Tag: , , , ,

ਤਰੁਣਪ੍ਰੀਤ ਸੌਂਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਲਿਖੀ ਚਿੱਠੀ, ਮਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਅਪੀਲ’

ਆਮ ਆਦਮੀ ਪਾਰਟੀ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਨੇ ‘ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ...

ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ

ਜੰਮੂ-ਕਸ਼ਮੀਰ ਦੇ ਸਲਾਲ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਹਾਲਾਂਕਿ ਰੈਗੂਲਰ ਪ੍ਰਕਿਰਿਆ ਲਈ ਡੈਮ ਦੇ ਗੇਟ ਖੋਲ੍ਹੇ ਗਏ ਹਨ ਜਿਸ ਕਰਕੇ...

ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਤਸਕਰੀ ਨੈਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਅੰਤਰਰਾਸ਼ਟਰੀ ਡਰੱਗਸ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਵਿਚ ਚਾਰ...

‘ਪੰਜਾਬ ਦੇ ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ’-ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 12,070 ਕਰੋੜ ਤੋਂ ਵੱਧ ਪ੍ਰਾਜੈਕਟਾਂ ਦਾ ਨੀਂਹ...

ਜਲੰਧਰ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਕਈ ਰਸਤੇ ਬੰਦ, ਕਈਆਂ ਦੇ ਬਦਲੇ ਰੂਟ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਨੇ ਟ੍ਰੈਫਿਕ ਐਡਵਾਇਜਰੀ ਜਾਰੀ ਕੀਤੀ ਹੈ। ਅੱਜ...

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਐਕਸ਼ਨ ਮੋਡ ‘ਚ ਪੁਲਿਸ, ਭਾਰੀ ਪੁਲਿਸ ਫੋਰਸ ਬਲ ਨਾਲ ਕੀਤੀ ਚੈਕਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਦੇਖਦੇ ਹੋਏ ਸੂਬੇ ਭਰ ਵਿਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਲੁਧਿਆਣਾ ਪੁਲਿਸ...

ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਦੌਰੇ ‘ਤੇ PM ਮੋਦੀ, 12,070 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 12,070 ਕਰੋੜ ਤੋਂ ਵੱਧ ਪ੍ਰਾਜੈਕਟਾਂ ਦਾ ਨੀਂਹ...

ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ ਦੇ ਮੇਜਰ ਸਿੰਘ ਦੀ ਮੌਤ, ਪਤਨੀ ਦੀ ਕੀਤੀ ਜਾ ਰਹੀ ਭਾਲ

ਕੈਨੇਡਾ ਦੇ ਐਡਮਿੰਟਨ ਵਿੱਚ ਤਿੰਨ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਰਕੇ ਜਗਰਾਓਂ ਦੇ ਪਿੰਡ ਆਲੀਵਾਲ ਦੇ ਰਹਿਣ ਵਾਲੇ 82 ਸਾਲ ਦੇ ਮੇਜਰ ਸਿੰਘ...

DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਚਿੱਠੀ ਲਿਖ ਕੇ...

ਲੁਧਿਆਣਾ : ਸਕੂਲ ਬੱਸ ਨੇ ਦਰੜਿਆ 3 ਸਾਲਾ ਮਾਸੂਮ, ਮਾਂ ਦੀਆਂ ਅੱਖਾਂ ਸਾਹਮਣੇ ਬੱਚੇ ਨੇ ਤੋੜਿਆ ਦਮ

ਲੁਧਿਆਣਾ ਦੇ ਵਿੱਚ ਤਿੰਨ ਸਾਲ ਦੇ ਬੱਚੇ ਨੂੰ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੇ ਕੁਚਲ ਦਿੱਤਾ ਜਿਸ ਤੋਂ ਬਾਅਦ ਮੌਕੇ ‘ਤੇ ਹੀ ਬੱਚੇ ਦੀ ਮੌਤ ਹੋ...

‘ਸਤਲੁਜ’ ਵਾਂਗ ਫਿਲਮ ‘ਦਸਤਾਰ’ ਵੀ ਆਈ ਸੈਂਸਰ ਬੋਰਡ ਦੇ ਘੇਰੇ ‘ਚ, ਨਹੀਂ ਮਿਲਿਆ ਕਲੀਅਰੈਂਸ ਸਰਟੀਫਿਕੇਟ

ਤਰਸੇਮ ਜੱਸੜ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਫਿਲਮ ‘ਦਸਤਾਰ’ ਸਿਨੇਮਾ ਘਰਾਂ ਵਿਚ ਰਿਲੀਜ਼ ਨਹੀਂ ਹੋਵੇਗੀ ਕਿਉਂਕਿ...

ਅੱਜ ਦਿੱਲੀ ‘ਚ ਸੋਨੀਆ ਗਾਂਧੀ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਪੰਜਾਬ ਦੇ 7 ਸਾਂਸਦ ਵੀ ਹੋ ਸਕਦੇ ਹਨ ਸ਼ਾਮਿਲ

ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਦੀ ਅਗਵਾਈ ਵਿਚ ਸਾਂਸਦਾਂ ਦੀ ਅਹਿਮ...

ਅੱਜ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਸਕਦੇ ਨੇ ਸਾਬਕਾ CM ਚਰਨਜੀਤ ਚੰਨੀ, ਰੱਖਣਗੇ ਆਪਣਾ ਪੱਖ

ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿਚੋਤਾਣ ਵਧਦੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਵਿਚ ਅੱਜ ਵੱਡਾ ਧਮਾਕਾ...

ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

MP ਸਤਨਾਮ ਸਿੰਘ ਸੰਧੂ ਨੇ ਪੰਜਾਬ ਤੇ ਹਰਿਆਣਾ ਵਿਚ ਅਗਵਾ ਕੀਤੇ ਗਏ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ।...

ਕਾਂਗਰਸ ‘ਚ ਕਲੇਸ਼ ਵਿਚਾਲੇ ਵੱਡੀ ਖਬਰ, ਸਾਬਕਾ CM ਚੰਨੀ ਤੇ ਪ੍ਰਤਾਪ ਬਾਜਵਾ ਵਿਚਕਾਰ ਹੋਈ ਮੁਲਾਕਾਤ

ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਬਕਾ ਸੀਐੱਮ ਚਰਨਜੀਤ ਚੰਨੀ ਤੇ ਮੌਜੂਦਾ LOP ਪ੍ਰਤਾਪ ਬਾਜਵਾ...

ਤਰਨਤਾਰਨ : ਪੁਲਿਸ ਮੁਕਾਬਲੇ ‘ਚ ਫਾਇਰਿੰਗ ਦਾ ਮੁਲਜ਼ਮ ਗ੍ਰਿਫਤਾਰ, ਜਵਾਬੀ ਕਾਰਵਾਈ ‘ਚ ਲੱਤ ਵਿਚ ਲੱਗੀ ਗੋਲੀ

ਤਰਨਤਾਰਨ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ ਹੈ ਤੇ ਮੁਕਾਬਲੇ ਦੌਰਾਨ ਰੰਗਦਾਰੀ ਲਈ ਫਾਇਰਿੰਗ ਕਰਨ ਦੇ ਮੁਲਜ਼ਮ ਸਾਹਿਲ ਨੂੰ...

ਮਾਨਸਾ ‘ਚ ਗੁਰੂ ਘਰ ‘ਚ ਹੋਈ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ‘ਤੇ ਲਿਖੀ ਗਈ ਗਲਤ ਸ਼ਬਦਾਵਲੀ

ਮਾਨਸਾ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਗੁਰਦੁਆਰੇ ਵਿਚ ਸ੍ਰੀ ਗੁਰੂ...

ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

ਸ੍ਰੀ ਆਨੰਦਪੁਰ ਸਾਹਿਬ ਵਿਖੇ ਲੋਕਾਂ ਦੀ ਸਹੂਲਤ ਲਈ ਸਰਕਾਰ ਵਲੋਂ ਬਣਾਏ ਗਏ ਟੈਂਟ ਸਿਟੀ ਨੂੰ ਭਿਆਨਕ ਅੱਗ ਲੱਗ ਗਈ ਹੈ। ਵੱਡੇ ਪੱਧਰ ‘ਤੇ...

ਅਬੋਹਰ ‘ਚ ਵਾਪਰੀ ਰੂਹ ਕੰਬਾਊਂ ਘਟਨਾ, ਪਾਣੀ ਦੇ ਟੈਂਕ ’ਚ ਡੁੱਬਣ ਕਾਰਨ ਚਚੇਰੇ ਭੈਣ-ਭਰਾ ਦੀ ਹੋਈ ਮੌਤ

ਅਬੋਹਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਥੋਂ ਦੇ ਪਿੰਡ ਮੌਜਗੜ੍ਹ ‘ਚ ਪਾਣੀ ਦੇ ਟੈਂਕ ’ਚ ਡੁੱਬਣ ਕਾਰਨ 2 ਮਾਸੂਮਾਂ ਦੀ ਮੌਤ...

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿਚ ਨਾਮਜ਼ਦ ਜਸ਼ਨਦੀਪ ਸਿੰਘ ਨੂੰ ਕੈਨੇਡਾ...

ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਨੇ 2 ਲੋਕਾਂ ਨੂੰ ਦਰੜਿਆ, ਦੋਵੇਂ ਗੰਭੀਰ ਜ਼ਖਮੀ, ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ ਦੇ ਸੈਕਟਰ-26 ਸਥਿਤ ਇਕ ਡਿਸਕੋ ਕਲੱਬ ਦੇ ਬਾਹਰ ਬੀਤੀ ਸ਼ਾਮ ਤੇਜ਼ ਰਫਤਾਰ ਮਰਸੀਡੀਜ਼ ਦੀ ਟੱਕਰ ਨਾਲ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ।...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਕੁਝ ਦਿਨਾਂ ਤੋਂ ਸੀ ਬੀਮਾਰ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਅਮਰੀਕਾ ਤੋਂ ਇੱਕ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ...

‘ਸਤਲੁਜ’ ਨੂੰ ਲੈ ਕੇ ਰਵਨੀਤ ਬਿੱਟੂ ਨੇ ਚੁੱਕੇ ਸਵਾਲ, ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਤੋਂ ਮੰਗਿਆ 25,000 ਲਾਪਤਾ ਲਾ.ਸ਼ਾਂ ਦਾ ਰਿਕਾਰਡ

ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਾਰੀ ਕੀਤੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ...

“ਚੰਨੀ ਤੇ ਰੰਧਾਵਾ ਮੇਰੇ ਵੱਡੇ ਭਰਾ ਨੇ, ਮਨ-ਮੁਟਾਵ ਜਲਦੀ ਹੋਣਗੇ ਦੂਰ”, ਰੰਧਾਵਾ ਦੇ ਬਿਆਨ ਮਗਰੋਂ ਬੋਲੇ ਰਾਜਾ ਵੜਿੰਗ

ਅੱਜ ਚੰਨੀ ਧੜੇ ਨੇ ਭੁਪੇਸ਼ ਬਘੇਲ ਨਾਲ ਰਾਣਾ ਗੁਰਜੀਤ ਦੇ ਘਰ ਮੀਟਿੰਗ ਕੀਤੀ। ਇਹ ਮੀਟਿੰਗ ਲਗਭਗ 2 ਘੰਟੇ ਚੱਲੀ। ਮੈਂ ਲਗਾਤਾਰ 5 ਦਿਨ ਤੋਂ...

ਚੰਨੀ ਧੜੇ ਨਾਲ ਮੀਟਿੰਗ ਮਗਰੋਂ ਬੋਲੇ ਭੁਪੇਸ਼ ਬਘੇਲ-‘ਮੈਂ ਸਾਰਿਆਂ ਦੇ ਪੱਖਾਂ ਨੂੰ ਹਾਈਕਮਾਨ ਤੱਕ ਪਹੁੰਚਾਵਾਂਗਾ’

ਸਾਬਕਾ ਸੀਐੱਮ ਤੇ ਜਲੰਧਰ ਸਾਂਸਦ ਚਰਨਜੀਤ ਸਿੰਘ ਚੰਨੀ ਧੜੇ ਦੀ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਚੰਡੀਗੜ੍ਹ ਵਿਚ ਰਾਣਾ ਗੁਰਜੀਤ ਦੇ...

ਅਦਾਕਾਰ ਗੁਰਬਾਜ਼ ਸਿੰਘ ਨੇ ਫ਼ਿਲਮ ‘ਸਰਪੰਚ’ ‘ਚ ਕੀਤਾ ਸ਼ਾਨਦਾਰ ਅਭਿਨੈ, ਅਦਾਕਾਰੀ ਨਾਲ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਗੁਰਬਾਜ਼ ਸਿੰਘ, ਲੁਧਿਆਣਾ ਦਾ ਇੱਕ ਉੱਭਰਦਾ ਹੋਇਆ ਕਲਾਕਾਰ ਹੈ, ਜੋ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਆਪਣੀ ਮਿਹਨਤ ਨਾਲ ਆਪਣੀ ਇੱਕ ਵੱਖਰੀ...

ਦਿੱਲੀ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਜਵਾਨ ਸ਼ਹੀਦ, ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਲੁਧਿਆਣਾ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਸਿਪਾਹੀ ਸਿਕੰਦਰ ਸਿੰਘ ਦੀ ਦਿੱਲੀ ਵਿੱਚ ਡਿਊਟੀ ਦੌਰਾਨ ਅਚਾਨਕ ਮੌਤ ਹੋ ਗਈ। ਫੌਜੀ ਦੀ ਮੌਤ ਦਿਲ ਦਾ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ ਸੀਐੱਮ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ...

ਜੇਲ੍ਹ ‘ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਕਰ ਰਹੇ ਇਨਸਾਫ ਦੀ ਮੰਗ

ਕਪੂਰਥਲਾ ਦੀ ਜੇਲ੍ਹ ਵਿਚ ਬੀਤੇ ਦਿਨੀਂ ਇਕ ਹਵਾਲਾਤੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਜਿਸ ਮਗਰੋਂ ਪਰਿਵਾਰਕ ਮੈਂਬਰਾਂ ਦਾ ਗੁੱਸਾ ਭੜਕ...

ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ

ਕਾਂਗਰਸ ਵਿਚਾਲੇ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦਾ 3 ਦਿਨਾ ਦੌਰਾ ਹੋਰ ਅੱਗੇ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਟੀਸ਼ਨ ਪਾਈ ਗਈ ਹੈ ਤੇ ਮੋਹਾਲੀ ਦੇ ਸਰਵਨ ਸਿੰਘ...

‘ਮੈਂ 20 ਸਾਲ ਸਾਥ ਦਿੱਤਾ, ਹੁਣ …’ ਪੰਜਾਬ ਮਗਰੋਂ ਹੁਣ ਹਰਿਆਣਾ ਕਾਂਗਰਸ ‘ਚ ਹੁੱਡਾ-ਸੁਰਜੇਵਾਲਾ ਵਿਚਾਲੇ ਨਜ਼ਰ ਆਈ ਗੁੱਟਬਾਜ਼ੀ

ਪੰਜਾਬ ਵਿਚ ਕਾਂਗਰਸ ਆਪਣੇ ਨੇਤਾਵਾਂ ਦੀ ਗੁੱਟਬਾਜ਼ੀ ਨਾਲ ਜੂਝ ਰਹੀ ਹੈ। ਸਾਬਕਾ CM ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ...

ਘਰ ਦੇ ਬਾਹਰ ਸੈਰ ਕਰਦੇ ਮੁੰਡੇ ਦਾ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਕਤਲ, ਪੁਰਾਣੀ ਰੰਜਿਸ਼ ਕਰਕੇ ਵਾਰਦਾਤ ਨੂੰ ਦਿੱਤਾ ਅੰਜਾਮ

ਬਹਾਦੁਰਗੜ੍ਹ ਤੋਂ ਪਿੰਡ ਬਰਕਤਾਬਾਦ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ...

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ ਥਾਣੇ ਵਿਚ ਵੱਡਾ ਧਮਾਕਾ ਹੋ ਗਿਆ। ਹੁਣ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ

ਪੰਜਾਬ ਕਾਂਗਰਸ ਵਿਚਾਲੇ ਕਾਟੋ-ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ। ਇਸੇ ਚੱਲ ਰਹੀ ਖਿਚੋਤਾਣ ਦੇ ਚੱਲਦਿਆਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ...

ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ DSP ਲਾਪਤਾ, ਨਾਭਾ ਜੇਲ੍ਹ ਪ੍ਰਸ਼ਾਸਨ ਨੇ ਲੱਭਣ ਦੇ ਹੁਕਮ ਕੀਤੇ ਜਾਰੀ

ਫਿਲਮ ‘ਸਤਲੁਜ’ ਵਿਚ ਵਿਵਾਦ ਵਿਚਾਲੇ ਹੁਣ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਸਵੰਤ ਸਿੰਘ ਖਾਲੜਾ ਦੇ...

ਮੰਤਰੀ ਹਰਭਜਨ ਸਿੰਘ ETO ਨੇ ਬੋਰਡ ਪ੍ਰੀਖਿਆਵਾਂ ‘ਚ 90% ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਕੈਬਿਨੇਟ ਮੰਤਰੀ ਹਰਭਜਨ ਸਿੰਘ ETO ਨੇ ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਨੇ ਬੋਰਡ ਪ੍ਰੀਖਿਆਵਾਂ ‘ਚ...

‘ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ’ ਬੇਸਹਾਰਾ ਬਜ਼ੁਰਗਾਂ ਨੂੰ ਲਈ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਪੰਜਾਬ ਸਰਕਾਰ ਮੋਹਾਲੀ ਦੇ ਸੈਕਟਰ-79 ਵਿਚ 2.92 ਏਕੜ ਜ਼ਮੀਨ ‘ਤੇ ਆਧੁਨਿਕ ਬਿਰਧ ਆਸ਼ਰਮ ਬਣਾਏਗੀ। ਯੋਜਨਾ ਲਈ ਜ਼ਮੀਨ ਵੰਡ ਦਿੱਤੀ ਗਈ ਹੈ ਤੇ ਜਲਦ...

‘ਕਿਸੇ ਨੂੰ ਜਸਵੰਤ ਸਿੰਘ ਖਾਲੜਾ ਸਾਬ੍ਹ ਨਾਲ ਕੋਈ ਲੈਣਾ ਦੇਣਾ ਨਹੀਂ….’ ਫ਼ਿਲਮ ‘ਸਤਲੁਜ’ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ ‘ਸਤਲੁਜ’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਜਸਵੰਤ...

ਖਮਾਣੋਂ : ਦਾਦਾ-ਦਾਦੀ ਨਾਲ ਸੁੱਤੇ ਪੋਤਰੇ ਨੂੰ ਸੱਪ ਨੇ ਡੰਗਿਆ, ਡਾਕਟਰਾਂ ਨੇ ਬੱਚੇ ਨੂੰ ਐਲਾਨਿਆ ਮ੍ਰਿਤਕ

ਖਮਾਣੋਂ ਦੇ ਪਿੰਡ ਰਾਣਵਾ ਵਿਚ ਹੋਏ ਦਰਦਨਾਕ ਹਾਦਸੇ ਵਿਚ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਵਨਪ੍ਰੀਤ ਵਜੋਂ ਹੋਈ ਹੈ। ਬੱਚਾ...

ਜ਼ਮੀਨੀ ਝਗੜੇ ਨੇ ਲਿਆ ਹਿੰਸਕ ਰੂਪ, ਦਾਦੀ ਤੇ ਪਰਿਵਾਰਕ ਮੈਂਬਰਾਂ ਨਾਲ ਜਾ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਕੁੱਕੜਾਂਵਾਲੀ ਨੇੜੇ ਪਰਿਵਾਰਕ ਜ਼ਮੀਨੀ ਵਿਵਾਦ ਉਸ ਵੇਲੇ ਹਿੰਸਕ ਰੂਪ ਧਾਰ ਗਿਆ ਜਦੋਂ ਇੱਕ...

‘ਪੰਜਾਬ ਦੇ ਪਿੰਡ-ਪਿੰਡ ‘ਚ ਤੇ ਕੋਨੇ-ਕੋਨੇ ‘ਚ ਦਿਖਾਈ ਜਾਵੇਗੀ ਫ਼ਿਲਮ’-‘ਸਤਲੁਜ’ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਪ੍ਰਸਿੱਧ ਮਨੁੱਖੀ ਅਧਿਕਾਰ ਐਕਟੀਵਿਸਟ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਪੰਜਾਬੀ ਫਿਲਮ “ਸਤਲੁਜ”, ZEE5 OTT ਪਲੇਟਫਾਰਮ ਤੋਂ ਹਟਾ...

ਕੈਨੇਡਾ ਤੋਂ ਮੰਦਭਾਗੀ ਖ਼ਬਰ: ਦੋ ਪੰਜਾਬੀ ਨੌਜਵਾਨਾਂ ਦੀ ਨਦੀ ’ਚ ਡੁੱਬਣ ਕਾਰਨ ਹੋਈ ਮੌਤ

ਕੈਨੇਡਾ ਤੋਂ ਬਹੁਤ ਵੱਡੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਕੈਨੇਡਾ ਗਏ ਦੋ ਨੌਜਵਾਨਾਂ ਦੀ ਮਾਂਟਰੀਅਲ ਨਹਿਰ ਵਿੱਚ ਡੁੱਬਣ...

ਰੇਵਾੜੀ : ਇੱਕ ਘਰ ‘ਚ ਹੋਏ ਧਮਾਕੇ ਨਾਲ 5 ਲੋਕ ਹੋਏ ਗੰਭੀਰ ਜ਼ਖਮੀ, ਘਰ ‘ਚ ਲੱਗੇ ਖਿੜਕੀਆਂ ਤੇ ਦਰਵਾਜ਼ੇ ਦੇ ਟੁੱਟੇ ਸ਼ੀਸ਼ੇ

ਰੇਵਾੜੀ ‘ਚ ਇੱਕ ਘਰ ‘ਚ ਅਚਾਨਕ ਧਮਾਕਾ ਹੋ ਗਿਆ ਤੇ ਧਮਾਕੇ ‘ਚ 5 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋਏ ਹਨ ਤੇ ਜ਼ੋਰਦਾਰ ਧਮਾਕੇ ਨਾਲ ਖਿੜਕੀਆਂ...

ਫਰੀਦਕੋਟ ਦੇ ਨੌਜਵਾਨ ਦਾ ਪਿੰਡ ਪਿਪਲੀ ‘ਚ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਫਰੀਦਕੋਟ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਰਹੀ ਹੈ ਜਿਥੋਂ ਦੇ ਪਿੰਡ ਪਿਪਲੀ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ...

ਗਲਤ ਸਾਈਡ ਤੋਂ ਆਈ ਇਨੋਵਾ ਗੱਡੀ ਨੇ ਸਵਿਫਟ ਕਾਰ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ, 3 ਗੰਭੀਰ ਜ਼ਖਮੀ

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗਲਤ ਸਾਈਡ ਤੋਂ ਆਈ ਇਨੋਵਾ ਨੇ ਕਾਰ ਨੇ ਦੂਜੀ ਗੱਡੀ ਨੂੰ ਟੱਕਰ...

‘ਜਿਹੜੀ ਚੀਜ਼ ਇਕ ਵਾਰ Internet ‘ਤੇ ਆ ਗਈ ਉਹ Delete ਨਹੀਂ ਹੁੰਦੀ’ ‘Satluj’ ਫਿਲਮ OTT ਤੋਂ ਹਟਾਏ ਜਾਣ ‘ਤੇ ਬੋਲੇ Diljit Dosanjh

‘Satluj’ ਫਿਲਮ OTT ਤੋਂ ਹਟਾਏ ਜਾਣ ਮਗਰੋਂ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਕੋਈ ਹੈਰਾਨੀ...

‘ਹਿਮਾਚਲ ਐਂਟਰੀ ਟੈਕਸ ਬੰਦ ਨਹੀਂ ਕੀਤਾ ਜਾ ਸਕਦਾ, ਟੈਕਸ ਹਟਾਉਣ ਦੀ ਥਾਂ ਘਟਾਇਆ ਜਾ ਸਕਦੈ’ : CM ਸੁੱਖੂ

ਐਂਟਰੀ ਟੈਕਸ ‘ਤੇ ਹਿਮਾਚਲ ਸਰਕਾਰ ਸਖ਼ਤ ਹੋ ਗਈ ਹੈ ਤੇ ਇਸ ਨੂੰ ਲੈ ਕੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵੱਡਾ ਬਿਆਨ ਸਾਹਮਣੇ ਆਇਆ...

ਪੰਜਾਬ ਕਾਂਗਰਸ ਦੀ ਖਿਚੋਤਾਣ ਵਿਚਾਲੇ ਅੱਜ ਚੰਡੀਗੜ੍ਹ ਆਉਣਗੇ ਭੂਪੇਸ਼ ਬਘੇਲ, ਕੀ ਹੋਵੇਗਾ ਮਸਲੇ ਦਾ ਹੱਲ?

ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਵਿਚਾਲੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ। ਉਹ ਦੁਪਹਿਰ ਕਰੀਬ 3 ਵਜੇ...

ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਦੀ ‘ਬੱਲੇ-ਬੱਲੇ’, 15 ‘ਚੋਂ 13 ਸੀਟਾਂ ‘ਤੇ ਕੀਤਾ ਕਬਜ਼ਾ

ਹੁਸ਼ਿਆਰਪੁਰ ਨਗਰ ਨਿਗਮ ਤੇ ਜਲਾਲਾਬਾਦ, ਮਮਦੋਟ, ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਲਈ ਅੱਜ ਵੋਟਿੰਗ ਹੋਈ ਤੇ ਸ਼ਾਮ ਤੱਕ ਨਤੀਜੇ ਆਉਣੇ ਸ਼ੁਰੂ ਹੋ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣੇ ਹੋਏ ਸ਼ੁਰੂ, ਵਾਰਡ ਨੰ. 32 ਤੋਂ ਕਾਂਗਰਸ ਨੇ ਦਰਜ ਕੀਤੀ ਜਿੱਤ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਸਮੇਂ ਵਾਰਡ ਨੰ. 32 ਤੋਂ ਕਾਂਗਰਸੀ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।...

‘ਆਪ੍ਰੇਸ਼ਨ ਪ੍ਰਹਾਰ 3.0’ ਤਹਿਤ ਲੁਧਿਆਣਾ ਪੁਲਿਸ ਦਾ ਐਕਸ਼ਨ, ਛਾਪੇਮਾਰੀ ਦੌਰਾਨ 100 ਤੋਂ ਵੱਧ ਸ਼ੱਕੀ ਗ੍ਰਿਫ਼ਤਾਰ

ਗੈਂਗਸਟਰਾਂ, ਨਸ਼ਾ ਤਸਕਰਾਂ ਖਿਲਾਫ ਚਲਾਏ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਵੱਡੇ ਪੱਧਰ ‘ਤੇ ਆਪ੍ਰੇਸ਼ਨ ਪ੍ਰਹਾਰ-3.0 ਸ਼ੁਰੂ...

ਮਾਨਸਾ : ਕਾਰ ਤੇ ਟਰਾਕੇ ਵਿਚਾਲੇ ਹੋਈ ਜ਼ਬਰਦਸਤ ਟੱਕਰ, ਹਾਦਸੇ ‘ਚ 2 ਮੁੰਡਿਆਂ ਦੇ ਨਿਕਲੇ ਸਾਹ, 2 ਜ਼ਖਮੀ

ਜ਼ਿਲ੍ਹਾ ਮਾਨਸਾ ਦੇ ਕਸਬਾ ਭਿਖੀ ਦੇ ਨੇੜੇ ਕੋਟੜਾ ਕਲਾਂ ਦੇ ਕੋਲ ਕਾਰ ਤੇ ਟਰੱਕ ਵਿਚ ਟੱਕਰ ਹੋਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਨੌਜਵਾਨ...

ਇੰਗਲੈਂਡ ਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਮਹਿਲਾ ਟੀ-20 ਵਿਸ਼ਵ ਕੱਪ ਦਾ ਫਾਈਨਲ, ਲਾਰਡਸ ‘ਚ ਖੇਡਿਆ ਜਾਵੇਗਾ ਮੁਕਾਬਲਾ

ਮਹਿਲਾ ਟੀ-20 ਵਰਲਡ ਕੱਪ ਦਾ ਫਾਈਨਲ ਇੰਗਲੈਂਡ ਤੇ ਆਸਟ੍ਰੇਲੀਆ ਦੇ ਵਿਚ ਲਾਰਡਸ ਵਿਚ ਖੇਡਿਆ ਜਾਵੇਗਾ। ਮੇਜ਼ਬਾਨ ਇੰਗਲੈਂਡ ਇਕ ਵਾਰ 2009 ਵਿਚ ਤੇ...

ਪਠਾਨਕੋਟ ‘ਚ ਹੋਏ ਨੌਜਵਾਨ ਦੇ ਕਤਲ ਦਾ ਮਾਮਲਾ : 11 ਵਿਅਕਤੀਆਂ ਖਿਲਾਫ਼ ਕੇਸ ਦਰਜ, ਪੁਲਿਸ ਨੇ 4 ਨੂੰ ਕੀਤਾ ਗ੍ਰਿਫ਼ਤਾਰ

ਪਠਾਨਕੋਟ ਵਿੱਚ ਬੀਤੇ ਦਿਨ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ।...

ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ‘ਚ ਵੱਡਾ ਹਾਦਸਾ, ਫੇਜ਼-2 ‘ਚ ਡਿੱਗੀ ਬਿਲਡਿੰਗ, ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਵਿਚ ਵੱਡਾ ਹਾਦਸਾ ਵਾਪਰਿਆ ਹੈ। ਫੇਜ਼-2 ਵਿਚ 2 ਮੰਜ਼ਿਲਾ ਬਿਲਡਿੰਗ ਡਿੱਗ ਗਈ ਹੈ। ਹਾਦਸੇ ਮਗਰੋਂ ਮੌਕੇ...

‘ਕਾਂਗਰਸ ‘ਚ ਕੋਈ ਧੜੇਬੰਦੀ ਨਹੀਂ, ਸਾਰੇ ਇਕੱਠੇ ਦਿਖਣਗੇ’ ਚੰਨੀ ਦੇ ਸ਼ਕਤੀ ਪ੍ਰਦਰਸ਼ਨ ਮਗਰੋਂ ਬੋਲੇ ਰਾਜਾ ਵੜਿੰਗ

ਬੀਤੇ ਦਿਨੀਂ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵੱਲੋਂ ਬੁਲਾਈ ਗਈ ਮੀਟਿੰਗ ਨੇ ਕਾਂਗਰਸ ਵਿਚਾਲੇ ਬਗਾਵਤ ਦੀਆਂ ਚਰਚਾਵਾਂ ਨੂੰ ਤੇਜ਼ ਕਰ...

‘ਮੈਂ ਨਹੀਂ ਛੱਡਾਂਗਾ ਕਾਂਗਰਸ ਪਾਰਟੀ ਤੇ ਨਾ ਹੀ ਕੋਈ ਨਵੀਂ ਪਾਰਟੀ ਬਣਾਵਾਂਗਾ’-ਨਾਰਾਜ਼ਗੀ ਵਿਚਾਲੇ ਸਾਬਕਾ CM ਚੰਨੀ ਦਾ ਬਿਆਨ

ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਵਿਖੇ ਆਪਣੇ ਘਰ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ...

‘ਮੈਨੂੰ ਜਿੰਨਾ ਮਰਜ਼ੀ ਪ੍ਰੇਸ਼ਾਨ ਕਰ ਲਓ ਮੈਂ ਦੱਬਣ ਵਾਲਿਆਂ ‘ਚੋਂ ਨਹੀਂ’ Viral ਵੀਡੀਓ ਨੂੰ ਲੈ ਕੇ ਬਲਕੌਰ ਸਿੰਘ ਦਾ ਵੱਡਾ ਬਿਆਨ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਬਲਕੌਰ ਸਿੰਘ ‘ਤੇ ਦੋਸ਼ ਲਗਾਇਆ...

ਖੰਨਾ ਨੈਸ਼ਨਲ ਹਾਈਵੇ ‘ਤੇ 2 ਬੋਲੇਰੋ ਪਿਕਅੱਪਾਂ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 5 ਜ਼ਖਮੀ

ਖੰਨਾ ਦੇ ਨੈਸ਼ਨਲ ਹਾਈਵੇ ‘ਤੇ ਬੀਜਾ ਨੇੜੇ ਰਾਇਲ ਟੱਚ ਕੋਲ ਅੱਜ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ...

ਪੰਜਾਬ ਕਾਂਗਰਸ ‘ਚ ਹਲਚਲ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਤੋਂ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਰਕਰਾਰ ਰੱਖੇ ਜਾਣ...

ਸਾਬਕਾ CM ਚੰਨੀ ਨੇ ਅੱਜ ਸੱਦੀ ਅਹਿਮ ਬੈਠਕ, ਕਈ MP-MLA ਤੇ ਹਲਕਾ ਇੰਚਾਰਜ ਹੋ ਸਕਦੇ ਹਨ ਸ਼ਾਮਲ

ਕਾਂਗਰਸ ਹਾਈਕਮਾਨ ਵੱਲੋਂ ਸੂਬਾ ਪ੍ਰਧਾਨ ਨਾ ਬਦਲੇ ਜਾਣ ਮਗਰੋਂ ਪਾਰਟੀ ਵਿਚ ਹਲਚਲ ਹੁੰਦੀ ਨਜ਼ਰ ਆ ਰਹੀ ਹੈ। ਸਾਬਕਾ ਸੀਐੱਮ ਚਰਨਜੀਤ ਸਿੰਘ...

ਵਿਦੇਸ਼ ‘ਚ ਪੜ੍ਹਾਈ ਦਾ ਸੁਪਨਾ ਦੇਖਣ ਵਾਲੇ ਪੰਜਾਬੀਆਂ ਨੂੰ ਝਟਕਾ! ਆਸਟ੍ਰੇਲੀਆ ਨੇ 25 ਫੀਸਦ ਵਧਾਈ ਵੀਜ਼ਾ ਫੀਸ

ਆਸਟ੍ਰੇਲੀਆਈ ਸਰਕਾਰ ਨੇ 1 ਜੁਲਾਈ 2026 ਤੋਂ ਸਟੂਡੈਂਟ ਵੀਜ਼ਾ ਫੀਸ 25 ਫੀਸਦੀ ਵਧਾ ਕੇ 2500 ਆਸਟ੍ਰੇਲੀਅਨ ਡਾਲਰ (ਲਗਭਗ 1.64 ਲੱਖ ਰੁਪਏ) ਕਰ ਦਿੱਤਾ ਹੈ।...

ਕੀ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਹਨ ਸਾਬਕਾ CM ਚੰਨੀ? ਨਵੀਂ ਜ਼ਿੰਮੇਵਾਰੀ ਸਬੰਧੀ ਨਹੀਂ ਪਾਈ ਕੋਈ ਧੰਨਵਾਦੀ ਪੋਸਟ

ਪੰਜਾਬ ਕਾਂਗਰਸ ‘ਚ ਮੁੜ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਹਾਈਕਮਾਨ ਦੇ ਫੈਸਲੇ ‘ਤੇ ਘਮਸਾਨ ਛਿੜਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ...

‘ਪੰਜਾਬ ‘ਚ ਕਿਸੇ ਯੋਗ ਵੋਟਰ ਦੀ ਅਸਲ ਵੋਟ ਨਾ ਕੱਟੀ ਜਾਵੇ’-CM ਮਾਨ ਦੀ ਸਮੂਹ BLO ਤੇ ਵਲੰਟੀਅਰਾਂ ਨੂੰ ਅਪੀਲ

CM ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ SIR ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਫਾਰਮ ਲਈ ਫੋਟੋ ਲਾਜ਼ਮੀ ਹੋਵੇਗੀ ਤੇ ਇਸ ਤੋਂ ਇਲਾਵਾ...

ਬਟਾਲਾ : ਕਰਜ਼ੇ ‘ਚ ਡੁੱਬੇ ਨੌਜਵਾਨ ਦੀ ਰਾਤੋਂ-ਰਾਤ ਚਮਕੀ ਕਿਸਮਤ, 7 ਰੁਪਏ ਦੀ ਟਿਕਟ ਨੇ ਬਣਾਇਆ ਕਰੋੜਪਤੀ

ਕਹਿੰਦੇ ਹਨ ਕਿ ਪ੍ਰਮਾਤਮਾ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ ਤੇ ਅਜਿਹੀ ਹੀ ਕਹਾਵਤ ਇਕ ਪੰਜਾਬੀ ਨੌਜਵਾਨ ‘ਤੇ ਖਰੀ ਉਤਰੀ ਹੈ...

‘ਇੱਕ ਮਹੀਨੇ ਅੰਦਰ ਪੰਥ ਦੇ ਇਤਰਾਜ਼ ਦੂਰ ਕੀਤੇ ਜਾਣ’-MLA ਤੇ ਮੰਤਰੀਆਂ ਦੀ ਪੇਸ਼ੀ ਦੌਰਾਨ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਲਈ ਸਖਤ ਸ਼ਜ਼ਾ ਦਾ ਉਨ੍ਹਾਂ ਨੂੰ ਕੋਈ ਇਤਰਾਜ਼...

‘ਸਾਨੂੰ ਪੰਥ ਦੀਆਂ ਭਾਵਨਾਵਾਂ ਮੁਤਾਬਕ ਚੱਲਣਾ ਚਾਹੀਦਾ ਹੈ’-MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ

ਅੱਜ ਅੰਮ੍ਰਿਤਸਰ ਵਿਚ ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ...

‘AAP ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਣਗੇ ਪੱਤਰ, ਚਿੱਠੀ ‘ਚ ਕੀਤਾ ਗਿਆ 2008 ਦੇ ਐਕਟ ਦਾ ਜ਼ਿਕਰ’

ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਅੱਜ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਸਿੱਖ ਮੰਤਰੀਆਂ ਤੇ MLA ਦੀ ਪੇਸ਼ੀ, ਬੇਅਦਬੀ ਕਾਨੂੰਨ ‘ਤੇ ਰੱਖਣਗੇ ਆਪਣਾ ਪੱਖ

ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਅੱਜ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ...

ਸਲੋਵਾਕੀਆ ‘ਚ ਪੰਜਾਬੀ ਨੌਜਵਾਨ ਦੀ ਪਾਣੀ ‘ਚ ਡੁੱਬਣ ਨਾਲ ਮੌਤ, ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ ਗਿਆ ਸੀ ਗੁਰਸੇਵਕ

ਰੋਜ਼ੀ-ਰੋਟੀ ਕਮਾਉਣ ਦੀ ਖ਼ਾਤਰ ਵਿਦੇਸ਼ ਗਏ ਅਜਨਾਲਾ ਦੇ 23 ਸਾਲਾਂ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ਵਿੱਚ ਡੁੱਬਣ...

ਮਾਨਸਾ : ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਮੋਟਰ ‘ਚ ਕਰੰਟ ਆਉਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤੀ ਮੁਆਵਜ਼ੇ ਦੀ ਮੰਗ

ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦੇ ਪਿੰਡ ਹਮੀਰਗੜ੍ਹ ਢਪਈ ਵਿਚ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਪੰਜਾਬ...

CM ਮਾਨ ਨੇ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਕੀਤਾ ਐਲਾਨ, ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ

ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਲੋਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਐਲਾਨ ਕੀਤਾ ਹੈ। CM ਮਾਨ ਨੇ ਕਾਦੀਆਂ ਨੂੰ ਸਬ-ਡਵੀਜ਼ਨ ਦਾ...

‘ਅੰਮ੍ਰਿਤਸਰ ‘ਚ ਬਣੇਗਾ ਲਵ-ਕੁਸ਼ ਤੇ ਮਾਤਾ ਜਾਨਕੀ ਦਾ ਮੰਦਰ’, AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਭਗਵਾਨ ਲਵ-ਕੁਸ਼ ਤੇ...

1 ਜੁਲਾਈ ਨੂੰ CM ਮਾਨ ਦੀ ਅਗਵਾਈ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਸਰਕਾਰ ਨੇ 1 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼,...

ਹਿਮਾਚਲ ਦੇ ਚੰਬਾ ‘ਚ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਡਿੱਗੀ ਕਾਰ, 4 ਲੋਕਾਂ ਦੀ ਹੋਈ ਮੌਤ, ਇਕ ਜ਼ਖਮੀ

ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿਚ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ...

ਕੋਟਕਪੂਰਾ ਰੋਡ ‘ਤੇ ਖੜ੍ਹੇ ਟਰੱਕ ਦੇ ਪਿੱਛੇ ਟਕਰਾਈ ਬਾਈਕ: 3 ਨੌਜਵਾਨਾਂ ਦੀ ਮੌਤ, ਵਿਆਹ ਪ੍ਰੋਗਰਾਮ ਤੋਂ ਆ ਰਹੇ ਸਨ ਵਾਪਸ

ਕੋਟਕਪੂਰਾ ਰੋਡ ‘ਤੇ ਦੇਰ ਰਾਤ ਵਾਪਰੇ ਦਰਦਨਾਕ ਸੜਕੀ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ ਸਵਾਰ ਨੌਜਵਾਨ ਵਿਆਹ ਸਮਾਗਮ...

ਬਠਿੰਡਾ ਰੋਡ ‘ਤੇ ਬੱਸ ਤੇ ਟ੍ਰੈਕਟਰ-ਟ੍ਰਾਲੀ ਵਿਚਾਲੇ ਹੋਈ ਟੱਕਰ, ਦੋਵੇਂ ਚਾਲਕ ਸਣੇ 14 ਲੋਕ ਜ਼ਖਮੀ

ਬਠਿੰਡਾ ਰੋਡ ‘ਤੇ ਸ਼ਨੀਵਾਰ ਦੇਰ ਸ਼ਾਮ ਨੂੰ ਸਵਾਰੀਆਂ ਨਾਲ ਭਰੀ ਬੱਸ ਅਤੇ ਟ੍ਰੈਕਟਰ-ਟ੍ਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ...

ਪੰਜਾਬ ‘ਚ ਆਇਆ ਭੂਚਾਲ, ਚੰਡੀਗੜ੍ਹ ਤੇ ਲੁਧਿਆਣਾ ‘ਚ ਮਹਿਸੂਸ ਹੋਏ ਝਟਕੇ, ਲੋਕ ਘਰਾਂ ਤੇ ਦਫਤਰਾਂ ਤੋਂ ਆਏ ਬਾਹਰ

ਪੰਜਾਬ ਤੇ ਚੰਡੀਗੜ੍ਹ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਜ ਸ਼ਾਮ 7.08 ਮਿੰਟ ‘ਤੇ ਭੂਚਾਲ ਆਇਆ ਤੇ ਜਿਵੇਂ ਹੀ ਲੋਕਾਂ ਨੂੰ ਝਟਕੇ...

ਨਿਹੰਗ ਸਿੰਘਾਂ ਨੂੰ ਮਿਲੇ CM ਨਾਇਬ ਸੈਣੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ, ਮਸਲੇ ਦਾ ਹੱਲ ਕੱਢਣ ਦਾ ਦਿੱਤਾ ਭਰੋਸਾ

ਹਰਿਆਣਾ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਅੱਜ ਪਾਉਂਟਾ ਸਾਹਿਬ ਪਹੁੰਚੇ ਹਨ। ਬੀਤੇ ਦਿਨੀਂ...

ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ

ਫਿਰੋਜ਼ਪੁਰ ਦੇ ਮੱਲਾਂਵਾਲਾ ਨੇੜਲੇ ਪਿੰਡ ਜੈਮਲਵਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰੀਕੇ ਹੈੱਡ ਵਰਕਸ ਤੋਂ ਨਿਕਲਦੀ...

ਡੇਰਾ ਮੁਖੀ ਰਾਮ ਰਹੀਮ ਦੀ 30 ਦਿਨਾਂ ਦੀ ਪੈਰੋਲ ਹੋਈ ਖਤਮ, ਅੱਜ ਮੁੜ ਲਿਜਾਇਆ ਜਾਵੇਗਾ ਸੁਨਾਰੀਆ ਜੇਲ੍ਹ

ਸਿਰਸਾ ਡੇਰਾ ਸੱਦਾ ਸੌਦਾ ਦੇ ਮੁਖੀ ਰਾਮ ਰਹੀਮ ਨੇ ਦੀ ਪੈਰੋਲ ਖਤਮ ਹੋ ਗਈ ਹੈ ਤੇ ਅੱਜ ਮੁੜ ਉਸ ਨੂੰ ਸੁਨਾਰੀਆ ਜੇਲ੍ਹ ਲਿਜਾਇਆ ਜਾਵੇਗਾ। ਸਖਤ...

ਬਟਾਲਾ ਦੇ ਪਿੰਡ ਉਧਨਵਾਲ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਮੁਲਜ਼ਮ ਹੋਇਆ ਜ਼ਖਮੀ

ਬਟਾਲਾ ਵਿੱਚ ਹਾਲ ਹੀ ਵਿੱਚ ਇੱਕ ਕੱਪੜਾ ਵਪਾਰੀ ਦੇ ਘਰ ‘ਤੇ ਹੋਈ ਫਾਇਰਿੰਗ ਦੀ ਵਾਰਦਾਤ ਦੀ ਜਾਂਚ ਦੌਰਾਨ ਪੁਲਿਸ ਅਤੇ ਇੱਕ ਗੈਂਗਸਟਰ ਦੇ...

ਪੰਜਾਬ ‘ਚ SIR ਪ੍ਰਕਿਰਿਆ ਅੱਜ ਤੋਂ ਸ਼ੁਰੂ, ਕਰੀਬ 25 ਹਜ਼ਾਰ BLO ਘਰ-ਘਰ ਜਾ ਕੇ ਕਰਨਗੇ ਵੈਰੀਫਿਕੇਸ਼ਨ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਇੱਕ ਵਿਸ਼ੇਸ਼ ਤੀਬਰ ਸੋਧ (SIR) ਮੁਹਿੰਮ ਅੱਜ (25 ਜੂਨ)...

ਪੰਜਾਬ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।...

ਗਲਤੀ ਨਾਲ ਏਅਰ ਇੰਡੀਆ ਦਾ ਜਹਾਜ਼ ਪਾਕਿ ਦੀ ਏਅਰ ਸਪੇਸ ‘ਚ ਹੋਇਆ ਦਾਖਲ, ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ ਫਲਾਈਟ

ਏਅਰ ਇੰਡੀਆ ਦੀ ਇਕ ਫਲਾਈਟ ਰਸਤੇ ਤੋਂ ਭਟਕ ਕੇ ਪਾਕਿਸਤਾਨ ਦੇ ਹਵਾਈ ਖੇਤਰ ਵਿਚ ਜਾ ਦਾਖਲ ਹੋਈ। ਇਸ ਯਾਤਰੀ ਫਲਾਈਟ ਨੇ ਦਿੱਲੀ ਤੋਂ ਉਡਾਣ ਭਰੀ ਸੀ...

ਖੰਨਾ : ਨਵ-ਵਿਆਹੇ ਜੋੜੇ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਹੋਈ ਸੀ ਲਵ-ਮੈਰਿਜ

ਖੰਨਾ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਨਵ-ਵਿਆਹੇ ਜੋੜੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਖੰਨਾ ਦੇ ਪਿੰਡ ਬੂਥਗੜ੍ਹ ਵਿਖੇ...

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, CM ਮਾਨ ਬੋਲੇ- “ਇਹ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ”

ਪਦਮ ਪੁਰਸਕਾਰਾਂ ਦੇ ਵੰਡ ਸਮਾਰੋਹ ਦਾ ਦੂਜਾ ਸੈਸ਼ਨ ਮੰਗਲਵਾਰ ਨੂੰ ਆਯੋਜਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ...

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਪੰਜਾਬ SC ਕਮਿਸ਼ਨ ਅੱਗੇ ਤਲਬ, ਪਹਿਲਾਂ 2 ਵਾਰ ਪੇਸ਼ ਨਹੀਂ ਹੋਏ ਸਨ ਬਿੱਟੂ

ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਅੱਜ ਐੱਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ। ਕਮਿਸ਼ਨ ਨੇ ਉਨ੍ਹਾਂ...

ਸਰਹਿੰਦ-ਪਟਿਆਲਾ ਰੋਡ ‘ਤੇ ਭਾਖੜਾ ਨਹਿਰ ‘ਚ ਡਿੱਗੀ ਕਾਰ, ਕ੍ਰੇਨ ਦੀ ਮਦਦ ਨਾਲ ਕੱਢੀ ਗਈ ਬਾਹਰ

ਸਰਹਿੰਦ-ਪਟਿਆਲਾ ਰੋਡ ‘ਤੇ ਪਿੰਡ ਆਦਮਪੁਰ ਕੋਲ ਲੰਘਦੀ ਸਰਹੰਦ ਭਾਖੜਾ ਨਹਿਰ ਵਿੱਚ ਇੱਕ ਕਾਰ ਭੇਦਭਰੇ ਹਾਲਾਤਾਂ ਵਿੱਚ ਡਿੱਗਣ ਦਾ ਮਾਮਲਾ...

‘ਮਿਹਨਤਾਂ ਕਰੋ, ਸੁਆਦ ਲਓ…’ ਵਿਵਾਦ ਵਿਚਾਲੇ Karan Aujla ਦਾ ਸੁਲਤਾਨ ਨੂੰ ਠੋਕਵਾਂ ਜਵਾਬ

ਪੰਜਾਬੀ ਗਾਇਕ ਕਰਨ ਔਜਲਾ ਤੇ ਰੈਪਰ ਸੁਲਤਾਨ ਵਿਚਾਲੇ ਕੰਟਰੋਵਰਸੀ ਚੱਲ ਰਹੀ ਹੈ, ਜਿਸ ਦਾ ਠੋਕਵਾਂ ਜਵਾਬ Karan Aujla ਵੱਲੋਂ ਦਿੱਤਾ ਗਿਆ ਹੈ। ਲਾਈਵੇ...

Whatsapp ਦੇ ਨਵੇਂ ਗਲੋਬਲ CEO ਹੋਣਗੇ ਕੁਨਾਲ ਸ਼ਾਹ, ਵਿਲ ਕੈਥਕਾਰਟ ਦੀ ਲੈਣਗੇ ਥਾਂ

ਦੁਨੀਆ ਦੇ ਸਭ ਤੋਂ ਵੱਡੇ ਮੈਸੇਜਿੰਗ ਪਲੇਟਫਾਰਮ ਵ੍ਹਟਸਐਪ ਦਾ ਸੀਈਓ ਭਾਰਤੀ ਹੋਵੇਗਾ। ਵ੍ਹਟਸਐਪ ਦੇ ਮੌਜੂਦਾ CEO Will Cathcart ਦੀ ਜਗ੍ਹਾ ਕ੍ਰੇਡ ਦੇ...

ਕੈਨੇਡਾ ਦੇ ਮੌਂਟਰੀਅਲ ‘ਚ ਫਾਇਰਿੰਗ, ਹਾਦਸੇ ‘ਚ ਪੁਲਿਸ ਅਫ਼ਸਰ ਤੇ ਹਮਲਾਵਰ ਸਣੇ 3 ਲੋਕਾਂ ਦੀ ਹੋਈ ਮੌਤ

ਕੈਨੇਡਾ ਦੇ ਨਾਮੀ ਹੋਟਲ ਵਿਚ ਤਾਬੜਤੋੜ ਗੋਲੀਆਂ ਚੱਲੀਆਂ ਹਨ ਜਿਸ ਵਿਚ ਇਕ ਪੁਲਿਸ ਅਫਸਰ ਦੀ ਮੌਤ ਹੋ ਜਾਣ ਦੀ ਖਬਰ ਹੈ। ਹਿਲਟਨ ਹੋਟਲ ਵਿਚ ਇਹ...

BJP ਨੇਤਾ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ, 2 ਨਕਾਬਪੋਸ਼ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ ਨੇਤਾ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਹੈ। ਸ਼ਹਿਰ ਵਿਚ...

‘ਸਿੱਧੂ ਨੂੰ ਮਰਵਾਉਣ ਲਈ Aujla ਪਹਿਲਾਂ ਬੰਦੇ ਲੱਭਦਾ ਸੀ’- ਰੈਪਰ ਸੁਲਤਾਨ ਦਾ ਕਰਨ ਔਜਲਾ ‘ਤੇ ਕਥਿਤ ਇਲਜ਼ਾਮ

ਰੈਪਰ ਸੁਲਤਾਨ ਨੇ ਗੀਤਕਾਰ ਕਰਨ ਔਜਲਾ ‘ਤੇ ਕਥਿਤ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ...

ਤਰਨਤਾਰਨ : ਲੱਕੜਾਂ ਨਾਲ ਲੱਦੀ ਟਰਾਲੀ ਨਾਲ ਟਕਰਾਈ ਕਾਰ, ਛੁੱਟੀ ‘ਤੇ ਘਰ ਪਰਤ ਰਹੇ ਫੌਜੀ ਦੀ ਸੜਕ ਹਾਦਸੇ ‘ਚ ਮੌਤ

ਫ਼ੌਜ ਵਿਚ ਨੌਕਰੀ ਕਰਦਾ ਇਕ ਜਵਾਨ ਜਦੋਂ ਛੁੱਟੀ ਲੈ ਕੇ ਆਪਣੇ ਰਿਸ਼ਤੇਦਾਰਾਂ ਨਾਲ ਕਾਰ ਰਾਹੀਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਕਾਰ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਅੱਜ, ਕਈ ਵੱਡੇ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਵਿਚ ਕਈ ਵੱਡੇ...

ਭਿਆਨਕ ਗਰਮੀ ਵਿਚਾਲੇ ਪੰਜਾਬ ‘ਚ ਮੰਡਰਾਇਆ ਬਿਜਲੀ ਦਾ ਸੰਕਟ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰੇ ਯੂਨਿਟ ਬੰਦ

ਪੰਜਾਬ ਵਿਚ ਬਿਜਲੀ ਦਾ ਸੰਕਟ ਮੰਡਰਾ ਰਿਹਾ ਹੈ। ਭਿਆਨਕ ਗਰਮੀ ਵਿਚਾਲੇ ਬਿਜਲੀ ਦਾ ਸੰਕਟ ਡੂੰਘਾ ਹੋ ਗਿਆ ਹੈ। ਦਰਅਸਲ ਬਠਿੰਡਾ ਦੇ ਲਹਿਰਾ...

ਕੀ ਰਾਜਾ ਵੜਿੰਗ ਦੀ ਥਾਂ ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਪ੍ਰਧਾਨ? ਕਾਂਗਰਸ ‘ਚ ਫੇਰਬਦਲ ਦਾ ਸੱਚ ਆਇਆ ਸਾਹਮਣੇ

ਪੰਜਾਬ ਕਾਂਗਰਸ ਵਿਚ ਫੇਰਬਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਗਿਆ ਹੈ। ਸੁਖਜਿੰਦਰ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਵਿਭਾਗ ਵੱਲੋਂ 22, 23 ਤੇ 24 ਨੂੰ ਮੀਂਹ, ਹਨ੍ਹੇਰੀ-ਤੂਫਾਨ ਦਾ ਅਲਰਟ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਗਰਮੀ ਵਧਣ ਲੱਗੀ ਹੈ। ਸ਼ਨੀਵਾਰ ਨੂੰ ਅਧਿਕਤਮ ਤਾਪਮਾਨ 1.8 ਡਿਗਰੀ ਦਾ ਵਾਧਾ ਹੋਇਆ। ਹੁਣ ਇਹ ਸਾਧਾਰਨ ਦੇ ਕਰੀਬ ਪਹੁੰਚ...