Tag: amritsar police, latest news, latest punjabi news, news, punjab news, smugglers arrested, top news
ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ-ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ
Aug 19, 2026 1:16 pm
ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।...
ਹਾਈਕੋਰਟ ਦੇ ਹੁਕਮ, ਮਾਂ ਨੂੰ ਅਯੋਗ ਸਾਬਤ ਕੀਤੇ ਬਿਨਾਂ ਬੱਚਾ ਵੱਖ ਨਹੀਂ ਕਰ ਸਕਦੇ, ਮਾਸੂਮ ਸੌਂਪਿਆ ਮਾਂ ਨੂੰ
Aug 19, 2026 1:03 pm
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜ ਸਾਲ ਦੇ ਬੱਚੇ ਦੀ ਕਸਟਡੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਅਹਿਮ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਨੇ...
ਅੰਮ੍ਰਿਤਸਰ ਤੋਂ ਪੁਣੇ ਦੀ ਫਲਾਈਟ ਰੱਦ, ਉਡਾਣ ਤੋਂ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ
Aug 19, 2026 12:44 pm
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਣੇ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ IX-1694 ਨੂੰ ਬਰਡ...
ਲੁਧਿਆਣਾ ਦੇ ਪੌਸ਼ ਇਲਾਕੇ ‘ਚ ਪੀਜ਼ਾ ਆਊਟਲੇਟ ‘ਤੇ ਫਾਇਰਿੰਗ, 3 ਸਕਿੰਟਾਂ ‘ਚ ਚਲਾਈਆਂ 3 ਗੋਲੀਆਂ
Aug 19, 2026 12:06 pm
ਲੁਧਿਆਣਾ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ‘ਚ ਦੇਰ ਰਾਤ ਪੀਜ਼ਾ ਆਊਟਲੇਟ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਬਾਈਕ ਸਵਾਰ ਬਦਮਾਸ਼...
ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ
Aug 19, 2026 11:48 am
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਤਿੰਨ ਗੈਂਗ ਮੈਂਬਰਾਂ ਨੂੰ ਡਿਪੋਰਟ ਕੀਤਾ ਹੈ। ਪੁਲਿਸ ਨੇ...
ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਪੁਲਿਸ ਤੇ ਸਟੂਡੈਂਟਸ ਹੋਏ ਆਹਮੋ-ਸਾਹਮਣੇ
Aug 19, 2026 11:38 am
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਪਿਛਲੇ ਛੇ ਦਿਨਾਂ ਤੋਂ ਵੀਸੀ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ...
ਕੁਵੈਤ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਇਮਾਰਤ ਨੂੰ ਲੱਗੀ ਅੱਗ ਦੀ ਲਪੇਟ ‘ਚ ਆਇਆ, ਪਰਿਵਾਰ ਦਾ ਸੀ ਇਕੱਲਾ ਕਮਾਊ ਜੀਅ
Aug 19, 2026 11:16 am
ਕੁਵੈਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਦੇਰ ਰਾਤ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ...
ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ
Aug 19, 2026 11:12 am
ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ ਨੇ ਲਗਭਗ 200 ਪ੍ਰਸ਼ਾਸਕੀ ਵਿੰਗ ਦੇ...
ਦਿੱਲੀ ‘ਚ ਅੱਜ ਕਾਂਗਰਸ ਦੀ ਅਹਿਮ ਮੀਟਿੰਗ, ਪੰਜਾਬ ਦੇ ਵੱਡੇ ਲੀਡਰ ਤਲਬ, ਰਾਹੁਲ ਗਾਂਧੀ ਕਰਨਗੇ ਮਸਲਾ ਹੱਲ!
Aug 19, 2026 9:53 am
ਵਿਧਾਨ ਸਭਾ ਚੋਣਾਂ ਤੋਂ ਪੰਜਾਬ ਵਿਚ ਚੱਲ ਰਹੇ ਕਲੇਸ਼ ਵਿਚਾਲੇ ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਅੱਜ ਸੂਬਾ ਕਾਂਗਰਸ ਆਗੂਆਂ ਦੀ ਮੀਟਿੰਗ ਸੱਦੀ...
UK ਏਅਰਫੋਰਸ ‘ਚ ਫਲਾਈਟ ਲੈਫਟੀਨੈਂਟ ਬਣਿਆ ਅਰਸ਼ਦੀਪ ਸਿੰਘ, ਜਥੇਦਾਰ ਗੜਗੱਜ ਨੇ ਦਿੱਤੀ ਵਧਾਈ
Aug 18, 2026 7:36 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਏਅਰ ਫੋਰਸ ਵਿੱਚ ਫਲਾਈਟ ਲੈਫਟੀਨੈਂਟ ਦਾ ਦਰਜਾ...
ਫਿਰੋਜ਼ਪੁਰ : ਕੁੜੀ ਨੇ ਲਾੜੇ ਦਾ ਚਿਹਰਾ ਵੇਖ ਵਿਆਹ ਤੋਂ ਕੀਤਾ ਇਨਕਾਰ! ਜਾਣੋ ਪੂਰਾ ਮਾਮਲਾ
Aug 18, 2026 6:58 pm
ਫਿਰੋਜ਼ਪੁਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਲਾੜੇ ਨੇ ਸਿਹਰਾ ਚੁੱਕਿਆ ਤਾਂ ਲਾੜੇ ਦਾ ਚਿਹਰਾ ਦੇਖ ਕੇ...
ਸਿਮਰਨਜੀਤ ਮਾਨ ਨੇ ਜਥੇਦਾਰ ਗੜਗੱਜ ਦੇ 3 ਬੱਚੇ ਪੈਦਾ ਕਰਨ ਵਾਲੇ ਬਿਆਨ ਦੀ ਕੀਤੀ ਹਮਾਇਤ
Aug 18, 2026 6:35 pm
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖਤ...
ਬਰਥਡੇ ਪਾਰਟੀ ਤੋਂ ਪਰਤ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 2 ਬੱਚਿਆਂ ਦਾ ਪਿਤਾ ਸੀ ਮ੍ਰਿਤਕ
Aug 18, 2026 5:12 pm
ਲੁਧਿਆਣਾ ਵਿੱਚ ਇੱਕ ਦੋਸਤ ਦੀ ਬਰਥਡੇ ਪਾਰਟੀ ਤੋਂ ਪਰਤ ਰਹੇ ਨੌਜਵਾਨ ਦਾ ਕਤਲ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦਾ ਇੱਕ ਦੋਸਤ ਜ਼ਖਮੀ...
ਗੁਆਂਢੀ ਨਿਕਲਿਆ ਕਾਤਲ! ਪੁਲਿਸ ਨੇ ਕੁਝ ਹੀ ਘੰਟਿਆਂ ‘ਚ ਸੁਲਝਾਇਆ ਬਜ਼ੁਰਗ ਮਹਿਲਾ ਦਾ ਕਤਲ ਮਾਮਲਾ
Aug 18, 2026 4:34 pm
ਬੀਤੀ ਰਾਤ ਪਠਾਨਕੋਟ ਵਿਚ ਮਹਿਲਾ ਦੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਕੁਝ ਹੀ ਘੰਟਿਆਂ ਵਿਚ ਸੁਲਝਾ ਲਈ। ਬਜ਼ੁਰਗ ਦਾ ਕਾਤਲ ਉਸ ਦਾ ਗੁਆਂਢੀ ਹੀ...
ਮਾਨਸਾ ਦੇ ਪਿੰਡ ਨਾਗਲ ਕਲਾਂ ‘ਚ ਨੌਜਵਾਨ ਦਾ ਕਤਲ, ਸਰਪੰਚ ਤੇ ਉਸਦੇ ਸਾਥੀਆਂ ‘ਤੇ ਲੱਗੇ ਇਲਜ਼ਾਮ, ਪੁਲਿਸ ਕਰ ਰਹੀ ਜਾਂਚ
Aug 18, 2026 2:18 pm
ਮਾਨਸਾ ਜ਼ਿਲ੍ਹੇ ਦੇ ਪਿੰਡ ਨਾਗਲ ਕਲਾਂ ਵਿੱਚ ਇੱਕ ਦਰਜਨ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਕੁੱਟਿਆ, ਜਿਸ...
ਕਬੱਡੀ ਜਗਤ ਨੂੰ ਪਿਆ ਇੱਕ ਹੋਰ ਵੱਡਾ ਘਾਟਾ, ਸੁਪਰਸਟਾਰ ਜਾਫੀ ਗੋਰਾ ਸਮਾਲਸਰ ਦਾ ਹੋਇਆ ਦਿਹਾਂਤ
Aug 17, 2026 2:14 pm
ਕਬੱਡੀ ਜਗਤ ਨਾਲ ਜੁੜੀ ਵੱਡੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਅਤੇ ਨਾਮਵਰ ਜਾਫੀ ਗੋਰਾ ਸਮਾਲਸਰ ਦਾ...
ਸੂਬੇ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Aug 17, 2026 12:12 pm
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਨੇ 17 ਅਤੇ 18 ਅਗਸਤ ਨੂੰ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ...
ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing
Aug 17, 2026 10:26 am
ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ‘ਤੇ ਹੋਣ ਵਾਲੀ ਮਸ਼ਹੂਰ ਰਿਟ੍ਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।...
ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ
Aug 17, 2026 10:20 am
ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ ਕੀਤੀ ਹੈ। ਇਸ ਦੇ ਨਾਲ ਹੀ ਸਿਮਰਨਜੀਤ...
ਥਾਣਾ ਰਮਦਾਸ ਦੀ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 312 ਗ੍ਰਾਮ ਆਈਸ ਡਰੱਗ ਤੇ 3 ਪਿਸਤੌਲ ਕੀਤੇ ਬਰਾਮਦ
Aug 16, 2026 12:47 pm
ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ‘ਤੇ ਕਾਰਵਾਈ ਵਿੱਚ ਰਾਮਦਾਸ ਪੁਲਿਸ ਸਟੇਸ਼ਨ ਨੂੰ...
ਸਕੂਲ ਗਈਆਂ 3 ਕੁੜੀਆਂ ਭੇਦਭਰੇ ਹਾਲਾਤਾਂ ‘ਚ ਲਾਪਤਾ, 15 ਅਗਸਤ ਦੀ ਪਰੇਡ ‘ਚ ਹੋਣਾ ਸੀ ਸ਼ਾਮਿਲ, ਮਾਪਿਆਂ ਤੇ ਪ੍ਰਸ਼ਾਸਨ ਵੱਲੋਂ ਭਾਲ ਜਾਰੀ
Aug 16, 2026 12:30 pm
ਪਟਿਆਲਾ ਦੀਆਂ 14 ਸਾਲਾ ਤਿੰਨ ਸਕੂਲੀ ਵਿਦਿਆਰਥਣਾਂ ਦੇ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਤਿੰਨੇ ਇੱਕੋ...
CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਗੱਲਬਾਤ, ਆਉਣ ਵਾਲੇ ਮੈਚਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ
Aug 16, 2026 11:11 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕੀਤੀ। ਮੁੱਖ...
ਅੱਜ ਮੁੜ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ‘ਚ 51 ਕਿਸਾਨ ਆਗੂਆਂ ਦਾ ਜਥਾ ਹੋਵੇਗਾ ਰਵਾਨਾ
Aug 16, 2026 10:40 am
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ 55 ਕਿਸਾਨਾਂ ਦਾ ਇੱਕ ਸਮੂਹ ਅੱਜ ਐਤਵਾਰ ਨੂੰ ਖਨੌਰੀ ਸਰਹੱਦ ਲਈ ਰਵਾਨਾ ਹੋਵੇਗਾ। ਇਹ ਮਾਰਚ...
ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ
Aug 15, 2026 12:58 pm
ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ ਹੀ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਕਾਹਨੇ-ਕੇ...
ਕੌਮੀ ਇਨਸਾਫ਼ ਮੋਰਚੇ ਦਾ ਗਵਰਨਰ ਹਾਊਸ ਕੂਚ, ਹੁਲੀਆ ਬਦਲ ਕੇ ਪਹੁੰਚੇ ਸਿਮਰਨਜੀਤ ਮਾਨ, ਪੁਲਿਸ ਨੇ ਕੀਤਾ ਡਿਟੇਨ
Aug 15, 2026 12:46 pm
ਕੌਮੀ ਇਨਸਾਫ਼ ਮੋਰਚਾ ਨਜ਼ਰਬੰਦ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕਰਦੇ ਹੋਏ ਪੰਜਾਬ ਦੇ ਰਾਜਪਾਲ ਭਵਨ ਵੱਲ...
ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਹਾਦਸਾ, ਪਟਿਆਲਾ ‘ਚ ਰੈਸਲਿੰਗ ਹਾਲ ‘ਚ ਅਚਾਨਕ ਡਿੱਗੀ ਫਾਲਸੀਲਿੰਗ
Aug 15, 2026 12:37 pm
ਪਟਿਆਲਾ ਦੇ ਨੇਤਾਜੀ ਸੁਭਾਸ਼ ਸਪੋਰਟਸ ਇੰਸਟੀਚਿਊਟ ਵਿੱਚ ਆਜ਼ਾਦੀ ਦਿਵਸ ਦੇ ਜਸ਼ਨ ਦੌਰਾਨ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਰੈਸਲਿੰਗ ਹਾਲ...
ਪੰਜਾਬ ਰੋਡਵੇਜ਼ ‘ਚ 1279 ਨਵੀਆਂ ਬੱਸਾਂ, ਅਗਨੀਵੀਰਾਂ ਨੂੰ 1 ਕਰੋੜ, ਘਰ ਬੈਠੇ ਲਰਨਿੰਗ ਲਾਇਸੈਂਸ
Aug 15, 2026 11:45 am
ਪੰਜਾਬ ਰੋਡਵੇਜ਼ ਦੇ ਬੇੜੇ ਵਿਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਹੋਣਗੀਆਂ, ਜਿਸ ਨਾਲ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ।...
ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ
Aug 15, 2026 11:16 am
80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਫਿਰੋਜ਼ਪੁਰ ਵਿੱਚ ਇੱਕ ਰਾਜ ਪੱਧਰੀ...
80ਵਾਂ ਅਜ਼ਾਦੀ ਦਿਹਾੜਾ, CM ਮਾਨ ਨੇ ਫਿਰੋਜ਼ਪੁਰ ‘ਚ ਲਹਿਰਾਇਆ ਝੰਡਾ, 25 ਪੁਲਿਸ ਅਫਸਰਾਂ ਨੂੰ ਮਿਲਣਗੇ ਮੈਡਲ
Aug 15, 2026 9:41 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ। 15 ਅਗਸਤ ਨੂੰ ਫਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿਖੇ ਰਾਜ ਪੱਧਰੀ...
ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਲਿਆਇਆ ਗਿਆ, ਮਜੀਠੀਆ ਕਾਰ ਚਲਾ ਕੇ ਹਸਪਤਾਲ ਲਿਆਏ
Aug 14, 2026 8:22 pm
ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ...
ਕੂੜੇ ਤੋਂ ਹੋਵੇਗੀ ਕਮਾਈ! CM ਮਾਨ ਨੇ ਲੁਧਿਆਣਾ ‘ਚ ਕੀਤਾ CBG ਪਲਾਂਟ ਦਾ ਉਦਘਾਟਨ
Aug 14, 2026 7:42 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਹੈਬੋਵਾਲ ਵਿੱਚ ਇੱਕ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦੇ ਨਿਰਮਾਣ...
ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ
Aug 14, 2026 6:30 pm
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ...
ਪਾਰਟੀ ਕਰਕੇ ਵਾਪਿਸ ਪਰਤ ਰਹੇ ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, ਬੁਝੇ 2 ਘਰਾਂ ਦੇ ਚਿਰਾਗ
Aug 14, 2026 5:37 pm
ਫਤਿਹਗੜ੍ਹ ਸਾਹਿਬ ਦੇ ਜਯੋਤੀ ਸਵਰੂਪ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਸੜਕ ‘ਤੇ ਅੱਤੇਵਾਲੀ ਪਿੰਡ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ...
ਪੰਜਾਬ ਪੁਲਿਸ ਦੇ 12 ਅਧਿਕਾਰੀ ਰਾਸ਼ਟਰਪਤੀ ਮੈਡਲ ਨਾਲ ਹੋਣਗੇ ਸਨਮਾਨਿਤ, ਸੂਚੀ ਜਾਰੀ
Aug 14, 2026 5:03 pm
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਆਜ਼ਾਦੀ...
‘ਨਾ ਮੈਂ ਕਦੇ ਡਰਿਆ, ਨਾ ਕਦੇ ਡਰਾਂਗਾ…’, ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ
Aug 14, 2026 4:43 pm
ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ। ਉਨ੍ਹਾਂ ਕਿਹਾ ਕਿ ਮੈਂ ਕਦੇ ਨਾ ਡਰਿਆ ਹਾਂ ਤੇ ਨਾ ਡਰਾਂਗਾ।...
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ
Aug 14, 2026 1:01 pm
ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ। ਘਟਨਾ ਦਾ ਪਤਾ ਉਸ ਸਮੇਂ...
ਕੌਣ ਹੈ ਜਸਪਾਲ ਸਿੰਘ? ਜਿਸ ਨੇ ਨਾਂਦੇੜ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਕੀਤਾ ਹਮਲਾ
Aug 13, 2026 7:40 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੀਰਵਾਰ (13 ਅਗਸਤ) ਨੂੰ ਮਹਾਰਾਸ਼ਟਰ ਦੇ...
ਪੰਜਾਬ ਸਰਕਾਰ ਦਾ ਹਰਿਆਣਾ ਤੇ ਰਾਜਸਥਾਨ ਨੂੰ ਨੋਟਿਸ, ਪਾਣੀ ਦੇ ਬਕਾਏ ਦੀ ਮੰਗੀ ਅਦਾਇਗੀ, ਦਿੱਤੀ ਚਿਤਾਵਨੀ
Aug 13, 2026 7:01 pm
ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਸਪਲਾਈ ਅਤੇ ਨਹਿਰਾਂ ਦੇ ਰੱਖ-ਰਖਾਅ ਨਾਲ ਜੁੜਿਆ ਬਕਾਇਆ ਰਕਮ ਦੇ...
PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ
Aug 13, 2026 6:28 pm
ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਉਨ੍ਹਾਂ...
ਸੁਖਬੀਰ ਬਾਦਲ ‘ਤੇ ਹਮਲੇ ਦੀ ਨਿੰਦਾ, ਰਵਨੀਤ ਬਿੱਟੂ ਬੋਲੇ, ‘ਸਾਡੇ ਪਵਿੱਤਰ ਅਸਥਾਨਾਂ ਵਿੱਚ ਹਿੰਸਾ…’
Aug 13, 2026 5:43 pm
ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਪੰਜਾਬ ਸਮੇਤ ਦੇਸ਼ ਭਰ ਵਿੱਚ ਨਿੰਦਾ ਕੀਤੀ ਜਾ ਰਹੀ...
ਸੁਖਬੀਰ ਬਾਦਲ ‘ਤੇ ਹੋਏ ਹਮਲੇ ਨਾਲ ਜੁੜੀ ਵੱਡੀ ਖਬਰ! ਮਹਾਰਾਸ਼ਟਰ ਦੇ CM ਨੇ ਦਿੱਤੇ ਜਾਂਚ ਦੇ ਹੁਕਮ
Aug 13, 2026 4:29 pm
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ...
ਪਿੰਡ ਭਾਰਟਾ ਗਣੇਸ਼ਪੁਰ ਨੇੜੇ ਵਾਪਰਿਆ ਹਾਦਸਾ: ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌਤ
Aug 13, 2026 1:45 pm
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨੇੜੇ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੋਹਿਤ ਹੀਰ...
ਪੰਜਾਬ SIR ਦੀ ਡਰਾਫਟ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਹੈ ਲਿਸਟ ‘ਚ ਆਪਣਾ ਨਾਮ
Aug 13, 2026 12:20 pm
ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦਾ ਦੂਜਾ ਦੌਰ ਅੱਜ ਸ਼ੁਰੂ ਹੋਇਆ। ਚੋਣ ਕਮਿਸ਼ਨ ਨੇ ਡਰਾਫਟ ਵੋਟਰ ਸੂਚੀ...
ਲੁਧਿਆਣਾ: ਕਤਲ ਤੋਂ 5 ਦਿਨਾਂ ਬਾਅਦ ਹਰਜਿੰਦਰ ਸਿੰਘ ਦਾ ਅੰਤਿਮ ਸਸਕਾਰ ਅੱਜ, CP ਦੇ ਸਮਝਾਉਣ ‘ਤੇ ਪਰਿਵਾਰ ਹੋਇਆ ਰਾਜ਼ੀ
Aug 13, 2026 11:39 am
ਲੁਧਿਆਣਾ ਵਿੱਚ ਪ੍ਰਾਪਰਟੀ ਡੀਲਰ ਹਰਜਿੰਦਰ ਸਿੰਘ ਦੇ ਕਤਲ ਤੋਂ ਪੰਜ ਦਿਨ ਬਾਅਦ ਅੱਜ ਉਸਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਹੋਵੇਗਾ।...
ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ
Aug 12, 2026 6:39 pm
ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ...
ਕਪੂਰਥਲਾ : ਤੇਲ ਨਾਲ ਭਰੇ ਟੈਂਕਰ ਤੇ ਕਾਰ ਵਿਚਲੇ ਹੋਈ ਟੱਕਰ, ਗੱਡੀ ਸਵਾਰ ਮਹਿਲਾ ਤੇ ਸ਼ਖਸ ਜ਼ਖਮੀ
Aug 12, 2026 3:27 pm
ਕਪੂਰਥਲਾ ਦੇ ਪਿੰਡ ਪਰਵੇਜ਼ ਨਗਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਲ ਨਾਲ ਭਰੇ ਟੈਂਕਰ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ...
ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ
Aug 12, 2026 12:57 pm
ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ ਦਿਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ...
ਕਪੂਰਥਲਾ : ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਛੋਟਾ ਭਰਾ ਜ਼ਖਮੀ, ਪੁਲਿਸ ਜਾਂਚ ‘ਚ ਜੁਟੀ
Aug 12, 2026 11:58 am
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ਜੱਟਾਂ ਵਿੱਚ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਕਾਰਨ ਇੱਕ 24 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਕਤਲ...
ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਐਕਸੀਡੈਂਟ ਦਾ ਕਰਾਉਣ ਗਿਆ ਸੀ ਸਮਝੌਤਾ
Aug 12, 2026 11:32 am
ਲੁਧਿਆਣਾ ਵਿੱਚ ਸੜਕ ‘ਤੇ ਆਪ ਕੌਂਸਲਰ ਦੇ ਪੁੱਤਰ ਦੀ ਵਿਚ ਸੜਕ ‘ਤੇ ਕੁੱਟਮਾਰ ਹੋਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ...
ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Aug 12, 2026 10:44 am
ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ ਗਿਆ 14 ਸਾਲਾ ਮੁੰਡਾ ਨਹਿਰ ਵਿਚ ਡਿੱਗ ਗਿਆ।...
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਯੂਥ ਵਿੰਗ ਨੂੰ ਦਿੱਤੀ ਮਜ਼ਬੂਤੀ, ਕੀਤੀਆਂ ਨਵੀਆਂ ਨਿਯੁਕਤੀਆਂ
Aug 11, 2026 8:21 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ...
3 ਪੰਜਾਬੀ ਨੌਜਵਾਨਾਂ ਦਾ ਯੂਗਾਂਡਾ ‘ਚ ਕਿਡਨੈਪ! MP ਸਤਨਾਮ ਸੰਧੂ ਨੇ ਕੀਤਾ ਕੇਂਦਰ ਸਰਕਾਰ ਨਾਲ ਸੰਪਰਕ
Aug 11, 2026 6:31 pm
ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਇਟਲੀ ਦੀ ਬਜਾਏ ਯੂਗਾਂਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ...
ਬਠਿੰਡਾ ਤਹਿਸੀਲਦਾਰ ਦਫਤਰ ‘ਚ ਚੱਲੀ ਗੋਲੀ, ਲਾਇਸੈਂਸ ਰਿਨਿਊ ਕਰਾਉਣ ਆਇਆ ਬੰਦਾ ਹੋਇਆ ਜ਼ਖਮੀ
Aug 11, 2026 5:28 pm
ਬਠਿੰਡਾ ਤਹਿਸੀਲ ਕੰਪਲੈਕਸ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਥਿਆਰ ਦਾ ਲਾਇਸੈਂਸ ਰਿਨਿਊ ਕਰਾਉਣ ਆਏ ਇੱਕ ਬੰਦੇ ਦੀ...
ਰਣਜੀਤ ਬਾਵਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬੋਲੇ-‘ਗੁਰੂਘਰ ‘ਚ ਸ਼ੁਕਰਾਨੇ ਨਾਲ ਹਰ ਪ੍ਰਾਜੈਕਟ… ‘
Aug 11, 2026 5:11 pm
ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਸ੍ਰੀ ਦਰਬਾਰ...
ANTF ਦਾ ਵੱਡਾ ਐਕਸ਼ਨ, ਫਿਰੋਜ਼ਪੁਰ ‘ਚ 30 ਕਿਲੋ ਹੈਰੋਇਨ ਨਾਲ 3 ਬੰਦੇ ਕੀਤੇ ਕਾਬੂ
Aug 11, 2026 4:44 pm
ANTF ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ 30.672 KG ਹੈਰੋਇਨ ਸਣੇ...
CM ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਮੰਗ
Aug 11, 2026 1:23 pm
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੂੰ...
ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ, ਮਨਮਰਜ਼ੀ ਨਾਲ ਕਿਸੇ ਚੈਨਲ ‘ਤੇ ਨਹੀਂ ਕੀਤਾ ਜਾ ਸਕਦਾ ਪ੍ਰਸਾਰਨ : ਜਥੇਦਾਰ ਗੜਗੱਜ
Aug 11, 2026 1:12 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ...
ਸੜਕ ਹਾਦਸੇ ਨੇ ਬੁਝਾਏ 3 ਘਰਾਂ ਦੇ ਚਿਰਾਗ, ਗੱਡੀ ਦੀ ਟੱਕਰ ਮਗਰੋਂ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਹੋਈ ਮੌਤ
Aug 11, 2026 10:48 am
ਫਤਿਹਗੜ ਚੂੜੀਆਂ ਤੋਂ ਅੰਮ੍ਰਿਤਸਰ ਜਾਂਦਿਆ ਕੋੋਟਲਾ ਗੁਜਰਾਂ ਅਤੇ ਸੰਗਤਪੁਰਾ ਦੇ ਵਿਚਕਾਰ ਜਰਬਦਸਤ ਸੜਕ ਹਾਦਸਾ ਵਾਪਰਿਆ। ਜਿਸ ਨਾਲ ਇੱਕੋ...
ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ
Aug 10, 2026 7:32 pm
ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਹਾਦਸਾ ਹਾਲ ਵਿੱਚ ਲੰਗਰ...
ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ
Aug 10, 2026 7:04 pm
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ ਪਾਸ ਹੋਣ ਦੀ ਜਾਣਕਾਰੀ ਦਿੱਤੀ। ਸੋਮਵਾਰ ਨੂੰ...
ਅਕਾਲੀ ਦਲ-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ CM ਸੈਣੀ ਦਾ ਵੱਡਾ ਬਿਆਨ ਆਇਆ ਸਾਹਮਣੇ
Aug 10, 2026 6:31 pm
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਗੱਠਜੋੜ ਬਾਰੇ ਕਿਆਸਅਰਾਈਆਂ ਨੂੰ...
ਨਸ਼ਾ ਤਸਕਰਾਂ ’ਤੇ ਅੰਮ੍ਰਿਤਸਰ ਪੁਲਿਸ ਦਾ ਵੱਡਾ ਵਾਰ, ਹਥਿਆਰਾਂ ਤੇ ਹੈਰੋਇਨ ਸਮੇਤ 7 ਦੋਸ਼ੀ ਕੀਤੇ ਕਾਬੂ!
Aug 10, 2026 6:06 pm
ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਦੋ...
ਜਲੰਧਰ ਦੇ ਹੋਟਲ ‘ਚ ਮਿਲੀ ਕੁੜੀ ਦੀ ਮ੍ਰਿਤਕ ਦੇਹ, 2 ਦਿਨ ਪਹਿਲਾਂ ਲਿਆ ਸੀ ਕਮਰਾ
Aug 10, 2026 5:35 pm
ਜਲੰਧਰ ਦੇ ਇੱਕ ਹੋਟਲ ਵਿਚ ਇੱਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਹੈ। ਉਹ ਪਿਛਲੇ ਦੋ ਦਿਨਾਂ ਤੋਂ ਉੱਥੇ ਰਹਿ ਰਹੀ ਸੀ। ਜਦੋਂ ਸੋਮਵਾਰ ਸਵੇਰੇ ਹੋਟਲ...
ਵਿਧਾਨ ਸਭਾ ‘ਚ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਬਿੱਲ ਹੋਇਆ ਪਾਸ, 90 ਦਿਨ ਪਹਿਲਾਂ ਦੇਣਾ ਪਏਗਾ ਨੋਟਿਸ
Aug 10, 2026 5:12 pm
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ, ਸਰਕਾਰ ਨੇ ਸਕੂਲ ਫੀਸ ਰੈਗੂਲੇਸ਼ਨ ਬਿੱਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ...
ਛਤਰਪਤੀ ਕਤਲ ਕੇਸ ‘ਚ ਆਇਆ ਨਵਾਂ ਮੋੜ, ਰਾਮ ਰਹੀਮ ਦੇ ਬਰੀ ਹੋਣ ਖਿਲਾਫ SC ਪਹੁੰਚਿਆ ਮਾਮਲਾ
Aug 10, 2026 4:42 pm
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਸਕਦੀਆਂ ਹਨ। ਸੁਪਰੀਮ ਕੋਰਟ ਨੇ ਪੱਤਰਕਾਰ ਰਾਮਚੰਦਰ...
‘ਪੰਜਾਬ ਨੂੰ ਰੰਗਲਾ ਬਣਾਉਣਾ ਹੈ, ਲੰਡਨ, ਕੈਲੀਫੋਰਨੀਆ, ਪੈਰਿਸ ਨਹੀਂ ਬਣਾਉਣਾ’ : CM ਮਾਨ
Aug 09, 2026 7:07 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਨੌਗੱਜਾ ਵਿਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ। ਰਾਜ...
ਅੰਮ੍ਰਿਤਸਰ ‘ਚ ਭਾਰਤ-ਪਾਕਿ ਸਰਹੱਦ ‘ਤੇ BSF ਦਾ ਐਕਸ਼ਨ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਨੂੰ ਕੀਤਾ ਢੇਰ
Aug 09, 2026 6:38 pm
ਭਾਰਤ-ਪਾਕਿ ਸਰਹੱਦ ‘ਤੇ BSF ਨੇ ਵੱਡੀ ਕਾਰਵਾਈ ਕਰਦੇ ਹੋਏ ਘੁਸਪੈਠ ਦੀ ਕੋਸ਼ਿਸ਼ ਅਸਫਲ ਕੀਤੀ ਹੈ। ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਸਰਹੱਦ...
ਮੋਹਾਲੀ ਦੇ ਨਯਾਗਾਂਵ ‘ਚ ਬੱਚੀ ਦੀ ਕਰੰਟ ਲੱਗਣ ਕਾਰਨ ਮੌਤ, ਦੁਕਾਨ ਤੋਂ ਸਾਮਾਨ ਲੈ ਕੇ ਪਰਤ ਰਹੀ ਸੀ ਘਰ
Aug 09, 2026 1:52 pm
ਮੋਹਾਲੀ ਦੇ ਨਯਾਗਾਂਵ ਦੀ ਕੁਮਾਊਂ ਕਲੋਨੀ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ 8 ਸਾਲਾ ਮਾਸੂਮ ਬੱਚੀ ਸੜਕ ਕਿਨਾਰੇ ਨੀਵੇਂ ਲਟਕ ਰਹੇ...
ਮੋਗਾ : ਸੀਵਰੇਜ ਪਾਈਪ ਪਾਉਂਦੇ ਸਮੇਂ ਮਿੱਟੀ ਹੇਠਾਂ ਦੱਬੇ ਦੋ ਮਜ਼ਦੂਰ; ਘੰਟਿਆਂ ਦੀ ਮਿਹਨਤ ਮਗਰੋਂ ਕੱਢਿਆ ਗਿਆ ਬਾਹਰ
Aug 09, 2026 11:36 am
ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਬਾਹਨਾ ਚੌਕ ਨੇੜੇ ਇੱਕ ਨਿੱਜੀ ਫੈਕਟਰੀ ਵਿੱਚ ਸੀਵਰੇਜ ਪਾਈਪ ਵਿਛਾਉਂਦੇ ਸਮੇਂ ਮਜ਼ਦੂਰਾਂ ਨਾਲ ਦਰਦਨਾਕ...
ਸ੍ਰੀ ਫਤਿਹਗੜ੍ਹ ਸਾਹਿਬ ‘ਚ 4 ਕਾਂਵੜੀਆਂ ਨੂੰ ਕਾਰ ਨੇ ਮਾਰੀ ਟੱਕਰ, 3 ਦੀ ਮੌਤ, ਇੱਕ ਗੰਭੀਰ ਜ਼ਖਮੀ
Aug 09, 2026 10:36 am
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਤਿੰਨ ਦੀ ਮੌਕੇ ‘ਤੇ ਹੀ...
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ
Aug 08, 2026 8:11 pm
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ ਜਗਤਾਰ ਸਿੰਘ ਹਵਾਲਾ ਨੂੰ ਆਪਣੀ ਬੀਮਾਰ ਮਾਤਾ ਦੀ...
ਬਟਾਲਾ ਗ੍ਰਨੇਡ ਹਮਲੇ ਦਾ ਤੀਜਾ ਦੋਸ਼ੀ ਗ੍ਰਿਫ਼ਤਾਰ, ਥਾਣਿਆਂ ‘ਤੇ ਹਮਲਿਆਂ ਦੀ ਬਣਾ ਰਿਹਾ ਸੀ ਯੋਜਨਾ
Aug 08, 2026 6:55 pm
ਪੰਜਾਬ ਪੁਲਿਸ ਨੇ ਬਟਾਲਾ ਗ੍ਰਨੇਡ ਹਮਲੇ ਦੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਬਟਾਲਾ...
ਮਾਨ ਸਰਕਾਰ ਕਰਵਾ ਰਹੀ ਸ਼ੇਰ-ਏ-ਪੰਜਾਬ ਟੀ-20 ਕੱਪ ਲੀਗ, ਪੰਜਾਬ ਦੇ ਆਪਣੇ IPL ‘ਚ ਖੇਡਣਗੇ ਸਟਾਰ ਖਿਡਾਰੀ
Aug 08, 2026 6:26 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸ਼ੇਰ-ਏ-ਪੰਜਾਬ ਟੀ-20 ਕੱਪ ਦਾ ਆਯੋਜਨ ਕਰਵਾਉਣ ਜਾ ਰਹੀ ਹੈ। IPL ਦੀ ਤਰਜ਼...
ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ‘ਚ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕਰਨ ਦੀ ਮੰਗ
Aug 08, 2026 5:57 pm
ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪਾਰਟੀ ਦੇ ਸਾਂਸਦਾ, ਸਾਬਕਾ ਮੰਤਰੀਆਂ,...
ਨਵਾਂਸ਼ਹਿਰ ‘ਚ ਹੋਇਆ ਐਨਕਾਊਂਟਰ! ਬਦਮਾਸ਼ਾਂ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ
Aug 08, 2026 5:34 pm
ਨਵਾਂਸ਼ਹਿਰ ਵਿੱਚ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਵਿਚ ਵਿਦੇਸ ‘ਚ ਬੈਠੇ ਗੈਂਗਸਟਰ ਦੇ ਗੈਂਗ ਦੇ ਮੈਂਬਰਾਂ ਦੇ ਇਸ਼ਾਰੇ ‘ਤੇ...
ਲੁਧਿਆਣਾ ਵਿਚ ਟੇਕਆਫ ਤੋਂ ਪਹਿਲਾਂ ਫਲਾਈਟ ਆਈ ਤਕਨੀਕੀ ਖਰਾਬੀ, 4 ਘੰਟੇ ਏਅਰਪੋਰਟ ‘ਤੇ ਫਸੇ ਰਹੇ ਯਾਤਰੀ
Aug 08, 2026 5:05 pm
ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਇੱਕ ਫਲਾਈਟ (AI-484) ਵਿਚ ਉਡਾਣ ਤੋਂ ਠੀਕ ਪਹਿਲਾਂ...
ਜਲੰਧਰ : ਖੜ੍ਹੇ ਟਰੱਕ ‘ਚ ਜਾ ਵੱਜੀ ਤੇਜ਼ ਰਫਤਾਰ ਕਾਰ, 3 ਲੋਕਾਂ ਦੀ ਮੌਕੇ ‘ਤੇ ਹੋਈ ਮੌਤ, ਟਰੱਕ ਚਾਲਕ ਹੋਇਆ ਫ਼ਰਾਰ
Aug 08, 2026 10:56 am
ਜਲੰਧਰ ‘ਚ ਅੱਜ ਚੜ੍ਹਦੀ ਸਵੇਰ ਹੀ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਕਾਰ ਦੀ ਟਰੱਕ ਨਾਲ ਟੱਕਰ ਹੋਈ ਹੈ ਤੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ...
ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਅਗਲੇ 5 ਦਿਨਾਂ ਲਈ IMD ਵੱਲੋਂ ਮੀਂਹ ਦਾ Alert ਜਾਰੀ
Aug 08, 2026 9:42 am
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਅਗਲੇ 5 ਦਿਨਾਂ...
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ‘ਤੇ ਭਖੀ ਸਿਆਸਤ, ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਨੇ ਗਠਜੋੜ ਨੂੰ ਲੈ ਕੇ ਦਿੱਤਾ ਬਿਆਨ
Aug 07, 2026 5:45 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ PM ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ ਨੂੰ ਲੈ ਕੇ ਸਿਆਸਤ ਭਖ ਗਈ ਹੈ ਤੇ ਇਸ...
ਰੂਸ ਦੇ ਜੰਗਲਾਂ ‘ਚੋਂ ਮੌਤ ਤੋਂ ਬਚ ਕੇ ਆਇਆ ਪੰਜਾਬੀ ਨੌਜਵਾਨ, ਠੱਗ ਏਜੰਟ ਨੂੰ ਲੈ ਕੇ ਕੀਤੇ ਖੁਲਾਸੇ
Aug 07, 2026 1:03 pm
ਰੂਸ ਤੋਂ ਜਾਨ ਬਚਾ ਕੇ ਭਾਰਤ ਪਰਤੇ ਜਲੰਧਰ ਦੇ ਨੌਜਵਾਨ ਆਕਾਸ਼ਦੀਪ ਨੇ ਏਜੰਟ ਵੱਲੋਂ ਕੀਤੀ ਠੱਗੀ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ। ਉਸ ਨੇ ਦੋਸ਼...
ਸੁਖਬੀਰ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਗਠਜੋੜ ਨੂੰ ਲੈ ਕੇ ਪੰਜਾਬ ‘ਚ ਭਖੀ ਸਿਆਸਤ
Aug 07, 2026 12:26 pm
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ...
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਉਮੜੀ ਸੰਗਤ, ਰਾਤ ਨੂੰ ਹੋਵੇਗੀ ਦੀਪਮਾਲਾ
Aug 07, 2026 12:14 pm
ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
ਪੰਜਾਬ ਵਿਧਾਨ ਸਭਾ ਸੈਸ਼ਨ : ਸਪੀਕਰ ਸੰਧਵਾਂ ਨੇ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ CM ਮਾਨ ਨੂੰ ਕੀਤੀ ਬੇਨਤੀ
Aug 07, 2026 11:46 am
ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਹੁਤ ਸਾਰੀਆਂ ਥਾਵਾਂ ‘ਤੇ...
ਕੈਨੇਡਾ ‘ਚ PGWP ਵਿਵਾਦ, ਪੰਜਾਬੀ ਨੌਜਵਾਨਾਂ ਦੇ ਸਮਰਥਨ ’ਚ ਆਏ ਡਾ. ਰਵਜੋਤ, ਵਿਦੇਸ਼ ਮੰਤਰੀ ਤੋਂ ਮੰਗਿਆ ਸਮਾਂ
Aug 07, 2026 10:40 am
ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਲਈ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬੀ...
BJP ‘ਚ ਮਨਪਸੰਦ ਲੀਡਰ ਕੌਣ? ਰਾਹੁਲ ਗਾਂਧੀ ਨੇ ਦਿੱਤਾ ਹੈਰਾਨ ਕਰਨ ਵਾਲਾ ਜਵਾਬ, ਵਜ੍ਹਾ ਵੀ ਦੱਸੀ
Aug 07, 2026 9:26 am
ਰਾਹੁਲ ਗਾਂਧੀ ਨੇ ਆਖਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਆਪਣੇ ਪਸੰਦੀਦਾ ਨੇਤਾ ਬਾਰੇ ਸਵਾਲ ਦਾ ਜਵਾਬ ਦੇ ਦਿੱਤਾ ਹੈ। ਇੰਸਟਾਗ੍ਰਾਮ ‘ਤੇ...
ਗੁਰੂ ਘਰ ਮੱਥਾ ਟੇਕਣ ਜਾ ਰਹੀ ਮਹਿਲਾ ਤੋਂ ਲੁੱਟ, ਨਕਾਬਪੋਸ਼ ਬੰਦੇ ਨੇ ਪਿੱਛੋਂ ਆ ਕੇ ਖੋਹੀ ਸੋਨੇ ਦੀ ਚੇਨ
Aug 06, 2026 7:34 pm
ਮਾਛੀਵਾੜਾ ਵਿੱਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਇੱਕ ਔਰਤ ਨੂੰ ਨਕਾਬਪੋਸ਼ ਬਾਈਕ ਸਵਾਰ ਬਦਮਾਸ਼ਾਂ ਨੇ ਸ਼ਿਕਾਰ ਬਣਾਇਆ। ਲੁਟੇਰਿਆਂ ਨੇ...
‘ਗੁਰਬਾਣੀ ਦਾ ਲਾਈਵ ਪ੍ਰਸਾਰਣ ਜਾਂ ਡਾਊਨਲੋਡ ਕਰਨ ਦਾ ਅਧਿਕਾਰ ਕਿਸੇ ਕੋਲ ਨਹੀਂ’, SGPC ਨੇ ਕੀਤਾ ਸਪੱਸ਼ਟ
Aug 06, 2026 6:58 pm
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪੱਸ਼ਟ ਕਰ ਦਿੱਤਾ ਕਿ ਗੁਰਬਾਣੀ ਦਾ ਲਾਈਵ ਪ੍ਰਸਾਰਣ ਜਾਂ ਡਾਊਨਲੋਡ ਕਰਨ ਦਾ ਅਧਿਕਾਰ ਕਿਸੇ...
ਕਾਂਗਰਸ ਮੀਟਿੰਗ ‘ਚ ਹੰਗਾਮਾ, ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਸਾਹਮਣੇ ਲੱਗੇ ਆਸ਼ੂ ਜ਼ਿੰਦਾਬਾਦ ਦੇ ਨਾਅਰੇ
Aug 06, 2026 6:04 pm
ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਦੇ ਆਪਣੇ ਹਲਕੇ...
ਲੁਧਿਆਣਾ ਦੇ ਪੌਸ਼ ਇਲਾਕੇ ‘ਚ ਧਸੀ ਸੜਕ, 20 ਫੁੱਟ ਡੂੰਘਾ ਪਿਆ ਟੋਇਆ, ਰੋਡ ਪੂਰੀ ਤਰ੍ਹਾਂ ਬੰਦ
Aug 06, 2026 5:36 pm
ਵੀਰਵਾਰ ਸਵੇਰੇ ਲੁਧਿਆਣਾ ਦੇ ਇੱਕ ਪੌਸ਼ ਇਲਾਕੇ ਕਿਚਲੂ ਨਗਰ ਵਿੱਚ ਮੁੱਖ ਸੜਕ ਦੇ ਅਚਾਨਕ ਢਹਿ ਜਾਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੜਕ...
ਮਾਛੀਵਾੜਾ ਸਾਹਿਬ ‘ਚ ਮੀਂਹ ਦਾ ਕਹਿਰ, ਗਰੀਬ ਪਰਿਵਾਰ ‘ਤੇ ਡਿੱਗੀ ਛੱਤ, ਮਹਿਲਾ ਦੀ ਮੌਤ, ਬੱਚੇ ਹੋਏ ਅਨਾਥ
Aug 06, 2026 5:12 pm
ਭਾਰੀ ਮੀਂਹ ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਸਤਾਬਗੜ੍ਹ ਵਿੱਚ ਇੱਕ ਗਰੀਬ ਪਰਿਵਾਰ ‘ਤੇ ਕਹਿਰ ਬਣ ਕੇ ਵਰ੍ਹਿਆ। ਮੀਂਹ ਕਾਰਨ ਇੱਕ ਕੱਚੇ...
ਸੁਲਤਾਨਪੁਰ ਲੋਧੀ ‘ਚ ਵਾਪਰਿਆ ਭਿਆਨਕ ਸੜਕ ਹਾ/ਦਸਾ, 2 ਨੌਜਵਾਨਾਂ ਦੀ ਮੌਤ, ਮਹਿਲਾ ਦੀ ਹਾਲਤ ਨਾਜ਼ੁਕ
Aug 06, 2026 4:38 pm
ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ‘ਤੇ ਪਿੰਡ ਸਵਾਲ ਨੇੜੇ ਇੱਕ ਨਿੱਜੀ ਸਕੂਲ ਦੇ ਬਾਹਰ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਨੇ...
ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼
Aug 05, 2026 7:38 pm
ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਦੇ...
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ
Aug 05, 2026 2:25 pm
ਪੰਜਾਬ ਪੁਲਿਸ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਲਗਾਤਾਰ ਕੰਮ ਕਰ...
102 ਸਾਲਾਂ ਬਜ਼ੁਰਗ ਲਈ ਸ਼ਰਵਣ ਕੁਮਾਰ ਬਣੇ ਪੋਤਾ-ਦੋਹਤਾ, ਪਾਲਕੀ ‘ਚ ਬਿਠਾ ਕੇ ਕਰਾਈ ਹਰਿਦੁਆਰ ਯਾਤਰਾ
Aug 05, 2026 1:25 pm
ਸਾਉਣ ਦੇ ਮਹੀਨੇ ਵਿਚ ਜਿਥੇ ਹਜ਼ਾਰਾਂ ਸ਼ਿਵ ਭਗਤ ਕਾਂਵੜ ਲੈ ਕੇ ਆਪਣੀਆਂ ਮੰਜ਼ਿਲਾਂ ਵੱਲ ਜਾ ਰਹੇ ਹਨ, ਉੱਥੇ ਹੀ ਬੀਤੀ ਰਾਤ ਯਮੁਨਾਨਗਰ ਵਿੱਚ...
MP ਅੰਮ੍ਰਿਤਪਾਲ ਨਾਲ ਜੁੜੇ ਅਜਨਾਲਾ ਥਾਣਾ ਮਾਮਲੇ ਦੇ ਗਵਾਹ ‘ਤੇ ਫਾਇਰਿੰਗ, ਥਾਰ ‘ਚ ਆਏ ਸਨ ਬੰਦੇ
Aug 05, 2026 12:40 pm
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਅਜਨਾਲਾ ਪੁਲਿਸ ਸਟੇਸ਼ਨ ਮਾਮਲੇ ਦੇ ਗਵਾਹ ਵਰਿੰਦਰ ਸਿੰਘ ਉਰਫ਼ ਮਾਵੀ ‘ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ...
ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼
Aug 05, 2026 12:19 pm
ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਲਾਜ ਲਈ ਜੇਲ੍ਹ ਤੋਂ...
ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ
Aug 05, 2026 12:17 pm
ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ ਨੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ...
BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!
Aug 05, 2026 11:45 am
ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ ਨੂੰ ਸੂਬਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ...
ਜਲੰਧਰ : ਐਕਸਾਈਜ਼ ਵਿਭਾਗ ਟੀਮ ਦੀ ਰੇਡ ਦੌਰਾਨ ਚੱਲੀਆਂ ਗੋਲੀਆਂ, ਨਜਾਇਜ਼ ਸ਼ਰਾਬ ਸਣੇ ਇੱਕ ਕਾਬੂ
Aug 05, 2026 11:25 am
ਜਲੰਧਰ ਵਿੱਚ ਐਕਸਾਈਜ਼ ਟੀਮ ਅਤੇ ਸ਼ਰਾਬ ਤਸਕਰਾਂ ਵਿਚਕਾਰ ਝੜਪ ਹੋਣ ਦੌਰਾਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਈ ਹੈ। ਸੂਚਨਾ ਮਿਲਣ ਤੋਂ ਤੁਰੰਤ...
ਹੰਗਾਮੇ ਨਾਲ ਸ਼ੁਰੂ ਹੋਇਆ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ, ਕਾਂਗਰਸ ਦੇ ਕੰਮ ਰੋਕੂ ਮਤੇ ਨਾ-ਮਨਜ਼ੂਰ
Aug 05, 2026 10:50 am
ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਕਾਂਗਰਸੀ ਵਿਧਾਇਕਾਂ...




































































































