ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਵਿਭਾਗ ਵਿੱਚ ਵੱਡਾ ਫੇਰਬਦਲ ਕਰਦੇ ਹੋਏ 11 ਆਈ.ਏ.ਐੱਸ. ਤੇ 16 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਸਰਕਾਰ ਵੱਲੋਂ 7 ਜੁਲਾਈ ਨੂੰ ਪੀ.ਸੀ.ਐੱਸ. ਅਧਿਕਾਰੀ ਹਰਕੰਵਲਜੀਤ ਸਿੰਘ ਦੇ ਤਬਾਦਲੇ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਉਹ ਰੂਰਲ ਵਿਕਾਸ ਤੇ ਪੰਚਾਇਤੀ ਵਿਭਾਗ ਵਿੱਚ ਉਪ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਦੂਜੇਪਾਸੇ ਪੀ.ਸੀ.ਐੱਸ. ਅਧਇਕਾਰੀ ਰਾਜਪਾਲ ਸਿੰਘ ਦੇ ਪੋਸਟਿੰਗ ਆਰਡਰ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਦੋਂ ਤੱਕ ਇਸ ਅਹੁਦੇ ‘ਤੇ ਸੰਬੰਧਤ ਅਧਿਕਾਰੀ ਅੰਦਰੂਨੀ ਤੌਰ ‘ਤੇ ਖੁਦ ਪ੍ਰਬੰਧ ਕਰਕੇ ਕੰਮਕਾਜ ਜਾਰੀ ਰਖਣਗੇ। ਬਦਲੀ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-
ਵੀਡੀਓ ਲਈ ਕਲਿੱਕ ਕਰੋ -: