ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ! ਕਿਰਨ ਚੌਧਰੀ ਆਪਣੀ ਧੀ ਸ਼ਰੁਤੀ ਸਣੇ ਭਾਜਪਾ ‘ਚ ਸ਼ਾਮਿਲ
Jun 19, 2024 11:26 am
ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸੀਨੀਅਰ ਆਗੂ ਕਿਰਣ ਚੌਧਰੀ ਭਾਜਪਾ ਵਿਚ ਸ਼ਾਮਲ ਹੋ ਗਈ। ਇਥੇ ਭਾਜਪਾ...
ਖਾਧੀ ਪੀਤੀ ‘ਚ ਦੁਕਾਨ ‘ਚ ਵੜਿਆ ਚੋਰ, ਗੱਲੇ ਚੋਂ ਕੱਢੇ 50,000 ਰੁਪਏ, ਲੋਕਾਂ ਨੇ ਫੜ ਕੇ ਕੀਤੀ ਛਿੱਤਰ ਪਰੇਡ
Jun 19, 2024 11:03 am
ਗੁਰਦਾਸਪੁਰ ਦੇ ਜੇਲ੍ਹ ਰੋਡ ਤੇ ਸਥਿਤ ਸਾਹਮਣੇ ਸਿੰਘ ਸਭਾ ਗੁਰਦੁਆਰੇ ਦੇ ਦਿਲਰਾਜ ਟੈਲੀਕੋਮ ‘ਚ ਲੱਗੇ ਤਾਲੇ ਨੂੰ ਪੇਚਕਸ ਨਾਲ ਤੋੜ ਕੇ ਲੁੱਟ...
NRI ਜੋੜੇ ਨਾਲ ਕੁੱਟਮਾਰ ਦਾ ਮਾਮਲਾ : ਹਿਮਾਚਲ ਦੇ CM ਸੁੱਖੂ ਨੇ ਲਿਆ ਸਖ਼ਤ ਨੋਟਿਸ
Jun 18, 2024 1:44 pm
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਡਲਹੌਜ਼ੀ ਦੇ ਖਜਿਆਰ ‘ਚ NRI ਜੋੜੇ ‘ਤੇ ਹੋਏ ਹਮਲੇ ਦੇ ਮਾਮਲੇ ਦੀ ਮੁੱਖ ਮੰਤਰੀ ਸੁਖਵਿੰਦਰ ਸਿੰਘ...
ਨੌਜਵਾਨ ਲਈ ਮਸੀਹਾ ਬਣਿਆ ਭਾਰਤੀ ਫੌਜ ਦਾ ਅਫਸਰ, ਜਹਾਜ਼ ‘ਚ ਬਿਮਾਰ ਯਾਤਰੀ ਦੀ ਇੰਝ ਬਚਾਈ ਜਾਨ
Jun 18, 2024 1:22 pm
ਭਾਰਤੀ ਫੌਜ ਦੀਆਂ ਕਦਰਾਂ-ਕੀਮਤਾਂ ‘ਤੇ ਕਾਇਮ ਰਹਿਣ ਵਾਲੇ ਮੇਜਰ ਸਿਮਰਤ ਰਾਜਦੀਪ ਸਿੰਘ ਇੱਕ ਨੌਜਵਾਨ ਲਈ ਉਸ ਸਮੇਂ ਮਸੀਹਾ ਬਣ ਕੇ ਆਏ ਜਦੋਂ...
ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ! ਜੰਮੂ ਤੋਂ ਮਾਤਾ ਦੇ ਭਵਨ ਤੱਕ ਅੱਜ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ
Jun 18, 2024 1:06 pm
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ਹੈ। ਜੰਮੂ ਤੋਂ ਤ੍ਰਿਕੁਟਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ...
9 ਮਹੀਨੇ ਪਹਿਲਾਂ ਰੋਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
Jun 18, 2024 12:27 pm
ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇੱਕ 19 ਸਾਲਾਂ ਨੌਜਵਾਨ ਜੋ ਕਿ ਘਰ ਦੀ ਗਰੀਬੀ ਨੂੰ...
ਨਾਭਾ ‘ਚ ਪੁਲਿਸ ਦੀ ਨਾਸ਼ ਤਸਕਰਾਂ ਖਿਲਾਫ਼ ਕਾਰਵਾਈ, ਦੋ ਮਹਿਲਾਵਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ
Jun 18, 2024 11:53 am
ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਪੁਲਿਸ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰਦਾ...
ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਟਰੱਕ ਨੇ 5 ਗੱਡੀਆਂ ਨੂੰ ਦਰੜਿਆ, ਇੱਕ ਵਿਅਕਤੀ ਦੀ ਮੌਤ
Jun 18, 2024 11:45 am
ਕੀਰਤਪੁਰ ਸਾਹਿਬ – ਮਨਾਲੀ ਨੈਸ਼ਨਲ ਹਾਈਵੇ ਤੇ ਅੱਜ ਵੱਡਾ ਹਾਦਸਾ ਵਾਪਰਿਆ। ਇੱਥੇ ਟੋਲ ਪਲਾਜ਼ਾ ਤੇ ਪਰਚੀਆਂ ਕਟਵਾਉਣ ਦੇ ਲਈ ਗੱਡੀਆਂ ਦੀਆਂ...
ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋਰਦਾਰ ਟੱਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ
Jun 18, 2024 11:32 am
ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਟਿੱਬਾ ਨੇੜੇ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ...
ਥਾਣਾ ਛੇਹਰਟਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ
Jun 18, 2024 11:07 am
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ...
ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ
Jun 17, 2024 1:52 pm
ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ...
ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਵਾਪਰਿਆ ਦਰਦਨਾਕ ਭਾਣਾ, ਨਹਿਰ ‘ਚ ਨਹਾਉਣ ਗਏ 3 ਬੱਚੇ ਡੁੱਬੇ
Jun 17, 2024 1:42 pm
ਅੰਮ੍ਰਿਤਸਰ ਦੇ ਰਾਜਾਸਾਂਸੀ ‘ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਕੱਲ੍ਹ ਲਾਹੌਰ ਬ੍ਰਾਂਚ ਨਹਿਰ ਵਿੱਚ ਨਹਾਉਣ ਗਏ ਤਿੰਨ...
ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਹੈਲਪਲਾਈਨ ਨੰਬਰ ਕੀਤੇ ਜਾਰੀ
Jun 17, 2024 12:46 pm
ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ...
ਜਲੰਧਰ ਜਿਮਨੀ ਚੋਣਾਂ : ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ
Jun 17, 2024 12:25 pm
ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ...
ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Jun 17, 2024 12:08 pm
ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ...
ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ
Jun 17, 2024 12:00 pm
ਅੰਮ੍ਰਿਤਸਰ, ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ...
ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹਿਮਾਚਲ ‘ਚ ਮੌਤ, ਕਾਰ ਖਾਈ ‘ਚ ਡਿੱਗਣ ਕਾਰਨ ਵਾਪਰਿਆ ਹਾਦਸਾ
Jun 17, 2024 11:24 am
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੱਜਿਆਰ ‘ਚ ਪਾਰਕਿੰਗ ਦੌਰਾਨ...
ਪੱਛਮੀ ਬੰਗਾਲ ‘ਚ ਵੱਡਾ ਰੇਲ ਹਾਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ
Jun 17, 2024 11:09 am
ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਟ੍ਰੈਕ ‘ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈਸ ਰੇਲ ਗੱਡੀ ਨੂੰ ਪਿੱਛੇ ਤੋਂ...
ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
Jun 14, 2024 2:19 pm
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ...
ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ
Jun 14, 2024 1:54 pm
ਫਰੀਦਕੋਟ ਦੇ ਨਾਨਕਸਰ ਬਸਤੀ ਦੇ ਇੱਕ 24 ਸਾਲ ਦੇ ਨੋਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਕਣਕ ਦੇ ਗੋਦਾਮਾਂ ਚ ਦਿਹਾੜੀ ਕਰਨ ਵਾਲੇ ਗੱਬਰ ਸਿੰਘ ਨਾਮ...
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਇੱਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
Jun 14, 2024 1:39 pm
ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਲਗਰੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ...
ਵਿਜੀਲੈਂਸ ਨੇ 10,000 ਰੁ: ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ
Jun 14, 2024 12:50 pm
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ,...
ਰਾਮ ਰਹੀਮ ਨੇ HC ਤੋਂ 21 ਦਿਨਾਂ ਦੀ ਮੰਗੀ ਫਰਲੋ, ਹਰਿਆਣਾ ਸਰਕਾਰ ਨੂੰ ਫਰਲੋ ਦੀ ਮੰਗ ਲਈ ਸੌਂਪੀ ਅਰਜ਼ੀ
Jun 14, 2024 12:22 pm
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ...
ਖੰਨਾ ਨੈਸ਼ਨਲ ਹਾਈਵੇ ‘ਤੇ ਮਜ਼ਦੂਰਾਂ ਨਾਲ ਭਰੀ ਬੱਸ ਨੂੰ ਟਰਾਲੀ ਨੇ ਮਾਰੀ ਟੱਕਰ, 35 ਮਜ਼ਦੂਰ ਹੋਏ ਜ਼ਖਮੀ
Jun 14, 2024 11:56 am
ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਅੱਧੀ ਰਾਤ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਬਿਹਾਰ ਅਤੇ ਯੂਪੀ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ...
ਕਰਨਾਲ ‘ਚ ਬਾਂਦਰਾਂ ਨੂੰ ਦੇਖ ਕੇ ਘਬਰਾਉਣ ਕਾਰਨ ਛੱਤ ਤੋਂ ਡਿੱਗੀ ਵਿਦਿਆਰਥਣ, ਹੋਈ ਮੌਤ
Jun 14, 2024 11:39 am
ਹਰਿਆਣਾ ਦੇ ਕਰਨਾਲ ਦੇ ਜਾਟੋ ਗੇਟ ‘ਚ ਰਹਿਣ ਵਾਲੀ 14 ਸਾਲਾ ਨੌਵੀਂ ਜਮਾਤ ਦੀ ਵਿਦਿਆਰਥਣ ਕਨਿਕਾ ਦੀ ਛੱਤ ਤੋਂ ਡਿੱਗਣ ਨਾਲ ਮੌਤ ਹੋ ਗਈ। ਇਹ...
ਭਿੱਖੀਵਿੰਡ ਦੇ ਪਿੰਡ ਚੇਲਾ ‘ਚ ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਦੇਹ
Jun 14, 2024 11:06 am
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਦੇ ਨੇੜਲੇ ਪਿੰਡ ਚੇਲਾ ਕਲੋਨੀ ਵਿਖੇ ਇੱਕ...
ਨਸ਼ਾ ਤਸਕਰੀ ਮਾਮਲੇ ‘ਚ ਸਰਪੰਚ ਤੇ ਉਸ ਦਾ ਸਾਥੀ ਗ੍ਰਿਫਤਾਰ, 4.80 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਬਰਾਮਦ
Jun 13, 2024 2:20 pm
ਪੰਜਾਬ ਦੀ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰ ਸਰਪੰਚ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ...
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
Jun 13, 2024 2:11 pm
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ...
ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ
Jun 13, 2024 1:42 pm
ਮੋਰਿੰਡਾ ਸਦਰ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਬਹਿਬਲਪੁਰ ਦੇ 28 ਸਾਲਾਂ ਸ਼ਾਦੀਸ਼ੁਦਾ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਅਤੇ ਪਤਨੀ ਤੋਂ...
ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖਿਆ ਪੱਤਰ, ਇਸ ਹਵਾਈ ਅੱਡੇ ਦਾ ਨਾਮ ਬਦਲਣ ਦੀ ਕੀਤੀ ਮੰਗ
Jun 13, 2024 1:19 pm
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ‘ਚ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ...
ਮਜ਼ਦੂਰ ਦੇ ਪੁੱਤ ਨੇ ਫੌਜ ‘ਚ ਭਰਤੀ ਹੋ ਕੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਵਰਦੀ ਪਾ ਕੇ ਪੁੱਤ ਨੇ ਮਾਂ ਨੂੰ ਕੀਤਾ ਸਲੂਟ
Jun 13, 2024 1:00 pm
ਕਹਿੰਦੇ ਨੇ ਕੇ ਮਾਪੇ ਆਪਣੇ ਪੁੱਤ ਦੀ ਕਾਮਯਾਬੀ ਲਈ ਦਿਨ ਰਾਤ ਮਿਹਨਤ ਕਰਦੇ ਨੇ ਤਾਂ ਜੋ ਉਨ੍ਹਾਂ ਦਾ ਭਵਿੱਖ ਉਜਵਲ ਹੋਏ ਅਤੇ ਜਦੋਂ ਉਨ੍ਹਾਂ ਦਾ...
ਫਾਜ਼ਿਲਕਾ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ੀਲੇ ਪਦਾਰਥ ਦਾ ਪੈਕੇਟ ਕੀਤਾ ਬਰਾਮਦ
Jun 13, 2024 11:59 am
ਫਾਜ਼ਿਲਕਾ ਵਿੱਚ BSF ਜਵਾਨਾਂ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਯਤਨਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ...
ਸੰਨੀ ਦਿਓਲ ਨੇ ‘Border-2’ ਫਿਲਮ ਦਾ ਕੀਤਾ ਐਲਾਨ, ਕਿਹਾ- “27 ਸਾਲ ਪੁਰਾਣੇ ਵਾਅਦੇ ਨੂੰ ਪੂਰਾ ਕਰਨ ਆ ਰਿਹੈ ਫੌਜੀ”
Jun 13, 2024 11:24 am
ਸਾਲ 1997 ‘ਚ ਰਿਲੀਜ਼ ਹੋਈ ਸੰਨੀ ਦਿਓਲ ਸਟਾਰਰ ਆਲ ਟਾਈਮ ਬਲਾਕਬਸਟਰ ਫਿਲਮ ‘ਬਾਰਡਰ’ ਦੇ ਸੀਕਵਲ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਨੀ ਨੇ...
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੋਣ ਨਤੀਜਿਆਂ ‘ਤੇ ਹੋਵੇਗੀ ਚਰਚਾ
Jun 13, 2024 10:48 am
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਦੇ ਮੁੱਖ ਦਫ਼ਤਰ...
ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ASI ਨੂੰ 10000 ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
Jun 12, 2024 1:35 pm
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ...
24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ, ਨਵੇਂ ਮੈਂਬਰ ਚੁੱਕਣਗੇ ਸਹੁੰ ਤੇ ਹੋਵੇਗੀ ਸਪੀਕਰ ਦੀ ਚੋਣ
Jun 12, 2024 12:43 pm
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ...
ਚੰਡੀਗੜ੍ਹ ‘ਚ ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
Jun 12, 2024 12:19 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 13 ਜੂਨ ਨੂੰ ਬਾਅਦ...
ਝੌਂਪੜੀ ਦੇ ਬਾਹਰ ਸੌਂ ਰਿਹਾ ਸੀ ਪਰਿਵਾਰ, ਮੌਤ ਬਣਕੇ ਆਇਆ ਟਰੱਕ, 8 ਲੋਕਾਂ ਦੀ ਗਈ ਜਾਨ
Jun 12, 2024 11:53 am
ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੱਲਾਂਵਾਂ ਕੋਤਵਾਲੀ ਖੇਤਰ ਦੇ...
ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਠੱਗੀ ਦੇ ਇਲਜ਼ਾਮਾਂ ‘ਚ 2 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ
Jun 12, 2024 11:02 am
ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਵਿੱਚ ਚੌਥੀ ਸ਼੍ਰੇਣੀ ਦੇ ਮੁਲਾਜ਼ਮ ਵਜੋਂ ਨੌਕਰੀ ਦਿਵਾਉਣ ਦੇ ਨਾਂ ‘ਤੇ 102...
ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ
Jun 11, 2024 1:01 pm
ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।...
ਧੂਰੀ ਦੇ ਮਲੇਰਕੋਟਲਾ ਰੋਡ ‘ਤੇ ਕਾਰ ਅਸੈਸਰੀ ਦੀ ਦੁਕਾਨ ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Jun 11, 2024 12:48 pm
ਧੂਰੀ ਦੇ ਮਲੇਰਕੋਟਲਾ ਰੋਡ ਤੇ ਐਮਐਮ ਕਾਰ ਅਸੈਸਰੀ ਦੀ ਦੁਕਾਨ ‘ਤੇ ਭਲਕੇ ਦੁਪਹਿਰ ਕਰੀਬ ਢਾਈ ਵਜੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ...
ਮੂਸੇਵਾਲਾ ਦੇ ਜਨਮਦਿਨ ਮੌਕੇ ਹਵੇਲੀ ਪਹੁੰਚੇ ਪਾਲ ਸਿੰਘ ਸਮਾਓ, ਨਿੱਕੇ ਸਿੱਧੂ ਤੇ ਪਰਿਵਾਰ ਨਾਲ ਕੱਟਿਆ ਕੇਕ
Jun 11, 2024 12:04 pm
ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਬਾਬਾ ਸ਼੍ਰੀ ਚੰਦ ਜੀ ਕਲਚਰ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਸਮਾਉਂ ਦੇ...
ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਮਿਲੇਗੀ 8 ਘੰਟੇ ਬਿਜਲੀ ਤੇ ਨਹਿਰੀ ਪਾਣੀ
Jun 11, 2024 10:49 am
ਪੰਜਾਬ ਵਿੱਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ...
ਸੁਮਿਤ ਨਾਗਲ ਨੇ ਹੇਲਬਰੋਨ ਨੇਕਾਰਕੱਪ ਦਾ ਜਿੱਤਿਆ ਖਿਤਾਬ, ਫਾਈਨਲ ‘ਚ ਸਵਿਟਜ਼ਰਲੈਂਡ ਦੇ ਅਲੈਗਜ਼ੈਂਡਰ ਨੂੰ ਦਿੱਤੀ ਮਾਤ
Jun 10, 2024 3:57 pm
ਭਾਰਤ ਦੇ ਨੰਬਰ 1 ਟੈਨਿਸ ਖਿਡਾਰੀ ਸੁਮਿਤ ਨਾਗਲ ਨੇ ਐਤਵਾਰ ਨੂੰ ਜਰਮਨੀ ਵਿੱਚ ਹੇਲਬਰੋਨ ਨੇਕਾਰਕੱਪ 2024 ATP ਚੈਲੇਂਜਰ ਟੈਨਿਸ ਟੂਰਨਾਮੈਂਟ ਵਿੱਚ...
ਅਮਰੀਕਾ ‘ਚ ਪੰਜਾਬੀ ਨੌਜਵਾਨ ਨੇ ਛੋਟੇ ਭਰਾ ਦਾ ਕੀਤਾ ਕਤਲ…ਫਿਰ ਆਪਣੀ ਜੀਵਨ ਲੀਲਾ ਵੀ ਕੀਤੀ ਸਮਾਪਤ
Jun 10, 2024 3:16 pm
ਅਮਰੀਕਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਰੰਗਪੁਰ ਦੇ ਰਹਿਣ ਵਾਲੇ ਇੱਕ ਪਰਿਵਾਰ ਦੇ...
CM ਭਗਵੰਤ ਮਾਨ ਨੇ ਪਤਨੀ ਸਣੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਟੇਕਿਆ ਮੱਥਾ
Jun 10, 2024 2:49 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ...
ਟ੍ਰੈਕਟਰ ਵੇਚ ਕੇ ਮੈਚ ਦੇਖਣ ਗਿਆ ਪਾਕਿਸਤਾਨ ਦਾ ‘ਜਬਰਾ’ ਫੈਨ, ਪਾਕਿ ਦੀ ਹਾਰ ਤੋਂ ਬਾਅਦ ਟੁੱਟਿਆ ਦਿਲ
Jun 10, 2024 2:07 pm
ਭਾਰਤ ਨੇ ਐਤਵਾਰ ਨੂੰ 119 ਦੌੜਾਂ ਦੇ ਸਕੋਰ ਦਾ ਬਚਾਅ ਕਰਦੇ ਹੋਏ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ, ਇਸ ਨਾਲ ਭਾਰਤੀ ਟੀਮ ਗਰੁੱਪ ਏ ਦੇ ਅੰਕ ਸੂਚੀ...
ਪੰਚਕੂਲਾ ‘ਚ ਡੈਮ ‘ਚ ਨਹਾਉਣ ਗਏ ਮੁੰਡੇ ਦੀ ਡੁੱਬਣ ਕਾਰਨ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
Jun 10, 2024 1:38 pm
ਪੰਚਕੂਲਾ ਜ਼ਿਲ੍ਹੇ ਦੇ ਰਾਏਪੁਰ ਰਾਣੀ ਦੇ ਪਿੰਡ ਮੰਡਪਾ ਵਿੱਚ ਸਥਿਤ ਬੰਨ੍ਹ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ...
ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ
Jun 10, 2024 12:10 pm
ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਬਦਮਾਸ਼ਾਂ ਦੇ ਤਿੰਨ ਗੁਰਗੇ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।...
CM ਮਾਨ ਅੱਜ ਮੋਹਾਲੀ ਦੇ ਗੁ. ਸਿੰਘ ਸ਼ਹੀਦਾਂ ਵਿਖੇ ਟੇਕਣਗੇ ਮੱਥਾ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ
Jun 10, 2024 11:57 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ...
ਅੰਮ੍ਰਿਤਸਰ : ਨਹਿਰ ‘ਚ ਨਹਾਉਣ ਗਏ 4 ਬੱਚੇ ਡੁੱਬੇ, ਲੋਕਾਂ ਨੇ 3 ਨੂੰ ਬਚਾਇਆ, ਇੱਕ ਬੱਚਾ ਲਾਪਤਾ
Jun 10, 2024 11:38 am
ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਹਿਰ ਵਿੱਚ ਨਹਾਉਣ ਗਏ 4 ਬੱਚੇ ਡੁੱਬ ਗਏ ਹਨ। ਇਸ ਦੌਰਾਨ ਉੱਥੇ ਮੌਜੂਦ...
ਅੱਜ ਹੋਵੇਗੀ ਮੋਦੀ 3.0 ਕੈਬਨਿਟ ਦੀ ਪਹਿਲੀ ਬੈਠਕ, ਮੀਟਿੰਗ ‘ਚ ਲਏ ਜਾ ਸਕਦੇ ਵੱਡੇ ਫੈਸਲੇ
Jun 10, 2024 11:17 am
ਨਰਿੰਦਰ ਮੋਦੀ ਨੇ 9 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ...
ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ
Jun 10, 2024 10:35 am
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ...
ਪੰਜਾਬ ‘ਚ ਹੀਟਵੇਵ ਦਾ ਦੌਰ ਫਿਰ ਸ਼ੁਰੂ, ਤਾਪਮਾਨ 3 ਡਿਗਰੀ ਵਧਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Jun 10, 2024 10:10 am
ਪੰਜਾਬ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ ‘ਚ ਤਾਪਮਾਨ ‘ਚ ਲਗਭਗ 3 ਡਿਗਰੀ ਦਾ ਵਾਧਾ...
ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਪਾਕਿਸਤਾਨ ‘ਤੇ 7ਵੀਂ ਜਿੱਤ, ਪਾਕਿ ਨੂੰ 6 ਦੌੜਾਂ ਨਾਲ ਹਰਾਇਆ
Jun 10, 2024 9:48 am
ਟੀ-20 ਵਿਸ਼ਵ ਕੱਪ 2024 ਦੇ 19ਵੇਂ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨ ਕ੍ਰਿਕਟ ਟੀਮ ਨੂੰ ਰੋਮਾਂਚਕ ਮੈਚ ਵਿੱਚ 6 ਦੌੜਾਂ ਨਾਲ ਹਰਾਇਆ। ਇਸ...
ਗੁਰਦਾਸਪੁਰ ਦੇ ਅਮਾਮਵਾੜਾ ਬਜ਼ਾਰ ਚ ਦੁਕਾਨਾਂ ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ
Jun 10, 2024 9:16 am
ਗੁਰਦਾਸਪੁਰ ਦੇ ਅਮਾਮਵਾੜਾ ਬਾਜ਼ਾਰ ਵਿੱਚ ਅੱਜ ਅਚਾਨਕ ਦੁਕਾਨਾਂ ਚ ਅੱਗ ਲੱਗ ਗਈ ਅਤੇ ਦੇਖਦੇ ਦੇਖਦੇ ਕਰੀਬ 6 ਦੁਕਾਨਾਂ ਇਸ ਅੱਗ ਦੀ ਲਪੇਟ ਚ ਆ...
ਲੁਧਿਆਣਾ ਦੇ ਸਤਲੁਜ ਦਰਿਆ ‘ਚ ਡੁੱਬੇ 4 ਨੌਜਵਾਨ, ਨਹਾਉਣ ਗਏ ਸਨ 6 ਦੋਸਤ
Jun 10, 2024 8:53 am
ਪੰਜਾਬ ਦੇ ਲੁਧਿਆਣਾ ਵਿੱਚ ਸਤਲੁਜ ਦਰਿਆ ਦੇ ਕੰਢੇ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ...
ਲੁਧਿਆਣਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ : ਪੁਲਿਸ ਨੇ 48 ਘੰਟਿਆਂ ‘ਚ ਤਿੰਨੇ ਮੁਲਜ਼ਮਾਂ ਨੂੰ ਕੀਤਾ ਕਾਬੂ
Jun 09, 2024 3:06 pm
ਪੰਜਾਬ ਦੇ ਲੁਧਿਆਣਾ ‘ਚ ਕਰੀਬ 4 ਦਿਨ ਪਹਿਲਾਂ ਬੜੇਵਾਲ ਰੋਡ ‘ਤੇ ਵਿਕਾਸ ਨਾਂ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ...
ਚੀਆ ਸੀਡਜ਼ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਇਹ ਅਣਗਿਣਤ ਫਾਇਦੇ, ਜਾਣੋ ਕਿਵੇਂ ਕਰਨਾ ਹੈ ਸੇਵਨ?
Jun 09, 2024 2:43 pm
ਅਜਿਹੇ ਕਈ ਸੀਡਜ਼ ਹਨ ਜਿਨ੍ਹਾਂ ਦਾ ਸੇਵਨ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹਨਾਂ ਸੀਡਜ਼ ਵਿੱਚੋਂ ਇੱਕ ਚਿਆ ਸੀਡਜ਼ ਹੈ। ਇਸ ਵਿੱਚ...
ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ਪਲਾਨ ‘ਚ ਸ਼ਾਮਲ, ਡਾਈਟਿੰਗ ਦੀ ਨਹੀਂ ਪਵੇਗੀ ਜ਼ਰੂਰਤ
Jun 09, 2024 2:14 pm
ਮੋਟਾਪਾ ਘੱਟ ਕਰਨ ਲਈ ਲੋਕ ਅਕਸਰ ਡਾਈਟਿੰਗ ਦਾ ਸਹਾਰਾ ਲੈਂਦੇ ਹਨ ਪਰ ਇਹ ਜ਼ਰੂਰੀ ਨਹੀਂ ਹੈ ਕਿ ਸਿਰਫ਼ ਭੁੱਖੇ ਰਹਿਣ ਨਾਲ ਹੀ ਭਾਰ ਘੱਟ ਹੋ...
ਲੁਧਿਆਣਾ ‘ਚ ਵਿਧਾਇਕ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਸਖਤ ਨਿਰਦੇਸ਼
Jun 09, 2024 1:22 pm
ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਹਰ ਲੋਕ ਸਭਾ ਹਲਕੇ ਦੇ ਵਿਧਾਇਕਾਂ ਨੂੰ...
ਕੀਰਤਪੁਰ ਸਾਹਿਬ: ਨਹਿਰ ‘ਚ ਨਹਾਉਣ ਗਏ 2 ਨੌਜਵਾਨ ਰੁੜ੍ਹੇ, ਇੱਕ ਦਾ ਹੋਇਆ ਬਚਾਅ, ਦੂਜੇ ਦੀ ਭਾਲ ਜਾਰੀ
Jun 09, 2024 12:38 pm
ਗਰਮੀਆਂ ਦੇ ਦਿਨ ਆਉਂਦੇ ਹੀ ਨਹਿਰਾਂ ਤੇ ਦਰਿਆਵਾਂ ਤੇ ਵਿਸ਼ੇਸ਼ ਤੌਰ ਤੇ ਨੌਜਵਾਨ ਨਹਾਉਣ ਦੇ ਲਈ ਜਾਂਦੇ ਹਨ ਤੇ ਅਕਸਰ ਪਾਣੀ ਵਿੱਚ ਡੁੱਬਣ ਦੀਆਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-6-2024
Jun 09, 2024 8:22 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-6-2024
Jun 09, 2024 8:19 am
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...
ਗਿੱਦੜਬਾਹਾ : ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ
Jun 08, 2024 3:52 pm
ਪੰਜਾਬ ਦੇ ਗਿੱਦੜਬਾਹਾ ਵਿੱਚ ਇੱਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ...
ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਇੱਕ ਮਹਿਲਾ ਸਣੇ 6 ਚੋਰ ਕਾਬੂ, ਚੋਰੀ ਹੋਇਆ ਲੱਖਾਂ ਰੁਪਏ ਦਾ ਸਾਮਾਨ ਬਰਾਮਦ
Jun 08, 2024 3:33 pm
ਰਾਕੇਸ਼ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਫਤਹਿਗੜ੍ਹ ਸਾਹਿਬ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ...
ਮੁਹਾਲੀ ‘ਚ ਤੇਜ਼ਧਾਰ ਹਥਿਆਰ ਨਾਲ ਕੁੜੀ ਦਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
Jun 08, 2024 2:58 pm
ਪੰਜਾਬ ਦੇ ਮੋਹਾਲੀ ‘ਚ ਸ਼ਨੀਵਾਰ ਸਵੇਰੇ ਇਕ ਲੜਕੀ ਦਾ ਸੜਕ ਵਿਚਕਾਰ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਘਟਨਾ ਫੇਜ਼ 5 ਨੇੜੇ...
ਮਲੋਟ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ ਕਾਰਨ ਨੌਜਵਾਨ ਦੀ ਗਈ ਜਾਨ
Jun 08, 2024 2:34 pm
ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਦੇ ਵਿੱਚ ਨਸ਼ੇ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਇੱਥੇ 23 ਸਾਲਾਂ ਦੇ ਨੌਜਵਾਨ ਦੀ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-6-2024
Jun 08, 2024 8:43 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-6-2024
Jun 08, 2024 8:26 am
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ...
ਖੜ੍ਹੇ ਹੋ ਕੇ ਪਾਣੀ ਪੀਂਦੇ ਹੋ ਤਾਂ ਹੋ ਜਾਓ ਸਾਵਧਾਨ ਨਹੀਂ ਤਾਂ ਸਰੀਰ ਨੂੰ ਘੇਰ ਲੈਣਗੀਆਂ ਇਹ ਬਿਮਾਰੀਆਂ, ਜਾਣੋ ਪਾਣੀ ਪੀਣ ਦਾ ਸਹੀ ਤਰੀਕਾ
Jun 06, 2024 3:55 pm
ਅਸੀਂ ਸਾਰੇ ਜਾਣਦੇ ਹਾਂ ਕਿ ‘ਜੇ ਪਾਣੀ ਹੈ, ਜੀਵਨ ਹੈ’। ਮਨੁੱਖੀ ਸਰੀਰ ਵੀ ਲਗਭਗ 70 ਪ੍ਰਤੀਸ਼ਤ ਪਾਣੀ ਨਾਲ ਬਣਿਆ ਹੈ। ਅਸੀਂ ਜਿਉਂਦੇ ਰਹਿਣ...
ਜਲੰਧਰ ‘ਚ ਟ੍ਰੇਨ ਦੀ ਚਪੇਟ ‘ਚ ਆਉਣ ਕਾਰਨ ਨੌਜਵਾਨ ਦੀ ਗਈ ਜਾਨ, DSP ਦਾ ਪੁੱਤ ਸੀ ਮ੍ਰਿਤਕ
Jun 06, 2024 3:09 pm
ਪੰਜਾਬ ਦੇ ਜਲੰਧਰ ਵਿੱਚ ਬਸ਼ੀਰਪੁਰ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਦਿਹਾਤੀ ਪੁਲਿਸ ਵਿੱਚ ਤਾਇਨਾਤ ਡੀ.ਐੱਸ.ਪੀ....
ਪਟਿਆਲਾ ਦੇ ਗੁਨਮਯ ਨੇ NEET Exam ਕੀਤਾ ਕ੍ਰੈਕ, 720 ਨੰਬਰ ਲੈ ਕੇ ਦੇਸ਼ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ
Jun 06, 2024 2:32 pm
ਪਟਿਆਲਾ ਦੇ ਗੁਨਮਯ ਗਰਗ ਨੇ NEET ਦੀ ਪ੍ਰੀਖਿਆ ਵਿੱਚ ਝੰਡੇ ਗੱਢ ਦਿੱਤੇ ਹਨ। ਗੁਨਮਯ ਗਰਗ ਨੇ NEET ਦੀ ਪ੍ਰੀਖਿਆ ਵਿੱਚ 720 ‘ਚੋਂ 720 ਨੰਬਰ ਲੈ ਕੇ ਪੂਰੇ...
ISSF ਵਿਸ਼ਵ ਕੱਪ : ਸਰਬਜੋਤ ਨੇ ਮਿਊਨਿਖ ‘ਚ ਚੋਟੀ ਦੇ ਸਥਾਨ ਦੇ ਨਾਲ ਫਾਈਨਲ ਲਈ ਕੀਤਾ ਕੁਆਲੀਫਾਈ
Jun 06, 2024 2:04 pm
ਸਰਬਜੋਤ ਸਿੰਘ ਨੇ ਬੁਧਵਾਰ ਨੂੰ ਮਿਊਨਿਖ ਵਿੱਚ ਹੋ ਰਹੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ISSF) ਵਿਸ਼ਵ ਕੱਪ 2024 ਦੇ ਰਾਈਫਲ/ਪਿਸਟਲ...
ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਵਾਹਨਾਂ ਦੀ ਹੋਈ ਟੱਕਰ, ਹਾਦਸੇ ‘ਚ ਟਰੱਕ ਚਾਲਕ ਦੀ ਮੌਤ
Jun 06, 2024 1:04 pm
ਹੁਸ਼ਿਆਰਪੁਰ ਦੇ ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ਵਿੱਚ ਵਾਹਨ ਚਾਲਕ ਦੀ ਮੌਤ ਹੋ...
ਲੁਧਿਆਣਾ : 2 ਧਿਰਾਂ ‘ਚ ਸੀਵਰੇਜ ਜਾਮ ਨੂੰ ਲੈ ਕੇ ਝੜਪ, ਹਮਲੇ ‘ਚ ਜ਼ਖਮੀ ਵਿਅਕਤੀ ਨੇ ਹਸਪਤਾਲ ‘ਚ ਤੋੜਿਆ ਦਮ
Jun 06, 2024 12:17 pm
ਪੰਜਾਬ ਦੇ ਲੁਧਿਆਣਾ ਦੇ ਮੇਹਰਬਾਨ ਇਲਾਕੇ ਦੇ ਹਰਕ੍ਰਿਸ਼ਨ ਵਿਹਾਰ ਵਿੱਚ ਸੀਵਰੇਜ ਦੇ ਪਾਣੀ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿੱਚ...
ਨੈਨੀਤਾਲ ‘ਚ ਵੱਡਾ ਸੜਕ ਹਾਦਸਾ, ਖਾਈ ‘ਚ ਡਿੱਗੀ ਮੈਕਸ, ਡ੍ਰਾਈਵਰ ਸਣੇ ਸੱਤ ਦੀ ਮੌਤ ਤੇ ਸੱਤ ਜ਼ਖ਼ਮੀ
Jun 06, 2024 11:51 am
ਨੈਨੀਤਾਲ ਜ਼ਿਲ੍ਹੇ ਦੇ ਓਖਲਕਾਂਡਾ ਬਲਾਕ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਹਲਦਵਾਨੀ ਤੋਂ ਪੁਟਪੁੜੀ ਜਾ ਰਹੀ ਮੈਕਸ ਬੁੱਧਵਾਰ ਸ਼ਾਮ 6.30...
ਬਰਨਾਲਾ ‘ਚ ਟਰਾਈਡੈਂਟ ਫੈਕਟਰੀ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਨੇ ਕੀਤੀ ਕਾਬੂ
Jun 06, 2024 11:11 am
ਬਰਨਾਲਾ ਦੇ ਪਿੰਡ ਧੌਲਾ ਦੀ ਮਸ਼ਹੂਰ ਟਰਾਈਡੈਂਟ ਥਰਿੱਡ ਐਂਡ ਪੇਪਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ...
ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਧਾਰਮਿਕ ਸਮਾਗਮ
Jun 06, 2024 10:52 am
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ...
ਜਲਾਲਾਬਾਦ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਸੋਸ਼ਲ ਮੀਡੀਆ ‘ਤੇ ਸਟੋਰੀ ਪਾ ਕੇ ਦੱਸੀ ਵਜ੍ਹਾ
Jun 06, 2024 10:07 am
ਫਾਜ਼ਿਲਕਾ ਦੇ ਜਲਾਲਾਬਾਦ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇਕ 25 ਸਾਲਾਂ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਆਪਣੀ...
ਰਾਏਕੋਟ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਇਹ ਦੋਸ਼
Jun 06, 2024 9:48 am
ਰਾਏਕੋਟ ਦੇ ਪਿੰਡ ਸਾਹਜਹਾਨਪੁਰ ਦੇ ਰਹਿਣ ਵਾਲੇ ਇੱਕ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...
ਸ੍ਰੀ ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਹੋਈ ਮੌਤ
Jun 06, 2024 9:27 am
ਸ੍ਰੀ ਮਾਛੀਵਾੜਾ ਸਾਹਿਬ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰਦਰਦਨਾਲ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋਨਾਂ ਦੀ...
ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਮਗਰੋਂ ਬਦਲਿਆ ਮੌਸਮ, 19 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ
Jun 06, 2024 9:08 am
ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ। ਬੁਧਵਾਰ ਰਾਤ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ, ਜਿਸ...
ਪਟਿਆਲਾ ‘ਚ ਤੇਜ਼ ਹਨ੍ਹੇਰੀ ਦੌਰਾਨ ਵਾਪਰੇ ਹਾਦਸੇ ‘ਚ ਪੱਤਰਕਾਰ ਦੀ ਹੋਈ ਮੌਤ
Jun 06, 2024 8:56 am
ਪੰਜਾਬ ਭਰ ਵਿੱਚ ਬੀਤੀ ਸ਼ਾਮ ਆਈ ਤੇਜ਼ ਹਨੇਰੀ ਤੇ ਝੱਖੜ ਨਾਲ ਲੋਕਾਂ ਦਾ ਲੱਖਾਂ ਕਰੋੜਾਂ ਦਾ ਨੁਕਸਾਨ ਹੋਇਆ ਉੱਥੇ ਹੀ ਕਈ ਜਾਨਾਂ ਵੀ ਚਲੀਆਂ...
ਭੁੰਨਿਆ ਜਾਂ ਕੱਚਾ, ਜਾਣੋ ਸਿਹਤ ਲਈ ਕਿਹੜਾ ਮਖਾਨਾ ਹੈ ਜ਼ਿਆਦਾ ਫਾਇਦੇਮੰਦ?
Jun 05, 2024 5:59 pm
ਸਿਹਤਮੰਦ ਸਨੈਕਸ ਦਾ ਨਾਂ ਸੁਣਦੇ ਹੀ ਮਨ ਵਿਚ ਮਖਾਨਾ ਆ ਜਾਂਦਾ ਹੈ। ਮਖਾਨਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਲੋਕ ਮਖਾਨਾ ਨੂੰ...
ਇੰਡੋਨੇਸ਼ੀਆ ਓਪਨ ਦੇ ਪਹਿਲੇ ਦੌਰ ‘ਚੋਂ ਬਾਹਰ ਹੋਈ ਪੀਵੀ ਸਿੰਧੂ, ਪੈਰਿਸ ਓਲੰਪਿਕ ਤਿਆਰੀਆਂ ਨੂੰ ਝਟਕਾ
Jun 05, 2024 5:45 pm
ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੂੰ ਇੰਡੋਨੇਸ਼ੀਆ ਓਪਨ BWF ਸੁਪਰ 1000 ਬੈਡਮਿੰਟਨ ਟੂਰਨਾਮੈਂਟ ਦੇ ਪਹਿਲੇ ਹੀ ਦੌਰ ਵਿੱਚ ਹਾਰ ਦਾ...
ਆਧਾਰ ਕਾਰਡ ‘ਚ ਨਾਮ, ਪਤਾ ਤੇ ਜਨਮ ਮਿਤੀ ਨੂੰ ਮੁਫਤ ‘ਚ ਬਦਲਣ ਦਾ ਆਖਰੀ ਮੌਕਾ, ਇੰਝ ਕਰੋ ਅਪਡੇਟ
Jun 05, 2024 4:56 pm
ਆਧਾਰ ਕਾਰਡ ਇੱਕ ਅਜਿਹਾ ਦਸਤਾਵੇਜ਼ ਹੈ ਜਿਸ ਤੋਂ ਬਿਨਾਂ ਕੋਈ ਕੰਮ ਕਰਨਾ ਮੁਸ਼ਕਲ ਹੈ। ਬਹੁਤ ਸਾਰੀਆਂ ਥਾਵਾਂ ‘ਤੇ, ਤੁਸੀਂ ਚਾਹੇ ਤਾਂ ਵੀ ਇਸ...
CM ਕੇਜਰੀਵਾਲ ਨੂੰ ਦੋਹਰਾ ਝਟਕਾ, ਨਿਆਇਕ ਹਿਰਾਸਤ ਵਧੀ, ਅੰਤਰਿਮ ਜ਼ਮਾਨਤ ਪਟੀਸ਼ਨ ਵੀ ਖਾਰਿਜ
Jun 05, 2024 4:41 pm
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੋਹਰਾ ਝਟਕਾ ਲੱਗਿਆ ਹੈ। ਸ਼ਰਾਬ ਘੁਟਾਲੇ ਨਾਲ ਸਬੰਧਤ...
ਉੱਤਰਕਾਸ਼ੀ ‘ਚ ਟ੍ਰੈਕਿੰਗ ਰੂਟ ‘ਤੇ ਗਏ 5 ਲੋਕਾਂ ਦੀ ਠੰਡ ਕਾਰਨ ਮੌਤ, 13 ਨੂੰ ਕੀਤਾ ਗਿਆ ਰੈਸਕਿਊ
Jun 05, 2024 4:04 pm
ਉੱਤਰਾਖੰਡ ਦੇ ਉੱਤਰਕਾਸ਼ੀ ‘ਚ 4400 ਮੀਟਰ ਦੀ ਉਚਾਈ ‘ਤੇ ਸਥਿਤ ਸਹਸਤਰਾਲ ਟ੍ਰੈਕਿੰਗ ਰੂਟ ‘ਤੇ ਗਏ 22 ਮੈਂਬਰਾਂ ਦੇ ਸਮੂਹ ‘ਚੋਂ 5 ਮੈਂਬਰਾਂ...
ਸਾਬਕਾ CM ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ, ਜਿੱਤ ਲਈ ਕੀਤਾ ਵਾਹਿਗੁਰੂ ਦਾ ਧੰਨਵਾਦ
Jun 05, 2024 3:36 pm
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਨਵੇਂ ਸੰਸਦ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ...
ਮੋਗਾ ‘ਚ ਪਾਨ ਦੀ ਦੁਕਾਨ ਚਲਾਉਣ ਵਾਲੇ ਨੂੰ 3 ਸਾਲ ਦੀ ਕੈਦ, ਸਵਾ ਲੱਖ ਰੁਪਏ ਦਾ ਜੁਰਮਾਨਾ ਵੀ, ਜਾਣੋ ਵਜ੍ਹਾ
Jun 05, 2024 2:59 pm
ਮੋਗਾ ਵਿੱਚ ਅੱਜ ਈ-ਸਿਗਰੇਟ ਵੇਚਣ ਵਾਲੇ ਇੱਕ ਦੁਕਾਨਦਾਰ ਨੂੰ ਸਜ਼ਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਨਯੋਗ ਅਦਾਲਤ ਨੇ ਪਾਨ ਦੀ ਦੁਕਾਨ...
ਬਰਨਾਲਾ ਦੇ ਧਰੁਵ ਬਾਂਸਲ ਨੇ NEET ‘ਚ 283ਵਾਂ ਰੈਂਕ ਕੀਤਾ ਹਾਸਲ, ਜ਼ਿਲ੍ਹੇ ‘ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
Jun 05, 2024 1:44 pm
ਬਰਨਾਲਾ ਸ਼ਹਿਰ ਦੇ ਇੱਕ ਅਧਿਆਪਕ ਦੇ ਹੋਣਹਾਰ ਪੁੱਤਰ ਧਰੁਵ ਬਾਂਸਲ ਨੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਦਰਅਸਲ, ਧਰੁਵ...
ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV ‘ਚ ਕੈਦ
Jun 05, 2024 1:28 pm
ਉੱਤਰ ਪ੍ਰਦੇਸ਼ ‘ਚ ਮੇਰਠ ਜ਼ਿਲੇ ਦੇ ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ...
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Jun 05, 2024 1:01 pm
ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।...
PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ
Jun 05, 2024 12:05 pm
ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ...
ਇੱਕੋ ਫਲਾਈਟ ‘ਚ ਦਿੱਲੀ ਰਵਾਨਾ ਹੋਏ CM ਨਿਤੀਸ਼ ਤੇ ਤੇਜਸਵੀ ਯਾਦਵ, NDA ਤੇ I.N.D.I.A ਦੀ ਬੈਠਕ ਅੱਜ
Jun 05, 2024 11:39 am
ਚੋਣ ਨਤੀਜੇ ਆਉਂਦੇ ਹੀ ਬਿਹਾਰ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੀਐਮ ਨਿਤੀਸ਼ ਕੁਮਾਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ।...
ਅੰਮ੍ਰਿਤਸਰ ‘ਚ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ ਬਰਾਮਦ, BSF ਨੇ ਕੀਤਾ ਜ਼ਬਤ
Jun 05, 2024 11:05 am
ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਚੋਣਾਂ ਤੋਂ ਇਕ ਦਿਨ ਬਾਅਦ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ...
Election Result 2024: ਪਟਿਆਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਡੇ ਫਰਕ ਨਾਲ ਜਿੱਤੇ
Jun 04, 2024 4:10 pm
ਪੰਜਾਬ ਦੇ ਪਟਿਆਲਾ ਸੰਸਦੀ ਸੀਟ ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਡਾ. ਧਰਮਵੀਰ ਗਾਂਧੀ...
Election Result 2024: ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਹਾਸਲ ਕੀਤੀ ਜਿੱਤ
Jun 04, 2024 3:49 pm
ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਫਤਹਿਗੜ੍ਹ...
ਮਹਾਰਾਸ਼ਟਰ ਦੇ ਨਾਸਿਕ ‘ਚ ਵੱਡਾ ਹਾਦਸਾ, ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਹੋਇਆ ਕ੍ਰੈਸ਼
Jun 04, 2024 3:08 pm
ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਮੰਗਲਵਾਰ ਨੂੰ ਕ੍ਰੈਸ਼ ਹੋ ਗਿਆ। ਇਹ ਹਾਦਸਾ ਮਹਾਰਾਸ਼ਟਰ ਦੇ ਨਾਸਿਕ ‘ਚ ਵਾਪਰਿਆ। ਜਹਾਜ਼...









































































































