Tag: , , , ,

ਅੰਮ੍ਰਿਤਸਰ ‘ਚ ਵਿਅਕਤੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਘਰੋਂ ਬੁਲਾ ਕੇ ਲੈ ਗਏ ਕੁਝ ਨੌਜਵਾਨਾਂ ਨੇ ਕੀਤੀ ਸੀ ਕੁੱਟਮਾਰ

ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣਾ ਖੇਤਰ ਵਿੱਚ ਇੱਕ 40 ਸਾਲਾ ਵਿਅਕਤੀ ਦੀ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕੀਤੇ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਤੋਂ 21 ਦਿਨਾਂ ਦੀ ਪੈਰੋਲ ਮਿਲੀ ਹੈ। ਡੇਰਾ ਸੱਚਾ ਸੌਦਾ...

ਮਰਹੂਮ ਗੁਰਜੀਤ ਤੂਤ ਦੇ ਪਰਿਵਾਰ ਨੂੰ ਮਿਲੇ CM ਮਾਨ, ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

ਫਿਰੋਜ਼ਪੁਰ ਵਿਚ ਬੀਤੇ ਦਿਨੀਂ ਦੁਨੀਆ ਨੂੰ ਅਲਵਿਦਾ ਕਹਿ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਤੂਤ ਦੀ ਬੇਵਕਤੀ ਮੌਤ ਨੇ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।...

ਚੰਡੀਗੜ੍ਹ ਪੁਲਿਸ ਨੇ 3 ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ, 5 ਕਿਲੋ ਜੈਲਟਿਨ ਸਟਿਕ ਸਣੇ ਹਥਿਆਰ ਬਰਾਮਦ

ਚੰਡੀਗੜ੍ਹ ਪੁਲਿਸ ਨੂੰ ਬੀਤੀ ਰਾਤ ਵੱਡੀ ਸਫਲਤਾ ਮਿਲੀ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਕਥਿਤ ਤੌਰ ’ਤੇ ਜੁੜੇ ਤਿੰਨ ਸ਼ੱਕੀ...

ਪਿੰਡ ਕੈਰੇ ਦੇ ਨੌਜਵਾਨ ਵਕੀਲ ਦੀ ਕਰੰਟ ਲੱਗਣ ਨਾਲ ਹੋਈ ਮੌਤ, ਮਾਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਬਰਨਾਲਾ-ਮੋਗਾ ਨੈਸ਼ਨਲ ਹਾਈਵੇਅ ‘ਤੇ ਪਿੰਡ ਭੋਤਨਾ ਕੋਲ ਬਣੇ ਕੈਰੇ ਪੀਜ਼ਾ ਦੀ ਨਵੀਂ ਬਿਲਡਿੰਗ ਵਿੱਚ ਉਸ ਸਮੇਂ ਵੱਡੀ ਘਟਨਾ ਵਾਪਰ ਗਈ ਜਦ ਇੱਕ...

ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ: ਬੱਚਿਆਂ ਲਈ ਗਿਆ ਸੀ ਕਿਤਾਬਾਂ ਖਰੀਦਣ, ਕਾਰ ਨੇ ਮਾਰੀ ਟੱਕਰ

ਇਟਲੀ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮੋਗਾ...

ਭਾਰਤੀ ਮਹਿਲਾ ਹਾਕੀ ਟੀਮ ਵਿਸ਼ਵ ਕੱਪ ‘ਚੋਂ ਹੋਈ ਬਾਹਰ, ਆਸਟ੍ਰੇਲੀਆ ਖਿਲਾਫ਼ ਮੈਚ ਰਿਹਾ ਡਰਾਅ

ਭਾਰਤੀ ਮਹਿਲਾ ਟੀਮ FIH ਹਾਕੀ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਥਾਂ ਬਣਾਉਣ ਤੋਂ ਥੋੜ੍ਹੀ ਜਿਹੀ ਖੁੰਝ ਗਈ ਹੈ। ਸ਼ਨੀਵਾਰ ਨੂੰ ਆਸਟ੍ਰੇਲੀਆ...

ਮਾਨਸੂਨ ਦੌਰਾਨ Food Poisoning ਤੋਂ ਬਚਣਾ ਹੈ ਤਾਂ ਬਦਲੋ ਖਾਣੇ ਦੀਆਂ ਇਹ ਆਦਤਾਂ, ਸਰੀਰ ਰਹੇਗਾ ਸਿਹਤਮੰਦ

ਮਾਨਸੂਨ ਗਰਮੀ ਤੋਂ ਤਾਂ ਰਾਹਤ ਦਿੰਦੀ ਹੈ ਪਰ ਇਸੇ ਮੌਸਮ ਵਿਚ ਰਸੋਈ ਤੇ ਖਾਣੇ ਨੂੰਲੈ ਕੇ ਥੋੜ੍ਹੀ ਸਾਵਧਾਨੀ ਵਰਤਣੀ ਪੈਂਦੀ ਹੈ। ਹੁਮਸ ਵਧਣ ਦੇ...

ਆਲਮਪੁਰ ਨੇੜੇ ਸੰਤੁਲਨ ਵਿਗੜਨ ਕਾਰਨ ਸੂਏ ‘ਚ ਡਿੱਗਿਆ ਟਰੱਕ, ਟਰੱਕ ਤੇ ਲੱਖਾਂ ਰੁਪਏ ਦੇ ਚਾਵਲਾਂ ਦਾ ਹੋਇਆ ਨੁਕਸਾਨ

ਪਿੰਡ ਆਲਮਪੁਰ ਨੇੜੇ ਚਾਵਲਾਂ ਦੀਆਂ ਬੋਰੀਆਂ ਨਾਲ ਲੱਦਿਆ ਇੱਕ ਟਰੱਕ ਬੇਕਾਬੂ ਹੋ ਕੇ ਸੂਏ ਵਿੱਚ ਜਾ ਡਿੱਗਿਆ। ਹਾਲਾਂਕਿ ਇਸ ਹਾਦਸੇ ਵਿੱਚ...

ਬੇਕਾਬੂ ਕਾਰ ਨੇ ਕੁੜੀ ਨੂੰ ਦਰੜਿਆ, ਕਈ ਵਾਹਨਾਂ ਨੂੰ ਮਾਰੀ ਟੱਕਰ, ਰਾਹਗੀਰਾਂ ਨੇ ਕਾਰ ਚਾਲਕ ਦੀ ਬਣਾ’ਤੀ ਰੇਲ

ਲੁਧਿਆਣਾ ਦੇ ਸਮਰਾਲਾ ਚੌਕ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਨਸ਼ੇ ਦੀ ਹਾਲਤ ਵਿਚ ਕਈ ਵਾਹਨਾਂ ਨੂੰ ਟੱਕਰ...

ਡਾ. ਗੁਰਪ੍ਰੀਤ ਕੌਰ ਮਾਨ ਆਪਣੇ ‘ਤੇ ਲੱਗੇ ਦੋਸ਼ਾਂ ‘ਤੇ ਤੋੜੀ ਚੁੱਪੀ, ‘ਇਲਜ਼ਾਮ ਸਾਬਤ ਕਰੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਜਬਰ ਜਨਾਹ ਦਾ ਕੇਸ ਦਬਾਉਣ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ। ਇਸ...

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਹਿਣ ‘ਤੇ ਦੀਪੇਂਦਰ ਹੁੱਡਾ ਨੇ ਦਿੱਤੀ ਸਫਾਈ-‘1984 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ’

ਹਰਿਆਣਾ ਤੋਂ ਕਾਂਗਰਸ ਸਾਂਸਦ ਦੀਪੇਂਦਰ ਹੁੱਡਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਲੈ...

‘ਪ੍ਰਵਾਸੀਆਂ ‘ਤੇ ਹੋ ਰਹੇ ਹਮਲਿਆਂ ਨੂੰ ਵਿਰੋਧੀ ਪਾਰਟੀਆਂ ਦੇ ਰਹੀਆਂ ਹਵਾ’ ਕੈਨੇਡਾ ‘ਚ ਗੁਰੂਘਰ ‘ਤੇ ਹੋਏ ਹਮਲੇ ‘ਤੇ ਬੋਲੇ MP Ruby Sahota

ਕੈਨੇਡਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਐਮਪੀ ਰੂਬੀ ਸਹੋਤਾ ਨੇ ਸਖ਼ਤ ਨਿੰਦਾ ਕੀਤੀ ਹੈ। ਹਮਲੇ ਬਾਰੇ...

‘ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਓਨਾ ਹੀ ਜਵਾਬ ਦੇਵੇਗਾ’-Canada ਤੇ US ਵਿਚਾਲੇ ਛਿੜੀ ਟੈਰਿਫ਼ ਵਾਰ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਵਧਦੇ ਟੈਰਿਫ ਵਿਵਾਦ ਨੂੰ ਲੈ ਕੇ ਕਿਹਾ ਕਿ ਅਸੀਂ ਜੰਗ ਵਿਚ ਹਾਂ ਕਿਉਂਕਿ ਸਾਡੇ...

‘ਰਵੱਈਆ ਬਦਲੋ ਉਦੋਂ ਹੀ ਖੁੱਲ੍ਹੇਗਾ ਹੋਰਮੁਜ਼’ ਟਰੰਪ ਵੱਲੋਂ Hormuz ਨੂੰ ‘New US Territory’ ਦੱਸਣ ‘ਤੇ ਭੜਕਿਆ ਈਰਾਨ

ਈਰਾਨ ਨੇ ਕਿਹਾ ਹੈ ਕਿ ਹੋਰਮੁਜ਼ ਸਟ੍ਰੇਟ ਉਦੋਂ ਹੀ ਖੁੱਲ੍ਹੇਗਾ ਜਦੋਂ ਅਮਰੀਕਾ ਆਪਣਾ ਰਵੱਈਆ ਸੁਧਾਰੇਗਾ ਤੇ ਕੀਤੇ ਗਏ ਵਾਅਦੇ ਪੂਰੇ ਕਰੇਗਾ।...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹਿਹੈ। ਇਸੇ ਲੜੀ ਤਹਿਤ...

ਮਸ਼ਹੂਰ ਕਾਮੇਡੀਅਨ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਅਚਾਨਕ ਹੋਇਆ ਦਿਹਾਂਤ

‘ਦ ਕਪਿਲ ਸ਼ਰਮਾ ਸ਼ੋਅ’ ਵਿੱਚ ‘ਰਾਜੂ’ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਰਾਜੀਵ ਠਾਕੁਰ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ।...

FSSAI ਦੀ ਵੱਡੀ ਕਾਰਵਾਈ: ਕਈ ਵੱਡੇ ਫੂਡ ਬ੍ਰਾਂਡਸ ਤੇ ਕੰਪਨੀਆਂ ‘ਤੇ ਕਸਿਆ ਸ਼ਿਕੰਜਾ, 150 ਤੋਂ ਵੱਧ ਨੋਟਿਸ ਕੀਤੇ ਜਾਰੀ

ਫੂਡ ਸੇਫਟੀ ਰੈਗੂਲੇਟਰ (FSSAI) ਭੋਜਨ ਅਤੇ ਪੀਣ ਵਾਲੇ ਪਦਾਰਥਾਂ ਬਾਰੇ ਅਤਿਕਥਨੀ ਵਾਲੇ ਦਾਅਵੇ ਕਰਨ ਵਾਲੀਆਂ ਕੰਪਨੀਆਂ ‘ਤੇ ਆਪਣੀ ਤੇਜ਼ੀ ਨਾਲ...

ਕਪੂਰਥਲਾ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਇੱਕ ਬਜ਼ੁਰਗ ਦੀ ਮੌਤ, 3 ਜ਼ਖਮੀ

ਕਪੂਰਥਲਾ ਦੇ ਨਡਾਲਾ-ਬੇਗੋਵਾਲ ਸੜਕ ’ਤੇ ਤਲਵੰਡੀ ਕੂਕਾ ਅੱਡੇ ਨੇੜੇ ਬੀਤੀ ਦੁਪਹਿਰ ਕਰੀਬ 3:30 ਵਜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ...

ਖੰਨਾ ਦੀ ਰੋਲਿੰਗ ਮਿੱਲ ‘ਚ ਲੋਹਾ ਪਿਘਲਾਉਂਦੇ ਸਮੇਂ ਹੋਇਆ ਵੱਡਾ ਧਮਾਕਾ, 1 ਮਜ਼ਦੂਰ ਦੀ ਮੌਤ, 5 ਜ਼ਖਮੀ

ਖੰਨਾ ਦੇ ਭਾਦਲਾ ਰੋਡ ‘ਤੇ ਅਲਾਉਡ ਪਿੰਡ ਵਿੱਚ ਐਚਐਲ ਚੋਪੜਾ ਸਟੀਲ ਰੋਲਿੰਗ ਮਿੱਲ ਦੀ ਭੱਠੀ ਯੂਨਿਟ ਵਿੱਚ ਵੱਡਾ ਧਮਾਕਾ ਹੋਇਆ। ਇਸ ਹਾਦਸੇ...

ਹਾਕੀ ਵਿਸ਼ਵ ਕੱਪ 2026: ਨੀਦਰਲੈਂਡ ਨੇ ਭਾਰਤ ਨੂੰ 3-1 ਨਾਲ ਹਰਾਇਆ

ਹਾਕੀ ਵਿਸ਼ਵ ਕੱਪ 2026 ਵਿੱਚ ਮੇਜ਼ਬਾਨ ਨੀਦਰਲੈਂਡ ਨੇ ਭਾਰਤ ਨੂੰ 3-1 ਨਾਲ ਹਰਾ ਕੇ ਮੈਚ ਜਿੱਤ ਲਿਆ। ਇਸ ਹਾਰ ਨਾਲ ਭਾਰਤ ਦੀਆਂ ਸੈਮੀਫਾਈਨਲ ਵਿੱਚ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਲੈ...

ਲੁਧਿਆਣਾ : ਦੋਸਤਾਂ ਨੇ ਕੀਤਾ ਫੈਕਟਰੀ ਮਾਲਕ ਦਾ ਕਤਲ, ਬਹਿਸਬਾਜ਼ੀ ਮਗਰੋਂ ਵਾਰਦਾਤ ਨੂੰ ਦਿੱਤਾ ਅੰਜਾਮ

ਲੁਧਿਆਣਾ ਚ ਕੱਪੜੇ ਪ੍ਰਿੰਟਿੰਗ ਦਾ ਕੰਮ ਕਰਨ ਵਾਲੇ 40 ਸਾਲਾਂ ਫੈਕਟਰੀ ਮਾਲਕ ਦੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰਨ ਦਾ...

ਬਠਿੰਡਾ : ਜਵਾਕਾਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਡਰਾਈਵਰ ਨੇ ਰਾਹਗੀਰਾਂ ਦੀ ਮਦਦ ਨਾਲ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

ਬਠਿੰਡਾ ਦੇ ਬੀਬੀ ਵਾਲਾ ਰੋਡ ’ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਵੇਲੇ...

ਦੀਪੇਂਦਰ ਹੁੱਡਾ ਦੇ ‘ਰੋਲ ਮਾਡਲ’ ਵਾਲੇ ਬਿਆਨ ‘ਤੇ ਬੋਲੇ ਰਾਜਾ ਵੜਿੰਗ-‘ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ’

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਸੂਬੇ ਦੇ ਕਈ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਸਾਂਸਦ ਦੀਪੇਂਦਰ ਸਿੰਘ ਹੁੱਡਾ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਐਡਮਿੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ‘ਚ ਹੋਏ ਹਮਲੇ ਦੀ ਕੀਤਾ ਨਿੰਦਾ

ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ...

ਅਦਰਕ-ਤੁਲਸੀ ਨਹੀਂ, ਸੁੱਕੀ ਖੰਘ ਤੋਂ ਛੇਤੀ ਰਾਹਤ ਲਈ ਦਾਦੀ ਮਾਂ ਦੇ ਇਹ ਨੁਸਖਾ ਕਰੋ ਟਰਾਈ

ਮੌਸਮ ਬਦਲਦੇ ਹੀ ਜ਼ਿਆਦਾਤਰ ਲੋਕਾਂ ਦੇ ਗਲੇ ਵਿਚ ਖੁਜਲੀ, ਖਰਾਸ਼ ਤੇ ਸੁੱਕੀ ਖੰਘ ਦੀ ਪ੍ਰੇਸ਼ਾਨੀ ਹੋਣ ਲੱਗੀ ਹੈ। ਖਾਸ ਕਰਕੇ ਰਾਤ ਦੇ ਸਮੇਂ...

ਚੰਡੀਗੜ੍ਹ ਸਥਿਤ BJP ਦਫ਼ਤਰ ਨੂੰ ਮਿਲੀ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਕਰ ਰਹੀਆਂ ਹਨ ਜਾਂਚ

ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫਤਰ ਨੂੰ ਅੱਜ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਈ-ਮੇਲ ਵਿਚ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ...

ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਬੋਲੇ ਜਸਬੀਰ ਜੱਸੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕੀਤੀ...

ਪਿੰਡ ਜੱਟਾ ਦੇ ਘਰ ‘ਚ ਹੋਇਆ ਜ਼ਬਰਦਸਤ ਧਮਾਕਾ, ਗੱਡੀ ਦੇ ਟੁੱਟੇ ਸ਼ੀਸ਼ੇ, ਹਮਲੇ ‘ਚ ਪਰਿਵਾਰ ਦੇ 3 ਲੋਕ ਜ਼ਖਮੀ

ਅਜਨਾਲਾ ਦੇ ਪਿੰਡ ਜਟਾਂ ਵਿਖੇ ਘਰ ਵਿਚ ਜ਼ਬਰਦਸਤ ਧਮਾਕਾ ਹੋਇਆ ਹੈ ਤੇ ਇਸ ਵਿਚ ਕਾਰ ਦੇ ਸ਼ੀਸ਼ੇ ਤੇ 2 ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ...

ਵੱਖ-ਵੱਖ ਸ਼ਹਿਰਾਂ ‘ਚ ‘ਪੰਜਾਬ ਬੰਦ’ ਦਾ ਦਿਖ ਰਿਹਾ ਅਸਰ, ਬਾਜ਼ਾਰ ਤੇ ਦੁਕਾਨਾਂ ਮੁਕੰਮਲ ਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕੀਤੀ...

ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਰਹੇਗਾ ਬੰਦ, 7 ਘੰਟੇ ਹਾਈਵੇ ਤੇ ਰੇਲਵੇ ਟ੍ਰੈਕ ਰਹਿਣਗੇ ਜਾਮ

ਅੱਜ ਪੰਜਾਬ ਬੰਦ ਰਹੇਗਾ। ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਦੱਸ...

ਸਾਰਾਗੜ੍ਹੀ ਸਰਾਂ ਦੇ ਨੇੜੇ ਖੜ੍ਹੀਆਂ SGPC ਦੀਆਂ ਬੱਸਾਂ ਦੀ ਕੀਤੀ ਗਈ ਭੰਨਤੋੜ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਮ੍ਰਿਤਸਰ ਤੋਂ SGPC ਦੀਆਂ ਸੰਗਤਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ AC ਬੱਸਾਂ ਦੀ ਰਾਤ ਸਮੇਂ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬੱਸਾਂ...

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ...

ਖੰਨਾ ਦੇ ਸਮਰਾਲਾ ਰੋਡ ‘ਤੇ ਵਾਪਰਿਆ ਹਾਦਸਾ : ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਦੀ ਮਸਾਂ ਬਚੀ ਜਾਨ

ਖੰਨਾ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਕਾਰ ਅੱਗ ਦੀ ਲਪੇਟ ਵਿੱਚ ਆ ਗਈ। ਹਾਲਾਂਕਿ, ਡਰਾਈਵਰ ਆਪਣੀ ਜਾਨ ਬਚਾਉਣ ਵਿੱਚ...

“ਕਾਂਗਰਸ ਦਾ ਫ਼ੈਸਲਾ ਦੇਸ਼ ਵਿਰੋਧੀ ਹੈ…”,ਵੰਦੇ ਮਾਤਰਮ ਨੂੰ ਲੈ ਕੇ ਕਾਂਗਰਸ ਦੇ ਸਪੱਸ਼ਟੀਕਰਨ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਕਾਂਗਰਸ ਪਾਰਟੀ ਨੇ ਆਪਣੇ ਸਮਾਗਮਾਂ ਵਿੱਚ ਵੰਦੇ ਮਾਤਰਮ ਦੇ ਸਿਰਫ਼ ਦੋ ਆਇਤਾਂ ਗਾਉਣ ਦਾ ਫੈਸਲਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਫੈਸਲੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ: ਸੂਤਰ

ਸੱਜਣ ਕੁਮਾਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਆਗੂ ਸੱਜਣ ਕੁਮਾਰ ਦਾ...

CM ਸੈਣੀ ਨੇ ਲੌਂਗੋਵਾਲ ਸਮਾਗਮ ਮੌਕੇ ਅਕਾਲੀ ਦਲ (ਪੁਨਰ ਸੁਰਜੀਤ) ਦੀ ਰੈਲੀ ‘ਚ ਸ਼ਾਮਲ ਹੋਣ ਦਾ ਪ੍ਰੋਗਰਾਮ ਕੀਤਾ ਰੱਦ!

ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 41ਵੀਂ ਬਰਸੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ...

ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ, ਕੌਮੀ ਇਨਸਾਫ ਮੋਰਚੇ ਵੱਲੋਂ ‘ਪੰਜਾਬ ਬੰਦ’ ਦੀ ਕਾਲ ਮਗਰੋਂ ਹੋਇਆ ਐਲਾਨ

ਭਲਕੇ ਯਾਨੀ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ...

ਫਰੀਦਕੋਟ : ਚੱਲਦੇ ਵਿਆਹ ‘ਚੋਂ ਪੁਲਿਸ ਨੇ ਚੁੱਕਿਆ ਲਾੜੀ ਦ ਧਰਮ ਪਿਤਾ, ਮੁਲਜ਼ਮ ‘ਤੇ ਲੱਗੇ ਹਨ ਚੋਰੀ ਦੇ ਇਲਜ਼ਾਮ

ਫਰੀਦਕੋਟ ‘ਚ ਇਕ ਵਿਆਹ ਸਮਾਰੋਹ ਵਿਚ ਆਨੰਦ ਕਾਰਜ ਦੀ ਰਸਮ ਦੌਰਾਨ ਪੁਲਿਸ ਨੇ ਲਾੜੀ ਦੇ ਧਰਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ...

ਕਸਟਮ ਅਧਿਕਾਰੀਆਂ ਦੀ ਕਾਰਵਾਈ, ਭਾਂਡੇ ਦੇ ਢੱਕਣ ‘ਚ ਅੱਧਾ ਕਿਲੋ ਸੋਨਾ ਲੁਕੋ ਕੇ ਲਿਜਾ ਰਿਹਾ ਯਾਤਰੀ ਕਾਬੂ

ਭਾਂਡੇ ਦੇ ਢੱਕਣ ਵਿਚ ਅੱਧਾ ਕਿਲੋ ਸੋਨਾ ਦੇਖ ਕੇ ਅਧਿਕਾਰੀਆਂ ਦੇ ਹੋਸ਼ ਉਡ ਗਏ। ਦਿੱਲੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਚਰਨਜੀਤ ਸਿੰਘ ਚੰਨੀ PU ‘ਚ ਪੇਪਰ ਦੇਣ ਪਹੁੰਚੇ ਹਨ। ਉਹ Public...

‘ਵੰਦੇ ਮਾਤਰਮ ਦੇ ਸ਼ੁਰੂਆਤੀ 2 ਪੈਰੇ ਹੀ ਗਾਏਗੀ ਕਾਂਗਰਸ’, CWC ਮੀਟਿੰਗ ‘ਚ ਕਾਂਗਰਸ ਨੇ ਲਿਆ ਫ਼ੈਸਲਾ

ਵੰਦੇ ਮਾਤਰਮ ‘ਤੇ ਜਾਰੀ ਵਿਵਾਦ ਦੇ ਵਿਚ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿਚ ਵੰਦੇ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ ਭਾਰਤੀ ਅਧਿਕਾਰੀਆਂ ਨੇ ਦਿੱਲੀ ਵਿਚ ਪਾਕਿਸਤਾਨੀ...

Gen-Z ਦੇ ਵਿਚ ਜਾਣਗੇ ਮੋਦੀ ਸਰਕਾਰ ਦੇ ਮੰਤਰੀ, ਤਿਆਰ ਹੋਇਆ ‘ਵਨ ਡੇ, ਵਨ ਯੂਨੀਵਰਸਿਟੀ’ ਪਲਾਨ

ਮੋਦੀ ਸਰਕਾਰ ਨੌਜਵਾਨਾਂ ਨਾਲ ਜੁੜਨ ਲਈ ਰੋਜ਼ ਇਕ ਯੂਨੀਵਰਸਿਟੀ ਵਿਚ ਇਕ ਕੇਂਦਰੀ ਮੰਤਰੀ ਭੇਜਣ ਦੀ ਯੋਜਨਾ ਬਣਾ ਰਹੀ ਹੈ। ਮੰਤਰੀ ਵਿਦਿਆਰਥੀਆਂ...

ਮੋਹਾਲੀ ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਸਾਲੇ ਨੇ ਬੇਰਹਿਮੀ ਨਾਲ ਕੀਤਾ ਜੀਜੇ ਦਾ ਕਤਲ!

ਮੋਹਾਲੀ ਦੇ ਸੈਕਟਰ-87 ਸਥਿਤ ਓਲਡ ਫਾਰਮ ਹਾਊਸ ਦੇ ਮਾਲਕ ਤੇ ਪ੍ਰਾਪਰਟੀ ਡੀਲਰ ਅਮਨਦੀਪ ਸਿੰਘ ਭੰਗੂ ਦਾ ਗਲਾ ਵੱਢ ਕੇ ਕਤਲ ਕੀਤੇ ਜਾਣ ਦਾ ਮਾਮਲਾ...

CNG ਰੀਫਿਲਿੰਗ ਪੰਪ ’ਤੇ ਟਰੱਕ ’ਚ ਹੋਇਆ ਧਮਾਕਾ, ਹਾਦਸੇ ਵਿਚ 3 ਲੋਕਾਂ ਦੀ ਮੌਤ, ਕਈ ਜ਼ਖਮੀ

ਦਿੱਲੀ ਦੇ ਇਕ ਫਿਊਲ ਪੰਪ ‘ਤੇ CNG ਸਿਲੰਡਰ ਫਟਣ ਨਾਲ ਜ਼ੋਰਦਾਰ ਧਮਾਕਾ ਹੋਇਆ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 3 ਲੋਕ ਜ਼ਖਮੀ ਵੀ...

ਸਤੇਂਦਰ ਜੈਨ ਨੂੰ ਲੱਗਾ ਵੱਡਾ ਝਟਕਾ! ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਜਲ ਬੋਰਡ ਨਾਲ ਜੁੜੇ STP ਭ੍ਰਿਸ਼ਟਾਚਾਰ ਦੇ...

ਅੰਮ੍ਰਿਤਸਰ : ਦੁਕਾਨ ‘ਚ ਵੜਿਆ 7 ਫੁੱਟ ਲੰਬਾ ਸੱਪ, ਪੁਲਿਸ ਵਾਲੇ ਨੇ ਜਾਨ ‘ਤੇ ਖੇਡ ਕੇ ਸੱਪ ਨੂੰ ਸੁਰੱਖਿਅਤ ਥਾਂ ‘ਤੇ ਛੱਡਿਆ

ਅੰਮ੍ਰਿਤਸਰ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਦੁਕਾਨ ਦੇ ਅੰਦਰ ਲਗਭਗ 5 ਤੋਂ 6 ਫੁੱਟ ਲੰਬਾ ਸੱਪ ਵੜ ਗਿਆ। ਸੱਪ ਨੂੰ ਦੇਖਦੇ ਹੀ ਦੁਕਾਨ ਵਿਚ...

‘ਚੋਣਾਂ ਤੋਂ ਪਹਿਲਾਂ ਵਿਰੋਧੀਆਂ ਨੂੰ ਜੇਲ੍ਹ ਭੇਜਣਾ ਲੋਕਤੰਤਰ ਦੇ ਖਿਲਾਫ’-ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਬੋਲੇ CM ਮਾਨ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ‘ਤੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਕੋਈ ਮੁੱਦਾ ਨਹੀਂ ਮਿਲ...

5 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ : CM ਮਾਨ

ਪੰਜਾਬ ਵਿਚ 2025 ਵਿਚ ਹੜ੍ਹ ਆਉਣ ਕਰਕੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਨਹੀਂ ਹੋ ਸਕਿਆ ਸੀ ਪਰ ਇਸ ਵਾਰ ਸਰਕਾਰ ਗੇਮਾਂ ਆਯੋਜਿਤ ਕਰਨ ਜਾ...

ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ, 4 ਸਤੰਬਰ ਨੂੰ ਹੋਵੇਗੀ ਮੀਟਿੰਗ

ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਦਾ ਸੱਦਾ ਮਿਲ ਗਿਆ। 4 ਸਤੰਬਰ ਨੂੰ ਕਿਸਾਨਾਂ ਤੇ ਕੇਂਦਰ...

ਅੰਮ੍ਰਿਤਪਾਲ ਮਹਿਰੋਂ ਦੀ ਅਚਾਨਕ ਵਿਗੜੀ ਸਿਹਤ, ਚੈੱਕਅਪ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ ਪੁਲਿਸ

ਅੰਮ੍ਰਿਤਪਾਲ ਮਹਿਰੋਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਚਾਨਕ ਮਹਿਰੋਂ ਦੀ ਤਬੀਅਤ ਵਿਗੜ ਗਈ ਹੈ ਤੇ ਪੁਲਿਸ ਉਸ ਨੂੰ ਹਸਪਤਾਲ ਲੈ ਕੇ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਭਲਕੇ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ...

ਹਾਕੀ ਵਿਸ਼ਵ ਕੱਪ 2026 : ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਪਾਕਿਸਤਾਨ ਹਾਕੀ ਵਿਸ਼ਵ ਕੱਪ 2026 ਵਿੱਚ ਅੱਜ ਬੁੱਧਵਾਰ, 19 ਅਗਸਤ ਨੂੰ ਇੱਕ ਦੂਜੇ ਦਾ ਸਾਹਮਣਾ ਕਰਨਗੇ। ਨੀਦਰਲੈਂਡ ਦੇ ਐਮਸਟਲਵੀਨ ਦੇ...

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ-ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।...

ਮੱਧ ਪ੍ਰਦੇਸ਼ : ਰੈਸਟੋਰੈਂਟ ਦੀ ਰਸੋਈ ‘ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਮਹਿਫਿਲ ਰੈਸਟੋਰੈਂਟ ਵਿੱਚ ਮੁਸਕਾਨ ਚੌਧਰੀ ‘ਤੇ ਇੱਕ ਸਾਥੀ ਨੌਜਵਾਨ ਨੇ ਚਾਕੂ ਨਾਲ ਹਮਲਾ ਕੀਤਾ। ਉਸਨੇ ਦੋ...

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਪੁਲਿਸ ਤੇ ਸਟੂਡੈਂਟਸ ਹੋਏ ਆਹਮੋ-ਸਾਹਮਣੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਪਿਛਲੇ ਛੇ ਦਿਨਾਂ ਤੋਂ ਵੀਸੀ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ...

ਕੁਵੈਤ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਇਮਾਰਤ ਨੂੰ ਲੱਗੀ ਅੱਗ ਦੀ ਲਪੇਟ ‘ਚ ਆਇਆ, ਪਰਿਵਾਰ ਦਾ ਸੀ ਇਕੱਲਾ ਕਮਾਊ ਜੀਅ

ਕੁਵੈਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਦੇਰ ਰਾਤ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ...

ਮਾਨਸਾ ਦੇ ਪਿੰਡ ਨਾਗਲ ਕਲਾਂ ‘ਚ ਨੌਜਵਾਨ ਦਾ ਕਤਲ, ਸਰਪੰਚ ਤੇ ਉਸਦੇ ਸਾਥੀਆਂ ‘ਤੇ ਲੱਗੇ ਇਲਜ਼ਾਮ, ਪੁਲਿਸ ਕਰ ਰਹੀ ਜਾਂਚ

ਮਾਨਸਾ ਜ਼ਿਲ੍ਹੇ ਦੇ ਪਿੰਡ ਨਾਗਲ ਕਲਾਂ ਵਿੱਚ ਇੱਕ ਦਰਜਨ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਕੁੱਟਿਆ, ਜਿਸ...

ਅਜਨਾਲਾ : ਮੌਤ ਦੇ 20 ਦਿਨ ਬਾਅਦ ਪੁਲਿਸ ਨੇ ਕਬਰ ‘ਚੋਂ ਕਢਵਾਈ ਸ਼ਖਸ ਦੀ ਦੇਹ, ਭੈਣ ਤੇ ਮਾਂ ਨੇ ਜਤਾਇਆ ਕਤਲ ਦਾ ਸ਼ੱਕ

ਅਜਨਾਲਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਥਾਣਾ ਝੰਡੇਰ ਦੀ ਪੁਲਿਸ ਵੱਲੋਂ ਅੱਜ ਅੰਮ੍ਰਿਤਸਰ ਦੇ ਪਿੰਡ ਤੇੜਾ ਕਲਾਂ ਵਿਖੇ...

ਪਿੰਡ ਸੋਹੀਆਂ ‘ਚ ਨੌਜਵਾਨ ਦਾ ਕਤਲ, ਗੱਡੀ ਠੀਕ ਕਰਵਾਉਣ ਦੇ ਬਹਾਨੇ ਘਰੋਂ ਲੈ ਕੇ ਗਏ ਸੀ 2 ਦੋਸਤ, ਪੁੱਤ ਦੀ ਮੌਤ ਮਗਰੋਂ ਪਿਤਾ ਨੇ ਵੀ ਤੋੜਿਆ ਦਮ

ਪਿੰਡ ਸੋਹੀਆਂ ਦੇ ਨੌਜਵਾਨ ਤੇਜਿੰਦਰ ਸਿੰਘ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ...

ਲੁਧਿਆਣਾ : ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਭਰਾ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

BY : AARTI GUPTA : ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2 ਭੈਣਾਂ ਦੇ ਇਕਲੌਤੇ ਭਰਾ...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ...

ਭਾਰਤ ਦੇ ਆਯੁਸ਼ ਸ਼ੈੱਟੀ ਨੇ ਵਿਸ਼ਵ ਚੈਂਪੀਅਨ ਨੂੰ ਹਰਾਇਆ: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ 3 ਗੇਮਾਂ ‘ਚ ਦਿੱਤੀ ਮਾਤ, ਪੀ.ਵੀ. ਸਿੰਧੂ ਵੀ ਜਿੱਤੀ

ਭਾਰਤ ਦੇ ਨੌਜਵਾਨ ਬੈਡਮਿੰਟਨ ਸਟਾਰ ਆਯੁਸ਼ ਸ਼ੈੱਟੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਵਿੱਚ ਵਿਸ਼ਵ ਚੈਂਪੀਅਨ ਅਤੇ...

ਹਾਕੀ ਵਿਸ਼ਵ ਕੱਪ 2026 : ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ, ਨਿਕੋਲਸ ਬੈਂਡਰਾਕ ਨੇ ਦਾਗੇ 2 ਗੋਲ

ਭਾਰਤੀ ਟੀਮ ਨੂੰ ਹਾਕੀ ਵਿਸ਼ਵ ਕੱਪ 2026 ਦੇ ਦੂਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇੱਕ ਸਮੇਂ, ਭਾਰਤੀ ਟੀਮ ਦੇ ਹੱਥਾਂ ਵਿੱਚ ਮੈਚ ਸੀ,...

JPSC-JSSC ਵਿਰੋਧ ਪ੍ਰਦਰਸ਼ਨ: ਝਾਰਖੰਡ ਸਰਕਾਰ ਨੇ ਲਿਆ ਵੱਡਾ ਫੈਸਲਾ, ਸਾਰੀਆਂ TDPL ਪ੍ਰੀਖਿਆਵਾਂ ਤੇ ਨਤੀਜੇ ਕੀਤੇ ਰੱਦ

ਝਾਰਖੰਡ ਵਿੱਚ JPSC-JSSC ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿਦਿਆਰਥੀਆਂ ਦਾ ਵਿਰੋਧ ਸੋਮਵਾਰ ਨੂੰ 24ਵੇਂ ਦਿਨ ਵੀ ਜਾਰੀ...

Hair Fall ਤੋਂ ਹੋ ਪ੍ਰੇਸ਼ਾਨ? ਡਾਇਟ ‘ਚ ਸ਼ਾਮਲ ਕਰੋ ਇਹ ਚੀਜ਼ਾਂ, ਵਾਲ ਹੋਣਗੇ ਸੰਘਣੇ ਤੇ ਮਜ਼ਬੂਤ

ਜੇਕਰ ਕੰਘੀ ਕਰਦੇ ਸਮੇਂ ਪਹਿਲਾਂ ਤੋਂ ਵੱਧ ਵਾਲ ਝੜ ਰਹੇ ਹਨ ਜਾਂ ਵਾਲਾਂ ਦੀ ਮੋਟਾਈ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ ਤਾਂ ਇਸ ਦੀ ਇਕ ਵਜ੍ਹਾ...

ਤਮਿਲਨਾਡੂ ਦੇ CM ਸੀ. ਜੋਸਫ ਵਿਜੇ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, 7500 ਰੁ. ਤੱਕ ਦੇ ਫਸਲੀ ਕਰਜ਼ੇ ਕੀਤੇ ਮੁਆਫ

ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ ਥਲਪਤੀ ਵਿਜੇ ਨੇ ਆਪਣੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।...

“ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰੋ, ਰਿਸ਼ਤੇ ਕਰਵਾਓ ਪਰ ਭਾਨੀ ਨਹੀਂ ਮਾਰਨੀ’ : ਜਥੇਦਾਰ ਗੜਗੱਜ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਮਾਜ ਵਿਚ ਨੌਜਵਾਨਾਂ ਦੇ ਵਿਆਹ ਤੇ ਪਰਿਵਾਰ ਨੂੰ ਲੈ ਕੇ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ...

ਮੀਂਹ ਦਾ ਕਹਿਰ! ਪੁਰਾਣੇ ਮਕਾਨ ਦੀ ਬਾਲਿਆਂ ਵਾਲੀ ਡਿੱਗੀ ਛੱਤ, ਬਜ਼ੁਰਗ ਮਹਿਲਾ ਦੀ ਹੋਈ ਮੌਤ

ਹੁਸ਼ਿਆਰਪੁਰ: ਸ਼ਹਿਰ ਦੇ ਘੰਟਾ ਘਰ ਨੇੜੇ ਵਾਲਮੀਕਿ ਮੁਹੱਲੇ ਵਿੱਚ ਸੋਮਵਾਰ ਸਵੇਰੇ ਮੀਂਹ ਦੌਰਾਨ ਇੱਕ ਪੁਰਾਣੇ ਮਕਾਨ ਦੀ ਬਾਲਿਆਂ ਵਾਲੀ ਛੱਤ...

‘2024 ਲੋਕ ਸਭਾ ਚੋਣਾਂ ਚ ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਜੇਕਰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ...

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਭਾਜਪਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਵੱਡਾ ਦਾਅ ਖੇਡਿਆ ਹੈ। ਭਾਜਪਾ ਨੇ ਨਵੀਂ...

ਕਬੱਡੀ ਜਗਤ ਨੂੰ ਪਿਆ ਇੱਕ ਹੋਰ ਵੱਡਾ ਘਾਟਾ, ਸੁਪਰਸਟਾਰ ਜਾਫੀ ਗੋਰਾ ਸਮਾਲਸਰ ਦਾ ਹੋਇਆ ਦਿਹਾਂਤ

ਕਬੱਡੀ ਜਗਤ ਨਾਲ ਜੁੜੀ ਵੱਡੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਅਤੇ ਨਾਮਵਰ ਜਾਫੀ ਗੋਰਾ ਸਮਾਲਸਰ ਦਾ...

ਰਾਜਿੰਦਰ ਕੌਰ ਭੱਠਲ ਦਾ ਭਤੀਜਾ ਹੋਇਆ ‘ਆਪ’ ‘ਚ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਰਾਬ ਸਾਹਮਣੇ ਆ ਰਹੀ ਹੈ। ਰਜਿੰਦਰ ਕੋਰ ਭੱਠਲ ਦਾ ਭਤੀਜਾ ਹੈਨਰੀ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ...

ਉੱਜੈਨ ਦੇ ਮਹਾਕਾਲੇਸ਼ਵਰ ਮੰਦਿਰ ‘ਚ ਮਚੀ ਭਗਦੜ, 13 ਸ਼ਰਧਾਲੂਆਂ ਦੀ ਵਿਗੜੀ ਤਬੀਅਤ

ਸਾਵਨ ਮਹੀਨੇ ਦੇ ਤੀਜੇ ਸੋਮਵਾਰ ਅਤੇ ਨਾਗ ਪੰਚਮੀ ਦੇ ਮੌਕੇ ‘ਤੇ, ਦੇਸ਼ ਭਰ ਦੇ ਧਾਰਮਿਕ ਸਥਾਨਾਂ ਅਤੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਵੱਡੀ...

ਸ਼ਹਿਜ਼ਾਦ ਪੂਨਾਵਾਲਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਨਿਤਿਨ ਨਬੀਨ ਨੂੰ ਆਪਣਾ ਅਸਤੀਫਾ ਸਵੀਕਾਰ ਕਰਨ ਦੀ ਕੀਤੀ ਅਪੀਲ

ਸ਼ਹਿਜ਼ਾਦ ਪੂਨਾਵਾਲਾ ਨੇ ਭਾਜਪਾ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ...

ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਬਠਿੰਡਾ ਤੋਂ ਸਾਂਸਦ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ...

‘ਜੇਕਰ ਜਗਤਾਰ ਸਿੰਘ ਹਵਾਰਾ ਆਪਣੀ ਮਾਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਸਨੂੰ ਪੈਰੋਲ ਮਿਲਣੀ ਚਾਹੀਦੀ ਹੈ’ : ਬਾਪੂ ਬਲਕੌਰ ਸਿੰਘ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਿਫਾਰਿਸ਼ ਕਰਨ ਦੇ ਬਾਵਜੂਦ ਵੀ ਸਿਰਫ ਦੋ ਦਿਨ ਦੀ ਪੈਰੋਲ...

ਭਲਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਫੈਸਲਾ

ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਲਕੇ ਯਾਨੀ ਕਿ 17 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਛੁੱਟੀ...

ਹਰਿਆਣਾ ਤੋਂ ਮਿਲੀਆਂ ਪਟਿਆਲਾ ਤੋਂ ਗੁੰਮ ਹੋਈਆਂ ਤਿੰਨ ਕੁੜੀਆਂ, ‘ਆਪ’ ਆਗੂ ਬਲਤੇਜ ਪੰਨੂ ਨੇ ਸਾਂਝੀ ਕੀਤੀ ਜਾਣਕਾਰੀ

ਬੀਤੇ ਦਿਨੀਂ ਪਟਿਆਲਾ ਤੋਂ ਲਾਪਤਾ ਹੋਈਆਂ ਤਿੰਨ ਕੁੜੀਆਂ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਤਿੰਨੋਂ ਕੁੜੀਆਂ ਨੂੰ ਹਰਿਆਣਾ ਤੋਂ...

‘ਜਦੋਂ ਸਿਰ ‘ਤੇ ਬਾਜਾਂ ਵਾਲੇ ਦਾ ਹੱਥ ਹੈ ਤਾਂ ਅਸੀਂ ਨਾ ਕਿਸੇ ਤੋਂ ਡਰੀਏ ਤੇ ਨਾ ਝੁਕੀਏ’ : ਹਰਸਿਮਰਤ ਕੌਰ ਬਾਦਲ

ਅਕਾਲੀ ਦਲ ਦੀਆਂ ‘ਪੰਜਾਬ ਬਚਾਓ’ ਰੈਲੀਆਂ ਦਾ ਆਗਾਜ਼ ਹੋ ਗਿਆ ਹੈ। ਹਲਕਾ ਗੁਰੂਹਰਸਹਾਏ ਵਿਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਹੋਇਆ।...

ਕੇਜਰੀਵਾਲ ਦੇ ਜਨਮਦਿਨ ‘ਤੇ CM ਮਾਨ ਨੇ ਦਿੱਤੀ ਵਧਾਈ, ਵਾਹਿਗੁਰੂ ਤੋਂ ਤੰਦਰੁਸਤੀ ਤੇ ਲੰਮੀ ਉਮਰ ਬਖਸ਼ਣ ਦੀ ਕੀਤੀ ਕਾਮਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਦੱਸ ਦੇਈਏ ਕਿ...

‘ਦੋਸਤ’ ਮੋਰ ਨੂੰ ਦਾਨਾ ਤੇ ਗਾਂ ਨੂੰ ਚਾਰਾ ਖੁਆਇਆ; PM ਮੋਦੀ ਨੇ ਸ਼ੇਅਰ ਕੀਤੀ ਵੀਡੀਓ, ਲਿਖਿਆ- “ਇਹ ਮੇਰੀ ਡੇਲੀ ਰੁਟੀਨ ਹੈ”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਇੰਸਟਾਗ੍ਰਾਮ ‘ਤੇ 15 ਅਗਸਤ ਦੀ ਸਵੇਰ ਦੀ ਇੱਕ ਦਿਲਚਸਪ ਵੀਡੀਓ ਸਾਂਝੀ ਕੀਤੀ। ਵੀਡੀਓ ਵਿੱਚ, ਉਹ...

ਸ਼ਾਹਰੁਖ ਖਾਨ, ਅਜੇ ਦੇਵਗਨ ਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ; ਮਹਾਰਾਸ਼ਟਰ FDA ਨੇ ਕੀਤੀ ਕਾਰਵਾਈ, ਜਾਣੋ ਕੀ ਹੈ ਪੂਰਾ ਮਾਮਲਾ

ਬਾਲੀਵੁੱਡ ਦੇ ਤਿੰਨ ਵੱਡੇ ਸਟਾਰ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਅਦਾਕਾਰ ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ...

ਸਕੂਲ ਗਈਆਂ 3 ਕੁੜੀਆਂ ਭੇਦਭਰੇ ਹਾਲਾਤਾਂ ‘ਚ ਲਾਪਤਾ, 15 ਅਗਸਤ ਦੀ ਪਰੇਡ ‘ਚ ਹੋਣਾ ਸੀ ਸ਼ਾਮਿਲ, ਮਾਪਿਆਂ ਤੇ ਪ੍ਰਸ਼ਾਸਨ ਵੱਲੋਂ ਭਾਲ ਜਾਰੀ

ਪਟਿਆਲਾ ਦੀਆਂ 14 ਸਾਲਾ ਤਿੰਨ ਸਕੂਲੀ ਵਿਦਿਆਰਥਣਾਂ ਦੇ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਤਿੰਨੇ ਇੱਕੋ...

CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਗੱਲਬਾਤ, ਆਉਣ ਵਾਲੇ ਮੈਚਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕੀਤੀ। ਮੁੱਖ...

ਅੱਜ ਮੁੜ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ‘ਚ 51 ਕਿਸਾਨ ਆਗੂਆਂ ਦਾ ਜਥਾ ਹੋਵੇਗਾ ਰਵਾਨਾ

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ 55 ਕਿਸਾਨਾਂ ਦਾ ਇੱਕ ਸਮੂਹ ਅੱਜ ਐਤਵਾਰ ਨੂੰ ਖਨੌਰੀ ਸਰਹੱਦ ਲਈ ਰਵਾਨਾ ਹੋਵੇਗਾ। ਇਹ ਮਾਰਚ...

ਸਰੀਰ ‘ਚ ਵਧ ਰਿਹਾ ਫੈਟ ਤੇ ਸ਼ੂਗਰ? ਮਾਹਿਰਾਂ ਤੋਂ ਜਾਣੋ ਇਸ ਦੇ ਕਾਰਨ ਤੇ ਕੰਟਰੋਲ ਕਰਨ ਦੇ ਉਪਾਅ

ਸਰੀਰ ਨੂੰ ਸਿਹਤਮੰਦ ਤੇ ਫਿਟ ਰੱਖਣ ਲਈ ਡਾਇਟ ‘ਤੇ ਧਿਆਨ ਦੇਣਾ ਸਭ ਤੋਂ ਜ਼ਰੂਰੀ ਹੁੰਦਾ ਹੈ। ਅਸੀਂ ਜੋ ਕੁਝ ਵੀ ਖਾਂਦੇ-ਪੀਂਦੇ ਹਾਂ ਉਸ ਦਾ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕਤਲ ਕੀਤਾ...

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਟਿਆਲਾ ਚੰਡੀਗੜ੍ਹ ਰੋਡ ਗਗਨ ਫੈਕਟਰੀ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ...

“ਸੁਖਬੀਰ ਬਾਦਲ ਕਿਸੇ ਤੋਂ ਦੱਬਣ ਵਾਲੇ ਨਹੀਂ…’- ਹਮਲੇ ਬਾਰੇ ਗੱਲ ਕਰਦੇ ਸਮੇਂ ਭਾਵੁਕ ਹੋਈ MP ਹਰਸਿਮਰਤ ਬਾਦਲ

ਬਠਿੰਡਾ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਈਸੜੂ ਵਿਖੇ ਸ਼ਹੀਦੀ ਸਮਾਗਮ ਦੌਰਾਨ ਲੋਕਾਂ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਭਾਰਤ-ਤਿੱਬਤ ਸੀਮਾ ਪੁਲਿਸ ਦੇ ਡੀਆਈਜੀ...

ਕੌਮੀ ਇਨਸਾਫ਼ ਮੋਰਚੇ ਵੱਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ, ਕਿਹਾ-‘ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ’

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਉੁਨ੍ਹਾਂ ਵੱਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ।...

CGC ਯੂਨੀਵਰਸਿਟੀ, ਮੋਹਾਲੀ ਵਿਖੇ ਦੇਸ਼ਭਗਤੀ ਤੇ ਮਾਣ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ। ਇਸ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ। ਘਟਨਾ ਦਾ ਪਤਾ ਉਸ ਸਮੇਂ...

ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਤੇ ਪ੍ਰੋਗਰਾਮਾਂ ‘ਚ ਕੋਈ ਤਬਦੀਲੀ ਨਹੀਂ, ਤੈਅ ਸਮੇਂ ਅਨੁਸਾਰ ਹੋਣਗੇ ਪਾਰਟੀ ਦੇ ਪ੍ਰੋਗਰਾਮ

ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਤੇ ਹੁਣੇ ਜਿਹੇ ਹੋਏ ਹਮਲੇ ਦੇ ਬਾਵਜੂਦ ‘ਪੰਜਾਬ...

ਉਤਰਾਖੰਡ ਦੇ ਚਮੋਲੀ ‘ਚ ਸੁਰੰਗ ਅੰਦਰ ਭਰਿਆ ਮਲਬਾ ਤੇ ਪਾਣੀ, 9 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ

ਉਤਰਾਖੰਡ ਦੇ ਚਮੋਲੀ ਦੇ ਪੀਪਲਕੋਟੀ ਵਿਚ ਨਿਰਮਾਣ ਅਧੀਨ 3 ਕਿਲੋਮੀਟਰ ਟਨਲ ਵਿਚ ਬੀਤੀ ਸ਼ਾਮ ਲੈਂਡਸਲਾਈਡ ਦੇ ਬਾਅਦ ਪਾਣੀ ਰਿਸਣ ਲੱਗਾ। ਮਲਬਾ ਤੇ...