Tag: , , , , ,

ਲਹਿਰਾਗਾਗਾ ‘ਚ ਦਰਦਨਾਕ ਹਾਦਸਾ : ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਗਈ ਇੱਕ ਮਹਿਲਾ ਬਿਜਲੀ ਦਾ...

ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆਂ ਪਹੁੰਚੇ ਅਮਿਤ ਸ਼ਾਹ, ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (20 ਅਕਤੂਬਰ) ਪੰਜਾਬ ਦੇ ਦੌਰੇ ‘ਤੇ ਹਨ। ਉਹ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਦੇ ਬਟਾਲਾ ਪਹੁੰਚੇ...

ਪਠਾਨਕੋਟ ’ਚ ਵਿਜੀਲੈਂਸ ਦਾ ਵੱਡੀ ਕਾਰਵਾਈ, 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ SHO ਨੂੰ ਕੀਤਾ ਗ੍ਰਿਫ਼ਤਾਰ

ਪਠਾਨਕੋਟ ਵਿੱਚ ਵਿਜੀਲੈਂਸ ਦੀ ਟੀਮ ਨੇ ਜ਼ਿਲ੍ਹੇ ਦੇ ਇੱਕ ਐਸਐਚਓ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।...

CBI ਕਰੇਗੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਜਾਂਚ, CM ਭਗਵੰਤ ਮਾਨ ਨੇ ਕੀਤਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਝੋਟਾ ਕਤਲ ਮਾਮਲੇ ਦੀ...

ਟਾਈਗਰ ਸ਼ਰਾਫ ‘ਤੇ ਫਾਇਰਿੰਗ ਨੂੰ ਲੈ ਕੇ BJP ‘ਤੇ ਵਰ੍ਹੇ ਕੇਜਰੀਵਾਲ-‘ਆਪਣੇ ਰਾਜਾਂ ‘ਚ ਤਾਂ ਇਨ੍ਹਾਂ ਤੋਂ ਕਾਨੂੰਨ ਵਿਵਸਥਾ …’

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਤਿੱਖਾ...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਗਾਇਕ R Nait ਪਹੁੰਚੇ। ਇੰਨਾ ਹੀ...

‘ਨਸ਼ਿਆਂ ਖਿਲਾਫ਼ ਸਭ ਨੂੰ ਇਕੱਠਿਆਂ ਹੋਣਾ ਪਵੇਗਾ’ ਪਰਵਿੰਦਰ ਝੋਟੇ ਦੇ ਹੱਕ ‘ਚ ਧਰਨੇ ‘ਚ ਪਹੁੰਚੇ ਗਾਇਕ ਰਣਜੀਤ ਬਾਵਾ ਦੇ ਬੋਲ

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਗਾਇਕ ਰਣਜੀਤ ਬਾਵਾ ਤੇ...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਦੇ ਦੌਰੇ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ਾਹ ਕੱਲ...

ਦੁਬਈ ਵਿਚ ਨੌਕਰੀ ਦਾ ਸੁਨਹਿਰੀ ਮੌਕਾ! ਅਬੂ ਧਾਬੀ ‘ਚ ADNOC ਲਈ ਹੈਵੀ ਬੱਸ ਡਰਾਈਵਰਾਂ ਦੀ ਲੋੜ

ਅਬੂ ਧਾਬੀ ਵਿੱਚ ਬੱਸ ਡਰਾਈਵਰ ਵਜੋਂ ਕੰਮ ਕਰਨ ਦੇ ਇੱਛੁਕ UAE ਅਤੇ GCC ਲਾਇਸੈਂਸ ਧਾਰਕ ਇਸ ਮੌਕੇ ਬਾਰੇ ਜਾਣਕਾਰੀ ਲੈ ਸਕਦੇ ਹਨ। ਉਪਲਬਧ ਜਾਣਕਾਰੀ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫਤਾਰ...

ਫਾਇਰਿੰਗ ਦੀ ਘਟਨਾ ਮਗਰੋਂ Tiger Shroff ਦੀ ਪਹਿਲੀ ਤਸਵੀਰ ਆਈ ਸਾਹਮਣੇ, ਹਾਲ ਜਾਣਨ ਪਹੁੰਚੇ ਏਕਨਾਥ ਸ਼ਿੰਦੇ

ਮੁੰਬਈ ਦੇ ਜੁਹੂ ਇਲਾਕੇ ਵਿਚ ਫਾਇਰਿੰਗ ਦੀ ਘਟਨਾ ਮਗਰੋਂ ਟਾਈਗਰ ਸ਼ਰਾਫ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਸ ਵਿਚ ਉਨ੍ਹਾਂ ਦੀ ਬਾਂਹ ਤੇ ਛਾਤੀ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ ਸ਼ੋਅ ‘ਸਾਈਨ ਟੂ ਗੌਡ’ ਨੂੰ ਮੁਲਤਵੀ ਕਰ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ ਘਰ ਵਿਚੋਂ ਬਰਾਮਦ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ...

Shirt ਧੋਣ ਤੋਂ ਬਾਅਦ ਵੀ ਕਾਲਰ ਰਹਿੰਦਾ ਹੈ ਪੀਲਾ ਤੇ ਗੰਦਾ? ਰਗੜੇ ਘਰੇਲੂ ਨੁਸਖਿਆਂ ਨਾਲ ਇੰਝ ਕਰੋ ਸਾਫ਼

ਸਫੈਦ ਕੱਪੜੇ ਪਹਿਨਣ ਵਿਚ ਜਿੰਨੇ ਸੋਹਣੇ ਲੱਗਦੇ ਹਨ, ਉਨ੍ਹਾਂ ਦੀ ਚਮਕ ਬਰਕਰਾਰ ਰੱਖਣਾ ਓਨਾ ਹੀ ਮੁਸ਼ਕਲ ਹੋ ਸਕਦਾ ਹੈ। ਸਫੈਦ ਸ਼ਰਟ, ਟੀ-ਸ਼ਰਤ,...

ਲਹਿਰਾਗਾਗਾ-ਜਾਖਲ ਰੋਡ ‘ਤੇ ਵੱਡਾ ਹਾਦਸਾ, ਮਨਰੇਗਾ ਮਜ਼ਦੂਰਾਂ ਨੂੰ ਕਾਰ ਨੇ ਦਰੜਿਆ, 8 ਦੀ ਮੌਤ, ਕਈ ਜ਼ਖਮੀ

ਅੱਜ ਸੰਗਰੂਰ ਵਿਚ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ ਤੱਕ ਧਰਨੇ ‘ਤੇ ਬੈਠਾ ਹੈ। ਝੋਟੇ ਦੀ ਮੌਤ ਦੇ...

ਸੁਰਿੰਦਰ ਕਲਿਆਣ ਨੂੰ ਮਿਲੀ ਵੱਡੀ ਜ਼ਿੰਮੇਵਾਰੀ, AAP ਪੰਜਾਬ ਨੇ SC ਵਿੰਗ ਦਾ ਸਟੇਟ ਵਾਈਸ ਪ੍ਰੈਸੀਡੈਂਟ ਨਿਯੁਕਤ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਆਮ...

ਪਰਵਿੰਦਰ ਝੋਟੇ ਦੇ ਪਰਿਵਾਰ ਦੇ ਹੱਕ ‘ਚ ਆਏ ਨੀਰੂ ਬਾਜਵਾ, ਫਿਲਮ ‘ਥਾਪੀ’ ਨੂੰ ਹੋਲਡ ਕਰਨ ਦਾ ਕੀਤਾ ਐਲਾਨ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ ਤੱਕ ਧਰਨੇ ‘ਤੇ ਬੈਠਾ ਹੈ। ਝੋਟੇ ਦੀ ਮੌਤ ਦੇ...

ਕੈਨੇਡਾ ਦੇ ਫੌਜੀ ਅੱਡੇ ‘ਤੇ ਲੱਗੀ ਭਿਆਨਕ ਅੱਗ: ਕੁਝ ਫੌਜੀਆਂ ਦੀ ਮੌਤ ਤੇ ਕਈ ਜ਼ਖਮੀ, ਕੈਨੇਡਾ ਦੇ PM ਨੇ ਜਤਾਇਆ ਦੁੱਖ

ਕੈਨੇਡਾ ਦੇ ਅਲਬਰਟਾ ਵਿੱਚ ਵੈਨਰਾਈਟ ਫੌਜੀ ਅੱਡੇ ‘ਤੇ ਸ਼ਨੀਵਾਰ ਨੂੰ ਭਿਆਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਨੇ ਅੱਗ ਤੇਜ਼ੀ ਨਾਲ ਫੈਲਾਈ, ਜਿਸ...

ਪਰਵਿੰਦਰ ਝੋਟਾ ਕਤਲ ਕਾਂਡ: ਪੁੱਤ ਦੇ ਜ਼ਖਮੀ ਦੋਸਤਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੀ ਝੋਟੇ ਦੀ ਮਾਂ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ, ਉਨ੍ਹਾਂ ਦੀ ਮਾਤਾ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਹਮਲੇ ਦੌਰਾਨ...

ਗਵਾਲੀਅਰ ਹਾਦਸਾ: PM ਮੋਦੀ ਤੇ CM ਮੋਹਨ ਯਾਦਵ ਨੇ ਪ੍ਰਗਟਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਗਵਾਲੀਅਰ ਦੇ ਸ਼ੀਤਲਾ ਮਾਤਾ ਮੰਦਰ ਨੇੜੇ ਹੋਏ ਭਿਆਨਕ ਸੜਕ ਹਾਦਸੇ ਤੋਂ ਬਾਅਦ, ਮੱਧ ਪ੍ਰਦੇਸ਼ ਸਰਕਾਰ ਅਤੇ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ...

20 ਅਕਤੂਬਰ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੜ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਮਿਤ ਸ਼ਾਹ 20 ਅਕਤੂਬਰ ਨੂੰ ਯਾਨੀ ਦੁਸਹਿਰੇ ਵਾਲੇ ਦਿਨ ਪੰਜਾਬ...

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ‘ਚ ਭਗਦੜ, 19 ਮੌਤਾਂ, ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ ਅਮਿਤ ਸ਼ਾਹ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਨਵਦੁਰਗਾ ਤਿਉਹਾਰ ਦੌਰਾਨ ਇੱਕ ਦੁਖਦਾਈ ਹਾਦਸਾ ਵਾਪਰਿਆ। ਚੋਰਬਾਗਨ ਖੇਤਰ ਵਿੱਚ ਇੱਕ ਨਵਦੁਰਗਾ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ 5ਵਾਂ ਟੀ-20 ਮੈਚ ਮੀਂਹ ਕਾਰਨ ਰੱਦ, 2-2 ਨਾਲ ਬਰਾਬਰ ਰਹੀ ਸੀਰੀਜ਼

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਬੈਂਗਲੁਰੂ ਵਿੱਚ ਖੇਡਿਆ ਗਿਆ 5ਵਾਂ ਟੀ-20 ਅੰਤਰਰਾਸ਼ਟਰੀ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਦੋਵਾਂ...

ED ਨੇ ਪੁੱਛਗਿੱਛ ਤੋਂ ਬਾਅਦ ਅਮਰਦੀਪ ਗਰੇਵਾਲ ਨੂੰ ਕੀਤਾ ਰਿਹਾਅ, ਇੱਕ ਹਫ਼ਤੇ ਬਾਅਦ ਮੁੜ ਪੇਸ਼ ਹੋਣ ਦੇ ਹੁਕਮ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ਨੀਵਾਰ ਨੂੰ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ...

‘ਪਰਵਿੰਦਰ ਝੋਟਾ ਦੀ ਮੌ/ਤ ਕੌਮ ਲਈ ਵੱਡਾ ਘਾਟਾ, ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ’ : ਜੋਗਿੰਦਰ ਸਿੰਘ ਉਗਰਾਹਾਂ

ਭਾਰਤੀ ਕਿਸਾਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਜਿਥੇ ਹਮੇਸ਼ਾ ਹੀ ਪੰਜਾਬ ਵਿਚ ਵਧ ਰਹੇ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਉਥੇ ਹੀ...

ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ ਕੀਤੇ ਗਏ ਨਿਰਮਾਣ ਖਿਲਾਫ ਕਾਰਵਾਈ ਕੀਤੀ ਹੈ। ਰਿਪੋਰਟ...

ਚੰਡੀਗੜ੍ਹ ਵਿੱਚ ਲਾਂਚ ਹੋਇਆ ‘ਟਾਈਗਰ ਟੀਵੀ’, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ ਨਵਾਂ ਪ੍ਰੀਮੀਅਮ ਪਲੇਟਫਾਰਮ

ਚੰਡੀਗੜ੍ਹ: ਲਾਇਨਜ਼ਗੇਟ ਪਲੇ ਦੇ ਸੰਸਥਾਪਕ ਰੋਹਿਤ ਜੈਨ ਨੇ ਚੰਡੀਗੜ੍ਹ ਵਿੱਚ ਟਾਈਗਰ ਟੀਵੀ ਲਾਂਚ ਕੀਤਾ। ਇਹ ਪੰਜਾਬੀ ਅਤੇ ਹਿੰਦੀ ਮਨੋਰੰਜਨ...

ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਸੌਂਪੀ ਵੱਡੀ ਜ਼ਿਮੇਵਾਰੀ, ਕਪੂਰਥਲਾ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ ਕਪੂਰਥਲਾ ਵਿਚ ਉਦਯੋਗਪਤੀ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਇਆ ਹੈ। ਪਾਰਟੀ...

ਝੋਟੇ ਦੇ ਸਾਥੀਆਂ ਦਾ ਹਾਲ ਜਾਣਨ ਮਾਨਸਾ ਸਿਵਲ ਹਸਪਤਾਲ ਪਹੁੰਚੇ MLA ਡਾ. ਵਿਜੇ ਸਿੰਗਲਾ, ਨਿਹੰਗ ਸਿੰਘਾਂ ਨੇ ਕੀਤਾ ਵਿਰੋਧ

ਪਰਮਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਮਾਨਸਾ ਵਿਚ ਮਾਹੌਲ ਤਣਾਅਪੂਰਨ ਹੈ। ਮਾਨਸਾ ਵਿਚ ਵਿਧਾਇਕ ਡਾ. ਵਿਜੇ ਸਿੰਗਲਾ ਇਸ ਕੇਸ ਵਿਚ ਜ਼ਖਮੀ...

ਮੋਗਾ ਪਹੁੰਚੇ ਸਚਿਨ ਪਾਇਲਟ, ਪ੍ਰਗਟ ਸਿੰਘ ਤੇ ਕਾਂਗਰਸ ਦੇ ਸੀਨੀਅਰ ਨੇਤਾ, ਹਿੰਸਾ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉੁਪ ਮੁੱਖ ਮੰਤਰੀ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ...

BCCI ਨੇ ਨਿਊਜ਼ੀਲੈਂਡ ਦੌਰੇ ਲਈ ਟੀਮ ਇੰਡੀਆ ਦੀਆਂ ਵਨਡੇ ਤੇ ਟੈਸਟ ਟੀਮਾਂ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਬੀਸੀਸੀਆਈ ਨੇ ਨਿਊਜ਼ੀਲੈਂਡ ਖਿਲਾਫ ਆਗਾਮੀ ਇਕ ਦਿਨਾ ਤੇ ਟੈਸਟ ਲੜੀ ਲਈ ਭਾਰਤੀ ਪੁਰਸ਼ ਟੀਮ ਦਾ ਐਲਾਨ ਕਰ...

ਗੁਰਦਾਸਪੁਰ DC ਦਫਤਰ ‘ਤੇ ਗ੍ਰਨੇਡ ਹਮਲੇ ਦੇ ਦਾਅਵੇ ਨੂੰ ਪੁਲਿਸ ਨੇ ਦੱਸਿਆ ਝੂਠਾ, ਅਫਵਾਹਾਂ ਤੋਂ ਬਚਣ ਲਈ ਕਿਹਾ

ਗੁਰਦਾਸਪੁਰ ਵਿਚ ਡੀਸੀ ਦਫਤਰ ‘ਤੇ ਗ੍ਰਨੇਡ ਹਮਲੇ ਦੇ ਦਾਅਵਾ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।...

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਇਜਾਜ਼ਤ, ਹਾਈਕੋਰਟ ਨੇ ਮੁੱਖ ਮੰਤਰੀ ਦੇ ਦੌਰੇ ਨੂੰ ਦਿੱਤੀ ਮਨਜ਼ੂਰੀ

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਇਜਾਜ਼ਤ ਮਿਲ ਗਈ ਹੈ। ਹਾਈਕੋਰਟ ਨੇ ਮੁੱਖ ਮੰਤਰੀ ਮਾਨ ਦੇ ਦੌਰੇ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਕੇ ਸ਼ਾਹ ਨੇ ਕਾਨੂੰਨ...

ਬਟਾਲਾ ‘ਚ ਮੋਬਾਈਲ ਫੋਨ ਨੂੰ ਲੈ ਕੇ ਨੌਜਵਾਨਾਂ ਦਾ ਆਪਸ ‘ਚ ਹੋਇਆ ਝਗੜਾ, ਇਕ ਦੀ ਮੌਤ, 2 ਗੰਭੀਰ ਜ਼ਖਮੀ

ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮੋਬਾਈਲ ਫੋਨ ਨੂੰ ਲੈ ਕੇ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਹੈ। ਝਗੜੇ ਦੌਰਾਨ ਨੌਜਵਾਨ ‘ਤੇ...

11 ਤੇ 12 ਦਸੰਬਰ ਨੂੰ PM ਮੋਦੀ ਕਰਨਗੇ ਕੈਨੇਡਾ ਦਾ ਦੌਰਾ, ਦੋਹਾਂ ਨੇਤਾਵਾਂ ਵਿਚਾਲੇ ਟ੍ਰੇਡ ਡੀਲ ‘ਤੇ ਹੋਵੇ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਤੇ 12 ਦਸੰਬਰ ਨੂੰ ਕੈਨੇਡਾ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਦੋਵੇਂ ਦੇਸ਼ਾਂ ਵਿਚ ਟ੍ਰੇਡ ਡੀਲ ‘ਤੇ ਗੱਲਬਾਤ...

‘ਪਰਵਿੰਦਰ ਝੋਟੇ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ, ਜਖ਼ਮੀਆਂ ਦਾ ਸਾਰਾ ਖ਼ਰਚਾ ਚੁੱਕੇਗੀ SGPC’ : ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਤੇ ਉਨ੍ਹਾਂ ਨਾਲ ਦੁੱਖ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸਾਰੀਆਂ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ ਵਿਚ ਸਾਰੇ ਜ਼ਿਲਿਆਂ ਦੇ ਐੱਸਐੱਸਪੀ ਤੇ ਡੀਸੀ ਸ਼ਾਮਲ ਹੋਣਗੇ ਤੇ...

ਅੱਜ ਤੋਂ 5 ਦਿਨਾਂ ਪੰਜਾਬ ਦੌਰੇ ‘ਤੇ ਸਚਿਨ ਪਾਇਲਟ, ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਪੰਜਾਬ ਪਹੁੰਚ ਰਹੇ ਹਨ। ਉਹ 5 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਉਨ੍ਹਾਂ...

ਕਪੂਰਥਲਾ ‘ਚ 50 ਸਾਲ ਪੁਰਾਣੀ ਇਮਾਰਤ ਡਿੱਗੀ: ਗੁਆਂਢੀ ਦੁਕਾਨ ਨੂੰ ਪਹੁੰਚਿਆ ਨੁਕਸਾਨ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਕਪੂਰਥਲਾ ਦੇ ਇੱਕ ਰਿਹਾਇਸ਼ੀ ਅਤੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਲਗਭਗ 50 ਸਾਲ ਪੁਰਾਣੀ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ, ਜਿਸ ਨਾਲ ਦਹਿਸ਼ਤ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ...

ਅੰਮ੍ਰਿਤਸਰ ‘ਚ ਕੱਪੜਾ ਕਾਰੋਬਾਰੀ ‘ਤੇ ਫਾਇਰਿੰਗ: ਲੱਤ ‘ਚ ਵੱਜੀ ਗੋਲੀ; ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਕੱਪੜਾ ਕਾਰੋਬਾਰੀ ‘ਤੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਉਹ ਕਾਰੋਬਾਰੀ ਦਾ ਪੈਸਿਆਂ ਨਾਲ ਭਰਿਆ...

AGTF ਪੰਜਾਬ ਦੀ ਵੱਡੀ ਕਾਰਵਾਈ, ਨੌਸ਼ਹਿਰਾ ਪੰਨੂਆਂ ‘ਚ ਹੋਏ ਅਜਮੀਤ ਸਿੰਘ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

AGTF ਪੰਜਾਬ ਨੂੰ STF ਹਰਿਆਣਾ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ‘ਚ ਸਤੰਬਰ 2026...

ਪਰਵਿੰਦਰ ਝੋਟਾ ਕਤਲਕਾਂਡ ‘ਚ ਮਾਨਸਾ ਦੀ SHO ਸਸਪੈਂਡ, DSP ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਪਰਵਿੰਦਰ ਝੋਟਾ ਕਤਲਕਾਂਡ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਨਸਾ ਦੀ SHO ਬੇਅੰਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ। ਇੰਨਾ...

ਝੋਟਾ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਵੱਡਾ ਐਕਸ਼ਨ ਹੋਇਆ ਹੈ ਜਿਥੇ ਕਾਤਲ ਅਸ਼ਵਨੀ ਦੀ ਪਤਨੀ ਨੂੰ ਕੇਸ ‘ਚ ਨਾਮਜ਼ਦ ਕੀਤਾ ਗਿਆ ਹੈ। ਪਤਨੀ ਨੀਲਮ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ ਫਿਲੌਰ ‘ਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ...

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ‘ਚ DIG ਦਾ ਵੱਡਾ ਖੁਲਾਸਾ, 2 ਹੋਰ ਲੋਕਾਂ ਨੂੰ ਕੀਤਾ ਗਿਆ ਨਾਮਜ਼ਦ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ ਧਰਨੇ ਵਾਲੀ ਥਾਂ ਪਹੁੰਚੇ DIG ਨੇ ਇੱਕ ਹੋਰ ਵੱਡਾ...

ਨਾਜਾਇਜ਼ ਮਾਈਨਿੰਗ ਨੂੰ ਲੈ ਕੇ CBI ਦਾ ਸਖਤ ਰੁਖ਼, ਮੁਕੇਰੀਆਂ-ਦਸੂਹਾ-ਤਲਵਾੜਾ ਦੀ ਮਾਈਨਿੰਗ ਸਾਈਟਾਂ ‘ਤੇ ਸ਼ੁਰੂ ਕੀਤੀ ਜਾਂਚ

ਪੰਜਾਬ ਵਿਚ ਸੀਬੀਆਈ ਵੱਲੋਂ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹੁਣ ਸੀਬੀਆਈ ਪੰਜਾਬ ਵਿਚ ਸਖਤ ਰੁਖ਼...

ਪੰਜਾਬ ‘ਚ ਬਦਲਿਆ ਮੌਸਮ! ਮੋਟੇ-ਮੋਟੇ ਗੜ੍ਹਿਆਂ ਨਾਲ ਪਿਆ ਮੀਂਹ, 40-50 ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤਰਨਤਾਰਨ ਦੇ ਪੱਟੀ ਵਿਚ ਰਾਤ ਨੂੰ ਗੜ੍ਹੇਮਾਰੀ ਵੀ...

CM ਮਾਨ ਵੱਲੋਂ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ, ਕਿਹਾ- “ਹੁਣ ਤੱਕ ਹੋ ਚੁੱਕੀ ਸਾਢੇ 6 ਕਰੋੜ ਦੀ ਓ.ਪੀ.ਡੀ.”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ...

ਲੁਧਿਆਣਾ ‘ਚ AAP ਕੌਂਸਲਰ ਅਨੀਤਾ ਨਨਚਾਹਲ ਦਾ ਹੋਇਆ ਦਿਹਾਂਤ, ਜਮਾਲਪੁਰ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 21 ਦੀ ਮੌਜੂਦਾ ‘ਆਪ’ ਕੌਂਸਲਰ ਅਨੀਤਾ ਨਨਚਾਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਚਾਨਕ ਮੌਤ ਨਾਲ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ...

ਸਿਰਫ ਜੈਤੂਨ ਦਾ ਤੇਲ ਹੀ ਨਹੀਂ ਸਗੋਂ ਇਹ ‘ਦੇਸੀ ਤੇਲ’ ਵੀ ਹਨ ਸਿਹਤ ਦਾ ਖਜ਼ਾਨਾ ! ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

ਸਿਹਤ ਨੂੰ ਠੀਕ ਰੱਖਣ ਲਈ ਖਾਣ-ਪੀਣ ਨੂੰ ਠੀਕ ਰੱਖਣਾ ਬਹੁਤ ਜ਼ਰੂਰੀ ਹੈ। ਅਸੀਂ ਕੀ ਖਾਂਦੇ ਹਾਂ ਤੇ ਕਿਸ ਤਰ੍ਹਾਂ ਤੋਂ ਖਾਂਦੇ ਹਾਂ ਇਸ ਦਾ ਸਿਹਤ...

ਪੰਜਾਬ ਬੰਦ ਦੇ ਸਮਰਥਨ ‘ਚ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ ਹੋਵੇਗੀ

MLA ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ AAP ਵਿਧਾਇਕਾਂ ਤੇ ਆਗੂਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੁਕਾਬਲਾ ਅੱਜ, ਹੈਦਰਾਬਾਦ ‘ਚ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ...

ਦਿੱਲੀ ਕੈਪਿਟਲਸ ਦੇ ਬੈਟਿੰਗ ਅਤੇ ਅਸਿਸਟੈਂਟ ਕੋਚ ਬਣੇ ਯੁਵਰਾਜ ਸਿੰਘ, ਪਹਿਲੀ ਵਾਰ ਸੰਭਾਲਣਗੇ ਕੋਚਿੰਗ ਦੀ ਜ਼ਿੰਮੇਵਾਰੀ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ IPL ਵਿਚ ਦਿੱਲੀ ਕੈਪੀਟਲਸ ਦੇ ਅਸਿਸਟੈਂਟ ਤੇ ਬੈਟਿੰਗ ਕੋਚ ਬਣ ਗਏ ਹਨ। ਮੰਗਲਵਾਰ ਨੂੰ ਇਸ ਦਾ ਐਲਾਨ...

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ, ਚਾਰੇ ਪਾਸੇ ਹੋ ਗਈ ਪੁਲਿਸ ਹੀ ਪੁਲਿਸ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਵੱਡਾ ਐਕਸ਼ਨ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਤਲ ਅਸ਼ਵਨੀ ਦੇ ਘਰ ‘ਤੇ ਬੁਲਡੋਜ਼ਰ ਚੱਲੇਗਾ।...

ਲੁਧਿਆਣਾ ਦੇ ਗੁਰਦੁਆਰਾ ਸਾਹਿਬ ਨੂੰ ਚੋਰਾਂ ਨੇ ਬਣਿਆ ਨਿਸ਼ਾਨਾ, ਗੋਲਕ ਭੰਨ ਕੇ ਨਕਦੀ ਕੀਤੀ ਚੋਰੀ, ਗ੍ਰੰਥੀ ਸਿੰਘ ਨਾਲ ਕੀਤੀ ਕੁੱਟਮਾਰ

ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਸਿਰਫ...

ਮਹਿੰਗੇ ਇਲਾਜ ‘ਤੇ ਕੇਂਦਰ ਸਰਕਾਰ ਸਖ਼ਤ! ਹਸਪਤਾਲਾਂ ਨੂੰ ਹੁਣ ਹਰੇਕ ਇਲਾਜ ਦੀ ਦਿਖਾਉਣੀ ਹੋਵੇਗੀ ਫੀਸ

ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ, ਸਭ ਤੋਂ ਮਹੱਤਵਪੂਰਨ ਸਵਾਲ ਇਹ ਹੈ ਕਿ ਇਲਾਜ ਪੂਰਾ ਹੋਣ ਤੱਕ ਕੁੱਲ ਲਾਗਤ ਕਿੰਨੀ ਹੋਵੇਗੀ। ਅਕਸਰ, ਅਚਾਨਕ,...

ਬਿਹਾਰ : ਵੈਸ਼ਾਲੀ ਦੇ ਰਾਘੋਪੁਰ ‘ਚ ਗੰਗਾ ‘ਚ ਕਿਸ਼ਤੀ ਪਲਟਣ ਕਾਰਨ 13 ਬੱਚਿਆਂ ਦੀ ਮੌ/ਤ, PM ਮੋਦੀ ਨੇ ਪ੍ਰਗਟਾਇਆ ਦੁੱਖ

ਬਿਹਾਰ ਦੇ ਹਾਜੀਪੁਰ (ਵੈਸ਼ਾਲੀ) ਵਿਚ ਬੀਤੀ ਦੇਰ ਸ਼ਾਮ ਇਕ ਕਿਸ਼ਤੀ ਗੰਗਾ ਨਦੀ ਵਿਚ ਪਲਟ ਗਈ। ਇਸ ਵਿਚ 35 ਤੋਂ 40 ਲੋਕ ਸਵਾਰ ਸਨ। ਹਾਦਸੇ ਵਿਚ 13 ਲੋਕਾਂ...

Mad Sandhu ਕਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮੁੱਖ ਮੁਲਜ਼ਮ ਜੌਬਨਪ੍ਰੀਤ ਨੂੰ ਮੁੰਬਈ ਤੋਂ ਕੀਤਾ ਕਾਬੂ

ਸੋਸ਼ਲ਼ ਮੀਡੀਆ ਇੰਫਲੂਐਂਸਰ ਤੇ ਮੇਕਅੱਪ ਆਰਟਿਸ ਮੈਡ ਸੰਧੂ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੂੰ ਇਸ...

ਪਰਵਿੰਦਰ ਝੋਟੇ ਦੇ ਕਾਤਲ ਨੂੰ ਜਾਨੋਂ ਮਾਰਨ ਦੀ ਧਮਕੀ, ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਐਲਾਨ

ਪਰਵਿੰਦਰ ਝੋਟੇ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਈ ਹੈ। ਪਰਵਿੰਦਰ ਝੋਟੇ ਦੇ ਕਾਤਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੋਸ਼ਲ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਨਸ਼ਿਆਂ ਦੇ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ...

ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਨੇ ਕੀਤਾ ਇਨਕਾਰ, ਮਾਂ ਨੇ ਕਿਹਾ- “ਮੇਰੇ ਪੈਰੀ ਹੱਥ ਲਾ ਕੇ ਜਾਂਦੇ ਸਮੇਂ ਕਿਹਾ ਸੀ ਮਾਂ ਮੇਰੀ ਰੋਟੀ ਪਕਾ ਕੇ ਰੱਖੀ”

ਪੰਜਾਬ ਦੇ ਮਾਨਸਾ ਵਿੱਚ ਅੱਜ ਮੰਗਲਵਾਰ ਨੂੰ ਦਿਨ ਦਿਹਾੜੇ ਐਂਟੀ-ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ...

ਪਰਵਿੰਦਰ ਝੋਟਾ ਕਤਲ ਮਾਮਲਾ : AAP ਆਗੂ ਬਲਤੇਜ ਪੰਨੂ ਨੇ ਕਿਹਾ- “ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ”

ਮਾਨਸਾ ਵਿੱਚ ਦਿਨ ਦਿਹਾੜੇ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਕੈਮਿਸਟ ਦੁਕਾਨ ਚਲਾ ਰਹੇ ਵਿਅਕਤੀ ਵੱਲੋਂ...

ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, 2 ਬਦਮਾਸ਼ ਜ਼ਖਮੀ, ਪੁਲਿਸ ਨੇ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ

ਪੰਚਕੂਲਾ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ ਪੰਜ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਲੜਾਈ ਲੜ...

ਜੰਤਰ-ਮੰਤਰ ਹੁਣ ਨਹੀਂ ਰਿਹਾ ‘ਪ੍ਰੋਟੈਸਟ ਸਾਈਟ’, ਪ੍ਰਦਰਸ਼ਨ ਸਥਾਨ ਵਜੋਂ ਕੀਤਾ ਗਿਆ ਡੀ-ਨੋਟੀਫਾਈ; ਹੁਣ ਇਨ੍ਹਾਂ 3 ਥਾਵਾਂ ‘ਤੇ ਹੀ ਹੋ ਸਕਣਗੇ ਪ੍ਰਦਰਸ਼ਨ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨਾਂ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਜੰਤਰ-ਮੰਤਰ ‘ਤੇ...

ਰਾਜਬੀਰ ਘੁੰਮਣ ਮਾਮਲਾ : SC ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ, CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ‘ਆਪ’ ਦੇ ਵਿਧਾਇਕ, ਜਥੇਦਾਰ ਗੜਗੱਜ ਦੇ ਨਾਂਅ ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...

DA ਮਾਮਲੇ ‘ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਲਫ਼ਨਾਮਾ ਦਾਖਲ ਕਰਨ ਦੇ ਹੁਕਮ, 30 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

ਸ੍ਰੀ ਫਤਿਹਗੜ੍ਹ ਸਾਹਿਬ : ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

ਸਰਹਿੰਦ ਨੈਸ਼ਨਲ ਹਾਈਵੇ ਤੇ ਮੈਕਡੋਨਲਡ ਰੈਸਟੋਰੈਂਟ ਪਤਾਰਸੀ ਨਜ਼ਦੀਕ ਮੁਲੇਪੁਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ...

ਬਠਿੰਡਾ ਤੇ ਪਟਿਆਲਾ ‘ਚ ED ਦਾ ਵੱਡਾ ਐਕਸ਼ਨ, ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ‘ਤੇ ED ਦੀ ਟੀਮ ਨੇ ਕੀਤੀ ਰੇਡ

ਪੰਜਾਬ ‘ਚ ED ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਬਠਿੰਡਾ ਤੇ ਪਟਿਆਲਾ ‘ਚ ਸਵੇਰੇ 9 ਵਜੇ ਤੋਂ ED ਦੀ ਟੀਮ ਪਹੁੰਚੀ ਹੋਈ ਹੈ। ਪਾਰਕ ਹਸਪਤਾਲ...

ਜਲੰਧਰ : ਬੱਚੇ ਦੇ ਜਨਮਦਿਨ ਦੀ ਪਾਰਟੀ ‘ਚ ਚੱਲੀਆਂ ਗੋਲੀਆਂ, ਗੋਲੀ ਲੱਗਣ ਕਾਰਨ ਮਹਿਲਾ ਦੀ ਮੌਤ

ਜਲੰਧਰ ਦੇ ਪਿੰਡ ਢੱਡਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਬੱਚੇ ਦੇ ਜਨਮਦਿਨ ਦੀ ਪਾਰਟੀ ‘ਚ ਗੋਲੀਆਂ ਚੱਲੀਆਂ ਹਨ ਤੇ ਗੋਲੀ ਲੱਗਣ ਕਾਰਨ 42...

ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ, ਝਿਗੜਾ ਪਿੰਡ ਦੇ ਨੌਜਵਾਨ ਦੀ ਹੋਈ ਮੌਤ

ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਪਿੰਡ ਰਾਏਪੁਰ ਅਰਾਈਆਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਵਾਈਸਓਵਰ—ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ ਆੜ ਹੇਠ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ...

ਨਾਨਾ ਪਾਟੇਕਰ ਦੀ ਅੰਤਿਮ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਖੂਨ ਦੇ ਥੱਕੇ ਜੰਮਣ ਕਾਰਨ ਆਇਆ ਸੀ ਹਾਰਟ ਅਟੈਕ

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪਰੋਟ ਵਿਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ। ਗੋਆ ਮੈਡੀਕਲ ਕਾਲਜ ਤੇ ਹਸਪਤਾਲ...

ਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ, 5 ਟੀ-20 ਮੈਚਾਂ ਦੀ ਸੀਰੀਜ਼ ‘ਚ ਬਣਾਈ 2-1 ਦੀ ਬੜ੍ਹਤ

ਭਾਰਤ ਨੇ ਤੀਜੇ ਟੀ-20 ਵਿਚ ਵੈਸਟਇੰਡੀਜ਼ ਨੂੰ 14 ਦੌੜਾਂ ਤੋਂ ਹਰਾ ਦਿੱਤਾ ਹੈ। ਇਸ ਦੇ ਨਾਲ 5 ਮੈਚਾਂ ਦੀ ਸੀਰੀਜ ਵਿਚ ਭਾਰਤ ਨੇ 2-1 ਦੀ ਬੜ੍ਹਤ ਬਣਾ ਲਈ...

ਤਰਨਤਾਰਨ : ASI ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਪੰਜਾਬ ਵਿਚ ਇਕ ਵਾਰ ਫਿਰ ਤੋਂ ਵੱਡੀ ਵਾਰਦਾਤ ਵਾਪਰੀ ਹੈ। ਤਰਨਤਾਰਨ ਵਿਚ ASI ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ...

ਅੰਮ੍ਰਿਤਸਰ ਏਅਰਪੋਰਟ ਨੇੜੇ ਦੇਖੀ ਗਈ ਡਰੋਨ ਐਕਟੀਵਿਟੀ, ਦਿੱਲੀ ਤੋਂ ਚੰਡੀਗੜ੍ਹ ਤੱਕ ਉਡਾਣਾਂ ਕੀਤੀਆਂ ਗਈਆਂ ਡਾਇਵਰਟ

ਅੰਮ੍ਰਿਤਸਰ ਏਅਰਪੋਰਟ ਨੇੜੇ ਡ੍ਰੋਨ ਐਕਟੀਵਿਟੀ ਦੇਖੀ ਗਈ ਹੈ। ਇਲਾਕੇ ਵਿਚ 3 ਡ੍ਰੋਨ ਦੇਖੇ ਗਏ ਹਨ। ਡਰੋਨ ਐਕਟੀਵਿਟੀ ਮਗਰੋਂ 3 ਫਲਾਈਟਾਂ...

ਕਈ ਵਾਰ ਧੋਣ ਦੇ ਬਾਅਦ ਵੀ ਪਾਣੀ ਦੀ ਬੋਤਲ ਤੋਂ ਆ ਰਹੀ ਹੈ ਬਦਬੂ? ਅਜ਼ਮਾਓ ਇਹ ਦੇਸੀ ਨੁਸਖੇ ਤਾਂ Smell ਦੀ ਹੋ ਜਾਵੇਗੀ ਛੁੱਟੀ

ਹਰ ਦਿਨ ਆਫਿਸ, ਕਾਲਜ ਜਾਂ ਸਫਰ ਵਿਚ ਪਾਣੀ ਦੀ ਬੋਤਲ ਸਾਡੇ ਨਾਲ ਰਹਿੰਦੀ ਹੈ। ਅਸੀਂ ਵਾਰ-ਵਾਰ ਉਸੇ ਨਾਲ ਪਾਣੀ ਪੀਂਦੇ ਹਾਂ, ਇਸ ਲਈ ਉਸ ਦੀ ਸਫਾਈ...

ਫਲਾਈਟ ‘ਚ ਪਾਵਰ ਬੈਂਕ ‘ਚ ਲੱਗੀ ਅੱਗ, ਦਿੱਲੀ ਤੋਂ ਚੇਨਈ ਜਾ ਰਹੀ IndiGo ਫਲਾਈਟ ਦੀ ਹੈਦਰਾਬਾਦ ‘ਚ ਐਮਰਜੈਂਸੀ ਲੈਂਡਿੰਗ

ਦਿੱਲੀ ਤੋਂ ਚੇਨਈ ਜਾ ਰਹੀ ਇੰਡੀਗੋ ਫਲਾਈਟ ਦੀ ਹੈਦਰਾਬਾਦ ਵਿਚ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਇਸ ਫਲਾਈਟ ਵਿਚ ਇਕ ਯਾਤਰੀ ਦਾ ਪਾਵਰ...

ਦਿੱਲੀ ਪੁਲਿਸ ਦੇ ਗੁ. ਬੰਗਲਾ ਸਾਹਿਬ ਅੰਦਰ ਦਾਖ਼ਲ ਹੋਣ ‘ਤੇ AAP ਆਗੂ ਬਲਤੇਜ ਪੰਨੂ ਨੇ ਚੁੱਕੇ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ...

‘ਸਹੀ ਪਲੇਅਰ ਦਾ ਸਹੀ ਥਾਂ ‘ਤੇ ਹੋਣਾ ਜ਼ਰੂਰੀ ਹੈ’ ਪੰਜਾਬ ਕਾਂਗਰਸ ਦੀ ਕੈਂਪੇਨ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਮਗਰੋਂ ਬੋਲੇ ਚੰਨੀ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੇ ਅਹੁਦਾ ਸੰਭਾਲ ਪ੍ਰੋਗਰਾਮ ਵਿਚ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸਾਂਸਦ ਚਰਨਜੀਤ ਸਿੰਘ...

“ਭਾਵੇਂ ਪਾਇਲਟ ਸਾਬ੍ਹ ਮੇਰੀ ਟਿਕਟ ਕੱਟ ਦੇਣ,ਮੈਂ Rahul Gandhi ਦਾ ਸਿਪਾਹੀ ਰਹਾਂਗਾ” : ਰਾਜਾ ਵੜਿੰਗ

ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਬਦਲਾਅ ਦੇ ਵਿਚ ਪ੍ਰਗਟ ਸਿੰਘ ਦੀ ਸੂਬਾ ਪ੍ਰਧਾਨ ਅਹੁਦੇ ਦੀ ਤਾਜਪੋਸ਼ੀ ਨੂੰ ਲੈ ਕੇ ਚੰਡੀਗੜ੍ਹ ਸਥਿਤ ਕਾਂਗਰਸ...

‘ਪੰਜਾਬ ਨਫਰਤ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦਾ’ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਮਗਰੋਂ ਬੋਲੇ ਪਰਗਟ ਸਿੰਘ

ਪੰਜਾਬ ਕਾਂਗਰਸ ਵਿਚ ਧੜੇਬਾਜ਼ੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਖਿਚੋਤਾਣ ਦੇ ਵਿਚ ਅੱਜ ਪਾਰਟੀ ਨੇ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼...

ਦਿਲਜੀਤ ਦੋਸਾਂਝ ਨੇ 1 ਨਵੰਬਰ ਨੂੰ ਹੋਣ ਵਾਲੇ Delhi Show ਦੀ ਬਦਲੀ ਤਾਰੀਕ, ਜਾਣੋ ਹੁਣ ਕਦੋ ਹੋਵੇਗਾ ਸ਼ੋਅ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਸੰਗੀਤ ਸਮਾਰੋਹ, “ਔਰਾ ਇੰਡੀਆ ਟੂਰ” ਦੀ ਤਾਰੀਖ ਬਦਲ ਦਿੱਤੀ ਗਈ ਹੈ। ਪੰਜਾਬੀ...

ਤਪਾ ਮੰਡੀ ਦੇ ਹੋਟਲ ‘ਚ ਵਿਆਹੁਤਾ ਮਹਿਲਾ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਤਪਾ ਮੰਡੀ ਦੇ ਇੱਕ ਹੋਟਲ ਵਿੱਚ ਇੱਕ ਵਿਆਹੁਤਾ ਮਹਿਲਾ ਦੇ ਸਾਥੀ ਦੋਸਤ ਵੱਲੋਂ ਤੇਜ਼ਧਾਰ ਹਥਿਆਰਾਂ...

“ਬੈਰੀਕੇਡ ਹਟਾਓ, ਇੰਟਰਨੈੱਟ ਸੇਵਾਵਾਂ ਕੀਤੀਆਂ ਜਾਣ ਬਹਾਲ”, ਸੁਪਰੀਮ ਕੋਰਟ ਵੱਲੋਂ ਦਿੱਲੀ ਪੁਲਿਸ ਨੂੰ ਸਖ਼ਤ ਹੁਕਮ ਜਾਰੀ

ਸੁਪਰੀਮ ਕੋਰਟ ਦੇ ਇੱਕ ਵਿਸ਼ੇਸ਼ ਬੈਂਚ ਨੇ ਐਤਵਾਰ ਨੂੰ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮੈਟਰੋ ਅਤੇ ਰੇਲ...

ਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਵੱਲੋਂ ਜਬਰਨ ਦਾਖਲ ਹੋਣ ਦੀ CM ਭਗਵੰਤ ਮਾਨ ਨੇ ਕੀਤੀ ਸਖ਼ਤ ਨਿੰਦਾ

ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਦਾਖਲ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿੱਥੇ ਮੁੱਖ ਚੋਣ ਕਮਿਸ਼ਨਰ...

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ: ਲੁਧਿਆਣਾ ‘ਚ ਪਿਆ ਮੀਂਹ, ਜਲੰਧਰ ‘ਚ ਛਾਇਆ ਹਨੇਰਾ; 8 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਐਤਵਾਰ ਸਵੇਰੇ ਅਚਾਨਕ ਬਦਲ ਗਿਆ। ਜਲੰਧਰ ਵਿੱਚ ਦਿਨ ਵੇਲੇ ਹੀ ਹਨੇਰਾ ਛਾ ਗਿਆ ਅਤੇ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ (ITEP) 2026’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ...

ਦੀਨਾਨਗਰ : ਪਿੰਡ ਮਿਆਣੀ ‘ਚ ਦਰੱਖਤ ਨਾਲ ਟਕਰਾਉਣ ਮਗਰੋਂ ਕਾਰ ‘ਚ ਲੱਗੀ ਅੱਗ, ਕਾਰ ਚਾਲਕ ਦੀ ਹੋਈ ਦਰਦਨਾਕ ਮੌਤ

ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਿਆਣੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਕਾਰ ਚਾਲਕ ਦੀ ਮੌਕੇ ’ਤੇ ਹੀ...

ਮਾਛੀਵਾੜਾ ਰੋਡ ਦੇ ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ ਗਿਆ, ਜਦੋਂ ਚੰਡੀਗੜ੍ਹ ਤੋਂ ਲੁਧਿਆਣਾ...

ਸ਼ਾਕਹਾਰੀ ਲੋਕਾਂ ‘ਚ ਕਿਉਂ ਜ਼ਿਆਦਾ ਦੇਖੀ ਜਾਂਦੀ ਹੈ ਵਿਟਾਮਿਨ ਬੀ-12 ਦੀ ਕਮੀ, ਇੰਝ ਕਰੋ ਕਮੀ ਨੂੰ ਪੂਰਾ

ਕਈ ਅਧਿਐਨਾਂ ਤੋਂ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਜੇਕਰ ਅਸੀਂ ਸਾਰੇ ਸਿਰਫ ਡਾਇਟ ਨੂੰ ਹੀ ਠੀਕ ਕਰ ਲਈ ਤਾਂ ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ...

‘ਅਸੀਂ ਸਿੱਧੂ ਨੂੰ ਕਦੇ ਵੀ ਖਾਮੋਸ਼ ਨਹੀਂ ਹੋਣ ਦੇਵਾਂਗੇ, ਸਿੱਧੂ ਪਰਿਵਾਰ ਹਮੇਸ਼ਾ ਤੁਹਾਡਾ ਰਿਣੀ ਰਹੇਗਾ’ : ਹੋਲੋਗ੍ਰਾਮ ਸ਼ੋਅ ‘ਚ ਬੋਲੇ ਬਲਕੌਰ ਸਿੰਘ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ । ਸਿੱਧੂ ਦੇ Hologram ਸ਼ੋਅ ਕਰਕੇ Canada ਦੀਆਂ ਸੜਕਾਂ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ, ਕਿਹਾ-‘ਮੈਂ ਨਹੀਂ ਡਰਦਾ ਕਰਲੋ Arrest’

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ ਏਅਰਪੋਰਟ ‘ਤੇ ਫਲਾਈਟ ਤੋਂ ਹੀ ਹਿਰਾਸਤ ਵਿਚ...

ਗੁਰੂਗ੍ਰਾਮ ‘ਚ ਪੁਲਿਸ ਦਾ ਵੱਡਾ ਐਕਸ਼ਨ, ਸੋਸ਼ਲ ਮੀਡੀਆ ਇੰਫਲੂਐਂਸਰ ਧਰੁਵ ਰਾਠੀ ਨੂੰ ਹਿਰਾਸਤ ‘ਚ ਲਿਆ

ਸੋਸ਼ਲ ਮੀਡੀਆ ਇੰਫਲੂਐਂਸਰ ਧਰੁਵ ਰਾਠੀ ਨੂੰ ਦਿੱਲੀ ਪੁਲਿਸ ਨੇ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿਚ ਲਿਆ ਹੈ। ਜਾਣਕਾਰੀ...