Tag: , , ,

ਪੇਰੂ ਏਅਰਪੋਰਟ ‘ਤੇ ਹਾਦਸਾ, ਰਨਵੇ ‘ਤੇ ਉਡਾਣ ਭਰ ਰਿਹਾ ਜਹਾਜ਼ ਟਰੱਕ ਨਾਲ ਟਕਰਾਇਆ, 2 ਦੀ ਮੌਤ

ਪੇਰੂ ਦੇ ਲੀਮਾ ਏਅਰਪੋਰਟ ਉਤੇ ਵੱਡਾ ਹਾਦਸਾ ਵਾਪਰ ਗਿਆ। ਇਥੇ ਰਨਵੇ ‘ਤੇ ਜਹਾਜ਼ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟਰੱਕ...

ਸੰਗਰੂਰ ‘ਚ ਛੱਤ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ: ਪਤੰਗ ਉਡਾਉਂਦੇ ਸਮੇਂ ਹੋਇਆ ਹਾਦਸਾ

ਪੰਜਾਬ ਦੇ ਸੰਗਰੂਰ ਵਿੱਚ ਛੱਤ ਤੋਂ ਡਿੱਗ ਕੇ ਇੱਕ ਬੱਚੇ ਦੀ ਮੌਤ ਹੋ ਗਈ। ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਛੱਤ ‘ਤੇ ਬਨੇਰਾ ਨਾ ਹੋਣ...

ਅੰਮ੍ਰਿਤਸਰ-ਅਹਿਮਦਾਬਾਦ ਵਿਚਾਲੇ ਸ਼ੁਰੂ ਹੋਵੇਗੀ ਸਿੱਧੀ ਉਡਾਣ, 1 ਦਸੰਬਰ ਤੋਂ ਹਫਤੇ ‘ਚ ਚੱਲੇਗੀ 3 ਦਿਨ

ਇੰਡੀਗੋ ਏਅਰਲਾਈਨਜ਼ ਦੀ ਨਵੀਂ ਉਡਾਣ 1 ਦਸੰਬਰ ਤੋਂ ਪੰਜਾਬ ਦੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ। ਇੰਡੀਗੋ ਨੇ...

AIG ਆਸ਼ੀਸ਼ ਕਪੂਰ ਦੀ ਪਤਨੀ ਤੋਂ ਵਿਜੀਲੈਂਸ ਵੱਲੋਂ ਪੁੱਛਗਿਛ, 1 ਦਸੰਬਰ ਤੱਕ ਮੰਗੇ ਲਿਖਤ ਜਵਾਬ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫਤਾਰ ਏਆਈਜੀ ਆਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ ਤੋਂ ਪੰਜਾਬ ਵਿਜੀਲੈਂਸ ਨੇ ਪੁੱਛਗਿਛ ਕੀਤੀ। ਇਸ ਲਈ...

ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦਾ ਲਾਭ, ਮਾਨ ਸਰਕਾਰ ਨੇ ‘ਈ-ਸੈਨਾਨੀ’ ਪੋਰਟਲ ਕੀਤਾ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇਕ ਕਦਮ ਚੁੱਕਦੇ ਹੋਏ ਨਵਾਂ ਆਨਲਾਈਨ ਪੋਰਟਲ...

ਜ਼ੀਰਕਪੁਰ : ਕਾਰ ‘ਚੋਂ ਲੜਕੀ ਦੀ ਲਾਸ਼ ਮਿਲਣ ਦਾ ਸੁਲਝਿਆ ਮਾਮਲਾ, ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫਤਾਰ

ਜ਼ੀਰਕਪੁਰ : ਮੈਕਡੀ ਚੌਕ ਤੋਂ ਪਿੰਡ ਸ਼ਤਾਬਗੜ੍ਹ ਕੋਲ ਖੇਤ ਵਿਚ ਪੋਲੋ ਕਾਰ ਤੋਂ ਮਿਲੀ ਨਿਸ਼ਾ ਰਾਣਾ ਦੀ ਲਾਸ਼ ਮਾਮਲੇ ਵਿਚ ਪੁਲਿਸ ਨੇ ਦੋ ਲੋਕਾਂ...

ਪੰਜਾਬ ਭਾਜਪਾ ਦੇ 4 ਆਗੂਆਂ ਨੂੰ ਮਿਲੀ ਐਕਸ-ਸ਼੍ਰੇਣੀ ਦੀ ਸੁਰੱਖਿਆ, ਕਾਂਗਰਸ ਛੱਡ BJP ‘ਚ ਹੋਏ ਸਨ ਸ਼ਾਮਲ

ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚਾਰ ਨੇਤਾਵਾਂ ਨੂੰ ‘ਐਕਸ-ਸ਼੍ਰੇਣੀ’ ਸੁਰੱਖਿਆ ਦਿੱਤੀ ਗਈ ਹੈ।...

ਪੰਜਾਬ ਕੈਬਨਿਟ ਵੱਲੋਂ ਗਊਸ਼ਾਲਾਵਾਂ ਦੇ ਬਿੱਲਾਂ ਦੇ ਬਕਾਏ ਮਾਫ ਤੇ ਈ-ਸਟੈਂਪ ਨਿਯਮ ‘ਚ ਸੋਧ ਨੂੰ ਮਿਲੀ ਮਨਜ਼ੂਰੀ

ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ। ਇਨ੍ਹਾਂ ਵਿਚੋਂ ਇਕ ਅਹਿਮ ਫੈਸਲਾ ਇਹ ਵੀ ਲਿਆ ਗਿਆ ਕਿ ਗਊਸ਼ਾਲਾਵਾਂ ਦੇ 31...

ਹਥਿਆਰੀ ਲਾਇਸੈਂਸਾਂ ‘ਤੇ ਸਖਤ ਹੋਈ ਸਰਕਾਰ, DGP ਗੌਰਵ ਯਾਦਵ ਨੇ ਗਨ ਹਾਊਸਾਂ ਦੀ ਜਾਂਚ ਦੇ ਦਿੱਤੇ ਹੁਕਮ

ਪੰਜਾਬ ਵਿਚ ਵਧ ਰਹੇ ਗਨ ਕਲਚਰ ‘ਤੇ ਨਕੇਲ ਕੱਸਣ ਲਈ ਆਖਿਰ ਪੁਲਿਸ ਸਖਤ ਹੋ ਗਈ ਹੈ। ਅਸਲਾ ਲਾਇਸੈਂਸ ਧਾਰਕਾਂ ਦੀ ਸਮੀਖਿਆ ਦੇ ਨਾਲ ਹੀ ਹੁਣ ਗਨ...

ਕਸ਼ਮੀਰ ਦੇ ਕੁਪਵਾੜਾ ਸੈਕਟਰ ਕੋਲ ਬਰਫ ਦੇ ਤੋਦੇ ਡਿਗਣ ਨਾਲ ਫੌਜ ਦੇ 3 ਜਵਾਨ ਸ਼ਹੀਦ

ਕਸ਼ਮੀਰ ਵਿਚ ਹੋ ਰਹੀ ਬਰਫਬਾਰੀ ਵਿਚ ਫੌਜ ਦੇ ਤਿੰਨ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ। ਭਾਰਤੀ ਫੌਜ ਦੇ 56 ਰਾਸ਼ਟਰੀ ਰਾਈਫਲਸ ਦੇ ਤਿੰਨ ਜਵਾਨ...

Personal Data Protection Bill : ਪਹਿਲੀ ਵਾਰ ਸਾਰੇ ਜੈਂਡਰਸ ਲਈ ਲਿਖਿਆ ਗਿਆ She ਤੇ her

ਨਵੀਂ ਦਿੱਲੀ, ਸਮਾਂ ਹੁਣ ਬਦਲ ਰਿਹਾ ਹਨ। ਹੌਲੀ-ਹੌਲੀ ਹੀ ਸਹੀ, ਪਰ ‘ਮਰਦ ਪ੍ਰਧਾਨ’ ਸਮਾਜ ਵਿੱਚ ਔਰਤਾਂ ਨੂੰ ਵੀ ਉਨ੍ਹਾਂ ਦੇ ਹੱਕ ਮਿਲ ਰਹੇ ਹਨ।...

ਅਮਰੀਕਾ ਜਾਣ ਵਾਲਿਆਂ ਲਈ ਚੰਗੀ ਖ਼ਬਰ, ਵੀਜ਼ਾ ਲਈ ਹੁਣ ਬਹੁਤਾ ਚਿਰ ਨਹੀਂ ਕਰਨੀ ਪਏਗੀ ਉਡੀਕ

ਵਾਸ਼ਿੰਗਟਨ. ਭਾਰਤ ਵਰਗੇ ਦੇਸ਼ਾਂ ਤੋਂ ਪ੍ਰਾਪਤ ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ‘ਚ ਦੇਰੀ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ ‘ਤੇ ਅਮਰੀਕਾ...

ਬੋਲਦੇ ਰਹੇ ਐਲਨ ਮਸਕ, ਇੱਕ-ਇੱਕ ਕਰ ਮੀਟਿੰਗ ਛੱਡ ਚਲੇ ਗਏ ਟਵਿੱਟਰ ਦੇ ਮੁਲਾਜ਼ਮ

ਟਵਿੱਟਰ ਨੂੰ ਖਰੀਦਣ ਮਗਰੋਂ ਐਲਨ ਮਸਕ ਲਗਾਤਾਰ ਸੁਰਖੀਆਂ ਵਿੱਚ ਹਨ। ਉਨ੍ਹਾਂ ਦੇ ਕਈ ਫੈਸਲਿਆਂ ਨੂੰ ਲੈ ਕੇ ਵਿਵਾਦ ਵੀ ਖੜ੍ਹਾ ਹੋਇਆ। ਮਸ਼ਹੂਰ...

720 ਡਿਗਰੀ ਸੈਲਸੀਅਸ ਉਬਲਦੇ ਐਲੂਮੀਨੀਅਮ ਟੱਬ ‘ਚ ਡਿੱਗਿਆ ਬੰਦਾ, ਹਿੰਮਤ ਨਾਲ ਮੌਤ ਨੂੰ ਦਿੱਤੀ ਮਾਤ!

ਸਵਿਟਜ਼ਰਲੈਂਡ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਕੰਪਨੀ ‘ਚ 720 ਡਿਗਰੀ ਤਾਪਮਾਨ ‘ਤੇ ਉਬਲਦੇ ਐਲੂਮੀਨੀਅਮ ਦੇ ਟੱਬ...

ਵਿਦੇਸ਼ ਮੰਤਰਾਲੇ ਦਾ ਡਰਾਈਵਰ ਗ੍ਰਿਫਤਾਰ, ਪਾਕਿਸਤਾਨ ਲਈ ਕਰ ਰਿਹਾ ਸੀ ਜਾਸੂਸੀ

ਵਿਦੇਸ਼ ਮੰਤਰਾਲੇ ਵਿੱਚ ਕੰਮ ਕਰ ਰਹੇ ਇੱਕ ਡਰਾਈਵਰ ਨੂੰ ਅੱਜ ਨਵੀਂ ਦਿੱਲੀ ਵਿੱਚ ਜਵਾਹਰ ਲਾਲ ਨਹਿਰੂ ਭਵਨ ਤੋਂ ਜਾਸੂਸੀ ਦੇ ਦੋਸ਼ ਵਿੱਚ...

ਬਠਿੰਡਾ ‘ਚ ਵੱਡੀ ਵਾਰਦਾਤ, ਕੋਰਟ ਕੰਪਲੈਕਸ ਦੇ ਬਾਹਰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਔਰਤ ਦਾ ਕਤਲ

ਸ਼ੁੱਕਰਵਾਰ ਸ਼ਾਮ 5.30 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬਠਿੰਡਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਬਾਹਰ ਦਿਨ-ਦਿਹਾੜੇ ਇੱਕ...

ਮੇਹੁਲ ਚੋਕਸੀ ਨੇ ‘ਫਾਈਲ ਨੰਬਰ 323’ ਦੀ ਟੀਮ ਨੂੰ ਭੇਜਿਆ ਨੋਟਿਸ, ਸੁਨੀਲ ਸ਼ੈੱਟੀ ਨੇ ਦੇਖੋ ਕੀ ਕਿਹਾ

ਸੁਨੀਲ ਸ਼ੈੱਟੀ ਅਤੇ ਅਨੁਰਾਗ ਕਸ਼ਯਪ ਜਲਦ ਹੀ ਨਿਰਦੇਸ਼ਕ ਕਾਰਤਿਕ ਦੀ ਫਿਲਮ ‘ਫਾਈਲ ਨੰਬਰ 323’ ‘ਚ ਨਜ਼ਰ ਆਉਣਗੇ। ਇਹ ਫਿਲਮ ਕਥਿਤ ਤੌਰ...

ਉਤਰਾਖੰਡ ‘ਚ ਵੱਡਾ ਹਾਦਸਾ, ਚਮੋਲੀ ‘ਚ 600 ਮੀਟਰ ਡੂੰਘੀ ਖਾਈ ‘ਚ ਡਿੱਗੀ ਬੋਲੈਰੋ, 12 ਮੌਤਾਂ

ਉੱਤਰਾਖੰਡ ਦੇ ਚਮੋਲੀ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਖਬਰ ਆ ਰਹੀ ਹੈ ਕਿ ਜੋਸ਼ੀਮਠ ਬਲਾਕ ਦੇ ਉਰਗਾਮ-ਪੱਲਾ ਜਖੋਲਾ...

Jet Airways ਦੇ ਮੁਲਾਜ਼ਮਾਂ ਨੂੰ ਝਟਕਾ, ਕੰਪਨੀ ਨੇ 60 ਫੀਸਦੀ ਲੋਕਾਂ ਨੂੰ ਬਿਨਾਂ ਤਨਖਾਹ ਭੇਜਿਆ ਛੁੱਟੀ ‘ਤੇ

ਨਵੀਂ ਦਿੱਲੀ : ਲੰਬੇ ਸਮੇਂ ਤੋਂ ਬੰਦ ਏਅਰਲਾਈਨ ਕੰਪਨੀ ਜੈੱਟ ਏਅਰਵੇਜ਼ ਦੇ ਕਰਮਚਾਰੀਆਂ ਨੂੰ ਵੱਡਾ ਝਟਕਾ ਲੱਗਾ ਹੈ। ਗਰਾਊਂਡਡ ਜੈੱਟ...

ਪਾਕਿਸਤਾਨ ‘ਚ ਦਰਦਨਾਕ ਹਾਦਸਾ, ਪਾਣੀ ਨਾਲ ਭਰੇ ਖੱਡ ‘ਚ ਡਿੱਗੀ ਵੈਨ, 12 ਮਾਸੂਮਾਂ ਸਣੇ 20 ਮੌਤਾਂ

ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਸਿੰਧ ਸੂਬੇ ਵਿੱਚ ਇੱਕ ਵੈਨ ਪਾਣੀ ਨਾਲ ਭਰੀ ਖਾਈ ਵਿੱਚ ਡਿੱਗਣ ਕਾਰਨ 12 ਬੱਚਿਆਂ ਸਣੇ ਘੱਟੋ-ਘੱਟ 20 ਲੋਕਾਂ ਦੀ...

ਲੁਧਿਆਣਾ ‘ਚ BJP ਆਗੂ ਦਾ ਮੁੰਡਾ ਗ੍ਰਿਫਤਾਰ, ATM ਲੁੱਟਣ ਦੀ ਕੋਸ਼ਿਸ਼ ਦਾ ਮਾਮਲਾ

ਭਾਜਪਾ ਕਿਸਾਨ ਮੋਰਚਾ ਦੇ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੈ ਰਾਜ ਸਿੰਘ ਨੂੰ ਪੁਲਿਸ ਥਾਣਾ ਫੋਕਲ ਪੁਆਇੰਟ ਜ਼ਿਲ੍ਹਾ...

ਰਾਮ ਰਹੀਮ ਦੇ ਸਤਿਸੰਗ ‘ਚ ਹੰਗਾਮਾ, ਪੋਸਟਰ ਪਾੜੇ ਗਏ, ਵਿਚਾਲੇ ਰੋਕਿਆ ਗਿਆ ਪ੍ਰੋਗਰਾਮ

ਸ਼ਾਹਜਹਾਂਪੁਰ : ਰੋਜ਼ਾ ਥਾਣਾ ਖੇਤਰ ਦੇ ਰੇਤੀ ਰੋਡ ‘ਤੇ ਸਥਿਤ ਲਾਅਨ ‘ਚ ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਦੇ ਆਨਲਾਈਨ ਸਤਿਸੰਗ ਨੂੰ ਲੈ ਕੇ...

ਸਾਬਕਾ ਫ਼ੌਜੀਆਂ ਲਈ ਮਾਨ ਸਰਕਾਰ ਨੇ ਸ਼ੁਰੂ ਕੀਤਾ ਆਨਲਾਈਨ ਪੋਰਟਲ, ਹੁਣ ਘਰ ਬੈਠੇ ਹੋਣਗੇ ਸਾਰੇ ਕੰਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ ਉਹ ਘਰ ਬੈਠੇ ਹੀ ਸੂਬੇ ਦੇ...

IAS ਅਫਸਰ ਨੂੰ ਚੋਣ ਆਬਜ਼ਰਵਰ ਬਣਨ ਦੀ ਫੋਟੋ ਪੋਸਟ ਕਰਨੀ ਪਈ ਮਹਿੰਗੀ, ਹਟਾਇਆ ਗਿਆ ਡਿਊਟੀ ਤੋਂ

ਚੋਣ ਕਮਿਸ਼ਨ ਨੇ ਗੁਜਰਾਤ ਇੱਕ ਆਈਏਐਸ ਅਧਿਕਾਰੀ ਨੂੰ ਚੋਣ ਡਿਊਟੀ ਤੋਂ ਹਟਾ ਦਿੱਤਾ ਹੈ। ਦਰਅਸਲ ਅਧਿਕਾਰੀ ਅਭਿਸ਼ੇਕ ਸਿੰਘ ਨੇ ਇੰਸਟਾਗ੍ਰਾਮ...

ਡਾ. ਸ਼ਿਪਰਾ ਗੁਪਤਾ ਨੇ ਰੋਸ਼ਨ ਕੀਤਾ PGI ਦਾ ਨਾਂ, ਸ਼ਾਨਦਾਰ ਕੰਮ ਲਈ ਮਿਲਿਆ ਐਵਾਰਡ

ਚੰਡੀਗੜ੍ਹ – PGI ਚੰਡੀਗੜ੍ਹ ਦੇ ਇੱਕ ਹੋਰ ਡਾਕਟਰ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਕੀਤਾ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ PGI...

ਡੇਰਾਬੱਸੀ 9ਵੀਂ ਦਾ ਬੱਚਾ ਬੰਦੂਕ ਲੈ ਕੇ ਪਹੁੰਚਿਆ ਸਕੂਲ, ਫੈਲੀ ਸਨਸਨੀ, ਪੁਲਿਸ ਕੋਲ ਪਹੁੰਚਿਆ ਮਾਮਲਾ

ਮੋਹਾਲੀ ਦੇ ਡੇਰਾਬੱਸੀ ਸਥਿਤ ਸਰਕਾਰੀ ਸਕੂਲ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਦਿਆਰਥੀ ਬੈਗ ‘ਚ ਬੰਦੂਕ ਲੈ ਕੇ ਸਕੂਲ ਪਹੁੰਚਿਆ।...

ਪੰਜਾਬ ‘ਚ ਹੋ ਰਹੀ ਡਰੱਗ ਤਸਕਰੀ ਦੀ ਅੱਗ ਦਾ ਪਰਦਾਫਾਸ਼ ਕਰਨਗੇ ਰਣਦੀਪ ਹੁੱਡਾ, ‘ਕੈਟ’ ਦਾ ਜ਼ਬਰਦਸਤ ਟ੍ਰੇਲਰ ਆਇਆ ਸਾਹਮਣੇ

ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਵੈੱਬ ਸੀਰੀਜ਼ CAT ਰਾਹੀਂ ਵਾਪਸੀ ਕਰਨ ਜਾ ਰਹੇ ਹਨ। ਸ਼ੁੱਕਰਵਾਰ ਨੂੰ ਰਣਦੀਪ ਦੀ ਵੈੱਬ ਸੀਰੀਜ਼...

ਫਾਜ਼ਿਲਕਾ : ਪਰਾਲੀ ਸਾੜਨ ਦੀ ਜਾਂਚ ਕਰਨ ਗਏ ਅਧਿਕਾਰੀਆਂ ਦੀ ਆਈ ਸ਼ਾਮਤ, ਕਿਸਾਨਾਂ ਨੇ ਬਣਾਇਆ ਬੰਧਕ

ਫਾਜ਼ਿਲਕਾ: ਪੰਜਾਬ ਸਰਕਾਰ ਪਰਾਲੀ ਸਾੜਨ ਨੂੰ ਲੈ ਕੇ ਕਾਫੀ ਚੌਕਸ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ...

‘ਮਾਰ ਖਾ ਕੇ ਦਰਦ ਹੋ ਰਿਹਾ, ਐਨਰਜੀ ਨਹੀਂ ਬਚੀ…’, ਸ਼ਰਧਾ ਦੀ ਵ੍ਹਾਟਸਐਪ ਚੈਟ ‘ਚ ਜ਼ੁਲਮ ਦੀ ਕਹਾਣੀ

ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਸ਼ਰਧਾ ਕਤਲ ਕਾਂਡ ‘ਚ ਕੁਝ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਮ੍ਰਿਤਕਾ ਦੇ ਵ੍ਹਾਟਸਐਪ ਤੋਂ ਹੈਰਾਨ...

ਰਿਸ਼ਤੇ ਸ਼ਰਮਸਾਰ! ਪਿਓ, ਚਾਚੇ ਵੱਲੋਂ 17 ਸਾਲਾਂ ਕੁੜੀ ਨਾਲ ਜਬਰ-ਜ਼ਨਾਹ, ਦਾਦੇ ‘ਤੇ ਵੀ ਜਿਨਸੀ ਸ਼ੋਸ਼ਣ ਦੇ ਦੋਸ਼

ਪੁਣੇ ‘ਚ ਰਹਿਣ ਵਾਲੀ 17 ਸਾਲਾ ਲੜਕੀ ਨੇ ਆਪਣੇ ਪਿਤਾ ਅਤੇ ਚਾਚੇ ‘ਤੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਲੜਕੀ ਦਾ ਕਹਿਣਾ...

KOO ਐਪ ਬਣਿਆ ਦੁਨੀਆ ਦਾ ਦੂਜਾ ਸਭ ‘ਤੋਂ ਵੱਡਾ ਮਾਈਕ੍ਰੋਬਲਾਗਿੰਗ ਸਾਈਟ, ਯੂਜ਼ਰਸ ਦੀ ਗਿਣਤੀ 5 ਕਰੋੜ ਤੋਂ ਵੱਧ

ਨਵੀਂ ਦਿੱਲੀ: ਐਲੋਨ ਮਸਕ ਦੁਆਰਾ ਟਵਿੱਟਰ ਖਰੀਦਣ ਤੋਂ ਬਾਅਦ ਭਾਰਤੀ ਮਾਈਕ੍ਰੋਬਲਾਗਿੰਗ ਪਲੇਟਫਾਰਮ KOO ਐਪ ਨੂੰ ਬਹੁਤ ਫਾਇਦਾ ਹੋਇਆ ਹੈ। KOO ਦੇ...

ਰੇਲ ਮੰਤਰੀ ਦਾ ਵੱਡਾ ਐਲਾਨ, ਰੇਲਵੇ ਕਰਮਚਾਰੀਆਂ ਦੀ ਤਨਖਾਹ ‘ਚ ਹੋਵੇਗਾ ਵਾਧਾ

ਨਵੀਂ ਦਿੱਲੀ- ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰੇਲਵੇ ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਰੇਲ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰ...

ਪੰਜਾਬ ਕੈਬਨਿਟ ਨੇ 645 ਲੈਕਚਰਾਰਾਂ ਦੀ ਭਰਤੀ ਤੇ 380 ਰੁ.ਪ੍ਰਤੀ ਕੁਇੰਟਲ ਗੰਨੇ ਦੇ ਭਾਅ ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਵਲੋਂ ਅੱਜ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਨੂੰ ਮੋਹਰ ਲਗਾ ਦਿੱਤੀ ਗਈ ਹੈ। ਜਿੰਨਾ ‘ਚ 645 ਲੈਕਚਰਾਰਾਂ ਦੀ ਭਰਤੀ ਨੂੰ ਤੇ...

ਕਿਸਾਨਾਂ ਨੇ ਘੇਰਿਆ ਸਾਬਕਾ CM ਕੈਪਟਨ ਦਾ ਮਹਿਲ, ਮੰਗਾਂ ਪੂਰੀਆਂ ਨਾ ਕਰਨ ਦੇ ਲਾਏ ਦੋਸ਼

ਕਿਸਾਨਾਂ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ। BKU ਕ੍ਰਾਂਤੀਕਾਰੀ ਦੀ ਅਗਵਾਈ ਹੇਠ...

‘ਪੰਜਾਬ ‘ਚ ਹਿੰਦੂ ਨੇਤਾ ਕਰਨਗੇ ਸੁਰੱਖਿਆ ਵਾਪਸ’, ਸ਼ਿਵਸੈਨਾ ਬਾਲਾ ਸਾਹਿਬ ਠਾਕਰੇ ਦਾ ਐਲਾਨ

ਪੰਜਾਬ ਵਿਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਨੇ ਐਲਾਨ ਕੀਤਾ ਹੈ ਕਿ ਉਹ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮ ਵਾਪਸ ਕਰਨਗੇ। ਬਾਲਾ ਸਾਹੇਬ ਠਾਕਰੇ...

ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਮੈਚ ਰੱਦ: 20 ਨਵੰਬਰ ਨੂੰ ਹੋਵੇਗਾ ਦੂਜਾ ਟੀ-20 ਮੈਚ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਹੋ ਗਿਆ ਹੈ। ਆਸਟ੍ਰੇਲੀਆ ‘ਚ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ...

CM ਮਾਨ ਦਾ ਅੰਦੋਲਨਕਾਰੀ ਕਿਸਾਨਾਂ ‘ਤੇ ਤਿੱਖਾ ਹਮਲਾ: ਬੋਲੇ- ਗੱਲ-ਗੱਲ ‘ਤੇ ਧਰਨੇ ਲਾਉਣ ਦਾ ਰਿਵਾਜ ਹੀ ਹੋ ਗਿਆ..

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਦੋਲਨ ਕਰਨ ਵਾਲੇ ਕਿਸਾਨਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਗੱਲ-ਗੱਲ ‘ਤੇ ਧਰਨੇ...

ਜਥੇ. ਹਰਪ੍ਰੀਤ ਸਿੰਘ ਦਾ ਕੇਂਦਰ ਨੂੰ ਸਵਾਲ-‘ਸਿੱਖਾਂ ਤੇ ਹਿੰਦੂਆਂ ਲਈ ਵੱਖਰਾ ਕਾਨੂੰਨ ਕਿਉਂ?’

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦੇ ਹੋਏ ਆਪਣਾ ਗੁੱਸਾ ਸਰਕਾਰਾਂ ਪ੍ਰਤੀ ਜ਼ਾਹਰ...

ਰਿਲੀਜ਼ ਦੇ ਦਿਨ ‘ਦ੍ਰਿਸ਼ਮ 2’ ਨੂੰ ਵੱਡਾ ਝਟਕਾ, ਅਜੇ ਦੇਵਗਨ ਦੀ ਫਿਲਮ ਹੋਈ ਆਨਲਾਈਨ ਲੀਕ

ਨਿਰਦੇਸ਼ਕ ਅਭਿਸ਼ੇਕ ਪਾਠਕ ਦੁਆਰਾ ਨਿਰਦੇਸ਼ਿਤ ਫਿਲਮ ‘ਦ੍ਰਿਸ਼ਯਮ 2’ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਸੁਪਰਸਟਾਰ ਅਜੇ ਦੇਵਗਨ...

ਪੰਜਾਬ ‘ਚ ਡੇਰਾ ਪ੍ਰੇਮੀਆਂ ਦੀ ਜਾਨ ਨੂੰ ਖ਼ਤਰਾ, ਪੁਲਿਸ ਨੇ ਜੇਲ੍ਹਾਂ ਅਤੇ ਘਰਾਂ ‘ਚ ਵਧਾਈ ਸੁਰੱਖਿਆ

ਪੰਜਾਬ ਦੇ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੂੰ ਕਈ ਹੋਰ ਡੇਰਾ ਪ੍ਰੇਮੀ ਦੀ ਜਾਨ ਨੂੰ...

ਇੰਦੌਰ ‘ਚ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਪ੍ਰਸ਼ਾਸਨ ਨੇ ਵਧਾਈ ਸਖ਼ਤੀ

ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਜੂਨੀ...

ਮੁਲਾਜ਼ਮਾਂ ਲਈ CM ਮਾਨ ਦਾ ਵੱਡਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ‘ਤੇ ਲਗਾਈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਵਿਚ ਮੁਲਾਜ਼ਮਾਂ ਨੂੰ ਮੁਖ ਮੰਤਰੀ ਮਾਨ...

ਉੱਤਰ ਪ੍ਰਦੇਸ਼ ਦੀ ਡਾਸਨਾ ਜੇਲ੍ਹ ‘ਚ ਬੰਦ 140 ਕੈਦੀ HIV ਪਾਜ਼ੀਟਿਵ, ਸਿਹਤ ਵਿਭਾਗ ਦੀ ਵਧੀ ਚਿੰਤਾ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੀ ਡਾਸਨਾ ਜੇਲ੍ਹ ਵਿਚ 140 ਕੈਦੀ HIV ਪਾਜੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਵਧ...

AAP ਵੱਲੋਂ ਨਵੇਂ ਰਿਕਾਰਡ ਦਾ ਦਾਅਵਾ: ਪੰਜਾਬ ‘ਚ 97.17% ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਹੋਏ ਜ਼ੀਰੋ!

“ਆਪ ” ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਬਿਜਲੀ...

ਯੂਕੇ ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ-ਪਿਤਾ, ਪ੍ਰਸ਼ੰਸਕਾਂ ਵੱਲੋਂ ਕੱਢੇ ਜਾ ਰਹੇ ਮਾਰਚ ‘ਚ ਹੋਣਗੇ ਸ਼ਾਮਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ...

ਪੰਜਾਬ ਸਰਕਾਰ ਦਾ ਵੱਡਾ ਐਲਾਨ: ਸਾਰੇ ਜ਼ਿਲ੍ਹਿਆਂ ਤੋਂ ਹਟਾਏ ਗਏ ਟਰੈਫਿਕ ਐਡਵਾਈਜ਼ਰ

ਜਲੰਧਰ : ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਤੋਂ ਰੋਡ ਸੇਫਟੀ ਲਈ ਤਾਇਨਾਤ ਟਰੈਫਿਕ ਐਡਵਾਈਜ਼ਰ ਨੂੰ ਹਟਾ ਦਿੱਤੇ ਹਨ। ਇਸ ਨਾਲ ਇਕ ਪਾਸੇ...

ਅੰਮ੍ਰਿਤਪਾਲ ਨੂੰ ਲਕਸ਼ਮੀਕਾਂਤਾ ਚਾਵਲਾ ਦੀ ਚੁਣੌਤੀ-‘ਮੈਂ 3 ਸਵਾਲ ਪੁੱਛਾਂਗੀ, ਗਲਤ ਹੋਏ ਤਾਂ ਦੁਬਈ ਜਾ ਕੇ ਟਰੱਕ ਚਲਾਉਣਾ’

ਪੰਜਾਬ ਦੀ ਸਾਬਕਾ ਮੰਤਰੀ ਦੁਰਗਿਆਣਾ ਮੰਦਰ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਨੇ ਵਾਰਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ...

ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ‘ਚੋਂ ਮਿਲੀ ਨਵ-ਵਿਆਹੁਤਾ ਲੜਕੀ ਦੀ ਲਾਸ਼

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚੋਂ ਇਕ ਨਵ-ਵਿਆਹੁਤਾ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਉਮਰ ਕਰੀਬ 23/24 ਸਾਲ ਦੱਸੀ ਜਾ ਰਹੀ ਹੈ ‘ਤੇ ਉਸਨੇ...

‘ਲੰਬੇ ਸਮੇਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਫਿਰ ਤੋਂ ਕਰਾਂਗੇ ਸ਼ੁਰੂ’ : CM ਮਾਨ

ਪੰਜਾਬ ਸਰਕਾਰ ਲੰਬੇ ਸਮੇਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਨੂੰ ਫਿਰ ਤੋਂ ਸ਼ੁਰੂ ਕਰੇਗੀ। ਗੁਰੂ ਨਾਨਕ ਸਟੇਡੀਅਮ ਵਿਚ ‘ਖੇਡਾਂ...

ਪੰਜਾਬ ‘ਚ 180 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ, ਕਿਸਾਨਾਂ ਦੇ ਖਾਤਿਆਂ ‘ਚ ਪਹੁੰਚੀ ਰਾਸ਼ੀ

ਪੰਜਾਬ ਸਰਕਾਰ ਨੇ ਇਸ ਸਾਲ ਪੰਜਾਬ ਦੀਆਂ ਮੰਡੀਆਂ ‘ਚ 184 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਪੂਰਾ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ...

ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਲਈ ਗੁਡ ਨਿਊਜ਼!ਵੀਜ਼ੇ ਲਈ ਹੁਣ ਨਹੀਂ ਦੇਣਾ ਹੋਵੇਗਾ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ

ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਹੁਣ ਵੀਜ਼ੇ ਲਈ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਪਵੇਗੀ। ਸਾਊਦੀ ਅਰਬ ਦੇ ਦੂਤਾਵਾਰ ਨੇ...

ਗਾਜਾ ਪੱਟੀ ਦੇ ਸ਼ਰਨਾਰਥੀ ਕੈਂਪ ‘ਚ ਲੱਗੀ ਭਿਆਨਕ ਅੱਗ, 21 ਦੀ ਮੌਤ, ਕਈ ਜ਼ਖਮੀ

ਗਾਜ਼ਾ ਪੱਟੀ ਵਿਚ ਇਕ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ ਲਗਭਗ 21 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਤਰੀ ਗਾਜ਼ਾ ਪੱਟੀ ਵਿਚ...

ਜਲਾਲਾਬਾਦ : ਪਰਾਲੀ ਸਾੜਨ ਦੀ ਜਾਂਚ ਕਰਨ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ

ਪਰਾਲੀ ਸੜਨ ਦੀ ਜਾਣਕਾਰੀ ਮਿਲਣ ‘ਤੇ ਜਾਂਚ ਕਰਨ ਆਏ ਅਧਿਕਾਰੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਬੰਧਕ ਬਣਾ ਲਿਆ। ਇਕ ਹਫਤੇ ਦੇ...

ਅੰਮ੍ਰਿਤਸਰ ‘ਚ ACP ਦਾ ਰੀਡਰ ਰਿਸ਼ਵਤ ਲੈਂਦਾ ਕਾਬੂ, ਕੇਸ ਰਫਾ-ਦਫਾ ਕਰਨ ਲਈ ਮੰਗੇ ਸੀ 10,000 ਰੁ.

ਪੰਜਾਬ ਵਿਜੀਲੈਂਸ ਦੀ ਟੀਮ ਨੇ ਅੰਮ੍ਰਿਤਸਰ ਪੂਰਬੀ ਦੇ ਅਸਿਸਟੈਂਟ ਕਮਿਸ਼ਨਰ ਆਫ ਪੁਲਿਸ ਦੇ ਰੀਡਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਬੈਠਕ ਅੱਜ ਬੁਲਾਈ ਗਈ ਹੈ। ਅੱਜ ਹੋਣ ਵਾਲੀ ਕੈਬਨਿਟ ਦੀ ਇਸ ਮੀਟਿੰਗ ਵਿਚ ਕਈ...

ਬਿਨਾਂ ਆਰਡਰ ਦੇ ਡਿਲਵਰੀ ਆਉਣ ‘ਤੇ ਸਾਵਧਾਨ! ਆਨਲਾਈਨ ਠੱਗ ਹੁਣ ਇੰਝ ਖਾਲੀ ਕਰ ਰਹੇ ਬੈਂਕ ਖਾਤਾ

ਕੋਰੋਨਾ ਮਹਾਮਾਰੀ ਤੋਂ ਬਾਅਦ ਜ਼ਿਆਦਾਤਰ ਲੋਕ ਆਨਲਾਈਨ ਖਰੀਦਦਾਰੀ ਵੱਲ ਵਧ ਰਹੇ ਹਨ। ਅਜਿਹੇ ‘ਚ ਸਾਈਬਰ ਅਪਰਾਧੀ ਵੀ ਇਸ ਦਾ ਫਾਇਦਾ ਉਠਾ ਰਹੇ...

ਜਲੰਧਰ ਦਾ ਕਪਲ ਬਣਿਆ ਸਕਾਈਡਾਈਵਿੰਗ ਕਰਨ ਵਾਲਾ ਦੇਸ਼ ਦਾ ਸਭ ਤੋਂ ਬਜ਼ੁਰਗ ਜੋੜਾ, 15000 ਫੁਟ ਤੋਂ ਮਾਰੀ ਛਾਲ

ਜਲੰਧਰ ਦੀ ਡਾ: ਪੁਸ਼ਪਿੰਦਰ ਕੌਰ ਦੀ ਉਮਰ 65 ਸਾਲ ਅਤੇ ਉਨ੍ਹਾਂ ਦੇ ਪਤੀ ਡਾ. ਬਲਬੀਰ ਸਿੰਘ ਭੋਰਾ 73 ਸਾਲ ਦੇ ਹਨ, ਪਰ ਉਮਰ ਦੀ ਪਰਵਾਹ ਕੀਤੇ ਬਿਨਾਂ ਇਸ...

ਟੀਮ ਇੰਡੀਆ ‘ਚ ਹੋਵੇਗੀ MS ਧੋਨੀ ਦੀ ਵਾਪਸੀ! BCCI ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ

ਟੀ-20 ਵਰਲਡ ਕੱਪ 2022 ‘ਚ ਟੀਮ ਇੰਡੀਆ ਨੂੰ ਸੈਮੀਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਕ ਵਾਰ ਫਿਰ ਵਿਸ਼ਵ ਕੱਪ ਜਿੱਤਣ ਦਾ ਸੁਪਨਾ...

CM ਮਾਨ ਦਾ ਐਲਾਨ- ‘ਸਰਕਾਰੀ ਵਿਭਾਗਾਂ ‘ਚ ਚੰਗੇ ਖਿਡਾਰੀਆਂ ਦੀ ਭਰਤੀ ਨੂੰ ਮਿਲੇਗੀ ਪਹਿਲ’

ਲੁਧਿਆਣਾ, ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਭਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ...

ਨੋਟਬੰਦੀ ‘ਤੇ ਕੇਂਦਰ ਦਾ ਸੁਪਰੀਮ ਕੋਰਟ ‘ਚ ਜਵਾਬ- ‘RBI ਨਾਲ ਸਲਾਹ ਕਰਕੇ ਲਿਆ ਗਿਆ ਸੀ ਫੈਸਲਾ’

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਨੋਟਬੰਦੀ ‘ਤੇ ਹਲਫਨਾਮਾ ਦਾਇਰ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 500 ਅਤੇ 1000 ਦੇ...

CU ਵੀਡੀਓ ਕਾਂਡ, ਫੌਜੀ-ਵਿਦਿਆਰਥਣ ਮੁੱਖ ਦੋਸ਼ੀ, ਸੰਨੀ ਤੇ ਰੰਕਜ ਨੂੰ ‘ਕਲੀਨ ਚਿਟ’, ਚਾਰਜਸ਼ੀਟ ਪੇਸ਼

ਚੰਡੀਗੜ੍ਹ ਯੂਨੀਵਰਸਿਟੀ (CU), ਮੋਹਾਲੀ, ਵਿੱਚ ਇੱਕ ਵਿਦਿਆਰਥਣ ਵੱਲੋਂ ਨਹਾਉਂਦਿਆਂ ਦੀ ਨਿਊਡ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੀਰਵਾਰ ਨੂੰ...

ਗੈਸ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਕੱਸੇਗੀ ਸ਼ਿਕੰਜਾ! QR ਕੋਡ ਨਾਲ ਸਿਲੰਡਰ ਹੋਣਗੇ ਟਰੈਕ

ਸਰਕਾਰ ਐਲਪੀਜੀ ਗੈਸ ਸਿਲੰਡਰ ਨੂੰ ਲੈ ਕੇ ਵੱਡਾ ਅਤੇ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਦੇ ਇਸ ਕਦਮ ਨਾਲ ਸਿਲੰਡਰ ਨਾਲ ਜੁੜੀਆਂ ਕਈ...

ਅਮਰੀਕਾ ‘ਚ ਵੱਡੀ ਵਾਰਦਾਤ, ਪਤੀ ਨਾਲ ਸਟੂਡੀਓ ਜਾ ਰਹੀ ਮਸ਼ਹੂਰ ਅਦਾਕਾਰਾ ‘ਤੇ ਤਾਬੜਤੋੜ ਫਾਇਰਿੰਗ!

ਹਾਲੀਵੁੱਡ ਫਿਲਮ ‘ਵਾਈਲਡ ਥਿੰਗਸ’ ਦੀ ਅਮਰੀਕਨ ਅਦਾਕਾਰਾ ਡੇਨਿਸ ਰਿਚਰਡਸ ਅਤੇ ਉਸ ਦੇ ਪਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ...

ਫੌਜ ਨੂੰ ਮਿਲੀ ਪਹਿਲੀ ਮਹਿਲਾ ਸਕਾਈ ਡਾਈਵਰ, 10,000 ਫੁੱਟ ਦੀ ਉਚਾਈ ਤੋਂ ਮਾਰੀ ਛਾਲ

ਭਾਰਤੀ ਫੌਜ ਦੀ ਮਹਿਲਾ ਫੌਜੀ ਮੰਜੂ ਨੇ ਇਤਿਹਾਸ ਰਚ ਦਿੱਤਾ ਹੈ। ਮੰਗਲਵਾਰ, 15 ਨਵੰਬਰ ਨੂੰ ਲਾਂਸ ਨਾਇਕ ਮੰਜੂ ਨੇ 10,000 ਫੁੱਟ ਦੀ ਉਚਾਈ ਤੋਂ ALH ਧਰੁਵ...

ਫਿਲੌਰ ‘ਚ ਮਹਿੰਦਰ ਸਿੰਘ ਕੇਪੀ ਦਾ ਐਕਸੀਡੈਂਟ, ਬੁਰੀ ਤਰ੍ਹਾਂ ਨੁਕਸਾਨੀ ਗਈ ਗੱਡੀ

ਜਲੰਧਰ ਜ਼ਿਲ੍ਹੇ ਦੇ ਅਧੀਨ ਪੈਂਦੇ ਫਿਲੌਰ ਸਬ-ਡਵੀਜ਼ਨ ਵਿੱਚ ਹਾਈਵੇਅ ਦੇ ਨਾਲ ਸਰਵਿਸ ਲੇਨ ‘ਤੇ ਇੱਕ ਸੜਕ ਹਾਦਸੇ ਵਿੱਚ ਸਾਬਕਾ ਕਾਂਗਰਸੀ...

ਸ਼ਰਧਾ ਦੀ ਬੋਟੀ-ਬੋਟੀ ਕਰਨ ਵਾਲੇ ਆਫਤਾਬ ਦਾ ਹੋਵੇਗਾ ਨਾਰਕੋ ਟੈਸਟ, ਵਧੀ ਹਿਰਾਸਤ

ਦਿੱਲੀ ‘ਚ 27 ਸਾਲਾ ਸ਼ਰਧਾ ਦੇ ਕਤਲ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੂੰ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਕੇਤ ਅਦਾਲਤ ‘ਚ...

ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਬੱਬੂ ਮਾਨ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਗਈ ਸੁਰੱਖਿਆ

ਚੰਡੀਗੜ੍ਹ: ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ‘ਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ...

ਲੁਧਿਆਣਾ : ਜਸਵਾਲ ਕਾਲੋਨੀ ਤੋਂ 3 ਦਿਨ ਪਹਿਲਾਂ ਗੁੰਮ ਹੋਏ ਬੱਚੇ ਪੁਲਿਸ ਨੇ ਲੱਭ ਕੀਤੇ ਪਰਿਵਾਰ ਹਵਾਲੇ

ਲੁਧਿਆਣਾ ਦੀ ਜਸਵਾਲ ਕਾਲੋਨੀ ਤੋਂ ਤਿੰਨ ਦਿਨ ਪਹਿਲਾਂ ਦੋ ਬੱਚੇ ਲਾਪਤਾ ਹੋ ਗਏ ਸਨ। ਇਨ੍ਹਾਂ ਦੋਵੇਂ ਬੱਚਿਆਂ ਨੂੰ ਲੱਭ ਕੇ ਅੱਜ ਪੁਲਿਸ ਨੇ...

ਸੁਧੀਰ ਸੂਰੀ ਕਤਲ ਮਾਮਲਾ : 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਮੁਲਜ਼ਮ ਸੰਦੀਪ ਸਿੰਘ

ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਫੜ੍ਹੇ ਗਏ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਦੀਪ ਦੇ...

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨਹੀਂ ਮਿਲਿਆ ਨੌਕਰੀਆਂ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਸਾਰਾ ਦਿਨ ਹਾਈਵੇਅ ਕੀਤਾ ਜਾਮ

ਪੰਜਾਬ ‘ਚ 6 ਦਿਨ ਦੀ ਹੜਤਾਲ ਤੋਂ ਬਾਅਦ ਬੁੱਧਵਾਰ ਨੂੰ ਪਹਿਲੇ ਦਿਨ ਸਰਕਾਰੀ ਬੱਸਾਂ ਸੜਕਾਂ ‘ਤੇ ਚੱਲੀਆਂ। ਪਰ ਯੂਨਾਈਟਿਡ ਕਿਸਾਨ ਮੋਰਚਾ...

ਸ਼ਰਧਾ ਮਰਡਰ ਕੇਸ : ਵਾਰਦਾਤ ਵਾਲੇ ਦਿਨ ਘਰੇਲੂ ਖਰਚ ਨੂੰ ਲੈ ਕੇ ਆਫਤਾਬ ਨਾਲ ਹੋਇਆ ਸੀ ਝਗੜਾ

ਸ਼ਰਧਾ ਮਰਡਰ ਕੇਸ ਵਿਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਨੂੰ ਪੁੱਛਗਿਛ ਵਿਚ ਆਫਤਾਬ ਨੇ ਦੱਸਿਆ ਕਿ 18 ਮਈ ਨੂੰ ਸ਼ਰਧਾ ਤੇ ਉੁਸ ਵਿਚ ਘਰੇਲੂ...

‘ਪੰਜਾਬ ਦੀ ਤੁਲਨਾ ਯੂਪੀ-ਬਿਹਾਰ ਨਾਲ ਕਰੀਏ ਤਾਂ ਕਿਤੇ ਕੁਝ ਨਹੀਂ, ਬਿਨਾਂ ਵਜ੍ਹਾ ਕੀਤਾ ਜਾ ਰਿਹੈ ਬਦਨਾਮ’ : CM ਮਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਨੂੰ ਡਿਸਟਰਬ ਸੂਬਾ ਦੱਸਣ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ...

ਜੰਮੂ-ਕਸ਼ਮੀਰ ‘ਚ ਦਰਦਨਾਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਕਾਰ, 8 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਮਾਰਵਾਹ ਇਲਾਕੇ ਵਿਚ ਸ਼ਾਮ ਲਗਭਗ ਸਾਢੇ ਪੰਜ ਵਜੇ ਇਕ ਕਾਰ ਡੂੰਘੀ ਖੱਡ ਵਿਚ ਜਾ...

ਹਿਮਾਚਲ ਪ੍ਰਦੇਸ਼ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਰਿਕਟਰ ਸਕੇਲ ‘ਤੇ 4.1 ਮਾਪੀ ਗਈ ਤੀਬਰਤਾ

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਰਾਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਦੌੜ ਪਏ।...

ਉਤਰਾਖੰਡ ਕੈਬਨਿਟ ਦਾ ਅਹਿਮ ਫੈਸਲਾ-‘ਜਬਰਨ ਧਰਮ ਪਰਿਵਰਤਨ ‘ਤੇ ਹੋਵੇਗੀ 10 ਸਾਲ ਦੀ ਜੇਲ੍ਹ’

ਉਤਰਾਖੰਡ ਕੈਬਨਿਟ ਬੈਠਕ ‘ਚ ਧਰਮ ਪਰਿਵਰਤਨ ਕਾਨੂੰਨ ‘ਚ ਸਖਤ ਬਦਲਾਅ ਕੀਤੇ ਗਏ ਹਨ। ਜਬਰਨ ਧਰਮ ਪਰਿਵਰਤਨ ਨੂੰ ਗੈਰ-ਜ਼ਮਾਨਤੀ ਅਪਰਾਧ ਦੀ...

ਗੋਰਖਪੁਰ ‘ਚ ਦਿਲ ਕੰਬਾਊਂ ਘਟਨਾ, 2 ਧੀਆਂ ਨੂੰ ਮੌਤ ਦੇ ਘਾਟ ਉਤਾਰਨ ਦੇ ਬਾਅਦ ਪਿਤਾ ਨੇ ਖੁਦ ਕੀਤੀ ਸੁਸਾਈਡ

ਗੋਰਖਪੁਰ ਵਿਚ ਇਕ ਪਿਤਾ ਤੇ ਦੋ ਨਾਬਾਲਗ ਧੀਆਂ ਨਾਲ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਸਾਰਿਆਂ ਨੇ ਹੈਰਾਨ ਕਰ ਦਿੱਤਾ ਹੈ। ਮ੍ਰਿਤਕ ਜੀਤੇਂਦਰ ਦੇ...

CM ਮਾਨ ਦੀ ਮੰਗ- ‘ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਅੰਦੋਲਨ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ...

ਜ਼ੀਰਕਪੁਰ : ਕਾਰ ‘ਚੋਂ ਮਿਲੀ ਲੜਕੀ ਦੀ ਲਾਸ਼, ਫੈਲੀ ਸਨਸਨੀ, ਕਾਰ ਮੌਕੇ ‘ਤੇ ਛੱਡ ਫਰਾਰ ਹੋਇਆ ਨੌਜਵਾਨ

ਜ਼ੀਰਕਪੁਰ ਵਿਚ ਗੱਡੀ ਵਿਚ ਇਕ ਲੜਕੀ ਦੀ ਲਾਸ਼ ਮਿਲੀ ਹੈ। ਸ਼ਤਾਬਗੜ੍ਹ ਰੋਡ ‘ਤੇ ਲਾਲ ਰੰਗ ਦੀ ਪੋਲੋ ਕਾਰ ਵਿਚ ਲੜਕੀ ਦੀ ਲਾਸ਼ ਮਿਲਣ ਨਾਲ ਹੜਕੰਪ...

ਕੁੱਤੇ ਵੱਲੋਂ ਕੀਤੇ ਹਮਲੇ ‘ਚ ਜ਼ਖਮੀ ਨੂੰ 2 ਲੱਖ ਦਾ ਮੁਆਵਜ਼ਾ: ਖਪਤਕਾਰ ਫੋਰਮ ਦਾ ਹੁਕਮ- ਮਾਲਕ ਤੋਂ ਵਸੂਲੀ ਕਰੋ ਰਾਸ਼ੀ

ਸੂਬਿਆਂ ‘ਚ ਕੁੱਤੇ ਦੇ ਵਾਰਦਾਤਾਂ ਦੀ ਖਬਰ ਲਗਾਤਾਰ ਮਿਲਦੀਆਂ ਰਹਿੰਦੀਆਂ ਹਨ। ਅਜਿਹੇ ਹੀ ਇਕ ਮਾਮਲੇ ‘ਚ 11 ਨਸਲਾਂ ਪਾਲਣ ‘ਤੇ ਕੁੱਤਿਆਂ...

ਡਿੱਗਦੇ-ਡਿੱਗਦੇ ਬਚੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਇੰਡੋਨੇਸ਼ੀਆ ਪ੍ਰੈਜ਼ੀਡੈਂਟ ਨੇ ਹੱਥ ਫੜ ਕੇ ਬਚਾਇਆ

ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ਵਿਚ ਜੀ-20 ਸਿਖਰ ਸੰਮੇਲਨ ਵਿਚ ਸ਼ਾਮਲ ਹੋਣ ਪਹੁੰਚੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਪੌੜੀਆਂ ‘ਤੇ ਲੜਖੜਾ ਗਏ...

ਰਿਸ਼ਵਤ ਲੈਣ ਦੇ ਮਾਮਲੇ ‘ਚ ਸਰਾਭਾ ਨਗਰ ਦੀ SHO ਅਮਨਜੋਤ ਕੌਰ ਸੰਧੂ ਸਸਪੈਂਡ

ਪੰਜਾਬ ਦੇ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਇੱਕ ਮਹਿਲਾ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਫਤਰ ਵਧੀਕ ਡਾਇਰੈਕਟਰ...

ਹਵਾਈ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਹੁਣ ਬਿਨਾਂ ਮਾਸਕ ਦੇ ਵੀ ਸਫਰ ਕਰ ਸਕਣਗੇ ਯਾਤਰੀ

ਦੇਸ਼ ਵਿਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਘੱਟ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਪਾਬੰਦੀਆਂ ਵੀ ਘਟਾਈਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ...

ਚੰਡੀਗੜ੍ਹ: ਰਿਸ਼ਵਤ ਮੰਗਣ ਵਾਲਿਆਂ ਖਿਲਾਫ 8360817378 ‘ਤੇ ਕਰੋ ਸ਼ਿਕਾਇਤ

ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਿਹਾ ਹੈ। ਹੁਣ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਦੀ...

ਲਖਨਊ ਵਿਚ ਲੜਕੀ ਨੂੰ ਚੌਥੀ ਮੰਜ਼ਿਲ ਤੋਂ ਸੁੱਟਿਆ, ਪਰਿਵਾਰ ਦਾ ਦੋਸ਼-‘ਧਰਮ ਪਰਿਵਰਤਨ ਦੇ ਦਬਾਅ ‘ਚ ਹੱਤਿਆ’

ਲਖਨਊ ਵਿਚ ਇਕ ਲੜਕੀ ਦੀ ਛੱਤ ਤੋਂ ਡਿਗਣ ਨਾਲ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਸੂਫੀਆਨ ਨਾਂ ਦੇ ਨੌਜਵਾਨ ‘ਤੇ ਛੱਤ ਤੋਂ ਸੁੱਟਣ ਦਾ ਦੋਸ਼...

ਲੁਧਿਆਣਾ ‘ਚ ਅਣਪਛਾਤੇ ਲੋਕਾਂ ਵੱਲੋਂ ASI ‘ਤੇ ਹਮਲਾ, ਜਾਨੋਂ ਮਾਰਨ ਦੀ ਦਿੱਤੀ ਧਮਕੀ

ਟਰਾਂਸਪੋਰਟ ਨਗਰ ਇਲਾਕੇ ‘ਚ ਮੋਟਰਸਾਈਕਲ ਤੇ ਆਟੋ ਰਿਕਸ਼ਾ ‘ਤੇ ਆਏ 9 ਦੇ ਕਰੀਬ ਵਿਅਕਤੀਆਂ ਨੇ ਪੰਜਾਬ ਪੁਲਿਸ ਦੇ ASI ਨੂੰ ਮੋਟਰਸਾਈਕਲ ਤੋਂ...

ਸ਼ਰਧਾ ਕਤਲ ਕੇਸ : ਆਫਤਾਬ ਦਾ ਹੋਵੇਗਾ ਨਾਰਕੋ ਟੈਸਟ, ਸਾਕੇਤ ਕੋਰਟ ਨੇ ਪੁਲਿਸ ਨੂੰ ਦਿੱਤੀ ਇਜਾਜ਼ਤ

ਸ਼ਰਧਾ ਕਤਲਕਾਂਡ ਦੀ ਜਾਂਚ ਕਰ ਰਹੀ ਪੁਲਿਸ ਟੀਮ ਹਰ ਦਿਨ ਨਵੇਂ ਖੁਲਾਸੇ ਕਰ ਰਹੀ ਹੈ। ਹਤਿਆਰੇ ਨੇ ਸ਼ਰਧਾ ਦੇ 35 ਟੁਕੜੇ ਕਰਕੇ ਜੰਗਲਾਂ ਵਿਚ ਸੁੱਟ...

ਮੰਤਰੀ ਮੀਤ ਹੇਅਰ ਦਾ ਦਾਅਵਾ-‘ਪੰਜਾਬ ‘ਚ ਗੈਂਗਸਟਰਵਾਦ, ਨਸ਼ਾ ਪਿਛਲੀਆਂ ਸਰਕਾਰਾਂ ਦੀ ਦੇਣ’

ਕੈਬਨਿਟ ਮੰਤਰੀ ਮੀਤ ਹੇਅਰ ਨੇ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਜਵਾਬ ਦਿੱਤਾ ਹੈ। ਮੀਤ ਹੇਅਰ ਨੇ ਅੱਜ ਪੰਜਾਬ ਭਵਨ...

ਜਾਨਸਨ ਬੇਬੀ ਪਾਊਡਰ ਦੀ ਨਵੇਂ ਸਿਰੇ ਤੋਂ ਹੋਵੇਗੀ ਜਾਂਚ, ਹਾਈਕੋਰਟ ਦੇ ਹੁਕਮ

ਨਵੀਂ ਦਿੱਲੀ/ਮੁੰਬਈ। ਅੱਜ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਨੇ ‘ਜਾਨਸਨ ਐਂਡ ਜਾਨਸਨ ਬੇਬੀ ਪਾਊਡਰ’ ਦਾ ਦੁਬਾਰਾ ਟੈਸਟ ਕਰਨ ਦਾ ਨਿਰਦੇਸ਼...

ਨਸ਼ਿਆਂ ਖਿਲਾਫ ਜੰਗ, ਪੰਜਾਬ ਪੁਲਿਸ ਵੱਲੋਂ 800 ਕਰੋੜ ਰੁ. ਦੀ 151 ਕਿਲੋ ਹੈਰੋਇਨ ਤੇ 11 ਕਿਉਂਟਲ ਅਫੀਮ ਤਬਾਹ

ਪੰਜਾਬ ਪੁਲਿਸ ਵੱਲੋ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਸੀ ,ਜਿਸ ‘ਚ ਉਨ੍ਹਾਂ ਵੱਲੋਂ ਕਈ ਥਾਂਵਾਂ ‘ਤੇ ਛਾਪੇ ਮਾਰੇ ਗਏ ਹਨ। ਪੰਜਾਬ ਪੁਲਿਸ...

Twitter Blue ਦੀ ਹੋਵੇਗੀ ਮੁੜ ਵਾਪਸੀ, ਐਲਨ ਮਸਕ ਨੇ ਕੀਤਾ ਤਰੀਕ ਦਾ ਖੁਲਾਸਾ

ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿੱਟਰ ਦੀ ਪ੍ਰੀਮੀਅਮ ਸਬਸਕ੍ਰਿਪਸ਼ਨ ਸੇਵਾ, ਟਵਿੱਟਰ ਬਲੂ ਦੀ ਮੁੜ ਲਾਂਚ ਮਿਤੀ ਦਾ ਖੁਲਾਸਾ ਕੀਤਾ ਗਿਆ ਹੈ।...

ਗੁਜਰਾਤ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰ ਗਾਇਬ, BJP ‘ਤੇ ਕਿਡਨੈਪ ਕਰਨ ਦੇ ਦੋਸ਼

ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਉਥਲ-ਪੁਥਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ...

ਲੁਧਿਆਣਾ : ਪਿੰਡ ਸ਼ਤਾਬਗੜ੍ਹ ਦੇ ਸਰਪੰਚ ਵੱਲੋਂ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੇ ਪੰਚਾਇਤ ਮੈਂਬਰਾਂ ਦੇ ਨਾਂ

ਲੁਧਿਆਣਾ: ਲੁਧਿਆਣਾ ਦੇ ਨੇੜਲੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ...

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦਿਹਾਂਤ, ਪੁੱਤ ਦੇ ਵਿਆਹ ਤੋਂ ਇੱਕ ਦਿਨ ਪਹਿਲਾਂ ਘਰ ‘ਚ ਵਿਛੇ ਸੱਥਰ

ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ (48) ਦਾ ਅੱਜ ਦਿਹਾਂਤ ਹੋ ਗਿਆ ਹੈ। ਅੱਜ...

ਜਲੰਧਰ : ਸਿੱਕਾ ਪਿਘਲਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਪਾਇਆ ਕਾਬੂ

ਜਲੰਧਰ : ਪੰਜਾਬ ਦੇ ਜਲੰਧਰ ਦੇ ਸੋਢਲ ਇੰਡਸਟਰੀਅਲ ਏਰੀਆ ‘ਚ ਦੇਰ ਰਾਤ ਇਕ ਫੈਕਟਰੀ ‘ਚ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਭੜਕ ਗਈ ਸੀ ਕਿ ਇਸ...

ਲੁਧਿਆਣਾ : ਅੱਜ ਸ਼ਹਿਰ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ, ਜਾਣੋ ਕਿੱਥੇ ਕਿੰਨੇ ਘੰਟੇ ਲੱਗਣਗੇ ਕੱਟ

ਲੁਧਿਆਣਾ : ਅੱਜ 16 ਨਵੰਬਰ ਬੁੱਧਵਾਰ ਨੂੰ ਲੁਧਿਆਣਾ ਸ਼ਹਿਰ ‘ਚ ਬਿਜਲੀ ਦੇ ਕੱਟ ਲੱਗਣ ਦੀ ਸੰਭਾਵਨਾ ਹੈ। ਸਰਦੀ ਦੇ ਮੌਸਮ ਵਿੱਚ ਵੀ ਬਿਜਲੀ ਦੇ...

ਹੁਣ ਰਾਮ ਰਹੀਮ ਬਣਿਆ ‘ਬਿਊਟੀ ਕੰਸਲਟੈਂਟ’, ਸਤਿਸੰਗ ‘ਚ ਦੱਸੇ ਸੁੰਦਰਤਾ, ਵਾਲ ਕਾਲੇ ਕਰਨ ਦੇ ਨੁਸਖੇ

ਰਾਮ ਰਹੀਮ ਦੀ ਪੈਰੋਲ ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ। ਅਜਿਹੇ ‘ਚ ਰਾਮ ਰਹੀਮ ਸਤਿਸੰਗ ਦੇ ਨਾਲ-ਨਾਲ ਗਾਇਕੀ ਅਤੇ ਖੇਤੀ ਤੋਂ ਬਾਅਦ...

ਬਹੁ-ਕਰੋੜੀ ਸਿੰਚਾਈ ਘਪਲਾ ਮਾਮਲੇ ‘ਚ KBS ਸਿੱਧੂ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ ਕਾਰਵਾਈ ‘ਤੇ ਰੋਕ

ਪੰਜਾਬ ਵਿੱਚ ਸਾਲ 2017 ਵਿੱਚ ਹੋਏ ਬਹੁ-ਕਰੋੜੀ ਸਿੰਚਾਈ ਘਪਲੇ ਦੀ ਵਿਜੀਲੈਂਸ ਵੱਲੋਂ ਜਾਂਚ ਮੁੜ ਖੋਲ੍ਹਣ ਦੇ ਮਾਮਲੇ ਵਿੱਚ ਸਾਬਕਾ IAS ਅਧਿਕਾਰੀ...

ਬੱਚੇ ਦੀ ਮੌਤ ਮਗਰੋਂ ਚੀਨੀ ਡੋਰ ‘ਤੇ ਮਾਨ ਸਰਕਾਰ ਦਾ ਐਕਸ਼ਨ, ਡਿਪਟੀ ਕਮਿਸ਼ਨਰਾਂ ਨੂੰ ਸਖਤ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਚੀਨੀ ਡੋਰ ਨਾਲ ਇੱਕ ਬੱਚੇ ਦੀ ਹੋਈ ਦਰਦਨਾਕ ਮੌਤ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ...

ਚੰਡੀਗੜ੍ਹ ਦੇ ਬਰਡ ਪਾਰਕ ‘ਚ ਅੱਜ ਫ੍ਰੀ ਐਂਟਰੀ, ਸਾਲ ਪੂਰਾ ਹੋਣ ‘ਤੇ ਪ੍ਰਸ਼ਾਸਨ ਦਾ ਲੋਕਾਂ ਨੂੰ ਤੋਹਫਾ

ਅੱਜ ਚੰਡੀਗੜ੍ਹ ਦੇ ਬਰਡ ਪਾਰਕ ਵਿੱਚ ਲੋਕ ਪਿੰਜਰਿਆਂ ਵਿੱਚ ਵਿਦੇਸ਼ੀ ਪੰਛੀਆਂ ਨੂੰ ਬਿਲਕੁਲ ਮੁਫ਼ਤ ਦੇਖ ਸਕਣਗੇ। ਸੁਖਨਾ ਝੀਲ ਅਤੇ ਰੌਕ...

ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਪੰਜਾਬ ‘ਚ ਇਨ੍ਹਾਂ ਰੂਟਾਂ ‘ਤੇ ਹੋਵੇਗਾ ਕਿਸਾਨਾਂ ਦਾ ਚੱਕਾ ਜਾਮ

ਜੇਕਰ ਤੁਸੀਂ ਅੱਜ ਘਰੋਂ ਬਾਹਰ ਜਾ ਰਹੇ ਹੋ ਤਾਂ ਇਹ ਜ਼ਰੂਰ ਪਤਾ ਕਰ ਲਈਓ ਕਿ ਜਿਹੜੇ ਰੂਟ ‘ਤੇ ਤੁਸੀਂ ਜਾ ਰਹੇ ਹੋ ਕਿਤੇ ਉਹ ਜਾਮ ਤਾਂ ਨਹੀਂ...