Aarti Gupta

ਅਹਿਮਦਾਬਾਦ ‘ਚ ਜੈਗੁਆਰ ਨੇ ਭੀੜ ਨੂੰ ਦਰੜਿਆ, 9 ਦੀ ਮੌ.ਤ, 15 ਲੋਕ ਜ਼ਖਮੀ

ਗੁਜਰਾਤ ਦੇ ਅਹਿਮਦਾਬਾਦ ਵਿੱਚ ਬੁੱਧਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇਸਕਨ ਬ੍ਰਿਜ ‘ਤੇ ਇੱਕ ਤੇਜ਼ ਰਫਤਾਰ...

ਦਸੂਹਾ ‘ਚ ਨਜਾਇਜ਼ ਸ਼ਰਾਬ ਨਾਲ ਭਰਿਆ ਟਰੱਕ ਫੜਿਆ: 465 ਪੇਟੀਆਂ ਬਰਾਮਦ, 2 ਤਸਕਰ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ‘ਚ ਸਥਿਤ ਦਸੂਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਨਾਲ ਭਰੇ ਟਰੱਕ ਨੂੰ ਫੜਨ ‘ਚ ਸਫਲਤਾ...

ਨਵਾਂਸ਼ਹਿਰ ‘ਚ ਨੰਬਰਦਾਰਾਂ ਦਾ ਹੋਵੇਗਾ ਡੋਪ ਟੈਸਟ: DC ਵੱਲੋਂ ਤਹਿਸੀਲਦਾਰਾਂ ਨੂੰ ਹੁਕਮ ਜਾਰੀ

ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਨੰਬਰਦਾਰਾਂ ਦਾ ਡੋਪ ਟੈਸਟ ਹੋਵੇਗਾ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ...

ਅਬੋਹਰ ‘ਚ ਚਲਦੀ ਸਕੂਲ ਵੈਨ ‘ਚ ਸਪਾਰਕਿੰਗ, ਡਰਾਈਵਰ ਨੇ ਸੂਝ-ਬੂਝ ਰਾਹੀਂ ਬਚਾਈ ਬੱਚਿਆਂ ਦੀ ਜਾਨ

ਪੰਜਾਬ ਦੇ ਅਬੋਹਰ ਸ਼ਹਿਰ ਵਿਚ ਅੱਜ ਸ਼੍ਰੀਗੰਗਾਨਗਰ ਰੋਡ ਤੇ ਮਹਾਰਾਣਾ ਪ੍ਰਤਾਪ ਚੌਕ ਨੇੜੇ ਇੱਕ ਨਿੱਜੀ ਸਕੂਲ ਵੈਨ ਚੋਂ ਧੂੰਆਂ ਨਿਕਲਣ ਲੱਗਾ।...

ਪਟਿਆਲਾ ਦੇ ਰਾਘੋਮਾਜਰਾ ‘ਚ ਮਕਾਨ ਦੀ ਛੱਤ ਡਿੱਗੀ, 2 ਲੋਕਾਂ ਦੀ ਮੌ.ਤ, 3 ਜ਼ਖਮੀ

ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਸਥਿਤੀ ਅਜੇ ਵੀ ਖਰਾਬ ਹੈ। ਅੱਜ ਸਵੇਰੇ ਵੀ ਤੇਜ਼ ਮੀਂਹ ਪਿਆ, ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੇ...

ਬਠਿੰਡਾ ਦੀ ਮਾਹਿਰਾ ਬਾਜਵਾ UGC ਟੌਪਰ: CUET ‘ਚ ਦੇਸ਼ ਭਰ ‘ਚ ਪਹਿਲਾ ਰੈਂਕ ਕੀਤਾ ਹਾਸਲ

ਪੰਜਾਬ ਦੀ ਬਠਿੰਡਾ ਦੀ ਵਿਦਿਆਰਥਣ ਮਾਹਿਰਾ ਬਾਜਵਾ ਨੂੰ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (CUET) UGC ਦੇ ਨਤੀਜੇ ਵਿੱਚ 800 ਵਿੱਚੋਂ 799.64 ਅੰਕ...

ਰੁਲਾ ਰਹੀ ਮਹਿੰਗਾਈ ਵਿਚਾਲੇ ਇਹ ਵਿਅਕਤੀ ਫ੍ਰੀ ‘ਚ ਵੰਡ ਰਿਹਾ ਟਮਾਟਰ, ਪਰ ਰੱਖੀ ਹੈ ਇੱਕ ਸ਼ਰਤ

ਅੱਜ ਕੱਲ੍ਹ ਜੇਕਰ ਕੋਈ ਗੱਲ ਸੁਰਖੀਆਂ ਬਟੋਰ ਰਹੀ ਹੈ ਤਾਂ ਉਹ ਹੈ ਟਮਾਟਰ ਦੀ ਵਧਦੀ ਕੀਮਤ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਟਮਾਟਰ ਦੀ...

UP ਦੇ ਪੁਜਾਰੀ ਦੀ ਅਨੋਖੀ ਆਸਥਾ: 700 ਕਿਲੋਮੀਟਰ ਪੈਦਲ ਚੱਲ ਕੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ

ਉੱਤਰ ਪ੍ਰਦੇਸ਼ ਦੇ ਇੱਕ ਪੁਜਾਰੀ ਨੇ 700 ਕਿਲੋਮੀਟਰ ਤੋਂ ਵੱਧ ਦੀ ਦੂਰੀ ਪੈਦਲ ਤੈਅ ਕੀਤੀ ਅਤੇ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ ਸਥਿਤ ਪਵਿੱਤਰ...

ਗੁਰਦਾਸਪੁਰ ਦੀ ਊਝ ਨਦੀ ‘ਚ ਛੱਡਿਆ 2.60 ਲੱਖ ਕਿਊਸਿਕ ਪਾਣੀ, ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੇ ਹੁਕਮ ਜਾਰੀ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚੋਂ ਲੰਘਦੀ ਉਝ ਨਦੀ ‘ਚ ਅੱਜ ਸਵੇਰੇ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਰਾਵੀ ਦਰਿਆ ਦੇ...

ਅੰਮ੍ਰਿਤਸਰ ‘ਚ ਸਕੂਲ ਬੱਸ ਨੇ ਬਾਈਕ ਸਵਾਰ ਨੂੰ ਦਰੜਿਆ: ਮੌਕੇ ‘ਤੇ ਹੀ ਮੌ.ਤ, ਡਰਾਈਵਰ ਫਰਾਰ

ਅੰਮ੍ਰਿਤਸਰ ਦੇ ਪਿੰਡ ਕਿਲਾ ਮੇਕਾ ਰੋਡ ‘ਤੇ ਅੱਜ ਸਵੇਰੇ ਤੇਜ਼ ਰਫਤਾਰ ਸਕੂਲ ਬੱਸ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ। ਇਸ ਕਾਰਨ ਬਾਈਕ ਸਵਾਰ...

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਲਾਂਚ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਸਰਕਾਰ ਵਿਦਿਆਰਥੀਆਂ ਨੂੰ ਵਰਦੀਆਂ ਖਰੀਦਣ ਲਈ ਪੈਸੇ...

ਮਾਣ ਵਾਲੀ ਗੱਲ: ਪਟਿਆਲਾ ਦੀ ਧੀ ਕਨਿਕਾ ਆਹੂਜਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਹੋਈ ਚੋਣ

ਪਟਿਆਲਾ ਦੀ ਹੋਣਹਾਰ ਕ੍ਰਿਕਟਰ ਕਨਿਕਾ ਆਹੂਜਾ ਨੂੰ ਚੀਨ ‘ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਚੁਣਿਆ ਗਿਆ...

ਸ਼ਿਮਲਾ ‘ਚ ਰੈਸਟੋਰੈਂਟ ‘ਚ ਧਮਾਕਾ: ਇਕ ਵਿਅਕਤੀ ਦੀ ਮੌ.ਤ, 13 ਜ਼ਖਮੀ

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਮੱਧ ਬਾਜ਼ਾਰ ਵਿੱਚ ਮੰਗਲਵਾਰ ਸ਼ਾਮ 7:05 ਵਜੇ ਇੱਕ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਇਸ ਹਾਦਸੇ ‘ਚ ਇਕ...

ਚੰਡੀਗੜ੍ਹ ‘ਚ ਜਲਦ ਹੀ ਚੱਲੇਗੀ ਮੈਟਰੋ, ਕੰਪਰੀਹੈਂਸਿਵ ਮੋਬਿਲਿਟੀ ਪਲਾਨ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਵਧਦੇ ਟ੍ਰੈਫਿਕ ਦੇ ਦਬਾਅ ਨੂੰ ਘੱਟ ਕਰਨ ਲਈ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸਿਜ਼ (RITES)...

ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਗਏ 98 ਮੈਡੀਕਲ ਕੈਂਪ: 2267 ਲੋਕਾਂ ਦਾ ਹੋਇਆ ਮੁਫ਼ਤ ਇਲਾਜ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਬੈਕਟੀਰੀਆ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ...

ਹੁਸ਼ਿਆਰਪੁਰ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਕੈਂਪ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 1 ਜਨਵਰੀ 2024...

ਹਿਮਾਚਲ ‘ਚ ਲੈਂਡ ਸਲਾਈਡ ਕਾਰਨ ਸੜਕ ਦਾ 50 ਮੀਟਰ ਹਿੱਸਾ ਗਾਇਬ, ਖੱਡ ‘ਚ ਡਿੱਗੀ ਕਾਰ, 3 ਦੀ ਮੌ.ਤ

ਹਿਮਾਚਲ ਪ੍ਰਦੇਸ਼ ‘ਚ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਲੈਂਡ ਸਲਾਈਡ ਨਾਲ ਨੁਕਸਾਨੀ ਨਨਖੜੀ-ਪੰਡਾਧਰ ਰੋਡ ‘ਤੇ...

ਮਾਨਸਾ ‘ਚ ਪੰਜਾਬ-ਹਰਿਆਣਾ ਹਾਈਵੇਅ ‘ਤੇ ਲਗਾਇਆ ਬੰਨ੍ਹ: ਟਰੈਕਟਰ-ਟਰਾਲੀ ਤੇ ਜੇਸੀਬੀ ਲੈ ਕੇ ਪਹੁੰਚੇ ਲੋਕ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚੋਂ ਲੰਘਦੀ ਘੱਗਰ ਦਰਿਆ ’ਚ ਦਰਾਰ ਪੈਣ ਕਾਰਨ ਬੰਨ੍ਹ ਲਗਾ ਕੇ ਪੰਜਾਬ-ਹਰਿਆਣਾ ਹਾਈਵੇਅ ਨੂੰ...

ਗੁਰਦਾਸਪੁਰ ‘ਚ ਨਸ਼ੇੜੀ ਪੁੱਤ ਦਾ ਕਾਰਾ: ਪੈਸੇ ਨਾ ਦੇਣ ਤੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਪਿੰਡ ਸਮਰਾਏ ਵਿੱਚ ਇਕ ਕਲਯੁਗੀ ਪੁੱਤਰ ਵੱਲੋਂ ਆਪਣੀ ਮਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ...

ਏਅਰ ਇੰਡੀਆ ਦੇ ਜਹਾਜ਼ ‘ਚ ਹਾਦਸਾ, ਚਾਰਜਿੰਗ ‘ਚ ਲੱਗਿਆ ਫੋਨ ਫਟਿਆ, ਹੋਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੇ ਜਹਾਜ਼ ਨੰਬਰ 470 ਦੀ ਉਦੈਪੁਰ ਦੇ ਡਬੋਕ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇਹ ਫਲਾਈਟ ਉਦੈਪੁਰ ਤੋਂ ਹੀ ਦਿੱਲੀ...

ਗੁਰਦਾਸਪੁਰ ਦੇ ਨੌਜਵਾਨ ਦੀ ਗ੍ਰੀਸ ‘ਚ ਮੌ.ਤ: ਰੋਜ਼ੀ-ਰੋਟੀ ਕਮਾਉਣ ਲਈ 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਗੁਰਦਾਸਪੁਰ ਸ਼ਹਿਰ ਦੇ ਪਿੰਡ ਧਾਰੀਵਾਲ ਨੇੜੇ ਅਹਿਮਦਾਬਾਦ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਗ੍ਰੀਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ...

ਕਿਸਾਨਾਂ ਲਈ ਖੁਸ਼ਖਬਰੀ! ਖੇਤੀਬਾੜੀ ਵਿਭਾਗ ਨੇ ਬਣਾਇਆ ਕੰਟਰੋਲ ਰੂਮ, ਝੋਨੇ ਦੀ ਪਨੀਰੀ ਲਈ ਕਰ ਸਕਣਗੇ ਸੰਪਰਕ

ਪੰਜਾਬ ਵਿੱਚ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ...

PM ਮੋਦੀ ਨੇ ਪੋਰਟ ਬਲੇਅਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਦਾ ਕੀਤਾ ਉਦਘਾਟਨ, 710 ਕਰੋੜ ਰੁ: ਦੀ ਲਾਗਤ ਨਾਲ ਬਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੋਰਟ ਬਲੇਅਰ ਵਿੱਚ ਵੀਰ ਸਾਵਰਕਰ ਅੰਤਰਰਾਸ਼ਟਰੀ ਹਵਾਈ ਅੱਡੇ...

ਚੰਡੀਗੜ੍ਹ-ਮਨਾਲੀ ਹਾਈਵੇਅ ਅੱਜ ਰਹੇਗਾ ਬੰਦ: 4 ਦਿਨਾਂ ਤੱਕ ਮੀਂਹ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਤੋਂ ਪੰਡੋਹ ਤੱਕ ਅੱਜ ਵੀ ਬੰਦ ਰਹੇਗਾ। ਇਸ ਦੇ ਕੱਲ੍ਹ ਤੱਕ ਖੁੱਲ੍ਹਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਮੀਲ 6...

ਤਰਨਤਾਰਨ ‘ਚ ਮਿਲੀ 17 ਕਰੋੜ ਦੀ ਹੈਰੋਇਨ, ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ, BSF ਨੇ ਕੀਤਾ ਜ਼ਬਤ

ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਸਵੇਰੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ...

ਕਪੂਰਥਲਾ ਪੁਲਿਸ ਨੇ ਹਾਈਵੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, 1.70 ਲੱਖ ਦੀ ਨਕਦੀ ਸਣੇ 4 ਕਾਬੂ

ਕਪੂਰਥਲਾ ਪੁਲਿਸ ਵੱਲੋਂ ਨਸ਼ੇ ਦੀ ਪੂਰਤੀ ਲਈ ਹਾਈਵੇ ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ...

ਪ੍ਰਸ਼ਾਂਤ ਮਹਾਸਾਗਰ ‘ਚ ਭਟਕ ਗਿਆ ਸੀ ਵਿਅਕਤੀ…2 ਮਹੀਨੇ ਸਮੁੰਦਰ ‘ਚ ਰਹਿਣ ਮਗਰੋਂ ਜ਼ਿੰਦਾ ਪਰਤਿਆ

ਆਸਟ੍ਰੇਲੀਆ ਦਾ ਇੱਕ ਸੇਲਰ ਭਾਵ ਮਲਾਹ 2 ਮਹੀਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਫਸੇ ਰਹਿਣ ਤੋਂ ਬਾਅਦ ਜ਼ਿੰਦਾ ਪਰਤਿਆ। ਦਰਅਸਲ ਟਿਮ ਸ਼ੈਡੌਕ (51)...

ਇਮਾਨਦਾਰੀ ਦੀ ਮਿਸਾਲ! ਸੁਰੱਖਿਆ ਗਾਰਡ ਨੇ ਸੜਕ ਤੇ ਡਿੱਗਿਆ 35 ਹਜ਼ਾਰ ਦੀ ਨਗਦੀ ਭਰਿਆ ਪਰਸ ਕੀਤਾ ਵਾਪਸ

ਅੱਜ ਦੇ ਦੌਰ ‘ਚ ਲੋਕ ਮਤਲਬੀ ਅਤੇ ਸਵਾਰਥੀ ਹਨ। ਪਰ ਗੁਰਦਾਸਪੁਰ ਦੇ ਤਿੱਬੜੀ ਰੋਡ ‘ਤੇ ਉਸਾਰੀ ਅਧੀਨ ਇਮਾਰਤ ਦੇ ਸੁਰੱਖਿਆ ਕਰਮੀਆਂ ਨੇ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌ.ਤ, 3 ਸਾਲ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰੈਮਟਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ...

ਗਲੋਬਲ ਵਾਰਮਿੰਗ ਦਾ ਤਿੱਖਾ ਪ੍ਰਭਾਵ: ਕੈਲੀਫੋਰਨੀਆ ‘ਚ ਤਾਪਮਾਨ 53 ਡਿਗਰੀ ਸੈਲਸੀਅਸ ਤੋਂ ਪਾਰ

ਜਲਵਾਯੂ ਪਰਿਵਰਤਨ ਦੀ ਵਧਦੀ ਰਫਤਾਰ ਕਾਰਨ ਪੂਰੀ ਦੁਨੀਆ ‘ਤੇ ਗਲੋਬਲ ਵਾਰਮਿੰਗ ਦਾ ਪ੍ਰਭਾਵ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਕਾਰਨ...

CM ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ: ਅੰਮ੍ਰਿਤਸਰ ‘ਚ NCB ਦਫ਼ਤਰ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ...

ਪਾਕਿਸਤਾਨ ‘ਚ ਮਹਿੰਗਾਈ ਦੀ ਮਾਰ: ਕਰਾਚੀ ‘ਚ ਇੱਕ ਕਿੱਲੋ ਆਟੇ ਦੀ ਕੀਮਤ 320 ਰੁ., ਚੀਨੀ ਦੀਆਂ ਕੀਮਤਾਂ ‘ਚ ਵੀ ਵਾਧਾ

ਪਾਕਿਸਤਾਨ ‘ਚ ਮਹਿੰਗਾਈ ਦੀ ਮਾਰ ਕਾਰਨ ਲੋਕ ਪ੍ਰੇਸ਼ਾਨ ਹਨ। ਦਰਅਸਲ ਪਿਛਲੇ ਕਈ ਹਫਤਿਆਂ ਤੋਂ ਆਟੇ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ...

ਮੂਸੇਵਾਲਾ ਕ.ਤਲ ਕਾਂਡ ‘ਚ NIA ਦਾ ਵੱਡਾ ਖੁਲਾਸਾ,ਪਾਕਿਸਤਾਨ ਤੋਂ ਆਏ ਸਨ ਹੱਤਿਆ ‘ਚ ਵਰਤੇ ਹਥਿਆਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ...

ਕੁੱਲੂ ‘ਚ ਫਿਰ ਫਟਿਆ ਬੱਦਲ: ਇਕ ਵਿਅਕਤ ਦੀ ਮੌ.ਤ, ਕਈ ਵਾਹਨ ਰੁੜ੍ਹੇ, ਔਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ‘ਚ ਕੁਦਰਤ ਨੇ ਤਬਾਹੀ ਮਚਾ ਦਿੱਤੀ। ਕੁੱਲੂ ‘ਚ ਦੋ ਥਾਵਾਂ ‘ਤੇ ਬੱਦਲ ਫਟ ਗਏ। ਕੁੱਲੂ ਜ਼ਿਲ੍ਹੇ ਦੇ ਰਾਯਸਨ ਦੇ ਕਾਯਸ...

ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 41 ਫੁੱਟ ਹੇਠਾਂ, 1641 ਫੁੱਟ ਤੱਕ ਪਹੁੰਚਿਆ ਪਾਣੀ ਦਾ ਲੇਵਲ

ਪੰਜਾਬ ਦੇ ਸਭ ਤੋਂ ਵੱਡੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦਿਨਾਂ ਵਿੱਚ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 20...

ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, CM ਮਾਨ ਬੋਲੇ- ਰਾਕੇਟ ਸਾਇੰਸ ਸਿੱਖਣਗੇ ਹੋਣਹਾਰ

ਇੰਡੀਅਨ ਸਪੇਸ ਐਂਡ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਪੰਜਾਬ ਵਿੱਚ ਇੱਕ ਸਪੇਸ ਮਿਊਜ਼ੀਅਮ ਸਥਾਪਤ ਕਰੇਗਾ, ਜਿੱਥੇ ਬੱਚੇ ਰਾਕੇਟ ਵਿਗਿਆਨ ਦੀਆਂ...

ਭੋਪਾਲ-ਦਿੱਲੀ ਵੰਦੇ ਭਾਰਤ ਟਰੇਨ ‘ਚ ਲੱਗੀ ਅੱਗ, ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਮੱਧ ਪ੍ਰਦੇਸ਼ ਦੇ ਵਿਦਿਸ਼ਾ ‘ਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਹੋਣੋ ਤਾਲ ਗਿਆ। ਇੱਥੇ ਭੋਪਾਲ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਵਿੱਚ ਅਚਾਨਕ...

ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ‘ਚ ਅੱਜ ਵੀ ਛੁੱਟੀ, ਅਗਲੇ ਹੁਕਮਾਂ ਤੱਕ ਰਹਿਣਗੇ ਬੰਦ

ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਵੱਲੋਂ ਹੁਕਮ ਦਿੱਤੇ...

ਅਬੋਹਰ ‘ਚ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, 6600 ਨਸ਼ੀਲੀਆਂ ਗੋਲੀਆਂ ਬਰਾਮਦ

ਅਬੋਹਰ ਦੇ ਥਾਣਾ ਖੂਈਆਂਸਰਵਾਲ ਦੀ ਪੁਲਿਸ ਨੇ ਅੰਤਰਰਾਜੀ ਗੁਮਜਾਲ ਬੈਰੀਅਰ ‘ਤੇ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ।...

ਫਾਜ਼ਿਲਕਾ ‘ਚ ਹੜ੍ਹ ਦੌਰਾਨ 20 ਘਰਾਂ ‘ਚ ਗੂੰਜੀਆਂ ਕਿਲਕਾਰੀਆਂ, ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਵਿੱਚ ਆਏ ਹੜ੍ਹਾਂ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਹੜ੍ਹਾਂ ਦੀ ਮੁਸੀਬਤ ਦਰਮਿਆਨ...

ਅਮਰੀਕਾ ਦੇ ਅਲਾਸਕਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.4 ਰਹੀ ਤੀਬਰਤਾ

ਅਮਰੀਕਾ ਦੇ ਅਲਾਸਕਾ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ ਹੈ।...

ਫਾਜ਼ਿਲਕਾ ‘ਚ ਮੰਡੀ ਬੋਰਡ ਨੇ ਸੰਭਾਲਿਆ ਮੋਰਚਾ, ਸੜਕਾਂ ਟੁੱਟਣ ਤੋਂ ਬਚਾਉਣ ਲਈ ਰੱਖੀਆਂ ਮਿੱਟੀ ਦੀਆਂ ਬੋਰੀਆਂ

ਫਾਜ਼ਿਲਕਾ ਦੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਸਤਲੁਜ ਦਰਿਆ ਦੇ ਹੜ੍ਹ ਕਾਰਨ ਕਈ ਥਾਵਾਂ ’ਤੇ ਸੜਕਾਂ...

ਸੁਖਨਾ ਚੋਅ ‘ਚ ਮਿਲਿਆ ਬੰਬ ਸੈੱਲ, ਮੌਕੇ ‘ਤੇ ਪਹੁੰਚੀ ਪੁਲਿਸ, ਸੈਕਟਰ-26 ਰੋਡ ਤੇ ਸ਼ਾਸਤਰੀ ਨਗਰ ਪੁੱਲ ਸੀਲ

ਚੰਡੀਗੜ੍ਹ ਦੇ ਬਾਪੂਧਾਮ ਸੈਕਟਰ-26 ਦੇ ਪਿੱਛੇ ਸ਼ਾਸਤਰੀ ਨਗਰ ਸੁਖਨਾ ਚੋਅ ‘ਚ ਬੰਬ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ 51 ਐਮਐਮ ਦਾ ਬੰਬ...

ਮੋਗਾ ‘ਚ ਵੱਡੀ ਵਾਰਦਾਤ: ਦਿਨ-ਦਿਹਾੜੇ ਘਰ ‘ਚ ਵੜ ਕੇ 3 ਬਦਮਾਸ਼ਾਂ ਨੇ ਬਜ਼ੁਰਗ ਦੀ ਕੀਤੀ ਹੱਤਿਆ

ਪੰਜਾਬ ਦੇ ਮੋਗਾ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਦਾ...

ਗੁਰਦਾਸਪੁਰ ਪੁਲਿਸ ਨੇ 3 ਚੋਰ ਕੀਤੇ ਕਾਬੂ, 100 ਬੋਰੀ ਕਣਕ ਅਤੇ 2 ਆਟੋ ਬਰਾਮਦ

ਪੰਜਾਬ ਦੇ ਗੁਰਦਾਸਪੁਰ ‘ਚ ਬਟਾਲਾ ਦੇ ਮੋਹਤਬਰ ਅਸ਼ਵਨੀ ਗੋਟਿਆਲ ਵੱਲੋਂ ਚਲਾਈ ਮੁਹਿੰਮ ਤਹਿਤ ਕਾਦੀਆਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ...

ਗੁਰਦਾਸਪੁਰ ‘ਚ ਦੁਕਾਨਦਾਰ ਦੀ ਅਨੋਖੀ ਸੇਲ, ਜੁੱਤੀਆਂ ਖਰੀਦਣ ‘ਤੇ 2 ਕਿਲੋ ਟਮਾਟਰ ਪਾਓ ਮੁਫ਼ਤ

ਪੰਜਾਬ ਦੇ ਬਟਾਲਾ, ਗੁਰਦਾਸਪੁਰ ਦੇ ਇਕ ਦੁਕਾਨਦਾਰ ਨੇ ਟਮਾਟਰ ਦੀਆਂ ਵਧੀਆ ਕੀਮਤਾਂ ਦੇ ਵਿਰੋਧ ‘ਚ ਅਨੋਖੀ ਸੇਲਲਗਾਈ ਹੈ। ਦੁਕਾਨ ਤੋਂ ਜੁੱਤੇ...

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਰ ਦੀ ਐਕਟਿਵਾ ਨਾਲ ਟੱਕਰ, ਹਾਦਸੇ ‘ਚ 62 ਸਾਲਾ ਸਾਬਕਾ ਫੌਜੀ ਦੀ ਮੌ.ਤ

ਪੰਜਾਬ ਦੇ ਫਿਰੋਜ਼ਪੁਰ-ਤਲਵੰਡੀ ਹਾਈਵੇਅ ਤੇ ਇੱਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਸਵਾਰ...

ਮੁੰਬਈ ਦੇ ਅਰਬ ਸਾਗਰ ‘ਚ ਡੁੱਬੇ 5 ਲੜਕੇ, 2 ਰੈਸਕਿਊ, ਤਿੰਨ ਨੂੰ ਬਚਾਉਣ ਲਈ ਨੇਵੀ ਨੂੰ ਬੁਲਾਇਆ

ਮਹਾਰਾਸ਼ਟਰ ਦੀ ਰਾਜਧਾਨੀ ‘ਚ 5 ਲੜਕਿਆਂ ਦੇ ਡੁੱਬਣ ਦੀ ਖਬਰ ਆਈ ਹੈ। ਮਾਮਲਾ ਮੁੰਬਈ ਦੇ ਮਾਰਵੇ ਬੀਚ ਦਾ ਦੱਸਿਆ ਜਾ ਰਿਹਾ ਹੈ। ਇੱਥੇ 5 ਲੜਕੇ...

ਬ੍ਰਿਜਭੂਸ਼ਣ ਖਿਲਾਫ ਧਰਨਾ ਦੇਣ ਵਾਲੀ ਰੇਸਲਰ ਨੇ ਜਿੱਤਿਆ ਕਾਂਸੀ ਦਾ ਤਗਮਾ, ਕਿਹਾ- ਇਹ ਮੈਡਲ ਸੰਘਰਸ਼ਸ਼ੀਲ ਔਰਤਾਂ ਨੂੰ ਸਮਰਪਿਤ

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੀ ਮਹਿਲਾ ਪਹਿਲਵਾਨ ਸੰਗੀਤਾ ਫੋਗਾਟ...

ਹਰਿਆਣਾ ‘ਚ 13 ਜ਼ਿਲ੍ਹੇ ਅਜੇ ਵੀ ਹੜ੍ਹ ਨਾਲ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਹਰਿਆਣਾ ‘ਚ 13 ਜ਼ਿਲ੍ਹੇ ਅਜੇ ਵੀ ਹੜ੍ਹ ਨਾਲ ਪ੍ਰਭਾਵਿਤ ਹਨ। ਘੱਗਰ ਅਤੇ ਯਮੁਨਾ ਨਦੀ ਦਾ ਪਾਣੀ ਇਨ੍ਹਾਂ ਜ਼ਿਲ੍ਹਿਆਂ ਦੇ 403 ਪਿੰਡਾਂ ਵਿੱਚ...

SGPC 10 ਏਕੜ ‘ਚ ਤਿਆਰ ਕਰੇਗੀ ਝੋਨੇ ਦੀ ਪਨੀਰੀ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵੰਡੇਗੀ

ਪੰਜਾਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 10 ਏਕੜ ਵਿੱਚ ਝੋਨੇ ਦੀ ਪਨੀਰੀ ਤਿਆਰ ਕਰੇਗੀ। ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ...

ਫਾਜ਼ਿਲਕਾ ‘ਚ ਬੰਦੂਕ ਦੀ ਨੋਕ ‘ਤੇ ਲੁੱਟ: 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ

ਪੰਜਾਬ ਦੇ ਫਾਜ਼ਿਲਕਾ ‘ਚ ਇਕ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ...

ਹੇਟ ਸਪੀਚ ਕੇਸ ‘ਚ ਆਜਮ ਖਾਨ ਨੂੰ 2 ਸਾਲ ਦੀ ਸਜ਼ਾ, CM ਯੋਗੀ ਖਿਲਾਫ ਲੋਕ ਸਭਾ ਚੋਣਾਂ ‘ਚ ਕੀਤੀ ਸੀ ਟਿੱਪਣੀ

2019 ਦੇ ਹੇਟਸਪੀਚ ਮਾਮਲੇ ਵਿਚ ਸਪਾ ਨੇਤਾ ਆਜਮ ਖਾਨ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਮਪੁਰ ਦੀ MP-MLA ਕੋਰਟ ਨੇ ਇਹ ਫੈਸਲਾ ਸੁਣਾਇਆ। ਆਜਮ ਨੇ ਇਕ...

ਪੁਣੇ : ਟਮਾਟਰ ਵੇਚ ਕੇ ਕਿਸਾਨ ਹੋਇਆ ਮਾਲਾਮਾਲ, ਇੱਕ ਮਹੀਨੇ ‘ਚ ਬਣਿਆ ਕਰੋੜਪਤੀ

ਦੇਸ਼ ਭਰ ਵਿੱਚ ਟਮਾਟਰ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਟਮਾਟਰ ਦੀ ਖੇਤੀ ਕਰਨ ਵਾਲੇ ਇੱਕ ਕਿਸਾਨ ਨੂੰ...

ਜਲੰਧਰ ‘ਚ ਪੁੱਲ ਤੋਂ ਹੇਠਾਂ ਡਿੱਗਿਆ ਡ੍ਰਾਈ ਫਰੂਟਸ ਨਾਲ ਭਰਿਆ ਟਰੱਕ, ਡਰਾਈਵਰ-ਕੰਡਕਟਰ ਲਾਪਤਾ

ਜਲੰਧਰ ‘ਚ ਲੁਧਿਆਣਾ ਹਾਈਵੇਅ ‘ਤੇ ਹਵੇਲੀ ਨੇੜੇ ਫਲਾਈਓਵਰ ਤੋਂ ਇਕ ਟਰੱਕ ਹੇਠਾਂ ਡਿੱਗ ਗਿਆ। ਟਰੱਕ ਡ੍ਰਾਈ ਫਰੂਟ ਦੀਆਂ ਬੋਰੀਆਂ ਨਾਲ...

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਿਆ ਨੌਜਵਾਨ, ਮ੍ਰਿ.ਤਕ ਦੇਹ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲਾਸ਼ ਨੂੰ ਪਾਣੀ ਚੋਂ...

UAE ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਦੇ ਸੁਆਗਤ ਲਈ ਤਿਰੰਗੇ ਦੇ ਰੰਗ ‘ਚ ਰੰਗਿਆ ਬੁਰਜ ਖ਼ਲੀਫ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੀ ਆਪਣੀ ਦੋ ਦਿਨਾਂ ਯਾਤਰਾ ਖਤਮ ਕਰਨ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (UAE) ਪਹੁੰਚ ਗਏ। ਆਬੂ ਧਾਬੀ...

ਹਰਿਆਣਾ ਦੇ ਪਲਵਲ ‘ਚ ਯਮੁਨਾ ਦਾ ਪਾਣੀ ਓਵਰਫਲੋ, ਮਕਾਨ ਤੇ ਸਕੂਲ ਦੀ ਇਮਾਰਤ ਡਿੱਗੀ

ਹਰਿਆਣਾ ਦੇ ਪਲਵਲ ਜ਼ਿਲ੍ਹੇ ‘ਚ ਵੀ ਯਮੁਨਾ ਦਾ ਪਾਣੀ ਓਵਰਫਲੋ ਹੋ ਗਿਆ ਹੈ। ਜਿਸ ਕਾਰਨ ਚਾਂਦਹਾਟ ਥਾਣਾ ਜਲ-ਥਲ ਹੋ ਗਿਆ। 14 ਪਿੰਡਾਂ ਵਿੱਚ...

ਹਿਮਾਚਲ ਪ੍ਰਦੇਸ਼ ‘ਚ ਆਫ਼ਤ! ਕੁੱਲੂ ‘ਚ ਫਟਿਆ ਬੱਦਲ, ਲੋਕਾਂ ‘ਚ ਮਚੀ ਹਫੜਾ-ਦਫੜੀ

ਹਿਮਾਚਲ ‘ਚ ਕੁਦਰਤੀ ਆਫਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਕੁੱਲੂ ਜ਼ਿਲੇ ਦੀ ਲਗਵੈਲੀ ‘ਚ ਸ਼ਨੀਵਾਰ ਨੂੰ ਬੱਦਲ ਫਟਣ ਦੀ ਸੂਚਨਾ...

ਬਾਲਾਸੋਰ ਰੇਲ ਹਾਦਸਾ: ਅਦਾਲਤ ਵੱਲੋਂ ਨਿਆਇਕ ਹਿਰਾਸਤ ‘ਚ ਭੇਜੇ ਗਏ 3 ਦੋਸ਼ੀ ਰੇਲਵੇ ਅਧਿਕਾਰੀ

ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਭੁਵਨੇਸ਼੍ਵਰ ਦੀ ਇਕ ਵਿਸ਼ੇਸ਼ ਅਦਾਲਤ ਨੇ ਤਿੰਨ ਦੋਸ਼ੀ ਰੇਲਵੇ ਅਧਿਕਾਰੀਆਂ ਨੂੰ ਨਿਆਂਇਕ...

ਚੰਡੀਗੜ੍ਹ ‘ਚ ਬਾਰਿਸ਼ ਕਾਰਨ ਡੇਢ ਕਰੋੜ ਦਾ ਨੁਕਸਾਨ, 6 ਸੜਕਾਂ ‘ਤੇ ਖਰਚੇ ਜਾਣਗੇ 98 ਲੱਖ ਰੁਪਏ

ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਪਈ ਮੀਂਹ ਕਾਰਨ ਕਈ ਸੜਕਾਂ ਟੁੱਟ ਗਈਆਂ ਹਨ। ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਨਗਰ ਨਿਗਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2023

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ...

ਜਲੰਧਰ ‘ਚ ਪਾਣੀ ‘ਚ ਡੁੱਬਿਆ ਸ਼ਮਸ਼ਾਨਘਾਟ, ਸੇਵਾ-ਮੁਕਤ ਮਾਸਟਰ ਦਾ ਸੜਕ ਕਿਨਾਰੇ ਕੀਤਾ ਗਿਆ ਅੰਤਿਮ ਸੰਸਕਾਰ

ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਦੇ ਪਿੰਡ ਗਿੱਦੜਪਿੰਡੀ (ਲੋਹੀਆਂ) ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਿੰਡ...

ਹੜ੍ਹ ‘ਚ ਲੋਕਾਂ ਨੂੰ ਬਚਾਉਣ ਗਿਆ ਸੀ 17 ਸਾਲਾ ਨੌਜਵਾਨ, 2 ਦਿਨਾਂ ਬਾਅਦ ਮਿਲੀ ਮ੍ਰਿ.ਤਕ ਦੇਹ

ਪੰਜਾਬ ਵਿੱਚ ਹੜ੍ਹਾਂ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਫ਼ਤਹਿਗੜ੍ਹ ਸਾਹਿਬ ਦੀ ਵਿਸ਼ਵਕਰਮਾ ਕਲੋਨੀ ਵਿੱਚ ਦੋ ਦਿਨ ਪਹਿਲਾਂ ਇੱਕ ਨੌਜਵਾਨ ਦੀ...

ਬਰਖਾਸਤ SSP ਰਾਜਜੀਤ ਸਿੰਘ ਹੁੰਦਲ ਨੂੰ ਹਾਈਕੋਰਟ ਵੱਲੋਂ ਰਾਹਤ, ਭਗੌੜਾ ਐਲਾਨਣ ‘ਤੇ ਇੱਕ ਹਫ਼ਤੇ ਦੀ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਧਾਰਾਵਾਂ ਨੂੰ ਵਿੱਚ ਦਰਜ FIR ਦੇ ਮਾਮਲੇ ਵਿੱਚ ਸਾਬਕਾ SSP ਰਾਜਜੀਤ ਸਿੰਘ ਹੁੰਦਲ ਨੂੰ...

ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ: ਗਲੈਕਸੀ ਪਲਾਜ਼ਾ ‘ਚ ਲੱਗੀ ਭਿਆਨਕ ਅੱਗ, ਰੈਸਕਿਊ ਜਾਰੀ

ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗਲੈਕਸੀ ਪਲਾਜ਼ਾ ਦੀ ਤੀਜੀ ਮੰਜ਼ਿਲ ‘ਚ ਵੀਰਵਾਰ ਦੁਪਹਿਰ ਕਰੀਬ 2 ਵਜੇ ਅੱਗ ਲੱਗ ਗਈ।...

ਪਟਿਆਲਾ ‘ਚ ਪਾਤੜਾਂ-ਖਨੌਰੀ ਪੁੱਲ ਰੁੜ੍ਹਿਆ, ਸੰਗਰੂਰ ਰੋਡ ਤੋਂ ਦਿੱਲੀ ਦਾ ਸੰਪਰਕ ਟੁੱਟਿਆ

ਪੰਜਾਬ ਦੇ ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਬੜੀ ਨਦੀ ‘ਤੇ ਬਣੇ ਪੁਲ ਦੇ ਬੰਦ ਹੋਣ ਤੋਂ ਬਾਅਦ ਹੁਣ ਪਾਤੜਾਂ ਤੋਂ ਖਨੌਰੀ ਤੱਕ ਸੜਕ...

ਹੜ੍ਹਾਂ ਦੌਰਾਨ ਪਾਕਿਸਤਾਨ ਨੇ ਵਧਾਇਆ ਦੋਸਤੀ ਦਾ ਹੱਥ, ਸੁਲੇਮਾਨਕੀ ਹੈੱਡਵਰਕਸ ਦੇ ਖੋਲ੍ਹੇ ਗੇਟ

ਭਾਰਤ ਵਿੱਚ ਹੜ੍ਹ ਦੇ ਹਾਲਾਤਾਂ ਵਿਚਾਲੇ ਪਾਕਿਸਤਾਨ ਨੇ ਦੋਸਤੀ ਦਾ ਹੱਥ ਵਧਾਇਆ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਜਿਹੜਾ ਦੇਸ਼...

ਜਲੰਧਰ ‘ਚ 320 ਤੇ ਕਪੂਰਥਲਾ ‘ਚ 223 ਲੋਕਾਂ ਨੂੰ ਕੀਤਾ ਰੈਸਕਿਊ, ਸਾਰਿਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ

ਪੰਜਾਬ ਦੇ ਜਲੰਧਰ ‘ਚ ਬਚਾਅ ਮੁਹਿੰਮ ਦੌਰਾਨ ਹੁਣ ਤੱਕ 320 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਸਾਰਿਆਂ ਨੂੰ ਰਾਹਤ ਕੈਂਪਾਂ...

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਕਾਰਨ ਡੁੱਬਿਆ ਪੁੱਲ: ਸਰਹੱਦੀ ਖੇਤਰ ਦੇ ਹਜ਼ਾਰਾਂ ਲੋਕਾਂ ਦਾ ਸੜਕੀ ਸੰਪਰਕ ਟੁੱਟਿਆ

ਪੰਜਾਬ ਦੇ ਸਤਲੁਜ ਦਰਿਆ ‘ਚ ਹੜ੍ਹ ਕਾਰਨ ਹੁਸੈਨੀਵਾਲਾ ਤੋਂ ਗੱਟੀ ਰਾਜੋਕੇ ਵੱਲ ਜਾਣ ਵਾਲਾ ਪੁੱਲ ਸੜਕ ‘ਚ ਧਸ ਗਿਆ ਹੈ। ਇਹ ਪੁੱਲ ਸੜਕ ਤੋਂ...

ਦਿੱਲੀ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਬੰਦ ਕਰਨ ਦਾ ਐਲਾਨ, CM ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖਤਰਾ ਵਧ ਗਿਆ ਹੈ। ਨਵੀਂ ਦਿੱਲੀ ਸਮੇਤ ਉੱਤਰੀ ਦਿੱਲੀ ਅਤੇ ਮੱਧ ਦਿੱਲੀ ਦੇ ਉਨ੍ਹਾਂ...

ਪੰਜਾਬ ਦੇ ਵਿਦਿਆਰਥੀ ਹੋਣਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ, ਸਰਕਾਰੀ ਸਕੂਲਾਂ ਦੇ 40 ਬੱਚੇ ਸ੍ਰੀਹਰੀਕੋਟਾ ਰਵਾਨਾ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ ਹੋਣਗੇ। ਸਕੂਲ ਆਫ ਐਮੀਨੈਂਸ...

ਫਤਿਹਗੜ੍ਹ ਸਾਹਿਬ ਦੇ SDM ਦੀ ਬਹਾਦੁਰੀ ਨੂੰ ਸਲਾਮ! ਪਾਣੀ ਤੇ ਤੇਜ਼ ਵਹਾਅ ‘ਚ ਫਸੇ ਨੌਜਵਾਨ ਨੂੰ ਬਚਾਇਆ

ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਦੇ SDM ਡਾ: ਸੰਜੀਵ ਕੁਮਾਰ ਨੇ ਪਾਣੀ ਵਿੱਚ ਫਸੇ ਇੱਕ ਵਿਅਕਤੀ ਦੀ ਜਾਨ ਬਚਾਈ ਹੈ।ਗੁਰਦੁਆਰਾ...

ਇਟਲੀ ‘ਚ ਪਈਆਂ ਕਬੱਡੀ ਦੀਆਂ ਧੂੰਮਾਂ, ਧੂਮਧਾਮ ਨਾਲ ਸੰਪਨ ਹੋਈ ਯੂਰਪੀ ਕਬੱਡੀ ਚੈਂਪੀਅਨਸ਼ਿਪ

ਇਟਲੀ ਦੇ ਜ਼ਿਲ੍ਹਾ ਬੈਰਗਾਮੋ ਦੇ ਵਰਦੇਲੋ ਵਿਖੇ ਇਟਾਲੀਅਨ ਕਬੱਡੀ ਐਸੋਸੀਏਸ਼ਨ ਦੁਆਰਾ ਵਰਲਡ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ ਓਪਨ ਯੂਰਪੀ...

ਪੰਜਾਬ ‘ਚ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ, ਬਚਾਅ ਕਾਰਜ ਰਾਤ ਨੂੰ ਵੀ ਜਾਰੀ

ਪੰਜਾਬ ‘ਚ ਸਤਲੁਜ ਦਰਿਆ ‘ਤੇ ਬਣਿਆ ਪੁਲ ਰੁੜ੍ਹ ਗਿਆ ਹੈ। ਹੜ੍ਹ ਕਾਰਨ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ ਹਨ। ਭਾਖੜਾ ਬਿਆਸ ਡੈਮ...

ਗਾਇਕ ਸ਼ਿੰਦਾ ਨੂੰ ਮਿਲਣ ਪਹੁੰਚੇ ਬੱਬੂ ਮਾਨ, ਹਸਪਤਾਲ ‘ਚ ਹੌਬੀ ਧਾਲੀਵਾਲ ਨੇ ਵੀ ਪੁੱਛਿਆ ਹਾਲ ਚਾਲ

ਲੁਧਿਆਣਾ ‘ਚ ਦਾਖਲ ਪੰਜਾਬੀ ਗਾਇਕ ਦੀ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ‘ਚ ਪਿਛਲੇ 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਗਾਇਕ...

CM ਮਾਨ ਹੜ੍ਹ ਪੀੜਤਾਂ ਲਈ ਜਾਰੀ ਕਰਨਗੇ 71.50 ਕਰੋੜ, ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 71.50 ਕਰੋੜ ਦੀ ਰਾਸ਼ੀ ਜਾਰੀ ਕਰਨਗੇ। ਇਸ ਤੋਂ ਇਲਾਵਾ ਹੜ੍ਹਾਂ...

iPhone 14 ਖਰੀਦਣ ਦੇ ਇੱਛੁਕ ਲੋਕਾਂ ਲਈ ਖੁਸ਼ਖਬਰੀ ! ਮਿਲੇਗਾ ਭਾਰੀ ਡਿਸਕਾਊਂਟ, ਕੀਮਤ ਆਈ ਸਾਹਮਣੇ

ਜੇਕਰ ਤੁਸੀਂ iPhone 14 ਨੂੰ ਖਰੀਦਣ ਲਈ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹੋ, ਤਾਂ ਇਹ ਸਭ ਤੋਂ ਵਧੀਆ ਸਮਾਂ ਹੋ ਸਕਦਾ ਹੈ। ਜਲਦੀ ਹੀ ਸ਼ੁਰੂ ਹੋਣ...

ਹਿਮਾਚਲ ‘ਚ ਆਂਧੀ-ਤੂਫਾਨ ਵਿਚਾਲੇ ਅਨੋਖਾ ਵਿਆਹ, ਲਾੜਾ-ਲਾੜੀ ਨੇ ਬਿਨਾ ਫੇਰੇ ਕੀਤੀ ਆਨਲਾਈਨ ਸ਼ਾਦੀ

ਹਿਮਾਚਲ ਵਿਚ ਕੁਦਰਤੀ ਆਫ਼ਤ ਦੇ ਵਿਚਾਲੇ ਸ਼ਿਮਲਾ ਜ਼ਿਲ੍ਹੇ ਦੇ ਲਾੜੇ ਨੇ ਕੁੱਲੂ ਜ਼ਿਲ੍ਹੇ ਦੀ ਲਾੜੀ ਨਾਲ ਆਨਲਾਈਨ ਵਿਆਹ ਕੀਤਾ। ਇਸ ਦੌਰਾਨ...

ਰਾਜਸਥਾਨ : ਕੋਰਟ ‘ਚ ਪੇਸ਼ੀ ਦੌਰਾਨ ਗੈਗ.ਸਟਰ ਦਾ ਕ.ਤਲ ! ਪੁਲਿਸ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਫਰਾਰ ਹੋਏ ਬਦਮਾਸ਼

ਰਾਜਸਥਾਨ ‘ਚ ਗੈਂ.ਗਸਟਰ ਕੁਲਦੀਪ ਜੱਗੀਨਾ ਦੀ ਗੋ.ਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਟੀਮ ਗੈਂਗਸਟਰ ਕੁਲਦੀਪ ਨੂੰ ਜੈਪੁਰ ਤੋਂ...

ਦਿੱਲੀ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਧਾਰਾ 144 ਲਾਗੂ, ਯਮੁਨਾ ਦੇ ਪਾਣੀ ਦੇ ਵਧਦੇ ਪੱਧਰ ਨੇ ਵਧਾਈ ਚਿੰਤਾ

ਰਾਜਧਾਨੀ ਦਿੱਲੀ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਯਮੁਨਾ ਦੇ ਕਿਨਾਰੇ ਸਥਿਤ ਇਲਾਕਿਆਂ ‘ਚ ਪਾਣੀ ਘਰਾਂ...

ਫ਼ਰੀਦਕੋਟ ਪੁਲਿਸ ‘ਤੇ ਗੋ.ਲੀਬਾਰੀ ਕਰਨ ਵਾਲਾ ਦੇਸੀ ਪਿਸਤੌਲ ਸਣੇ ਕਾਬੂ, ਦੂਜਾ ਮੁਲਜ਼ਮ ਫਰਾਰ

ਪੰਜਾਬ ਦੇ ਫ਼ਰੀਦਕੋਟ CIA ਸਟਾਫ਼ ‘ਤੇ ਗੋ.ਲੀ ਚਲਾ ਕੇ ਭੱਜਣ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਦੇਸੀ...

ਜੈਸਲਮੇਰ ਦੇ ਪੋਕਰਨ ‘ਚ ਸਕੂਲ ਬੱਸ ਪਲਟੀ, ਹਾਦਸੇ ‘ਚ ਕੰਡਕਟਰ ਦੀ ਮੌ.ਤ, 37 ਬੱਚੇ ਜ਼ਖਮੀ

ਰਾਜਸਥਾਨ ਦੇ ਜੈਸਲਮੇਰ ਦੇ ਪੋਕਰਨ ਦੇ ਪਿੰਡ ਭਸਦਾ ਵਿੱਚ ਬੱਚਿਆਂ ਨਾਲ ਸਵਾਰ ਇੱਕ ਸਕੂਲ ਬੱਸ ਪਲਟ ਗਈ। ਹਾਦਸਾ ਸਵੇਰੇ 8 ਵਜੇ ਦੇ ਕਰੀਬ...

ਅਮਰੀਕਾ ਦੇ ਵਰਮਾਂਟ ‘ਚ ਹੜ੍ਹ ਕਾਰਨ ਐਮਰਜੈਂਸੀ ਦਾ ਐਲਾਨ, 117 ਲੋਕਾਂ ਨੂੰ ਕੀਤਾ ਗਿਆ ਰੈਸਕਿਊ

ਅਮਰੀਕੀ ਸੂਬੇ ਵਰਮਾਂਟ ‘ਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ ਹੈ। ਇਸ ਕਾਰਨ ਡੈਮ ਦੇ ਓਵਰਫਲੋ ਹੋਣ ਦਾ ਖਤਰਾ ਵੱਧ ਗਿਆ ਹੈ। ਐਮਰਜੈਂਸੀ ਸੇਵਾ ਨੇ...

ਮੁਸਲਿਮ ਲੀਗ ਦੇ ਮੁਖੀ ਅਲ ਈਸਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ਤੇ ਕੀਤੀ ਚਰਚਾ

ਮੁਸਲਿਮ ਵਿਸ਼ਵ ਲੀਗ ਦੇ ਸਕੱਤਰ ਜਨਰਲ ਸ਼ੇਖ ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

BBMB ਦਾ ਪੰਜਾਬ ਸਰਕਾਰ ਨੂੰ ਅਲਰਟ: 13 ਜੁਲਾਈ ਨੂੰ ਖੁੱਲ੍ਹਣਗੇ ਨੰਗਲ ਡੈਮ ਦੇ ਗੇਟ

ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਹੇ ਮੀਂਹ ਨੇ ਪੰਜਾਬ ਲਈ ਸੰਕਟ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਪੂਰੀ ਪੰਜਾਬ ਸਰਕਾਰ...

30 ਸਾਲਾਂ ਦੇ ਅਰਸੇ ‘ਚ ਦੋ ਫਿਲਮਾਂ ‘ਚ ਅਨੁਵਾਦ ਕੀਤੀ ਗਈ ਫ਼ਿਲਮ ‘ਜੱਟ ਜਿਊਣਾ ਮੌੜ’ ਜਲਦੀ ਹੀ ਚੌਪਾਲ ‘ਤੇ ਹੋਵੇਗੀ ਰਿਲੀਜ਼

‘ਜੱਟ ਜਿਊਣਾ ਮੌੜ’ ਇੱਕ ਅਜਿਹਾ ਨਾਮ ਹੈ ਕਿ 30 ਸਾਲਾਂ ਵਿੱਚ, ਇਸ ‘ਤੇ ਦੋ ਵੱਡੀਆਂ ਫਿਲਮਾਂ, “ਜੱਟ ਜਿਊਣਾ ਮੌੜ” ਤੇ “ਮੌੜ” ਬਣ...

ਗੁਰਦਾਸਪੁਰ ‘ਚ 450 ਲੋਕਾਂ ਦਾ ਰੈਸਕਿਊ: 6/8 ਗੋਰਖਾ ਰਾਈਫਲਜ਼ ਦੇ ਜਵਾਨਾਂ ਨੇ ਬਚਾਇਆ

ਉੱਤਰੀ ਭਾਰਤ ‘ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਜਿੱਥੇ ਪੂਰਾ ਪੰਜਾਬ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਗੁਰਦਾਸਪੁਰ ਦੇ...

ਪਾਣੀ ‘ਚ ਤਿਲਕਣ ਕਾਰਨ ਟੋਏ ‘ਚ ਡਿੱਗਿਆ ਸੀ ਨੌਜਵਾਨ, 2 ਦਿਨਾਂ ਬਾਅਦ ਮ੍ਰਿ.ਤਕ ਦੇਹ ਬਰਾਮਦ

ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜਵਾਨ ਦੀ ਟੋਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ...

ਫਾਜ਼ਿਲਕਾ ਦੇ ਖਿਡਾਰੀ ਨੇ ਯੂਗਾਂਡਾ ‘ਚ ਪੈਰਾ-ਬੈਡਮਿੰਟਨ ‘ਚ ਜਿੱਤੇ 3 ਮੈਡਲ, DC ਨੇ ਦਿੱਤੀ ਵਧਾਈ

ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਤੇਲੂਪੁਰਾ ਦੇ ਰਹਿਣ ਵਾਲੇ ਸੰਜੀਵ ਕੁਮਾਰ ਨੇ ਯੂਗਾਂਡਾ ਵਿੱਚ...

ਗੁਰਦਾਸਪੁਰ ‘ਚ IELTS ਸੈਂਟਰਾਂ ‘ਤੇ ਰੇਡ: ਬਿਨਾਂ ਲਾਇਸੈਂਸ ਤੇ ਫਾਇਰ ਸੇਫਟੀ ਤੋਂ ਚੱਲ ਰਹੇ 5 ਸੈਂਟਰ ਨੂੰ ਲਗਾਏ ਤਾਲੇ

ਪੰਜਾਬ ਦੇ ਗੁਰਦਾਸਪੁਰ ਵਿੱਚ ਬਟਾਲਾ ਪ੍ਰਸ਼ਾਸਨ ਵੱਲੋਂ ਬਟਾਲਾ-ਜਲੰਧਰ ਰੋਡ ਚਿੱਟੀ ਗਰਾਊਂਡ ਦੇ ਸਾਹਮਣੇ ਸਥਿਤ ਆਈਲੈਟਸ ਸੈਂਟਰਾਂ ‘ਤੇ...

ਚੰਡੀਗੜ੍ਹ ‘ਚ ਰਾਓ ਨਦੀ ‘ਚ ਰੁੜ੍ਹੀ ਕਾਰ, 2 ਨੌਜਵਾਨਾਂ ਦੀਆਂ ਮ੍ਰਿ.ਤਕ ਦੇਹ ਬਰਾਮਦ

ਚੰਡੀਗੜ੍ਹ ਦੇ ਪਿੰਡ ਮਲੋਆ ਤੋਂ ਤੋਗਾ ਪਿੰਡ ਦੀ ਸੜਕ ਤੇ ਪਟਿਆਲਾ ਦੀ ਰਾਓ ਨਦੀ ਵਿੱਚ ਇੱਕ ਸਵਿਫਟ ਕਾਰ ਵਹਿ ਗਈ। ਇਸ ‘ਚ 3 ਨੌਜਵਾਨ ਸਨ,...

ਸਿੰਗਾਪੁਰ ‘ਚ ਭਾਰਤੀ ਮੂਲ ਦੇ ਨੌਜਵਾਨ ਨੂੰ 10 ਸਾਲ ਤੋਂ ਵੱਧ ਕੈਦ ਦੀ ਸਜ਼ਾ, ਪੁਲਿਸ ‘ਤੇ ਹਮਲੇ ਦਾ ਦੋਸ਼

ਸਿੰਗਾਪੁਰ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ 10 ਸਾਲ ਤੋਂ ਵੱਧ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇੰਨਾ ਹੀ ਨਹੀਂ ਉਸ ‘ਤੇ 4000 ਹਜ਼ਾਰ...

ਹਰਿਆਣਾ ‘ਚ ਮੀਂਹ ਕਾਰਨ ਤਬਾਹੀ, ਗ੍ਰਹਿ ਮੰਤਰੀ ਅਨਿਲ ਵਿਜ ਕਿਸ਼ਤੀ ‘ਚ ਸਵਾਰ ਹੋ ਜਾਇਜ਼ਾ ਲੈਣ ਪਹੁੰਚੇ

ਹਰਿਆਣਾ ‘ਚ ਲਗਾਤਾਰ ਤਿੰਨ ਦਿਨਾਂ ਤੋਂ ਭਾਰੀ ਮੀਂਹ ਜਾਰੀ ਹੈ। ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ...

ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਕਰੈਸ਼, ਪਾਇਲਟ ਸਣੇ 6 ਲੋਕ ਸਨ ਸਵਾਰ, ਸਰਚ ਮੁਹਿੰਮ ਜਾਰੀ

ਨੇਪਾਲ ਦੇ ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਲਾਪਤਾ ਹੋਣ ਦੇ ਬਾਅਦ ਕਰੈਸ਼ ਹੋ ਗਿਆ। ਇਸ ਵਿੱਚ ਪਾਇਲਟ ਸਮੇਤ ਛੇ ਲੋਕਾਂ ਦੇ...

ਸ਼ਾਹਕੋਟ ‘ਚ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ 24 ਸਾਲਾ ਨੌਜਵਾਨ, ਨਹੀਂ ਮਿਲਿਆ ਕੋਈ ਸੁਰਾਗ

ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ਵਿੱਚ ਇਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਦੇ ਲਪੇਟ ‘ਚ ਆ ਗਿਆ। ਉਕਤ ਨੌਜਵਾਨ ਦੀ ਪਛਾਣ...

ਹਿਮਾਚਲ ‘ਚ ਹਰਿਆਣਾ ਦੇ ਟੂਰਿਸਟ ਲਾਪਤਾ, ਪਰਿਵਾਰਕ ਮੈਂਬਰਾ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ

ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਸੈਲਾਨੀ ਫਸ ਗਏ ਹਨ। ਕੁਝ ਦਿਨ ਪਹਿਲਾਂ ਦੋਵਾਂ ਰਾਜਾਂ ਦੇ ਕਈ ਲੋਕ ਸ਼੍ਰੀਖੰਡ ਯਾਤਰਾ,...

ਪੰਜਾਬੀ ਲੋਕ ਗਾਇਕ ਸ਼ਿੰਦਾ ਦੀ ਹਾਲਤ ਨਾਜ਼ੁਕ, ਲੁਧਿਆਣਾ ਦੇ ਹਸਪਤਾਲ ‘ਚ ਕਰਵਾਏ ਗਏ ਦਾਖਲ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ...

ਮੰਡੀ ਗੋਬਿੰਦਗੜ੍ਹ ਦੇ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ, ਬਚਾਉਣ ਆਏ 4 ਮਜ਼ਦੂਰ ਬੇਹੋਸ਼

ਪੰਜਾਬ ‘ਚ ਮੰਡੀ ਗੋਬਿੰਦਗੜ੍ਹ ਦੇ ਕੁੱਕੜ ਮਾਜਰਾ ਗੁਰਦੁਆਰਾ ਸਾਹਿਬ ਦੇ ਪਿੱਛੇ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ ਹੋ...

Carousel Posts