Aarti Gupta

PM ਮੋਦੀ ਨਾਲ ਮੁਲਾਕਾਤ ਕਰਕੇ ਭਾਰਤ ‘ਤੋਂ ਅੱਜ ਹੀ ਵਾਪਸ ਜਾਣਗੇ ਇਜ਼ਰਾਈਲ ਦੇ ਵਿਦੇਸ਼ ਮੰਤਰੀ, ਜਾਣੋ ਵਜ੍ਹਾ

ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ ਭਾਰਤ ਆਏ ਹਨ। ਏਲੀ ਦਾ ਦੌਰਾ 3 ਦਿਨਾਂ ਤੱਕ ਚੱਲਣਾ ਸੀ ਪਰ ਇਜ਼ਰਾਈਲ ਤੋਂ ਸੁਰੱਖਿਆ ਅਪਡੇਟ ਤੋਂ...

ਮੁੜ ਸੁਰਖੀਆਂ ‘ਚ ਫਿਰੋਜ਼ਪੁਰ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਤਿੰਨ ਦਿਨਾਂ ‘ਚ 3 ਫੋਨ ਤੇ ਬੈਟਰੀਆਂ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ‘ਚੋਂ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਫਿਰੋਜ਼ਪੁਰ ਜੇਲ ‘ਚ ਸਰਚ ਆਪਰੇਸ਼ਨ ਦੌਰਾਨ ਇੱਕ ਹਵਾਲਾਤੀ ਕੋਲੋਂ...

ਚੋਣਾਂ ਲਈ ਤਿਆਰ ਜਲੰਧਰ: 9865 ਮੁਲਾਜ਼ਮ ਕਰਨਗੇ ਪੋਲਿੰਗ, ਐਗਜ਼ਿਟ ਪੋਲ ‘ਤੇ ਪਾਬੰਦੀ

ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ...

ਮੱਧ ਪ੍ਰਦੇਸ਼ ਦੇ ਖਰਗੋਨ ‘ਚ ਭਿਆਨਕ ਸੜਕ ਹਾਦਸਾ, ਪੁਲ ਤੋਂ ਨਦੀ ‘ਚ ਡਿੱਗੀ ਬੱਸ, 15 ਯਾਤਰੀਆਂ ਦੀ ਮੌ.ਤ

ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੰਗਲਵਾਰ ਨੂੰ ਯਾਤਰੀਆਂ ਨਾਲ ਭਰੀ ਇੱਕ ਬੱਸ 50 ਫੁੱਟ ਉੱਚੇ ਪੁਲ ‘ਤੋਂ...

ਲੁਧਿਆਣਾ ਗੈਸ ਲੀਕ ਵਾਲੀ ਥਾਂ ‘ਤੇ ਪਹੁੰਚੀ NGT ਦੀ ਟੀਮ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ

ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਵਿਖੇ ਅੱਜ ਸੋਮਵਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਟੀਮ ਪਹੁੰਚੀ। ਟੀਮ ਮੈਂਬਰਾਂ ਨੇ ਅੱਠ ਦਿਨ...

ਅਮਰੀਕਾ ‘ਚ ਦਰਦਨਾਕ ਸੜਕ ਹਾਦਸਾ, ਬੱਸ ਸਟਾਪ ‘ਤੇ ਖੜੇ ਲੋਕਾਂ ਨੂੰ SUV ਨੇ ਦਰੜਿਆ, 8 ਦੀ ਮੌ.ਤ

ਅਮਰੀਕਾ ਦੇ ਟੈਕਸਾਸ ਵਿੱਚ ਇੱਕ ਸਿਟੀ ਬੱਸ ਸਟਾਪ ਉੱਤੇ ਖੜ੍ਹੇ ਲੋਕਾਂ ਨੂੰ ਇੱਕ SUV ਕਾਰ ਨੇ ਟੱਕਰ ਮਾਰ ਦਿੱਤੀ। ਐਤਵਾਰ ਨੂੰ ਹੋਏ ਇਸ ਹਾਦਸੇ...

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਚੰਡੀਗੜ੍ਹ, ਏਅਰਫੋਰਸ ਹੈਰੀਟੇਜ ਸੈਂਟਰ ਦਾ ਕੀਤਾ ਉਦਘਾਟਨ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ...

ਪਠਾਨਕੋਟ ‘ਚ ਸ਼ਰਧਾਲੂਆਂ ਨਾਲ ਭਰੀ ਗੱਡੀ ਖਾਈ ‘ਚ ਡਿੱਗੀ, ਬਜ਼ੁਰਗ ਔਰਤ ਦੀ ਮੌ.ਤ, 7 ਗੰਭੀਰ ਜ਼ਖਮੀ

ਪੰਜਾਬ ਦੇ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ ‘ਚ ਸ਼ਰਧਾਲੂਆਂ ਨਾਲ ਭਰੀ ਕਾਰ ਖਾਈ ਵਿਚ ਡਿੱਗ ਗਈ। ਕਾਰ ‘ਚ 8 ਲੋਕ ਸਵਾਰ ਸਨ,...

ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਫਿਰ ਤੋਂ ਫਾਇਰਿੰਗ ਕੀਤੀ ਗਈ ਹੈ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ...

ਰੋਪੜ ਦੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਪਾਣੀ ‘ਚ ਰੁੜ੍ਹੇ 2 ਵਿਅਕਤੀ, ਇੱਕ ਦੀ ਲਾ.ਸ਼ ਬਰਾਮਦ

ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਇੱਕ ਕਿਸ਼ਤੀ ਪਲਟ ਗਈ। ਇਹ ਹਾਦਸਾ ਬੀਤੀ ਸ਼ਾਮ 6 ਵਜੇ ਦੇ...

ਰਾਜਸਥਾਨ ‘ਚ IAF ਦਾ ਮਿਗ-21 ਹੋਇਆ ਕਰੈਸ਼, ਘਰ ਦੀ ਛੱਤ ‘ਤੇ ਡਿੱਗਣ ਕਾਰਨ 3 ਔਰਤਾਂ ਦੀ ਮੌ.ਤ

ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਭਾਰਤੀ ਹਵਾਈ ਸੈਨਾ ਦੇ ਮਿਗ-21 ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਹਾਜ਼ ਨੇ ਸੂਰਤਗੜ੍ਹ...

ਕੇਰਲ ‘ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 22 ਮੌ.ਤਾਂ, ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਮੁਆਵਜ਼ੇ ਦਾ ਐਲਾਨ

ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿੱਚ ਐਤਵਾਰ ਨੂੰ ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟਣ ਕਾਰਨ ਹੁਣ ਤੱਕ 22 ਲੋਕਾਂ ਦੀ ਮੌਤ ਹੋ ਗਈ ਹੈ। ਮੀਡੀਆ ਰਿਪੋਰਟ...

ਅੰਮ੍ਰਿਤਸਰ ਦੇ BSF ਜਵਾਨਾਂ ਨੂੰ ਮਿਲੀ ਕਾਮਯਾਬੀ, ਖੇਤਾਂ ਚੋਂ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ...

ਪੇਰੂ ‘ਚ ਸੋਨੇ ਦੀ ਖਾਨ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, 27 ਮਜਦੂਰਾਂ ਦੀ ਮੌ.ਤ

ਦੱਖਣੀ ਅਮਰੀਕੀ ਦੇਸ਼ ਪੇਰੂ ‘ਚ ਇੱਕ ਛੋਟੀ ਖਾਨ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ ਸੀ ਅਤੇ ਇਸ...

ਰੱਖਿਆ ਮੰਤਰੀ ਰਾਜਨਾਥ ਅੱਜ ਆਉਣਗੇ ਚੰਡੀਗੜ੍ਹ, ਲੋਕਾਂ ਨੂੰ ਸਮਰਪਿਤ ਕਰਨਗੇ ਏਅਰ ਫੋਰਸ ਹੈਰੀਟੇਜ ਸੈਂਟਰ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਚੰਡੀਗੜ੍ਹ ਵਿਖੇ ਤਿਆਰ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕਰਨ ਲਈ ਸ਼ਹਿਰ...

ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ...

ਦੇਸ਼ ਦੀ ਪਹਿਲੀ ਪੌਡ ਟੈਕਸੀ-ਸੇਵਾ ਜਲਦ ਹੋਵੇਗੀ ਸ਼ੁਰੂ, ਹਰ ਰੋਜ਼ 37,000 ਲੋਕ ਕਰ ਸਕਣਗੇ ਸਫਰ

ਦੇਸ਼ ਦੀ ਪਹਿਲੀ ਪੋਡ ਟੈਕਸੀ ਸੇਵਾ ਉੱਤਰ ਪ੍ਰਦੇਸ਼ ਦੇ ਨੋਇਡਾ ‘ਚ ਜਲਦ ਸ਼ੁਰੂ ਹੋਣ ਜਾ ਰਹੀ ਹੈ। ਯਮੁਨਾ ਐਕਸਪ੍ਰੈਸਵੇਅ ਇੰਡਸਟਰੀਅਲ...

ਬਠਿੰਡਾ ‘ਚ 2 ਨਸ਼ਾ ਤਸਕਰ ਕਾਬੂ: 500 ਗ੍ਰਾਮ ਹੈਰੋਇਨ, 3 ਲੱਖ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ CIA-2 ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਨਾਕੇ...

2024 ਦੀ ਗਣਤੰਤਰ ਦਿਵਸ ਪਰੇਡ ‘ਚ ਸਿਰਫ਼ ਔਰਤਾਂ ਹੋਣਗੀਆਂ ਸ਼ਾਮਲ : ਰੱਖਿਆ ਮੰਤਰਾਲੇ

ਸਾਲ 2024 ਦੀ ਗਣਤੰਤਰ ਦਿਵਸ ਪਰੇਡ ਬਹੁਤ ਖਾਸ ਹੋਣ ਵਾਲੀ ਹੈ। ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਡਿਊਟੀ ਮਾਰਗ ‘ਤੇ ਹੋਣ ਵਾਲੀ...

ਪੰਜਾਬ ਪੁਲਿਸ ਨੇ 813 ਥਾਵਾਂ ‘ਤੇ ਕੀਤੀ ਛਾਪੇਮਾਰੀ, ਨਾਜਾਇਜ਼ ਸ਼ਰਾਬ ਤੇ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ 1200 ਪੁਲਿਸ ਮੁਲਾਜ਼ਮਾਂ ਦੇ 306 ਪੁਲਿਸ ਟੀਮਾਂ ਨਾਲ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਪਿਛਲੇ ਦੋ ਸਾਲਾਂ ਦੌਰਾਨ ਆਬਕਾਰੀ...

ਪੁਲਵਾਮਾ ‘ਚ ਟਲਿਆ ਵੱਡਾ ਹਾਦਸਾ, 5 ਕਿਲੋ ‘ਤੋਂ ਵੱਧ IED ਸਣੇ ਅੱਤਵਾਦੀਆਂ ਦਾ ਇੱਕ ਏਜੰਟ ਕਾਬੂ

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਜ ਐਤਵਾਰ ਨੂੰ 5 ਤੋਂ 6 ਕਿਲੋ IED ਬਰਾਮਦ ਕੀਤਾ ਗਿਆ ਹੈ। ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦਾ ਇੱਕ...

ਗੈਂਗਸਟਰ ਟਿੱਲੂ ਦੇ ਕ.ਤਲ ਮਗਰੋਂ ਹਰਿਆਣਾ ਦੀਆਂ ਜੇਲ੍ਹਾਂ ‘ਚ ਅਲਰਟ, ਹੁਣ ਕੈਦੀਆਂ ਨੂੰ ਨਹੀਂ ਮਿਲਣਗੇ ਚਮਚੇ

ਤਿਹਾੜ ਜੇਲ੍ਹ ‘ਚ ਦਿੱਲੀ ਦੀ ਅਦਾਲਤ ‘ਚ ਗੋਲੀਬਾਰੀ ਦੇ ਦੋਸ਼ੀ ਸੁਨੀਲ ਬਲਿਆਨ ਉਰਫ਼ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਹਰਿਆਣਾ ‘ਚ...

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ, ਮਈ ਮਹੀਨੇ ‘ਚ ਵੀ ਤਾਪਮਾਨ ‘ਚ ਗਿਰਾਵਟ

ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ...

ਫ਼ਰੀਦਕੋਟ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ

ਪੰਜਾਬ ਦੇ ਫ਼ਰੀਦਕੋਟ ਦੇ ਪਿੰਡ ਸੋਢਾ ਸਿੰਘ ਵਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ...

ਛੇਹਰਟਾ ਪੁਲਿਸ ਦੀ ਕਾਰਵਾਈ: 2.400 ਕਿਲੋ ਹੈਰੋਇਨ ਸਣੇ 3 ਬਾਈਕ ਸਵਾਰ ਤਸਕਰ ਕਾਬੂ

ਥਾਣਾ ਛੇਹਰਟਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਇਆ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 2 ਕਿਲੋ 400...

ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਜਲੰਧਰ ਲੋਕ ਸਭਾ ਉਪ ਚੋਣ ਪ੍ਰਚਾਰ ਦੌਰਾਨ ਹਰਭਜਨ ਸਿੰਘ ਡੰਗ ਦੀ ਸਿਹਤ ਵਿਗੜਨ ਕਾਰਨ ਦਿਹਾਂਤ ਹੋ ਗਿਆ। ਅੱਜ ਦੁਪਹਿਰ ਤਿੰਨ ਵਜੇ ਮਾਡਲ ਟਾਊਨ...

8 ਮਈ ਨੂੰ ਚੰਡੀਗੜ੍ਹ ਆਉਣਗੇ ਰੱਖਿਆ ਮੰਤਰੀ, ਏਅਰ ਫੋਰਸ ਹੈਰੀਟੇਜ ਸੈਂਟਰ ਦਾ ਕਰਨਗੇ ਉਦਘਾਟਨ

ਰੱਖਿਆ ਮੰਤਰੀ ਰਾਜਨਾਥ ਸਿੰਘ 8 ਮਈ ਨੂੰ ਚੰਡੀਗੜ੍ਹ ‘ਚ ਆਉਣਗੇ। ਰੱਖਿਆ ਮੰਤਰੀ ਦੇ ਸ਼ਹਿਰ ਵਿੱਚ ਕਈ ਪ੍ਰੋਗਰਾਮ ਹਨ। ਰਾਜਨਾਥ ਸਿੰਘ ਸਵੇਰੇ...

ਬੈਂਗਲੁਰੂ ‘ਚ PM ਮੋਦੀ ਦਾ 10 ਕਿਲੋਮੀਟਰ ਲੰਬਾ ਰੋਡ ਸ਼ੋਅ ਸ਼ੁਰੂ, ਦੋ ਜਨ ਸਭਾਵਾਂ ਨੂੰ ਵੀ ਕਰਨਗੇ ਸੰਬੋਧਨ

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਅੱਜ ਬੈਂਗਲੁਰੂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 10 ਕਿਲੋਮੀਟਰ ਲੰਬਾ ਮੈਗਾ ਰੋਡ ਸ਼ੋਅ...

ਫਾਜ਼ਿਲਕਾ DC ਦਾ ਅਨਾਜ ਮੰਡੀ ‘ਚ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਤੇ ਲਿਫਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਡੀਸੀ ਡਾ: ਸੀਨੂੰ ਦੁੱਗਲ ਨੇ ਅੱਜ ਸ਼ਨੀਵਾਰ ਨੂੰ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ...

ਅਫਰੀਕੀ ਦੇਸ਼ ਕਾਂਗੋ ‘ਚ ਮੀਂਹ ਤੇ ਹੜ੍ਹ ਨੇ ਮਚਾਈ ਤਬਾਹੀ, 176 ‘ਤੋਂ ਵੱਧ ਲੋਕਾਂ ਦੀ ਮੌ.ਤ

ਅਫਰੀਕੀ ਦੇਸ਼ ਕਾਂਗੋ ‘ਚ 2 ਦਿਨਾਂ ਤੋਂ ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇਸ ਕਾਰਨ ਕਾਂਗੋ ‘ਚ...

CM ਮਾਨ ਨੇ ਰਗਬੀ ਬਾਲਾਂ ਦੇ ਕੰਟੇਨਰ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਕਿਹਾ- ਜਲੰਧਰ ਸਪੋਰਟਸ ਹੱਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਾਂਸ ‘ਚ ਹੋਣ ਵਾਲੇ ਰਗਬੀ ਵਿਸ਼ਵ ਕੱਪ ਤੋਂ ਪਹਿਲਾਂ ਅੱਜ ਜਲੰਧਰ ਤੋਂ ਰਗਬੀ ਗੇਂਦਾਂ ਨਾਲ ਭਰੇ...

ਵੱਡੀ ਖਬਰ : ਲਾਹੌਰ ‘ਚ KCF ਦੇ ਮੁਖੀ ਪਰਮਜੀਤ ਸਿੰਘ ਦੀ ਹੱਤਿਆ, 2 ਅਣਪਛਾਤਿਆਂ ਨੇ ਮਾਰੀਆਂ ਗੋ.ਲੀਆਂ

ਅੱਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਸ਼ਨੀਵਾਰ ਸਵੇਰੇ 6 ਵਜੇ ਲਾਹੌਰ ‘ਚ ਹੱਤਿਆ ਕਰ ਦਿੱਤੀ...

ਪਾਕਿਸਤਾਨ ਨੇ ਰਚਿਆ ਇਤਿਹਾਸ ! ਪਹਿਲੀ ਵਾਰ ਹਾਸਲ ਕੀਤਾ ਨੰਬਰ-1 ਵਨਡੇ ਰੈਂਕਿੰਗ ਦਾ ਤਾਜ

ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦੀ ਕ੍ਰਿਕਟ ਟੀਮ ਸ਼ੁੱਕਰਵਾਰ ਨੂੰ ਪੰਜ ਮੈਚਾਂ ਦੇ ਵਨਡੇ ਦੇ ਚੌਥੇ ਮੈਚ ‘ਚ ਨਿਊਜ਼ੀਲੈਂਡ ਨੂੰ 102 ਦੌੜਾਂ...

ਗੁਰਦਾਸਪੁਰ ਦੇ ਸਨਮਦੀਪ ਨੇ ਵਧਾਇਆ ਮਾਣ, ਦੁਬਈ ‘ਚ ਹੋਈ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ

ਗੁਰਦਾਸਪੁਰ ਦੇ ਸਨਮਦੀਪ ਸਿੰਘ ਦੁਬਈ ਵਿੱਚ ਹੋਏ 8 ਦੇਸ਼ਾਂ ਵਿਚਕਾਰ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਦੇ...

ਵਿਦੇਸ਼ਾਂ ‘ਚ ਮੁੜ ਮਹਿਕੇਗੀ ਅੰਮ੍ਰਿਤਸਰ ਦੀ ਆਰਗੈਨਿਕ ਬਾਸਮਤੀ, ਖੇਤੀਬਾੜੀ ਵਿਭਾਗ ਵੱਲੋਂ ਕੰਮ ਸ਼ੁਰੂ

ਪੰਜਾਬ ਦੀ ਬਾਸਮਤੀ ਮੁੜ ਅੰਤਰਰਾਸ਼ਟਰੀ ਮੰਡੀ ‘ਚ ਆਪਣਾ ਗੁਆਚਿਆ ਦਬਦਬਾ ਹਾਸਲ ਕਰੇਗੀ। ਦਰਅਸਲ, ਖੇਤੀਬਾੜੀ ਵਿਭਾਗ ਨੇ ਅੰਮ੍ਰਿਤਸਰ ਦੇ...

ਜਮੁਈ ‘ਚ ਪਿਕਅੱਪ ਨੇ ਪੁਲਿਸ ਜੀਪ ਨੂੰ ਮਾਰੀ ਟੱਕਰ, 2 ਜਵਾਨਾਂ ਦੀ ਮੌ.ਤ, SI ਸਣੇ 5 ਦੀ ਹਾਲਤ ਗੰਭੀਰ

ਬਿਹਾਰ ਦੇ ਜਮੁਈ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ੁੱਕਰਵਾਰ ਦੇਰ ਰਾਤ ਇੱਕ ਪਿਕ-ਅੱਪ ਵੈਨ ਪੁਲਿਸ ਦੀ ਪੈਟਰੋਲਿੰਗ ਜੀਪ ਨਾਲ ਟਕਰਾ ਗਈ।...

ਫਿਲਮ ‘ਗੋਡੇ ਗੋਡੇ ਚਾਅ’ ਦਾ ਪਹਿਲਾ ਗੀਤ ‘ਸਖੀਏ ਸਹੇਲੀਏ’ ਹੋਇਆ ਰਿਲੀਜ਼

‘ਗੋਡੇ ਗੋਡੇ ਚਾਅ’ ਦੇ ਮਜ਼ੇਦਾਰ ਟ੍ਰੇਲਰ ਦੀ ਵੱਡੀ ਸਫਲਤਾ ਤੋਂ ਬਾਅਦ, ਜ਼ੀ ਸਟੂਡੀਓਜ਼ ਨੇ ਵੀ.ਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਹੁਣ...

ਅੰਮ੍ਰਿਤਸਰ : ਚਿਲਡਰਨ ਪਾਰਕ ਦੀ ਕੰਟੀਨ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਪੰਜਾਬ ਦੇ ਅੰਮ੍ਰਿਤਸਰ ‘ਚ ਸਥਿਤ ਕੰਪਨੀ ਗਾਰਡ ਦੇ ਅੰਦਰ ਸਥਿਤ ਚਿਲਡਰਨ ਪਾਰਕ ‘ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਬਾਗ...

ਫਿਰ ਵਿਵਾਦਾਂ ‘ਚ ਏਅਰ ਇੰਡੀਆ, ਫਲਾਈਟ ‘ਚ ਸਵਾਰ ਮਹਿਲਾ ਯਾਤਰੀ ਨੂੰ ਬਿੱਛੂ ਨੇ ਕੱਟਿਆ

ਏਅਰ ਇੰਡੀਆ ਦੀ ਫਲਾਈਟ ਇੱਕ ਵਾਰ ਫਿਰ ਸੁਰਖੀਆਂ ਵਿਚ ਹੈ। ਇਸ ਵਾਰ ਕੁਝ ਅਜਿਹਾ ਹੋਇਆ, ਜਿਸ ਕਾਰਨ ਪੂਰੀ ਫਲਾਈਟ ਵਿਚ ਹਫੜਾ-ਤਫੜੀ ਮੱਚ ਗਈ।...

ਰਾਜੋਰੀ ਦੇ ਕੰਡੀ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ, ਵੱਡੇ ਪੱਧਰ ‘ਤੇ ਹਥਿਆਰ ਬਰਾਮਦ

ਰਾਜੋਰੀ ਜ਼ਿਲ੍ਹੇ ਦੇ ਕੰਡੀ ਦੇ ਕੇਸਰੀ ਹਿੱਲ ਇਲਾਕੇ ‘ਚ ਚੱਲ ਰਹੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ...

ਟਰਾਂਸਪੋਰਟ ਵਿਭਾਗ ਦਾ ਵੱਡਾ ਫੈਸਲਾ, ਪੰਜਾਬ ਦੇ 23 ਜ਼ਿਲ੍ਹਿਆਂ ‘ਚ RTO ਦੀਆਂ ਅਸਾਮੀਆਂ ਕੀਤੀਆਂ ਬਹਾਲ

ਪੰਜਾਬ ਵਿੱਚ ਹੁਣ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੈਂਸ ਲੈਣ ਲਈ ਲੋਕਾਂ ਨੂੰ ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ...

SCO ਲਈ ਗੋਆ ਪਹੁੰਚੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ, ਕਿਹਾ- ਮੈਂ ਇੱਥੇ ਆ ਕੇ ਬਹੁਤ ਖੁਸ਼ ਹਾਂ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ SCO ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗੋਆ ਪਹੁੰਚ ਗਏ ਹਨ। ਉਹ ਸ਼ੰਘਾਈ ਸਹਿਯੋਗ ਸੰਗਠਨ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 34.72 ਲੱਖ ਰੁ: ਦੀ ਡਰੱਗ ਮਨੀ ਸਣੇ 13 ਅੰਤਰਰਾਸ਼ਟਰੀ ਤਸਕਰ ਕਾਬੂ

ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਜ ਵੀਰਵਾਰ...

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਫੌਜ ਦਾ ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ...

ਅਬੋਹਰ ‘ਚ 3 ਨਸ਼ਾ ਤਸਕਰ ਕਾਬੂ: 12 ਗ੍ਰਾਮ ਹੈਰੋਇਨ, 2 ਦੇਸੀ ਪਿਸਤੌਲ ਤੇ 2 ਜਿੰਦਾ ਕਾਰਤੂਸ ਬਰਾਮਦ

ਪੰਜਾਬ ਦੇ ਅਬੋਹਰ ਸ਼ਹਿਰ ਵਿਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ...

ਅਮਰੀਕਾ ‘ਚ 2 ਪੰਜਾਬੀ ਭਰਾਵਾਂ ਦਾ ਗੋ.ਲੀਆਂ ਮਾਰ ਕੇ ਕ.ਤਲ, ਸ਼ਾਪਿੰਗ ਮਾਲ ਦੇ ਬਾਹਰ ਕੀਤੀ ਫਾਇਰਿੰਗ

ਅਮਰੀਕਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ...

ਰਾਘਵ-ਪਰਿਣੀਤੀ IPL ਮੈਚ ਦੇਖਣ ਪਹੁੰਚੇ ਮੋਹਾਲੀ, ਸਟੇਡੀਅਮ ‘ਚ ਲੱਗੇ ‘ਪਰਿਣੀਤੀ ਭਾਭੀ ਜ਼ਿੰਦਾਬਾਦ’ ਦੇ ਨਾਅਰੇ

ਸਗਾਈ ਦੀਆਂ ਖਬਰਾਂ ਵਿਚਾਲੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਕ ਵਾਰ ਫਿਰ ਇਕੱਠੇ ਨਜ਼ਰ ਆਏ। ਬੁੱਧਵਾਰ ਨੂੰ ਦੋਵੇਂ ਪੰਜਾਬ ਕਿੰਗਜ਼ ਅਤੇ...

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਤੇ ਚੌਟਾਲਾ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, AK-47 ਤੇ ਗੋਲਾ ਬਾਰੂਦ ਬਰਾਮਦ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਵਨੀਗਾਮ ਪਾਈਨ ਕਰੀਰੀ ਇਲਾਕੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ...

ਲੁਧਿਆਣਾ : ਪੁਲਿਸ ਨੇ 135 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ...

ਛੱਤੀਸਗੜ੍ਹ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 11 ਲੋਕਾਂ ਦੀ ਹੋਈ ਮੌ.ਤ

ਛੱਤੀਸਗੜ੍ਹ ਦੇ ਬਾਲੋਦ ਜ਼ਿਲੇ ‘ਚ ਬੁੱਧਵਾਰ ਦੇਰ ਰਾਤ NH-30 ‘ਤੇ ਇਕ ਭਿਆਨਕ ਸੜਕ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਇੱਕ ਹੀ...

ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ, ਮਾਨਸਾ ਵਿਖੇ ਹੋਵੇਗਾ ਅੰਤਿਮ ਸਸਕਾਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ...

ਗੁਰੂ ਨਗਰੀ ਪਹੁੰਚੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ...

ਸਾਬਕਾ CM ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ...

ਅਫਗਾਨਿਸਤਾਨ ਦੇ ਹਸਪਤਾਲਾਂ ‘ਚ ਬੈੱਡ, ਆਕਸੀਜਨ ਤੇ ਸਟਾਫ਼ ਦੀ ਕਮੀ, ਰੋਜ਼ਾਨਾ ਮਰ ਰਹੇ ਸੈਂਕੜੇ ਬੱਚੇ

ਸੰਯੁਕਤ ਰਾਸ਼ਟਰ ਬਾਲ ਫੰਡ (UNICEF) ਅਨੁਸਾਰ ਅਫਗਾਨਿਸਤਾਨ ਵਿੱਚ ਹਰ ਰੋਜ਼ 167 ਬੱਚੇ ਅਜਿਹੀਆਂ ਬਿਮਾਰੀਆਂ ਨਾਲ ਮਰ ਰਹੇ ਹਨ, ਜਿਨ੍ਹਾਂ ਦਾ ਸਹੀ...

ਫਾਜ਼ਿਲਕਾ ਦੇ ਭਲਾ ਰਾਮ ਦੀ ਚਮਕੀ ਕਿਸਮਤ ! ਲੱਗੀ ਢਾਈ ਕਰੋੜ ਦੀ ਲਾਟਰੀ

ਪੰਜਾਬ ਦੇ ਫਾਜ਼ਿਲਕਾ ‘ਚ 2.5 ਕਰੋੜ ਦੀ ਲਾਟਰੀ ਦਾ ਮਾਲਕ ਸਾਹਮਣੇ ਆਇਆ ਹੈ। ਇਹ ਇਨਾਮ ਪਿੰਡ ਰਾਮਕੋਟ ਦੇ ਵਾਸੀ ਭਲਾ ਰਾਮ ਨੂੰ ਮਿਲਿਆ ਹੈ। ਭਲਾ...

WAPCOS ਦੇ ਸਾਬਕਾ CMD ਦੇ ਘਰ ਛਾਪੇਮਾਰੀ, CBI ਨੇ 38.38 ਕਰੋੜ ਰੁ: ਤੇ ਗਹਿਣੇ ਕੀਤੇ ਬਰਾਮਦ

ਸੀਬੀਆਈ ਨੇ ਵਾਟਰ ਐਂਡ ਪਾਵਰ ਕੰਸਲਟੈਂਸੀ ਸਰਵਿਸ ਲਿਮਟਿਡ (WAPCOS) ਦੇ ਸਾਬਕਾ CMD ਰਾਜੇਂਦਰ ਕੁਮਾਰ ਗੁਪਤਾ ਦੇ ਘਰੋਂ 38 ਕਰੋੜ ਰੁਪਏ ਬਰਾਮਦ ਕੀਤੇ...

ਫਾਜ਼ਿਲਕਾ ਪੁਲਿਸ ਨੇ 4 ਹੈਰੋਇਨ ਤਸਕਰ ਕੀਤੇ ਕਾਬੂ, ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਦਬੋਚਿਆ

ਪੰਜਾਬ ਦੇ ਫਾਜ਼ਿਲਕਾ ਸਿਟੀ ਥਾਣੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ 4 ਹੈਰੋਇਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ...

ਵੱਡੀ ਖਬਰ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਕੀਤੀ ਰੱਦ

ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ...

ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਪੁਰਸ਼ ਸਣੇ 2 ਔਰਤਾਂ ਵਾਲ-ਵਾਲ ਬਚੀਆਂ

ਪੰਜਾਬ ਦੇ ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ ‘ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ...

WTC Final ‘ਤੋਂ ਪਹਿਲਾ ਟੀਮ ਇੰਡੀਆ ਨੂੰ ਵੱਡਾ ਝਟਕਾ, ਕੇਐਲ ਰਾਹੁਲ ਤੇ ਜੈਦੇਵ ਉਨਾਦਕਟ IPL ਤੋਂ ਹੋਏ ਬਾਹਰ

ਲਖਨਊ ਸੁਪਰ ਜਾਇੰਟਸ ਦੇ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਅਤੇ ਕੇਐਲ ਰਾਹੁਲ IPL ਦੇ ਬਾਕੀ ਮੈਚਾਂ ਤੋਂ ਬਾਹਰ ਹੋ ਗਏ ਹਨ। ਉਨਾਦਕਟ ਦੇ ਖੱਬੇ...

ਹਰਿਆਣਾ ਪੁਲਿਸ ‘ਚ ਵੱਡਾ ਫੇਰਬਦਲ, 4 ਰੇਂਜ ਪੁਲਿਸ ਅਧਿਕਾਰੀ ਸਣੇ 48 ਹੈੱਡ ਕਾਂਸਟੇਬਲ ਦੇ ਹੋਏ ਤਬਾਦਲੇ

ਹਰਿਆਣਾ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ (DGP) ਪੀ ਕੇ ਅਗਰਵਾਲ ਨੇ ਰਾਜ ਦੀਆਂ 4 ਰੇਂਜਾਂ ਦੇ...

ਮਨੀਪੁਰ ‘ਚ ਅੰਮ੍ਰਿਤਸਰ ਦਾ ਜਵਾਨ ਸ਼ਹੀਦ, ਸਰਹੱਦ ‘ਤੇ ਡਿਊਟੀ ਦੌਰਾਨ ਲੱਗੀ ਗੋ.ਲੀ

ਮਨੀਪੁਰ-ਇੰਫਾਲ ਸਰਹੱਦ ‘ਤੇ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਦੇਰ ਰਾਤ ਸ਼ਹੀਦ ਦੀ ਮ੍ਰਿਤਕ ਦੇਹ ਛੇਹਰਟਾ ਦੀ...

ਮਨੀਸ਼ ਸਿਸੋਦੀਆ ਨੇ HC ‘ਤੋਂ ਅੰਤਰਿਮ ਜ਼ਮਾਨਤ ਦੀ ਕੀਤੀ ਮੰਗ, ਪਤਨੀ ਦੀ ਸਿਹਤ ਦਾ ਦਿੱਤਾ ਹਵਾਲਾ

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੀ ਸਿਹਤ ਦੇ...

ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ...

ਮੁਖਤਾਰ ਅੰਸਾਰੀ ਖਿਲਾਫ ਗੈਂਗਸਟਰ ਐਕਟ ‘ਤੇ MP/MLA ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਗੈਂਗਸਟਰ ਐਕਟ ‘ਚ ਬੰਦ ਮਾਫੀਆ ਅਤੇ ਫਿਰ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਖਿਲਾਫ ਗੈਂਗਸਟਰ ਐਕਟ ਤਹਿਤ ਲਗਾਏ ਗਏ ਦੋਸ਼ਾਂ ‘ਤੇ ਅੱਜ...

ਫ਼ਰੀਦਕੋਟ ਤੇ ਫਿਰੋਜ਼ਪੁਰ ‘ਚ ਕਣਕ ਦੀ ਬੰਪਰ ਪੈਦਾਵਾਰ, ਪਿਛਲੇ 3 ਸਾਲਾਂ ਦੇ ਮੁਕਾਬਲੇ 80% ਵੱਧ ਆਮਦ

ਪੰਜਾਬ ਵਿਚ ਬੇਮੌਸਮੀ ਬਾਰਿਸ਼ ਦੇ ਬਾਵਜੂਦ ਫ਼ਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ। ਦੋਵਾਂ...

8-10 ਸਾਲ ਪੁਰਾਣੇ ਆਧਾਰ ਕਾਰਡ ਕਰਵਾਓ ਅੱਪਡੇਟ, ਫਿਰੋਜ਼ਪੁਰ ADC ਨੇ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਲਈ ਆਧਾਰ ਕਾਰਡ ਸਬੰਧੀ ADC ਸੂਰਜ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ADC ਸੂਰਜ ਨੇ ਲੋਕਾਂ ਨੂੰ ਆਪਣੇ 8...

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਠੱਗੀ, ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ETPB ਅਧਿਕਾਰੀ ਨੇ ਦਿੱਤਾ ਅਸਤੀਫਾ

ਖਾਲਸਾ ਸਥਾਪਨਾ ਦਿਵਸ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਸੀਨੀਅਰ ਅਧਿਕਾਰੀਆਂ ਵੱਲੋਂ...

ਹਿਮਾਚਲ ਸਰਕਾਰ ਦਾ ਨਵਾਂ ਫੈਸਲਾ: ਹੁਣ ਪੰਜਾਬ-ਹਰਿਆਣਾ ਤੋਂ ਰੇਤਾ-ਬੱਜਰੀ ਲਿਆਉਣ ‘ਤੇ ਲੱਗੇਗਾ ਟੈਕਸ

ਪੰਜਾਬ-ਹਰਿਆਣਾ ਤੋਂ ਰੇਤਾ-ਬੱਜਰੀ ਲੈ ਕੇ ਹਿਮਾਚਲ ਆਉਣ ਵਾਲੇ ਵਾਹਨਾਂ ਨੂੰ ਵੀ ਇੱਥੇ ਆ ਕੇ ਟੈਕਸ ਦੇਣਾ ਪਵੇਗਾ। ਪੰਜਾਬ ਦੀ ਤਰਜ਼ ‘ਤੇ ਹੁਣ...

ਨੇਪਾਲ ਦੀ ਕ੍ਰਿਕਟ ਟੀਮ ਨੇ ਰੱਚਿਆ ਇਤਿਹਾਸ! ਏਸ਼ੀਆ ਕੱਪ ਲਈ ਪਹਿਲੀ ਵਾਰ ਕੀਤਾ ਕੁਆਲੀਫਾਈ

ਨੇਪਾਲ ਦੀ ਕ੍ਰਿਕਟ ਟੀਮ ਨੇ ਇਤਿਹਾਸ ਰਚਦਿਆਂ ਪਹਿਲੀ ਵਾਰ ਏਸ਼ੀਆ ਕੱਪ 2023 ਲਈ ਕੁਆਲੀਫਾਈ ਕੀਤਾ ਹੈ। ਨੇਪਾਲ ਨੇ ਮੰਗਲਵਾਰ ਨੂੰ ਕਾਠਮੰਡੂ ਦੇ...

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ- ‘ਯੂਕਰੇਨ ਯੁੱਧ ‘ਚ ਮਾਰੇ ਗਏ ਇਕ ਲੱਖ ਰੂਸੀ ਫੌਜੀ’

ਅਮਰੀਕਾ ਦੀ ਖੁਫੀਆ ਏਜੰਸੀ ਨੇ ਰੂਸ-ਯੂਕਰੇਨ ਜੰਗ ਨੂੰ ਲੈ ਕੇ ਨਵੀਂ ਜਾਣਕਾਰੀ ਜਾਰੀ ਕੀਤੀ ਹੈ। ਖੁਫੀਆ ਏਜੰਸੀ ਨੇ ਦਾਅਵਾ ਕੀਤਾ ਗਿਆ ਹੈ ਕਿ ਇਸ...

ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ

ਲੁਧਿਆਣਾ ਗੈਸ ਲੀਕ ਮਾਮਲੇ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ‘ਚ ਦਾਖਿਲ ਹੋਇਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ NGT ਵਿੱਚ ਹੋਵੇਗੀ।...

ਫਰੀਦਕੋਟ ਪੁਲਿਸ ਦੀ ਕਾਰਵਾਈ, ਘਰ ‘ਚ ਵੜ ਕੇ ਭੰਨਤੋੜ ਕਰਨ ਵਾਲੇ 13 ਹਮਲਾਵਰਾਂ ਨੂੰ ਦਬੋਚਿਆ

ਪੰਜਾਬ ਦੇ ਫਰੀਦਕੋਟ ਵਿੱਚ ਐਤਵਾਰ ਰਾਤ 10 ਵਜੇ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਨੇ ਮਾਰੂ ਹਥਿਆਰਾਂ ਨਾਲ ਲੈਸ ਮਾਈਖਾਨਾ ਇਲਾਕੇ ਵਿੱਚ ਇੱਕ ਘਰ...

ਵਿਰਾਟ-ਗਭੀਰ 10 ਸਾਲ ਬਾਅਦ ਫਿਰ ਭਿੜੇ, ਮੈਚ ‘ਤੋਂ ਬਾਅਦ ਦੋਵਾਂ ‘ਚ ਹੋਈ ਜ਼ਬਰਦਸਤ ਬਹਿਸ

ਲਖਨਊ ਦੇ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਮੇਜ਼ਬਾਨ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡੇ ਗਏ ਮੈਚ...

ਭਾਰਤ-ਪਾਕਿ ਸਰਹੱਦ ‘ਤੇ ਮਿਲੀ 3 ਕਿਲੋ ਹੈਰੋਇਨ, BSF ਨੇ ਤਲਾਸ਼ੀ ਦੌਰਾਨ ਕੀਤਾ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਨੇ ਆਪਣੀ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਹੈ। ਪਰ ਸੀਮਾ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੱਖਾਂ ਦੀ ਡਰੱਗ ਮਨੀ ਤੇ ਹਥਿਆਰ ਸਣੇ ਦੋਸ਼ੀ ਕਾਬੂ

ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਇਸੇ ਕੜੀ ਵਿਚ ਤਰਨ...

ਤਿਹਾੜ ਜੇਲ ‘ਚ ਗੈਂਗਵਾਰ, ਗੈਂਗਸਟਰ ਟਿੱਲੂ ਤਾਜਪੁਰੀਆ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਥਿਤ ਤਿਹਾੜ ਜੇਲ ‘ਚ ਮੰਗਲਵਾਰ ਨੂੰ ਗੈਂਗਸਟਰ ਟਿੱਲੂ ਤਾਜਪੁਰੀਆ ਦੀ ਹੱਤਿਆ ਕਰ ਦਿੱਤੀ ਗਈ ਹੈ। ਤਿਹਾੜ...

ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਦੇਹਾਂਤ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਹਾਤਮਾ ਗਾਂਧੀ ਦੇ ਪੋਤੇ ਅਰੁਣ ਮਨੀਲਾਲ ਗਾਂਧੀ ਦਾ ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਦੇਹਾਂਤ ਹੋ ਗਿਆ। ਅਰੁਣ ਮਨੀਲਾਲ ਗਾਂਧੀ 89 ਸਾਲ ਦੀ ਉਮਰ...

ਫਰੀਦਕੋਟ-ਫ਼ਿਰੋਜ਼ਪੁਰ ਜੇਲ੍ਹਾਂ ‘ਚ ਮੌਕ ਡਰਿੱਲ: ਸਾਇਰਨ ਵੱਜਣ ਕਾਰਨ ਮੁਲਾਜ਼ਮਾਂ ‘ਚ ਮਚੀ ਹਫੜਾ-ਦਫੜੀ

ਪੰਜਾਬ ਦੇ ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਜੇਲਾਂ ‘ਚ ਸੋਮਵਾਰ ਨੂੰ ਅਚਾਨਕ ਸਾਇਰਨ ਵੱਜਣ ਨਾਲ ਹਫੜਾ-ਦਫੜੀ ਮੱਚ ਗਈ। ਜਿਸ...

ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਲਾਨ, ਪੰਜਾਬ ‘ਚ ਇਸ ਮਹੀਨੇ 13,000 ਅਧਿਆਪਕ ਹੋਣਗੇ ਪੱਕੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਇਸ ਮਹੀਨੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ...

ਐਪਲ ਨਾਲ ਧੋਖਾਧੜੀ ! ਭਾਰਤੀ ਮੂਲ ਦੇ ਕਰਮਚਾਰੀ ਨੇ ਕੰਪਨੀ ਨਾਲ 138 ਕਰੋੜ ਰੁ: ਕੀਤਾ ਫਰੌਡ

ਐਪਲ ਦੇ ਭਾਰਤੀ ਮੂਲ ਦੇ ਸਾਬਕਾ ਕਰਮਚਾਰੀ ਨੂੰ ਕੰਪਨੀ ਨਾਲ 17 ਮਿਲੀਅਨ ਡਾਲਰ ਯਾਨੀ 138 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਦੋਸ਼ੀ ਪਾਇਆ ਗਿਆ...

ਫਤਿਹਾਬਾਦ ‘ਚ ਪੁਲਿਸ ਲਾਈਨ ‘ਚ ASI ਦੀ ਮੌ.ਤ, ਪਰੇਡ ਦੌਰਾਨ ਆਇਆ ਹਾਰਟ ਅਟੈਕ

ਹਰਿਆਣਾ ਦੇ ਫਤਿਹਾਬਾਦ ਦੀ ਪੁਲਿਸ ਲਾਈਨ ਵਿੱਚ ਅੱਜ ਸਵੇਰੇ ਪਰੇਡ ਦੌਰਾਨ ਇੱਕ ASI ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦਰਿਆਪੁਰ ਚੌਕੀ ‘ਤੇ...

ਭਾਰਤੀ ਸਰਹੱਦ ‘ਤੇ ਡਰੋਨ ਦੀ ਦਸਤਕ, ਤਲਾਸ਼ੀ ਦੌਰਾਨ BSF ਨੂੰ ਹੈਰੋਇਨ ਦੀ ਖੇਪ ਬਰਾਮਦ

ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਐਤਵਾਰ ਰਾਤ ਨੂੰ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਗੋਲੀਬਾਰੀ...

PSTET-2 ਪ੍ਰੀਖਿਆ ‘ਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ: ਸਿੱਖਿਆ ਮੰਤਰੀ ਬੈਂਸ

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ ਹੈ। ਇਸ ਦੇ ਨਾਲ ਹੀ ਇਸ ਪ੍ਰੀਖਿਆ...

ਕਪੂਰਥਲਾ : ਕੋਲਡ ਸਟੋਰ ‘ਚ ਗੈਸ ਲੀਕ, ਪੁਲਿਸ-ਪ੍ਰਸ਼ਾਸ਼ਨ ਨੇ ਸਥਿਤੀ ‘ਤੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਗੈਸ ਲੀਕ ਹਾਦਸੇ ਤੋਂ ਬਾਅਦ ਹੁਣ ਕਪੂਰਥਲਾ ‘ਚ ਵੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ...

ਪਠਾਨਕੋਟ ‘ਚ ਨਹਿਰ ‘ਚ ਡਿੱਗੀ XUV ਕਾਰ, 3 ਬੈਂਕ ਮੁਲਾਜ਼ਮਾਂ ਦੀ ਮੌ.ਤ

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਨਾਲ ਲੱਗਦੇ ਮਾਧੋਪੁਰ ਵਿੱਚ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ ‘ਚ 5 ਲੋਕ ਸਵਾਰ...

ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ, ATM ਟ੍ਰਾਂਜੈਕਸ਼ਨ ਸਣੇ ਅੱਜ ਤੋਂ 6 ਵੱਡੇ ਬਦਲਾਅ

1 ਮਈ ਯਾਨੀ ਅੱਜ ਤੋਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਕਈ ਚੀਜ਼ਾਂ ਬਦਲ ਗਈਆਂ ਹਨ। ਅੱਜ ਤੋਂ ਵਪਾਰਕ ਗੈਸ ਸਿਲੰਡਰ 171.50 ਰੁਪਏ ਸਸਤਾ ਹੋ ਗਿਆ ਹੈ।...

ਪੰਜਾਬ ‘ਚ ਉਦਯੋਗਾਂ ਨੂੰ ਝਟਕਾ ! ਅੱਜ ਤੋਂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਵੇਗੀ ਮਹਿੰਗੀ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿਚ ਅੱਜ ਤੋਂ ਉਦਯੋਗਾਂ ਦੀ ਬਿਜਲੀ ਮਹਿੰਗੀ ਹੋ...

ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ...

ਫ਼ਿਰੋਜ਼ਪੁਰ ਬਾਰਡਰ ‘ਤੇ ਮਿਲੀ 5 ਕਰੋੜ ਰੁ: ਦੀ ਹੈਰੋਇਨ, BSF ਜਵਾਨਾਂ ਨੇ ਕੀਤਾ ਜ਼ਬਤ

ਪੰਜਾਬ ਦੇ ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ...

ਮੇਟਾ ਦੇ CEO ਨੇ ਆਪਣਾ ਡਿਜ਼ਾਈਨਿੰਗ ਹੁਨਰ ਕੀਤਾ ਸਾਂਝਾ, 3ਡੀ ਪ੍ਰਿੰਟਿੰਗ ਰਾਹੀਂ ਬੇਟੀ ਲਈ ਬਣਾਈ ਡਰੈੱਸ

ਮੇਟਾ ਦੇ CEO ਮਾਰਕ ਜ਼ਕਰਬਰਗ ਨੇ ਆਪਣਾ ਡਿਜ਼ਾਈਨਿੰਗ ਹੁਨਰ ਸਾਂਝਾ ਕੀਤਾ ਹੈ। ਦਰਅਸਲ, ਮਾਰਕ ਜ਼ਕਰਬਰਗ ਡਿਜ਼ਾਈਨਿੰਗ ਅਤੇ 3ਡੀ ਪ੍ਰਿੰਟਿੰਗ...

ਫ਼ਿਰੋਜ਼ਪੁਰ ‘ਚ ਨਜਾਇਜ਼ ਹਥਿਆਰ ਬਰਾਮਦ, ਪਿਸਤੌਲ ਤੇ 5 ਜਿੰਦਾ ਕਾਰਤੂਸ ਸਣੇ ਨੌਜਵਾਨ ਕਾਬੂ

ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 315...

ਫਾਜ਼ਿਲਕਾ ‘ਚ 15 ਗ੍ਰਾਮ ਹੈਰੋਇਨ ਸਣੇ 2 ਤਸਕਰ ਕਾਬੂ, ਦੋਵਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ

ਪੰਜਾਬ ਦੇ ਫਾਜ਼ਿਲਕਾ ਥਾਣਾ ਸਦਰ ਅਤੇ ਅਰਨੀਵਾਲਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 15 ਗ੍ਰਾਮ ਹੈਰੋਇਨ...

ਦਿੱਲੀ-ਹੈਦਰਾਬਾਦ IPL ‘ਚ ਕੁਰਸੀ ਤੋੜ ਲੜਾਈ, ਮੈਚ ਦੌਰਾਨ ਆਪਸ ‘ਚ ਭਿੜੇ ਫੈਨਸ

ਦਿੱਲੀ ਦੇ ਅਰੁਣਜੈਤਲੀ ਸਟੇਡੀਅਮ ਵਿੱਚ ਸ਼ਨੀਵਾਰ ਨੂੰ ਦਿੱਲੀ ਕੈਪੀਟਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ IPL ਡਬਲ ਹੈਡਰ ਦਾ ਦੂਜਾ ਮੈਚ...

ਬਮਿਆਲ ਸੈਕਟਰ ‘ਚ ਸਰਹੱਦ ‘ਤੇ ਦੇਖੇ ਗਏ ਸ਼ੱਕੀ ਵਿਅਕਤੀ, BSF ਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਸ਼ੁਰੂ

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ‘ਚ ਐਤਵਾਰ ਸਵੇਰੇ ਦੋ-ਤਿੰਨ ਸ਼ੱਕੀ ਵਿਅਕਤੀ ਦੇਖੇ...

ਪੰਜਾਬ ਸਰਕਾਰ ਰਗਬੀ ਖੇਡ ਨੂੰ ਕਰੇਗੀ ਉਤਸ਼ਾਹਿਤ, ਮੀਤ ਹੇਅਰ ਦੀ ਮੰਗ ‘ਤੇ ਇਨਵੀਟੇਸ਼ਨਲ ਟੂਰਨਾਮੈਂਟ ਦਾ ਐਲਾਨ

ਪੰਜਾਬ ਦੀਆਂ ਹੋਰਨਾਂ ਖੇਡਾਂ ਵਾਂਗ ਹੁਣ ਰਗਬੀ ਦੀ ਖੇਡ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਆਪਣੇ ਉਪਰਾਲੇ...

ਫਿਰੋਜ਼ਪੁਰ ਜੇਲ੍ਹ ‘ਚ ਸਰਚ ਅਭਿਆਨ, 5 ਮੋਬਾਇਲ ਫੋਨ ਤੇ 1800 ਗ੍ਰਾਮ ਸ਼ੱਕੀ ਪਦਾਰਥ ਬਰਾਮਦ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਮੋਬਾਈਲ ਫੋਨ ਅਤੇ ਸ਼ੱਕੀ ਪਦਾਰਥ...

ਸਿਰਸਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ! ਸੇਵਾ ਦੇ ਬਹਾਨੇ ਗੁਰਦੁਆਰੇ ‘ਚ ਹੋਇਆ ਦਾਖਲ, ਦੋਸ਼ੀ ਗ੍ਰਿਫਤਾਰ

ਹਰਿਆਣਾ ਦੇ ਸਿਰਸਾ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਵੇਰੇ 4.30 ਵਜੇ ਸ਼ਹਿਰ ਦੀ ਜੇਜੇ ਕਲੋਨੀ...

ਫ਼ਰੀਦਕੋਟ ‘ਚ ਬੀਜ-ਖਾਦ ਗੋਦਾਮਾਂ ‘ਚ ਛਾਪੇਮਾਰੀ, ਖੇਤੀਬਾੜੀ ਵਿਭਾਗ ਨੇ ਵਿਕਰੀ ‘ਤੇ ਲਗਾਈ ਪਾਬੰਦੀ

ਪੰਜਾਬ ਦੇ ਫ਼ਰੀਦਕੋਟ ਜ਼ਿਲੇ ‘ਚ ਬੀਜ, ਕੀਟਨਾਸ਼ਕ ਅਤੇ ਖਾਦ ਵੇਚਣ ਦੀਆਂ ਸ਼ਿਕਾਇਤਾਂ ਮਿਲਣ ‘ਤੇ ਖੇਤੀਬਾੜੀ ਵਿਭਾਗ ਵੱਲੋਂ ਕਾਰਵਾਈ ਕੀਤੀ...

Carousel Posts