਿੱਛੇ ਉੁਨ੍ਹਾਂ ਨੇ ਪਰਿਵਾਰ ਦੇ ਹਾਲਾਤਾਂ ਨੂੰ ਵਜ੍ਹਾ ਦੱਸਿਆ ਹੈ।

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਅਸਤੀਫੇ ਵਿਚ ਪਰਿਵਾਰਕ ਰੁਝੇਵਿਆਂ ਦਾ ਜ਼ਿਕਰ ਕਰਦੇ ਹੋਏ ਰਾਣੀ ਸੋਢੀ ਨੇ ਕਿਹਾ ਕੇ ਉਹ ਇਸ ਅਹੁਦੇ ਨੂੰ ਛੱਡ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “























