Tag: , , , , ,

ਮਨੀ ਸ਼ੋਕਰ ਦੀ ਗ੍ਰਿਫ਼ਤਾਰੀ ਦਾ ਮਾਮਲਾ : Youtuber ਸਣੇ 3 ਲੋਕ ਕਾਬੂ, 5 ਪਿਸਤੌਲ ਬਰਾਮਦ, ਪੁਲਿਸ ਨੇ ਕੀਤੇ ਖੁਲਾਸੇ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿੱਚ...

DC ਦਫਤਰ ਸੰਗਰੂਰ ਅੱਗੇ ਬੰਦੇ ਨੇ ਨਿਗਲੀ ਜ਼ਹਿਰੀਲੀ ਚੀਜ਼, ਗਲੀ ‘ਚ ਨਸ਼ਾ ਵੇਚਣ ਵਾਲਿਆਂ ਤੋਂ ਸੀ ਪਰੇਸ਼ਾਨ

ਸੰਗਰੂਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੇ ਡੀਸੀ ਦਫਤਰ ਦੇ ਬਾਹਰ ਬੰਦੇ ਨੇ ਖੁਸ਼ਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਵਿਅਕਤੀ ਨੇ ਫਰਨੈਲ ਪੀ ਕੇ...

‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’-ਗੁਰਪ੍ਰੀਤ ਸਿੰਘ ਵਿੱਕੀ ਨੂੰ ਆਈ ਧਮਕੀ ਭਰੀ ਕਾਲ ‘ਤੇ ਬੋਲੇ ਬਲਕੌਰ ਸਿੰਘ

ਮਾਨਸਾ ਵਿਚ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਪ੍ਰਧਾਨ ਐੈਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ...

ਪੰਜਾਬੀ ਗਾਇਕ R Nait ਨੂੰ ਹਰਿਆਣਾ ਪੁਲਿਸ ਦਾ ਨੋਟਿਸ, ਸ਼ੂਟਿੰਗ ਦੌਰਾਨ ਬਿਨਾਂ ਮਨਜ਼ੂਰੀ ਹਥਿਆਰਾਂ ਦਾ ਕੀਤਾ ਸੀ ਪ੍ਰਦਰਸ਼ਨ

ਪੰਜਾਬੀ ਗਾਇਕ R Nait ਦੀ ਫਿਲਮ ਤੇ ਮਿਊਜਿਕ ਵੀਡੀਓ ਦੀ ਸ਼ੂਟਿੰਗ ਦੌਰਾਨ ਬਿਨਾਂ ਇਜਾਜ਼ਤ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਨਾਲ ਡਰ ਦਾ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿੱਤਾ। ਉਸ ਦਾ ਦੂਜਾ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ...

ਪੈਟਰੋਲ ਪੰਪਾਂ ‘ਤੇ ਨਹੀਂ ਮਿਲੇਗਾ 2,000 ਤੋਂ ਵੱਧ ਦਾ ਤੇਲ, UPI ਲੈਣ-ਦੇਣ ‘ਤੇ ਲੱਗਣ ਵਾਲੇ Charges ਕਾਰਨ ਡੀਲਰ ਨਾਰਾਜ਼

ਪੰਜਾਬ ਵਿਚ ਪੈਟਰੋਲ ਪੰਪ ਜਲਦ ਹੀ ਫੋਨ ਪੇਨ, ਗੂਗਲ ਪੇ ਤੇ ਪੇਟੀਐੱਮ ਰਗੇ UPI ਰਾਹੀਂ 2000 ਤੋਂ ਵੱਧ ਦੀ ਪੇਮੈਂਟ ਲੈਣਾ ਬੰਦ ਕਰ ਸਕਦੇ ਹਨ। ਪੰਜਾਬ ਦੀ...

ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਵੱਡਾ ਫੈਸਲਾ, ਅਮਰਜੀਤ ਚਾਵਲਾ ਤੇ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ‘ਚੋਂ ਕੀਤਾ ਖਾਰਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ...

ਅੰਮ੍ਰਿਤਸਰ ‘ਚ ਸਰਹੱਦ ਪਾਰ ਨਸ਼ਾ ਤਸਕਰੀ ਦੇ ਮੋਡਿਊਲ ਦਾ ਪਰਦਾਫਾਸ਼, 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ...

ਮੋਗਾ ਪੁਲਿਸ ਵੱਲੋਂ ਹਥਿਆਰਾਂ ਸਣੇ 5 ਮੁਲਜ਼ਮ ਕਾਬੂ, ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ ਬਦਮਾਸ਼

ਮੋਗਾ ਪੁਲਿਸ ਨੂੰ ਬੀਤੀ ਰਾਤ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵੱਡੀ ਅਪਰਾਧਿਕ...

ਮੁੜ ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਗਿੱਲ ਮਾਣੂਕੇ, ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬੀ ਗਾਇਕ ਗਿੱਲ ਮਾਣੂਕੇ ਮੁੜ ਵਿਵਾਦਾਂ ਵਿਚ ਘਿਰ ਗਏ ਹਨ। ਦੋ ਧਿਰਾਂ ਨੇ ਕਿਸੇ ਗੱਲ ਨੂੰ ਲੈ ਕੇ ਲੜਾਈ ਦਾ ਟਾਈਮ ਬੰਨ੍ਹਿਆ ਸੀ। ਮੋਗਾ...

ਕੱਪੜਿਆਂ ਦੀ ਦੁਕਾਨ ‘ਤੇ ਹੋਈ ਫਾਇਰਿੰਗ, ਬਾਈਕ ਸਵਾਰ 2 ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਮਾਹਿਲਪੁਰ ਥਾਣਾ ਅਧੀਨ ਜੇਜੋਂ ਰੋਡ ਵਿਖੇ ਕੱਲ ਸ਼ਾਮ 7 ਵਜੇ ਦੇ ਕਰੀਬ ਇੱਕ ਰੈਡੀਮੇਡ ਕੱਪੜਿਆਂ ਵਾਲੀ...

BJP ਵੱਲੋਂ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਪਠਾਨਕੋਟ ਤੋਂ ਸ਼ੁਰੂਆਤ, ਨਿਤਿਨ ਨਬੀਨ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ

ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ...

‘ਮੈਂ ਬੇਅੰਤ ਸਿੰਘ ਦਾ ਪੋਤਾ ਹਾਂ, ਅਸੀਂ ਤਾਂ ਕਦੇ ਬੰਬ-ਗੋਲੀਆਂ ਤੋਂ ਨਹੀਂ ਡਰੇ…’ ਗੱਡੀ ‘ਤੇ ਹੋਏ ਹਮਲੇ ਤੋਂ ਬਾਅਦ ਰਵਨੀਤ ਬਿੱਟੂ ਦਾ ਬਿਆਨ

ਪੰਜਾਬ ਵਿਚ ਅੱਜ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਹੋਈ ਹੈ। ਇਹ ਯਾਤਰਾ ਪਠਾਨਕੋਟ ਤੋਂ ਸ਼ੁਰੂ ਹੋ ਰਹੀ ਹੈ ਪਰ ਇਨ੍ਹਾਂ ਸਭ ਤੋਂ ਪਹਿਲਾਂ ਹੀ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਐਲਾਨ, ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪ੍ਰਚਾਰ ‘ਤੇ ਲਗਾਈ ਰੋਕ, ਉਤਾਰੇ ਪੋਸਟਰ

ਕਰੀਬ 2 ਸਾਲ ਪਹਿਲਾਂ ਪਿੰਡ ਹਰੀ ਨੌਂ ਵਿਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦਾ ਕੁਝ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ...

ਅੰਮ੍ਰਿਤਸਰ : Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਪਛਾਣ ਸਾਹਿਲ ਗਿੱਲ ਵਜੋਂ ਹੋਈ ਹੈ ਤੇ ਜਾਣਕਾਰੀ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ...

ਅੰਮ੍ਰਿਤਸਰ ‘ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਅੰਮ੍ਰਿਤਸਰ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਥਾਣਾ ਗੇਟ ਹਕੀਮਾਂ ਵਿਚ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚਿਆ ਹੈ ਪਰ ਇਸ ਮਾਮਲੇ...

ਹੁਸ਼ਿਆਰਪੁਰ ‘ਚ ਭਾਜਪਾ-ਬਸਪਾ ਵਰਕਰਾਂ ਵਿਚਾਲੇ ਹੋਈ ਝੜਪ, ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਮਾਰਿਆ ਮਾਈਕ

ਹੁਸ਼ਿਆਰਪੁਰ ਵਿਚ ਬਸਪਾ ਤੇ ਭਾਜਪਾ ਵਰਕਰ ਆਪਸ ਵਿਚ ਭਿੜ ਗਏ। ਦਰਅਸਲ ਉਹ ਡਾ. ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਖਿਲਾਫ ਵਿਰੋਧ ਪ੍ਰਦਰਸ਼ਨ ਕਰ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ; ਕਾਰੋਬਾਰੀ ਨੇ ਕਿਹਾ-“iPhone ਦਾ ਵੀ ਲਾਉਂਗਾ ਲੰਗਰ”

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ ਉਰਫ਼ ਰਾਕੇਸ਼ ਤ੍ਰੇਹਾਨ ਨੇ ਮੰਗਲਵਾਰ ਸ਼ਾਮ ਨੂੰ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 25 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਤੇ ਹੋਰ ਸਰਕਾਰੀ ਸੰਸਥਾਵਾਂ ਰਹਿਣਗੀਆਂ ਬੰਦ

ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ 25 ਸਤੰਬਰ 2026 (ਸ਼ੁੱਕਰਵਾਰ) ਨੂੰ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਬਾਬਾ ਸੋਢਲ ਜੀ ਦੇ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ ’ਤੇ ਹਿਲਸਬਰੋਅ ਵਿੱਚ ਕਮਰਸ਼ੀਅਲ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ...

ਲੁਧਿਆਣਾ ‘ਚ ਅੱਜ ਮੀਟ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ ਤੇ ਅਹਾਤੇ ਰਹਿਣਗੇ ਬੰਦ; ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜੈਨ ਧਰਮ...

ਖਰੜ : ਘਰ ‘ਚ ਭਰਿਆ ਮੀਂਹ ਦਾ ਪਾਣੀ, ਬੈੱਡ ਤੋਂ ਹੇਠਾਂ ਡਿੱਗਿਆ ਸੁੱਤਾ ਹੋਇਆ ਜਵਾਕ, ਡੁੱਬਣ ਨਾਲ ਗਈ ਜਾਨ

ਖਰੜ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਬੀਤੇ ਦਿਨੀਂ ਮੀਂਹ ਦਾ ਪਾਣੀ ਘਰ ਵਿਚ ਭਰ ਗਿਆ। ਬੈੱਡ ‘ਤੇ ਜਵਾਕ ਸੁੱਤਾ ਪਿਆ ਸੀ ਜੋ...

ਨੈਸ਼ਨਲ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, ਕਾਰ ਸਵਾਰ 2 ਨੌਜਵਾਨਾਂ ਦੀ ਗਈ ਜਾਨ, 3 ਜ਼ਖਮੀ

ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ 5 ਲੋਕ ਗੱਡੀ ਵਿਚ ਸਵਾਰ ਹੋ ਕੇ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ...

ਗੁਰਦਾਸਪੁਰ ‘ਚ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਗੈਂਗਸਟਰ ਬਸੰਤਕੋਟੀਆ ਸਣੇ ਪੰਜ ਗ੍ਰਿਫਤਾਰ

ਗੁਰਦਾਸਪੁਰ ਪੁਲਿਸ ਨੇ ਇਕ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ...

ਹਰਮਨ ਬਰਾੜ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ਵਿਚ ਹੈ। ਹੁਣ ਹਰਮਨ ਨੇ...

15 ਸਤੰਬਰ ਨੂੰ ਇੱਕੋ ਮੰਚ ‘ਤੇ ਦਿਖੇਗੀ ਪੰਜਾਬ ਕਾਂਗਰਸ ! ਚੰਡੀਗੜ੍ਹ ਦੇ ਪ੍ਰਦਰਸ਼ਨ ‘ਚ ਚਰਨਜੀਤ ਚੰਨੀ ਵੀ ਹੋਣਗੇ ਸ਼ਾਮਲ

ਸਚਿਨ ਪਾਇਲਟ ਜੋ ਕਿ ਹੁਣੇ ਜਿਹੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਹਨ, 15 ਸਤੰਬਰ ਨੂੰ ਆਪਣੇ ਪਹਿਲੇ ਪੰਜਾਬ ਦੌਰ ‘ਤੇ ਚੰਡੀਗੜ੍ਹ ਆ ਰਹੇ...

ਧਾਰੀਵਾਲ : ਨਵ-ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਨਹਿਰ ‘ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਧਾਰੀਵਾਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਸੱਜਰੀ ਵਿਆਹੀ ਨੇ ਖੌਫ਼ਨਾਕ ਕਦਮ ਚੁੱਕਿਆ ਹੈ ਤੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।...

ਤਰਨਤਾਰਨ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਮੁਲਜ਼ਮ ਹੋਇਆ ਜ਼ਖਮੀ

ਅਪਰਾਧੀਆਂ ਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨਾਕਾਬੰਦੀ ਦੌਰਾਨ...

‘ਮੇਰਾ ਭਾਜਪਾ ‘ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ’ ਚੰਨੀ ਨੇ BJP ‘ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਲਗਾਈ ਬ੍ਰੇਕ

ਪੰਜਾਬ ਦੀ ਸਿਆਸਤ ਵਿਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ MP ਚਰਨਜੀਤ ਸਿੰਘ ਚੰਨੀ ਦੇ ਭਾਜਪਾ ਵਿਚ ਜਾਣ...

ਹੁਣ ਪੰਜਾਬ ਤੋਂ ਮਨਾਲੀ ਜਾਣਾ ਹੋਵੇਗਾ ਸੌਖਾ, 2 ਨਵੀਆਂ ਟਨਲ ਖੁੱਲ੍ਹੀਆਂ, ਲੈਂਡਸਲਾਈਡ ਦਾ ਡਰ ਖਤਮ!

ਹੁਣ, ਮਨਾਲੀ ਜਾਣਾ ਸੌਖਾ ਹੋਵੇਗਾ। ਕੀਰਤਪੁਰ-ਮਨਾਲੀ ਫੋਰਲੇਨ ‘ਤੇ ਡਿਓਢ ਅਤੇ ਹਣੋਗੀ ਵਿਚ ਦੋ ਟਨਲ ਅੱਜ 11 ਸਤੰਬਰ ਤੋਂ ਵਾਹਨਾਂ ਲਈ ਖੋਲ੍ਹ...

ਪੰਜਾਬ ‘ਚ ਵਧਿਆ ਬਿਜਲੀ ਸੰਕਟ, ਕੋਲੇ ਦੀ ਕਮੀ ਕਰਕੇ ਨਿੱਜੀ 2 ਤੇ 1 ਸਰਕਾਰੀ ਥਰਮਲ ਪਲਾਂਟ ਦੀਆਂ ਇਕਾਈਆਂ ਹੋਈਆਂ ਬੰਦ

ਪੰਜਾਬ ਵਿਚ ਇਕ ਵਾਰ ਫਿਰ ਤੋਂ ਬਿਜਲੀ ਸੰਕਟ ਵਧਿਆ ਹੈ। ਕੋਲੇ ਦੀ ਕਮੀ ਤੇ ਤਕਨੀਕੀ ਖਾਮੀਆਂ ਕਾਰਨ ਪੰਜਾਬ ਦੇ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ...

ਅੱਜ ਅੰਮ੍ਰਿਤਸਰ ਸ਼ਹਿਰ ‘ਚ SC ਭਾਈਚਾਰੇ ਦਾ ਵੱਡਾ ਪ੍ਰਦਰਸ਼ਨ, ਭੰਡਾਰੀ ਪੁੱਲ ਜਾਮ ਕਰਨਗੇ ਪ੍ਰਦਰਸ਼ਨਕਾਰੀ

ਅੱਜ ਅੰਮ੍ਰਿਤਸਰ ਸ਼ਹਿਰ ਵਿਚ SC ਭਾਈਚਾਰੇ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਭੰਡਾਰੀ ਪੁਲ ਜਾਮ ਕੀਤਾ ਜਾਵੇਗਾ।...

ਜ਼ੀਰਕਪੁਰ ‘ਚ ਵ੍ਹੀਲਚੇਅਰ ‘ਤੇ ਜਾ ਰਹੇ ਸ਼ਖਸ ਨਾਲ ਹੋਈ ਸਨੈਚਿੰਗ, ਮੁਲਜ਼ਮ ਪਰਸ ਤੇ ਫੋਨ ਖੋਹ ਕੇ ਹੋਏ ਫਰਾਰ

ਮੋਹਾਲੀ ਦੇ ਜ਼ੀਰਕਪੁਰ ਵਿਚ ਵਾਰਦਾਤ ਵਾਪਰੀ ਹੈ ਜਿਥੇ ਦਿਵਿਆਂਗ ਵਿਅਕਤੀ ਨਾਲ ਸਨੈਚਿੰਗ ਹੋਈ ਹੈ। ਮਹਿਜ਼ 2 ਸੈਕੰਡ ਵਿਚ 2 ਨੌਜਵਾਨਾਂ ਨੇ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਨੂੰ ਪੰਜਾਬ ਦਾ ਨਵਾਂ...

ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਸ਼ਰਧਾਂਜਲੀ ਵਜੋਂ ਕਾਲਜਾਂ ਤੇ ਦਫਤਰਾਂ ‘ਚ ਹੋਵੇਗੀ ਅੱਧੇ ਦਿਨ ਦੀ ਛੁੱਟੀ

ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ਵਿਚ ਆਖਰੀ...

ਅੱਜ ਸਵੇਰੇ 9 ਤੋਂ 5 ਵਜੇ ਤੱਕ ਬੰਦ ਰਹਿਣਗੇ ਜਲੰਧਰ ਦੇ ਬਾਜ਼ਾਰ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ

ਲੁਧਿਆਣਾ ਵਿਚ ਡਾ. ਭੀਮਰਾਓ ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਦੇ ਵਿਰੋਧ ਵਿਚ ਅੱਜ ਜਲੰਧਰ ਬੰਦ ਦੀ ਕਾਲ ਦਿੱਤੀ ਗਈ ਹੈ। ਸਵੇਰੇ 9 ਤੋਂ 5 ਵਜੇ...

ਮੋਹਾਲੀ ਦੇ ਪਿੰਡ ਸਨੇਟਾ ‘ਚ ਮੁਲਜ਼ਮ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਰਨ ਬਦਮਾਸ਼ ਹੋਇਆ ਜ਼ਖਮੀ

ਮੋਹਾਲੀ ਦੇ ਪਿੰਡ ਸਨੇਟਾ ਵਿਚ ਪੁਲਿਸ ਦੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵੇਂ ਪਾਸਿਆਂ ਤੋਂ ਫਾਇਰਿੰਗ ਕੀਤੀ ਗਈ ਤੇ ਘਟਨਾ ਮਗਰੋਂ...

ਹੁਸ਼ਿਆਰਪੁਰ ਦੇ ਹਾਜੀਪੁਰ ‘ਚ ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ ਜਿਥੇ ਭਤੀਜੇ ਨੇ ਚਾਚੇ ਦਾ ਕਤਲ ਕਰ ਦਿੱਤਾ।...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ ਕੱਟ ਵਧੇ ਹਨ। ਪਾਵਰ ਕੱਟ ਦੇ ਵਿਚ ਸਥਿਤੀ ਚਿੰਤਾਜਨਕ...

ਵਿਵਾ/ਦ ਵਿਚਾਲੇ ਚੀਫ ਜਸਟਿਸ ਅਸ਼ਵਨੀ ਕੁਮਾਰ ਨੇ ਚੁੱਕੀ ਸਹੁੰ, ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ

ਪੰਜਾਬ ਸਰਕਾਰ ਦੇ ਵਿਰੋਧ ਦੇ ਵਿਚ ਜਸਟਿਸ ਅਸ਼ਵਨੀ ਕੁਮਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਿਚ ਜਸਟਿਸ ਵਜੋਂ ਸਹੁੰ ਚੁੱਕੀ। ਪੰਜਾਬ...

ਅੰਮ੍ਰਿਤਸਰ ਏਅਰਪੋਰਟ ‘ਤੇ ਦਿਖੀ ਸ਼ੱਕੀ ਡ੍ਰੋਨ ਐਕਟੀਵਿਟੀ, 7 ਉਡਾਣਾਂ ਨੂੰ ਕੀਤਾ ਗਿਆ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ੱਕੀ ਡ੍ਰੋਨ ਉਡਦੇ ਦਿਖਾਈ ਦਿੱਤੇ। ਘਟਨਾ ਐਤਵਾਰ ਰਾਤ ਲਗਭਗ 10 ਵਜੇ...

ਲੁਧਿਆਣਾ ‘ਚ ਚੋਰਾਂ ਦਾ ਕਾਰਨਾਮਾ, ਪਤੰਦਰਾਂ ਨੇ PRTC ਦੀ ਬੱਸ ਕੀਤੀ ਚੋਰੀ, ਟਾਇਰ-ਬੈਟਰੀਆਂ ਕੱਢੀਆਂ

ਲੁਧਿਆਣਾ ਵਿਚ ਚੋਰਾਂ ਨੇ ਫਿਲਮੀ ਸੀਨ ਵਾਂਗ ਬੱਸ ਸਟੈਂਡ ਡਿਪੂ ਦੇ ਠੀਕ ਸਾਹਮਣੇ ਪਾਰਕਿੰਗ ਤੋਂ PRTC ਦੀ ਬੱਸ ਚੋਰੀ ਕਰ ਲਈ। ਅਗਲੇ ਦਿਨ ਇਹ ਬੱਸ...

MP ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘Sansad Ratna Award 2026’, 9 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ ਸਨਮਾਨਿਤ

ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।...

ਪੰਜਾਬ ਕੈਬਨਿਟ ਵੱਲੋਂ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਸਰਕਾਰ ਤੋਂ ਬਿਨ੍ਹਾਂ ਪੁੱਛੇ ਚੀਫ਼ ਜਸਟਿਸ ਦੀ ਨਿਯੁਕਤੀ ਕੀਤੀ ਗਈ ਜਿਸ ਦੇ ਮੱਦੇਨਜ਼ਰ CM ਭਗਵੰਤ ਮਾਨ ਵੱਲੋਂ ਕੈਬਨਿਟ ਦੀ ਐਮਰਜੈਂਸੀ...

‘ਪੰਜਾਬ ਸਰਕਾਰ ਤੋਂ ਬਿਨ੍ਹਾਂ ਪੁੱਛੇ ਕੀਤੀ ਗਈ ਚੀਫ਼ ਜਸਟਿਸ ਦੀ ਨਿਯੁਕਤੀ, CM ਮਾਨ ਨੇ ਸੱਦੀ ਐਮਰਜੈਂਸੀ ਬੈਠਕ’ : ਮੰਤਰੀ ਹਰਪਾਲ ਚੀਮਾ

ਪੰਜਾਬ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਹੈ।...

ਮੁੜ ਵਧਿਆ ਪੌਂਗ ਡੈਮ ਦਾ ਖਤਰਾ, ਖਤਰੇ ਦੇ ਨਿਸ਼ਾਨ ਤੋਂ ਸਿਰਫ਼ 9 ਫੁੱਟ ਦੂਰ ਵਾਟਰ ਲੈਵਲ, ਖੁੱਲ੍ਹ ਸਕਦੇ ਹਨ ਫਲੱਡ ਗੇਟ

ਪੌਂਗ ਡੈਮ ਦਾ ਪਾਣੀ ਇਕ ਵਾਰ ਫਿਰ ਤੋਂ ਸਾਰਿਆਂ ਨੂੰ ਡਰਾ ਰਿਹਾ ਹੈ। ਪਾਣੀ ਦਾ ਪੱਧਰ ਇੰਨਾ ਵਧ ਗਿਆ ਹੈ ਕਿ ਹੁਣ ਖਤਰੇ ਦੇ ਨਿਸ਼ਾਨ ਦੇ ਨੇੜੇ...

ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ‘ਚ ਸਾਬਕਾ ਸਰਪੰਚ ਦਾ ਕਤਲ, 3 ਮੁਲਜ਼ਮ ਗ੍ਰਿਫ਼ਤਾਰ ਤੇ 3 ਦੀ ਭਾਲ ਜਾਰੀ

ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ’ਤੇ ਤੇਜ਼ਧਾਰ...

ਪੰਜਾਬ ਕਾਂਗਰਸ ‘ਚ ਵੱਡਾ ਬਦਲਾਅ, ਸਚਿਨ ਪਾਇਲਟ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ, ਭੂਪੇਸ਼ ਬਘੇਲ ਦੀ ਲੈਣਗੇ ਥਾਂ

ਕਾਂਗਰਸ ਹਾਈਕਮਾਂਡ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਇਲਟ ਨੇ ਇਸ ਭੂਮਿਕਾ ਵਿੱਚ ਭੁਪੇਸ਼ ਬਘੇਲ...

ਮੋਹਨਜੀਤ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, DSP ਦੇ ਤਬਾਦਲੇ ਸਣੇ 3 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਲਾਈਨ ਹਾਜ਼ਰ

ਸੰਗਰੂਰ ਵਿਚ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕਰਦੇ...

‘ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲਿਜਾਣਾ ਸਾਡੀ ਮੁੱਖ ਤਰਜੀਹ’-ਅਧਿਆਪਕ ਦਿਵਸ ਮੌਕੇ ਸਮਾਗਮ ਦੌਰਾਨ ਬੋਲੇ CM ਮਾਨ

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਮੋਹਾਲੀ ਵਿਚ ਸਿੱਖਿਅਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸੈਕਟਰ-62 ਸਥਿਤ ਵਿਕਾਸ ਭਵਨ...

ਹੈਰਾਨ ਕਰ ਦੇਣ ਵਾਲਾ ਮਾਮਲਾ! ਪਰਿਵਾਰ ਵੱਲੋਂ ਸਸਕਾਰ ਕਰਨ ਤੇ ਭੋਗ ਪਾਉਣ ਤੋਂ ਬਾਅਦ ਜਿਉਂਦਾ ਮਿਲਿਆ ਨੌਜਵਾਨ

ਆਪਣੇ ਲੜਕੇ ਨੂੰ ਮਿ੍ਤਕ ਸਮਝ ਕੇ ਸਸਕਾਰ ਕਰਨ ਉਪਰੰਤ ਭੋਗ ਪਾਉਣ ਤੋਂ ਲਗਭਗ 15 ਦਿਨ ਬਾਅਦ ਜਦੋਂ ਪਰਿਵਾਰ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਦੇ ਇਕ...

ਦੁਬਈ ਤੋਂ ਬਕਸੇ ‘ਚ ਬੰਦ ਹੋ ਕੇ ਆਈ ‘ਤਾਰੀ ਬਾਬਾ’ ਦੀ ਮ੍ਰਿਤਕ ਦੇ/ਹ, ਪਿੰਡ ਸਮਾਲਸਰ ‘ਚ ਦਿੱਤੀ ਗਈ ਅੰਤਿਮ ਵਿਦਾਈ

ਸਮਲਸਰ ਦੇ ਤਾਰੀ ਬਾਬਾ ਲੋਕਾਂ ਦੇ ਚਿਹਰਿਆਂ ‘ਤੇ ਹਾਸਾ ਬਿਖੇਰਨ ਵਾਲੇ ਮਸ਼ਹੂਰ ਕਾਮੇਡੀਅਨ ਕਲਾਕਾਰ ਤਾਰੀ ਬਾਬਾ ਅੱਜ ਪੰਜ ਤੱਤਾਂ ਵਿਚ...

ਭਲਕੇ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਅਧਿਆਪਕਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ, 75 ਅਧਿਆਪਕਾਂ ਦੇ ਨਾਂਅ ਲਿਸਟ ‘ਚ ਸ਼ਾਮਿਲ

ਅਧਿਆਪਕ ਦਿਵਸ ਮੌਕੇ ਭਲਕੇ 5 ਸਤੰਬਰ ਨੂੰ ਪੰਜਾਬ ਦੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਿੱਖਿਆ ਵਿਭਾਗ, ਪੰਜਾਬ ਵੱਲੋਂ ਅਧਿਆਪਕ...

‘ਦਿਮਾਗੀ ਨਕਸਲ’ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ, PM ਨਰਿੰਦਰ ਮੋਦੀ ਤੋਂ ਪੁੱਛਿਆ ਇਸ ਦਾ ਅਰਥ

ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਦਿਮਾਗੀ ਨਕਸਲ’ ਨੂੰ ਲੈ ਕੇ ਦੇਸ਼ ਦੇ ਪ੍ਰਧਾਨ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਖ਼ਬਰ ਨੇ...

‘ਸਤੰਬਰ ਦੇ ਦੂਜੇ ਹਫਤੇ ਪੰਜਾਬ ਆ ਸਕਦੇ ਹਨ ਰਾਹੁਲ ਗਾਂਧੀ, ਪੂਰੇ ਪੰਜਾਬ ‘ਚ ਕਰਨਗੇ ਬੱਸ ਯਾਤਰਾ’-ਭੂਪੇਸ਼ ਬਘੇਲ

ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਕਾਂਗਰਸ ਦੀ ਹਾਈ ਲੈਵਲ ਮੀਟਿੰਗ ਹੋਈ ਹੈ। ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਨੂੰ ਲੈ ਕੇ...

PM ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਅੱਜ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਹੈ। ਅੱਜ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ...

DA ਦੇ ਮਾਮਲੇ ‘ਤੇ ਮੰਤਰੀ ਹਰਪਾਲ ਚੀਮਾ ਦਾ ਬਿਆਨ, ਕਿਹਾ- “ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਕਮਿਸ਼ਨ ਤੋਂ ਵੱਧ ਸੈਲਰੀ ਦਿੱਤੀ ਜਾ ਰਹੀ”

ਪੰਜਾਬ ਦੇ ਕਰਮਚਾਰੀਆਂ ਦੇ ਡੀਏ ਦੇ ਮੁੱਦੇ ‘ਤੇ ਵੀਰਵਾਰ ਨੂੰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ...

ਬਦਮਾਸ਼ਾਂ ਨੇ ਰਾਹ ‘ਚ ਘੇਰਿਆ ਮਾਰਕਫੈੱਡ ਦਾ GM, 2 ਲੱਖ ਕਰਵਾਏ Paytm, ਪਰਿਵਾਰ ਕਰ ਰਿਹਾ ਇਨਸਾਫ ਦੀ ਮੰਗ

ਲੁਧਿਆਣਾ ਵਿਚ ਫਿਰੋਜ਼ਪੁਰ ਮਾਰਕਫੈੱਡ ਦੇ ਜੀਐੱਮ ਸੁਰਜੀਤ ਸਿੰਘ ਨੂੰ ਬਦਮਾਸ਼ਾਂ ਨੇ ਰਸਤੇ ਵਿਚ ਘੇਰ ਕੇ ਬੁਰੀ ਤਰ੍ਹਾਂ ਕੁੱਟ ਦਿੱਤਾ।...

ਦੀਨਾਨਗਰ ’ਚ ਬੋਲੈਰੋ ਗੱਡੀ ਦੀ ਟੱਕਰ ਕਾਰਨ ਸੜਕ ਕਿਨਾਰੇ ਖੜ੍ਹੇ ਨੌਜਵਾਨ ਦੀ ਮੌਤ, ਘਟਨਾ CCTV ‘ਚ ਕੈਦ

ਗੁਰਦਾਸਪੁਰ ਦੇ ਦੀਨਾਨਗਰ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ...

ਜਲੰਧਰ : ਵਪਾਰੀ ਦੀ ਗੱਡੀ ‘ਚੋਂ ਲੱਖਾਂ ਰੁਪਏ ਦਾ ਬੈਗ ਚੋਰੀ ਕਰ ਕੇ ਫਰਾਰ ਹੋਏ ਚੋਰ, CCTV ‘ਚ ਕੈਦ ਹੋਈ ਸਾਰੀ ਘਟਨਾ

ਜਲੰਧਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਵਪਾਰੀ ਦੀ ਕਾਰ ਵਿਚੋਂ ਚੋਰ 10 ਲੱਖ ਰੁਪਏ ਚੋਰੀ ਕਰਕੇ ਫਰਾਰ ਹੋ ਗਏ ਹਨ।...

ਕੋਰਟ ਵੱਲੋਂ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ, ਮਾਸੀ ਦੇ ਮੁੰਡੇ ਨੇ ਹੀ ਨੌਜਵਾਨ ਦਾ ਦੋਸਤ ਨਾਲ ਮਿਲ ਕੇ ਕੀਤਾ ਸੀ ਕਤਲ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜਿਥੇ ਨੌਜਵਾਨ ਦਾ ਮਾਸੀ ਦੇ ਮੁੰਡੇ ਦਾ ਨੌਜਵਾਨ ਵੱਲੋਂ ਆਪਣੇ ਹੀ ਦੋਸਤ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ ਸੀ ਤੇ...

ਮਾਨ ਸਰਕਾਰ ਦਾ ਵੱਡਾ ਫੈਸਲਾ, ਪੀ.ਏ.ਯੂ. ਲੁਧਿਆਣਾ ਵਿਖੇ ‘ਬਾਗਬਾਨੀ ਨਾਲੇਜ ਸੈਂਟਰ’ ਨੂੰ ਦਿੱਤੀ ਮਨਜ਼ੂਰੀ

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਇਕ ਅਹਿਮ ਫੈਸਲਾ ਕਿਸਾਨਾਂ ਲਈ ਲਿਆ ਗਿਆ ਹੈ। ਮਾਨ ਸਰਕਾਰ ਵੱਲੋਂ ਜਾਪਾਨ ਦੀ ਸੰਸਥਾ JICA...

ਗੁਰਦਾਸਪੁਰ : ਪੁਲਿਸ ਕਾਂਸਟੇਬਲ ‘ਤੇ ਹਮਲਾ ਕਰਨ ਵਾਲਾ ਆਇਆ ਕੈਮਰੇ ਸਾਹਮਣੇ, ਦੱਸੀ ਹਮਲੇ ਦੀ ਵਜ੍ਹਾ

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਬੀਤੇ ਦਿਨੀਂ ਪੁਲਿਸ ਕਾਂਸਟੇਬਲ ਤੇ ਉਸ ਦੀ ਭੈਣ ‘ਤੇ ਹਮਲਾ ਕੀਤਾ ਗਿਆ ਸੀ। ਇਹ ਹਮਲਾ ਉਨ੍ਹਾਂ ਦੇ ਹੀ...

ਲੁਧਿਆਣਾ ਦੇ ਸਰਕਾਰੀ ਸਕੂਲ ‘ਚ ਰਾਉਂਡ ਦੌਰਾਨ ਅਚਾਨਕ ਹੈੱਡ ਟੀਚਰ ਦੀ ਵਿਗੜੀ ਸਿਹਤ, ਕਲਾਸਰੂਮ ‘ਚ ਹੋਈ ਮੌਤ

ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਹੈੱਡ ਟੀਚਰ ਦੀ ਕਲਾਸਰੂਮ ਵਿਚ ਤਬੀਅਤ ਵਿਗੜਨ ਦੇ ਬਾਅਦ ਮੌਤ ਹੋ ਗਈ। ਉਹ ਹਰ ਰੋਜ਼ ਦੀ ਤਰ੍ਹਾਂ...

‘ਆਪ’ ਆਗੂ ਦਿਨੇਸ਼ ਢੱਲ ਭਾਜਪਾ ‘ਚ ਹੋਏ ਸ਼ਾਮਿਲ, ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਜੁਆਇਨ ਕੀਤੀ ਪਾਰਟੀ

ਜਲੰਧਰ ਤੋਂ ‘ਆਪ’ ਆਗੂ ਦਿਨੇਸ਼ ਢੱਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਦਿਨੇਸ਼ ਢੱਲ...

PU ‘ਚ ਪੁਲਿਸ ਤੇ ਵਿਦਿਆਰਥੀਆਂ ਵਿਚਕਾਰ ਹੋਈ ਧੱਕਾ-ਮੁੱਕੀ, ਜਾਅਲੀ ਵੋਟ ਪਾਉਣ ਦੇ ਲੱਗ ਰਹੇ ਇਲਜ਼ਾਮ

ਪੰਜਾਬ ਯੂਨੀਵਰਸਿਟੀ ਤੇ ਉਸ ਨਾਲ ਜੁੜੇ ਚੰਡੀਗੜ੍ਹ ਦੇ 8 ਕਾਲਜਾਂ ਵਿਚ ਸਵੇਰੇ 9.30 ਵਜੇ ਤੋਂ ਵੋਟਿੰਗ ਜਾਰੀ ਹੈ। ਪੀਯੂ ਦੇ ਲਾਅ ਡਿਪਾਰਟਮੈਂਟ ਦੇ...

ਪੰਜਾਬ ਪੁਲਿਸ ‘ਚ ਕਾਂਸਟੇਬਲ ਦੀ ਰਾਤੋਂ-ਰਾਤ ਚਮਕੀ ਕਿਸਮਤ, ਰਾਖੀ ਬੰਪਰ ਲਾਟਰੀ ਟਿਕਟ ‘ਚ ਨਿਕਲਿਆ 7 ਕਰੋੜ ਦਾ ਇਨਾਮ

ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਪ੍ਰੀਤ ਸਿੰਘ ਦੀ ਕਿਸਮਤ ਉਸ ਸਮੇਂ ਬਦਲ ਗਈ ਜਦੋਂ ਉਨ੍ਹਾਂ ਦੀ ਰਾਖੀ ਬੰਪਰ ਲਾਟਰੀ ਟਿਕਟ ਨੇ 7 ਕਰੋੜ ਰੁਪਏ ਦਾ...

‘ਸਿੱਖ ਵਿਰਾਸਤ ਨਾਲ ਖਿਲਵਾੜ ਬਰਦਾਸ਼ਤ ਨਹੀਂ…’ ਪਾਕਿਸਤਾਨ ‘ਚ ਗੁਰਦੁਆਰਾ ਸਾਹਿਬ ਢਾਹੁਣ ਦੀ ਜਥੇਦਾਰ ਗੜਗੱਜ ਨੇ ਕੀਤੀ ਨਿੰਦਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕਵੇਟਾ ਵਿਚ ਗੁਰਦੁਆਰਾ ਸ੍ਰੀ ਗੁਰੂ...

ਗਾਇਕ ਅੰਕਿਤ ਬਲਿਆਨ ਕਤਲ ਕਾਂਡ ਦੇ 2 ਸ਼ੂਟਰਾਂ ਦਾ ਐਨਕਾਊਂਟਰ, ਸ਼ਾਮਲੀ ‘ਚ ਪੁਲਿਸ ਮੁਕਾਬਲੇ ਦੌਰਾਨ ਢੇਰ

ਹਰਿਆਣਵੀ ਗਾਇਕ ਅੰਕਿਤ ਬਲਿਆਨ ਕਤਲਕਾਂਡ ਵਿਚ ਯੂਪੀ ਪੁਲਿਸ ਨੇ ਐਨਕਾਊਂਟਰ ਵਿਚ 2 ਸ਼ੂਟਰਾਂ ਨੂੰ ਢੇਰ ਕਰ ਦਿੱਤਾ। ਪੁਲਿਸ ਮੁਤਾਬਕ ਦੋਵੇਂ...

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ‘ਚ ਕਿਸਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ? ਅੱਜ ਸ਼ਾਮ ਤੱਕ ਹੋਵੇਗਾ ਫੈਸਲਾ

ਪੰਜਾਬੀ ਯੂਨੀਵਰਸਿਟੀ (ਪੀਯੂ) ਸਣੇ 11 ਕਾਲਜਾਂ ਵਿਚ ਕੌਂਸਲ ਚੋਣਾਂ ਲਈ ਅੱਜ ਵੋਟਿੰਗ ਹੋਵੇਗੀ। ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਉਮੀਦਵਾਰਾਂ...

ਅਬੋਹਰ ਪੁਲਿਸ ਨੇ 28 ਕਿਲੋ ਅਫੀਮ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ‘ਤੇ ਦਰਜ ਹਨ ਪਹਿਲਾਂ ਤੋਂ ਕਈ ਮਾਮਲੇ

ਅਬੋਹਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਕੈਂਟਰ ਤੋਂ 28 ਕਿਲੋ ਅਫੀਮ ਬਰਾਮਦ ਕੀਤੀ ਹੈ।...

PU ਸਟੂਡੈਂਟ ਕੌਂਸਲ ਚੋਣਾਂ ਤੋਂ ਇਕ ਦਿਨ ਪਹਿਲਾਂ ਵੱਡਾ ਫੇਰਬਦਲ, ABVP ਤੇ SOI ਦਾ ਹੋਇਆ ਗਠਜੋੜ

PU ਵਿਦਿਆਰਥੀ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਿਥੇ ਕਿ ABVP ਤੇ SOI ਦਾ ਗਠਜੋੜ ਹੋ ਗਿਆ ਹੈ। ਵੋਟਿੰਗ ਤੋਂ ਇਕ ਦਿਨ ਪਹਿਲਾਂ...

ਮੋਗਾ-ਕੋਟਕਪੂਰਾ ਰੋਡ ’ਤੇ ਕੈਂਟਰ ਦੀ ਚਪੇਟ ’ਚ ਆਉਣ ਨਾਲ ਬਾਈਕ ਸਵਾਰ ਦੀ ਮੌਤ, ਹਾਦਸਾ CCTV ’ਚ ਕੈਦ

ਮੋਗਾ-ਕੋਟਕਪੂਰਾ ਰੋਡ ’ਤੇ ਸ਼ਨੀਵਾਰ ਰਾਤ ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸੇ...

ਸੜਕ ਹਾਦਸੇ ਮਗਰੋਂ ਮਸ਼ਹੂਰ ਰੈਸਲਰ ‘ਦ ਗ੍ਰੇਟ ਖਲੀ’ ਆਏ ਕੈਮਰੇ ਸਾਹਮਣੇ ਕਿਹਾ-‘ਮੈਂ ਬਿਲਕੁਲ ਠੀਕ ਹਾਂ’

ਮਸ਼ਹੂਰ ਰੈਸਲਰ ‘ਦ ਗ੍ਰੇਟ ਖਲੀ’ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਮਗਰੋਂ ਹੁਣ ਉਹ ਖੁਦ ਕੈਮਰੇ ਸਾਹਮਣੇ ਆਏ ਤੇ ਆਪਣੀ ਸਿਹਤ ਬਾਰੇ...

ਸੰਗਰੂਰ ’ਚ ਫਾਇਰਿੰਗ ਤੇ ਲੜਾਈ-ਝਗੜੇ ਦੇ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਸਣੇ 5 ਕਾਬੂ

ਸੰਗਰੂਰ ‘ਚ ਫਾਇਰਿੰਗ ਅਤੇ ਲੜਾਈ-ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਫਾਇਰਿੰਗ ਦੀ...

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ 2026 ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ...

ਤਰਨ ਤਾਰਨ : ਦੋ ਸਕੇ ਭਰਾਵਾਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ

ਤਰਨ ਤਾਰਨ ਸ਼ਹਿਰ ਦੇ ਬੱਸ ਸਟੈਂਡ ਦੇ ਕੋਲ ਦੋ ਸਕੇ ਭਰਾਵਾਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਿਨ ਦਿਹਾੜੇ ਸ਼ਰੇਆਮ ਕਿਰਚਾਂ ਮਾਰ-ਮਾਰ...

ਕਬੱਡੀ ਜਗਤ ਨੂੰ ਇੱਕ ਹੋਰ ਵੱਡਾ ਝਟਕਾ! ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦੀ ਹੋਈ ਮੌਤ

ਪਿਛਲੇ ਦਿਨੀ ਪੰਜਾਬ ਦਾ ਨਾਮੀ ਕਬੱਡੀ ਖਿਡਾਰੀ ਗੁਰਜੀਤ ਤੂਤ ਭਿਆਨਕ ਬਿਮਾਰੀ ਦੇ ਚਲਦੇ ਆਪਣੇ ਰੋਂਦੇ ਕਰਲਾਉਂਦੇ ਪਰਿਵਾਰ ਨੂੰ ਛੱਡ ਦੁਨੀਆਂ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀ ਫਲਾਈਟ 17 ਘੰਟੇ ਲੇਟ, ਉਡਾਣ ਦਾ ਸਮਾਂ ਬਦਲਣ ‘ਤੇ ਭੜਕੇ ਯਾਤਰੀ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀ ਉਡਾਣ ਵਿੱਚ ਲੰਬੀ ਦੇਰੀ ਕਾਰਨ ਯਾਤਰੀਆਂ ਨੂੰ...

ਕੁਰਾਲੀ : ਪ੍ਰੇਮ ਸੰਬੰਧ ਦੇ ਸ਼ੱਕ ‘ਚ ਭਰਾ ਨੇ ਭੈਣ ਦੇ ਪ੍ਰੇਮੀ ਦੀ ਮਾਂ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਕੁਰਾਲੀ ਵਿੱਚ ਪ੍ਰੇਮ ਸੰਬੰਧ ਦੇ ਸ਼ੱਕ ਵਿੱਚ ਇੱਕ ਕਾਤਿਲਾਨਾ ਵਾਰਦਾਤ ਨੂੰ ਇੱਕ ਨੌਜਵਾਨ ਨੇ ਅੰਜਾਮ ਦਿੱਤਾ। ਪੁਲਿਸ ਮੁਤਾਬਕ 28 ਤਾਰੀਖ ਨੂੰ...

ਅੰਮ੍ਰਿਤਸਰ : ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ, ਮੁਲਜ਼ਮ ਖ਼ਿਲਾਫ਼ NDPS ਸਣੇ ਕੁੱਲ 8 ਮੁਕੱਦਮੇ ਹਨ ਦਰਜ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਅਤੇ...

NEET ਟੌਪਰ ਆਰਿਅਨ ਗੁਪਤਾ CM ਮਾਨ ਨੂੰ ਮਿਲੇ, ਦੇਸ਼ ’ਚ ਪਹਿਲਾ ਸਥਾਨ ਹਾਸਲ ਕਰਨ ’ਤੇ ਦਿੱਤੀ ਮੁਬਾਰਕਬਾਦ

NEET 2026 ਦੇ ਆਲ ਇੰਡੀਆ ਟੌਪਰ ਆਰਿਅਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਤਾ-ਪਿਤਾ ਸਣੇ ਸੀਐੱਮ ਨੂੰ...

ਰੱਖੜ ਪੁੰਨਿਆਂ ਦੇ ਮੇਲੇ ਮਗਰੋਂ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ , ਮਾਂ ਦਾ ਇਕਲੌਤਾ ਸਹਾਰਾ ਸੀ ਮ੍ਰਿਤਕ

ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਮਗਰੋਂ ਅੰਨ੍ਹੇਵਾਹ ਫਾਇਰਿੰਗ ਹੋਈ ਜਿਸ ਵਿਚ ਇਕ ਨਿਹੰਗ ਸਿੰਘ ਦੀ ਮੌਤ ਹੋ ਜਾਣ...

ਪੰਜਾਬੀ Influencer ਮਨਜੀਤ ਕੌਰ ਦੀ ਮੌਤ ਮਾਮਲੇ ਨਾਲ ਜੁੜੀ ਅਪਡੇਟ , ਮਾਂ ਦੇ ਬਿਆਨਾਂ ‘ਤੇ ਪੁਲਿਸ ਨੇ ਦਰਜ ਕੀਤੀ FIR

ਪੰਜਾਬੀ Influencer ਮਨਜੀਤ ਕੌਰ ਦੀ ਮੌਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਲਗਾਤਾਰ ਮਾਮਲਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਮਨਜੀਤ ਕੌਰ...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, SHO ਬਲਜਿੰਦਰ ਸਿੰਘ ਨੂੰ 6 ਸਾਲ ਪੁਰਾਣੇ ਕੇਸ ‘ਚ 3 ਸਾਲ ਦੀ ਹੋਈ ਸਜ਼ਾ

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। SHO ਬਲਜਿੰਦਰ ਸਿੰਘ ਨੂੰ 6 ਸਾਲ ਪੁਰਾਣੇ ਕੇਸ ‘ਚ ਸਜ਼ਾ ਸੁਣਾਈ ਗਈ ਹੈ ਤੇ ਲੁਧਿਆਣਾ ਦੀ ਸੈਸ਼ਨ...

ਅੰਕਿਤ ਬਾਲਿਅਨ ਦੇ ਕਤਲ ਦੀ CCTV ਆਈ ਸਾਹਮਣੇ, 4 ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਹਰਿਆਣਵੀ ਗਾਇਕ ਤੇ ਐਕਟਰ ਅੰਕਿਤ ਬਾਲਿਅਨ ਦੇ ਕਤਲ ਦੀ CCTV ਸਾਹਮਣੇ ਆਈ ਹੈ। ਇਸ ਵਿਚ 26 ਅਗਸਤ ਸ਼ਾਮ ਲਗਭਗ 6.45 ਵਜੇ ਅੰਕਿਤ ਜਿੰਮ ਤੋਂ ਨਿਕਲਦਾ ਦਿਖਾਈ...

ਸੀਨੀਅਰ ਆਗੂ CR ਪਾਟਿਲ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਅਕਾਲੀ-ਭਾਜਪਾ ਸੰਭਾਵੀ ਗਠਜੋੜ ਚਰਚਾਵਾਂ ਹੋਈਆਂ ਤੇਜ਼

ਅਕਾਲੀ ਦਲ-ਭਾਜਪਾ ਸੰਭਾਵੀ ਗਠਜੋੜ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਆਗੂ CR ਪਾਟਿਲ ਨੇ ਸੁਖਬੀਰ ਬਾਦਲ...

ਰੱਖੜੀ ਵਾਲੇ ਦਿਨ ਅੱਜ ਫਿਰ ਮਹਿਲਾਵਾਂ ਦੇ ਫੋਨਾਂ ‘ਚ ਹੋਵੇਗੀ ਟੂੰ-ਟੂੰ, CM ਮਾਨ ਵੱਲੋਂ ਖਾਤਿਆਂ ਵਿਚ ਪਾਏ ਜਾਣਗੇ ਪੈਸੇ

ਰੱਖੜੀ ਵਾਲੇ ਦਿਨ ਔਰਤਾਂ ਲਈ ਵੱਡੀ ਖੁਸ਼ਖਬਰੀ ਹੈ। ਸੀਐੱਮ ਮਾਨ ਵੱਲੋਂ ਅੱਜ ਮਹਿਲਾਵਾਂ ਦੇ ਖਾਤਿਆਂ ਵਿਚ 3000-4500 ਪੈਸੇ ਪਾਏ ਜਾਣਗੇ ਤੇ ਉਨ੍ਹਾਂ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ ਹਲਕੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ...

‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ’-ਹੜਤਾਲੀ ਮੁਲਾਜ਼ਮਾਂ ਨੂੰ CM ਮਾਨ ਦੀ ਦੋ ਟੁੱਕ

ਪੰਜਾਬ ਵਿਚ ਅੱਜ ਸਰਕਾਰੀ ਮੁਲਾਜ਼ਮ ਹੜਤਾਲ ‘ਤੇ ਹਨ ਤੇ ਉਨ੍ਹਾਂ ਵੱਲੋਂ ਆਪਣੀਆਂ ਪੈਂਡਿਗ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ।...

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ‘ਤੇ ਵਾਰ’ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਡੀਜੀਪੀ ਪੰਜਾਬ ਗੌਰਵ...

ਅੱਜ ਹੜਤਾਲ ‘ਤੇ ਰਹਿਣਗੇ ਪੰਜਾਬ ਦੇ ਸਰਕਾਰੀ ਕਰਮਚਾਰੀ, ਸਰਕਾਰੀ ਦਫਤਰ ‘ਚ ਕੰਮਕਾਜ ਰਹਿਣਗੇ ਬੰਦ, ਬਾਜ਼ਾਰ ਖੁੱਲ੍ਹੇ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਅੱਜ ਮਹਾਹੜਤਾਲ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਦਫਤਰਾਂ...

ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਤੇ ਹਰਪਾਲ ਚੀਮਾ ਵਿਚਾਲੇ ਹੋਈ ਮੀਟਿੰਗ, ਕਈ ਮੰਗਾਂ ‘ਤੇ ਬਣੀ ਸਹਿਮਤੀ

ਪੰਜਾਬ ਵਿਚ ਭਲਕੇ ਬੱਸਾਂ ਦੀ ਹੜਤਾਲ ਨਹੀਂ ਹੋਵੇਗੀ। ਇਹ ਫੈਸਲਾ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਦੀ...

ਖੰਡ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ‘ਚ ਚੰਡੀਗੜ੍ਹ ‘ਚ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ, ਪੁਲਿਸ ਨਾਲ ਭਿੜੇ ਕਾਂਗਰਸੀ ਵਰਕਰ

ਖੰਡ ਦੇ ਵਧੇ ਹੋਏ ਰੇਟਾਂ ਖਿਲਾਫ ਅੱਜ ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਨੇਤਾ ਗਵਰਨਰ ਹਾਊਸ...