Tag: , , , , ,

ਹਰਿਆਣਾ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਤੋਂ ਰਾਹਤ, ਮਰਦਮਸ਼ੁਮਾਰੀ ਡਿਊਟੀ ‘ਤੇ ਟੀਚਰਾਂ ਦੀ ਤਾਇਨਾਤੀ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਵਿੱਚ 2027 ਦੀ ਮਰਦਮਸ਼ੁਮਾਰੀ ਲਈ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਤੋਂ ਅਧਿਆਪਕਾਂ ਦੀ...

140 ਦਿਨਾਂ ਬਾਅਦ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, 3.84 ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਉਤਰਾਖੰਡ ਦੇ ਚਮੋਲੀ ਵਿੱਚ ਸਮੁੰਦਰ ਤਲ ਤੋਂ ਲਗਭਗ 15,200 ਫੁੱਟ ਦੀ ਉਚਾਈ ‘ਤੇ ਸਥਿਤ ਪਵਿੱਤਰ ਸਿੱਖ ਧਾਰਮਿਕ ਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੇ...

ਅੰਮ੍ਰਿਤਸਰ ‘ਚ 2 ਤਸਕਰੀ ਨੈਟਵਰਕ ਦਾ ਪਰਦਾਫਾਸ਼, 4 ਗ੍ਰਿਫਤਾਰ, ਪਿਸਤੌਲ ਤੇ ਹਥਿਆਰ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ...

ਲੁਧਿਆਣਾ ‘ਚ AAP ਕੌਂਸਲਰ ਊਸ਼ਾ ਕਲਿਆਣ ਦਾ ਦਿਹਾਂਤ, ਕੈਂਸਰ ਦਾ ਇਲਾਜ ਚੱਲ ਰਿਹਾ ਸੀ

ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸਨੀਵਾਰ ਨੂੰ ਕੈਂਸਰ ਦੇ ਚੱਲਦਿਆਂ ਦਿਹਾਂਤ ਹੋ ਗਿਆ।...

ਦਿੱਲੀ ਪੁਲਿਸ ਨੇ ਜੰਤਰ-ਮੰਤਰ ਵੱਲ ਜਾ ਰਹੇ ‘ਅਰਵਿੰਦ ਕੇਜਰੀਵਾਲ ਸਣੇ ਆਪ 4 ਆਗੂਆਂ ਨੂੰ ਕੀਤਾ ਡਿਟੇਨ

ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ ‘ਤੇ ਹੈ।...

CM ਮਾਨ ਨੇ ਸੱਦਿਆ ਵਿਧਾਨ ਸਭਾ ਸੈਸ਼ਨ, ਬੇਅਦਬੀ ਵਿਰੋਧੀ ਕਾਨੂੰਨ ‘ਤੇ ਹੋ ਸਕਦੀ ਹੈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲਈ ਸਹਿਮਤ ਹੋ ਗਏ ਹਨ। ਹਵਾਰਾ ਨੂੰ ਆਪਣੀ...

ਜਲੰਧਰ ‘ਚ ਮੀਂਹ ਨਾਲ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ਵਿਚ ਮੀਂਹ ਦੇ ਅਸਾਰ

ਜਲੰਧਰ ਸ਼ਹਿਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ। ਅਚਾਨਕ ਪਏ ਮੀਂਹ...

ਮੁਅੱਤਲ DIG ਹਰਚਰਨ ਭੁੱਲਰ ਕੋਰਟ ‘ਚ ਪੇਸ਼, ਪਹਿਲੀ ਵਾਰ ਬੋਲੇ- ‘ਕੁਝ ਨਹੀਂ ਕਹਿ ਸਕਦਾ’

ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਲਈ ਜਾਂਦੇ...

ਨਾਨਾ ਪਾਟੇਕਰ ਦੇ ਦਿਹਾਂਤ ਮਾਮਲੇ ‘ਚ ਪਰਚਾ ਦਰਜ, ਮੌਤ ਦੇ ਕਾਰਨਾਂ ਦਾ ਪਤਾ ਲਾਏਗੀ ਪੁਲਿਸ

ਗੋਆ ਪੁਲਿਸ ਨੇ ਅਦਾਕਾਰ ਨਾਨਾ ਪਾਟੇਕਰ ਦੀ ਮੌਤ ਮਾਮਲੇ ਵਿਚ ਮੈਡਿਕੋ-ਲੀਗਲ “ਗੈਰ-ਕੁਦਰਤੀ ਮੌਤ” ਦਾ ਕੇਸ ਦਰਜ ਕੀਤਾ ਹੈ। ਪੁਲਿਸ ਮੌਤ ਦੇ...

ਹਾਈਕੋਰਟ ‘ਚ DA ਮਾਮਲੇ ‘ਤੇ ਸੁਣਵਾਈ, ਮੁੱਖ ਸਕੱਤਰ ਨੇ ਕੋਰਟ ‘ਚ ਮੁਆਫ਼ੀ ਮੰਗਣ ਦੀ ਕਹੀ ਗੱਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪੈਂਡਿੰਗ ਮਹਿੰਗਾਈ ਭੱਤੇ (ਡੀਏ) ਦੀਆਂ ਅਦਾਇਗੀਆਂ...

2000 ਰੁ. ਤੋਂ ਉਪਰ ਦੇ UPI ਭੁਗਤਾਨ ‘ਤੇ ਵਪਾਰੀਆਂ ਨੂੰ ਮਿਲ ਸਕਦੀ ਏ ਰਾਹਤ! ਆਇਆ ਵੱਡਾ ਅਪਡੇਟ

UPI ‘ਤੇ ਚਾਰਜ ਲਗਾਉਣ ਦੇ ਨਿਯਮ ਨੂੰ ਫਿਲਹਾਲ ਟਾਲਿਆ ਜਾ ਸਕਦਾ ਹੈ। ਕੇਂਦਰ ਸਰਕਾਰ 15 ਅਕਤੂਬਰ ਤੋਂ ₹2,000 ਤੋਂ ਵੱਧ ਦੇ UPI ਭੁਗਤਾਨਾਂ ‘ਤੇ 0.4%...

ਪੰਜਾਬ ਸਰਕਾਰ ਨੂੰ CBI ਜਾਂਚ ਖਿਲਾਫ ਪਟੀਸ਼ਨ ‘ਤੇ SC ਤੋਂ ਵੀ ਰਾਹਤ ਨਹੀਂ, ਸੁਣਵਾਈ ਤੋਂ ਵੱਖ ਹੋਏ ਜੱਜ

ਪੰਜਾਬ ਸਰਕਾਰ ਨੂੰ CBI ਜਾਂਚ ਨੂੰ ਚੈਲੇਂਜ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਦੇ ਜਸਟਿਸ ਸ਼ੀਲ...

ਗ੍ਰੀਨ ਕਾਰਡ ਨੂੰ ਲੈ ਕੇ ਟਰੰਪ ਦਾ ਵੱਡਾ ਝਟਕਾ! ਇੰਫੋਸਿਸ ਸਣੇ 8 ਕੰਪਨੀਆਂ ਨੂੰ ‘ਪਰਮਾਨੈਂਟ ਲੇਬਰ ਸਰਟੀਫਿਕੇਸ਼ਨ’ ਤੋਂ ਕੀਤਾ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ ਹੈ। ਅਮਰੀਕੀ ਸਰਕਾਰ ਨੇ ਟਾਟਾ-ਇੰਫੋਸਿਸ-ਵਿਪਰੋ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਤੇ...

‘ਅੱਜ ਦਾ ਉਹ ਕਾਲਾ ਦਿਨ…’, ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਇੱਕ ਸਾਲ ਪਹਿਲਾਂ 8 ਅਕਤੂਬਰ, 2025 ਨੂੰ ਉਹ ਮੋਹਾਲੀ...

ਤਰਨਤਾਰਨ ਦੇ ਦਿਵਿਆਂਗ ਖਿਡਾਰੀ ਨੇ ਜਿੱਤਿਆ ਗੋਲਡ, ਆਰਮ ਰੈਸਲਿੰਗ ‘ਚ ਦਿਖਾਇਆ ਦਮ

ਤਰਨਤਾਰਨ ਦੇ ਦਿਵਿਆਂਗ ਐਥਲੀਟ ਪ੍ਰਵੀਨ ਕੁਮਾਰ ਨੇ ਆਰਮ ਰੈਸਲਿੰਗ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਉਸ ਨੇ 4 ਅਕਤੂਬਰ,...

ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੀ CBI ਐਕਸ਼ਨ ਨੂੰ ਲੈ ਕੇ ਪਟੀਸ਼ਨ ‘ਤੇ ਸੁਣਵਾਈ ਟਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ...

ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਸ਼ਕਤੀ ਪ੍ਰਦਰਸ਼ਨ, ਸਚਿਨ ਪਾਇਲਟ ਨੇ ਡਰਾਈਵ ਕੀਤੀ ਕਾਰ

ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਪੰਜਾਬ ਪਹੁੰਚੇ। 3 ਅਕਤੂਬਰ ਨੂੰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਣਵਾਈ 28 ਨੂੰ, ਫਾਂਸੀ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਵਾਲੀ ਰਹਿਮ ਦੀ ਪਟੀਸ਼ਨ ‘ਤੇ ਸੁਣਵਾਈ 28 ਅਕਤੂਬਰ ਨੂੰ...

ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ‘ਚ ਸੁਣਵਾਈ ਅੱਜ, ਹਾਈਕੋਰਟ ਵੱਲੋਂ CBI ਜਾਂਚ ਦੇ ਹੁਕਮਾਂ ਨੂੰ ਚੁਣੌਤੀ

ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ਵਿੱਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ, 45 ਮਿੰਟ ਤੱਕ ਹੋਈ ਬਚਾਉਣ ਦੀ ਕੋਸ਼ਿਸ਼

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ। ਰਿਪੋਰਟਾਂ ਮੁਤਾਬਕ 75 ਸਾਲਾ ਅਦਾਕਾਰ ਨੂੰ ਵੀਰਵਾਰ...

ਸੂਬਾ ਪ੍ਰਧਾਨ ਬਣਨ ਮਗਰੋਂ ਪੰਜਾਬ ਪਹੁੰਚੇ ਪਰਗਟ ਸਿੰਘ, ਸਚਿਨ ਪਾਇਲਟ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਪਰਗਟ ਸਿੰਘ ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ 3 ਅਕਤੂਬਰ ਨੂੰ ਰਾਜਾ...

Mad Sandhu ਕਤਲ ਮਾਮਲੇ ‘ਚ CP ਹਰਮਨਬੀਰ ਸਿੰਘ ਦਾ ਖੁਲਾਸਾ, 2 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ ਚਰਚਿਤ ਤੇ ਹਾਈ ਪ੍ਰੋਫਾਈਲ ਮਾਮਲੇ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਚੰਡੀਗੜ੍ਹ ਸਥਿਤ ਉਨ੍ਹਾਂ...

ਕੈਨੇਡਾ ਜਾਣ ਲਈ Fake ਮੈਰਿਜ ਕਰਨੀ ਪਊ ਮਹਿੰਗੀ, 5 ਸਾਲ ਬੈਨ ਸਣੇ ਹੋਣਗੇ ਵੱਡੇ ਐਕਸ਼ਨ

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ ਵਧ ਰਹੇ ਰੁਝਾਨ ਨੂੰ ਰੋਕਣ ਲਈ ਕੈਨੇਡੀਅਨ...

CM ਦੇ OSD ਘੁੰਮਣ ਨੂੰ CBI ਨੇ ਭੇਜਿਆ ਸੰਮਨ, ਚੰਡੀਗੜ੍ਹ ‘ਚ ਪੇਸ਼ ਹੋਣ ਲਈ ਕਿਹਾ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ...

4 ਸਾਲਾਂ ‘ਚ ਪਹਿਲੀ ਵਾਰ RBI ਵੱਲੋਂ ਰੈਪੋ ਰੇਟ ‘ਚ ਵੱਡਾ ਬਦਲਾਅ, ਹੋਮ ਲੋਨ ਤੋਂ ਕਾਰ ਲੋਨ ਤੱਕ ਹੋਣਗੇ ਮਹਿੰਗੇ!

ਭਾਰਤੀ ਰਿਜ਼ਰਵ ਬੈਂਕ ਦੀ ਤਿੰਨ ਦਿਨਾਂ MPC ਮੀਟਿੰਗ ਦੇ ਨਤੀਜੇ ਜਾਰੀ ਹੋ ਗਏ ਹਨ। ਗਵਰਨਰ ਸੰਜੇ ਮਲਹੋਤਰਾ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ...

ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਹਰਮਨਪ੍ਰੀਤ ਕੌਰ ਦੀ ਲਈ ਥਾਂ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਵੱਲੋਂ ਸਾਰੇ ਫਾਰਮੈਟਾਂ ਦੀ ਕਪਤਾਨੀ ਛੱਡਣ ਮਗਰੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ...

ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਕਰਨ ਦੀ ਮਿਲੀ ਇਜਾਜ਼ਤ, ਬੀਮਾਰ ਦਾਦੀ ਨਾਲ ਕਰ ਸਕਣਗੇ ਗੱਲ

ਜੇਲ੍ਹ ਵਿਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਸ...

ਪਠਾਨਕੋਟ ‘ਚ ਭਾਰੀ ਮੀਂਹ, ਅੱਜ ਸੂਬੇ ਦੇ 13 ਜ਼ਿਲ੍ਹਿਆਂ ‘ਚ ਅਲਰਟ, ਇਸ ਦਿਨ ਤੋਂ ਵਧੇਗੀ ਠੰਢ

ਬੁੱਧਵਾਰ ਸਵੇਰੇ ਪੰਜਾਬ ਦੇ ਪਠਾਨਕੋਟ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ...

PM ਮੋਦੀ ਨੂੰ ਸਰਕਾਰ ਮੁਖੀ ਵਜੋਂ 25 ਸਾਲ ਹੋਏ ਪੂਰੇ, ਦਿੱਲੀ ਦੇ ਵਿਨਾਇਕ ਮੰਦਰ ‘ਚ ਕੀਤੀ ਪੂਜਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਕਰ ਲਏ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਦਿੱਲੀ...

ਚੁਕੰਦਰ ਖਾਣ ਦੇ ਹਨ ਕਈ ਕਮਾਲ ਦੇ ਫਾਇਦੇ, ਜੋਕਿ ਬਹੁਤ ਘੱਟ ਜਾਣਦੇ ਹਨ

ਚੁਕੰਦਰ ਨੂੰ ਰੋਜ਼ਾਨਾ ਖਾਣ ਨਾਲ ਸਰੀਰ ਵਿੱਚ ਪੋਸ਼ਣ ਸੰਬੰਧੀ ਕਮੀਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲ ਸਕਦੀ ਹੈ। ਜਿਨ੍ਹਾਂ ਲੋਕਾਂ ਨੂੰ...

ਤਰਨਤਾਰਨ ‘ਚ ਦਿਨ-ਦਿਹਾੜੇ ਆਪ ਸਰਪੰਚ ਦਾ ਕਤਲ, ਬੱਸ ਸਟੈਂਡ ‘ਤੇ ਮਾਰੀਆਂ ਗੋਲੀਆਂ

ਤਰਨਤਾਰਨ ਵਿਚ ਮੰਗਲਵਾਰ ਨੂੰ ਦਿਨ-ਦਿਹਾੜੇ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਪੱਟੀ ਹਲਕੇ ਦੇ ਤੁਤ...

CM ਦੇ OSD ਦੇ ਟਿਕਾਣਿਆਂ ‘ਤੇ ਰੇਡ! ਟ੍ਰਾਂਸਫਰ ਪੋਸਟਿੰਗ ਤੇ ਸਰਕਾਰੀ ਕੰਮਕਾਜ ‘ਚ ਦਖਲ ਦੇ ਕਥਿਤ ਇਲਜ਼ਾਮ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਸ਼ਾਮ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਦੇ ਟਿਕਾਣਿਆਂ ‘ਤੇ...

ਫਰਜ਼ੀ PCS ਅਫਸਰ ਬਣ ਕੇ ‘ਆਪ’ ਲੀਡਰ ਨਾਲ ਵਿਆਹ, ਗਹਿਣੇ ਲੁੱਟ ਕੇ ਮਹਿਲਾ ਹੋਈ ਰਫੂਚੱਕਰ

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ...

ਪਟਾਕਾ ਗੁੱਡੀਆਂ- ਜੁੜਵਾਂ ਭੈਣਾਂ ਦਾ ਧਮਾਕੇਦਾਰ ਪਰਿਵਾਰਕ ਸਫ਼ਰ, 30 ਅਕਤੂਬਰ ਨੂੰ ਰਿਲੀਜ਼ ਹੋਵੇਗੀ ਫਿਲਮ

ਇਸ਼ਾਨਿਆ ਸਟੂਡੀਓਜ਼ ਦੀ ਪੇਸ਼ਕਸ਼ ‘ਪਟਾਕਾ ਗੁੱਡੀਆਂ’ ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਇੱਕ ਸੁਪਨੇ ਨੂੰ ਪਰਦੇ ’ਤੇ ਸਾਕਾਰ ਕਰਨ ਦੀ...

ਰੂਸੀ ਫੌਜ ‘ਚ ਫਸੇ ਪਟਿਆਲਾ ਦੇ ਨੌਜਵਾਨ ਦੀ 9 ਮਹੀਨਿਆਂ ਮਗਰੋਂ ਹੋਈ ਵਤਨ ਵਾਪਸੀ

ਰੂਸ-ਯੂਕਰੇਨ ਜੰਗ ਦੇ ਮੈਦਾਨ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ 9 ਮਹੀਨਿਆਂ ਬਾਅਦ ਵਤਨ ਵਾਪਸੀ ਹੋਈ। ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਦੇ...

AGTF-ਲੁਧਿਆਣਾ ਪੁਲਿਸ ਨੇ ਕਾਬੂ ਕੀਤੇ 2 ਬਦਮਾਸ਼, ਮੋਹਾਲੀ-ਚੰਡੀਗੜ੍ਹ ‘ਚ ਕਰਨ ਵਾਲੇ ਸਨ ਫਾਇਰਿੰਗ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਗੈਂਗਸਟਰ...

CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਅੰਤਰਾਰਸ਼ਟਰੀ ਏਅਰਪੋਰਟ ਪਹੁੰਚਣ...

ਖੰਨਾ ‘ਚ ਪੁਲਿਸ ਤੇ ਨਗਰ ਕੌਂਸਲ ਦੀ ਸਾਂਝੀ ਕਾਰਵਾਈ, ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਮੁਹਿੰਮ

ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਖੰਨਾ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼...

“ਕਪਤਾਨੀ ਖਤਮ, ਸਫ਼ਰ ਜਾਰੀ…”, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਸਨੇ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਛੱਡਣ...

ਨਾਈਜੀਰੀਆ ‘ਚ ਜਹਾਜ਼ ਹਾਦਸੇ ‘ਚ 32 ਲੋਕਾਂ ਦੀ ਮੌਤ; ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਸੀ ਫੌਜੀ ਜਹਾਜ਼

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ...

DA ਮਾਮਲੇ ‘ਚ ਹਾਈਕੋਰਟ ਨੇ ਚੀਫ ਸਕੱਤਰ ਨੂੰ ਕੰਟੈਪਟ ਨੋਟਿਸ ਕੀਤਾ ਜਾਰੀ, 9 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ 6 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਡੀਏ/ਡੀਆਰ ਮਾਮਲੇ ਦੀ...

CGC ਯੂਨੀਵਰਸਿਟੀ, ਮੋਹਾਲੀ ‘ਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਦਾ ਆਯੋਜਨ, ਸਿੱਖਿਆ ਮਾਹਿਰਾਂ ਤੇ ਅਕਾਦਮਿਕ ਪੇਸ਼ੇਵਰਾਂ ਨੇ ਲਿਆ ਹਿੱਸਾ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ (ITEP) 2026 ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ...

ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਹਾਈਕੋਰਟ ਦੇ ਕਥਿਤ ਭ੍ਰਿਸ਼ਟਾਚਾਰ ਕੇਸ ਦੀ CBI ਜਾਂਚ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਕਰੇਗੀ। ਇਹ ਬੈਠਕ ਦੁਪਹਿਰ 12 ਵਜੇ...

ਲਵ ਮੈਰਿਜ ਦਾ ਖੌਫਨਾਕ ਅੰਤ, ਮਾਮੇ ਦੀ ਕੁੜੀ ਨਾਲ ਵਿਆਹ ਕਰਾਉਣ ‘ਤੇ ਮੁੰਡੇ ਦਾ ਕਤਲ

ਤਰਨਤਾਰਨ ਵਿੱਚ ਇੱਕ ਨੌਜਵਾਨ ਦਾ ਆਪਣੇ ਮਾਮੇ ਦੀ ਧੀ ਨਾਲ ਵਿਆਹ ਕਰਨ ‘ਤੇ ਕਤਲ ਕਰ ਦਿੱਤਾ ਗਿਆ, ਜਦੋਂ ਕਿ ਉਸ ਦੇ ਪਿਤਾ ਦੀ ਹਾਲਤ ਗੰਭੀਰ ਬਣੀ...

ਸਿਹਤ ਨੂੰ ਕਈ ਫਾਇਦੇ ਪਹੁੰਚਾ ਸਕਦਾ ਹੈ Apple Cider Vinegar, ਜਾਣੋ ਵਰਤੋਂ ਦਾ ਸਹੀ ਤਰੀਕਾ

ਐਪਲ ਸਾਈਡਰ ਵਿਨੇਗਰ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾ ਸਕਦਾ ਹੈ। ਇਸ ਦੀ ਵਰਤੋਂ ਜ਼ਿਆਦਾਤਰ ਲੋਕ ਭਾਰ ਘਟਾਉਣ ਲਈ ਕਰਦੇ ਹਨ। ਪਰ ਕੀ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ ਪੱਗੜੀ ਸੰਭਾਲ ਯਾਤਰਾ ਕੱਢਣ ਦੀ ਤਿਆਰੀ ਵਿਚ ਹਨ।...

ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਲਿਖਿਆ- ‘ਇਹ ਮੇਰੀ ਖੁਸ਼ਕਿਸਮਤੀ…’

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਅੱਜ ਸੋਮਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੀ...

CM ਮਾਨ ਬੋਲੇ- ਪੰਜਾਬ ਦੀ ਹਰ ਮਾਂ-ਭੈਣ ਮਾਵਾਂ-ਧੀਆਂ ਯੋਜਨਾ ਦੀ ਬ੍ਰਾਂਡ ਅੰਬੈਸਡਰ, ਯੋਗ ਔਰਤਾਂ ਰਜਿਸਟ੍ਰੇਸ਼ਨ ਕਰਾਉਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਤੇ ਭੈਣ ਨੂੰ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਬ੍ਰਾਂਡ ਅੰਬੈਸਡਰ ਕਿਹਾ।...

ਖੜਗੇ ਤੇ ਪਰਗਟ ਸਿੰਘ ਦੀ ਮੁਲਾਕਾਤ ਮਗਰੋਂ ਮੰਤਰੀ ਅਰੋੜਾ ਨੇ ਸ਼ਾਇਰਾਨਾ ਅੰਦਾਜ਼ ‘ਚ ਕਾਂਗਰਸ ‘ਤੇ ਕੱਸਿਆ ਤੰਜ

ਆਪ ਪੰਜਾਬ ਦੀ ਪ੍ਰੈੱਸ ਕਾਨਫਰੰਸ ਮਗਰੋਂ ਅੱਜ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਅੱਜ ਪਾਰਟੀ ਦੇ ਕੌਮੀ ਪ੍ਰਧਾਨ...

ਚੈੱਕ ਬਾਊਂਸ ਮਾਮਲਾ : ‘ਹੰਕਾਰ ਨੂੰ ਸਹੀ ਥਾਂ ਰੱਖੋ…’, SC ਨੇ ਅਦਾਕਾਰ ਰਾਜਪਾਲ ਯਾਦਵ ਨੂੰ ਪਾਈ ਝਾੜ

ਅਦਾਕਾਰ ਰਾਜਪਾਲ ਯਾਦਵ 9 ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਕਾਰਨ ਕਾਫ਼ੀ ਸਮੇਂ ਤੋਂ ਖ਼ਬਰਾਂ ਵਿੱਚ ਹਨ। 15 ਸਤੰਬਰ ਨੂੰ ਸੁਪਰੀਮ ਕੋਰਟ ਨੇ...

ਪੰਜਾਬ ਚੋਣ ਕਮਿਸ਼ਨ ‘ਚ ਸਿਰਜੀਆਂ ਜਾਣਗੀਆਂ ਨਵੀਆਂ ਅਸਾਮੀਆਂ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕੈਬਨਿਟ ਮੀਟਿੰਗ ਕੀਤੀ। ਸਰਕਾਰ ਨੇ ਮੁੱਖ ਚੋਣ ਕਮਿਸ਼ਨ ਵਿੱਚ 19 ਨਵੀਆਂ ਅਸਾਮੀਆਂ ਬਣਾਉਣ ਦਾ ਫੈਸਲਾ ਕੀਤਾ।...

ਮਲਿਕਾਰਜੁਨ ਖੜਗੇ ਨੂੰ ਮਿਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਅੱਜ ਸ਼ਾਮ ਰਾਹੁਲ ਗਾਂਧੀ ਨਾਲ ਵੀ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਅੱਜ ਦਿੱਲੀ ਵਿਖੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।...

DA ਮਾਮਲਾ : ਹਾਈਕੋਰਟ ਨੇ SC ‘ਚ ਅਪੀਲ ਦੇ ਸਟੇਟਸ ਬਾਰੇ ਮੰਗਿਆ ਜਵਾਬ, ਮੁੱਖ ਸਕੱਤਰ ਨੂੰ ਭਲਕੇ ਮੁੜ ਪੇਸ਼ ਹੋਣ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰੀ ਕਰਮਚਾਰੀਆਂ ਲਈ ਲੰਬਿਤ ਡੀਏ ਅਦਾਇਗੀਆਂ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ। ਅੱਜ ਸੁਣਵਾਈ ਵਿੱਚ...

“4 ਦਿਨ ਹੋ ਗਏ ਹਾਲੇ ਤੱਕ ਪਰਗਟ ਸਿੰਘ ਪੰਜਾਬ ਨਹੀਂ ਆਏ…”, AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਘੇਰੀ ਕਾਂਗਰਸ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਅਮਨ ਅਰੋੜਾ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ...

ਪ੍ਰਤਾਪ ਬਾਜਵਾ ਨੇ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ

ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਪ੍ਰਤਾਪ ਬਾਜਵਾ ਨੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ...

ਪਤੀ ਨੇ ਆਪਣੀ ਪਤਨੀ ਦਾ ਕੀਤਾ ਕਤਲ: ਪਿੰਡ ਖਿੜਕਿਆਂਵਾਲਾ ‘ਚ ਵਾਪਰੀ ਵਾਰਦਾਤ, ਫਰਾਰ ਮੁਲਜ਼ਮ ਦੀ ਭਾਲ ਕਰ ਰਹੀ ਪੁਲਿਸ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ...

ਅਵਿਨਾਸ਼ ਮਿਸ਼ਰਾ ਦੇ ਸਿਰ ਸਜਿਆ ‘Khatron Ke Khiladi 15’ ਦਾ ਤਾਜ, ਟਰਾਫ਼ੀ ਦੇ ਨਾਲ ਜਿੱਤੇ 20 ਲੱਖ ਰੁਪਏ

ਰੋਹਿਤ ਸ਼ੈੱਟੀ ਦੇ ਸਟੰਟ ਬੇਸਡ ਰਿਐਲਿਟੀ ਸ਼ੋਅ ‘ਖਤਰੋਂ ਕੇ ਖਿਲਾੜੀ-15’ ਦਾ ਇਹ ਸੀਜ਼ਨ ਪੂਰੀ ਤਰ੍ਹਾਂ ਧਮਾਕੇਦਾਰ ਰਿਹਾ। ਡਰ ਦਾ ਨਵਾਂ ਦੌਰ...

ਪੰਜਾਬ ’ਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ PIL ਮਾਮਲੇ ’ਚ HC ਦਾ ਫੈਸਲਾ: CBI ਨੂੰ ਸੌਂਪੀ ਜਾਂਚ, 2 ਮਹੀਨੇ ‘ਚ ਰਿਪੋਰਟ ਸੌਂਪਣ ਦੇ ਆਦੇਸ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ PIL ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ...

“ਮੈਂ ਤਾਂ ਪਹਿਲਾਂ ਹੀ ਓਨ੍ਹਾਂ ਨੂੰ ਕਪਤਾਨ ਸਾਬ੍ਹ ਕਹਿ ਕੇ ਬੁਲਾਉਂਦਾ’ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਲਈ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਬਾਰੇ ਆਪਣੇ...

ਸਾਬਕਾ ਸਰਪੰਚ ਕਤਲ ਮਾਮਲੇ ‘ਚ CP ਸਵਪਨ ਸ਼ਰਮਾ ਦਾ ਵੱਡਾ ਬਿਆਨ-‘ਜ਼ਮੀਨੀ ਵਿਵਾਦ ਨਾਲ ਜੁੜਿਆ ਹੈ ਮਾਮਲਾ’

ਲੁਧਿਆਣਾ ਦੇ ਲਾਡੋਵਾਲ ਇਲਾਕੇ ‘ਚ ਸਾਬਕਾ ਸਰਪੰਚ ਦੇ ਕਤਲ ਮਾਮਲੇ ‘ਚ CP ਸਵਪਨ ਸ਼ਰਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ...

Mad Sandhu ਦੇ ਕਤਲ ਮਾਮਲੇ ‘ਚ CP ਹਰਮਨਬੀਰ ਸਿੰਘ ਗਿੱਲ ਦਾ ਦਾਅਵਾ-‘ਮੁਲਜ਼ਮਾਂ ਨੂੰ ਜਲਦੀ ਭੇਜਿਆ ਜਾਵੇਗਾ ਜੇਲ੍ਹ’

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੁਏਂਸਰ ਮੈਡ ਸੰਧੂ ਦੀ ਸ਼ਰੇਆਮ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਸਨਸਨੀ ਖੇਜ ਮਾਮਲੇ ਵਿਚ ਪੁਲਿਸ...

10 ਅਕਤੂਬਰ ਨੂੰ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਹੁਣ ਤੱਕ 3.60 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੁਣ ਅੰਤਿਮ ਪੜਾਅ ‘ਚ ਪਹੁੰਚ ਗਈ ਹੈ। 10 ਅਕਤੂਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੀਤਕਾਲ ਲਈ ਬੰਦ...

‘ਲੋਕਾਂ ਨੂੰ ਸ਼ਰਮ ਨਹੀਂ ਆਉਂਦੀ ਕਹਿੰਦੇ “ਚੰਗਾ ਹੋਇਆ ਗੰਦ ਸਾਫ਼ ਹੋਇਆ” ਮੈਡ ਸੰਧੂ ਕਤਲ ‘ਤੇ ਬੋਲਿਆ ਕੁੱਲ੍ਹੜ ਪੀਜ਼ਾ ਵਾਲਾ ਸਹਿਜ

ਮੈਡ ਸੰਧੂ ਕਤਲ ਮਗਰੋਂ ਕੁੱਲ੍ਹੜ ਪੀਜ਼ਾ ਵਾਲਾ ਸਹਿਜ ਅਰੋੜਾ ਦਾ ਬਿਆਨ ਆਇਆ ਹੈ। ਉਸ ਨੇ ਕਿਹਾ ਕਿ ਪੰਜਾਬ ‘ਚ ਕਤਲ ਦੀਆਂ ਵਾਰਦਾਤਾਂ ਹੁਣ ਆਮ...

ਰਾਜਾ ਵੜਿੰਗ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਕਿਹਾ- “ਮੈਂ ਨਾ ਤਾਂ ਨਿਰਾਸ਼ ਹਾਂ ਤੇ ਨਾ ਹੀ ਹਤਾਸ਼ ਹਾਂ”

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ...

ਵੈਭਵ ਸੂਰਿਆਵੰਸ਼ੀ ਦੇ ਨਾਂਅ ਜੁੜਿਆ ਇਤਿਹਾਸਕ ਰਿਕਾਰਡ, ਏਸ਼ੀਆਈ ਖੇਡਾਂ ‘ਚ Gold ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਅਥਲੀਟ ਬਣੇ

ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2026 ਵਿੱਚ ਸੋਨ ਤਗਮਾ ਜਿੱਤਿਆ। ਉਨ੍ਹਾਂ ਦਾ ਸਾਹਮਣਾ...

ਤੀਜਾ ਵਨਡੇ ਮੈਚ ਹਾਰਨ ਤੋਂ ਬਾਅਦ ਕਪਤਾਨ ਸ਼ੁਭਮਨ ਗਿੱਲ ਦਾ ਬਿਆਨ, ਕਿਹਾ- “ਵਿਸ਼ਵ ਕੱਪ ਤੋਂ ਪਹਿਲਾਂ ਇਹ ਚੰਗਾ ਸੰਕੇਤ ਨਹੀਂ ਹੈ”

ਭਾਰਤੀ ਟੀਮ ਵੈਸਟਇੰਡੀਜ਼ ਵਿਰੁੱਧ ਘਰੇਲੂ ਮੈਦਾਨ ‘ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਕਲੀਨ ਸਵੀਪ ਪੂਰਾ ਕਰਨ ਵਿੱਚ ਅਸਫਲ ਰਹੀ, ਨਿਊ...

ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ‘ਤੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਜ਼ਾਹਰ ਕੀਤੀ ਖੁਸ਼ੀ

ਭਾਰਤੀ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਣ ਤੋਂ ਬਾਅਦ ਪੂਰੇ ਦੇਸ਼ ਵਿੱਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇੱਕ ਵਿਅਕਤੀ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਟੀਮ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ...

ਖੰਨਾ ’ਚ ਲਲਹੇੜੀ ਰੋਡ ਪੁਲ ’ਤੇ ਵਾਪਰਿਆ ਹਾਦਸਾ, ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਹੋਈ ਮੌਤ

ਖੰਨਾ ਵਿੱਚ ਦੇਰ ਰਾਤ ਕਰੀਬ 9 ਵਜੇ ਲਲਹੇੜੀ ਰੋਡ ਪੁਲ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ...

ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਮਾਮਲੇ ‘ਚ FIR ਦਰਜ, ਪੁਲਿਸ ਨੇ ਕਿਹਾ- “ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ”

ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਨੂੰ ਲੋਹਾਰਕਾ ਰੋਡ ‘ਤੇ ਇੰਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ (29) ਦਾ ਗੋਲੀਆਂ ਮਾਰ ਕੇ ਕਤਲ ਕਰ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਸਸਪੈਂਡ ਕਰ...

ਸਾਰਾ ਦਿਨ ਨਮਕੀਨ ਸਨੈਕਸ ਖਾਣ ਨੂੰ ਕਰਦਾ ਰਹਿੰਦਾ ਏ ਦਿਲ ਤਾਂ ਅਪਣਾਓ ਇਹ ਤਰੀਕੇ

ਤੁਸੀਂ ਸ਼ਾਇਦ ਮਠਿਆਈਆਂ ਦੀ ਕ੍ਰੇਵਿੰਗ ਬਾਰੇ ਸੁਣਿਆ ਹੋਵੇਗਾ ਅਤੇ ਬਹੁਤ ਸਾਰੇ ਲੋਕ ਇਸ ਸਮੱਸਿਆ ਨਾਲ ਜੂਝਦੇ ਹਨ, ਪਰ ਕੁਝ ਲੋਕਾਂ ਨੂੰ ਨਮਕੀਨ...

ਫਿਲੌਰ ਪੁਲਿਸ ਅਕਾਦਮੀ ‘ਚ ਵਿਸ਼ੇਸ਼ ਸਮਾਰੋਹ, CM ਮਾਨ ਨੇ ਪੁਲਿਸ ਅਫਸਰਾਂ ਨੂੰ ਕੀਤਾ ਸਨਮਾਨਤ

ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਅਤੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਾਲੇ ਪੁਲਿਸ...

ਮੁੱਲਾਂਪੁਰ ਦਾਖਾ ’ਚ ਕਾਰ ‘ਤੇ ਫਾਇਰਿੰਗ, ਗੱਡੀ ਚਲਾ ਰਹੇ ਨੌਜਵਾਨ ਦੀ ਮੌਤ, ਨਿਸ਼ਾਨਾ ਸੀ ਨਾਲ ਜਾ ਰਿਹਾ ਦੋਸਤ

ਦੇਰ ਰਾਤ ਮੁੱਲਾਂਪੁਰ ਦਾਖਾ ਦੇ ਖੰਜਰਵਾਲ-ਮਾਜਰੀ ਰੋਡ ’ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕਾਰ ਸਵਾਰ ਦੋ ਨੌਜਵਾਨਾਂ ’ਤੇ ਅਣਪਛਾਤੇ...

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਿਜੇ ਇੰਦਰ ਸਿੰਗਲਾ ਨੇ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ...

ਏਸ਼ੀਆਈ ਖੇਡਾਂ ‘ਚ ਭਾਰਤ ਨੂੰ ਮਿਲਿਆ 20ਵਾਂ ਸੋਨ ਤਗਮਾ, ਅਮਨ ਨੇ ਉੱਤਰੀ ਕੋਰੀਆ ਦੇ ਪਹਿਲਵਾਨ ਨੂੰ ਦਿੱਤੀ ਮਾਤ

ਏਸ਼ਿਆਈ ਖੇਡਾਂ 2026 ਵਿਚ ਭਾਰਤ ਨੇ ਅੱਜ ਚਾਰ ਸੋਨ ਤਗਮੇ ਆਪਣੇ ਨਾਂ ਕਰ ਲਏ ਹਨ। ਪਹਿਲਵਾਨ ਅਮਨ ਸਹਿਰਾਵਤ ਨੇ 2026 ਏਸ਼ੀਆਈ ਖੇਡਾਂ ਵਿੱਚ ਭਾਰਤ ਦਾ...

ਓਮਾਨ ‘ਚ ਫਸੀਆਂ 2 ਪੰਜਾਬੀ ਕੁੜੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਵਤਨ ਵਾਪਸੀ

ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਸੁਨਹਿਰੀ ਸੁਪਨੇ ਲੈ ਕੇ ਜਾਣ ਵਾਲੀਆਂ ਪੰਜਾਬ ਦੀਆਂ ਧੀਆਂ ਨੂੰ ਕਈ ਵਾਰ ਏਜੰਟਾਂ ਅਤੇ ਵਿਚੋਲਿਆਂ ਦੇ ਧੋਖੇ, ਸ਼ੋਸ਼ਣ...

ਜੈਤੋ : ਤੇਜ਼ ਰਫ਼ਤਾਰ ਕਾਰ ਨੇ ਵਿਦਿਆਰਥਣ ਤੇ ਚਾਹ ਦੀ ਸਟਾਲ ਨੂੰ ਮਾਰੀ ਟੱਕਰ, ਕੁੜੀ ਦੀ ਮੌਤ

ਜੈਤੋ ਦੇ ਰੇਲਵੇ ਸਟੇਸ਼ਨ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 20 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਚਾਹ ਦਾ ਸਟਾਲ ਚਲਾਉਣ ਵਾਲੇ...

ਭਾਰਤੀ ਪੰਜਾਬੀ ਹਾਕੀ ਅੰਪਾਇਰ ’ਤੇ ਮਲੇਸ਼ੀਆਈ ਮਹਿਲਾ ਹਾਕੀ ਅਧਿਕਾਰੀ ਨੇ ਬਦਸਲੂਕੀ ਕਰਨ ਦੇ ਲਾਏ ਇਲਜ਼ਾਮ

ਏਸ਼ੀਅਨ ਗੇਮਸ 2026 ਦੌਰਾਨ ਭਾਰਤੀ ਹਾਕੀ ਅੰਪਾਇਰ ਗੁਰਿੰਦਰ ਸਿੰਘ ਸਾਂਘਾ ‘ਤੇ ਗੰਭੀਰ ਇਲਜ਼ਾਮ ਲੱਗੇ ਹਨ। ਮਲੇਸ਼ੀਆ ਦੀ ਹਾਕੀ ਅਧਿਕਾਰੀ ਨੇ...

ਇੰਡੋਨੇਸ਼ੀਆ ‘ਚ ਨੁਸਰਤ ਭਰੂਚਾ ਨਾਲ ਹਾਦਸਾ, ਰੀੜ੍ਹ ਦੀ ਹੱਡੀ ਫਰੈਕਚਰ, ਏਅਰ ਐਂਬੁਲੈਂਸ ਤੋਂ ਲਿਆਂਦੀ ਗਈ ਭਾਰਤ

ਅਦਾਕਾਰਾ ਨੁਸਰਤ ਭਰੂਚਾ ਦੇ ਬਾਲੀ ਵਿਚ ਹੋਏ ਹਾਦਸੇ ਦੇ ਬਾਅਦ ਰੀੜ੍ਹ ਦੀ ਹੱਡੀ ਵਿਚ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਏਅਰ ਐਂਬੂਲੈਂਸ...

ਸਸਪੈਂਸ ਹੋਇਆ ਖਤਮ! ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ ਲੈ ਕੇ ਸਸਪੈਂਸ ਖਤਮ ਹੋ ਗਿਆ ਤੇ ਹਾਈਕਮਾਨ ਨੇ...

ਅੰਮ੍ਰਿਤਸਰ ਪੁਲਿਸ ਨੇ ਹਥਿਆਰ/ਨਸ਼ਾ ਤਸਕਰੀ ਦਾ ਮਾਡਿਊਲ ਫੜਿਆ, 10 ਕਿਲੋ ਹੈਰੋਇਨ ਸਣੇ 4 ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰ...

ਭਾਰਤ ਦੀ ਮਹਿਲਾ ਹਾਕੀ ਟੀਮ ਨੇ ਕੀਤਾ ਕਮਾਲ, 44 ਸਾਲਾਂ ਬਾਅਦ ਏਸ਼ੀਆਈ ਖੇਡਾਂ ‘ਚ ਜਿੱਤਿਆ ਸੋਨ ਤਗ਼ਮਾ

ਏਸ਼ੀਅਨ ਗੇਮਸ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ ਕਮਾਲ ਕਰ ਦਿਖਆਿਆ ਹੈ। ਏਸ਼ੀਅਨ ਖੇਡਾਂ ਵਿਚ 44 ਸਾਲ ਬਾਅਦ ਗੋਲਡ ਜਿੱਤ ਲਿਆ। ਟੀਮ ਨੇ ਫਾਈਨਲ ਵਿਚ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ ਪਤੀ ਦਾ ਕਤਲ ਕਰ ਦਿੱਤਾ। ਉਸ ਨੇ ਆਪਣੇ ਪ੍ਰੇਮੀ ਨਾਲ...

ਰਾਹੁਲ ਗਾਂਧੀ ਨਾਲ ਮੀਟਿੰਗ ਖ਼ਤਮ ਹੋਣ ਮਗਰੋਂ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ...

174 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਨਾਲ PM ਮੋਦੀ ਨੇ ਕੀਤੀ ਗੱਲ, ਕੈਪਟਨ ਸਮਿਤ ਨੇ ਦੱਸਿਆ ਤਜ਼ਰਬਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਫਲਾਈਦੁਬਈ ਘਟਨਾ ਵਿੱਚ ਜ਼ਖਮੀ ਹੋਏ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਫ਼ੋਨ ‘ਤੇ...

ਦਿੱਲੀ ‘ਚ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ, 11 ਮੈਟਰੋ ਸਟੇਸ਼ਨ ਬੰਦ

ਆਮ ਆਦਮੀ ਪਾਰਟੀ ਅਤੇ ਵਿਦਿਆਰਥੀ ਸੰਗਠਨਾਂ ਵੱਲੋਂ ਵਿਰੋਧ ਪ੍ਰਦਰਸ਼ਨਾਂ ਦੇ ਐਲਾਨ ਤੋਂ ਬਾਅਦ, ਦਿੱਲੀ ਮੈਟਰੋ ਨੇ ਸ਼ੁੱਕਰਵਾਰ ਨੂੰ ਰਾਜੀਵ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਚਾਰ ਸਾਲ ਪਹਿਲਾਂ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਨ ਲਈ ਮਸਕਟ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤਿਆ 11ਵਾਂ ਸੋਨ ਤਗਮਾ, ਮਹਿਲਾ ਟੀਮ ਨੇ ਤੋੜਿਆ 48 ਸਾਲਾਂ ਦਾ ਰਿਕਾਰਡ

ਭਾਰਤੀ ਮਹਿਲਾ ਰਿਕਰਵ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਇਤਿਹਾਸ ਰਚਿਆ ਹੈ। ਅੰਕਿਤਾ ਭਕਤ, ਕੁਮਕੁਮ ਅਨਿਲ ਮੋਹੋੜ ਅਤੇ ਕੀਰਤੀ ਸ਼ਰਮਾ ਦੀ...

ਗਾਂਧੀ ਜਯੰਤੀ : ਰਾਜਘਾਟ ‘ਤੇ PM ਮੋਦੀ ਤੇ ਰਾਸ਼ਟਰਪਤੀ ਮੁਰਮੂ ਸਣੇ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

ਦੇਸ਼ ਅੱਜ ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਮਨਾ ਰਿਹਾ ਹੈ। ਇਸ ਮੌਕੇ ‘ਤੇ ਨਵੀਂ ਦਿੱਲੀ ਦੇ ਰਾਜਘਾਟ ਵਿਖੇ ਗਾਂਧੀ ਸਮਾਧੀ ‘ਤੇ ਇੱਕ...

ਰਾਜਾ ਵੜਿੰਗ ਦੀ ਅੱਜ ਹੋਵੇਗੀ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫਾ ਦੇਣ ਮਗਰੋਂ ਪਹੁੰਚੇ ਦਿੱਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਧੜਿਆਂ ਦੇ ਦਬਾਅ ਹੇਠ,...

LPU ਭੰਨਤੋੜ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 3 ਨੌਜਵਾਨ ਗ੍ਰਿਫਤਾਰ, ਹੋਰਨਾਂ ਦੀ ਭਾਲ ਜਾਰੀ

ਪੰਜਾਬ ਦੇ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਮਾਮਲੇ ਵਿਚ ਪੁਲਿਸ ਨੇ ਤਿੰਨ ਗ੍ਰਿਫਤਾਰੀਆਂ ਕੀਤੀਆ ਹਨ, ਜੋਕਿ...

ਅਸਤੀਫਾ ਦੇਣ ਮਗਰੋਂ ਦਿੱਲੀ ਰਵਾਨਾ ਹੋਏ ਰਾਜਾ ਵੜਿੰਗ, ਬੋਲੇ- ‘ਮੇਰੇ ਕੋਲ ਕਹਿਣ ਲਈ ਕੁਝ ਨਹੀਂ…’

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀਰਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ।...

‘All is Well’ ਕਹਿਣ ਵਾਲੀ ਮਹਿਲਾ SHO ‘ਤੇ ਹੋਇਆ ਵੱਡਾ ਐਕਸ਼ਨ, 50,000 ਰੁਪਏ ਰਿਸ਼ਵਤ ਦਾ ਮਾਮਲਾ

ਮੋਗਾ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵੱਡੀ ਕਾਰਵਾਈ ਕਰਦਿਆਂ ਇੰਸਪੈਕਟਰ ਸੁਨੀਤਾ ਬਾਵਾ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ...

ਗੁਰਦਾਸਪੁਰ ਦੇ ਤੇਜਿੰਦਰ ਦੀ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਪਰਿਵਾਰ, ਪ੍ਰੇਮਿਕਾ ਪੁਲਿਸ ਹਿਰਾਸਤ ‘ਚ

ਗੁਰਦਾਸਪੁਰ ਦੇ ਤੇਜਿੰਦਰ ਸਿੰਘ ਦਾ ਪਰਿਵਾਰ ਵੱਲੋਂ ਨਮ ਅੱਖਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਬੁਰਾ ਹਾਲ...

CM ਮਾਨ ਨੂੰ ਨਹੀਂ ਮਿਲੀ ਜਾਪਾਨ ਜਾਣ ਦੀ ਇਜਾਜ਼ਤ, ਏਸ਼ੀਅਨ ਗੇਮਸ ਦਾ ਹਾਕੀ ਮੈਚ ਵੇਖਣ ਲਈ ਮਿਲਿਆ ਸੀ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਖੇਡ ਨੂੰ ਦੇਖਣ ਲਈ ਜਾਪਾਨ ਜਾਣ ਲਈ ਕੇਂਦਰ...