Tag: , , , ,

ਹਰਸਿਮਰਤ ਬਾਦਲ ਨੇ ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣ ਜਾਣਨ...

ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਚ ਇਸਤੇਮਾਲ ਖੰਜਰ ਦੀ ਤਸਵੀਰ ਆਈ ਸਾਹਮਣੇ, ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲਿਸ

ਜਿਸ ਖੰਜਰ ਨਾਲ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਗਿਆ ਹੈ ਉਸ ਖੰਜਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਖੰਜਰ ਨਾਲ ਹੋਏ ਹਮਲੇ ਕਰਕੇ ਸੁਖਬੀਰ...

ਸੁਖਬੀਰ ਬਾਦਲ ਨੂੰ ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ, ਸੱਜੇ ਗੁੱਟ ‘ਤੇ ਲੱਗੀ ਸੀ ਕਿਰਪਾਨ, ਲੱਗੇ 9 ਟਾਂਕੇ

ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਦਾ ਨਾਂਦੇੜ ਦੇ ਹੀ ਪ੍ਰਾਈਵੇਟ...

ਦੁਪਹਿਰ ਵੇਲੇ ਹਲਕੀ ਝਪਕੀ ਨਾਲ ਵੀ ਹੋਣ ਲੱਗਦੈ ਸਿਰ ਦਰਦ? ਜਾਣੋ ਕਾਰਨ ਤੇ ਹੱਲ

ਇੱਕ ਰੁਝੇਵਿਆਂ ਭਰੀ ਸਵੇਰ ਅਤੇ ਸ਼ਡਿਊਲ ਤੋਂ ਬਾਅਦ ਜੇਕਰ ਤੁਸੀਂ ਦੁਪਹਿਰ ਨੂੰ ਪਾਵਰ ਨੈਪ ਯਾਨੀ ਝਪਕੀ ਲੈਂਦੇ ਹੋ, ਤਾਂ ਤਾਜ਼ਗੀ ਮਹਿਸੂਸ ਕਰਨ...

ਕੌਣ ਹੈ ਜਸਪਾਲ ਸਿੰਘ? ਜਿਸ ਨੇ ਨਾਂਦੇੜ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਕੀਤਾ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੀਰਵਾਰ (13 ਅਗਸਤ) ਨੂੰ ਮਹਾਰਾਸ਼ਟਰ ਦੇ...

ਪੰਜਾਬ ਸਰਕਾਰ ਦਾ ਹਰਿਆਣਾ ਤੇ ਰਾਜਸਥਾਨ ਨੂੰ ਨੋਟਿਸ, ਪਾਣੀ ਦੇ ਬਕਾਏ ਦੀ ਮੰਗੀ ਅਦਾਇਗੀ, ਦਿੱਤੀ ਚਿਤਾਵਨੀ

ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਸਪਲਾਈ ਅਤੇ ਨਹਿਰਾਂ ਦੇ ਰੱਖ-ਰਖਾਅ ਨਾਲ ਜੁੜਿਆ ਬਕਾਇਆ ਰਕਮ ਦੇ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ...

ਸੁਖਬੀਰ ਬਾਦਲ ‘ਤੇ ਹਮਲੇ ਦੀ ਨਿੰਦਾ, ਰਵਨੀਤ ਬਿੱਟੂ ਬੋਲੇ, ‘ਸਾਡੇ ਪਵਿੱਤਰ ਅਸਥਾਨਾਂ ਵਿੱਚ ਹਿੰਸਾ…’

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਪੰਜਾਬ ਸਮੇਤ ਦੇਸ਼ ਭਰ ਵਿੱਚ ਨਿੰਦਾ ਕੀਤੀ ਜਾ ਰਹੀ...

‘ਜੇਕਰ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ, ਰੱਬ ਨਾ ਕਰੇ ਕਿ ਜੇਕਰ ਮੇਰੀ ਮਾਂ ਨੂੰ...

ਏਅਰ ਇੰਡੀਆ ਟਰਬੂਲੈਂਸ ਮਾਮਲਾ, ਏਅਰਲਾਈਨ ਕਰਾਏਗੀ ਸਾਰੇ ਪਾਇਲਟਾਂ ਦਾ ਡੋਪ ਟੈਸਟ

ਏਅਰ ਇੰਡੀਆ ਦੀ ਫੁਕੇਤ-ਦਿੱਲੀ ਉਡਾਣ (ਏਆਈ 2379) ਦੇ ਟਰਬੂਲੈਂਸ ਮਾਮਲੇ ਵਿਚ ਏਏਆਈਬੀ ਦੀ ਅੰਤਰਿਮ ਰਿਪੋਰਟ ਇੱਕ ਮਹੀਨੇ ਤੋਂ ਪਹਿਲਾਂ ਆਉਣ ਦੀ...

ਸੁਖਬੀਰ ਬਾਦਲ ‘ਤੇ ਹੋਏ ਹਮਲੇ ਨਾਲ ਜੁੜੀ ਵੱਡੀ ਖਬਰ! ਮਹਾਰਾਸ਼ਟਰ ਦੇ CM ਨੇ ਦਿੱਤੇ ਜਾਂਚ ਦੇ ਹੁਕਮ

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰ ਤੇ ਕਰੋੜਾਂ ਦੀ ਹੈਰੋਇਨ ਸਣੇ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ...

ਪਿੰਡ ਹਵਾਰਾ ‘ਚ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ ਪਾਲ ਸਿੰਘ ਫ਼ਰਾਂਸ, ਹਵਾਰਾ ਦੀ ਬਿਮਾਰ ਮਾਤਾ ਦਾ ਜਾਣਿਆ ਹਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਰਾਜਪਾਲ ਨੂੰ ਇਕ ਚਿੱਠੀ ਲਿਖ 10 ਦਿਨ ਲਈ ਪਰੋਲ ਦੀ ਮੰਗ ਕੀਤੀ ਗਈ ਹੈ। ਇਸ ਚਿੱਠੀ ਤੋਂ...

ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾਦਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌਤ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨੇੜੇ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੋਹਿਤ ਹੀਰ...

ਪਿਟਬੁੱਲ ਕੁੱਤੇ ਵੱਲੋਂ ਹਮਲੇ ਦੇ ਮਾਮਲੇ ‘ਚ ਐਕਸ਼ਨ, ਪੁਲਿਸ ਨੇ ਅਣਪਛਾਤੇ ਖਿਲਾਫ਼ ਦਰਜ ਕੀਤੀ FIR

ਪਟਿਆਲਾ ਵਿਚ ਪਿਟਬੁੱਲ ਕੁੱਤੇ ਵੱਲੋਂ ਹਮਲੇ ਦੇ ਮਾਮਲੇ ‘ਚ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਅਣਪਛਾਤੇ ਖਿਲਾਫ਼ FIR ਦਰਜ ਕੀਤੀ ਹੈ। ਦੱਸ ਦੇਈਏ...

ਜਗਰਾਓਂ : ਛੱਪੜ ‘ਚ ਡਿੱਗੀ ਬੇਕਾਬੂ ਕਾਰ, 3 ਦੇ ਨਿਕਲੇ ਸਾਹ, ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸਨ ਮ੍ਰਿਤਕ

ਪੰਜਾਬ ਵਿਚ ਵੱਡਾ ਹਾਦਸਾ ਵਾਪਰਿਆ ਹੈ। 5 ਨੌਜਵਾਨ ਗੱਡੀ ਵਿਚ ਸਵਾਰ ਹੋ ਕੇ ਦਰਗਾਹ ਤੋਂ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੇ ਸੀ ਕਿ ਵਾਪਸੀ ਵਿਚ...

ਪੰਜਾਬ SIR ਦੀ ਡਰਾਫਟ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਹੈ ਲਿਸਟ ‘ਚ ਆਪਣਾ ਨਾਮ

ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦਾ ਦੂਜਾ ਦੌਰ ਅੱਜ ਸ਼ੁਰੂ ਹੋਇਆ। ਚੋਣ ਕਮਿਸ਼ਨ ਨੇ ਡਰਾਫਟ ਵੋਟਰ ਸੂਚੀ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ‘ਚ ਹੀ...

ਪੰਜਾਬ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, ਪੱਤਰ ਜਾਰੀ ਕਰਕੇ 30 ਦਿਨ ਦਾ ਦਿੱਤਾ ਅਲਟੀਮੇਟਮ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ 30 ਦਿਨਾਂ ਵਿਚ ਪਾਣੀ ਦਾ ਬਕਾਇਆ ਚੁਕਾਉਣ ਲਈ ਪੱਤਰ ਜਾਰੀ ਕੀਤਾ ਹੈ। ਜਲ ਸੰਸਾਧਨ ਵਿਭਾਗ ਨੇ ਰਾਜਸਥਾਨ ਸਰਕਾਰ...

ਲੁਧਿਆਣਾ: ਕਤਲ ਤੋਂ 5 ਦਿਨਾਂ ਬਾਅਦ ਹਰਜਿੰਦਰ ਸਿੰਘ ਦਾ ਅੰਤਿਮ ਸਸਕਾਰ ਅੱਜ, CP ਦੇ ਸਮਝਾਉਣ ‘ਤੇ ਪਰਿਵਾਰ ਹੋਇਆ ਰਾਜ਼ੀ

ਲੁਧਿਆਣਾ ਵਿੱਚ ਪ੍ਰਾਪਰਟੀ ਡੀਲਰ ਹਰਜਿੰਦਰ ਸਿੰਘ ਦੇ ਕਤਲ ਤੋਂ ਪੰਜ ਦਿਨ ਬਾਅਦ ਅੱਜ ਉਸਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਹੋਵੇਗਾ।...

ਪੰਜਾਬ ‘ਚ ਵੋਟਰ ਸੂਚੀ ਦੀ SIR ਦਾ ਪਹਿਲਾ ਰਾਊਂਡ ਪੂਰਾ, ਚੋਣ ਕਮਿਸ਼ਨ ਅੱਜ ਡ੍ਰਾਫਟ ਵੋਟਰ ਲਿਸਟ ਕਰੇਗਾ ਜਾਰੀ

ਪੰਜਾਬ ਵਿਚ ਵੋਟਰ ਲਿਸਟ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ (SIR) ਦਾ ਦੂਜਾ ਰਾਊਂਡ ਅੱਜ ਤੋਂ ਸ਼ੁਰੂ ਹੋ ਗਿਆ ਹੈ। ਚੋਣ ਕਮਿਸ਼ਨ ਅੱਜ ਡਰਾਫਟ ਵੋਟਰ ਲਿਸਟ...

‘SYL ਵਿਵਾਦ ਸੁਲਝਣ ਦੀ ਵਧੀ ਉਮੀਦ’-ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਦਾ ਦਾਅਵਾ

SYL ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ...

ਨਿੱਜੀ ਹਸਪਤਾਲ ‘ਚ ਲੱਗੀ ਅੱਗ, ਸ਼ੀਸ਼ੇ ਤੋੜ ਕੇ ਮਹਿਲਾਵਾਂ ਤੇ ਨਵਜਾਤ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਤਰਨਤਾਰਨ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਗੋਇੰਦਵਾਲ ਬਾਈਪਾਸ ਦੇ ਨੇੜੇ ਇਕ ਨਿੱਜੀ ਹਸਪਤਾਲ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਰਕੇ ਕਾਫੀ...

ਕਾਂਗਰਸ ਦੀ ਖਿਚੋਤਾਣ ਵਿਚਾਲੇ ਪੰਜਾਬ ਆ ਸਕਦੇ ਹਨ ਰਾਹੁਲ ਗਾਂਧੀ, ਪਾਰਟੀ ਲੀਡਰਾਂ ਤੇ ਵਰਕਰਾਂ ਨਾਲ ਕਰਨਗੇ ਮੀਟਿੰਗ

ਕਾਂਗਰਸ ਪਾਰਟੀ ਦੇ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰਾਹੁਲ ਗਾਂਧੀ ਪੰਜਾਬ ਆ ਸਕਦੇ ਹਨ ਤਾਂ ਜੋ ਕਾਂਗਰਸ ਵਿਚਾਲੇ ਜੋ ਮਤਭੇਦ...

Prem Dhillon ਦਾ ਗੀਤ ‘Saga of the Kharkus’ ਯੂਟਿਊਬ ‘ਤੇ ਹੋਇਆ Ban

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦਾ ਗਾਣਾ ‘Saga of the Kharkus’ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਗਿਆ ਹੈ। ਰਾਸ਼ਟਰੀ ਸੁਰੱਖਿਆ ਤੇ ਜਨਤਕ ਵਿਵਸਥਾ...

ਨਕਦੀ ਘੁਟਾਲੇ ਮਾਮਲੇ ‘ਚ ਯਸ਼ਵੰਤ ਵਰਮਾ ‘ਤੇ ਲੱਗੇ ਤਿੰਨੇ ਦੋਸ਼ ਹੋਏ ਸਾਬਤ, ਜਾਂਚ ਕਮੇਟੀ ਨੇ ਠਹਿਰਾਇਆ ਦੋਸ਼ੀ

ਘਰ ਵਿਚ ਨਕਦੀ ਮਿਲਣ ਦੇ ਮਾਮਲੇ ਵਿਚ ਲੋਕ ਸਭਾ ਦੀ ਜਾਂਚ ਕਮੇਟੀ ਨੇ ਇਲਾਹਾਬਾਦ ਹਾਈਕੋਰਟ ਦੇ ਸਾਬਕਾ ਜਸਟਿਸ ਯਸ਼ਵੰਤ ਸ਼ਰਮਾ ਨੂੰ ਦੋਸ਼ੀ ਠਹਿਰਾਇਆ...

ਤਰਨਤਾਰਨ : ਮੁੰਡੇ ਦੇ ਸਿੱਧੀ ਸਿਰ ‘ਚ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਮਗਰੋਂ ਐਕਟਿਵਾ ‘ਤੇ ਫਰਾਰ ਹੋਇਆ ਕਾਤਲ

ਪੰਜਾਬ ਦੇ ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ। ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਨੌਜਵਾਨ ਦੇ ਸਿਰ ‘ਚ ਸਿੱਧਾ ਗੋਲੀਆਂ...

ਪਟਿਆਲਾ : ਕੋਠੀ ਦੇਖਣ ਆਏ ਪਤੀ-ਪਤਨੀ ‘ਤੇ Pitbull ਨੇ ਕਰ ਦਿੱਤਾ ਹਮਲਾ, ਦੋਵੇਂ ਹੋਏ ਜ਼ਖਮੀ

ਪਟਿਆਲਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਿਟਬੁੱਲ ਕੁੱਤੇ ਨੇ ਪਤੀ-ਪਤਨੀ ‘ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਪਤੀ-ਪਤਨੀ ਦੋਵੇਂ ਜ਼ਖਮੀ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ...

ਅੰਮ੍ਰਿਤਸਰ : ਮਸ਼ਹੂਰ ਹੀਰਾ ਪਨੀਰ ਵਾਲੇ ਦੀ ਦੁਕਾਨ ‘ਤੇ ਚੱਲਿਆ ਪੀਲਾ ਪੰਜਾ, ਲੋਕਾਂ ਵੱਲੋਂ ਲਗਾਤਾਰ ਮਿਲ ਰਹੀਆਂ ਸੀ ਸ਼ਿਕਾਇਤਾਂ

ਅੰਮ੍ਰਿਤਸਰ ਵਿਚ ਮਸ਼ਹੂਰ ਹੀਰਾ ਪਨੀਰ ਵਾਲੇ ਦੀ ਦੁਕਾਨ ‘ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ ਹੈ। ਲਗਾਤਾਰ ਹੀਰਾ ਪਨੀਰ ਵਾਲਿਆਂ ਖਿਲਾਫ...

CM ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ 5 ਮੰਜ਼ਿਲਾ...

ਨਵਾਂਸ਼ਹਿਰ ਦੇ ਪਿੰਡ ਗੜਪਧਾਣਾ ਵਾਪਰਿਆ ਵੱਡਾ ਦੁਖਾਂਤ, 2 ਨੌਜਵਾਨਾਂ ਦੀ ਹੋਈ ਰਹਸਮਈ ਮੌਤ

ਨਵਾਂਸ਼ਹਿਰ ਵਿਖੇ ਵੱਡਾ ਦੁਖਾਂਤ ਵਾਪਰਿਆ ਹੈ ਜਿਥੋਂ ਦੇ 3 ਦੋਸਤਾਂ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ...

ਕਪੂਰਥਲਾ : ਤੇਲ ਨਾਲ ਭਰੇ ਟੈਂਕਰ ਤੇ ਕਾਰ ਵਿਚਲੇ ਹੋਈ ਟੱਕਰ, ਗੱਡੀ ਸਵਾਰ ਮਹਿਲਾ ਤੇ ਸ਼ਖਸ ਜ਼ਖਮੀ

ਕਪੂਰਥਲਾ ਦੇ ਪਿੰਡ ਪਰਵੇਜ਼ ਨਗਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਲ ਨਾਲ ਭਰੇ ਟੈਂਕਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ...

Lionel Messi ਨੇ ਅਣਮਿੱਥੇ ਸਮੇਂ ਲਈ ਫੁੱਟਬਾਲ ਤੋਂ ਲਿਆ ਬ੍ਰੇਕ, ਪਿਤਾ ਦੀ ਮੌਤ ਮਗਰੋਂ ਪਰਿਵਾਰ ਨਾਲ ਰਹਿਣ ਦਾ ਕੀਤਾ ਫ਼ੈਸਲਾ

ਅਰਜਨਟੀਨਾ ਅਤੇ ਇੰਟਰ ਮਿਆਮੀ ਦੇ ਸਟਾਰ ਫੁੱਟਬਾਲਰ ਲਿਓਨੇਲ ਮੈਸੀ ਨੇ ਆਪਣੇ ਪਿਤਾ, ਜੋਰਜ ਮੈਸੀ ਦੀ ਮੌਤ ਤੋਂ ਬਾਅਦ ਪ੍ਰਤੀਯੋਗੀ ਫੁੱਟਬਾਲ...

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਸੁਖਜਿੰਦਰ ਰੰਧਾਵਾ ਨੂੰ ਮਿਲਿਆ ਚੰਨੀ ਧੜਾ, ਦਿੱਲੀ ‘ਚ ਰਾਹੁਲ ਗਾਂਧੀ ਨਾਲ ਨਜ਼ਰ ਆਏ ਪ੍ਰਤਾਪ ਬਾਜਵਾ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਚੰਨੀ ਧੜਾ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪਹੁੰਚਿਆ। ਸੁਖਜਿੰਦਰ ਸਿੰਘ ਰੰਧਾਵਾ ਦੇ ਘਰ...

ਅਮਿਤ ਸ਼ਾਹ ਦਾ ਚੈਲੰਜ- “ਮੈਂ ਤਿਆਰ ਹਾਂ ਹਰ ਸਵਾਲ ਦਾ ਜਵਾਬ ਦੇਵਾਂਗਾ”, ਰਾਹੁਲ ਗਾਂਧੀ ਨੇ ਕਿਹਾ- “ਲੈਕਚਰ ਨਹੀਂ ਸੁਣਨਾ ਚਾਹੁੰਦਾ…”

ਵਿਰੋਧੀ ਧਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ NEET ਪੇਪਰ ਲੀਕ ਅਤੇ ਜੰਤਰ-ਮੰਤਰ ‘ਤੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਦੌਰਾਨ ਹੋਏ...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ ਦਿਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ...

ਹਿਮਾਚਲ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਮ੍ਰਿਤਕ ਦੇਹ ਲਿਜਾ ਰਹੀ ਪਿਕਅੱਪ ਗੱਡੀ, 4 ਦੀ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਸਿਰਮੌਰ ਜ਼ਿਲ੍ਹੇ ਅਧੀਨ ਪੈਂਦੇ ਨਾਹਨ ਵਿਚ ਮੰਗਲਵਾਰ ਅੱਧੀ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਇੱਕ...

ਗਾਂਜਾ ਪੀ ਕੇ ਪਾਇਲਟ ਉਡਾ ਰਿਹਾ ਸੀ ਪਲੇਨ! ਫੁਕੇਤ-ਦਿੱਲੀ ਫਲਾਈਟ ਟਰਬੂਲੈਂਸ ਕੇਸ ‘ਚ ਵੱਡਾ ਖੁਲਾਸਾ

ਫੁਕੇਤ-ਦਿੱਲੀ ਫਲਾਈਟ ਟਰਬੂਲੈਂਸ ਕੇਸ ‘ਚ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਪਾਇਲਟ ਗਾਂਜੇ ਦੇ ਨਸ਼ੇ ‘ਚ ਜਹਾਜ਼ ਉਡਾ ਰਿਹਾ ਸੀ,...

ਕਪੂਰਥਲਾ : ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਛੋਟਾ ਭਰਾ ਜ਼ਖਮੀ, ਪੁਲਿਸ ਜਾਂਚ ‘ਚ ਜੁਟੀ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ਜੱਟਾਂ ਵਿੱਚ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਕਾਰਨ ਇੱਕ 24 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਕਤਲ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਐਕਸੀਡੈਂਟ ਦਾ ਕਰਾਉਣ ਗਿਆ ਸੀ ਸਮਝੌਤਾ

ਲੁਧਿਆਣਾ ਵਿੱਚ ਸੜਕ ‘ਤੇ ਆਪ ਕੌਂਸਲਰ ਦੇ ਪੁੱਤਰ ਦੀ ਵਿਚ ਸੜਕ ‘ਤੇ ਕੁੱਟਮਾਰ ਹੋਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ...

ਪਤਨੀ ਨਾਲ ਝਗੜੇ ਪਿੱਛੋਂ ਕਲਯੁੱਗੀ ਪਿਤਾ ਨੇ ਰਾਵੀ ਦਰਿਆ ‘ਚ ਸੁੱਟਿਆ 6 ਸਾਲਾਂ ਪੁੱਤ, ਫੇਰ ਕੀਤਾ ਪੁਲਿਸ ਨੂੰ ਫੋਨ

ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇੱਕ ਪਿਤਾ ਵੱਲੋਂ ਆਪਣੇ 6 ਸਾਲ ਦੇ ਪੁੱਤਰ ਨੂੰ ਰਾਵੀ ਦਰਿਆ ਵਿੱਚ ਸੁੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ ਗਿਆ 14 ਸਾਲਾ ਮੁੰਡਾ ਨਹਿਰ ਵਿਚ ਡਿੱਗ ਗਿਆ।...

ਪਲਾਸਟਿਕ ਨੋਟਾਂ ਦੇ ਟ੍ਰਾਇਲ ਨੂੰ ਮਿਲੀ ਮਨਜ਼ੂਰੀ, 10 ਤੇ 20 ਰੁਪਏ ਦੇ ਛਾਪੇ ਜਾਣਗੇ 100-100 ਕਰੋੜ ਨੋਟ

ਪਿਛਲੇ ਕਈ ਦਿਨਾਂ ਤੋਂ ਬਾਜ਼ਾਰ ਵਿੱਚ ਪਲਾਸਟਿਕ ਦੇ ਨੋਟਾਂ ਬਾਰੇ ਬਹੁਤ ਚਰਚਾ ਹੋ ਰਹੀ ਹੈ। ਕੁਝ ਸਮਾਂ ਪਹਿਲਾਂ, ਖ਼ਬਰਾਂ ਸਾਹਮਣੇ ਆਈਆਂ ਸਨ ਕਿ...

ਹਿਮਾਚਲ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਸਰਕਾਰ ਨੇ ਲਾਇਆ ‘ਅਨਾਥ ਤੇ ਵਿਧਵਾ ਸੈੱਸ’

ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। 11 ਅਗਸਤ, 2026 ਦੀ ਅੱਧੀ ਰਾਤ ਤੋਂ, ਪੈਟਰੋਲ ਅਤੇ...

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਯੂਥ ਵਿੰਗ ਨੂੰ ਦਿੱਤੀ ਮਜ਼ਬੂਤੀ, ਕੀਤੀਆਂ ਨਵੀਆਂ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ...

ਸੌਣ ਤੋਂ ਪਹਿਲਾਂ 2 ਮਿੰਟ ਕਰ ਲਓ ਇਹ ਕੰਮ, ਫਟਾਫਟ ਆਏਗੀ ਨੀਂਦ, ਸਿਹਤ ‘ਚ ਵੀ ਹੋਵੇਗਾ ਸੁਧਾਰ

ਸਿਹਤ ਸੁਧਾਰਨ ਵਾਸਤੇ ਡਾਇਟ ਤੇ ਸਰੀਰਕ ਕੰਮ ਤੋਂ ਇਲਾਵਾ ਕੁਝ ਹੋਰ ਵੀ ਹੈ। ਆਯੁਰਵੇਦ ਵਿੱਚ ਕੁਝ ਅਜਿਹੀਆਂ ਚੀਜ਼ਾਂ ਦੱਸੀਆਂ ਗਈਆਂ ਹਨ ਜਿਸ...

15 ਅਗਸਤ ਤੋਂ ਪਹਿਲਾਂ ਦਿੱਲੀ ‘ਚ ਹਾਈ ਅਲਰਟ, ਜਨਤਕ ਥਾਵਾਂ ‘ਤੇ ਲੱਗੇ 19 ਅੱਤਵਾਦੀਆਂ ਦੇ ਪੋਸਟਰ

15 ਅਗਸਤ ਦੇ ਜਸ਼ਨਾਂ ਤੋਂ ਪਹਿਲਾਂ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ​​ਕਰ ਦਿੱਤੇ ਗਏ ਹਨ। ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ...

3 ਪੰਜਾਬੀ ਨੌਜਵਾਨਾਂ ਦਾ ਯੂਗਾਂਡਾ ‘ਚ ਕਿਡਨੈਪ! MP ਸਤਨਾਮ ਸੰਧੂ ਨੇ ਕੀਤਾ ਕੇਂਦਰ ਸਰਕਾਰ ਨਾਲ ਸੰਪਰਕ

ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਇਟਲੀ ਦੀ ਬਜਾਏ ਯੂਗਾਂਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ...

PM ਮੋਦੀ ਦਾ ਨਵਾਂ ਇੰਸਟਾ ਵੀਡੀਓ, 15 ਅਗਸਤ ਨੂੰ ਲੈ ਕੇ ਦੇਸ਼ਵਾਸੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਨਵਾਂ ਵੀਡੀਓ ਸੰਦੇਸ਼ ਸਾਂਝਾ ਕੀਤਾ।...

ਬਠਿੰਡਾ ਤਹਿਸੀਲਦਾਰ ਦਫਤਰ ‘ਚ ਚੱਲੀ ਗੋਲੀ, ਲਾਇਸੈਂਸ ਰਿਨਿਊ ਕਰਾਉਣ ਆਇਆ ਬੰਦਾ ਹੋਇਆ ਜ਼ਖਮੀ

ਬਠਿੰਡਾ ਤਹਿਸੀਲ ਕੰਪਲੈਕਸ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਥਿਆਰ ਦਾ ਲਾਇਸੈਂਸ ਰਿਨਿਊ ਕਰਾਉਣ ਆਏ ਇੱਕ ਬੰਦੇ ਦੀ...

ਰਣਜੀਤ ਬਾਵਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬੋਲੇ-‘ਗੁਰੂਘਰ ‘ਚ ਸ਼ੁਕਰਾਨੇ ਨਾਲ ਹਰ ਪ੍ਰਾਜੈਕਟ… ‘

ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਸ੍ਰੀ ਦਰਬਾਰ...

ANTF ਦਾ ਵੱਡਾ ਐਕਸ਼ਨ, ਫਿਰੋਜ਼ਪੁਰ ‘ਚ 30 ਕਿਲੋ ਹੈਰੋਇਨ ਨਾਲ 3 ਬੰਦੇ ਕੀਤੇ ਕਾਬੂ

ANTF ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ 30.672 KG ਹੈਰੋਇਨ ਸਣੇ...

ਅੰਮ੍ਰਿਤਸਰ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ, ਪ੍ਰਸ਼ਾਸਨ ਨੇ ਹੜ੍ਹ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ

ਹੜ੍ਹ ਅਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ...

CM ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਮੰਗ

ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ, ਮਨਮਰਜ਼ੀ ਨਾਲ ਕਿਸੇ ਚੈਨਲ ‘ਤੇ ਨਹੀਂ ਕੀਤਾ ਜਾ ਸਕਦਾ ਪ੍ਰਸਾਰਨ : ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਗੜ੍ਹਸ਼ੰਕਰ ਸ਼੍ਰੀ...

ਪੰਜਾਬ ਪੁਲਿਸ ਦੀ MP ਹਰਭਜਨ ਸਿੰਘ ਨੂੰ ਨਸੀਹਤ, ਪੋਸਟ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰੋ, ਨਸ਼ੇ ‘ਚ ਝੂਲਦੇ ਨੌਜਵਾਨਾਂ ਦੀ ਪਾਈ ਸੀ ਵੀਡੀਓ

ਪੰਜਾਬ ਤੋਂ ਹੋਣ ਦਾ ਦਾਅਵਾ ਕਰਨ ਵਾਲੀ ਇੱਕ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਸਾਬਕਾ ਕ੍ਰਿਕਟਰ ਅਤੇ...

ਸੜਕ ਹਾਦਸੇ ਨੇ ਬੁਝਾਏ 3 ਘਰਾਂ ਦੇ ਚਿਰਾਗ, ਗੱਡੀ ਦੀ ਟੱਕਰ ਮਗਰੋਂ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਹੋਈ ਮੌਤ

ਫਤਿਹਗੜ ਚੂੜੀਆਂ ਤੋਂ ਅੰਮ੍ਰਿਤਸਰ ਜਾਂਦਿਆ ਕੋੋਟਲਾ ਗੁਜਰਾਂ ਅਤੇ ਸੰਗਤਪੁਰਾ ਦੇ ਵਿਚਕਾਰ ਜਰਬਦਸਤ ਸੜਕ ਹਾਦਸਾ ਵਾਪਰਿਆ। ਜਿਸ ਨਾਲ ਇੱਕੋ...

ਪਹਿਲੀ ਵਾਰ ਲਾਲ ਕਿਲ੍ਹੇ ‘ਤੇ ਗਾਇਆ ਜਾਵੇਗਾ ‘ਵੰਦੇ ਮਾਤਰਮ’, 80ਵੇਂ ਸੁਤੰਤਰਤਾ ਦਿਵਸ ‘ਤੇ ਨਵੀਂ ਪਹਿਲ

ਹਰ ਸਾਲ ਵਾਂਗ ਇਸ ਸਾਲ ਵੀ 15 ਅਗਸਤ ਨੂੰ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਤਿਰੰਗਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਆਪਣਾ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਹਾਦਸਾ ਹਾਲ ਵਿੱਚ ਲੰਗਰ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ ਪਾਸ ਹੋਣ ਦੀ ਜਾਣਕਾਰੀ ਦਿੱਤੀ। ਸੋਮਵਾਰ ਨੂੰ...

ਅਕਾਲੀ ਦਲ-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ CM ਸੈਣੀ ਦਾ ਵੱਡਾ ਬਿਆਨ ਆਇਆ ਸਾਹਮਣੇ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਗੱਠਜੋੜ ਬਾਰੇ ਕਿਆਸਅਰਾਈਆਂ ਨੂੰ...

ਨਸ਼ਾ ਤਸਕਰਾਂ ’ਤੇ ਅੰਮ੍ਰਿਤਸਰ ਪੁਲਿਸ ਦਾ ਵੱਡਾ ਵਾਰ, ਹਥਿਆਰਾਂ ਤੇ ਹੈਰੋਇਨ ਸਮੇਤ 7 ਦੋਸ਼ੀ ਕੀਤੇ ਕਾਬੂ!

ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਦੋ...

ਜਲੰਧਰ ਦੇ ਹੋਟਲ ‘ਚ ਮਿਲੀ ਕੁੜੀ ਦੀ ਮ੍ਰਿਤਕ ਦੇਹ, 2 ਦਿਨ ਪਹਿਲਾਂ ਲਿਆ ਸੀ ਕਮਰਾ

ਜਲੰਧਰ ਦੇ ਇੱਕ ਹੋਟਲ ਵਿਚ ਇੱਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਹੈ। ਉਹ ਪਿਛਲੇ ਦੋ ਦਿਨਾਂ ਤੋਂ ਉੱਥੇ ਰਹਿ ਰਹੀ ਸੀ। ਜਦੋਂ ਸੋਮਵਾਰ ਸਵੇਰੇ ਹੋਟਲ...

ਵਿਧਾਨ ਸਭਾ ‘ਚ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਬਿੱਲ ਹੋਇਆ ਪਾਸ, 90 ਦਿਨ ਪਹਿਲਾਂ ਦੇਣਾ ਪਏਗਾ ਨੋਟਿਸ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ, ਸਰਕਾਰ ਨੇ ਸਕੂਲ ਫੀਸ ਰੈਗੂਲੇਸ਼ਨ ਬਿੱਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ...

ਛਤਰਪਤੀ ਕਤਲ ਕੇਸ ‘ਚ ਆਇਆ ਨਵਾਂ ਮੋੜ, ਰਾਮ ਰਹੀਮ ਦੇ ਬਰੀ ਹੋਣ ਖਿਲਾਫ SC ਪਹੁੰਚਿਆ ਮਾਮਲਾ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਸਕਦੀਆਂ ਹਨ। ਸੁਪਰੀਮ ਕੋਰਟ ਨੇ ਪੱਤਰਕਾਰ ਰਾਮਚੰਦਰ...

ਥਾਣੇ ‘ਚ ਕੁੜੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਗੁਆਂਢੀ ਦੇ ਕਤਲ ‘ਚ ਬੀਤੀ ਸ਼ਾਮ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ

ਤਰਨਤਾਰਨ ਦੇ ਭਿਖੀਵਿੰਡ ਥਾਣੇ ਵਿਚ ਗੁਆਂਢੀ ਦੀ ਹੱਤਿਆ ਦੇ ਦੋਸ਼ ਵਿਚ ਗ੍ਰਿਫਤਾਰ ਲੜਕੀ ਨੇ ਆਤਮ ਹੱਤਆ ਕਰ ਲਈ। ਲੜਕੀ ਨੂੰ ਬੀਤੇ ਦਿਨੀਂ...

ਪੰਜਾਬ ‘ਚ ਮੁੜ ਜ਼ੋਰ ਫੜੇਗਾ ਮਾਨਸੂਨ, ਮੌਸਮ ਵਿਭਾਗ ਵੱਲੋਂ 3 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਤੋਂ ਮਾਨਸੂਨ ਦੁਬਾਰਾ ਰਫਤਾਰ ਫੜੇਗਾ। ਸੂਬੇ ਦੇ ਹਿਮਾਚਲ ਨਾਲ ਲੱਗਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ,...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ ਲਈ ਚੋਰੀ ਦੇ ਡਰ ਤੋਂ 5 ਲੱਖ ਰੁਪਿਆ ਆਪਣੇ ਹੀ ਖੇਤ ਵਿਚ ਦੱਬ...

ਜਲੰਧਰ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 86-P ਹੈਂਡ ਗ੍ਰਨੇਡ ਸਣੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਤੇ SBS ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ...

ਫਿਰੋਜ਼ਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ, ਜਵਾਬੀ ਕਾਰਵਾਈ ‘ਚ ਗੋਲੀ ਲੱਗਣ ਨਾਲ 2 ਬਦਮਾਸ਼ ਹੋਏ ਜ਼ਖਮੀ

ਫਿਰੋਜ਼ਪੁਰ ਦੇ ਮੱਲਾਂਵਾਲਾ ਨੇੜੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ ਹੋਈ ਹੈ ਤੇ ਜਵਾਬੀ ਕਾਰਵਾਈ ‘ਚ...

Commonwealth Games ਦੇ ਮੈਡਲਿਸਟ ਨੂੰ ਮਿਲੇ PM ਮੋਦੀ ਨੇ, ਇੰਸਟਾਗ੍ਰਾਮ ‘ਤੇ ਰੀਲ ਸ਼ੇਅਰ ਕਰ ਕਿਹਾ-“ਜੋ ਖੇਡੇਗਾ ਉਹ ਖਿੜੇਗਾ”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਗੇਮਸ ਵਿਚ ਮੈਡਲ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੇ...

ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਨਿੱਜੀ ਸਕੂਲ਼ਾਂ ਦੀ ਫੀਸ ਕੈਪਿੰਗ ਸਣੇ 8 ਬਿੱਲ ਪੇਸ਼ ਕਰ ਸਕਦੀ ਹੈ ਸਰਕਾਰ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਵਿਚ ਅੱਜ 8 ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਵਿਚ ਪੰਜਾਬ ਕਾਮਨ...

ਮਲੇਸ਼ੀਆ ਦੇ ਉਪ ਮੁੱਖ ਮੰਤਰੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਸਿੱਖ ਵਿਰਾਸਤ, ਧਾਰਮਿਕ ਸੰਸਥਾਵਾਂ ਤੇ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਭਾਈਚਾਰੇ ਦੇ ਨਾਲ ਪੰਜਾਬ ਦੇ ਅਧਿਆਤਮਕ ਤੇ ਸੰਸਕ੍ਰਿਤਕ ਸਬੰਧਾਂ ਨੂੰ...

ਸ਼ੇਰ-ਏ-ਪੰਜਾਬ ਕ੍ਰਿਕਟ ਲੀਗ ਲਈ ਖਿਡਾਰੀਆਂ ਦੀ ਨੀਲਾਮੀ, ਫਾਜ਼ਿਲਕਾ ਤੋਂ ਸ਼ੁਭਮਨ ਗਿੱਲ ਤੇ ਅੰਮ੍ਰਿਤਸਰ ਤੋਂ ਖੇਡਣਗੇ ਅਭਿਸ਼ੇਕ ਸ਼ਰਮਾ

ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ ‘ਤੇ ਆਯੋਜਿਤ ਕੀਤੀ ਜਾ ਰਹੀ ਸ਼ੇਰ-ਏ-ਪੰਜਾਬ T20 ਲੀਗ ਲਈ ਖਿਡਾਰੀਆਂ ਦੀ...

ਲੇਬਨਾਨ ਤੋਂ ਵਤਨ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਦੁਬਈ ਏਅਰਪੋਰਟ ਤੋਂ ਭੇਤਭਰੀ ਹਾਲਤ ‘ਚ ਲਾਪਤਾ

ਗੁਰਦਾਸਪੁਰ ਰੋਜ਼ੀ-ਰੋਟੀ ਦੀ ਭਾਲ ਵਿੱਚ ਕਰੀਬ 12 ਸਾਲ ਪਹਿਲਾਂ ਸੱਤ ਸਮੁੰਦਰ ਪਾਰ ਗਏ ਪੁੱਤਰ ਦੀ ਘਰ ਵਾਪਸੀ ਦੀ ਉਡੀਕ ਕਰ ਰਹੇ ਪੁਰਾਣਾ ਸ਼ਾਲਾ...

‘ਪੰਜਾਬ ਨੂੰ ਰੰਗਲਾ ਬਣਾਉਣਾ ਹੈ, ਲੰਡਨ, ਕੈਲੀਫੋਰਨੀਆ, ਪੈਰਿਸ ਨਹੀਂ ਬਣਾਉਣਾ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਨੌਗੱਜਾ ਵਿਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ। ਰਾਜ...

ਅੰਮ੍ਰਿਤਸਰ ‘ਚ ਭਾਰਤ-ਪਾਕਿ ਸਰਹੱਦ ‘ਤੇ BSF ਦਾ ਐਕਸ਼ਨ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਨੂੰ ਕੀਤਾ ਢੇਰ

ਭਾਰਤ-ਪਾਕਿ ਸਰਹੱਦ ‘ਤੇ BSF ਨੇ ਵੱਡੀ ਕਾਰਵਾਈ ਕਰਦੇ ਹੋਏ ਘੁਸਪੈਠ ਦੀ ਕੋਸ਼ਿਸ਼ ਅਸਫਲ ਕੀਤੀ ਹੈ। ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਸਰਹੱਦ...

ਸੁਪਰੀਮ ਕੋਰਟ ਕਾਲਜੀਅਮ ਨੇ ਚਾਰ ਹਾਈ ਕੋਰਟਾਂ ‘ਚ ਨਵੇਂ ਚੀਫ ਜਸਟਿਸ ਦੀ ਨਿਯੁਕਤੀ ਦੀ ਕੀਤੀ ਸਿਫ਼ਾਰਸ਼

ਸੁਪਰੀਮ ਕੋਰਟ ਕਾਲਜੀਅਮ ਨੇ ਚਾਰ ਹਾਈ ਕੋਰਟਾਂ ‘ਚ ਮੁੱਖ ਜੱਜਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। 6 ਅਗਸਤ 2026 ਨੂੰ ਆਯੋਜਿਤ ਕਾਲਜੀਅਮ...

ਕਪੂਰਥਲਾ ‘ਚ ਕੱਪੜਾ ਕਾਰੋਬਾਰੀ ਦੀ ਦੁਕਾਨ ‘ਤੇ ਚੱਲੀਆਂ ਗੋਲੀਆਂ, ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ

ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿਚ ਦੇਰ ਰਾਤ ਇਕ ਕੱਪੜਾ ਕਾਰੋਬਾਰੀ ਦੀ ਦੁਕਾਨ ਅਤੇ ਉਸ ਦੇ ਉਪਰ ਬਣੇ ਮਕਾਨ ‘ਤੇ...

ਅਮਰੀਕਾ ‘ਚ ਪਹਿਲੀ ਵਾਰ Birth Tourism ‘ਤੇ ਰੋਕ: ਟਰੰਪ ਦਾ ਵੱਡਾ ਫੈਸਲਾ, ਵਿਦੇਸ਼ੀਆਂ ਦੇ ਬੱਚਿਆਂ ਨੂੰ ਨਹੀਂ ਮਿਲੇਗੀ ਨਾਗਰਿਕਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ ਦੇ ਦਾਇਰੇ ਨੂੰ ਸੀਮਤ ਕਰਨ ਅਤੇ ਜਨਮ ਸੈਰ-ਸਪਾਟੇ ਨੂੰ ਰੋਕਣ ਲਈ ਦੋ ਨਵੇਂ...

ਮੋਹਾਲੀ ਦੇ ਨਯਾਗਾਂਵ ‘ਚ ਬੱਚੀ ਦੀ ਕਰੰਟ ਲੱਗਣ ਕਾਰਨ ਮੌਤ, ਦੁਕਾਨ ਤੋਂ ਸਾਮਾਨ ਲੈ ਕੇ ਪਰਤ ਰਹੀ ਸੀ ਘਰ

ਮੋਹਾਲੀ ਦੇ ਨਯਾਗਾਂਵ ਦੀ ਕੁਮਾਊਂ ਕਲੋਨੀ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ 8 ਸਾਲਾ ਮਾਸੂਮ ਬੱਚੀ ਸੜਕ ਕਿਨਾਰੇ ਨੀਵੇਂ ਲਟਕ ਰਹੇ...

ਆਮ ਉਪਭੋਗਤਾਵਾਂ ਲਈ UPI ਲੈਣ-ਦੇਣ ਪੂਰੀ ਤਰ੍ਹਾਂ ਰਹੇਗਾ ਮੁਫ਼ਤ, ਸਰਕਾਰ ਵੱਲੋਂ MDR ਚਾਰਜ ਦੀਆਂ ਰਿਪੋਰਟਾਂ ਖਾਰਜ

ਡਿਜੀਟਲ ਭੁਗਤਾਨ ਕਰਨ ਵਾਲੇ ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਯੂਨੀਫਾਈਡ ਪੇਮੈਂਟਸ...

Lionel Messi ਦੇ ਪਿਤਾ ਜੋਰਜ ਮੈਸੀ ਦਾ 68 ਸਾਲ ਦੀ ਉਮਰ ‘ਚ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਅਰਜਨਟੀਨਾ ਅਤੇ ਇੰਟਰ ਮਿਆਮੀ ਦੇ ਸਟਾਰ ਫੁੱਟਬਾਲਰ ਲਿਓਨੇਲ ਮੈਸੀ ਦੇ ਪਿਤਾ, ਜੋਰਜ ਮੈਸੀ ਦਾ 68 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜੋਰਜ...

ਮੋਗਾ : ਸੀਵਰੇਜ ਪਾਈਪ ਪਾਉਂਦੇ ਸਮੇਂ ਮਿੱਟੀ ਹੇਠਾਂ ਦੱਬੇ ਦੋ ਮਜ਼ਦੂਰ; ਘੰਟਿਆਂ ਦੀ ਮਿਹਨਤ ਮਗਰੋਂ ਕੱਢਿਆ ਗਿਆ ਬਾਹਰ

ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਬਾਹਨਾ ਚੌਕ ਨੇੜੇ ਇੱਕ ਨਿੱਜੀ ਫੈਕਟਰੀ ਵਿੱਚ ਸੀਵਰੇਜ ਪਾਈਪ ਵਿਛਾਉਂਦੇ ਸਮੇਂ ਮਜ਼ਦੂਰਾਂ ਨਾਲ ਦਰਦਨਾਕ...

ਸ੍ਰੀ ਫਤਿਹਗੜ੍ਹ ਸਾਹਿਬ ‘ਚ 4 ਕਾਂਵੜੀਆਂ ਨੂੰ ਕਾਰ ਨੇ ਮਾਰੀ ਟੱਕਰ, 3 ਦੀ ਮੌਤ, ਇੱਕ ਗੰਭੀਰ ਜ਼ਖਮੀ

ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਤਿੰਨ ਦੀ ਮੌਕੇ ‘ਤੇ ਹੀ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ ਜਗਤਾਰ ਸਿੰਘ ਹਵਾਲਾ ਨੂੰ ਆਪਣੀ ਬੀਮਾਰ ਮਾਤਾ ਦੀ...

ਥਕਾਵਟ ਭਰੇ ਦਿਨ ਤੋਂ ਬਾਅਦ ਦਿਮਾਗ ਨੂੰ ਕਰੋ Reset, ਅਪਣਾਓ ਇਹ 6 ਸੌਖੇ ਤਰੀਕੇ

ਕੰਮ ਤੋਂ ਘਰ ਵਾਪਸ ਆਉਣ ਤੋਂ ਬਾਅਦ ਸਰੀਰਕ ਤੌਰ ‘ਤੇ ਥਕਾਵਟ ਮਹਿਸੂਸ ਕਰਨਾ ਆਮ ਗੱਲ ਹੈ। ਹਾਲਾਂਕਿ, ਕੁਝ ਲੋਕ ਦਿਨ ਭਰ ਦੇ ਰੁਝੇਵਿਆਂ ਤੋਂ...

ਬਟਾਲਾ ਗ੍ਰਨੇਡ ਹਮਲੇ ਦਾ ਤੀਜਾ ਦੋਸ਼ੀ ਗ੍ਰਿਫ਼ਤਾਰ, ਥਾਣਿਆਂ ‘ਤੇ ਹਮਲਿਆਂ ਦੀ ਬਣਾ ਰਿਹਾ ਸੀ ਯੋਜਨਾ

ਪੰਜਾਬ ਪੁਲਿਸ ਨੇ ਬਟਾਲਾ ਗ੍ਰਨੇਡ ਹਮਲੇ ਦੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਬਟਾਲਾ...

ਮਾਨ ਸਰਕਾਰ ਕਰਵਾ ਰਹੀ ਸ਼ੇਰ-ਏ-ਪੰਜਾਬ ਟੀ-20 ਕੱਪ ਲੀਗ, ਪੰਜਾਬ ਦੇ ਆਪਣੇ IPL ‘ਚ ਖੇਡਣਗੇ ਸਟਾਰ ਖਿਡਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸ਼ੇਰ-ਏ-ਪੰਜਾਬ ਟੀ-20 ਕੱਪ ਦਾ ਆਯੋਜਨ ਕਰਵਾਉਣ ਜਾ ਰਹੀ ਹੈ। IPL ਦੀ ਤਰਜ਼...

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ‘ਚ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕਰਨ ਦੀ ਮੰਗ

ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪਾਰਟੀ ਦੇ ਸਾਂਸਦਾ, ਸਾਬਕਾ ਮੰਤਰੀਆਂ,...

ਨਵਾਂਸ਼ਹਿਰ ‘ਚ ਹੋਇਆ ਐਨਕਾਊਂਟਰ! ਬਦਮਾਸ਼ਾਂ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ

ਨਵਾਂਸ਼ਹਿਰ ਵਿੱਚ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਵਿਚ ਵਿਦੇਸ ‘ਚ ਬੈਠੇ ਗੈਂਗਸਟਰ ਦੇ ਗੈਂਗ ਦੇ ਮੈਂਬਰਾਂ ਦੇ ਇਸ਼ਾਰੇ ‘ਤੇ...

ਲੁਧਿਆਣਾ ਵਿਚ ਟੇਕਆਫ ਤੋਂ ਪਹਿਲਾਂ ਫਲਾਈਟ ਆਈ ਤਕਨੀਕੀ ਖਰਾਬੀ, 4 ਘੰਟੇ ਏਅਰਪੋਰਟ ‘ਤੇ ਫਸੇ ਰਹੇ ਯਾਤਰੀ

ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਇੱਕ ਫਲਾਈਟ (AI-484) ਵਿਚ ਉਡਾਣ ਤੋਂ ਠੀਕ ਪਹਿਲਾਂ...

‘ਜ਼ਿੰਦਗੀ ਦੀ ਪ੍ਰੀਖਿਆ ‘ਚ ਸਭ ਕੁਝ Out of Syllabus’, IIT ਦਿੱਲੀ ਕਨਵੋਕੇਸ਼ਨ ਸਮਾਰੋਹ ਦੌਰਾਨ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਈਆਈਟੀ ਦਿੱਲੀ ਦੇ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ...

‘8 ਫੁੱਟ 10 ਇੰਚ ਦੇ ਵਾਲ…’ ਭਾਰਤ ਦੀ Renu Dhariyal ਦਾ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ‘ਚ ਦਰਜ ਹੋਇਆ ਨਾਂਅ

ਉਤਰਾਖੰਡ ਦੇ ਹਲਦਵਾਨੀ ਦੀ ਰਹਿਣ ਵਾਲੀ ਸੋਸ਼ਲ ਮੀਡੀਆ ਇੰਫਲੂਏਂਸਰ ਰੇਨੂ ਧਰਿਆਲ ਨੇ ਪੂਰੀ ਦੁਨੀਆ ਵਿਚ ਦੇਸ਼ ਦਾ ਨਾਂ ਰੌਸ਼ਨ ਕਰ ਦਿੱਤਾ ਹੈ।...

‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ ਜ਼ਰੂਰ ਲਵਾਂਗਾ’ ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ

ਬੀਤੇ ਕੱਲ੍ਹ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਹੋਈ ਜਿਸ ਮਗਰੋਂ ਹੁਣ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ ਸਾਹਮਣੇ ਆਇਆ...

ਲੁਧਿਆਣਾ : ਦੋਸਤ ਦੇ ਘਰ ਗਏ ਨੌਜਵਾਨ ਦੀ ਹਮਲਾਵਰਾਂ ਨੇ ਕੀਤੀ ਕੁੱਟਮਾਰ, ਮਗਰੋਂ ਗੋਲੀਆਂ ਚਲਾ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ‘ਚ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋਸਤ ਦੇ ਘਰ ਗਏ ਨੌਜਵਾਨ ਨੂੰ...

ਰਾਹੁਲ ਗਾਂਧੀ ਵੱਲੋਂ ‘ਪਸੰਦੀਦਾ ਨੇਤਾ’ ਤੇ ‘Cool ਅੰਕਲ ‘ਕਹਿਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

ਬੀਤੇ ਦਿਨੀਂ ਇੰਸਟਾਗ੍ਰਾਮ ‘ਤੇ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਤੇ...