Aarti Gupta

MLA ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ ! ਪਟਿਆਲਾ ਪੁਲਿਸ ਨੇ ਹਰਿਆਣਾ ਤੋਂ ਕੀਤਾ ਸੀ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ।...

PM ਮੋਦੀ ਨੇ CM ਮਾਨ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਿਦੇਸ਼ੀ ਦੌਰੇ ਤੋਂ ਦਿੱਲੀ ਪਹੁੰਚਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ...

ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ

ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਜਤਾਈ...

ਫ਼ਿਲਮ ‘ਮੇਹਰ’ ਤੋਂ ਹੋਈ ਕਮਾਈ ਪੰਜਾਬ ਹੜ੍ਹ ਰਾਹਤ ਲਈ ਜਾਵੇਗੀ: ਰਾਜ ਕੁੰਦਰਾ ਨੇ ਕਿਹਾ- “ਇਹ ਪ੍ਰਮੋਸ਼ਨ ਨਹੀਂ, ਮਨੁੱਖਤਾ ਦਾ ਫਰਜ਼ ਹੈ”

ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਕਈ ਫ਼ਿਲਮੀ ਸਿਤਾਰੇ ਹੜ੍ਹ ਪ੍ਰਭਾਵਿਤ...

ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ

ਇਸ ਸਮੇਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੈ। ਲੋਕ ਮੁਸੀਬਤ ਵਿੱਚ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ ਪਾਸਿਓਂ ਮਦਦ ਕਰਨ ਵਿੱਚ ਰੁੱਝਿਆ...

ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌਤ, 4 ਜ਼ਖਮੀ 

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਨਕ ਕਲਾਂ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ...

ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣਪਤੀ ਵਿਸਰਜਨ ਨੂੰ ਲੈ ਕੇ ਲੋਕਾਂ ਨੂੰ ਅਪੀਲ, ਦਰਿਆਵਾਂ ‘ਚ ਮੂਰਤੀ ਵਿਸਰਜਨ ਤੋਂ ਕਰੋ ਗੁਰੇਜ਼

ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਜਸ਼ਨ ਦਾ ਸਮਾਂ ਹੈ। ਰਵਾਇਤੀ ਤੌਰ ‘ਤੇ ਭਗਵਾਨ ਗਣੇਸ਼ ਦੀ ਮੂਰਤੀ (ਵਿਸਰਜਨ) ਨੂੰ ਜਲ ਸਰੋਤ...

“ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ

ਹੜ੍ਹਾਂ ਦੀ ਲਪੇਟ ਵਿੱਚ ਆਏ ਪੰਜਾਬ ਲਈ ਕਈ ਪੰਜਾਬੀ ਕਲਾਕਾਰਾਂ ਨੇ ਵਿੱਤੀ ਅਤੇ ਹੋਰ ਤਰ੍ਹਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਇਸ ਸਿਲਸਿਲੇ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਮਾਨ ਨਾਲ ਫੋਨ ‘ਤੇ ਹਾਲਾਤਾਂ ਨੂੰ ਲੈ ਕੇ ਕੀਤੀ ਗੱਲਬਾਤ

ਪੰਜਾਬ ਵਿੱਚ ਹੜ੍ਹਾਂ ਕਾਰਨ ਆਈ ਤਬਾਹੀ ਨੂੰ ਦੇਖਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ...

ਪੰਜਾਬ ਦੇ ਸਕੂਲਾਂ ਮਗਰੋਂ ਹੁਣ ਕਾਲਜਾਂ-ਯੂਨੀਵਰਸਿਟੀਆਂ ‘ਚ ਵੀ ਛੁੱਟੀਆਂ ਦਾ ਐਲਾਨ, 3 ਸਤੰਬਰ ਤੱਕ ਰਹਿਣਗੇ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਕੂਲਾਂ ਵਿੱਚ ਛੁੱਟੀਆਂ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਕਾਲਜਾਂ ਵਿੱਚ ਵੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-8-2025

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ...

ਗੁ: ਸ੍ਰੀ ਕਰਤਾਰਪੁਰ ਸਾਹਿਬ ’ਚੋਂ ਤੁਰੰਤ ਕੱਢਿਆ ਜਾਵੇ ਪਾਣੀ, ਪਾਕਿ ਪੰਜਾਬ ਦੀ CM ਮਰੀਅਮ ਨਵਾਜ਼ ਨੇ ਦਿੱਤੇ ਆਦੇਸ਼

ਰਾਵੀ ਨਦੀ ਦਾ ਹੜ੍ਹ ਦਾ ਪਾਣੀ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਦਾਖਲ ਹੋ ਗਿਆ। ਜਿਸ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਪਾਣੀ ਵਿੱਚ...

ਜਾਪਾਨ ਦੇ ਦੌਰੇ ‘ਤੇ PM ਮੋਦੀ, ਕਿਹਾ- ‘ਜਾਪਾਨ ਟੈਕ ਪਾਵਰ ਹਾਊਸ ਤੇ ਇੰਡੀਆ ਟੇਲੈਂਟ ਪਾਵਰ ਹਾਊਸ ਹੈ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਦੌਰੇ ‘ਤੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਭਾਰਤ-ਜਾਪਾਨ ਸੰਯੁਕਤ ਆਰਥਿਕ ਫੋਰਮ ਨੂੰ ਸੰਬੋਧਨ...

ਨੀਰਜ ਚੋਪੜਾ ਨੇ ਡਾਇਮੰਡ ਲੀਗ ‘ਚ ਹਾਸਿਲ ਕੀਤਾ ਦੂਜਾ ਸਥਾਨ, ਲਗਾਤਾਰ ਜਿੱਤੇ 3 ਸਿਲਵਰ ਮੈਡਲ

ਇੰਡੀਅਨ ਗੋਲਡਨ ਬੁਆਏ ਨੀਰਜ ਚੋਪੜਾ ਨੂੰ ਡਾਇਮੰਡ ਲੀਗ ਦੇ ਫਾਈਨਲ ਵਿੱਚ ਚਾਂਦੀ ਨਾਲ ਸਬਰ ਕਰਨਾ ਪਿਆ। ਦਰਅਸਲ, ਜ਼ਿਊਰਿਖ ਦੇ ਲੇਟਜ਼ੀਗ੍ਰੰਡ...

ਪੰਜਾਬ AGTF ਨੇ ਕਤਲ ‘ਚ ਸ਼ਾਮਿਲ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਹਥਿਆਰ ਰਿਕਵਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ...

ਤਰਨਤਾਰਨ ‘ਚ ਹੜ੍ਹਾਂ ਦੀ ਮਾਰ ! ਡੂੰਘੇ ਪਾਣੀ ‘ਚ ਡੁੱਬਣ ਨਾਲ 2 ਮਾਸੂਮ ਚਚੇਰੇ ਭਰਾਵਾਂ ਦੀ ਗਈ ਜਾਨ

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਨੇੜਲੇ ਪਿੰਡ ਬੁਰਜ ਪੂਹਲਾ ਵਿਖੇ ਵੀਰਵਾਰ ਨੂੰ ਦੋ ਛੋਟੇ ਬੱਚਿਆਂ ਦੀ ਭੱਠੇ ‘ਤੇ ਬਣੇ ਇਕੱਠੇ...

ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਵਾਪਰਿਆ ਹਾਦਸਾ, ਕਾਰ ਨੇ ਸੀਵਰੇਜ ਸਾਫ਼ ਕਰ ਰਹੇ ਕਰਮਚਾਰੀ ਨੂੰ ਕੁਚਲਿਆ

ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਸਫਾਈ ਕਰਮਚਾਰੀਆਂ ਵੱਲੋਂ ਸੀਵਰੇਜ ਦੀ ਸਫਾਈ...

ਹਰਿਆਣਾ ‘ਚ ਲਾਡੋ ਲਕਸ਼ਮੀ ਯੋਜਨਾ ਲਾਗੂ : CM ਨਾਇਬ ਸੈਣੀ ਦਾ ਐਲਾਨ, ਮਹਿਲਾਵਾਂ ਨੂੰ ਪ੍ਰਤੀ ਮਹੀਨਾ ਮਿਲਣਗੇ 2100 ਰੁਪਏ

ਹਰਿਆਣਾ ਵਿੱਚ ਦੀਨ ਦਿਆਲ ਉਪਾਧਿਆਏ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮਹਿਲਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ...

ਬਿਨਾਂ ਜੁਰਮਾਨਾ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਮੌਕਾ ! 31 ਅਗਸਤ ਨੂੰ ਖਤਮ ਹੋਵੇਗੀ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ

ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ (OTS) ਸਕੀਮ 31 ਅਗਸਤ, 2025 ਨੂੰ ਖਤਮ ਹੋ ਜਾਵੇਗੀ। ਇਸ ਸਕੀਮ ਤਹਿਤ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਪ੍ਰਾਪਰਟੀ...

ਪੰਜਾਬ ‘ਚ ਹੜ੍ਹ ਨਾਲ ਤਬਾਹੀ! ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ‘ਚ ਪਾਣੀ ‘ਚ ਡੁੱਬਣ ਕਾਰਨ ਮਹਿਲਾ ਦੀ ਮੌਤ

ਪਹਾੜਾ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਹੜ੍ਹ ਕਾਰਨ ਲੋਕਾਂ ਨੂੰ ਮੁਸ਼ਕਲਾਂ...

ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਲੈਡ ਪੁਲਿੰਗ ਪਾਲਿਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੇੜੀ ਮੁਹਿੰਮ ਦੇ ਤਹਿਤ ਜਿਥੇ ਮੋਹਾਲੀ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ...

BJP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਭਰਾ ਦਾ ਦਿਹਾਂਤ, ਕੱਲ੍ਹ ਪਠਾਨਕੋਟ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੱਡਾ ਸਦਮਾ ਲੱਗਿਆ ਹੈ। ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ...

ਸਾਬਕਾ ਵਿਜੀਲੈਂਸ ਚੀਫ਼ SPS ਪਰਮਾਰ ਦੀ ਸਸਪੈਂਸ਼ਨ ਰੱਦ, ਪੰਜਾਬ ਸਰਕਾਰ ਵੱਲੋਂ ਸਸਪੈਂਸ਼ਨ ਰਿਵੋਕ ਦੇ ਆਰਡਰ ਜਾਰੀ

ਸੀਨੀਅਰ ਆਈ.ਪੀ.ਐੱਸ. ਅਫ਼ਸਰ ਸੁਰਿੰਦਰਪਾਲ ਸਿੰਘ ਪਰਮਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਆਈ.ਪੀ.ਐੱਸ. ਸੁਰਿੰਦਰਪਾਲ ਸਿੰਘ ਪਰਮਾਰ ਦੀ...

CM ਮਾਨ ਦੀ ਦਰਿਆਦਿਲੀ, ਪੰਜਾਬੀਆਂ ਤੱਕ ਰਾਸ਼ਨ ਤੇ ਰਾਹਤ ਕਾਰਜ ਪਹੁੰਚਾਉਣ ਲਈ ਦਿੱਤਾ ਆਪਣਾ ਹੈਲੀਕਾਪਟਰ

ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਜ਼ਿਲ੍ਹਿਆਂ ਦੇ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ...

“Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ

ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਸੂਬੇ ਦੇ ਰਾਜਨੀਤਿਕ ਪਾਰਟੀਆਂ...

PM ਮੋਦੀ ਨੇ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਕਾਮੇਡੀਅਨ ਭੱਲਾ ਦੀ ਪਤਨੀ ਨੂੰ ਭੇਜਿਆ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। PM ਮੋਦੀ...

ਸੁਖਬੀਰ ਬਾਦਲ ਦੀ ਅਕਾਲੀ ਵਰਕਰਾਂ ਤੇ ਸਮੂਹ ਲੀਡਰਸ਼ਿਪ ਨੂੰ ਅਪੀਲ, ਕਿਹਾ- “ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਕਰੋ ਮਦਦ”

ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਦੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਲੀ ਦਲ ਦੇ...

ਫਲੋਰੀਡਾ ਹਾ.ਦ/ਸੇ ‘ਤੇ ਅਸ਼ਵਨੀ ਸ਼ਰਮਾ ਵੱਲੋਂ ਵਿਦੇਸ਼ ਮੰਤਰਾਲੇ ਨੂੰ ਚਿੱਠੀ, ਮਾਮਲੇ ‘ਚ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਅਮਰੀਕਾ ਦੇ ਫਲੋਰੀਡਾ ਵਿੱਚ ਪੰਜਾਬੀ ਟਰੱਕ ਡ੍ਰਾਈਵਰ ਹਰਜਿੰਦਰ ਨਾਲ ਹੋਏ ਹਾਦਸੇ ਤੋਂ ਬਾਅਦ, ਉੱਥੋਂ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਨੇ...

ਪੰਜਾਬ ‘ਚ ਮੀਂਹ ਕਾਰਨ ਹੜ੍ਹ ਦਾ ਖ਼ਤਰਾ: ਸਤਲੁਜ ‘ਚ ਪਾਣੀ ਦਾ ਪੱਧਰ ਵਧਿਆ; 6 ਜ਼ਿਲ੍ਹਿਆਂ ‘ਚ ਸਕੂਲ ਬੰਦ

ਪੰਜਾਬ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਮੀਂਹ ਨੇ ਸੂਬੇ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਅਤੇ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹਥਿਆਰ ਤਸਕਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹਥਿਆਰਾਂ ਸਣੇ ਫੜਿਆ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਵਿਗਾੜਨ ਦੀ ਸਾਜ਼ਿਸ਼ ਰਚ ਰਹੇ ਹਥਿਆਰ ਤਸਕਰਾਂ ਵਿਰੁੱਧ...

ਪਿਆਰ ਤੇ ਕੁਰਬਾਨੀ ਦੀ ਤਾਕਤਵਰ ਕਹਾਣੀ ‘ਰੌਣਕ’ ਦਾ ਟੀਜ਼ਰ ਰਿਲੀਜ਼, 11 ਅੰਤਰਰਾਸ਼ਟਰੀ ਭਾਸ਼ਾਵਾਂ ’ਚ Kable One ’ਤੇ ਹੋਵੇਗੀ ਸਟ੍ਰੀਮ

ਭਾਰਤ ਦੇ ਚਰਚਿਤ OTT ਪਲੇਟਫਾਰਮਾਂ ਵਿੱਚੋਂ ਇੱਕ, Kable One ਵੱਲੋਂ ਅੱਜ ਆਪਣੀ ਨਵੀਂ ਔਰਿਜਨਲ ਫਿਲਮ ‘ਰੌਣਕ’ ਦੇ ਟੀਜ਼ਰ ਪ੍ਰੀਮੀਅਰ ਕਰਨ ਦਾ ਐਲਾਨ...

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ! ਗ੍ਰਿਫ਼ਤਾਰੀ ਖਿਲਾਫ਼ ਦਾਇਰ ਕੀਤੀ ਪਟੀਸ਼ਨ ਲਈ ਵਾਪਿਸ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੇ...

‘AAP’ ਨੇਤਾ ਸੌਰਭ ਭਾਰਦਵਾਜ ਦੇ ਘਰ ਸਣੇ 13 ਥਾਵਾਂ ‘ਤੇ ED ਦੀ ਰੇਡ, ਕਾਰਵਾਈ ‘ਤੇ CM ਮਾਨ ਨੇ ਕੀਤਾ ਟਵੀਟ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਿੱਚ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ...

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ‘CM Breakfast Scheme’ ਕੀਤੀ ਜਾਵੇਗੀ ਸ਼ੁਰੂ : CM ਮਾਨ ਬੋਲੇ- “ਕੈਬਨਿਟ ‘ਚ ਪ੍ਰਸਤਾਵ ਲਿਆਵਾਂਗੇ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਾਮਿਲਨਾਡੂ ਦੇ ਦੌਰੇ ‘ਤੇ ਹਨ। ਮੰਗਲਵਾਰ ਨੂੰ, ਉਨ੍ਹਾਂ ਨੇ ਉੱਥੋਂ ਦੀ ਸਰਕਾਰ ਵੱਲੋਂ ਸ਼ਹਿਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-8-2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-8-2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ : ਡੈਮਾਂ ‘ਚ ਵੱਧ ਰਿਹਾ ਹੈ ਪਾਣੀ, ਕਈ ਜ਼ਿਲ੍ਹਿਆਂ ‘ਚ ਹੜ੍ਹ

ਪੰਜਾਬ ਵਿੱਚ ਅੱਜ ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਕਾਲੇ ਬਾਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਲਈ ਓਰੇਂਜ...

ਕਾਮੇਡੀਅਨ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਅੱਜ, ਸਿਆਸੀ ਆਗੂ ਤੇ ਕਲਾਕਾਰ ਪਹੁੰਚੇ, ਹਰ ਅੱਖ ਹੋਈ ਨਮ

ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਕਮੇਡੀਅਨ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ ਥੋੜ੍ਹੀ ਦੇਰ ਵਿੱਚ ਮੋਹਾਲੀ ਵਿੱਚ ਕੀਤਾ ਜਾਵੇਗਾ।...

ਮੰਡਿਆਲਾ ‘ਚ LPG ਟੈਂਕਰ ਬਲਾਸਟ ਹਾਦਸਾ: ਸੁਖਬੀਰ ਸਿੰਘ ਬਾਦਲ ਨੇ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਸਬਜ਼ੀ ਨਾਲ ਭਰੀ ਪਿਕਅੱਪ ਇੱਕ ਐਲਪੀਜੀ ਟੈਂਕਰ ਨਾਲ ਟਕਰਾ ਕੇ ਪਲਟ ਗਈ। ਪਲਟਣ ਤੋਂ...

ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਨੇ ਪ੍ਰਗਟਾਇਆ ਦੁੱਖ

ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਬੀਤੇ ਕੱਲ੍ਹ ਇਸ ਦੁਨੀਆ ਨੂੰ ਅਲਵਿਦਾ ਅੱਖ ਗਏ। ਭੱਲਾ ਦਾ 65 ਸਾਲ ਦੀ ਉਮਰ...

ਵਿਸ਼ਵ ਚੈਂਪੀਅਨਸ਼ਿਪ ਤੋਂ ਪਹਿਲਾਂ ਮਹਿਲਾ ਮੁੱਕੇਬਾਜ਼ਾਂ ਲਈ ਜੈਂਡਰ ਟੈਸਟ ਲਾਜ਼ਮੀ, ਬਿਨਾਂ ਟੈਸਟ ਨਹੀਂ ਖੇਡ ਸਕਣਗੀਆਂ ਟੂਰਨਾਮੈਂਟ

ਓਲੰਪਿਕ ਸ਼ੈਲੀ ਦੀ ਮੁੱਕੇਬਾਜ਼ੀ ਦੀ ਰੈਗੂਲੇਟਰੀ ਸੰਸਥਾ, ਵਿਸ਼ਵ ਮੁੱਕੇਬਾਜ਼ੀ, ਅਗਲੇ ਮਹੀਨੇ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ...

ਪੰਜਾਬ ‘ਚ ਆਰਥਿਕ ਤੌਰ ‘ਤੇ ਮਜ਼ਬੂਤ ਲੋਕ ਲੈ ਰਹੇ ਮੁਫ਼ਤ ਰਾਸ਼ਨ! ਕੇਂਦਰ ਨੇ 11 ਲੱਖ ਰਾਸ਼ਨ ਕਾਰਡ ਧਾਰਕਾਂ ‘ਤੇ ਜਤਾਇਆ ਇਤਰਾਜ਼

ਪੰਜਾਬ ਵਿੱਚ 11 ਲੱਖ ਲੋਕ ਹਨ ਜੋ ਵਿੱਤੀ ਤੌਰ ‘ਤੇ ਅਮੀਰ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ। ਕੇਂਦਰ ਸਰਕਾਰ ਨੇ ਇਸ...

ਜਲੰਧਰ ਪੁਲਿਸ ਨੇ BJP ਆਗੂਆਂ ਨੂੰ ਕੀਤਾ ਡਿਟੇਨ, PM ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਲਗਾਉਣਾ ਸੀ ਕੈਂਪ

ਜਲੰਧਰ ਦਿਹਾਤੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਭਾਜਪਾ ਆਗੂਆਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ ਭਾਜਪਾ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਣੇ ਵਿਅਕਤੀ ਨੂੰ ਕੀਤਾ ਕਾਬੂ, ਬਦਮਾਸ਼ ਨਾਲ ਸੰਪਰਕ ‘ਚ ਸੀ ਮੁਲਜ਼ਮ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ...

ਪੰਜਾਬ ‘ਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ‘ਚ ਆਵੇਗੀ ਗਿਰਾਵਟ, ਅਲਰਟ ‘ਤੇ ਹੁਸ਼ਿਆਰਪੁਰ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਵਿਭਾਗ ਅਨੁਸਾਰ ਕੱਲ੍ਹ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ...

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਕੋਲਕਾਤਾ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਪਿੰਡ ਰਾਏਪੁਰ ਝੱਜ ਦੇ ਰਹਿਣ ਵਾਲੇ ਭੋਲਾ ਸਿੰਘ ਦੇ...

ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਡਿੱਗੀ, 1 ਸ਼ਰਧਾਲੂ ਦੀ ਮੌਤ, ਕਈ ਜ਼ਖਮੀ, ਸਾਂਬਾ ‘ਚ ਵਾਪਰਿਆ ਹਾਦਸਾ

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਡਿੱਗ...

NCERT ਵੱਲੋਂ ‘ਆਪ੍ਰੇਸ਼ਨ ਸਿੰਦੂਰ’ ‘ਤੇ ਵਿਸ਼ੇਸ਼ ਮਾਡਿਊਲ ਜਾਰੀ, ਪਹਿਲਗਾਮ ਹਮਲੇ ਬਾਰੇ ਪੜ੍ਹਨਗੇ ਤੀਜੀ ਤੋਂ 12ਵੀਂ ਦੇ ਵਿਦਿਆਰਥੀ

ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (NCERT) ਨੇ ਪਹਿਲੀ ਵਾਰ ਭਾਰਤੀ ਹਵਾਈ ਸੈਨਾ ਦੇ ਇਤਿਹਾਸਕ ‘ਆਪ੍ਰੇਸ਼ਨ ਸਿੰਦੂਰ’ ‘ਤੇ ਇੱਕ...

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਵੱਖ ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰੀਬ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।...

ਪੰਜਾਬ ‘ਚ ਵਿਕਾਸ ਕਾਰਜਾਂ ‘ਚ ਆਵੇਗੀ ਤੇਜ਼ੀ, ਕੇਂਦਰ ਨੇ ਸੂਬੇ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਕੀਤੀ ਜਾਰੀ

ਪੰਜਾਬ ਦੇ ਸਾਰੇ ਵਿਕਾਸ ਕਾਰਜਾਂ ਵਿੱਚ ਹੁਣ ਤੇਜ਼ੀ ਆਵੇਗੀ। ਦਰਅਸਲ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ...

ਕੁਵੈਤ ਗਏ ਪੰਜਾਬੀ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

ਗੁਰਦਾਸਪੁਰ ਦੇ ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਇੱਕ ਨੌਜਵਾਨ, ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ

ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ...

NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ, PM ਮੋਦੀ ਵੀ ਰਹੇ ਮੌਜੂਦ

ਕੇਂਦਰ ਵਿੱਚ ਸੱਤਾਧਾਰੀ NDA ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ...

Stefflon Don ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, LIVE Concert ‘ਚ ਗਾਈਆਂ ਸਿੱਧੂ ਦੇ ਗੀਤ ਦੀਆਂ ਲਾਈਨਾਂ

ਬ੍ਰਿਟਿਸ਼ ਰੈਪ ਕਲਾਕਾਰ ਸਟੈਫਨੀ ਐਲਨ ਉਰਫ਼ ਸਟੈਫਲੋਨ ਡੌਨ ਨੇ ਸਵੀਡਨ ਵਿੱਚ ਆਪਣੇ ਲਾਈਵ ਕੰਸਰਟ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ...

ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ‘Miss Universe India 2025’ ਦਾ ਤਾਜ

ਰਾਜਸਥਾਨ ਦੇ ‘ਪਿੰਕ ਸਿਟੀ’ ਜੈਪੁਰ ਵਿੱਚ ਹੋਏ ਇੱਕ ਸ਼ਾਨਦਾਰ ਸਮਾਰੋਹ ਵਿੱਚ, ਮਨਿਕਾ ਵਿਸ਼ਵਕਰਮਾ ਨੂੰ ਮਿਸ ਯੂਨੀਵਰਸ ਇੰਡੀਆ 2025 ਦਾ ਤਾਜ...

PM ਮੋਦੀ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ, ਅਲਾਸਕਾ ‘ਚ ਟਰੰਪ ਨਾਲ ਮੁਲਾਕਾਤ ਬਾਰੇ ਕੀਤੀ ਚਰਚਾ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ। ਫੋਨ ਕਾਲ ‘ਤੇ ਪੁਤਿਨ ਨੇ ਪ੍ਰਧਾਨ...

ਫਿਰੋਜ਼ਪੁਰ : ਪਿਓ ਦੇ ਪਿਸਤੌਲ ਨਾਲ ਖੇਡ ਰਿਹਾ ਸੀ ਬੱਚਾ, ਅਚਾਨਕ ਚੱਲੀ ਗੋਲੀ ਸਿਰ ‘ਚ ਵੱਜੀ, ਇਲਾਜ ਦੌਰਾਨ ਮੌਤ

ਫਿਰੋਜ਼ਪੁਰ ਦੀ ਪੌਸ਼ ਕਲੋਨੀ ਰੋਜ਼ ਐਵੇਨਿਊ ਵਿੱਚ ਇੱਕ 14 ਸਾਲ ਦੇ ਬੱਚੇ ਵੱਲੋਂ ਆਪਣੇ ਘਰ ਵਿੱਚ ਪਈ ਪਿਸਤੌਲ ਨਾਲ ਖੇਡਦੇ ਸਮੇਂ ਅਚਾਨਕ ਆਪਣੇ...

INDIA ਗਠਜੋੜ ਨੇ ਬੀ. ਸੁਦਰਸ਼ਨ ਰੈੱਡੀ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਐਲਾਨਿਆ ਉਮੀਦਵਾਰ

‘ਇੰਡੀਆ’ ਗਠਜੋੜ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਪ੍ਰਧਾਨ ਦੇ ਘਰ ਹੋਈ ਮੀਟਿੰਗ...

ਪੌਂਗ ਡੈਮ ‘ਚ 24 ਘੰਟਿਆਂ ‘ਚ ਪਾਣੀ ਦੇ ਪੱਧਰ ‘ਚ 3 ਫੁੱਟ ਦਾ ਵਾਧਾ ਦਰਜ, ਡੈਮ ‘ਚੋਂ ਛੱਡਿਆ ਜਾਵੇਗਾ 75000 ਕਿਊਸਿਕ ਪਾਣੀ

ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। 24 ਘੰਟਿਆਂ...

ਜਲੰਧਰ ‘ਚ ਵੱਡੀ ਸਾਜ਼ਿਸ਼ ਨਾਕਾਮ ! ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਹੈਂਡ ਗ੍ਰਨੇਡ ਕੀਤਾ ਗਿਆ ਬਰਾਮਦ

ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI ਨਾਲ ਜੁੜੇ...

3 Idiots ‘ਚ ਪ੍ਰੋਫੈਸਰ ਬਣੇ Achyut Potdar ਦਾ ਹੋਇਆ ਦਿਹਾਂਤ, ਭਾਰਤੀ ਫੌਜ ‘ਚ ਕੈਪਟਨ ਵਜੋਂ ਨਿਭਾ ਚੁੱਕੇ ਨੇ ਸੇਵਾਵਾਂ

‘ਅਰੇ ਭਾਈ, ਕਹਿਨਾ ਕਯਾ ਚਾਹਤੇ ਹੋ!’ ਮੀਮ ਨਾਲ ਦੇਸ਼ ਭਰ ਵਿੱਚ ਮਸ਼ਹੂਰ ਹੋਏ ਅਦਾਕਾਰ ਅਚਿਊਤ ਪੋਤਦਾਰ ਹੁਣ ਸਾਡੇ ਵਿੱਚ ਨਹੀਂ ਰਹੇ।...

ਜਲੰਧਰ ‘ਚ PRTC ਬੱਸ ਤੇ ਛੋਟੇ ਹਾਥੀ ਦੀ ਟੱਕਰ, 3 ਲੋਕਾਂ ਦੀ ਮੌਤ: ਬੱਸ ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਜਲੰਧਰ ਵਿੱਚ ਕਪੂਰਥਲਾ ਰੋਡ ‘ਤੇ ਮੰਡ ਪਿੰਡ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ...

ਸ੍ਰੀ ਸਾਹਿਬ ਕਾਰਨ ਗੁਰਸਿੱਖ ਸਰਪੰਚ ਨੂੰ ਲਾਲ ਕਿਲ੍ਹੇ ‘ਚ ਨਹੀਂ ਮਿਲੀ ਐਂਟਰੀ, ਸੁਰੱਖਿਆ ਗਾਰਡਾਂ ਨੇ ਕਕਾਰਾਂ ’ਤੇ ਜਤਾਇਆ ਇਤਰਾਜ਼

15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਦੇ ਪਿੰਡ ਕਾਲਸਨਾਂ ਦੀ ਪੰਚਾਇਤ ਨੂੰ ਨਵੀਂ ਦਿੱਲੀ ਨਗਰ ਪ੍ਰੀਸ਼ਦ ’ਚ ਜਲ...

ਪੰਜਾਬ ਦੇ ਨਿੱਜੀ ਸਕੂਲਾਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ ਮਿਲੇਗੀ ਮੁਫ਼ਤ ਸਿੱਖਿਆ, PSEB ਵੱਲੋਂ ਨਿਰਦੇਸ਼ ਜਾਰੀ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਆਰਥਿਕ ਕਮਜ਼ੋਰ ਵਰਗ (EWS) ਦੇ ਵਿਦਿਆਰਥੀਆਂ ਨੂੰ ਆਰਟੀਈ ਐਕਟ ਤਹਿਤ ਦਾਖ਼ਲੇ ਮਿਲਣਗੇ, ਜਿਸ ਨਾਲ ਆਰਥਿਕ...

ਐਲਵਿਸ਼ ਯਾਦਵ ਦੇ ਘਰ ‘ਤੇ ਹੋਈ ਫਾਇਰਿੰਗ, ਨਾਮੀ ਗੈਂਗ ਨੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ

ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵੀਸ਼ ਯਾਦਵ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ...

ਜੰਮੂ ਦੇ ਕਠੂਆ ‘ਚ ਬੱਦਲ ਫਟਣ ਨਾਲ ਤਬਾਹੀ, 4 ਲੋਕਾਂ ਦੀ ਮੌਤ, 6 ਜ਼ਖਮੀ, ਮਲਬੇ ਹੇਠਾਂ ਦੱਬੇ ਕਈ ਘਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ ਬਾਅਦ ਹੁਣ ਕਠੂਆ ਜ਼ਿਲ੍ਹੇ ਦੇ ਜੋੜ ਘਾਟੀ ਖੇਤਰ ਵਿੱਚ ਬੱਦਲ ਫਟਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ।...

ਪੰਜਾਬ ‘ਚ PRTC ਤੇ PUNBUS ਦੀ ਹੜਤਾਲ ਹੋਈ ਖਤਮ, ਸਰਕਾਰ ਤੋਂ ਚਿੱਠੀ ਮਿਲਣ ਮਗਰੋਂ ਲਿਆ ਫੈਸਲਾ

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਅਣਮਿੱਥੇ ਸਮੇਂ ਲਈ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।...

Ex- ਗਰਲਫ੍ਰੈਂਡ ਦੇ ਪਤੀ ਨੂੰ ਨੌਜਵਾਨ ਨੇ ਭੇਜਿਆ ਪਾਰਸਲ ਬੰਬ, ਸਪੀਕਰ ‘ਚ ਭਰਿਆ ਸੀ 2 ਕਿਲੋ ਬਾਰੂਦ

ਛਤੀਸਗੜ੍ਹ ਦੇ ਗੰਡਈ ਜ਼ਿਲ੍ਹੇ ਦੇ ਖੈਰਾਗੜ੍ਹ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਸਾਬਕਾ...

ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-8-2025

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-8-2025

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ...

ਜਲੰਧਰ ‘ਚ ਨਸ਼ਾ-ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ...

ਸਿੰਗਰ ਤੇ ਰੈਪਰ ਬਾਦਸ਼ਾਹ ਦੇ ਕਲੱਬ ‘ਤੇ ਹਮਲੇ ਦਾ ਮਾਮਲਾ, ਦਿੱਲੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਰੈਪਰ ਅਤੇ ਗਾਇਕ ਬਾਦਸ਼ਾਹ ਦੇ ਚੰਡੀਗੜ੍ਹ ਸਥਿਤ ਨਾਈਟ ਕਲੱਬ ਦੇ ਬਾਹਰ 2024 ਵਿੱਚ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ...

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਧਾਰਮਿਕ ਸਜ਼ਾ ਹੋਈ ਪੂਰੀ, ਕਿਹਾ- “ਅਕਾਲ ਤਖਤ ਸਾਹਿਬ ਤੋਂ ਹੋਇਆ ਹੁਕਮ, ਮੇਰੇ ਲਈ ਰੱਬੀ ਹੁਕਮ ਸੀ”

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਪੂਰੀ ਕੀਤੀ। ਅੱਜ ਸਜ਼ਾ ਪੂਰੀ ਕਰਨ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਲਗਾਏ ਜਾਣਗੇ ਸੈਮੀਕੰਡਕਟਰ ਪਲਾਂਟ, ਕੇਂਦਰ ਸਰਕਾਰ ਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ 4,594...

CM ਮਾਨ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, ਮਹਿਲਾ ਪੰਚਾਂ-ਸਰਪੰਚਾਂ ਨੂੰ ਟ੍ਰੇਨਿੰਗ ਲਈ ਭੇਜਿਆ ਮਹਾਰਾਸ਼ਟਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ...

ਅਬੋਹਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਫਾਇਰ ਬ੍ਰਿਗੇਡ ਅਫਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਦੇ ਅਬੋਹਰ ਵਿੱਚ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਅਫਸਰ ਨੂੰ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਹੈ। ਵਿਜੀਲੈਂਸ ਟੀਮ ਨੇ...

ਸਿੱਖਿਆ ਮੰਤਰੀ ਨੇ ਮੋਗਾ ‘ਚ BPEO ਨੂੰ ਕੀਤਾ ਸਸਪੈਂਡ, ਦਫ਼ਤਰ ‘ਚ ਪਤਨੀ ਨਾਲ ਡਾਂਸ ਦੀ ਵੀਡੀਓ ਹੋਈ ਸੀ ਵਾਇਰਲ

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਇੱਕ ਬਲਾਕ ਸਿੱਖਿਆ...

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲਾਏ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜਨਰਲ ਸਕੱਤਰ ਨਿਯੁਕਤ ਹੋਣ ਤੋਂ ਬਾਅਦ ਇਕਬਾਲ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ...

ਖੰਨਾ ‘ਚ ਵਕੀਲ ‘ਤੇ ਗੁਆਂਢੀ ਨੇ ਕੀਤਾ ਜਾਨਲੇਵਾ ਹਮਲਾ, ਸ਼ਖਸ ਨੂੰ ਬਚਾਉਣ ਆਈ ਮਾਂ ਤੇ ਪਤਨੀ ਨੂੰ ਵੀ ਕੀਤਾ ਜ਼ਖਮੀ

ਖੰਨਾ ਦੇ ਸਮਰਾਲਾ ਦੀ ਕਪਿਲਾ ਕਲੋਨੀ ਵਿੱਚ ਇੱਕ ਗੁਆਂਢੀ ਨੇ ਵਕੀਲ ਅਤੇ ਉਸਦੇ ਪਰਿਵਾਰ ‘ਤੇ ਤਲਵਾਰ ਨਾਲ ਹਮਲਾ ਕੀਤਾ। ਇਹ ਘਟਨਾ ਸਵੇਰੇ 9:40...

ਆਪ੍ਰੇਸ਼ਨ ਸਿੰਦੂਰ ਮਗਰੋਂ ਬੌਖਲਾਇਆ ਪਾਕਿ! ਫੌਜ ਮੁਖੀ ਅਸੀਮ ਮੁਨੀਰ ਨੇ ਮੁਕੇਸ਼ ਅੰਬਾਨੀ ਨੂੰ ਦਿੱਤੀ ਧਮਕੀ

ਪਾਕਿਸਤਾਨ ਦੇ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਅਮਰੀਕਾ ਵਿੱਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਸ ਵਾਰ ਅਸੀਮ ਮੁਨੀਰ ਨੇ ਭਾਰਤ ਦੇ...

ਪਾਕਿ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੀ ਗਿੱਦੜ ਧਮਕੀ ! ਕਿਹਾ- “ਭਾਰਤ ਨੇ ਸਿੰਧੂ ‘ਤੇ ਬੰਨ੍ਹ ਬਣਾਇਆ ਤਾਂ ਹੋਵੇਗੀ ਜੰਗ”

ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਤੋਂ ਬਾਅਦ, ਹੁਣ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਵਿਰੁੱਧ ਜ਼ਹਿਰ...

ਸਭ ਲਈ ਇਨਸਾਫ਼: ਆਜ਼ਾਦੀ ਦਾ ਅਧੂਰਾ ਸਫ਼ਰ : ਰਮਨ ਅਗਰਵਾਲ, ਸੰਸਥਾਪਕ ਅਤੇ ਸੀ.ਈ.ਓ., ਜੁਪਿਟਿਸ ਜਸਟਿਸ ਟੈਕਨੋਲੋਜੀਜ਼

1947 ਵਿੱਚ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਸਿਰਫ਼ ਉਪਨਿਵੇਸ਼ੀ ਸ਼ਾਸਨ ਤੋਂ ਆਜ਼ਾਦੀ ਦਾ ਨਹੀਂ, ਸਗੋਂ ਅਨਿਆਏ ਤੋਂ ਮੁਕਤੀ ਦਾ ਵੀ ਵਾਅਦਾ ਕੀਤਾ...

ਪੰਜਾਬ ‘ਚ 3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ‘ਚ ਹੋਵੇਗੀ ਗਿਰਾਵਟ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਸਵੇਰੇ ਤੋਂ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਲੁਧਿਆਣਾ, ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ...

ਨਵਾਂਸ਼ਹਿਰ : ਹਥਿਆਰਾਂ ਦੀ ਬਰਾਮਦਗੀ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਹਿਰਾਮ ਇਲਾਕੇ ਵਿੱਚ ਮੰਗਲਵਾਰ ਸਵੇਰੇ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ।...

ਕਪੂਰਥਲਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਗੋਲੀ ਲੱਗਣ ਕਾਰਨ ਬਦਮਾਸ਼ ਹੋਇਆ ਜ਼ਖਮੀ

ਸੁਲਤਾਨਪੁਰ ਲੋਧੀ ਵਿਖੇ ਅੱਜ ਦਿਨ ਚੜਦਿਆਂ ਹੀ ਪੁਲਿਸ ਵੱਲੋਂ ਇੱਕ ਬਾਦਮਸਾਹ ਦਾ ਐਨਕਾਊਂਟਰ ਕੀਤਾ ਗਿਆ। ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ...

ਚਿੱਟਾ ਹੋਇਆ ਖੂਨ: ਭਰਾ ਨੇ ਆਪਣੇ ਪੁਲਿਸ ਮੁਲਾਜ਼ਮ ਭਰਾ ਦਾ ਕੀਤਾ ਕਤਲ, ਲੰਬੇ ਸਮੇਂ ਤੋਂ ਚੱਲ ਰਿਹਾ ਸੀ ਜ਼ਮੀਨੀ ਵਿਵਾਦ

ਬਰਨਾਲਾ ਦੇ ਪਿੰਡ ਕਾਲੇਕੇ ਵਿੱਚ ਖੂਨ ਚਿੱਟਾ ਹੁੰਦਾ ਦਿਖਾਈ ਦੇ ਰਿਹਾ ਹੈ, ਜਿੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਭਰਾ ਵੱਲੋਂ ਆਪਣੇ ਹੀ ਸਕੇ...

ਦਿੱਲੀ ‘ਚ ਸੰਸਦ ਮੈਂਬਰਾਂ ਲਈ ਬਣਾਏ ਗਏ 184 ਫਲੈਟਸ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਬਾਬਾ ਖੜਕ ਸਿੰਘ ਮਾਰਗ ‘ਤੇ ਬਣੇ 184 ਨਵੇਂ ਟਾਈਪ-7 ਬਹੁ-ਮੰਜ਼ਿਲਾ ਫਲੈਟਾਂ ਦਾ...

ਬਿਆਸ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਆਰਜ਼ੀ ਬੰਨ੍ਹ ਟੁੱਟਣ ਕਾਰਨ ਡੁੱਬਿਆ ਮੰਡ ਖੇਤਰ, ਹਜ਼ਾਰਾਂ ਏਕੜ ਫ਼ਸਲ ਤਬਾਹ

ਹਿਮਾਚਲ, ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਰਸਾਤ ਤੇ ਬੱਦਲ ਫਟਣ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ...

“ਸਾਡੇ ਨਾਲ ਹੋਰ ਕਿੰਨਾ ਧੱਕਾ ਤੇ ਧੋਖੇ ਕਰਨੇ ਨੇ…” ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਬੰਟੀ ਬੈਂਸ ਨੂੰ ਦਿੱਤਾ ਜਵਾਬ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਿਜੀਟਲ ਕਮਾਈ ਨੂੰ ਲੈ ਕੇ ਸਿੱਧੂ ਦੇ ਪਰਿਵਾਰ ਤੇ ਬੰਟੀ ਬੈਂਸ ਵਿਚਾਲੇ ਵਿਵਾਦ ਵੱਧਦਾ ਨਜ਼ਰ ਆ...

ਹਨੀ ਸਿੰਘ ਤੇ ਕਰਨ ਔਜਲਾ ਨੇ ਗਾਣਿਆਂ ‘ਚ ਇਤਰਾਜ਼ਯੋਗ ਸ਼ਬਦਾਵਲੀ ਲਈ ਮੰਗੀ ਮੁਆਫ਼ੀ : ਪੰਜਾਬ ਰਾਜ ਮਹਿਲਾ ਕਮਿਸ਼ਨ

ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋ ਯੋ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਲਤ ਸ਼ਬਦਾਵਲੀ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫ਼ੀ ਮੰਗ ਲਈ...

ਬਿਆਸ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਘਰਾਂ ‘ਚ ਵੜਿਆ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਤੇਜ਼ ਵਹਾਅ ਕਾਰਨ ਦਰਿਆ ਦਾ ਪਾਣੀ...

ਸੰਗਰੂਰ ਦੇ ਪਿੰਡ ਢਢੋਗਲ ਪਹੁੰਚੇ CM ਭਗਵੰਤ ਮਾਨ, 2 ਸੜਕਾਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਢੱਡਗਲ ਵਿੱਚ ਦੋ ਸੜਕੀ...

PM ਮੋਦੀ ਨੇ ਬੈਂਗਲੁਰੂ ਤੋਂ ਤਿੰਨ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ਮੈਟਰੋ ਦੀ ਯੈਲੋ ਲਾਈਨ ਦਾ ਵੀ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਲੁਰੂ ਦੇ ਦੌਰੇ ‘ਤੇ ਹਨ। ਅੱਜ ਉਨ੍ਹਾਂ ਨੇ ਬੰਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ ਤੋਂ ਤਿੰਨ ਵੰਦੇ...

ਹੰਡਿਆਇਆ ‘ਚ ਨਸ਼ਾ ਤਸਕਰ ਦਾ ਢਾਹਿਆ ਗਿਆ ਘਰ, ਮਾਂ-ਪੁੱਤ ਸਣੇ ਸਾਰਾ ਪਰਿਵਾਰ ਵੇਚ ਰਿਹਾ ਸੀ ਨਸ਼ਾ

ਪੰਜਾਬ ਪੁਲਿਸ ਨੇ ਅੱਜ ਬਰਨਾਲਾ ਵਿੱਚ ਨਸ਼ਾ ਤਸਕਰਾਂ ਨਾਲ ਜੁੜੇ ਇੱਕ ਪਰਿਵਾਰ ਦੀ ਇਮਾਰਤ ਢਾਹ ਦਿੱਤੀ। ਇਲਜ਼ਾਮ ਹੈ ਕਿ ਇਨ੍ਹਾਂ ਲੋਕਾਂ ਨੇ...

ਪੰਜਾਬ ਦਾ ਅਨਮੋਲਦੀਪ ਬ੍ਰਿਟੇਨ ਦੀ ਸ਼ਾਹੀ ਗਾਰਡ ਆਰਮੀ ‘ਚ ਭਰਤੀ, ਬਕਿੰਘਮ ਪੈਲਿਸ ‘ਚ ਦਸਤਾਰ ਸਜਾ ਕੇ ਨਿਭਾਵੇਗਾ ਸੇਵਾਵਾਂ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੋਹਕੇ ਦੇ ਅਨਮੋਲਦੀਪ ਸਿੰਘ ਨੇ ਇੱਕ ਮਾਣਮੱਤਾ ਕਾਰਨਾਮਾ ਕੀਤਾ ਹੈ ਅਤੇ ਬ੍ਰਿਟੇਨ ਦੇ ਵੱਕਾਰੀ ਰਾਇਲ...

MLA ਅਨਮੋਲ ਗਗਨ ਮਾਨ ਵਿਧਾਨ ਸਭਾ ਕਮੇਟੀ ‘ਚੋਂ ਬਾਹਰ, ਵਿਧਾਇਕ ਨੀਨਾ ਮਿੱਤਲ ਨੂੰ ਕੀਤਾ ਗਿਆ ਨਾਮਜ਼ਦ

ਪੰਜਾਬੀ ਗਾਇਕ, ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੇ ਭਾਵੇਂ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੋਵੇ, ਪਰ...

ਅੰਮ੍ਰਿਤਸਰ ਤੋਂ ਕਟੜਾ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਅੱਜ ਦਿਖਾਉਣਗੇ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਲੁਰੂ ਤੋਂ ਡਿਜੀਟਲ ਮਾਧਿਅਮ ਰਾਹੀਂ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਪੰਜਾਬ ਤੋਂ ਮਾਂ ਵੈਸ਼ਨੋ...

ਅੱਜ ਧੂਰੀ ਦੌਰੇ ‘ਤੇ ਜਾਣਗੇ CM ਭਗਵੰਤ ਮਾਨ, 17.21 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਜਾ ਰਹੇ ਹਨ, ਜਿੱਥੇ ਉਹ ਪਹਿਲਾਂ ਸ਼ਹੀਦ ਸਰਦਾਰ ਭਗਤ ਸਿੰਘ ਜੀ ਧਧਗਲ ਨੂੰ...

“ਸੱਚ ਦਾ ਰਸਤਾ ਹੁਣ ਪੈਰਾਂ ਦੀ ਪੈੜ ਨੂੰ ਦਰਦ ਦੇ ਰਿਹਾ ਹੈ…”, ਪੁੱਤ ਸਿੱਧੂ ਨੂੰ ਯਾਦ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਇੱਕ ਵਾਰ ਫਿਰ ਛਲਕਿਆ...

Carousel Posts