Aarti Gupta

ਯਮਨ ‘ਚ ਰਮਜ਼ਾਨ ਦੌਰਾਨ ਚੈਰਿਟੀ ਸਮਾਗਮ ‘ਚ ਮਚੀ ਭਗਦੜ, 85 ਲੋਕਾਂ ਦੀ ਮੌ.ਤ

ਯਮਨ ਦੀ ਰਾਜਧਾਨੀ ਸਨਾ ਵਿੱਚ ਰਮਜ਼ਾਨ ਦੇ ਪਵਿੱਤਰ ਮਹੀਨੇ ਲਈ ਵਿੱਤੀ ਸਹਾਇਤਾ ਵੰਡਣ ਲਈ ਆਯੋਜਿਤ ਇੱਕ ਸਮਾਗਮ ਵਿੱਚ ਬੁੱਧਵਾਰ ਦੇਰ ਰਾਤ ਭਗਦੜ...

ਲੁਧਿਆਣਾ ਦਾ ਹੀਰੋ ਬੇਕਰੀ ਚੌਂਕ ਅੱਜ ਤੋਂ ਬੰਦ, ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਨ ਰੂਟ ਡਾਇਵਰਟ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦਾ ਪੱਖੋਵਾਲ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਨ ਹੀਰੋ ਬੇਕਰੀ ਚੌਂਕ ਅੱਜ ਤੋਂ ਲਗਭਗ 1 ਮਹੀਨੇ ਲਈ ਬੰਦ...

UGC ਵੱਲੋਂ ਯੂਨੀਵਰਸਿਟੀਆਂ ਨੂੰ ਸਲਾਹ- ਵਿਦਿਆਰਥੀਆਂ ਨੂੰ ਲੋਕਲ ਭਾਸ਼ਾ ‘ਚ ਪ੍ਰੀਖਿਆ ਲਿਖਣ ਦੀ ਹੋਵੇ ਇਜਾਜ਼ਤ

ਉੱਚ ਸਿੱਖਿਆ ਸੰਸਥਾਵਾਂ ‘ਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਦਰਅਸਲ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਦੇਸ਼...

ਪਾਉਂਟਾ ਸਾਹਿਬ ‘ਚ ਬੰਦ ਪਈ ਫੈਕਟਰੀ ‘ਤੇ ਛਾਪਾ, ਪਾਬੰਦੀਸ਼ੁਦਾ ਦਵਾਈ ਦੀਆਂ 1150 ਸ਼ੀਸ਼ੀਆਂ ਬਰਾਮਦ

ਹਿਮਾਚਲ ਦੇ ਸਿਰਮੌਰ ਦੇ ਪਾਉਂਟਾ ਸਾਹਿਬ ਦੀ ਪੁਰੂਵਾਲਾ ਪੰਚਾਇਤ ਅਮਰਗੜ੍ਹ ‘ਚ ਐਪਲ ਫੀਲਡ ਫੈਕਟਰੀ ‘ਤੇ ਪੁਲਿਸ ਨੇ ਛਾਪਾ ਮਾਰਿਆ। ਇਸ...

ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 15 ਲੱਖ ਦੀ ਜਾਅਲੀ ਕਰੰਸੀ ਸਣੇ ਗਿਰੋਹ ਦੇ 4 ਮੈਂਬਰ ਕਾਬੂ

ਪੰਜਾਬ ਦੇ ਲੁਧਿਆਣਾ ‘ਚ ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਕੇ ਬਾਜ਼ਾਰ ‘ਚ ਸਪਲਾਈ ਕਰਨ ਦੇ ਦੋਸ਼ ‘ਚ 4 ਲੋਕਾਂ ਨੂੰ ਗ੍ਰਿਫਤਾਰ...

ਚੀਨ ‘ਚ ਐਕਰੋਬੈਟਿਕਸ ਕਰ ਰਹੀ ਮਹਿਲਾ ਨਾਲ ਵਾਪਰਿਆ ਹਾਦਸਾ, 30 ਫੁੱਟ ਉਚਾਈ ਤੋਂ ਡਿੱਗੀ ਹੇਠਾਂ

ਚੀਨ ਵਿੱਚ ਇੱਕ ਸ਼ੋਅ ਦੌਰਾਨ ਜਿਮਨਾਸਟਿਕ ਕਰਦੇ ਸਮੇਂ ਡਿੱਗਣ ਨਾਲ ਇੱਕ ਐਕਰੋਬੈਟ ਦੀ ਮੌਤ ਹੋ ਗਈ। ਘਟਨਾ 15 ਅਪ੍ਰੈਲ ਦੀ ਦੱਸੀ ਜਾ ਰਹੀ ਹੈ।...

ਮਲੋਟ ‘ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬਣ ਨਾਲ 80 ਸਾਲਾ ਬਜ਼ੁਰਗ ਦੀ ਮੌ.ਤ

ਪੰਜਾਬ ਦੇ ਮੁਕਤਸਰ ਦੇ ਮਲੋਟ ਵਿਚ ਬੀਤੀ ਰਾਤ ਤੇਜ ਤੂਫ਼ਾਨ ਅਤੇ ਮੀਂਹ ਕਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਹਾਦਸੇ ਸਮੇਂ ਘਰ ਵਿੱਚ 80 ਸਾਲਾ...

ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼, UN ਨੇ ਜਾਰੀ ਕੀਤੇ ਨਵੇਂ ਅੰਕੜੇ

ਭਾਰਤ ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਗਿਆ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ (UNFPA) ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ...

ਮੁਕਤਸਰ ‘ਚ ਕਿਸਾਨਾਂ ਨੂੰ ਵੱਡਾ ਨੁਕਸਾਨ, ਮੀਂਹ ਕਾਰਨ ਮੰਡੀਆਂ ‘ਚ ਹਜ਼ਾਰਾਂ ਟਨ ਕਣਕ ਹੋਈ ਗਿੱਲੀ

ਪੰਜਾਬ ਵਿਚ ਕੁਝ ਦਿਨਾਂ ‘ਤੋਂ ਮੌਸਮ ਸਾਫ਼ ਹੋ ਗਿਆ ਸੀ ਪਰ ਮੰਗਲਵਾਰ ਅੱਧੀ ਰਾਤ ਮੁਕਤਸਰ ਜ਼ਿਲ੍ਹੇ ‘ਚ ਅਚਾਨਕ ਤੇਜ਼ ਤੂਫਾਨ ਅਤੇ ਮੀਂਹ ਪੈ...

ਮੱਧਪ੍ਰਦੇਸ਼ ‘ਚ ਭਿਆਨਕ ਰੇਲ ਹਾਦਸਾ: ਦੋ ਮਾਲ ਗੱਡੀਆਂ ‘ਚ ਟੱਕਰ, ਲੋਕੋ ਪਾਇਲਟ ਦੀ ਮੌ.ਤ

ਮੱਧਪ੍ਰਦੇਸ਼ ਦੇ ਸ਼ਾਹਡੋਲ ਰੇਲ ਸੈਕਸ਼ਨ ਦੇ ਵਿਚਕਾਰ ਸਿੰਘਪੁਰ ਰੇਲਵੇ ਸਟੇਸ਼ਨ ਨੇੜੇ ਬੁੱਧਵਾਰ ਸਵੇਰੇ ਕਰੀਬ 7 ਵਜੇ ਦੋ ਮਾਲ ਗੱਡੀਆਂ ਆਪਸ...

NOC ਜਾਰੀ ਕਰਨ ਦੇ ਬਦਲੇ ਮੰਗੇ ਪੈਸੇ, ਵਿਜੀਲੈਂਸ ਨੇ ਬਿਲਡਿੰਗ ਇੰਸਪੈਕਟਰ ਤੇ ਕਲਰਕ ਨੂੰ ਕੀਤਾ ਕਾਬੂ

ਵਿਜੀਲੈਂਸ ਨੇ ਬਿਲਡਿੰਗ ਇੰਸਪੈਕਟਰ ਅਤੇ ਕਲਰਕ ਨੂੰ ਜਾਇਦਾਦ ਦਾ NOC ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।...

ਇਟਲੀ ਦੇ ਸਮੁੰਦਰ ‘ਚ ਤੈਰਦੀ ਮਿਲੀ 2 ਟਨ ਕੋਕੀਨ, ਬਾਜ਼ਾਰ ‘ਚ ਕੀਮਤ 440 ਮਿਲੀਅਨ ਡਾਲਰ

ਇਟਲੀ ਦੀ ਕਸਟਮ ਪੁਲਿਸ ਨੇ ਸੋਮਵਾਰ ਨੂੰ ਕੋਕੀਨ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਇਟਲੀ ਦੇ ਸਿਸਲੀ ਦੇ ਸਮੁੰਦਰ ਤੱਟ ਨੇੜੇ 2 ਟਨ ਕੋਕੀਨ ਤੈਰਦੀ...

ਅਤੀਕ ਦੇ ਵਕੀਲ ਦੇ ਘਰ ਨੇੜੇ ਬੰਬ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ

ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਪ੍ਰਯਾਗਰਾਜ ਤੋਂ ਇਕ ਹੋਰ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਪ੍ਰਯਾਗਰਾਜ ਦੇ ਕਟੜਾ ਗੋਬਰ...

ਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ, 140 ਯਾਤਰੀ ਸਨ ਸਵਾਰ

ਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਨੂੰ ਮੰਗਲਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ...

ਲੁਧਿਆਣਾ ਬੱਸ ਸਟੈਂਡ ‘ਤੇ MLA ਗੋਗੀ ਦਾ ਛਾਪਾ, ਗੰਦਗੀ ਦੇਖ ਕੇ ਅਫਸਰਾਂ ਦੀ ਲਗਾਈ ਕਲਾਸ

ਪੰਜਾਬ ਦੇ ਲੁਧਿਆਣਾ ਦੇ ਬੱਸ ਸਟੈਂਡ ‘ਤੇ ਪਾਰਕਿੰਗ ‘ਚ ਓਵਰਚਾਰਜ ਦੀ ਸ਼ਿਕਾਇਤ ਨੂੰ ਲੈ ਕੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਛਾਪਾ ਮਾਰਿਆ।...

ਤਰਨਤਾਰਨ ‘ਚ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, 2 ਚਚੇਰੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌ.ਤ

ਪੰਜਾਬ ਦੇ ਤਰਨਤਾਰਨ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸਰਹਾਲੀ ਤੋਂ ਚੋਹਲਾ ਸਾਹਿਬ ਜਾਂਦੇ ਸਮੇਂ ਇੱਕ ਕਾਰ ਦਰੱਖਤ ਨਾਲ ਟਕਰਾ ਗਈ।...

ਫਿਰੋਜ਼ਪੁਰ ‘ਚ ਇੱਕ ਨਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ 2500 ਨਸ਼ੀਲੀਆਂ ਗੋਲੀਆਂ ਤੇ ਫ਼ੋਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਵਿੱਚ ਗੁਰੂਹਰਸਹਾਏ ਪੁਲਿਸ ਨੇ ਇੱਕ ਨਸ਼ਾ ਤਸਕਰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2500 ਨਸ਼ੀਲੀਆਂ ਗੋਲੀਆਂ,...

ਹਰਿਆਣਾ ‘ਚ ਜਾਅਲੀ NCERT ਕਿਤਾਬਾਂ ਦੀ ਐਂਟਰੀ, 8 ਜ਼ਿਲ੍ਹਿਆਂ ‘ਚ ਛਾਪੇਮਾਰੀ ਕਰਕੇ 6000 ਕਿਤਾਬਾਂ ਜ਼ਬਤ

ਹਰਿਆਣਾ ਦੇ ਕਿਤਾਬ ਬਾਜ਼ਾਰ ‘ਚ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (NCERT) ਦੀਆਂ ਨਕਲੀ ਕਿਤਾਬਾਂ ਦੀ ਐਂਟਰੀ ਹੋਈ ਹੈ। ਇਸ...

ਲਾਰੈਂਸ ਬਿਸ਼ਨੋਈ ਪਟਿਆਲਾ ਹਾਊਸ ਕੋਰਟ ‘ਚ ਪੇਸ਼, NIA ਨੇ 7 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ

ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (NIA) ਵੱਲੋਂ ਪੰਜਾਬ ਦੀ ਬਠਿੰਡਾ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਦਿੱਲੀ ਦੀ...

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਫ਼ਿਜੀ ਦੀ ਧਰਤੀ, ਰਿਕਟਰ ਪੈਮਾਨੇ ‘ਤੇ 6.3 ਰਹੀ ਤੀਬਰਤਾ

ਤੁਰਕੀ ਅਤੇ ਸੀਰੀਆ ਤੋਂ ਬਾਅਦ ਹੁਣ ਫ਼ਿਜੀ ਦੀ ਧਰਤੀ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ...

ਵਿਜੀਲੈਂਸ ਵੱਲੋਂ ਸਾਬਕਾ CM ਚੰਨੀ ਨੂੰ ਮੁੜ ਨੋਟਿਸ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਵੇਗੀ ਜਾਂਚ

ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ...

ਮਾਣ ਵਾਲੀ ਗੱਲ ! ਜਲੰਧਰ ਦਾ ਰਾਸ਼ਟਰੀ ਤੈਰਾਕ ਸੁਮਿਤ ਕੈਨੇਡਾ ‘ਚ ਬਣਿਆ ਪੁਲਿਸ ਅਫ਼ਸਰ

ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਨੇ ਕੈਨੇਡਾ ਵਿਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਰਾਸ਼ਟਰੀ ਤੈਰਾਕੀ ਖਿਡਾਰੀ ਸੁਮਿਤ ਸ਼ਰਮਾ ਦੀ...

ਅਮਰੀਕਾ ‘ਚ ਲਾਰੈਂਸ-ਭਗਵਾਨਪੁਰੀਆ ਗੈਂਗ ਦੇ 16 ਗੁਰਗੇ ਕਾਬੂ, ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ

ਅਮਰੀਕਾ ‘ਚ ਲਾਰੈਂਸ ਬਿਸ਼ਨੋਈ ਅਤੇ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਗੈਂਗ ਵਿਚਾਲੇ ਗੈਂਗ ਵਾਰ ਦੇ ਖਦਸ਼ੇ ‘ਤੇ ਅਮਰੀਕੀ ਖੁਫੀਆ...

ਸਿਵਲ ਹਸਪਤਾਲ ‘ਚੋਂ ਚੋਰੀ ਬੱਚਾ ਬਰਾਮਦ, ਪੁਲਿਸ ਨੇ 12 ਘੰਟਿਆਂ ‘ਚ ਮੁਲਜ਼ਮ ਜੋੜੇ ਨੂੰ ਦਬੋਚਿਆ

ਸਿਵਲ ਹਸਪਤਾਲ ਲੁਧਿਆਣਾ ਦੇ ਮਦਰਜ਼ ਐਂਡ ਚਾਈਲਡ ਹਸਪਤਾਲ ਦੇ ਵਾਰਡ ਵਿੱਚੋਂ ਬੱਚਾ ਚੋਰੀ ਹੋਣ ਦਾ ਮਾਮਲਾ ਕਮਿਸ਼ਨਰੇਟ ਪੁਲਿਸ ਨੇ 12 ਘੰਟਿਆਂ...

ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ...

ED ਅਤੇ CBI ਮਾਮਲੇ ‘ਚ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 29 ਅਪ੍ਰੈਲ ਤੱਕ ਵਧਾਈ ਹਿਰਾਸਤ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਰੌਸ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ...

ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ 3 ਦਿਨਾਂ ਦਾ ਬੱਚਾ ਚੋਰੀ, ਬੱਚੇ ਦੀ ਭਾਲ ‘ਚ ਜੁਟੀ ਪੁਲਿਸ

ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਸਿਵਲ ਹਸਪਤਾਲ ‘ਤੋਂ ਤਿੰਨ ਦਿਨਾਂ ਦਾ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬੱਚਾ ਸੋਮਵਾਰ...

ਮੁਕਤਸਰ : ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਦੀ ਗੋ.ਲੀ ਲੱਗਣ ਕਾਰਨ ਮੌ.ਤ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਰਿਕਾਰਡ ਰੂਮ...

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ : ਪੁਲਿਸ ਨੇ ਦੋਸ਼ੀ ਜਵਾਨ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਵਿਚ ਫਾਇਰਿੰਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਇੱਕ ਜਵਾਨ ਨੂੰ...

ਚੰਡੀਗੜ੍ਹ : PGI ‘ਚ ਪਹਿਲੀ ਵਾਰ TVI ਤਕਨੀਕ ਰਾਹੀਂ ਬਚਾਈ ਗਈ 75 ਸਾਲਾ ਬਜ਼ੁਰਗ ਔਰਤ ਦੀ ਜਾਨ

ਚੰਡੀਗੜ੍ਹ ਦੇ ਪੀਜੀਆਈ ਦੇ ਐਡਵਾਂਸਡ ਕਾਰਡਿਅਕ ਸੈਂਟਰ ਵਿੱਚ ਪਹਿਲੀ ਵਾਰ ਟਰਾਂਸਕੈਥੀਟਰ ਐਓਰਟਿਕ ਵਾਲਵ ਇਮਪਲਾਂਟੇਸ਼ਨ (TVI) ਤਕਨੀਕ ਦੀ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ‘ਆਪ’ ਵੱਲੋਂ ਅੱਜ ਭਰੇ ਜਾਣਗੇ ਨਾਮਜ਼ਦਗੀ ਪੱਤਰ

ਜਲੰਧਰ ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ‘ਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕਾਂਗਰਸੀ...

ਗੈਂਗਸਟਰ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਵੇਗੀ NIA : ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ ਪੇਸ਼ੀ

NIA ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਜਾਉਣ ਲਈ ਪੰਜਾਬ ਆ ਰਹੀ ਹੈ। ਲਾਰੈਂਸ ਇਸ ਸਮੇਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ...

ਲੁਧਿਆਣਾ ‘ਚ 5 ਮਹੀਨਿਆਂ ‘ਚ 12.5 ਕਿਲੋ ਹੈਰੋਇਨ, 28 ਕਿਲੋ ਅਫੀਮ ਤੇ ਹੋਰ ਕਈ ਨਸ਼ੇ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਹਰ ਰੋਜ਼ ਨਸ਼ਾ ਤਸਕਰ ਫੜੇ ਜਾ ਰਹੇ ਹਨ। ਪਰ ਨਸ਼ਿਆਂ ਦੀ ਸਪਲਾਈ ਚੇਨ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜਿਸ...

ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਤੋਂ ਡਰੋਨ ਤੇ ਫਾਜ਼ਿਲਕਾ ‘ਤੋਂ 2 ਕਿਲੋ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਇਕ ਵਾਰ ਫਿਰ ਨਾਕਾਮ ਕਰ...

ਅਮਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਗੋਲੀਬਾਰੀ, 6 ਨਾਬਾਲਗਾਂ ਦੀ ਮੌ.ਤ, 20 ਜ਼ਖਮੀ

ਅਮਰੀਕਾ ਵਿਚ ਗੋਲੀਬਾਰੀ ਦੀ ਹਿੰਸਾ ਲਗਾਤਾਰ ਵੱਧਦੀ ਜਾ ਰਹੀ ਹੈ। ਇੱਥੇ ਅਲਬਾਮਾ ਸੂਬੇ ਦੇ ਡੇਡੇਵਿਲੇ ‘ਚ ਐਤਵਾਰ ਨੂੰ ਇਕ ਜਨਮਦਿਨ ਦੀ...

ਪੰਜਾਬ ‘ਚ ਕੋਰੋਨਾ ਦਾ ਕਹਿਰ : 271 ਨਵੇਂ ਮਾਮਲੇ ਆਏ ਸਾਹਮਣੇ, ਸੂਬੇ ‘ਚ 1546 ਐਕਟਿਵ ਕੇਸ

ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ 4600 ਲੋਕਾਂ ਦੇ ਸੈਂਪਲ ਲਏ ਹਨ।...

ਸਚਿਨ ਤੇਂਦੁਲਕਰ ਦੇ ਬੇਟੇ ਦਾ ਸੁਪਨਾ ਹੋਇਆ ਸਾਕਾਰ, ਮੁੰਬਈ ਇੰਡੀਅਨਜ਼ ਲਈ IPL ‘ਚ ਕੀਤਾ ਡੈਬਿਊ

ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਨੂੰ ਪਹਿਲੀ ਵਾਰ ਮੁੰਬਈ ਇੰਡੀਅਨਜ਼ ਵੱਲੋਂ ਪਲੇਇੰਗ-11 ਵਿੱਚ ਸ਼ਾਮਲ ਕੀਤਾ...

ਜੰਮੂ-ਕਸ਼ਮੀਰ ‘ਚ ਟਲਿਆ ਵੱਡਾ ਹਾਦਸਾ, ਫੌਜ ਦੇ ਕੁੱਤੇ ਨੇ ਬਾਰੂਦੀ ਸੁਰੰਗ ਦਾ ਲਗਾਇਆ ਪਤਾ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਸ਼ਨੀਵਾਰ ਨੂੰ ਕੰਟਰੋਲ ਰੇਖਾ (LOC) ਦੇ ਕੋਲ ਬਾਰੂਦੀ ਸੁਰੰਗ ਮਿਲਣ ਦੀ ਸੂਚਨਾ ਮਿਲੀ ਹੈ। ਇਸ ਲਈ ਫੌਜ ਦੇ...

ਅਤੀਕ-ਅਸ਼ਰਫ ਕ.ਤਲ ਮਗਰੋਂ ਕੇਂਦਰ ਸਰਕਾਰ ਅਲਰਟ, ਪੱਤਰਕਾਰਾਂ ਲਈ SOP ਕਰੇਗੀ ਤਿਆਰ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਮੋਡ ਵਿੱਚ ਹੈ। ਗ੍ਰਹਿ...

ਅੰਮ੍ਰਿਤਸਰ ‘ਚ 2 ਬਾਈਕ ਦੀ ਆਹਮੋ-ਸਾਹਮਣੇ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਕੇ ‘ਤੇ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ 2 ਬਾਈਕ ਦੀ ਆਹਮੋ-ਸਾਹਮਣੇ ਟੱਕਰ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ...

ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ

ਦੁਬਈ ਵਿੱਚ ਇੱਕ 5 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ ਕੇਰਲ ਦੇ ਇੱਕ ਜੋੜੇ ਸਮੇਤ...

PM ਮੋਦੀ ਦੀ ਫੈਨ ਬਣੀ ਅਮਰੀਕਾ ਦੀ ਵਣਜ ਮੰਤਰੀ, ਕਿਹਾ- ‘ਭਾਰਤ ਦੇ ਲੋਕਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਕਮਾਲ’

ਭਾਰਤ ਦੇ ਨਾਲ-ਨਾਲ ਹੁਣ ਦੁਨੀਆ ਦੇ ਨੇਤਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਇਲ ਹੋਣ ਲੱਗੇ ਹਨ। ਅਮਰੀਕਾ ਦੀ ਵਣਜ ਸਕੱਤਰ ਯਾਨੀ ਵਣਜ...

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਕੇਸ : ਪੰਜਾਬ ਪੁਲਿਸ ਵੱਲੋਂ 12 ਜਵਾਨਾਂ ਨੂੰ ਸੰਮਨ ਜਾਰੀ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੀ ਹੱਤਿਆ ਦੇ ਮਾਮਲੇ ‘ਚ ਬੀਤੇ ਬੁੱਧਵਾਰ ਨੂੰ 12...

ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ: ਮੋਹਾਲੀ ‘ਚ ਹੋ ਸਕਦੈ ਵਿਸ਼ਵ ਕੱਪ ਦਾ ਮੈਚ, 79.46 ਕਰੋੜ ਦਾ ਫੰਡ ਜਾਰੀ

ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਸਾਲ 2023 ਦੇ ਅੰਤ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ਦਾ ਮੈਚ ਵੀ ਮੋਹਾਲੀ ‘ਚ ਹੋ ਸਕਦਾ ਹੈ। ਹਾਲ ਹੀ...

ਮੈਕਸੀਕੋ ‘ਚ ਬੰਦੂਕਧਾਰੀਆਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ, ਇਕ ਨਾਬਾਲਗ ਸਣੇ 7 ਲੋਕਾਂ ਦੀ ਮੌ.ਤ

ਸੈਂਟਰਲ ਮੈਕਸੀਕੋ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਇੱਥੇ ਵਾਟਰ ਪਾਰਕ ‘ਚ...

BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, ਅਟਾਰੀ ਸਰਹੱਦ ਨੇੜੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। BSF...

19 ਸਾਲਾ ਨੰਦਨੀ ਗੁਪਤਾ ਬਣੀ ਮਿਸ ਇੰਡੀਆ 2023, ਦਿੱਲੀ ਦੀ ਸ਼੍ਰੇਆ ਰਹੀ ਪਹਿਲੀ ਰਨਰ-ਅੱਪ

ਰਾਜਸਥਾਨ ਦੀ ਨੰਦਿਨੀ ਗੁਪਤਾ ਨੂੰ ਫੈਮਿਨਾ ਮਿਸ ਇੰਡੀਆ 2023 ਦਾ ਤਾਜ ਪਹਿਨਾਇਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸ਼੍ਰੇਆ ਪੂੰਜਾ ਫਸਟ...

ਲੁਧਿਆਣਾ ਦੇ ਖੰਨਾ ‘ਚ SDM ਦਫ਼ਤਰ ‘ਚ ਲੱਗੀ ਅੱਗ, ਮੀਟਿੰਗ ਹਾਲ ਸੜ ਕੇ ਸੁਆਹ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ SDM ਦਫ਼ਤਰ ਵਿੱਚ ਅੱਜ ਐਤਵਾਰ ਸਵੇਰੇ ਤੜਕੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ...

ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਨਿਯਮ : ਕੋਠੀ ਅਲਾਟ ਹੁੰਦੇ ਹੀ ਮੰਤਰੀਆਂ ਨੂੰ ਛੱਡਣਾ ਪਵੇਗਾ MLA ਫਲੈਟ

ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਲਾਟ ਹੋਣ ਵਾਲੇ ਮਕਾਨਾਂ ਨੂੰ ਲੈ ਕੇ ਵਿਧਾਨ ਸਭਾ ਵੱਲੋਂ ਨਵੇਂ ਨਿਯਮ ਬਣਾਏ ਗਏ ਹਨ। ਇਸ ਨਿਯਮ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, 6 ਏਕੜ ਫਸਲ ਸੜ ਕੇ ਸੁਆਹ

ਪੰਜਾਬ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿਚ ਅੱਜ ਦੁਪਹਿਰ ਇੱਕ ਕਿਸਾਨ ਦੇ ਕਣਕ ਦੇ ਖੇਤ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ...

500 ਦਿਨ ਗੁਫਾ ‘ਚ ਰਹੀ ਸਪੇਨ ਦੀ ਐਥਲੀਟ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ‘ਚ ਨਾਮ ਦਰਜ

ਸਪੇਨ ਦੀ 50 ਸਾਲਾ ਐਥਲੀਟ ਬੀਟਰਿਜ਼ ਫਲੈਮਿਨੀ 500 ਦਿਨ ਗੁਫਾ ‘ਚ ਰਹਿਣ ਤੋਂ ਬਾਅਦ ਬਾਹਰ ਆਈ ਹੈ। ਇਸ ਨਾਲ ਉਨ੍ਹਾਂ ਦਾ ਨਾਂ ਗਿਨੀਜ਼ ਬੁੱਕ ਆਫ...

ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਰਾਹਤ, ਮਾਣਹਾਨੀ ਕੇਸ ‘ਚ ਪੇਸ਼ੀ ਲਈ ਸਥਾਈ ਛੋਟ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਰਾਹਤ ਦਿੱਤੀ। ਅਦਾਲਤ ਨੇ ਰਾਸ਼ਟਰੀ...

ਅਬੋਹਰ ‘ਚ ਸੜਕ ਕਿਨਾਰੇ ‘ਤੋਂ ਇਕ ਕਿੱਲੋ ਅਫੀਮ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਗਸ਼ਤ ਦੌਰਾਨ ਪੁਲਿਸ ਨੂੰ ਇਕ ਕਿਲੋ ਅਫ਼ੀਮ ਬਰਾਮਦ ਹੋਈ। ਇਹ ਅਫ਼ੀਮ ਸੜਕ ਦੇ ਕਿਨਾਰੇ ‘ਚੋਂ ਇਕ ਪਲਾਸਟਿਕ ਦੇ...

ਮਾਝੇ-ਦੋਆਬੇ ‘ਚ ਹੀਟਵੇਵ ਦਾ ਰੈੱਡ ਅਲਰਟ, ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ 40 ਡਿਗਰੀ ‘ਤੋਂ ਹੋਵੇਗਾ ਪਾਰ

ਪੰਜਾਬ ਵਿਚ ਗਰਮੀ ਨੇ ਕਹਿਰ ਢਾਣਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਦੇਖਦੇ ਹੋਏ ਮਾਝਾ-ਦੁਆਬੇ ‘ਚ ਲੂ (ਹੀਟਵੇਵ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...

ਗੁਰੂਗ੍ਰਾਮ ਪੁਲਿਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਗੈਰ-ਕਾਨੂੰਨੀ ਹਥਿਆਰ ਸਣੇ 8 ਲੋਕ ਗ੍ਰਿਫਤਾਰ

ਹਰਿਆਣਾ ਦੇ ਗੁਰੂਗ੍ਰਾਮ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ...

ਸਾਊਦੀ ਕਾਰਗੋ ਫਲਾਈਟ ਦੀ ਵਿੰਡ ਸ਼ੀਲਡ ਹਵਾ ‘ਚ ਟੁੱਟੀ, ਕੋਲਕਾਤਾ ਹਵਾਈ ਅੱਡੇ ‘ਤੇ ਹੋਈ ਐਮਰਜੈਂਸੀ ਲੈਂਡਿੰਗ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਸਾਊਦੀ ਏਅਰਲਾਈਨਜ਼ ਦੇ ਕਾਰਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ...

ਚੀਨ ਨੇ ਕੀਤਾ ਵੱਡਾ ਐਲਾਨ, ਰੂਸ-ਯੂਕਰੇਨ ਯੁੱਧ ‘ਚ ਕਿਸੇ ਵੀ ਪੱਖ ਨੂੰ ਨਹੀਂ ਦੇਵੇਗਾ ਹਥਿਆਰ

ਰੂਸ-ਯੂਕਰੇਨ ਯੁੱਧ ਦੇ ਵਿਚਕਾਰ, ਚੀਨ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਚੀਨ ਨੇ ਕਿਹਾ ਕਿ ਉਹ ਯੁੱਧ ਵਿੱਚ ਕਿਸੇ ਵੀ ਪੱਖ ਨੂੰ ਹਥਿਆਰ...

ਹਰਿਆਣਾ ‘ਚ PHC ਪੱਧਰ ‘ਤੇ ਕੀਤੀ ਜਾਵੇਗੀ ECG, ਸਿਹਤ ਮੰਤਰੀ ਅਨਿਲ ਵਿਜ ਨੇ ਕੀਤਾ ਐਲਾਨ

ਹਰਿਆਣਾ ਵਿਚ PHC ਪੱਧਰ ‘ਤੇ ECG ਦੀ ਸਹੂਲਤ ਦਿੱਤੀ ਜਾਵੇਗੀ। ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਰਾਜ ਹੋਵੇਗਾ ਜਿੱਥੇ ਪਿੰਡ ਪੱਧਰ ‘ਤੇ ਸਾਰੇ...

ਦੱਖਣੀ ਕੋਰੀਆ ਸਰਕਾਰ ਦੀ ਸਕੀਮ, 19-39 ਸਾਲ ਦੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ 40 ਹਜ਼ਾਰ ਰੁ: ਪ੍ਰਤੀ ਮਹੀਨਾ

ਦੱਖਣੀ ਕੋਰੀਆ ਦੀ ਸਰਕਾਰ ਆਪਣੇ ਨਾਗਰਿਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਇੱਕ ਨਵੀਂ ਕਵਾਇਦ ਸ਼ੁਰੂ ਕਰ ਰਹੀ ਹੈ। ਇਸ...

ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ ਕਰੀਬ 11,000 ਨਵੇਂ ਮਾਮਲੇ, ਐਕਟਿਵ ਕੇਸ 53,000 ਤੋਂ ਪਾਰ

ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਆਪਣੀ ਰਫਤਾਰ ਫੜ ਰਹੇ ਹਨ। ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਕੇਂਦਰ...

200 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਹੋਮਗਾਰਡ ਕਾਬੂ, ਅਦਾਲਤ ਨੇ ਸੁਣਾਈ 4 ਸਾਲ ਕੈਦ ਦੀ ਸਜ਼ਾ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਸੈਸ਼ਨ ਅਦਾਲਤ ਨੇ ਇੱਕ ਪੁਲਿਸ ਚੌਕੀ ‘ਤੇ ਇੱਕ ਵਿਅਕਤੀ ਤੋਂ 200 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ...

ਪੰਜਾਬ ਸਰਕਾਰ ਵੱਲੋਂ 1 IFS ਤੇ 12 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਰਾਜ ਸਰਕਾਰ ਵੱਲੋਂ ਕੁੱਲ 12 IAS ਅਤੇ ਇੱਕ IFS ਅਧਿਕਾਰੀ ਦੇ ਤਬਾਦਲੇ ਕੀਤੇ...

ਬਿਹਾਰ ‘ਚ 5 ਬਦਮਾਸ਼ਾਂ ਨੇ PNB ਚ ਕੀਤੀ ਫਾਇਰਿੰਗ, 2 ਗਾਰਡ ਨੂੰ ਗੋ.ਲੀ ਮਾਰ ਕੇ 12 ਲੱਖ ਲੁੱਟੇ

ਬਿਹਾਰ ਦੇ ਸਾਰਣ ਦੇ ਸੋਨੀਪੁਰ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਦਿਨ-ਦਿਹਾੜੇ 5 ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।...

ਹਿਮਾਚਲ ਦੇ ਲਾਹੌਲ ਸਪਿਤੀ ‘ਚ ਸ਼ਰਾਬ ‘ਤੇ ਲੱਗੀ ਪਾਬੰਦੀ, ਕੀਲਾਂਗ ਪੰਚਾਇਤ ਨੇ ਲਿਆ ਫੈਸਲਾ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਦੇ ਕੇਲੌਂਗ ਵਿੱਚ ਵਿਆਹਾਂ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਸ਼ਰਾਬ ਪਰੋਸਣ ਦੀ ਪਰੰਪਰਾ ‘ਤੇ...

ਸਵੱਛਤਾ ਸਰਵੇਖਣ ‘ਚ ਅਬੋਹਰ ਦੇ ਹਸਪਤਾਲ ਨੇ ਮਾਰੀ ਬਾਜ਼ੀ, ਸੂਬੇ ‘ਚ ਮਿਲਿਆ ਦੂਸਰਾ ਸਥਾਨ

ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਵਿਚ ਫਰਵਰੀ ਮਹੀਨੇ ‘ਚ SDH ਹਸਪਤਾਲਾਂ ਦਾ ਸਵੱਛਤਾ ਸਰਵੇਖਣ ਕੀਤਾ ਗਿਆ। ਇਸ ਵਿੱਚ ਅਬੋਹਰ ਦੇ ਸਿਵਲ...

PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ- ਸਿੱਖਣ ਲਈ ਹਮੇਸ਼ਾ ਤਿਆਰ ਰਹੋ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੀ ਰੁਜ਼ਗਾਰ ਮੇਲਾ ਯੋਜਨਾ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ...

CM ਮਾਨ ਮੁਆਵਜ਼ਾ ਰਾਸ਼ੀ ਦੇਣ ਪਹੁੰਚੇ ਅਬੋਹਰ, ਕਿਸਾਨਾਂ ਨੂੰ 1.20 ਲੱਖ ਰੁਪਏ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ...

ਗੈਰ-ਕਾਨੂੰਨੀ ਦਵਾਈ ਨਿਰਮਾਤਾਵਾਂ ‘ਤੇ DCGI ਦੀ ਕਾਰਵਾਈ, 18 ਕੰਪਨੀਆਂ ਦਾ ਲਾਇਸੈਂਸ ਕੀਤਾ ਰੱਦ

ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ...

ਹੁਸ਼ਿਆਰਪੁਰ ‘ਚ ਬੇਕਾਬੂ ਟਰੱਕ ਦੀ ਲਪੇਟ ‘ਚ ਆਏ ਸ਼ਰਧਾਲੂ, 8 ਲੋਕਾਂ ਦੀ ਮੌ.ਤ, 13 ਜ਼ਖਮੀ

ਪੰਜਾਬ ਦੇ ਸਬ-ਡਿਵੀਜ਼ਨ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ‘ਚ ਅੱਜ ਫਿਰ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ...

ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ

ਪੰਜਾਬ ਵਿੱਚ 24 ਘੰਟਿਆਂ ਦੇ ਅੰਦਰ ਹੀ ਪਾਕਿਸਤਾਨੀ ਸਮੱਗਲਰਾਂ ਨੇ ਫਿਰ ਡਰੋਨ ਭੇਜੇ ਹਨ। ਪਰ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ...

CM ਮਾਨ ਅਬੋਹਰ ‘ਚ ਕਿਸਾਨਾਂ ਨਾਲ ਕਰਨਗੇ ਗੱਲਬਾਤ, ਮੁਆਵਜ਼ਾ ਰਾਸ਼ੀ ਦੇ ਦੇਣਗੇ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ‘ਤੇ ਕਿਸਾਨਾਂ ਨੂੰ ਅੱਜ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ...

ਸਾਈਬਰ ਠੱਗਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, 99,880 ਰੁਪਏ ਦੀ ਠੱਗੀ ਕਰਨ ਵਾਲੇ 2 ਮੁਲਜ਼ਮ ਕਾਬੂ

ਸਾਈਬਰ ਸੈੱਲ ਥਾਣੇ ਨੇ ਸੇਵਾਮੁਕਤ ਅਧਿਕਾਰੀਆਂ, ਸੀਨੀਅਰ ਨਾਗਰਿਕਾਂ, ਔਰਤਾਂ ਨੂੰ ਸਮੂਹ ਬੀਮਾ ਯੋਜਨਾ ਤਹਿਤ ਪੈਸੇ ਦਿਵਾਉਣ ਦੇ ਬਹਾਨੇ...

ਬਠਿੰਡਾ ਮਿਲਟਰੀ ਸਟੇਸ਼ਨ ‘ਚ ਰੈੱਡ ਅਲਰਟ: ਕੈਂਟ ‘ਚ ਸਕੂਲ ਬੰਦ, ਆਵਾਜਾਈ ‘ਤੇ ਲੱਗੀ ਪਾਬੰਦੀ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਫੌਜ ਦੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋ ਸ਼ੱਕੀ ਹਮਲਾਵਰਾਂ ਦਾ ਅਜੇ ਤੱਕ...

ਰੋਹਤਕ ‘ਚ ਹੋਟਲ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਪਾਇਆ ਕਾਬੂ

ਹਰਿਆਣਾ ਦੇ ਰੋਹਤਕ ‘ਚ ਜੀਂਦ ਰੋਡ ‘ਤੇ ਸਥਿਤ ਇਕ ਹੋਟਲ ‘ਚ ਬੁੱਧਵਾਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਅੱਗ ਇੰਨੀ ਤੇਜ਼ੀ...

ਅਬੋਹਰ ‘ਚ ਟਰੈਕਟਰ ਅਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ ਮੁਕਤਸਰ ਦੇ ਨੌਜਵਾਨ ਦੀ ਮੌ.ਤ

ਪੰਜਾਬ ਦੇ ਅਬੋਹਰ ‘ਚ ਰੀਪਰ ਨਾਲ ਲੱਗੇ ਟਰੈਕਟਰ ਅਤੇ ਕਾਰ ‘ਚ ਜਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।...

ਹਰਿਆਣਾ ‘ਚ ‘ਪ੍ਰਾਪਰਟੀ ਵੈਰੀਫਿਕੇਸ਼ਨ ਪੋਰਟਲ’ ਲਾਂਚ, 88 ਸ਼ਹਿਰਾਂ ਦਾ ਪ੍ਰਾਪਰਟੀ ਡਾਟਾ ਹੋਵੇਗਾ ਅਪਲੋਡ

ਹਰਿਆਣਾ ‘ਚ ‘ਪ੍ਰਾਪਰਟੀ ਵੈਰੀਫਿਕੇਸ਼ਨ ਪੋਰਟਲ’ ਲਾਂਚ ਕੀਤਾ ਗਿਆ ਹੈ। ਸਰਕਾਰ ਦੇ ਪ੍ਰਾਪਰਟੀ ਪੋਰਟਲ ‘ਤੇ 88 ਸ਼ਹਿਰਾਂ ਦਾ ਡਾਟਾ...

CM ਭਗਵੰਤ ਮਾਨ ਪਹੁੰਚੇ ਸੰਗਰੂਰ, ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਪਿੰਡ ਨਿਹਾਲਗੜ੍ਹ ਵਿਖੇ ਪੁੱਜੇ। ਇੱਥੇ CM ਮਾਨ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ...

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ, ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਤੇ ਐਗਜ਼ਿਟ ਗੇਟ ਹੋਣਗੇ ਬੰਦ

ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਹੋਣ ਜਾ ਰਹੇ ਹਨ। ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰਾਜੈਕਟ...

ਦਿੱਲੀ ਦੇ ਸਕੂਲ ‘ਚ ਬੰਬ ਹੋਣ ਦੀ ਖਬਰ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪੁੱਜੇ ਪੁਲਿਸ ਤੇ ਬੰਬ ਸਕਵਾਇਡ

ਦਿੱਲੀ ਦੀ ਡਿਫੈਂਸ ਕਾਲੋਨੀ ‘ਚ ਸਥਿਤ ਇੰਡੀਅਨ ਸਕੂਲ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ। ਸਕੂਲ ਵਿਚ ਬੰਬ ਹੋਣ ਦੀ ਧਮਕੀ ਮਿਲਣ ‘ਤੋਂ ਬਾਅਦ...

ਸਲਮਾਨ ਖ਼ਾਨ ਨੂੰ ਬੰਬੇ ਹਾਈਕੋਰਟ ‘ਤੋਂ ਮਿਲੀ ਵੱਡੀ ਰਾਹਤ, 2019 ਦੇ ਇੱਕ ਕੇਸ ਨੂੰ ਕੀਤਾ ਖਾਰਜ

ਸਲਮਾਨ ਖ਼ਾਨ ਨੂੰ ਬੰਬੇ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅਭਿਨੇਤਾ ਦੇ ਖਿਲਾਫ 2019 ਦੇ ਇੱਕ ਕੇਸ ਨੂੰ ਖਾਰਜ ਕਰ ਉਨ੍ਹਾਂ ਨੂੰ...

ਮੰਦਭਾਗੀ ਖਬਰ : 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਪੰਜਾਬ ਦੇ ਬਟਾਲਾ ਦੇ ਪਿੰਡ ਸਰਾਂਵਾਲੀ ਦਾ ਇੱਕ ਨੌਜਵਾਨ ਬਜ਼ੁਰਗ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਵਿਦੇਸ਼ ਗਿਆ ਸੀ, ਪਰ ਦਿਲ ਦਾ ਦੌਰਾ...

ਦੇਸ਼ ਦੇ ਸਭ ਤੋਂ ਬਜ਼ੁਰਗ ਅਰਬਪਤੀ ਕੇਸ਼ਵ ਮਹਿੰਦਰਾ ਦਾ 99 ਸਾਲ ਦੀ ਉਮਰ ‘ਚ ਦਿਹਾਂਤ

ਭਾਰਤ ਦੇ ਸਭ ਤੋਂ ਬਜ਼ੁਰਗ ਅਰਬਪਤੀ ਅਤੇ ਆਨੰਦ ਮਹਿੰਦਰਾ ਦੇ ਚਾਚਾ ਕੇਸ਼ਵ ਮਹਿੰਦਰਾ ਦਾ ਅੱਜ 12 ਅਪ੍ਰੈਲ 2023 ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ...

ਲੁਧਿਆਣਾ ‘ਚ ਨਮਕੀਨ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ‘ਚ ਉੱਤਮ ਨਮਕੀਨ ਫੈਕਟਰੀ ‘ਚ ਲੱਗੀ ਅੱਗ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ...

ਕਿਸਾਨਾਂ ਲਈ ਖੁਸ਼ਖਬਰੀ, ਕਣਕ ਦੀ ਖਰੀਦ ‘ਚ ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ

ਹਰਿਆਣਾ ਨੂੰ ਕਣਕ ਦੀ ਖਰੀਦ ਵਿੱਚ ਕੇਂਦਰ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਕੇਂਦਰ ਨੇ ਹਰਿਆਣਾ ਵਿੱਚ ਕਣਕ ਦੀ ਖਰੀਦ ਸ਼ਰਤਾਂ ਵਿੱਚ...

ਅਮਰੀਕਾ ‘ਚ ਫਿਰ ਅੰਨ੍ਹੇਵਾਹ ਗੋਲੀਬਾਰੀ, ਕੈਂਟਕੀ ‘ਚ ਫਾਇਰਿੰਗ ਦੌਰਾਨ 6 ਲੋਕਾਂ ਦੀ ਮੌ.ਤ

ਅਮਰੀਕੀ ‘ਤੋਂ ਲਗਾਤਾਰ ਗੋਲੀਬਾਰੀ ਦੀ ਹਿੰਸਾ ਸਾਹਮਣੇ ਆ ਰਹੀ ਹੈ। ਹੁਣ ਕੈਂਟਕੀ ‘ਚ ਸੋਮਵਾਰ ਨੂੰ ਗੋਲੀਬਾਰੀ ਕਰਨ 6 ਲੋਕਾਂ ਦੇ ਮਾਰੇ ਜਾਣ...

ਜਲਾਲਾਬਾਦ ‘ਚ ਪੁਲਿਸ ਵੱਲੋਂ ਹਾਈ ਅਲਰਟ ਜਾਰੀ, ਸ਼ੱਕੀ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ

ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਹਾਲਾਤ ਨੂੰ ਦੇਖਦੇ ਹੋਏ ਹਾਈ ਅਲਰਟ ਅਤੇ ਧਾਰਾ 144 ਲਾਗੂ ਕੀਤਾ ਹੈ। ਇਸ ਅਲਰਟ ਸ਼ਰਾਰਤੀ...

CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ...

ਲੁਧਿਆਣਾ ਪੁਲਿਸ ਹੋਈ ਡਿਜਿਟਲ : 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਰੇ 29 ਥਾਣਿਆਂ ਨੂੰ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਕਿੱਟਾਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਅਪਰਾਧ...

ਅਬੋਹਰ ‘ਚ ਕੰਪਨੀ ਦੇ ਮੁਲਾਜ਼ਮ ਤੋਂ 1.43 ਲੱਖ ਰੁ: ਦੀ ਲੁੱਟ, 3 ਬਾਈਕ ਸਵਾਰ ਖ਼ਿਲਾਫ਼ FIR ਦਰਜ

ਪੰਜਾਬ ਦੇ ਅਬੋਹਰ ਦੇ ਪਿੰਡ ਬਹਾਦੁਰਖੇੜਾ ‘ਚ ਬੀਤੇ ਦਿਨ ਤਿੰਨ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬਾਈਕ ਸਵਾਰ...

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਲਰ ਨੇ ਕਿਹਾ- 30 ਅਪ੍ਰੈਲ ਨੂੰ…

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕੜੀ ਵਿੱਚ ਸਲਮਾਨ ਖਾਨ ਨੂੰ ਇੱਕ...

ਲੁਧਿਆਣਾ ‘ਚ ਵਪਾਰੀ ਦੀ ਹੱਤਿਆ ਮਗਰੋਂ ਬਦਮਾਸ਼ ਲੱਖਾਂ ਰੁਪਏ ਲੁੱਟ ਕੇ ਫਰਾਰ, ਘਟਨਾ CCTV ‘ਚ ਕੈਦ

ਪੰਜਾਬ ਦੇ ਲੁਧਿਆਣਾ ‘ਚ ਸ਼ਰਾਰਤੀ ਅਨਸਰਾਂ ਨੇ ਜੁੱਤੀਆਂ ਦੇ ਵਪਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਨਕਾਬਪੋਸ਼ ਬਦਮਾਸ਼ਾਂ ਨੇ...

ਹਰਿਆਣਾ ਪੁਲਿਸ ਇੰਸਪੈਕਟਰ ਤੇ ਜੇਈ ਰਿਸ਼ਵਤ ਲੈਂਦਿਆਂ ਕਾਬੂ, ਵਕੀਲ ਤੋਂ ਮੰਗੇ 7 ਲੱਖ ਰੁਪਏ

ਹਰਿਆਣਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਕਰਨਾਲ ਦੀ ਟੀਮ ਨੇ ਹਾਂਸੀ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਉਮੇਦ ਸਿੰਘ ਅਤੇ ਜੇਈ ਸ਼ਿਵ...

ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਅੰਦਰ ਬੈਠੇ ਵਿਦਿਆਰਥੀ ਵਾਲ-ਵਾਲ ਬਚੇ

ਹਰਿਆਣਾ ਦੇ ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਬਹੁਤ ਸਾਰੇ ਵਿਦਿਆਰਥੀ ਬੈਠੇ ਸਨ, ਜਿਨ੍ਹਾਂ...

ਪੰਜਾਬ ‘ਚ ਕਰੋੜਾਂ ਦਾ ਟਰਾਂਸਪੋਰਟਰ ਟੈਕਸ ਗਲਤ ਤਰੀਕੇ ਨਾਲ ਮੁਆਫ, ਜਾਂਚ ਮਗਰੋਂ ਵਸੂਲੀ ਦੇ ਹੁਕਮ ਜਾਰੀ

ਪੰਜਾਬ ਦੇ ਟਰਾਂਸਪੋਰਟਰਾਂ ਦਾ ਕਰੋੜਾਂ ਦਾ ਟੈਕਸ ਗਲਤ ਤਰੀਕੇ ਨਾਲ ਮੁਆਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਪਿਛਲੀਆਂ...

ਪੰਜਾਬ ‘ਚ ਕੋਰੋਨਾ ਦੇ 72 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 636 ਤੱਕ ਪਹੁੰਚੀ

ਪੰਜਾਬ ‘ਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਲਏ ਗਏ 1119 ਨਮੂਨਿਆਂ ਵਿੱਚੋਂ 72 ਲੋਕਾਂ ਦੀ ਰਿਪੋਰਟ...

SC ਨੇ ਅਗਨੀਪਥ ਸਕੀਮ ਨੂੰ ਦਿੱਤੀ ਹਰੀ ਝੰਡੀ, 2 ਪਟੀਸ਼ਨਾਂ ਖਾਰਜ, ਕਿਹਾ- ਮਾਫ ਕਰਨਾ…

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ‘ਤੇ ਦਿੱਲੀ...

ਖੁਸ਼ੀਆਂ ਬਦਲੀਆਂ ਮਾਤਮ ‘ਚ, ਭਰਾ ਦੀ ਮੰਗਣੀ ‘ਚ ਨੱਚਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌ.ਤ

ਦਿੱਲੀ ਦੇ ਸਮੈਪੁਰ ਬਾਦਲੀ ਤੋਂ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸਗਾਈ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਉਹ ਫਿਲਮੀ ਗੀਤਾਂ...

ਸੋਨੀਪਤ : ਮਸਜਿਦ ‘ਚ ਨਮਾਜ਼ ਅਦਾ ਕਰ ਰਹੇ ਲੋਕਾਂ ‘ਤੇ 20 ਨੌਜਵਾਨਾਂ ਨੇ ਕੀਤਾ ਹਮਲਾ, ਕਈ ਲੋਕ ਜ਼ਖਮੀ

ਹਰਿਆਣਾ ਦੇ ਸੋਨੀਪਤ ਦੇ ਪਿੰਡ ਸੰਦਲ ਕਲਾਂ ‘ਚ ਰਾਤ ਦੀ ਨਮਾਜ਼ ਦੌਰਾਨ ਹਿੰਸਾ ਭੜਕ ਗਈ। ਨਮਾਜ਼ ਅਦਾ ਕਰ ਰਹੇ ਮੁਸਲਮਾਨਾਂ ‘ਤੇ ਕਰੀਬ 25...

Carousel Posts