Aarti Gupta

ਕੁੜਤਾ, ਪਜਾਮਾ ਤੇ ਪਲਾਜ਼ੋ… ਇਸ ਖਾਸ ਪਹਿਰਾਵੇ ‘ਚ ਨਜ਼ਰ ਆਉਣਗੇ ਭਾਰਤੀ ਜਲ ਸੈਨਾ, ਨਵਾਂ ਡਰੈੱਸ ਕੋਡ ਹੋਇਆ ਲਾਗੂ

ਤੀਰਥ ਸਥਾਨਾਂ, ਮੰਦਰਾਂ, ਅਦਾਲਤਾਂ ਅਤੇ CBSE ਸਕੂਲਾਂ ਤੋਂ ਬਾਅਦ ਹੁਣ ਭਾਰਤੀ ਜਲ ਸੈਨਾ ਵਿੱਚ ਨਵਾਂ ਡਰੈੱਸ ਕੋਡ ਲਾਗੂ ਕੀਤਾ ਗਿਆ ਹੈ। ਹੁਣ ਤੱਕ...

ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਤੇ ਆਰਮਡ ਕਾਡਰ ਦੇ 114 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP, ਪੜ੍ਹੋ ਪੂਰੀ ਸੂਚੀ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤਾਇਨਾਤ 114 ਇੰਸਪੈਕਟਰਾਂ ਨੂੰ...

ਲੁਧਿਆਣਾ ‘ਚ ਕਿਲਾ ਰਾਏਪੁਰ ਖੇਡਾਂ ਦਾ ਅੱਜ ਆਖਰੀ ਦਿਨ, ਪੰਜਾਬੀ ਗਾਇਕ ਅੰਮ੍ਰਿਤ ਮਾਨ ਕਰਨਗੇ ਸ਼ਿਰਕਤ

ਪੰਜਾਬ ਦੇ ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਦਾ ਅੱਜ ਆਖਰੀ ਦਿਨ ਹੈ। ਅੱਜ ਦੇਰ ਸ਼ਾਮ ਪੰਜਾਬੀ ਗਾਇਕ ਅੰਮ੍ਰਿਤ ਮਾਨ...

ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਰੇਲਵੇ ਟ੍ਰੈਕ ਕਰਨਗੇ ਜਾਮ

ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਲਕੇ 15 ਫਰਵਰੀ ਨੂੰ 12...

ਸ਼੍ਰੋਮਣੀ ਅਕਾਲੀ ਦਲ ਦੀ “ਪੰਜਾਬ ਬਚਾਓ ਯਾਤਰਾ” ਅਣਮਿੱਥੇ ਸਮੇਂ ਲਈ ਮੁਲਤਵੀ

ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ...

ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ...

ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ

ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼...

ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ

ਗੁਰਦਾਸਪੁਰ-ਦੀਨਾਨਗਰ ਨੈਸ਼ਨਲ ਹਾਈਵੇ ‘ਤੇ ਦੀਨਾਨਗਰ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਇਕ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਸੜਕ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਹਦਾਇਤਾਂ ਅਨੁਸਾਰ ਬਸੰਤ ਪੰਚਮੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ...

ਲੰਬੇ ਸਮੇਂ ਤੋਂ ਖੰਘ ਤੋਂ ਹੋ ਪ੍ਰੇਸ਼ਾਨ, ਤਾਂ ਜ਼ਰੂਰ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

ਬਦਲਦੇ ਮੌਸਮ ‘ਚ ਜ਼ੁਕਾਮ-ਖੰਘ ਬਹੁਤ ਆਮ ਹੈ ਕਿਉਂਕਿ ਇਸ ਮੌਸਮ ‘ਚ ਜ਼ੁਕਾਮ-ਖੰਘ ਹੋ ਜਾਂਦੀ ਹੈ। ਪਰ ਕੁਝ ਲੋਕਾਂ ਨੂੰ ਇਹ ਖੰਘ ਕਈ ਦਿਨਾਂ...

65 ਘੰਟੇ ਦੇ ਬੈਟਰੀ ਬੈਕਅਪ ਦੇ ਨਾਲ ਆਵੇਗਾ Xiaomi Watch 2, ਮਿਲਣਗੇ ਸ਼ਾਨਦਾਰ ਫੀਚਰਸ 

Xiaomi Watch 2 Pro ਤੋਂ ਬਾਅਦ Xiaomi ਇਸ ਸੀਰੀਜ਼ ‘ਚ ਇੱਕ ਹੋਰ ਸਮਾਰਟਵਾਚ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਮਾਰਟਵਾਚ ਨੂੰ ਯੂਰਪੀ ਰਿਟੇਲਰਾਂ ਦੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ UAE, ‘ਗਾਰਡ ਆਫ਼ ਆਨਰ’ ਨਾਲ ਕੀਤਾ ਗਿਆ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ UAE ਪਹੁੰਚ ਗਏ ਹਨ। ਇੱਥੇ ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਯੂਏਈ ਦੇ ਰਾਸ਼ਟਰਪਤੀ ਮੁਹੰਮਦ...

ਕੁਲਵੰਤ ਖੇਜਰੋਲੀਆ ਨੇ ਰਚਿਆ ਇਤਿਹਾਸ, 4 ਗੇਂਦਾਂ ‘ਤੇ ਲਏ 4 ਵਿਕਟ, ਰਣਜੀ ‘ਚ ਅਜਿਹਾ ਕਰਨ ਵਾਲੇ ਬਣੇ ਤੀਜੇ ਗੇਂਦਬਾਜ਼

ਰਣਜੀ ਟਰਾਫੀ 2024 ਦੇ ਗਰੁੱਪ ਡੀ ਵਿੱਚ ਮੱਧ ਪ੍ਰਦੇਸ਼ ਅਤੇ ਬੜੌਦਾ ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਸਭ ਤੋਂ ਵੱਧ ਸੁਰਖੀਆਂ ਬਟੋਰਨ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨ.ਸ਼ਾ ਤਸਕਰਾਂ ਨੂੰ 2 ਕਿੱਲੋ ਹੈ.ਰੋਇ.ਨ ਸਣੇ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਦੇਖ ਕੇ ਜਿਵੇਂ ਹੀ ਤਸਕਰ ਗੱਡੀ ਛੱਡ ਕੇ ਭੱਜਣ...

ਪ੍ਰਧਾਨ ਮੰਤਰੀ ਮੋਦੀ ਨੇ ‘PM ਸੂਰਜ ਘਰ’ ਯੋਜਨਾ ਦਾ ਕੀਤਾ ਐਲਾਨ, ਹਰ ਮਹੀਨੇ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ ਦੇਣ ਲਈ ‘ਪੀਐੱਮ ਸੂਰਜ ਘਰ:...

ਭਾਰਤ ਦੇ ਸੀਨੀਅਰ ਕ੍ਰਿਕਟਰ ਦੱਤਾਜੀਰਾਓ ਗਾਇਕਵਾੜ ਦਾ ਹੋਇਆ ਦਿਹਾਂਤ, 95 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤੀ ਕ੍ਰਿਕਟ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਮੰਗਲਵਾਰ 13 ਫਰਵਰੀ ਨੂੰ ਸਾਬਕਾ ਕਪਤਾਨ ਅਤੇ ਦੇਸ਼ ਦੇ ਸਭ ਤੋਂ ਬਜ਼ੁਰਗ ਕ੍ਰਿਕਟਰ...

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕਿਆ ਦਿਲ ਦੇ ਰੁਕਣ ਕਾਰਨ ਹੋਣ ਵਾਲੀਆਂ ਮੌ.ਤਾਂ ਦਾ ਮੁੱਦਾ

ਕੇਂਦਰ ਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਾਰਲੀਮੈਂਟ ਦੇ ਆਖਰੀ ਸ਼ੈਸ਼ਨ ਦੌਰਾਨ ਉਠੇ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਾਤਾਵਰਣ ਪ੍ਰੇਮੀ...

ਬਠਿੰਡਾ ‘ਚ ਬੇਕਾਬੂ ਹੋ ਕੇ ਪ.ਲਟੀ ਮਿੰਨੀ ਬੱਸ, 30 ਸਵਾਰੀਆਂ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ

ਬਠਿੰਡਾ ਵਿੱਚ ਸੋਮਵਾਰ ਸ਼ਾਮ ਕਰੀਬ 7 ਵਜੇ ਗੋਨਿਆਣਾ ਤੋਂ ਪਿੰਡ ਦਾਨ ਸਿੰਘ ਵਾਲਾ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਪਿੰਡ ਬਲਾਹੜ...

ਖੰਨਾ ‘ਚ ਸਕੂਲ ਵੈਨ ਨੇ ਬਾਈਕ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ 5 ਸਾਲਾ ਮਾਸੂਮ ਦੀ ਮੌ.ਤ, 2 ਲੋਕ ਗੰਭੀਰ ਜ਼ਖ਼ਮੀ

ਪੰਜਾਬ ਦੇ ਖੰਨਾ ਦੇ ਪਿੰਡ ਲੋਪੋਂ ਨੇੜੇ ਇੱਕ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 5 ਸਾਲਾ ਬੱਚੇ ਦੀ ਮੌਤ ਹੋ...

ਰੁਜ਼ਗਾਰ ਦੀ ਭਾਲ ‘ਚ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਇਟਲੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੀ ਅਜੈਪਾਲ ਸਿੰਘ...

10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਮੋਬਾਈਲ ਐਪ ਦੀ ਨਿਗਰਾਨੀ ਹੇਠ ਖੋਲ੍ਹੇ ਜਾਣਗੇ ਪ੍ਰਸ਼ਨ ਪੱਤਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਪਹਿਲੀ ਵਾਰ...

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ...

ਭਾਨਾ ਸਿੱਧੂ ਨੂੰ ਮਿਲੀ ਵੱਡੀ ਰਾਹਤ, ਮੋਹਾਲੀ ਅਦਾਲਤ ਨੇ ਦਿੱਤੀ ਜ਼ਮਾਨਤ

ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ। ਭਾਨਾ...

ਅਨੋਖਾ ਵਿਆਹ ! ਜਲੰਧਰ ਦੇ ਨੌਜਵਾਨ ਨੇ ਪੂਰੀ ਕੀਤੀ ਮਾਪਿਆਂ ਦੀ ਇੱਛਾ, ਹੈਲੀਕਾਪਟਰ ਰਾਹੀਂ ਲਾੜੀ ਨੂੰ ਵਿਆਹੁਣ ਪਹੁੰਚਿਆ ਲਾੜਾ

ਕਹਿੰਦੇ ਹਨ ਕਿ ਜੇਕਰ ਪਿਆਰ ਸੱਚਾ ਹੈ ਤਾਂ ਪਿਆਰ ਪਾਉਣ ਲਈ ਕੁਝ ਕੁਰਬਾਨ ਕਰਨਾ ਪੈਂਦਾ ਹੈ। ਜਲੰਧਰ ਦੇ ਸੁਖਵਿੰਦਰ ਸਿੰਘ, ਜੋ ਕਿ ਪੇਸ਼ੇ ਤੋਂ...

ਕੈਨੇਡਾ ‘ਚ ਨੈਨੀ ਜਾਂ ਨਰਸ ਵਜੋਂ ਕੰਮ ਕਰਨਾ ਚਾਹੁੰਦੇ ਹੋ, ਤਾਂ ਆਸਾਨ ਪ੍ਰਕਿਰਿਆ ਰਾਹੀਂ ਪੂਰਾ ਕਰੋ ਕੈਨੇਡਾ ’ਚ ਸੈਟਲ ਹੋਣ ਦਾ ਸੁਪਨਾ

ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ...

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ: ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ...

ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ‘ਚ 4 ਮੁਲਜ਼ਮਾਂ ਨੂੰ ਹੈ.ਰੋਇ.ਨ ਦੀ ਖੇਪ ਸਣੇ ਕੀਤਾ ਕਾਬੂ

ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੂੰ ਵੱਡੀ ਸਫਲਤਾ ਮਿਲੀ ਹੈ। STF ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ...

ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ...

DGP ਗੌਰਵ ਯਾਦਵ ਨੇ ਪਰਦੀਪ ਕਲੇਰ ਦੀ ਗ੍ਰਿਫਤਾਰੀ ਲਈ ਫਰੀਦਕੋਟ ਪੁਲਿਸ ਦੀ ਕੀਤੀ ਸ਼ਲਾਘਾ

ਪੰਜਾਬ ਦੇ ਬਰਗਾੜੀ ਬੇਅਦਬੀ ਕਾਂਡ ਦੇ ਤਿੰਨ ਕੇਸਾਂ ਸਮੇਤ ਕਰੀਬ ਦਸ ਕੇਸਾਂ ਵਿੱਚ ਲੋੜੀਂਦੇ ਭਗੌੜੇ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ’ਤੇ...

ਚਾਂਦੀ ਦੇ ਹਥੌੜੇ ਤੇ ਸੋਨੇ ਦੀ ਛੈਣੀ ਨਾਲ ਬਣਾਈਆਂ ਗਈਆਂ ਸਨ ਰਾਮਲੱਲਾ ਦੀਆਂ ਅੱਖਾਂ, ਮੂਰਤੀਕਾਰ ਯੋਗੀਰਾਜ ਨੇ ਸਾਂਝੀ ਕੀਤੀ ਤਸਵੀਰ

ਅਯੁੱਧਿਆ ਦੇ ਰਾਮ ਮੰਦਰ ‘ਚ ਸਥਾਪਿਤ ਰਾਮ ਲੱਲਾ ਦੀ ਮੂਰਤੀ ਬਣਾਉਣ ਵਾਲੇ ਕਰਨਾਟਕ ਦੇ ਮੂਰਤੀਕਾਰ ਅਰੁਣ ਯੋਗੀਰਾਜ ਨੇ ਉਸ ਹਥੌੜੇ ਅਤੇ ਛੈਣੀ...

ਗੁਰੂਹਰਸਹਾਏ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖੇਤਾਂ ‘ਚੋਂ ਨ.ਸ਼ੀ.ਲੇ ਪਦਾਰਥਾਂ ਦੀ ਖੇਪ ਬਰਾਮਦ

ਗੁਰੂਹਰਸਹਾਏ ਵਿੱਚ BSF ਅਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਅਤੇ ਜਵਾਨਾਂ ਨੇ ਪਿੰਡ ਛਿੰਬੇਵਾਲਾ ਦੇ ਖੇਤਾਂ ਵਿੱਚੋਂ ਨਸ਼ੀਲੇ...

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਸ਼ੁਰੂ, ਵਿਰਾਸਤ-ਏ-ਖਾਲਸਾ ‘ਚ ਹੋਇਆ ਰਾਜ ਪੱਧਰੀ ਸਮਾਗਮ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿਚਰਵਾਰ ਨੂੰ ਸਥਾਨਕ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ...

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਵਾਪਰਿਆ ਹਾ.ਦਸਾ

ਨਿਊਜ਼ੀਲੈਂਡ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ 30 ਸਾਲਾ ਨੌਜਵਾਨ ਦੀ ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਮੌਤ...

ਪੰਜਾਬ AG ਦਫਤਰ ‘ਚ ਨਵੇਂ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਆਦੇਸ਼ ਜਾਰੀ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (AG) ਦਫ਼ਤਰ ਵਿੱਚ ਭਰਤੀ 168 ਲਾਅ ਅਫ਼ਸਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 76 ਸਹਾਇਕ...

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ, ਚੀਨ ਸਰਹੱਦ ‘ਤੇ ਡਿਊਟੀ ਦੌਰਾਨ ਗਈ ਜਾ.ਨ

ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸੂਬੇਦਾਰ ਸੁਖਦੇਵ ਸਿੰਘ ਸੰਧੂ ਡਿਊਟੀ ਦੌਰਾਨ ਸ਼ਹੀਦ ਹੋ...

ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਦੀ ਕੇਂਦਰ ਨਾਲ ਮੁੜ ਹੋਵੇਗੀ ਮੀਟਿੰਗ, ਭਲਕੇ ਸ਼ਾਮ 5 ਵਜੇ ਹੋਵੇਗੀ ਗੱਲਬਾਤ

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ...

ਪੰਜਾਬ ‘ਚ ਜਲਦ ਖੁੱਲ੍ਹਣਗੀਆਂ 250 ਖੇਡ ਨਰਸਰੀਆਂ, 205 ਕੋਚ ਤੇ 21 ਸੁਪਰਵਾਈਜ਼ਰ ਦੀ ਕੀਤੀ ਜਾਵੇਗੀ ਨਿਯੁਕਤੀ

ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ।...

ਪੰਜਾਬ ਦੇ ਨਾਂ ਅੱਜ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ, CM ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਕਰਨਗੇ ਸਮਰਪਿਤ

ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਅੱਜ ਇਹ ਪੰਜਾਬ ਦੇ ਨਾਂ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ...

ਦਫਤਰ ‘ਚ ਕੁਰਸੀ ‘ਤੇ ਬੈਠ ਕੇ ਕਰੋ ਇਨ੍ਹਾਂ ਯੋਗਾਸਨਾਂ ਦਾ ਅਭਿਆਸ, ਸਰੀਰ ਦਾ ਦਰਦ ਤੇ ਮੋਟਾਪਾ ਹੋਵੇਗਾ ਘੱਟ

ਜੋ ਲੋਕ ਦਫ਼ਤਰ ਵਿੱਚ ਹਰ ਰੋਜ਼ ਘੰਟਿਆਂ ਤੱਕ ਇੱਕ ਹੀ ਆਸਣ ਵਿੱਚ ਡੈਸਕ ‘ਤੇ ਬੈਠ ਕੇ ਕੰਮ ਕਰਦੇ ਹਨ, ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ...

ਤਰਨਤਾਰਨ ‘ਚ BSF ਨੂੰ ਮਿਲੀ ਸਫਲਤਾ, ਖੇਤ ਚੋਂ ਨ.ਸ਼ੀਲੇ ਪਦਾਰਥ ਦਾ ਪੈਕਟ ਕੀਤਾ ਬਰਾਮਦ

ਤਰਨਤਾਰਨ ‘ਚ ਸ਼ਨੀਵਾਰ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਦੇ ਜਵਾਨਾਂ ਨੇ ਨਸ਼ੀਲੇ ਪਦਾਰਥ ਦਾ ਪੈਕਟ...

CM ਮਾਨ ਤੇ CM ਕੇਜਰੀਵਾਲ ਨੇ ‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੀ ਕੀਤੀ ਸ਼ੁਰੂਆਤ, ਕਿਹਾ “ਹੁਣ ਹਰ ਮਹੀਨੇ ਤੁਹਾਡੇ ਘਰ ਪਹੁੰਚੇਗਾ ਰਾਸ਼ਨ”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

STF ਦੀ ਵੱਡੀ ਕਾਰਵਾਈ, ਬਰਖਾਸਤ AIG ਰਾਜਜੀਤ ਸਿੰਘ ਦੀ 20 ਕਰੋੜ ਦੀ ਜਾਇਦਾਦ ਹੋਵੇਗੀ ਕੁਰਕ

ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ (STF) ਵੱਡੀ ਕਾਰਵਾਈ ਕਰਨ ਜਾ...

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : DC ਸ਼ੌਕਤ ਅਹਿਮਦ ਪਰੈ

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਰੂਟ ਬਦਲ ਦਿੱਤੇ ਗਏ ਹਨ। ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ 13 ਫਰਵਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-2-2024

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਸੜਕ ਹਾ.ਦਸੇ ਨੇ ਖੋਹ ਲਿਆ ਮਾਪਿਆਂ ਤੋਂ ਜਵਾਨ ਪੁੱਤ

ਅਮਰੀਕਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਨੌਜਵਾਨ ਲਵਪ੍ਰੀਤ...

ਖੰਨਾ ‘ਚ ਬਾਰਾਤ ਵਾਲੀ ਗੱਡੀ ਨੂੰ ਟਰੱਕ ਨੇ ਮਾਰੀ ਟੱ.ਕਰ, ਹਾ.ਦਸੇ ‘ਚ 5 ਲੋਕ ਜ਼ਖਮੀ

ਖੰਨਾ ਦੇ ਸਮਰਾਲਾ ਰੋਡ ‘ਤੇ ਬੁੱਧਵਾਰ ਰਾਤ ਨੂੰ ਬਾਰਾਤ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ‘ਚ ਲਾੜੇ ਦੇ ਪਿਤਾ ਅਤੇ ਭਰਾ ਸਮੇਤ 5...

2 ਬੱਚਿਆਂ ਦੀ ਮਾਂ ਨੇ ਆਪਣੀ ਜੀ.ਵਨ ਲੀ.ਲਾ ਕੀਤੀ ਸ.ਮਾਪ.ਤ, ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਪੰਜਾਬ ਦੇ ਸਦਰ ਬੰਗਾ ਵਿੱਚ ਇੱਕ 32 ਸਾਲ ਦੀ ਮਹਿਲਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੇ ਚਾਚਾ ਤੇ ਪਿਤਾ ਨੇ...

ਸੁਖਬੀਰ ਸਿੰਘ ਬਾਦਲ ਨੇ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।...

ਗੁਰਦਾਸਪੁਰ ‘ਚ BSF ਤੇ CIA ਨੂੰ ਮਿਲੀ ਸਫਲਤਾ, ਖੇਤ ‘ਚੋਂ ਹੈ.ਰੋਇ.ਨ ਦੇ ਦੋ ਪੈਕਟ ਕੀਤੇ ਗਏ ਬਰਾਮਦ

ਗੁਰਦਾਸਪੁਰ ਜ਼ਿਲ੍ਹੇ ਵਿੱਚ BSF ਅਤੇ CIA ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। ਪਿੰਡ ਰੁਡਿਆਣਾ ਦੇ ਖੇਤਾਂ ਵਿੱਚੋਂ ਦੋ ਪੈਕਟ ਹੈਰੋਇਨ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨ.ਸ਼ਾ ਤ.ਸਕਰਾਂ ਖਿਲਾਫ਼ ਵੱਡੀ ਕਾਰਵਾਈ, ਲੱਖਾਂ ਰੁਪਏ ਦੀ ਜਾਇਦਾਦ ਕੀਤੀ ਫਰੀਜ਼

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਨਸ਼ਾ ਤਸਕਰ ਰਾਜਵਿੰਦਰ...

ਤਰਨਤਾਰਨ ‘ਚ ਨ.ਸ਼ਿਆਂ ਦੀ ਭੇਟ ਚੜ੍ਹਿਆ ਨੌਜਵਾਨ, 3 ਦਿਨ ਪਹਿਲਾਂ ਇਲਾਜ ਕਰਵਾ ਕੇ ਪਰਤਿਆ ਸੀ ਘਰ

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਜਬੀਰ ਸਿੰਘ (25 ਸਾਲ) ਵਜੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-2-2024

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਪਾਣੀ ‘ਚ ਮਿਲਾ ਕੇ ਪੀਓ ਇਹ ਚੀਜ਼ਾਂ, ਵਧੇਗੀ ਇਮਿਊਨਿਟੀ, ਪਾਚਨ ਤੰਤਰ ਵੀ ਰਹੇਗਾ ਠੀਕ

ਗਰਮ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਨੂੰ ਪੀਣ ਨਾਲ ਸਰੀਰ ਡਿਟੌਕਸ ਹੋ ਜਾਂਦਾ...

ਵਿਦੇਸ਼ ਭੇਜਣ ਦੇ ਚੱਕਰ ‘ਚ ਟ੍ਰੈਵਲ ਏਜੇਂਟ ਨੇ ਮੁੰਡੇ ਨਾਲ ਮਾਰੀ ਠੱਗੀ, ਸਦਮੇ ‘ਚ ਪੁਲਿਸ ਮੁਲਾਜ਼ਮ ਪਿਤਾ ਨੇ ਛੱਡੇ ਸਾਹ

ਅਬੋਹਰ ਦੇ ਸਥਾਨਕ ਪੁਲਿਸ ਹੋਮਗਾਰਡ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦਾ ਪਤਾ...

Karan Aujla ਨੇ ਵਧਾਇਆ ਪੰਜਾਬੀਆਂ ਦਾ ਮਾਣ, ਜੂਨੋ ਅਵਾਰਡਸ ਲਈ Nominate ਹੋਇਆ ਗੀਤ ‘Softly’

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਦੇ ਨਾਲ-ਨਾਲ ਵੱਖਰੇ ਅੰਦਾਜ਼ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼...

ਹੁਸ਼ਿਆਰਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ, 6 ਔਰਤਾਂ ਸਣੇ 11 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਜਾਣੋ ਵਜ੍ਹਾ

ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਔਰਤਾਂ ਸਮੇਤ 11 ਲੋਕਾਂ...

ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਮਾਮਲਾ, CM ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ...

ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ MP ਸੁਸ਼ੀਲ ਰਿੰਕੂ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਸ਼੍ਰੀ ਰਾਮ ਲੱਲਾ...

ਸੁਲਤਾਨਪੁਰ ਲੋਧੀ ‘ਚ ਅਵਾਰਾ ਕੁੱ.ਤਿ.ਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ, ਹੋਈ ਮੌ.ਤ

ਪੰਜਾਬ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਅਵਾਰਾ ਕੁੱਤਿਆ...

AGTF ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਣੇ 3 ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਤਿੰਨ ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ...

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 18 ਮਹੀਨਿਆਂ ‘ਚ 1 ਕਰੋੜ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ...

ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਘੁਸਪੈਠ ਕਰਨ ਦੀ ਕੋਸ਼ਿਸ਼, ਸੁਰੱਖਿਆ ਕਰਮੀਆਂ ਨੇ ਮੁਲਜ਼ਮ ਨੂੰ ਕੀਤਾ ਕਾਬੂ

ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਫਰਜ਼ੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ ਈਰਾਨ ਦਾ ਵਫ਼ਦ, SGPC ਪ੍ਰਧਾਨ ਨਾਲ ਕੀਤੀ ਮੁਲਾਕਾਤ

ਈਰਾਨ ਤੋਂ ਇਕ ਵਫ਼ਦ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਿਆ ਅਤੇ ਕੇਂਦਰੀ ਸਿੱਖ ਅਸਥਾਨ ਦੇ ਦਰਸ਼ਨ...

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਵਿੱਤੀ ਸਾਲ 2022-23 ਦੇ ਮੁਕਾਬਲੇ GST ‘ਚ 15.67 ਫੀਸਦੀ ਦਾ ਵਾਧਾ ਦਰਜ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ...

CM ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੁਣ ਦਿੱਲੀ ਦੀਆਂ ਬੱਸਾਂ ‘ਚ ਮੁਫਤ ‘ਚ ਸਫ਼ਰ ਕਰ ਸਕਣਗੇ Transgenders

ਦਿੱਲੀ ਸਰਕਾਰ ਨੇ ਟ੍ਰਾਂਸਜੈਂਡਰ ਲਈ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ...

ਬਠਿੰਡਾ ‘ਚ ਨ.ਸ਼ਾ ਤ.ਸਕਰ ਖਿਲਾਫ ਕਾਰਵਾਈ, ਪੁਲਿਸ ਨੇ ਤ.ਸਕਰ ਦੀ 6 ਲੱਖ ਤੋਂ ਵੱਧ ਦੀ ਕੀਮਤ ਵਾਲੀ ਕਾਰ ਕੀਤੀ ਜ਼ਬਤ

ਬਠਿੰਡਾ ਕੋਤਵਾਲੀ ਪੁਲਿਸ ਨੇ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 6,15,242/- ₹ ਦੀ ਮਾਰੂਤੀ ਸਵਿਫਟ ਕਾਰ...

ਮੱਧ ਪ੍ਰਦੇਸ਼ ਦੇ ਹਰਦਾ ‘ਚ ਪਟਾਕਾ ਫੈਕਟਰੀ ‘ਚ ਵੱਡਾ ਧ.ਮਾ.ਕਾ, ਹਾ.ਦਸੇ ‘ਚ ਕਈ ਲੋਕਾਂ ਦੀ ਮੌ.ਤ

ਮੱਧ ਪ੍ਰਦੇਸ਼ ਦੇ ਹਰਦਾ ‘ਚ ਮਗਰਦਾ ਰੋਡ ‘ਤੇ ਬੈਰਾਗੜ੍ਹ ਰੇਹਟਾ ਨਾਮਕ ਸਥਾਨ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਮੰਗਲਵਾਰ ਸਵੇਰੇ ਅੱਗ...

7 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਟਰੱਕ ਡ੍ਰਾਈਵਰ ਦੀ ਮੌ.ਤ, ਪੱਥਰ ਦੀਆਂ ਸਲੈਬਾਂ ਉਤਾਰਨ ਸਮੇਂ ਵਾਪਰਿਆ ਹਾ.ਦਸਾ

ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇਕ ਹਾਦਸੇ ਦੌਰਾਨ ਪੰਜਾਬੀ ਟਰੱਕ ਡ੍ਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33...

ਫਤਿਹਗੜ੍ਹ ਸਾਹਿਬ ‘ਚ ਨ.ਸ਼ਾ ਤ.ਸਕਰ ਕਾਬੂ, ਮੁਲਜ਼ਮ ਕੋਲੋਂ 2 ਕਿੱਲੋ ਨ.ਸ਼ੀ.ਲਾ ਪਦਾਰਥ ਬਰਾਮਦ

ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ‘ਚ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2 ਕਿੱਲੋ ਅਫੀਮ...

ਮੋਗਾ ਤੋਂ ਪੰਜਵੀਂ ਤੀਰਥ ਯਾਤਰਾ ਬੱਸ ਨੂੰ MLA ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੁਆਰਾ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਲਈ...

PM ਮੋਦੀ ਪਹੁੰਚੇ ਗੋਆ, ONGC ਸਾਗਰ ਸਰਵਾਈਵਲ ਸੈਂਟਰ ਦਾ ਕੀਤਾ ਉਦਘਾਟਨ, ਇੰਡੀਆ ਐਨਰਜੀ ਵੀਕ ‘ਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੋਆ ਦੌਰੇ ‘ਤੇ ਪਹੁੰਚ ਚੁੱਕੇ ਹਨ। PM ਮੋਦੀ ਨੇ ਗੋਆ ਵਿੱਚ ONGC ਦੇ ਸਾਗਰ ਸਰਵਾਈਵਲ ਸੈਂਟਰ ਦਾ ਉਦਘਾਟਨ ਕੀਤਾ।...

ਸਿਹਤ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਕੀਤੀ ਲਾਂਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ...

ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਠੱਗੀ ਦਾ ਮਾਮਲਾ, ਧੋਖੇ ਨਾਲ ਐਪ ਡਾਊਨਲੋਡ ਕਰਵਾ ਠੱਗੇ ਹਜ਼ਾਰਾਂ ਰੁਪਏ

ਅਕਸਰ ਹੀ ਆਨਲਾਈਨ ਠੱਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਤੇ ਠੱਗ ਆਪਣੇ ਵੱਖਰੇ ਵੱਖਰੇ ਤਰੀਕਿਆਂ ਨਾਲ ਆਨਲਾਈਨ ਠੱਗੀ ਦਾ ਨਵਾਂ ਤਰੀਕਾ...

CM ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਹੁਣ ਰਜਿਸਟਰੀਆਂ ਲਈ ਨਹੀਂ ਪਵੇਗੀ NOC ਦੀ ਲੋੜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ...

ਲੁਧਿਆਣਾ ਜੇਲ੍ਹ ‘ਚ ਬੰਦ ਕੈਦੀਆਂ ਦੀ ਕ.ਰਤੂ.ਤ, ਬਾਥਰੂਮ ਦੀ ਕੰਧ ‘ਚੋਂ ਕੱਢੀਆਂ ਇੱਟਾਂ, 2 ਕੈਦੀ ਹਿਰਾਸਤ ‘ਚ

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਸੁਰੰਗ ਪੁੱਟਣ ਦੇ ਯਤਨ ਕੀਤੇ ਜਾ ਰਹੇ ਸਨ। ਸਮਾਂ ਰਹਿੰਦੇ ਜੇਲ੍ਹ ਪ੍ਰਸ਼ਾਸਨ ਨੇ ਦੋ ਕੈਦੀਆਂ...

ਫਤਿਹਗੜ੍ਹ ਸਾਹਿਬ ‘ਚ ਰਾਹਗੀਰ ਨੇ ਬਚਾਈ ਜ਼ਖਮੀ ਵਿਅਕਤੀ ਦੀ ਜਾ.ਨ, ਸਿਹਤ ਮੰਤਰੀ ਨੇ ਕਿਹਾ- ਸਰਕਾਰ ਕਰੇਗੀ ਸਨਮਾਨ

ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਹਾਦਸੇ ‘ਚ ਜ਼ਖਮੀਆਂ ਦੀ ਜਾਨ ਬਚਾਉਣ ਲਈ ਫਰਿਸ਼ਤੇ ਸਕੀਮ ਲਾਗੂ ਕੀਤੀ ਹੈ। ਇਸ ਯੋਜਨਾ ਤਹਿਤ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਸਿਆਸੀ ਪਾਰਟੀਆਂ ਨੂੰ ਪ੍ਰਚਾਰ ਸਬੰਧੀ ਦਿੱਤੀਆਂ ਹਦਾਇਤਾਂ

ਲੋਕ ਸਭਾ ਚੋਣਾਂ ‘ਚ ਕੁਝ ਹੀ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ...

ਜਲੰਧਰ ‘ਚ ਦਿਨ-ਦਿਹਾੜੇ ਵੱਡੀ ਵਾ.ਰਦਾ.ਤ, ਲੁਟੇਰਿਆਂ ਨੇ ਘਰ ‘ਚ ਵੜ ਕੇ 12 ਲੱਖ ਰੁਪਏ ਦੀ ਨਕਦੀ ਤੇ ਸੋਨਾ ਲੁੱਟਿਆ

ਪੰਜਾਬ ਦੇ ਜਲੰਧਰ ‘ਚ ਸੋਮਵਾਰ ਸਵੇਰੇ ਹਥਿਆਰਬੰਦ ਬਦਮਾਸ਼ਾਂ ਨੇ ਇਕ ਏਜੰਟ ਦੇ ਘਰੋਂ ਬੰਦੂਕ ਦੀ ਨੋਕ ‘ਤੇ 12 ਲੱਖ ਰੁਪਏ ਨਕਦ ਅਤੇ 15 ਲੱਖ...

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ...

ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ

ਸੈਕਟਰ-88/89 ਲਾਈਟ ਪੁਆਇੰਟ ਹੀਰੋ ਹੋਮਜ਼ ਨੇੜੇ ਸ਼ਨੀਵਾਰ ਤੜਕੇ ਕਰੀਬ 2.30 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ 22 ਸਾਲਾ...

ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਮਾਤਾ ਬੀਬੀ ਬਲਬੀਰ ਕੌਰ ਦਾ ਦਿਹਾਂਤਹੋ...

Grammy Awards ‘ਚ ਭਾਰਤ ਦੀ ਵੱਡੀ ਜਿੱਤ, ਸ਼ੰਕਰ ਮਹਾਦੇਵਨ-ਜ਼ਾਕਿਰ ਹੁਸੈਨ ਨੇ ਜਿੱਤਿਆ ਪੁਰਸਕਾਰ

ਭਾਰਤ ਨੇ ਇਸ ਸਾਲ ਗ੍ਰੈਮੀ ਅਵਾਰਡਸ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਐਤਵਾਰ ਨੂੰ ਲਾਸ ਏਂਜਲਸ ‘ਚ 66ਵੇਂ ਗ੍ਰੈਮੀ ਐਵਾਰਡਸ ਦਾ ਆਯੋਜਨ ਕੀਤਾ...

PM ਨਰਿੰਦਰ ਮੋਦੀ ਅੱਜ ਲੋਕ ਸਭਾ ‘ਚ ‘ਧੰਨਵਾਦ ਪ੍ਰਸਤਾਵ’ ਦਾ ਦੇਣਗੇ ਜਵਾਬ, ਜਾਣੋ ਟਾਈਮਿੰਗ

ਸੰਸਦ ਦੇ ਬਜਟ ਸੈਸ਼ਨ ‘ਚ ਸੋਮਵਾਰ ਨੂੰ ਅਹਿਮ ਦਿਨ ਹੋਣ ਜਾ ਰਿਹਾ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਸੰਬੋਧਨ ਦਾ...

ਕੈਨੇਡਾ ‘ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ

ਕੈਨੇਡਾ ਵਿੱਚ ਆਪਣਾ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਵਿਦੇਸ਼ੀਆਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਟਰੂਡੋ ਸਰਕਾਰ ਦੇ ਨਵੇਂ...

ਕੁਸ਼ਤੀ ‘ਚ ਵਿਨੇਸ਼ ਫੋਗਾਟ ਦੀ ਸ਼ਾਨਦਾਰ ਵਾਪਸੀ, ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਜੈਪੁਰ ਵਿੱਚ ਭਾਰਤੀ ਓਲੰਪਿਕ ਸੰਘ ਦੀ ਐਡ-ਹਾਕ ਕਮੇਟੀ ਵੱਲੋਂ ਕਰਵਾਈ ਸੀਨੀਅਰ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਏਸ਼ਿਆਈ ਖੇਡਾਂ ਵਿੱਚ...

ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਠੰਢ

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਛਾਈ ਹੋਈ ਹੈ।...

ਸਰਦੀਆਂ ਦੇ ਮੌਸਮ ‘ਚ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਕਰੋ ਇਹ ਕੰਮ, ਰਹੋਗੇ ਫਿੱਟ

ਬਦਲਦਾ ਮੌਸਮ ਬੇਸ਼ੱਕ ਇੱਕ ਕੁਦਰਤੀ ਵਰਤਾਰਾ ਹੈ ਪਰ ਇਹ ਸਾਡੀ ਸਿਹਤ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ। ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ...

ਇਲੈਕਟ੍ਰਿਕ ਸਕੂਟਰ ਖਰੀਦਣਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜਾਣੋ ਡਿਟੇਲ

ਪੈਟਰੋਲ ਦੀਆਂ ਵਧੀਆਂ ਕੀਮਤਾਂ ਕਾਰਨ ਲੋਕ ਹੁਣ ਇਲੈਕਟ੍ਰਿਕ ਸਕੂਟਰਾਂ ਦੀ ਵਰਤੋਂ ਕਰਨ ਲੱਗ ਪਏ ਹਨ। ਇਸ ਕਾਰਨ ਇਨ੍ਹਾਂ ਦੀ ਵਿਕਰੀ ਵੀ ਤੇਜ਼ੀ...

ਲੁਧਿਆਣਾ ‘ਚ ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜਾਜ਼, ਤਾਪਮਾਨ ‘ਚ ਗਿਰਾਵਟ, ਠੰਢ ਨੇ ਠਾਰੇ ਲੋਕ

ਲੁਧਿਆਣਾ ‘ਚ ਅੱਜ ਦਿਨ ਭਰ ਬਾਰਿਸ਼ ਹੁੰਦੀ ਰਹੀ। ਅੱਜ ਦਾ ਤਾਪਮਾਨ 9 ਡਿਗਰੀ ਰਿਹਾ। ਮੌਸਮ ਵਿਭਾਗ ਮੁਤਾਬਕ ਕੱਲ੍ਹ ਧੁੱਪ ਨਿਕਲੇਗੀ। ਜਿਸ...

ਜਲੰਧਰ ਸਿਟੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਰਹੱਦ ਪਾਰੋਂ ਹ.ਥਿਆਰ ਤੇ ਹੈ.ਰੋਇਨ ਦੀ ਤ.ਸਕਰੀ ਕਰਨ ਵਾਲੇ 4 ਮੁਲਜ਼ਮ ਫੜੇ

ਪੰਜਾਬ ‘ਚ ਜਲੰਧਰ ਸਿਟੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਲਿਆਉਣ ਵਾਲੇ 4...

ਸਮੀਰ ਕਟਾਰੀਆ ਕ.ਤ.ਲਕਾਂਡ: ਮੁੱਖ ਮੁਲਜ਼ਮ CIA ਸਟਾਫ਼ ਪਟਿਆਲਾ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ

ਪਟਿਆਲਾ ਦੇ ਪਾਸੀ ਰੋਡ ’ਤੇ ਪਿਛਲੇ ਦਿਨੀਂ ਅੱਧੀ ਰਾਤ ਨੂੰ ਗੱਡੀ ਖੋਹਣ ਦੌਰਾਨ ਸਮੀਰ ਕਟਾਰੀਆ ਦਾ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ...

PM ਮੋਦੀ ਨੇ ਅਸਾਮ ‘ਚ ਮਾਂ ਕਾਮਾਖਿਆ ਕਾਰੀਡੋਰ ਦਾ ਕੀਤਾ ਉਦਘਾਟਨ, 498 ਕਰੋੜ ਰੁਪਏ ਕੀਤੇ ਜਾਣਗੇ ਖਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਸ਼ਨੀਵਾਰ ਨੂੰ ਅਸਾਮ ਦੇ ਗੁਹਾਟੀ ਪਹੁੰਚੇ। ਐਤਵਾਰ ਸਵੇਰੇ ਉਨ੍ਹਾਂ ਨੇ ਮੁੱਖ ਮੰਤਰੀ...

ਲੁਧਿਆਣਾ ‘ਚ ਬਦਮਾਸ਼ਾਂ ਨੇ ਮੈਡੀਕਲ ਸਟੋਰ ਦੇ ਕਰਮਚਾਰੀ ਨੂੰ ਲੁੱ.ਟਿਆ, 10 ਹਜ਼ਾਰ ਰੁਪਏ ਤੇ ਮੋਬਾਈਲ ਖੋਹ ਕੇ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ਦੇ BRS ਨਗਰ ਵਿੱਚ ਤਿੰਨ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਮੈਡੀਕਲ ਸਟੋਰ ਦੇ ਕਰਮਚਾਰੀ ਨੂੰ ਲੁੱਟ ਲਿਆ।...

ਲੁਧਿਆਣਾ ‘ਚ ਡਲਿਵਰੀ ਬੁਆਏ ਨਾਲ ਲੁੱਟ, ਲੁਟੇਰੇ ਨੇ ਨੌਜਵਾਨ ‘ਤੋਂ ਖੋਹੀ ਨਕਦੀ, ਘਟਨਾ CCTV ‘ਚ ਕੈਦ

ਪੰਜਾਬ ਦੇ ਲੁਧਿਆਣਾ ‘ਚ ਘਰ-ਘਰ ਸਾਮਾਨ ਦੀ ਡਿਲੀਵਰੀ ਕਰਨ ਵਾਲੇ ਨੌਜਵਾਨ ਨੂੰ ਬਦਮਾਸ਼ਾਂ ਨੇ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਲਿਆ। ਇਸ...

ਮਾਲੇਰਕੋਟਲਾ ਪੁਲਿਸ ਨੇ ਯੈੱਸ ਬੈਂਕ ਸ਼ਾਖਾ ‘ਚ ਲੁੱਟ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 3 ਲੁਟੇਰਿਆਂ ਨੂੰ ਕੀਤਾ ਕਾਬੂ

ਮਾਲੇਰਕੋਟਲਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਠੰਡੀ ਸੜਕ ਵਿਖੇ ਸਥਿਤ ਯੈਸ ਬੈਂਕ ਦੀ ਸ਼ਾਖਾ ਵਿੱਚ ਲੁੱਟ ਦੀ ਇੱਕ...

ਪਿੰਡ ਸਿਆਲਕਾ ‘ਚ ਛੱਪੜ ‘ਚ ਡੁੱ.ਬਣ ਕਾਰਨ 12 ਸਾਲਾਂ ਪੁੱਤ ਦੀ ਹੋਈ ਮੌ.ਤ, ਪਤੰਗ ਲੁੱਟਣ ਸਮੇਂ ਵਾਪਰਿਆ ਹਾ.ਦਸਾ

ਅੰਮ੍ਰਿਤਸਰ ਦੇ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਿਆਲਕਾ ਵਿੱਚ ਇੱਕ ਦਿਵਿਆਂਗ ਮਾਪਿਆਂ ‘ਤੇ ਉਸ ਸਮੇਂ ਟੁੱਟਿਆ ਦੁੱਖਾਂ ਦਾ ਪਹਾੜ ਟੁੱਟ...

ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਪਾਕਿ ਤੋਂ ਡਰੋਨ ਰਾਹੀਂ ਤ.ਸਕਰੀ ਕਰਨ ਵਾਲੇ 3 ਤ.ਸਕਰਾਂ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ...

ਅੰਮ੍ਰਿਤਸਰ ਦੇ ਸ੍ਰੀ ਹਰਗੋਬਿੰਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੇ ਰੌਸ਼ਨ ਕੀਤਾ ਨਾਂਅ, ਡਾ. ਪਲਵਿੰਦਰਪਾਲ ਸਿੰਘ ਨੂੰ ਮਿਲਿਆ ‘ਸ਼ਿਕਸ਼ਾ ਪਦਮ’ ਸਨਮਾਨ

ਦੇਸ਼ ਪੱਧਰ ਦੇ ਉੱਤੇ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਭਾਰਤ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ...

ਪੰਜਾਬ ਦੇ ਮਿੰਨੀ ਗੋਆ ‘ਚ ‘NRIs ਮਿਲਣੀ’ ਸਮਾਗਮ ਜਾਰੀ, ਜ਼ਿਲ੍ਹਾ ਵਾਰ ਸੁਣੀਆਂ ਜਾ ਰਹੀਆਂ NRIs ਦੀਆਂ ਸਮੱਸਿਆਵਾਂ

ਪੰਜਾਬ ਸਰਕਾਰ ਵੱਲੋਂ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਪਰਵਾਸੀ ਪੰਜਾਬੀ ਭਾਰਤੀਆਂ ਨਾਲ ਇੱਕ ਵਿਸ਼ੇਸ਼...

ਹਿਮਾਚਲ ‘ਚ ਮੁੜ ਸ਼ੁਰੂ ਹੋਈ ਮੀਂਹ ਤੇ ਬਰਫਬਾਰੀ, ਮੌਸਮ ਰਹੇਗਾ ਖ਼ਰਾਬ, ਸੈਲਾਨੀਆਂ ਲਈ ਐਡਵਾਇਜ਼ਰੀ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਐਕਟਿਵ ਵੈਸਟਰਨ ਡਿਸਟਰਬੈਂਸ ਦੇ ਕਾਰਨ ਅੱਜ ਉੱਚੇ ਪਹਾੜਾਂ ‘ਚ ਫਿਰ ਤੋਂ...

Carousel Posts