Aarti Gupta

15 ਦਸੰਬਰ ਨੂੰ ਗਿੱਦੜਬਾਹਾ ਦੇ 20 ਪਿੰਡਾਂ ‘ਚ ਹੋਣਗੀਆਂ ਪੰਚਾਇਤੀ ਚੋਣਾਂ, ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ ਮੁੜ ਤੋਂ ਪੰਚਾਇਤੀ ਚੋਣਾਂ ਹੋਣਗੀਆਂ। ਗਿੱਦੜਬਾਹਾ ਬਲਾਕ ਦੇ 20...

101 ਕਿਸਾਨ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕਰਨਗੇ ਕੂਚ, ਅਲਰਟ ‘ਤੇ ਹਰਿਆਣਾ ਪੁਲਿਸ

ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਤੱਕ ਕੂਚ ਕਰਨਗੇ। 101 ਕਿਸਾਨਾਂ ਦਾ...

ਪੰਜਾਬ ‘ਚ ਅੱਜ ਹੋਵਗਾ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਕਮੀਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ

ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਸਵੇਰੇ 11:30 ਵਜੇ ਚੰਡੀਗੜ੍ਹ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-12-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਪੰਜਾਬ ‘ਚ 1 ਜਨਵਰੀ ਤੋਂ ਆਨਲਾਈਨ ਹੋਣਗੀਆਂ ਵੈਰੀਫ਼ਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਾਂ: ਕੈਬਨਿਟ ਮੰਤਰੀ ਅਮਨ ਅਰੋੜਾ

ਪੰਜਾਬ ਵਿੱਚ ਹੁਣ ਲੋਕ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। 1 ਜਨਵਰੀ ਤੋਂ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ...

ਬਰਨਾਲਾ ‘ਚ ਪਿਓ-ਪੁੱਤ ਨੇ 2 ਭੈਣਾਂ ਦੇ ਇਕਲੌਤੇ ਭਰਾ ਦਾ ਕੀਤਾ ਕਤਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ

ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਧਨੋਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੱਛੇ ਲੰਘੀ ਰਾਤ ਮਾਮੂਲੀ ਤਕਰਾਰ ਕਾਰਨ ਇੱਕ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ...

ਨਾਭਾ ‘ਚ ਵੱਡੀ ਵਾਰਦਾਤ, ਦੇਰ ਰਾਤ ਕੁੜੀ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਨਾਭਾ ਦੀ ਵਿਕਾਸ ਕਲੋਨੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਇੱਕ 25 ਸਾਲਾਂ ਕੁੜੀ ਦਾ ਕਤਲ ਕਰ ਦਿੱਤਾ ਗਿਆ।...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਰਿਵਾਰ ਸਣੇ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਪੁੱਤ ਦੇ ਵਿਆਹ ਤੋਂ ਬਾਅਦ ਪਹਿਲੀ ਵਾਰ...

ਅੰਮ੍ਰਿਤਸਰ ਤੋਂ ਬਾਅਦ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਿਊਟੀ ਨਿਭਾ ਰਹੇ ਸੁਖਬੀਰ ਬਾਦਲ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਵਲੋਂ ਸੁਣਾਈ ਗਈ ਸਜ਼ਾ ਦੇ ਤਹਿਤ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਵਿੱਚ ਸੇਵਾ ਨਿਭਾਉਣ ਤੋਂ...

‘ਦ ਨੇਚਰ ਕੰਜ਼ਰਵੈਂਸੀ ਇੰਡੀਆ ਸਲਿਊਸ਼ਨਜ਼’ (NCIS) ਵੱਲੋਂ ਉੱਤਰ ਪੱਛਮੀ ਭਾਰਤ ‘ਚ ਵਰਕਸ਼ਾਪ ਦੀ ਸ਼ੁਰੂਆਤ

ਨੇਚਰ ਕੰਜ਼ਰਵੈਂਸੀ ਇੰਡੀਆ ਸਲਿਊਸ਼ਨਜ਼ (NCIS) ਨੇ 4-5 ਦਸੰਬਰ, 2024 ਨੂੰ ਚੰਡੀਗੜ੍ਹ ਵਿੱਚ ਪ੍ਰਾਣਾ (ਪ੍ਰੋਮੋਟਿੰਗ ਰੀਜਨਰੇਟਿਵ ਐਂਡ ਨੋ-ਬਰਨ...

CM ਮਾਨ ਅੱਜ ਅਬੋਹਰ ਦਾ ਕਰਨਗੇ ਦੌਰਾ, ਨਵੇਂ ਵਾਟਰ ਵਰਕਸ ਪ੍ਰੋਜੈਕਟ ਤੇ ਸਰਕਾਰੀ ਕਾਲਜ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (5 ਦਸੰਬਰ) ਫਾਜ਼ਿਲਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਰਕਾਰੀ ਕਾਲਜ ਸੁਖਚੈਨ ਸਿੰਘ ਦਾ ਉਦਘਾਟਨ...

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ

ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...

ਜਾਇਦਾਦ ਪਿੱਛੇ ਪੁੱਤ ਨੇ ਦੋਸਤਾਂ ਨਾਲ ਮਿਲ ਕੇ ਪਿਓ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਕਪੂਰਥਲਾ ਵਿੱਚ ਬੀਤੀ ਇੱਕ ਦਸੰਬਰ ਦੀ ਰਾਤ ਨੂੰ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ...

CM ਮਾਨ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ...

ਮੋਟਰਸਾਈਕਲ ਸਲਿੱਪ ਹੋਣ ਕਾਰਨ ਪਾਣੀ ਦੀ ਖਾਲ ‘ਚ ਖੁੱਬਿਆ ਮੂੰਹ, ਕਿਸਾਨ ਦੀ ਹੋਈ ਮੌਤ

ਪੰਜਾਬ ਦੇ ਪਿੰਡ ਮਗਰ ਮੂਧੀਆਂ ਨੇੜੇ ਇੱਕ ਕਿਸਾਨ ਨਾਲ ਦਰਦਨਾਕ ਹਾਦਸਾ ਵਾਪਰਿਆ। ਕਿਸਾਨ ਆਪਣੇ ਪਿੰਡ ਗੰਜੀ ਤੋਂ ਗੁਰਦਾਸਪੁਰ ਵੱਲ ਜਾ ਰਿਹਾ...

CM ਮਾਨ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ, ਪੁਲਿਸ ਨੂੰ ਘਟਨਾ ਦੀ ਜਾਂਚ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਹਮਲੇ ਦੀ...

ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਚੱਲੀ ਗੋਲੀ, ਮਸਾਂ ਹੋਇਆ ਬਚਾਅ, ਸ਼ਖਸ ਨੂੰ ਸੇਵਾਦਾਰਾਂ ਨੇ ਕੀਤਾ ਕਾਬੂ

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ...

CM ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ...

PM ਮੋਦੀ ਤੇ ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ। ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ...

ਕਾਲਾ ਪਾਣੀ ਮੋਰਚਾ ਨੂੰ ਲੈ ਕੇ ਲੁਧਿਆਣਾ ਪੁਲਿਸ ਦਾ ਐਕਸ਼ਨ, MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਹਿਰਾਸਤ ‘ਚ ਲਿਆ

ਲੁਧਿਆਣਾ ਵਿੱਚ ਬੁੱਢਾ ਡਰੇਨ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕੀਤਾ ਜਾ ਰਿਹਾ ਹੈ। ਲੁਧਿਆਣਾ ਦਾ ਪੂਰਾ ਇਲਾਕਾ...

ਪਟਿਆਲਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ

ਪਟਿਆਲਾ ਵਿੱਚ ਪਿਛਲੇ ਦਿਨੀ ਘਲੋੜੀ ਗੇਟ ਸ਼ਮਸ਼ਾਨ ਘਾਟ ਦੇ ਵਿੱਚ ਨਵਨੀਤ ਨਾਮਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ...

ਸੁਣਾਈ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਜ਼ਾ ਲਾਏ ਜਾਣ...

CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ...

ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਪੰਜਾਬ ਇੰਜੀਨੀਅਰਿੰਗ ਕਾਲਜ ‘ਚ ਹੋਣ ਵਾਲੇ ਪ੍ਰੋਗਰਾਮ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ ਵਿੱਚ...

ਕਰਨਾਟਕ : ਪਹਿਲੀ ਪੋਸਟਿੰਗ ਲਈ ਜਾ ਰਹੇ IPS ਅਧਿਕਾਰੀ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ‘ਤੇ ਚਾਰਜ ਸੰਭਾਲਣ ਜਾ ਰਹੇ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਦੀ ਇੱਕ ਹਾਦਸੇ...

2025 ‘ਚ ਆਖਰੀ ਵਾਰ….Vikrant Massey ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ !

ਬਾਲੀਵੁੱਡ ਦੇ ਉੱਭਰਦੇ ਸਟਾਰ ਵਿਕਰਾਂਤ ਮੈਸੀ ਨੇ ਇਹ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਿ ਉਹ ਆਪਣੇ ਕਰੀਅਰ ਦੇ ਸਿਖਰ ‘ਤੇ...

ਲੁਧਿਆਣਾ ‘ਚ ਪੁਲਿਸ ‘ਤੇ ਕਿਡਨੈਪਰ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ‘ਚ ਬਦਮਾਸ਼ ਦੇ ਪੱਟ ‘ਚ ਲੱਗੀ ਗੋਲੀ

ਲੁਧਿਆਣਾ ਵਿੱਚ ਦੇਰ ਰਾਤ ਇੱਕ ਕਿਡਨੈਪਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਪੁਲਿਸ...

ਵੀਲਚੇਅਰ ‘ਤੇ ਬੈਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ...

ਪੰਜਾਬ ਦੇ ਨਵੇਂ ਚੁਣੇ ਗਏ 3 ਵਿਧਾਇਕਾਂ ਨੇ ਚੁੱਕੀ ਅਹੁਦੇ ਦੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼

ਪੰਜਾਬ ‘ਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਆ ਨੇ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ‘ਚ ਸਪੀਕਰ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਅੱਜ, ਸੁਖਬੀਰ ਬਾਦਲ ਨੂੰ ਲੈ ਕੇ ਸੁਣਾ ਸਕਦੇ ਨੇ ਫੈਸਲਾ

ਪੰਜਾਬ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਬੁਲਾਈ ਗਈ...

ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਲੈਣਗੇ ਹਲਫ਼, ਵਿਧਾਨ ਸਭਾ ‘ਚ ਸਪੀਕਰ ਸੰਧਵਾਂ ਵੱਲੋਂ ਚੁਕਾਈ ਜਾਵੇਗੀ ਸਹੁੰ

ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਵਿਧਾਇਕ ਅੱਜ ਸਹੁੰ ਚੁਕਾਉਣਗੇ। ਜਿੱਤਣ ਵਾਲੇ ਚਾਰ ਵਿਧਾਇਕਾਂ ‘ਚੋਂ ਤਿੰਨ ਅੱਜ...

ਖੇਡਦੇ ਸਮੇਂ ਮਾਸੂਮ ਨਾਲ ਵਾਪਰਿਆ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ

ਗੁਰੂ ਹਰ ਸਹਾਏ ਸ਼ਹਿਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇਕ ਮਕਾਨ ਦੀ ਛੱਤ ’ਤੇ ਖੇਡ ਰਹੇ ਮਾਸੂਮ ਬੱਚੇ ਦੀ ਛੱਤ ਤੋਂ ਹੇਠਾਂ ਡਿੱਗ...

CM ਭਗਵੰਤ ਮਾਨ ਪਹੁੰਚੇ ਲੁਧਿਆਣਾ, ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ- 2024’ ‘ਚ ਕੀਤੀ ਸ਼ਿਰਕਤ

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਹਨ। CM ਮਾਨ ਨੇ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਹੋਣ ਵਾਲੇ...

ਕੇਂਦਰ ਸਰਕਾਰ ਦਾ ਪੰਜਾਬੀਆਂ ਨੂੰ ਤੋਹਫ਼ਾ ! ਗ੍ਰੀਨਫੀਲਡ ਪਠਾਨਕੋਟ ਹਾਈਵੇਅ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਗਰੀਨਫੀਲਡ ਪਠਾਨਕੋਟ ਲਿੰਕ ਰੋਡ ਦੇ ਨਿਰਮਾਣ ਲਈ 666.81 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ 12.34 ਕਿਲੋਮੀਟਰ ਲੰਬੀ...

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦਾ ਵੱਡਾ ਦਾਅਵਾ, ਕਿਹਾ- ਪਰਾਲੀ ਸਾੜਨ ਦੇ ਮਾਮਲੇ 70% ਘਟੇ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦੀ ਕਮੀ ਆਈ ਹੈ। ਇਹ ਦਾਅਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ...

ਜਲੰਧਰ ‘ਚ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਭੰਨ-ਤੋੜ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਜਲੰਧਰ ਦੇ ਇੱਕ ਹੋਟਲ ਵਿੱਚ ਦੇਰ ਸ਼ਾਮ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੋਟਲ ਮਾਡਲ...

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਦਿੱਲੀ ਕੂਚ ਨੂੰ ਲੈ ਕੇ ਐਲਾਨ, ਇਹ ਰਹੇਗਾ ਕਿਸਾਨਾਂ ਦਾ ਪਲਾਨ

13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ 6 ਦਸੰਬਰ ਨੂੰ ਦਿੱਲੀ ਤੱਕ...

ਬਰਨਾਲਾ ਦੇ ਪਿੰਡ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਵਿਖੇ ਗੁਰੂ ਘਰ ਦੇ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ...

LPG ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ… ਦੇਸ਼ ‘ਚ ਅੱਜ ਤੋਂ ਲਾਗੂ ਹੋਏ ਇਹ ਵੱਡੇ ਬਦਲਾਅ

ਸਾਲ 2024 ਦਾ ਆਖਰੀ ਮਹੀਨਾ ਦਸੰਬਰ ਸ਼ੁਰੂ ਹੋ ਗਿਆ ਹੈ। ਹਰ ਮਹੀਨੇ ਦੀ ਤਰ੍ਹਾਂ 12ਵੇਂ ਮਹੀਨੇ ‘ਚ ਵੀ ਕਈ ਨਿਯਮ ਬਦਲ ਰਹੇ ਹਨ। ਪਹਿਲੀ ਦਸੰਬਰ ਨੂੰ...

ਚਾਇਨਾ ਡੋਰ ਕਰਕੇ ਵਾਪਰਿਆ ਵੱਡਾ ਹਾਦਸਾ ! ਬਾਇਕ ਸਵਾਰ ਮੁਲਾਜ਼ਮ ਹੋਇਆ ਜ਼ਖਮੀ…

ਖੰਨਾ ਸ਼ਹਿਰ ਵਿੱਚ ਚਾਈਨਾ ਡੋਰ ਕਰਕੇ ਮੁੜ ਵੱਡਾ ਹਾਦਸਾ ਵਾਪਰਿਆ। ਮਾਮਲਾ ਸਮਾਧੀ ਰੋਡ ਤੋਂ ਰਤਨਹੇੜੀ ਵੱਲ ਜਾਂਦੇ ਅੰਡਰ ਬ੍ਰਿਜ ਦੇ ਨੇੜੇ ਤੋਂ...

ਸਰਦੀਆਂ ਦੇ ਮੌਸਮ ‘ਚ ਠੰਡ ਤੋਂ ਬਚਣ ਲਈ ਜ਼ਰੂਰ ਖਾਓ ਇਹ ਚੀਜ਼ਾਂ, ਨਹੀਂ ਹੋਵੇਗੀ ਕੋਈ ਬੀਮਾਰੀ !

ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਆਪਣੇ ਸਰੀਰ ਨੂੰ ਠੰਡ ਤੋਂ ਬਚਾਉਣ ਲਈ ਅਸੀਂ ਗਰਮ ਕੱਪੜਿਆਂ ਦਾ ਸਹਾਰਾ ਲੈਂਦੇ ਹਾਂ ਪਰ ਅੰਦਰੂਨੀ ਗਰਮਾਹਟ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-11-2024

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ...

ਏਅਰ ਇੰਡੀਆ ਦੀ 25 ਸਾਲਾ ਪਾਇਲਟ ਨੇ ਦਿੱਤੀ ਜਾਨ, ਪੁਲਿਸ ਨੇ ਮ੍ਰਿਤਕਾ ਦੇ ਪ੍ਰੇਮੀ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ ‘ਚ ਏਅਰ ਇੰਡੀਆ ਦੀ ਮਹਿਲਾ ਪਾਇਲਟ ਦੀ ਮੌਤ ਦੀ ਘਟਨਾ ਸਾਹਮਣੇ ਆਈ ਹੈ। 25 ਸਾਲਾ ਮਹਿਲਾ ਪਾਇਲਟ ਸ੍ਰਿਸ਼ਟੀ ਤੁਲੀ ਨੇ ਅੰਧੇਰੀ ਈਸਟ,...

ਪੰਜਾਬ ‘ਚ ਅੱਜ ਹੋ ਸਕਦੈ ਨਗਰ ਨਿਗਮ ਚੋਣਾਂ ਦਾ ਐਲਾਨ, ਹਾਈਕੋਰਟ ‘ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਅੱਜ (28 ਸਤੰਬਰ) ਨੂੰ ਹੋ ਸਕਦਾ ਹੈ। ਇਹ ਜਾਣਕਾਰੀ ਪੰਜਾਬ ਅਤੇ...

ਬਰਨਾਲਾ ‘ਚ ਕਣਕ ਬੀਜਦੇ ਸਮੇਂ ਸੁਪਰਸੀਡਰ ਦੀ ਲਪੇਟ ’ਚ ਆਇਆ ਨੌਜਵਾਨ, ਹੋਈ ਦਰਦਨਾਕ ਮੌਤ

ਪੰਜਾਬ ਦੇ ਬਰਨਾਲਾ ਵਿੱਚ ਖੇਤਾਂ ਵਿੱਚ ਕੰਮ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇੰਨਾ ਭਿਆਨਕ...

ਬਰਨਾਲਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 20 ਹਜ਼ਾਰ ਰੁ. ਰਿਸ਼ਵਤ ਲੈਂਦਿਆਂ ਤਹਿਸੀਲਦਾਰ ਨੂੰ ਕੀਤਾ ਕਾਬੂ

ਪੰਜਾਬ ਦੇ ਬਰਨਾਲਾ ਦੀ ਤਪਾ ਮੰਡੀ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...

ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਾਇਨਾਡ ਉਪ ਚੋਣਾਂ ‘ਚ ਹਾਸਿਲ ਕੀਤੀ ਸੀ ਜਿੱਤ

ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਕੇਰਲ ਦੇ ਵਾਇਨਾਡ ਤੋਂ ਉਪ...

1 ਦਸੰਬਰ ਤੋਂ ਸ਼ੁਰੂ ਹੋਵੇਗੀ NOC ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟਰੀ, 3 ਮਹੀਨਿਆਂ ਤੱਕ ਲਿਆ ਜਾ ਸਕਦੈ ਸਹੂਲਤ ਦਾ ਫ਼ਾਇਦਾ

ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ...

MLA ਦੇਵ ਮਾਨ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਪਿਤਾ ਲਾਲ ਸਿੰਘ ਦਾ ਹੋਇਆ ਦਿਹਾਂਤ

ਪਟਿਆਲਾ ਦੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਦਿਹਾਂਤ ਦੀ ਖਬਰ...

AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਾਮੀ ਗੈਂਗ ਦੇ ਦੋ ਕਾਰਕੁਨਾਂ ਨੂੰ...

ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਭਿਆਨਕ ਸੜਕ ਹਾਦਸੇ ਨੇ ਲਈ ਜਾਨ

ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਪਰ ਉੱਥੇ ਜਾ ਕੇ ਕਈ ਵਾਰ ਨੌਜਵਾਨਾਂ...

ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱਕਰ, 7 ਸਾਲਾਂ ਬੱਚੀ ਦੀ ਗਈ ਜਾਨ

ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਹੋਠੀਆਂ ਲਾਗੇ ਧਾਰਮਿਕ ਸਥਾਨ ਤੋਂ ਪਰਤ ਰਹੇ ਇੱਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ। ਸਕੂਲ ਬੱਸ...

ਮੋਗਾ ਦੇ ਕੋਟ ਈਸੇ ਖਾਂ ‘ਚ ਵਿਆਹ ਸਮਾਗਮ ਦੌਰਾਨ ਹੋਈ ਫਾਇਰਿੰਗ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਨਾਮਜ਼ਦ

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਕਰੀਬ 15 ਦਿਨ ਪਹਿਲਾਂ ਇੱਕ ਵਿਆਹ ਸਮਾਗਮ ਵਿੱਚ ਲਾੜੀ ਨੂੰ ਗੋਲੀ ਮਾਰਨ ਦਾ ਮਾਮਲਾ ਅਜੇ ਠੰਢਾ ਨਹੀਂ ਸੀ ਹੋਇਆ ਕਿ...

ਦਾਜ ‘ਚ ਬੁਲੇਟ ਨਾ ਲਿਆਉਣ ‘ਤੇ ਸਹੁਰਿਆਂ ਨੇ ਨੂੰਹ ਦੀ ਕੀਤੀ ਕੁੱਟਮਾਰ, ਸਾਲ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ

ਜਲਾਲਾਬਾਦ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਬੋਹਰ ਦੇ ਪਿੰਡ ਪੱਤੀ ਬੀਲਾ ਦੀ ਰਹਿਣ ਵਾਲੀ ਅਤੇ ਜਲਾਲਾਬਾਦ ‘ਚ ਵਿਆਹੀ...

ਅਬੋਹਰ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜੇ ਦੀ ਹਾਲਤ ਨਾਜ਼ੁਕ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅਬੋਹਰ ਦੇ ਲਾਇਨ ਕਰਾਸਿੰਗ ਇਲਾਕੇ ਦੇ ਜੇ.ਪੀ ਪਾਰਕ ਵਿੱਚ ਬੀਤੇ ਕੱਲ੍ਹ ਸਵੇਰੇ ਦੋ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਮਿਲੇ, ਜਿਨ੍ਹਾਂ...

ਬਠਿੰਡਾ : ਨੌਜਵਾਨ ਨੇ ਮਾਮੇ ਨਾਲ ਮਿਲ ਕੇ ਮਾਂ ਦੇ ਆਸ਼ਿਕ ਦਾ ਕੀਤਾ ਕਤਲ, ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਪਿਛਲੇ ਦਿਨੀ ਬਠਿੰਡਾ ਦੇ ਮਹਿਣਾ ਚੌਂਕ ਵਿਖੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ...

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਨਾਮੀ ਗੈਂਗ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...

ਰਿਸ਼ੀਕੇਸ਼ ‘ਚ ਬੇਕਾਬੂ ਟਰੱਕ ਨੇ ਗੱਡੀਆਂ ਨੂੰ ਮਾਰੀ ਟੱਕਰ, UKD ਨੇਤਾ ਤ੍ਰਿਵੇਂਦਰ ਪੰਵਾਰ ਸਣੇ 2 ਦੀ ਹੋਈ ਮੌਤ

ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ ਐਤਵਾਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਉੱਤਰਾਖੰਡ ਕ੍ਰਾਂਤੀ ਦਲ (UKD) ਦੇ ਪੂਰਵ ਕੇਂਦਰੀ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਗੰਨੇ ਦੇ ਭਾਅ ‘ਚ ਕੀਤਾ ਗਿਆ ਵਾਧਾ

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਨੇ ਗੰਨੇ ਦੇ ਭਾਅ ‘ਚ ਵਾਧਾ ਕੀਤਾ ਹੈ। ਹੁਣ ਗੰਨੇ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-11-2024

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥...

ਸਵਰਨ ਸਿੰਘ ਸੰਧੂ ਅਤੇ ਸਟਾਰ ਕਰੂ ਰਿਕਾਰਡਸ ਦੁਆਰਾ ਪੇਸ਼ ਅਜੂਨੀ ਢਿੱਲੋਂ ਦਾ ਨਵਾਂ ਗੀਤ “ਜੋੜੀ ਤੇਰੀ ਮੇਰੀ” ਦਾ ਹੋਇਆ ਐਲਾਨ

ਸਵਰਨ ਸਿੰਘ ਸੰਧੂ ਤੇ ਸਟਾਰ ਕਰੂ ਰਿਕਾਰਡਜ਼ ਦੇ ਸਹਿਯੋਗ ਨਾਲ, ਅਜੂਨੀ ਢਿੱਲੋਂ ਨੇ ਆਪਣੇ ਨਵੇਂ ਸਿੰਗਲ ਟਰੈਕ, “ਜੋੜੀ ਤੇਰੀ ਮੇਰੀ” ਦਾ...

ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ

ਮੋਗਾ ਦੇ ਧਰਮਕੋਟ ਕੋਟ ਈਸੇ ਖਾਂ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਟੱਕਰ...

ਪੰਜਾਬ ‘ਚ AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਕਾਮਯਾਬੀ, 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਤੇ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ​​ਤੇ ਮੋਹਾਲੀ ਪੁਲਿਸ ਨੇ ਸਾਂਝੇ...

ਅੰਮ੍ਰਿਤਸਰ ਏਅਰਪੋਰਟ ‘ਤੇ 1.50 ਕਰੋੜ ਦਾ ਸੋਨਾ ਜ਼ਬਤ, ਅੰਡਰ ਗਾਰਮੈਂਟਸ ‘ਚ ਲੁਕੋ ਕੇ ਲਿਆ ਰਿਹਾ ਸੀ ਯਾਤਰੀ

ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ...

ਸੁਲਤਾਨਪੁਰ ਲੋਧੀ ਵਿਖੇ 2 ਕਾਰਾਂ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਕਾਰੋਬਾਰੀ ਦੀ ਹੋਈ ਦਰਦਨਾਕ ਮੌਤ

ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਦੋ ਕਾਰਾਂ ਵਿਚਾਲੇ ਜਬਰਦਸਤ...

ਦਿੱਲੀ ‘ਚ ਕਾਂਸਟੇਬਲ ਦੇ ਕਤਲ ਦਾ ਮਾਮਲਾ, ਪੁਲਿਸ ਨੇ ਇੱਕ ਮੁਲਜ਼ਮ ਦਾ ਕੀਤਾ ਐਨਕਾਊਂਟਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਂਸਟੇਬਲ ਕਿਰਨਪਾਲ ਕਤਲ ਕਾਂਡ ਦੇ ਮੁੱਖ ਦੋਸ਼ੀ ਰੌਕੀ ਉਰਫ਼ ਰਾਘਵ ਨੂੰ ਸ਼ਨੀਵਾਰ ਦੇਰ ਰਾਤ ਓਖਲਾ...

ਬਰਨਾਲਾ : ਛੁੱਟੀ ‘ਤੇ ਆਏ ਫੌਜੀ ਜਵਾਨ ਨਾਲ ਵਾਪਰੀ ਅਣਹੋਣੀ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਬਰਨਾਲਾ ਦੇ ਪਿੰਡ ਹਮੀਦੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਛੁੱਟੀ ‘ਤੇ ਆਏ ਇੱਕ ਫੌਜੀ ਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ...

ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਸੁਣਵਾਈ ਟਲੀ, ਸੁਪਰੀਮ ਕੋਰਟ ਨੇ ਕਿਹਾ- “ਮਾਮਲਾ ਸੰਵੇਦਨਸ਼ੀਲ ਹੈ”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਫ਼ਿਰੌਤੀਆਂ ਮੰਗਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫ਼ਿਰੌਤੀਆਂ ਮੰਗਣ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਕਾਰਵਾਈ ਤਹਿਤ...

ਤਪਾ ਮੰਡੀ : ਪਤਨੀ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਜ਼ਮੀਨ ਪਿੱਛੇ ਵਾਰਦਾਤ ਨੂੰ ਦਿੱਤਾ ਅੰਜਾਮ

ਤਪਾ ਮੰਡੀ ਦੇ ਪਿੰਡ ਰੂੜੇਕੇ ਕਲਾਂ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿਛਲੀ ਲੰਘੀ ਰਾਤ ਨੂੰ ਇੱਕ ਪਤਨੀ ਵੱਲੋਂ ਆਪਣੇ ਹੀ ਪਤੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-11-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

ਦਸੂਹਾ ‘ਚ ਟਰੱਕ ਚਾਲਕ ਨੇ ਟ੍ਰੈਕਟਰ-ਟਰਾਲੀ ਸਵਾਰ ਪਿਓ-ਪੁੱਤ ਨੂੰ ਮਾਰੀ ਟੱਕਰ, ਟਰੱਕ ਡ੍ਰਾਈਵਰ ਦੀ ਹੋਈ ਮੌਤ

ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਟਰੱਕ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਟਰੱਕ ਚਾਲਕ ਦੀ ਮੌਤ ਹੋ ਗਈ...

ਨੌਜਵਾਨ ਨੇ ਰੇਲਗੱਡੀ ਹੇਠਾਂ ਆ ਕੇ ਜੀਵਨ ਲੀਲਾ ਕੀਤੀ ਸਮਾਪਤ, ਵਿਦੇਸ਼ ਦਾ ਵੀਜ਼ਾ ਨਾ ਲੱਗਣ ਕਾਰਨ ਸੀ ਪਰੇਸ਼ਾਨ

ਦਿੱਲੀ ਫਿਰੋਜ਼ਪੁਰ ਰੇਲ ਲਾਈਨ ਤੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।...

ਲੁਧਿਆਣਾ ‘ਚ ਝਗੜੇ ਦੌਰਾਨ ਨੌਜਵਾਨ ਦੀ ਹੋਈ ਮੌਤ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਪੰਜਾਬ ਦੇ ਲੁਧਿਆਣਾ ਵਿੱਚ ਫੀਲਡ ਗੰਜ ਨੇੜੇ ਪ੍ਰੇਮ ਨਗਰ ਵਿੱਚ ਗੁਰਦੁਆਰਾ ਸਾਹਿਬ ਗਏ ਇੱਕ ਨੌਜਵਾਨ ਦੇ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।...

ਬਾੜਮੇਰ : ਖੇਡਦੇ ਸਮੇਂ 4 ਸਾਲਾਂ ਬੱਚੇ ਨਾਲ ਵਾਪਰੀ ਅਣਹੋਣੀ, ਬੋਰਵੈੱਲ ‘ਚ ਡਿੱਗਣ ਕਾਰਨ ਮਾਸੂਮ ਦੀ ਹੋਈ ਮੌਤ

ਰਾਜਸਥਾਨ ਦੇ ਬਾੜਮੇਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਗੁਡਾਮਲਾਨੀ ਸਬ-ਡਿਵੀਜ਼ਨ ਖੇਤਰ ਦੇ ਅਰਜੁਨ ਕੀ ਢਾਣੀ ਵਿੱਚ...

ਲੰਡਨ ‘ਚ 24 ਸਾਲਾ ਭਾਰਤੀ ਮਹਿਲਾ ਦੀ ਟਰੰਕ ‘ਚੋਂ ਮਿਲੀ ਮ੍ਰਿਤਕ ਦੇਹ, ਪਤੀ ‘ਤੇ ਕਤਲ ਕਰਨ ਦਾ ਸ਼ੱਕ

ਬ੍ਰਿਟੇਨ ਦੇ ਲੰਡਨ ‘ਚ ਇਕ 24 ਸਾਲਾ ਭਾਰਤੀ ਮੂਲ ਦੀ ਔਰਤ ਦੀ ਕਾਰ ਦੇ ਟਰੰਕ ‘ਚੋਂ ਲਾਸ਼ ਮਿਲੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦੀ ਹੱਤਿਆ...

ਅਫ਼ਸੋਸ ਕਰਨ ਜਾ ਰਹੇ 10 ਲੋਕਾਂ ਦੀ ਪਿਕਅੱਪ ਗੱਡੀ ਪਲਟੀ, ਹਾਦਸੇ ‘ਚ ਇੱਕ ਮਹਿਲਾ ਦੀ ਮੌਤ, 9 ਲੋਕ ਜ਼ਖਮੀ

ਸਮਰਾਲਾ ਦੇ ਨੇੜੇਲੇ ਪਿੰਡ ਚੇਹਲਾਂ ਦੇ ਕੋਲ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ...

ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕਤਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਾਬਾ ਬਕਾਲਾ ਸਾਹਿਬ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਵੱਲੋਂ ਨਜ਼ਾਇਜ ਸਬੰਧਾਂ ਦੇ ਚੱਲਦਿਆਂ...

ਸਾਬਕਾ CM ਚੰਨੀ ਨੇ ਮਹਿਲਾਵਾਂ ‘ਤੇ ਦਿੱਤੇ ਵਿਵਾਦਿਤ ਬਿਆਨ ਲਈ ਮੰਗੀ ਮੁਆਫੀ, ਕਿਹਾ- “ਮੈਂ ਚੁਟਕਲਾ ਬੋਲਿਆ ਸੀ”

ਮਹਿਲਾ ਕਮਿਸ਼ਨ ਨੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪ੍ਰਚਾਰ ਦੌਰਾਨ ਮਹਿਲਾਵਾਂ ਬਾਰੇ ਟਿੱਪਣੀ ਕਰਨ ਲਈ ਨੋਟਿਸ ਜਾਰੀ...

ਪੰਜਾਬ ‘ਚ PM ਆਵਾਸ ਯੋਜਨਾ ਦੀ ਰਾਸ਼ੀ ਵਧੀ, ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਦਿੱਤੇ ਜਾਣਗੇ 2.5 ਲੱਖ ਰੁਪਏ

ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦੀ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ।...

ਮੋਗਾ ਪੁਲਿਸ ਨੇ ਨਿੱਜੀ ਹੋਟਲ ‘ਚ ਕੀਤੀ ਛਾਪੇਮਾਰੀ, 4 ਜੋੜਿਆਂ ਸਣੇ 19 ਲੋਕਾਂ ਨੂੰ ਹਿਰਾਸਤ ‘ਚ ਲਿਆ

ਪੰਜਾਬ ਦੇ ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ...

ਮੋਹਾਲੀ : ਮੰਗੇਤਰ ਦੀਆਂ ਅੱਖਾਂ ਸਾਹਮਣੇ ਨੌਜਵਾਨ ਦੀ ਮੌਤ, ਡੂੰਘੇ ਖੱਡੇ ‘ਚ ਥਾਰ ਪਲਟਨ ਕਾਰਨ ਵਾਪਰਿਆ ਹਾਦਸਾ

ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਹਾਲ ਹੀ ਵਿੱਚ ਇੱਕ ਥਾਰ ਡੂੰਘੇ ਖੱਡੇ ਵਿੱਚ ਪਲਟ ਗਈ ਜਿਸ...

ਬੁਢਲਾਡਾ ‘ਚ ਸਕੂਲ ਵੈਨ ਤੇ ਕਾਰ ਵਿਚਾਲੇ ਹੋਈ ਟੱਕਰ, ਦਰਜਨ ਦੇ ਕਰੀਬ ਬੱਚੇ ਤੇ ਡ੍ਰਾਈਵਰ ਗੰਭੀਰ ਜ਼ਖਮੀ

ਬਰੇਟਾ/ਬੁਢਲਾਡਾ ਦੇ ਸਥਾਨਕ ਸ਼ਹਿਰ ਦੇ ਜਾਖਲ ਬਰੇਟਾ ਰੋਡ ‘ਤੇ ਪੁੱਲ ਦੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਜੋ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ

ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ...

ਪੰਜਾਬ ‘ਚ ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵਾਗੇ ਸਹੁੰ ਚੁੱਕ ਸਮਾਗਮ, CM ਮਾਨ ਦਿਵਾਉਣਗੇ ਹਲਫ਼

ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਅੱਜ ਸਹੁੰ ਚੁੱਕ ਸਮਾਗਮ ਹੋਵਾਗੇ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-11-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-11-2024

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

ਚੰਡੀਗੜ੍ਹ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ, ਬਿਜਲੀ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ (ਜੇਈਆਰਸੀ) ਨੇ ਚੰਡੀਗੜ੍ਹ ਵਿੱਚ ਵਿੱਤੀ ਸਾਲ 2024-25 ਲਈ ਬਿਜਲੀ ਦਰਾਂ ਵਿੱਚ 9.4% ਵਾਧੇ ਨੂੰ ਮਨਜ਼ੂਰੀ ਦੇ...

ਚੰਡੀਗੜ੍ਹ ’ਚ ਹਰਿਆਣਾ ਵਿਧਾਨ ਸਭਾ ਦੇ ਮੁੱਦੇ ਨੂੰ ਲੈ ਕੇ ਗਵਰਨਰ ਨੂੰ ਮਿਲੇ ਪੰਜਾਬ ਦੇ ਵਿੱਤ ਮੰਤਰੀ, ਸੌਂਪਿਆ ਮੰਗ ਪੱਤਰ

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ...

ਦਿੜ੍ਹਬਾ ‘ਚ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਨੂੰ ਮਾਰੀ ਗੋਲੀ, ਜ਼ਮੀਨੀ ਤੇ ਘਰੇਲੂ ਕਲੇਸ਼ ਨੂੰ ਲੈਕੇ ਰਹਿੰਦਾ ਸੀ ਝਗੜਾ

ਦਿੜ੍ਹਬਾ ਤੋਂ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਵੱਲੋਂ ਆਪਣੇ ਹੀ ਸਕੇ ਛੋਟੇ ਭਰਾ ਦਾ ਗੋਲੀ ਮਾਰ ਕੇ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ, ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ...

ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ, ਵਿਜ਼ੀਬਿਲਟੀ ਜ਼ੀਰੋ, ਤਾਪਮਾਨ ‘ਚ 1.3 ਡਿਗਰੀ ਦੀ ਆਈ ਗਿਰਾਵਟ

ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ...

ਅਬੋਹਰ ਤੋਂ ਅਯੁੱਧਿਆ ਲਈ ਪੈਦਲ ਰਵਾਨਾ ਹੋਇਆ 6 ਸਾਲਾਂ ਮੁਹੱਬਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦੇਵੇਗਾ ਸੰਦੇਸ਼

ਅਬੋਹਰ ਦਾ 6 ਸਾਲਾ ਬੱਚਾ ਮੁਹੱਬਤ ਨਸ਼ਿਆਂ ਵਿਰੁੱਧ ਅਤੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ਪੰਜਾਬ ਦੇ ਅਬੋਹਰ ਸ਼ਹਿਰ ਤੋਂ ਰਾਮਨਗਰੀ...

ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ, ਫਿਰੋਜ਼ਪੁਰ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਫ਼ਿਰੋਜ਼ਪੁਰ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ...

ਪੰਜਾਬ ‘ਚ ਕੱਲ੍ਹ ਤੋਂ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ। 15, 16 ਅਤੇ 17 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀਆਂ ਹੋਣਗੀਆਂ। ਇਸ...

ਇਟਲੀ ਤੋਂ ਮੰਦਭਾਗੀ ਖਬਰ, ਸੜਕ ਹਾਦਸੇ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌਤ

ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ...

ਸੁਨੀਲ ਜਾਖੜ ਨੇ BJP ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ...

ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ

ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਪੁਲਿਸ...

Carousel Posts