Aarti Gupta, Author at Daily Post Punjabi
Aarti Gupta

ਪਿੰਡ ਧਾਮ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਲਿਆ ਜਾਇਜ਼ਾ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਮ ਵਿਖੇ ਬੀਤੀ ਰਾਤ ਧੰਨ-ਧੰਨ ਸ੍ਰੀ ਗੁਰੂ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਘਟਨਾ...

ਪੰਜਾਬ ‘ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, ਮੰਡੀਆਂ ‘ਚ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ

ਪੰਜਾਬ ਸਰਕਾਰ ਨੇ ਕਣਕ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੂਬੇ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ...

ਸੱਸ-ਸੋਹਰੇ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ, 3 ਬੱਚਿਆਂ ਦੀ ਮਾਂ ਸੀ ਮ੍ਰਿਤਕਾ

ਥਾਣਾ ਸਦਰ ਦੇ ਤਹਿਤ ਆਉਂਦੇ ਪਿੰਡ ਅਮੀਂਪੁਰ ਦੀ 32 ਸਾਲ ਦੀ ਵਿਆਹੁਤਾ ਕੋਮਲ ਨੇ ਆਪਣੀ ਸੱਸ ਅਤੇ ਸੋਹਰੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 KG. ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨ ਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ...

ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 4 ਸਾਲ ਦੀ ਬੱਚੀ ਦਾ ਸੀ ਪਿਤਾ

ਨਿਊਜ਼ੀਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ...

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ ! 2023 ‘ਚ ਹੋਈ ਸੀ ਨਿਯੁਕਤੀ

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ...

ਪ੍ਰਾਣਾ ਪ੍ਰੋਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਮਾਲੇਰਕੋਟਲਾ ਵਿਖੇ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ

TNC ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਮਾਲੇਰਕੋਟਲਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਪਰਾਲੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-3-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-3-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ...

ਜਲੰਧਰ : ਖੜ੍ਹੇ ਟਰੱਕ ਨਾਲ ਟਕਰਾਏ ਐਕਟਿਵਾ ਸਵਾਰ 4 ਨੌਜਵਾਨ, 2 ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ ਅਧੀਨ ਲਾਂਬੜਾ ਰੋਡ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਚਾਰ ਨੌਜਵਾਨਾਂ ਦੀ ਟੱਕਰ ਇੱਕ ਖੜ੍ਹੇ ਟਰੱਕ ਨਾਲ ਹੋ...

ਪੰਜਾਬ ਵਿਧਾਨ ਸਭਾ ‘ਚ ਹੰਗਾਮਾ, AAP ਨੇ ਪ੍ਰਤਾਪ ਬਾਜਵਾ ਵੱਲੋਂ ਸੀਚੇਵਾਲ ‘ਤੇ ਕੀਤੀ ਟਿੱਪਣੀ ‘ਤੇ ਜਤਾਈ ਨਰਾਜ਼ਗੀ

ਪੰਜਾਬ ਵਿਧਾਨ ਸਭਾ ਵਿੱਚ ਅੱਜ 27 ਮਾਰਚ ਨੂੰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ...

ਸਿੱਖਿਆ ਵਿਭਾਗ ਨੂੰ 1 ਅਪ੍ਰੈਲ ਨੂੰ ਮਿਲਣਗੇ 2500 ਅਧਿਆਪਕ, CM ਮਾਨ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਿੱਖਿਆ ਵਿਭਾਗ ਵਿੱਚ 1 ਅਪ੍ਰੈਲ ਨੂੰ 2500 ETT ਅਧਿਆਪਕ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ।...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 4.5 KG.ਹੈਰੋਇਨ ਸਣੇ 7 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।...

ਡੱਲੇਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਅਦਾਲਤ ਵੱਲੋਂ ਸੁਣਾਇਆ ਜਾ ਸਕਦੈ ਫੈਸਲਾ

ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਸਬੰਧੀ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-3-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-3-2025

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...

ਪਾਸਟਰ ਬਜਿੰਦਰ ਸਿੰਘ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, 28 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਪਾਸਟਰ ਬਜਿੰਦਰ ਸਿੰਘ ਦੀ ਪੇਸ਼ੀ ਹੋਈ। ਮੋਹਾਲੀ ਅਦਾਲਤ ਵੱਲੋਂ 3 ਮਾਰਚ ਨੂੰ ਪਾਸਟਰ ਦੇ ਖਿਲਾਫ਼...

ਜਗਜੀਤ ਡੱਲੇਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪਰਿਵਾਰ ਨੂੰ ਡੱਲੇਵਾਲ ਨਾਲ ਮਿਲਣ ਦਿੱਤਾ ਜਾਵੇ : HC

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈਕੋਰਟ...

ਜਲੰਧਰ ‘ਚ ਵਰਿਆਣਾ ਵਿਖੇ ਕੂੜੇ ਦੇ ਡੰਪ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਮੌਜੂਦ

ਪੰਜਾਬ ਦੇ ਜਲੰਧਰ ਵਿੱਚ ਦੇਰ ਰਾਤ ਵਰਿਆਣਾ ਕੂੜੇ ਦੇ ਡੰਪ ਵਿੱਚ ਰਾਤ ਕਰੀਬ 10 ਵਜੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ...

ਕੈਨੇਡਾ ਤੋਂ ਮੰਦਭਾਗੀ ਖ਼ਬਰ, ਦਿਮਾਗ ਦੀ ਨਾੜੀ ਫਟਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਦੇ ਇੱਕ ਨੌਜਵਾਨ ਦੀ ਦਿਮਾਗ ਦੀ ਨਦੀ ਫੱਟਣ ਕਾਰਨ...

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦਾ ਅਮਰੀਕਾ ਦੌਰਾ ਰੱਦ, ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਮਨਜ਼ੂਰੀ

ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਦੀ ਟੀਮ ਨੂੰ ਅਮਰੀਕਾ ਜਾਣ ਲਈ...

CM ਮਾਨ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ, ਸੂਬੇ ਦੇ ਵੱਖ-ਵੱਖ ਮੁੱਦਿਆਂ ਤੇ ਬਿੱਲਾਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਚਾਰ ਵਜੇ...

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ, ਰਾਜਪਾਲ ਦੇ ਭਾਸ਼ਣ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਹ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅੱਜ ਸੈਸ਼ਨ ਦੌਰਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-3-2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-3-2025

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ...

CM ਮਾਨ ਅੱਜ ਗੁਰੂ ਨਾਨਕ ਦੇਵ ਭਵਨ ‘ਚ ਸਮਾਗਮ ‘ਚ ਕਰਨਗੇ ਸ਼ਿਰਕਤ, ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ...

ਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ, ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

ਸੁਖਬੀਰ ਬਾਦਲ ਦੀ ਹਰਜਿੰਦਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਵੱਡੀ ਅਪਡੇਟ ਸਾਹਮਣੇ ਆਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ...

ਕਬੱਡੀ ਜਗਤ ਤੋਂ ਮੰਦਭਾਗੀ ਖ਼ਬਰ, ਚੋਟੀ ਦੇ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਦਾ ਹੋਇਆ ਦਿਹਾਂਤ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਲਾ ਸੰਘਿਆਂ ਦੇ ਜੰਮਪਲ ਨਾਮਵਰ ਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ...

ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ SGPC ਦੀ ਅੰਤ੍ਰਿੰਗ ਕਮੇਟੀ...

ਭਲਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਚੰਡੀਗੜ੍ਹ ‘ਚ ਸਵੇਰੇ 11 ਵਜੇ ਹੋਵੇਗੀ ਬੈਠਕ

ਪਿਛਲੇ ਲੰਮੇ ਸਮੇਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ...

15 ਸਾਲਾ ਬੱਚੇ ਦੀ ਪਾਣੀ ਦੇ ਟੋਬੇ ‘ਚੋਂ ਬਰਾਮਦ ਹੋਈ ਦੇਹ, ਹੋਲੀ ਵਾਲੇ ਦਿਨ ਤੋਂ ਲਾਪਤਾ ਸੀ ਜਵਾਕ

ਮੁਹਾਲੀ ਦੇ ਥਾਣਾ ਬਲੌਂਗੀ ਦੀ ਹਦੂਦ ਅੰਦਰ ਪੈਂਦੇ ਪਿੰਡ ਝਾਮਪੁਰ ਵਿੱਚ 15 ਸਾਲਾ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ...

ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ...

ਜਲੰਧਰ ‘ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਐਨਕਾਊਂਟਰ, ਮੁਠਭੇੜ ਦੌਰਾਨ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਸਵੇਰੇ ਪੁਲਿਸ ਅਤੇ ਇੱਕ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ। ਦਰਅਸਲ ਪੁਲਿਸ ਮੁਲਜ਼ਮ ਨੂੰ ਹਥਿਆਰਾਂ ਦੀ...

ਜਗਮੋਹਨ ਸਿੰਘ ਨੇ ਭਾਰਤ ਦੇ ਸਭ ਤੋਂ ਵੱਡੇ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ “ਕੈਸ਼ ਫਲੋ ਸਮਿਟ 2025” ਦਾ ਕੀਤਾ ਐਲਾਨ

ਚੰਡੀਗੜ੍ਹ, 17 ਮਾਰਚ – ਭਾਰਤ ਦੇ ਮੋਹਰੀ ਕੈਸ਼ ਫਲੋ ਮਾਹਰ, ਸੀਏ ਜਗਮੋਹਨ ਸਿੰਘ ਨੇ ਇਤਿਹਾਸਕ ਕੈਸ਼ ਫਲੋ ਰਿਵੋਲਿਊਸ਼ਨ ਇੰਡੀਆ ਟੂਰ ਨੂੰ...

ਬਟਾਲਾ ‘ਚ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੇ ਕੀਤੀ ਫਾਇਰਿੰਗ, ਇੱਕ ਕਰਿੰਦੇ ਦੀ ਮੌਤ, ਦੂਜਾ ਜ਼ਖ਼ਮੀ

ਬਟਾਲਾ ਨੇੜਲੇ ਪਿੰਡ ਉਧਨਵਾਲ ਪੁਲਿਸ ਸਟੇਸ਼ਨ ਥਾਣਾ ਘੁਮਾਨ ਦੇ ਇੱਕ ਪੈਟਰੋਲ ਪੰਪ ‘ਤੇ  ਲੁੱਟ ਦੀ ਨੀਅਤ ਨਾਲ ਲੁਟੇਰੇ ਆਏ। ਲੁਟੇਰਿਆਂ ਨੇ...

ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ ਸਾਬਕਾ CM ਚਰਨਜੀਤ ਚੰਨੀ, ਖੁਸ਼ੀ ‘ਚ ਕਟਵਾਇਆ ਕੇਕ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ। ਛੋਟੇ ਸਿੱਧੂ ਦਾ ਜਨਮਦਿਨ ਮਾਨਸਾ ਵਿਖੇ...

ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ

ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਮਾਣੇਵਾਲ ਦੇ ਸ਼ਰਧਾਲੂ ਜੋ ਕਿ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਗਏ ਸਨ ਉਨ੍ਹਾਂ ਨਾਲ ਵਾਪਸੀ ਮੌਕੇ ਭਿਆਨਕ...

ਬਠਿੰਡਾ ਕੇਂਦਰੀ ਜੇਲ੍ਹ ‘ਚੋਂ ਮਿਲਿਆ ਬਾਹਰੋਂ ਸੁੱਟਿਆ ਬੈਗ, ਚੈਕਿੰਗ ਦੌਰਾਨ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਚੀਜ਼ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਰ ਸਮਾਜਿਕ ਤੱਤਾਂ ਦੀਆਂ ਗਤੀਵਿਧੀਆਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਬਠਿੰਡਾ ਦੇ...

ਘਰੋਂ ਸਕੂਟਰ ‘ਤੇ ਗਏ ਵਿਅਕਤੀ ਦੀ ਕੰਡੀ ਕਨਾਲ ਨਹਿਰ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹੁਸ਼ਿਆਰਪੁਰ ਦੇ ਚਿੰਤਪੁੰਨੀ ਰੋਡ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਵਿੱਚੋਂ ਲੰਘਦੀ ਕੰਡੀ ਕਨਾਲ ਨਹਿਰ ਵਿੱਚ 40 ਸਾਲ ਦੇ ਇੱਕ ਵਿਅਕਤੀ ਦੀ...

AAP ਸਰਕਾਰ ਦੇ 3 ਸਾਲ ਹੋਏ ਪੂਰੇ, CM ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅੱਜ 16 ਮਾਰਚ ਨੂੰ 3 ਸਾਲ ਪੂਰੇ। ਇਸ ਮੌਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ...

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ 14 ਮਾਰਚ ਨੂੰ ਸਵੇਰੇ ਬਲੇਰ ਰੋਡ ਤੇ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਦੇ ਘਰ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, 2 ਦਿਨਾਂ ਬਾਅਦ ਬਦਲੇਗਾ ਮੌਸਮ

ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ 1.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਦਿਨ ਭਰ ਬੱਦਲ...

ਮੁੰਬਈ ਇੰਡੀਅਨਜ਼ ਦੂਜੀ ਵਾਰ WPL ਚੈਂਪੀਅਨ ਬਣੀ, ਫਾਈਨਲ ‘ਚ ਦਿੱਲੀ ਕੈਪੀਟਲਜ਼ ਨੂੰ 8 ਦੌੜਾਂ ਨਾਲ ਹਰਾਇਆ

ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਅੱਠ ਦੌੜਾਂ ਨਾਲ ਹਰਾ ਕੇ ਫਾਈਨਲ ਮੈਚ ਜਿੱਤ ਲਿਆ ਹੈ। ਇਸ ਦੇ ਨਾਲ ਹੀ ਮੁੰਬਈ ਨੇ ਇਕ ਵਾਰ ਫਿਰ...

ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਗ੍ਰਿਫਤਾਰ, ਮੁਲਜ਼ਮਾਂ ਕੋਲੋਂ 17 ਲੱਖ 60 ਹਜ਼ਾਰ ਰੁਪਏ ਕੈਸ਼ ਹੋਇਆ ਬਰਾਮਦ

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਦੋ ਹਵਾਲਾ...

ਲੁਧਿਆਣਾ ‘ਚ ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਹੋਏ ਜ਼ਖਮੀ

ਲੁਧਿਆਣਾ ਵਿੱਚ ਧਾਂਦਰਾ ਰੋਡ ‘ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ। ਦੁੱਗਰੀ ਪੁਲਿਸ ਨੇ ਰਾਤ ਕਰੀਬ 1:15 ਵਜੇ ਦੋ ਅਪਰਾਧੀਆਂ ਨੂੰ...

ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਅੱਜ 16 ਮਾਰਚ ਨੂੰ 3 ਸਾਲ ਪੂਰੇ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਵਿੱਚ 117 ਵਿੱਚੋਂ 92 ਸੀਟਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-3-2025

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥...

ਸਿਹਤ ਮੰਤਰੀ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਅਧਿਕਾਰੀਆਂ ਨੂੰ ਲਗਾਈ ਫਟਕਾਰ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹ ਸਵੇਰੇ 8:50 ਵਜੇ...

ਰੋਪੜ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਰੋਪੜ ਸਿਵਲ ਹਸਪਤਾਲ ਵਿੱਚ ਰਾਤ ਕਰੀਬ 2 ਵਜੇ ਇੱਕ ਵਿਅਕਤੀ ਦੀ ਬਾਥਰੂਮ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਲਾਸ਼ ਦੇ ਕੋਲੋਂ ਇੱਕ ਸਰਿੰਜ ਅਤੇ ਇੱਕ...

ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਸਫਲਤਾ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ...

ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ

ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇੱਥੇ ਦੇਸ਼ਾਂ ਵਿਦੇਸ਼ਾਂ...

ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪਿੰਡ ਸੰਗੂਧੌਣ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ...

CIA ਸਟਾਫ਼ ਮੋਗਾ ਤੇ AGTF ਨੂੰ ਸਾਂਝੇ ਆਪ੍ਰੇਸ਼ਨ ‘ਚ ਮਿਲੀ ਕਾਮਯਾਬੀ, ਬਦਮਾਸ਼ ਦਾ ਕੀਤਾ ਐਨਕਾਊਂਟਰ

ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। CIA ਸਟਾਫ ਮੋਗਾ ਅਤੇ AGTF ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। CIA ਸਟਾਫ ਅਤੇ AGTF ਨੇ...

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਨਵੇਂ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...

ਪੀ.ਯੂ. ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮਨੂ ਭਾਕਰ ਤੇ ਜਸਪਿੰਦਰ ਨਰੂਲਾ ਸਣੇ ਹੋਰਾਂ ਨੂੰ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ...

MP ਅੰ.ਮ੍ਰਿਤ/ਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, HC ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰ.ਮ੍ਰਿਤ/ਪਾਲ ਸਿੰਘ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ...

ਭਲਕੇ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਬਜਟ ਸੈਸ਼ਨ ਦਾ ਹੋ ਸਕਦਾ ਹੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ 13 ਮਾਰਚ ਨੂੰ ਹੋਵੇਗੀ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੀਟਿੰਗ...

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21...

ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ-4 ਪੈਟਰੋਲ ਪੰਪ ਦੇ ਨੇੜੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ...

MP ਮਲਵਿੰਦਰ ਕੰਗ ਵੱਲੋਂ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸੰਸਦ ‘ਚ ਚਰਚਾ ਦੀ ਮੰਗ, ਲੋਕ ਸਭਾ ‘ਚ ਦਿੱਤਾ ਮੁਲਤਵੀ ਨੋਟਿਸ

ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬਾਰਡਰ ਪਾਰ ਤੋਂ ਪੰਜਾਬ ਵਿੱਚ ਡਰੋਨ ਰਾਹੀਂ...

ਗੁਰਦਾਸਪੁਰ ‘ਚ ਕਿਸਾਨ ਤੇ ਪੁਲਿਸ ਹੋਏ ਆਹਮੋ-ਸਾਹਮਣੇ, ਜ਼ਮੀਨ ‘ਤੇ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨ ਦਾ ਹੋਇਆ ਵਿਰੋਧ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਭਰਥ ਵਿੱਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਟਕਰਾਅ ਹੋਇਆ ਹੈ।...

2 ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ PM ਮੋਦੀ ਦਾ ਸ਼ਾਨਦਾਰ ਸਵਾਗਤ, ਗਾਰਡ ਆਫ਼ ਆਨਰ ਨਾਲ ਕੀਤਾ ਗਿਆ ਸਨਮਾਨਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਸਰਕਾਰੀ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦਾ ਇਤਿਹਾਸਕ ਸਵਾਗਤ ਕੀਤਾ...

ਗੁਰਦਾਸਪੁਰ ਦੇ ਮਾਧਵ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਂਅ, ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ‘ਚ ਬਣਿਆ ਲੈਫਟੀਨੈਂਟ

ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਰਹਿਣ ਵਾਲੇ ਨੌਜਵਾਨ ਮਾਧਵ ਸ਼ਰਮਾ ਨੇ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਲੈਫਟੀਨੈਂਟ ਬਣਕੇ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੱਜ ਪੰਜਾਬ ‘ਚ ਫੇਰੀ, ਬਠਿੰਡਾ ਤੇ ਮੋਹਾਲੀ ਦਾ ਕਰਨਗੇ ਦੌਰਾ, ਟ੍ਰੈਫਿਕ ਡਾਇਵਰਟ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ...

‘ਅਮਰ ਸਿੰਘ ਚਮਕੀਲਾ’ ਤੇ ‘ਪੰਚਾਇਤ’ ਦਾ IIFA ‘ਚ ਦਬਦਬਾ, ਜਾਣੋ ਕਿਸ ਨੂੰ ਮਿਲਿਆ ਕਿਹੜਾ Award

ਜੈਪੁਰ ‘ਚ ਆਯੋਜਿਤ 25ਵੇਂ ਆਈਫਾ ਅਵਾਰਡਸ ‘ਚ ਬਾਲੀਵੁੱਡ ਸਿਤਾਰਿਆਂ ਦਾ ਮੇਲਾ ਲੱਗਿਆ ਹੋਇਆ ਹੈ। ਇਸ ਸਾਲ ਆਈਫਾ ਵੀ ਆਪਣੀ ਸਿਲਵਰ ਜੁਬਲੀ...

ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32...

CM ਮਾਨ ਨੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਜਤਾਇਆ ਦੁੱਖ

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟ੍ਰੈਕਟਰ-ਟਰਾਲੀ...

‘ਯੁੱਧ ਨਸ਼ਿਆਂ ਵਿਰੁੱਧ’: ਬਰਨਾਲਾ ‘ਚ 2 ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਸਬੰਧ ਵਿੱਚ, ਅੱਜ 10 ਮਾਰਚ ਨੂੰ ਬਰਨਾਲਾ ਵਿਖੇ 2 ਮਹਿਲਾ...

ਤਰਨਤਾਰਨ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਗ੍ਰਿਫਤਾਰ, ਅਮਰੀਕਾ ਤੇ ਕੈਨੇਡਾ ‘ਚ ਕਰਦਾ ਸੀ ਤਸਕਰੀ

ਪੰਜਾਬ ਦੀ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ...

3 ਮਾਰਚ ਤੋਂ ਲਾਪਤਾ ਹੋਟਲ ਕਰਮਚਾਰੀ ਦੀ ਨਹਿਰ ‘ਚੋਂ ਮਿਲੀ ਦੇਹ, 2 ਸਾਲ ਦੇ ਮਾਸੂਮ ਦਾ ਸੀ ਪਿਤਾ

ਅਬੋਹਰ ਦਾ ਇੱਕ ਹੋਟਲ ਮੁਲਾਜ਼ਮ ਪਿਛਲੇ ਦਿਨੀਂ ਅਣਪਛਾਤੇ ਕਾਰਨਾਂ ਕਰਕੇ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅੱਜ ਦੁਪਹਿਰ ਪਿੰਡ ਤੂਤ ਪੰਜਾਬਾ...

ਪੁੱਤ ਹੋਇਆ ਕਪੁੱਤ! 5 ਮਰਲੇ ਜ਼ਮੀਨ ਲਈ ਪਰਿਵਾਰ ਨਾਲ ਮਿਲ ਕੇ ਮਾਂ ਦਾ ਕੀਤਾ ਕਤਲ

ਬੀਤੇ ਕੱਲ੍ਹ ਜਿੱਥੇ ਪੂਰਾ ਦੇਸ਼ ਮਹਿਲਾ ਦਿਵਸ ਮਨਾ ਰਿਹਾ ਹੈ, ਉੱਥੇ ਹੀ ਇੱਕ ਬਜ਼ੁਰਗ ਮਹਿਲਾ ਨੂੰ ਉਸ ਦੇ ਹੀ ਪੁੱਤਰ ਨੇ ਪਰਿਵਾਰ ਨਾਲ ਮਿਲ ਕੇ...

ICC ਚੈਂਪੀਅਨਜ਼ ਟਰਾਫ਼ੀ 2025 : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਫਾਈਨਲ ਮੁਕਾਬਲਾ

ICC ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਅੱਜ ਐਤਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਦੁਪਹਿਰ 2 ਵਜੇ ਟਾਸ ਹੋਵੇਗਾ ਅਤੇ 2.30...

ਪੰਜਾਬ ’ਚ ਮੁੜ ਵਧੇਗੀ ਠੰਢ! 12 ਮਾਰਚ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਤੇਜ਼ ਧੁੱਪ ਤੋਂ ਬਾਅਦ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 15 ਡਿਗਰੀ ਤੋਂ ਵੱਧ ਦਾ...

ਬਾਬਾ ਬਕਾਲਾ : ਫੁੱਟਬਾਲ ਟੂਰਨਾਮੈਂਟ ਦੌਰਾਨ ਹੋਈ ਫਾਇਰਿੰਗ, ਨਾਬਾਲਗ ਬੱਚੇ ਦੀ ਮੌਤ, ਗੋਲਕੀਪਰ ਗੰਭੀਰ ਜ਼ਖਮੀ

ਬਾਬਾ ਬਕਾਲਾ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ‘ਤੇ ਸਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2025

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-3-2025

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 KG. ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਜੰਡਿਆਲਾ ਦੇ...

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਨੇ ਕਾਇਮ ਕੀਤੀ ਮਿਸਾਲ, 3 ਸਾਲ ਦੀ ਤਨਖਾਹ ਸ਼ਹਿਰ ਦੇ ਸੇਵਾ ਕਾਰਜਾਂ ਲਈ ਕੀਤੀ ਦਾਨ

ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਇਕ ਸਮਾਜ ਸੇਵੀ ਸੰਸਥਾ ਰਾਹੀ ਸ਼ਹਿਰ ਦੇ ਸੇਵਾ...

ਫਿਲੌਰ ਜੀ.ਟੀ. ਰੋਡ ਹਾਈਵੇਅ ‘ਤੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਹਿਲਾ ਤੇ ਵਿਅਕਤੀ ਦੀ ਮੌਤ

ਫਿਲੌਰ ਵਿੱਚ ਬੀਤੀ ਰਾਤ 9 ਵਜੇ ਦੇ ਕਰੀਬ ਜੀ.ਟੀ. ਰੋਡ ਹਾਈਵੇਅ ‘ਤੇ ਵੇਰਕਾ ਮਿਲਕ ਬਾਰ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ...

ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਕਰੀਬ 10 ਦਿਨ ਪਹਿਲਾਂ ਵਾਪਰੇ ਹਰਦੀਪ ਸਿੰਘ ਉਰਫ਼ ਜੀਆ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ...

5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ ਭਾਰਤ, ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੁਬਈ ਕ੍ਰਿਕਟ ਗਰਾਊਂਡ ‘ਤੇ ਖੇਡੀ ਗਈ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇਸ...

ਨਾ ਮੈਂ ਕਦੇ ਪੈਸਾ ਖਾਧਾ ਤੇ ਨਾ ਹੀ ਖਾਣ ਦੇਣਾ… ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ‘ਤੇ CM ਮਾਨ ਦਾ ਬਿਆਨ

ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਪੰਜਾਬ ਭਰ ‘ਚ ਤਹਿਸੀਲਦਾਰ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਉਸ ਨੇ ਸ਼ੁੱਕਰਵਾਰ ਤੱਕ ਕੰਮ...

PM ਮੋਦੀ ਨੇ ਗੁਜਰਾਤ ਵਿਖੇ ਵੰਤਾਰਾ ਵਾਈਲਡ ਲਾਈਫ਼ ਸੈਂਟਰ ਦਾ ਕੀਤਾ ਉਦਘਾਟਨ, ਜਾਨਵਰਾਂ ਨਾਲ ਬਿਤਾਇਆ ਸਮਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਮਨਗਰ ਵਿੱਚ ਵੰਤਾਰਾ ਪਸ਼ੂ ਬਚਾਓ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਗੁਜਰਾਤ...

5 ਵਜੇ ਤੱਕ ਡਿਊਟੀ ‘ਤੇ ਪਰਤੋ ਨਹੀਂ ਤਾਂ… ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀ

ਵਿਜੀਲੈਂਸ ਵੱਲੋਂ ਲੁਧਿਆਣਾ ਦੇ ਸਬ ਰਜਿਸਟਰਾਰ ਪੱਛਮੀ ਜਗਸੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਨੂੰ ਲੈ ਕੇ ਮਾਲ ਅਧਿਕਾਰੀਆਂ...

ਸੁਲਤਾਨਪੁਰ ਲੋਧੀ ‘ਚ ਟਰੱਕ ਤੇ ਟਿੱਪਰ ਵਿਚਾਲੇ ਹੋਈ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ, ਵਾਲ-ਵਾਲ ਬਚੇ ਚਾਲਕ

ਅੱਜ ਦਿਨ ਚੜਦਿਆਂ ਹੀ ਸੁਲਤਾਨਪੁਰ ਲੋਧੀ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦੀਪੇਵਾਲ ਮਾਰਗ ਤੇ ਪੱਥਰ ਨਾਲ ਲੱਦੇ ਟਿੱਪਰ ਅਤੇ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਐਕਸ਼ਨ ਮੋਡ ‘ਚ CM ਮਾਨ, ਥੋੜੀ ਦੇਰ ‘ਚ ਪਹੁੰਚਣਗੇ ਖਰੜ ਦੇ ਤਹਿਸੀਲ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨੂੰ ਲੈ ਕੇ...

ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਬਾਈਕ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਗੁਰਦਾਸਪੁਰ ਤੋਂ ਆਪਣੇ ਪਿੰਡ...

ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ, ਬੱਚੇ ਕਰਨਗੇ ਪੜਾਈ ਤੇ ਮਾਂ-ਪਿਓ ਕਮਾਉਣਗੇ ਡਾਲਰ

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ...

ਬੈਂਕ ਜਾਂਦੇ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ, ਪਿਕਅੱਪ ਤੇ ਕਾਰ ਦੀ ਹੋਈ ਟੱਕਰ, 5 ਜ਼ਖਮੀ, ਇੱਕ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਗੁਰੂਹਰਸਹਾਏ ਬਲਾਕ ‘ਚ ਸਥਿਤ ਪਿੰਡ ਲਾਲਚੀਆਂ ਦੇ ਨਜਦੀਕ ਅੱਜ ਤੜਕਸਾਰ ਫਿਰ ਵੱਡਾ ਹਾਦਸਾ ਵਾਪਰ...

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਐਨਕਾਊਂਟਰ, ਬਦਮਾਸ਼ ਦੇ ਪੈਰ ‘ਚ ਲੱਗੀ ਗੋਲੀ, ਵੱਖ-ਵੱਖ ਕੇਸਾਂ ‘ਚ ਸੀ ਲੋੜੀਂਦਾ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 22...

ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ASI ਤੇ ਸੀਨੀਅਰ ਕਾਂਸਟੇਬਲ ਨੂੰ 50,000 ਰੁ: ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਬਰਨਾਲਾ ਦੇ ਮਹਿਲ ਕਲਾਂ ਥਾਣੇ ਦੇ 2 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।...

ਫਰੀਦਕੋਟ ‘ਚ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ

ਫਰੀਦਕੋਟ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਪਾਕਿਸਤਾਨ ਤੋਂ ਲਿਆਂਦੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਇੱਕ...

ਪੰਜਾਬ ‘ਚ ਮਾਈਨਿੰਗ ਵਿਭਾਗ ਦੇ ਨਾਮ ‘ਤੇ ਫਰਜ਼ੀ ਵੈੱਬਸਾਈਟ, ਪੁਲਿਸ ਨੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਮਾਈਨਿੰਗ ਵਿਭਾਗ ਦੀ ਫਰਜੀ ਵੈੱਬਸਾਈਟ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਮੁੱਖ ਦੋਸ਼ੀ ਤੱਕ ਪੁਲਿਸ...

ਲੰਗਰ ਦੀ ਸੇਵਾ ਕਰ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ‘ਤੇ ਫਾਇਰਿੰਗ, ਪਤੀ ਦੀ ਮੌ.ਤ, ਪਤਨੀ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ ਦੇ ਪਿੰਡ ਸਰਵਾਲੀ ਵਿੱਚ ਬੀਤੀ ਰਾਤ ਲੰਗਰ ਦੀ ਸੇਵਾ ਕਰਕੇ ਘਰ ਵਾਪਸ ਪਰਤ ਰਹੇ ਬਜ਼ੁਰਗ ਜੋੜੇ ਤੇ ਅਣਪਛਾਤੇ ਲੋਕਾਂ ਵੱਲੋਂ...

ਜਲੰਧਰ ‘ਚ ਮਾਨ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਪੰਜਾਬ ‘ਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚ ਕੇ ਬਣਾਈ ਗਈ ਦੌਲਤ ਦੇ ਖਿਲਾਫ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਇਸ...

ਜਲੰਧਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ, ਮੁਠਭੇੜ ਦੌਰਾਨ ਗੋਲੀ ਲੱਗਣ ਕਾਰਨ 2 ਬਦਮਾਸ਼ ਹੋਏ ਜ਼ਖਮੀ

ਪੰਜਾਬ ਦੇ ਜਲੰਧਰ ‘ਚ ਅੱਜ ਸਵੇਰੇ ਸਿਟੀ ਪੁਲਿਸ ਦੀ ਟੀਮ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਨਾਲ ਐਨਕਾਊਂਟਰ ਕੀਤਾ। ਦੋਵੇਂ...

ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ, VueNow ਕੰਪਨੀ ਦੇ CEO ਤੇ ਉਸਦੀ ਪਤਨੀ ਨੂੰ ਕੀਤਾ ਕਾਬੂ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸਥਿਤ VueNow ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਦੇ ਸੀਈਓ ਅਤੇ ਉਨ੍ਹਾਂ ਦੀ ਪਤਨੀ ਨੂੰ...

Carousel Posts