ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਖਾਨਗੀ ਤਕਸੀਮ ਨੂੰ ਆਸਾਨ ਬਣਾਉਣ ਲਈ ਨਵੀਂ ਪਹਿਲ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਇਸ ਲਈ ਪੋਰਟਲ ਲਾਂਚ ਕੀਤਾ ਹੈ।
CM ਮਾਨ ਨੇ ਕਿਹਾ ਕਿ ਪੋਰਟਲ ਜ਼ਰੀਏ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਹੋਣਗੀਆਂ ਤੇ ਕਿਸਾਨ ਆਪਣੀ ਦਰਖਾਸਤ ਨੂੰ ਪੋਰਟਲ ‘ਤੇ ਅਪਲੋਡ ਕਰ ਸਕਣਗੇ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























