ਅੰਮ੍ਰਿਤਸਰ ਦਾ ਨੌਜਵਾਨ ਇਟਲੀ ‘ਚ ਲਾਪਤਾ: 72 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ, ਪਰਿਵਾਰ ਨੇ ਮਦਦ ਦੀ ਲਗਾਈ ਗੁਹਾਰ
Oct 05, 2025 1:48 pm
ਅੰਮ੍ਰਿਤਸਰ ਦੇ ਪਿੰਡ ਮਹਾਵਾ ਦਾ ਰਹਿਣ ਵਾਲਾ ਹਰਮਨਦੀਪ ਸਿੰਘ ਪਿਛਲੇ 72 ਦਿਨਾਂ ਤੋਂ ਇਟਲੀ ਤੋਂ ਲਾਪਤਾ ਦੱਸਿਆ ਜਾ ਰਿਹਾ ਹੈ। ਹਰਮਨਦੀਪ 15...
ਸੁਖਵਿੰਦਰ ਸਿੰਘ ਕਲਕੱਤਾ ਕਤਲ ਮਾਮਲਾ : ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ FIR ਕੀਤੀ ਦਰਜ
Oct 05, 2025 1:28 pm
ਬਰਨਾਲਾ ਵਿੱਚ ਬੀਤੇ ਕੱਲ੍ਹ ਦਿਨ ਦਿਹਾੜੇ ਸੁਖਵਿੰਦਰ ਸਿੰਘ ਕਲਕੱਤਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੇ ਸਬੰਧ ਵਿੱਚ ਦੋ...
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਕਰੋੜਾਂ ਦੀ ਹੈਰੋਇਨ ਜ਼ਬਤ, ਤਸਕਰੀ ਗਿਰੋਹ ਦੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Oct 05, 2025 12:44 pm
ਪੰਜਾਬ ਵਿੱਚ ਅੰਮ੍ਰਿਤਸਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਗਿਰੋਹ ਦਾ...
CM ਮਾਨ ਅੱਜ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਕਰਨਗੇ ਸਨਮਾਨਿਤ, ਸ੍ਰੀ ਆਨੰਦਪੁਰ ਸਾਹਿਬ ‘ਚ ਹੋਵੇਗਾ ਪ੍ਰੋਗਰਾਮ
Oct 05, 2025 12:13 pm
ਪੰਜਾਬ ਸਰਕਾਰ ਅੱਜ 5 ਅਕਤੂਬਰ ਨੂੰ ਅੰਤਰਰਾਸ਼ਟਰੀ ਅਧਿਆਪਕ ਦਿਵਸ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਰਾਜ ਪੱਧਰੀ ਸਮਾਗਮ ਦਾ...
AAP ਨੇ ਰਾਜ ਸਭਾ ਸੀਟ ਲਈ ਐਲਾਨਿਆ ਉਮੀਦਵਾਰ, ਰਾਜਿੰਦਰ ਗੁਪਤਾ ਨੂੰ ਚੋਣ ਮੈਦਾਨ ‘ਚ ਉਤਾਰਿਆ
Oct 05, 2025 11:30 am
ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-10-2025
Oct 04, 2025 9:55 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-10-2025
Oct 04, 2025 9:52 am
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ...
ਮਨਕੀਰਤ ਔਲਖ ਨੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਕੀਤੀ ਸੇਵਾ, ਰਾਜਵੀਰ ਦੀ ਸਿਹਤਯਾਬੀ ਲਈ ਵੀ ਕੀਤੀ ਅਰਦਾਸ
Oct 02, 2025 2:44 pm
ਪੰਜਾਬੀ ਗਾਇਕ ਮਨਕੀਰਤ ਔਲਖ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅੱਜ ਉਹ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਜਿੱਥੇ ਉਹਨਾਂ ਨੇ ਹੜ੍ਹ ਪੀੜਤਾਂ ਦੀ...
ਦੁਸਹਿਰੇ ਵਾਲੇ ਦਿਨ ਮੰਦਭਾਗੀ ਖਬਰ! ਕਪੂਰਥਲਾ ਵਿਖੇ ਗਟਰ ‘ਚ ਕੰਮ ਕਰ ਰਹੇ ਮਜ਼ਦੂਰ ਦੀ ਭੇਦਭਰੇ ਹਾਲਾਤਾਂ ‘ਚ ਮੌਤ
Oct 02, 2025 1:58 pm
ਦੁਸਹਿਰੇ ਵਾਲੇ ਦਿਨ ਕਪੂਰਥਲਾ ਦੇ ਪਿੰਡ ਹਬੀਬਵਾਲ ਦੇ ਨੇੜੇ ਪਿੰਡ ਬੁੱਧਪੁਰ ਤੋਂ ਇੱਕ ਮੰਦਭਾਗੀ ਘਟਨਾ ਵਾਪਰੀ। ਪਿੰਡ ਕੂਕਾ ਕਲੋਨੀ ਵਿੱਚ...
ਮੁਨੱਵਰ ਫਾਰੂਕੀ ਦੀ ਰੇਕੀ ਕਰਨ ਵਾਲਿਆਂ ਦਾ ਐਨਕਾਊਂਟਰ, ਦਿੱਲੀ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕੀਤਾ ਗ੍ਰਿਫ਼ਤਾਰ
Oct 02, 2025 1:24 pm
ਮਸ਼ਹੂਰ ਯੂਟਿਊਬਰ ਮੁਨੱਵਰ ਫਾਰੂਕੀ ਦੇ ਬਦਮਾਸ਼ ਦਾ ਜੈਤਪੁਰ-ਕਾਲਿੰਦੀ ਕੁੰਜ ਰੋਡ ‘ਤੇ ਦਿੱਲੀ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ।...
ਡੇਢ ਮਿੰਟ ‘ਚ 8 ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਨੂੰ ਜਥੇਦਾਰ ਗੜਗੱਜ ਨੇ ਕੀਤਾ ਸਨਮਾਨਿਤ
Oct 02, 2025 12:33 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ...
ਆਸਟ੍ਰੇਲੀਆ ਵੱਲੋਂ ਪੰਜਾਬੀ ਜੋੜੇ ਨੂੰ ਦੇਸ਼ ਛੱਡਣ ਦੇ ਹੁਕਮ, ਵਿਦੇਸ਼ ‘ਚ ਪੈਦਾ ਹੋਏ ਪੁੱਤ ਦਾ ਭਵਿੱਖ ਖ਼ਤਰੇ ‘ਚ
Oct 02, 2025 12:03 pm
ਆਸਟ੍ਰੇਲੀਆਈ ਇਮੀਗ੍ਰੇਸ਼ਨ ਨੀਤੀਆਂ ਦੀ ਸਖ਼ਤੀ ਕਾਰਨ, ਮੈਲਬਰਨ ਦੇ ਵਿੰਧਮ ਵੇਲ ਇਲਾਕੇ ਵਿੱਚ ਰਹਿਣ ਵਾਲੇ ਇੱਕ ਪੰਜਾਬੀ ਪਰਿਵਾਰ ਨੂੰ ਨਵੰਬਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-10-2025
Oct 02, 2025 11:13 am
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...
ਕੈਨੇਡਾ ‘ਚ ਏਪੀ ਢਿੱਲੋਂ ਦੇ ਘਰ ‘ਤੇ ਹੋਈ ਫਾਇਰਿੰਗ ਦਾ ਮਾਮਲਾ, ਕੋਰਟ ਨੇ ਮੁਲਜ਼ਮ ਨੂੰ ਸੁਣਾਈ 6 ਸਾਲ ਦੀ ਸਜ਼ਾ
Oct 02, 2025 11:07 am
ਪਿਛਲੇ ਸਾਲ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਵੈਨਕੂਵਰ ਆਈਲੈਂਡ ਵਾਲੇ ਘਰ ‘ਤੇ ਫਾਇਰਿੰਗ ਕੀਤੀ ਗਈ ਸੀ। ਗੋਲੀਆਂ ਚਲਾਉਣ ਦੇ ਮਾਮਲੇ...
1984 ਸਿੱਖ ਕਤਲੇਆਮ ‘ਤੇ PM ਮੋਦੀ ਦਾ ਬਿਆਨ : 1984 ਸਿੱਖ ਕਤਲੇਆਮ ਦੇ ਸਮੇਂ RSS ਨੇ ਸਿੱਖਾਂ ਦੀ ਕੀਤੀ ਮਦਦ
Oct 01, 2025 2:21 pm
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਰੋਹਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੇ ਸਿੱਖ ਕਤਲੇਆਮ ‘ਤੇ ਇੱਕ...
ਕਾਂਗਰਸ ‘ਚ ਸ਼ਾਮਿਲ ਹੋਏ ਅਨਿਲ ਜੋਸ਼ੀ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਪਾਰਟੀ ‘ਚ ਕਰਵਾਇਆ ਸ਼ਾਮਲ
Oct 01, 2025 2:20 pm
ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼...
ਗੁਰਦਾਸਪੁਰ ‘ਚ ਨੂੰਹ ਨੇ ਬਜ਼ੁਰਗ ਸੱਸ ਦੀ ਕੀਤੀ ਕੁੱਟਮਾਰ, ਬੇਚਾਰੀ ਪਾਉਂਦੀ ਰਹੀ ਰੋਲਾ, ਨੂੰਹ ਨੇ ਭੋਰਾ ਨੀਂ ਕੀਤਾ ਤਰਸ
Oct 01, 2025 1:58 pm
ਪੰਜਾਬ ਦੇ ਗੁਰਦਾਸਪੁਰ ਵਿੱਚ, ਇੱਕ ਨੂੰਹ ਵੱਲੋਂ ਆਪਣੀ ਬਜ਼ੁਰਗ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ...
ਮਮਦੋਟ ਦੇ ਨੇੜਲੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਨੇ 4 ਘਰਾਂ ‘ਚ ਵਿਛਾਏ ਸੱਥਰ, ਕੱਲ੍ਹ 1 ਤੇ ਅੱਜ 3 ਨੌਜਵਾਨਾਂ ਦੀ ਹੋਈ ਮੌਤ
Oct 01, 2025 1:26 pm
ਮੰਦੋੜ ਦੇ ਨੇੜਲੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਨੇ 4 ਘਰਾਂ ‘ਚ ਸੱਥਰ ਵਿਛਾ ਦਿੱਤੇ ਹਨ। ਨਸ਼ਿਆਂ ਦੀ ਦਲਦਲ ਵਿੱਚ ਫਸੇ ਚਾਰ ਨੌਜਵਾਨਾਂ...
ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! LPG ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਕੀ ਹਨ ਨਵੇਂ Rate
Oct 01, 2025 12:51 pm
ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਗੈਸ...
ਕਰਨਾਲ ਦੇ ਛੇ ਲੋਕਾਂ ਦੀ ਹਾਦਸੇ ‘ਚ ਮੌਤ: ਟਰੱਕ ਨਾਲ ਟਕਰਾਈ ਕਾਰ, ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਸਨ ਹਰਿਦੁਆਰ
Oct 01, 2025 12:22 pm
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇੱਕ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਈ। ਇਸ ਸੜਕ ਹਾਦਸੇ ਵਿੱਚ ਕਰਨਾਲ ਦੇ ਰਹਿਣ ਵਾਲੇ ਛੇ ਲੋਕਾਂ...
ਲੁਧਿਆਣਾ ‘ਚ ਭੈਣ ਦੇ ਸ਼ਗਨ ‘ਤੇ ਅਭਿਸ਼ੇਕ ਨੇ ਯੁਵਰਾਜ ਨਾਲ ਪਾਏ ਭੰਗੜੇ, ਪ੍ਰੋਗਰਾਮ ‘ਚ ਪਹੁੰਚੇ ਰਣਜੀਤ ਬਾਵਾ, ਅਰਜਨ ਢਿੱਲੋਂ ਤੇ ਹੋਰ ਗਾਇਕ
Oct 01, 2025 11:40 am
ਪੰਜਾਬ ਦੇ ਲੁਧਿਆਣਾ ਦੇ ਇੱਕ ਰਿਜ਼ੋਰਟ ਵਿੱਚ ਮੰਗਲਵਾਰ ਦੇਰ ਰਾਤ (30 ਸਤੰਬਰ) ਨੂੰ ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਲਈ ਸ਼ਗਨ ਸਮਾਰੋਹ...
ਬਰਨਾਲਾ ਦੇ 2 ਖਿਡਾਰੀਆਂ ਨੇ ਹਿਮਾਚਲ ਪ੍ਰਦੇਸ਼ ‘ਚ ਵਧਾਇਆ ਮਾਣ, ਕਿਕ ਬਾਕਸਿੰਗ ਚੈਂਪੀਅਨਸ਼ਿਪ ‘ਚ ਜਿੱਤੇ 3 ਗੋਲਡ ਮੈਡਲ
Sep 30, 2025 2:43 pm
ਪੰਜਾਬ ਦੇ ਖਿਡਾਰੀ ਖੇਡਾਂ ਵਿੱਚ ਲਗਾਤਾਰ ਪੰਜਾਬ ਸਮੇਤ ਦੂਜੇ ਰਾਜਾਂ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਵੱਡੇ ਮੁਕਾਮ ਹਾਸਿਲ ਕਰਦੇ...
ਅਕਾਲੀ ਆਗੂ ਜਗਦੀਪ ਚੀਮਾ ‘ਤੇ ਵੱਡਾ ਐਕਸ਼ਨ, ਸੁਖਬੀਰ ਬਾਦਲ ਨੇ ਪਾਰਟੀ ‘ਚੋਂ ਕੱਢਿਆ ਬਾਹਰ
Sep 30, 2025 2:14 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ...
ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ‘ਤੇ ਲਗਾਈ ਪਾਬੰਦੀ
Sep 30, 2025 1:58 pm
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ...
ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਅਭਿਸ਼ੇਕ ਸ਼ਰਮਾ ਨੇ ਭੈਣ ਨੂੰ ਦਿੱਤਾ ਵਿਆਹ ਦਾ ਤੋਹਫ਼ਾ, ਭੈਣ ਕੋਮਲ ਨੇ ਮੰਗੀ ਸੀ ਟਰਾਫੀ
Sep 30, 2025 1:46 pm
ਭਾਰਤ ਨੇ ਇੱਕ ਵਾਰ ਫਿਰ ਏਸ਼ੀਆ ਕੱਪ ‘ਤੇ ਦਬਦਬਾ ਬਣਾਇਆ, ਅਜੇਤੂ ਰਿਹਾ ਅਤੇ ਨੌਵੀਂ ਵਾਰ ਖਿਤਾਬ ਜਿੱਤਿਆ। ਅੰਮ੍ਰਿਤਸਰ ਦੇ ਨੌਜਵਾਨ...
ਕੁਰੂਕਸ਼ੇਤਰ ‘ਚ ਭਿਆਨਕ ਹਾਦਸਾ, 2 ਗੱਡੀਆਂ ਵਿਚਾਲੇ ਹੋਈ ਟੱਕਰ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਗਈ ਜਾਨ
Sep 30, 2025 12:52 pm
ਕੁਰੂਕਸ਼ੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਯਮੁਨਾਨਗਰ ਦੇ ਗੁਲਾਬ ਨਗਰ ਦੇ ਤਿੰਨ ਭਰਾਵਾਂ ਦੇ...
MP ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ ਕੋਰਟ ਨੇ ਪੁਲਿਸ ਰਿਮਾਂਡ ‘ਤੇ ਭੇਜਿਆ, ਹਥਿਆਰ ਦਿਖਾ ਕੇ ਘਰ ‘ਚ ਵੜਨ ਦੇ ਲੱਗੇ ਸਨ ਇਲਜ਼ਾਮ
Sep 30, 2025 12:01 pm
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਦੇ ਨਕੋਦਰ ਹਲਕੇ ਦੀ ਅਦਾਲਤ ਨੇ ਹਰਜੀਤ...
ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਹੋਇਆ ਦਿਹਾਂਤ, PM ਮੋਦੀ ਨੇ ਦਿੱਤੀ ਸ਼ਰਧਾਂਜਲੀ
Sep 30, 2025 11:29 am
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ...
“ਰਾਜਵੀਰ ਜਵੰਦਾ ਦੀ ਸਿਹਤ ‘ਚ ਪਹਿਲਾਂ ਨਾਲੋਂ ਸੁਧਾਰ…” CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਗਾਇਕ ਦਾ ਜਾਣਿਆ ਹਾਲ
Sep 28, 2025 2:28 pm
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ। ਹਸਪਤਾਲ ਪਹੁੰਚ...
ਸੁਖਬੀਰ ਬਾਦਲ ਨੇ Sandeep Singh AR ਨੂੰ ਵਿਧਾਨ ਸਭਾ ਹਲਕਾ ਜੰਡਿਆਲਾ (SC) ਦਾ ਲਗਾਇਆ ਇੰਚਾਰਜ
Sep 28, 2025 2:24 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਦੀਪ ਸਿੰਘ ਏ.ਆਰ. ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਦੀਪ ਸਿੰਘ...
ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ
Sep 28, 2025 2:08 pm
ਪਨਸਪ ’ਚ ਹੋਏ ਫ਼ਰਜ਼ੀਵਾੜੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਬਠਿੰਡਾ ਤੇ...
ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ
Sep 28, 2025 1:20 pm
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚਾਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ਵਿੱਚ...
Asia Cup 2025 : ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਦੁਬਈ ‘ਚ ਹੋਵੇਗਾ ਮਹਾ-ਮੁਕਾਬਲਾ
Sep 28, 2025 12:58 pm
ਏਸ਼ੀਆ ਕੱਪ 2025 ਆਪਣੇ ਸਮਾਪਤੀ ਦੇ ਨੇੜੇ ਹੈ। ਅੱਜ ਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਦੁਬਈ ਦਾ...
ਤਾਮਿਲਨਾਡੂ ‘ਚ ਅਦਾਕਾਰ ਵਿਜੇ ਦੀ ਰੈਲੀ ‘ਚ ਭਗਦੜ: ਕਰੀਬ 39 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ
Sep 28, 2025 12:31 pm
ਤਾਮਿਲਨਾਡੂ ਦੇ ਕਰੂਰ ਜ਼ਿਲ੍ਹੇ ਵਿੱਚ ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੇ ਮਸ਼ਹੂਰ ਅਦਾਕਾਰ ਵਿਜੇ ਦੁਆਰਾ ਆਯੋਜਿਤ ਇੱਕ ਰੈਲੀ ਵਿੱਚ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-9-2025
Sep 28, 2025 11:02 am
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ...
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ
Sep 28, 2025 10:45 am
ਹਰਿਆਣਾ ਦੇ ਪਿੰਜੌਰ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-9-2025
Sep 27, 2025 9:51 am
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ...
ਗੜ੍ਹਸ਼ੰਕਰ ਦੇ ਮੋਰਾਂਵਾਲੀ ‘ਚ ਵੱਡੀ ਵਾਰਦਾਤ, NRI ਸ਼ਖਸ ਤੇ ਕੇਅਰ ਟੇਕਰ ਮਹਿਲਾ ਦਾ ਬੇਰਹਿਮੀ ਨਾਲ ਕਤਲ
Sep 25, 2025 3:04 pm
ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ...
ਜ਼ਿੰਦਗੀ ਦੀ ਜੰਗ ਹਾਰਿਆ 8 ਸਾਲਾ ਅਭਿਜੋਤ, ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ, ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ
Sep 25, 2025 2:48 pm
ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਮਾਸੂਮ ਅਭਿਜੋਤ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਿਆ। ਮਾਸੂਮ...
ਕਪੂਰਥਲਾ : ਗੱਦਿਆਂ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਅਸਮਾਨ ‘ਚ ਉੱਠਿਆ ਕਾਲੇ ਧੂੰਏ ਦਾ ਗੁਬਾਰ
Sep 25, 2025 1:57 pm
ਪੰਜਾਬ ਦੇ ਕਪੂਰਥਲਾ ਵਿਖੇ ਜਲੰਧਰ ਰੋਡ ‘ਤੇ ਅੱਜ ਸਵੇਰੇ ਇੱਕ ਗੱਦਿਆਂ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਘਟਨਾ ਸਮੇਂ ਅੱਠ ਕਰਮਚਾਰੀ...
SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ
Sep 25, 2025 1:23 pm
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ...
71ਵੇਂ ਨੈਸ਼ਨਲ ਫ਼ਿਲਮ ਐਵਾਰਡਜ਼ ‘ਚ ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ, ‘ਗੋਡੇ ਗੋਡੇ ਚਾਅ’ ਫ਼ਿਲਮ ਨੂੰ ਮਿਲਿਆ ਪੁਰਸਕਾਰ
Sep 25, 2025 12:33 pm
ਦਿਲ ਨੂੰ ਛੂਹ ਲੈਣ ਵਾਲੀ ਅਤੇ ਪਰਿਵਾਰਕ ਕਾਮੇਡੀ-ਡਰਾਮਾ, “ਗੌਡੇ ਗੌਡੇ ਚਾਅ” ਨੇ ਸਰਬੋਤਮ ਪੰਜਾਬੀ ਫਿਲਮ ਲਈ 71ਵਾਂ ਰਾਸ਼ਟਰੀ ਪੁਰਸਕਾਰ...
ਤਰਨਤਾਰਨ ਦੇ ਭਿੱਖੀਵਿੰਡ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਚਲਾਈਆਂ ਗੋਲੀਆਂ
Sep 25, 2025 11:38 am
ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਕੜੀ ਤਹਿਤ ਅੱਜ ਤਰਨਤਾਰਨ ਦੇ ਭਿਖੀਵਿੰਡ...
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
Sep 24, 2025 2:58 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੌਜਵਾਨ ਨੂੰ 3 KG. ਹੈਰੋਇਨ ਤੇ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ
Sep 24, 2025 2:39 pm
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ...
ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
Sep 24, 2025 2:24 pm
ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਮਨੀ ਚੋਣ ਲਈ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4...
ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ ਵੀਡੀਓਜ਼ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ
Sep 24, 2025 12:58 pm
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਹੋਈ ਸ੍ਰੀ ਦਰਬਾਰ ਸਾਹਿਬ ਦੀ ਏਆਈ...
ਏਸ਼ੀਆ ਕੱਪ 2025 : ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ, ਰਾਤ 8 ਵਜੇ ਦੁਬਈ ‘ਚ ਖੇਡਿਆ ਜਾਵੇਗਾ ਮੈਚ
Sep 24, 2025 11:38 am
ਭਾਰਤ ਅਤੇ ਬੰਗਲਾਦੇਸ਼ ਅੱਜ ਬੁੱਧਵਾਰ ਨੂੰ ਦੁਬਈ ਵਿੱਚ ਸੁਪਰ ਫੋਰ ਮੈਚ ਵਿੱਚ ਭਿੜਨਗੇ। ਭਾਰਤ ਇਸ ਮੈਚ ਨੂੰ ਜਿੱਤ ਕੇ ਫਾਈਨਲ ਵਿੱਚ ਜਗ੍ਹਾ...
ਲੁਧਿਆਣਾ ‘ਚ ਨਿੱਜੀ ਬੈਂਕ ਦੀ ਬਿਲਡਿੰਗ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ‘ਤੇ ਪਾਇਆ ਗਿਆ ਕਾਬੂ
Sep 23, 2025 2:36 pm
ਪੰਜਾਬ ਦੇ ਲੁਧਿਆਣਾ ਦੇ ਫਿਰੋਜ਼ਗਾਂਧੀ ਮਾਰਕੀਟ ਵਿੱਚ ਆਰਐਸ ਟਾਵਰ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ...
ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਜਵਾਬ
Sep 23, 2025 2:05 pm
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ...
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, 26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੀ ਬਣੇਗੀ ਰਣਨੀਤੀ
Sep 23, 2025 1:46 pm
ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਪਹਿਲਾਂ...
ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ, 6 ਘੰਟੇ 40 ਮਿੰਟ ‘ਚ ਤੈਅ ਹੋਵੇਗਾ ਸਫ਼ਰ; ਕੇਂਦਰੀ ਰੇਲ ਮੰਤਰੀ ਨੇ ਦਿੱਤੀ ਜਾਣਕਾਰੀ
Sep 23, 2025 1:22 pm
ਰੇਲਵੇ ਵੱਲੋਂ ਤਿਓਹਾਰਾਂ ਤੋਂ ਪਹਿਲਾਂ ਪੰਜਾਬ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਦੇ ਦਿੱਤੀ ਗਈ...
ਤਰਨਤਾਰਨ ਦੇ ਪਿੰਡ ਕੈਰੋਂ ‘ਚ ਰੇਲਵੇ ਫਾਟਕਾਂ ਨੇੜੇ ਗੈਂਗਵਾਰ, 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Sep 23, 2025 12:39 pm
ਤਰਨਤਾਰਨ ਦੇ ਪਿੰਡ ਕੈਰੋਂ ਦੇ ਰੇਲਵੇ ਫਟਕ ਨੇੜੇ ਸੋਮਵਾਰ ਦੀ ਸ਼ਾਮ ਨੂੰ ਗੈਂਗਵਾਰ ਹੋਈ। ਫਾਰਚੂਨਰ ਗੱਡੀ ਵਿੱਚ ਸਵਾਰ ਦੋ ਨੌਜਵਾਨ ਗੋਲੀਆਂ...
ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ਖਤਮ, 35 ਮਿੰਟ ਚੱਲੀ ਗੱਲਬਾਤ, ਜੇਲ੍ਹ ਬਾਹਰ ਸੰਗਤਾਂ ਨੂੰ ਵੀ ਦਿੱਤੇ ਦਰਸ਼ਨ
Sep 23, 2025 12:17 pm
ਅੰਮ੍ਰਿਤਸਰ ਦੇ ਬਿਆਸ ਜ਼ਿਲ੍ਹੇ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ। ਇੱਥੇ...
ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
Sep 23, 2025 11:15 am
ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਨਾਭਾ...
ਪੰਜ ਤੱਤਾਂ ‘ਚ ਵਿਲੀਨ ਹੋਏ ਸੰਗੀਤਕਾਰ ਚਰਨਜੀਤ ਆਹੂਜਾ, ਵਿਦਾਇਗੀ ਦੇਣ ਵੱਡੀ ਗਿਣਤੀ ‘ਚ ਪਹੁੰਚੇ ਕਈ ਕਲਾਕਾਰ
Sep 22, 2025 2:30 pm
ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ (74) ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਬਲੌਂਗੀ ਸਥਿਤ ਸ਼ਮਸ਼ਾਨਘਾਟ ‘ਤੇ ਅੰਤਿਮ ਸਸਕਾਰ ਦੀਆਂ...
ਹਿਮਾਚਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਪ੍ਰੀਤੀ ਜ਼ਿੰਟਾ, 30 ਲੱਖ ਰੁਪਏ ਕੀਤੇ ਦਾਨ
Sep 22, 2025 1:58 pm
ਹਿਮਾਚਲ ਪ੍ਰਦੇਸ਼ ਦੀ ਧੀ, ਬਾਲੀਵੁੱਡ ਅਦਾਕਾਰਾ ਅਤੇ ਪੰਜਾਬ ਕਿੰਗਜ਼ ਦੀ ਸਹਿ-ਮਾਲਕ ਪ੍ਰੀਤੀ ਜ਼ਿੰਟਾ ਨੇ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਲਈ...
ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਿਰ ‘ਚ ਸ਼ੁਰੂ ਹੋਇਆ ਲੰਗੂਰ ਮੇਲਾ, ਵੱਡੀ ਗਿਣਤੀ ‘ਚ ਪਹੁੰਚ ਰਹੇ ਸ਼ਰਧਾਲੂ
Sep 22, 2025 1:28 pm
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਡੇ ਹਨੂੰਮਾਨ ਮੰਦਿਰ ਵਿੱਚ ਹਰ ਸਾਲ ਲੱਗਣ ਵਾਲਾ ਵਿਸ਼ਵ ਪ੍ਰਸਿੱਧ ਲੰਗੂਰ ਮੇਲਾ ਨਵਰਾਤਰੀ ਦੇ ਪਹਿਲੇ...
ਵਿਆਹ ਦੇ ਬੰਧਨ ‘ਚ ਬੱਝੇ ਹਿਮਾਚਲ ਦੇ PWD ਮੰਤਰੀ ਵਿਕਰਮਾਦਿਤਿਆ, ਪੰਜਾਬ ਦੀ ਡਾ. ਅਮਰੀਨ ਕੌਰ ਨਾਲ ਲਈਆਂ ਲਾਂਵਾਂ
Sep 22, 2025 12:35 pm
ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਕਰਮਾਦਿਤਿਆ ਸਿੰਘ ਅਤੇ ਪੰਜਾਬ ਦੀ ਡਾ. ਅਮਰੀਨ ਕੌਰ ਸੋਮਵਾਰ ਨੂੰ ਵਿਆਹ ਦੇ ਬੰਧਨ...
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
Sep 22, 2025 11:43 am
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਇਲਾਕੇ ਵਿੱਚ ਅੱਜ ਸਵੇਰੇ ਅੱਗ ਲੱਗ ਗਈ, ਜਿਸ ਕਾਰਨ ਹਸਪਤਾਲ ਪ੍ਰਸ਼ਾਸਨ ਅਤੇ ਮਰੀਜ਼ਾਂ ਵਿੱਚ...
ਸਾਬਕਾ MP ਮੋਹਿੰਦਰ ਕੇ.ਪੀ. ਦੇ ਪੁੱਤ ਦੀ ਅੰਤਿਮ ਅਰਦਾਸ, ਦੁੱਖ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
Sep 21, 2025 2:45 pm
ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਮੋਹਿੰਦਰ ਸਿੰਘ ਕੇ.ਪੀ. ਦੇ ਇਕਲੌਤੇ ਪੁੱਤਰ ਰਿਚੀ ਕੇ.ਪੀ. (36) ਦੀ ਅੰਤਿਮ ਅਰਦਾਸ ਐਤਵਾਰ ਨੂੰ...
Asia Cup ‘ਚ ਅੱਜ ਮੁੜ ਭਾਰਤ-ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ, ਰਾਤ 8 ਵਜੇ ਦੁਬਈ ‘ਚ ਖੇਡਿਆ ਜਾਵੇਗਾ ਮੈਚ
Sep 21, 2025 2:25 pm
ਏਸ਼ੀਆ ਕੱਪ 2025 ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਭਾਰਤ ਅਤੇ ਪਾਕਿਸਤਾਨੀ ਟੀਮਾਂ ਲਗਾਤਾਰ ਦੂਜੀ ਵਾਰ ਆਹਮੋ-ਸਾਹਮਣੇ ਹੋਣ ਵਾਲੀਆਂ...
ਜ਼ੀਰਾ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ
Sep 21, 2025 1:54 pm
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਸੁਖਦੇਵ ਸਿੰਘ ਬਲਾਕ ਪ੍ਰਧਾਨ ਜ਼ੀਰਾ ਦੀ ਰਹਿਨੁਮਾਈ ਹੇਠ ਜ਼ੀਰਾ ਵਿਖੇ ਹੋਈ। ਇਸ...
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਕਸਰ ਦੀ 13 ਲੱਖ ਤੋਂ ਵੱਧ ਦੀ ਪ੍ਰਾਪਰਟੀ ਫ੍ਰੀਜ਼, ਘਰ ਦੇ ਬਾਹਰ ਲਗਾਏ ਨੋਟਿਸ
Sep 21, 2025 1:33 pm
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਜ ਥਾਣਾ ਕੋਟਭਾਈ ਪੁਲਿਸ ਵਲੋਂ ਦਾਰਾ ਸਿੰਘ ਵਾਸੀ ਪਿੰਡ...
ਭਲਕੇ ਤੋਂ ਲਾਗੂ ਹੋਣਗੀਆਂ GST ਦੀਆਂ ਨਵੀਆਂ ਦਰਾਂ, ਜਾਣੋ ਕਿਹੜੀਆਂ ਚੀਜ਼ਾਂ ਹੋਣਗੀਆਂ ਟੈਕਸ-ਮੁਕਤ
Sep 21, 2025 12:58 pm
ਸਰਕਾਰ 22 ਸਤੰਬਰ ਤੋਂ ਨਵੇਂ ਜੀਐਸਟੀ ਸੁਧਾਰ ਨੂੰ ਲਾਗੂ ਕਰਨ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਨਵੇਂ ਬਦਲਾਅ ਨਾਲ...
ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
Sep 21, 2025 12:41 pm
ਆਪਣੇ ਚੰਗੇ ਭਵਿੱਖ ਲਈ ਢਾਈ ਸਾਲ ਪਹਿਲਾਂ ਅਰਮਾਨੀਆਂ ਗਏ ਸਮਰਾਲਾ ਦੇ ਨੇੜਲੇ ਪਿੰਡ ਮੰਜਾਲੀ ਖੁਰਦ ਦੇ ਨੌਜਵਾਨ ਅਮਨਦੀਪ ਸਿੰਘ ਦੀ ਜ਼ਹਿਰੀਲੀ...
ਪਿੰਡ ਨੰਗਲ ਝੌਰ ਵਿਖੇ 2 ਭਰਾਵਾਂ ਦੀ ਕਰੰਟ ਲੱਗਣ ਕਾਰਨ ਮੌਤ, ਖੇਤਾਂ ‘ਚ ਸਪਰੇਅ ਕਰਨ ਦੌਰਾਨ ਵਾਪਰਿਆ ਹਾਦਸਾ
Sep 21, 2025 11:57 am
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਇਲਾਕੇ ਦੇ ਇੱਕ ਪਿੰਡ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਝੋਨੇ ਦੀ...
PM ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ, ਸ਼ਾਮ 5 ਵਜੇ ਕਰ ਸਕਦੇ ਨੇ ਵੱਡਾ ਐਲਾਨ
Sep 21, 2025 11:10 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਰਾਸ਼ਟਰ ਨੂੰ ਸੰਬੋਧਨ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-9-2025
Sep 20, 2025 9:47 am
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...
ਦੁਬਈ ਤੋਂ ਸਿੱਧਾ ਸੁਲਤਾਨਪੁਰ ਲੋਧੀ ਪਹੁੰਚੇ ਪੰਜਾਬੀ ਟ੍ਰਾਂਸਪੋਰਟਰ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੇ ਲੱਖਾਂ ਰੁਪਏ
Sep 18, 2025 2:52 pm
“ਪੰਜਾਬ ਦੇ ਪੁੱਤ,ਪੰਜਾਬ ਦੇ ਨਾਲ” ਦਾ ਨਾਅਰਾ ਲੈਕੇ ਦੁਬਈ ਟਰਾਂਸਪੋਰਟ ਕਮਿਊਨਿਟੀ ਦੇ ਨਾਲ ਜੁੜੇ ਪੰਜਾਬੀ ਟਰਾਂਸਪੋਟਰਾਂ ਨੇ ਦੁਬਈ ਤੋਂ...
ਅੰਮ੍ਰਿਤਸਰ ’ਚ ਗੋਲਡਨ ਐਵੀਨਿਊ ਦੇ ਬਾਹਰ ਫਾਇਰਿੰਗ, ਗੋਲੀਆਂ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ, ਸਾਥੀ ਜ਼ਖਮੀ
Sep 18, 2025 2:29 pm
ਅੰਮ੍ਰਿਤਸਰ ਵਿੱਚ ਬੀਤੀ ਦੇਰ ਰਾਤ ਗੋਲਡਨ ਐਵੀਨਿਊ ਦੇ ਬਾਹਰ ਸੜਕ ’ਤੇ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ...
ਕਰਨਾਟਕ ‘ਚ ਦਿਨ ਦਿਹਾੜੇ ਬੈਂਕ ‘ਚ ਡਾਕਾ! ਕਰੋੜਾਂ ਦਾ ਕੈਸ਼ ਤੇ 20 ਕਿਲੋ ਸੋਨਾ ਲੈ ਕੇ ਲੁਟੇਰੇ ਹੋਏ ਫਰਾਰ
Sep 18, 2025 2:04 pm
ਕਰਨਾਟਕ ਦੇ ਵਿਜੇਪੁਰਾ ਵਿੱਚ ਇੱਕ ਬੈਂਕ ਵਿੱਚ ਹਰ ਕੋਈ ਆਮ ਵਾਂਗ ਆਪਣੇ ਕੰਮ ਵਿੱਚ ਰੁੱਝਿਆ ਹੋਇਆ ਸੀ। ਅਚਾਨਕ ਤਿੰਨ ਆਦਮੀ ਬੈਂਕ ਵਿੱਚ ਦਾਖਲ...
‘ਮਿਸ਼ਨ ਚੜ੍ਹਦੀਕਲਾ’ ‘ਚ MP ਡਾ. ਵਿਕਰਮਜੀਤ ਸਾਹਨੀ ਦਾ ਯੋਗਦਾਤ, 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
Sep 18, 2025 1:30 pm
ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ -ਵਸੇਬੇ ਲਈ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ...
ਬਦਰੀਨਾਥ ਹਾਈਵੇਅ ‘ਤੇ ਅਚਾਨਕ ਡਿੱਗਿਆ ਪਹਾੜ, BJP ਸੰਸਦ ਮੈਂਬਰ ਅਨਿਲ ਬਲੂਨੀ ਨੇ ਭੱਜ ਕੇ ਬਚਾਈ ਜਾਨ
Sep 18, 2025 12:52 pm
ਮੌਨਸੂਨ ਦੇ ਕਹਿਰ ਨੇ ਪੂਰੇ ਉੱਤਰਾਖੰਡ ਵਿੱਚ ਤਬਾਹੀ ਮਚਾ ਦਿੱਤੀ ਹੈ। ਹਰ ਰੋਜ਼ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਰਿਪੋਰਟਾਂ ਆਉਂਦੀਆਂ...
ਸਟੇਜ 4 ਬ੍ਰੇਨ ਟਿਊਮਰ ਨਾਲ ਜੂਝ ਰਿਹਾ ਨੌਜਵਾਨ ਪੰਜਾਬੀ ਕ੍ਰਿਕਟਰ, ਸਾਬਕਾ ਕ੍ਰਿਕਟਰ ਹਰਭਜਨ ਵੱਲੋਂ BCCI ਤੇ ਜਨਤਾ ਨੂੰ ਮਦਦ ਦੀ ਅਪੀਲ
Sep 18, 2025 12:07 pm
ਪੰਜਾਬ ਦਾ ਨੌਜਵਾਨ ਕ੍ਰਿਕਟਰ ਵਸ਼ਿਸ਼ ਮਹਿਰਾ ਇਸ ਸਮੇਂ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਲੜਾਈ ਲੜ ਰਿਹਾ ਹੈ। 21 ਸਾਲਾ ਖਿਡਾਰੀ ਵਸ਼ਿਸ਼...
ਕੰਗਨਾ ਰਣੌਤ ਨੂੰ ਬਠਿੰਡਾ ਕੋਰਟ ਵੱਲੋਂ ਮੁੜ ਸੰਮਨ ਜਾਰੀ, 29 ਸਤੰਬਰ ਨੂੰ ਹੋਵੇਗੀ ਸੁਣਵਾਈ; ਬੇਬੇ ਮਹਿੰਦਰ ਕੌਰ ‘ਤੇ ਟਿੱਪਣੀ ਦਾ ਹੈ ਮਾਮਲਾ
Sep 16, 2025 2:29 pm
ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਸੈਸ਼ਨ ਅਦਾਲਤ ਨੇ ਇੱਕ ਵਾਰ ਫਿਰ ਸੰਮਨ...
ਲੁਧਿਆਣਾ ‘ਚ ਮਾਨਸਿਕ ਤੌਰ ‘ਤੇ ਕਮਜ਼ੋਰ ਬੱਚੇ ਨਾਲ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਮਾਂ ਰੋ-ਰੋ ਮੰਗ ਰਹੀ ਇਨਸਾਫ਼
Sep 16, 2025 2:11 pm
ਪੰਜਾਬ ਦੇ ਲੁਧਿਆਣਾ ਦੇ ਦੁੱਗਰੀ ਥਾਣੇ ਅਧੀਨ ਆਉਂਦੇ ਇੱਕ ਇਲਾਕੇ ਵਿੱਚ, ਇੱਕ ਮਾਨਸਿਕ ਤੌਰ ‘ਤੇ ਕਮਜ਼ੋਰ ਬੱਚੇ ਨਾਲ ਉਸਦੇ ਗੁਆਂਢੀ ਵੱਲੋਂ...
ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 5 ਮਹੀਨੇ ਪਹਿਲਾਂ ਹੀ ਪਰਿਵਾਰ ਨੂੰ ਮਿਲ ਕੇ ਗਿਆ ਸੀ ਵਿਦੇਸ਼
Sep 16, 2025 1:42 pm
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਆਪਣੇ ਤੇ ਆਪਣੇ ਪਰਿਵਾਰ ਦੇ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ...
ਤਰਨਤਾਰਨ : ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
Sep 16, 2025 1:15 pm
ਤਰਨਤਾਰਨ ਦੇ ਪਿੰਡ ਛਾਪੜੀ ਵਿੱਚ ਨਸ਼ੇ ਦੀ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਉਵਰਡੋਜ ਨਾਲ ਮਾਪਿਆਂ ਦੇ ਇਕਲੋਤੇ ਪੁੱਤ ਦੀ ਮੌਤ ਦੀ...
ਪਰਮੀਸ਼ ਵਰਮਾ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਧਮਾਕਾ, ਚਿਹਰੇ ‘ਤੇ ਲੱਗੀਆਂ ਸੱਟਾਂ, ਕਿਹਾ- “ਰੱਬ ਦੀ ਕਿਰਪਾ ਨਾਲ ਮੈਂ ਠੀਕ ਹਾਂ”
Sep 16, 2025 12:47 pm
ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਹਰਿਆਣਾ ਦੇ ਅੰਬਾਲਾ ਵਿੱਚ ਸ਼ੂਟਿੰਗ ਦੌਰਾਨ ਉਨ੍ਹਾਂ ਦੀ ਕਾਰ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋ...
ਕਮਲ ਕੌਰ ਭਾਬੀ ਦੇ ਕਤਲ ਦਾ ਮਾਮਲਾ: ਮੁਲਜ਼ਮ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਖਿਲਾਫ਼ ਚਾਲਾਨ ਪੇਸ਼
Sep 16, 2025 12:06 pm
ਇੰਸਟਾਗ੍ਰਾਮ ਇਨਫਲੂਐਂਸਰ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਦੇ ਦੋਵੇਂ ਮੁਲਜ਼ਮਾਂ, ਨਿਮਰਤਜੀਤ ਸਿੰਘ ਅਤੇ...
ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਸੂਬੇ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ
Sep 16, 2025 11:32 am
ਪੰਜਾਬ ਵਿੱਚ ਹੜ੍ਹਾਂ ਅਤੇ ਬਾਰਿਸ਼ਾਂ ਦੇ ਵਿਚਕਾਰ 37 ਸਾਲਾਂ ਬਾਅਦ ਮੁਸ਼ਕਲ ਹਾਲਾਤਾਂ ਵਿੱਚ ਅੱਜ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ...
ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ
Sep 15, 2025 2:32 pm
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ...
ਪਿੰਡ ਬੰਡਾਲਾ ਦੀ ਗੁਰਸ਼ਰਨ ਕੌਰ ਨੇ ਡੇਢ ਮਿੰਟ ‘ਚ ਲਿਖੀਆਂ 8 ਕਵਿਤਾਵਾਂ, ਇੰਡੀਆ ਬੁੱਕ ਆਫ ਰਿਕਾਰਡ ‘ਚ ਦਰਜ ਹੋਇਆ ਨਾਂ
Sep 15, 2025 2:15 pm
ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਤਲੁਜ ਦਰਿਆ ਤੇ ਕੰਡੇ ਵੱਸੇ ਪਿੰਡ ਬੰਡਾਲਾ ਦੀ ਧੀ ਗੁਰਸ਼ਰਨ ਕੌਰ ਵਿਰਕ ਨੇ ਸਾਹਿਤ ਦੇ ਵਿੱਚ ਨਵਾਂ ਵਿਸ਼ਵ...
ਸੁਪਰੀਮ ਕੋਰਟ ਵੱਲੋਂ ਵਕਫ਼ ਕਾਨੂੰਨ ‘ਤੇ ਰੋਕ ਲਗਾਉਣ ਤੋਂ ਇਨਕਾਰ, ਕੁਝ ਅਹਿਮ ਧਾਰਾਵਾਂ ‘ਤੇ ਲਗਾਈ ਪਾਬੰਦੀ
Sep 15, 2025 1:44 pm
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਵਕਫ਼ (ਸੋਧ) ਐਕਟ ਸਬੰਧੀ ਵੱਡਾ ਫੈਸਲਾ ਦਿੱਤਾ। ਸੁਪਰੀਮ ਕੋਰਟ ਨੇ ਵਕਫ਼ ਸੋਧ ਐਕਟ ਦੇ ਕੁਝ ਉਪਬੰਧਾਂ ‘ਤੇ...
ਰਾਹੁਲ ਗਾਂਧੀ ਟ੍ਰੈਕਟਰ ‘ਤੇ ਬੈਠ ਕੇ ਪਹੁੰਚੇ ਡੇਰਾ ਬਾਬਾ ਨਾਨਕ, ਡੁੱਬੀਆਂ ਫਸਲਾਂ ਤੇ ਟੁੱਟੇ ਘਰ ਦੇਖੇ, ਕਿਸਾਨਾਂ ਨਾਲ ਕੀਤੀ ਮੁਲਾਕਾਤ
Sep 15, 2025 1:29 pm
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਵੇਰੇ 9:30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ...
ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਨਾਲ ਪੰਜਾਬੀ ਯੂਨੀਵਰਸਿਟੀ ਲਈ 70 ਕਰੋੜ ਰੁਪਏ ਦੀ ਮਨਜ਼ੂਰੀ, ਦੋ ਹੋਸਟਲਾਂ ਦੇ ਨਿਰਮਾਣ ਲਈ ਕੀਤੇ ਜਾਣਗੇ ਖਰਚ
Sep 15, 2025 12:54 pm
ਪੰਜਾਬੀ ਯੂਨੀਵਰਸਿਟੀ ਦੇ ਦੋ ਹੋਸਟਲਾਂ ਦੇ ਨਿਰਮਾਣ ਲਈ 70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ (ਐਨਆਈਐਸਡੀ)...
ਅਬੋਹਰ : ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਮੌਤ, ਦੋਸਤ ਗੰਭੀਰ ਜ਼ਖਮੀ
Sep 15, 2025 12:18 pm
ਅਬੋਹਰ ਦੇ ਪਿੰਡ ਦੁਤਰਾਂਵਾਲੀ ਅਤੇ ਰਾਜਪੁਰਾ ਨੇੜੇ ਬੀਤੀ ਰਾਤ ਇੱਕ ਅਵਾਰਾ ਪਸ਼ੂ ਦੀ ਟੱਕਰ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਿਸਦੀ...
ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
Sep 15, 2025 11:52 am
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ...
ਮੈਂ ਸ਼ਿਵ ਦਾ ਭਗਤ ਹਾਂ, ਲੋਕ ਮੈਨੂੰ ਕਿੰਨੀਆਂ ਹੀ ਗਾਲ੍ਹਾਂ ਦੇਣ ਮੈਂ ਸਾਰਾ ਜ਼ਹਿਰ ਨਿਗਲ ਲੈਂਦਾ ਹਾਂ…” : ਅਸਾਮ ‘ਚ ਗਰਜੇ PM ਮੋਦੀ
Sep 14, 2025 2:35 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਦਰੰਗ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਦੌਰਾਨ...
CM ਮਾਨ ਤੇ ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਜਤਾਇਆ ਦੁੱਖ
Sep 14, 2025 1:46 pm
ਪੰਜਾਬ ਦੇ ਜਲੰਧਰ ਵਿੱਚ 4 ਵਾਹਨਾਂ ਦੀ ਭਿਆਨਕ ਟੱਕਰ ਵਿੱਚ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਇਕਲੌਤੇ...
ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ : ਅੰਮ੍ਰਿਤਸਰ-ਗੁਰਦਾਸਪੁਰ ‘ਚ ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ
Sep 14, 2025 1:03 pm
ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਆਉਣਗੇ। ਉਹ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਤੋਂ...
ਏਸ਼ੀਆ ਕੱਪ 2025 : ਭਾਰਤ-ਪਾਕਿਸਤਾਨ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ, ਦੁਬਈ ‘ਚ ਹੋਵੇਗਾ ਮਹਾ-ਮੁਕਾਬਲਾ
Sep 14, 2025 12:31 pm
ਏਸ਼ੀਆ ਕੱਪ 2025 ਦਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਛੇਵਾਂ ਮੈਚ ਅੱਜ ਐਤਵਾਰ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ...
ਸਾਬਕਾ ਸਾਂਸਦ ਤੇ ਅਕਾਲੀ ਆਗੂ ਮੋਹਿੰਦਰ ਸਿੰਘ ਕੇ.ਪੀ ਦੇ ਪੁੱਤਰ ਦੀ ਮੌਤ: ਸੜਕ ਹਾ.ਦਸੇ ‘ਚ ਗਈ ਜਾ/ਨ, CCTV ਆਈ ਸਾਹਮਣੇ
Sep 14, 2025 11:28 am
ਪੰਜਾਬ ਦੇ ਜਲੰਧਰ ਵਿੱਚ 4 ਵਾਹਨਾਂ ਦੀ ਭਿਆਨਕ ਟੱਕਰ ਵਿੱਚ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਮੋਹਿੰਦਰ ਸਿੰਘ ਕੇਪੀ ਦੇ ਇਕਲੌਤੇ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-9-2025
Sep 13, 2025 9:49 am
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 3 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
Sep 11, 2025 2:54 pm
ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 3 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੂਚੀ ਵਿੱਚ IPS...
MLA ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਜਾਰੀ
Sep 11, 2025 2:34 pm
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਿੱਚ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਪਠਾਣਮਾਜਰਾ ਦੀ ਸਰਕਾਰੀ ਕੋਠੀ ਨੂੰ ਖਾਲੀ ਕਰਨ...
ਰਿਟਾਇਰਡ ਹਵਲਦਾਰ ਦੀ ਧੀ ਬਣੀ ਲੈਫਟੀਨੈਂਟ, ਪਿੰਡ ਕਟਾਰੂਚਕ ਦੀ ਤਮੰਨਾ ਨੇ ਮਾਪਿਆਂ ਦੇ ਸੁਪਨੇ ਨੂੰ ਕੀਤਾ ਪੂਰਾ
Sep 11, 2025 2:06 pm
‘ਮੰਜ਼ਿਲ ਉਨ੍ਹਾਂ ਨੂੰ ਮਿਲਦੀ ਹੈ ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ, ਖੰਭਾ ਨਾਲ ਕੁਝ ਨਹੀਂ ਹੁੰਦਾ ਹੌਸਲਿਆਂ ਨਾਲ ਉਡਾਨ ਹੁੰਦੀ...
ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 5000 ਕਿਊਸਿਕ ਵਾਧੂ ਪਾਣੀ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
Sep 11, 2025 1:17 pm
ਪੰਜਾਬ ਵਿੱਚ ਹੜ੍ਹਾਂ ਵਿਚਾਲੇ ਭਾਖੜਾ ਡੈਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਭਾਖੜਾ ਡੈਮ ਤੋਂ 5000 ਕਿਊਸਿਕ ਵਾਧੂ ਪਾਣੀ ਛੱਡਿਆ...
ਅੱਜ ਪੰਜਾਬ ਦੇ ਦੌਰੇ ‘ਤੇ ਰਾਜਪਾਲ ਕਟਾਰੀਆ, ਪਟਿਆਲਾ ‘ਚ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ, ਸੰਗਰੂਰ ਦਾ ਵੀ ਕਰਨਗੇ ਦੌਰਾ
Sep 11, 2025 12:40 pm
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੇ ਹਨ। ਉਨ੍ਹਾਂ ਨੇ ਸਵੇਰੇ 10:30 ਵਜੇ ਭਾਂਖਰਪੁਰ, ਐਸਏਐਸ...









































































































