Aarti Gupta

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ‘ਆਪ’ ਵੱਲੋਂ ਅੱਜ ਭਰੇ ਜਾਣਗੇ ਨਾਮਜ਼ਦਗੀ ਪੱਤਰ

ਜਲੰਧਰ ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ‘ਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕਾਂਗਰਸੀ...

ਗੈਂਗਸਟਰ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਵੇਗੀ NIA : ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ ਪੇਸ਼ੀ

NIA ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਜਾਉਣ ਲਈ ਪੰਜਾਬ ਆ ਰਹੀ ਹੈ। ਲਾਰੈਂਸ ਇਸ ਸਮੇਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ...

ਲੁਧਿਆਣਾ ‘ਚ 5 ਮਹੀਨਿਆਂ ‘ਚ 12.5 ਕਿਲੋ ਹੈਰੋਇਨ, 28 ਕਿਲੋ ਅਫੀਮ ਤੇ ਹੋਰ ਕਈ ਨਸ਼ੇ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਹਰ ਰੋਜ਼ ਨਸ਼ਾ ਤਸਕਰ ਫੜੇ ਜਾ ਰਹੇ ਹਨ। ਪਰ ਨਸ਼ਿਆਂ ਦੀ ਸਪਲਾਈ ਚੇਨ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜਿਸ...

ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਤੋਂ ਡਰੋਨ ਤੇ ਫਾਜ਼ਿਲਕਾ ‘ਤੋਂ 2 ਕਿਲੋ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਇਕ ਵਾਰ ਫਿਰ ਨਾਕਾਮ ਕਰ...

ਅਮਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਗੋਲੀਬਾਰੀ, 6 ਨਾਬਾਲਗਾਂ ਦੀ ਮੌ.ਤ, 20 ਜ਼ਖਮੀ

ਅਮਰੀਕਾ ਵਿਚ ਗੋਲੀਬਾਰੀ ਦੀ ਹਿੰਸਾ ਲਗਾਤਾਰ ਵੱਧਦੀ ਜਾ ਰਹੀ ਹੈ। ਇੱਥੇ ਅਲਬਾਮਾ ਸੂਬੇ ਦੇ ਡੇਡੇਵਿਲੇ ‘ਚ ਐਤਵਾਰ ਨੂੰ ਇਕ ਜਨਮਦਿਨ ਦੀ...

ਪੰਜਾਬ ‘ਚ ਕੋਰੋਨਾ ਦਾ ਕਹਿਰ : 271 ਨਵੇਂ ਮਾਮਲੇ ਆਏ ਸਾਹਮਣੇ, ਸੂਬੇ ‘ਚ 1546 ਐਕਟਿਵ ਕੇਸ

ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ 4600 ਲੋਕਾਂ ਦੇ ਸੈਂਪਲ ਲਏ ਹਨ।...

ਸਚਿਨ ਤੇਂਦੁਲਕਰ ਦੇ ਬੇਟੇ ਦਾ ਸੁਪਨਾ ਹੋਇਆ ਸਾਕਾਰ, ਮੁੰਬਈ ਇੰਡੀਅਨਜ਼ ਲਈ IPL ‘ਚ ਕੀਤਾ ਡੈਬਿਊ

ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਨੂੰ ਪਹਿਲੀ ਵਾਰ ਮੁੰਬਈ ਇੰਡੀਅਨਜ਼ ਵੱਲੋਂ ਪਲੇਇੰਗ-11 ਵਿੱਚ ਸ਼ਾਮਲ ਕੀਤਾ...

ਜੰਮੂ-ਕਸ਼ਮੀਰ ‘ਚ ਟਲਿਆ ਵੱਡਾ ਹਾਦਸਾ, ਫੌਜ ਦੇ ਕੁੱਤੇ ਨੇ ਬਾਰੂਦੀ ਸੁਰੰਗ ਦਾ ਲਗਾਇਆ ਪਤਾ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਸ਼ਨੀਵਾਰ ਨੂੰ ਕੰਟਰੋਲ ਰੇਖਾ (LOC) ਦੇ ਕੋਲ ਬਾਰੂਦੀ ਸੁਰੰਗ ਮਿਲਣ ਦੀ ਸੂਚਨਾ ਮਿਲੀ ਹੈ। ਇਸ ਲਈ ਫੌਜ ਦੇ...

ਅਤੀਕ-ਅਸ਼ਰਫ ਕ.ਤਲ ਮਗਰੋਂ ਕੇਂਦਰ ਸਰਕਾਰ ਅਲਰਟ, ਪੱਤਰਕਾਰਾਂ ਲਈ SOP ਕਰੇਗੀ ਤਿਆਰ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਮੋਡ ਵਿੱਚ ਹੈ। ਗ੍ਰਹਿ...

ਅੰਮ੍ਰਿਤਸਰ ‘ਚ 2 ਬਾਈਕ ਦੀ ਆਹਮੋ-ਸਾਹਮਣੇ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਕੇ ‘ਤੇ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ 2 ਬਾਈਕ ਦੀ ਆਹਮੋ-ਸਾਹਮਣੇ ਟੱਕਰ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ...

ਦੁਬਈ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 16 ਲੋਕਾਂ ਦੀ ਮੌ.ਤ

ਦੁਬਈ ਵਿੱਚ ਇੱਕ 5 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ ਕੇਰਲ ਦੇ ਇੱਕ ਜੋੜੇ ਸਮੇਤ...

PM ਮੋਦੀ ਦੀ ਫੈਨ ਬਣੀ ਅਮਰੀਕਾ ਦੀ ਵਣਜ ਮੰਤਰੀ, ਕਿਹਾ- ‘ਭਾਰਤ ਦੇ ਲੋਕਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਕਮਾਲ’

ਭਾਰਤ ਦੇ ਨਾਲ-ਨਾਲ ਹੁਣ ਦੁਨੀਆ ਦੇ ਨੇਤਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਇਲ ਹੋਣ ਲੱਗੇ ਹਨ। ਅਮਰੀਕਾ ਦੀ ਵਣਜ ਸਕੱਤਰ ਯਾਨੀ ਵਣਜ...

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਕੇਸ : ਪੰਜਾਬ ਪੁਲਿਸ ਵੱਲੋਂ 12 ਜਵਾਨਾਂ ਨੂੰ ਸੰਮਨ ਜਾਰੀ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੀ ਹੱਤਿਆ ਦੇ ਮਾਮਲੇ ‘ਚ ਬੀਤੇ ਬੁੱਧਵਾਰ ਨੂੰ 12...

ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ: ਮੋਹਾਲੀ ‘ਚ ਹੋ ਸਕਦੈ ਵਿਸ਼ਵ ਕੱਪ ਦਾ ਮੈਚ, 79.46 ਕਰੋੜ ਦਾ ਫੰਡ ਜਾਰੀ

ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਸਾਲ 2023 ਦੇ ਅੰਤ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ਦਾ ਮੈਚ ਵੀ ਮੋਹਾਲੀ ‘ਚ ਹੋ ਸਕਦਾ ਹੈ। ਹਾਲ ਹੀ...

ਮੈਕਸੀਕੋ ‘ਚ ਬੰਦੂਕਧਾਰੀਆਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ, ਇਕ ਨਾਬਾਲਗ ਸਣੇ 7 ਲੋਕਾਂ ਦੀ ਮੌ.ਤ

ਸੈਂਟਰਲ ਮੈਕਸੀਕੋ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਇੱਥੇ ਵਾਟਰ ਪਾਰਕ ‘ਚ...

BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, ਅਟਾਰੀ ਸਰਹੱਦ ਨੇੜੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। BSF...

19 ਸਾਲਾ ਨੰਦਨੀ ਗੁਪਤਾ ਬਣੀ ਮਿਸ ਇੰਡੀਆ 2023, ਦਿੱਲੀ ਦੀ ਸ਼੍ਰੇਆ ਰਹੀ ਪਹਿਲੀ ਰਨਰ-ਅੱਪ

ਰਾਜਸਥਾਨ ਦੀ ਨੰਦਿਨੀ ਗੁਪਤਾ ਨੂੰ ਫੈਮਿਨਾ ਮਿਸ ਇੰਡੀਆ 2023 ਦਾ ਤਾਜ ਪਹਿਨਾਇਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸ਼੍ਰੇਆ ਪੂੰਜਾ ਫਸਟ...

ਲੁਧਿਆਣਾ ਦੇ ਖੰਨਾ ‘ਚ SDM ਦਫ਼ਤਰ ‘ਚ ਲੱਗੀ ਅੱਗ, ਮੀਟਿੰਗ ਹਾਲ ਸੜ ਕੇ ਸੁਆਹ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ SDM ਦਫ਼ਤਰ ਵਿੱਚ ਅੱਜ ਐਤਵਾਰ ਸਵੇਰੇ ਤੜਕੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ...

ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਨਿਯਮ : ਕੋਠੀ ਅਲਾਟ ਹੁੰਦੇ ਹੀ ਮੰਤਰੀਆਂ ਨੂੰ ਛੱਡਣਾ ਪਵੇਗਾ MLA ਫਲੈਟ

ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਲਾਟ ਹੋਣ ਵਾਲੇ ਮਕਾਨਾਂ ਨੂੰ ਲੈ ਕੇ ਵਿਧਾਨ ਸਭਾ ਵੱਲੋਂ ਨਵੇਂ ਨਿਯਮ ਬਣਾਏ ਗਏ ਹਨ। ਇਸ ਨਿਯਮ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, 6 ਏਕੜ ਫਸਲ ਸੜ ਕੇ ਸੁਆਹ

ਪੰਜਾਬ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿਚ ਅੱਜ ਦੁਪਹਿਰ ਇੱਕ ਕਿਸਾਨ ਦੇ ਕਣਕ ਦੇ ਖੇਤ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ...

500 ਦਿਨ ਗੁਫਾ ‘ਚ ਰਹੀ ਸਪੇਨ ਦੀ ਐਥਲੀਟ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ‘ਚ ਨਾਮ ਦਰਜ

ਸਪੇਨ ਦੀ 50 ਸਾਲਾ ਐਥਲੀਟ ਬੀਟਰਿਜ਼ ਫਲੈਮਿਨੀ 500 ਦਿਨ ਗੁਫਾ ‘ਚ ਰਹਿਣ ਤੋਂ ਬਾਅਦ ਬਾਹਰ ਆਈ ਹੈ। ਇਸ ਨਾਲ ਉਨ੍ਹਾਂ ਦਾ ਨਾਂ ਗਿਨੀਜ਼ ਬੁੱਕ ਆਫ...

ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਰਾਹਤ, ਮਾਣਹਾਨੀ ਕੇਸ ‘ਚ ਪੇਸ਼ੀ ਲਈ ਸਥਾਈ ਛੋਟ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਰਾਹਤ ਦਿੱਤੀ। ਅਦਾਲਤ ਨੇ ਰਾਸ਼ਟਰੀ...

ਅਬੋਹਰ ‘ਚ ਸੜਕ ਕਿਨਾਰੇ ‘ਤੋਂ ਇਕ ਕਿੱਲੋ ਅਫੀਮ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਗਸ਼ਤ ਦੌਰਾਨ ਪੁਲਿਸ ਨੂੰ ਇਕ ਕਿਲੋ ਅਫ਼ੀਮ ਬਰਾਮਦ ਹੋਈ। ਇਹ ਅਫ਼ੀਮ ਸੜਕ ਦੇ ਕਿਨਾਰੇ ‘ਚੋਂ ਇਕ ਪਲਾਸਟਿਕ ਦੇ...

ਮਾਝੇ-ਦੋਆਬੇ ‘ਚ ਹੀਟਵੇਵ ਦਾ ਰੈੱਡ ਅਲਰਟ, ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ 40 ਡਿਗਰੀ ‘ਤੋਂ ਹੋਵੇਗਾ ਪਾਰ

ਪੰਜਾਬ ਵਿਚ ਗਰਮੀ ਨੇ ਕਹਿਰ ਢਾਣਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਦੇਖਦੇ ਹੋਏ ਮਾਝਾ-ਦੁਆਬੇ ‘ਚ ਲੂ (ਹੀਟਵੇਵ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...

ਗੁਰੂਗ੍ਰਾਮ ਪੁਲਿਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਗੈਰ-ਕਾਨੂੰਨੀ ਹਥਿਆਰ ਸਣੇ 8 ਲੋਕ ਗ੍ਰਿਫਤਾਰ

ਹਰਿਆਣਾ ਦੇ ਗੁਰੂਗ੍ਰਾਮ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ...

ਸਾਊਦੀ ਕਾਰਗੋ ਫਲਾਈਟ ਦੀ ਵਿੰਡ ਸ਼ੀਲਡ ਹਵਾ ‘ਚ ਟੁੱਟੀ, ਕੋਲਕਾਤਾ ਹਵਾਈ ਅੱਡੇ ‘ਤੇ ਹੋਈ ਐਮਰਜੈਂਸੀ ਲੈਂਡਿੰਗ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਸਾਊਦੀ ਏਅਰਲਾਈਨਜ਼ ਦੇ ਕਾਰਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ...

ਚੀਨ ਨੇ ਕੀਤਾ ਵੱਡਾ ਐਲਾਨ, ਰੂਸ-ਯੂਕਰੇਨ ਯੁੱਧ ‘ਚ ਕਿਸੇ ਵੀ ਪੱਖ ਨੂੰ ਨਹੀਂ ਦੇਵੇਗਾ ਹਥਿਆਰ

ਰੂਸ-ਯੂਕਰੇਨ ਯੁੱਧ ਦੇ ਵਿਚਕਾਰ, ਚੀਨ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਚੀਨ ਨੇ ਕਿਹਾ ਕਿ ਉਹ ਯੁੱਧ ਵਿੱਚ ਕਿਸੇ ਵੀ ਪੱਖ ਨੂੰ ਹਥਿਆਰ...

ਹਰਿਆਣਾ ‘ਚ PHC ਪੱਧਰ ‘ਤੇ ਕੀਤੀ ਜਾਵੇਗੀ ECG, ਸਿਹਤ ਮੰਤਰੀ ਅਨਿਲ ਵਿਜ ਨੇ ਕੀਤਾ ਐਲਾਨ

ਹਰਿਆਣਾ ਵਿਚ PHC ਪੱਧਰ ‘ਤੇ ECG ਦੀ ਸਹੂਲਤ ਦਿੱਤੀ ਜਾਵੇਗੀ। ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਰਾਜ ਹੋਵੇਗਾ ਜਿੱਥੇ ਪਿੰਡ ਪੱਧਰ ‘ਤੇ ਸਾਰੇ...

ਦੱਖਣੀ ਕੋਰੀਆ ਸਰਕਾਰ ਦੀ ਸਕੀਮ, 19-39 ਸਾਲ ਦੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ 40 ਹਜ਼ਾਰ ਰੁ: ਪ੍ਰਤੀ ਮਹੀਨਾ

ਦੱਖਣੀ ਕੋਰੀਆ ਦੀ ਸਰਕਾਰ ਆਪਣੇ ਨਾਗਰਿਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਇੱਕ ਨਵੀਂ ਕਵਾਇਦ ਸ਼ੁਰੂ ਕਰ ਰਹੀ ਹੈ। ਇਸ...

ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ ਕਰੀਬ 11,000 ਨਵੇਂ ਮਾਮਲੇ, ਐਕਟਿਵ ਕੇਸ 53,000 ਤੋਂ ਪਾਰ

ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਆਪਣੀ ਰਫਤਾਰ ਫੜ ਰਹੇ ਹਨ। ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਕੇਂਦਰ...

200 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਹੋਮਗਾਰਡ ਕਾਬੂ, ਅਦਾਲਤ ਨੇ ਸੁਣਾਈ 4 ਸਾਲ ਕੈਦ ਦੀ ਸਜ਼ਾ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਸੈਸ਼ਨ ਅਦਾਲਤ ਨੇ ਇੱਕ ਪੁਲਿਸ ਚੌਕੀ ‘ਤੇ ਇੱਕ ਵਿਅਕਤੀ ਤੋਂ 200 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ...

ਪੰਜਾਬ ਸਰਕਾਰ ਵੱਲੋਂ 1 IFS ਤੇ 12 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਰਾਜ ਸਰਕਾਰ ਵੱਲੋਂ ਕੁੱਲ 12 IAS ਅਤੇ ਇੱਕ IFS ਅਧਿਕਾਰੀ ਦੇ ਤਬਾਦਲੇ ਕੀਤੇ...

ਬਿਹਾਰ ‘ਚ 5 ਬਦਮਾਸ਼ਾਂ ਨੇ PNB ਚ ਕੀਤੀ ਫਾਇਰਿੰਗ, 2 ਗਾਰਡ ਨੂੰ ਗੋ.ਲੀ ਮਾਰ ਕੇ 12 ਲੱਖ ਲੁੱਟੇ

ਬਿਹਾਰ ਦੇ ਸਾਰਣ ਦੇ ਸੋਨੀਪੁਰ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਦਿਨ-ਦਿਹਾੜੇ 5 ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।...

ਹਿਮਾਚਲ ਦੇ ਲਾਹੌਲ ਸਪਿਤੀ ‘ਚ ਸ਼ਰਾਬ ‘ਤੇ ਲੱਗੀ ਪਾਬੰਦੀ, ਕੀਲਾਂਗ ਪੰਚਾਇਤ ਨੇ ਲਿਆ ਫੈਸਲਾ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਦੇ ਕੇਲੌਂਗ ਵਿੱਚ ਵਿਆਹਾਂ ਅਤੇ ਹੋਰ ਸਮਾਜਿਕ ਸਮਾਗਮਾਂ ਵਿੱਚ ਸ਼ਰਾਬ ਪਰੋਸਣ ਦੀ ਪਰੰਪਰਾ ‘ਤੇ...

ਸਵੱਛਤਾ ਸਰਵੇਖਣ ‘ਚ ਅਬੋਹਰ ਦੇ ਹਸਪਤਾਲ ਨੇ ਮਾਰੀ ਬਾਜ਼ੀ, ਸੂਬੇ ‘ਚ ਮਿਲਿਆ ਦੂਸਰਾ ਸਥਾਨ

ਪੰਜਾਬ ਸਿਹਤ ਵਿਭਾਗ ਵੱਲੋਂ ਸੂਬੇ ਵਿਚ ਫਰਵਰੀ ਮਹੀਨੇ ‘ਚ SDH ਹਸਪਤਾਲਾਂ ਦਾ ਸਵੱਛਤਾ ਸਰਵੇਖਣ ਕੀਤਾ ਗਿਆ। ਇਸ ਵਿੱਚ ਅਬੋਹਰ ਦੇ ਸਿਵਲ...

PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ- ਸਿੱਖਣ ਲਈ ਹਮੇਸ਼ਾ ਤਿਆਰ ਰਹੋ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੀ ਰੁਜ਼ਗਾਰ ਮੇਲਾ ਯੋਜਨਾ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ...

CM ਮਾਨ ਮੁਆਵਜ਼ਾ ਰਾਸ਼ੀ ਦੇਣ ਪਹੁੰਚੇ ਅਬੋਹਰ, ਕਿਸਾਨਾਂ ਨੂੰ 1.20 ਲੱਖ ਰੁਪਏ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ...

ਗੈਰ-ਕਾਨੂੰਨੀ ਦਵਾਈ ਨਿਰਮਾਤਾਵਾਂ ‘ਤੇ DCGI ਦੀ ਕਾਰਵਾਈ, 18 ਕੰਪਨੀਆਂ ਦਾ ਲਾਇਸੈਂਸ ਕੀਤਾ ਰੱਦ

ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ...

ਹੁਸ਼ਿਆਰਪੁਰ ‘ਚ ਬੇਕਾਬੂ ਟਰੱਕ ਦੀ ਲਪੇਟ ‘ਚ ਆਏ ਸ਼ਰਧਾਲੂ, 8 ਲੋਕਾਂ ਦੀ ਮੌ.ਤ, 13 ਜ਼ਖਮੀ

ਪੰਜਾਬ ਦੇ ਸਬ-ਡਿਵੀਜ਼ਨ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ‘ਚ ਅੱਜ ਫਿਰ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ...

ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ

ਪੰਜਾਬ ਵਿੱਚ 24 ਘੰਟਿਆਂ ਦੇ ਅੰਦਰ ਹੀ ਪਾਕਿਸਤਾਨੀ ਸਮੱਗਲਰਾਂ ਨੇ ਫਿਰ ਡਰੋਨ ਭੇਜੇ ਹਨ। ਪਰ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ...

CM ਮਾਨ ਅਬੋਹਰ ‘ਚ ਕਿਸਾਨਾਂ ਨਾਲ ਕਰਨਗੇ ਗੱਲਬਾਤ, ਮੁਆਵਜ਼ਾ ਰਾਸ਼ੀ ਦੇ ਦੇਣਗੇ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ‘ਤੇ ਕਿਸਾਨਾਂ ਨੂੰ ਅੱਜ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ...

ਸਾਈਬਰ ਠੱਗਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, 99,880 ਰੁਪਏ ਦੀ ਠੱਗੀ ਕਰਨ ਵਾਲੇ 2 ਮੁਲਜ਼ਮ ਕਾਬੂ

ਸਾਈਬਰ ਸੈੱਲ ਥਾਣੇ ਨੇ ਸੇਵਾਮੁਕਤ ਅਧਿਕਾਰੀਆਂ, ਸੀਨੀਅਰ ਨਾਗਰਿਕਾਂ, ਔਰਤਾਂ ਨੂੰ ਸਮੂਹ ਬੀਮਾ ਯੋਜਨਾ ਤਹਿਤ ਪੈਸੇ ਦਿਵਾਉਣ ਦੇ ਬਹਾਨੇ...

ਬਠਿੰਡਾ ਮਿਲਟਰੀ ਸਟੇਸ਼ਨ ‘ਚ ਰੈੱਡ ਅਲਰਟ: ਕੈਂਟ ‘ਚ ਸਕੂਲ ਬੰਦ, ਆਵਾਜਾਈ ‘ਤੇ ਲੱਗੀ ਪਾਬੰਦੀ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਫੌਜ ਦੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋ ਸ਼ੱਕੀ ਹਮਲਾਵਰਾਂ ਦਾ ਅਜੇ ਤੱਕ...

ਰੋਹਤਕ ‘ਚ ਹੋਟਲ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਪਾਇਆ ਕਾਬੂ

ਹਰਿਆਣਾ ਦੇ ਰੋਹਤਕ ‘ਚ ਜੀਂਦ ਰੋਡ ‘ਤੇ ਸਥਿਤ ਇਕ ਹੋਟਲ ‘ਚ ਬੁੱਧਵਾਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਅੱਗ ਇੰਨੀ ਤੇਜ਼ੀ...

ਅਬੋਹਰ ‘ਚ ਟਰੈਕਟਰ ਅਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ ‘ਚ ਮੁਕਤਸਰ ਦੇ ਨੌਜਵਾਨ ਦੀ ਮੌ.ਤ

ਪੰਜਾਬ ਦੇ ਅਬੋਹਰ ‘ਚ ਰੀਪਰ ਨਾਲ ਲੱਗੇ ਟਰੈਕਟਰ ਅਤੇ ਕਾਰ ‘ਚ ਜਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।...

ਹਰਿਆਣਾ ‘ਚ ‘ਪ੍ਰਾਪਰਟੀ ਵੈਰੀਫਿਕੇਸ਼ਨ ਪੋਰਟਲ’ ਲਾਂਚ, 88 ਸ਼ਹਿਰਾਂ ਦਾ ਪ੍ਰਾਪਰਟੀ ਡਾਟਾ ਹੋਵੇਗਾ ਅਪਲੋਡ

ਹਰਿਆਣਾ ‘ਚ ‘ਪ੍ਰਾਪਰਟੀ ਵੈਰੀਫਿਕੇਸ਼ਨ ਪੋਰਟਲ’ ਲਾਂਚ ਕੀਤਾ ਗਿਆ ਹੈ। ਸਰਕਾਰ ਦੇ ਪ੍ਰਾਪਰਟੀ ਪੋਰਟਲ ‘ਤੇ 88 ਸ਼ਹਿਰਾਂ ਦਾ ਡਾਟਾ...

CM ਭਗਵੰਤ ਮਾਨ ਪਹੁੰਚੇ ਸੰਗਰੂਰ, ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਪਿੰਡ ਨਿਹਾਲਗੜ੍ਹ ਵਿਖੇ ਪੁੱਜੇ। ਇੱਥੇ CM ਮਾਨ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ...

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ, ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਤੇ ਐਗਜ਼ਿਟ ਗੇਟ ਹੋਣਗੇ ਬੰਦ

ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਹੋਣ ਜਾ ਰਹੇ ਹਨ। ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰਾਜੈਕਟ...

ਦਿੱਲੀ ਦੇ ਸਕੂਲ ‘ਚ ਬੰਬ ਹੋਣ ਦੀ ਖਬਰ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪੁੱਜੇ ਪੁਲਿਸ ਤੇ ਬੰਬ ਸਕਵਾਇਡ

ਦਿੱਲੀ ਦੀ ਡਿਫੈਂਸ ਕਾਲੋਨੀ ‘ਚ ਸਥਿਤ ਇੰਡੀਅਨ ਸਕੂਲ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ। ਸਕੂਲ ਵਿਚ ਬੰਬ ਹੋਣ ਦੀ ਧਮਕੀ ਮਿਲਣ ‘ਤੋਂ ਬਾਅਦ...

ਸਲਮਾਨ ਖ਼ਾਨ ਨੂੰ ਬੰਬੇ ਹਾਈਕੋਰਟ ‘ਤੋਂ ਮਿਲੀ ਵੱਡੀ ਰਾਹਤ, 2019 ਦੇ ਇੱਕ ਕੇਸ ਨੂੰ ਕੀਤਾ ਖਾਰਜ

ਸਲਮਾਨ ਖ਼ਾਨ ਨੂੰ ਬੰਬੇ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅਭਿਨੇਤਾ ਦੇ ਖਿਲਾਫ 2019 ਦੇ ਇੱਕ ਕੇਸ ਨੂੰ ਖਾਰਜ ਕਰ ਉਨ੍ਹਾਂ ਨੂੰ...

ਮੰਦਭਾਗੀ ਖਬਰ : 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਪੰਜਾਬ ਦੇ ਬਟਾਲਾ ਦੇ ਪਿੰਡ ਸਰਾਂਵਾਲੀ ਦਾ ਇੱਕ ਨੌਜਵਾਨ ਬਜ਼ੁਰਗ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਵਿਦੇਸ਼ ਗਿਆ ਸੀ, ਪਰ ਦਿਲ ਦਾ ਦੌਰਾ...

ਦੇਸ਼ ਦੇ ਸਭ ਤੋਂ ਬਜ਼ੁਰਗ ਅਰਬਪਤੀ ਕੇਸ਼ਵ ਮਹਿੰਦਰਾ ਦਾ 99 ਸਾਲ ਦੀ ਉਮਰ ‘ਚ ਦਿਹਾਂਤ

ਭਾਰਤ ਦੇ ਸਭ ਤੋਂ ਬਜ਼ੁਰਗ ਅਰਬਪਤੀ ਅਤੇ ਆਨੰਦ ਮਹਿੰਦਰਾ ਦੇ ਚਾਚਾ ਕੇਸ਼ਵ ਮਹਿੰਦਰਾ ਦਾ ਅੱਜ 12 ਅਪ੍ਰੈਲ 2023 ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ...

ਲੁਧਿਆਣਾ ‘ਚ ਨਮਕੀਨ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਪੰਜਾਬ ਦੇ ਲੁਧਿਆਣਾ ‘ਚ ਉੱਤਮ ਨਮਕੀਨ ਫੈਕਟਰੀ ‘ਚ ਲੱਗੀ ਅੱਗ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ...

ਕਿਸਾਨਾਂ ਲਈ ਖੁਸ਼ਖਬਰੀ, ਕਣਕ ਦੀ ਖਰੀਦ ‘ਚ ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ

ਹਰਿਆਣਾ ਨੂੰ ਕਣਕ ਦੀ ਖਰੀਦ ਵਿੱਚ ਕੇਂਦਰ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਕੇਂਦਰ ਨੇ ਹਰਿਆਣਾ ਵਿੱਚ ਕਣਕ ਦੀ ਖਰੀਦ ਸ਼ਰਤਾਂ ਵਿੱਚ...

ਅਮਰੀਕਾ ‘ਚ ਫਿਰ ਅੰਨ੍ਹੇਵਾਹ ਗੋਲੀਬਾਰੀ, ਕੈਂਟਕੀ ‘ਚ ਫਾਇਰਿੰਗ ਦੌਰਾਨ 6 ਲੋਕਾਂ ਦੀ ਮੌ.ਤ

ਅਮਰੀਕੀ ‘ਤੋਂ ਲਗਾਤਾਰ ਗੋਲੀਬਾਰੀ ਦੀ ਹਿੰਸਾ ਸਾਹਮਣੇ ਆ ਰਹੀ ਹੈ। ਹੁਣ ਕੈਂਟਕੀ ‘ਚ ਸੋਮਵਾਰ ਨੂੰ ਗੋਲੀਬਾਰੀ ਕਰਨ 6 ਲੋਕਾਂ ਦੇ ਮਾਰੇ ਜਾਣ...

ਜਲਾਲਾਬਾਦ ‘ਚ ਪੁਲਿਸ ਵੱਲੋਂ ਹਾਈ ਅਲਰਟ ਜਾਰੀ, ਸ਼ੱਕੀ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ

ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਹਾਲਾਤ ਨੂੰ ਦੇਖਦੇ ਹੋਏ ਹਾਈ ਅਲਰਟ ਅਤੇ ਧਾਰਾ 144 ਲਾਗੂ ਕੀਤਾ ਹੈ। ਇਸ ਅਲਰਟ ਸ਼ਰਾਰਤੀ...

CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ...

ਲੁਧਿਆਣਾ ਪੁਲਿਸ ਹੋਈ ਡਿਜਿਟਲ : 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਰੇ 29 ਥਾਣਿਆਂ ਨੂੰ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਕਿੱਟਾਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਅਪਰਾਧ...

ਅਬੋਹਰ ‘ਚ ਕੰਪਨੀ ਦੇ ਮੁਲਾਜ਼ਮ ਤੋਂ 1.43 ਲੱਖ ਰੁ: ਦੀ ਲੁੱਟ, 3 ਬਾਈਕ ਸਵਾਰ ਖ਼ਿਲਾਫ਼ FIR ਦਰਜ

ਪੰਜਾਬ ਦੇ ਅਬੋਹਰ ਦੇ ਪਿੰਡ ਬਹਾਦੁਰਖੇੜਾ ‘ਚ ਬੀਤੇ ਦਿਨ ਤਿੰਨ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬਾਈਕ ਸਵਾਰ...

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਲਰ ਨੇ ਕਿਹਾ- 30 ਅਪ੍ਰੈਲ ਨੂੰ…

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸਲਮਾਨ ਖਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕੜੀ ਵਿੱਚ ਸਲਮਾਨ ਖਾਨ ਨੂੰ ਇੱਕ...

ਲੁਧਿਆਣਾ ‘ਚ ਵਪਾਰੀ ਦੀ ਹੱਤਿਆ ਮਗਰੋਂ ਬਦਮਾਸ਼ ਲੱਖਾਂ ਰੁਪਏ ਲੁੱਟ ਕੇ ਫਰਾਰ, ਘਟਨਾ CCTV ‘ਚ ਕੈਦ

ਪੰਜਾਬ ਦੇ ਲੁਧਿਆਣਾ ‘ਚ ਸ਼ਰਾਰਤੀ ਅਨਸਰਾਂ ਨੇ ਜੁੱਤੀਆਂ ਦੇ ਵਪਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਨਕਾਬਪੋਸ਼ ਬਦਮਾਸ਼ਾਂ ਨੇ...

ਹਰਿਆਣਾ ਪੁਲਿਸ ਇੰਸਪੈਕਟਰ ਤੇ ਜੇਈ ਰਿਸ਼ਵਤ ਲੈਂਦਿਆਂ ਕਾਬੂ, ਵਕੀਲ ਤੋਂ ਮੰਗੇ 7 ਲੱਖ ਰੁਪਏ

ਹਰਿਆਣਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਕਰਨਾਲ ਦੀ ਟੀਮ ਨੇ ਹਾਂਸੀ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਉਮੇਦ ਸਿੰਘ ਅਤੇ ਜੇਈ ਸ਼ਿਵ...

ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਲੱਗੀ ਅੱਗ, ਅੰਦਰ ਬੈਠੇ ਵਿਦਿਆਰਥੀ ਵਾਲ-ਵਾਲ ਬਚੇ

ਹਰਿਆਣਾ ਦੇ ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਬਹੁਤ ਸਾਰੇ ਵਿਦਿਆਰਥੀ ਬੈਠੇ ਸਨ, ਜਿਨ੍ਹਾਂ...

ਪੰਜਾਬ ‘ਚ ਕਰੋੜਾਂ ਦਾ ਟਰਾਂਸਪੋਰਟਰ ਟੈਕਸ ਗਲਤ ਤਰੀਕੇ ਨਾਲ ਮੁਆਫ, ਜਾਂਚ ਮਗਰੋਂ ਵਸੂਲੀ ਦੇ ਹੁਕਮ ਜਾਰੀ

ਪੰਜਾਬ ਦੇ ਟਰਾਂਸਪੋਰਟਰਾਂ ਦਾ ਕਰੋੜਾਂ ਦਾ ਟੈਕਸ ਗਲਤ ਤਰੀਕੇ ਨਾਲ ਮੁਆਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਪਿਛਲੀਆਂ...

ਪੰਜਾਬ ‘ਚ ਕੋਰੋਨਾ ਦੇ 72 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ 636 ਤੱਕ ਪਹੁੰਚੀ

ਪੰਜਾਬ ‘ਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਲਏ ਗਏ 1119 ਨਮੂਨਿਆਂ ਵਿੱਚੋਂ 72 ਲੋਕਾਂ ਦੀ ਰਿਪੋਰਟ...

SC ਨੇ ਅਗਨੀਪਥ ਸਕੀਮ ਨੂੰ ਦਿੱਤੀ ਹਰੀ ਝੰਡੀ, 2 ਪਟੀਸ਼ਨਾਂ ਖਾਰਜ, ਕਿਹਾ- ਮਾਫ ਕਰਨਾ…

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ‘ਤੇ ਦਿੱਲੀ...

ਖੁਸ਼ੀਆਂ ਬਦਲੀਆਂ ਮਾਤਮ ‘ਚ, ਭਰਾ ਦੀ ਮੰਗਣੀ ‘ਚ ਨੱਚਦੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌ.ਤ

ਦਿੱਲੀ ਦੇ ਸਮੈਪੁਰ ਬਾਦਲੀ ਤੋਂ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸਗਾਈ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਉਹ ਫਿਲਮੀ ਗੀਤਾਂ...

ਸੋਨੀਪਤ : ਮਸਜਿਦ ‘ਚ ਨਮਾਜ਼ ਅਦਾ ਕਰ ਰਹੇ ਲੋਕਾਂ ‘ਤੇ 20 ਨੌਜਵਾਨਾਂ ਨੇ ਕੀਤਾ ਹਮਲਾ, ਕਈ ਲੋਕ ਜ਼ਖਮੀ

ਹਰਿਆਣਾ ਦੇ ਸੋਨੀਪਤ ਦੇ ਪਿੰਡ ਸੰਦਲ ਕਲਾਂ ‘ਚ ਰਾਤ ਦੀ ਨਮਾਜ਼ ਦੌਰਾਨ ਹਿੰਸਾ ਭੜਕ ਗਈ। ਨਮਾਜ਼ ਅਦਾ ਕਰ ਰਹੇ ਮੁਸਲਮਾਨਾਂ ‘ਤੇ ਕਰੀਬ 25...

ਦਿੱਲੀ-ਲੰਡਨ ਏਅਰ ਇੰਡੀਆ ਫਲਾਈਟ ‘ਚ ਯਾਤਰੀ ਦਾ ਹੰਗਾਮਾ, ਕਰੂ ਮੈਂਬਰ ‘ਤੇ ਕੀਤਾ ਹਮਲਾ

ਏਅਰ ਇੰਡੀਆ ਦੀ ਫਲਾਈਟ ‘ਚ ਇਕ ਵਾਰ ਫਿਰ ਯਾਤਰੀ ਵੱਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ‘ਤੋਂ ਲੰਡਨ ਜਾ ਰਹੀ ਫਲਾਈਟ ‘ਚ...

30 ਅਪ੍ਰੈਲ ਨੂੰ ਦੁਬਾਰਾ ਹੋਵੇਗਾ PSTET ਦਾ ਰੱਦ ਹੋਇਆ ਪੇਪਰ, ਨਵੇਂ ਸ਼ਡਿਊਲ ਦਾ ਨੋਟਿਸ ਜਾਰੀ

ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) ਦੀ ਪ੍ਰੀਖਿਆ ਦੁਬਾਰਾ ਲੈਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ 30 ਅਪ੍ਰੈਲ...

ਫਿਰੋਜ਼ਪੁਰ ਬਾਰਡਰ ‘ਤੇ ਮਿਲੇ 3 ਹੈਰੋਇਨ ਦੇ ਪੈਕਟ, BSF ਨੇ ਤਲਾਸ਼ੀ ਦੌਰਾਨ ਕੀਤਾ ਕਾਬੂ

ਫਿਰੋਜ਼ਪੁਰ ਬਾਰਡਰ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨ ‘ਚ ਬੈਠੇ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ...

ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਆਪਣੀ ਪਹਿਲੀ ਰੈਲੀ ਕਰਨ ਜਾ ਰਹੀ ਹੈ। ਹਾਲ...

ਮਹਾਰਾਸ਼ਟਰ ‘ਚ ਮੰਦਰ ਦੀ ਸ਼ੈੱਡ ‘ਤੇ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਮੌ.ਤ, 29 ਗੰਭੀਰ ਜ਼ਖਮੀ

ਮਹਾਰਾਸ਼ਟਰ ਦੇ ਅਕੋਲਾ ਜ਼ਿਲੇ ‘ਚ ਤੂਫਾਨੀ ਹਨੇਰੀ ਅਤੇ ਬਾਰਿਸ਼ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜ਼ਿਲ੍ਹੇ ਦੀ ਬਾਲਾਪੁਰ ਤਹਿਸੀਲ ਦੇ...

ਦੇਸ਼ ‘ਚ ਅੱਜ ਤੋਂ ਸ਼ੁਰੂ ਹੋਵੇਗੀ ਕੋਰੋਨਾ ਮੌਕ ਡਰਿੱਲ, ਤਿਆਰੀਆਂ ਦਾ ਜਾਇਜ਼ਾ ਲੈਣਗੇ ਸਿਹਤ ਮੰਤਰੀ

ਅੱਜ ਤੋਂ ਦੇਸ਼ ਭਰ ਵਿੱਚ ਦੋ ਰੋਜ਼ਾ ਕੋਰੋਨਾ ਮੌਕ ਡਰਿੱਲ ਸ਼ੁਰੂ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਨੂੰ ਹਸਪਤਾਲਾਂ ਵਿੱਚ ਮੌਕ ਡਰਿੱਲ ਰਾਹੀਂ...

ਕਪੂਰਥਲਾ ਮਾਡਰਨ ਜੇਲ੍ਹ ‘ਚ ਤਲਾਸ਼ੀ ਮੁਹਿੰਮ, 7 ਕੈਦੀਆਂ ਕੋਲੋਂ 6 ਮੋਬਾਈਲ ‘ਤੇ ਪਾਬੰਦੀਸ਼ੁਦਾ ਵਸਤੂ ਬਰਾਮਦ

ਪੰਜਾਬ ਦੀ ਕਪੂਰਥਲਾ ਮਾਡਰਨ ਜੇਲ ‘ਚ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਚੈਕਿੰਗ ਦੌਰਾਨ ਜੇਲ ਪ੍ਰਸ਼ਾਸਨ ਨੂੰ ਵੱਖ-ਵੱਖ ਬੈਰਕਾਂ ‘ਚ ਬੰਦ 7...

ਲੁਧਿਆਣਾ : ਗੰਦੇ ਨਾਲੇ ‘ਚ ਡਿੱਗੇ ਬੱਚੇ ਦੀ ਮਿਲੀ ਲਾ.ਸ਼, ਲੋਕਾਂ ਨੇ ਮਾਂ ‘ਤੇ ਲਗਾਏ ਗੰਭੀਰ ਦੋਸ਼

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਹੈਬੋਵਾਲ ਕਾਲੀ ਮਾਤਾ ਮੰਦਿਰ ਨੇੜੇ ਇੱਕ ਸਾਲ ਦਾ ਬੱਚਾ ਅਚਾਨਕ ਆਪਣੀ ਮਾਂ ਦੇ ਹੱਥ ਤੋਂ ਤਿਲਕ ਗਿਆ ਅਤੇ ਗੰਦੇ...

ਫ਼ਰੀਦਕੋਟ ‘ਚ ਕੰਟੀਨ ਸੰਚਾਲਕ ਤੋਂ ਫਿਰੌਤੀ ਮੰਗਣ ਵਾਲਾ ਕਾਬੂ, ਮੁਲਜ਼ਮ 4 ਮਾਮਲਿਆਂ ‘ਚ ਪਹਿਲਾਂ ਹੀ ਨਾਮਜ਼ਦ

ਪੰਜਾਬ ਦੇ ਫ਼ਰੀਦਕੋਟ ਜ਼ਿਲੇ ‘ਚ ਇਕ ਕੰਟੀਨ ਸੰਚਾਲਕ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੰਟੀਨ ਸੰਚਾਲਕ ਦਾ ਫੋਨ...

ਉੱਤਰਾਖੰਡ ਦੇ ਜੇਲ੍ਹ ‘ਚ ਔਰਤ ਸਣੇ 44 ਕੈਦੀ ‘HIV’ ਪਾਜ਼ੀਟਿਵ, ਜੇਲ੍ਹ ਪ੍ਰਸ਼ਾਸਨ ‘ਚ ਮੱਚਿਆ ਹੜਕੰਪ

ਉੱਤਰਾਖੰਡ ਦੇ ਹਲਦਵਾਨੀ ਜੇਲ੍ਹ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਲਦਵਾਨੀ ਜੇਲ੍ਹ ਵਿੱਚ 44 ਕੈਦੀ HIV ਪੀੜਤ ਪਾਏ ਗਏ...

ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, ਮਾਰਚ ਮਹੀਨੇ ‘ਚ NDPS ਦੇ 12 ਮਾਮਲਿਆਂ ‘ਚ 21 ਗ੍ਰਿਫਤਾਰ

ਪੰਜਾਬ ਦੇ ਫ਼ਰੀਦਕੋਟ ਵਿਚ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਮਾਰਚ ਮਹੀਨੇ ਵਿਚ ਪੁਲਿਸ ਨੂੰ ਵੱਡੀ...

ਅਮਰੀਕਾ ਦਾ ਵੀਜ਼ਾ ਹੋਵੇਗਾ ਮਹਿੰਗਾ, 30 ਮਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਵਿਦਿਆਰਥੀਆਂ ਨੂੰ ਅਮਰੀਕਾ ਦਾ ਵੀਜ਼ਾ ਲੈਣ ਲਈ ਪਹਿਲਾਂ...

70 ਸਾਲਾਂ ‘ਚ ਪਹਿਲੀ ਵਾਰ ਕਸ਼ਮੀਰ ‘ਚ G-20 ਦੀ ਬੈਠਕ, 22 ਅਤੇ 23 ਮਈ ਨੂੰ ਹੋਵੇਗੀ ਮੀਟਿੰਗ

ਭਾਰਤ ਸਰਕਾਰ ਨੇ ਚੀਨ-ਪਾਕਿਸਤਾਨ ਦੇ ਇਤਰਾਜ਼ ਦੇ ਬਾਵਜੂਦ ਜੀ-20 ਦੀ ਬੈਠਕ ਜੰਮੂ-ਕਸ਼ਮੀਰ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਜੀ-20 ਯੋਜਨਾ ਦੇ...

ਗਰਭ ‘ਚ ਪਲ ਰਹੇ ਬੱਚਿਆਂ ਲਈ ਖ਼ਤਰਾ ਬਣ ਰਿਹੈ ਕੋਰੋਨਾ, ਬ੍ਰੇਨ ਡੈਮੇਜ ਨਾਲ ਪੈਦਾ ਹੋਏ 2 ਬੱਚੇ

ਦੇਸ਼-ਵਿਦੇਸ਼ ਵਿਚ ਵੱਧ ਰਿਹਾ ਕੋਰੋਨਾ ਹੁਣ ਗਰਭ ‘ਚ ਪਲ ਰਹੇ ਬੱਚਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅਮਰੀਕਾ ਦੀ ਮਿਆਮੀ ਯੂਨੀਵਰਸਿਟੀ...

ਅੰਬਾਲਾ CIA ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ

ਹਰਿਆਣਾ ਦੇ ਅੰਬਾਲਾ ਵਿੱਚ CIA-1 ਸਟਾਫ਼ ਨੇ 2 ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਹੈ। CIA ਨੂੰ ਇਨ੍ਹਾਂ ਦੇ ਕਬਜ਼ੇ ‘ਚੋਂ 30 ਗ੍ਰਾਮ...

ਹਿਮਾਚਲ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 5 IAS, 1 IFS ਤੇ 19 HAS ਅਧਿਕਾਰੀਆਂ ਦੇ ਹੋਏ ਤਬਾਦਲੇ

ਹਿਮਾਚਲ ਪ੍ਰਦੇਸ਼ ਦੇ ਸੁੱਖੂ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵਿੱਚ 5 IAS, 1 IFS ਅਤੇ 19 HAS ਅਧਿਕਾਰੀਆਂ ਦੇ...

ਹਿਮਾਚਲ ਦੀ ਅੰਜਲੀ ਨੇ ਰਚਿਆ ਇਤਿਹਾਸ, ਲੁਆਂਚੜੀ ਪਹਿਨਾ ਕੇ ਕਿਲੀਮੰਜਾਰੋ ਪਰਬਤ ਕੀਤਾ ਫਤਿਹ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਧਰਮਸ਼ਾਲਾ ਦੀ ਧੀ ਨੇ ਇਤਿਹਾਸ ਰਚ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਪਰਬਤਾਰੋਹੀ ਅੰਜਲੀ...

Go First ਫਲਾਈਟ ‘ਚ ਬੈਠੇ ਰਹਿ ਗਏ ਯਾਤਰੀ…ਤੇ ਕੈਪਟਨ ਗਾਇਬ, IAS ਨੇ ਟਵੀਟ ਕਰਕੇ ਲਗਾਈ ਕਲਾਸ

ਮੁੰਬਈ ਤੋਂ ਦਿੱਲੀ ਆਉਣ ਵਾਲੀ ਫਲਾਈਟ ਇਕ ਵਾਰ ਫਿਰ ਚਰਚਾ ‘ਚ ਹੈ। ਇਸ ਵਾਰ ਕੁਝ ਅਜਿਹਾ ਹੋਇਆ ਜਿਸ ਕਰਕੇ ਸਾਰੇ ਲੋਕ ਹੈਰਾਨ ਰਹਿ ਗਏ। ਦਰਅਸਲ,...

ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਕੈਂਟਰ ਦੀ ਟੱਕਰ ਕਾਰਨ 4 ਲੋਕਾਂ ਦੀ ਮੌ.ਤ

ਹਰਿਆਣਾ ਦੇ ਕਰਨਾਲ ‘ਚ ਸ਼ੁੱਕਰਵਾਰ ਦੇਰ ਰਾਤ ਨੈਸ਼ਨਲ ਹਾਈਵੇ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ।...

ਮਾਣ ਵਾਲੀ ਗੱਲ! ਭਾਰਤ ਦੀ ਅਨੁਭੂਤੀ ਨੇ ਅਮਰੀਕਾ ‘ਚ ਜਿੱਤਿਆ ‘ਮਿਸਿਜ਼ ਇੰਡੀਆ ਇਲੀਟ 2023’ ਦਾ ਖਿਤਾਬ

ਖੰਡਵਾ ਦੀ ਬੇਟੀ ਅਨੁਭੂਤੀ ਡੋਗਰ ਨੇ ਅਮਰੀਕਾ ‘ਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਅਨੁਭੂਤੀ ਨੇ ਅਮਰੀਕਾ ਦੇ ਸਿਆਟਲ ‘ਚ ਹੋ ਰਹੀ ਮਿਸਿਜ਼...

EASY VISA ਨੇ 1100 ਵੀਜ਼ਾ ਹਾਸਲ ਕਰਨ ਦੀ ਖੁਸ਼ੀ ‘ਚ ਆਯੋਜਿਤ ਕੀਤਾ ਸੈਮੀਨਾਰ, ਮਾਸਟਰ ਸਲੀਮ ਵੀ ਪੁੱਜੇ

ਜੇ ਤੁਸੀਂ ਮੰਨਦੇ ਹੋ ਕਿ ਕੈਨੇਡੀਅਨ ਅੰਬੈਸੀ ਵੱਲੋਂ ਕੋਈ ਵੀਜ਼ਾ ਜਾਰੀ ਨਹੀਂ ਕੀਤਾ ਜਾ ਰਿਹਾ ਹੈ? ਤਾਂ ਤੁਸੀਂ ਗ਼ਲਤ ਹੋ ਕਿਉਂਕਿ ਪੰਜਾਬ ਸਰਕਾਰ...

ਅਬੋਹਰ ‘ਚ ਨਸ਼ਾ ਤਸਕਰ ਕਾਬੂ, 80 ਗ੍ਰਾਮ ਅਫ਼ੀਮ ਬਰਾਮਦ, NDPS ਐਕਟ ਤਹਿਤ ਮਾਮਲਾ ਦਰਜ

ਪੰਜਾਬ ਵਿਚ ਦੂੱਜੇ ਸ਼ਹਿਰਾਂ ‘ਤੋਂ ਲਿਆ ਕੇ ਨਸ਼ਾ ਵੇਚਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅਬੋਹਰ ਸ਼ਹਿਰ ‘ਤੋਂ ਆਇਆ...

ਫਿਰੋਜ਼ਪੁਰ STF ਨੇ ਅਫ਼ੀਮ ਤੇ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਕਾਰ-ਬਾਈਕ ਜ਼ਬਤ

ਫਿਰੋਜ਼ਪੁਰ ਦੇ ਸਪੈਸ਼ਲ ਟਾਸਕ ਫੋਰਸ (STF) ਨੇ ਜ਼ਿਲ੍ਹੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। STF ਨੇ ਤਲਵੰਡੀ ਭਾਈ ਅਤੇ ਗੁਰੂਹਰਸਹਾਏ...

ਮੋਰਿੰਡਾ : 3.13 ਲੱਖ ਰੁ: ਲੁੱਟ ਮਾਮਲਾ, ਪੁਲਿਸ ਨੇ ਹਥਿਆਰਾਂ ਸਣੇ ਲੁਟੇਰਾ ਗਿਰੋਹ ਕੀਤਾ ਕਾਬੂ

ਮੋਰਿੰਡਾ ‘ਚ ਪੁਲਿਸ ਨੇ 3 ਲੱਖ 13 ਹਜ਼ਾਰ ਰੁਪਏ ਲੁੱਟਣ ਵਾਲੇ ਗਿਰੋਹ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਫੜੇ ਗਏ ਗਿਰੋਹ ਦੇ 5 ਮੈਂਬਰਾਂ ਕੋਲੋਂ...

ਰਾਸ਼ਟਰਪਤੀ ਮੁਰਮੂ ਨੇ ਸੁਖੋਈ-30 ‘ਚ ਭਰੀ ਉਡਾਣ, ਆਸਾਮ ਦੇ ਤੇਜ਼ਪੁਰ ਏਅਰਫੋਰਸ ‘ਤੋਂ ਕੀਤਾ ਟੇਕ-ਆਫ਼

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਆਸਾਮ ਦੇ ਤੇਜ਼ਪੁਰ ਏਅਰਫੋਰਸ ਸਟੇਸ਼ਨ ਤੋਂ ਸੁਖੋਈ 30 MKI ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਇਸ...

ਫਾਜ਼ਿਲਕਾ ‘ਚ ਬੇਕਾਬੂ ਕਾਰ ਟਰੱਕ ਨਾਲ ਟਕਰਾਈ, 6 ਮਹੀਨੇ ਦੇ ਬੱਚੇ ਸਣੇ 2 ਔਰਤਾਂ ਦੀ ਮੌ.ਤ

ਪੰਜਾਬ ਦੇ ਫਾਜ਼ਿਲਕਾ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਕਾਰ ਵਿੱਚ ਸਵਾਰ 1 ਨਵਜੰਮੇ ਬੱਚੇ ਸਮੇਤ...

ਫਲਾਈਟ ‘ਚ ਨਸ਼ੇ ‘ਚ ਧੁੱਤ ਯਾਤਰੀ ਦਾ ਹੰਗਾਮਾ, ਐਮਰਜੈਂਸੀ ਗੇਟ ਖੋਲ੍ਹਣ ਦੀ ਕੀਤੀ ਕੋਸ਼ਿਸ਼, CISF ਨੇ ਕੀਤਾ ਕਾਬੂ

ਦਿੱਲੀ ਤੋਂ ਬੈਂਗਲੁਰੂ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਉਡਾਣ ਦੌਰਾਨ ਇੱਕ ਯਾਤਰੀ ਨੇ ਐਮਰਜੈਂਸੀ ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਯਾਤਰੀ...

ਦਿੱਲੀ ਪੁਲਿਸ ਦੇ ਹੈੱਡ ਕਾਂਸਟੇਬਲ ਨੇ PCR ਵੈਨ ‘ਚ ਖ਼ੁਦ ਨੂੰ ਮਾਰੀ ਗੋ.ਲੀ, ਕ੍ਰਾਈਮ ਟੀਮ ਜਾਂਚ ‘ਚ ਜੁਟੀ

ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਸ਼ਨੀਵਾਰ ਸਵੇਰੇ ਇੱਕ PCR ਵੈਨ ਦੇ ਅੰਦਰ ਕਥਿਤ ਤੌਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਾਟਾਂ...

ਕੇਂਦਰੀ ਜੇਲ੍ਹ ‘ਚੋਂ 13 ਮੋਬਾਈਲ ਫ਼ੋਨ ਤੇ 80 ਤੰਬਾਕੂ ਦੇ ਪਾਊਚ ਬਰਾਮਦ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਕੇਂਦਰੀ ਜੇਲ੍ਹ ‘ਚੋਂ 13...

ਜਲੰਧਰ ‘ਚ ਆਸਟ੍ਰੇਲੀਆ ‘ਤੋਂ ਪਰਤੇ ਨੌਜਵਾਨ ਦੀ ਮਿਲੀ ਲਾ.ਸ਼, ਪੁਲਿਸ ਨੇ ਦੋਸਤ ਨੂੰ ਕੀਤਾ ਗ੍ਰਿਫਤਾਰ

ਜਲੰਧਰ ਵਿਚ ਕਾਂਗਰਸੀ ਆਗੂ ਕਮਲਜੀਤ ਕੌਰ ਮੁਲਤਾਨੀ ਦੇ ਪੁੱਤਰ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਮੁਲਤਾਨੀ ਦੇ...

ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ

ਪੰਜਾਬ ਦੇ ਲੁਧਿਆਣਾ ਦੀ ਸਮਰਾਲਾ ਸਬ-ਡਵੀਜ਼ਨ ਦੇ ਪਿੰਡ ਕੋਟਲਾ ‘ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਕੋਟਲਾ ‘ਚ ਨਸ਼ੇੜੀ ਪਿਓ ਨੇ...

Carousel Posts