Aarti Gupta

ਕਪੂਰਥਲਾ ‘ਚ ASI ਦੀ ਗਲਤ ਦਵਾਈ ਖਾਣ ਨਾਲ ਵਿਗੜੀ ਸਿਹਤ, ਇਲਾਜ ਦੌਰਾਨ ਹੋਈ ਮੌ.ਤ

ਪੰਜਾਬ ਦੇ ਕਪੂਰਥਲਾ ਸਿਟੀ ਥਾਣੇ ਵਿੱਚ ਤਾਇਨਾਤ ਇੱਕ ASI ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਦਵਾਈ ਖਾਣ ਨਾਲ ASI ਦੀ ਸਿਹਤ ਵਿਗੜੀ ਅਤੇ...

ਬਠਿੰਡਾ ‘ਚ ਦਿਨ-ਦਿਹਾੜੇ ਦੁਕਾਨ ‘ਚੋਂ ਮੋਬਾਈਲ ਖੋਹ ਕੇ ਫਰਾਰ ਹੋਏ 2 ਲੁਟੇਰੇ, ਪੁਲਿਸ ਨੇ ਦੋਵਾਂ ਨੂੰ ਦਬੋਚਿਆ

ਪੰਜਾਬ ਦੇ ਬਠਿੰਡਾ ਦੇ ਰਾਮਪੁਰਾ ਬੱਸ ਸਟੈਂਡ ਨੇੜੇ ਦਿਨ-ਦਿਹਾੜੇ 2 ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ...

123 ਤੇ 1234 ਰੁਪਏ ਦੇ ਪਲਾਨ ਨਾਲ… JIO ਨੇ ਲਾਂਚ ਕੀਤਾ ਭਾਰਤ ਦਾ ਸਭ ਤੋਂ ਸਸਤਾ 4G ਫੋਨ

ਰਿਲਾਇੰਸ ਜੀਓ ਹਮੇਸ਼ਾ ਹੀ ਆਪਣੇ ਧਮਾਕੇਦਾਰ ਪੇਸ਼ਕਸ਼ਾਂ ਲਈ ਜਾਣਿਆ ਜਾਂਦਾ ਹੈ। ਲਾਂਚ ਦੇ ਨਾਲ ਹੀ ਕੰਪਨੀ ਨੇ ਆਪਣੇ ਗਾਹਕਾਂ ਨੂੰ ਮੁਫਤ...

ਹੈਦਰਾਬਾਦ ‘ਚ ਕਾਰ ਨੇ 3 ਔਰਤਾਂ ਨੂੰ ਮਾਰੀ ਟੱਕਰ: 2ਦੀ ਮੌ.ਤ, ਇੱਕ ਦੀ ਹਾਲਤ ਗੰਭੀਰ

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ‘ਚ ਮੰਗਲਵਾਰ ਸਵੇਰੇ ਸਵੇਰ ਦੀ ਸੈਰ ‘ਤੇ ਨਿਕਲੀਆਂ ਤਿੰਨ ਔਰਤਾਂ ਨੂੰ ਇਕ ਕਾਰ ਨੇ ਪਿੱਛੇ ਤੋਂ ਟੱਕਰ...

ਲੁਧਿਆਣਾ ਦੇ ਮਸ਼ਹੂਰ ਪ੍ਰਕਾਸ਼ ਢਾਬੇ ਦੇ ਮਾਲਕ ਖਿਲਾਫ FIR ਦਰਜ, ਮੀਟ ਦੀ ਪਲੇਟ ‘ਚ ਮਿਲਿਆ ਸੀ ਮਰਿਆ ਚੂਹਾ

ਲੁਧਿਆਣਾ ਦੇ ਮਸ਼ਹੂਰ ਪ੍ਰਕਾਸ਼ ਢਾਬੇ ‘ਚ ਕੁਝ ਦਿਨ ਪਹਿਲਾਂ ਇੱਕ ਵਿਅਕਤੀ ਦੇ ਮਟਨ ਪਲੇਟ ‘ਚ ਮਰਿਆ ਚੂਹਾ ਮਿਲਿਆ ਸੀ। ਇਸ ਸਬੰਧੀ ਪ੍ਰੇਮ...

ਮਹਾਰਾਸ਼ਟਰ ‘ਚ ਬੇਕਾਬੂ ਟਰੱਕ ਹੋਟਲ ‘ਚ ਵੜਿਆ, 10 ਲੋਕਾਂ ਦੀ ਮੌ.ਤ, 20 ਤੋਂ ਵੱਧ ਜ਼ਖਮੀ

ਮਹਾਰਾਸ਼ਟਰ ‘ਚ ਧੂਲੇ ਜ਼ਿਲੇ ਦੇ ਸ਼ਿਰਪੁਰ ਤਾਲੁਕਾ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਇੱਕ ਬੇਕਾਬੂ ਕੰਟੇਨਰ...

ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਝਾਰਖੰਡ HC ਤੋਂ ਮਿਲੀ ਰਾਹਤ, ਅਗਲੀ ਸੁਣਵਾਈ ਤੱਕ ਸਜ਼ਾ ‘ਤੇ ਰੋਕ

ਝਾਰਖੰਡ ਹਾਈਕੋਰਟ ਨੇ ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿੱਚ ਫਸੇ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮੰਗਲਵਾਰ 4...

ਫਾਜ਼ਿਲਕਾ : ਘਰ ‘ਚ ਗੈਸ ਸਿਲੰਡਰ ਨੂੰ ਲੱਗੀ ਅੱਗ, 2 ਲੋਕ ਝੁਲਸੇ, ਹਸਪਤਾਲ ‘ਚ ਦਾਖਲ

ਫਾਜ਼ਿਲਕਾ ਦੀ ਵਿਜੇ ਕਾਲੋਨੀ ‘ਚ ਇਕ ਘਰ ‘ਚ ਗੈਸ ਸਿਲੰਡਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਚਾਹ ਬਣਾਉਂਦੇ...

ਪੰਜਾਬ ਦੇ ਵਿਸ਼ੇਸ਼ DGP ਅਰਪਿਤ ਸ਼ੁਕਲਾ ਦਾ ਪਠਾਨਕੋਟ ਦੌਰਾ, ਸੁਰੱਖਿਆ ਏਜੰਸੀਆਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਵਿਸ਼ੇਸ਼ DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਪਠਾਨਕੋਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੁਰੱਖਿਆ...

CM ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸੌਗਾਤ, 16 Hi-Tech ਬਲੈਰੋ ਤੇ 56 ਮੋਟਰਸਾਈਕਲਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ ਪੁਲਿਸ ਦੇ ਕਾਫਲੇ ਵਿੱਚ ਅੱਜ ਨਵੀਂ ਗੱਡੀਆਂ ਸ਼ਾਮਲ ਹੋਈਆਂ ਹੈ। ਇਸ ਵਿੱਚ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲ ਸ਼ਾਮਲ ਹਨ।...

ਭਾਰਤੀ ਮਹਿਲਾ ਟੀਮ ਦਾ ਹੈਡ ਕੋਚ ਬਣੇਗਾ ਇਹ ਦਿੱਗਜ, ਰੋਮੇਸ਼ ਪੋਵਾਰ ਨੂੰ ਕਰਨਗੇ ਰਿਪਲੇਸ

ਦਿੱਗਜ ਕ੍ਰਿਕਟਰ ਅਮੋਲ ਮਜ਼ੂਮਦਾਰ ਭਾਰਤੀ ਮਹਿਲਾ ਟੀਮ ਦੇ ਮੁੱਖ ਕੋਚ ਬਣਨ ਲਈ ਤਿਆਰ ਹਨ। ਸੋਮਵਾਰ ਨੂੰ, ਕ੍ਰਿਕਟ ਸਲਾਹਕਾਰ ਕਮੇਟੀ (CAC) ਨੇ...

ਤਰਖਾਣ ਦੀ ਧੀ ਨੇ ਵਧਾਇਆ ਮਾਣ! ਅਮਨਜੋਤ ਕੌਰ ਦੀ ਭਾਰਤੀ ਮਹਿਲਾ ਸੀਨੀਅਰ ਕ੍ਰਿਕਟ ਟੀਮ ‘ਚ ਹੋਈ ਚੋਣ

ਮੁਹਾਲੀ ਦੇ ਫੇਜ਼-5 ਵਿੱਚ ਰਹਿਣ ਵਾਲੀ ਅਮਨਜੋਤ ਕੌਰ ਨੂੰ ਭਾਰਤੀ ਮਹਿਲਾ ਸੀਨੀਅਰ ਕ੍ਰਿਕਟ ਟੀਮ ਵਿੱਚ ਚੁਣਿਆ ਗਿਆ ਹੈ। ਉਹ ਬੰਗਲਾਦੇਸ਼ ਖਿਲਾਫ...

CM ਮਾਨ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਮਦਦ, ਸੌਂਪੇ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। CM ਮਾਨ ਨੇ ਤਿੰਨ...

ਬਠਿੰਡਾ ‘ਚ ਪੁਲਿਸ-ਗੈਂਗ.ਸਟਰਾਂ ਵਿਚਾਲੇ ਮੁਠਭੇੜ, ਇੱਕ ਬਦਮਾਸ਼ ਦੇ ਲੱਤ ‘ਚ ਲੱਗੀ ਗੋ.ਲੀ, ਦੂਜਾ ਕਾਬੂ

ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ CIA ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ...

ਜਲੰਧਰ : ਫੁੱਟਬਾਲ ਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

ਜਲੰਧਰ ਦੇ ਦਾਨਿਸ਼ਮੰਡਾ ਟਾਊਨਸ਼ਿਪ ਦੇ ਰਵਿਦਾਸ ਨਗਰ ‘ਚ ਫੁੱਟਬਾਲ ਅਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਸ਼ਾਰਟ ਸਰਕਟ...

ਸੁਪਰੀਮ ਕੋਰਟ ਦੇ 5 ਕਮਰੇ ਹੋਏ ਪੇਪਰ ਲੈਸ, ਜੱਜਾਂ ਲਈ ਸ਼ੁਰੂ ਹੋਈ ਐਡਵਾਂਸਡ ਡਿਜੀਟਲ ਸਕਰੀਨ

ਭਾਰਤ ਦੀ ਸੁਪਰੀਮ ਕੋਰਟ 6 ਹਫ਼ਤਿਆਂ ਬਾਅਦ ਮੁੜ ਖੁੱਲ੍ਹ ਗਈ ਹੈ। 3 ਜੁਲਾਈ ਤੋਂ ਸੁਪਰੀਮ ਕੋਰਟ ਦਾ ਕਮਰਾ ਨੰਬਰ 1 ਤੋਂ ਲੈ ਕੇ ਕਮਰਾ ਨੰਬਰ 5 ਪੂਰੀ...

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ 68 ਸਾਲਾ ਬਜ਼ੁਰਗ ਦੀ ਮੌ.ਤ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ...

ਫਿਰੋਜ਼ਪੁਰ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰ, ਹਥਿਆਰ ਤੇ 2 ਬਾਈਕ ਬਰਾਮਦ

ਪੰਜਾਬ ਦੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਵਾਰਦਾਤ...

ਜਲੰਧਰ ਦੇ ਉਦਯੋਗਪਤੀ ਦੀ ਪਤਨੀ ਨਾਲ ਠੱਗੀ, 401 ਡਾਇਲ ਕਰਵਾ ਕੇ ਹੈਕ ਕੀਤਾ ਮੇਲ-Whatsapp ਤੇ ਬੈਂਕ ਖਾਤਾ

ਸਾਈਬਰ ਠੱਗ ਧੋਖਾਧੜੀ ਦੇ ਨਵੇਂ ਫਾਰਮੂਲਾ ਲੱਭ ਕੇ ਲੋਕਾਂ ਨੂੰ ਇਸ ਦਾ ਸ਼ਿਕਾਰ ਬਣਾ ਰਹੇ ਹਨ। ਇਸ ਵਾਰ ਠੱਗਾਂ ਨੇ ਜਲੰਧਰ ਦੇ ਇੱਕ ਉਦਯੋਗਪਤੀ ਦੀ...

ਬੈਗ ‘ਚ 13 ਕਰੋੜ ਦੀ ਕੋਕੀਨ ਲੈ ਕੇ ਮੁੰਬਈ ਪਹੁੰਚੀ ਵਿਦੇਸ਼ੀ ਔਰਤ, ਕਸਟਮ ਵਿਭਾਗ ਨੇ ਕੀਤਾ ਕਾਬੂ

ਮੁੰਬਈ ਇੰਟਰਨੈਸ਼ਨਲ ਏਅਰਪੋਰਟ ਤੋਂ ਇੱਕ ਨਸ਼ਾ ਤਸਕਰੀ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਦੇਸ਼ੀ ਔਰਤ ਆਪਣੇ ਡਫਲ ਬੈਗ ਵਿੱਚ ਕੋਕੀਨ...

ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਸੰਸਦੀ ਕਮੇਟੀ ਦੀ ਬੈਠਕ ਅੱਜ, ਸੁਸ਼ੀਲ ਮੋਦੀ ਕਰਨਗੇ ਪ੍ਰਧਾਨਗੀ

ਯੂਨੀਫਾਰਮ ਸਿਵਲ ਕੋਡ (UCC) ਨੂੰ ਲੈ ਕੇ ਕਾਨੂੰਨ ਅਤੇ ਵਿਵਸਥਾ ਦੇ ਮਾਮਲਿਆਂ ਬਾਰੇ ਸੰਸਦੀ ਕਮੇਟੀ ਅੱਜ ਅਹਿਮ ਮੀਟਿੰਗ ਕਰੇਗੀ। UCC ‘ਤੇ ਡਰਾਫਟ...

ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ

ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ...

PM ਮੋਦੀ ਦੀ ਰਿਹਾਇਸ਼ ਦੇ ਉੱਪਰ ਦਿਖਿਆ ਡਰੋਨ, SPG ਤੇ ਪੁਲਿਸ ‘ਚ ਹੜਕੰਪ, ਤਲਾਸ਼ੀ ‘ਚ ਜੁਟੀ ਏਜੰਸੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਸੋਮਵਾਰ ਸਵੇਰੇ ਡਰੋਨ ਉੱਡਣ ਦੀ ਖਬਰ ਨੇ ਹਲਚਲ ਮਚਾ ਦਿੱਤੀ। SPG ਨੇ ਇਸ ਬਾਰੇ ਸਵੇਰੇ ਕਰੀਬ 5...

ਹੁਸ਼ਿਆਰਪੁਰ ‘ਚ 20 ਜੁਲਾਈ ਤੱਕ ਧਾਰਾ 144 ਲਾਗੂ, ਉਲੰਘਣਾ ਕਰਨ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ 20 ਜੁਲਾਈ ਤੱਕ ਲਾਗੂ ਰਹਿਣਗੇ। DC ਕੋਮਲ ਮਿੱਤਲ ਨੇ ਇਸ ਸਬੰਧੀ ਹੁਕਮ...

ਪੰਜਾਬ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਵਿਜੀਲ-2, 141 ਲੋਕ ਗ੍ਰਿਫਤਾਰ, ਲੱਖਾਂ ਦੀ ਹੈਰੋਇਨ ਤੇ ਹਥਿਆਰ ਬਰਾਮਦ

ਪੰਜਾਬ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ, ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਨੇ ਐਤਵਾਰ ਨੂੰ...

ਜ਼ੀਰਕਪੁਰ ‘ਚ ਸਵਾਰੀ ਨੇ ਡਰਾਈਵਰ ਤੋਂ ਖੋਹੀ ਟੈਕਸੀ, ਧੱਕਾ ਦੇ ਕੇ ਫਰਾਰ, ਦੋਸ਼ੀ ਦੀ ਭਾਲ ‘ਚ ਜੁਟੀ ਪੁਲਿਸ

ਪੰਜਾਬ ਦੇ ਮੋਹਾਲੀ ਦੇ ਜ਼ੀਰਕਪੁਰ ‘ਚ ਡਰਾਈਵਰ ਨੂੰ ਧੱਕਾ ਦੇ ਕੇ ਟੈਕਸੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਦਿੱਲੀ ਤੋਂ...

ਪੰਜਾਬ ਦੇ ਚੀਫ਼ ਸੈਕ੍ਰੇਟਰੀ ਪਹੁੰਚੇ ਭਗਤ ਸਿੰਘ ਦੇ ਪਿੰਡ, ਸ਼ਹੀਦ ਦੇ ਬੁੱਤ ’ਤੇ ਸ਼ਰਧਾਂਜਲੀ ਕੀਤੀ ਭੇਟ

ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਅਨੁਰਾਗ ਵਰਮਾ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਅਹੁਦਾ...

ਬਠਿੰਡਾ ‘ਚ ਪੁਲਿਸ ਦਾ ਸਰਚ ਆਪ੍ਰੇਸ਼ਨ, ਕਈ ਸ਼ੱਕੀ ਲੋਕਾਂ ਨੂੰ ਕੀਤਾ ਰਾਊਂਡਅੱਪ

ਪੰਜਾਬ ਦੇ ਬਠਿੰਡਾ ‘ਚ ਐਤਵਾਰ ਨੂੰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਪੁਲਿਸ ਨੇ ਸਰਚ ਅਭਿਆਨ ਚਲਾਇਆ। ਇਸ ਦੌਰਾਨ ਪੁਲਿਸ ਦੀਆਂ ਕਈ...

ਫ਼ਰੀਦਕੋਟ ‘ਚ ਮਕਾਨ ਦੀ ਛੱਤ ਡਿੱਗੀ: ਮਲਬੇ ਹੇਠਾਂ ਦੱਬਣ ਕਾਰਨ ਲੜਕੀ ਦੀ ਮੌ.ਤ, 4 ਜ਼ਖਮੀ

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਵਾਲੇ ਵਿੱਚ ਸ਼ਨੀਵਾਰ ਦੇਰ ਰਾਤ ਅਚਾਨਕ ਇੱਕ ਘਰ ਦੀ ਛੱਤ ਡਿੱਗ ਗਈ। ਇਸ ਦੌਰਾਨ ਹੇਠਾਂ...

ਲੁਧਿਆਣਾ ਦੇ ਹੋਟਲਾਂ ‘ਚ ਪੁਲਿਸ ਦੀ ਰੇਡ, 4 ਔਰਤਾਂ ਤੇ ਮਰਦ ਨੂੰ ਹਿਰਾਸਤ ‘ਚ ਲਿਆ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਕਸਬੇ ਦੇ ਹੋਟਲਾਂ, ਢਾਬਿਆਂ ਅਤੇ ਬੱਸ ਸਟੈਂਡਾਂ ‘ਤੇ ਸਰਚ ਅਭਿਆਨ ਚਲਾਇਆ। ਇਸ ਮੁਹਿੰਮ ਦੌਰਾਨ...

ਆਸਟ੍ਰੇਲੀਆ ‘ਚ ਹੁਣ ਬਿਨਾਂ ਵੀਜ਼ੇ ਦੇ ਕੰਮ ਕਰ ਸਕਣਗੇ ਭਾਰਤੀ, ਅੱਠ ਸਾਲਾਂ ਦੀ ਮਿਲੀ ਛੋਟ

ਆਸਟ੍ਰੇਲੀਆ ਨੇ ਅਪ੍ਰੈਲ ‘ਚ ਐਲਾਨੇ ਵੀਜ਼ਾ ਨਿਯਮਾਂ ‘ਚ ਬਦਲਾਅ ਨੂੰ 1 ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਇਨ੍ਹਾਂ ਨਿਯਮਾਂ ‘ਚ ਮਈ ਵਿੱਚ...

ਪੰਜਾਬ ਦੀ ਹਰਪ੍ਰੀਤ ਕੌਰ ਬਣੇਗੀ DFO ਅਫਸਰ, ਬਿਨਾਂ ਕੋਚਿੰਗ UPSC ‘ਚ ਹਾਸਲ ਕੀਤਾ 97ਵਾਂ ਰੈਂਕ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਭਾਰਤੀ ਜੰਗਲਾਤ ਸੇਵਾ (IFS) ਭਰਤੀ ਪ੍ਰੀਖਿਆ 2022 ਦਾ ਅੰਤਮ ਨਤੀਜਾ ਜਾਰੀ ਕਰ ਦਿੱਤਾ ਹੈ। UPSC ਦੁਆਰਾ ਲਈ ਗਈ IFS...

ਰੋਪੜ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫਤਾਰ ਕਾਰ ਨੇ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ, 3 ਜ਼ਖ਼ਮੀ

ਪੰਜਾਬ ਦੇ ਰੋਪੜ ਨੈਸ਼ਨਲ ਹਾਈਵੇਅ ‘ਤੇ ਪਿੰਡ ਖਟਕੜ ਕਲਾ ਦੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼...

ਕਰਨਾਟਕ ‘ਚ ਵੰਦੇ ਭਾਰਤ ਐਕਸਪ੍ਰੈਸ ‘ਤੇ ਫਿਰ ਪਥਰਾਅ, ਧਾਰਵਾੜ-ਬੈਂਗਲੁਰੂ ਐਕਸਪ੍ਰੈਸ ਦੇ ਤੋੜੇ ਸ਼ੀਸ਼ੇ

ਵੰਦੇ ਭਾਰਤ ਰੇਲਗੱਡੀ ਦੇ ਪੱਥਰਬਾਜ਼ੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸ਼ਨੀਵਾਰ ਨੂੰ ਧਾਰਵਾੜ-ਬੈਂਗਲੁਰੂ ਐਕਸਪ੍ਰੈਸ...

ਪਲਵਲ ‘ਚ ਸ਼ਰਧਾਲੂਆਂ ਦੀ ਬੱਸ ਨੂੰ ਕੈਂਟਰ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ, 10 ਜ਼ਖਮੀ

ਹਰਿਆਣਾ ਦੇ ਪਲਵਲ ਜ਼ਿਲ੍ਹੇ ‘ਚ ਨੈਸ਼ਨਲ ਹਾਈਵੇ ‘ਤੇ ਖੜੀ ਦਿੱਲੀ ਤੋਂ ਮਥੁਰਾ-ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਇਕ ਕੈਂਟਰ...

ਰੋਹਤਕ ‘ਚ ਐਂਟੀ ਨਾਰਕੋਟਿਕਸ ਟੀਮ ਨੇ ਦਬੋਚਿਆ ਨਸ਼ਾ ਤਸਕਰ, 15 ਲੱਖ ਦੀ ਅਫੀਮ ਬਰਾਮਦ

ਹਰਿਆਣਾ ਦੇ ਰੋਹਤਕ ‘ਚ ਐਂਟੀ ਨਾਰਕੋਟਿਕਸ ਟੀਮ ਨੇ ਨਸ਼ਾ ਤਸਕਰ ਨੂੰ 15 ਲੱਖ ਰੁਪਏ ਤੋਂ ਵੱਧ ਦੀ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਇਹ...

ਪਹਿਲੇ ਦਿਨ 7,900 ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ, ਬਮ-ਬਮ ਭੋਲੇ ਦੇ ਲਗਾਏ ਜੈਕਾਰੇ

ਸ਼੍ਰੀ ਅਮਰਨਾਥ ਦੇ ਪਵਿੱਤਰ ਗੁਫਾ ਦੇ ਸ਼ਨੀਵਾਰ ਨੂੰ 7,900 ਸ਼ਰਧਾਲੂਆਂ ਨੇ ਦਰਸ਼ਨ ਕੀਤੇ। ਬਾਬਾ ਦੇ ਦਰਬਾਰ ਵਿੱਚ ਸ਼ਰਧਾਲੂਆਂ ਨੇ ਬਮ-ਬਮ ਭੋਲੇ...

ਫਿਰੋਜ਼ਪੁਰ ‘ਚ ASI ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਝਗੜੇ ਦੇ ਮਾਮਲੇ ‘ਚ ਜ਼ਮਾਨਤ ਲਈ ਮੰਗੇ ਪੈਸੇ

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਿਟੀ ਜੀਰਾ ਵਿਖੇ ਤਾਇਨਾਤ ਇੱਕ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਕੋਟਕਪੂਰਾ ਨੂੰ ਮਿਲੇ 2 ਨਵੇਂ ਬਿਜਲੀ ਘਰ, ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਵਾਸੀਆਂ ਨੂੰ ਹੁਣ ਬਿਜਲੀ ਦੇ ਕੱਟਾਂ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਪੰਜਾਬ...

ਕਰਜ਼ਾ ਚੁਕਾਉਣ ਲਈ ਸਮਗਲਰ ਬਣੇ ਪਤੀ-ਪਤਨੀ, ਪੁਲਿਸ ਨੇ 103 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ

ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਹੈ। ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 26 ਸਾਲਾ ਸਾਹਿਲ ਅਤੇ ਉਸ ਦੀ 19...

ਅਬੋਹਰ ‘ਚ ਹਥਿਆਰਾਂ ਸਣੇ 2 ਨੌਜਵਾਨ ਕਾਬੂ, 3 ਦੇਸੀ ਪਿਸਤੌਲ ਤੇ 14 ਜਿੰਦਾ ਕਾਰਤੂਸ ਬਰਾਮਦ

ਪੰਜਾਬ ਦੇ ਅਬੋਹਰ CIA ਸਟਾਫ਼-2 ਦੀ ਪੁਲਿਸ ਨੇ ਅਜ਼ੀਮਗੜ੍ਹ ਰੋਡ ਬਾਈਪਾਸ ਤੋਂ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇੱਕ ਨੌਜਵਾਨ ਕੋਲੋਂ 2 ਪਿਸਤੌਲ...

ਫਾਜ਼ਿਲਕਾ ‘ਚ ਮਾਈਨਿੰਗ ਵਿਭਾਗ ਦੀ ਟੀਮ ‘ਤੇ ਹਮਲਾ, ਇਕ ਮੁਲਾਜ਼ਮ ਜ਼ਖਮੀ, ਮੁਲਜ਼ਮ ਟਰੈਕਟਰ ਲੈ ਕੇ ਫਰਾਰ

ਪੰਜਾਬ ਦੇ ਫਾਜ਼ਿਲਕਾ ‘ਚ ਸਥਿਤ ਪਿੰਡ ਮਿਆਣੀ ਬਸਤੀ ‘ਚ ਰੇਡ ਕਰਨ ਪਹੁੰਚੀ ਮਾਈਨਿੰਗ ਵਿਭਾਗ ਦੀ ਟੀਮ ‘ਤੇ ਮਾਈਨਿੰਗ ਮਾਫੀਆ ਨੇ ਹਮਲਾ ਕਰ...

NCB-CI ਦੀ ਸਾਂਝੀ ਕਾਰਵਾਈ : 40 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਅੰਤਰਰਾਸ਼ਟਰੀ ਸਮੱਗਲਰ ਕੀਤਾ ਗ੍ਰਿਫਤਾਰ

ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਚੰਡੀਗੜ੍ਹ ਅਤੇ ਕਾਊਂਟਰ ਇੰਟੈਲੀਜੈਂਸ (CI) ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ NCB ਚੰਡੀਗ੍ਹੜ ਵੱਲੋਂ 40...

ਪੰਜਾਬ ‘ਚ ਸੁਸਤ ਹੋਇਆ ਮੌਨਸੂਨ: ਅਗਲੇ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ ਘੱਟ, ਤਾਪਮਾਨ ‘ਚ ਹੋਵੇਗਾ ਵਾਧਾ

ਪੰਜਾਬ ਪਹੁੰਚਦੇ ਹੀ ਮੌਨਸੂਨ ਹੌਲੀ ਹੌਲੀ ਸੁਸਤ ਹੋਣ ਲੱਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ...

ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ, CCPA ਦੀ ਮੀਟਿੰਗ ‘ਚ ਹੋਇਆ ਫੈਸਲਾ

ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸ਼ਨੀਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਹ...

ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ 8 ਵਿਦਿਆਰਥੀਆਂ ਤੋਂ ਠੱਗੇ ਸਨ 35 ਲੱਖ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ ਮਾਛੀਵਾੜਾ ਸਾਹਿਬ ‘ਚ 8 ਵਿਦਿਆਰਥੀਆਂ ਤੋਂ 35 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ...

ਚੰਡੀਗੜ੍ਹ ‘ਚ 7.19% ਹਿੱਸੇਦਾਰੀ ਲਵੇਗਾ ਹਿਮਾਚਲ, CM ਸੁੱਖੂ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ‘ਚ ਸੂਬੇ ਦੀ ਹਿੱਸੇਦਾਰੀ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ...

ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਅੱਜ ਤੋਂ ਸਖਤੀ, ਵਾਰ-ਵਾਰ ਫੜੇ ਜਾਣ ‘ਤੇ ਗੱਡੀ ਦਾ ਨੰ. ਹੋਵੇਗਾ ਬਲੈਕਲਿਸਟ

ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ (HSRP) ਲਗਾਉਣ ਦੀ ਸਮਾਂ ਸੀਮਾ ਕੱਲ੍ਹ ਖਤਮ ਹੋ ਗਈ ਅਤੇ ਅੱਜ ਤੋਂ ਸਖ਼ਤੀ ਨਾਲ ਅਮਲ ਸ਼ੁਰੂ ਹੋ ਜਾਵੇਗਾ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-7-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-7-2023

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ...

ਤਰਨਤਾਰਨ ਦੇ ਖੇਤ ਚੋਂ ਮਿਲੀ 5 ਕਿਲੋ ਹੈਰੋਇਨ, BSF ਦੇ ਜਵਾਨਾਂ ਨੇ ਕੀਤਾ ਜ਼ਬਤ

ਪੰਜਾਬ ਦੇ ਤਰਨਤਾਰਨ ਦੇ ਪਿੰਡ ਖਲਾਡਾ ਨੇੜੇ ਇੱਕ ਖੇਤ ਵਿੱਚੋਂ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਸੀਮਾ...

ਸਿਹਤ ਮੰਤਰੀ ਨੇ ਫ਼ਰੀਦਕੋਟ ਦੇ ਹਸਪਤਾਲ ਦਾ ਕੀਤਾ ਨਿਰੀਖਣ, ਕਿਹਾ- 1 ਜੁਲਾਈ ਤੋਂ ਡਾਕਟਰਾਂ ਦੀ ਘਾਟ ਹੋਵੇਗੀ ਦੂਰ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਫ਼ਰੀਦਕੋਟ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਹਸਪਤਾਲ ਦੇ ਨਿਰੀਖਣ ਦੌਰਾਨ...

ਬਠਿੰਡਾ SSP ਵੱਲੋਂ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ, ਹੈਲਪਲਾਈਨ ਨੰਬਰ ਕੀਤਾ ਜਾਰੀ

ਪੰਜਾਬ ਦੀ ਬਠਿੰਡਾ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਦੇ ਲਈ ਹੈਲਪਲਾਈਨ...

ਅਮਰਨਾਥ ਯਾਤਰਾ ਹੋਵੇਗੀ ਤੰਬਾਕੂ ਮੁਕਤ, ਸ਼ਰਧਾਲੂਆਂ ਨੂੰ ਹੈਲਮੇਟ ਪਾ ਕੇ ਕਰਨਾ ਪਵੇਗਾ ਸਫਰ

ਅਮਰਨਾਥ ਯਾਤਰਾ ਇਸ ਵਾਰ ਪੂਰੀ ਤਰ੍ਹਾਂ ਤੰਬਾਕੂ ਮੁਕਤ ਹੋਵੇਗੀ। ਜੰਮੂ-ਕਸ਼ਮੀਰ ਦੇ ਸਿਹਤ ਵਿਭਾਗ ਨੇ 28 ਜੂਨ ਨੂੰ ਇੱਕ ਹੁਕਮ ਜਾਰੀ ਕੀਤਾ ਹੈ,...

CM ਮਾਨ ਤੇ ਸਪੀਕਰ ਸੰਧਵਾ ਨੇ ਦੇਖੀ ਕੈਰੀ ਆਨ ਜੱਟਾ-3, ਫ਼ਿਲਮ ਦੇ ਸਟਾਰ ਕਾਸਟ ਨੂੰ ਕਹੀ ਵੱਡੀ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਨਵੀਂ ਪੰਜਾਬੀ ਫਿਲਮ ਕੈਰੀ ਆਨ ਜੱਟਾ-3 ਦੇਖਣ ਲਈ ਪੀਵੀਆਰ...

ਫ਼ਿਰੋਜ਼ਪੁਰ ‘ਚ 80 ਥਾਵਾਂ ‘ਤੇ ਲੱਗਣਗੇ ਕੈਮਰੇ: ਵਿਧਾਇਕ ਭੁੱਲਰ ਨੇ ਕਿਹਾ- ਸ਼ਰਾਰਤੀ ਅਨਸਰਾਂ ਨੂੰ ਫੜਨਾ ਹੋਵੇਗਾ ਆਸਾਨ

ਪੰਜਾਬ ਦੇ ਫ਼ਿਰੋਜ਼ਪੁਰ ‘ਚ 80 ਥਾਵਾਂ ‘ਤੇ ਲੱਗਣਗੇ ਕੈਮਰੇ: ਵਿਧਾਇਕ ਭੁੱਲਰ ਨੇ ਕਿਹਾ- ਸ਼ਰਾਰਤੀ ਅਨਸਰਾਂ ਨੂੰ ਫੜਨਾ ਹੋਵੇਗਾ ਆਸਾਨ ਸ਼ਹਿਰ...

ਭਾਰਤੀ ਅਰਬਪਤੀ ਨੇ ਸਵਿਟਜ਼ਰਲੈਂਡ ‘ਚ ਖਰੀਦਿਆ ਦੁਨੀਆਂ ਦਾ ਸਭ ਤੋਂ ਮਹਿੰਗਾ ਘਰ, ਕੀਮਤ ਉਡਾ ਦੇਵੇਗੀ ਹੋਸ਼

ਭਾਰਤੀ ਮੂਲ ਦੇ ਅਰਬਪਤੀ ਪੰਕਜ ਓਸਵਾਲ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਓਸਵਾਲ ਨੇ ਹਾਲ ਹੀ ਵਿੱਚ ਦੁਨੀਆ ਦੇ ਸਭ ਤੋਂ ਮਹਿੰਗੇ ਘਰਾਂ ਵਿੱਚੋਂ...

ਅਬੋਹਰ ‘ਚ 3 ਸਮਗਲਰ ਕਾਬੂ: 2 ਨੌਜਵਾਨਾਂ ਕੋਲੋਂ 14,500 ਨਸ਼ੀਲੀਆਂ ਗੋਲੀਆਂ, ਇਕ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਮਗਲਰਾਂ ਨੂੰ 2 ਥਾਵਾਂ ‘ਤੇ ਛਾਪੇਮਾਰੀ...

ਖੰਨਾ ਦੇ GTB ਮਾਰਕਿਟ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸ਼ਟਰ-ਸ਼ੀਸ਼ੇ ਤੋੜ ਕੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਐਜੂਕੇਸ਼ਨ ਹੱਬ GTB ਮਾਰਕਿਟ ਵਿੱਚ ਬੁੱਧਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਤੇ ਕਾਬੂ...

ਹੁਸ਼ਿਆਰਪੁਰ ‘ਚ ਰਿਸ਼ਵਤ ਲੈਂਦਿਆਂ ਪਟਵਾਰੀ ਕਾਬੂ, ਵਿਜੀਲੈਂਸ ਨੇ 2,000 ਰੁਪਏ ਲੈਂਦਿਆਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਸਬ-ਡਵੀਜ਼ਨ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਦੇ...

ਪਾਨੀਪਤ ‘ਚ ਸੋਨੀਪਤ STF ਨੇ 3 ਨਸ਼ਾ ਤਸਕਰਾਂ ਨੂੰ ਦਬੋਚਿਆ, 9 ਲੱਖ ਦਾ ਨਸ਼ੀਲਾ ਪਦਾਰਥ ਬਰਾਮਦ

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਜੀਟੀ ਰੋਡ ’ਤੇ ਟੋਲ ਪਲਾਜ਼ਾ ਨੇੜੇ ਸੋਨੀਪਤ STF ਨੇ ਗੁਪਤ ਸੂਚਨਾ ਦੇ ਆਧਾਰ ’ਤੇ ਤਿੰਨ ਨਸ਼ਾ ਤਸਕਰਾਂ ਨੂੰ...

ਬੈਂਕ ਧੋਖਾਧੜੀ ਮਾਮਲੇ ‘ਚ ਲੁਧਿਆਣਾ ਦੀ ਕੰਪਨੀ ਤੇ ED ਦਾ ਐਕਸ਼ਨ, 24.94 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੈਂਕ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਦੇ ਮੈਸਰਜ਼ ਪਿਓਰ ਮਿਲਕ ਪ੍ਰੋਡਕਟਸ ਪ੍ਰਾਈਵੇਟ...

ਮਾਛੀਵਾੜਾ ਸਾਹਿਬ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ CBI ਦਾ ਛਾਪਾ, ਦਸਤਾਵੇਜ਼ ਜ਼ਬਤ

ਦਿੱਲੀ ਤੋਂ ਆਈ CBI ਦੀ ਟੀਮ ਨੇ ਬੁੱਧਵਾਰ ਸਵੇਰੇ ਮਾਛੀਵਾੜਾ ਸਾਹਿਬ ਦੇ ਇਮੀਗ੍ਰੇਸ਼ਨ ਦਫ਼ਤਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਅਧਿਕਾਰੀਆਂ ਨੇ...

ਚੰਡੀਗੜ੍ਹ ਰੋਡ ‘ਤੇ ਮਹਿੰਦਰਾ ਟੈਂਪੂ ਦੀ ਮਿੰਨੀ ਬੱਸ ਨਾਲ ਟੱਕਰ, ਡਰਾਈਵਰ ਦੀ ਮੌ.ਤ, 2 ਲੋਕ ਜ਼ਖਮੀ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਚੰਡੀਗੜ੍ਹ ਰੋਡ ‘ਤੇ ਚੱਬੇਵਾਲ ਨੇੜੇ ਮਹਿੰਦਰਾ ਟੈਂਪੂ ਡਿਵਾਈਡਰ ਨਾਲ ਟਕਰਾ ਕੇ ਮਿੰਨੀ ਬੱਸ ਨਾਲ...

ਹੁਸ਼ਿਆਰਪੁਰ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ: ਇਟਲੀ ‘ਚ ਏਅਰਪੋਰਟ ਚੈਕਿੰਗ ਅਫਸਰ ਬਣੀ

ਪੰਜਾਬ ਦੇ ਜ਼ਿਲਾ ਹੁਸ਼ਿਆਰਪੁਰ ਦੀ ਇੱਕ ਹੋਰ ਧੀ ਨੇ ਜ਼ਿਲੇ, ਸੂਬੇ ਅਤੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ। ਸ਼ਹਿਰ ਦੇ ਨਿਊ ਸ਼ਾਸਤਰੀ ਨਗਰ...

ਫਿਰੋਜ਼ਪੁਰ ਜੇਲ੍ਹ ‘ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ, ਤਲਾਸ਼ੀ ਦੌਰਾਨ 3 ਫੋਨ ਬਰਾਮਦ

ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਲਗਾਤਾਰ ਮੋਬਾਈਲ ਫ਼ੋਨ ਮਿਲ ਰਹੇ ਹਨ। ਮੰਗਲਵਾਰ ਨੂੰ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਬੈਰਕਾਂ ਦੀ ਤਲਾਸ਼ੀ ਲਈ...

ਬਠਿੰਡਾ ਪੁਲਿਸ ਦਾ ਸਰਚ ਆਪ੍ਰੇਸ਼ਨ: ਤਲਵੰਡੀ ਸਾਬੋ ‘ਚ ਘਰਾਂ ‘ਚ ਛਾਪੇਮਾਰੀ, ਸ਼ੱਕੀ ਵਿਅਕਤੀ ਕਾਬੂ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਚਲਾਉਂਦੇ ਹੋਏ ਤਲਵੰਡੀ ਸਾਬੋ ਦੇ ਕਰੀਬ 6 ਕਸਬਿਆਂ ਵਿੱਚ ਸਰਚ ਅਭਿਆਨ...

15 ਦਿਨਾਂ ‘ਚ ਈਸਟਵੁੱਡ ਵਿਲੇਜ ਦਾ ਬੋਰਡ ਪੰਜਾਬੀ ‘ਚ ਲਿਖਣ ਦੇ ਹੁਕਮ: ਵਿਧਾਨ ਸਭਾ ਸਪੀਕਰ ਸੰਧਵਾ

ਪੰਜਾਬ ਦੇ ਜਲੰਧਰ ਵਿੱਚ ਹਵੇਲੀ ਰੈਸਟੋਰੈਂਟ ਦੇ ਨੇੜੇ ਬਣੇ ਈਸਟਵੁੱਡ ਵਿਲੇਜ ਨੂੰ ਸਰਕਾਰ ਵੱਲੋਂ ਫ਼ਰਮਾਨ ਜਾਰੀ ਕੀਤਾ ਗਿਆ ਹੈ ਕਿ ਇਸ ਦੇ...

ਗਲਤੀ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿ ਨਾਗਰਿਕ, BSF ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ

ਇੱਕ ਪਾਕਿਸਤਾਨੀ ਨਾਗਰਿਕ ਭਾਰਤੀ ਸਰਹੱਦ ਪਾਰ ਕਰਕੇ ਪੰਜਾਬ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਉਸ ਨੂੰ ਫਿਰੋਜ਼ਪੁਰ...

7 ਸਾਲ ਪਹਿਲਾ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਕਾਰ ‘ਚੋਂ ਮਿਲੀ ਲਾ.ਸ਼

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਇੱਕ ਪੰਜਾਬੀ ਨੌਜਵਾਨਾਂ ਦੀ ਅਮਰੀਕਾ ਦੇ ਕੈਲੀਫੋਰਨੀਆ ‘ਚ ਸ਼ੱਕੀ ਹਾਲਤ ‘ਚ ਮੌਤ ਹੋ ਗਈ ਹੈ। ਉਸ ਦੀ...

ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮਨਦੀਪ ਸਿੰਘ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ ਹਲਕਾ ਮੁਕੇਰੀਆਂ ਦੇ ਰਹਿਣ ਵਾਲੇ 24 ਸਾਲਾ ਮਨਦੀਪ ਸਿੰਘ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ...

ਦਿੱਲੀ ‘ਚ ਦਿਨ ਦਿਹਾੜੇ ਲੱਖਾਂ ਦੀ ਲੁੱਟ ਮਾਮਲੇ ‘ਚ 5 ਗ੍ਰਿਫਤਾਰ, ਵਾਰਦਾਤ ‘ਚ ਵਰਤੀ ਬਾਈਕ ਤੋਂ ਪੁਲਿਸ ਨੂੰ ਮਿਲੀ ਲੀਡ

ਦਿੱਲੀ ਦੇ ਪ੍ਰਗਤੀ ਮੈਦਾਨ ਟਨਲ ਵਿੱਚ ਬਾਈਕ ਸਵਾਰ ਚਾਰ ਬਦਮਾਸ਼ਾਂ ਨੇ 24 ਜੂਨ ਨੂੰ ਦਿਨ ਦਿਹਾੜੇ ਇੱਕ ਡਿਲੀਵਰੀ ਏਜੇਂਟ ਤੋਂ ਬੰਦੂਕ ਦੀ ਨੋਕ ਤੇ 2...

106 ਸਾਲਾ ‘ਉੜਨਪਰੀ’ ਦਾਦੀ ਨੇ ਰਚਿਆ ਇਤਿਹਾਸ: 18ਵੀਂ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ‘ਚ ਜਿੱਤੇ 2 ਗੋਲਡ ਮੈਡਲ

ਹਰਿਆਣਾ ਦੇ ਚਰਖੀ ਦਾਦਰੀ ‘ਚ ਰਹਿਣ ਵਾਲੀ 106 ਸਾਲਾ ਉੜਨਪਰੀ ਦਾਦੀ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਦੇਹਰਾਦੂਨ ‘ਚ ਹੋ ਰਹੇ 18ਵੀਂ ਨੈਸ਼ਨਲ...

ਫਾਜ਼ਿਲਕਾ ‘ਚ ਨਸ਼ਾ ਤਸਕਰ ਕਾਬੂ, ਤਲਾਸ਼ੀ ਦੌਰਾਨ 10 ਕਿਲੋ ਭੁੱਕੀ ਬਰਾਮਦ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ 10 ਕਿਲੋ ਭੁੱਕੀ ਬਰਾਮਦ ਹੋਈ...

ਉੱਤਰਾਖੰਡ ਦਾ ਇਤਿਹਾਸਕ ਗੋਪੇਸ਼ਵਰ ਮੰਦਿਰ ਇਕ ਪਾਸੇ ਝੁਕਿਆ, ਕਈ ਥਾਵਾਂ ‘ਤੇ ਆਈਆਂ ਤਰੇੜਾਂ

ਉੱਤਰਾਖੰਡ ਵਿੱਚ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੇ ਵਿਚਕਾਰ ਸਥਿਤ ਇਤਿਹਾਸਕ ਗੋਪੇਸ਼ਵਰ ਮੰਦਰ ਇੱਕ ਪਾਸੇ ਝੁਕ ਗਿਆ ਹੈ। ਮੰਦਰ ‘ਚ ਕਈ...

ਬਰੇਲੀ ‘ਚ ਦਰਦਨਾਕ ਹਾਦਸਾ: ਕੈਂਟਰ ਨੇ ਕਾਰ ਨੂੰ ਮਾਰੀ ਟੱਕਰ, ਪੰਜਾਬ ਤੋਂ ਆਏ ਪਿਓ-ਪੁੱਤ ਦੀ ਮੌ.ਤ

ਬਰੇਲੀ-ਦਿੱਲੀ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਗੰਜ ਵੈਸਟ ਟੋਲ ਪਲਾਜ਼ਾ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ...

ਵਨਡੇ ਵਿਸ਼ਵ ਕੱਪ 2023 ਦਾ ਸ਼ਡਿਊਲ ਜਾਰੀ, 10 ਥਾਵਾਂ ‘ਤੇ ਖੇਡੇ ਜਾਣਗੇ ਫਾਈਨਲ ਸਣੇ 48 ਮੈਚ

ICC ਨੇ ਵਨਡੇ ਵਿਸ਼ਵ ਕੱਪ 2023 ਦਾ ਅੱਜ ਮੰਗਲਵਾਰ ਨੂੰ ਸ਼ਡਿਊਲ ਜਾਰੀ ਕਰ ਦਿੱਤਾ ਹੈ। ਫਾਈਨਲ ਸਮੇਤ ਕੁੱਲ 48 ਮੈਚ 10 ਥਾਵਾਂ ‘ਤੇ ਖੇਡੇ ਜਾਣਗੇ। ਇਹ...

ਵਰਲਡ ਕੱਪ ਟਰਾਫੀ ਦੀ ਸਪੇਸ ‘ਚ ਲਾਂਚਿੰਗ, ਜ਼ਮੀਨ ਤੋਂ 1 ਲੱਖ 12 ਹਜ਼ਾਰ ਫੁੱਟ ਦੀ ਉਚਾਈ ‘ਤੇ ਹੋਇਆ ਲਾਂਚ

ICC ਵਨਡੇ ਵਰਲਡ ਕੱਪ ਇਸ ਸਾਲ ਭਾਰਤ ‘ਚ ਆਯੋਜਿਤ ਕੀਤਾ ਜਾਣਾ ਹੈ। ਇਸ ਵਰਲਡ ਕੱਪ ਦੀ ਟਰਾਫੀ ਸੋਮਵਾਰ ਨੂੰ ਲਾਂਚ ਕੀਤੀ ਗਈ। ਇਸ ਟਰਾਫੀ ਦੀ...

ਜਲ, ਥਲ ਤੇ ਅਸਮਾਨ ਤਿੰਨਾਂ ਪਾਸਿਆਂ ਤੋਂ ਸੁਰੱਖਿਅਤ ਹੋਵੇਗਾ ਰਾਮ ਮੰਦਿਰ, ਸੁਰੱਖਿਆ ‘ਤੇ ਖਰਚ ਹੋਣਗੇ 38 ਕਰੋੜ ਰੁ:

ਰਾਮ ਮੰਦਰ ਜਲ, ਥਲ ਤੇ ਅਸਮਾਨ ਤਿੰਨਾਂ ਪਾਸਿਆਂ ਤੋਂ ਸੁਰੱਖਿਅਤ ਹੋਵੇਗਾ। ਸੁਰੱਖਿਆ ਯੋਜਨਾ ‘ਤੇ ਕਰੀਬ 38 ਕਰੋੜ ਰੁਪਏ ਖਰਚੇ ਜਾਣਗੇ। ਇਸ ਲਈ...

ਅੱਜ ਦੇਸ਼ ਨੂੰ 5 ਹੋਰ ਵੰਦੇ ਭਾਰਤ ਐਕਸਪ੍ਰੈਸ ਦੀ ਮਿਲੇਗੀ ਸੌਗਾਤ, PM ਮੋਦੀ ਦਿਖਾਉਣਗੇ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਨੂੰ 5 ਹੋਰ ਸੁਪਰਫਾਸਟ ਅਤੇ ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦਾ ਤੋਹਫਾ ਦੇਣਗੇ। ਮੱਧ...

ਲੁਧਿਆਣਾ ਪੈਟਰੋਲ ਪੰਪ ‘ਤੇ ਲੁੱਟ, ਬਦਮਾਸ਼ਾਂ ਨੇ ਤੇਲ ਭਰਵਾਉਣ ਮਗਰੋਂ ਨਹੀਂ ਦਿੱਤੇ ਪੈਸੇ, ਸਾਥੀਆਂ ਨੂੰ ਬੁਲਾ ਕੀਤਾ ਹਮਲਾ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਫੋਕਲ ਪੁਆਇੰਟ ਨੇੜੇ ਆਰਤੀ ਸਟੀਲ ਦੇ ਸਾਹਮਣੇ ਇੱਕ ਪੈਟਰੋਲ ਪੰਪ ਤੇ ਦੇਰ ਰਾਤ ਲੁੱਟ ਦੀ ਵਾਰਦਾਤ ਨੂੰ ਅੰਜਾਮ...

ਵੱਡੀ ਖ਼ਬਰ ! ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ IAS ਅਨੁਰਾਗ ਵਰਮਾ

ਪੰਜਾਬ ਸਰਕਾਰ ਵੱਲੋਂ ਨਵੇਂ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਸੀਨੀਅਰ IAS ਅਧਿਕਾਰੀ ਅਨੁਰਾਗ ਵਰਮਾ ਦਾ ਨਾਂ ਨਵੇਂ ਮੁੱਖ...

ਭਾਖੜਾ ਨਹਿਰ ‘ਚ ਰੁੜ੍ਹੀ ਇਕ ਹੋਰ ਔਰਤ ਦੀ ਮਿਲੀ ਲਾ.ਸ਼, ਤੀਜੀ ਮਹਿਲਾ ਦੀ ਭਾਲ ਅਜੇ ਜਾਰੀ

ਹਰਿਆਣਾ ਦੇ ਫਤਿਹਾਬਾਦ, ਟੋਹਾਣਾ ਨੇੜੇ ਪੰਜਾਬ ਖੇਤਰ ਵਿੱਚ ਭਾਖੜਾ ਨਹਿਰ ਵਿੱਚ ਟਰੈਕਟਰ ਡਿੱਗਣ ਕਾਰਨ ਰੁੜ੍ਹੀ ਤਿੰਨ ਔਰਤਾਂ ਵਿੱਚੋਂ 18 ਸਾਲਾ...

ਪਹਿਲੀ ਜਮਾਤ ਤੋਂ ਕੈਨੇਡਾ ਚ ਪੜ੍ਹਾਓ ਬੱਚੇ ਮਾਈਨਰ ਸਟੱਡੀ ਵੀਜ਼ੇ ਤੇ, ਮਾਂ-ਪਿਓ ਵੀ ਜਾ ਸਕਣਗੇ ਨਾਲ

ਹੁਣ ਛੋਟੇ ਬੱਚਿਆਂ ਨੂੰ ਵੀ ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਮਿਲੇਗਾ। ਕੈਨੇਡਾ ਸਟੱਡੀ ਵੀਜ਼ਾ ‘ਤੇ ਜਾਣ ਲਈ ਹੁਣ ਬਾਰ੍ਹਵੀਂ ਤੱਕ...

ਰੂਸ ਨੇ ਸੀਰੀਆ ‘ਤੇ ਕੀਤਾ ਸਾਲ ਦਾ ਸਭ ਤੋਂ ਘਾਤਕ ਹਵਾਈ ਹਮਲਾ, 2 ਬੱਚਿਆਂ ਸਣੇ 13 ਲੋਕਾਂ ਦੀ ਮੌ.ਤ

ਰੂਸ ਨੇ ਐਤਵਾਰ ਨੂੰ ਉੱਤਰ-ਪੱਛਮੀ ਸੀਰੀਆ ਦੇ ਬਾਗੀਆਂ ਦੇ ਕਬਜ਼ੇ ਵਾਲੇ ਇਲਾਕਿਆਂ ‘ਤੇ ਹਵਾਈ ਹਮਲਾ ਕੀਤਾ। ਇਸ ਹਮਲੇ ਵਿੱਚ ਦਰਜਨ ਤੋਂ ਵੱਧ...

ਜਲੰਧਰ ‘ਚ ਵੱਡੀ ਵਾਰਦਾਤ, 3 ਸ਼ਰਾਬੀ ਲੁਟੇਰਿਆਂ ਨੇ ਦੁਕਾਨਦਾਰ ਦੀ ਕੀਤੀ ਹੱਤਿਆ, ਜਾਂਚ ‘ਚ ਜੁਟੀ ਪੁਲਿਸ

ਜਲੰਧਰ ਸ਼ਹਿਰ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੀ ਬਸਤੀ ਗੁੱਜਣ ਵਿੱਚ 3 ਸ਼ਰਾਬੀ ਲੁਟੇਰਿਆਂ ਨੇ ਕਰਿਆਨੇ ਦੇ...

ਫਿਰੋਜ਼ਪੁਰ ‘ਚ ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 80 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ...

ਓਵਰ ਟਾਈਮ ਨਹੀਂ ਕਰਾਂਗੇ…ਜੈਪੁਰ ‘ਚ ਡਿਊਟੀ ਦਾ ਸਮਾਂ ਖਤਮ ਹੁੰਦੇ ਹੀ ਫਲਾਈਟ ਛੱਡ ਕੇ ਪਾਇਲਟ ਰਵਾਨਾ

ਲੰਡਨ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇੰਟਰਨੈਸ਼ਨਲ ਫਲਾਈਟ ਨੂੰ ਪਾਇਲਟ ਜੈਪੁਰ ‘ਚ ਛੱਡ ਕੇ ਰਵਾਨਾ ਹੋ ਗਏ। ਪਾਇਲਟ ਨੇ ਕਿਹਾ ਕਿ ਉਸਦੀ...

ਭਾਖੜਾ ਨਹਿਰ ‘ਚੋਂ ਇੱਕ ਔਰਤ ਦੀ ਲਾ.ਸ਼ ਬਰਾਮਦ, ਦੋ ਦਿਨ ਪਹਿਲਾਂ ਟਰੈਕਟਰ ਸਣੇ ਡੁੱਬੀਆਂ ਸਨ 3 ਔਰਤਾਂ

ਪੰਜਾਬ ਖੇਤਰ ਦੀ ਭਾਖੜਾ ਨਹਿਰ ‘ਚ 2 ਦਿਨਾਂ ਪਹਿਲਾਂ ਟਰੈਕਟਰ ਸਮੇਤ ਡੁੱਬੀਆਂ 3 ਔਰਤਾਂ ਵਿੱਚੋਂ ਅੱਜ ਇੱਕ ਔਰਤ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।...

ਫਿਰੋਜ਼ਪੁਰ ਜੇਲ੍ਹ ‘ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ, ਹਵਾਲਾਤੀ ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਨਸ਼ੀਲੇ ਪਦਾਰਥ ਤੇ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਪੁਲਿਸ ਨੇ ਜੇਲ੍ਹ ‘ਚ ਬੰਦ...

ਬਠਿੰਡਾ ਦੀ ਰਾਧਿਕਾ ਦਾ ਗਿੰਨੀਜ਼ ਵਰਲਡ ਰਿਕਾਰਡ ‘ਚ ਨਾਂ ਦਰਜ, ਇਕ ਉਂਗਲੀ ਨਾਲ 4.57 ਸੈਕਿੰਡ ‘ਚ ਟਾਈਪ ਕੀਤੀ ਅੰਗਰੇਜ਼ੀ ਵਰਣਮਾਲਾ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਕਸਬਾ ਫੂਲ ਟਾਊਨ ਨਾਲ ਸਬੰਧਤ ਰਾਧਿਕਾ ਸ਼ਰਮਾ ਨੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਹੈ। ਰਾਧਿਕਾ ਨੇ ਟੱਚਸਕਰੀਨ...

ਸ੍ਰੀਨਗਰ-ਜੰਮੂ ਇੰਡੀਗੋ ਜਹਾਜ਼ ਪਹੁੰਚਿਆ ਪਾਕਿਸਤਾਨ, 15 ਮਿੰਟ ਤੱਕ ਪਾਕਿ ਹਵਾਈ ਖੇਤਰ ‘ਚ ਰਿਹਾ

ਇੰਡੀਗੋ ਫਲਾਈਟ ਦੇ ਪਾਕਿਸਤਾਨ ਹਵਾਈ ਖੇਤਰ ਵਿੱਚ ਦਾਖ਼ਲ ਹੋਣ ਦੀ ਦੋ ਹਫ਼ਤਿਆਂ ਵਿੱਚ ਦੂਜੀ ਘਟਨਾ ਸਾਹਮਣੇ ਆਈ ਹੈ। ਹੁਣ ਸ੍ਰੀਨਗਰ ਤੋਂ ਜੰਮੂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-6-2023

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ...

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ‘ਚ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਗਏ ਹਨ। ਇਹ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।...

ਟੇਢੇ-ਮੇਢੇ ਦੰਦ ਠੀਕ ਕਰਵਾਉਣ ਲਈ ਵਿਅਕਤੀ ਨੇ ਖਰਚੇ 3 ਲੱਖ, ਸਰਜਰੀ ਮਗਰੋਂ ਹੋਇਆ ਹੈਰਾਨ

ਦੁਨੀਆ ‘ਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੇ ਦੰਦ ਬਹੁਤ ਟੇਢੇ ਹਨ, ਜਿਨ੍ਹਾਂ ਨੂੰ ਠੀਕ ਕਰਵਾਉਣ ਲਈ ਉਹ ਹਜ਼ਾਰਾਂ ਰੁਪਏ ਖਰਚ ਕਰਦੇ...

ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 17 ਕਰੋੜ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।...

ਫਿਰੋਜ਼ਪੁਰ ‘ਚ 5 ਨਸ਼ਾ ਤਸਕਰ ਗ੍ਰਿਫਤਾਰ, 102 ਗ੍ਰਾਮ ਹੈਰੋਇਨ ਤੇ 20 ਕਿਲੋ ਭੁੱਕੀ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਮੁਹਿੰਮ ਤਹਿਤ STF ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਂ ਮੁਲਜ਼ਮਾਂ...

ਵਿਦੇਸ਼ਾਂ ‘ਚ ਰਹਿੰਦੇ ਰਾਮ ਭਗਤਾਂ ਲਈ ਖੁਸ਼ਖਬਰੀ! ਰਾਮ ਮੰਦਰ ਦੇ ਨਿਰਮਾਣ ਲਈ ਦੇ ਸਕਣਗੇ ਦਾਨ

ਵਿਦੇਸ਼ਾਂ ਵਿੱਚ ਰਹਿੰਦੇ ਰਾਮ ਭਗਤ ਵੀ ਜਲਦੀ ਹੀ ਰਾਮ ਮੰਦਰ ਦੇ ਨਿਰਮਾਣ ਲਈ ਫੰਡ ਦਾਨ ਕਰ ਸਕਣਗੇ। ਹੁਣ ਤੱਕ ਦੇਸ਼ ਭਰ ਦੇ ਰਾਮ ਭਗਤ ਹੀ ਰਾਮ...

ਨਾਗਰਿਕ ਵਰਤੋਂ ਦੇ ਡਰੋਨ ਦੇ ਐਕਸਪੋਰਟ ਨੂੰ ਮਿਲੀ ਮੰਜੂਰੀ, DGFT ਨੇ ਨਿਯਮਾਂ ‘ਚ ਦਿੱਤੀ ਢਿੱਲ

ਸਰਕਾਰ ਨੇ ਦੇਸ਼ ਵਿੱਚ ਡਰੋਨ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਨਾਗਰਿਕਾਂ ਦੁਆਰਾ ਵਰਤੇ ਜਾਂਦੇ ਡਰੋਨਾਂ ਲਈ ਨਿਰਯਾਤ ਨਿਯਮਾਂ ਵਿੱਚ ਬਦਲਾਅ...

Carousel Posts