Aarti Gupta

ਪੰਜਾਬ ਤੋਂ ਸਾਲਾਸਰ, ਹਰਿਦੁਆਰ ਤੇ ਮਥੁਰਾ-ਵ੍ਰਿੰਦਾਵਨ ਲਈ ਚੱਲਣਗੀਆਂ ਬੱਸਾਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 4 ਨਵੇਂ ਰੂਟਾਂ ਦਾ ਐਲਾਨ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ।...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਨਾਲ...

ਜੰਡਿਆਲਾ ਗੁਰੂ ‘ਚ ਵੱਡੀ ਵਾਰਦਾਤ: 5 ਮਹੀਨੇ ਦੇ ਮਾਸੂਮ ਦੇ ਪਿਤਾ ਦਾ ਕਤਲ, 3 ਅਣਪਛਾਤਿਆਂ ਨੇ ਮਾਰੀਆਂ ਗੋਲੀਆਂ

ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿੱਚ ਬੀਤੇ ਦਿਨ ਅਣਪਛਾਤਿਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ...

ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ, ਪਹਿਲੇ ਵਨਡੇ ‘ਚ ਕਪਤਾਨ ਸ਼ੁਭਮਨ ਗਿੱਲ ਨੇ ਬਣਾਈਆਂ 84 ਦੌੜਾਂ

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕੱਲ੍ਹ ਰਾਤ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-6-2026

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ...

“ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ...

ਹੋਰਮੁਜ਼ ਨੇੜੇ ਤੇਲ ਟੈਂਕਰ ‘ਤੇ ਅਮਰੀਕੀ ਮਿਜ਼ਾਈਲ ਹਮਲਾ: 3 ਭਾਰਤੀ ਲਾਪਤਾ, 21 ਰੈਸਕਿਊ, ਭਾਰਤ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ

ਓਮਾਨ ਦੇ ਤੱਟ ‘ਤੇ ਇੱਕ ਵਪਾਰਕ ਜਹਾਜ਼ ‘ਤੇ ਹਮਲਾ ਕੀਤਾ ਗਿਆ ਸੀ। ਇਸ ਜਹਾਜ਼ ‘ਤੇ ਕੁੱਲ 28 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 24 ਭਾਰਤੀ ਸਨ।...

ਸੱਸ ਤੇ ਸਾਲੇ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਪਿੰਡ ਆਦਮਪੁਰ ਨੇੜੇ ਨਹਿਰ ‘ਚ ਮਾਰੀ ਛਾਲ

ਥਾਣਾ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਦਾਲੋ ਮਾਜਰਾ ਵਿਖੇ ਸਾਲੇ ਅਤੇ ਸੱਸ ਤੋਂ ਪ੍ਰੇਸ਼ਾਨ ਹੋ ਕੇ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ...

ਹਾਂਸੀ ‘ਚ ਜਿੰਮ ਸੰਚਾਲਕ ਦਾ ਕਤਲ: ਬਾਈਕ ਸਵਾਰ ਅਣਪਛਾਤਿਆਂ ਨੇ ਮਾਰੀਆ ਗੋਲੀਆਂ, ਇੱਕ ਕੁੜੀ ਵੀ ਜ਼ਖਮੀ

ਹਰਿਆਣਾ ਦੇ ਹਾਂਸੀ ਵਿੱਚ ਤੜਕੇ ਸਵੇਰੇ ਇੱਕ ਖੌਫਨਾਕ ਵਾਰਦਾਤ ਵਾਪਰੀ। ਇੱਥੇ ਫਵਾਰਾ ਚੌਕ ਨੇੜੇ ਇੱਕ ਜਿੰਮ ਸੰਚਾਲਕ ਦਾ ਕੁਝ ਅਣਪਛਾਤੇ...

FIFA World Cup 2026 ਅੱਜ ਤੋਂ ਸ਼ੁਰੂ: ਮੈਕਸੀਕੋ ਤੇ ਦੱਖਣੀ ਅਫ਼ਰੀਕਾ ਵਿਚਾਲੇ ਓਪਨਿੰਗ ਮੈਚ, 16 ਸ਼ਹਿਰਾਂ ‘ਚ ਖੇਡੇ ਜਾਣਗੇ 104 ਮੁਕਾਬਲੇ

ਫੁੱਟਬਾਲ ਦਾ ਸਭ ਤੋਂ ਵੱਡਾ ਸਮਾਗਮ ਫੀਫਾ ਵਿਸ਼ਵ ਕੱਪ 2026 ਸ਼ੁੱਕਰਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਭਾਰਤੀ ਸਮੇਂ ਅਨੁਸਾਰ ਦੋ...

ਸਰੀ ‘ਚ ਹੋਈ ਗੋਲੀਬਾਰੀ ਮਾਮਲੇ ‘ਚ 3 ਪੰਜਾਬੀ ਨੌਜਵਾਨਾਂ ਨੇ ਕਬੂਲਿਆ ਜੁਰਮ, ਅਦਾਲਤ ਨੇ ਸੁਣਾਈ ਸਜ਼ਾ

ਕੈਨੇਡਾ ਦੇ ਸਰੀ ਵਿੱਚ ਫਰਵਰੀ 2026 ਵਿੱਚ ਵਾਪਰੀ ਇੱਕ ਗੋਲੀਬਾਰੀ ਅਤੇ ਵਿਸਫੋਟਕ ਪਦਾਰਥ ਵਰਤਣ ਵਾਲੀ ਘਟਨਾ ਵਿਚ ਸ਼ਾਮਲ ਤਿੰਨ ਪੰਜਾਬੀ...

ਪਤੀ ਸਵਰਨ ਸਿੰਘ ਭੰਗੂ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਵੁਕ ਹੋਏ ਗੁਰਪ੍ਰੀਤ ਭੰਗੂ, ਬਾਗੀ ਭੰਗੂ ਨੇ ਗਾਇਆ ਡੈਡੀ ਦਾ Favourite ਗੀਤ

ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਤੇ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦਾ ਅੱਜ ਬੱਸੀ ਗੁੱਜਰਾਂ ਦੇ ਇੱਕ ਸਕੂਲ...

ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪ੍ਰੈਸ਼ਰ, BBMB ਨੇ ਹਿੱਸੇਦਾਰ ਸੂਬਿਆਂ ਨੂੰ ਵਾਧੂ ਪਾਣੀ ਲੈਣ ਲਈ ਕਿਹਾ

ਪੰਜਾਬ ਵਿੱਚ ਮੌਨਸੂਨ ਆਉਣ ਤੋਂ ਪਹਿਲਾਂ ਭਾਖੜਾ ਵਿਖੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ, ਜਿਸ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਫ਼ਿਕਰ...

ਧਾਰੀਵਾਲ ਬੱਗਾ ਨੇੜੇ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌ.ਤ

ਅੰਮ੍ਰਿਤਸਰ ਦੇ ਧਾਰੀਵਾਲ ਬੱਗਾ ਨੇੜੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ...

ਮੋਗਾ : ਮੱਕੀ ਵੱਢਣ ਵਾਲੀ ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ, ਡੇਢ ਸਾਲ ਦੇ ਬੱਚੇ ਦਾ ਸੀ ਪਿਤਾ

ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਗੱਟੀ ਜੱਟਾਂ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਆਪਣੇ ਹੀ ਪੀਟਰ...

541 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਲਈ ਰਵਾਨਾ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮਾਂ ‘ਚ ਹੋਣਗੇ ਸ਼ਾਮਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ...

ਜਲੰਧਰ : ਗੱਡੀ ਦੇ ਡੀਜ਼ਲ ਟੈਂਕ ਨੂੰ ਵੈਲਡਿੰਗ ਕਰਦੇ ਸਮੇਂ ਹੋਇਆ ਧਮਾਕਾ, ਵੈਲਡਰ ਦੀ ਹੋਈ ਮੌਤ; ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਜਲੰਧਰ ਲੋਹੀਆਂ-ਮੱਖੂ ਰਾਸ਼ਟਰੀ ਰਾਜਮਾਰਗ ‘ਤੇ ਵੈਲਡਿੰਗ ਕਰਦੇ ਸਮੇਂ ਇੱਕ ਗੱਡੀ ਦੀ ਟੈਂਕੀ ਵਿੱਚ ਅਚਾਨਕ ਧਮਾਕਾ ਹੋ ਜਾਣ ਦੀ ਖਬਰ ਸਾਹਮਣੇ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, CM ਭਗਵੰਤ ਮਾਨ ਦੀ ਅਗਵਾਈ ਹੇਠ ਸ਼ਾਮ 4 ਵਜੇ ਹੋਵੇਗੀ ਬੈਠਕ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਬੈਠਕ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ...

ਡੋਮਿਨਿਕਨ ਰੀਪਬਲਿਕ ‘ਚ ਪ੍ਰਾਈਵੇਟ ਜੈੱਟ ਕ੍ਰੈਸ਼: ਐਮਰਜੈਂਸੀ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ; ਪਾਇਲਟ ਤੇ ਸਹਿ-ਪਾਇਲਟ ਦੀ ਮੌਤ

ਡੋਮਿਨਿਕਨ ਰੀਪਬਲਿਕ ਦੇ ਲਾ ਰੋਮਾਣਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਨਿੱਜੀ ਜੈੱਟ ਹਾਦਸਾਗ੍ਰਸਤ ਹੋ ਗਿਆ। ਐਮਰਜੈਂਸੀ ਲੈਂਡਿੰਗ ਦੀ...

IGI ਹਵਾਈ ਅੱਡੇ ‘ਤੇ 15.38 KG. ਗਾਂਜਾ ਜ਼ਬਤ; ਗੀਜ਼ਰਾਂ ‘ਚ ਲੁਕੋ ਕੇ ਲਿਆਏ ਸੀ 2 ਯਾਤਰੀ, ਦੋਹਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਅਧਿਕਾਰੀਆਂ ਵੱਲੋਂ...

ਪੰਜਾਬ ਪੁਲਿਸ ਨੇ ਲੋਕ-ਕੇਂਦਰਿਤ ਪੁਲਿਸਿੰਗ ਨਾਲ ਜਿੱਤਿਆ ਲੋਕਾਂ ਦਾ ਭਰੋਸਾ, ਉਦਯੋਗ ਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ : DGP ਗੌਰਵ ਯਾਦਵ

ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ...

ਅੰਮ੍ਰਿਤਸਰ ‘ਚ ਹਥਿਆਰ ਤਸਕਰੀ-ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਸਣੇ 4 ਗ੍ਰਿਫ਼ਤਾਰ, ਹਥਿਆਰ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ...

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸੰਗਤਾਂ

ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਿਥੇ ਅੱਜ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਵਿੱਕੀ ਮਿੱਡੂਖੇੜਾ ਕਤਲਕਾਂਡ : ਮੋਹਾਲੀ ਪੁਲਿਸ ਨੇ KLF ਨਾਲ ਜੁੜੇ ਧਰਮਿੰਦਰ ਸਿੰਘ ਖਿਲਾਫ਼ ਚਾਰਜਸ਼ੀਟ ਕੀਤੀ ਦਾਖਲ

ਵਿੱਕੀ ਮਿੱਡੂਖੇੜਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਹਾਲੀ ਪੁਲਿਸ ਨੇ KLF ਨਾਲ ਜੁੜੇ ਧਰਮਿੰਦਰ ਸਿੰਘ ਉਰਫ਼ ਗੁਗਨੀ...

ਕਪੂਰਥਲਾ: ਮੰਡ ਬਾਊਪੁਰ ਦੇ ਨੌਜਵਾਨ ਦੇ ਕਤਲ ਦਾ ਮਾਮਲਾ, ਬਿਆਸ ਦਰਿਆ ‘ਚੋਂ ਦੇਹ ਬਰਾਮਦ; 3 ਮੁਲਜ਼ਮ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਮੰਡ ਬਾਊਪੁਰ ਦੇ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ...

ਫਿਰੋਜ਼ਪੁਰ ‘ਚ ਗਾਬਾ ਕਤਲਕਾਂਡ ‘ਚ ਪੁਲਿਸ ਦਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗਿਆ ਗ੍ਰਿਫ਼ਤਾਰ

ਫਿਰੋਜ਼ਪੁਰ ਦੇ ਗੁਰਚਰਨ ਸਿੰਘ ਗਾਬਾ ਦੇ ਕਤਲ ਮਾਮਲੇ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ ਨਹਾਉਣ ਗਏ ਚਾਰ ਨੌਜਵਾਨਾਂ ਵਿੱਚੋਂ ਦੋ ਦੀ ਨਹਿਰ...

ਲੁਧਿਆਣਾ : ਧੀ ਨਾਲ ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ, ਬਾਈਕ ਸਵਾਰ 2 ਬਦਮਾਸ਼ਾਂ ਨੇ ਖੋਹਿਆ ਮੋਬਾਈਲ

ਲੁਧਿਆਣਾ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਸਲੇਮ ਟਾਵਰੀ ਅਧੀਨ ਪੈਂਦੇ ਅਸ਼ੋਕ ਨਗਰ ਇਲਾਕੇ ਤੋਂ...

ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ! ਘਰੇਲੂ LPG ਸਿਲੰਡਰ ਮਹਿੰਗਾ ਹੋਇਆ, ਜਾਣੋ ਨਵੇਂ ਰੇਟ

ਮਹਿੰਗਾਈ ਦੇ ਮੋਰਚੇ ‘ਤੇ ਆਮ ਲੋਕਾਂ ਲਈ ਬੁਰੀ ਖ਼ਬਰ ਆ ਰਹੀ ਹੈ। ਅੱਜ ਤੋਂ ਘਰੇਲੂ ਬਜਟ ਅਤੇ ਖਾਣਾ ਪਕਾਉਣ ਦੋਵਾਂ ‘ਤੇ ਅਸਰ ਪੈਣ ਵਾਲਾ ਹੈ,...

ਬਰਨਾਲਾ : ਟਰੈਕਟਰ ਨਾਲ ਖੇਤ ਵਾਹੁੰਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਪਰਿਵਾਰ ਨੂੰ ਕਤਲ ਦਾ ਸ਼ੱਕ

ਬਰਨਾਲਾ ਦੇ ਧਨੌਲਾ ਨਗਰ ਦੇ ਅਤਰ ਸਿੰਘ ਵਾਲਾ ਰੋਡ ਇਲਾਕੇ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਟਰੈਕਟਰ ਹੇਠਾਂ ਆ ਕੇ ਮੌਤ ਹੋ ਜਾਣ...

ਅਮਰੀਕਾ ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਚੱਲੀਆਂ ਗੋਲੀਆਂ: ਕਈ ਲੋਕ ਹੋਏ ਜ਼ਖਮੀ, ਹਮਲਾਵਰਾਂ ਦੀ ਭਾਲ ਜਾਰੀ

ਅਮਰੀਕਾ ਦੇ ਓਹੀਓ ਦੇ ਟੋਲੇਡੋ ਵਿੱਚ ਓਲਡ ਵੈਸਟ ਐਂਡ ਫੈਸਟੀਵਲ ਅਚਾਨਕ ਦਹਿਸ਼ਤ ਵਿੱਚ ਬਦਲ ਗਿਆ। ਸ਼ਨੀਵਾਰ ਸ਼ਾਮ ਨੂੰ ਅਚਾਨਕ ਗੋਲੀਬਾਰੀ ਦੀ...

ਰਾਜੌਰੀ: ਜੰਗਲ ‘ਚ ਲੁਕੇ ਅੱਤਵਾਦੀਆਂ ਦੀ ਭਾਲ ਕਰਦੇ ਸਮੇਂ ਖੱਡ ‘ਚ ਡਿੱਗਿਆ ਲੈਫਟੀਨੈਂਟ, ਹੋਈ ਮੌਤ

ਰਾਜੌਰੀ ਜ਼ਿਲ੍ਹੇ ਦੇ ਦੁਰੀ-ਮਾਲ ਖੇਤਰ ਦੇ ਸੰਘਣੇ ਜੰਗਲਾਂ ਵਿੱਚ ਅੱਤਵਾਦੀਆਂ ਨੂੰ ਲੱਭਣ ਲਈ ਸੁਰੱਖਿਆ ਬਲਾਂ ਵੱਲੋਂ ਲਗਾਤਾਰ 16ਵੇਂ ਦਿਨ ਵੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-6-2026

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ...

“ਮੈਨੂੰ ਕਹਿੰਦੇ ਸੀ ਇਹ ਮੋੜ ਖ਼ਤਰਨਾਕ ਆ, ਕੋਈ ਵੀ ਡਿੱਗ ਸਕਦਾ…” ਪਤੀ ਦੀ ਮੌਤ ਮਗਰੋਂ Gurpreet Bhangu ਨੇ ਰੋ-ਰੋ ਕੇ ਦੱਸੀ ਸਾਰੀ ਗੱਲ

ਸੀਨੀਅਰ ਪੱਤਰਕਾਰ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦਾ ਵੀਰਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿੱਚ ਮੌਤ ਹੋ ਗਈ। ਉਹ ਪੰਜਾਬੀ ਫ਼ਿਲਮ...

ਪੰਜਾਬ ਦਾ ਨਾਂ ਚਮਕਾਉਣ ਵਾਲੀਆਂ ਕੈਡੇਟ ਮਹਿਕਪ੍ਰੀਤ ਤੇ ਕੋਮਲਪ੍ਰੀਤ ਦਾ ਖਾਸ ਸਨਮਾਨ, ਮੰਤਰੀ ਅਮਨ ਅਰੋੜਾ ਨੇ ਕੀਤਾ ਸਨਮਾਨਿਤ

ਰੱਖਿਆ ਸੇਵਾਵਾਂ ‘ਚ ਪੂਰੇ ਦੇਸ਼ ਵਿੱਚ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਚਮਕਾਉਣ ਵਾਲ਼ੀਆਂ ਹੋਣਹਾਰ ਧੀਆਂ, ਮਹਿਲਾ ਕੈਡੇਟ ਮਹਿਕਪ੍ਰੀਤ...

RBI ਮੁਦਰਾ ਨੀਤੀ: ਰੈਪੋ ਰੇਟ 5.25% ‘ਤੇ ਰਹੇਗਾ ਬਰਕਰਾਰ, ਲੋਨ ਨਹੀਂ ਹੋਣਗੇ ਮਹਿੰਗੇ; MPC ਨੇ ਲਿਆ ਫੈਸਲਾ

ਮੁਦਰਾ ਨੀਤੀ ਕਮੇਟੀ (MPC) ਨੇ ਸਰਬਸੰਮਤੀ ਨਾਲ ਨੀਤੀ ਰੈਪੋ ਦਰ ਨੂੰ 5.25 ਪ੍ਰਤੀਸ਼ਤ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। RBI ਦੇ ਗਵਰਨਰ ਸੰਜੇ...

ਨਿਊ ਚੰਡੀਗੜ੍ਹ ‘ਚ ਭਾਰਤ-ਅਫ਼ਗਾਨਿਸਤਾਨ ਦਾ ਪ੍ਰੈਕਟਿਸ ਸੈਸ਼ਨ ਅੱਜ, PCA ਸਟੇਡੀਅਮ ‘ਚ ਉਤਰੇਗੀ ਟੀਮ

ਭਾਰਤ-ਅਫਗਾਨਿਸਤਾਨ ਟੈਸਟ ਮੈਚ ਤੋਂ ਪਹਿਲਾਂ, ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: ਕਰੋੜਾਂ ਦੀ ਹੈਰੋਇਨ, ਡਰੱਗ ਮਨੀ ਤੇ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਸਰਹੱਦ ਪਾਰੋਂ ਆਉਣ ਵਾਲੇ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ...

ਨੋਇਡਾ ‘ਚ 28 ਮੰਜ਼ਿਲਾ ਅਪਾਰਟਮੈਂਟ ‘ਚ ਲੱਗੀ ਅੱਗ: AC ‘ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ, ਫਲੈਟ ਛੱਡ ਕੇ ਭੱਜੇ ਲੋਕ

ਨੋਇਡਾ ਦੇ ਸੈਕਟਰ 75 ਵਿੱਚ ਇੱਕ ਉੱਚੀ ਰਿਹਾਇਸ਼ੀ ਸੋਸਾਇਟੀ ਵਿੱਚ ਸ਼ੁੱਕਰਵਾਰ ਸਵੇਰੇ 7 ਵਜੇ ਅੱਗ ਲੱਗ ਗਈ। 28 ਮੰਜ਼ਿਲਾ ਆਈਵੀਵਾਈ ਕਾਉਂਟੀ...

ਜਲੰਧਰ : ਸੈਰ ਕਰਦੀਆਂ 3 ਮਹਿਲਾਵਾਂ ਨੂੰ ਅਣਪਛਾਤੀ ਗੱਡੀ ਨੇ ਮਾਰੀ ਟੱਕਰ, ਇੱਕ ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ ਦੇ ਨੂਰਮਹਿਲ ਵਿੱਚ ਬੀਤੀ ਰਾਤ 9:30 ਵਜੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ ਸੈਰ ਕਰ ਰਹੀਆਂ ਤਿੰਨ ਮਹਿਲਾਵਾਂ...

ਅੱਜ SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ : ਫੋਨ ਕਾਲ ਰਾਹੀਂ ਰੱਖਿਆ ਆਪਣਾ ਪੱਖ, ਹੁਣ 15 ਜੂਨ ਹੋਣਗੇ ਪੇਸ਼

ਪੰਜਾਬ ਐਸਸੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ।...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਗਜ਼ ਭਾਰਤੀ ਖਿਡਾਰੀ ਵਿਰਾਟ ਕੋਹਲੀ ਅਫ਼ਗਾਨਿਸਤਾਨ...

“Sorry, ਮੰਮੀ-ਪਾਪਾ, ਮੁੜ ਪੇਪਰ ਦੇਣ ਦੀ ਹਿੰਮਤ ਨਹੀਂ…, NEET ਦਾ ਪੇਪਰ ਲੀਕ ਹੋਣ ਕਰਕੇ ਵਿਦਿਆਰਥਣ ਨੇ ਚੁੱਕਿਆ ਖ਼ੌਫਨਾਕ ਕਦਮ

ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET) 2026 ਦੀ ਤਿਆਰੀ ਕਰ ਰਹੀ ਆਕਾਂਕਸ਼ਾ ਨੇ 20 ਮਈ ਨੂੰ ਨਾਗਪੁਰ ਵਿੱਚ ਖੁਦਕੁਸ਼ੀ ਕਰ ਲਈ। ਹੁਣ, ਉਸਦਾ...

ਜਗਤਾਰ ਸਿੰਘ ਹਵਾਰਾ ਪੈਰੋਲ ਮਾਮਲਾ: ਹਾਈਕੋਰਟ ਵੱਲੋਂ ਦਿੱਲੀ ਜੇਲ੍ਹ ਅਧਿਕਾਰੀਆਂ ਨੂੰ ਫਟਕਾਰ, ਪੈਰੋਲ ‘ਤੇ ਰਿਹਾਈ ਦੇ ਮੁੱਦੇ ‘ਤੇ ਫੈਸਲਾ ਕਰਨ ਦੇ ਹੁਕਮ

ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ਉੱਤੇ ਸੁਣਵਾਈ ਹੋਈ। ਦਿੱਲੀ ਦੇ...

SSOC, SAS Nagar ਨੂੰ ਮਿਲੀ ਵੱਡੀ ਸਫ਼ਲਤਾ, 2 ਮੁਲਜ਼ਮਾਂ ਨੂੰ IED ਸਣੇ ਕੀਤਾ ਗ੍ਰਿਫ਼ਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸ.ਏ.ਐਸ ਨਗਰ ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ...

ਬਰਨਾਲਾ ‘ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ: ਨਹਿਰ ਕੋਲ ਮਿਲੀ ਦੇਹ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਕਬੱਡੀ ਖਿਡਾਰੀ ਦੀ ਸ਼ੌਂਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਧਨੌਲਾ-ਬਰਨਾਲਾ...

ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਐਕਸ਼ਨ: 30 ਭਾਰਤੀ ਟਰੱਕ ਡਰਾਈਵਰ ਗ੍ਰਿਫਤਾਰ, ਜਲਦ ਹੀ ਕੀਤਾ ਜਾਵੇਗਾ ਡਿਪੋਰਟ

ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ‘ਤੇ ਵੱਡਾ ਐਕਸ਼ਨ ਹੋਇਆ ਹੈ। ਲਗਭਗ 30 ਭਾਰਤੀ ਨਾਗਰਿਕਾਂ ਨੂੰ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੋਤ, 37 ਰੈਸਕਿਊ, PM ਮੋਦੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਇਸ...

ਜਲੰਧਰ: ਬੈਡਮਿੰਟਨ ਖੇਡ ਰਹੇ ਖਿਡਾਰੀ ਨੂੰ ਆਇਆ ਹਾਰਟ ਅਟੈਕ, ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਬਚਾਈ ਜਾਨ

ਜਲੰਧਰ ਦੇ ਹੰਸਰਾਜ ਸਟੇਡੀਅਮ ਵਿੱਚ ਬੈਡਮਿੰਟਨ ਖੇਡਦੇ ਸਮੇਂ ਇੱਕ ਖਿਡਾਰੀ ਨੂੰ ਅਚਾਨਕ ਦਿਲ ਦਾ ਦੌਰ ਪੈ ਗਿਆ। ਟੀਮ ਵਿੱਚ ਮੌਜੂਦ ਡਾਕਟਰ ਨੇ...

ਕੇਵਲ ਸਿੰਘ ਢਿੱਲੋਂ ਨੇ BJP ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ, CM ਨਾਇਬ ਸੈਣੀ ਸਣੇ ਕਈ ਆਗੂ ਰਹੇ ਮੌਜਦੁ

ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,...

ਪੰਜਾਬ ਦੀ ਮਹਿਕਪ੍ਰੀਤ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ‘ਚ ਟਾਪਰ, ਕੋਮਲਪ੍ਰੀਤ ਦਾ NDA ‘ਚ 18ਵਾਂ ਰੈਂਕ, CM ਮਾਨ ਨੇ ਦਿੱਤੀ ਵਧਾਈ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ...

ਗੁਜਰਾਤ ‘ਚ ਵਾਪਰਿਆ ਭਿਆਨਕ ਹਾਦਸਾ : 2 ਬੱਸਾਂ ਵਿਚਾਲੇ ਹੋਈ ਟੱਕਰ; 7 ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਬਾਰਦੋਲੀ ਨੇੜੇ ਮੰਗਲਵਾਰ ਦੁਪਹਿਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਬੱਸਾਂ ਵਿਚਾਲੇ ਜ਼ੋਰਦਾਰ ਟੱਕਰ...

ਮੁਕੇਰੀਆਂ : ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ 2 ਮਹਿਲਾਵਾਂ ਨੂੰ ਮਾਰੀ ਟੱਕਰ, ਦਰਾਣੀ-ਜਠਾਣੀ ਨੇ ਮੌਕੇ ‘ਤੇ ਤੋੜਿਆ ਦਮ

ਮੁਕੇਰੀਆਂ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਮੁਕੇਰੀਆਂ ਦੇ ਇੱਕ ਗੈਸਟ ਹਾਊਸ ਦੇ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੁਲਿਸ ਨੇ ਉਸ ਤੋਂ 90 ਕਰੋੜ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-6-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-6-2026

ਆਸਾ ॥ ਬਾਰਹ ਬਰਸ ਬਾਲਪਨ ਬੀਤੇ, ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ, ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ...

ਸਮਰਾਲਾ : ਰਿਸ਼ਤੇਦਾਰੀ ‘ਚ ਜਾ ਰਿਹਾ ਪਰਿਵਾਰ ਸੜਕ ਹਾਦਸੇ ਦਾ ਹੋਇਆ ਸ਼ਿਕਾਰ, 11 ਸਾਲ ਦੇ ਮਾਸੂਮ ਦੀ ਮੌਤ, 3 ਜ਼ਖਮੀ

ਸਮਰਾਲਾ ਦੇ ਨਜ਼ਦੀਕ ਮਾਛੀਵਾੜਾ ਰੋਡ ਤੇ ਬਾਲਿਓ ਪਿੰਡ ਦੇ ਨਜ਼ਦੀਕ ਇੱਕ ਤੇਜ਼ ਸਪੀਡ ਆਉਂਦੀ ਕਰੇਟਾ ਕਾਰ ਨੇ ਇੱਕ ਮੋਟਰਸਾਈਕਲ ਨੂੰ ਜ਼ੋਰਦਾਰ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਬਣਾਉਣ ਲਈ ਵਧਾਈ...

ਗੁਰਦਾਸਪੁਰ ‘ਚ ਵਾਪਰਿਆ ਭਿਆਨਕ ਹਾਦਸਾ: ਸੜਕ ਕਿਨਾਰੇ ਮਿਲੀ ਨੌਜਵਾਨ ਦੀ ਦੇਹ, ਪੁਲਿਸ ਕਰ ਰਹੀ ਜਾਂਚ

ਗੁਰਦਾਸਪੁਰ ਅੱਜ ਮਿਤੀ 31 ਮਈ 2026 ਨੂੰ ਸਵੇਰੇ 5:30 ਵਜੇ ਦੇ ਕਰੀਬ ਗੁਰਦਾਸਪੁਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਲਗਭਗ 43 ਸਾਲਾ ਅਮਨਦੀਪ ਸਿੰਘ ਦੀ ਸੜਕ...

ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਵਾਪਰਿਆ ਹਾਦਸਾ, 6 ਮਹੀਨੇ ਦੇ ਮਾਸੂਮ ਬੱਚੇ ਤੇ ਮਾਂ ਦੀ ਹੋਈ ਮੌਤ

ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਸ਼ਨੀਵਾਰ ਸਵੇਰੇ ਉਸ ਵੇਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਮੋਟਰਸਾਈਕਲ ’ਤੇ ਸਵਾਰ ਇੱਕ...

ਅਜਨਾਲਾ ਦੇ ਸੱਕੀ ਨਾਲੇ ’ਚ ਨਹਾਉਣ ਗਏ ਚਾਰ ਦੋਸਤਾਂ ਚੋਂ ਇੱਕ ਲਾਪਤਾ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਅਜਨਾਲਾ ਦੇ ਸੱਕੀ ਨਾਲੇ ‘ਚ ਨਹਾਉਣ ਗਏ ਚਾਰ ਦੋਸਤਾਂ ਵਿੱਚੋਂ ਇੱਕ 16 ਸਾਲਾ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ...

ਦਿੱਲੀ ਦੇ ਸਾਕੇਤ ‘ਚ 5 ਮੰਜ਼ਿਲਾ ਇਮਾਰਤ ਡਿੱਗੀ: ਮਲਬੇ ਹੇਠਾਂ ਦੱਬੇ ਕਈ ਲੋਕ, 12 ਨੂੰ ਕੀਤਾ ਗਿਆ ਰੈਸਕਿਊ

ਦਿੱਲੀ ਦੇ ਸਾਕੇਤ ਖੇਤਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਪੰਜ ਮੰਜ਼ਿਲਾ ਇਮਾਰਤ ਡਿੱਗਣ ਦੀ ਖਬਰ ਸਾਹਮਣੇ ਆਈ ਸੀ। ਦੱਸਿਆ ਜਾ ਰਿਹਾ ਹੈ ਇਮਾਰਤ...

IPL 2026 ਦਾ ਫਾਈਨਲ ਮੁਕਾਬਲਾ ਅੱਜ: ਰਾਇਲ ਚੈਲੰਜਰਸ ਬੈਂਗਲੁਰੁ ਤੇ ਗੁਜਰਾਤ ਟਾਇਟਨਸ ਹੋਣਗੇ ਆਹਮੋ-ਸਾਹਮਣੇ

ਆਈਪੀਐਲ 2026 ਦਾ ਫਾਈਨਲ ਅੱਜ ਗੁਜਰਾਤ ਟਾਈਟਨਜ਼ ਅਤੇ ਮੌਜੂਦਾ ਚੈਂਪੀਅਨ ਰਾਇਲ ਚੈਲੇਂਜਰਜ਼ ਬੈਂਗਲੁਰੁ (ਆਰਸੀਬੀ) ਵਿਚਕਾਰ ਅਹਿਮਦਾਬਾਦ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-5-2026

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥...

ਅੰਮ੍ਰਿਤਸਰ ‘ਚ ‘ਆਪ’ ਦੇ ਵਾਰਡ ਇੰਚਾਰਜ ‘ਤੇ ਹੋਈ ਫਾਇਰਿੰਗ, ਜ਼ਖਮੀ ਹਾਲਤ ‘ਚ ਪਹੁੰਚਾਇਆ ਹਸਤਪਾਲ

ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਵਾਰਡ...

ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਸ਼ਾਹਕੋਟ ਪਹੁੰਚੇ CM ਮਾਨ, ਵੱਧ ਤੋਂ ਵੱਧ ਪੌਦੇ ਲਗਾਉਣ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਸ਼ਾਹਕੋਟ ਦੇ ਨਿਰਮਲ ਕੁਟੀਆ ਸੀਚੇਵਾਲ ਪਹੁੰਚੇ। CM ਭਗਵੰਤ ਮਾਨ ਅਤੇ ਸਾਂਸਦ ਸੰਤ...

ਪੰਜਾਬ BJP ਦੇ ਨਵੇਂ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਤੇ ਰਵਨੀਤ ਬਿੱਟੂ ਨੇ ਦਿੱਤੀ ਵਧਾਈ

ਪੰਜਾਬ ਵਿੱਚ, ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਨੇ ਇਹ ਫੈਸਲਾ...

ਕੇਵਲ ਸਿੰਘ ਢਿੱਲੋਂ ਬਣੇ ਪੰਜਾਬ BJP ਦੇ ਨਵੇਂ ਪ੍ਰਧਾਨ, ਕਿਹਾ- “2027 ‘ਚ ਪੰਜਾਬ ‘ਚ ਖਿੜੇਗਾ ਭਾਜਪਾ ਦਾ ਕਮਲ”

ਪੰਜਾਬ ਵਿੱਚ, ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਨੇ ਇਹ ਫੈਸਲਾ...

ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਟਰਾਲੇ ਨਾਲ ਟਕਰਾਈ, ਬੱਸ ਦੇ ਡਰਾਈਵਰ ਦੀ ਮੌਤ; 15 ਸ਼ਰਧਾਲੂ ਜ਼ਖਮੀ

ਸਰਹਿੰਦ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਪਤਾਰਸੀ ਕਲਾਂ ਤੇ ਮੈਕਡੋਨਲ ਦੇ ਨਜ਼ਦੀਕ ਬੀਤੀ ਦੇਰ ਰਾਤ ਇੱਕ ਖੜੇ ਟਰਾਲੇ ਵਿੱਚ ਦਿੱਲੀ ਤੋਂ...

ਪਿੰਡ ਮੂਸੇ ‘ਚ ਮਨਾਈ ਜਾ ਰਹੀ ਮੂਸੇਵਾਲੇ ਦੀ ਚੌਥੀ ਬਰਸੀ, ਬਾਈ-ਬਾਈ ਕਰਦਾ ਪਹੁੰਚਿਆ ਨਿੱਕਾ ਸਿੱਧੂ; ਟੇਕਿਆ ਮੱਥਾ

ਮਰਹੂਮ ਸਿੱਧੂ ਮੂਸੇਵਾਲਾ ਦੀ ਅੱਜ ਚੌਥੀ ਬਰਸੀ ਪਿੰਡ ਮੂਸੇ ਵਿਖੇ ਮਨਾਈ ਜਾ ਰਹੀ ਹੈ। ਪਰਵਾਰ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਰਧਾਂਜਲੀ ਦੇਣ...

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ! ਕੇਵਲ ਸਿੰਘ ਢਿੱਲੋਂ ਬਣਾਏ ਜਾ ਸਕਦੇ ਨੇ ਪੰਜਾਬ BJP ਦੇ ਪ੍ਰਧਾਨ

ਪੰਜਾਬ ਭਾਜਪਾ ਨੂੰ ਜਲਦੀ ਹੀ ਇੱਕ ਨਵਾਂ ਪ੍ਰਧਾਨ ਮਿਲ ਸਕਦਾ ਹੈ। ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਇਹ ਮਹੱਤਵਪੂਰਨ...

IPL ਕੁਆਲੀਫਾਇਰ 1 ਅੱਜ: RCB ਤੇ GT ਵਿਚਾਲੇ ਹੋਏਵਾ ਮੁਕਾਬਲਾ, ਫਾਈਨਲ ‘ਚ ਪਹੁੰਚੇਗੀ ਜਿੱਤਣ ਵਾਲੀ ਟੀਮ

IPL 2026 ਦਾ ਸਭ ਤੋਂ ਵੱਡਾ ਅਤੇ ਨਾਕਆਊਟ ਹਫ਼ਤਾ ਅੱਜ, ਮੰਗਲਵਾਰ ਨੂੰ ਸ਼ੁਰੂ ਹੋਣ ਵਾਲਾ ਹੈ। ਅੰਕ ਸੂਚੀ ਵਿੱਚ ਸਿਖਰਲੀਆਂ ਦੋ ਟੀਮਾਂ, ਰਾਇਲ...

CM ਮਾਨ ਨੇ ਬੱਚਿਆਂ ਦੀ ਅਪੀਲ ’ਤੇ ਪਲੇਗ੍ਰਾਊਂਡ ਬਣਵਾਉਣ ਦਾ ਦਿੱਤਾ ਭਰੋਸਾ, ਕਿਹਾ- “ਤੁਸੀਂ ਪੜ੍ਹਾਈ-ਖੇਡਾਂ ‘ਤੇ ਧਿਆਨ ਦਿਓ, ਬਾਕੀ ਜ਼ਿੰਮੇਵਾਰੀ ਮੇਰੀ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਬੱਚਿਆਂ ਨੇ ਪਲੇਗ੍ਰਾਊਂਡ ਬਣਵਾਉਣ ਦੀ ਮੰਗ ਕੀਤੀ ਸੀ। ਬੱਚਿਆਂ ਦੀ ਅਪੀਲ ਤੋਂ ਬਾਅਦ ਮੁੱਖ...

ਦੀਨਾਨਗਰ ਸਣੇ 4 ਨਗਰ ਕੌਂਸਲਾਂ ‘ਚ ਹੁਣ 13 ਜੂਨ ਨੂੰ ਹੋਵੇਗੀ ਵੋਟਿੰਗ, ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ

ਪੰਜਾਬ ਦੇ 4 ਨਗਰ ਕੌਂਸਲਾਂ ਵਿੱਚ ਅੱਜ ਵੋਟਿੰਗ ਨਹੀਂ ਪੈ ਰਹੀਆਂ। ਦੀਨਾਨਗਰ ਨਗਰ ਕੌਂਸਲ, ਗੁਰਦਾਸਪੁਰ ਨਗਰ ਕੌਂਸਲ, ਕਾਦੀਆਂ ਨਗਰ ਕੌਂਸਲ ਅਤੇ...

ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡਰ ਦੇ ਘਰ ਸਣੇ ਕਈ ਹੋਰ ਟਿਕਾਣਿਆਂ ‘ਤੇ ਕੀਤੀ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਜ਼ੀਰਕਪੁਰ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਰਾਇਲ ਅਸਟੇਟ ਦੇ ਦਫ਼ਤਰ ‘ਤੇ ਛਾਪਾ ਮਾਰਿਆ...

ਬਠਿੰਡਾ ਦੇ ਵਾਰਡ ਨੰਬਰ 3 ‘ਚ ਦੇਰ ਰਾਤ ਫਾਇਰਿੰਗ: ਉਮੀਦਵਾਰ ਦੀ ਗੱਡੀ ‘ਤੇ ਚਲਾਈਆਂ ਗੋਲੀਆਂ, ਘਟਨਾ CCTV ‘ਚ ਕੈਦ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਬੀਤੀ ਰਾਤ ਬਠਿੰਡਾ ਦੇ ਵਾਰਡ ਨੰਬਰ 3 ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪੁਲਿਸ ਜਾਂਚ...

ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹਰਿਆਣਾ ਸਰਕਾਰ ਨੇ ਉਸਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ...

ਪੰਜਾਬ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ: MP ਮੀਤ ਹੇਅਰ ਨੇ ਪਤਨੀ ਸਣੇ ਪਾਈ ਵੋਟ, ਸ਼ਾਮ 5 ਵਜੇ ਤੱਕ ਹੋਵੇਗੀ ਵੋਟਿੰਗ

ਪੰਜਾਬ ਦੀਆਂ ਅੱਠ ਨਗਰ ਨਿਗਮਾਂ, ਇਨ੍ਹਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਅਤੇ 75 ਨਗਰ...

ਬੇਗੋਵਾਲ ‘ਚ ਟਲਿਆ ਵੱਡਾ ਹਾਦਸਾ, ਮੇਲੇ ‘ਚ ਹਵਾ ‘ਚ ਲਟਕਿਆ ਝੂਲਾ, ਵਾਲ-ਵਾਲ ਬਚੇ ਲੋਕ

ਕਪੂਰਥਲਾ ਦੇ ਬੇਗੋਵਾਲ ਵਿਖੇ ਇੱਕ ਵਾਰ ਫਿਰ ਵੱਡਾ ਹਾਦਸਾ ਹੋਣੋਂ ਮਸਾਂ ਬਚਾਅ ਹੋਇਆ। ਜਾਣਕਾਰੀ ਅਨੁਸਾਰ 1, 2 ਅਤੇ 3 ਜੂਨ ਨੂੰ ਸੰਤ ਬਾਬਾ ਪ੍ਰੇਮ...

ਜੈਪੁਰ ‘ਚ ਕਾਰ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਜੋੜੇ ਦੀ ਹਾਲਤ ਗੰਭੀਰ, ਡ੍ਰਾਈਵਰ ਫਰਾਰ

ਜੈਪੁਰ ਵਿੱਚ, ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਉਹ ਡਿੱਗ ਕੇ ਲਗਭਗ 20 ਫੁੱਟ ਦੂਰ ਡਿੱਗ ਗਏ, ਜਿਸ ਕਾਰਨ ਉਹ...

ਪੰਜਾਬ ‘ਚ ਨਗਰ ਨਿਗਮ ਚੋਣਾਂ ਕੱਲ੍ਹ, 36.72 ਲੱਖ ਵੋਟਰ ਪਾਉਣਗੇ ਵੋਟ; ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਲੱਗਣਗੇ CCTV

ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ ਕੱਲ੍ਹ, ਮੰਗਲਵਾਰ ਨੂੰ ਪੈਣਗੀਆਂ। ਸੂਬੇ ਦੀਆਂ ਅੱਠ ਨਗਰ ਨਿਗਮਾਂ, 75...

ਜਲੰਧਰ : ਸਵੇਰੇ-ਸਵੇਰੇ ਘਰ ‘ਚ ਲੱਗੀ ਅੱਗ; 3 ਲੋਕ ਝੁਲਸੇ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਜਲੰਧਰ ਦੇ ਕਿਸ਼ਨਪੁਰਾ ਇਲਾਕੇ ਵਿੱਚ ਇੱਕ ਘਰ ਦੇ ਮੰਦਰ ਵਿੱਚ ਇੱਕ ਪੱਖੇ ਕਾਰਨ ਸ਼ਾਰਟ ਸਰਕਟ ਹੋਣ ਮਗਰੋਂ ਅੱਗ ਲੱਗ ਗਈ। ਗੁਆਂਢੀਆਂ ਨੇ ਅੱਗ...

ਅੰਮ੍ਰਿਤਸਰ ਦੇ ਗੁਰੂਘਰ ‘ਚ ਵਾਪਰਿਆ ਹਾਦਸਾ : ਲੰਗਰ ਹਾਲ ‘ਚ ਮਹਿਲਾਵਾਂ ‘ਤੇ ਡਿੱਗੀਆਂ ਲੋਹੇ ਦੀਆਂ ਪਲੇਟਾਂ, 2 ਦੀ ਮੌਤ, 5 ਜ਼ਖਮੀ

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਵੱਡਾ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਵੇਂ ਬਣ ਰਹੇ ਲੰਗਰ ਹਾਲ...

ਸਮਾਣਾ-ਪਟਿਆਲਾ ਸੜਕ ‘ਤੇ ਟ੍ਰੈਕਟਰ-ਟ੍ਰਾਲੀ ਤੇ ਟਿੱਪਰ ਵਿਚਾਲੇ ਹੋਈ ਟੱਕਰ, 2 ਨੌਜਵਾਨਾਂ ਦੀ ਮੌਤ, 1 ਜ਼ਖਮੀ

ਸਮਾਣਾ-ਪਟਿਆਲਾ ਸੜਕ ‘ਤੇ ਪਿੰਡ ਭਾਂਨਰਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਟਰੈਕਟਰ ਟਰਾਲੀ ਅਤੇ ਟਿੱਪਰ ਦੀ ਭਿਆਨਕ ਟੱਕਰ...

ਪੰਜਾਬ ਦੇ ਗੁਰਿੰਦਰਵੀਰ ਸਿੰਘ ਨੇ 100 ਮੀਟਰ ਦੌੜ ‘ਚ ਰਚਿਆ ਇਤਿਹਾਸ, ਜਿੱਤਿਆ Gold ਮੈਡਲ ਤੇ ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ

ਨੈਸ਼ਨਲ ਸੀਨੀਅਰ ਐਥਲੈਟਿਕਸ ਫੈਡਰੇਸ਼ਨ ਮੁਕਾਬਲੇ ਦੇ ਦੂਜੇ ਦਿਨ, ਗੁਰਿੰਦਰਵੀਰ ਸਿੰਘ ਨੇ ਪੁਰਸ਼ਾਂ ਦੀ 100 ਮੀਟਰ ਦੌੜ ਵਿੱਚ ਇਤਿਹਾਸ ਰਚਿਆ।...

ਪੰਜਾਬ ਦੇ 87 ਖਿਡਾਰੀਆਂ ਨੂੰ ਮਿਲਿਆ ਮਹਾਰਾਜਾ ਰਣਜੀਤ ਸਿੰਘ ਐਵਾਰਡ, CM ਮਾਨ ਨੇ ਕੀਤਾ ਸਨਮਾਨਿਤ

ਪੰਜਾਬ ਸਰਕਾਰ ਅੱਜ ਚੰਡੀਗੜ੍ਹ ਵਿੱਚ ਇੱਕ ਰਾਜ ਪੱਧਰੀ ਖੇਡ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਰੋਹ...

ਅੰਮ੍ਰਿਤਸਰ ਦੇ ਮਜੀਠਾ ਨੇੜੇ ਵੱਡੀ ਵਾਰਦਾਤ, ਡਿਊਟੀ ‘ਤੇ ਜਾ ਰਹੇ ASI ਦਾ ਗੋਲੀਆਂ ਮਾਰ ਕੇ ਅਣਪਛਾਤਿਆਂ ਨੇ ਕੀਤਾ ਕਤਲ

ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਵਿੱਚ ਡਿਊਟੀ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ।...

ਕਪੂਰਥਲਾ ਕੇਂਦਰੀ ਜੇਲ੍ਹ ‘ਚ ਦੇਰ ਰਾਤ ਕੈਦੀਆਂ ‘ਚ ਝਗੜਾ : SSP ਨੇ ਕਿਹਾ- “3 ਕੈਦੀ ਹੋਏ ਜ਼ਖਮੀ, ਕੋਈ ਵੀ ਜੇਲ੍ਹ ‘ਚੋਂ ਨਹੀਂ ਭੱਜਿਆ”

ਪੰਜਾਬ ਦੇ ਕਪੂਰਥਲਾ ਵਿੱਚ ਕੇਂਦਰੀ ਜੇਲ੍ਹ ਵਿੱਚ ਸ਼ਨੀਵਾਰ ਦੇਰ ਰਾਤ ਅਚਾਨਕ ਮਾਹੌਲ ਤਣਾਅਪੂਰਨ ਹੋ ਗਿਆ। ਜੇਲ੍ਹ ਦੇ ਅੰਦਰ ਕੈਦੀਆਂ ਦੇ ਦੋ...

IPL 2026 : ਲਗਾਤਾਰ 6 ਹਾਰਾਂ ਤੋਂ ਬਾਅਦ ਪੰਜਾਬ ਕਿੰਗਜ਼ ਦੀ ਵੱਡੀ ਜਿੱਤ, LSG ਨੂੰ 7 ਵਿਕਟਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਪਲੇਆਫ ਦੀਆਂ ਆਪਣੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ। ਸ਼ਨੀਵਾਰ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-5-2026

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ...

ਅੰਮ੍ਰਿਤਸਰ : ਇੱਕ ਘਰ ‘ਚ ਹੋਇਆ ਜ਼ੋਰਦਾਰ ਧਮਾਕਾ, ਸ਼ੀਸ਼ੇ-ਦਰਵਾਜ਼ੇ ਤੇ ਕੰਧਾਂ ਟੁੱਟੀਆਂ; 2 ਮਹਿਲਾਵਾਂ ਝੁਲਸੀਆਂ

ਅਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਨਗੜ੍ਹ ਇਲਾਕੇ ਵਿੱਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਇਸ ਹਾਦਸੇ...

ਤਰਨਤਾਰਨ ਦੇ ਪਿੰਡ ਸਭਰਾ ‘ਚ ਵੱਡੀ ਵਾਰਦਾਤ, ਭਰਾ ਨੇ ਕਹੀ ਮਾਰ ਕੇ ਭੈਣ ਤੇ ਪਾਲਤੂ ਜਾਨਵਰਾਂ ਦਾ ਕੀਤਾ ਕਤਲ

ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੁਭਰਾ ਵਿਖੇ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ...

ਜਲੰਧਰ : ਪਤੀ ਨੇ ਪਤਨੀ ਦੇ ਸਿਰ ‘ਤੇ ਤਵੇ ਨਾਲ ਹਮਲਾ ਕਰਕੇ ਕੀਤਾ ਕਤਲ, ਮਗਰੋਂ ਥਾਣੇ ਜਾ ਕੇ ਕੀਤਾ ਸਰੰਡਰ

ਜਲੰਧਰ ਦੇ ਨਾਹਲਾ ਪਿੰਡ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਗਰ ਏਕਲਾਵ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਤੀ ਨੇ ਆਪਣੀ...

ਜਲੰਧਰ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਪੋਲਟਰੀ ਫਾਰਮ ਨੇੜੇ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ

ਜਲੰਧਰ ਦੇ ਗਦਾਈਪੁਰ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਰਿਪੋਰਟਾਂ ਅਨੁਸਾਰ, ਨੌਜਵਾਨ ਦੀ ਲਾਸ਼ ਇੱਕ...

Spouse Visa ‘ਤੇ ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖ਼ਬਰ! ਨਿਯਮ ‘ਚ ਕੀਤੀ ਗਈ ਸਖ਼ਤੀ, ਹੁਣ ਪਾਸ ਕਰਨਾ ਪਵੇਗਾ ਇੰਗਲਿਸ਼ ਟੈਸਟ

ਕੈਨੇਡਾ ਜਾਣ ਲਈ ਕੰਟਰੈਕਟ ਮੈਰਿਜ ਕਰਨ ਅਤੇ ਸਪਾਊਸ ਵੀਜ਼ਾ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਕੈਨੇਡੀਅਨ ਸਰਕਾਰ ਨੇ ਸਪਾਊਸ ਵੀਜ਼ਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ Mankirt Aulakh, ਨਵੀਂ EP ਦੀ ਸਫ਼ਲਤਾ ਲਈ ਕੀਤੀ ਅਰਦਾਸ

ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਅੱਜ ਆਪਣੀ ਨਵੀਂ ਈਪੀ ਦੀ ਰਿਲੀਜ਼ ਤੋਂ ਪਹਿਲਾ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ...

ਅੰਮ੍ਰਿਤਸਰ ‘ਚ ਨਸ਼ਾ ਤੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 5.5 KG. ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫਲਤਾ...

ਭੈਣ ਦੇ ਸਸਕਾਰ ‘ਤੇ ਗਏ ਪਿੰਡ ਦਾਉਵਾਲ ਦੇ ਸਰਪੰਚ ਦੇ ਘਰ ਚੋਰਾਂ ਨੇ ਫੇਰਿਆ ਹੱਥ, 15 ਤੋਲੇ ਸੋਨੇ ਦੇ ਗਹਿਣੇ ਤੇ 5 ਲੱਖ ਕੈਸ਼ ਲੈ ਕੇ ਫਰਾਰ

ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਦਾਉਵਾਲ ਵਿਖੇ ਅੱਜ ਦੁਪਹਿਰ ਚਿੱਟੇ ਦਿਨ ਸਰਪੰਚ ਦੇ ਘਰ ਚੋਰਾਂ ਵੱਲੋਂ ਉਸ ਵੇਲੇ...

ਚੰਡੀਗੜ੍ਹ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ ਸਕੂਲ

ਪੂਰਾ ਉੱਤਰੀ ਭਾਰਤ ਭਿਆਨਕ ਗਰਮੀ ਦੀ ਲਪੇਟ ਵਿੱਚ ਹੈ। ਦੇਸ਼ ਭਰ ਦੇ ਕਈ ਰਾਜਾਂ ਵਿੱਚ ਸਕੂਲ ਗਰਮੀ ਕਾਰਨ ਬੰਦ ਘੋਸ਼ਿਤ ਕੀਤੇ ਗਏ ਹਨ, ਜਦੋਂ ਕਿ...