Aarti Gupta

ਪੰਜਾਬ ‘ਚ ਮੁੜ ਬਦਲੇਗਾ ਮੌਸਮ, ਸੂਬੇ ‘ਚ ਅੱਜ ਤੂਫਾਨ ਤੇ ਮੀਂਹ ਦੀ ਚੇਤਾਵਨੀ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਐਤਵਾਰ, 11 ਮਈ ਨੂੰ ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ...

ਮਾਲੇਰਕੋਟਲਾ ਪੁਲਿਸ ਨੇ 2 ਪਾਕਿਸਤਾਨੀ ਜਾਸੂਸਾਂ ਨੂੰ ਕੀਤਾ ਗ੍ਰਿਫ਼ਤਾਰ, 2 ਮੋਬਾਈਲ ਫੋਨ ਬਰਾਮਦ

ਪੰਜਾਬ ਦੀ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ...

ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਦਿਹਾਂਤ ਹੋ ਗਿਆ ਹੈ। ਸਿੰਘ ਸਾਹਿਬ ਨੇ ਆਪਣਾ...

‘ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ’, ਜੰਗਬੰਦੀ ਪਿੱਛੋਂ ਭਾਰਤੀ ਹਵਾਈ ਫੌਜ ਦਾ ਵੱਡਾ ਬਿਆਨ

ਭਾਵੇਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

ਪਾਕਿਸਤਾਨ ਦੀ ਗੋਲੀਬਾਰੀ ‘ਚ ਹਿਮਾਚਲ ਦਾ ਜਵਾਨ ਸ਼ਹੀਦ, ਰਾਜੌਰੀ ‘ਚ ਤਾਇਨਾਤ ਸੀ ਸੂਬੇਦਾਰ ਮੇਜਰ ਪਵਨ ਕੁਮਾਰ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਸਰਹੱਦ ਪਾਰ ਤੋਂ ਕੀਤੀ ਗਈ ਗੋਲੀਬਾਰੀ ਵਿੱਚ 25 ਪੰਜਾਬ ਰੈਜੀਮੈਂਟ ਦੇ ਸੂਬੇਦਾਰ ਮੇਜਰ ਪਵਨ...

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ BSF ਨੂੰ ਮਿਲੀ ਸਫ਼ਲਤਾ, ਬਾਰਡਰ ਤੋਂ ਗ੍ਰਨੇਡ ਤੇ ਹਥਿਆਰ ਸਣੇ ਹੋਰ ਸਮਾਨ ਬਰਾਮਦ

ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। BSF ਤੇ ਪੁਲਿਸ ਨੇ ਸਰਹੱਦ ਪਾਰ...

ਅਮਰੀਕਾ ਦੋਹਾਂ ਦੇਸ਼ਾਂ ਨਾਲ…ਭਾਰਤ-ਪਾਕਿਸਤਾਨ ਜੰਗਬੰਦੀ ਤੋਂ ਬਾਅਦ ਟਰੰਪ ਦਾ ਇੱਕ ਹੋਰ ਦਾਅਵਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਸਵੇਰੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ‘ਤੇ ਆਪਣੀ ਰਾਏ ਪ੍ਰਗਟ ਕੀਤੀ। ਟਰੰਪ...

ਜੰਮੂ-ਕਸ਼ਮੀਰ ‘ਚ BSF ਦਾ ਜਵਾਨ ਸ਼ਹੀਦ, ਪਾਕਿਸਤਾਨ ਨਾਲ ਲੋਹਾ ਲੈਂਦੇ ਪੀਤਾ ਸ਼ਹਾਦਤ ਦਾ ਜਾਮ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸੀਮਾ ਸੁਰੱਖਿਆ ਬਲ (BSF) ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਸ਼ਹੀਦ ਹੋ...

ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖਮੀਆਂ ਨੂੰ ਮਿਲਣਗੇ CM ਮਾਨ, ਹਸਪਤਾਲ ਪਹੁੰਚ ਕੇ ਜਾਨਣਗੇ ਹਾਲ-ਚਾਲ

ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖਮੀਆਂ ਦੇ ਨਾਲ ਅੱਜ ਮੁਲਾਕਾਤ ਕਰਨਗੇ। ਉਹ ਜ਼ਖਮੀ ਨਾਗਰਿਕਾਂ ਦਾ ਹਾਲ ਜਾਣਨ ਲਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-5-2025

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ...

ਪੰਜਾਬ-ਹਰਿਆਣਾ ਪਾਣੀ ਵਿਵਾਦ: ਨੰਗਲ ਡੈਮ ਪਹੁੰਚੇ CM ਮਾਨ, ਕਿਹਾ- ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੱਕ…

ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਚੇਅਰਮੈਨ ਨੂੰ ਨੰਗਲ ਡੈਮ...

ਭਾਰਤ-ਪਾਕਿ ਸਰਹੱਦ ‘ਤੇ BSF ਦਾ ਐਕਸ਼ਨ, ਜਵਾਨਾਂ ਨੇ ਦੇਰ ਰਾਤ ਮਾ.ਰ ਸੁੱਟਿਆ ਪਾਕਿਸਤਾਨ ਦਾ ਘੁਸਪੈਠੀਆ

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਹੋਰ ਚੌਕਸ ਹੋ ਗਏ ਹਨ। ਇਸ ਵਿਚਾਲੇ ਹੁਣ...

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਦੇਸ਼ ‘ਚ ਹਾਈ ਅਲਰਟ! 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਪਹਿਲਗਾਮ ‘ਚ ਬੇਕਸੂਰਾਂ ‘ਤੇ ਹੋਏ ਹਮਲੇ ਦਾ ਭਾਰਤ ਨੇ ਮੰਗਲਵਾਰ ਰਾਤ ਨੂੰ 1:30 ਵਜੇ ਆਪ੍ਰੇਸ਼ਨ ਸਿੰਦੂਰ ਲਾਂਚ ਕਰਕੇ ਬਦਲਾ ਲਿਆ ਸੀ।...

ਆਪ੍ਰੇਸ਼ਨ ਸਿੰਦੂਰ ਮਗਰੋਂ ਅੰਮ੍ਰਿਤਸਰ ‘ਚ ਡਿੱਗੀਆਂ ਮਿਜ਼ਾਇਲਾਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ 6 ਤੇ 7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ‘ਤੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਹਵਾਈ ਹਮਲਾ ਕੀਤਾ।...

ਉੱਤਰਕਾਸ਼ੀ ‘ਚ ਹੈਲੀਕਾਪਟਰ ਹੋਇਆ ਕ੍ਰੈਸ਼, 6 ਲੋਕਾਂ ਦੀ ਮੌਤ, ਇੱਕ ਜ਼ਖਮੀ, ਬਚਾਅ ਕਾਰਜ ਜਾਰੀ

ਉੱਤਰਕਾਸ਼ੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਛੇ ਲੋਕਾਂ ਦੀ...

ਅੱਜ ਨੰਗਲ ਡੈਮ ਪਹੁੰਚਣਗੇ CM ਭਗਵੰਤ ਮਾਨ, AG ਪੰਜਾਬ ਵੀ ਨਾਲ ਰਹਿਣਗੇ ਮੌਜੂਦ

ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਜਾ ਰਹੇ ਹਨ। AG ਪੰਜਾਬ ਵੀ...

ਭਲਕੇ ਪੰਜਾਬ ‘ਚ ਵੱਜਣਗੇ ਸਾਇਰਨ, ਸੂਬੇ ਦੇ ਇਨ੍ਹਾਂ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲ, ਦੇਖੋ ਲਿਸਟ

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਭਾਰਤ ਵੱਲੋਂ ਜੰਗ ਦੀ ਤਿਆਰੀ ਕੀਤੀ ਜਾ...

SYL ਵਿਵਾਦ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕੋਰਟ ਨੇ ਪੰਜਾਬ ਤੇ ਹਰਿਆਣਾ ਦੀ ਸਰਕਾਰ ਨੂੰ ਦਿੱਤੇ ਨਿਰਦੇਸ਼

ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਕੋਰਟ ਨੇ ਪੰਜਾਬ ਅਤੇ...

ਜਲੰਧਰ : PNB ਦੇ ਬਾਹਰ ਸੁਰੱਖਿਆ ਗਾਰਡ ਦੇ ਹੱਥੋਂ ਬੰਦੂਕ ਡਿੱਗਣ ਕਾਰਨ ਚੱਲੀ ਗੋਲੀ, ਘਟਨਾ CCTV ‘ਚ ਕੈਦ

ਜਲੰਧਰ ਦੇ ਲਕਸ਼ਮੀ ਸਿਨੇਮਾ ਨੇੜੇ ਪੁਰਾਣੀ ਰੇਲਵੇ ਰੋਡ ‘ਤੇ ਪੰਜਾਬ ਨੈਸ਼ਨਲ ਬੈਂਕ ਦੇ ਸੁਰੱਖਿਆ ਗਾਰਡ ਦੇ ਹੱਥੋਂ ਅਚਾਨਕ ਇੱਕ ਦੋਨਾਲੀ...

ਭਵਾਨੀਗੜ੍ਹ : ਮਾਂ ਨੇ ਆਪਣੀ ਧੀ ਨਾਲ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਭਵਾਨੀਗੜ੍ਹ ਦੇ ਮਹਾਂਵੀਰ ਬਸਤੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਮਾਂ ਨੇ ਆਪਣੀ ਲਾਡਲੀ 8 ਸਾਲਾਂ ਧੀ ਦੇ ਨਾਲ...

SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੂੰ ਮਿਲੀ ਸਫ਼ਲਤਾ, SBS ਨਗਰ ਦੇ ਨੇੜੇ ਜੰਗਲਾਂ ‘ਚੋਂ ਹਥਿਆਰ ਕੀਤੇ ਰਿਕਵਰ

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਹੋਰ ਚੌਕਸ ਨਜ਼ਰ ਆ ਰਹੀ ਹੈ। SSOC ਅੰਮ੍ਰਿਤਸਰ ਤੇ ਕੇਂਦਰੀ ਏਜੰਸੀ ਨੇ ਸਾਂਝਾ...

ਦਿਲਜੀਤ ਦੋਸਾਂਝ ਨੇ ਮੇਟ ਗਾਲਾ-2025 ‘ਚ ਮਹਾਰਾਜਾ ਵਾਲੀ ਲੁੱਕ ‘ਚ ਕੀਤੀ ਐਂਟਰੀ, ਪੰਜਾਬੀ ਸੱਭਿਆਚਾਰ ਨੂੰ ਕੀਤਾ ਪੇਸ਼

ਦਿਲਜੀਤ ਦੋਸਾਂਝ ਨੇ ਫੈਸ਼ਨ ਦੀ ਦੁਨੀਆ ਦੇ ਸਭ ਤੋਂ ਵੱਡੇ ਪ੍ਰੋਗਰਾਮ ਮੇਟ ਗਾਲਾ 2025 ਵਿੱਚ ਇਤਿਹਾਸ ਰਚਿਆ ਹੈ। ਉਹ ਇਸ ਵੱਕਾਰੀ ਸਮਾਗਮ ਵਿੱਚ...

ਪੰਜਾਬ-ਹਰਿਆਣਾ ਦਾ ਪਾਣੀ ਵਿ.ਵਾਦ : BBMB ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਹਰਿਆਣਾ ਅਤੇ ਪੰਜਾਬ ਵਿਚਕਾਰ ਪਾਣੀ ਵਿਵਾਦ ‘ਤੇ ਸੁਣਵਾਈ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਸੋਮਵਾਰ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਵਿਦੇਸ਼ ਅਧਾਰਤ ਗੈਂਗਸਟਰ ਦੇ 3 ਸਾਥੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦ ਅਤੇ ਅੰਤਰਰਾਸ਼ਟਰੀ ਗੈਂਗ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਯੂਕੇ ਸਥਿਤ ਇੱਕ ਗੈਂਗ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਦਨ ‘ਚ ‘ਡੈਮ ਸੇਫਟੀ ਐਕਟ 2021’ ਖਿਲਾਫ਼ ਮਤਾ ਕੀਤਾ ਪੇਸ਼

ਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ...

ਬਠਿੰਡਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਇੱਕ ASI ਤੇ 2 ਮੁਲਜ਼ਮ ਹੋਏ ਜ਼ਖਮੀ

ਬਠਿੰਡਾ ਵਿੱਚ ਸਵੇਰੇ-ਸਵੇਰੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਐਨਕਾਊਂਟਰ ਦੇ ਵਿੱਚ 2 ਬਦਮਾਸ਼ ਗੋਲੀ...

ਜੰਮੂ-ਕਸ਼ਮੀਰ : ਪੁੰਛ ‘ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, 5 IED ਤੇ ਵਾਇਰਲੈੱਸ ਸੈੱਟ ਬਰਾਮਦ

ਭਾਰਤੀ ਫੌਜ ਅਤੇ ਪੁਲਿਸ ਨੇ ਮਿਲ ਕੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸੋਮਵਾਰ ਨੂੰ, ਉਨ੍ਹਾਂ ਨੇ ਸੁਰਨਕੋਟ...

ਕੈਨੇਡਾ ਮਾਈਨਰ ਸਟਡੀ ਵੀਜ਼ਾ – ਆਪਣੇ ਬੱਚਿਆਂ ਨੂੰ ਚਮਕਦਾਰ ਭਵਿੱਖ ਵੱਲ ਲੈ ਜਾਓ! ਆਫਰ ਸਿਰਫ਼ 15 ਮਈ ਤੱਕ

ਚੰਡੀਗੜ੍ਹ: ਹੁਣ ਮਾਪੇ ਆਪਣੇ ਬੱਚਿਆਂ ਨਾਲ ਕੈਨੇਡਾ ਜਾ ਸਕਦੇ ਹਨ ਇੱਕ ਐਸੇ ਸੁਰਖਿਅਤ ਤੇ ਭਰੋਸੇਯੋਗ ਰਾਹੀਂ, ਜਿਸ ਵਿੱਚ ਨਾ ਕੋਈ IELTS ਦੀ ਲੋੜ ਹੈ,...

ਜਵਾਨ ਪੁੱਤ ਦੀ ਨਹਿਰ ‘ਚ ਸ਼ੱਕੀ ਹਾਲਾਤਾਂ ‘ਚ ਡੁੱਬਣ ਕਾਰਨ ਮੌਤ, ਪਰਿਵਾਰ ਨੇ ਸਾਥੀਆਂ ‘ਤੇ ਲਗਾਏ ਇਲਜ਼ਾਮ

ਮਾਨਸਾ ਜ਼ਿਲ੍ਹੇ ਦੇ ਝੁਨੀਰ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨੰਦਗੜ੍ਹ ਵਿੱਚ ਮਹਿਰਾ ਜਾਤੀ ਦੇ 26 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ...

ਪਦਮ ਸ਼੍ਰੀ ਨਾਲ ਸਨਮਾਨਿਤ 128 ਸਾਲਾ ਯੋਗ ਗੁਰੂ ਬਾਬਾ ਸ਼ਿਵਾਨੰਦ ਦਾ ਹੋਇਆ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ

128 ਸਾਲਾ ਯੋਗ ਗੁਰੂ ਪਦਮਸ਼੍ਰੀ ਸ਼ਿਵਾਨੰਦ ਬਾਬਾ ਦਾ ਸ਼ਨੀਵਾਰ ਰਾਤ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ...

ਬਠਿੰਡਾ ਦੀ ਕੇਂਦਰੀ ਜੇਲ੍ਹ ਮੁੜ ਸੁਰਖੀਆਂ ‘ਚ, ਜੇਲ੍ਹ ਦੀ ਸੁਰੱਖਿਆ ‘ਚ ਤਾਇਨਾਤ ASI ਕੋਲੋਂ ਮਿਲਿਆ ਚਿੱਟਾ

ਬਠਿੰਡਾ ਦੀ ਸੈਂਟਰਲ ਜੇਲ੍ਹ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹੈ। ਆਏ ਦਿਨ ਇਸ ਜੇਲ੍ਹ ਤੋਂ ਮੋਬਾਈਲ ਤੇ ਨਸ਼ਾ ਬਰਾਮਦ ਹੋਣ ਦਾ ਮਾਮਲਾ ਸਾਹਮਣੇ...

ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਹੋਸਟਲ ‘ਚੋਂ ਮਿਲੀ ਲਾਸ਼

ਬਿਹਾਰ ਵਿੱਚ ਐੱਮਬੀਬੀਐੱਸ ਕਰਨ ਗਏ ਪੰਜਾਬ ਦੇ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।...

6 ਮਹੀਨੇ ਪਹਿਲਾਂ ਰੂਸ ਗਏ ਨੌਜਵਾਨ ਦੀ ਹੋਈ ਮੌਤ, 2 ਸਾਲ ਪਹਿਲਾ ਹੀ ਹੋਇਆ ਸੀ ਵਿਆਹ

ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲਏ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਪਾਕਿ ਜਾਸੂਸ ਕੀਤੇ ਕਾਬੂ, ਖੁਫ਼ੀਆ ਜਾਣਕਾਰੀ ਤੇ ਤਸਵੀਰਾਂ ਕਰਦੇ ਸੀ ਲੀਕ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ ਜਾਸੂਸੀ ਵਿਰੋਧੀ ਕਾਰਵਾਈ ਵਿੱਚ ਦੋ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-5-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-5-2025

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ...

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਗਰਮੀ ਰਿਕਾਰਡ ਤੋੜ ਰਹੀ ਹੈ ਪਰ ਅੱਜ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ...

ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ‘ਚ ਹੋਇਆ ਭਰਤੀ, ਆਪਣੀ ਮਾਂ ਦਾ ਆਖਰੀ ਸੁਪਨਾ ਕੀਤਾ ਪੂਰਾ

ਗੁਰਦਾਸਪੁਰ ਦੇ ਰਹਿਣ ਵਾਲੇ 24 ਸਾਲ ਦੇ ਨੌਜਵਾਨ ਨੇ ਵਿਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਹਰਮਿੰਦਰ ਸਿੰਘ ਹੈਰੀ ਨੇ ਕੈਨੇਡਾ ਪੁਲਿਸ...

ਲੋਕਾਂ ਨੂੰ ਮਹਿੰਗਾਈ ਦਾ ਝਟਕਾ ! ਵੇਰਕਾ ਨੇ ਵਧਾਏ ਦੁੱਧ ਦੇ ਰੇਟ, ਭਲਕੇ ਤੋਂ ਲਾਗੂ ਹੋਣਗੀਆਂ ਕੀਮਤਾਂ

ਵੇਰਕਾ ਦਾ ਦੁੱਧ ਪੀਣ ਵਾਲਿਆਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮਿਲਕਫੈਡ (Milkfed) ਦੇ ਬਰਾਂਡ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ...

ਬਠਿੰਡਾ ਕੈਂਟ ਤੋਂ ਪੁਲਿਸ ਨੇ ਮੋਚੀ ਨੂੰ ਕੀਤਾ ਗ੍ਰਿਫ਼ਤਾਰ, ਹਨੀਟ੍ਰੈਪ ‘ਚ ਫਸਣ ਦਾ ਸ਼ੱਕ, ਮੋਬਾਈਲ ਦੀ ਕੀਤੀ ਜਾ ਰਹੀ ਫੋਰੈਂਸਿਕ ਜਾਂਚ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੰਜਾਬ ਦੇ ਬਠਿੰਡਾ ਕੈਂਟ ਵਿੱਚ ਨਿੱਜੀ ਤੌਰ ‘ਤੇ ਕੰਮ ਕਰਨ ਵਾਲੇ ਇੱਕ ਮੋਚੀ ਨੂੰ ਗ੍ਰਿਫ਼ਤਾਰ ਕੀਤਾ...

ਪ੍ਰਤਾਪ ਬਾਜਵਾ ਨੇ ਹਾਈ ਕੋਰਟ ਦਾ ਕੀਤਾ ਰੁਖ ! ਜਾਂਚ ਲਈ ਸੌਂਪੇ ਮੋਬਾਈਲ ਦਾ ਪਾਸਵਰਡ ਮੰਗੇ ਜਾਣ ‘ਤੇ ਜਤਾਇਆ ਇਤਰਾਜ਼

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ 50 ਬੰਬ ਇੰਟਰਵਿਊ ਦੇ...

ਕੈਨੇਡਾ ਪੜ੍ਹਾਈ ਕਰਨ ਗਈ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਸਮੁੰਦਰ ਕੰਢਿਓ ਮਿਲੀ ਦੇਹ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਆਈ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ...

ਕੈਨੇਡਾ ਚੋਣ ਨਤੀਜੇ : NDP ਆਗੂ ਜਗਮੀਤ ਸਿੰਘ ਨੇ ਆਪਣੀ ਸੀਟ ਹਾਰਨ ਮਗਰੋਂ ਪਾਰਟੀ ਦੀ ਲੀਡਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕੈਨੇਡਾ ਵਿੱਚ ਆਮ ਚੋਣਾਂ ਦੇ ਨਤੀਜਿਆਂ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡੀਅਨ ਚੋਣਾਂ ਵਿੱਚ NDP ਪਾਰਟੀ ਦੇ ਆਗੂ ਜਗਮੀਤ ਸਿੰਘ ਨੂੰ...

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖਤਮ, ਪ੍ਰਧਾਨ ਮੰਤਰੀ ਕਾਰਨੀ ਦੀ ਲਿਬਰਲ ਪਾਰਟੀ ਅੱਗੇ

ਕੈਨੇਡਾ ਵਿੱਚ ਆਮ ਚੋਣਾਂ ਲਈ ਵੋਟਿੰਗ ਸੋਮਵਾਰ ਸ਼ਾਮ ਤੋਂ ਲਗਭਗ ਪੂਰੀ ਹੋ ਗਈ ਹੈ। ਸ਼ੁਰੂਆਤੀ ਨਤੀਜਿਆਂ ਵਿੱਚ, ਪ੍ਰਧਾਨ ਮੰਤਰੀ ਮਾਰਕ ਕਾਰਨੀ...

ਫਿਲੋਰ ਨੇੜੇ ਦੁੱਧ ਨਾਲ ਭਰਿਆ ਕੰਟੇਨਰ ਪਲਟਿਆ, ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਫਿਲੌਰ ਨੇੜੇ ਸਿਸਕ ਲੇਨ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੁੱਧ ਨਾਲ ਭਰਿਆ ਕੰਟੇਨਰ ਅਚਾਨਕ ਪਲਟ ਗਿਆ। ਦੱਸਿਆ ਜਾ ਰਿਹਾ...

ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਵੱਡਾ ਝਟਕਾ ! ਹਾਈ ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

ਪਟਿਆਲਾ ਦੇ ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਰਨਲ ਕੁੱਟਮਾਰ ਮਾਮਲੇ ਵਿੱਚ ਨਾਮਜ਼ਦ ਮੁਅੱਤਲ...

ਭੀਖੀ-ਬਰਨਾਲਾ ਹਾਈਵੇਅ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਗੱਡੀ ‘ਚ ਸਵਾਰ ਮਹਿਲਾ ਦੀ ਮੌਤ, ਸ਼ਖਸ ਜ਼ਖਮੀ

ਪੂੰਜਬ ਦੇ ਜ਼ਿਲ੍ਹਾ ਮਾਨਸਾ ਜ਼ਿਲ੍ਹੇ ਦੇ ਭੀਖੀ ਕਸਬੇ ਵਿੱਚ ਭੀਖੀ ਬਰਨਾਲਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼...

ਵੈਨਕੂਵਰ ‘ਚ ਲਾਪੂ-ਲਾਪੂ ਫੈਸਟੀਵਲ ਮਨਾ ਰਹੇ ਲੋਕਾਂ ਨੂੰ ਕਾਰ ਨੇ ਦਰੜਿਆ, 11 ਦੀ ਮੌਤ, PM ਨੇ ਜਤਾਇਆ ਦੁੱਖ

ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਇੱਕ ਤਿਉਹਾਰ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਭੀੜ ਵਿੱਚ ਮੌਜੂਦ ਲੋਕਾਂ ਨੂੰ ਕੁਚਲ ਦਿੱਤਾ। ਇਸ...

‘ਪਾਕਿ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਭਾਰਤ ਸਬੂਤ ਦੇਵੇ’, ਪਹਿਲਗਾਮ ਹਮਲੇ ‘ਤੇ ਸ਼ਾਹਿਦ ਅਫਰੀਦੀ ਦਾ ਵਿਵਾਦਿਤ ਬਿਆਨ

ਪਹਿਲਗਾਮ ਅੱਤਵਾਦੀ ਹਮਲੇ ‘ਤੇ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਸ਼ਰਮਨਾਕ ਬਿਆਨ ਸਾਹਮਣੇ ਆਇਆ ਹੈ। ਹਮਲੇ ਦੀ ਨਿੰਦਾ ਕਰਨ...

ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ ਪਟਿਆਲਾ...

ਤਰਨ ਤਾਰਨ ‘ਚ 3 ਅਣਪਛਾਤਿਆਂ ਵੱਲੋਂ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਘਟਨਾ CCTV ‘ਚ ਹੋਈ ਕੈਦ

ਪੰਜਾਬ ‘ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਦਿਨ-ਦਿਹਾੜੇ ਝਬਾਲ ਨਜ਼ਦੀਕ ਮੋੜ ਬਾਬਾ ਬੁੱਢਾ ਸਾਹਿਬ...

ਪੀੜਤਾਂ ਨੂੰ ਇਨਸਾਫ ਤੇ ਸਾਜ਼ਿਸ਼ਘਾੜਿਆਂ ਨੂੰ ਮਿਲੇਗੀ ਸਜ਼ਾ… ‘ਮਨ ਕੀ ਬਾਤ’ ‘ਚ ਪਹਿਲਗਾਮ ਹਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ...

ਨਾਭਾ : ਖੇਤ ‘ਚ ਲੱਗੀ ਭਿਆਨਕ ਅੱਗ, 16 ਏਕੜ ਫਸਲ ਸੜ ਕੇ ਸੁਆਹ, ਇੱਕ ਬੰਦਾ ਵੀ ਝੁਲਸਿਆ

ਪੰਜਾਬ ਭਰ ਦੇ ਖੇਤਾਂ ਦੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ...

ਕਿਸੇ ਨੂੰ ਵੀ ਜਾਨ ਲੈਣ ਦਾ ਅਧਿਕਾਰ ਨਹੀਂ…ਪਹਿਲਗਾਮ ਹਮਲੇ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੱਲ੍ਹ ਸ਼ਨੀਵਾਰ ਰਾਤ ਨੂੰ ਆਪਣੀ ਟੀਮ ਨਾਲ ਅਰਬਨ ਅਸਟੇਟ...

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਜਾਰੀ ਹੈ। ਇਸ ਵਿਚਾਲੇ ਹੁਣ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰ ਕੀਤਾ ਕਾਬੂ, ਡੇਢ ਲੱਖ ਕੈਸ਼ ਤੇ ਹਥਿਆਰ ਕੀਤੇ ਰਿਕਵਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-4-2025

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-4-2025

ਬਿਲਾਵਲੁ ਮਹਲਾ ੫ ॥  ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ...

ਪਹਿਲਗਾਮ ਹਮਲੇ ‘ਚ 26 ਲੋਕਾਂ ਦੀ ਹੋਈ ਮੌਤ, 10 ਜ਼ਖਮੀ, ਮ੍ਰਿਤਕ ਸੈਲਾਨੀਆਂ ਦੀ ਲਿਸਟ ਜਾਰੀ

ਜੰਮੂ-ਕਸ਼ੀਮਰ ਦੇ ਮਸ਼ਹੂਰ ਸੈਲਾਨੀ ਸਥਾਨ ਪਹਿਲਗਾਮ ਦੇ ਬੈਸਰਨ ਵਿੱਚ ਮੰਗਲਵਾਰ ਦੁਪਹਿਰ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ...

ਫਾਜ਼ਿਲਕਾ ‘ਚ ਵੱਡੀ ਵਾਰਦਾਤ, ਅਦਾਲਤ ‘ਚ ਪੇਸ਼ੀ ਭੁਗਤਣ ਆਏ ਸ਼ਖਸ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਫਾਜ਼ਿਲਕਾ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਰਟ ਕੰਪਲੈਕਸ ਨੇੜੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਵਿਵਾਦ...

ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ

ਪੰਜਾਬ ਦੇ ਤਰਨਤਾਰਨ ਵਿੱਚ ਮੰਗਲਵਾਰ ਨੂੰ ਸਵੇਰੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੇ ਸਵੇਰੇ ਗਸ਼ਤ ਦੌਰਾਨ ਸਰਾਂ...

ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, ਹਾਈਕੋਰਟ ‘ਚ 7 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ LoP ਪ੍ਰਤਾਪ ਸਿੰਘ...

ਕਾਰ ਨੇ ਬਾਈਕ ਸਵਾਰ ਮਾਂ-ਪੁੱਤਰ ਨੂੰ ਟੱਕਰ ਮਾਰੀ, ਇਲਾਜ ਦੌਰਾਨ ਮਾਂ ਦੀ ਮੌਤ, ਪੁੱਤਰ ਜ਼ਖਮੀ

ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਮਾਂ ਅਤੇ ਪੁੱਤਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮਾਂ ਦੀ ਇਲਾਜ ਦੌਰਾਨ ਮੌਤ ਹੋ...

ਅੰਮ੍ਰਿਤਸਰ : ਕਾਰ ਤੇ ਬੁਲੇਟ ਚਾਲਕਾਂ ਨੇ ਰੇਸ ਦੌਰਾਨ ਬਾਈਕ ਸਵਾਰ ਨੂੰ ਮਾਰੀ ਟੱਕਰ, ਇੱਕ ਸ਼ਖਸ ਦੀ ਹੋਈ ਮੌਤ

ਅੰਮ੍ਰਿਤਸਰ ਦੇ ਝਬਾਲ ਰੋਡ ਤੋਂ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਅਤੇ ਬੁਲੇਟ ਦੀ ਰੇਸ ਲਗਾ ਰਹੇ...

PM ਮੋਦੀ ਸਾਊਦੀ ਅਰਬ ਲਈ ਰਵਾਨਾ, ਕਿਹਾ ‘ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਪੱਧਰ ‘ਤੇ ਸਬੰਧ ​​ਹੋਏ ਮਜ਼ਬੂਤ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੇ ਸਾਊਦੀ ਰੱਬ ਦੌਰੇ ਲਈ ਰਵਾਨਾ ਹੋਏ ਹਨ। ਉਨ੍ਹਾਂ ਨੂੰ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ...

ਜਲਾਲਾਬਾਦ : ਕੁਝ ਦਿਨ ਪਹਿਲਾਂ ਹੋਇਆ ਸੀ ਨੌਜਵਾਨ ਦਾ ਤਲਾਕ, ਹੁਣ ਭੇਦ-ਭਰੇ ਹਾਲਾਤਾਂ ‘ਚ ਮਿਲੀ ਦੇਹ

ਜਲਾਲਾਬਾਦ ਹਲਕੇ ਦੇ ਪਿੰਡ ਮੰਨੇਵਾਲਾ ਦੀ ਨਹਿਰ ਦੇ ਕੰਢੇ ਦੇ ਸਾਹਮਣੇ ਤੋਂ ਇੱਕ 27 ਸਾਲਾ ਨੌਜਵਾਨ ਦੀ ਭੇਦ-ਭਰੇ ਹਾਲਾਤਾਂ ਦੇ ਵਿੱਚ ਮ੍ਰਿਤਕ...

ਪੋਪ ਫਰਾਂਸਿਸ ਦਾ 88 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ

ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ। ਫਰਾਂਸਿਸ ਨੂੰ ਹਾਲ ਹੀ ਵਿੱਚ ਨਮੂਨੀਆ ਕਾਰਨ...

ਦਿੱਲੀ ‘ਚ AAP ਨਹੀਂ ਲੜੇਗੀ MCD ਮੇਅਰ ਚੋਣ ! ਨਾਮਜ਼ਦਗੀ ਦਾ ਅੱਜ ਆਖਰੀ ਦਿਨ, 25 ਅਪ੍ਰੈਲ ਨੂੰ ਨਵੇਂ ਮੇਅਰ ਦੀ ਹੋਵੇਗੀ ਚੋਣ

ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਆਉਣ ਵਾਲੀਆਂ ਮੇਅਰ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਹਨ ਅਤੇ ਅੱਜ...

ਸਿਆਚਿਨ ‘ਚ ਸਿਰਸਾ ਦਾ ਜਵਾਨ ਸ਼ਹੀਦ, ਡਿਊਟੀ ਦੌਰਾਨ ਵਿਗੜੀ ਸੀ ਸਿਹਤ, ਹਸਪਤਾਲ ‘ਚ ਤੋੜਿਆ ਦਮ

ਲੱਦਾਖ ਦੇ ਸਿਆਚਿਨ ਗਲੇਸ਼ੀਅਰ ਵਿੱਚ ਤਾਇਨਾਤ ਹਰਿਆਣਾ ਦਾ ਸਿਪਾਹੀ ਬਲਦੇਵ ਸਿੰਘ ਸ਼ਹੀਦ ਹੋ ਗਿਆ ਹੈ। ਡਿਊਟੀ ਦੌਰਾਨ, ਜਵਾਨ ਨੇ ਉਲਟੀਆਂ,...

ਮੋਗਾ ‘ਚ ਓਵਰਟੇਕ ਕਰਦਿਆਂ ਪਲਟੀ ਤੇਜ਼ ਰਫ਼ਤਾਰ ਕਾਰ, ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖਮੀ

ਮੋਗਾ ਦੇ ਪਿੰਡ ਮਹਿਮੇ ਵਾਲਾ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫਤਾਰ ਨਾਲ ਆ ਰਹੀ ਕਾਰ ਓਵਰਟੇਕ ਕਰਦੇ ਸਮੇਂ ਅਚਾਨਕ ਪਲਟ...

ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ‘ਚ ਦੋ ਧਿਰਾਂ ਚ ਹੋਈ ਝੜਪ, ਦੋਹਾਂ ਧਿਰਾਂ ਦੇ 2 ਲੋਕ ਜ਼ਖਮੀ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿਚ ਦੇਰ ਸ਼ਾਮ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 10-12 ਲੋਕਾਂ ਨੇ ਮਾਰੂ...

ਰੋਪੜ ਦੇ ਥਾਣੇ ‘ਚ ਇੱਕ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ, ਘਟਨਾ ਦੀ ਕੀਤੀ ਜਾ ਰਹੀ ਨਿਆਇਕ ਜਾਂਚ

ਰੋਪੜ ਦੇ ਥਾਣਾ ਸਿਟੀ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਏ ਇੱਕ ਹਵਾਲਾਤੀ ਨੇ ਸ਼ੱਕੀ ਹਾਲਾਤਾਂ ਵਿੱਚ ਆਪਣੀ ਜੀਵਨ...

ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ ਅਪ੍ਰੈਲ ਮਹੀਨੇ ਵਿੱਚ ਲਗਾਤਾਰ ਛੁੱਟੀਆਂ ਆ ਰਹੀਆਂ ਹਨ। ਕਈ ਲੋਕਾਂ ਨੂੰ 18,19 ਅਤੇ 20 ਅਪ੍ਰੈਲ ਨੂੰ ਲਗਾਤਾਰ 3 ਦਿਨ ਦੀ ਛੁੱਟੀ ਮਿਲੀ...

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਮਚੀ ਤਬਾਹੀ, 3 ਲੋਕਾਂ ਦੀ ਮੌਤ, 100 ਤੋਂ ਵੱਧ ਨੂੰ ਕੀਤਾ ਗਿਆ ਰੈਸਕਿਊ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਧਰਮਕੁੰਡ ਇਲਾਕੇ ਵਿੱਚ ਐਤਵਾਰ ਸਵੇਰੇ ਅਚਾਨਕ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ। ਇਸ ਕੁਦਰਤੀ ਆਫ਼ਤ...

MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ ! ਸਰਕਾਰ ਨੇ ਤੀਜੀ ਵਾਰ NSA ‘ਚ ਕੀਤਾ ਵਾਧਾ

ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ...

ਤਲਵੰਡੀ ਸਾਬੋ ਦੇ ਪਿੰਡ ਕਮਾਲੂ ‘ਚ ਪੁੱਤ ਵੱਲੋਂ ਪਿਓ ‘ਤੇ ਫਇਰਿੰਗ, ਕਣਕ ਵੇਚਣ ਨੂੰ ਲੈ ਕੇ ਦੋਹਾਂ ‘ਚ ਹੋਈ ਸੀ ਬਹਿਸ

ਉਪ ਮੰਡਲ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਕਮਾਲੂ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁੱਤਰ ਆਪਣੇ ਹੀ ਪਿਤਾ ਦੀ ਜਾਨ...

ਮਲੋਟ ਦੇ ਪਿੰਡ ਅਬੁਲ ਖੁਰਾਣਾ ‘ਚ ਡਬਲ ਮਰਡਰ, ਪਿਓ-ਪੁੱਤਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਲੋਟ ਦੇ ਨੇੜਲੇ ਪਿੰਡ ਅਬੁਲ ਖੁਰਾਣਾ ਵਿਖੇ ਬੀਤੇ ਸ਼ਾਮ ਨੂੰ ਡਬਲ ਮਰਡਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਓ-ਪੁੱਤਰ ਦਾ ਗੋਲੀਆਂ ਮਾਰ ਕੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-4-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-4-2025

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ...

ਜਲੰਧਰ ‘ਚ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਦੋਹਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਵਡਾਲਾ ਚੌਕ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ...

ਫਾਜ਼ਿਲਕਾ : ਰਿਸ਼ਤੇਦਾਰੀ ‘ਚ ਵਿਆਹ ਦੇਖਣ ਆਏ ਸ਼ਖਸ ਦੀ ਚਮਕੀ ਕਿਸਮਤ, 18 ਲੱਖ ਰੁਪਏ ਦੀ ਜਿੱਤੀ ਲਾਟਰੀ

ਕਹਿੰਦੇ ਹਨ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ, ਇਹ ਗੱਲ ਸਾਬਿਤ ਹੋਈ 18 ਲੱਖ ਰੁਪਏ ਦੇ ਜੈਤੂ ਰਹੇ ਸ਼ਖਸ ਉਪਰ। ਦਰਅਸਲ ਸ਼ਖਸ...

ਬਟਾਲਾ ‘ਚ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਦੀ ਮ੍ਰਿਤਕ

ਬਟਾਲਾ ਦੇ ਇਲਾਕੇ ਮਾਨ ਨਗਰ ਦੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ...

ਕੋਵਿਡ ਸਮੇਂ ਇੱਕ ਹੈਕ ਹੋਏ ਸਰਕਾਰੀ ਫੇਸਬੁੱਕ ਪੇਜ ਨੂੰ ਬਚਾਉਣ ਦੀ ਕਹਾਣੀ – Rudhrah Gourav ਦੀ ਡਿਜੀਟਲ ਜੰਗ

ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਡਿਜੀਟਲ ਸੁਰੱਖਿਆ ਮੁਹੱਈਆ ਕਰਵਾਉਣ ਵਾਲੇ ਰੁਧਰਾਹ ਗੌਰਵ ਨੇ ਇੱਕ ਮੁਸ਼ਕਲ ਘਟਨਾ ਸਾਂਝੀ ਕੀਤੀ, ਜਿਸ...

ਅਬੋਹਰ : ਜੂਸ ਦੀ ਰੇਹੜੀ ਲਗਾਉਣ ਵਾਲੇ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਬੱਚੇ ਦਾ ਪਿਓ ਸੀ ਮ੍ਰਿਤਕ

ਅਬੋਹਰ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜੂਸ ਦੀ ਰੇਹੜੀ ਲਗਾਉਂਦਾ ਸੀ ਅਤੇ 2...

ਗਰਮੀ ‘ਚ ਨਹੀਂ ਲੱਗਣਗੇ ਬਿਜਲੀ ਦੇ ਕੱਟ, ਘਰੇਲੂ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਮਿਲੇਗੀ ਬਿਜਲੀ : ਮੰਤਰੀ ਹਰਭਜਨ ਸਿੰਘ ETO

ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਬਿਜਲੀ ਦੇ ਕੱਟਾਂ ਤੋਂ ਬਚਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। 16 ਅਪ੍ਰੈਲ ਬੁੱਧਵਾਰ ਨੂੰ ਮੀਟਿੰਗ ਵਿੱਚ...

ਜਲੰਧਰ-ਫਗਵਾੜਾ NH ‘ਤੇ 2 ਟਰੱਕਾਂ ਦੀ ਜ਼ਬਰਦਸਤ ਟੱਕਰ, ਇੱਕ ਡ੍ਰਾਈਵਰ ਦੀ ਮੌਤ, ਇੱਕ ਗੰਭੀਰ ਜ਼ਖਮੀ

ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ‘ਤੇ ਚਹੇਦੂ ਨੇੜੇ ਦੋ ਟਰੱਕਾਂ ਵਿਚਕਾਰ ਜ਼ਬਰਦਸਤ ਟੱਕਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ...

MP ਸਤਨਾਮ ਸਿੰਘ ਸੰਧੂ ਨੇ ਵਿਸ਼ਵ ਵਿਰਾਸਤ ਦਿਵਸ ਮੌਕੇ ਵਿਸ਼ੇਸ਼ ਲੇਖ ਲਿਖ ਕੇ ਦਿੱਤਾ ਸੰਦੇਸ਼

ਵਿਸ਼ਵ ਵਿਰਾਸਤ ਦਿਵਸ ਦੇ ਮੌਕੇ ਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਵਿਸ਼ੇਸ਼ ਲੇਖ ਲਿਖ ਕੇ ਖਾਸ ਸੰਦੇਸ਼ ਦਿੱਤਾ। ਸਤਨਾਮ ਸਿੰਘ...

ਹੁਸ਼ਿਆਰਪੁਰ ‘ਚ ਟਰੱਕ ਨੇ ਸੜਕ ਕਿਨਾਰੇ ਖੜ੍ਹੇ 4 ਲੋਕਾਂ ਨੂੰ ਦਰੜਿਆ, 2 ਬੱਚਿਆਂ ਸਣੇ 3 ਦੀ ਮੌਤ, ਇੱਕ ਜ਼ਖਮੀ

ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।...

ਬੱਚੇ ਦੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਚਚੇਰਾ ਭਰਾ ਹੀ ਨਿਕਲਿਆ ਕਾਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਿਛਲੇ ਦਿਨ ਹੀ ਪਿੰਡ ਮਾੜੀ ਗੌੜ ਸਿੰਘ ਦੇ ਰਹਿਣ ਵਾਲੇ ਬੱਚੇ ਦੀ ਭੇਦ-ਭਰੇ ਹਾਲਾਤਾਂ ਵਿੱਚ ਘਰ ਦੇ ਨਜ਼ਦੀਕ ਲੰਘਦੀ ਕਸੂਰ ਨਹਿਰ ਵਿੱਚੋਂ ਲਾਸ਼...

ਪ੍ਰਤਾਪ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫਤਾਰੀ ‘ਤੇ 22 ਅਪ੍ਰੈਲ ਤੱਕ ਲੱਗੀ ਰੋਕ

ਪ੍ਰਤਾਪ ਸਿੰਘ ਬਾਜਵਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ LoP ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਚੈਕਿੰਗ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ...

ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ

ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋਈ ਹੈ। ਨਿਰਮਲ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ...

ਦਿੱਲੀ ਦੇ ਸ਼ਹਾਦਰਾ ‘ਚ ਕੁੜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਮੁਲਜ਼ਮ ਮੌਕੇ ਤੋਂ ਹੋਏ ਫਰਾਰ

ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ GTB ਐਨਕਲੇਵ ਥਾਣਾ ਖੇਤਰ ਵਿੱਚ MIG ਫਲੈਟ ਜਲ ਬੋਰਡ ਦੇ ਗੇਟ ਦੇ ਸਾਹਮਣੇ ਇੱਕ ਕੁੜੀ ਦੇ ਕਤਲ ਕਰ ਦੇਣ ਦਾ ਮਾਮਲਾ...

ਢਕੋਲੀ ‘ਚ ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫ਼ਤਾਰ

ਜ਼ੀਰਕਪੁਰ ਦੇ ਢਕੋਲੀ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਕੈਲਾਸ਼ ਸਿੰਘ ਬਿਸ਼ਟ ਨਾਮ ਦੇ ਇੱਕ...

AAP ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ‘ਤੇ ED ਦੀ ਰੇਡ, 48,000 ਕਰੋੜ ਦੇ ਫਰਾਡ ਨਾਲ ਜੁੜਿਆ ਮਾਮਲਾ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਨੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਅਮੀਰ ਵਿਧਾਇਕ ਕੁਲਵੰਤ ਸਿੰਘ ਦੇ ਘਰ ‘ਤੇ...

ਕਪੂਰਥਲਾ ਦੇ ਟੋਲ ਪਲਾਜ਼ਾ ‘ਤੇ ਗੋਲੀਬਾਰੀ, 15 ਬਦਮਾਸ਼ਾਂ ਨੇ ਕੀਤਾ ਹਮਲਾ, ਪ੍ਰਾਪਰਟੀ ਡੀਲਰ ਹੋਇਆ ਜ਼ਖਮੀ

ਕਪੂਰਥਲਾ ਢਿੱਲਵਾਂ ਟੋਲ ਪਲਾਜ਼ਾ ‘ਤੇ ਟੋਲ ਅਦਾ ਕਰਦੇ ਸਮੇਂ, ਇੱਕ ਕਾਰ ਵਿੱਚ ਯਾਤਰਾ ਕਰ ਰਹੇ ਮੋਗਾ ਨਿਵਾਸੀ ਨੂੰ ਦੂਜੀ ਕਾਰ ਵਿੱਚ ਆਏ 15...

ਬੰ/ਬਾਂ ਵਾਲੇ ਬਿਆਨ ਦਾ ਮਾਮਲਾ, LoP ਨੇਤਾ ਪ੍ਰਤਾਪ ਬਾਜਵਾ ਦੁਪਹਿਰ 2 ਵਜੇ ਸਾਈਬਰ ਸੈੱਲ ਵਿਖੇ ਹੋਣਗੇ ਪੇਸ਼

ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 32 ਬੰਬਾਂ ਬਾਰੇ ਦਿੱਤੇ ਬਿਆਨ ਲਈ ਮੋਹਾਲੀ ਸਾਈਬਰ ਪੁਲਿਸ...

ਨਾਭਾ ਬਲਾਕ ਦੇ ਪਿੰਡ ਕਕਰਾਲਾ ‘ਚ ਫੈਲੀ ਸਨਸਨੀ, ਰੇਲਵੇ ਟਰੈਕ ‘ਤੇ 2 ਵਿਅਕਤੀਆਂ ਦੀਆਂ ਮਿਲੀਆਂ ਦੇਹਾਂ

ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰੇਲਵੇ ਟਰੈਕ ‘ਤੇ ਵੱਖ-ਵੱਖ ਦੋ ਜਗ੍ਹਾ ਤੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ।...

ਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਮੁਲਜ਼ਮਾਂ ਦੀ SHO ਨਾਲ ਹੋਈ ਝੜਪ, ਇੱਕ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਸਮਰਾਲਾ ਬਾਈਪਾਸ ਪਿੰਡ ਬੌਂਦਲੀ ਦੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ...

Carousel Posts