Tag: latest news, latest punjabi news, national news, news, punjabnews, top news
ਬਾਬਰੀ ਮਸਜਿਦ ਜਾਂਚ ਪੈਨਲ ਦੇ ਮੁਖੀ ਜਸਟਿਸ ਮਨਮੋਹਨ ਸਿੰਘ ਲਿਬਰਹਾਨ ਦਾ ਹੋਇਆ ਦਿਹਾਂਤ
Aug 03, 2026 10:25 am
ਮਦਰਾਸ ਹਾਈ ਕੋਰਟ ਅਤੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਜਸਟਿਸ ਮਨਮੋਹਨ ਸਿੰਘ ਲਿਬਰਹਾਨ ਦਾ ਅੱਜ ਦੇਹਾਂਤ ਹੋ ਗਿਆ। ਉਹ...
ਅੱਜ ਤੋਂ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੰਗਾਂ ਨੂੰ ਲੈ ਹੜਤਾਲ ‘ਤੇ ਗਏ PRTC ਤੇ ਪਨਬੱਸ ਦੇ ਮੁਲਾਜ਼ਮ
Aug 03, 2026 9:42 am
ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਵੇਗਾ। ਅੱਜ ਤੋਂ 3 ਦਿਨ ਤੱਕ...
‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ
Aug 02, 2026 7:56 pm
ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ। ਮੀਟਿੰਗ ਵਿਚ ਪੰਜਾਬ ਇੰਚਾਰਜ...
BJP ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਹੋਈ ਪੁਲਿਸ ਹੀ ਪੁਲਿਸ, ਮੌਕੇ ‘ਤੇ ਪਹੁੰਚੀਆਂ ਬੰਬ ਸਕੁਐਡ ਟੀਮਾਂ
Aug 02, 2026 7:37 pm
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਉਨ੍ਹਾਂ ਦੇ ਘਰ ਦੇ ਬਾਹਰ ਅਚਾਨਕ...
ਪੰਜਾਬ BJP ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ, ਦੇਖੋ ਲਿਸਟ
Aug 02, 2026 7:08 pm
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਗਈ ਹੈ ਤੇ ਇਸ ਲਈ ਉਨ੍ਹਾਂ ਵੱਲੋਂ...
ਤਰਨਤਾਰਨ : ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਫਾਇਰਿੰਗ ‘ਚ ਪੁਲਿਸ ਮੁਲਾਜਮ ਹੋਇਆ ਜ਼ਖਮੀ
Aug 02, 2026 6:42 pm
ਤਰਨ ਤਾਰਨ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਮੁਠਭੇੜ ਦੌਰਾਨ...
ਅਬੋਹਰ : ਨਹਿਰ ‘ਚ ਨਹਾਉਂਦੇ ਸਮੇਂ ਰੁੜ੍ਹੇ ਨੌਜਵਾਨ ਦੀ ਮਿਲੀ ਦੇਹ, ਪਿਛਲੇ 6 ਦਿਨਾਂ ਤੋਂ ਕੀਤੀ ਜਾ ਰਹੀ ਸੀ ਭਾਲ
Aug 02, 2026 6:09 pm
ਅਬੋਹਰ : ਪਿਛਲੇ ਦਿਨੀਂ ਪਿੰਡ ਬਜੀਤਪੁਰ ਭੋਮਾ ਵਿਚ ਨਹਿਰ ਵਿਚ ਨਹਾਉਂਦੇ ਸਮੇਂ ਤੇਜ਼ ਵਹਾਅ ਵਿਚ ਰੁੜ੍ਹ ਗਏ ਨੌਜਵਾਨ ਦੀ ਲਾਸ਼ ਐਤਵਾਰ ਦੁਪਹਿਰ...
ਮਿੱਢੂ ਖੇੜਾ ਪਿੰਡ ‘ਚ ਹੋਏ ਕਤਲ ਕੇਸ ਦੀ ਪੁਲਿਸ ਨੇ ਸੁਲਝਾਈ ਗੁੱਥੀ, 4 ਕਾਬੂ, ਆਪਸੀ ਰੰਜਿਸ਼ ਕਾਰਨ 2 ਧਿਰਾਂ ‘ਚ ਸੀ ਵਿਵਾਦ
Aug 01, 2026 7:26 pm
ਸ੍ਰੀ ਮੁਕਤਸਰ ਸਾਹਿਬ ਦੀ ਲੰਬੀ ਪੁਲਿਸ ਨੇ ਮਿੱਢੂ ਖੇੜਾ ਪਿੰਡ ਵਿਚ ਇਕ ਨੌਜਵਾਨ ਸੰਦੀਪ ਉਰਫ ਬਬਲੂ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ...
ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ
Aug 01, 2026 6:48 pm
ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸਾਬਕਾ ਵਿਧਾਇਕ ਨੇ ਕੁਝ...
ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ, ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ
Aug 01, 2026 6:16 pm
ਸਿੱਖ ਧਾਰਮਿਕ ਸੰਗਠਨਾਂ ਤੇ ਸੰਸਥਾਵਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਜਲਦ ਤੋਂ ਜਲਦ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਜਾ...
ਅਸਿਸਟੈਂਟ ਜੇਲ੍ਹ ਸੁਪਰਡੈਂਟ ਬਿੰਨੀ ਟਾਂਗ ਗ੍ਰਿਫਤਾਰ, ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਮੋਬਾਈਲ ਪਹੁੰਚਾਉਣ ਦਾ ਹੈ ਮਾਮਲਾ
Aug 01, 2026 5:39 pm
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ ਵਿਚ ਹੈ। ਜੇਲ ਅੰਦਰ ਕੈਦੀਆਂ ਤੱਕ ਮੋਬਾਈਲ ਫੋਨ ਪਹੁੰਚਾਉਣ ਦੇ ਮਾਮਲੇ ‘ਚ ਵੱਡਾ ਐਕਸ਼ਨ...
ਚੰਡੀਗੜ੍ਹ : ਮਕਾਨ ਦਾ ਕਬਜ਼ਾ ਲੈਣ ਪਹੁੰਚੀ ਮਹਿਲਾ ‘ਤੇ ਵਕੀਲ ਨੇ ਚਲਾਈ ਗੋਲੀ, ਪੁਲਿਸ ਨੇ ਇਲਾਕਾ ਸੀਲ ਕਰ ਜਾਂਚ ਕੀਤੀ ਸ਼ੁਰੂ
Aug 01, 2026 4:37 pm
ਚੰਡੀਗੜ੍ਹ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮਕਾਨ ਦਾ ਕਬਜ਼ਾ ਲੈਣ ਆਈ ਮਹਿਲਾ ‘ਤੇ ਵਕੀਲ ਨੇ ਗੋਲੀ ਚਲਾ ਦਿੱਤੀ। ਚੰਡੀਗੜ੍ਹ ਦੇ...
ਪੰਜਾਬ ‘ਚ ਮੌਸਮ ਲਵੇਗਾ ਕਰਵਟ, ਅਗਲੇ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ
Jul 31, 2026 12:56 pm
ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 31...
ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ
Jul 31, 2026 12:01 pm
ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਜਾਣਕਾਰੀ ਮੁਤਾਬਕ ਪਤੀ ਨੇ...
FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ
Jul 31, 2026 11:06 am
FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ ਗੁਰਪ੍ਰੀਤ ਸਿੰਘ ਖਿਲਾਫ ਵਾਰੰਟ ਜਾਰੀ ਕੀਤਾ...
Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ
Jul 31, 2026 9:44 am
ਕੈਨੇਡਾ ਰਹਿ ਰਹੇ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ ਜਿਸ ਕਰਕੇ ਵਿਦਿਆਰਥੀਆਂ ‘ਤੇ ਡਿਪੋਰਟ ਦੀ ਤਲਵਾਰ ਲਟਕ ਰਹੀ ਹੈ। ਵੱਡੀ...
ਕੈਨੇਡਾ ‘ਚ ਸਿਰਫਿਰੇ ਮੁੰਡੇ ਨੇ ਪੰਜਾਬਣ ਦਾ ਗੋਲੀ ਮਾਰ ਕੀਤਾ ਕਤਲ, ਪਰਿਵਾਰ ਨੇ ਇਕਤਰਫਾ ਪਿਆਰ ਦੇ ਲਗਾਏ ਇਲਜ਼ਾਮ
Jul 30, 2026 11:42 am
ਕੈਨੇਡਾ ਦੇ ਟੋਰਾਂਟੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਾਪਿਆਂ ਦੀ ਲਾਡਲੀ ਧੀ ਦਾ ਇਕ ਸਿਰਫਿਰੇ ਵੱਲੋਂ ਕਤਲ ਕਰ ਦਿੱਤਾ ਗਿਆ। ਕਤਲ...
ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਹੁੰਮਸ ਮਿਲੀ ਰਾਹਤ, ਪਿਆ ਮੀਂਹ, ਮੌਸਮ ਹੋਇਆ ਸੁਹਾਵਣਾ
Jul 30, 2026 9:59 am
ਪੰਜਾਬ ਦੇ ਲੁਧਿਆਣਾ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਨੇ ਕਰਵਟ ਲਈ ਹੈ ਤੇ ਅੱਜ ਸਵੇਰੇ ਤੇਜ਼ ਮੀਂਹ ਪਿਆ ਜਦੋਂ ਕਿ ਮੋਹਾਲੀ...
ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ
Jul 30, 2026 9:37 am
ਬਰਨਾਲਾ ਵਿਚ ਸਫਾਈ ਕਾਮਿਆਂ ‘ਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਫਿਰ ਤੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸ਼ਾਮ 4 ਵਜੇ...
ਬੁੱਢਾ ਦਲ ਦੇ ਮੁਖੀ ਨੇ ਬੇਅਦਬੀ ਕਾਨੂੰਨ ਦੀ ਕੀਤੀ ਪ੍ਰਸ਼ੰਸਾ, ਕਿਹਾ- ਪੰਜਾਬ ਸਰਕਾਰ ਨੇ ਚੰਗਾ ਕੰਮ ਕੀਤਾ
Jul 29, 2026 7:33 pm
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ...
ਸੰਸਦ ‘ਚ ਗੂੰਜਿਆ ਪੰਜਾਬ ‘ਚ ਪੇਪਰ ਲੀਕ ਦਾ ਮੁੱਦਾ, ਸਾਂਸਦ ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਤੋਂ ਮੰਗੀ ਕੇਂਦਰੀ ਜਾਂਚ
Jul 29, 2026 7:21 pm
ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਪੰਜਾਬ ਵਿਚ ਪੇਪਰ ਲੀਕ ਮਾਮਲਿਆਂ ਦਾ ਮੁੱਦਾ ਚੁੱਕਦੇ ਹੋਏ ਕੇਂਦਰੀ ਗ੍ਰਹਿ ਮੰਤਰੀ...
‘ਚੰਡੀਗੜ੍ਹ ‘ਚ ਵੜੇ ਵਾਰਿਸ ਪੰਜਾਬ’ ਦੇ ਸਮਰਥਕ, ਬੈਰੀਕੇਡਿੰਗ ਤੋੜੀ, ਵਾਟਰ ਕੈਨਨ ਦਾ ਮੂੰਹ ਦਿੱਤਾ ਮੋੜ
Jul 29, 2026 6:20 pm
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਦੇ ਵਰਕਰ ਚੰਡੀਗੜ੍ਹ ਪੁਲਿਸ ਨਾਲ ਭਿੜ ਗਏ ਹਨ। ਪੁਲਿਸ ਨੇ...
ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਸੋਧ ਦਾ ਖਰੜਾ, ਬੇਅਦਬੀ ਕਾਨੂੰਨ ‘ਤੇ ਰੱਖਿਆ ਆਪਣਾ ਪੱਖ
Jul 29, 2026 4:43 pm
ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਰੜਾ ਭੇਜਿਆ ਗਿਆ। ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ...
ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਲਈ ਖਾਸ ਸਹੂਲਤ: ਈਜ਼ੀ ਕਨੈਕਟ ਸੇਵਾ ਸ਼ੁਰੂ, ਦਿੱਲੀ ‘ਚ ਦੁਬਾਰਾ ਚੈੱਕ-ਇਨ ਤੇ ਇਮੀਗ੍ਰੇਸ਼ਨ ਦੀ ਨਹੀਂ ਪਵੇਗੀ ਲੋੜ
Jul 28, 2026 11:05 am
ਹਵਾਈ ਯਾਤਰੀਆਂ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਡਾ ਸਵਾਗਤ ਕੀਤਾ ਗਿਆ। ਏਅਰ ਇੰਡੀਆ ਦੀ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ’ਤੇ ਲਗਾਈ ਮੋਹਰ, ਫੋਟੋ ਸ਼ੇਅਰ ਕਰ ਲਿਖਿਆ -‘My Person’
Jul 27, 2026 12:11 pm
ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ੀਪ ਸਿੰਘ ਨੇ ਪੰਜਾਬੀ ਮਾਡਲ ਸਮਰੀਨ ਕੌਰ ਦੇ ਨਾਲ ਆਪਣਾ ਰਿਸ਼ਤਾ ਕੰਫਰਮ ਕਰ ਦਿੱਤਾ ਹੈ।...
ਰਾਜਪੁਰਾ : ਮਹਿਲਾ ਦੀ ਦੇਖਭਾਲ ਲਈ ਰੱਖੀ ਕੇਅਰ ਟੇਕਰ ਨੇ ਹੀ ਬਜ਼ੁਰਗ ਦਾ ਕੀਤਾ ਕਤਲ, CCTV ‘ਚ ਕੈਦ ਹੋਈ ਸਾਰੀ ਘਟਨਾ
Jul 27, 2026 11:59 am
ਪਟਿਆਲਾ ਦੇ ਥਾਣਾ ਸਦਰ ਰਾਜਪੁਰਾ ਇਲਾਕੇ ਵਿਚ ਆਉਂਦੇ ਪਿੰਡ ਗੱਦੋਮਾਜਰਾ ਵਿਚ 86 ਸਾਲਾ ਬਜ਼ੁਰਗ ਮਹਿਲਾ ਦੀ ਦੇਖਭਾਲ ਲਈ ਰੱਖੀ 60 ਸਾਲ ਦੀ...
ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦਾ ਐਲਾਨ, ਬਰਨਾਲਾ ‘ਚ ਸਫਾਈ ਕਾਮਿਆਂ ‘ਤੇ ਲਾਠੀਚਾਰਜ ਦਾ ਹੋ ਰਿਹਾ ਵਿਰੋਧ
Jul 27, 2026 11:24 am
ਬਰਨਾਲਾ ਵਿਚ ਸਫਾਈ ਕਾਮਿਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਵਾਲਮੀਕਿ ਸਮਾਜ ‘ਚ ਨਾਰਾਜ਼ਗੀ ਹੈ। ਇਸੇ ਦੇ ਚੱਲਦਿਆਂ ਉਨ੍ਹਾਂ ਵੱਲੋਂ...
ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ
Jul 27, 2026 10:41 am
ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ ਸੰਸਦ ਵਿਚ ਪੇਪਰ ਲੀਕ ਦੀ ਰੋਕਥਾਮ ਨਾਲ ਜੁੜਿਆ ਬਿੱਲ...
ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ
Jul 26, 2026 8:07 pm
ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ...
ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਨੂੰ ਅੰਮ੍ਰਿਤਸਰ ਲੈ ਕੇ ਜਾ ਰਹੀ AGTF ਦੀ ਟੀਮ, ਕਤਲ ਦੇ ਮਾਮਲਿਆਂ ‘ਚ ਵੀ ਲੋੜੀਂਦਾ ਸੀ ਮੁਲਜ਼ਮ
Jul 26, 2026 7:06 pm
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜਕਾਰਤਾ, ਇੰਡੋਨੇਸ਼ੀਆ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ ਜੋਬਨ ਬਿੱਲਾ ਨੂੰ AGTF ਦੀ...
‘ਪੇਪਰ ਲੀਕ ਨਹੀਂ ਨਕਲ ਸੀ, ਲੋੜ ਪਈ ਤਾਂ ਅਹੁਦਾ ਛੱਡ ਦੇਵਾਂਗਾ’ ਫਾਰਮੇਸੀ ਪ੍ਰੀਖਿਆ ਵਿਵਾਦ ‘ਤੇ ਮੰਤਰੀ ਹਰਜੋਤ ਬੈਂਸ ਦਾ ਬਿਆਨ
Jul 26, 2026 5:56 pm
ਪੰਜਾਬ ਵਿਚ ਫਾਰਮੇਸੀ ਪ੍ਰੀਖਿਆ ਵਿਵਾਦ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ ਤੇ ਇਸ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ...
‘ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
Jul 26, 2026 5:19 pm
ਪੰਜਾਬ ਵਿਚ ਜਾਰੀ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ‘ਤੇ ਆਮ ਆਦਮੀ ਪਾਰਟੀ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਕੈਬਨਿਟ ਮੰਤਰੀ ਅਮਨ...
‘ਪਹਿਲਾਂ ਵੀ ਲੀਕ ਹੋਇਆ ਹੈ ਪੇਪਰ, ਇਹ ਕੇਂਦਰ ਸਰਕਾਰ ਦੀ ਅਸਫਲਤਾ’ NEET ਪੇਪਰ ਲੀਕ ਮਾਮਲੇ ‘ਤੇ CM ਮਾਨ ਦਾ ਬਿਆਨ
Jul 26, 2026 4:40 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਦੇ ਜ਼ੀਰਕਪੁਰ ਪਹੁੰਚੇ। ਇਥੇ ਉਨ੍ਹਾਂ ਨੇ NEET ਪ੍ਰੀਖਿਆ ਵਿਚ ਸਫਲਤਾ ਹਾਸਲ ਕਰਨ ਵਾਲੇ...
ਪੰਜਾਬ ਕੈਬਨਿਟ ਦੀ ਪਹਿਲੀ ਹੀ ਬੈਠਕ ‘ਚ 30,000 ਨੌਕਰੀਆਂ ਦੀ ਭਰਤੀ ਦਾ ਲਿਆ ਗਿਆ ਸੀ ਫ਼ੈਸਲਾ : ਮੰਤਰੀ ਹਰਪਾਲ ਚੀਮਾ
Jul 25, 2026 8:03 pm
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਦਿੱਤੀ। ਇਸ ਵਿਚ ਜਾਣਕਾਰੀ...
ਜਕਾਰਤਾ ਤੋਂ ਭਗੌੜੇ ਜੋਬਨਜੀਤ ਸਿੰਘ ਡਿਪੋਰਟ ਹੋ ਕੇ ਪਹੁੰਚਿਆ ਪੰਜਾਬ, 4 ਕਤਲ ਦੇ ਮਾਮਲਿਆਂ ‘ਚ ਵੀ ਲੋੜੀਂਦਾ ਸੀ ਮੁਲਜ਼ਮ
Jul 25, 2026 6:56 pm
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ OFTEC ਪੰਜਾਬ ਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ...
ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ‘ਚ ਸੁਲਝਾਈ ਕਤਲ ਦੀ ਗੁੱਥੀ, 5 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Jul 25, 2026 5:36 pm
ਬੀਤੇ ਕੱਲ੍ਹ ਕੋਟਕਪੂਰਾ ਦੇ ਪਿੰਡ ਢਿਲਵਾਂ ਕੋਲ ਖੇਤਾਂ ਚੋ ਮਿਲੀ ਲੜਕੀ ਦੀ ਲਾਸ਼ ਮਾਮਲੇ ਚ ਪੁਲਿਸ ਵੱਲੋਂ ਮਹਿਜ਼ ਚੰਦ ਘੰਟਿਆਂ ਚ ਹੀ ਪੰਜ...
ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ
Jul 24, 2026 12:28 pm
ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ ਵਿਚ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਆਪਣੀ ਜੀਵਨ...
ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ
Jul 24, 2026 11:43 am
MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦਾ ਵਾਂਟੇਡ ਸਾਥੀ ਗ੍ਰਿਫਤਾਰ ਕਰ ਲਿਆ ਗਿਆ ਹੈ।...
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ
Jul 24, 2026 11:16 am
ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ ਤੇ ਹਥਿਆਰ ਦੇ ਇਸਤੇਮਾਲ ਦੇ...
ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !
Jul 23, 2026 2:28 pm
ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ...
ਮਤਭੇਦ ਸੁਲਝਾਉਣ ਲਈ ਦਿੱਲੀ ‘ਚ ਪੰਜਾਬ ਕਾਂਗਰਸ ਦੀ ਚੱਲ ਰਹੀ ਮੀਟਿੰਗ, ਬਾਜਵਾ, ਵੜਿੰਗ ਤੇ ਚੰਨੀ ਸਣੇ 21 ਮੈਂਬਰ ਮੌਜੂਦ
Jul 22, 2026 8:02 pm
ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਵਿਚ ਪੰਜਾਬ ਕਾਂਗਰਸ ਦੀ ਮੀਟਿੰਗ ਹੋ ਰਹੀ ਹੈ। ਅਮਰਿੰਦਰ ਸਿੰਘ ਰਾਜਾ...
ਗੁਰਵਿੰਦਰ ਸਿੰਘ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ
Jul 22, 2026 6:58 pm
ਖੇੜੀਵਾਲਾ ਬਾਬਾ ਗੁਰਵਿੰਦਰ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸੇ ਵੀ ਸਮੇਂ ਖੇੜੀ ਵਾਲੇ ਬਾਬੇ ਦੇ ਨਾਂ ਨਾਲ ਮਸ਼ਹੂਰ...
ਪਠਾਨਕੋਟ : ਓਵਰਸਪੀਡ ਸਲੀਪਰ ਬੱਸ ਨੇ ਸੜਕ ‘ਤੇ ਜਾ ਰਹੇ 6 ਲੋਕਾਂ ਨੂੰ ਮਾਰੀ ਟੱਕਰ, 2 ਦੀ ਮੌਕੇ ‘ਤੇ ਮੌਤ, 4 ਫੱਟੜ
Jul 22, 2026 5:13 pm
ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਕੋਨਤਾਰਪੁਰ ਦੇ ਕੋਲ ਹਾਦਸਾ ਵਾਪਰਿਆ। ਇਕ ਟੂਰਿਸਟ ਸਲਿੱਪਰ ਬੱਸ ਜੋ ਕਿ ਜਲੰਧਰ ਤੋਂ ਪਠਾਨਕੋਟ...
ਫਾਜ਼ਿਲਕਾ : ਜ਼ਮੀਨੀ ਵਿਵਾਦ ਦੇ ਚੱਲਦਿਆਂ ਟਰੈਕਟਰ-ਟਰਾਲੀ ਨਾਲ ਦਿਓਰ-ਭਾਬੀ ਨੂੰ ਦਰੜਿਆ, ਦੋਵਾਂ ਦੀ ਮੌਤ
Jul 22, 2026 4:42 pm
ਫਾਜ਼ਿਲਕਾ ਵਿਚ ਝੋਨੇ ਦੀ ਫਸਲ ‘ਤੇ ਟਰੈਕਟਰ ਚਲਾਉਣ ਦਾ ਵਿਰੋਧ ਕਰਨ ‘ਤੇ ਦਿਓਰ-ਭਾਬੀ ਨੂੰ ਟਰੈਕਟਰ ਨਾਲ ਦਰੜ ਦਿੱਤਾ ਗਿਆ ਜਿਸ ਵਿਚ ਦੋਵਾਂ...
3 ਅਗਸਤ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ, ਕੈਬਨਿਟ ਦੀ ਮੀਟਿੰਗ ‘ਚ ਮਿਲੀ ਮਨਜ਼ੂਰੀ
Jul 21, 2026 1:58 pm
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਅੱਜ, 21 ਜੁਲਾਈ ਨੂੰ ਮੁੱਖ ਮੰਤਰੀ...
15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਟਾਹਲੀ ਹੇਠਾਂ ਦੱਬੀ ਮਿਲੀ ਦੇਹ, ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Jul 21, 2026 1:26 pm
ਥਾਣਾ ਲਹਿਰਾ ਅਧੀਨ ਪੈਂਦੇ ਪਿੰਡ ਰਾਮਗੜ੍ਹ ਸੰਧੂਆਂ ਦੇ 19 ਸਾਲਾ ਨੌਜਵਾਨ ਹਰਮਨਦੀਪ ਦੇ ਕਤਲ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ...
‘ਟਕਰਾਅ ਨਹੀਂ ਚਾਹੁੰਦੇ, ਸਿਰਫ਼ ਗੱਲਬਾਤ ਨਾਲ ਸਾਡਾ ਮਸਲਾ ਹੱਲ ਕੀਤਾ ਜਾਵੇ’ ਸ਼ੰਭੂ ਬਾਰਡਰ ਪਹੁੰਚੇ ਬੋਲੇ ਸਰਵਣ ਸਿੰਘ ਪੰਧੇਰ
Jul 21, 2026 12:56 pm
ਕਿਸਾਨਾਂ ਨੇ ਅਮਰੀਕਾ-ਭਾਰਤ ਵਿਚ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਕੂਚ ਕਰ ਦਿੱਤਾ ਹੈ। ਦਿੱਲੀ ਜਾਣ ਲਈ ਕਿਸਾਨ ਪਟਿਆਲਾ-ਅੰਬਾਲਾ ਵਿਚ...
ਸ੍ਰੀ ਮੁਕਤਸਰ ਸਾਹਿਬ ‘ਚ ਹੋਈ ਬੇਅਦਬੀ, ਗੁਰੂ ਘਰ ਦੇ ਬਾਹਰੋਂ ਗਲੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ
Jul 21, 2026 11:50 am
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ‘ਚ ਹੋਈ ਬੇਅਦਬੀ ਹੋਈ ਹੈ। ਗੁਰੂ ਘਰ ਦੇ ਬਾਹਰੋ ਗਲੀ ‘ਚੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ।...
ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਪਾਏ ਚਾਲੇ, ਸ਼ੰਭੂ ਬਾਰਡਰ ਸੀਲ, ਲਗਾਏ ਬੈਰੀਕੇਡ, ਭਾਰੀ ਪੁਲਿਸ ਬਲ ਤਾਇਨਾਤ
Jul 21, 2026 10:30 am
ਸ਼ੰਭੂ ਬਾਰਡਰ ‘ਤੇ ਅੱਜ ਇਕ ਵਾਰ ਫਿਰ ਤੋਂ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਕੂਚ ਤੋਂ ਪਹਿਲਾਂ ਹਜ਼ਾਰਾਂ ਕਿਸਾਨ...
“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ
Jul 20, 2026 2:38 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ ਵਿੱਚ ਚੰਡੀਗੜ੍ਹ ਦੇ 32 ਸੈਕਟਰ ਵਿੱਚ ਵਿਸ਼ੇਸ਼...
ਗੜ੍ਹਸ਼ੰਕਰ-ਨੰਗਲ ਰੋਡ ‘ਤੇ ਟ੍ਰੈਕਟਰ-ਟਰਾਲੀ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਸ਼ਖਸ ਦੀ ਮੌਕੇ ‘ਤੇ ਹੋਈ ਮੌਤ
Jul 20, 2026 1:35 pm
ਗੜ੍ਹਸ਼ੰਕਰ-ਨੰਗਲ ਰੋਡ ‘ਤੇ ਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਇੱਕ ਵਿਅਕਤੀ ਲਈ ਟ੍ਰੈਕਟਰ-ਟਰਾਲੀ ਕਾਲ ਬਣ ਗਿਆ। ਟ੍ਰੈਕਟਰ-ਟਰਾਲੀ ਦੇ ਥੱਲੇ...
ਮੋਗਾ ਪੁਲਿਸ ਸਟੇਸ਼ਨ ਹਮਲੇ ਮਾਮਲੇ ‘ਚ ਵੱਡਾ ਐਕਸ਼ਨ, 4 ਮਹਿਲਾਵਾਂ ਸਣੇ 13 ਜਣਿਆਂ ਨੂੰ ਕੀਤਾ ਗਿਆ ਗ੍ਰਿਫਤਾਰ
Jul 19, 2026 7:43 pm
ਮੋਗਾ ਥਾਣੇ ‘ਤੇ ਹੋਏ ਹਮਲੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। 4 ਮਹਿਲਾਵਾਂ ਸਣੇ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ ਵਿਚ...
ਲੁਧਿਆਣਾ ‘ਚ ਗੈਰ-ਕਾਨੂੰਨੀ ਗੈਸ ਰਿਫਿਲਿੰਗ ‘ਤੇ ਛਾਪੇਮਾਰੀ ਕਰਨ ਪਹੁੰਚੀ ਟੀਮ ‘ਤੇ ਹਮਲਾ, ਇਕ ਮੁਲਜ਼ਮ ਗ੍ਰਿਫਤਾਰ
Jul 19, 2026 6:36 pm
ਲੁਧਿਆਣਾ ਵਿਚ ਗੈਰ-ਕਾਨੂੰਨੀ ਘਰੇਲੂ ਤੇ ਉਦਯੋਗਿਕ ਸਿਲੰਡਰਾਂ ਤੋਂ ਗੈਸ ਟਰਾਂਸਫਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰਵਾਈ ਕਰਨ ਪਹੁੰਚੀ...
ਵਾਇਰਲ ਵੀਡੀਓ ਦੇ ਵਿਵਾਦ ਮਗਰੋਂ ਬੁੱਢਾ ਦਲ ਨੇ ਨਿਹੰਗ ਜਸਦੀਪ ਸਿੰਘ ਨੂੰ ਦਿੱਤੀ ਧਾਰਮਿਕ ਸਜ਼ਾ
Jul 19, 2026 6:02 pm
ਨਿਹੰਗ ਜਸਦੀਪ ਸਿੰਘ ਦੀ ਵਾਇਰਲ ਵੀਡੀਓ ਦੇ ਵਿਵਾਦ ਮਗਰੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਬੁੱਢਾ ਦਲ ਨੇ ਨਿਹੰਗ ਜਸਦੀਪ ਸਿੰਘ...
ਸਿਰਫਿਰੇ ਵਿਅਕਤੀ ਨੇ ਰਾਹ ਜਾਂਦੀ ਕੁੜੀ ‘ਤੇ ਨੁਕੀਲੀ ਚੀਜ਼ ਨਾਲ ਕੀਤਾ ਹਮਲਾ, CCTV ‘ਚ ਕੈਦ ਹੋਈ ਸਾਰੀ ਘਟਨਾ
Jul 19, 2026 4:46 pm
ਪਟਿਆਲਾ ਵਿਚ ਦਿਨ-ਦਿਹਾੜੇ ਇਕ ਸ਼ਖਸ ਨੇ ਸਕੂਲੀ ਵਿਦਿਆਰਥੀ ‘ਤੇ ਤੇਜ਼ਧਾਰ ਸੂਏ ਨਾਲ ਹਮਲਾ ਕਰ ਦਿੱਤਾ। ਹਮਲਾਵਰ ਪਿੱਛੇ ਤੋਂ ਦਬੇ ਪੈਰ ਦੌੜ ਕੇ...
ਭਾਜਪਾ ਪੰਜਾਬ ‘ਚ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਤਿਆਰੀ ‘ਚ, ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ
Jul 18, 2026 8:10 pm
ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾਂ ਪ੍ਰਧਾਨਾਂ ਦਾ ਐਲਾਨ...
ਲੁਧਿਆਣਾ ‘ਚ 4 ਸਾਲਾ ਬੱਚਾ ਹੋਇਆ ਕਿਡਨੈਪ, ਮਾਂ ਨੇ ਪਿਓ ‘ਤੇ ਬੱਚੇ ਨੂੰ ਅਗਵਾ ਕਰਨ ਦੇ ਲਗਾਏ ਇਲਜ਼ਾਮ
Jul 18, 2026 7:38 pm
ਲੁਧਿਆਣਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਰਸ਼ਲ ਆਰਟਸ ਦੀ ਕਲਾਸ ਵਿਚੋਂ 4 ਸਾਲਾ ਬੱਚਾ ਅਗਵਾ ਕਰ ਲਿਆ ਗਿਆ ਹੈ ਤੇ ਇੰਨਾ ਹੀ...
ਤਰੁਣਪ੍ਰੀਤ ਸੌਂਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਲਿਖੀ ਚਿੱਠੀ, ਮਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਅਪੀਲ’
Jul 18, 2026 7:16 pm
ਆਮ ਆਦਮੀ ਪਾਰਟੀ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਨੇ ‘ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ...
ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ
Jul 18, 2026 6:53 pm
ਜੰਮੂ-ਕਸ਼ਮੀਰ ਦੇ ਸਲਾਲ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਹਾਲਾਂਕਿ ਰੈਗੂਲਰ ਪ੍ਰਕਿਰਿਆ ਲਈ ਡੈਮ ਦੇ ਗੇਟ ਖੋਲ੍ਹੇ ਗਏ ਹਨ ਜਿਸ ਕਰਕੇ...
ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਤਸਕਰੀ ਨੈਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ
Jul 18, 2026 5:16 pm
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਅੰਤਰਰਾਸ਼ਟਰੀ ਡਰੱਗਸ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਵਿਚ ਚਾਰ...
‘ਪੰਜਾਬ ਦੇ ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ’-ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ
Jul 17, 2026 11:54 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 12,070 ਕਰੋੜ ਤੋਂ ਵੱਧ ਪ੍ਰਾਜੈਕਟਾਂ ਦਾ ਨੀਂਹ...
ਜਲੰਧਰ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਕਈ ਰਸਤੇ ਬੰਦ, ਕਈਆਂ ਦੇ ਬਦਲੇ ਰੂਟ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ
Jul 17, 2026 10:52 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਨੇ ਟ੍ਰੈਫਿਕ ਐਡਵਾਇਜਰੀ ਜਾਰੀ ਕੀਤੀ ਹੈ। ਅੱਜ...
PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਐਕਸ਼ਨ ਮੋਡ ‘ਚ ਪੁਲਿਸ, ਭਾਰੀ ਪੁਲਿਸ ਫੋਰਸ ਬਲ ਨਾਲ ਕੀਤੀ ਚੈਕਿੰਗ
Jul 17, 2026 10:34 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਦੇਖਦੇ ਹੋਏ ਸੂਬੇ ਭਰ ਵਿਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਲੁਧਿਆਣਾ ਪੁਲਿਸ...
ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਦੌਰੇ ‘ਤੇ PM ਮੋਦੀ, 12,070 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
Jul 17, 2026 10:15 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 12,070 ਕਰੋੜ ਤੋਂ ਵੱਧ ਪ੍ਰਾਜੈਕਟਾਂ ਦਾ ਨੀਂਹ...
ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ ਦੇ ਮੇਜਰ ਸਿੰਘ ਦੀ ਮੌਤ, ਪਤਨੀ ਦੀ ਕੀਤੀ ਜਾ ਰਹੀ ਭਾਲ
Jul 16, 2026 12:52 pm
ਕੈਨੇਡਾ ਦੇ ਐਡਮਿੰਟਨ ਵਿੱਚ ਤਿੰਨ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਰਕੇ ਜਗਰਾਓਂ ਦੇ ਪਿੰਡ ਆਲੀਵਾਲ ਦੇ ਰਹਿਣ ਵਾਲੇ 82 ਸਾਲ ਦੇ ਮੇਜਰ ਸਿੰਘ...
DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ
Jul 16, 2026 12:17 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਚਿੱਠੀ ਲਿਖ ਕੇ...
ਲੁਧਿਆਣਾ : ਸਕੂਲ ਬੱਸ ਨੇ ਦਰੜਿਆ 3 ਸਾਲਾ ਮਾਸੂਮ, ਮਾਂ ਦੀਆਂ ਅੱਖਾਂ ਸਾਹਮਣੇ ਬੱਚੇ ਨੇ ਤੋੜਿਆ ਦਮ
Jul 16, 2026 11:40 am
ਲੁਧਿਆਣਾ ਦੇ ਵਿੱਚ ਤਿੰਨ ਸਾਲ ਦੇ ਬੱਚੇ ਨੂੰ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੇ ਕੁਚਲ ਦਿੱਤਾ ਜਿਸ ਤੋਂ ਬਾਅਦ ਮੌਕੇ ‘ਤੇ ਹੀ ਬੱਚੇ ਦੀ ਮੌਤ ਹੋ...
‘ਸਤਲੁਜ’ ਵਾਂਗ ਫਿਲਮ ‘ਦਸਤਾਰ’ ਵੀ ਆਈ ਸੈਂਸਰ ਬੋਰਡ ਦੇ ਘੇਰੇ ‘ਚ, ਨਹੀਂ ਮਿਲਿਆ ਕਲੀਅਰੈਂਸ ਸਰਟੀਫਿਕੇਟ
Jul 16, 2026 11:09 am
ਤਰਸੇਮ ਜੱਸੜ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਫਿਲਮ ‘ਦਸਤਾਰ’ ਸਿਨੇਮਾ ਘਰਾਂ ਵਿਚ ਰਿਲੀਜ਼ ਨਹੀਂ ਹੋਵੇਗੀ ਕਿਉਂਕਿ...
ਅੱਜ ਦਿੱਲੀ ‘ਚ ਸੋਨੀਆ ਗਾਂਧੀ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਪੰਜਾਬ ਦੇ 7 ਸਾਂਸਦ ਵੀ ਹੋ ਸਕਦੇ ਹਨ ਸ਼ਾਮਿਲ
Jul 16, 2026 10:07 am
ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਦੀ ਅਗਵਾਈ ਵਿਚ ਸਾਂਸਦਾਂ ਦੀ ਅਹਿਮ...
ਅੱਜ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਸਕਦੇ ਨੇ ਸਾਬਕਾ CM ਚਰਨਜੀਤ ਚੰਨੀ, ਰੱਖਣਗੇ ਆਪਣਾ ਪੱਖ
Jul 16, 2026 9:37 am
ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿਚੋਤਾਣ ਵਧਦੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਵਿਚ ਅੱਜ ਵੱਡਾ ਧਮਾਕਾ...
ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ
Jul 15, 2026 8:05 pm
MP ਸਤਨਾਮ ਸਿੰਘ ਸੰਧੂ ਨੇ ਪੰਜਾਬ ਤੇ ਹਰਿਆਣਾ ਵਿਚ ਅਗਵਾ ਕੀਤੇ ਗਏ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ।...
ਕਾਂਗਰਸ ‘ਚ ਕਲੇਸ਼ ਵਿਚਾਲੇ ਵੱਡੀ ਖਬਰ, ਸਾਬਕਾ CM ਚੰਨੀ ਤੇ ਪ੍ਰਤਾਪ ਬਾਜਵਾ ਵਿਚਕਾਰ ਹੋਈ ਮੁਲਾਕਾਤ
Jul 15, 2026 7:28 pm
ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਬਕਾ ਸੀਐੱਮ ਚਰਨਜੀਤ ਚੰਨੀ ਤੇ ਮੌਜੂਦਾ LOP ਪ੍ਰਤਾਪ ਬਾਜਵਾ...
ਤਰਨਤਾਰਨ : ਪੁਲਿਸ ਮੁਕਾਬਲੇ ‘ਚ ਫਾਇਰਿੰਗ ਦਾ ਮੁਲਜ਼ਮ ਗ੍ਰਿਫਤਾਰ, ਜਵਾਬੀ ਕਾਰਵਾਈ ‘ਚ ਲੱਤ ਵਿਚ ਲੱਗੀ ਗੋਲੀ
Jul 15, 2026 6:42 pm
ਤਰਨਤਾਰਨ ਵਿਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ ਹੈ ਤੇ ਮੁਕਾਬਲੇ ਦੌਰਾਨ ਰੰਗਦਾਰੀ ਲਈ ਫਾਇਰਿੰਗ ਕਰਨ ਦੇ ਮੁਲਜ਼ਮ ਸਾਹਿਲ ਨੂੰ...
ਮਾਨਸਾ ‘ਚ ਗੁਰੂ ਘਰ ‘ਚ ਹੋਈ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ‘ਤੇ ਲਿਖੀ ਗਈ ਗਲਤ ਸ਼ਬਦਾਵਲੀ
Jul 15, 2026 4:50 pm
ਮਾਨਸਾ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਗੁਰਦੁਆਰੇ ਵਿਚ ਸ੍ਰੀ ਗੁਰੂ...
ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
Jul 13, 2026 12:34 pm
ਸ੍ਰੀ ਆਨੰਦਪੁਰ ਸਾਹਿਬ ਵਿਖੇ ਲੋਕਾਂ ਦੀ ਸਹੂਲਤ ਲਈ ਸਰਕਾਰ ਵਲੋਂ ਬਣਾਏ ਗਏ ਟੈਂਟ ਸਿਟੀ ਨੂੰ ਭਿਆਨਕ ਅੱਗ ਲੱਗ ਗਈ ਹੈ। ਵੱਡੇ ਪੱਧਰ ‘ਤੇ...
ਅਬੋਹਰ ‘ਚ ਵਾਪਰੀ ਰੂਹ ਕੰਬਾਊਂ ਘਟਨਾ, ਪਾਣੀ ਦੇ ਟੈਂਕ ’ਚ ਡੁੱਬਣ ਕਾਰਨ ਚਚੇਰੇ ਭੈਣ-ਭਰਾ ਦੀ ਹੋਈ ਮੌਤ
Jul 13, 2026 12:15 pm
ਅਬੋਹਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਥੋਂ ਦੇ ਪਿੰਡ ਮੌਜਗੜ੍ਹ ‘ਚ ਪਾਣੀ ਦੇ ਟੈਂਕ ’ਚ ਡੁੱਬਣ ਕਾਰਨ 2 ਮਾਸੂਮਾਂ ਦੀ ਮੌਤ...
ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ
Jul 13, 2026 11:15 am
ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿਚ ਨਾਮਜ਼ਦ ਜਸ਼ਨਦੀਪ ਸਿੰਘ ਨੂੰ ਕੈਨੇਡਾ...
ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਨੇ 2 ਲੋਕਾਂ ਨੂੰ ਦਰੜਿਆ, ਦੋਵੇਂ ਗੰਭੀਰ ਜ਼ਖਮੀ, ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
Jul 12, 2026 7:16 pm
ਚੰਡੀਗੜ੍ਹ ਦੇ ਸੈਕਟਰ-26 ਸਥਿਤ ਇਕ ਡਿਸਕੋ ਕਲੱਬ ਦੇ ਬਾਹਰ ਬੀਤੀ ਸ਼ਾਮ ਤੇਜ਼ ਰਫਤਾਰ ਮਰਸੀਡੀਜ਼ ਦੀ ਟੱਕਰ ਨਾਲ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ।...
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਕੁਝ ਦਿਨਾਂ ਤੋਂ ਸੀ ਬੀਮਾਰ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼
Jul 12, 2026 1:00 pm
ਅਮਰੀਕਾ ਤੋਂ ਇੱਕ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ...
‘ਸਤਲੁਜ’ ਨੂੰ ਲੈ ਕੇ ਰਵਨੀਤ ਬਿੱਟੂ ਨੇ ਚੁੱਕੇ ਸਵਾਲ, ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਤੋਂ ਮੰਗਿਆ 25,000 ਲਾਪਤਾ ਲਾ.ਸ਼ਾਂ ਦਾ ਰਿਕਾਰਡ
Jul 12, 2026 12:08 pm
ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਾਰੀ ਕੀਤੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ...
“ਚੰਨੀ ਤੇ ਰੰਧਾਵਾ ਮੇਰੇ ਵੱਡੇ ਭਰਾ ਨੇ, ਮਨ-ਮੁਟਾਵ ਜਲਦੀ ਹੋਣਗੇ ਦੂਰ”, ਰੰਧਾਵਾ ਦੇ ਬਿਆਨ ਮਗਰੋਂ ਬੋਲੇ ਰਾਜਾ ਵੜਿੰਗ
Jul 11, 2026 5:54 pm
ਅੱਜ ਚੰਨੀ ਧੜੇ ਨੇ ਭੁਪੇਸ਼ ਬਘੇਲ ਨਾਲ ਰਾਣਾ ਗੁਰਜੀਤ ਦੇ ਘਰ ਮੀਟਿੰਗ ਕੀਤੀ। ਇਹ ਮੀਟਿੰਗ ਲਗਭਗ 2 ਘੰਟੇ ਚੱਲੀ। ਮੈਂ ਲਗਾਤਾਰ 5 ਦਿਨ ਤੋਂ...
ਚੰਨੀ ਧੜੇ ਨਾਲ ਮੀਟਿੰਗ ਮਗਰੋਂ ਬੋਲੇ ਭੁਪੇਸ਼ ਬਘੇਲ-‘ਮੈਂ ਸਾਰਿਆਂ ਦੇ ਪੱਖਾਂ ਨੂੰ ਹਾਈਕਮਾਨ ਤੱਕ ਪਹੁੰਚਾਵਾਂਗਾ’
Jul 11, 2026 5:10 pm
ਸਾਬਕਾ ਸੀਐੱਮ ਤੇ ਜਲੰਧਰ ਸਾਂਸਦ ਚਰਨਜੀਤ ਸਿੰਘ ਚੰਨੀ ਧੜੇ ਦੀ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਚੰਡੀਗੜ੍ਹ ਵਿਚ ਰਾਣਾ ਗੁਰਜੀਤ ਦੇ...
ਅਦਾਕਾਰ ਗੁਰਬਾਜ਼ ਸਿੰਘ ਨੇ ਫ਼ਿਲਮ ‘ਸਰਪੰਚ’ ‘ਚ ਕੀਤਾ ਸ਼ਾਨਦਾਰ ਅਭਿਨੈ, ਅਦਾਕਾਰੀ ਨਾਲ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ
Jul 11, 2026 4:17 pm
ਗੁਰਬਾਜ਼ ਸਿੰਘ, ਲੁਧਿਆਣਾ ਦਾ ਇੱਕ ਉੱਭਰਦਾ ਹੋਇਆ ਕਲਾਕਾਰ ਹੈ, ਜੋ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਆਪਣੀ ਮਿਹਨਤ ਨਾਲ ਆਪਣੀ ਇੱਕ ਵੱਖਰੀ...
ਦਿੱਲੀ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਜਵਾਨ ਸ਼ਹੀਦ, ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
Jul 10, 2026 5:12 pm
ਲੁਧਿਆਣਾ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਸਿਪਾਹੀ ਸਿਕੰਦਰ ਸਿੰਘ ਦੀ ਦਿੱਲੀ ਵਿੱਚ ਡਿਊਟੀ ਦੌਰਾਨ ਅਚਾਨਕ ਮੌਤ ਹੋ ਗਈ। ਫੌਜੀ ਦੀ ਮੌਤ ਦਿਲ ਦਾ...
ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ
Jul 10, 2026 11:47 am
ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ ਸੀਐੱਮ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ...
ਜੇਲ੍ਹ ‘ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਕਰ ਰਹੇ ਇਨਸਾਫ ਦੀ ਮੰਗ
Jul 10, 2026 10:38 am
ਕਪੂਰਥਲਾ ਦੀ ਜੇਲ੍ਹ ਵਿਚ ਬੀਤੇ ਦਿਨੀਂ ਇਕ ਹਵਾਲਾਤੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਜਿਸ ਮਗਰੋਂ ਪਰਿਵਾਰਕ ਮੈਂਬਰਾਂ ਦਾ ਗੁੱਸਾ ਭੜਕ...
ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ
Jul 10, 2026 9:52 am
ਕਾਂਗਰਸ ਵਿਚਾਲੇ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦਾ 3 ਦਿਨਾ ਦੌਰਾ ਹੋਰ ਅੱਗੇ...
ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ
Jul 09, 2026 1:00 pm
‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਟੀਸ਼ਨ ਪਾਈ ਗਈ ਹੈ ਤੇ ਮੋਹਾਲੀ ਦੇ ਸਰਵਨ ਸਿੰਘ...
‘ਮੈਂ 20 ਸਾਲ ਸਾਥ ਦਿੱਤਾ, ਹੁਣ …’ ਪੰਜਾਬ ਮਗਰੋਂ ਹੁਣ ਹਰਿਆਣਾ ਕਾਂਗਰਸ ‘ਚ ਹੁੱਡਾ-ਸੁਰਜੇਵਾਲਾ ਵਿਚਾਲੇ ਨਜ਼ਰ ਆਈ ਗੁੱਟਬਾਜ਼ੀ
Jul 09, 2026 12:12 pm
ਪੰਜਾਬ ਵਿਚ ਕਾਂਗਰਸ ਆਪਣੇ ਨੇਤਾਵਾਂ ਦੀ ਗੁੱਟਬਾਜ਼ੀ ਨਾਲ ਜੂਝ ਰਹੀ ਹੈ। ਸਾਬਕਾ CM ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ...
ਘਰ ਦੇ ਬਾਹਰ ਸੈਰ ਕਰਦੇ ਮੁੰਡੇ ਦਾ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਕਤਲ, ਪੁਰਾਣੀ ਰੰਜਿਸ਼ ਕਰਕੇ ਵਾਰਦਾਤ ਨੂੰ ਦਿੱਤਾ ਅੰਜਾਮ
Jul 09, 2026 11:15 am
ਬਹਾਦੁਰਗੜ੍ਹ ਤੋਂ ਪਿੰਡ ਬਰਕਤਾਬਾਦ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ...
ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ
Jul 09, 2026 11:04 am
ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ ਥਾਣੇ ਵਿਚ ਵੱਡਾ ਧਮਾਕਾ ਹੋ ਗਿਆ। ਹੁਣ...
ਕਾਂਗਰਸ ‘ਚ ਖਿਚੋਤਾਣ ਵਿਚਾਲੇ ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ
Jul 09, 2026 10:39 am
ਪੰਜਾਬ ਕਾਂਗਰਸ ਵਿਚਾਲੇ ਕਾਟੋ-ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ। ਇਸੇ ਚੱਲ ਰਹੀ ਖਿਚੋਤਾਣ ਦੇ ਚੱਲਦਿਆਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ...
ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ DSP ਲਾਪਤਾ, ਨਾਭਾ ਜੇਲ੍ਹ ਪ੍ਰਸ਼ਾਸਨ ਨੇ ਲੱਭਣ ਦੇ ਹੁਕਮ ਕੀਤੇ ਜਾਰੀ
Jul 09, 2026 9:47 am
ਫਿਲਮ ‘ਸਤਲੁਜ’ ਵਿਚ ਵਿਵਾਦ ਵਿਚਾਲੇ ਹੁਣ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਸਵੰਤ ਸਿੰਘ ਖਾਲੜਾ ਦੇ...
ਮੰਤਰੀ ਹਰਭਜਨ ਸਿੰਘ ETO ਨੇ ਬੋਰਡ ਪ੍ਰੀਖਿਆਵਾਂ ‘ਚ 90% ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Jul 08, 2026 8:06 pm
ਕੈਬਿਨੇਟ ਮੰਤਰੀ ਹਰਭਜਨ ਸਿੰਘ ETO ਨੇ ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਨੇ ਬੋਰਡ ਪ੍ਰੀਖਿਆਵਾਂ ‘ਚ...
‘ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ’ ਬੇਸਹਾਰਾ ਬਜ਼ੁਰਗਾਂ ਨੂੰ ਲਈ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ
Jul 08, 2026 7:48 pm
ਪੰਜਾਬ ਸਰਕਾਰ ਮੋਹਾਲੀ ਦੇ ਸੈਕਟਰ-79 ਵਿਚ 2.92 ਏਕੜ ਜ਼ਮੀਨ ‘ਤੇ ਆਧੁਨਿਕ ਬਿਰਧ ਆਸ਼ਰਮ ਬਣਾਏਗੀ। ਯੋਜਨਾ ਲਈ ਜ਼ਮੀਨ ਵੰਡ ਦਿੱਤੀ ਗਈ ਹੈ ਤੇ ਜਲਦ...
‘ਕਿਸੇ ਨੂੰ ਜਸਵੰਤ ਸਿੰਘ ਖਾਲੜਾ ਸਾਬ੍ਹ ਨਾਲ ਕੋਈ ਲੈਣਾ ਦੇਣਾ ਨਹੀਂ….’ ਫ਼ਿਲਮ ‘ਸਤਲੁਜ’ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ
Jul 08, 2026 7:33 pm
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ ‘ਸਤਲੁਜ’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਜਸਵੰਤ...
ਖਮਾਣੋਂ : ਦਾਦਾ-ਦਾਦੀ ਨਾਲ ਸੁੱਤੇ ਪੋਤਰੇ ਨੂੰ ਸੱਪ ਨੇ ਡੰਗਿਆ, ਡਾਕਟਰਾਂ ਨੇ ਬੱਚੇ ਨੂੰ ਐਲਾਨਿਆ ਮ੍ਰਿਤਕ
Jul 08, 2026 7:15 pm
ਖਮਾਣੋਂ ਦੇ ਪਿੰਡ ਰਾਣਵਾ ਵਿਚ ਹੋਏ ਦਰਦਨਾਕ ਹਾਦਸੇ ਵਿਚ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਵਨਪ੍ਰੀਤ ਵਜੋਂ ਹੋਈ ਹੈ। ਬੱਚਾ...
ਜ਼ਮੀਨੀ ਝਗੜੇ ਨੇ ਲਿਆ ਹਿੰਸਕ ਰੂਪ, ਦਾਦੀ ਤੇ ਪਰਿਵਾਰਕ ਮੈਂਬਰਾਂ ਨਾਲ ਜਾ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ
Jul 08, 2026 7:08 pm
ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਕੁੱਕੜਾਂਵਾਲੀ ਨੇੜੇ ਪਰਿਵਾਰਕ ਜ਼ਮੀਨੀ ਵਿਵਾਦ ਉਸ ਵੇਲੇ ਹਿੰਸਕ ਰੂਪ ਧਾਰ ਗਿਆ ਜਦੋਂ ਇੱਕ...
‘ਪੰਜਾਬ ਦੇ ਪਿੰਡ-ਪਿੰਡ ‘ਚ ਤੇ ਕੋਨੇ-ਕੋਨੇ ‘ਚ ਦਿਖਾਈ ਜਾਵੇਗੀ ਫ਼ਿਲਮ’-‘ਸਤਲੁਜ’ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ
Jul 08, 2026 5:53 pm
ਪ੍ਰਸਿੱਧ ਮਨੁੱਖੀ ਅਧਿਕਾਰ ਐਕਟੀਵਿਸਟ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਪੰਜਾਬੀ ਫਿਲਮ “ਸਤਲੁਜ”, ZEE5 OTT ਪਲੇਟਫਾਰਮ ਤੋਂ ਹਟਾ...
ਕੈਨੇਡਾ ਤੋਂ ਮੰਦਭਾਗੀ ਖ਼ਬਰ: ਦੋ ਪੰਜਾਬੀ ਨੌਜਵਾਨਾਂ ਦੀ ਨਦੀ ’ਚ ਡੁੱਬਣ ਕਾਰਨ ਹੋਈ ਮੌਤ
Jul 07, 2026 1:58 pm
ਕੈਨੇਡਾ ਤੋਂ ਬਹੁਤ ਵੱਡੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਕੈਨੇਡਾ ਗਏ ਦੋ ਨੌਜਵਾਨਾਂ ਦੀ ਮਾਂਟਰੀਅਲ ਨਹਿਰ ਵਿੱਚ ਡੁੱਬਣ...



































































































