ਪੁਲੀਸ ਨੇ ਵਿਆਹ ਦਾ ਝਾਂਸਾ ਦੇ ਕੇ ਜਬਰੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। 18 ਸਾਲਾ ਲੜਕੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ ਸੋਸ਼ਲ ਮੀਡੀਆ ‘ਤੇ ਪਿੰਡ ਕੈਂਪਰ ਦੇ ਰਹਿਣ ਵਾਲੇ ਬਲਜਿੰਦਰ ਬਾਵਾ ਨਾਲ ਦੋਸਤੀ ਹੋ ਗਈ ਸੀ।
ਬਲਜਿੰਦਰ ਬਾਵਾ ਨੇ ਉਸ ਨੂੰ ਨਾਭਾ ਗੇਟ ਸੰਗਰੂਰ ਵਿਖੇ ਬੁਲਾਇਆ ਅਤੇ ਦੀਵਾਲੀ ਦਾ ਸਮਾਨ ਲੈਣ ਲਈ ਮਿਲਿਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਤੋਂ ਬਾਅਦ ਬਲਜਿੰਦਰ ਉਸ ਨੂੰ ਮੋਟਰਸਾਈਕਲ ‘ਤੇ ਹੋਟਲ ਲੈ ਗਿਆ, ਜਿੱਥੇ ਵਿਆਹ ਦੇ ਬਹਾਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੁਲੀਸ ਨੇ ਬਲਜਿੰਦਰ ਬਾਵਾ ਖ਼ਿਲਾਫ਼ ਥਾਣਾ ਸਦਰ ਸੰਗਰੂਰ ਵਿਖੇ ਕੇਸ ਦਰਜ ਕਰ ਲਿਆ ਹੈ।