Aarti Gupta

ਲੁਧਿਆਣਾ ‘ਚ ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਹੋਏ ਜ਼ਖਮੀ

ਲੁਧਿਆਣਾ ਵਿੱਚ ਧਾਂਦਰਾ ਰੋਡ ‘ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ। ਦੁੱਗਰੀ ਪੁਲਿਸ ਨੇ ਰਾਤ ਕਰੀਬ 1:15 ਵਜੇ ਦੋ ਅਪਰਾਧੀਆਂ ਨੂੰ...

ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਅੱਜ 16 ਮਾਰਚ ਨੂੰ 3 ਸਾਲ ਪੂਰੇ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਵਿੱਚ 117 ਵਿੱਚੋਂ 92 ਸੀਟਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-3-2025

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥...

ਸਿਹਤ ਮੰਤਰੀ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਅਧਿਕਾਰੀਆਂ ਨੂੰ ਲਗਾਈ ਫਟਕਾਰ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹ ਸਵੇਰੇ 8:50 ਵਜੇ...

ਰੋਪੜ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਰੋਪੜ ਸਿਵਲ ਹਸਪਤਾਲ ਵਿੱਚ ਰਾਤ ਕਰੀਬ 2 ਵਜੇ ਇੱਕ ਵਿਅਕਤੀ ਦੀ ਬਾਥਰੂਮ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਲਾਸ਼ ਦੇ ਕੋਲੋਂ ਇੱਕ ਸਰਿੰਜ ਅਤੇ ਇੱਕ...

ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਸਫਲਤਾ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ...

ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ

ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇੱਥੇ ਦੇਸ਼ਾਂ ਵਿਦੇਸ਼ਾਂ...

ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪਿੰਡ ਸੰਗੂਧੌਣ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ...

CIA ਸਟਾਫ਼ ਮੋਗਾ ਤੇ AGTF ਨੂੰ ਸਾਂਝੇ ਆਪ੍ਰੇਸ਼ਨ ‘ਚ ਮਿਲੀ ਕਾਮਯਾਬੀ, ਬਦਮਾਸ਼ ਦਾ ਕੀਤਾ ਐਨਕਾਊਂਟਰ

ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। CIA ਸਟਾਫ ਮੋਗਾ ਅਤੇ AGTF ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। CIA ਸਟਾਫ ਅਤੇ AGTF ਨੇ...

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਨਵੇਂ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...

ਪੀ.ਯੂ. ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮਨੂ ਭਾਕਰ ਤੇ ਜਸਪਿੰਦਰ ਨਰੂਲਾ ਸਣੇ ਹੋਰਾਂ ਨੂੰ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ...

MP ਅੰ.ਮ੍ਰਿਤ/ਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, HC ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰ.ਮ੍ਰਿਤ/ਪਾਲ ਸਿੰਘ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ...

ਭਲਕੇ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਬਜਟ ਸੈਸ਼ਨ ਦਾ ਹੋ ਸਕਦਾ ਹੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ 13 ਮਾਰਚ ਨੂੰ ਹੋਵੇਗੀ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੀਟਿੰਗ...

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21...

ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ-4 ਪੈਟਰੋਲ ਪੰਪ ਦੇ ਨੇੜੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ...

MP ਮਲਵਿੰਦਰ ਕੰਗ ਵੱਲੋਂ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸੰਸਦ ‘ਚ ਚਰਚਾ ਦੀ ਮੰਗ, ਲੋਕ ਸਭਾ ‘ਚ ਦਿੱਤਾ ਮੁਲਤਵੀ ਨੋਟਿਸ

ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬਾਰਡਰ ਪਾਰ ਤੋਂ ਪੰਜਾਬ ਵਿੱਚ ਡਰੋਨ ਰਾਹੀਂ...

ਗੁਰਦਾਸਪੁਰ ‘ਚ ਕਿਸਾਨ ਤੇ ਪੁਲਿਸ ਹੋਏ ਆਹਮੋ-ਸਾਹਮਣੇ, ਜ਼ਮੀਨ ‘ਤੇ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨ ਦਾ ਹੋਇਆ ਵਿਰੋਧ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਭਰਥ ਵਿੱਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਟਕਰਾਅ ਹੋਇਆ ਹੈ।...

2 ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ PM ਮੋਦੀ ਦਾ ਸ਼ਾਨਦਾਰ ਸਵਾਗਤ, ਗਾਰਡ ਆਫ਼ ਆਨਰ ਨਾਲ ਕੀਤਾ ਗਿਆ ਸਨਮਾਨਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਸਰਕਾਰੀ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦਾ ਇਤਿਹਾਸਕ ਸਵਾਗਤ ਕੀਤਾ...

ਗੁਰਦਾਸਪੁਰ ਦੇ ਮਾਧਵ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਂਅ, ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ‘ਚ ਬਣਿਆ ਲੈਫਟੀਨੈਂਟ

ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਰਹਿਣ ਵਾਲੇ ਨੌਜਵਾਨ ਮਾਧਵ ਸ਼ਰਮਾ ਨੇ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਲੈਫਟੀਨੈਂਟ ਬਣਕੇ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੱਜ ਪੰਜਾਬ ‘ਚ ਫੇਰੀ, ਬਠਿੰਡਾ ਤੇ ਮੋਹਾਲੀ ਦਾ ਕਰਨਗੇ ਦੌਰਾ, ਟ੍ਰੈਫਿਕ ਡਾਇਵਰਟ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ...

‘ਅਮਰ ਸਿੰਘ ਚਮਕੀਲਾ’ ਤੇ ‘ਪੰਚਾਇਤ’ ਦਾ IIFA ‘ਚ ਦਬਦਬਾ, ਜਾਣੋ ਕਿਸ ਨੂੰ ਮਿਲਿਆ ਕਿਹੜਾ Award

ਜੈਪੁਰ ‘ਚ ਆਯੋਜਿਤ 25ਵੇਂ ਆਈਫਾ ਅਵਾਰਡਸ ‘ਚ ਬਾਲੀਵੁੱਡ ਸਿਤਾਰਿਆਂ ਦਾ ਮੇਲਾ ਲੱਗਿਆ ਹੋਇਆ ਹੈ। ਇਸ ਸਾਲ ਆਈਫਾ ਵੀ ਆਪਣੀ ਸਿਲਵਰ ਜੁਬਲੀ...

ਪੱਟੀ : ਦੋਸਤਾਂ ਨਾਲ ਗਏ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32...

CM ਮਾਨ ਨੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਜਤਾਇਆ ਦੁੱਖ

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟ੍ਰੈਕਟਰ-ਟਰਾਲੀ...

‘ਯੁੱਧ ਨਸ਼ਿਆਂ ਵਿਰੁੱਧ’: ਬਰਨਾਲਾ ‘ਚ 2 ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਸਬੰਧ ਵਿੱਚ, ਅੱਜ 10 ਮਾਰਚ ਨੂੰ ਬਰਨਾਲਾ ਵਿਖੇ 2 ਮਹਿਲਾ...

ਤਰਨਤਾਰਨ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਗ੍ਰਿਫਤਾਰ, ਅਮਰੀਕਾ ਤੇ ਕੈਨੇਡਾ ‘ਚ ਕਰਦਾ ਸੀ ਤਸਕਰੀ

ਪੰਜਾਬ ਦੀ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ...

3 ਮਾਰਚ ਤੋਂ ਲਾਪਤਾ ਹੋਟਲ ਕਰਮਚਾਰੀ ਦੀ ਨਹਿਰ ‘ਚੋਂ ਮਿਲੀ ਦੇਹ, 2 ਸਾਲ ਦੇ ਮਾਸੂਮ ਦਾ ਸੀ ਪਿਤਾ

ਅਬੋਹਰ ਦਾ ਇੱਕ ਹੋਟਲ ਮੁਲਾਜ਼ਮ ਪਿਛਲੇ ਦਿਨੀਂ ਅਣਪਛਾਤੇ ਕਾਰਨਾਂ ਕਰਕੇ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅੱਜ ਦੁਪਹਿਰ ਪਿੰਡ ਤੂਤ ਪੰਜਾਬਾ...

ਪੁੱਤ ਹੋਇਆ ਕਪੁੱਤ! 5 ਮਰਲੇ ਜ਼ਮੀਨ ਲਈ ਪਰਿਵਾਰ ਨਾਲ ਮਿਲ ਕੇ ਮਾਂ ਦਾ ਕੀਤਾ ਕਤਲ

ਬੀਤੇ ਕੱਲ੍ਹ ਜਿੱਥੇ ਪੂਰਾ ਦੇਸ਼ ਮਹਿਲਾ ਦਿਵਸ ਮਨਾ ਰਿਹਾ ਹੈ, ਉੱਥੇ ਹੀ ਇੱਕ ਬਜ਼ੁਰਗ ਮਹਿਲਾ ਨੂੰ ਉਸ ਦੇ ਹੀ ਪੁੱਤਰ ਨੇ ਪਰਿਵਾਰ ਨਾਲ ਮਿਲ ਕੇ...

ICC ਚੈਂਪੀਅਨਜ਼ ਟਰਾਫ਼ੀ 2025 : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਫਾਈਨਲ ਮੁਕਾਬਲਾ

ICC ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਅੱਜ ਐਤਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਦੁਪਹਿਰ 2 ਵਜੇ ਟਾਸ ਹੋਵੇਗਾ ਅਤੇ 2.30...

ਪੰਜਾਬ ’ਚ ਮੁੜ ਵਧੇਗੀ ਠੰਢ! 12 ਮਾਰਚ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਤੇਜ਼ ਧੁੱਪ ਤੋਂ ਬਾਅਦ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 15 ਡਿਗਰੀ ਤੋਂ ਵੱਧ ਦਾ...

ਬਾਬਾ ਬਕਾਲਾ : ਫੁੱਟਬਾਲ ਟੂਰਨਾਮੈਂਟ ਦੌਰਾਨ ਹੋਈ ਫਾਇਰਿੰਗ, ਨਾਬਾਲਗ ਬੱਚੇ ਦੀ ਮੌਤ, ਗੋਲਕੀਪਰ ਗੰਭੀਰ ਜ਼ਖਮੀ

ਬਾਬਾ ਬਕਾਲਾ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ‘ਤੇ ਸਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2025

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-3-2025

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 KG. ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਜੰਡਿਆਲਾ ਦੇ...

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਨੇ ਕਾਇਮ ਕੀਤੀ ਮਿਸਾਲ, 3 ਸਾਲ ਦੀ ਤਨਖਾਹ ਸ਼ਹਿਰ ਦੇ ਸੇਵਾ ਕਾਰਜਾਂ ਲਈ ਕੀਤੀ ਦਾਨ

ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੀ ਤਿੰਨ ਸਾਲ ਦੀ ਤਨਖਾਹ ਇਕ ਸਮਾਜ ਸੇਵੀ ਸੰਸਥਾ ਰਾਹੀ ਸ਼ਹਿਰ ਦੇ ਸੇਵਾ...

ਫਿਲੌਰ ਜੀ.ਟੀ. ਰੋਡ ਹਾਈਵੇਅ ‘ਤੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਹਿਲਾ ਤੇ ਵਿਅਕਤੀ ਦੀ ਮੌਤ

ਫਿਲੌਰ ਵਿੱਚ ਬੀਤੀ ਰਾਤ 9 ਵਜੇ ਦੇ ਕਰੀਬ ਜੀ.ਟੀ. ਰੋਡ ਹਾਈਵੇਅ ‘ਤੇ ਵੇਰਕਾ ਮਿਲਕ ਬਾਰ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ...

ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਕਰੀਬ 10 ਦਿਨ ਪਹਿਲਾਂ ਵਾਪਰੇ ਹਰਦੀਪ ਸਿੰਘ ਉਰਫ਼ ਜੀਆ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ...

5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ‘ਚ ਭਾਰਤ, ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੁਬਈ ਕ੍ਰਿਕਟ ਗਰਾਊਂਡ ‘ਤੇ ਖੇਡੀ ਗਈ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇਸ...

ਨਾ ਮੈਂ ਕਦੇ ਪੈਸਾ ਖਾਧਾ ਤੇ ਨਾ ਹੀ ਖਾਣ ਦੇਣਾ… ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ‘ਤੇ CM ਮਾਨ ਦਾ ਬਿਆਨ

ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਪੰਜਾਬ ਭਰ ‘ਚ ਤਹਿਸੀਲਦਾਰ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਉਸ ਨੇ ਸ਼ੁੱਕਰਵਾਰ ਤੱਕ ਕੰਮ...

PM ਮੋਦੀ ਨੇ ਗੁਜਰਾਤ ਵਿਖੇ ਵੰਤਾਰਾ ਵਾਈਲਡ ਲਾਈਫ਼ ਸੈਂਟਰ ਦਾ ਕੀਤਾ ਉਦਘਾਟਨ, ਜਾਨਵਰਾਂ ਨਾਲ ਬਿਤਾਇਆ ਸਮਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਮਨਗਰ ਵਿੱਚ ਵੰਤਾਰਾ ਪਸ਼ੂ ਬਚਾਓ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਗੁਜਰਾਤ...

5 ਵਜੇ ਤੱਕ ਡਿਊਟੀ ‘ਤੇ ਪਰਤੋ ਨਹੀਂ ਤਾਂ… ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀ

ਵਿਜੀਲੈਂਸ ਵੱਲੋਂ ਲੁਧਿਆਣਾ ਦੇ ਸਬ ਰਜਿਸਟਰਾਰ ਪੱਛਮੀ ਜਗਸੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਨੂੰ ਲੈ ਕੇ ਮਾਲ ਅਧਿਕਾਰੀਆਂ...

ਸੁਲਤਾਨਪੁਰ ਲੋਧੀ ‘ਚ ਟਰੱਕ ਤੇ ਟਿੱਪਰ ਵਿਚਾਲੇ ਹੋਈ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ, ਵਾਲ-ਵਾਲ ਬਚੇ ਚਾਲਕ

ਅੱਜ ਦਿਨ ਚੜਦਿਆਂ ਹੀ ਸੁਲਤਾਨਪੁਰ ਲੋਧੀ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦੀਪੇਵਾਲ ਮਾਰਗ ਤੇ ਪੱਥਰ ਨਾਲ ਲੱਦੇ ਟਿੱਪਰ ਅਤੇ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਐਕਸ਼ਨ ਮੋਡ ‘ਚ CM ਮਾਨ, ਥੋੜੀ ਦੇਰ ‘ਚ ਪਹੁੰਚਣਗੇ ਖਰੜ ਦੇ ਤਹਿਸੀਲ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨੂੰ ਲੈ ਕੇ...

ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਬਾਈਕ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਬੀਤੀ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਗੁਰਦਾਸਪੁਰ ਤੋਂ ਆਪਣੇ ਪਿੰਡ...

ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ, ਬੱਚੇ ਕਰਨਗੇ ਪੜਾਈ ਤੇ ਮਾਂ-ਪਿਓ ਕਮਾਉਣਗੇ ਡਾਲਰ

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ...

ਬੈਂਕ ਜਾਂਦੇ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ, ਪਿਕਅੱਪ ਤੇ ਕਾਰ ਦੀ ਹੋਈ ਟੱਕਰ, 5 ਜ਼ਖਮੀ, ਇੱਕ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਗੁਰੂਹਰਸਹਾਏ ਬਲਾਕ ‘ਚ ਸਥਿਤ ਪਿੰਡ ਲਾਲਚੀਆਂ ਦੇ ਨਜਦੀਕ ਅੱਜ ਤੜਕਸਾਰ ਫਿਰ ਵੱਡਾ ਹਾਦਸਾ ਵਾਪਰ...

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਐਨਕਾਊਂਟਰ, ਬਦਮਾਸ਼ ਦੇ ਪੈਰ ‘ਚ ਲੱਗੀ ਗੋਲੀ, ਵੱਖ-ਵੱਖ ਕੇਸਾਂ ‘ਚ ਸੀ ਲੋੜੀਂਦਾ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 22...

ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ASI ਤੇ ਸੀਨੀਅਰ ਕਾਂਸਟੇਬਲ ਨੂੰ 50,000 ਰੁ: ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਬਰਨਾਲਾ ਦੇ ਮਹਿਲ ਕਲਾਂ ਥਾਣੇ ਦੇ 2 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।...

ਫਰੀਦਕੋਟ ‘ਚ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ

ਫਰੀਦਕੋਟ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਪਾਕਿਸਤਾਨ ਤੋਂ ਲਿਆਂਦੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਇੱਕ...

ਪੰਜਾਬ ‘ਚ ਮਾਈਨਿੰਗ ਵਿਭਾਗ ਦੇ ਨਾਮ ‘ਤੇ ਫਰਜ਼ੀ ਵੈੱਬਸਾਈਟ, ਪੁਲਿਸ ਨੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਮਾਈਨਿੰਗ ਵਿਭਾਗ ਦੀ ਫਰਜੀ ਵੈੱਬਸਾਈਟ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਮੁੱਖ ਦੋਸ਼ੀ ਤੱਕ ਪੁਲਿਸ...

ਲੰਗਰ ਦੀ ਸੇਵਾ ਕਰ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ‘ਤੇ ਫਾਇਰਿੰਗ, ਪਤੀ ਦੀ ਮੌ.ਤ, ਪਤਨੀ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ ਦੇ ਪਿੰਡ ਸਰਵਾਲੀ ਵਿੱਚ ਬੀਤੀ ਰਾਤ ਲੰਗਰ ਦੀ ਸੇਵਾ ਕਰਕੇ ਘਰ ਵਾਪਸ ਪਰਤ ਰਹੇ ਬਜ਼ੁਰਗ ਜੋੜੇ ਤੇ ਅਣਪਛਾਤੇ ਲੋਕਾਂ ਵੱਲੋਂ...

ਜਲੰਧਰ ‘ਚ ਮਾਨ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਪੰਜਾਬ ‘ਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚ ਕੇ ਬਣਾਈ ਗਈ ਦੌਲਤ ਦੇ ਖਿਲਾਫ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਇਸ...

ਜਲੰਧਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ, ਮੁਠਭੇੜ ਦੌਰਾਨ ਗੋਲੀ ਲੱਗਣ ਕਾਰਨ 2 ਬਦਮਾਸ਼ ਹੋਏ ਜ਼ਖਮੀ

ਪੰਜਾਬ ਦੇ ਜਲੰਧਰ ‘ਚ ਅੱਜ ਸਵੇਰੇ ਸਿਟੀ ਪੁਲਿਸ ਦੀ ਟੀਮ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਨਾਲ ਐਨਕਾਊਂਟਰ ਕੀਤਾ। ਦੋਵੇਂ...

ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ, VueNow ਕੰਪਨੀ ਦੇ CEO ਤੇ ਉਸਦੀ ਪਤਨੀ ਨੂੰ ਕੀਤਾ ਕਾਬੂ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸਥਿਤ VueNow ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਦੇ ਸੀਈਓ ਅਤੇ ਉਨ੍ਹਾਂ ਦੀ ਪਤਨੀ ਨੂੰ...

ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਪੋਸਟਾਂ ‘ਤੇ ਨੌਜਵਾਨ ਮੁੰਡੇ-ਕੁੜੀਆਂ ਕੀਤੇ ਜਾਣਗੇ ਭਰਤੀ : CM ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ। ਇਸੇ ਲੜੀ ‘ਚ ਮੁੱਖ ਮੰਤਰੀ ਭਗਵੰਤ...

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਤਸਕਰ ਦੀਪਾ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਤੇ ਹਥਿਆਰ ਕੀਤੇ ਬਰਾਮਦ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ...

5 ਮਾਰਚ ਨੂੰ 100 ਕਿਸਾਨ ਕਰਨਗੇ ਭੁੱਖ ਹੜਤਾਲ, ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦੀ ਬਣਾਈ ਰਣਨੀਤੀ

ਪੰਜਾਬ-ਹਰਿਆਣਾ ਦੀ ਸ਼ੰਭੂ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2.0 ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਕੇਂਦਰ ਸਰਕਾਰ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-3-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-3-2025

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ...

ਲੁਧਿਆਣਾ ‘ਚ ਟੇਲਰ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ਸਿਲਾਈ ਕਾਰੀਗਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੇ ਰਾਡ ਨਾਲ ਫਾਹਾ ਲੈ ਕੇ ਖੁਦਕੁਸ਼ੀ...

ਤਰਨ ਤਾਰਨ : ਛਾਪਾ ਮਾਰਨ ਗਈ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ, 2 ਪੁਲਿਸ ਮੁਲਾਜ਼ਮ ਹੋਏ ਜ਼ਖਮੀ

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੱਲਾ ਵਿੱਚ ਅੱਜ ਸਵੇਰੇ ਇੱਕ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ ‘ਤੇ ਤਸਕਰਾਂ ਨੇ ਹਮਲਾ...

ਮੋਗਾ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਬਦਮਾਸ਼ ਹੋਇਆ ਜ਼ਖਮੀ

ਮੋਗਾ ਦੇ ਚੂਹੜਚੱਕ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਮੁਕਾਬਲਾ ਹਥਿਆਰ ਦੀ ਬਰਾਮਦਗੀ ਦੌਰਾਨ...

ਤੁਹਿਨ ਪਾਂਡੇ SEBI ਦੇ ਨਵੇਂ ਚੀਫ਼ ਨਿਯੁਕਤ, ਮਾਧਵੀ ਪੁਰੀ ਬੁਚ ਦੀ ਲੈਣਗੇ ਥਾਂ

IAS ਤੁਹਿਨ ਪਾਂਡੇ ਨੂੰ ਵੀਰਵਾਰ ਨੂੰ ਸੇਬੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ। ਉੜੀਸਾ ਕੇਡਰ ਦੀ 1987 ਬੈਚ ਦੀ ਅਧਿਕਾਰੀ ਮਾਧਬੀ ਪੁਰੀ ਬੁਚ...

CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹਾਈ ਲੈਵਲ ਮੀਟਿੰਗ, DGP ਸਣੇ ਸੀਨੀਅਰ ਪੁਲਿਸ ਅਧਿਕਾਰੀ ਹੋਏ ਸ਼ਾਮਲ

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ...

ਫਰੀਦਕੋਟ ‘ਚ ਡਿਊਟੀ ‘ਤੇ ਤਾਇਨਾਤ ਹੌਲਦਾਰ ਨਾਲ ਵਾਪਰੀ ਅਣਹੋਣੀ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਫਰੀਦਕੋਟ ਵਿੱਚ ਡਿਉਟੀ ‘ਤੇ ਤਾਇਨਾਤ ਪੁਲਿਸ ਮੁਲਾਜਮ ਦੀ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮ੍ਰਿਤਕ...

ਬਟਾਲਾ ਪੁਲਿਸ ਨੇ ਗ੍ਰਨੇਡ ਹਮਲਿਆਂ ਦੇ ਮੁਲਜ਼ਮ ਨੂੰ ਕੀਤਾ ਢੇਰ, ਐਨਕਾਊਂਟਰ ਦੌਰਾਨ ਇੱਕ ਪੁਲਿਸ ਨੂੰ ਵੀ ਲੱਗੀ ਗੋਲੀ

ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਗ੍ਰਨੇਡ ਹਮਲਿਆਂ ਦੇ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਲਜ਼ਮ...

ਨਸ਼ਿਆਂ ਦੀ ਰੋਕਥਾਮ ਲਈ ਐਕਸ਼ਨ ਮੋਡ ‘ਚ CM ਮਾਨ, ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ...

ਨਸ਼ਿਆਂ ਖਿਲਾਫ਼ ਮਾਨਸਾ ਪੁਲਿਸ ਦੀ ਵੱਡੀ ਕਾਰਵਾਈ, 2 ਲੱਖ ਰੁਪਏ ਦੀ ਹੈਰੋਇਨ ਸਣੇ 2 ਵਿਅਕਤੀ ਕੀਤੇ ਕਾਬੂ

ਮਾਨਸਾ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਬੁਢਲਾਡਾ ਹਲਕੇ ਦੇ ਕਸਬਾ ਬੋਹਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 2...

ਬਠਿੰਡਾ ‘ਚ BMW ਕਾਰ ਨੇ ਬਾਈਕ ਸਵਾਰਾਂ ਨੂੰ ਪਿੱਛਿਓਂ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਬਠਿੰਡਾ-ਬਲੂਆਣਾ ਟੋਲ ਪਲਾਜਾ ਦੇ ਨਜ਼ਦੀਕ ਕਰੀਬ 10 ਰਾਤ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ BMW ਗੱਡੀ ਦੀ ਮੋਟਰਸਾਈਕਲ ਦੇ ਨਾਲ...

ਭੈਣ ਨੂੰ ਮਿਲਣ ਜਾ ਰਹੇ ਪੰਜਾਬ ਪੁਲਿਸ ਦੇ ASI ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਮੌਤ

ਜਲੰਧਰ ਦੇ ਗੁਰਾਇਆ ਨੇੜੇ ਹਾਈਵੇ ‘ਤੇ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ASI ਦੀ ਮੌਤ...

ਮਨੀ ਲਾਂਡਰਿੰਗ ਮਾਮਲੇ ‘ਚ ED ਦਾ ਵੱਡਾ ਐਕਸ਼ਨ, VueNow ਕੰਪਨੀ ਦੇ ਫਾਊਂਡਰ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ED ਨੇ ਮੰਗਲਵਾਰ ਨੂੰ ਦਿੱਲੀ ‘ਚ ਤਲਾਸ਼ੀ...

ਕਿਸਾਨ ਆਗੂ ਡੱਲੇਵਾਲ ਨੂੰ ਹੋਇਆ 103 ਡਿਗਰੀ ਬੁਖ਼ਾਰ, ਡਾਕਟਰਾਂ ਦੀ ਟੀਮ ਕਰ ਰਹੀ ਨਿਗਰਾਨੀ

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜਨ ਲੱਗੀ...

ਲੁਧਿਆਣਾ ਪੱਛਮੀ ਉਪ ਚੋਣ ਲਈ AAP ਨੇ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਲੁਧਿਆਣਾ ਪੱਛਮੀ ਉਪ ਚੋਣ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ...

1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1...

ਦਿੱਲੀ ਵਿਧਾਨ ਸਭਾ ‘ਚ CM ਰੇਖਾ ਗੁਪਤਾ ਨੇ ਸ਼ਰਾਬ ਨੀਤੀ ‘ਤੇ ਪੇਸ਼ ਕੀਤੀ CAG ਰਿਪੋਰਟ

ਦਿੱਲੀ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਭ ਤੋਂ ਪਹਿਲਾਂ ਸਦਨ ਦੀ ਕਾਰਵਾਈ ਉਪ ਰਾਜਪਾਲ ਵੀਕੇ ਸਕਸੈਨਾ ਦੇ ਸੰਬੋਧਨ ਨਾਲ ਸ਼ੁਰੂ...

ਪੰਜਾਬ ਸਰਕਾਰ ਵੱਲੋਂ 6 DCs ਸਣੇ 8 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਪਿਛਲੇ ਕੁੱਝ ਦਿਨਾਂ ਤੋਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦੇ ਵੱਖ-ਵੱਖ ਵਿਭਾਗਾਂ ਦੇ ਆਫਸਰਾਂ ਦੇ ਤਬਾਦਲੇ ਕੀਤੇ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵਿਧਾਨ ਸਭਾ ‘ਚ ਖੇਤੀ ਮੰਡੀਕਰਨ ਨੀਤੀ ਖਰੜੇ ਖਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਦੇ ਅੱਜ ਆਖਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਵਿਧਾਨ ਸਭਾ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਂ ਤੇ ਦਾਦੀ ਦਾ ਸੀ ਇਕਲੌਤਾ ਸਹਾਰਾ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਸੰਗਰੂਰ ਦੇ ਪਿੰਡ ਧਾਂਦਰਾ ‘ਚ ਚਰਚ ਬਣਾਉਣ ਨੂੰ ਲੈ ਕੇ ਦੋ ਧਿਰਾਂ ‘ਚ ਝੜਪ, ਕਈ ਲੋਕ ਹੋਏ ਜ਼ਖਮੀ

ਸੰਗਰੂਰ ਜ਼ਿਲ੍ਹੇ ਦੇ ਪਿੰਡ ਧਾਂਦਰਾ ਵਿੱਚ ਚਰਚ ਬਣਾਉਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਝੜਪ ਹੋ ਗਈ ਹੈ। ਅਜਿਹੇ ‘ਚ ਦੋਵਾਂ ਧੜਿਆਂ ਵੱਲੋਂ...

ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ

ਤਰਨ ਤਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੁਲਿਸ ਪੂਰੀ ਚੌਕਸ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ, ਪ੍ਰਤਾਪ ਬਾਜਵਾ ਤੇ ਮੰਤਰੀ ਹਰਪਾਲ ਚੀਮਾ ਵਿਚਾਲੇ ਗਹਿਮਾ ਗਹਿਮੀ

ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਦਾ ਸੈਸ਼ਨ ਸਵਾਲ-ਜਵਾਬ ਦੇ ਦੌਰ ਨਾਲ ਸ਼ੁਰੂ ਹੋਇਆ।...

ਫਿਰੋਜ਼ਪੁਰ ਦੇ ਜ਼ੀਰਾ ‘ਚ ਬਾਈਕ ਸਵਾਰਾਂ ਵੱਲੋ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ, ਘਟਨਾ CCTV ‘ਚ ਹੋਈ ਕੈਦ

ਫਿਰੋਜ਼ਪੁਰ ਦੇ ਜ਼ੀਰਾ ਵਿੱਚ ਮੁੜ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ...

ਵਿਆਹ ਸਮਾਗਮ ‘ਤੇ ਜਾ ਰਹੇ 2 ਭਰਾਵਾਂ ਦੀ ਗੱਡੀ ਟਰਾਲੇ ਨਾਲ ਟਕਰਾਈ, ਇਕ ਦੀ ਹੋਈ ਮੌਤ, ਦੂਜਾ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ਨੇੜੇ ਗਮਾਨੀ ਵਾਲਾ ਮੋੜ ਰਿਲਾਇੰਸ ਪੰਪ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਸਵਾਰ ਦੀ ਘੋੜੇ...

ਭੈਣ ਨੂੰ ਮਿਲਣ ਆਏ ਭਰਾ ਦੀ ਚਮਕੀ ਕਿਸਮਤ, ਪਹਿਲੀ ਵਾਰ ਪਾਈ ਲਾਟਰੀ ‘ਚ ਨਿਕਲਿਆ 95000 ਰੁ: ਦਾ ਇਨਾਮ

ਹਰਿਆਣਾ ਦੇ ਮੰਡੀ ਡੱਬਵਾਲੀ ਤੋਂ ਜਲਾਲਾਬਾਦ ਆਪਣੀ ਭੈਣ ਨੂੰ ਮਿਲਣ ਆਏ ਇੱਕ ਨੌਜਵਾਨ ਦੀ ਕਿਸਮਤ ਉਸ ਵੇਲੇ ਚਮਕੀ ਜਦ ਉਸ ਨੇ ਪਹਿਲੀ ਵਾਰ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਮੁੜ ਸ਼ੁਰੂ ਹੋਈ ਸਦਨ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਮੁੜ ਸ਼ੁਰੂ ਹੋ ਗਿਆ ਹੈ। ਸਦਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 12 ਸ਼ਖਸੀਅਤਾਂ ਨੂੰ...

ਇੱਕ IPS ਤੇ 2 PPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਗੁਰਮੀਤ ਸਿੰਘ ਚੌਹਾਨ ਨੂੰ ਮੁੜ AGTF ਦਾ AIG ਲਗਾਇਆ

ਪੰਜਾਬ ਸਰਕਾਰ ਨੇ ਇੱਕ IPS ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ SSP ਬਣੇ ਗੁਰਮੀਤ ਸਿੰਘ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ (24 ਫਰਵਰੀ) ਤੋਂ ਸ਼ੁਰੂ ਹੋ ਗਿਆ ਹੈ। ਸਦਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 12...

ਕਿਸਾਨਾਂ ਦੇ ਦਿੱਲੀ ਕੂਚ ਦਾ ਫੈਸਲਾ ਟਲਿਆ, 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ ਕਿਸਾਨਾਂ ਦਾ ਜਥਾ

ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਹੁਣ ਕਿਸਾਨਾਂ ਦਾ ਜਥਾ 25 ਮਾਰਚ ਨੂੰ ਦਿੱਲੀ ਰਵਾਨਾ...

ਦੁਬਈ ‘ਚ ਭਾਰਤ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਹਰਾ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੀ ਬਣੀ ਪਹਿਲੀ ਟੀਮ

23 ਫਰਵਰੀ ਨੂੰ, ਭਾਰਤ ਨੇ ਚੈਂਪੀਅਨਜ਼ ਟਰਾਫੀ 2025 ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਉਣ ਲਈ ਪਾਕਿਸਤਾਨ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ।...

ਡੰਕੀ ਰੂਟ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਕੰਬੋਡੀਆ ‘ਚ ਮੌਤ, USA ਜਾਣ ਲਈ ਏਜੰਟ ਨੂੰ ਦਿੱਤੇ ਸੀ 25 ਲੱਖ ਰੁਪਏ

ਪੰਜਾਬ ਦੇ ਪਿੰਡ ਸ਼ੇਖੂਪੁਰਾ ਕਲਾਂ ਤੋਂ ਵਿਦੇਸ਼ ਗਏ 24 ਸਾਲਾ ਰਣਦੀਪ ਸਿੰਘ ਦੀ ਕੰਬੋਡੀਆ ਵਿੱਚ ਮੌਤ ਹੋ ਗਈ। ਰਣਦੀਪ ਅੱਠ ਮਹੀਨੇ ਪਹਿਲਾਂ...

ICC ਚੈਂਪੀਅਨਜ਼ ਟਰਾਫੀ 2025 : ਪਾਕਿਸਤਾਨ ਨੇ ਭਾਰਤ ਖਿਲਾਫ਼ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ

ਦੁਬਈ ‘ਚ ਅੱਜ ਚੈਂਪੀਅਨਸ ਟਰਾਫੀ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੂੰ ਆਪਣੇ ਪਹਿਲੇ ਮੈਚ ‘ਚ...

ਪੰਚਕੂਲਾ-ਸ਼ਿਮਲਾ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 4 ਨੌਜਵਾਨਾਂ ਦੀ ਹੋਈ ਮੌਤ

ਹਰਿਆਣਾ ਦੇ ਪੰਚਕੂਲਾ ‘ਚ ਐਤਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਸੜਕ ਕਿਨਾਰੇ ‘ਤੇ ਖੜ੍ਹੇ ਇੱਕ ਟਰੱਕ ਨਾਲ ਕਾਰ ਦੀ ਜ਼ੋਰਦਾਰ ਟੱਕਰ...

ਭਵਾਨੀਗੜ੍ਹ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਫਾਇਰਿੰਗ, ਲੱਤ ‘ਤੇ ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਬਦਮਾਸ਼

ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਟਾਰਗੇਟ ਕਿਲਿੰਗ ਕਰਨ ਆਏ ਇੱਕ ਹੋਰ ਬਦਮਾਸ਼ ਨੂੰ ਕਾਬੂ ਕਰ ਲਿਆ ਹੈ। ਭਵਾਨੀਗੜ੍ਹ ਦੇ...

ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹਥਿਆਰ ਬਰਾਮਦ

ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-2-2025

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ...

ਅਬੋਹਰ ਦੇ ਪਿੰਡ ਕੱਲਰਖੇੜਾ ‘ਚ ਵੱਡੀ ਵਾਰਦਾਤ, ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕੀਤਾ ਕਤਲ

ਅਬੋਹਰ ਦੇ ਪਿੰਡ ਕੱਲਰਖੇੜਾ ਵਿੱਚ ਅੱਜ ਸਵੇਰੇ ਕਤਲ ਦੀ ਵੱਡੀ ਵਾਰਦਾਤ ਵਾਪਰੀ। ਇੱਥੇ ਨਾਲੀ ਦੇ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਇੱਕ...

ਪੰਜਾਬ ‘ਚ ਜਲਦ ਲਿਆਂਦੀ ਜਾਵੇਗੀ ਮੈਂਟਲ ਹੈਲਥ ਪਾਲਿਸੀ, ਕਿਸਾਨਾਂ ਤੇ ਡਿਪੋਰਟ ਹੋਏ ਨੌਜਵਾਨਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ...

Champions Trophy 2025 : ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੁਬਈ ‘ਚ ਅੱਜ ਹੋਵੇਗਾ ਮੁਕਾਬਲਾ

ICC ਚੈਂਪੀਅਨਸ ਟਰਾਫੀ 2025 ਬੁੱਧਵਾਰ ਨੂੰ ਹੀ ਸ਼ੁਰੂ ਹੋ ਗਈ ਹੈ। ਉਦਘਾਟਨੀ ਮੈਚ ਵਿੱਚ ਨਿਊਜ਼ੀਲੈਂਡ ਨੇ ਮੇਜ਼ਬਾਨ ਪਾਕਿਸਤਾਨੀ ਟੀਮ ਨੂੰ 60...

ਰੇਖਾ ਗੁਪਤਾ ਨੇ ਦਿੱਲੀ ਦੇ CM ਵਜੋਂ ਚੁੱਕੀ ਸਹੁੰ, ਪਰਵੇਸ ਵਰਮਾ ਬਣੇ ਮੰਤਰੀ, LG ਵੀਕੇ ਸਕਸੈਨਾ ਨੇ ਦਿਵਾਇਆ ਹਲਫ਼

ਭਾਜਪਾ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ...

Carousel Posts