Tag: , , , , ,

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕੇਂਦਰੀ ਸੜਕ ਆਵਾਜਾਈ ਤੇ...

’10 ਸਾਲ ਤੱਕ ਦੀ ਕੈਦ ਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ’ ਲੋਕ ਸਭਾ ‘ਚ ਪੇਪਰ ਲੀਕ ਖ਼ਿਲਾਫ਼ ਬਿੱਲ ਪਾਸ

ਲੋਕ ਸਭਾ ਵਿਚ ਪੇਪਰ ਲੀਕ ਨਾਲ ਜੁੜਿਆ ‘ਲੋਕ ਪ੍ਰੀਖਿਆ ਸੋਧ ਬਿੱਲ 2026’ ਬਿੱਲ ਪਾਸ ਹੋ ਗਿਆ। ਬਿਲ ‘ਤੇ ਮੰਗਲਵਾਰ ਰਾਤ 9 ਘੰਟੇ ਚਰਚਾ ਹੋਈ।...

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਖਿਲਾਫ ਵਾਰੰਟ ਜਾਰੀ, ਬਜਰੰਗ ਦਲ ਖਿਲਾਫ ਕੀਤੀ ਸੀ ਟਿੱਪਣੀ

ਪੰਜਾਬ ਦੇ ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ...

‘ਇਹ ਕਿਹੋ ਜਿਹੇ ਵਿਦਿਆਰਥੀ…’, ਪ੍ਰਦਰਸ਼ਨ ਦੌਰਾਨ ਵਰਤੀ ਭਾਸ਼ਾ ਨੂੰ ਲੈ ਕੇ MP ਕੰਗਨਾ ਰਣੌਤ ਦਾ ਵੱਡਾ ਬਿਆਨ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਕਾਕਰੋਚ ਜਨਤਾ ਪਾਰਟੀ ਦੀ ਅਗਵਾਈ ਵਾਲੇ...

Commonwealth Games 2026 : ਗਿਆਨੇਸ਼ਵਰੀ ਯਾਦਵ ਨੇ ਭਾਰਤ ਨੂੰ ਦਿਵਾਇਆ 5ਵਾਂ ਮੈਡਲ

ਗਿਆਨੇਸ਼ਵਰੀ ਯਾਦਵ ਨੇ ਸੋਮਵਾਰ ਨੂੰ 2026 ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਪੰਜਵਾਂ ਤਗਮਾ ਜਿੱਤਿਆ। ਯਾਦਵ ਨੇ ਮਹਿਲਾ 53 ਕਿਲੋਗ੍ਰਾਮ...

Sting ਤੋਂ ਲੈ ਕੇ Red Bull ਤਕ, ਹੁਣ ਨਹੀਂ ਦਿਸੇਗਾ Energy Drink ਦਾ ਲੇਬਲ, ਸਰਕਾਰ ਨੇ ਦਿੱਤੇ ਵੱਡੇ ਹੁਕਮ

ਆਉਣ ਵਾਲੇ ਦਿਨਾਂ ਵਿਚ ਤੁਹਾਨੂੰ ਪੈਪਸੀ ਸਟਿੰਗ, ਰੈੱਡ ਬੁੱਲ, ਮੌਨਸਟਰ, ਕੈਂਪਾ ਐਨਰਜੀ, ਜਾਂ ਹੇਲ ਐਨਰਜੀ ਦੀਆਂ ਬੋਤਲਾਂ ‘ਤੇ “ਐਨਰਜੀ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਬਿੱਲ ਪੇਸ਼ ਕੀਤਾ। ਸਾਬਕਾ ਸਿੱਖਿਆ ਮੰਤਰੀ...

‘ਉੱਚ ਪੱਧਰੀ ਟਾਸਕ ਫੋਰਸ ਦਾ ਕੀਤਾ ਗਠਨ, ਸਿੱਖਿਆ ਨੂੰ ਲੈ ਕੇ ਬਣਾਇਆ ਜਾਵੇਗਾ ਨਵਾਂ ਕਾਨੂੰਨ’ ਪੇਪਰ ਲੀਕ ਮੁੱਦੇ ‘ਤੇ ਬੋਲੇ PM ਮੋਦੀ

PM ਮੋਦੀ ਨੇ ਅੱਜ ਸ਼ਾਮ 7 ਵਜੇ ਦੇ ਕਰੀਬ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਲਈ ਸਰਕਾਰ...

ਜੰਤਰ-ਮੰਤਰ ‘ਤੇ CJP ਦਾ ਅੰਦੋਲਨ ਹੋਇਆ ਖਤਮ, ਕਿਹਾ-‘ਮੰਗਾਂ ਮੰਨੀਆਂ ਗਈਆਂ, ਤੁਰੰਤ ਘਰ ਪਰਤੋ’

ਕਾਕਰੋਚ ਜਨਤਾ ਪਾਰਟੀ ਨੇ ਅੱਜ ਅੰਦੋਲਨ ਖਤਮ ਕਰ ਦਿੱਤਾ। ਕੇਂਦਰੀ ਮੰਤਰੀ ਜੇਪੀ ਨੱਢਾ, ਜੀਤੇਂਦਰ ਸਿੰਘ ਦੇ ਨਾਲ ਬੁਲਾਰੇ ਸੌਰਭ ਦਾਸ, ਆਸ਼ੂਤੋਸ਼...

CJP ਦਾ ਅੰਦੋਲਨ ਹੋਇਆ ਖਤਮ, ਦਿੱਲੀ ਮੈਟਰੋ ਦੇ ਸਾਰੇ ਸਟੇਸ਼ਨਾਂ ਦੇ ਐਂਟਰੀ ਗੇਟ ਖੋਲ੍ਹੇ ਗਏ

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਜੰਤਰ-ਮੰਤਰ ‘ਤੇ ਚੱਲ ਰਹੇ ਅੰਦੋਲਨ ਦੇ ਖਤਮ ਹੋਣ ਦੇ ਬਾਅਦ ਦਿੱਲੀ ਵਿਚ ਹਾਲਾਤ ਤੇਜ਼ੀ...

‘ਇਹ ਲੋਕਤੰਤਰ ਦੀ ਜਿੱਤ ਹੈ, CJP ਤੇ ਦੇਸ਼ ਦੀ Gen Z ਪੀੜ੍ਹੀ ਨੂੰ ਵਧਾਈਆਂ’ ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ਬੋਲੇ ਸੋਨਮ ਵਾਂਗਚੁਕ

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ਮੰਨੇ ਪ੍ਰਮੰਨੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਨੇ ਵੱਡਾ ਬਿਆਨ ਦਿੱਤਾ...

ਵਿਦਿਆਰਥੀਆਂ ਦੀ ਹੋਈ ਵੱਡੀ ਜਿੱਤ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। CJP ਦੇ ਪ੍ਰਦਰਸ਼ਨ ਅੱਗੇ ਆਖਿਰਕਾਰ ਸਰਕਾਰ ਨੂੰ...

ਕਾਮਨਵੈਲਥ ਗੇਮਸ ‘ਚ ਬਿਹਾਰ ਦੇ ਝੰਡੂ ਕੁਮਾਰ ਨੇ ਭਾਰਤ ਨੂੰ ਦਿਵਾਇਆ ਪਹਿਲਾ ਮੈਡਲ, ਜਿੱਤਿਆ ਕਾਂਸੀ ਤਗਮਾ

ਰਾਸ਼ਟਰਮੰਡਲ ਖੇਡਾਂ (ਗਲਾਸਗੋ 2026) ਪੈਰਾ ਪਾਵਰਲਿਫਟਿੰਗ ਮੁਕਾਬਲੇ ਵਿੱਚ ਬਿਹਾਰ ਦੇ ਝੰਡੂ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਂਸੀ ਦਾ...

CJP ਤੇ ਕੇਂਦਰ ਸਰਕਾਰ ਵਿਚਾਲੇ ਤੀਜੇ ਗੇੜ ਦੀ ਗੱਲਬਾਤ ਅੱਜ, ਅਭਿਜੀਤ ਦੀਪਕੇ ਨੂੰ ਹੋਇਆ ਟਾਇਫਾਇਡ

NEET ਪੇਪਰ ਲੀਕ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ ਦਾ ਅੰਦੋਲਨ ਜਾਰੀ ਹੈ। CJP ਅਤੇ ਕੇਂਦਰ ਸਰਕਾਰ ਵਿਚਕਾਰ ਗੱਲਬਾਤ ਚੱਲ ਰਹੀ ਹੈ। CJP ਸਿੱਖਿਆ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਮੁੜ ਤੋਂ ਮੀਟਿੰਗ ਹੋਣ ਵਾਲੀ...

ਸੋਸ਼ਲ ਮੀਡੀਆ ‘ਤੇ ਅਦਾਲਤੀ ਕਾਰਵਾਈ ਦੀ ਕਲਿੱਪ ਪਾਈ ਤਾਂ ਖੈਰ ਨਹੀਂ! ਸੁਪਰੀਮ ਕੋਰਟ ਨੇ ਲਾਈ ਰੋਕ

ਜੇ ਤੁਸੀਂ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਲਾਈਵ-ਸਟ੍ਰੀਮਿੰਗ ਕਾਰਵਾਈ ਦਾ ਵੀਡੀਓ ਜਾਂ ਆਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋ, ਤਾਂ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਇਸ...

ਕਾਕਰੋਚ ਜਨਤਾ ਪਾਰਟੀ ਨੇ ਸਰਕਾਰ ਅੱਗੇ ਰੱਖੀਆਂ ਤਿੰਨ ਮੰਗਾਂ, 2 ਮੁੱਦਿਆਂ ‘ਤੇ ਬਣੀ ਸਹਿਮਤੀ!

ਕਾਕਰੋਚ ਜਨਤਾ ਪਾਰਟੀ ਦਾ NEET ਪੇਪਰ ਲੀਕ ਵਿਰੁੱਧ ਵਿਰੋਧ ਜਾਰੀ ਹੈ। ਸੋਨਮ ਵਾਂਗਚੁਕ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ, ਉਹ ਪਿਛਲੇ 26...

ਸਰਕਾਰ ਤੇ CJP ਵਿਚਾਲੇ ਅੱਜ ਦੁਪਹਿਰ 12.30 ਵਜੇ ਹੋਵੇਗੀ ਗੱਲਬਾਤ, ਸਰਕਾਰ ਵੱਲੋਂ ਸੀਨੀਅਰ ਮੰਤਰੀ ਹੋਣਗੇ ਸ਼ਾਮਲ

ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ 35ਵੇਂ ਦਿਨ ਜਾਰੀ ਹੈ। ਅੱਜ ਦੁਪਹਿਰ 12.30 ਵਜੇ CJP ਦੇ ਵਫਦ ਦੀ ਦਿੱਲੀ ਵਿਚ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਜੇਪੀ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ।...

ਵਿਦਿਆਰਥੀਆਂ ਦੇ ਹੱਕ ‘ਚ ਅੰਨਾ ਹਜ਼ਾਰੇ ਨੇ ਕੀਤਾ ‘ਮੌਨ ਅੰਦੋਲਨ’, PM ਮੋਦੀ ਨੂੰ ਲਿਖੀ ਚਿੱਠੀ

ਦਿੱਲੀ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਹੁਣ ਸੀਨੀਅਰ ਸਮਾਜ ਸੇਵੀ ਅੰਨਾ ਹਜ਼ਾਰੇ ਦਾ ਸਮਰਥਨ ਮਿਲਿਆ ਹੈ। ਵੀਰਵਾਰ...

Preity Zinta ਨੂੰ CJP ਪ੍ਰਦਰਸ਼ਨ ਹਾਈਜੈਕ ਹੋਣ ਦਾ ਡਰ, ਸਰਕਾਰ ਨੂੰ ਵਿਦਿਆਰਥੀਆਂ ਨਾਲ ਗੱਲ ਕਰਨ ਦੀ ਕੀਤੀ ਅਪੀਲ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ ਦੌਰਾਨ ਏਡੀਸੀਪੀ ਸੰਦੀਪ ਲਾਂਬਾ ਨੇ ਇਕ ਮਹਿਲਾ...

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ ਦੌਰਾਨ ਏਡੀਸੀਪੀ ਸੰਦੀਪ ਲਾਂਬਾ ਨੇ ਇਕ ਮਹਿਲਾ...

‘ਅੰਦੋਲਨ ਦਾ ਹਿੰਸਕ ਹੋਣਾ ਦੁੱਖ ਦੀ ਗੱਲ…’ ਪੇਪਰ ਲੀਕ ਤੇ CJP ਪ੍ਰਦਰਸ਼ਨ ‘ਤੇ ਸਲਮਾਨ ਖਾਨ ਨੇ ਤੋੜੀ ਚੁੱਪੀ

ਲੰਬੀ ਚੁੱਪੀ ਦੇ ਬਾਅਦ ਜੰਤਰ-ਮੰਤਰ ਵਿਚ ਵਿਦਿਆਰਥੀਆਂ ਨਾਲ ਹੋਈ ਹਿੰਸਾ ਖਿਲਾਫ ਸਲਮਾਨ ਖਾਨ ਅੱਗੇ ਆਏ ਹਨ। ਉਨ੍ਹਾਂ ਨੇ ਨਾ ਸਿਰਫ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਤੇ ਦੇਸ਼ ਦੇ...

ਸੋਨਮ ਵਾਂਗਚੁਕ ਨੇ ਕੇਂਦਰੀ ਮੰਤਰੀਆਂ ਨੂੰ ਲਿਖੀ ਚਿੱਠੀ, ਭੁੱਖ ਹੜਤਾਲ ਖਤਮ ਕਰਨ ਨੂੰ ਲੈ ਕੇ ਸਰਕਾਰ ਅੱਗੇ ਰੱਖੀ ਮੰਗ

ਹਸਪਤਾਲ ਵਿਚ ਭਰਤੀ ਸੋਨਮ ਵਾਂਗੁਕ ਨੇ ਅੱਜ ਕੇਂਦਰੀ ਮੰਤਰੀ ਜੇ.ਪੀ ਨੱਢਾ ਤੇ ਜੀਤੇਂਦਰ ਸਿੰਘ ਨੂੰ ਚਿੱਠੀ ਲਿਖੀ। ਜਿਸ ਵਿਚ ਉਨ੍ਹਾਂ ਨੇ ਆਪਣੀ...

‘ਦੇਸ਼ ਨੂੰ ਤੁਹਾਡੀ ਲੋੜ’ ਕਾਕਰੋਚ ਜਨਤਾ ਪਾਰਟੀ ਦੀ ਸੋਨਮ ਵਾਂਗਚੁਕ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ

ਕਾਕਰੋਚ ਜਨਤਾ ਪਾਰਟੀ ਨੇ ਸਰਕਾਰ ਵੱਲੋਂ ਗੱਲਬਾਤ ਦੀ ਪੇਸ਼ਕਸ਼ ਠੁਕਰਾ ਦਿੱਤੀ। CJP ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਉਹ ਗੱਲਬਾਤ ਲਈ ਕਿਸੇ ਦੇ...

ਅਨੰਤਨਾਗ ‘ਚ ਅੱਤਵਾਦੀ ਹਮਲਾ, ਹੈੱਡ ਕਾਂਸਟੇਬਲ ਦੀ ਮੌਤ, LG ਮਨੋਜ ਸਿਨਹਾ ਨੇ ਪਰਿਵਾਰ ਨਾਲ ਪ੍ਰਗਟ ਕੀਤੀ ਸੰਵੇਦਨਾ

ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਲਾਲ ਚੌਕ ਵਿਚ ਅੱਤਵਾਦੀਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਹਮਲੇ ਵਿਚ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ (35)...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਮਾਰਚ ਦੌਰਾਨ ਵਿਦਿਆਰਥੀ ਪ੍ਰਦਰਸ਼ਨਕਾਰੀਆਂ...

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ ਕਥਿਤ ਪੱਥਰਬਾਜ਼ੀ, ਲਾਠੀਚਾਰਜ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ ਲੀਕ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਇੱਕ...

‘ਟਕਰਾਅ ਨਹੀਂ ਚਾਹੁੰਦੇ, ਸਿਰਫ਼ ਗੱਲਬਾਤ ਨਾਲ ਸਾਡਾ ਮਸਲਾ ਹੱਲ ਕੀਤਾ ਜਾਵੇ’ ਸ਼ੰਭੂ ਬਾਰਡਰ ਪਹੁੰਚੇ ਬੋਲੇ ਸਰਵਣ ਸਿੰਘ ਪੰਧੇਰ

ਕਿਸਾਨਾਂ ਨੇ ਅਮਰੀਕਾ-ਭਾਰਤ ਵਿਚ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਕੂਚ ਕਰ ਦਿੱਤਾ ਹੈ। ਦਿੱਲੀ ਜਾਣ ਲਈ ਕਿਸਾਨ ਪਟਿਆਲਾ-ਅੰਬਾਲਾ ਵਿਚ...

NDA ਦੀ ਬੈਠਕ ‘ਚ NEET ਪੇਪਰ ਲੀਕ ‘ਤੇ ਬੋਲੇ PM ਮੋਦੀ-‘ਮੁਲਜ਼ਮਾਂ ਨੂੰ ਦਿੱਤੀ ਜਾਵੇਗੀ ਸਖ਼ਤ ਸਜ਼ਾ’

ਸੰਸਦ ਵਿਚ ਮਾਨਸੂਨ ਸੈਸ਼ਨ ਦੇ ਦੂਜੇ ਦਿਨ NDA ਸਾਂਸਦਾਂ ਦੀ ‘ਮੰਗਲ ਮਿਲਨ’ ਬੈਠਕ ਦੇ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ...

ਐਂਡੀ ਬਰਨਹੈਮ ਨੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸੰਭਾਲਿਆ ਅਹੁਦਾ, PM ਮੋਦੀ ਨੇ ਦਿੱਤੀ ਵਧਾਈ

ਐਂਡੀ ਬਰਨਹੈਮ ਨੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਉਹ ਪਿਛਲੇ 10 ਸਾਲ ਵਿਚ ਬ੍ਰਿਟੇਨ ਦੇ 7ਵੇਂ ਪ੍ਰਧਾਨ ਮੰਤਰੀ...

ਦਿੱਲੀ ‘ਚ ਲਾਠੀਚਾਰਜ ਮਗਰੋਂ ਦਿਲਜੀਤ ਦੁਸਾਂਝ ਨੇ ਪਾਈ ਪੋਸਟ, ਕਿਹਾ-‘ਵਿਦਿਆਰਥੀਆਂ ਨਾਲ ਜੋ ਹੋਇਆ ਬਹੁਤ ਮਾੜਾ ਹੋਇਆ’

ਦਿੱਲੀ ਦੀਆਂ ਸੜਕਾਂ ਇਸ ਵੇਲੇ ਜੰਗ ਦਾ ਮੈਦਾਨ ਬਣ ਚੁੱਕੀਆਂ ਹਨ ਜਿਥੇ ਇਕ ਪਾਸੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਹੈ ਉਥੇ ਦੂਜੇ ਪਾਸੇ ਉਨ੍ਹਾਂ...

ਸੋਨਮ ਵਾਂਗਚੁਕ ਨੇ ਵਧਾਈ ਭੁੱਖ ਹੜਤਾਲ, ਹਸਪਤਾਲੋਂ ਲਿਖੀ ਚਿੱਠੀ, ਦੱਸਿਆ ਕਦੋਂ ਤੱਕ ਰੱਖਣਗੇ ਜਾਰੀ

ਸੋਸ਼ਲ ਵਰਕਰ ਸੋਨਮ ਵਾਂਗਚੁਕ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਆਪਣੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਜਾਰੀ ਰੱਖਣਗੇ। ਸੀਜੇਪੀ ਦੇ...

CJP ਦਾ ਸੰਸਦ ਮਾਰਚ, ਜੰਤਰ-ਮੰਤਰ ਕਰਾਇਆ ਗਿਆ ਖਾਲੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਕਾਕਰੋਚ ਜਨਤਾ ਪਾਰਟੀ (CJP) ਦੇ “ਸੰਸਦ ਚਲੋ” ਮੁਹਿੰਮ ਨੇ ਦਿੱਲੀ ਵਿੱਚ ਜੰਤਰ-ਮੰਤਰ ਤੋਂ ਲੈ ਕੇ ਸੰਸਦ ਤੱਕ ਹੰਗਾਮਾ ਮਚਾ ਦਿੱਤਾ। NEET-UG 2026 ਪੇਪਰ...

ਵਾਂਗਚੂਕ ਮਾਮਲੇ ‘ਚ ਹਾਈਕੋਰਟ ਦਾ ਫੈਸਲਾ-‘ਇਲਾਜ ਲਈ ਚੁੱਕਣਾ ਗਲਤ ਨਹੀਂ, ਸਰਕਾਰ-ਪੁਲਿਸ ਤੋਂ 3 ਦਿਨ ‘ਚ ਜਵਾਬ ਮੰਗਿਆ’

ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਭਰਤੀ ਸੋਨਮ ਵਾਂਗਚੁਕ ਨੂੰ ਲੈ ਕੇ ਦਿੱਲੀ ਹਾਈਕੋਰਟ ਵਿਚ ਸੁਣਵਾਈ ਹੋਈ। ਕੋਰਟ ਨੇ ਕਿਹਾ ਕਿ ਸਿਹਤ ਵਿਗੜਨ...

ਤਰੁਣਪ੍ਰੀਤ ਸੌਂਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਲਿਖੀ ਚਿੱਠੀ, ਮਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਅਪੀਲ’

ਆਮ ਆਦਮੀ ਪਾਰਟੀ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਨੇ ‘ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ...

ਦੇਸ਼ ਦਾ ਪਹਿਲਾ ਪ੍ਰਾਈਵੇਟ ਆਰਬਿਟਲ ਰਾਕੇਟ ਲਾਂਚ, ਨਿੱਜੀ ਪੁਲਾੜ ਖੇਤਰ ‘ਚ ਭਾਰਤ ਨੇ ਰਚਿਆ ਇਤਿਹਾਸ

ਅੱਜ ਦੇਸ਼ ਦਾ ਪਹਿਲਾ ਪ੍ਰਾਈਵੇਟ ਅਰਬਿਟਲ ਰਾਕੇਟ ਵਿਕਰਮ-1 ਸਫਲਤਾਪੂਰਵਕ ਲਾਂਚ ਕੀਤਾ ਗਿਆ। ਇਸ ਲਾਂਚ ਨੇ ਨਿੱਜੀ ਪੁਲਾੜ ਖੇਤਰ ਵਿੱਚ ਨਵਾਂ...

ਜੰਤਰ-ਮੰਤਰ ਤੋਂ ਸੋਨਮ ਵਾਂਗਚੁਕ ਨੂੰ ਹਸਪਤਾਲ ਲੈ ਗਈ ਦਿੱਲੀ ਪੁਲਿਸ, 21 ਦਿਨਾਂ ਤੋਂ ਸਨ ਭੁੱਖ ਹੜਤਾਲ ‘ਤੇ

ਰਾਜਧਾਨੀ ਦਿੱਲੀ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਜੰਤਰ-ਮੰਤਰ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।...

‘ਇਹ ਮੋਦੀ ਹੈ ਜੋ ਪਹਿਲਾਂ ਸੋਚਦਾ ਹੈ ਤੇ ਸਮੱਸਿਆਵਾਂ ਦੇ ਹੱਲ ਲਈ ਸਮਾਂ ਰਹਿੰਦੇ ਜ਼ਮੀਨ ‘ਤੇ ਉਤਰਦਾ ਵੀ ਹੈ” PM ਨਰਿੰਦਰ ਮੋਦੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੌਰੇ ‘ਤੇ ਪਹੁੰਚੇ PM ਨਰਿੰਦਰ ਮੋਦੀ ਨੇ ਹਰਿਆਣਾ ਵਿਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਵੀਰਵਾਰ ਸ਼ਾਮ ਨੂੰ ਜੰਤਰ-ਮੰਤਰ ਪਹੁੰਚੇ ਅਤੇ...

ਫੀਫਾ ਵਿਸ਼ਵ ਕੱਪ 2026 ਦੇ ਫਾਈਨਲ ‘ਚ ਪਹੁੰਚਿਆ ਅਰਜਨਟੀਨਾ, 20 ਜੁਲਾਈ ਨੂੰ ਸਪੇਨ ਨਾਲ ਹੋਵੇਗਾ ਮੁਕਾਬਲਾ

ਡਿਫੈਂਡਿੰਗ ਚੈਂਪੀਅਨ ਅਰਜਨਟੀਨਾ ਲਗਾਤਾਰ ਦੂਜੀ ਵਾਰ ਫੁੱਟਬਾਲ ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚ ਗਿਆ ਹੈ। ਲਿਯੋਨੇਲ ਮੇਸੀ ਦੀ ਟੀਮ ਨੇ...

ਅੱਜ CJP ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ ਅਰਵਿੰਦ ਕੇਜਰੀਵਾਲ, ਸੋਨਮ ਵਾਂਗਚੂਕ ਨਾਲ ਕਰਨਗੇ ਮੁਲਾਕਾਤ

ਜੰਤਰ ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ...

ਅੱਜ ਦਿੱਲੀ ‘ਚ ਸੋਨੀਆ ਗਾਂਧੀ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਪੰਜਾਬ ਦੇ 7 ਸਾਂਸਦ ਵੀ ਹੋ ਸਕਦੇ ਹਨ ਸ਼ਾਮਿਲ

ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਦੀ ਅਗਵਾਈ ਵਿਚ ਸਾਂਸਦਾਂ ਦੀ ਅਹਿਮ...

‘ਮੇਰੀ ਤਾਂ ਪੂਰੀ ਦੁਨੀਆ ਹੀ ਉਜੜ ਗਈ…’, ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ

ਪੁਣੇ ਦੇ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਦੇ ਮਾਮਲੇ ਵਿੱਚ ਉਸਦੀ ਮਾਂ ਰਾਖੀ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...

ਅਮਰੀਕਾ ਨਾਮੀ ਬਦਮਾਸ਼ ਬਿਸ਼ਨੋਈ ਤੇ SHO ਨਾਗਰਾ ਦੀ ਮੰਗੇਗਾ ਹਵਾਲਗੀ, 37 ਲੋਕਾਂ ਵਿਰੁੱਧ ਦਾਇਰ ਕੀਤੀ ਗਈ ਚਾਰਜਸ਼ੀਟ

ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਬਿਸ਼ਨੋਈ ਤੇ ਨਾਗਰਾ...

PM ਤੇ CM ਜੇਲ੍ਹ ਗਏ ਤਾਂ ਵੀ ਨਹੀਂ ਛੱਡਣਗੇ ਅਹੁਦਾ, ਸਿਰਫ ਹੋਣਗੇ ਸਸਪੈਂਡ, ਸੰਸਦ ਦੀ ਸਾਂਝੀ ਕਮੇਟੀ ਵੱਲੋਂ ਕੀਤੀ ਗਈ ਸਿਫ਼ਾਰਿਸ਼

ਮੋਦੀ ਸਰਕਾਰ ਪਿਛਲੇ ਲੋਕ ਸਭਾ ਸੈਸ਼ਨ ਵਿਚ ਕਾਨੂੰਨ ਲੈ ਕੇ ਆਈ ਸੀ ਕਿ ਜੇਕਰ ਕੋਈ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਕਿਸੇ ਗੰਭੀਰ ਦੋਸ਼ ਵਿਚ...

ਈਰਾਨ ਵੱਲੋਂ ਓਮਾਨ ਤਟ ‘ਤੇ ਭਾਰਤੀਆਂ ਨਾਲ ਭਰੇ ਜਹਾਜ਼ ‘ਤੇ ਹਮਲਾ, 10 ਨੂੰ ਬਚਾਇਆ ਗਿਆ, 1 ਲਾਪਤਾ ਦੀ ਕੀਤੀ ਜਾ ਰਹੀ ਭਾਲ

ਈਰਾਨ ਨੇ ਓਮਾਨ ਤਟ ਕੋਲ ਇਕ ਵਪਾਰੀ ਜਹਾਜ਼ ‘GFS ਗੈਲੇਕਸੀ’ ‘ਤੇ ਹਮਲਾ ਕੀਤਾ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਸ ਜਹਾਜ਼ ‘ਤੇ 11...

ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ, 19 ਜੁਲਾਈ ਨੂੰ ਹੋਵੇਗੀ ਬੈਠਕ

ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ...

ਈਰਾਨ ਨੇ ਮਿਡਲ ਈਸਟ ਦੇ 6 ਦੇਸ਼ਾਂ ‘ਤੇ ਕੀਤਾ ਹਮਲਾ, ਅਮਰੀਕਾ ਵੱਲੋਂ ਕੀਤੇ ਹਮਲੇ ਦੇ ਜਵਾਬ ‘ਚ ਕੀਤੀ ਕਾਰਵਾਈ

ਅਮਰੀਕਾ ਦੀ ਏਅਰਸਟ੍ਰਾਈਕ ਦੇ ਬਾਅਦ ਈਰਾਨ ਨੇ ਮਿਡਲ ਈਸਟ ਵਿਚ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਐਤਵਾਰ ਨੂੰ ਈਰਾਨ ਨੇ 6 ਦੇਸ਼ਾਂ ਜਾਰਡਨ,...

ਭਾਰਤ ‘ਚ ਮਹਿੰਗੇ ਹੋ ਸਕਦੇ ਨੇ ਪੈਟਰੋਲ, ਡੀਜ਼ਲ ਤੇ ਗੈਸ, ਅਮਰੀਕਾ ਨਾਲ ਵਧਦੇ ਤਣਾਅ ਵਿਚਾਲੇ ਈਰਾਨ ਨੇ ਹੋਰਮੁਜ਼ ਕੀਤਾ ਬੰਦ

ਭਾਰਤ ‘ਚ ਪੈਟਰੋਲ, ਡੀਜ਼ਲ ਤੇ ਗੈਸ ਮਹਿੰਗੇ ਹੋ ਸਕਦੇ ਹਨ ਕਿਉਂਕਿ ਅਮਰੀਕਾ ਨਾਲ ਵਧਦੇ ਤਣਾਅ ਵਿਚਾਲੇ ਈਰਾਨ ਨੇ ਮੁੜ ਤੋਂ ਹੋਰਮੁਜ਼ ਬੰਦ...

ਵੀਅਤਨਾਮ : ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 15 ਲੋਕਾਂ ਦੀ ਮੌਤ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਵੀਅਤਨਾਮ ਦੇ ਫੂ ਕੁਓਕ ਟਾਪੂ ਕੋਲ ਅੱਜ ਇਕ ਬੋਟ ਪਲਟ ਗਈ। ਜਾਣਕਾਰੀ ਮੁਤਾਬਕ ਇਸ ਵਿਚ 32 ਭਾਰਤੀ ਸਵਾਰ ਸਨ ਜਿਨ੍ਹਾਂ ਵਿਚੋਂ 15 ਭਾਰਤੀਆਂ ਦੀ ਮੌਤ...

‘ਜੇ ਹੋਰਮੁਜ਼ ਸਟ੍ਰੇਟ ‘ਚ ਦਖਲ ਦਿੱਤਾ ਤਾਂ ਦਿਆਂਗੇ ਕਰਾਰਾ ਜਵਾਬ’-ਈਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚਿਤਾਵਨੀ

ਈਰਾਨ ਨੇ ਅਮਰੀਕਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੋਰਮੁਜ਼ ਸਟ੍ਰੇਟ ਵਿਚ ਦਖਲ ਦਿੱਤਾ ਤਾਂ ਕਰਾਰਾ ਜਵਾਬ ਦਿੱਤਾ ਜਾਵੇਗਾ। ਈਰਾਨੀ ਨਿਊਜ਼...

‘ਈਰਾਨ ਨਾਲ ਜੰਗਬੰਦੀ ਖ਼ਤਮ, ਹੁਣ ਕੋਈ ਸਮਝੌਤਾ ਨਹੀਂ ਕਰਾਂਗੇ’ : NATO ਸੰਮੇਲਨ ਦੌਰਾਨ ਬੋਲੇ ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ NATO ਸੰਮੇਲਨ ‘ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਰਾਨ ਨਾਲ ਹੋਈ ਜੰਗਬੰਦੀ ਖਤਮ ਹੋ ਚੁੱਕੀ...

ਵਾਇਨਾਡ ‘ਚ ਭਾਰੀ ਮੀਂਹ ਮਗਰੋਂ ਲੈਂਡਸਲਾਈਡ ਨੇ ਮਚਾਈ ਤਬਾਹੀ! ਇੱਕ ਮੌਤ, ਕਈ ਲੋਕ ਮਲਬੇ ਹੇਠ ਦਬੇ

ਮੰਗਲਵਾਰ ਨੂੰ ਕੇਰਲ ਦੇ ਵਾਇਨਾਡ ਵਿੱਚ ਲੈਂਡਸਲਾਈਡ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਕਲਾਡੀ ਵਿੱਚ ਮੀਨਾਕਸ਼ੀ ਪੁਲ ਦੇ ਨੇੜੇ,...

ਕੇਤਨ ਦੇ ਕਤਲ ਤੋਂ ਪਹਿਲਾਂ ਸੀਆ ਨੇ ਪੜ੍ਹਿਆ ਸੀ ਰਾਜਾ ਰਘੂਵੰਸ਼ੀ ਕੇਸ, ਦੂਜੇ ਮੋਬਾਈਲ ਨੇ ਖੋਲ੍ਹੇ ਰਾਜ਼

ਪੁਣੇ ਦੇ ਲੋਹਗੜ੍ਹ ਕਿਲ੍ਹੇ ਵਿੱਚ 400 ਫੁੱਟ ਡੂੰਘੀ ਖੱਡ ਵਿੱਚ ਧੱਕਾ ਮਾਰ ਕੇ ਕਤਲ ਕੀਤੇ ਗਏ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਕਈ...

ਹਿਮਾਚਲ ਦੇ ਪਾਲਮਪੁਰ ‘ਚ ਰੁੜ੍ਹਿਆ ਆਰਜ਼ੀ ਪੁੱਲ, ਖੱਡ ‘ਚ ਫਸੇ 7 ਸੈਲਾਨੀਆਂ ਨੂੰ ਕੀਤਾ ਗਿਆ ਰੈਸਕਿਊ

ਮਾਨਸੂਨ ਦੌਰਾਨ ਪਹਾੜੀ ਖੇਤਰ ਵਿੱਚ ਵਧਦੇ ਪਾਣੀ ਦੇ ਪੱਧਰ ਵਿਚਕਾਰ ਪਾਲਮਪੁਰ ਦੇ ਨਯੁਗਲ ਖੱਡ ਵਿੱਚ ਫਸੇ ਸੱਤ ਸੈਲਾਨੀਆਂ ਨੂੰ ਸਮੇਂ ਸਿਰ ਬਚਾ...

20 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ, ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਦਿੱਤੀ ਜਾਣਕਾਰੀ

ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ...

ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼

ਆਗਰਾ ਦੇ ਸਿਕੰਦਰਾ ਦੇ ਦਹਤੋਰਾ ਵਿੱਚ ਇੱਕ ਔਰਤ ਨੇ ਸ਼ਰਾਬ ਪਾ ਕੇ ਝਗੜਾ ਕਰਨ ਤੋਂ ਤੰਗ ਆ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ, ਇਸ ਤੋਂ ਬਾਅਦ ਉਸ ਨੇ...

ਪੰਜਾਬ ਕਾਂਗਰਸ ‘ਚ ਹਲਚਲ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਤੋਂ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਰਕਰਾਰ ਰੱਖੇ ਜਾਣ...

ਬਾਬਾ ਬਰਫਾਨੀ ਦੀ ਯਾਤਰਾ ਅੱਜ ਤੋਂ ਹੋਈ ਸ਼ੁਰੂ, 4,800 ਸ਼ਰਧਾਲੂਆਂ ਦਾ ਪਹਿਲਾ ਜਥਾ ਕਸ਼ਮੀਰ ਪਹੁੰਚਿਆ

ਅੱਜ ਤੋਂ ਅਮਰਨਾਥ ਯਾਤਰਾ ਸ਼ੁਰੂ ਹੋ ਚੁੱਕੀ ਹੈ। 28 ਅਗਸਤ ਤੱਕ 4 ਲੱਖ ਤੋਂ ਵੱਧ ਸ਼ਰਧਾਲੂ 3888 ਮੀਟਰ ‘ਤੇ ਸਥਿਤ ਪਵਿੱਤਰ ਗੁਫਾ ਵਿਚ ਕੁਦਰਤੀ ਰੂਪ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ ਤੁਹਾਡੇ ਮਨ ਵਿਚ ਖਿਆਲ ਆਉਂਦਾ ਹੈ ਕਿ ਜਿਵੇਂ...

ਕੇਤਨ ਦੀ ਮੌਤ ਦਾ ਮਜ਼ਾਕ ਉਡਾਉਣਾ ਪਿਆ ਮਹਿੰਗਾ! Dentist ਖਿਲਾਫ AIDSA ਨੇ ਲਿਆ ਵੱਡਾ ਐਕਸ਼ਨ

ਪੁਣੇ ਵਿੱਚ ਹੋਏ ਚਰਚਿਤ ਕੇਤਨ ਅਗਰਵਾਲ ਕਤਲ ਕਾਂਡ ਬਾਰੇ ਮੱਧ ਪ੍ਰਦੇਸ਼ ਦੀ ਡੈਂਟਿਸਟ ਮੁਸਕਾਨ ਸੋਨੀ ਨੂੰ ਮਜਾਕੀਆ ਵੀਡੀਓ ਬਣਾਉਣਾ ਮਹਿੰਗਾ...

ISRO ਨੂੰ ਆਈ Email ਨੇ ਪਾਈਆਂ ਭਾਜੜਾਂ, ਸੁਰੱਖਿਆ ਏਜੰਸੀਆਂ ਹੋਈਆਂ Alert

ਵੀਰਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਬੈਂਗਲੁਰੂ ਸਥਿਤ ਮੁੱਖ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਣ ਤੋਂ...

ਵਿਦੇਸ਼ ‘ਚ ਪੜ੍ਹਾਈ ਦਾ ਸੁਪਨਾ ਦੇਖਣ ਵਾਲੇ ਪੰਜਾਬੀਆਂ ਨੂੰ ਝਟਕਾ! ਆਸਟ੍ਰੇਲੀਆ ਨੇ 25 ਫੀਸਦ ਵਧਾਈ ਵੀਜ਼ਾ ਫੀਸ

ਆਸਟ੍ਰੇਲੀਆਈ ਸਰਕਾਰ ਨੇ 1 ਜੁਲਾਈ 2026 ਤੋਂ ਸਟੂਡੈਂਟ ਵੀਜ਼ਾ ਫੀਸ 25 ਫੀਸਦੀ ਵਧਾ ਕੇ 2500 ਆਸਟ੍ਰੇਲੀਅਨ ਡਾਲਰ (ਲਗਭਗ 1.64 ਲੱਖ ਰੁਪਏ) ਕਰ ਦਿੱਤਾ ਹੈ।...

ਬੱਚਿਆਂ ਨੂੰ ਅਮਰੀਕਾ ‘ਚ ਮਿਲੇਗੀ ਜਨਮਜਾਤ ਨਾਗਿਰਕਤਾ, US ਸੁਪਰੀਮ ਕੋਰਟ ਨੇ ਟਰੰਪ ਦਾ ਹੁਕਮ ਕੀਤਾ ਰੱਦ

ਅਮਰੀਕੀ ਸੁਪਰੀਮ ਕੋਰਟ ਨੇ ਵੱਡਾ ਸੰਵਿਧਾਨਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਮਰੀਕਾ ਵਿਚ ਜਨਮ ਲੈਣ ਵਾਲਾ ਹਰ ਬੱਚਾ ਜਨਮ ਤੋਂ ਅਮਰੀਕੀ...

117 ਹਸਤੀਆਂ ਨੇ PM ਮੋਦੀ ਤੇ ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ ਨੂੰ ਲਿਖੀ ਚਿੱਠੀ, ਗੱਲਬਾਤ ਦਾ ਰਾਹ ਕੱਢ ਕੇ ਦੋਸਤੀ ਕਰਨ ਦੀ ਮੰਗ

ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ ਨੂੰ ਸੁਧਾਰਨ ਲਈ ਦੋਵਾਂ ਦੇਸ਼ਾਂ ਦੀਆਂ 117 ਹਸਤੀਆਂ ਨੇ PM ਮੋਦੀ ਤੇ ਪਾਕਿ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ...

ਜੁਲਾਈ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਸਾਲ ਦੇ ਦੂਜੇ ਅੱਧ ਦੇ ਪਹਿਲੇ ਦਿਨ ਹੀ ਖੁਸ਼ਖਬਰੀ ਆਈ ਹੈ। ਰਿਪੋਰਟਾਂ ਮੁਤਾਬਕ ਦੇਸ਼ ਵਿੱਚ 2026 ਵਿਚ ਪਹਿਲੀ ਵਾਰ ਵਪਾਰਕ ਗੈਸ ਸਿਲੰਡਰ ਦੀਆਂ...

ਵਾਹਨ ਚਾਲਕਾਂ ਨੂੰ ਵੱਡੀ ਰਾਹਤ, 5 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਘਟੇ ਰੇਟ

ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋ ਗਈਆਂ ਹਨ। ਪੈਟਰੋਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ...

ਭਾਰਤੀ ਫੌਜ ਦੇ ਨਵੇਂ ਸੈਨਾ ਮੁਖੀ ਬਣੇ ਜਨਰਲ ਧੀਰਜ ਸੇਠ, ਜਨਰਲ ਉਪੇਂਦਰ ਦਿਵੇਦੀ ਦੀ ਥਾਂ ਸੰਭਾਲਿਆ ਅਹੁਦਾ

ਜਨਰਲ ਧੀਰਜ ਸੇਠ ਨੇ ਮੰਗਲਵਾਰ ਨੂੰ 31ਵੇਂ ਫੌਜ ਮੁਖੀ (COAS) ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਜਨਰਲ ਉਪੇਂਦਰ ਦਿਵੇਦੀ ਦੀ ਥਾਂ ਲਈ, ਜੋ ਚਾਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਣੇ ਦੀ ਇੱਕ ਅਦਾਲਤ ਨੇ...

ਭਾਰਤੀ ਮਹਿਲਾ ਟੀਮ ਟੀ-20 ਵਿਸ਼ਵ ਕੱਪ ਤੋਂ ਹੋਈ ਬਾਹਰ, ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ। ਲਾਰਡਸ ਵਿਚ ਖੇਡੇ ਗਏ ਮੁਕਾਬਲੇ ਵਿਚ ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ...

ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ‘ਤੇ ਤੇਜ਼ ਰਫਤਾਰ ਸਕਾਰਪੀਓ ਨੇ ਟਿਆਗੋ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਸਹਾਰਨਪੁਰ ‘ਚ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਤੇਜ਼ ਰਫਤਾਰ ਸਕਾਰਪੀਓ ਨੇ...

PM ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਸਨਮਾਨ, ਹੁਣ ਤੱਕ 34 ਦੇਸ਼ ਕਰ ਚੁੱਕੇ ਹਨ ਸਨਮਾਨਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੇਸ਼ੇਲਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਨੇ ‘Guardian of the...

ਕਰਨਪ੍ਰਯਾਗ ਵਿਵਾਦ ਮਾਮਲੇ ‘ਚ 4 ਨਿਹੰਗ ਸਿੰਘਾਂ ਨੂੰ ਮਿਲੀ ਜ਼ਮਾਨਤ, ਨਿਯਮਾਂ ਅਨੁਸਾਰ ਮਾਮਲੇ ਦੀ ਹੋਵੇਗੀ ਸੁਣਵਾਈ

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿਚ ਹੋਏ ਵਿਵਾਦ ਸਬੰਧੀ ਗ੍ਰਿਫਤਾਰ ਕੀਤੇ ਗਏ 4 ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲ ਗਈ ਹੈ।...

ਸ਼ਿਮਲਾ ‘ਚ ਦਰਦਨਾਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ, 6 ਲੋਕਾਂ ਦੀ ਹੋਈ ਮੌਤ

ਸ਼ਿਮਲਾ ਦੇ ਤਕਲੇਚ ਚੌਕੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਉਰਮਣ ਖੇਤਰ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਕ...

Ketan Agarwal Case : ਫਾਸਟ ਟ੍ਰੈਕ ਕੋਰਟ ‘ਚ ਚੱਲੇਗਾ ਕੇਸ, ਸਰਕਾਰ ਨੇ ਮੰਨੀ ਪਰਿਵਾਰ ਦੀ ਮੰਗ

ਮਹਾਰਾਸ਼ਟਰ ਵਿੱਚ ਕੇਤਨ ਅਗਰਵਾਲ ਕਤਲ ਕੇਸ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਵਿੱਚ ਹੋਵੇਗੀ। ਸ਼ੁੱਕਰਵਾਰ ਨੂੰ ਕੇਤਨ ਦੇ ਪਿਤਾ ਵਿਸ਼ਾਲ...

ਹਿਮਾਚਲ-ਉੱਤਰਾਖੰਡ ਸਰਹੱਦ ‘ਤੇ ਤਣਾਅ ਬਰਕਰਾਰ, ਪ੍ਰਸ਼ਾਸਨ ਅੱਜ ਦੁਪਹਿਰ ਬਾਅਦ ਨਿਹੰਗ ਸਿੰਘਾਂ ਨਾਲ ਕਰੇਗਾ ਗੱਲਬਾਤ

ਉਤਰਾਖੰਡ ਦੇ ਕਰਨਪ੍ਰਯਾਗ ਵਿਚ ਸਥਾਨਕ ਲੋਕਾਂ ਤੇ ਨਿਹੰਗਾਂ ਵਿਚਾਲੇ ਹੋਈ ਝੜਪ ਦੇ ਬਾਅਦ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਵੀਰਵਾਰ ਨੂੰ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ ਕੀਤਾ ਹੈ। ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ ਦੇਸ਼ ਭਰ...

‘ਜੇ ਸਾਡੀ ਧੀ ਦੋਸ਼ੀ ਹੈ, ਤਾਂ ਉਸਨੂੰ ਵੀ ਕਿਲੇ ਤੋਂ ਹੇਠਾਂ ਸੁੱਟ ਦਿਓ’-ਕੇਤਨ ਕਤਲਕਾਂਡ ‘ਤੇ ਸੀਆ ਦੇ ਮਾਪਿਆਂ ਦਾ ਬਿਆਨ

ਮਹਾਰਾਸ਼ਟਰ ਦੇ ਪੁਣੇ ਵਿਚ ਹੋਏ ਕੇਤਲ ਅਗਰਵਾਲ ਕਤਲਕਾਂਡ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਕੇਤਨ ਦੀ ਮੰਗੇਤਰ ਸੀਆ ਗੋਇਲ ‘ਤੇ ਆਪਣੇ...

ਮੋਦੀ ਕੈਬਨਿਟ ‘ਚ ਹੋ ਸਕਦਾ ਹੈ ਵੱਡਾ ਫੇਰਬਦਲ, ਕਈ ਨਵੇਂ ਚਿਹਰਿਆਂ ਦੇ ਸ਼ਾਮਲ ਹੋਣ ਦੀ ਚਰਚਾ ਤੇ ਕਈਆਂ ਦੀ ਹੋ ਸਕਦੀ ਛੁੱਟੀ!

ਕੇਂਦਰ ਸਰਕਾਰ ਵਿਚ ਜਲਦ ਹੀ ਵੱਡੇ ਪੱਧਰ ਤੇ ਕੈਬਨਿਟ ਫੇਰਬਦਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਚਰਚਾ ਹੈ ਕਿ ਪ੍ਰਧਾਨ ਮੰਤਰੀ 28 ਜੂਨ...

ਖਾਮੇਨੇਈ ਦੀ ਅੰਤਿਮ ਵਿਦਾਈ ‘ਚ ਸ਼ਾਮਲ ਹੋਣਗੇ PM ਮੋਦੀ? ਈਰਾਨ ਨੇ ਦਿੱਤਾ ਆਉਣ ਦਾ ਸੱਦਾ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਮਰਹੂਮ ਸੁਪਰੀਮ ਲੀਡਰ, ਅਯਾਤੁੱਲਾ ਅਲੀ...

ਕੋਲਕਾਤਾ ‘ਚ ਉਸਾਰੀ ਅਧੀਨ ਗੋਦਾਮ ਹੋਇਆ ਢਹਿ-ਢੇਰੀ, ਹਾਦਸੇ ‘ਚ 5 ਲੋਕਾਂ ਦੀ ਦਰਦਨਾਕ ਮੌਤ

ਪੱਛਮੀ ਕੋਲਕਾਤਾ ਦੇ ਤਾਰਾਤਲਾ ਇਲਾਕੇ ਵਿੱਚ ਬੁੱਧਵਾਰ ਦੁਪਹਿਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਟਰਾਂਸਪੋਰਟ ਡਿਪੂ ਰੋਡ ‘ਤੇ ਨਿਰਮਾਣ...

ਈਰਾਨ ‘ਚ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ ਜਾਰੀ, ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ

ਤੇਹਰਾਨ ਸਥਿਤ ਭਾਰਤੀ ਦੂਤਘਰ ਨੇ ਈਰਾਨ ਦੀ ਯਾਤਰਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਘਰ ਨੇ ਕਿਹਾ ਹੈ ਕਿ ਹਾਲਾਂਕਿ ਈਰਾਨ...

ਫੀਫਾ ਵਿਸ਼ਵ ਕੱਪ : ਜਿੱਤ ਮਗਰੋਂ ਕ੍ਰਿਸਟੀਆਨੋ ਰੋਨਾਲਡੋ ਨੇ ਕਿਹਾ-‘I am back’, ਆਲੋਚਕਾਂ ਨੂੰ ਦਿੱਤਾ ਠੋਕਵਾਂ ਜਵਾਬ

ਫੀਫਾ ਵਿਸ਼ਵ ਕੱਪ 2026 ਵਿਚ ਕ੍ਰਿਸਟੀਆਨੋ ਰੋਨਾਲਡੋ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਮਰ ਉਨ੍ਹਾਂ ਲਈ ਸਿਰਫ ਇਕ ਅੰਕੜਾ ਹੈ। ਉਜ਼ਬੇਕਿਸਤਾਨ...

ਭਗੌੜੇ ਨੀਰਵ ਮੋਦੀ ਨੂੰ ਲੰਦਨ ਹਾਈਕੋਰਟ ਤੋਂ ਵੱਡਾ ਝਟਕਾ, ਬੈਂਕ ਆਫ ਇੰਡੀਆ ਨੂੰ ਦੇਣੇ ਹੋਣਗੇ 100 ਕਰੋੜ ਰੁਪਏ

ਭਾਰਤ ਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟਿਸ਼ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਦੇ ਹੁਕਮ ਦੇ ਬਾਅਦ ਹੁਣ ਨੀਰਵ...

ਮੰਗੇਤਰ ਨੇ ਹੀ ਦਿੱਤਾ ਸੀ 400 ਫੁੱਟ ਡੂੰਘੀ ਖੱਡ ‘ਚ ਧੱਕਾ, ਲੋਹਗੜ੍ਹ ਕਿਲ੍ਹੇ ‘ਚ ਹਾਦਸਾ ਨਿਕਲਿਆ ਮਰਡਰ

ਬੀਤੀ 18 ਜੂਨ ਨੂੰ ਇਤਿਹਾਸਕ ਲੋਹਾਗੜ੍ਹ ਕਿਲ੍ਹੇ ਵਿੱਚ ਪੁਣੇ ਦੇ 26 ਸਾਲਾ ਕੇਤਨ ਅਗਰਵਾਲ ਦੀ ਮੌਤ ਮਾਮਲੇ ਵਿਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ...

Whatsapp ਦੇ ਨਵੇਂ ਗਲੋਬਲ CEO ਹੋਣਗੇ ਕੁਨਾਲ ਸ਼ਾਹ, ਵਿਲ ਕੈਥਕਾਰਟ ਦੀ ਲੈਣਗੇ ਥਾਂ

ਦੁਨੀਆ ਦੇ ਸਭ ਤੋਂ ਵੱਡੇ ਮੈਸੇਜਿੰਗ ਪਲੇਟਫਾਰਮ ਵ੍ਹਟਸਐਪ ਦਾ ਸੀਈਓ ਭਾਰਤੀ ਹੋਵੇਗਾ। ਵ੍ਹਟਸਐਪ ਦੇ ਮੌਜੂਦਾ CEO Will Cathcart ਦੀ ਜਗ੍ਹਾ ਕ੍ਰੇਡ ਦੇ...

ਉਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ FIR, ਹੁਣ ਹਰਿਦੁਆਰ ਪੁਲਿਸ ਕਰੇਗੀ ਮਾਮਲੇ ਦੀ ਜਾਂਚ

ਉਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਉਤਰਾਖੰਡ ਵਿਵਾਦ ਮਾਮਲੇ ‘ਚ...

ਲਖਨਊ : ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ, ਕਈ ਮੌਤਾਂ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਸੋਮਵਾਰ ਨੂੰ ਲਖਨਊ ਵਿਚ ਅਲੀਗੰਜ ਦੇ ਪੁਰਾਨੀਆ ਵਿੱਚ ਇੱਕ ਐਨੀਮੇਸ਼ਨ ਕੋਚਿੰਗ ਸੈਂਟਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੰਦਰਾਂ...

ਫੀਫਾ ਵਿਸ਼ਵ ਕੱਪ 2026 : 92 ਸਾਲ ‘ਚ ਵਿਸ਼ਵ ਕੱਪ ‘ਚ ਮਿਸਰ ਦੀ ਪਹਿਲੀ ਜਿੱਤ, ਨਿਊਜ਼ੀਲੈਂਡ ਨੂੰ 3-1 ਨਾਲ ਹਰਾਇਆ

ਫੀਫਾ ਵਰਲਡ ਕਪ 2026 ਵਿਚ ਸੋਮਵਾਰ ਨੂੰ ਗਰੁੱਪ G ਤੇ H ਦੇ ਮੁਕਾਬਲੇ ਖੇਡੇ ਗਏ। ਗਰੁੱਪ G ਵਿਚ ਮਿਸਰ ਨੇ ਨਿਊਜ਼ੀਲੈਂਡ ਨੂੰ 3-1 ਤੋਂ ਹਰਾ ਕੇ...

11 ਗੇਂਦਾਂ ‘ਚ ਅਰਧ ਸੈਂਕੜਾ…ਵੈਭਵ ਸੂਰਿਆਵੰਸ਼ੀ ਦੀ ਸ਼ਨਦਾਰ ਬੱਲੇਬਾਜ਼ੀ, ਸ਼੍ਰੀਲੰਕਾ-ਏ ਖਿਲਾਫ਼ ਮੈਚ ‘ਚ ਤੋੜਿਆ ਵਿਸ਼ਵ ਰਿਕਾਰਡ

ਵੈਭਵ ਸੂਰਿਆਵੰਸ਼ੀ ਨੇ ਟ੍ਰਾਈ-ਨੇਸ਼ਨ ਸੀਰੀਜ਼ ਫਾਈਨਲ ਵਿੱਚ ਆਪਣੀ ਧਮਾਕੇਦਾਰ ਬੱਲੇਬਾਜ਼ੀ ਨਾਲ ਸਨਸਨੀ ਮਚਾ ਦਿੱਤੀ। ਸ਼੍ਰੀਲੰਕਾ ਏ...

ਮੰਗੇਤਰ ਦਾ ਬਰਥਡੇ ਮਨਾਉਣ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਫੋਟੋਆਂ ਖਿੱਚਦਾ 400 ਫੁੱਟ ਡੂੰਘੀ ਖੱਡ ‘ਚ ਡਿੱਗਾ

ਮਹਾਰਾਸ਼ਟਰ ਦੇ ਪੁਣੇ ਵਿੱਚ ਲੋਹਗੜ੍ਹ ਕਿਲ੍ਹੇ ‘ਤੇ ਘੁੰਮਣ ਗਏ ਨੌਜਵਾਨ ਨਾਲ ਦਰਦਨਾਕ ਭਾਣਾ ਵਾਪਰ ਗਿਆ। ਨੌਜਵਾਨ ਫੋਟੋਆਂ ਖਿੱਚਦਾ ਹੋਇਆ 400...

ਕਲਯੁੱਗੀ ਮਾਂ ਦਾ ਕਾਰਾ, ਪ੍ਰੇਮ ਸਬੰਧਾਂ ‘ਚ ਰੁਕਾਵਟ ਬਣ ਰਹੇ 6 ਸਾਲਾਂ ਪੁੱਤਰ ਦਾ ਕਰਾਇਆ ਕਤਲ

ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਮਮਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਔਰਤ ਨੇ ਪ੍ਰੇਮ ਸੰਬੰਧਾਂ ਵਿਚ ਰੋੜਾ ਬਣ ਰਹੇ...

ਅਮਰੀਕਾ ‘ਚ ਪੰਜਾਬੀ ਨੌਜਵਾਨ ਨੇ ਮਾਪਿਆਂ ਤੇ ਨਾਨੀ ਦਾ ਗੋਲੀਆਂ ਮਾਰ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਅਮਰੀਕਾ ਦੇ ਵਰਜੀਨੀਆ ਵਿਚ ਨਾਵਾ ਸ਼ਹਿਰ ਦੇ 19 ਸਾਲਾ ਪੰਜਾਬੀ ਵਿਦਿਆਰਥੀ ਗੌਰਵ ਚੋਪੜਾ ਨੇ ਆਪਣੇ ਹੀ ਪਰਿਵਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ...

Telegram ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਐਪ ਤੋਂ BAN ਹਟਾਉਣ ਤੋਂ ਕੀਤਾ ਇਨਕਾਰ

ਦਿੱਲੀ ਹਾਈ ਕੋਰਟ ਨੇ NEET ਦੀ ਮੁੜ-ਪ੍ਰੀਖਿਆ ਕਾਰਨ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਅਸਥਾਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਟੈਲੀਗ੍ਰਾਮ ਦੀ...