Tag: , , ,

ਅਮਿਤਾਭ ਬੱਚਨ ਤੇ ਦਿਲਜੀਤ ਦੋਸਾਂਝ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੇਅਰ ਨੂੰ ਆਈ ਮੇਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਸ਼ੁੱਕਰਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀ ਦਿੱਤੀ ਗਈ। ਇਹ...

ਪਹਿਲੀ ਵਾਰ ਅਮਰੀਕਾ ‘ਚ ਪੰਜਾਬੀ ਦੇ ਨਾਂ ‘ਤੇ ਬਣਿਆ ਕਾਨੂੰਨ, ਪਠਾਨਕੋਟ ਦੇ ਮੁੰਡੇ ਦੀ ਮੌਤ ਮਗਰੋਂ ਫੈਸਲਾ

ਅਮਰੀਕਾ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਦੇ ਨਾਂ ‘ਤੇ ਕਾਨੂੰਨ ਬਣਾਇਆ ਗਿਆ ਹੈ। ਪਠਾਨਕੋਟ ਦੇ 18 ਸਾਲਾ ਰੋਮਾਂਚ ਮਹਾਜਨ ਦੇ ਨਾਮ ‘ਤੇ...

ਰਾਹੁਲ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਆਉਣਗੇ ਕੇ. ਸੀ. ਵੇਣੂਗੋਪਾਲ, ਪਾਰਟੀ ਲੀਡਰਾਂ ਨਾਲ ਕਰਨਗੇ ਮੀਟਿੰਗਾਂ

ਜਿਵੇਂ-ਜਿਵੇਂ ਪੰਜਾਬ ਚੋਣਾਂ ਨੇੜੇ ਆ ਰਹੀਆਂ ਹਨ, ਕੇਂਦਰੀ ਆਗੂਆਂ ਨੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਵੀ ਜਲਦੀ ਹੀ ਪੰਜਾਬ...

27 ਅਕਤੂਬਰ ਨੂੰ ਹਾਕੀ ਮਹਾਕੁੰਭ, CM ਮਾਨ ਕਰਨਗੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਉਦਘਾਟਨ, ਜਲੰਧਰ ‘ਚ ਟੀਮਾਂ

ਪੰਜਾਬ ਖੇਡਾਂ ਦੀ ਦੁਨੀਆ ਵਿੱਚ ਇਤਿਹਾਸ ਰਚਣ ਲਈ ਤਿਆਰ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਤੋਂ ਜਲੰਧਰ ਦੇ ਬਰਲਟਨ ਪਾਰਕ ਸਥਿਤ...

Diljit Dosanjh ਦੇ ਫੈਨਸ ਲਈ ਖੁਸ਼ਖਬਰੀ, ਦਿੱਲੀ ‘ਚ ਹੋਣ ਵਾਲੇ ਸ਼ੋਅ ਨੂੰ ਮਿਲੀ ਮਨਜ਼ੂਰੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦਿੱਲੀ ਪੁਲਿਸ ਨੇ ਗਾਇਕ ਦੇ ਕੰਸਰਟ ਲਈ ਇਜਾਜ਼ਤ ਦੇ ਦਿੱਤੀ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮਤਾ ਪਾਸ...

ਫਰੀਦਕੋਟ ‘ਚ 2 ਬੱਚਿਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ, ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ

ਫਰੀਦਕੋਟ ਦੇ ਨੇੜਲੇ ਪਿੰਡ ਕਿਲਾ ਨੌ ਵਿੱਚ ਇੱਕ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰ ਲਿਆ। ਝਗੜੇ ਦੌਰਾਨ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ...

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ, ਅਸ਼ਵਿਨੀ ਤੇ ਸਾਥੀਆਂ ਨੂੰ ਕੋਰਟ ਨੇ ਭੇਜਿਆ ਪੁਲਿਸ ਰਿਮਾਂਡ ‘ਤੇ

ਮਾਨਸਾ ਵਿਚ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਮਰਡਰ ਮਾਮਲੇ ਵਿਚ ਸ਼ੁੱਕਰਵਾਰ ਨੂੰ ਐਕਸ਼ਨ ਕਮੇਟੀ ਅਤੇ SIT ਦੀ ਬੈਠਕ ਹੋਈ। ਇਸ ਵਿਚ...

ਦਿੱਲੀ ਏਅਰਪੋਰਟ ‘ਤੇ 2 ਘੰਟੇ ਰੋਕੇ ਜਾਣ ‘ਤੇ ਬੋਲੇ CM ਮਾਨ-‘ਕਸਟਮ ਅਧਿਕਾਰੀ ਗਿਆਨੇਸ਼ ਕੁਮਾਰ ਦਾ ਭਰਾ ਹੈ’

ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ ‘ਤੇ ਜਾਰੀ ਸਿਆਸੀ ਹੰਗਾਮੇ ਦੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਏਅਰਪੋਰਟ ‘ਤੇ ਖੁਦ ਨੂੰ ਲਗਭਗ 2...

ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ, ਝੋਟਾ ਕਤਲ ਮਾਮਲੇ ਦਾ ਚੁੱਕਿਆ ਜਾਵੇਗਾ ਮੁੱਦਾ

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਇਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ।...

ਪਰਮਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ‘ਤੇ ਵੱਡੀ ਕਾਰਵਾਈ, ਰਜਿਸਟ੍ਰੇਸ਼ਨ ਨੰਬਰ ਕੀਤਾ ਗਿਆ ਰੱਦ

ਮੋਹਾਲੀ : ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਦੱਸਿਆ ਕਿ ਪਿਛਲੇ ਦਿਨੀਂ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦਾ...

ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਨੂੰ ਝਟਕਾ: ਦਿੱਲੀ ਪੁਲਿਸ ਨੇ ਗਾਇਕ ਦੇ 30 ਅਕਤੂਬਰ ਵਾਲੇ ਸ਼ੋਅ ਨੂੰ ਨਹੀਂ ਦਿੱਤੀ ਇਜ਼ਾਜਤ

ਪੰਜਾਬੀ ਗਾਇਕ ਅਤੇ ਬਾਲੀਵੁੱਡ ਸਟਾਰ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਇੱਕ ਅਹਿਮ ਖ਼ਬਰ ਹੈ। ਦਿੱਲੀ ਪੁਲਿਸ ਨੇ 30 ਅਕਤੂਬਰ, 2026 ਨੂੰ...

ਦਲੇਰ ਮਹਿੰਦੀ ਮਾਮਲਾ : FWICE ਨੇ PM ਮੋਦੀ ਤੇ ਉੱਤਰਾਖੰਡ ਦੇ CM ਨੂੰ ਲਿਖੀ ਚਿੱਠੀ, ਮੰਤਰੀ ਦੇ ਰਵੱਈਏ ‘ਤੇ ਜਤਾਇਆ ਇਤਰਾਜ਼

ਉਤਰਾਖੰਡ ਵਿੱਚ ਇੱਕ ਸਟੇਜ ‘ਤੇ ਦਲੇਰ ਮਹਿੰਦੀ ਨਾਲ ਜੋ ਹੋਇਆ ਉਹ ਵਿਵਾਦ ਹੁਣ ਪ੍ਰਧਾਨ ਮੰਤਰੀ ਦਫ਼ਤਰ ਤੱਕ ਪਹੁੰਚ ਗਿਆ ਹੈ। ਫਿਲਮ ਅਤੇ ਟੀਵੀ...

“ਪੰਜਾਬ ‘ਚ ਬਣਨ ਜਾ ਰਹੀ ਹੈ NDA ਦੀ ਸਰਕਾਰ”, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ

ਪੰਜਾਬ ਦੌਰੇ ਤੋਂ ਦੋ ਦਿਨ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਵੱਡਾ ਦਾਅਵਾ ਕੀਤਾ। ਦਿੱਲੀ ਵਿੱਚ ਇੱਕ ਸਮਾਗਮ...

ਪਰਵਿੰਦਰ ਝੋਟਾ ਕਤਲ ਕੇਸ, CBI ਦੀ ਜਾਂਚ ਹੋਈ ਤੇਜ਼, ਪੋਸਟਮਾਰਟਮ ਬਾਰੇ ਬੋਲਿਆ ਪਰਿਵਾਰ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਟੀਮ ਨੇ ਝੋਟਾ ਦੇ ਪਿਤਾ ਭੀਮ ਸਿੰਘ, ਮਾਂ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਆਏ ਦਿਲਜੀਤ ਦੋਸਾਂਝ, ਬੋਲੇ- ‘ਨਿੱਜੀ ਲੜਾਈ ਨਹੀਂ ਲੜ ਰਿਹਾ ਸੀ’

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਦੁਖਦਾਈ ਦੱਸਿਆ। ਉਨ੍ਹਾਂ...

‘ਇਤਿਹਾਸ ਦੇ ਪੰਨਿਆਂ ‘ਚ ਅਮਰ…’, ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ...

ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਕਤਲ, ਘਰੋਂ ਗਿਆ ਸੀ ਬਰਥਡੇ ਪਾਰਟੀ ‘ਚ

ਲੁਧਿਆਣਾ ਵਿਚ ਮਸ਼ਹੂਰ ਪੰਡਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ (34) ਦੀ ਲੁਧਿਆਣਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਬੁੱਧਵਾਰ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ। ਮੁਲਾਜ਼ਮਾਂ ਨੇ ਅੱਜ ਵੀ...

ਤਰਨਤਾਰਨ ‘ਚ ਵੱਡੀ ਵਾਰਦਾਤ, ਸੈਲੂਨ ‘ਤੇ ਵਾਲ ਕਟਵਾਉਣ ਪਹੁੰਚੇ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਕਸਬੇ ਵਿੱਚ ਬੁੱਧਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ...

ਲਹਿਰਾਗਾਗਾ ਸੜਕ ਹਾਦਸੇ ਨਾਲ ਜੁੜੀ ਵੱਡੀ ਖਬਰ, ਮ੍ਰਿਤਕਾਂ ਦੇ ਵਾਰਸਾਂ ਤੇ ਜ਼ਖਮੀਆਂ ਨੂੰ ਮਿਲੇਗਾ ਮੁਆਵਜ਼ਾ

ਲਹਿਰਾਗਾਗਾ ਸੜਕ ਹਾਦਸੇ ਨੂੰ ਲੈ ਕੇ ਸੰਘਰਸ਼ ਕਮੇਟੀ ਅਤੇ ਸੂਬਾ ਸਰਕਾਰ ਵਿਚਕਾਰ ਸਹਿਮਤੀ ਬਣ ਗਈ। ਇਸ ਤਹਿਤ ਐਤਵਾਰ ਨੂੰ ਵਾਪਰੇ ਭਿਆਨਕ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ , 11 ਵਜੇ ਸ਼ੁਰੂ ਹੋਵੇਗੀ ਸਦਨ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਇਆ ਗਿਆ ਇਹ...

ਫਿਰੋਜ਼ਪੁਰ : 8 ਮਰਲੇ ਜਗ੍ਹਾ ਨੂੰ ਲੈ ਕੇ ਭਤੀਜਿਆਂ ਨੇ ਚਾਚਾ-ਚਾਚੀ ‘ਤੇ ਕੀਤੀ ਫਾਇਰਿੰਗ, ਦੋਵੇਂ ਜ਼ਖਮੀ ਹਸਪਤਾਲ ‘ਚ ਜ਼ੇਰੇ ਇਲਾਜ

ਫਿਰੋਜ਼ਪੁਰ ਤੋਂ ਇੱਕ ਵਾਰ ਫਿਰ ਰਿਸ਼ਤੇ ਨੂੰ ਤਾਰ ਤਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਅੱਠ ਮਰਲੇ ਜਗ੍ਹਾ ਨੂੰ ਲੈਕੇ ਭਤੀਜਿਆਂ ਨੇ...

ਮਾਨਸਾ ‘ਚ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਤੇਜ਼, ਝੋਟਾ ਦੇ ਕਤਲ ਵਾਲੀ ਥਾਂ ‘ਤੇ ਪਹੁੰਚੀ CBI ਦੀ ਟੀਮ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ ਕੱਲ੍ਹ ਕੇਸ ਦੀ ਜਾਂਚ CBI ਨੂੰ ਸੌਂਪ ਦਿੱਤੀ ਗਈ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, 7 ਮੁਲਜ਼ਮਾਂ ਨੂੰ ਹੈਂਡ ਗ੍ਰਨੇਡ, 2 ਪਿਸਤੌਲ ਤੇ 3.491 ਕਿਲੋ ਹੈਰੋਇਨ ਸਣੇ ਕੀਤਾ ਕਾਬੂ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ, ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ...

ਪਰਵਿੰਦਰ ਸਿੰਘ ਝੋਟਾ ਦਾ ਹੋਵੇਗਾ ਪੋਸਟਮਾਰਟਮ, ਮਾਨਸਾ ਤੋਂ PGI ਲਿਜਾਈ ਜਾਵੇਗੀ ਮ੍ਰਿਤਕ ਦੇਹ

ਮਾਨਸਾ ਵਿੱਚ ਨਸ਼ਾ ਵਿਰਧੁ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ।...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਦੂਜੇ ਪਾਸੇ ਝੋਟਾ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ! ਹੁਣ ਵਰਦੀਧਾਰੀ ਨਹੀਂ ਵਰਤ ਸਕਣਗੇ ਸ਼ਾਰਟਕੱਟ

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ...

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ‘ਚ ਲਿਆਂਦਾ: MP ਸਤਨਾਮ ਸਿੰਘ ਸੰਧੂ

ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਤੋਂ ਪ੍ਰਭਾਵਿਤ ਲੋਕਾਂ ਅਤੇ ਆਪਣੇ ਪਿਆਰਿਆਂ ਨੂੰ ਗੁਆ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ ਗਿਆ। ਮੰਗਲਵਾਰ ਦੁਪਹਿਰ 12:30 ਵਜੇ ਦੇ ਕਰੀਬ ਐੱਸਯੂਵੀ...

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਆਹ ਖ਼ਬਰ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ...

ਤਰਨਤਾਰਨ ‘ਚ ਅਜਮੀਤ ਕਤਲਕਾਂਡ ਦੇ ਮੁੱਖ ਸ਼ੂਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਤਰਨਤਾਰਨ ‘ਚ ਪੁਲਿਸ ਤੇ ਸਰਹਾਲੀ ਪੁਲਿਸ ਸਟੇਸ਼ਨ ‘ਤੇ ਆਰਪੀਜੀ ਹਮਲੇ ਦਾ ਮਾਸਟਰਮਾਈਂਡ ਅਜਮੀਤ ਸਿੰਘ ਨੌਸ਼ਹਿਰਾ ਪੰਨੂਆਂ ਦੇ ਕਤਲ ਮਾਮਲੇ...

ਰਾਸ਼ਟਰਪਤੀ ਮੁਰਮੂ ਨੇ ਤੀਰ ਚਲਾ ਕੇ ਕੀਤਾ ਰਾਵਣ ਦਹਿਣ, PM ਮੋਦੀ ਬੋਲੇ- ‘ਦੇਸ਼ ਦੇ ਦੁਸ਼ਮਣਾਂ ਨਾਲ ਲੜਨਾ ਹੋਵੇਗਾ’

ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਰਾਵਣ ਦੇ ਪੁਤਲੇ ਸਾੜੇ ਜਾ ਰਹੇ ਹਨ।...

ਜੋੜਾਂ ਦੀ ਸਿਹਤ ਲਈ ਡਾਇਟ ‘ਚ ਸ਼ਾਮਲ ਕਰੋ ਇਹ 5 ਚੀਜ਼ਾਂ, ਦਰਦ ਤੋਂ ਮਿਲੇਗੀ ਰਾਹਤ!

ਜੇਕਰ ਤੁਸੀਂ ਗਠੀਆ ਜਾਂ ਜੋੜਾਂ ਦੇ ਦਰਦ ਤੋਂ ਪੀੜਤ ਹੋ, ਤਾਂ ਸੋਜ ਅਤੇ ਜਕੜਨ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਸਥਿਤੀ...

ਬਰਨਾਲਾ ‘ਚ ਰਿਸ਼ਤੇ ਸ਼ਰਮਸਾਰ ਕਰਨ ਵਾਲਾ ਮਾਮਲਾ, ਗੁਰਦੀਪ ਕਤਲ ਕੇਸ ‘ਚ ਪੁਲਿਸ ਨੇ ਦਬੋਚੇ 4 ਦੋਸ਼ੀ

ਬਰਨਾਲਾ ਵਿੱਚ ਗੁਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਲੁਧਿਆਣਾ ‘ਚ ਅਮਿਤ ਸ਼ਾਹ ਨੇ ਕੀਤਾ ਰਾਵਣ ਦਹਿਣ, ਬੋਲੇ, -‘ਇਹ ਵਿਜੈ ਦਸ਼ਮੀ ਕਦੇ ਨਹੀਂ ਭੁੱਲ ਸਕਾਂਗਾ’

ਅੱਜ ਪੰਜਾਬ ਵਿੱਚ ਦੁਸਹਿਰੇ ਦੇ ਜਸ਼ਨ ਮਨਾਏ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਰਾਵਣ...

‘ਸਿਆਸੀ ਪ੍ਰਚਾਰ ਕਰਨਾ ਠੀਕ ਨਹੀਂ’, ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਸਵਾਲ ਉਠਾਉਂਦੇ ਹੋਏ ਭਾਜਪਾ ਦੀ ਆਲੋਚਨਾ...

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ ਲਾਈਵ ਸ਼ੋਅ ਨੂੰ ਲੈ ਕੇ ਹੋਏ ਵਿਵਾਦ ਬਾਰੇ ਸਫਾਈ...

ਸਾਰਾ ਅਲੀ ਖਾਨ ਤੇ ਆਯੁਸ਼ਮਾਨ ਖੁਰਾਨਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬੋਲੇ- ‘ਇਥੇ ਸਕੂਨ ਮਿਲਦੈ’

ਬਾਲੀਵੁੱਡ ਅਦਾਕਾਰਾ ਅਤੇ ਸੈਫ ਅਲੀ ਖਾਨ ਦੀ ਧੀ ਸਾਰਾ ਅਲੀ ਖਾਨ ਨੇ ਮੰਗਲਵਾਰ ਨੂੰ ਅਦਾਕਾਰ ਆਯੁਸ਼ਮਾਨ ਖੁਰਾਨਾ ਨਾਲ ਸ੍ਰੀ ਹਰਿਮੰਦਰ ਸਾਹਿਬ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, ਬਿਕਰਮਜੀਤ ਦੀ ਮਾਂ ਦੇ ਪੈਰੀਂ ਹੱਥ ਲਾ ਦਿੱਤਾ ਦਿਲਾਸਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ (20 ਅਕਤੂਬਰ) ਨੂੰ ਪੰਜਾਬ ਆਏ। ਉਨ੍ਹਾਂ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ, ਏਅਰਪੋਰਟ ਦੀ ਸੁਰੱਖਿਆ ਕਰਕੇ ਲਿਆ ਗਿਆ ਫ਼ੈਸਲਾ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ...

ਲਹਿਰਾਗਾਗਾ ‘ਚ ਦਰਦਨਾਕ ਹਾਦਸਾ : ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਗਈ ਇੱਕ ਮਹਿਲਾ ਬਿਜਲੀ ਦਾ...

ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆਂ ਪਹੁੰਚੇ ਅਮਿਤ ਸ਼ਾਹ, ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (20 ਅਕਤੂਬਰ) ਪੰਜਾਬ ਦੇ ਦੌਰੇ ‘ਤੇ ਹਨ। ਉਹ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਦੇ ਬਟਾਲਾ ਪਹੁੰਚੇ...

CBI ਕਰੇਗੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਜਾਂਚ, CM ਭਗਵੰਤ ਮਾਨ ਨੇ ਕੀਤਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਝੋਟਾ ਕਤਲ ਮਾਮਲੇ ਦੀ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪਟਿਆਲਾ ਦੀ CJM ਅਦਾਲਤ ਨੇ ਬੈਂਸ...

ਪਰਵਿੰਦਰ ਝੋਟਾ ਦੇ ਹੱਕ ‘ਚ ਆਏ ਗੁਰਦਾਸ ਮਾਨ, ਅੰਮ੍ਰਿਤਸਰ ‘ਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਲਿਆ ਵੱਡਾ ਫੈਸਲਾ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ...

ਲੁਧਿਆਣਾ ਦੀ ਦਰੇਸੀ ਗ੍ਰਾਊਂਡ ‘ਚ ਰਾਵਣ ਦਾ ਪੁਤਲਾ ਫੂਕਣਗੇ ਅਮਿਤ ਸ਼ਾਹ, ਸੁਰੱਖਿਆ ਪ੍ਰਬੰਧਾਂ ‘ਚ ਲੱਗੀ ਪੁਲਿਸ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ 20 ਅਕਤੂਬਰ ਨੂੰ ਲੁਧਿਆਣਾ ਵਿਖੇ ਰਾਵਣ ਦਾ ਪੁਤਲਾ ਸਾੜਨ ਲਈ ਲੁਧਿਆਣਾ ਦੇ ਦਰੇਸੀ ਦੁਸਹਿਰਾ...

ਅੰਮ੍ਰਿਤਸਰ ‘ਚ ਸਰਹੱਦ ਪਾਰ ਤਸਕਰੀ ਗਿਰੋਹ ਦਾ ਪਰਦਾਫਾਸ਼, 10 ਪਿਸਤੌਲਾਂ ਤੇ ਹੈਰੋਇਨ ਸਣੇ 3 ਕਾਬੂ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ...

‘ਤੁਸੀਂ ਸਾਨੂੰ ਬੇਵਕੂਫ਼ ਬਣਾ ਰਹੇ ਓ…’, ਦਲੇਰ ਮਹਿੰਦੀ ਦੀ ਚੱਲਦੇ ਸ਼ੋਅ ਦੌਰਾਨ ਮੰਤਰੀ ਨੇ ਲਾ ‘ਤੀ ਕਲਾਸ

ਉਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਦੇ ਨਰਿੰਦਰਨਗਰ ਵਿੱਚ ਆਯੋਜਿਤ ਕੁੰਜਾਪੁਰੀ ਮੇਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਲਾਈਵ...

CBI ਅੱਗੇ ਮੁੜ ਪੇਸ਼ ਹੋਏ OSD ਰਾਜਬੀਰ ਘੁੰਮਣ, ਵਕੀਲ ਬੋਲੇ- ‘ਅਸੀਂ ਪਹਿਲਾਂ ਵੀ Co-Operate ਕੀਤਾ’

ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਇੱਕ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ‘ਚ OSD ਰਾਜਬੀਰ ਘੁੰਮਣ ਪੁੱਛਗਿੱਛ ਲਈ ਅੱਜ ਚੰਡੀਗੜ੍ਹ...

ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਸ਼ਡਿਊਲ ਜਾਰੀ, 12 ਵਜੇ ਮਿਲਣਗੇ ਝੋਟਾ ਦੇ ਪਰਿਵਾਰ ਨੂੰ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਦੌਰੇ ਦੇ...

ਪਰਵਿੰਦਰ ਝੋਟਾ ਮਾਮਲਾ, ਸਰਕਾਰ ਨੇ ਬਣਾਈ ਮਹਿਲਾ IAS ਅਧਿਕਾਰੀਆਂ ਦੀ 3 ਮੈਂਬਰੀ ਕਮੇਟੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਸਰਕਾਰ ਨੇ ਗੱਲਬਾਤ...

ਗਵਾਲੀਅਰ ਹਾਦਸਾ: PM ਮੋਦੀ ਤੇ CM ਮੋਹਨ ਯਾਦਵ ਨੇ ਪ੍ਰਗਟਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਗਵਾਲੀਅਰ ਦੇ ਸ਼ੀਤਲਾ ਮਾਤਾ ਮੰਦਰ ਨੇੜੇ ਹੋਏ ਭਿਆਨਕ ਸੜਕ ਹਾਦਸੇ ਤੋਂ ਬਾਅਦ, ਮੱਧ ਪ੍ਰਦੇਸ਼ ਸਰਕਾਰ ਅਤੇ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ...

20 ਅਕਤੂਬਰ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੜ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਮਿਤ ਸ਼ਾਹ 20 ਅਕਤੂਬਰ ਨੂੰ ਯਾਨੀ ਦੁਸਹਿਰੇ ਵਾਲੇ ਦਿਨ ਪੰਜਾਬ...

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ‘ਚ ਭਗਦੜ, 19 ਮੌਤਾਂ, ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ ਅਮਿਤ ਸ਼ਾਹ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਨਵਦੁਰਗਾ ਤਿਉਹਾਰ ਦੌਰਾਨ ਇੱਕ ਦੁਖਦਾਈ ਹਾਦਸਾ ਵਾਪਰਿਆ। ਚੋਰਬਾਗਨ ਖੇਤਰ ਵਿੱਚ ਇੱਕ ਨਵਦੁਰਗਾ...

ED ਨੇ ਪੁੱਛਗਿੱਛ ਤੋਂ ਬਾਅਦ ਅਮਰਦੀਪ ਗਰੇਵਾਲ ਨੂੰ ਕੀਤਾ ਰਿਹਾਅ, ਇੱਕ ਹਫ਼ਤੇ ਬਾਅਦ ਮੁੜ ਪੇਸ਼ ਹੋਣ ਦੇ ਹੁਕਮ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ਨੀਵਾਰ ਨੂੰ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ...

ਗੁਰਦਾਸਪੁਰ DC ਦਫਤਰ ‘ਤੇ ਗ੍ਰਨੇਡ ਹਮਲੇ ਦੇ ਦਾਅਵੇ ਨੂੰ ਪੁਲਿਸ ਨੇ ਦੱਸਿਆ ਝੂਠਾ, ਅਫਵਾਹਾਂ ਤੋਂ ਬਚਣ ਲਈ ਕਿਹਾ

ਗੁਰਦਾਸਪੁਰ ਵਿਚ ਡੀਸੀ ਦਫਤਰ ‘ਤੇ ਗ੍ਰਨੇਡ ਹਮਲੇ ਦੇ ਦਾਅਵਾ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।...

ਜੰਡਿਆਲਾ ਗੁਰੂ ‘ਚ ਫਾਇਰਿੰਗ, ਬਹਿਸ ਮਗਰੋਂ ਕਾਰ ਸਵਾਰ ਨੇ ਚਲਾਈਆਂ ਗੋਲੀਆਂ, ਦੁਕਾਨਦਾਰ ਦਾ ਪੁੱਤ ਜ਼ਖਮੀ

ਜੰਡਿਆਲਾ ਗੁਰੂ ਥਾਣਾ ਹਲਕੇ ਅਧੀਨ ਆਉਂਦੇ ਗਹਿਰਾ ਮੰਡੀ ਇਲਾਕੇ ਵਿਚ ਚਾਹ-ਪਕੌੜੇ ਦੀ ਦੁਕਾਨ ਚਲਾਉਣ ਵਾਲੇ ਇੱਕ ਨੌਜਵਾਨ ‘ਤੇ ਫਾਇਰਿੰਗ ਦਾ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਵਿੱਚ...

ਅਮਰੀਕਾ ‘ਚ ਪੰਜਾਬੀ ਮੂਲ ਦੇ ਸ਼ਖਸ ਨੇ ਕੀਤਾ ਪਤਨੀ ਦਾ ਕਤਲ, ਫਿਰ ਬਣਾਈ ਝੂਠੀ ਕਹਾਣੀ

ਅਮਰੀਕਾ ਦੇ ਕੈਲੀਫੋਰਨੀਆ ਸਥਿਤ ਸੈਕ੍ਰਾਮੇਂਟੋ ਵਿਚ ਪੰਜਾਬੀ ਮੂਲ ਦੇ ਨੌਜਵਾਨ ਨੇ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪੁਲਿਸ...

ਪਰਵਿੰਦਰ ਝੋਟਾ ਦੀ ਤਸਵੀਰ ਲੱਗੇਗੀ ਕੇਂਦਰੀ ਸਿੱਖ ਅਜਾਇਬ ਘਰ ’ਚ, ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ...

ਸਚਿਨ ਪਾਇਲਟ ਦਾ ਅੱਜ ਲੁਧਿਆਣਾ ਦੌਰਾ, ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਸ਼ਨੀਵਾਰ ਨੂੰ ਜਗਰਾਓਂ ਦੇ ਪਿੰਡ ਗਿੱਦੜਵਿੰਡੀ ਦਾ ਦੌਰਾ ਕਰਨਗੇ। ਉਹ ਕਬੱਡੀ ਖਿਡਾਰੀ ਤੇਜਪਾਲ ਸਿੰਘ...

‘ਸਿਹਤਮੰਦ ਉਮਰ ਦੀ ਕਾਮਨਾ’, PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ...

2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ, ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਅਸ਼ਵਨੀ ਪਿਛਲੇ ਦੋ ਸਾਲਾਂ ਤੋਂ ਝੋਟਾ ਦੇ ਕਤਲ ਦਾ...

ਟਰੰਪ ਦਾ ਯੂ-ਟਰਨ, ਰੂਸੀ ਤੇਲ-ਗੈਸ ਖਰੀਦ ਤੋਂ ਹਟਾਇਆ ਬੈਨ ਤੇ ਟੈਰਿਫ, ਭਾਰਤ ਨੂੰ ਮਿਲੇਗੀ ਰਾਹਤ

ਰਾਸ਼ਟਰੀ ਹਿੱਤ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਬੰਦੀਆਂ ਲਾਉਣ ਨਾਲ ਜੁੜੇ ਕਾਨੂੰਨ ਦੇ ਤਹਿਤ ਰੂਸ ਅਤੇ...

30 ਤੋਂ ਬਾਅਦ ਜ਼ਰੂਰ ਖਾਓ ਇਹ ਚੀਜ਼ਾਂ, ਦੂਰ ਹੋਵੇਗੀ ਕਮਜ਼ੋਰੀ, ਸਰੀਰ ‘ਚ ਆਏਗੀ ਨਵੀਂ ਤਾਕਤ

ਅੱਜਕੱਲ੍ਹ 30 ਸਾਲ ਦੀ ਉਮਰ ਤੱਕ ਪਹੁੰਚਣ ਤੋਂ ਬਾਅਦ ਹੀ ਲੋਕਾਂ ਨੂੰ ਸਰੀਰ ਵਿਚ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ। ਇਸ ਦਾ ਇੱਕ ਮੁੱਖ ਕਾਰਨ...

ਆਪ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੁਣਾਇਆ ਵੱਡਾ ਫੈਸਲਾ!

ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ “ਤਨਖਾਹੀਆ”...

ਝੋਟਾ ਦੇ ਕਤਲ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕੈਮਿਸਟ ਨੇ ਸ਼ਰੇ ਬਾਜ਼ਾਰ ਮੁੜ ਪਿੱਛੋਂ ਮਾਰੀ ਸੀ ਗੋਲੀ

ਪੰਜਾਬ ਦੇ ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਦੀ ਐਕਟੀਵਿਸਟ ਪਰਵਿੰਦਰ ਝੋਟਾ ਦੇ ਕਤਲ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ...

‘ਕੇਂਦਰ ਸਰਕਾਰ ਨੂੰ ਚੋਣਾਂ ਵੇਲੇ ਹੀ ਨਸ਼ੇ ਦੀ ਯਾਦ ਆਉਂਦੀ’, ਪੰਜਾਬ ਪਹੁੰਚੇ ਸਚਿਨ ਪਾਇਲਟ ਦਾ ਬਿਆਨ

ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅੱਜ ਪੰਜ...

‘ਕਾਤਲਾਂ ਨੂੰ ਮਿਲੇਗੀ ਸਖ਼ਤ ਸਜ਼ਾ, ਸਾਜ਼ਿਸ਼ ਰਚਣ…’, ਪਰਵਿੰਦਰ ਝੋਟਾ ਦੇ ਕਤਲ ‘ਤੇ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਪੁਲਿਸ ਅਕੈਡਮੀ ਵਿਖੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਸਮੀਖਿਆ...

OSD ਰਾਜਬੀਰ ਸਿੰਘ ਘੁੰਮਣ ਪਹੁੰਚੇ CBI ਦਫਤਰ, 6 ਅਕਤੂਬਰ ਨੂੰ ਜਾਰੀ ਹੋਏ ਸਨ ਸੰਮਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ, ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਇੱਕ ਕਥਿਤ...

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਅਤੇ ਗੁਰੂ ਸਾਹਿਬ...

‘ਪਰਵਿੰਦਰ ਝੋਟੇ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ, ਜਖ਼ਮੀਆਂ ਦਾ ਸਾਰਾ ਖ਼ਰਚਾ ਚੁੱਕੇਗੀ SGPC’ : ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਤੇ ਉਨ੍ਹਾਂ ਨਾਲ ਦੁੱਖ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ ਵਿਚ ਸਾਰੇ ਜ਼ਿਲਿਆਂ ਦੇ ਐੱਸਐੱਸਪੀ ਤੇ ਡੀਸੀ ਸ਼ਾਮਲ ਹੋਣਗੇ ਤੇ...

ਅੱਜ ਤੋਂ 5 ਦਿਨਾਂ ਪੰਜਾਬ ਦੌਰੇ ‘ਤੇ ਸਚਿਨ ਪਾਇਲਟ, ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਪੰਜਾਬ ਪਹੁੰਚ ਰਹੇ ਹਨ। ਉਹ 5 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਉਨ੍ਹਾਂ...

ਹਿਮਾਚਲ ‘ਚ ਭਾਰੀ ਬਰਫਬਾਰੀ, ਵਾਹਨ ਫਸੇ, ਚੱਲ ਰਹੀ ਸੀਤ ਲਹਿਰ, ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ

ਹਿਮਾਚਲ ਪ੍ਰਦੇਸ਼ ਦੇ ਚੰਬਾ, ਕੁੱਲੂ ਅਤੇ ਲਾਹੌਲ-ਸਪਿਤੀ ਦੇ ਉੱਚੇ ਪਹਾੜਾਂ ਵਿੱਚ ਅੱਜ (ਵੀਰਵਾਰ, 15 ਅਕਤੂਬਰ) ਸਵੇਰੇ 4 ਵਜੇ ਤੋਂ ਬਰਫ਼ਬਾਰੀ ਹੋ...

ਨਸਾਂ ਦੀ ਬਲਾਕੇਜ ਤੋਂ ਬਚਣ ਲਈ ਕਰੋ ਇਹ 5 ਕੰਮ, ਬਲੱਡ ਸਰਕੂਲੇਸ਼ਨ ਨਾਲ ਹੋਵੇਗਾ ਦਿਲ ਤੰਦਰੁਸਤ

ਸਰੀਰ ਵਿੱਚ ਬਲੱਡ ਸਰਕੂਲੇਸ਼ਨ ਨੂੰ ਚੰਗਾ ਬਣਾਈ ਰੱਖਣਾ ਜ਼ਰੂਰੀ ਹੈ। ਇਸ ਨਾਲ ਦਿਲ ਅਤੇ ਦਿਮਾਗ ਨੂੰ ਖੂਨ ਦੀ ਸਪਲਾਈ ਵਿੱਚ ਸੁਧਾਰ ਹੁੰਦਾ ਹੈ,...

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੀ OPD ਦਾ ਬਦਲਿਆ ਸਮਾਂ, ਨਵੀਂ Timing ਭਲਕੇ ਤੋਂ ਲਾਗੂ

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਮਰੀਜ਼ਾਂ ਦੀ ਸਹੂਲਤ ਅਤੇ...

ਪੰਜਾਬ ਨੂੰ ਮਿਲੇਗੀ ਨਿਰਵਿਘਨ ਬਿਜਲੀ ਤੇ ਕੋਲੇ ਦੀ ਸਪਲਾਈ! ਕੇਂਦਰੀ ਮੰਤਰੀ ਖੱਟਰ ਨੇ CM ਮਾਨ ਨੂੰ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲਾ ਸਪਲਾਈ ਯਕੀਨੀ ਬਣਾਉਣ ਲਈ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ...

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ! ਵੇਖੋ ਲਿਸਟ

ਪੰਜਾਬ ਸਰਕਾਰ ਨੇ ਸਾਲ 2027 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਆਉਣ ਵਾਲੇ ਸਾਲ ਦੌਰਾਨ...

ਆਮਿਰ ਖਾਨ ਦੇ ਭਾਣਜੇ ਅਦਾਕਾਰ ਇਮਰਾਨ ਖਾਨ ‘ਤੇ ਸਖਤ ਐਕਸ਼ਨ, 28 ਤੱਕ ਭਾਰਤ ਛੱਡਣ ਦਾ ਨੋਟਿਸ

ਬਾਲੀਵੁੱਡ ਅਦਾਕਾਰ ਆਮਿਰ ਖਾਨ ਦੇ ਭਾਣਜੇ ਅਦਾਕਾਰ ਇਮਰਾਨ ਖਾਨ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਨੇ ਇਮਰਾਨ ਖਾਨ ਨੂੰ ਇੱਕ...

AAP ਨੇ ਦੀਪਕ ਬਾਲੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਜਲੰਧਰ ਕੈਂਟ ਦਾ ਲਾਇਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ। ਰਾਜਵਿੰਦਰ ਕੌਰ ਥਿਆੜਾ ਦੀ ਥਾਂ ਦੀਪਕ ਬਾਲੀ ਨੂੰ ਨਿਯੁਕਤ ਕੀਤਾ...

ਭਲਕੇ ਪੰਜਾਬ ਆਉਣਗੇ ਸਚਿਨ ਪਾਇਲਟ, 5 ਦਿਨਾਂ ‘ਚ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ‘ਤੇ...

ਕਪੂਰਥਲਾ ‘ਚ 50 ਸਾਲ ਪੁਰਾਣੀ ਇਮਾਰਤ ਡਿੱਗੀ: ਗੁਆਂਢੀ ਦੁਕਾਨ ਨੂੰ ਪਹੁੰਚਿਆ ਨੁਕਸਾਨ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਕਪੂਰਥਲਾ ਦੇ ਇੱਕ ਰਿਹਾਇਸ਼ੀ ਅਤੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਲਗਭਗ 50 ਸਾਲ ਪੁਰਾਣੀ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ, ਜਿਸ ਨਾਲ ਦਹਿਸ਼ਤ...

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਮੱਧ ਪ੍ਰਦੇਸ਼ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ

ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਦੇਸ਼ ਦੀ ਸੇਵਾ ਕਰਦਿਆਂ ਜਾਨ ਗੁਆਉਣ ਵਾਲੇ ਲਾਂਸ ਨਾਇਕ...

ਅੰਮ੍ਰਿਤਸਰ ‘ਚ ਕੱਪੜਾ ਕਾਰੋਬਾਰੀ ‘ਤੇ ਫਾਇਰਿੰਗ: ਲੱਤ ‘ਚ ਵੱਜੀ ਗੋਲੀ; ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਕੱਪੜਾ ਕਾਰੋਬਾਰੀ ‘ਤੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਉਹ ਕਾਰੋਬਾਰੀ ਦਾ ਪੈਸਿਆਂ ਨਾਲ ਭਰਿਆ...

ਭਲਕੇ ਪੰਜਾਬ ਬੰਦ! ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ‘ਚ ਪਰਿਵਾਰ ਨੇ ਦਿੱਤਾ ਬੰਦ ਦਾ ਸੱਦਾ

ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿਚ ਉਸ ਦੇ ਪਰਿਵਾਰ ਨੇ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿਚ ਇਹ ਪੰਜਾਬ...

ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਸ਼ਿਫਟ ਹੋਣ ਦੀ ਮੰਗ, ਸੁਪਰੀਮ ਕੋਰਟ ਨੇ ਮੰਗੀ IB ਦੀ ਸਲਾਹ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸਰਕਾਰ ਨੂੰ ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਪਟੀਸ਼ਨ ‘ਤੇ ਇੰਟੈਲੀਜੈਂਸ ਬਿਊਰੋ (ਆਈਬੀ) ਨਾਲ...

ਚੰਡੀਗੜ੍ਹ ਤੋਂ ਬੇਂਗਲੁਰੂ ਤੇ ਗੋਆ ਦਾ ਸਫਰ ਹੋਵੇਗਾ ਸੌਖਾ, 1 ਦਸੰਬਰ ਤੋਂ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ

ਹਵਾਈ ਯਾਤਰੀਆਂ ਲਈ 1 ਦਸੰਬਰ, 2026 ਤੋਂ ਚੰਡੀਗੜ੍ਹ ਤੋਂ ਬੰਗਲੁਰੂ ਅਤੇ ਗੋਆ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਉਡਾਣਾਂ...

ਪੰਜਾਬ ਪੁਲਿਸ ਦਾ ਕਾਂਸਟੇਬਲ ਹੈਰੋਇਨ ਨਾਲ ਗ੍ਰਿਫ਼ਤਾਰ, ਤਰਨਤਾਰਨ ‘ਚ BSF ਜਵਾਨਾਂ ਨੇ ਫੜਿਆ

ਭਾਰਤ-ਪਾਕਿਸਤਾਨ ਬਾਰਡਰ ਨਾਲ ਡਰੋਨ ਰਾਹੀਂ ਨਸ਼ਾ ਤਸਕਰੀ ਰੋਕਣ ਦੀ ਪੁਲਿਸ ਦੀ ਐਂਟੀ ਡਰੋਨ ਟੀਮ ਦਾ ਕਾਂਸਟੇਬਲ ਹੀ ਨਸ਼ਾ ਤਸਕਰ ਨਿਕਲਿਆ। BSF ਨੇ ਉਸ...

ਨੀਲਾ ਡਰੰਮ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਦੋਸ਼ੀ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ

ਮੇਰਠ ਦੇ ਚਰਚਿਤ ਨੀਲਾ ਡਰੰਮ ਕਤਲ ਕੇਸ ਵਿੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਮੁਸਕਾਨ ਰਸਤੋਗੀ ਅਤੇ ਉਸ ਦੇ ਪ੍ਰੇਮੀ ਸਾਹਿਲ ਸ਼ੁਕਲਾ,...

ਝੋਟਾ ਦੇ ਪਰਿਵਾਰ ਨਾਲ CM ਮਾਨ ਨੇ ਪ੍ਰਗਟਾਈ ਹਮਦਰਦੀ, ਬੋਲੇ-‘ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ’

ਐਂਟੀ ਡਰੱਗ ਐਕਟੀਵਿਸਟ ਪਰਿਵੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਮਾਨਸਾ ਵਿਚ ਹਾਲਾਤ ਕਾਫੀ ਤਣਾਅਪੂਰਨ ਬਣੇ ਹੋਏ ਹਨ। ਭੜਕੀ ਭੀੜ ਨੇ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੁਕਾਬਲਾ ਅੱਜ, ਹੈਦਰਾਬਾਦ ‘ਚ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੁਜਰਾਤ ਤੋਂ 2 ਹੋਰ ਦੋਸ਼ੀ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਨੇ ਚਰਚਿਤ ਮੈਡ ਸੰਧੂ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਗੁਜਰਾਤ ਤੋਂ ਦੋ ਹੋਰ ਮੁੱਖ...

ਅੰਮ੍ਰਿਤਸਰ ‘ਚ ਬੈਂਕ ਮੈਨੇਜਰ ਨੂੰ ਮਾਰੀ ਗੋਲੀ! ਬਹਿਸ ਮਗਰੋਂ ਹੱਥੋਪਾਈ ਦੌਰਾਨ ਕੀਤੀ ਫਾਇਰਿੰਗ

ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਬੈਂਕ ਦੇ ਇੱਕ ਮੈਨੇਜਰ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ...

ਰੋਜ਼ ਚਾਹ ਪੀਣ ਵਾਲਿਓ ਸਾਵਧਾਨ! ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਕੈਂਸਰ ਤੱਕ ਦਾ ਹੋ ਸਕਦੈ ਖਤਰਾ!

ਸਾਡੇ ਦੇਸ਼ ਵਿੱਚ ਚਾਹ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਇੱਕ ਅਨਿੱਖੜਵਾਂ ਅੰਗ ਹੈ। ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਦੇ ਕੱਪ...

ਪੰਜਾਬ ‘ਚ ਮੁੜ ਬਦਲੇਗਾ ਮੌਸਮ, ਤਿੰਨ ਦਿਨਾਂ ਲਈ Alert ਜਾਰੀ, ਕਿਸਾਨਾਂ ਦੀ ਵਧੀ ਚਿੰਤਾ

ਮੰਗਲਵਾਰ ਤੋਂ ਪੰਜਾਬ ਵਿੱਚ ਮੌਸਮ ਫਿਰ ਵਿਗੜਨ ਵਾਲਾ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਨੂੰ...