ਜਲੰਧਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 11 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ ਦੇ ਗਹਿਣੇ ਤੇ ਹ.ਥਿਆ.ਰ ਬਰਾਮਦ
May 19, 2024 3:18 pm
ਪੰਜਾਬ ਦੇ ਜਲੰਧਰ ਦੀ ਪੁਲਿਸ ਨੇ ਹਰਿਆਣਾ, ਰਾਜਸਥਾਨ ਅਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਗਹਿਣਿਆਂ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਉਣ...
ਅਜਨਾਲਾ ‘ਚ ਕਿਸਾਨ ਨਾਲ ਵਾਪਰਿਆ ਭਾਣਾ, ਨਾੜ ਨੂੰ ਲੱਗੀ ਅੱ.ਗ ਦੀ ਲਪੇਟ ‘ਚ ਆਉਣ ਕਾਰਨ ਹੋਈ ਮੌ.ਤ
May 19, 2024 2:20 pm
ਅਜਨਾਲਾ ਦੇ ਪਿੰਡ ਦਿਆਲਪੁਰਾ ਵਿਖੇ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਨਾੜ ਨੂੰ ਅੱਗ ਲੱਗੀ ਹੋਈ ਸੀ, ਦੇਖਦੇ ਹੀ ਦੇਖਦੇ ਇਹ ਅੱਗ ਇੰਨ੍ਹੀ...
ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਪ ‘ਚ ਸ਼ਾਮਲ
May 19, 2024 2:04 pm
ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਆਪ...
ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ AAP ‘ਚ ਸ਼ਾਮਲ, CM ਮਾਨ ਨੇ ਕੀਤਾ ਨਿੱਘਾ ਸਵਾਗਤ
May 19, 2024 1:47 pm
ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ...
ਰਾਤੋ-ਰਾਤ ਅਰਬਪਤੀ ਬਣਿਆ UP ਦਾ ਕਿਸਾਨ, ਬੰਦ ਖਾਤੇ ‘ਚ ਆਏ 99 ਅਰਬ ਰੁਪਏ, ਬੈਂਕ ਕਰਮਚਾਰੀ ਵੀ ਹੈਰਾਨ
May 19, 2024 12:55 pm
ਇੱਕ ਕਿਸਾਨ ਅਚਾਨਕ ਰਾਤੋ-ਰਾਤ ਅਰਬਪਤੀ ਬਣ ਗਿਆ। ਇਹ ਮਾਮਲਾ ਯੂਪੀ ਦੇ ਭਦੋਹੀ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਅਚਾਨਕ ਇੱਕ ਕਿਸਾਨ ਦੇ ਬੰਦ...
23 ਮਈ ਨੂੰ ਪੰਜਾਬ ਆਉਣਗੇ PM ਮੋਦੀ, ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
May 19, 2024 12:10 pm
ਪੰਜਾਬ ਵਿੱਚ ਲੋਕ ਸਭ ਚੋਣਾਂ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਇਸ ਕਾਰਨ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ...
ਬੈੱਡ-ਅਲਮਾਰੀ ‘ਚ ਲੁਕੋਏ ਸਨ ਨੋਟਾਂ ਦੇ ਬੰਡਲ, ਆਗਰਾ ‘ਚ ਸ਼ੂਜ਼ ਕਾਰੋਬਾਰੀ ਦੇ ਟਿਕਾਣੇ ਤੇ IT ਨੇ ਕੀਤੀ ਛਾਪੇਮਾਰੀ
May 19, 2024 11:36 am
ਆਗਰਾ ਵਿੱਚ ਇਨਕਮ ਟੈਕਸ ਵਿਭਾਗ ਨੇ ਸ਼ਹਿਰ ਦੇ ਤਿੰਨ ਵੱਡੇ ਜੁੱਤੀ ਕਾਰੋਬਾਰੀਆਂ ਦੇ ਘਰ ਤੇ ਛਾਪੇਮਾਰੀ ਕੀਤੀ। ਇਸ ਵਿੱਚ ਹੁਣ ਤੱਕ 40 ਕਰੋੜ...
ਬਟਾਲਾ : ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ ਨੇ 4 ਸਾਲਾ ਮਾਸੂਮ ਨੂੰ ਦ.ਰ.ੜਿਆ, ਹੋਈ ਮੌ.ਤ
May 19, 2024 11:06 am
ਬਟਾਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਅੱਜ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ...
ਹਰਿਆਣਾ ‘ਚ ਹੋਏ ਬੱਸ ਹਾ.ਦਸੇ ‘ਚ ਹੁਸ਼ਿਆਰਪੁਰ ਦੇ ਲੋਕਾਂ ਦੀ ਮੌ.ਤ, ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਜਿੰਪਾ
May 18, 2024 3:10 pm
ਹਰਿਆਣਾ ਵਿੱਚ ਸ਼ੁਕਰਵਾਰ ਦੇਰ ਰਾਤ ਕਰੀਬ ਢਾਈ ਵਜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿੱਚ ਅੱਗ ਲੱਗ ਗਈ...
ਮਾਸੂਮ ਬੱਚੇ ਦੀ ਕ.ਰੰਟ ਲੱਗਣ ਕਾਰਨ ਰੁਕੀ ਸੀ ਧੜਕਨ, ਰੱਬ ਬਣਕੇ ਆਈ ਡਾਕਟਰ ਨੇ ਦਿੱਤੀ ਨਵੀਂ ਜ਼ਿੰਦਗੀ
May 18, 2024 2:22 pm
ਆਂਧਰਾ ਦੀ ਇੱਕ ਮਹਿਲਾ ਡਾਕਟਰ ਨੇ ਆਪਣੀ ਮੁਸਤੈਦੀ ਨਾਲ ਵਿਜੇਵਾੜਾ ਦੇ ਅਜੈੱਪਾ ਨਗਰ ਵਿੱਚ ਬਿਜਲੀ ਦੇ ਝਟਕੇ ਨਾਲ ਦਿਲ ਦੀ ਧੜਕਣ ਬੰਦ ਹੋਣ ਤੇ 6...
ਅਬੋਹਰ ਦੇ ਹਸਪਤਾਲ ‘ਚ ਬਣਾਇਆ ਗਿਆ ਹੀਟ ਵੇਵ ਵਾਰਡ, ਗਰਮੀ ਤੋਂ ਬਚਾਅ ਦੇ ਮੱਦੇਨਜ਼ਰ ਲਿਆ ਫੈਸਲਾ
May 18, 2024 2:00 pm
ਦਿਨੋਂ-ਦਿਨ ਵੱਧ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-5-2024
May 18, 2024 8:20 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-5-2024
May 18, 2024 8:17 am
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...
ਸਾਬਕਾ MLA ਐਸ.ਆਰ ਕਲੇਰ ਦੀ ਅਗਵਾਈ ‘ਚ SAD ਉਮੀਦਵਾਰ ਰਣਜੀਤ ਢਿੱਲੋਂ ਦੇ ਹੱਕ ‘ਚ ਕੀਤਾ ਗਿਆ ਚੋਣ ਪ੍ਰਚਾਰ
May 16, 2024 3:48 pm
ਸਾਬਕਾ ਵਿਧਾਇਕ ਐਸ.ਆਰ ਕਲੇਰ ਦੀ ਅਗਵਾਈ ਦੇ ਵਿੱਚ ਵਿਧਾਨ ਸਭ ਹਲਕਾ ਜਗਰਾਓਂ ਅਧੀਨ ਆਉਂਦੇ ਵੱਖ ਵੱਖ ਪਿੰਡ ਵਿਖੇ, ਸ਼੍ਰੋਮਣੀ ਅਕਾਲੀ ਦਲ ਦੇ...
ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ‘ਚ ਲੱਗੀ ਭਿਆਨਕ ਅੱ.ਗ, 10 ਗੱਡੀਆਂ ਸ.ੜ ਕੇ ਸੁ.ਆਹ
May 16, 2024 3:28 pm
ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਹਾਦਸੇ ਸਮੇਂ ਥਾਣੇ ਵਿੱਚ ਕੋਈ ਵੀ...
ਬਰਨਾਲਾ ਦੀ ਇਸ਼ਿਕਾ ਨੇ ਵਧਾਇਆ ਮਾਪਿਆਂ ਦਾ ਮਾਣ, 10ਵੀਂ ‘ਚ 98.6% ਨੰਬਰ ਲੈ ਕੇ ਜ਼ਿਲ੍ਹੇ ਚੋਂ ਕੀਤਾ ਟਾਪ
May 16, 2024 2:44 pm
ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 10ਵੀਂ ਜਮਾਤ ਦਾ 0.48 ਫੀਸਦੀ ਵੱਧ ਰਿਹਾ ਹੈ। ਇਸ ਸਾਲ ਦਸਵੀਂ ਦਾ ਨਤੀਜਾ 93.12 ਫੀਸਦੀ ਰਿਹਾ। ਇਸ ਸਾਲ 10ਵੀਂ ਦੇ...
ਮਾਲੇਰਕੋਟਲਾ : ਸਵਾਰੀਆਂ ਨਾਲ ਭਰੀ ਬਲੈਰੋ ਗੱਡੀ ਅਣਪਛਾਤੇ ਵਾਹਨ ਨਾਲ ਟ.ਕਰਾਈ, ਹਾ.ਦਸੇ ‘ਚ 20 ਲੋਕ ਜ਼ਖਮੀ
May 16, 2024 2:23 pm
ਮਾਲੇਰਕੋਟਲਾ ਦੇ ਧੂਰੀ ਰੋਡ ਤੇ ਅਜੇ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਬਲੈਰੋ ਗੱਡੀ ਦੀ ਅਣਪਛਾਤੇ ਵਾਹਨ ਨਾਲ...
ਪੰਜਾਬ ‘ਚ ਚੋਣਾਂ ਦੇ ਮੱਦੇਨਜ਼ਰ 80% ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ
May 16, 2024 1:29 pm
ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ...
ਪਹਿਲਾਂ PA, ਫਿਰ ਨੌਕਰ, ਹੁਣ ਮੰਤਰੀ ਦੀ ਗ੍ਰਿਫਤਾਰੀ… ਝਾਰਖੰਡ ‘ਚ 35 ਕਰੋੜ ਕੈਸ਼ ਮਿਲਣ ਮਗਰੋਂ ED ਦਾ ਐਕਸ਼ਨ
May 16, 2024 1:08 pm
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਅਤੇ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਨੂੰ ਮਨੀ...
ਪਟਿਆਲਾ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਫੜਿਆ, 8 ਬਾਈਕ ਤੇ 10 ਮੋਬਾਈਲ ਬਰਾਮਦ
May 16, 2024 11:42 am
ਪਟਿਆਲਾ ਸ਼ਹਿਰ ਦੇ ਸਮਾਣਾ ਇਲਾਕੇ ਵਿੱਚ ਪਿਛਲੇ ਕੁਝ ਸਮੇਂ ਤੋਂ ਚੇਨ ਸਨੈਚਿੰਗ ਅਤੇ ਬਾਈਕ ਚੋਰੀ ਦੀਆਂ ਘਟਨਾਵਾਂ ਵੱਧ ਗਈਆਂ ਸਨ। ਇਸ ਤੋਂ...
ਨੇਤਾਵਾਂ, ਧਾਰਮਿਕ ਸੰਸਥਾਵਾਂ ਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਵੇ ਸੁਰੱਖਿਆ ਦਾ ਖਰਚਾ : ਹਾਈਕੋਰਟ
May 16, 2024 11:30 am
ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਉਦਯੋਗ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ...
ਪੰਜਾਬ ‘ਚ ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ
May 16, 2024 11:08 am
ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਸੂਬੇ ‘ਚ ਬੁੱਧਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਕਾਰਡ ਕੀਤਾ ਗਿਆ। ਸਮਰਾਲਾ ਵਿੱਚ ਪਾਰਾ 44.5...
ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ਿਓ : ਰਣਜੀਤ ਸਿੰਘ ਢਿੱਲੋਂ
May 16, 2024 10:44 am
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਗੁਰਬਾਣੀ ਪੜ੍ਹਦਿਆਂ ਦੀ ਤਸਵੀਰ ਸਾਂਝੀ ਕੀਤੀ...
ਅੱਜ ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ
May 16, 2024 10:07 am
ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ...
ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ
May 16, 2024 9:30 am
ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਣੀ ਦਾ ਸਮਾਂ ਬਦਲ ਦਿੱਤਾ ਗਿਆ...
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 17 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਗਿਆ ਸੀ ਵਿਦੇਸ਼
May 16, 2024 8:45 am
ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ...
ਪੰਡਿਤ ਧੀਰੇਂਦਰ ਸ਼ਾਸਤਰੀ ਪਹੁੰਚੇ ਚੰਡੀਗੜ੍ਹ, ਭਜਨ ਗਾਇਕ ਕਨ੍ਹਈਆ ਮਿੱਤਲ ਨਾਲ ਕਰਨਗੇ ਮੁਲਾਕਾਤ
May 15, 2024 6:00 pm
ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਹਨ। ਇਹ...
ਮਲੇਰਕੋਟਲਾ ‘ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਨਦੀਮ ਅਨਵਰ ਖਾਨ ਤੇ ਸ਼ੈਬੀ ਖਾਨ AAP ‘ਚ ਹੋਏ ਸ਼ਾਮਿਲ
May 15, 2024 5:33 pm
ਮਲੇਰਕੋਟਲਾ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮਾਲੇਰਕੋਟਲਾ ਦੇ ਵੱਡੇ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਨੇ...
ਅਬੋਹਰ ‘ਚ ਆੜਤ ਦੀ ਦੁਕਾਨ ‘ਚੋਂ 1 ਲੱਖ ਰੁਪਏ ਦੀ ਲੁੱਟ, ਬਾਈਕ ਸਵਾਰ ਦੋ ਲੁਟੇਰੇ ਪੈਸੇ ਲੈ ਕੇ ਹੋਏ ਫਰਾਰ
May 15, 2024 4:56 pm
ਅਬੋਹਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸਵੇਰੇ ਕਰੀਬ 10.15 ਵਜੇ ਬਾਈਕ ‘ਤੇ ਸਵਾਰ ਦੋ ਲੁਟੇਰਿਆਂ ਨੇ ਇੱਕ...
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਲੱਖ ਰੁਪਏ ਤੋਂ ਵੱਧ ਦੀ ਡ.ਰੱ.ਗ ਮਨੀ ਸਣੇ ਫੜਿਆ ਤ.ਸਕਰ
May 15, 2024 4:32 pm
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ...
ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ
May 15, 2024 4:15 pm
ਗਿੱਦੜਬਾਹਾ ਦੇ ਲੰਬੀ ਰੋਡ ਵਾਰਡ ਨੰ 15 ਦੇ ਚੰਦ ਸਰ ਵਾਲਾ ਰਾਹ ਤੇ ਸਥਿਤ ਇੱਕ ਘਰ ਵਿੱਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੀ...
ਜਗਰਾਉਂ ‘ਚ ਸੜਕ ਹਾ.ਦਸਾ, ਟਰੱਕ ਨੇ ਬਾਈਕ ਸਵਾਰ ਨੂੰ ਕੁ.ਚਲਿ.ਆ, ਮੌਕੇ ‘ਤੇ ਹੋਈ ਮੌ.ਤ
May 15, 2024 4:01 pm
ਜਗਰਾਉਂ ਦੇ ਰਾਏਕੋਟ ਦੇ ਤਾਜਪੁਰ ਚੌਕ ਨੇੜੇ ਮੰਗਲਵਾਰ ਦੇਰ ਰਾਤ ਹੋਏ ਦਰਦਨਾਕ ਹਾਦਸਾ ਵਾਪਰਿਆ। ਇੱਕ ਟਰੱਕ ਨੇ ਬਾਈਕ ਸਵਾਰ ਵਿਅਕਤੀ ਨੂੰ...
BSF ਤੇ ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਹੈ.ਰੋਇ.ਨ ਸਣੇ 3 ਵਿਅਕਤੀ ਨੂੰ ਕੀਤਾ ਗ੍ਰਿਫਤਾਰ
May 15, 2024 3:15 pm
ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਾਲੇਕੇ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੂੰ ਵੀ ਵੱਡੀ ਕਾਮਯਾਬੀ ਮਿਲੀ ਹੈ। BSF ਦੇ...
ਮਨਾਲੀ ‘ਚ ਅਟਲ ਸੁਰੰਗ ਨੇੜੇ ਵੱਡਾ ਹਾ.ਦਸਾ, ਟੂਰਿਸਟ ਵਾਹਨ ਪਲਟਣ ਕਾਰਨ ਇੱਕ ਦੀ ਮੌ.ਤ, 18 ਜ਼ਖਮੀ
May 15, 2024 2:28 pm
ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੈਲਾਨੀਆਂ ਨਾਲ ਭਰੀ ਟ੍ਰੈਵਲਰ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ...
14 ਕਰੋੜ ਕੈਸ਼, 8 ਕਿਲੋ ਸੋਨਾ… ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 170 ਕਰੋੜ ਦੀ ਜਾਇਦਾਦ ਬਰਾਮਦ
May 15, 2024 2:01 pm
ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ ਦੀ ਬੇਹਿਸਾਬੀ ਜਾਇਦਾਦ ਜ਼ਬਤ ਕੀਤੀ ਹੈ।...
PM ਮੋਦੀ 18 ਮਈ ਨੂੰ ਅੰਬਾਲਾ ਤੇ ਸੋਨੀਪਤ ‘ਚ ਕਰਨਗੇ ਚੋਣ ਪ੍ਰਚਾਰ, ਪਾਰਟੀ ਉਮੀਦਵਾਰਾਂ ਲਈ ਮੰਗਣਗੇ ਵੋਟਾਂ
May 15, 2024 12:57 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਹਰਿਆਣਾ ਦੇ ਅੰਬਾਲਾ ਤੋਂ ਚੋਣ ਬਿਗਲ ਵਜਾਉਣਗੇ। ਮੋਦੀ 18 ਮਈ ਨੂੰ ਅੰਬਾਲਾ ਵਿੱਚ ਲੋਕ ਸਭਾ ਉਮੀਦਵਾਰ...
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਨਿਆਇਕ ਹਿਰਾਸਤ 30 ਮਈ ਤੱਕ ਵਧਾਈ
May 15, 2024 12:24 pm
ਅੱਜ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਵਿੱਚ ਕਥਿਤ ਘੁਟਾਲੇ ਵਿੱਚ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ...
ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ, ਪਨੀਰੀ ਰਾਹੀ ਬਿਜਾਈ ਲਈ ਦੋ ਜ਼ੋਨਾਂ ‘ਚ ਵੰਡਿਆ ਗਿਆ ਪੰਜਾਬ
May 15, 2024 12:04 pm
ਸੂਬੇ ‘ਚ ਝੋਨੇ ਦੀ ਸਿੱਧੀ ਬਿਜਾਈ 15 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ...
ਸ਼ਬਾਨਾ ਆਜ਼ਮੀ ਨੂੰ ‘ਫ੍ਰੀਡਮ ਆਫ ਦਿ ਸਿਟੀ ਆਫ ਲੰਡਨ’ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
May 15, 2024 11:11 am
ਅਭਿਨੇਤਰੀ ਸ਼ਬਾਨਾ ਆਜ਼ਮੀ ਨੂੰ ਔਰਤਾਂ ਦੇ ਅਧਿਕਾਰਾਂ ਲਈ ਖੜ੍ਹੇ ਹੋਣ ਅਤੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ ਲਈ...
ਸਲਮਾਨ ਖਾਨ ਦੇ ਘਰ ਦੇ ਬਾਹਰ ਗੋ.ਲੀਬਾ.ਰੀ ਦਾ ਮਾਮਲਾ, ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
May 14, 2024 12:29 pm
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁੰਬਈ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਮੁੰਬਈ ਪੁਲਿਸ ਨੇ ਪਿਛਲੇ...
ਜਲੰਧਰ ‘ਚ ਵਿਜੀਲੈਂਸ ਬਿਊਰੋ ਦਾ ਐਕਸ਼ਨ, ਸਬ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
May 14, 2024 11:58 am
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਅੱਜ ਵਿਜੀਲੈਂਸ ਬਿਊਰੋ ਨੇ...
ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ
May 14, 2024 11:07 am
ਜਲੰਧਰ ਜ਼ਿਲ੍ਹੇ ਦੇ ਬਲਾਕ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਧਰਮ ਦੁਵਾਰਾ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਦੇ ਡਾ.ਦਲਜੀਤ ਸਿੰਘ ਚੀਮਾ ਸਣੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
May 13, 2024 3:52 pm
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ...
ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੈਸ਼ਨਲ ਹਾਈਵੇ ‘ਤੇ ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ
May 13, 2024 3:22 pm
ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੋਕ ਸਭਾ ਚੋਣਾਂ ਦੌਰਾਨ ਵੱਧਦੀ ਚੌਕਸੀ ਕਾਰਨ ਨੈਸ਼ਨਲ ਹਾਈਵੇਅ ’ਤੇ ਭੁੱਕੀ ਨਾਲ ਭਰਿਆ ਟਰੱਕ...
ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ
May 13, 2024 2:46 pm
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ ਕਰੀਬ 143 ਉਮੀਦਵਾਰਾਂ ਵੱਲੋਂ 163...
ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ
May 13, 2024 2:15 pm
ਸੰਗਰੂਰ ਤੋਂ ਆਪ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਤੋਂ...
ਡਾ.ਸੁਰਜੀਤ ਪਾਤਰ ਪੰਜ ਤੱਤਾਂ ‘ਚ ਹੋਏ ਵਿਲੀਨ, ਭਾਵੁਕ ਹੋ ਕੇ ਰੋ ਪਏ CM ਭਗਵੰਤ ਮਾਨ
May 13, 2024 1:35 pm
ਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਆਖਰਕਾਰ ਅੱਜ (ਸੋਮਵਾਰ) ਪੰਚਤੱਤ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦੇ...
ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ
May 13, 2024 1:00 pm
ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਤੇ...
ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਜਲ ਛਕਾਉਣ ਦੀ ਕੀਤੀ ਸੇਵਾ
May 13, 2024 12:45 pm
ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ...
ਸਿਰ ‘ਤੇ ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਪਹੁੰਚੇ PM ਮੋਦੀ, ਸੰਗਤਾਂ ਨੂੰ ਵਰਤਾਇਆ ਲੰਗਰ
May 13, 2024 12:25 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਦੋ ਦਿਨਾਂ ਦੌਰੇ ਦੇ ਦੂਜੇ ਦਿਨ ਸੋਮਵਾਰ ਸਵੇਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ...
ਕਈ ਸਾਲਾਂ ਤੋਂ ਦੁਬਈ ‘ਚ ਫਸਿਆ ਨੌਜਵਾਨ, ਪਰਿਵਾਰ ਨੇ ਸਰਕਾਰ ਤੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ
May 13, 2024 11:59 am
ਆਏ ਦਿਨ ਵਿਦੇਸ਼ ਵਿੱਚ ਫਸੇ ਨੌਜਵਾਨਾਂ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਅਜਿਹੇ ਮਾਮਲਾ ਕਪੂਰਥਲਾ ਦੇ ਪਿੰਡ ਹੁਸੈਨਪੁਰ...
CM ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ
May 13, 2024 11:36 am
ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ...
ਗੁਰੂ ਘਰ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਸੜਕ ਹਾ.ਦਸੇ ‘ਚ ਪਿਓ-ਧੀ ਦੀ ਮੌ.ਤ
May 13, 2024 11:12 am
ਚੰਡੀਗੜ੍ਹ-ਅੰਬਾਲਾ ਹਾਈਵੇਅ ‘ਤੇ ਡੇਰਾਬੱਸੀ ‘ਚ ਐਤਵਾਰ ਦੁਪਹਿਰ ਨੂੰ ਦਰਦਨਾਕ ਹਾਦਸਾ ਵਾਪਰਿਆ। ਪਤਨੀ ਅਤੇ ਧੀ ਨਾਲ ਮੋਟਰਸਾਈਕਲ ‘ਤੇ...
ਨਹੀਂ ਰਹੀ ਕੰਨੜ ਦੀ ਮਸ਼ਹੂਰ ਅਦਾਕਾਰਾ ਪਵਿੱਤਰਾ ਜੈਰਾਮ, ਕਾਰ ਹਾ.ਦਸੇ ‘ਚ ਹੋਈ ਮੌ.ਤ
May 13, 2024 10:24 am
ਹਿੱਟ ਤੇਲਗੂ ਟੀਵੀ ਸੀਰੀਜ਼ ‘ਤ੍ਰੀਨਯਾਨੀ’ ‘ਚ ਤਿਲੋਤਮਾ ਦਾ ਕਿਰਦਾਰ ਨਿਭਾ ਕੇ ਘਰ-ਘਰ ‘ਚ ਮਸ਼ਹੂਰ ਹੋਈ ਅਭਿਨੇਤਰੀ ਪਵਿੱਤਰਾ ਜੈਰਾਮ...
ਲੋਕ ਸਭਾ ਚੋਣਾਂ 2024 ਚੌਥਾ ਗੇੜ: ਅੱਲੂ ਅਰਜੁਨ, ਚਿਰੰਜੀਵੀ ਤੇ ਜੂਨੀਅਰ NTR ਨੇ ਪਾਈ ਵੋਟ
May 13, 2024 10:03 am
ਦੇਸ਼ ‘ਚ ਚੋਣਾਂ ਦਾ ਮਾਹੌਲ ਹੈ ਅਤੇ ਅੱਜ ਯਾਨੀ 13 ਮਈ ਨੂੰ ਚੌਥੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਤੇਲੰਗਾਨਾ ਵਿੱਚ ਵੀ ਵੋਟਿੰਗ ਹੋ ਰਹੀ ਹੈ।...
ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਉੱਘੇ ਕਵੀ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
May 13, 2024 9:16 am
ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਅੱਜ 13 ਮਈ ਸੋਮਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ...
ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ, 10 ਸੂਬਿਆਂ ਦੀਆਂ 96 ਸੀਟਾਂ ‘ਤੇ ਪੈ ਰਹੀਆਂ ਵੋਟਾਂ
May 13, 2024 8:46 am
ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ...
ਪੰਜਾਬ ‘ਚ STF ਨੇ 7 ਨ.ਸ਼ਾ ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥ ਬਰਾਮਦ
May 11, 2024 3:27 pm
ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਟੀਮ ਨੇ ਹਿਮਾਚਲ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਮੈਡੀਕਲ ਡਰੱਗ ਸਕੈਂਡਲ ਦਾ ਪਰਦਾਫਾਸ਼ ਕੀਤਾ...
ਸ਼ੁਭਮਨ ਗਿੱਲ ਸਣੇ ਪੂਰੇ ਗੁਜਰਾਤ ਟਾਈਟਨਸ ਖ਼ਿਲਾਫ਼ BCCI ਦੀ ਸਖ਼ਤ ਕਾਰਵਾਈ, ਮੈਚ ਮਗਰੋਂ ਲਗਾਇਆ ਜੁਰਮਾਨਾ
May 11, 2024 3:05 pm
ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ ਨੇ IPL 2024 ਦੇ 59ਵੇਂ ਮੈਚ ‘ਚ ਚੇਨਈ ਸੁਪਰ ਕਿੰਗਜ਼ ‘ਤੇ 35 ਦੌੜਾਂ ਦੀ ਜਿੱਤ ਦਰਜ ਕਰਕੇ...
IPL ਇਤਿਹਾਸ ‘ਚ ਦੂਜੀ ਵਾਰ ਹੋਇਆ ਇਹ ਕਾਰਨਾਮਾ, ਗਿੱਲ ਤੇ ਸੁਦਰਸ਼ਨ ਦੀ ਜੋੜੀ ਬਣੀ ਵਿਸ਼ੇਸ਼ ਕਲੱਬ ਦਾ ਹਿੱਸਾ
May 11, 2024 2:06 pm
ਗੁਜਰਾਤ ਟਾਈਟਨਸ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਓਪਨਿੰਗ ਜੋੜੀਦਾਰ ਸਾਈ ਸੁਦਰਸ਼ਨ ਦਾ ਬੱਲਾ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ‘ਚ...
ਸੰਤ ਸੀਚੇਵਾਲ ਨੇ CM ਮਾਨ ਨੂੰ ਸੌਂਪਿਆ ਵਾਤਾਵਰਨ ਏਜੰਡਾ, ਸਤਲੁਜ ਦਰਿਆ ਤੋਂ ਮਿੱਟੀ ਹਟਾਉਣ ਦਾ ਉਠਾਇਆ ਮੁੱਦਾ
May 11, 2024 1:40 pm
ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ...
ਰਾਵਲਪਿੰਡੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈ.ਰੋਇ.ਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
May 11, 2024 12:35 pm
ਰਾਵਲਪਿੰਡੀ ਵਿਖੇ ਪੁਲਿਸ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ...
CM ਮਾਨ ਤੇ ਅਰਵਿੰਦ ਕੇਜਰੀਵਾਲ ਪਹੁੰਚੇ ਕਨਾਟ ਪਲੇਸ ਹਨੂੰਮਾਨ ਮੰਦਿਰ, ਕੀਤੀ ਪੂਜਾ ਅਰਚਨਾ
May 11, 2024 12:08 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-5-2024
May 11, 2024 8:27 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-5-2024
May 11, 2024 8:27 am
ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ...
ਡਿਪ੍ਰੈਸ਼ਨ ਤੇ ਐਂਜ਼ਾਇਟੀ ਤੋਂ ਹੋ ਪਰੇਸ਼ਾਨ ਤਾਂ ਮਨ ਨੂੰ ਸ਼ਾਂਤ ਕਰਨਗੇ ਇਹ ਯੋਗ ਆਸਣ, ਦੂਰ ਹੋਵੇਗੀ ਬੇਚੈਨੀ
May 10, 2024 6:06 pm
ਅੱਜ ਕੱਲ੍ਹ ਹਰ ਚੀਜ਼ ਲਈ ਸਮਾਂ ਹੈ, ਪਰ ਜਦੋਂ ਸਿਹਤ ਦੀ ਗੱਲ ਆਉਂਦੀ ਹੈ ਤਾਂ ਸਮਾਂ ਘੱਟ ਹੁੰਦਾ ਹੈ। ਇਸ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਅਸੀਂ...
ਮਨੋਰੰਜਨ ਭਰੀ ਕਾਮੇਡੀ ਫਿਲਮ ‘ਓਏ ਭੋਲੇ ਓਏ ਹੁਣ OTT Platform ਚੌਪਾਲ ‘ਤੇ ਹੋਈ ਰਿਲੀਜ਼
May 10, 2024 5:50 pm
ਰੁਪਿੰਦਰ ਗਾਂਧੀ ਫਿਲਮ ਸੀਰੀਜ਼ ਵਰਗੀਆਂ ਧਮਾਕੇਦਾਰ ਹਿੱਟ ਫਿਲਮਾਂ ਦੇਣ ਤੋਂ ਬਾਅਦ ਜਿੱਥੇ ਉਹਨਾਂ ਨੇ ਭੋਲੇ ਦਾ ਕਿਰਦਾਰ ਨਿਭਾਇਆ, ਡਾਕੂਆਂ...
ਹੁਸ਼ਿਆਰਪੁਰ ਤੋਂ AAP ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
May 10, 2024 5:14 pm
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜਕੁਮਾਰ ਚੱਬੇਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ...
ਕਪੂਰਥਲਾ ਦੀ CIA ਟੀਮ ਨੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ, 260 ਗ੍ਰਾਮ ਨ.ਸ਼ੀ.ਲਾ ਪਦਾਰਥ ਵੀ ਹੋਇਆ ਬਰਾਮਦ
May 10, 2024 4:44 pm
ਕਪੂਰਥਲਾ ਦੀ CIA ਸਟਾਫ ਟੀਮ ਨੇ ਪਿੰਡ ਲੱਖਣ ਕਲਾਂ ਨੇੜੇ ਕਾਰ ਵਿੱਚ ਸਵਾਰ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 260 ਗ੍ਰਾਮ...
ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ
May 10, 2024 4:33 pm
ਸਮਰਾਲਾ ਦੇ ਨੇੜੇ ਪਿੰਡ ਸ਼ਮਸਪੁਰ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। i20 ਕਾਰ ਗੱਡੀ ਅੱਗੇ ਇੱਕ ਅਵਾਰਾ ਪਸ਼ੂ ਆਉਣ ਕਾਰਨ ਗੱਡੀ ਬੇਕਾਬੂ ਹੋ...
ਹੁਸ਼ਿਆਰਪੁਰ ‘ਚ ਟ੍ਰੈਕਟਰ ਟਰਾਲੀ ਤੇ ਕਾਰ ਦੀ ਟੱ.ਕਰ, ਇਕ ਵਿਅਕਤੀ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ
May 10, 2024 3:53 pm
ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ ‘ਤੇ ਪਰਾਲੀ ਨਾਲ ਭਰੀ ਓਵਰਲੋਡ ਟ੍ਰੈਕਟਰ ਟਰਾਲੀ ਅਤੇ ਸਵਿਫਟ ਕਾਰ ਵਿਚਾਲੇ ਜ਼ਬਰਦਸਤ ਟੱਕਰ...
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਣੇ ਕਈ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
May 10, 2024 3:52 pm
ਪੰਜਾਬ ਵਿੱਚ ਅੱਜ 10 ਮਈ ਨੂੰ ਜ਼ਿਆਦਾਤਰ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਭਾਜਪਾ, ਕਾਂਗਰਸ,...
ਨ.ਸ਼ੇ ਦਾ ਆਦੀ Ex.ਥਾਣੇਦਾਰ ਦੇ ਪੁੱਤਰ ਨੇ ਖੋਹਿਆ ਡਾਕਟਰਨੀ ਦਾ ਪਰਸ, ਲੋਕਾਂ ਨੇ ਫੜ ਕੇ ਕੀਤੀ ਛਿੱ.ਤਰ ਪਰੇਡ
May 10, 2024 2:24 pm
ਖੰਨਾ ‘ਚ ਚੋਰ ਦੀ ਸ਼ਰੇਆਮ ਪਰੇਡ ਕੀਤੀ ਗਈ। ਇਹ ਚੋਰ ਸਿਵਲ ਹਸਪਤਾਲ ਤੋਂ ਮਹਿਲਾ ਡਾਕਟਰ ਦਾ ਪਰਸ ਲੈ ਕੇ ਫਰਾਰ ਹੋ ਗਿਆ ਸੀ। ਲੋਕਾਂ ਨੇ ਪਿੱਛਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹ.ਥਿਆ.ਰ ਤ.ਸਕਰੀ ਰੈਕੇਟ ਦਾ ਪਰਦਾਫਾਸ਼, 3 ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ
May 10, 2024 1:44 pm
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ...
ਫ਼ਿਰੋਜ਼ਪੁਰ ‘ਚ ਪੁੱਤ ਵੱਲੋਂ ਮਾਂ ਦਾ ਬੇ.ਰਹਿ.ਮੀ ਨਾਲ ਕ.ਤ.ਲ, ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾਉਣ ਤੋਂ ਸੀ ਨਾਰਾਜ਼
May 10, 2024 12:30 pm
ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ...
ਜਲਾਲਾਬਾਦ ‘ਚ ਬੈਟਰੀ ਵਾਲੀ ਸਕੂਟਰੀ ‘ਚ ਅਚਾਨਕ ਲੱਗੀ ਅੱ.ਗ, ਮਾਂ-ਪੁੱਤ ਨੇ ਮਸਾਂ ਬਚਾਈ ਜਾ.ਨ
May 10, 2024 12:13 pm
ਪੰਜਾਬ ਦੇ ਜਲਾਲਾਬਾਦ ਵਿੱਚ ਬੈਟਰੀ ਨਾਲ ਚੱਲਣ ਵਾਲੇ ਇੱਕ ਸਕੂਟਰੀ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਟਰ ‘ਚ ਅੱਗ...
ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ, ਵਰਕਰਾਂ ਦੀਆਂ ਸੇਵਾਵਾਂ ਰੱਦ
May 10, 2024 11:44 am
ਸੰਗਰੂਰ ਦੇ ਗੋਬਿੰਦਪੁਰਾ ਜਵਾਹਰਵਲਾ ‘ਚ ਆਂਗਣਵਾੜੀ ਸੈਂਟਰ ਵੱਲੋਂ ਜ਼ੀਰੋ ਤੋਂ ਤਿੰਨ ਸਾਲ ਦੇ ਬੱਚਿਆਂ ਨੂੰ ਐਕਸਪਾਇਰੀ ਡੇਟ ਦੇ ਸੀਰਪ ਦੇਣ...
ਕੀਰਤਪੁਰ ਸਾਹਿਬ ‘ਚ ਬੇਕਾਬੂ ਕਾਰ ਡਿਵਾਈਡਰ ਨਾਲ ਟ.ਕਰਾ.ਉਣ ਮਗਰੋਂ ਪਲਟੀ, 3 ਲੋਕਾਂ ਦੀ ਹੋਈ ਮੌ.ਤ
May 10, 2024 11:07 am
ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਡਾਢੀ ਨੇੜੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਫੁੱਟਪਾਥ ਦੇ ਤੇ...
ਜ਼ਿਆਦਾਤਰ ਬਿਮਾਰੀਆਂ ਦੇ ਪਿੱਛੇ ਹਨ ਗ਼ਲਤ ਖਾਣ-ਪੀਣ ਦੀਆਂ ਆਦਤਾਂ, ICMR ਦੀ ਰਿਪੋਰਟ ‘ਚ ਵੱਡਾ ਖੁਲਾਸਾ
May 09, 2024 4:01 pm
ਅੱਜ ਕੱਲ੍ਹ ਸਾਡੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਸਾਨੂੰ ਆਪਣੀ ਜੀਵਨ ਸ਼ੈਲੀ ਨੂੰ ਸਿਹਤਮੰਦ ਰੱਖਣ ਲਈ ਸਮਾਂ ਨਹੀਂ ਮਿਲਦਾ। ਗਲਤ ਖਾਣ-ਪੀਣ...
ਦੁਬਈ ‘ਚ ਪੰਜਾਬੀ ਨੌਜਵਾਨ ਦੀ ਹੋਈ ਸੀ ਮੌ.ਤ, ਸਰਬੱਤ ਦਾ ਭਲਾ ਟਰੱਸਟ ਵੱਲੋਂ ਦੇ.ਹ ਲਿਆਂਦੀ ਗਈ ਤਰਨਤਾਰਨ
May 09, 2024 3:41 pm
ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ...
ਅੰਮ੍ਰਿਤਸਰ ‘ਚ ਚੋਰਾਂ ਨੇ ਦੁਕਾਨਾਂ ‘ਚ ਕੀਤੀ ਚੋਰੀ, ਜਿੰਦਰੇ ਤੋੜ ਕੇ ਲੱਖਾਂ ਰੁਪਏ ਤੇ ਸੋਨਾ ਲੈ ਕੇ ਹੋਏ ਫਰਾਰ
May 09, 2024 3:04 pm
ਅੰਮ੍ਰਿਤਸਰ ਵਿੱਚ ਬੱਸ ਸਟੈਂਡ ਦੇ ਕੋਲ ਭਾਟੀਆ ਮਾਰਕੀਟ ਵਿੱਚ ਅੱਜ ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ...
ਮੁਹਾਲੀ ‘ਚ ਸਪੈਸ਼ਲ ਸੈੱਲ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਨੇ ਬਾਊਂਸਰ ਦੇ ਕਾ.ਤ.ਲਾਂ ਨੂੰ ਕੀਤਾ ਕਾਬੂ
May 09, 2024 2:26 pm
ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ...
ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ, ਸੈਂਕੜੇ ਸਾਥੀਆਂ ਸਣੇ ਪਾਰਟੀ ਦਾ ਫੜਿਆ ਪੱਲਾ
May 09, 2024 2:03 pm
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ...
ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ, ਪੁਲਿਸ ਵੱਲੋਂ ਤਲਾਸ਼ ਜਾਰੀ
May 09, 2024 1:25 pm
ਅਮਰੀਕਾ ‘ਚ ਪੜ੍ਹਾਈ ਕਰਨਾ ਭਾਰਤੀ ਵਿਦਿਆਰਥੀਆਂ ਦਾ ਸੁਪਨਾ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਇਹ ਸੁਪਨਾ ਇਕ ਡਰਾਉਣੇ ਸੁਪਨੇ ‘ਚ ਬਦਲ...
ਮਾਲੇਰਕੋਟਲਾ ‘ਚ ਨੌਜਵਾਨ ਅਧਿਆਪਕ ਦਾ ਕ.ਤ.ਲ, ਅਣਪਛਾਤਿਆਂ ਨੇ ਦਿੱਤਾ ਵਾ.ਰ.ਦਾਤ ਨੂੰ ਅੰਜਾਮ
May 09, 2024 12:57 pm
ਪੰਜਾਬ ਦੇ ਮਾਲੇਰਕੋਟਲਾ ਵਿੱਚ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ...
ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ
May 09, 2024 12:39 pm
ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ...
ਸੰਗਰੂਰ : ਖੇਤ ’ਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਮਗਰੋਂ 18 ਮੱਝਾਂ ਦੀ ਮੌ.ਤ, 7 ਤੋਂ ਵੱਧ ਦੀ ਹਾਲਤ ਗੰਭੀਰ
May 09, 2024 12:02 pm
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਕਪਿਆਲ ਪਿੰਡ ਵਿੱਚ ਬੁੱਧਵਾਰ ਨੂੰ ਖੇਤਾਂ ਵਿੱਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ...
ਵਿਆਹ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਹੋਈ ਟੱ.ਕਰ, ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਲੱਗੀਆਂ ਸੱਟਾਂ
May 09, 2024 11:20 am
ਅਬੋਹਰ-ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਡੋਲੀ ਵਾਲੀ ਗੱਡੀ ਦੀ...
ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ
May 09, 2024 10:55 am
ਜ਼ੀਰਾ ਵਿਖੇ ਬੀਤੀ ਰਾਤ ਇੱਕ ਨਵ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਨੇ ਪ੍ਰੇਸ਼ਾਨੀ...
ਏਅਰ ਇੰਡੀਆ ਐਕਸਪ੍ਰੈਸ ਦੀ ਵੱਡੀ ਕਾਰਵਾਈ, Sick Leave ਤੇ ਗਏ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤਾ ਬਰਖਾਸਤ
May 09, 2024 10:05 am
ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਏਅਰ ਇੰਡੀਆ ਨੇ ਨਿਯਮਾਂ ਦਾ...
ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ, ਭਾਰਤੀ ਵਿਦਿਆਰਥੀਆਂ ‘ਤੇ ਪੈ ਸਕਦੈ ਵੱਡਾ ਅਸਰ
May 09, 2024 9:19 am
ਆਸਟ੍ਰੇਲੀਆ ਦੀ ਅਲਬਾਨੀਜ਼ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਦੇ ਨਿਯਮਾਂ ‘ਚ ਸਖ਼ਤੀ ਹੋਰ ਵਧਾ ਦਿੱਤੀ ਹੈ। ਆਸਟ੍ਰੇਲੀਆ ਨੇ...
ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ, Ex-ਸਰਵਿਸਮੈਨ ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ
May 09, 2024 8:53 am
ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ...
ਖਾਲੀ ਪੇਟ, ਕਸਰਤ ਤੋਂ ਬਾਅਦ ਜਾਂ ਰਾਤ ਦੇ ਖਾਣੇ ਤੋਂ ਪਹਿਲਾਂ, ਜਾਣੋ ਕਿਸ ਸਮੇਂ ਨਾਰੀਅਲ ਪਾਣੀ ਪੀਣ ਨਾਲ ਸਰੀਰ ‘ਤੇ ਕੀ ਪ੍ਰਭਾਵ ਪੈਂਦਾ ਹੈ?
May 08, 2024 6:07 pm
ਜੇਕਰ ਤੁਸੀਂ ਗਰਮੀ ਦੇ ਮੌਸਮ ‘ਚ ਡੀਹਾਈਡ੍ਰੇਸ਼ਨ ਤੋਂ ਬਚਣਾ ਚਾਹੁੰਦੇ ਹੋ ਤਾਂ ਸਰੀਰ ‘ਚ ਪਾਣੀ ਦੀ ਕਮੀ ਨਾ ਹੋਣ ਦਿਓ। ਵੱਧ ਤੋਂ ਵੱਧ ਤਰਲ...
ਪੇਟ ਨੂੰ ਠੰਡਕ ਪ੍ਰਦਾਨ ਕਰਦੀ ਹੈ ਇਸ ਆਟੇ ਤੋਂ ਬਣੀ ਰੋਟੀ, ਕਣਕ ਨਾਲੋਂ ਹੈ ਜ਼ਿਆਦਾ ਫਾਇਦੇਮੰਦ
May 08, 2024 6:00 pm
ਭੋਜਨ ਦਾ ਸਾਡੀ ਸਿਹਤ ‘ਤੇ ਸਭ ਤੋਂ ਵੱਧ ਪ੍ਰਭਾਵ ਪੈਂਦਾ ਹੈ। ਅਸੀਂ ਦਿਨ ਵਿੱਚ ਦੋ ਵਾਰ ਨਿਯਮਤ ਰੂਪ ਵਿੱਚ ਭੋਜਨ ਖਾਂਦੇ ਹਾਂ ਅਤੇ ਸਾਡੀ ਸਿਹਤ...
ਦੇਸ਼ ਦਾ ਉਹ ਪੋਲਿੰਗ ਸਟੇਸ਼ਨ ਜਿੱਥੇ ਸਿਰਫ ਇੱਕ ਵਿਅਕਤੀ ਪਾਉਂਦਾ ਹੈ ਵੋਟ, 100 ਪ੍ਰਤੀਸ਼ਤ ਹੁੰਦੀ ਹੈ ਵੋਟਿੰਗ
May 08, 2024 5:13 pm
ਇਸ ਸਮੇਂ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਭਾ ਚੋਣਾਂ ਦੇ 7 ਪੜਾਵਾਂ ਵਿੱਚੋਂ 3 ਪੜਾਵਾਂ ਲਈ ਵੋਟਿੰਗ ਪੂਰੀ ਹੋ ਗਈ ਹੈ। ਹੁਣ...
ਪਹਿਲਾਂ ਮੰਦਿਰ ਸਾਹਮਣੇ ਟੇਕਿਆ ਮੱਥਾ ਫਿਰ ਅੰਨ੍ਹੇਵਾਹ ਸੁੱਟਿਆ ਬੰ.ਬ, ਘਟਨਾ ਸੀਸੀਟੀਵੀ ‘ਚ ਹੋਈ ਕੈਦ
May 08, 2024 5:00 pm
ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਗਮਾਪੁਰ ਥਾਣਾ ਖੇਤਰ ਵਿੱਚ ਇੱਕ ਬਦਮਾਸ਼ ਵੱਲੋਂ ਦਹਿਸ਼ਤ ਫੈਲਾਉਣ ਲਈ ਇੱਕ ਘਰ ਵਿੱਚ ਬੰਬ ਸੁੱਟਣ ਦਾ ਮਾਮਲਾ...
ਜਲੰਧਰ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕ.ਤ.ਲ ਦੀ ਗੁੱਥੀ, 2 ਕਾ.ਤ.ਲਾਂ ਨੂੰ ਕੀਤਾ ਗ੍ਰਿਫਤਾਰ
May 08, 2024 4:06 pm
ਜਲੰਧਰ ਦੇ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ਦੇ ਅੰਦਰ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ...
ਪਟਿਆਲਾ : ਖੇਡਦੇ-ਖੇਡਦੇ ਦੋ ਸਾਲਾਂ ਮਾਸੂਮ ਨਾਲ ਵਾਪਰਿਆ ਭਾਣਾ, ਪਾਣੀ ਦੀ ਬਾਲਟੀ ’ਚ ਡੁੱ.ਬਣ ਨਾਲ ਹੋਈ ਮੌ.ਤ
May 08, 2024 3:33 pm
ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਵਿੱਚ ਦੋ ਸਾਲਾਂ ਬੱਚੇ ਦੀ ਪਾਣੀ ਦੀ ਬਾਲਟੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣਾ ਦੀ ਖਬਰ ਸਾਹਮਣੇ...
ਐਕਸਪ੍ਰੈੱਸ ਵੇਅ ‘ਤੇ ਵਾਪਰੇ ਭਿਆਨਕ ਹਾ.ਦਸੇ ਦੀ CCTV ਫੁਟੇਜ ਆਈ ਸਾਹਮਣੇ, 6 ਲੋਕਾਂ ਦੀ ਗਈ ਸੀ ਜਾ.ਨ
May 08, 2024 3:08 pm
ਸਵਾਈ ਮਾਧੋਪੁਰ ਜ਼ਿਲੇ ਦੇ ਬੌਂਲੀ ਥਾਣਾ ਖੇਤਰ ‘ਚ ਸੜਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ...
ਪੰਜਾਬ ‘ਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
May 08, 2024 2:48 pm
ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ...