Tag: , , , , , , , , , , ,

Preity Zinta ਦੀ ਦਰਿਆਦਿਲੀ, ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ, ਜੋ ਆਪਣੀ ਅਦਾਕਾਰੀ ਅਤੇ ਸੁੰਦਰਤਾ ਲਈ ਜਾਣੀ ਜਾਂਦੀ ਹੈ, ਹੁਣ ਆਪਣੀ ਦਰਿਆਦਿਲੀ ਲਈ ਵੀ ਜਾਣੀ...

ਬਠਿੰਡਾ ‘ਚ ਵੱਡੀ ਵਾਰਦਾਤ : 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਕ.ਤ.ਲ

ਬਠਿੰਡਾ ਵਿੱਚ ਇੱਕ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕੁਝ ਦਿਨ ਪਹਿਲਾਂ ਹੀ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ...

ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐਨਕਾਊਂਟਰ, 4 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ...

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ...

ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ

ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ...

ਯੁੱਧ ਨਸ਼ਿਆਂ ਵਿਰੁੱਧ : ਪੱਟੀ ਵਿਖੇ ਬੁਲਡੋਜ਼ਰ ਐਕਸ਼ਨ ਜਾਰੀ, ਨਸ਼ਾ ਤਸਕਰ ਦਾ ਘਰ ਕੀਤਾ ਢਹਿ-ਢੇਰੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ...

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ...

ਇੰਸਟਾਗ੍ਰਾਮ ਸਟਾਰ ਸੁੱਖ ਰਤੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਮਹਿਲਾ ਦਾ ਕੀਤਾ ਕਤਲ

ਉੱਤਰ ਪ੍ਰਦੇਸ਼ ਦੇ ਨੋਇਡਾ STF ਨੇ ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕ੍ਰੇਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਦੋਸ਼ਾਂ ਵਿੱਚ...

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਅਗਲੇ 9 ਦਿਨਾਂ ਤੱਕ ਪੰਜਾਬ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਅੱਜ (25 ਮਈ) ਤੋਂ ਸੂਰਜ ਦੇ ਕ੍ਰਿਤਿਕਾ ਤੋਂ ਰੋਹਿਣੀ ਨਕਸ਼ਤਰ ਵਿੱਚ...

ਅੱਜ ਨਾਭਾ ਜਾਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਮਹਾਰਾਜਾ ਅਗਰਸੇਨ ਸਮਾਰਕ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦਾ ਦੌਰਾ ਕਰਨਗੇ। ਇਸ ਦੌਰਾਨ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਨਹੀਂ ਰਹੇ ‘ਸਨ ਆਫ ਸਰਦਾਰ’ ਫੇਮ ਅਦਾਕਾਰ ਮੁਕੁਲ ਦੇਵ, 54 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ

ਅਜੇ ਦੇਵਗਨ ਦੀ ਫਿਲਮ ‘ਸਨ ਆਫ ਸਰਦਾਰ’ ਵਿੱਚ ਕੰਮ ਕਰਨ ਵਾਲੇ ਮੁਕੁਲ ਦੇਵ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਦਿਨਾਂ ਤੋਂ ਠੀਕ ਨਹੀਂ ਸੀ ਅਤੇ...

BCCI ਵੱਲੋਂ ਇੰਗਲੈਂਡ ਦੌਰੇ ਲਈ ਭਾਰਤੀ ਟੈਸਟ ਕ੍ਰਿਕਟ ਟੀਮ ਦਾ ਐਲਾਨ, ਸ਼ੁਭਮਨ ਗਿੱਲ ਬਣੇ ਕਪਤਾਨ

ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਸੰਨਿਆਸ ਤੋਂ ਬਾਅਦ ਭਾਰਤੀ ਟੈਸਟ ਕ੍ਰਿਕਟ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਇਸ ਦੀ...

ਕੈਨੇਡਾ ਤੋਂ 2 ਪੰਜਾਬੀ ਵਿਦਿਆਰਥੀਆਂ ਨੂੰ 3-4 ਦੀ ਕੈਦ ਦੇ ਨਾਲ ਦੇਸ਼ ਨਿਕਾਲਾ, ਹਿੱਟ ਐਂਡ ਰਨ ਕੇਸ ‘ਚ ਦੋਸ਼ੀ

ਕੈਨੇਡਾ ਦੇ ਸ਼ਹਿਰ ਸਰੀ ਵਿੱਚ ਜਨਵਰੀ 2024 ਵਿੱਚ ਹੋਏ ਹਿੱਟ-ਐਂਡ-ਰਨ ਮਾਮਲੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ...

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਅਹਿਮ ਗਵਾਹ ਦੀ ਹੋਈ ਮੌਤ, ਬੀਤੇ ਕੱਲ੍ਹ ਹੋਣਾ ਸੀ ਕੋਰਟ ‘ਚ ਪੇਸ਼

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੇ ਸੇਵਾਮੁਕਤ ਸਬ-ਇੰਸਪੈਕਟਰ ਦੀ ਮੌਤ ਹੋ ਗਈ ਹੈ। ਉਸ ਨੇ ਸ਼ੁੱਕਰਵਾਰ ਨੂੰ...

ਪਾਕਿਸਤਾਨੀ ਉਡਾਣਾਂ ਨੂੰ ਭਾਰਤੀ ਅਸਮਾਨ ਵਿਚ ਵੀ No Entry, ਭਾਰਤ ਨੇ ਵਧਾਇਆ ਬੈਨ

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਾਲੇ ਭਾਰਤ ਸਰਕਾਰ ਨੇ ਆਪਣੇ ਏਅਰ ਸਪੇਸ ਵਿੱਚ ਪਾਕਿਸਤਾਨੀ ਜਹਾਜ਼ਾਂ ਅਤੇ ਫੌਜੀ ਉਡਾਣਾਂ...

ਪ੍ਰੋ. ਦਵਿੰਦਰ ਭੁੱਲ਼ਰ ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਵੱਲੋਂ ਸਰੈਂਡਰ ਕਰਨ ਦੇ ਹੁਕਮ

ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਜੇਲ੍ਹ ਅਧਿਕਾਰੀਆਂ ਸਾਹਮਣੇ...

ਕੀਰਤਪੁਰ-ਨੰਗਲ ਹਾਈਵੇਅ ਨੂੰ ਲੈ ਕੇ ਵੱਡੀ ਖਬਰ, ਜ਼ਮੀਨ ਹੋਵੇਗੀ ਐਕੁਆਇਰ, ਨੋਟੀਫ਼ਿਕੇਸ਼ਨ ਜਾਰੀ

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ...

ਕਈ ਐਵਾਰਡ ਜਿੱਤੇ, ਸਫਲ ਉਦਯੋਗਪਤੀ, NISD ਮੈਂਬਰ-NCCDR ਵਿਸ਼ੇਸ਼ ਮੈਂਬਰ, ਜਾਣੋ ਸੁਖਵਿੰਦਰ ਬਿੰਦਰਾ ਬਾਰੇ

ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (NISD) ਤੇ ਵਿਸ਼ੇਸ਼ ਮੈਂਬਰ (NCCDR) ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਨਵੀਂ ਦਿੱਲੀ ਮੰਤਰਾਲੇ...

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਆਪਣੇ ਹੀ 4 ਮੁਲਾਜ਼ਮਾਂ ‘ਤੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ, ਉਥੇ ਹੀ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ...

ਏਅਰਫੋਰਸ ਦੇ ਜਵਾਨ ਨੇ ਚੁੱਕਿਆ ਵੱਡਾ ਕਦਮ, ਮਰਨ ਤੋਂ ਪਹਿਲਾਂ ਵੀਡੀਓ ਬਣਾ ਲਏ ਮੁਲਾਜ਼ਮਾਂ ਦੇ ਨਾਂ

ਬਠਿੰਡਾ ਵਿੱਚ ਹਰਿਆਣਾ ਦੇ ਇੱਕ ਲਾਂਸ ਨਾਇਕ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ, ਲਾਂਸ ਨਾਇਕ ਨੇ ਇੱਕ...

MLA ਰਮਨ ਅਰੋੜਾ ਗ੍ਰਿਫਤਾਰ! ਘਰ ‘ਤੇ ਵਿਜੀਲੈਂਸ ਦੀ ਰੇਡ, ਝੂਠੇ ਨੋਟਿਸ ਭਿਜਵਾ ਕੇ ਪੈਸੇ ਵਸੂਲਣ ਦੇ ਵੀ ਦੋਸ਼

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਦੇ ਮਾਮਲੇ...

ਟਰੰਪ ਸਰਕਾਰ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹਾਰਵਰਡ ਯੂਨੀਵਰਸਿਟੀ ‘ਚ ਦਾਖਲੇ ‘ਤੇ ਲਾਈ ਰੋਕ

ਅਮਰੀਕਾ ਵਿਚ ਰਾਸ਼ਟਰਪਤੀ ਬਣਨ ਮਗਰੋਂ ਡੋਨਾਲਡ ਟਰੰਪ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ, ਜਿਸ ਦਾ ਸਿੱਧਾ ਅਸਰ ਭਾਰਤੀ ਤੇ ਕਈ ਹੋਰ...

ਸ੍ਰੀ ਹੇਮਕੁੰਟ ਸਾਹਿਬ ਜਾਂਦਿਆਂ ਹਾਦਸੇ ‘ਚ 7 ਲੋਕਾਂ ਦੀ ਹੋਈ ਸੀ ਮੌਤ, ਪਰਿਵਾਰ ਨੂੰ ਮਿਲੇਗਾ 4 ਕਰੋੜ ਰੁ. ਦਾ ਮੁਆਵਜ਼ਾ

6 ਸਾਲ ਪਹਿਲਾਂ 28 ਸਤੰਬਰ, 2019 ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਟ੍ਰਾਈਸਿਟੀ ਦੇ 7 ਲੋਕਾਂ ਦੀ ਇੱਕ ਟੈਂਪੂ ਟ੍ਰੈਵਲ ‘ਤੇ ਚੱਟਾਨ...

ਦੇਸ਼ ‘ਚ ਮੁੜ ਵਧਣ ਲੱਗਾ ਕੋਰੋਨਾ ਦਾ ਕਹਿਰ, ਇਸ ਸੂਬੇ ‘ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਹੌਲੀ-ਹੌਲੀ ਵਧਣੇ ਸ਼ੁਰੂ ਹੋ ਗਏ ਹਨ। ਜਿੱਥੇ ਕੁਝ ਰਾਜਾਂ ਵਿੱਚ ਕੋਵਿਡ-19 ਦੇ...

ਕਰਨਲ ਮਨਪ੍ਰੀਤ ਸਿੰਘ ਨੂੰ ਮਿਲਿਆ ਮਰਨ ਉਪਰੰਤ ਕੀਰਤੀ ਚੱਕਰ, ਗੋਲੀ ਲੱਗਣ ‘ਤੇ ਲੜਦੇ ਰਹੇ ਸਨ ਬਹਾਦਰੀ ਨਾਲ

ਭਾਰਤੀ ਫੌਜ ਦੇ ਬਹਾਦਰ ਅਫਸਰ ਕਰਨਲ ਮਨਪ੍ਰੀਤ ਸਿੰਘ ਨੇ ਦੇਸ਼ ਦੀ ਰੱਖਿਆ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਅਮਰ ਨਾਇਕਾਂ ਦੀ ਸ਼੍ਰੇਣੀ...

ਕੈਲੀਫੋਰਨੀਆ ‘ਚ ਵੱਡਾ ਹਾਦਸਾ, ਰਿਹਾਇਸ਼ੀ ਇਲਾਕੇ ‘ਚ ਜਹਾਜ਼ ਕ੍ਰੈਸ਼, 15 ਘਰਾਂ ਨੂੰ ਲੱਗੀ ਅੱਗ, ਕਈ ਮੌਤਾਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਕੈਲੀਫੋਰਨੀਆ ਦੇ ਸੈਨ ਡਿਏਗੋ ਨੇੜੇ ਇੱਕ ਰਿਹਾਇਸ਼ੀ ਇਲਾਕੇ...

ਸਾਵਧਾਨ! ਲਗਾਤਾਰ 9 ਦਿਨ ਪਏਗੀ ਭਿਆਨਕ ਗਰਮੀ, ਇਸ ਤਰੀਕ ਤੋਂ ਸ਼ੁਰੂ ਹੋਣ ਜਾ ਰਿਹਾ ‘ਨੌਤਪਾ’

ਮਈ ਮਹੀਨੇ ਦੇ ਸ਼ੁਰੂਆਤੀ ਦਿਨ ਤਾਂ ਮੀਂਹ ਕਰਕੇ ਰਾਹਤ ਭਰੇ ਨਿਕਲ ਗਏ ਪਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਪਰ...

LG ਨੇ ਲਾਂਚ ਕੀਤਾ Wi-Fi ਕਨਵਰਟੀਬਲ ਰੈਫ੍ਰੀਜਿਰੇਟਰ, ਕਿਤੋਂ ਵੀ ਬੈਠੇ ਕਰ ਸਕੋਗੇ ਕੰਟਰੋਲ

ਅੱਜ ਦੇ ਤੇਜ਼ ਰਫ਼ਤਾਰ ਯੁੱਗ ਵਿਚ ਘਰੇਲੂ ਉਪਕਰਣ ਵੀ ਹਾਈ-ਟੈਕ ਹੁੰਦੇ ਜਾ ਰਹੇ ਹਨ। ਇਸ ਦੌਰਾਨ, LG ਨੇ ਇੱਕ ਰੈਫ੍ਰਿਜਰੇਟਰ ਲਾਂਚ ਕੀਤਾ ਹੈ, ਜਿਸ...

ਬਠਿੰਡਾ : ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ASI ਡਰਾਈਵਰ ਸਣੇ ਗ੍ਰਿਫ਼ਤਾਰ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਬਠਿੰਡਾ ਵਿਜੀਲੈਂਸ ਦੀ ਟੀਮ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਇੱਕ ਏਐਸਆਈ ਨੂੰ 1.05 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...

ਸਿੱਖ ਅਜਾਇਬ ਘਰ ‘ਚ ਡਾ. ਮਨਮੋਹਨ ਸਿੰਘ ਦੀ ਤਸਵੀਰ ਦਾ ਵਿਰੋਧ, ਭਾਈ ਰਾਜੋਆਣਾ ਨੇ SGPC ਨੂੰ ਲਿਖੀ ਚਿੱਠੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲਾਉਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਨੇ ਇਤਰਾਜ਼ ਪ੍ਰਗਟਾਇਆ...

ਬਠਿੰਡਾ ਦੀ ਨਾਇਰਾ ਨੇ ਰਚਿਆ ਇਤਿਹਾਸ, 9 ਸਾਲ ਦੀ ਉਮਰ ‘ਚ ਪਾਸ ਕੀਤੀ 10ਵੀਂ ਦੀ ਪ੍ਰੀਖਿਆ

ਬਠਿੰਡਾ ਦੀ ਨਾਇਰਾ ਕਥੂਰੀਆ ਨੇ ਇਤਿਹਾਸ ਰਚ ਦਿੱਤਾ ਹੈ, ਉਸ ਨੇ 9 ਸਾਲ ਦੀ ਉਮਰ ਵਿਚ 10ਵੀਂ ਜਮਾਤ ਪਾਸ ਕਰ ਲਈ ਹੈ। ਨਾਇਰਾ ਨੇ ਕੈਂਬਰਿਜ ਬੋਰਡ...

ਸਲਮਾਨ ਖਾਨ ਦੀ ਸੁਰੱਖਿਆ ‘ਚ ਕੁਤਾਹੀ, ਗਲੈਕਸੀ ਅਪਾਰਟਮੈਂਟ ‘ਚ ਜ਼ਬਰਦਸਤੀ ਵੜੀ ਔਰਤ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਪਿਛਲੇ ਕੁਝ ਸਮੇਂ ਤੋਂ ਆਪਣੀ ਸੁਰੱਖਿਆ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਉਸ ਨੂੰ ਜਾਨੋਂ ਮਾਰਨ ਦੀਆਂ...

ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਰੂਮ ਕਰਾਏ ਗਏ ਖਾਲੀ, ਪਈਆਂ ਭਾਜੜਾਂ

ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀਰਵਾਰ 22 ਮਈ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਸਵੇਰੇ 11.30 ਵਜੇ ਮੇਲ ਭੇਜ...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ‘ਚ ਸ਼ਾਮਲ, ਮਾਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਮਿਲਾ ਦਿੱਤੇ ਗਏ ਹਨ। ਇਸ ਸਬੰਧੀ ਮਾਨ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ...

ਪਾਣੀ ਦੇ ਮੁੱਦੇ ਵਿਚਾਲੇ ਭਾਖੜਾ ਡੈਮ ‘ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, ਹੋਣਗੀਆਂ 296 ਨਵੀਆਂ ਭਰਤੀਆਂ

ਪੰਜਾਬ-ਹਰਿਆਣਾ ਦਰਮਿਆਨ ਚੱਲ ਰਹੇ ਪਾਣੀ ਦੇ ਮੁੱਦੇ ‘ਤੇ ਵਿਵਾਦ ਵਿਚਾਲੇ ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇਗੀ, ਜਿਸ ਦੇ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ‘ਮਨਪ੍ਰੀਤ ਇਆਲੀ ਹੁਣ ਅਕਾਲੀ ਦਲ ਦਾ ਮੈਂਬਰ ਨਹੀਂ ਬਣ ਸਕਦਾ’

ਮਨਪ੍ਰੀਤ ਇਆਲੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਇਆਲੀ ਹੁਣ ਅਕਾਲੀ ਦਲ ਦਾ ਮੈਂਬਰ...

ਆਨਲਾਈਨ ਸੱਟੇ ਦੀ ਆਦਤ ਨੇ ਬਣਾ ਦਿੱਤਾ ਕਾਤਲ, ਮੁੰਡੇ ਨੇ ਭੈਣ ਨੂੰ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ ਵਿੱਚ ਆਨਲਾਈਨ ਸੱਟੇ ਦੀ ਭੈੜੀ ਆਦਤ ਕਰਕੇ ਭਰਾ ਨੇ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਮੋਹਕਮਪੁਰਾ ਰਾਜੇਸ਼ ਨਗਰ ਦੀ...

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਨੇਰੀ ਨਾਲ ਕਈ ਥਾਵਾਂ ‘ਤੇ ਪਏ ਗੜ੍ਹੇ, 4 ਦਿਨਾਂ ਤੱਕ ਪਏਗਾ ਮੀਂਹ

ਪੰਜਾਬ ਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲੀ, ਕੁਝ ਇਲਾਕਿਆਂ ਵਿੱਚ ਮੀਂਹ ਦੇ...

ਗੁਰੂਹਰਸਹਾਏ : ਦਵਾਈ ਲੈਣ ਗਏ ਨੌਜਵਾਨ ਦੀ ਛੱਪੜ ਨੇੜਿਓਂ ਮਿਲੀ ਲਾਸ਼, ਮਿਲ ਰਹੀਆਂ ਸਨ ਧਮਕੀਆਂ

ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਉਤਾੜ ਦੇ ਰਹਿਣ ਵਾਲਾ ਇਕ ਨੌਜਵਾਨ ਜੋਕਿ ਆਪਣੇ ਮੋਟਰਸਾਈਕਲ ‘ਤੇ ਹਸਪਤਾਲ ਤੋਂ ਦਵਾਈ ਲੈਣ ਲਈ ਗਿਆ ਸੀ,...

BSF ਨੇ ਸਰਹੱਦ ਤੋਂ ਭਾਰਤ ‘ਚ ਦਾਖਲ ਹੁੰਦਾ ਫੜਿਆ ਪਾਕਿਸਤਾਨੀ ਬੰਦਾ! ਜਾਂਚ ‘ਚ ਜੁਟੀ ਪੁਲਿਸ

ਸਰਹੱਦੀ ਸੁਰੱਖਿਆ ਬਲ (BSF) ਨੇ ਅੰਮ੍ਰਿਤਸਰ ਦੇ ਕਰੀਮਪੁਰਾ ਪਿੰਡ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ ਸ਼ਾਮ...

ਪੰਜਾਬ ਦੀ ਧੀ ਨੇ ਵਧਾਇਆ ਮਾਣ, ਆਸਟ੍ਰੇਲੀਆ ‘ਚ ਬਣੀ ਪਹਿਲੀ ਮਹਿਲਾ ਪੰਜਾਬੀ ਸੰਸਦ ਮੈਂਬਰ

ਨਵਾਂਸ਼ਹਿਰ ਦੀ ਰਹਿਣ ਵਾਲੀ ਡਾ. ਪਰਵਿੰਦਰ ਕੌਰ ਨੇ ਆਸਟ੍ਰੇਲੀਆ ਵਿਚ ਪਹਿਲੀ ਪੰਜਾਬੀ ਮਹਿਲਾ ਸੰਸਦ ਮੈਂਬਰ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ...

ਪਾਕਿਸਤਾਨ ‘ਚ ਭੜਕੀ ਹਿੰਸਾ, ਪ੍ਰਦਰਸ਼ਨਕਾਰੀਆਂ ਨੇ ਸਿੰਧ ‘ਚ ਗ੍ਰਹਿ ਮੰਤਰੀ ਦਾ ਸਾੜਿਆ ਘਰ

ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਪਾਣੀ ਨੂੰ ਲੈ ਕੇ ਭਾਰੀ ਹਿੰਸਾ ਹੋਈ ਹੈ। ਪਾਣੀ ਨੂੰ ਲੈ ਕੇ ਕਈ ਹਫ਼ਤਿਆਂ ਤੋਂ ਚੱਲ ਰਿਹਾ ਇਹ ਟਕਰਾਅ ਹੁਣ...

ਰਾਜਪੁਰਾ ਪੁਲਿਸ ਨੂੰ ਮਿਲੀ ਸਫ਼ਲਤਾ, ਮਹਿਲਾ ਨੂੰ ਅੰਗਰੇਜ਼ੀ ਸ਼ਰਾਬ ਦੀਆਂ 10 ਪੇਟੀਆਂ ਸਣੇ ਕੀਤਾ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮਹਿਮ ਦੇ ਤਹਿਤ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੂੰ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਰਵਿੰਦਰ ਸਿੰਘ ਸਰਨਾ, ਸਿੰਘ ਸਹਿਬਾਨ ਨੇ ਸੁਣਾਈ ਧਾਰਮਿਕ ਸਜ਼ਾ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ,...

ਪੰਜ ਸਿੰਘ ਸਹਿਬਾਨ ਨੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।...

ਆਯੁਰਵੇਦ ਮੁਤਾਬਕ ਰੋਜ਼ ਇਸ ਤਰ੍ਹਾਂ ਪੀਓ ਪਾਣੀ, ਬੀਮਾਰੀਆਂ ਰਹਿਣਗੀਆਂ ਦੂਰ, 60 ਸਾਲ ਤੱਕ ਰਹੋਗੇ Healthy

ਇਹ ਦੱਸਣ ਦੀ ਕੋਈ ਲੋੜ ਨਹੀਂ ਕਿ ਪਾਣੀ ਪੀਣਾ ਸਾਡੇ ਸਰੀਰ ਲਈ ਕਿੰਨਾ ਜ਼ਰੂਰੀ ਹੈ। ਪਰ ਸਿਰਫ਼ ਪਾਣੀ ਪੀਣਾ ਹੀ ਕਾਫ਼ੀ ਨਹੀਂ ਹੈ, ਸਹੀ ਮਾਤਰਾ ਅਤੇ...

ਮੋਗਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਮਰਡਰ ਕੇਸ ‘ਚ ਬਰੀ ਹੋਏ ਬੰਦੇ ਨੂੰ ਉਤਾਰਿਆ ਸੀ ਮੌਤ ਦੇ ਘਾਟ

ਮੋਗਾ ਪੁਲਿਸ ਨੇ 5 ਦਿਨ ਪਹਿਲਾਂ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਪਿੰਡ ਮਾਣੂੰਕੇ ਦੇ ਰਹਿਣ ਵਾਲੇ ਅਰਸ਼ਪ੍ਰੀਤ ਸਿੰਘ ਨੂੰ...

ਸ੍ਰੀ ਦਰਬਾਰ ਸਾਹਿਬ ‘ਚ ਹੋਈ ਸੀ ਏਅਰ ਡਿਫੈਂਸ ਗ/ਨ ਤਾਇਨਾਤ? ਭਾਰਤੀ ਫੌਜ ਨੇ ਦਿੱਤਾ ਸਪੱਸ਼ਟੀਕਰਨ

ਭਾਰਤੀ ਹਵਾਈ ਰੱਖਿਆ ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਸੁਮੇਰ ਇਵਾਨ ਡੀ’ਕੁੰਹਾ ਦੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਇੰਡੀਅਨ ਏਅਰ...

ਆਪ੍ਰੇਸ਼ਨ ਸਿੰਦੂਰ ਮਗਰੋਂ ਹੋਈ ਪਹਿਲੀ ਰਿਟ੍ਰੀਟ ਸੈਰੇਮਨੀ, ਦੇਸ਼ਭਗਤੀ ਦੇ ਗੀਤ ਗੂੰਜੇ, ਲੱਗੇ ਨਾਅਰੇ (ਤਸਵੀਰਾਂ)

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਆਮ ਹੋਣ ਦੇ ਨਾਲ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬੰਦ ਕੀਤੀ ਗਈ ਰਿਟ੍ਰੀਟ ਸੈਰੇਮਨੀ ਦੁਬਾਰਾ ਸ਼ੁਰੂ ਹੋ...

CISF ਦੀ ਮਹਿਲਾ ਸਬ-ਇੰਸਪੈਕਟਰ ਗੀਤਾ ਸਮੋਤਾ ਨੇ ਰਚਿਆ ਇਤਿਹਾਸ, ਮਾਊਂਟ ਐਵਰੇਸਟ ਨੂੰ ਕੀਤਾ ਸਰ

ਪੈਰ ਵਿਚ ਸੱਟ ਲੱਗਣ ਕਾਰਨ ਖੇਡਾਂ ਤੋਂ ਦੂਰ ਹੋਈ CISF ਦੀ ਮਹਿਲਾ ਸਬ-ਇੰਸਪੈਕਟਰ ਗੀਤਾ ਸਮੋਤਾ ਨੇ 8,849 ਮੀਟਰ (29,032 ਫੁੱਟ) ਉੱਚੀ ਮਾਊਂਟ ਐਵਰੈਸਟ...

ਪਹਿਲਗਾਮ ਹਮਲਾ, ਮ੍ਰਿਤਕਾਂ ਨੂੰ ਨਹੀਂ ਮਿਲੇਗਾ ਸ਼ਹੀਦ ਦਾ ਦਰਜਾ, ਹਾਈਕੋਰਟ ਵੱਲੋਂ ਪਟੀਸ਼ਨ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ 26 ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵਾਲੀ ਜਨਹਿੱਤ...

ਮੈਕਸੀਕੋ ‘ਚ ਫਸਿਆ ਫਿਰੋਜ਼ਪੁਰ ਦਾ ਮੁੰਡਾ, ਸਹੀ ਤਰੀਕੇ ਅਮਰੀਕਾ ਜਾਣ ਲਈ ਟ੍ਰੈਵਲ ਏਜੰਟ ਨੂੰ ਦਿੱਤੇ ਸਨ 35 ਲੱਖ ਰੁ.

ਵਿਦੇਸ਼ ਵਿਚ ਚੰਗਾ ਭਵਿੱਖ ਬਣਾਉਣ ਦਾ ਸੁਪਣਾ ਵੇਖਣ ਵਾਲਾ ਪੰਜਾਬ ਦਾ ਇੱਕ ਹੋਰ ਨੌਜਵਾਨ ਟ੍ਰੈਵਲ ਏਜੰਟ ਦੇ ਚੁੰਗਲ ਵਿਚ ਫਸ ਗਿਆ। ਇਹ ਮਾਮਲਾ...

ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ, ਟਰੰਪ ਨੇ ਬਣਾਇਆ ਨਵਾਂ ਕਾਨੂੰਨ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਟੇਕ ਇਟ ਡਾਊਨ ਐਕਟ ਨਾਮੀਂ ਇੱਕ ਇਤਿਹਾਸਕ ਕਾਨੂੰਨ ‘ਤੇ ਦਸਤਖਤ ਕੀਤੇ। ਇਸ ਕਾਨੂੰਨ...

ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ

ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।...

ਦਾਜ ਦੇ ਲੋਭੀ ਸਹੁਰਿਆਂ ਨੇ ਨੂੰਹ ਦਾ ਕੀਤਾ ਕਤਲ, ਪੁਲਿਸ ਨੇ ਸੱਸ, ਸਹੁਰਾ ਤੇ ਪਤੀ ਨੂੰ ਕੀਤਾ ਗ੍ਰਿਫ਼ਤਾਰ

ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀ ਰਾਣਾ ਦੇ ਵਿੱਚ ਸਹੁਰੇ ਪਰਿਵਾਰ ਦੇ ਵੱਲੋਂ ਮਿਲ ਕੇ ਨੂੰਹ ਦਾ ਗਲਾ ਘੋਟ ਕੇ ਕਤਲ ਕਰਨ ਦਾ ਮਾਮਲਾ...

ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਮੋਟਰਸਾਈਕਲ ਤੇ ਪਿਸਤੌਲ ਸਣੇ ਮੁਲਜ਼ਮ ਕਾਬੂ

ਪੰਜਾਬ ਦੇ ਜਗਰਾਉਂ ਦੇ ਗੁਰੂਸਰ ਪਿੰਡ ਵਿੱਚ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ...

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 6 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ, ਬਟਾਲਾ ‘ਚ ਸੁੱਟਿਆ ਸੀ ਗ੍ਰਨੇਡ

ਪੰਜਾਬ ਦੇ ਬਟਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਟਾਲਾ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ...

ਜਲੰਧਰ ‘ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ, ਮੁਲਜ਼ਮ ਹੋਇਆ ਜ਼ਖਮੀ, ਹਥਿਆਰ ਤੇ ਨਸ਼ਾ ਬਰਾਮਦ

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਬਦਮਾਸ਼ ਦੇ ਗੁਰਗੇ ਵਿੱਚ ਮੁਕਾਬਲਾ ਹੋਇਆ। ਇਹ ਮੁਠਭੇੜ ਜਲੰਧਰ ਦੇ ਆਦਮਪੁਰ...

ਪਾਣੀਆਂ ਦੇ ਮੁੱਦੇ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਕੇਂਦਰ, ਹਰਿਆਣਾ ਤੇ BBMB ਨੇ ਦਾਖਲ ਕੀਤਾ ਜਵਾਬ

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ...

ਭਾਰਤ-ਪਾਕਿਸਤਾਨ ਵਿਚਾਲੇ ਅੱਜ ਤੋਂ ਹੋਵੇਗੀ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨਹੀਂ ਮਿਲਾਉਣਗੇ ਹੱਥ

ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਹੋਣ ਤੋਂ ਬਾਅਦ, ਮੰਗਲਵਾਰ ਸ਼ਾਮ 6.30 ਵਜੇ BSF ਜਵਾਨਾਂ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਇੱਕ...

ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀਆਂ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੀ ਭਾਲ ਲਈ ਇੱਕ ਵਿਸ਼ੇਸ਼...

ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

ਵਿਆਹ ਤੋਂ ਸਿਰਫ਼ ਇੱਕ ਮਹੀਨੇ ਬਾਅਦ, ਨਵੀਂ ਵਿਆਹੀ ਕੁੜੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ...

ਆਪ੍ਰੇਸ਼ਨ ਸਿੰਦੂਰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਇਸ ਦਾ ਭਿਆਨਕ ਰੂਪ ਹਾਲੇ ਬਾਕੀ ਹੈ: ਭਾਰਤੀ ਫ਼ੌਜ

“ਜੇਕਰ ਪਾਕਿਸਤਾਨ ਨੇ ਦੁਬਾਰਾ ਕੋਈ ਹਿੰਮਤ ਦਿਖਾਈ ਤਾਂ ਭਾਰਤੀ ਫੌਜ ਅੰਦਰ ਵੜ ਕੇ ਉਨ੍ਹਾਂ ਨੂੰ ਮਾਰੇਗੀ।” ਭਾਰਤੀ ਫੌਜ ਨੇ ਪਾਕਿਸਤਾਨ...

ਜਗਤਾਰ ਸਿੰਘ ਹਵਾਰਾ ਨੂੰ ਮਿਲੀ ਵੱਡੀ ਰਾਹਤ, ਮੋਹਾਲੀ ਦੀ ਅਦਾਲਤ ਨੇ ਆਖਰੀ ਬਕਾਇਆ ਕੇਸ ‘ਚੋਂ ਕੀਤਾ ਬਰੀ

ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 20 ਸਾਲ ਪੁਰਾਣੇ ਇੱਕ...

ਤੂੜੀ ਨਾਲ ਭਰੀ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ, ਟਰਾਲੀ ਹੇਠਾਂ ਆਉਣ ਕਾਰਨ ਡ੍ਰਾਈਵਰ ਦੀ ਹੋਈ ਮੌਤ

ਬੱਲੂਆਣਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤੂੜੀ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਕੰਟਰੋਲ ਤੋਂ...

ਸੜਕ ਹਾਦਸੇ ਨੇ ਘਰ ‘ਚ ਪਵਾਏ ਵੈਣ, ਕਾਰ ਤੇ ਜੁਗਾੜੂ ਰੇਹੜੀ ਦੀ ਟੱਕਰ ‘ਚ ਇੱਕ ਵਿਅਕਤੀ ਦੀ ਹੋਈ ਮੌਤ

ਚੰਡੀਗੜ੍ਹ-ਫਗਵਾੜਾ ਬਾਈਪਾਸ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਨੂੰ ਆਪਣੀ ਜਾਨ ਗਵਾਉਣੀ ਪਈ। ਤੇਜ਼ ਰਫਤਾਰ ਕਾਰ ਨੇ...

ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਜਲੰਧਰ ਦੇ ਫੋਕਲ ਪੁਆਇੰਟ ਨੇੜੇ ਦੋ ਫੈਕਟਰੀਆਂ ਵਿੱਚ ਅੱਜ ਸਵੇਰੇ 4 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦਾ...

ਪਾਕਿ ਦੇ ਨਿਸ਼ਾਨੇ ‘ਤੇ ਸੀ ਸ੍ਰੀ ਦਰਬਾਰ ਸਾਹਿਬ ਸਣੇ ਕਈ ਧਾਰਮਿਕ ਅਸਥਾਨ, ਭਾਰਤੀ ਫੌਜ ਨੇ ਕੀਤਾ ਖੁਲਾਸਾ

ਭਾਰਤੀ ਫੌਜ ਨੇ ਪਾਕਿਸਤਾਨ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਫੌਜ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਨੇ ਅੰਮ੍ਰਿਤਸਰ...

ਕਬੱਡੀ ਖਿਡਾਰੀ ਨਾਲ ਵਾਪਰਿਆ ਭਾਣਾ, ਸੜਕ ‘ਤੇ ਪਿਆ ਟੋਇਆ ਬਣ ਗਿਆ ‘ਕਾਲ’

ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਬੱਡੀ...

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ ਰੱਦ, ਇੱਕ ‘ਤੇ ਡਿੱਗੀ ਗਾਜ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਦੋ ਪੁਲਿਸ ਅਧਿਕਾਰੀਆਂ ਦੇ ਸਸਪੈਂਸ਼ਨ ਆਰਡਰ ਰੱਦ ਕਰ ਦਿੱਤੇ ਹਨ।...

ਅਧਿਕਾਰੀ SPS ਪਰਮਾਰ ਦੀ ਮੁਅੱਤਲੀ ਨੂੰ ਮਿਲੀ ਮਨਜ਼ੂਰੀ, ਭ੍ਰਿਸ਼ਟਾਚਾਰ ਮਾਮਲੇ ‘ਚ ਹੋਈ ਸੀ ਵੱਡੀ ਕਾਰਵਾਈ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਹੀ ਹੈ। ਗ੍ਰਹਿ ਮੰਤਰਾਲੇ ਨੇ ਅਧਿਕਾਰੀ SPS ਪਰਮਾਰ ਦੀ ਮੁਅੱਤਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।...

ਮਾਲਵੇ ਵਾਲਿਆਂ ਲਈ ਖੁਸ਼ਖਬਰੀ, ਚੰਡੀਗੜ੍ਹ ਤੱਕ ਸਫਰ ਹੋਵੇਗਾ ਸੌਖਾ, ਚਿਰੋਕਣੇ ਲਟਕੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ

ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟਰੈਕ ਲਗਭਗ 24 ਕਿਲੋਮੀਟਰ ਲੰਬਾ...

ਸਾਬਕਾ CM ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਅਵਾਰਡ’, ਬੋਲੇ-‘ਮੇਰੇ ਤੇ ਪੰਜਾਬੀਆਂ ਲਈ ਮਾਣ ਵਾਲੀ ਗੱਲ’

ਭਾਰਤੀ ਲੋਕਤੰਤਰ ਦੀ ਅਸਲ ਸ਼ਕਤੀ ਸੰਸਦ ਵਿੱਚ ਹੈ, ਜਿੱਥੇ ਜਨਤਕ ਪ੍ਰਤੀਨਿਧੀ ਦੇਸ਼ ਦੀ ਆਵਾਜ਼ ਬਣਦੇ ਹਨ, ਨੀਤੀਆਂ ਬਣਾਉਂਦੇ ਹਨ ਅਤੇ ਜਨਤਕ...

ਪੰਜਾਬ ਦੀ ਯੂਨੀਵਰਸਿਟੀ ‘ਚ ਸਰਟੀਫਿਕੇਟ ਲੈਣ ਆਈ ਕੁੜੀ ਦੀ ਸ਼ੱਕੀ ਹਲਾਤਾਂ ‘ਚ ਮੌਤ, 9ਵੀਂ ਮੰਜ਼ਿਲ ਤੋਂ ਡਿੱਗੀ

ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਕਾਂਕਸ਼ਾ ਪੁੱਤਰੀ...

ਹੈਦਰਾਬਾਦ ‘ਚ ਵੱਡਾ ਹਾਦਸਾ, ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਬੱਚਿਆਂ ਸਣੇ 17 ਲੋਕਾਂ ਦੀ ਦਰਦਨਾਕ ਮੌਤ

ਹੈਦਰਾਬਾਦ ਦੇ ਇਤਿਹਾਸਕ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਬਿਲਡਿੰਗ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਅੱਠ ਬੱਚਿਆਂ ਸਣੇ 17...

ਪਾਕਿਸਤਾਨੋਂ ਆਈ ਨਸ਼ੇ ਦੀ ਖੇਪ, ਅੰਮ੍ਰਿਤਸਰ ‘ਚ 10 ਕਿਲੋ ਹੈਰੋਇਨ ਸਣੇ 3 ਤਸਕਰ ਕਾਬੂ

ਪੁਲਿਸ ਨੇ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਤਿੰਨ ਤਸਕਰਾਂ ਨੂੰ...

ਪੰਜਾਬ ‘ਚ 2 ਦਿਨ ਹੀਟ ਵੇਵ ਦਾ Alert, ਇਸ ਦਿਨ ਤੋਂ ਮਿਲੇਗੀ ਰਾਹਤ, ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ

ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ...

ਹਰਿਆਣਾ ਤੋਂ 25 ਸਾਲਾਂ ਮੁੰਡਾ ਗ੍ਰਿਫਤਾਰ, ਕੁੜੀ ਨੇ ਬਣਾ ਦਿੱਤਾ ਪਾਕਿਸਤਾਨੀ ਜਾਸੂਸ! ਹੋਏ ਵੱਡੇ ਖੁਲਾਸੇ

ਹਰਿਆਣਾ ਦੇ ਕੈਥਲ ਤੋਂ 25 ਸਾਲ ਦੇ ਸਰਦਾਰ ਮੁੰਡੇ ਦਵਿੰਦਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।...

ਮੁੜ ਕੋਰੋਨਾ ਦੀ ਦਸਤਕ! ਹਾਂਗਕਾਂਗ ਤੋਂ ਲੈ ਕੇ ਸਿੰਗਾਪੁਰ ਤੱਕ ਅਚਾਨਕ ਵਧੇ ਮਾਮਲੇ, ਹਾਈ ਅਲਰਟ ਜਾਰੀ

ਪੂਰੀ ਦੁਨੀਆ ਵਿੱਚ ਹਾਹਾਕਾਰ ਮਚਾਉਣ ਵਾਲਾ ਕੋਰੋਨਾ ਇੱਕ ਵਾਰ ਮੁੜ ਹੌਲੀ-ਹੌਲੀ ਦੁਨੀਆ ਵਿੱਚ ਪੈਰ ਪਸਾਰ ਰਿਹਾ ਹੈ। ਕੋਰੋਨਾ ਵਾਇਰਸ ਨੇ...

ਨੀਰਜ ਚੋਪੜਾ ਨੇ ਬਣਾਇਆ ਨਵਾਂ ਰਿਕਾਰਡ, ਪਹਿਲੀ ਵਾਰ 90 ਮੀਟਰ ਤੋਂ ਦੂਰ ਸੁੱਟਿਆ ਜੈਵਲਿਨ

ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ...

ਕੁੜੀਆਂ ਨਾਲ ਛੇੜਖਾਨੀ ਰੋਕਣ ‘ਤੇ ਵਿਦੇਸ਼ੀ ਵਿਦਿਆਰਥੀ ਦਾ ਕਤਲ, ਪੁਲਿਸ ਨੇ 12 ਘੰਟਿਆਂ ‘ਚ ਸੁਲਝਾਇਆ ਮਾਮਲਾ

ਬੀਤੇ ਦਿਨੀਂ ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਵਿਚ ਪੜ੍ਹ ਰਹੇ ਸੂਡਾਨ ਦੇ ਸੂਡਾਨ ਦੇ ਨੌਜਵਾਨ ਮੁਹੰਮਦ ਵਾਡਾ ਬਾਲਾ ਯੂਸਫ (24) ਦਾ ਕਤਲ ਕਰ...

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਝਟਕਾ, NRI’s ਨੂੰ ਅਮਰੀਕਾ ਤੋਂ ਪੈਸੇ ਭੇਜਣਾ ਪਏਗਾ ਮਹਿੰਗਾ!

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜਕਲ੍ਹ ਖ਼ਬਰਾਂ ਵਿੱਚ ਬਣੇ ਹੋਏ ਹਨ। ਕਦੇ ਐਪਲ ਦੇ ਨਿਰਮਾਣ ਬਾਰੇ, ਕਦੇ ਵਪਾਰ ਯੁੱਧ ਬਾਰੇ ਅਤੇ ਹੁਣ...

ਅਫਗਾਨ ਲਈ ਪਸੀਜਿਆ ਭਾਰਤ ਦਾ ਦਿਲ, ਅਟਾਰੀ ਰਸਤਿਓਂ 160 ਟਰੱਕਾਂ ਨੂੰ ਦਿੱਤੀ ਸਪੈਸ਼ਲ ਐਂਟਰੀ

ਭਾਰਤ ਨੇ ਇੱਕ ਵਾਰ ਫਿਰ ਅਫਗਾਨਿਸਤਾਨ ਪ੍ਰਤੀ ਆਪਣੀ ਉਦਾਰਤਾ ਦਿਖਾਈ ਹੈ, ਜਿਸ ਵਿੱਚ 160 ਅਫਗਾਨ ਟਰੱਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ...

NIA ਦੀ ਪੰਜਾਬ ‘ਚ ਵੱਡੀ ਰੇਡ, ਵੱਖਵਾਦੀ ਸੰਗਠਨ ਦੇ ਸ਼ੱਕੀ 15 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਦਾ ਪਰਦਾਫਾਸ਼ ਕੀਤਾ ਹੈ।...

PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, 95.67% ਵਿਦਿਆਰਥੀ ਹੋਏ ਪਾਸ

ਪੰਜਾਬ ਦੇ ਵਿਦਿਆਰਥੀਆਂ ਦੀ ਉਡੀਕ ਅੱਜ ਖਤਮ ਹੋ ਗਈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ...

12ਵੀਂ ‘ਚੋਂ ਨੰਬਰ ਘੱਟ ਆਉਣ ‘ਤੇ ਵਿਦਿਆਰਥੀ ਨੇ ਮੁਕਾਈ ਜੀਵਨ ਲੀਲਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਲੁਧਿਆਣਾ ਵਿੱਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਰਨੈਲ ਸਿੰਘ (17) ਵਜੋਂ ਹੋਈ...

ਕੋਟਕਪੂਰਾ : ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ, ਮਾਮੂਲੀ ਤਕਰਾਰ ਮਗਰੋਂ ਉਤਾਰਿਆ ਮੌਤ ਦੇ ਘਾਟ

ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇੱਕ ਪੁੱਤਰ ਵੱਲੋਂ ਆਪਣੇ ਹੀ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...

ਫਰੀਦਕੋਟ ‘ਚ ਵਿਅਕਤੀ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ, ਪੈਸਿਆਂ ਦੇ ਲੈਣ-ਦੇਣ ਤੋਂ ਸੀ ਪ੍ਰੇਸ਼ਾਨ !

ਫਰੀਦਕੋਟ ਅੰਦਰੋਂ ਲੰਘਦੀ ਸਰਹੰਦ ਨਹਿਰ ‘ਚ ਇੱਕ ਵਿਅਕਤੀ ਨੇ ਛਾਲ ਮਾਰ ਦਿੱਤੀ ਹਾਲਾਂਕਿ ਆਸਪਾਸ ਦੇ ਲੋਕਾਂ ਵੱਲੋਂ ਉਸਨੂੰ ਬਚਾਉਣ ਦੀ ਪੂਰੀ...

ਰਾਹੁਲ ਗਾਂਧੀ ਖਿਲਾਫ਼ FIR ਦਰਜ, ਕਾਂਗਰਸੀ ਆਗੂ ਬੋਲੇ- ‘ਮੇਰੇ ਲਈ ਇਹ ਮੈਡਲ’, ਜਾਣੋ ਪੂਰਾ ਮਾਮਲਾ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਬਿਹਾਰ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਰਾਹੁਲ ਗਾਂਧੀ ਵੀਰਵਾਰ...

ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ, ਹਰ ਪਿੰਡ-ਵਾਰਡ ਨੂੰ ਡਰੱਗ ਫ੍ਰੀ ਕਰਾਏਗੀ ਮਾਨ ਸਰਕਾਰ!

ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਫਿਲੌਰ, ਜਲੰਧਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ...

ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸ਼ੋਘੀ ਥਾਣਾ ਖੇਤਰ ਅਧੀਨ ਆਉਂਦੇ ਘਣਪੇਰੀ ਪਿੰਡ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ...

ਠੰਢੇ ਪਏ ਪਾਕਿਸਤਾਨ ਦੇ ਤੇਵਰ, ਸ਼ਾਂਤੀ ਲਈ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦੇ PM ਸ਼ਾਹਬਾਜ਼ ਸ਼ਰੀਫ਼

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀਰਵਾਰ ਨੂੰ ਭਾਰਤ ਨਾਲ ਗੱਲਬਾਤ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ...

ਟੈਕਸੀ ਡ੍ਰਾਈਵਰ ਦੇ ਪੁੱਤ ਨੇ ਰੁਸ਼ਨਾਇਆ ਮਾਪਿਆਂ ਦਾ ਨਾਂ, 12ਵੀਂ ‘ਚ ਬਣਿਆ ਸ਼ਹਿਰ ਦਾ ਟਾਪਰ, ਸੂਬੇ ‘ਚ ਲਿਆ 8ਵਾਂ ਰੈਂਕ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਖੰਨਾ ਦੇ ਪ੍ਰਭਜੋਤ ਸਿੰਘ ਨੇ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ...

ਜਲੰਧਰ ਤੋਂ ਕਰੋੜਪਤੀ ਪਾਕਿਸਤਾਨੀ ਜਾਸੂਸ ਕਾਬੂ, ISI ਨੂੰ ਦਿੰਦਾ ਸੀ ਖੁਫੀਆ ਜਾਣਕਾਰੀ

ਗੁਜਰਾਤ ਪੁਲਿਸ ਨੇ ਜਲੰਧਰ ਪੁਲਿਸ ਦੀ ਮਦਦ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਪਾਕਿਸਤਾਨੀ ਜਾਸੂਸ ਮੁਹੰਮਦ ਮੁਰਤਜ਼ਾ ਅਲੀ ਨੂੰ ਜਲੰਧਰ ਦੇ...

ਹਰਿਆਣਾ ਦਾ ਲਾਂਸ ਨਾਇਕ ਪੰਜਾਬ ‘ਚ ਸ਼ਹੀਦ, 10 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਗਿਆ ਸੀ ਸਿਪਾਹੀ

ਹਰਿਆਣਾ ਦੇ ਚਰਖੀ ਦਾਦਰੀ ਦੇ ਲਾਂਸ ਨਾਇਕ ਦੀ ਨੂੰ ਗੋਲੀ ਲੱਗਣ ਨਾਲ ਸ਼ਹੀਦ ਕਰ ਦਿੱਤਾ ਗਿਆ। ਉਹ ਕਪੂਰਥਲਾ, ਪੰਜਾਬ ਵਿੱਚ ਤਾਇਨਾਤ ਸੀ। ਪਰਿਵਾਰ...

ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਬਾਈਕ ਸਵਾਰਾਂ ਨੇ ਕੀਤੀ ਫਾਇਰਿੰਗ

ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਸੈਕਟਰ-71 ਦੇ ਇੱਕ ਘਰ ਦੇ...

‘ਮੈਂ ਵਿਚੋਲਗੀ ਨ੍ਹੀਂ ਕੀਤੀ’, ਭਾਰਤ-ਪਾਕਿਸਤਾਨ ਜੰਗਬੰਦੀ ਨੂੰ ਲੈ ਕੇ ਬਿਆਨ ਤੋਂ ਪਲਟੇ ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿੱਚ ਆਪਣੀ ਭੂਮਿਕਾ ਨੂੰ ਲੈ ਕੇ ਆਪਣੇ ਬਿਆਨ...