Tag: , , , , ,

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਮੱਧ ਪ੍ਰਦੇਸ਼ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ

ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਦੇਸ਼ ਦੀ ਸੇਵਾ ਕਰਦਿਆਂ ਜਾਨ ਗੁਆਉਣ ਵਾਲੇ ਲਾਂਸ ਨਾਇਕ...

ਅੰਮ੍ਰਿਤਸਰ ‘ਚ ਕੱਪੜਾ ਕਾਰੋਬਾਰੀ ‘ਤੇ ਫਾਇਰਿੰਗ: ਲੱਤ ‘ਚ ਵੱਜੀ ਗੋਲੀ; ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਕੱਪੜਾ ਕਾਰੋਬਾਰੀ ‘ਤੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਉਹ ਕਾਰੋਬਾਰੀ ਦਾ ਪੈਸਿਆਂ ਨਾਲ ਭਰਿਆ...

ਭਲਕੇ ਪੰਜਾਬ ਬੰਦ! ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ‘ਚ ਪਰਿਵਾਰ ਨੇ ਦਿੱਤਾ ਬੰਦ ਦਾ ਸੱਦਾ

ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿਚ ਉਸ ਦੇ ਪਰਿਵਾਰ ਨੇ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿਚ ਇਹ ਪੰਜਾਬ...

ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਸ਼ਿਫਟ ਹੋਣ ਦੀ ਮੰਗ, ਸੁਪਰੀਮ ਕੋਰਟ ਨੇ ਮੰਗੀ IB ਦੀ ਸਲਾਹ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸਰਕਾਰ ਨੂੰ ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਪਟੀਸ਼ਨ ‘ਤੇ ਇੰਟੈਲੀਜੈਂਸ ਬਿਊਰੋ (ਆਈਬੀ) ਨਾਲ...

ਚੰਡੀਗੜ੍ਹ ਤੋਂ ਬੇਂਗਲੁਰੂ ਤੇ ਗੋਆ ਦਾ ਸਫਰ ਹੋਵੇਗਾ ਸੌਖਾ, 1 ਦਸੰਬਰ ਤੋਂ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ

ਹਵਾਈ ਯਾਤਰੀਆਂ ਲਈ 1 ਦਸੰਬਰ, 2026 ਤੋਂ ਚੰਡੀਗੜ੍ਹ ਤੋਂ ਬੰਗਲੁਰੂ ਅਤੇ ਗੋਆ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਉਡਾਣਾਂ...

ਪੰਜਾਬ ਪੁਲਿਸ ਦਾ ਕਾਂਸਟੇਬਲ ਹੈਰੋਇਨ ਨਾਲ ਗ੍ਰਿਫ਼ਤਾਰ, ਤਰਨਤਾਰਨ ‘ਚ BSF ਜਵਾਨਾਂ ਨੇ ਫੜਿਆ

ਭਾਰਤ-ਪਾਕਿਸਤਾਨ ਬਾਰਡਰ ਨਾਲ ਡਰੋਨ ਰਾਹੀਂ ਨਸ਼ਾ ਤਸਕਰੀ ਰੋਕਣ ਦੀ ਪੁਲਿਸ ਦੀ ਐਂਟੀ ਡਰੋਨ ਟੀਮ ਦਾ ਕਾਂਸਟੇਬਲ ਹੀ ਨਸ਼ਾ ਤਸਕਰ ਨਿਕਲਿਆ। BSF ਨੇ ਉਸ...

ਨੀਲਾ ਡਰੰਮ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਦੋਸ਼ੀ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ

ਮੇਰਠ ਦੇ ਚਰਚਿਤ ਨੀਲਾ ਡਰੰਮ ਕਤਲ ਕੇਸ ਵਿੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਮੁਸਕਾਨ ਰਸਤੋਗੀ ਅਤੇ ਉਸ ਦੇ ਪ੍ਰੇਮੀ ਸਾਹਿਲ ਸ਼ੁਕਲਾ,...

ਝੋਟਾ ਦੇ ਪਰਿਵਾਰ ਨਾਲ CM ਮਾਨ ਨੇ ਪ੍ਰਗਟਾਈ ਹਮਦਰਦੀ, ਬੋਲੇ-‘ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ’

ਐਂਟੀ ਡਰੱਗ ਐਕਟੀਵਿਸਟ ਪਰਿਵੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਮਾਨਸਾ ਵਿਚ ਹਾਲਾਤ ਕਾਫੀ ਤਣਾਅਪੂਰਨ ਬਣੇ ਹੋਏ ਹਨ। ਭੜਕੀ ਭੀੜ ਨੇ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੁਕਾਬਲਾ ਅੱਜ, ਹੈਦਰਾਬਾਦ ‘ਚ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੁਜਰਾਤ ਤੋਂ 2 ਹੋਰ ਦੋਸ਼ੀ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਨੇ ਚਰਚਿਤ ਮੈਡ ਸੰਧੂ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਗੁਜਰਾਤ ਤੋਂ ਦੋ ਹੋਰ ਮੁੱਖ...

ਅੰਮ੍ਰਿਤਸਰ ‘ਚ ਬੈਂਕ ਮੈਨੇਜਰ ਨੂੰ ਮਾਰੀ ਗੋਲੀ! ਬਹਿਸ ਮਗਰੋਂ ਹੱਥੋਪਾਈ ਦੌਰਾਨ ਕੀਤੀ ਫਾਇਰਿੰਗ

ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਬੈਂਕ ਦੇ ਇੱਕ ਮੈਨੇਜਰ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ...

ਰੋਜ਼ ਚਾਹ ਪੀਣ ਵਾਲਿਓ ਸਾਵਧਾਨ! ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਕੈਂਸਰ ਤੱਕ ਦਾ ਹੋ ਸਕਦੈ ਖਤਰਾ!

ਸਾਡੇ ਦੇਸ਼ ਵਿੱਚ ਚਾਹ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਇੱਕ ਅਨਿੱਖੜਵਾਂ ਅੰਗ ਹੈ। ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਦੇ ਕੱਪ...

ਪੰਜਾਬ ‘ਚ ਮੁੜ ਬਦਲੇਗਾ ਮੌਸਮ, ਤਿੰਨ ਦਿਨਾਂ ਲਈ Alert ਜਾਰੀ, ਕਿਸਾਨਾਂ ਦੀ ਵਧੀ ਚਿੰਤਾ

ਮੰਗਲਵਾਰ ਤੋਂ ਪੰਜਾਬ ਵਿੱਚ ਮੌਸਮ ਫਿਰ ਵਿਗੜਨ ਵਾਲਾ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਨੂੰ...

ਝੋਟਾ ਨੇ ਖੁਦ ਬਣਾਇਆ ਆਪਣੇ ਕਤਲ ਦਾ VIDEO, ਫੇਸਬੁੱਕ ‘ਤੇ ਲਾਈਵ ਹੋ ਕੇ ਪਹੁੰਚਿਆ ਸੀ ਮੈਡੀਕਲ ਸਟੋਰ

ਮੰਗਲਵਾਰ (13 ਅਕਤੂਬਰ) ਸਵੇਰੇ ਮਾਨਸਾ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਐਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ...

ਮਨਜੀਤ ਸਿੰਘ ਸਿੱਧੂ ਕਾਂਗਰਸ ‘ਚ ਹੋਏ ਸ਼ਾਮਲ, ਪਰਗਟ ਸਿੰਘ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੂਬਾ ਕਾਂਗਰਸ ਪ੍ਰਧਾਨ ਪਰਗਟ...

OSD ਰਾਜਬੀਰ ਘੁੰਮਣ ਮਾਮਲੇ ‘ਚ ED ਦੀ ਐਂਟਰੀ! ECIR ਕੀਤੀ ਗਈ ਦਾਇਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ਹੋ...

ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਸਣੇ ਤਿੰਨ ਕਾਬੂ, ਖਾਸਾ ਧਮਾਕੇ ‘ਚ ਸ਼ਾਮਲ ਸਨ 2 ਮੁਲਜ਼ਮ

ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਨਸ਼ਿਆਂ ਦੇ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ...

ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਨੇ ਕੀਤਾ ਇਨਕਾਰ, ਮਾਂ ਨੇ ਕਿਹਾ- “ਮੇਰੇ ਪੈਰੀ ਹੱਥ ਲਾ ਕੇ ਜਾਂਦੇ ਸਮੇਂ ਕਿਹਾ ਸੀ ਮਾਂ ਮੇਰੀ ਰੋਟੀ ਪਕਾ ਕੇ ਰੱਖੀ”

ਪੰਜਾਬ ਦੇ ਮਾਨਸਾ ਵਿੱਚ ਅੱਜ ਮੰਗਲਵਾਰ ਨੂੰ ਦਿਨ ਦਿਹਾੜੇ ਐਂਟੀ-ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ...

ਪਰਵਿੰਦਰ ਝੋਟਾ ਕਤਲ ਮਾਮਲਾ : AAP ਆਗੂ ਬਲਤੇਜ ਪੰਨੂ ਨੇ ਕਿਹਾ- “ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ”

ਮਾਨਸਾ ਵਿੱਚ ਦਿਨ ਦਿਹਾੜੇ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਕੈਮਿਸਟ ਦੁਕਾਨ ਚਲਾ ਰਹੇ ਵਿਅਕਤੀ ਵੱਲੋਂ...

ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, 2 ਬਦਮਾਸ਼ ਜ਼ਖਮੀ, ਪੁਲਿਸ ਨੇ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ

ਪੰਚਕੂਲਾ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ ਪੰਜ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਲੜਾਈ ਲੜ...

ਮਾਲੇਰਕੋਟਲਾ ‘ਚ ਫਿਰੌਤੀ ਮੰਗਣ ਤੇ ਧਮਕੀਆਂ ਦੇਣ ਵਾਲੇ ਨੈੱਟਵਰਕ ਦਾ ਪਰਦਾਫਾਸ਼, ਪਾਕਿ ਨਾਲ ਜੁੜੇ ਤਾਰ

ਮਾਲੇਰਕੋਟਲਾ ਪੁਲਿਸ ਨੇ ਫਿਰੌਤੀ ਮੰਗਣ ਤੇ ਧਮਕੀਆਂ ਦੇਣ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।...

ਇਹ ਸਟ੍ਰੀਟ ਫੂਡਸ ਕਰੋ ਡਾਇਟ ‘ਚ ਸ਼ਾਮਲ, Taste ਦੇ ਨਾਲ ਮਿਲੇਗੀ Health ਵੀ

ਸਟ੍ਰੀਟ ਫੂਡ ਦਾ ਨਾਂ ਸੁਣਦੇ ਹੀ ਅਕਸਰ ਲੋਕਾਂ ਨੂੰ ਲਗਦਾ ਹੈ ਕਿ ਇਹ ਸਿਹਤ ਲਈ ਨੁਕਸਾਨਦਾਇਕ ਹੁੰਦੇ ਹੈ ਪਰ ਹਰ ਵਾਰ ਅਜਿਹਾ ਨਹੀਂ ਹੁੰਦੇ। ਕੁਝ...

ਅਭਿਸ਼ੇਕ ਸ਼ਰਮਾ ਨੇ T20I ‘ਚ ਰਚਿਆ ਇਤਿਹਾਸ, ਸੂਰਿਆਕੁਮਾਰ ਯਾਦਵ ਦਾ ਤੋੜਿਆ ਵਰਲਡ ਰਿਕਾਰਡ

ਅਭਿਸ਼ੇਕ ਸ਼ਰਮਾ ਨੇ ਇੰਦੌਰ ਵਿੱਚ ਵੈਸਟਇੰਡੀਜ਼ ਵਿਰੁੱਧ ਪੰਜ ਮੈਚਾਂ ਦੀ ਟੀ-20 ਲੜੀ ਦੇ ਤੀਜੇ ਮੈਚ ਵਿੱਚ 30 ਗੇਂਦਾਂ ਵਿੱਚ 69 ਦੌੜਾਂ ਦੀ...

ਕੈਨੇਡਾ ਜਾ ਕੇ ਮੁਕਰਨ ਵਾਲੀ ਨੂੰਹ ਦਿੱਲੀ ਏਅਰਪੋਰਟ ਤੋਂ ਕਾਬੂ, ਪਰਿਵਾਰ ਨੇ 51 ਲੱਖ ਖਰਚ ਕੇ ਭੇਜਿਆ ਸੀ ਵਿਦੇਸ਼

ਰਾਏਕੋਟ ਪੁਲਿਸ ਕੈਨੇਡਾ ਜਾ ਕੇ ਮੁਕਰਨ ਵਾਲੀ ਨੂੰਹ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ 7 ਸਾਲਾਂ ਬਾਅਦ ਦਿੱਲੀ ਏਅਰਪੋਰਟ ਤੋਂ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਨੀਰੂ ਬਾਜਵਾ, ‘THAAPI’ ਦੀ ਟੀਮ ਸਣੇ ਗੁਰੂ ਘਰ ਦਾ ਲਿਆ ਅਸ਼ੀਰਵਾਦ

ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਮਵਾਰ ਨੂੰ ਆਪਣੀ ਆਉਣ ਵਾਲੀ ਪੰਜਾਬੀ ਫਿਲਮ “ਥਾਪੀ” ਦੀ ਰਿਲੀਜ਼ ਤੋਂ ਪਹਿਲਾਂ ਅੰਮ੍ਰਿਤਸਰ...

ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਵਿਵਾਦ, ਆਪ ਆਗੂਆਂ ਨੇ ਸ੍ਰੀ ਅਕਾਲ ਤਖਤ ਨੂੰ ਸੌਂਪਿਆ ਮੰਗ ਪੱਤਰ

ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਜੁੱਤੀਆਂ ਪਾ ਕੇ ਪੁਲਿਸ ਮੁਲਾਜ਼ਮਾਂ ਦੇ ਦਾਖਲ ਹੋਣ ਦਾ ਮਾਮਲਾ ਹੁਣ ਅਕਾਲ ਤਖ਼ਤ ਸਾਹਿਬ ਤੱਕ...

ਪੰਜਾਬ ‘ਚ ਫਾਈਨਲ ਵੋਟਰ ਲਿਸਟ ਜਾਰੀ, SIR ਮਗਰੋਂ ਕੱਟੀਆਂ ਗਈਆਂ 13 ਲੱਖ ਵੋਟਾਂ

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਤੋਂ ਬਾਅਦ ਲਗਭਗ 13 ਲੱਖ ਵੋਟਰਾਂ ਦੇ ਨਾਮ ਲਿਸਟ ਵਿੱਚੋਂ ਹਟਾ ਦਿੱਤੇ ਗਏ ਹਨ। ਪੰਜਾਬ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਕਰਨ ਵਾਲੇ ਦਾ ਐਨਕਾਊਂਟਰ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਅੰਮ੍ਰਿਤਸਰ ਦੇ ਅਜਨਾਲਾ ਵਿਚ GRP ਦੇ ASI ਨੂੰ ਗੋਲੀ ਮਾਰਨ ਵਾਲੇ ਦਾ ਸੋਮਵਾਰ ਨੂੰ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਪੁਲਿਸ ਮੁਤਾਬਕ ਜਦੋਂ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਧਮਕੀ ਦੀ ਸੂਚਨਾ ਮਿਲਣ ਨਾਲ ਪੁਲਿਸ...

ਰਾਜਬੀਰ ਘੁੰਮਣ ਮਾਮਲਾ : SC ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ, CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ‘ਆਪ’ ਦੇ ਵਿਧਾਇਕ, ਜਥੇਦਾਰ ਗੜਗੱਜ ਦੇ ਨਾਂਅ ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...

DA ਮਾਮਲੇ ‘ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਲਫ਼ਨਾਮਾ ਦਾਖਲ ਕਰਨ ਦੇ ਹੁਕਮ, 30 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

ਬਠਿੰਡਾ ਤੇ ਪਟਿਆਲਾ ‘ਚ ED ਦਾ ਵੱਡਾ ਐਕਸ਼ਨ, ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ‘ਤੇ ED ਦੀ ਟੀਮ ਨੇ ਕੀਤੀ ਰੇਡ

ਪੰਜਾਬ ‘ਚ ED ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਬਠਿੰਡਾ ਤੇ ਪਟਿਆਲਾ ‘ਚ ਸਵੇਰੇ 9 ਵਜੇ ਤੋਂ ED ਦੀ ਟੀਮ ਪਹੁੰਚੀ ਹੋਈ ਹੈ। ਪਾਰਕ ਹਸਪਤਾਲ...

ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ, ਝਿਗੜਾ ਪਿੰਡ ਦੇ ਨੌਜਵਾਨ ਦੀ ਹੋਈ ਮੌਤ

ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਪਿੰਡ ਰਾਏਪੁਰ ਅਰਾਈਆਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ...

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਹੋਈ ਫਾਇਰਿੰਗ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਮਾਡਲ ਟਾਊਨ ਵਿੱਚ ਬਾਪਾ ਦੀਪ ਸਿੰਘ ਚੌਂਕ ਨੇੜੇ ਰਾਈਟਵੇਅ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ...

‘ਸਹੀ ਪਲੇਅਰ ਦਾ ਸਹੀ ਥਾਂ ‘ਤੇ ਹੋਣਾ ਜ਼ਰੂਰੀ ਹੈ’ ਪੰਜਾਬ ਕਾਂਗਰਸ ਦੀ ਕੈਂਪੇਨ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਮਗਰੋਂ ਬੋਲੇ ਚੰਨੀ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੇ ਅਹੁਦਾ ਸੰਭਾਲ ਪ੍ਰੋਗਰਾਮ ਵਿਚ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸਾਂਸਦ ਚਰਨਜੀਤ ਸਿੰਘ...

ਦਿਲਜੀਤ ਦੋਸਾਂਝ ਨੇ 1 ਨਵੰਬਰ ਨੂੰ ਹੋਣ ਵਾਲੇ Delhi Show ਦੀ ਬਦਲੀ ਤਾਰੀਕ, ਜਾਣੋ ਹੁਣ ਕਦੋ ਹੋਵੇਗਾ ਸ਼ੋਅ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਸੰਗੀਤ ਸਮਾਰੋਹ, “ਔਰਾ ਇੰਡੀਆ ਟੂਰ” ਦੀ ਤਾਰੀਖ ਬਦਲ ਦਿੱਤੀ ਗਈ ਹੈ। ਪੰਜਾਬੀ...

ਤਪਾ ਮੰਡੀ ਦੇ ਹੋਟਲ ‘ਚ ਵਿਆਹੁਤਾ ਮਹਿਲਾ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਤਪਾ ਮੰਡੀ ਦੇ ਇੱਕ ਹੋਟਲ ਵਿੱਚ ਇੱਕ ਵਿਆਹੁਤਾ ਮਹਿਲਾ ਦੇ ਸਾਥੀ ਦੋਸਤ ਵੱਲੋਂ ਤੇਜ਼ਧਾਰ ਹਥਿਆਰਾਂ...

ਭਾਰਤ-ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ, ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਹੋਵੇਗਾ ਮੁਕਾਬਲਾ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੀ-20 ਲੜੀ ਦਾ ਤੀਜਾ ਮੈਚ ਐਤਵਾਰ ਨੂੰ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ...

ਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਵੱਲੋਂ ਜਬਰਨ ਦਾਖਲ ਹੋਣ ਦੀ CM ਭਗਵੰਤ ਮਾਨ ਨੇ ਕੀਤੀ ਸਖ਼ਤ ਨਿੰਦਾ

ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਦਾਖਲ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿੱਥੇ ਮੁੱਖ ਚੋਣ ਕਮਿਸ਼ਨਰ...

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ: ਲੁਧਿਆਣਾ ‘ਚ ਪਿਆ ਮੀਂਹ, ਜਲੰਧਰ ‘ਚ ਛਾਇਆ ਹਨੇਰਾ; 8 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਐਤਵਾਰ ਸਵੇਰੇ ਅਚਾਨਕ ਬਦਲ ਗਿਆ। ਜਲੰਧਰ ਵਿੱਚ ਦਿਨ ਵੇਲੇ ਹੀ ਹਨੇਰਾ ਛਾ ਗਿਆ ਅਤੇ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ...

ਪਰਗਟ ਸਿੰਘ ਦੀ ‘ਤਾਜਪੋਸ਼ੀ’ ਅੱਜ, ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੰਭਾਲਣਗੇ ਅਹੁਦਾ; ਸਚਿਨ ਪਾਇਲਟ ਵੀ ਰਹਿਣਗੇ ਮੌਜੂਦ

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ ਤੋਂ ਕਾਂਗਸਰ ਦੀ ਕਮਾਨ ਸੰਭਾਲਣਗੇ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਅੱਜ...

ਭਾਰਤੀ ਕ੍ਰਿਕਟ ਟੀਮ ਨੇ ਬਣਾਇਆ ਰਿਕਾਰਡ, T20I ‘ਚ 300 ਛੱਕੇ ਲਾਉਣ ਵਾਲੀ ਬਣੀ ਪਹਿਲੀ ਟੀਮ

ਭਾਰਤ ਦੀ ਟੀ-20 ਟੀਮ ਨੇ 2026 ਵਿੱਚ ਆਪਣੀ ਧਮਾਕੇਦਾਰ ਬੱਲੇਬਾਜ਼ੀ ਨਾਲ ਇਤਿਹਾਸ ਰਚਿਆ ਹੈ। ਭਾਰਤੀ ਟੀਮ ਦੇ ਬੱਲੇਬਾਜ਼ਾਂ ਨੇ ਇੱਕ ਅਜਿਹਾ...

ਹਾਈਕੋਰਟ ਦਾ ਵੱਡਾ ਐਕਸ਼ਨ, 2 ਜੱਜਾਂ ਨੂੰ ਕੀਤਾ ਸਸਪੈਂਡ, ਇੱਕ ਦਾ ਤਬਾਦਲਾ

ਪੰਜਾਬ ਦੇ ਮਾਨਸਾ ਵਿੱਚ ਹਾਈ ਕੋਰਟ ਦੇ ਹੁਕਮਾਂ ‘ਤੇ ਨਿਆਂਇਕ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...

ਦਾਲ ਬਣਾਉਂਦੇ ਹੋਏ 7 ਗਲਤੀਆਂ ਉਸ ਦੇ ਪ੍ਰੋਟੀਨ ਨੂੰ ਕਰ ਦਿੰਦੀਆਂ ਨੇ ਘੱਟ, ਅੱਜ ਤੋਂ ਹੀ ਕਰੋ ਬੰਦ

ਉੜਦ, ਛੋਲੇ, ਮੂੰਗ, ਮਸੂਰ, ਅਰਹਰ—ਇਹ ਸਾਰੀਆਂ ਦਾਲਾਂ ਲਗਭਗ ਹਰ ਘਰ ਦੀ ਰਸੋਈ ਵਿੱਚ ਪਕਾਈਆਂ ਜਾਂਦੀਆਂ ਹਨ। ਇਹਨਾਂ ਦਾਲਾਂ ਵਿੱਚ ਨਿਊਟ੍ਰੀਸ਼ਨਲ...

ਹਰਿਆਣਾ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਤੋਂ ਰਾਹਤ, ਮਰਦਮਸ਼ੁਮਾਰੀ ਡਿਊਟੀ ‘ਤੇ ਟੀਚਰਾਂ ਦੀ ਤਾਇਨਾਤੀ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਵਿੱਚ 2027 ਦੀ ਮਰਦਮਸ਼ੁਮਾਰੀ ਲਈ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਤੋਂ ਅਧਿਆਪਕਾਂ ਦੀ...

140 ਦਿਨਾਂ ਬਾਅਦ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, 3.84 ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਉਤਰਾਖੰਡ ਦੇ ਚਮੋਲੀ ਵਿੱਚ ਸਮੁੰਦਰ ਤਲ ਤੋਂ ਲਗਭਗ 15,200 ਫੁੱਟ ਦੀ ਉਚਾਈ ‘ਤੇ ਸਥਿਤ ਪਵਿੱਤਰ ਸਿੱਖ ਧਾਰਮਿਕ ਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੇ...

ਅੰਮ੍ਰਿਤਸਰ ‘ਚ 2 ਤਸਕਰੀ ਨੈਟਵਰਕ ਦਾ ਪਰਦਾਫਾਸ਼, 4 ਗ੍ਰਿਫਤਾਰ, ਪਿਸਤੌਲ ਤੇ ਹਥਿਆਰ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ...

ਲੁਧਿਆਣਾ ‘ਚ AAP ਕੌਂਸਲਰ ਊਸ਼ਾ ਕਲਿਆਣ ਦਾ ਦਿਹਾਂਤ, ਕੈਂਸਰ ਦਾ ਇਲਾਜ ਚੱਲ ਰਿਹਾ ਸੀ

ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸਨੀਵਾਰ ਨੂੰ ਕੈਂਸਰ ਦੇ ਚੱਲਦਿਆਂ ਦਿਹਾਂਤ ਹੋ ਗਿਆ।...

ਦਿੱਲੀ ਪੁਲਿਸ ਨੇ ਜੰਤਰ-ਮੰਤਰ ਵੱਲ ਜਾ ਰਹੇ ‘ਅਰਵਿੰਦ ਕੇਜਰੀਵਾਲ ਸਣੇ ਆਪ 4 ਆਗੂਆਂ ਨੂੰ ਕੀਤਾ ਡਿਟੇਨ

ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ ‘ਤੇ ਹੈ।...

CM ਮਾਨ ਨੇ ਸੱਦਿਆ ਵਿਧਾਨ ਸਭਾ ਸੈਸ਼ਨ, ਬੇਅਦਬੀ ਵਿਰੋਧੀ ਕਾਨੂੰਨ ‘ਤੇ ਹੋ ਸਕਦੀ ਹੈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲਈ ਸਹਿਮਤ ਹੋ ਗਏ ਹਨ। ਹਵਾਰਾ ਨੂੰ ਆਪਣੀ...

ਜਲੰਧਰ ‘ਚ ਮੀਂਹ ਨਾਲ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ਵਿਚ ਮੀਂਹ ਦੇ ਅਸਾਰ

ਜਲੰਧਰ ਸ਼ਹਿਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ। ਅਚਾਨਕ ਪਏ ਮੀਂਹ...

ਮੁਅੱਤਲ DIG ਹਰਚਰਨ ਭੁੱਲਰ ਕੋਰਟ ‘ਚ ਪੇਸ਼, ਪਹਿਲੀ ਵਾਰ ਬੋਲੇ- ‘ਕੁਝ ਨਹੀਂ ਕਹਿ ਸਕਦਾ’

ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਲਈ ਜਾਂਦੇ...

ਨਾਨਾ ਪਾਟੇਕਰ ਦੇ ਦਿਹਾਂਤ ਮਾਮਲੇ ‘ਚ ਪਰਚਾ ਦਰਜ, ਮੌਤ ਦੇ ਕਾਰਨਾਂ ਦਾ ਪਤਾ ਲਾਏਗੀ ਪੁਲਿਸ

ਗੋਆ ਪੁਲਿਸ ਨੇ ਅਦਾਕਾਰ ਨਾਨਾ ਪਾਟੇਕਰ ਦੀ ਮੌਤ ਮਾਮਲੇ ਵਿਚ ਮੈਡਿਕੋ-ਲੀਗਲ “ਗੈਰ-ਕੁਦਰਤੀ ਮੌਤ” ਦਾ ਕੇਸ ਦਰਜ ਕੀਤਾ ਹੈ। ਪੁਲਿਸ ਮੌਤ ਦੇ...

ਹਾਈਕੋਰਟ ‘ਚ DA ਮਾਮਲੇ ‘ਤੇ ਸੁਣਵਾਈ, ਮੁੱਖ ਸਕੱਤਰ ਨੇ ਕੋਰਟ ‘ਚ ਮੁਆਫ਼ੀ ਮੰਗਣ ਦੀ ਕਹੀ ਗੱਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪੈਂਡਿੰਗ ਮਹਿੰਗਾਈ ਭੱਤੇ (ਡੀਏ) ਦੀਆਂ ਅਦਾਇਗੀਆਂ...

2000 ਰੁ. ਤੋਂ ਉਪਰ ਦੇ UPI ਭੁਗਤਾਨ ‘ਤੇ ਵਪਾਰੀਆਂ ਨੂੰ ਮਿਲ ਸਕਦੀ ਏ ਰਾਹਤ! ਆਇਆ ਵੱਡਾ ਅਪਡੇਟ

UPI ‘ਤੇ ਚਾਰਜ ਲਗਾਉਣ ਦੇ ਨਿਯਮ ਨੂੰ ਫਿਲਹਾਲ ਟਾਲਿਆ ਜਾ ਸਕਦਾ ਹੈ। ਕੇਂਦਰ ਸਰਕਾਰ 15 ਅਕਤੂਬਰ ਤੋਂ ₹2,000 ਤੋਂ ਵੱਧ ਦੇ UPI ਭੁਗਤਾਨਾਂ ‘ਤੇ 0.4%...

ਪੰਜਾਬ ਸਰਕਾਰ ਨੂੰ CBI ਜਾਂਚ ਖਿਲਾਫ ਪਟੀਸ਼ਨ ‘ਤੇ SC ਤੋਂ ਵੀ ਰਾਹਤ ਨਹੀਂ, ਸੁਣਵਾਈ ਤੋਂ ਵੱਖ ਹੋਏ ਜੱਜ

ਪੰਜਾਬ ਸਰਕਾਰ ਨੂੰ CBI ਜਾਂਚ ਨੂੰ ਚੈਲੇਂਜ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਦੇ ਜਸਟਿਸ ਸ਼ੀਲ...

ਗ੍ਰੀਨ ਕਾਰਡ ਨੂੰ ਲੈ ਕੇ ਟਰੰਪ ਦਾ ਵੱਡਾ ਝਟਕਾ! ਇੰਫੋਸਿਸ ਸਣੇ 8 ਕੰਪਨੀਆਂ ਨੂੰ ‘ਪਰਮਾਨੈਂਟ ਲੇਬਰ ਸਰਟੀਫਿਕੇਸ਼ਨ’ ਤੋਂ ਕੀਤਾ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ ਹੈ। ਅਮਰੀਕੀ ਸਰਕਾਰ ਨੇ ਟਾਟਾ-ਇੰਫੋਸਿਸ-ਵਿਪਰੋ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਤੇ...

‘ਅੱਜ ਦਾ ਉਹ ਕਾਲਾ ਦਿਨ…’, ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਇੱਕ ਸਾਲ ਪਹਿਲਾਂ 8 ਅਕਤੂਬਰ, 2025 ਨੂੰ ਉਹ ਮੋਹਾਲੀ...

ਤਰਨਤਾਰਨ ਦੇ ਦਿਵਿਆਂਗ ਖਿਡਾਰੀ ਨੇ ਜਿੱਤਿਆ ਗੋਲਡ, ਆਰਮ ਰੈਸਲਿੰਗ ‘ਚ ਦਿਖਾਇਆ ਦਮ

ਤਰਨਤਾਰਨ ਦੇ ਦਿਵਿਆਂਗ ਐਥਲੀਟ ਪ੍ਰਵੀਨ ਕੁਮਾਰ ਨੇ ਆਰਮ ਰੈਸਲਿੰਗ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਉਸ ਨੇ 4 ਅਕਤੂਬਰ,...

ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੀ CBI ਐਕਸ਼ਨ ਨੂੰ ਲੈ ਕੇ ਪਟੀਸ਼ਨ ‘ਤੇ ਸੁਣਵਾਈ ਟਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ...

ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਸ਼ਕਤੀ ਪ੍ਰਦਰਸ਼ਨ, ਸਚਿਨ ਪਾਇਲਟ ਨੇ ਡਰਾਈਵ ਕੀਤੀ ਕਾਰ

ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਪੰਜਾਬ ਪਹੁੰਚੇ। 3 ਅਕਤੂਬਰ ਨੂੰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਣਵਾਈ 28 ਨੂੰ, ਫਾਂਸੀ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਵਾਲੀ ਰਹਿਮ ਦੀ ਪਟੀਸ਼ਨ ‘ਤੇ ਸੁਣਵਾਈ 28 ਅਕਤੂਬਰ ਨੂੰ...

ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ‘ਚ ਸੁਣਵਾਈ ਅੱਜ, ਹਾਈਕੋਰਟ ਵੱਲੋਂ CBI ਜਾਂਚ ਦੇ ਹੁਕਮਾਂ ਨੂੰ ਚੁਣੌਤੀ

ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ਵਿੱਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ, 45 ਮਿੰਟ ਤੱਕ ਹੋਈ ਬਚਾਉਣ ਦੀ ਕੋਸ਼ਿਸ਼

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ। ਰਿਪੋਰਟਾਂ ਮੁਤਾਬਕ 75 ਸਾਲਾ ਅਦਾਕਾਰ ਨੂੰ ਵੀਰਵਾਰ...

ਸੂਬਾ ਪ੍ਰਧਾਨ ਬਣਨ ਮਗਰੋਂ ਪੰਜਾਬ ਪਹੁੰਚੇ ਪਰਗਟ ਸਿੰਘ, ਸਚਿਨ ਪਾਇਲਟ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਪਰਗਟ ਸਿੰਘ ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ 3 ਅਕਤੂਬਰ ਨੂੰ ਰਾਜਾ...

Mad Sandhu ਕਤਲ ਮਾਮਲੇ ‘ਚ CP ਹਰਮਨਬੀਰ ਸਿੰਘ ਦਾ ਖੁਲਾਸਾ, 2 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ ਚਰਚਿਤ ਤੇ ਹਾਈ ਪ੍ਰੋਫਾਈਲ ਮਾਮਲੇ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਚੰਡੀਗੜ੍ਹ ਸਥਿਤ ਉਨ੍ਹਾਂ...

ਕੈਨੇਡਾ ਜਾਣ ਲਈ Fake ਮੈਰਿਜ ਕਰਨੀ ਪਊ ਮਹਿੰਗੀ, 5 ਸਾਲ ਬੈਨ ਸਣੇ ਹੋਣਗੇ ਵੱਡੇ ਐਕਸ਼ਨ

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ ਵਧ ਰਹੇ ਰੁਝਾਨ ਨੂੰ ਰੋਕਣ ਲਈ ਕੈਨੇਡੀਅਨ...

CM ਦੇ OSD ਘੁੰਮਣ ਨੂੰ CBI ਨੇ ਭੇਜਿਆ ਸੰਮਨ, ਚੰਡੀਗੜ੍ਹ ‘ਚ ਪੇਸ਼ ਹੋਣ ਲਈ ਕਿਹਾ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ...

4 ਸਾਲਾਂ ‘ਚ ਪਹਿਲੀ ਵਾਰ RBI ਵੱਲੋਂ ਰੈਪੋ ਰੇਟ ‘ਚ ਵੱਡਾ ਬਦਲਾਅ, ਹੋਮ ਲੋਨ ਤੋਂ ਕਾਰ ਲੋਨ ਤੱਕ ਹੋਣਗੇ ਮਹਿੰਗੇ!

ਭਾਰਤੀ ਰਿਜ਼ਰਵ ਬੈਂਕ ਦੀ ਤਿੰਨ ਦਿਨਾਂ MPC ਮੀਟਿੰਗ ਦੇ ਨਤੀਜੇ ਜਾਰੀ ਹੋ ਗਏ ਹਨ। ਗਵਰਨਰ ਸੰਜੇ ਮਲਹੋਤਰਾ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ...

ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਹਰਮਨਪ੍ਰੀਤ ਕੌਰ ਦੀ ਲਈ ਥਾਂ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਵੱਲੋਂ ਸਾਰੇ ਫਾਰਮੈਟਾਂ ਦੀ ਕਪਤਾਨੀ ਛੱਡਣ ਮਗਰੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ...

ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਕਰਨ ਦੀ ਮਿਲੀ ਇਜਾਜ਼ਤ, ਬੀਮਾਰ ਦਾਦੀ ਨਾਲ ਕਰ ਸਕਣਗੇ ਗੱਲ

ਜੇਲ੍ਹ ਵਿਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਸ...

ਪਠਾਨਕੋਟ ‘ਚ ਭਾਰੀ ਮੀਂਹ, ਅੱਜ ਸੂਬੇ ਦੇ 13 ਜ਼ਿਲ੍ਹਿਆਂ ‘ਚ ਅਲਰਟ, ਇਸ ਦਿਨ ਤੋਂ ਵਧੇਗੀ ਠੰਢ

ਬੁੱਧਵਾਰ ਸਵੇਰੇ ਪੰਜਾਬ ਦੇ ਪਠਾਨਕੋਟ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ...

PM ਮੋਦੀ ਨੂੰ ਸਰਕਾਰ ਮੁਖੀ ਵਜੋਂ 25 ਸਾਲ ਹੋਏ ਪੂਰੇ, ਦਿੱਲੀ ਦੇ ਵਿਨਾਇਕ ਮੰਦਰ ‘ਚ ਕੀਤੀ ਪੂਜਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਕਰ ਲਏ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਦਿੱਲੀ...

ਚੁਕੰਦਰ ਖਾਣ ਦੇ ਹਨ ਕਈ ਕਮਾਲ ਦੇ ਫਾਇਦੇ, ਜੋਕਿ ਬਹੁਤ ਘੱਟ ਜਾਣਦੇ ਹਨ

ਚੁਕੰਦਰ ਨੂੰ ਰੋਜ਼ਾਨਾ ਖਾਣ ਨਾਲ ਸਰੀਰ ਵਿੱਚ ਪੋਸ਼ਣ ਸੰਬੰਧੀ ਕਮੀਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲ ਸਕਦੀ ਹੈ। ਜਿਨ੍ਹਾਂ ਲੋਕਾਂ ਨੂੰ...

ਤਰਨਤਾਰਨ ‘ਚ ਦਿਨ-ਦਿਹਾੜੇ ਆਪ ਸਰਪੰਚ ਦਾ ਕਤਲ, ਬੱਸ ਸਟੈਂਡ ‘ਤੇ ਮਾਰੀਆਂ ਗੋਲੀਆਂ

ਤਰਨਤਾਰਨ ਵਿਚ ਮੰਗਲਵਾਰ ਨੂੰ ਦਿਨ-ਦਿਹਾੜੇ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਪੱਟੀ ਹਲਕੇ ਦੇ ਤੁਤ...

CM ਦੇ OSD ਦੇ ਟਿਕਾਣਿਆਂ ‘ਤੇ ਰੇਡ! ਟ੍ਰਾਂਸਫਰ ਪੋਸਟਿੰਗ ਤੇ ਸਰਕਾਰੀ ਕੰਮਕਾਜ ‘ਚ ਦਖਲ ਦੇ ਕਥਿਤ ਇਲਜ਼ਾਮ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਸ਼ਾਮ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਦੇ ਟਿਕਾਣਿਆਂ ‘ਤੇ...

ਫਰਜ਼ੀ PCS ਅਫਸਰ ਬਣ ਕੇ ‘ਆਪ’ ਲੀਡਰ ਨਾਲ ਵਿਆਹ, ਗਹਿਣੇ ਲੁੱਟ ਕੇ ਮਹਿਲਾ ਹੋਈ ਰਫੂਚੱਕਰ

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ...

ਪਟਾਕਾ ਗੁੱਡੀਆਂ- ਜੁੜਵਾਂ ਭੈਣਾਂ ਦਾ ਧਮਾਕੇਦਾਰ ਪਰਿਵਾਰਕ ਸਫ਼ਰ, 30 ਅਕਤੂਬਰ ਨੂੰ ਰਿਲੀਜ਼ ਹੋਵੇਗੀ ਫਿਲਮ

ਇਸ਼ਾਨਿਆ ਸਟੂਡੀਓਜ਼ ਦੀ ਪੇਸ਼ਕਸ਼ ‘ਪਟਾਕਾ ਗੁੱਡੀਆਂ’ ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਇੱਕ ਸੁਪਨੇ ਨੂੰ ਪਰਦੇ ’ਤੇ ਸਾਕਾਰ ਕਰਨ ਦੀ...

ਰੂਸੀ ਫੌਜ ‘ਚ ਫਸੇ ਪਟਿਆਲਾ ਦੇ ਨੌਜਵਾਨ ਦੀ 9 ਮਹੀਨਿਆਂ ਮਗਰੋਂ ਹੋਈ ਵਤਨ ਵਾਪਸੀ

ਰੂਸ-ਯੂਕਰੇਨ ਜੰਗ ਦੇ ਮੈਦਾਨ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ 9 ਮਹੀਨਿਆਂ ਬਾਅਦ ਵਤਨ ਵਾਪਸੀ ਹੋਈ। ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਦੇ...

AGTF-ਲੁਧਿਆਣਾ ਪੁਲਿਸ ਨੇ ਕਾਬੂ ਕੀਤੇ 2 ਬਦਮਾਸ਼, ਮੋਹਾਲੀ-ਚੰਡੀਗੜ੍ਹ ‘ਚ ਕਰਨ ਵਾਲੇ ਸਨ ਫਾਇਰਿੰਗ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਗੈਂਗਸਟਰ...

CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਅੰਤਰਾਰਸ਼ਟਰੀ ਏਅਰਪੋਰਟ ਪਹੁੰਚਣ...

ਖੰਨਾ ‘ਚ ਪੁਲਿਸ ਤੇ ਨਗਰ ਕੌਂਸਲ ਦੀ ਸਾਂਝੀ ਕਾਰਵਾਈ, ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਮੁਹਿੰਮ

ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਖੰਨਾ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼...

“ਕਪਤਾਨੀ ਖਤਮ, ਸਫ਼ਰ ਜਾਰੀ…”, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਸਨੇ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਛੱਡਣ...

ਨਾਈਜੀਰੀਆ ‘ਚ ਜਹਾਜ਼ ਹਾਦਸੇ ‘ਚ 32 ਲੋਕਾਂ ਦੀ ਮੌਤ; ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਸੀ ਫੌਜੀ ਜਹਾਜ਼

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ...

DA ਮਾਮਲੇ ‘ਚ ਹਾਈਕੋਰਟ ਨੇ ਚੀਫ ਸਕੱਤਰ ਨੂੰ ਕੰਟੈਪਟ ਨੋਟਿਸ ਕੀਤਾ ਜਾਰੀ, 9 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ 6 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਡੀਏ/ਡੀਆਰ ਮਾਮਲੇ ਦੀ...

CGC ਯੂਨੀਵਰਸਿਟੀ, ਮੋਹਾਲੀ ‘ਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਦਾ ਆਯੋਜਨ, ਸਿੱਖਿਆ ਮਾਹਿਰਾਂ ਤੇ ਅਕਾਦਮਿਕ ਪੇਸ਼ੇਵਰਾਂ ਨੇ ਲਿਆ ਹਿੱਸਾ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ (ITEP) 2026 ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ...

ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਹਾਈਕੋਰਟ ਦੇ ਕਥਿਤ ਭ੍ਰਿਸ਼ਟਾਚਾਰ ਕੇਸ ਦੀ CBI ਜਾਂਚ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਕਰੇਗੀ। ਇਹ ਬੈਠਕ ਦੁਪਹਿਰ 12 ਵਜੇ...

ਲਵ ਮੈਰਿਜ ਦਾ ਖੌਫਨਾਕ ਅੰਤ, ਮਾਮੇ ਦੀ ਕੁੜੀ ਨਾਲ ਵਿਆਹ ਕਰਾਉਣ ‘ਤੇ ਮੁੰਡੇ ਦਾ ਕਤਲ

ਤਰਨਤਾਰਨ ਵਿੱਚ ਇੱਕ ਨੌਜਵਾਨ ਦਾ ਆਪਣੇ ਮਾਮੇ ਦੀ ਧੀ ਨਾਲ ਵਿਆਹ ਕਰਨ ‘ਤੇ ਕਤਲ ਕਰ ਦਿੱਤਾ ਗਿਆ, ਜਦੋਂ ਕਿ ਉਸ ਦੇ ਪਿਤਾ ਦੀ ਹਾਲਤ ਗੰਭੀਰ ਬਣੀ...

ਸਿਹਤ ਨੂੰ ਕਈ ਫਾਇਦੇ ਪਹੁੰਚਾ ਸਕਦਾ ਹੈ Apple Cider Vinegar, ਜਾਣੋ ਵਰਤੋਂ ਦਾ ਸਹੀ ਤਰੀਕਾ

ਐਪਲ ਸਾਈਡਰ ਵਿਨੇਗਰ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾ ਸਕਦਾ ਹੈ। ਇਸ ਦੀ ਵਰਤੋਂ ਜ਼ਿਆਦਾਤਰ ਲੋਕ ਭਾਰ ਘਟਾਉਣ ਲਈ ਕਰਦੇ ਹਨ। ਪਰ ਕੀ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ ਪੱਗੜੀ ਸੰਭਾਲ ਯਾਤਰਾ ਕੱਢਣ ਦੀ ਤਿਆਰੀ ਵਿਚ ਹਨ।...

ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਲਿਖਿਆ- ‘ਇਹ ਮੇਰੀ ਖੁਸ਼ਕਿਸਮਤੀ…’

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਅੱਜ ਸੋਮਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੀ...

CM ਮਾਨ ਬੋਲੇ- ਪੰਜਾਬ ਦੀ ਹਰ ਮਾਂ-ਭੈਣ ਮਾਵਾਂ-ਧੀਆਂ ਯੋਜਨਾ ਦੀ ਬ੍ਰਾਂਡ ਅੰਬੈਸਡਰ, ਯੋਗ ਔਰਤਾਂ ਰਜਿਸਟ੍ਰੇਸ਼ਨ ਕਰਾਉਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਤੇ ਭੈਣ ਨੂੰ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਬ੍ਰਾਂਡ ਅੰਬੈਸਡਰ ਕਿਹਾ।...