ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਮੁਤਾਬਕ ADC ਅਰਬਨ ਡਿਵੈਲਪਮੈਂਟ ਦੀ ਤਾਇਨਾਤੀ ਹੁਣ ਸਿਰਫ 6 ਜ਼ਿਲ੍ਹਿਆਂ ਵਿਚ ਹੀ ਰਹੇਗੀ ਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਪੋਸਟ ਖਤਮ ਕੀਤੀ ਗਈ ਹੈ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ‘ਚੋਂ ਪੋਸਟ ਕੀਤੀ ਖਤਮ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 6 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਨੂੰ ਛੱਡ ਕੇ ਬਾਕੀ ਸਾਰੇ 17 ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਹਟਾ ਦਿੱਤਾ ਹੈ। ਇਨ੍ਹਾਂ ਸਾਰਿਆਂ ਦੇ ਅਹੁਦੇ ਹੁਣ ਏਡੀਸੀ (G) ਜਾਂ ਡਿਪਟੀ ਮਿਉਂਸੀਪਲ ਕਾਰਪੋਰੇਸ਼ਨ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: