Aarti Gupta

ਕੈਨੇਡਾ ‘ਚ ਸਿੱਖ ਕਾਰੋਬਾਰੀ ਦੇ ਕਤਲ ਦਾ ਮਾਮਲਾ, ਪੁਲਿਸ ਨੇ 2 ਭਾਰਤੀ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਪਿਛਲੇ ਮਹੀਨੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਇੱਕ ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ...

ਦੁਕਾਨਦਾਰਾਂ ਨੂੰ ਹੁਣ 8 ਘੰਟੇ ਤੋਂ ਵੱਧ ਕੰਮ ਕਰਵਾਉਣ ਦੇ ਦੇਣੇ ਪੈਣਗੇ ਪੈਸੇ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਫੈਸਲਾ

ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ...

“ਜਦੋਂ ਤੱਕ IPL ਖੇਡਾਂਗਾ, RCB ਦੇ ਲਈ ਹੀ ਖੇਡਾਂਗਾ”, IPL 2025 ਦਾ ਖਿਤਾਬ ਜਿੱਤਣ ਮਗਰੋਂ ਬੋਲੇ ਵਿਰਾਟ ਕੋਹਲੀ

ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ ਲਿਆ ਹੈ। ਮੰਗਲਵਾਰ ਨੂੰ ਖੇਡੇ ਗਏ ਫਾਈਨਲ...

ਅੰਮ੍ਰਿਤਸਰ ‘ਚ ਡਬਲ ਮਰਡਰ, ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਖ ਖਾਤਰ ਦੋ ਪਿਆਰ ਕਰਨ ਵਾਲੇ ਦਾ...

ਚੰਡੀਗੜ੍ਹ ‘ਚ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦਾ ਮਾਮਲਾ, ਕੋਰਟ ਨੇ ਮੁਲਜ਼ਮ ਨੂੰ ਸੁਣਾਈ ਫਾਂਸੀ ਦੀ ਸਜ਼ਾ

ਚੰਡੀਗੜ੍ਹ ਦੇ ਨਿਆਂਇਕ ਇਤਿਹਾਸ ਵਿੱਚ ਪਹਿਲੀ ਵਾਰ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜ਼ਿਲ੍ਹਾ ਅਦਾਲਤ ਦੇ ਇਸ...

ਲਗਾਤਾਰ ਤੀਜੇ ਦਿਨ ਸੱਦੀ ਗਈ ਪੰਜਾਬ ਕੈਬਨਿਟ ਦੀ ਬੈਠਕ, CM ਮਾਨ ਲੋਕਾਂ ਨੂੰ ਦੇ ਸਕਦੇ ਨੇ ਵੱਡਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਮੰਡਲ ਦੇ ਨਾਲ ਬੈਕ-ਟੂ-ਬੈਕ ਮੀਟਿੰਗਾਂ ਕਰ ਰਹੇ ਹਨ। ਪੰਜਾਬ ਸਰਕਾਰ ਅੱਜ 4 ਜੂਨ ਨੂੰ ਲਗਾਤਾਰ...

ਪਠਾਨਕੋਟ ਦੇ ਸਰਹੱਦੀ ਪਿੰਡ ਪਲਾਹ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ

ਪਠਾਨਕੋਟ ਨਾਲ ਲੱਗਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਪਲਾਹ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਇੱਕ...

ਬਰਨਾਲਾ ‘ਚ ਇੱਕੋ ਦਿਨ 2 ਮਹਿਲਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਦੋਹਾਂ ਘਰਾਂ ‘ਚ ਛਾਇਆ ਮਾਤਮ

ਬਰਨਾਲਾ ਵਿੱਚ ਲਗਾਤਾਰ ਹਾਰਟ ਅਟੈਕ ਕਾਰਨ ਮੌਤਾਂ ਦੇ ਅੰਕੜਿਆਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਅਜਿਹਾ ਮਾਮਲਾ ਹਲਕਾ ਭਦੋੜ ਦੇ...

SC ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼, ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਅੱਜ SC...

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦਿਹਾਂਤ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਦੁੱਖ

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਕਾਲ ਚਲਾਣਾ ਕਰ ਗਏ ਹਨ। ਭਾਈ ਇੰਦਰਜੀਤ ਸਿੰਘ ਦੇ ਦਿਹਾਂਤ ’ਤੇ ਸ੍ਰੀ ਅਕਾਲ ਤਖ਼ਤ...

ਅੰਮ੍ਰਿਤਸਰ ‘ਚ ਹੋਈ ਬੇਅਦਬੀ, ਇੱਕ ਸ਼ਖਸ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਹੈ। ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ...

ਤਰਨਤਾਰਨ ‘ਚੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦੇਣ ਦੇ ਲੱਗੇ ਇਲਜ਼ਾਮ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੇਲ੍ਹ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਭਾਈ ਬਲਵੰਤ...

ਪੰਜਾਬ ਦਾ ਮੌਸਮ ਹੋਇਆ ਸੁਹਾਵਣਾ, ਰਾਤ ਨੂੰ ਕਈ ਥਾਵਾਂ ‘ਤੇ ਪਿਆ ਮੀਂਹ, ਅੱਜ ਵੀ ਹਨ੍ਹੇਰੀ ਸਣੇ ਮੀਂਹ ਦਾ ਅਲਰਟ

ਇਸ ਵਾਰ ਨੌਤਪਾ ਦੇ ਦਿਨਾਂ ਦੌਰਾਨ ਪੰਜਾਬ ਵਿੱਚ ਗਰਮੀ ਨਹੀਂ ਵਧੀ। ਬੀਤੀ ਰਾਤ ਪੰਜਾਬ ਦੇ ਕਈ ਥਾਵਾਂ ‘ਤੇ ਤੇਜ਼ ਮੀਂਹ ਪਿਆ, ਜਿਸ ਤੋਂ ਬਾਅਦ...

ਤਰਨ ਤਾਰਨ : ਰਾਤ ਸੈਰ ‘ਤੇ ਗਏ ਨੌਜਵਾਨ ਦੀ ਸ਼ੱਕੀ ਹਾਲਤਾਂ ‘ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

ਤਰਨ ਤਾਰਨ ਦੇ ਪਿੰਡ ਸੁਰ ਸਿੰਘ ਵਿੱਚ ਇੱਕ ਨੋਜਵੰਦੀ ਸ਼ੱਕੀ ਹਾਲਾਤ ਵਿੱਚ ਮ੍ਰਿਤਕ ਦੇਹ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। 22 ਸਾਲਾਂ ਨੌਜਵਾਨ...

ਨਸ਼ਾ ਤਸਕਰਾਂ ਦੇ ਪੈਰਾਂ ‘ਚ ਲਗਾਏ ਜਾਣਗੇ GPS ਐਂਕਲੇਟ, ਜੇਲ੍ਹ ਤੋਂ ਰਿਹਾਈ ਮਗਰੋਂ ਹਰ ਹਰਕਤ ‘ਤੇ ਰੱਖੀ ਜਾਵੇਗੀ ਨਜ਼ਰ : DGP

ਕੈਨੇਡਾ ਅਤੇ ਅਮਰੀਕਾ ਵਾਂਗ ਪੰਜਾਬ ਪੁਲਿਸ ਹੁਣ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਸ਼ਾ ਤਸਕਰਾਂ ਦੀ ਹਰ ਹਰਕਤ ‘ਤੇ ਨਜ਼ਰ ਰੱਖੇਗੀ। ਇਸ ਲਈ,...

ਪਿੰਡ ਤਰਿੰਡਾ ਦੇ ਮੌਜੂਦਾ ਸਰਪੰਚ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਨ ਮਗਰੋਂ ਖੁਦ ਨੂੰ ਮਾਰੀ ਗੋਲੀ

ਫਿਰੋਜ਼ਪੁਰ ਦੇ ਕਸਬਾ ਗੁਰੂ ਹਰ ਸਹਾਏ ਦੇ ਪਿੰਡ ਤਰਿੰਡਾ ਥਾਣਾ ਲੱਖੋ ਕੇ ਬਹਿਰਾਮ ਦੇ ਮੌਜੂਦਾ ਸਰਪੰਚ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, 6 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਜੂਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਨੌਤਪਾ ਦੇ 6 ਦਿਨ ਬੀਤ ਚੁੱਕੇ ਹਨ। ਪੱਛਮੀ ਗੜਬੜੀ ਅਤੇ ਤੂਫਾਨਾਂ ਦੇ ਲਗਾਤਾਰ ਸਰਗਰਮ ਹੋਣ ਕਾਰਨ ਤਾਪਮਾਨ...

ਕਪੂਰਥਲਾ ‘ਚ ਫਰਜ਼ੀ ਐਨਕਾਊਂਟਰ ਦਾ ਮਾਮਲਾ: ਮੋਹਾਲੀ ਦੀ CBI ਕੋਰਟ ਨੇ ਸੁਣਾਈ 3 ਪੁਲਿਸ ਅਧਿਕਾਰੀਆਂ ਨੂੰ ਸਜ਼ਾ

ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਨੇ 1993 ਫਰਜੀ ਪੁਲਿਸ ਐਨਕਾਊਂਟਰ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਕੋਰਟ ਨੇ 3 ਪੁਲਿਸ ਅਧਿਕਾਰੀਆਂ ਨੂੰ...

ਕੈਨੇਡਾ ਤੋਂ 30 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ, ਕੈਨੇਡਾ ਬਾਰਡਰ ਸਰਵਿਸ ਏਜੰਸੀ ਕਰੇਗੀ ਕਾਰਵਾਈ

ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼...

ਮੋਗਾ ‘ਚ ਸਾਬਕਾ ਕੌਂਸਲਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਗੋਲੀ ਲੱਗਣ ਕਾਰਨ ਗਈ ਜਾਨ, ਜਾਂਚ ‘ਚ ਜੁਟੀ ਪੁਲਿਸ

ਮੋਗਾ ਦੇ ਨਿਊ ਟਾਊਨ-8 ਇਲਾਕੇ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਸਾਬਕਾ ਕੌਂਸਲਰ ਪੁਰਸ਼ੋਤਮ ਪੁਰੀ ਦੀ ਆਪਣੇ ਹੀ ਘਰ ਵਿੱਚ 12...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-5-2025

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ

ਨਾਭਾ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਲੇਡੀਜ਼ ਸੰਗੀਤ ਤੋਂ ਵਾਪਸ ਪਰਤ ਰਹੇ ਲੋਕ ਸੜਕ ਹਾਦਸੇ ਦਾ...

ਸ਼੍ਰੋਮਣੀ ਅਕਾਲੀ ਦਲ ਵਲੋਂ ਗਲਾਡਾ ਦਫ਼ਤਰ ਸਾਹਮਣੇ ਪ੍ਰਦਰਸ਼ਨ, ਸੁਖਬੀਰ ਬਾਦਲ ਦੀ ਅਗਵਾਈ ਹੇਠ ਦਿੱਤਾ ਗਿਆ ਧਰਨਾ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਸਾਹਮਣੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ...

ਖੰਨਾ ‘ਚ 3 ਕੁੜੀਆਂ ਸ਼ੱਕੀ ਹਾਲਾਤਾਂ ‘ਚ ਲਾਪਤਾ, 3 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ, ਪੁਲਿਸ ਕਰ ਰਹੀ ਜਾਂਚ

ਖੰਨਾ ਦੇ ਗਲਵਾੜੀ ਇਲਾਕੇ ਦੀ ਆਹਲੂਵਾਲੀਆ ਕਲੋਨੀ ਤੋਂ ਤਿੰਨ ਨਾਬਾਲਗ ਕੁੜੀਆਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈਆਂ ਹਨ, ਜਿਸ ਨਾਲ ਇਲਾਕੇ...

ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ...

ਜੈਪੁਰ ‘ਚ ਵੱਡਾ ਹਾਦਸਾ, ਸੈਪਟਿਕ ਟੈਂਕ ‘ਚੋਂ ਸੋਨਾ ਕੱਢਣ ਗਏ 4 ਮਜ਼ਦੂਰਾਂ ਦੀ ਹੋਈ ਮੌਤ, 2 ਦੀ ਹਾਲਤ ਨਾਜ਼ੁਕ

ਰਾਜਧਾਨੀ ਜੈਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸੋਮਵਾਰ, 26 ਮਈ ਨੂੰ ਦੇਰ ਸ਼ਾਮ, ਜੈਪੁਰ ਦੇ ਸੀਤਾਪੁਰਾ ਉਦਯੋਗਿਕ ਖੇਤਰ ਵਿੱਚ ਇੱਕ...

ਕੇਂਦਰ ਸਰਕਾਰ ਵੱਲੋਂ BBMB ‘ਚ ਵੱਡੀ ਨਿਯੁਕਤੀ ਨੂੰ ਮਨਜ਼ੂਰੀ, ਬੀ.ਐੱਸ. ਨਾਰਾ ਨੂੰ ਸੌਂਪਿਆ ਮੈਂਬਰ (ਸਿੰਚਾਈ) ਦਾ ਵਾਧੂ ਚਾਰਜ

ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਇੱਕ ਮਹੱਤਵਪੂਰਨ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਦੀ...

ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, CIA ਖਰੜ ਨੇ ਹਰਿਆਣਾ ਤੋਂ ਫੜਿਆ ਸ਼ੂਟਰ

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਪੁਲਿਸ ਨੂੰ...

ਗੁਰਦਾਸਪੁਰ : ਕੰਮ ‘ਤੇ ਗਏ ਕ੍ਰੇਨ ਆਪਰੇਟਰ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਨਹਿਰ ਕਿਨਾਰੇ ਝਾੜੀਆਂ ‘ਚੋਂ ਮਿਲੀ ਲਾਸ਼

ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਵੱਲੋਂ ਇਲਾਕੇ ਚੋਂ ਗੁਜ਼ਰਦੀ ਅੱਪਰਬਾਰੀ ਦੁਆਬ ਨਹਿਰ ਦੀ ਪਟੜੀ ਕਿਨਾਰੇ ਝਾੜੀਆਂ ਵਿੱਚੋਂ...

ਅੰਮ੍ਰਿਤਸਰ ਧਮਾਕੇ ‘ਚ ਜ਼ਖਮੀ ਹੋਏ ਵਿਅਕਤੀ ਦੀ ਹੋਈ ਮੌਤ, ਇਲਾਕੇ ‘ਚ ਖੌਫ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਅੱਜ ਸਵੇਰੇ ਇੱਕ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।...

Thar ਵਾਲੀ ਬਰਖਾਸਤ ਕਾਂਸਟੇਬਲ ਦੀ ਕੋਰਟ ‘ਚ ਹੋਈ ਪੇਸ਼ੀ, ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

ਥਾਰ ਵਿਚ ਚਿੱਟੇ ਨਾਲ ਫੜੀ ਗਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬੀਤੇ...

Thar ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...

ਲੁਧਿਆਣਾ ਨਗਰ ਨਿਗਮ ਦਫ਼ਤਰ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਵੱਲੋਂ ਹੰਗਾਮਾ, ਪੁਲਿਸ ਨੇ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲਿਆ

ਲੁਧਿਆਣਾ ਨਗਰ ਨਿਗਮ ਜੋਨ ਡੀ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ...

ਪੰਜਾਬ ‘ਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ, CM ਮਾਨ ਨੇ Easy Registry’ ਸਕੀਮ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ ਹੁਣ ਲੋਕਾਂ ਨੂੰ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ...

Preity Zinta ਦੀ ਦਰਿਆਦਿਲੀ, ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ, ਜੋ ਆਪਣੀ ਅਦਾਕਾਰੀ ਅਤੇ ਸੁੰਦਰਤਾ ਲਈ ਜਾਣੀ ਜਾਂਦੀ ਹੈ, ਹੁਣ ਆਪਣੀ ਦਰਿਆਦਿਲੀ ਲਈ ਵੀ ਜਾਣੀ...

ਬਠਿੰਡਾ ‘ਚ ਵੱਡੀ ਵਾਰਦਾਤ : 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਕ.ਤ.ਲ

ਬਠਿੰਡਾ ਵਿੱਚ ਇੱਕ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕੁਝ ਦਿਨ ਪਹਿਲਾਂ ਹੀ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ...

ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲਕਾਂਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐਨਕਾਊਂਟਰ, 4 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ...

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ...

ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ

ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ...

ਯੁੱਧ ਨਸ਼ਿਆਂ ਵਿਰੁੱਧ : ਪੱਟੀ ਵਿਖੇ ਬੁਲਡੋਜ਼ਰ ਐਕਸ਼ਨ ਜਾਰੀ, ਨਸ਼ਾ ਤਸਕਰ ਦਾ ਘਰ ਕੀਤਾ ਢਹਿ-ਢੇਰੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ...

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ...

ਇੰਸਟਾਗ੍ਰਾਮ ਸਟਾਰ ਸੁੱਖ ਰਤੀਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਮਹਿਲਾ ਦਾ ਕੀਤਾ ਕਤਲ

ਉੱਤਰ ਪ੍ਰਦੇਸ਼ ਦੇ ਨੋਇਡਾ STF ਨੇ ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕ੍ਰੇਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਦੋਸ਼ਾਂ ਵਿੱਚ...

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਅਗਲੇ 9 ਦਿਨਾਂ ਤੱਕ ਪੰਜਾਬ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਅੱਜ (25 ਮਈ) ਤੋਂ ਸੂਰਜ ਦੇ ਕ੍ਰਿਤਿਕਾ ਤੋਂ ਰੋਹਿਣੀ ਨਕਸ਼ਤਰ ਵਿੱਚ...

ਅੱਜ ਨਾਭਾ ਜਾਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਮਹਾਰਾਜਾ ਅਗਰਸੇਨ ਸਮਾਰਕ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦਾ ਦੌਰਾ ਕਰਨਗੇ। ਇਸ ਦੌਰਾਨ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-5-2025

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-5-2025

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ...

ਰਾਜਪੁਰਾ ਪੁਲਿਸ ਨੂੰ ਮਿਲੀ ਸਫ਼ਲਤਾ, ਮਹਿਲਾ ਨੂੰ ਅੰਗਰੇਜ਼ੀ ਸ਼ਰਾਬ ਦੀਆਂ 10 ਪੇਟੀਆਂ ਸਣੇ ਕੀਤਾ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮਹਿਮ ਦੇ ਤਹਿਤ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੂੰ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਰਵਿੰਦਰ ਸਿੰਘ ਸਰਨਾ, ਸਿੰਘ ਸਹਿਬਾਨ ਨੇ ਸੁਣਾਈ ਧਾਰਮਿਕ ਸਜ਼ਾ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ,...

ਪੰਜ ਸਿੰਘ ਸਹਿਬਾਨ ਨੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।...

ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ

ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।...

ਦਾਜ ਦੇ ਲੋਭੀ ਸਹੁਰਿਆਂ ਨੇ ਨੂੰਹ ਦਾ ਕੀਤਾ ਕਤਲ, ਪੁਲਿਸ ਨੇ ਸੱਸ, ਸਹੁਰਾ ਤੇ ਪਤੀ ਨੂੰ ਕੀਤਾ ਗ੍ਰਿਫ਼ਤਾਰ

ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀ ਰਾਣਾ ਦੇ ਵਿੱਚ ਸਹੁਰੇ ਪਰਿਵਾਰ ਦੇ ਵੱਲੋਂ ਮਿਲ ਕੇ ਨੂੰਹ ਦਾ ਗਲਾ ਘੋਟ ਕੇ ਕਤਲ ਕਰਨ ਦਾ ਮਾਮਲਾ...

ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਮੋਟਰਸਾਈਕਲ ਤੇ ਪਿਸਤੌਲ ਸਣੇ ਮੁਲਜ਼ਮ ਕਾਬੂ

ਪੰਜਾਬ ਦੇ ਜਗਰਾਉਂ ਦੇ ਗੁਰੂਸਰ ਪਿੰਡ ਵਿੱਚ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ...

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 6 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ, ਬਟਾਲਾ ‘ਚ ਸੁੱਟਿਆ ਸੀ ਗ੍ਰਨੇਡ

ਪੰਜਾਬ ਦੇ ਬਟਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਟਾਲਾ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ...

ਜਲੰਧਰ ‘ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ, ਮੁਲਜ਼ਮ ਹੋਇਆ ਜ਼ਖਮੀ, ਹਥਿਆਰ ਤੇ ਨਸ਼ਾ ਬਰਾਮਦ

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਬਦਮਾਸ਼ ਦੇ ਗੁਰਗੇ ਵਿੱਚ ਮੁਕਾਬਲਾ ਹੋਇਆ। ਇਹ ਮੁਠਭੇੜ ਜਲੰਧਰ ਦੇ ਆਦਮਪੁਰ...

ਪਾਣੀਆਂ ਦੇ ਮੁੱਦੇ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਕੇਂਦਰ, ਹਰਿਆਣਾ ਤੇ BBMB ਨੇ ਦਾਖਲ ਕੀਤਾ ਜਵਾਬ

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ...

ਭਾਰਤ-ਪਾਕਿਸਤਾਨ ਵਿਚਾਲੇ ਅੱਜ ਤੋਂ ਹੋਵੇਗੀ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨਹੀਂ ਮਿਲਾਉਣਗੇ ਹੱਥ

ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਹੋਣ ਤੋਂ ਬਾਅਦ, ਮੰਗਲਵਾਰ ਸ਼ਾਮ 6.30 ਵਜੇ BSF ਜਵਾਨਾਂ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਇੱਕ...

ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀਆਂ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੀ ਭਾਲ ਲਈ ਇੱਕ ਵਿਸ਼ੇਸ਼...

ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

ਵਿਆਹ ਤੋਂ ਸਿਰਫ਼ ਇੱਕ ਮਹੀਨੇ ਬਾਅਦ, ਨਵੀਂ ਵਿਆਹੀ ਕੁੜੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ...

ਆਪ੍ਰੇਸ਼ਨ ਸਿੰਦੂਰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਇਸ ਦਾ ਭਿਆਨਕ ਰੂਪ ਹਾਲੇ ਬਾਕੀ ਹੈ: ਭਾਰਤੀ ਫ਼ੌਜ

“ਜੇਕਰ ਪਾਕਿਸਤਾਨ ਨੇ ਦੁਬਾਰਾ ਕੋਈ ਹਿੰਮਤ ਦਿਖਾਈ ਤਾਂ ਭਾਰਤੀ ਫੌਜ ਅੰਦਰ ਵੜ ਕੇ ਉਨ੍ਹਾਂ ਨੂੰ ਮਾਰੇਗੀ।” ਭਾਰਤੀ ਫੌਜ ਨੇ ਪਾਕਿਸਤਾਨ...

ਜਗਤਾਰ ਸਿੰਘ ਹਵਾਰਾ ਨੂੰ ਮਿਲੀ ਵੱਡੀ ਰਾਹਤ, ਮੋਹਾਲੀ ਦੀ ਅਦਾਲਤ ਨੇ ਆਖਰੀ ਬਕਾਇਆ ਕੇਸ ‘ਚੋਂ ਕੀਤਾ ਬਰੀ

ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 20 ਸਾਲ ਪੁਰਾਣੇ ਇੱਕ...

ਤੂੜੀ ਨਾਲ ਭਰੀ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ, ਟਰਾਲੀ ਹੇਠਾਂ ਆਉਣ ਕਾਰਨ ਡ੍ਰਾਈਵਰ ਦੀ ਹੋਈ ਮੌਤ

ਬੱਲੂਆਣਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤੂੜੀ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਕੰਟਰੋਲ ਤੋਂ...

ਸੜਕ ਹਾਦਸੇ ਨੇ ਘਰ ‘ਚ ਪਵਾਏ ਵੈਣ, ਕਾਰ ਤੇ ਜੁਗਾੜੂ ਰੇਹੜੀ ਦੀ ਟੱਕਰ ‘ਚ ਇੱਕ ਵਿਅਕਤੀ ਦੀ ਹੋਈ ਮੌਤ

ਚੰਡੀਗੜ੍ਹ-ਫਗਵਾੜਾ ਬਾਈਪਾਸ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਨੂੰ ਆਪਣੀ ਜਾਨ ਗਵਾਉਣੀ ਪਈ। ਤੇਜ਼ ਰਫਤਾਰ ਕਾਰ ਨੇ...

ਡਾਕੂਆਂ ਦਾ ਮੁੰਡਾ 3 ਦਾ ਨਵਾਂ ਗੀਤ “ਮੋਰਨੀ ਮਾਝੇ ਦੀ” ਹੋਇਆ ਰਿਲੀਜ਼

ਦਰਸ਼ਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ ! ਬਾਣੀ ਸੰਧੂ ਦੀ ਸ਼ਾਨਦਾਰ ਅਤੇ ਭਾਵੁਕ ਆਵਾਜ਼ ਵਿੱਚ ਗਾਇਆ ਗਿਆ ਬਹੁਤ-ਉਮੀਦ ਕੀਤਾ ਗਿਆ ਗੀਤ “ਮੋਰਨੀ...

ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ

ਜਲੰਧਰ ਦੇ ਫੋਕਲ ਪੁਆਇੰਟ ਨੇੜੇ ਦੋ ਫੈਕਟਰੀਆਂ ਵਿੱਚ ਅੱਜ ਸਵੇਰੇ 4 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦਾ...

ਪਾਕਿ ਦੇ ਨਿਸ਼ਾਨੇ ‘ਤੇ ਸੀ ਸ੍ਰੀ ਦਰਬਾਰ ਸਾਹਿਬ ਸਣੇ ਕਈ ਧਾਰਮਿਕ ਅਸਥਾਨ, ਭਾਰਤੀ ਫੌਜ ਨੇ ਕੀਤਾ ਖੁਲਾਸਾ

ਭਾਰਤੀ ਫੌਜ ਨੇ ਪਾਕਿਸਤਾਨ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਫੌਜ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਨੇ ਅੰਮ੍ਰਿਤਸਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-5-2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-5-2025

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਦਾ ਪਰਦਾਫਾਸ਼ ਕੀਤਾ ਹੈ।...

PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, 95.67% ਵਿਦਿਆਰਥੀ ਹੋਏ ਪਾਸ

ਪੰਜਾਬ ਦੇ ਵਿਦਿਆਰਥੀਆਂ ਦੀ ਉਡੀਕ ਅੱਜ ਖਤਮ ਹੋ ਗਈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ...

ਕੋਟਕਪੂਰਾ : ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ, ਮਾਮੂਲੀ ਤਕਰਾਰ ਮਗਰੋਂ ਉਤਾਰਿਆ ਮੌਤ ਦੇ ਘਾਟ

ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇੱਕ ਪੁੱਤਰ ਵੱਲੋਂ ਆਪਣੇ ਹੀ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...

ਫਰੀਦਕੋਟ ‘ਚ ਵਿਅਕਤੀ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ, ਪੈਸਿਆਂ ਦੇ ਲੈਣ-ਦੇਣ ਤੋਂ ਸੀ ਪ੍ਰੇਸ਼ਾਨ !

ਫਰੀਦਕੋਟ ਅੰਦਰੋਂ ਲੰਘਦੀ ਸਰਹੰਦ ਨਹਿਰ ‘ਚ ਇੱਕ ਵਿਅਕਤੀ ਨੇ ਛਾਲ ਮਾਰ ਦਿੱਤੀ ਹਾਲਾਂਕਿ ਆਸਪਾਸ ਦੇ ਲੋਕਾਂ ਵੱਲੋਂ ਉਸਨੂੰ ਬਚਾਉਣ ਦੀ ਪੂਰੀ...

ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸ਼ੋਘੀ ਥਾਣਾ ਖੇਤਰ ਅਧੀਨ ਆਉਂਦੇ ਘਣਪੇਰੀ ਪਿੰਡ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ...

ਟੈਕਸੀ ਡ੍ਰਾਈਵਰ ਦੇ ਪੁੱਤ ਨੇ ਰੁਸ਼ਨਾਇਆ ਮਾਪਿਆਂ ਦਾ ਨਾਂ, 12ਵੀਂ ‘ਚ ਬਣਿਆ ਸ਼ਹਿਰ ਦਾ ਟਾਪਰ, ਸੂਬੇ ‘ਚ ਲਿਆ 8ਵਾਂ ਰੈਂਕ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਖੰਨਾ ਦੇ ਪ੍ਰਭਜੋਤ ਸਿੰਘ ਨੇ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ...

ਹਰਿਆਣਾ ਦਾ ਲਾਂਸ ਨਾਇਕ ਪੰਜਾਬ ‘ਚ ਸ਼ਹੀਦ, 10 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਗਿਆ ਸੀ ਸਿਪਾਹੀ

ਹਰਿਆਣਾ ਦੇ ਚਰਖੀ ਦਾਦਰੀ ਦੇ ਲਾਂਸ ਨਾਇਕ ਦੀ ਨੂੰ ਗੋਲੀ ਲੱਗਣ ਨਾਲ ਸ਼ਹੀਦ ਕਰ ਦਿੱਤਾ ਗਿਆ। ਉਹ ਕਪੂਰਥਲਾ, ਪੰਜਾਬ ਵਿੱਚ ਤਾਇਨਾਤ ਸੀ। ਪਰਿਵਾਰ...

ਟਰੰਪ ਦਾ ਵੱਡਾ ਬਿਆਨ ! ਐਪਲ ਦੇ CEO ਨੂੰ ਕਿਹਾ- ‘ਮੈਂ ਨਹੀਂ ਚਾਹੁੰਦਾ ਤੁਸੀਂ ਭਾਰਤ ‘ਚ ਆਈਫੋਨ…

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਐਪਲ ਦੇ ਸੀਈਓ ਟਿਮ ਕੁੱਕ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਭਾਰਤ...

ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ : CM ਮਾਨ

ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਮਾਨ ਸਰਕਾਰ ਦਾ ਨਵਾਂ ਟੀਚਾ ਇਸ ਸਾਉਣੀ ਸੀਜ਼ਨ ਵਿੱਚ 5 ਲੱਖ...

ਜੰਮੂ-ਕਸ਼ਮੀਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਿਹਾ- “ਆਪ੍ਰੇਸ਼ਨ ਸਿੰਦੂਰ ਇਤਿਹਾਸ ਦੀ ਸਭ ਤੋਂ ਵੱਡੀ ਕਾਰਵਾਈ”

ਆਪ੍ਰੇਸ਼ਨ ਸਿੰਦੂਰ ਦੀ ਕਾਰਵਾਈ ਤੋਂ ਬਾਅਦ, ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਪਹੁੰਚੇ...

ਰਾਸ਼ਟਰਪਤੀ ਨੇ SC ਵੱਲੋਂ ਨਿਰਧਾਰਤ ਸਮਾਂ ਸੀਮਾ ‘ਤੇ ਚੁੱਕੇ ਸਵਾਲ, ਕਿਹਾ- ਸੰਵਿਧਾਨ ‘ਚ ਅਜਿਹਾ ਕੋਈ ਪ੍ਰਬੰਧ ਨਹੀਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 8 ਅਪ੍ਰੈਲ 2025 ਨੂੰ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮ ‘ਤੇ ਸਵਾਲ ਉਠਾਏ ਹਨ। ਦਰਅਸਲ, ਸੁਪਰੀਮ ਕੋਰਟ ਨੇ...

ਪੁਲਿਸ ਤੇ ਐਕਸਾਈਜ਼ ਵਿਭਾਗ ਵੱਲੋਂ ਅਜਨਾਲਾ ਦੇ 2 ਪਿੰਡ ‘ਚ ਰੇਡ, ਸ਼ਰਾਬ ਦਾ ਜ਼ਖੀਰਾ ਬਰਾਮਦ, 1 ਵਿਅਕਤੀ ਕਾਬੂ

ਹਲਕਾ ਮਜੀਠਾ ਅੰਦਰ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੀ ਹੈ, ਪੁਲਿਸ ਅਤੇ...

ਸ਼ੋਪੀਆਂ ‘ਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਸੁਰੱਖਿਆ ਬਲਾਂ ਨੇ ਕੱਲ੍ਹ 3 ਅੱਤਵਾਦੀਆਂ ਨੂੰ ਕੀਤਾ ਸੀ ਢੇਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ...

ਜੰਗ ਨਹੀਂ, ਕਾਰੋਬਾਰ ਤੇ ਡਿਨਰ ਕਰਨ ਭਾਰਤ-ਪਾਕਿ….ਟਰੰਪ ਨੇ ਦੋਹਾਂ ਦੇਸ਼ਾਂ ਨੂੰ ਤਣਾਅ ਵਿਚਾਲੇ ਦਿੱਤੀ ਸਲਾਹ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਆਧ ਵਿੱਚ ਆਯੋਜਿਤ ਅਮਰੀਕਾ-ਸਾਊਦੀ ਨਿਵੇਸ਼ ਫੋਰਮ ਵਿੱਚ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ...

ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤ, 2 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਮੋਗਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ।...

ASI ਦੀ ਨਵ-ਵਿਆਹੀ ਧੀ ਦੀ ਸਹੁਰੇ ਘਰ ‘ਚ ਸ਼ੱਕੀ ਹਾਲਾਤਾਂ ‘ਚ ਮੌਤ, 18 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਅਬੋਹਰ ਦੇ ਪੁਲਿਸ ਸਟੇਸ਼ਨ ਨੰਬਰ ਇੱਕ ਵਿੱਚ ਤਾਇਨਾਤ ਇੱਕ ਪੁਲਿਸ ਕਰਮਚਾਰੀ ਦੀ ਨਵ-ਵਿਆਹੀ ਧੀ ਦੀ ਬੀਤੀ ਰਾਤ ਉਸਦੇ ਸਹੁਰੇ ਘਰ ਸ਼ੱਕੀ...

ਮੋਗਾ ‘ਚ ਵਾਪਰੀ ਵੱਡੀ ਵਾਰਦਾਤ, ਨਸ਼ੇ ‘ਚ ਧੁੱਤ ਪਤੀ ਨੇ ਗੋਲੀ ਮਾਰ ਕੇ ਪਤਨੀ ਦੇ ਕੱਢੇ ਸਾਹ

ਮੋਗਾ ਦੇ ਸ਼ਾਂਤੀ ਨਗਰ ਇਲਾਕੇ ਵਿੱਚ ਨਸ਼ੇ ਵਿੱਚ ਧੁੱਤ ਇੱਕ ਪਤੀ ਵੱਲੋਂ ਆਪਣੀ ਲਾਇਸੈਂਸੀ ਬੰਦੂਕ ਨਾਲ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ...

CBSE ਨੇ 12ਵੀਂ ਦਾ ਨਤੀਜਾ ਐਲਾਨਿਆ, 88.39 ਪ੍ਰਤੀਸ਼ਤ ਵਿਦਿਆਰਥੀ ਪਾਸ, ਕੁੜੀਆਂ ਨੇ ਮਾਰੀ ਬਾਜ਼ੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਮੰਗਲਵਾਰ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਪਾਸ ਪ੍ਰਤੀਸ਼ਤਤਾ 88.39...

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਐਨਕਾਊਂਟਰ, ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਕਮਾਂਡਰ ਸਮੇਤ ਤਿੰਨ...

ਆਦਮਪੁਰ ਏਅਰਬੇਸ ਪਹੁੰਚੇ PM ਮੋਦੀ, ਹਵਾਈ ਸੈਨਾ ਦੇ ਜਵਾਨਾਂ ਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਅਚਾਨਕ ਪੰਜਾਬ ਦੇ ਜਲੰਧਰ ਸਥਿਤ...

ਦੀਨਾਨਗਰ ਬਾਈਪਾਸ ਨੇੜੇ ਗੱਡੀ ਨੇ ਸਕੂਟਰੀ ਸਵਾਰ ਪਤੀ-ਪਤਨੀ ਨੂੰ ਦਰੜਿਆ, ਜੋੜੇ ਦੀ ਮੌਕੇ ‘ਤੇ ਹੋਈ ਮੌਤ

ਗੁਰਦਾਸਪੁਰ ਦੇ ਕਸਬਾ ਦੀਨਾਨਗਰ ਬਾਈਪਾਸ ਨੇੜੇ ਰਾਵੀ ਹੋਟਲ ਦੇ ਸਾਹਮਣੇ ਭਿਆਨਕ ਸੜਕ ਹਾਦਸਾ ਵਾਪਰਿਆ। ਸਕੂਟਰੀ ਤੇ ਸਵਾਰ ਪਤੀ ਪਤਨੀ ਨੂੰ...

ਬਰਨਾਲਾ ਪੁਲਿਸ ਨੇ ਮੁਠਭੇੜ ਮਗਰੋਂ ਬਦਮਾਸ਼ ਕੀਤਾ ਕਾਬੂ, ਕਈ ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ

ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸੁੱਖਾ ਦੁੱਨੇਕੇ ਗੈਂਗ ਨਾਲ ਸਬੰਧ ਰੱਖਣ ਵਾਲੇ ਨਾਮੀ ਗੈਂਗਸਟਰ ਲਵਪ੍ਰੀਤ ਸਿੰਘ...

“ਇਹ ਮੌਤਾਂ ਨਹੀਂ ਕਤਲ ਨੇ”, ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਫੁੱਟਿਆ CM ਮਾਨ ਦਾ ਗੁੱਸਾ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ...

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ ਕਰੀਬ 14 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ...

ਫਿਰੋਜ਼ਪੁਰ ‘ਚ ਪਾਕਿ ਡਰੋਨ ਹਮਲੇ ‘ਚ ਝੁਲਸੀ ਮਹਿਲਾ ਦੀ ਮੌਤ, ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦਮ

ਭਾਰਤ-ਪਾਕਿਸਤਾਨ ਜੰਗ ਦੌਰਾਨ ਬੀਤੀ ਸ਼ੁਕਰਵਾਰ ਨੂੰ ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਘਰ ‘ਤੇ ਡਿੱਗੇ ਡਰੋਨ ਕਾਰਨ ਵਿਸਫੋਟ ਹੋਇਆ...

ਹੁਣ ਸਾਈਬਰ ਅਟੈਕ ਦੀ ਕੋਸ਼ਿਸ਼ ‘ਚ ਪਾਕਿਸਤਾਨ ! ਪੰਜਾਬ ਪੁਲਿਸ ਵੱਲੋਂ ਅਲਰਟ ਕੀਤਾ ਗਿਆ ਜਾਰੀ

ਭਾਰਤ ਤੇ ਪਾਕਿਸਤਾਨ ਵਿਚਾਲੇ ਸੀਜ਼ਫਾਇਰ ‘ਤੇ ਸਹਿਮਤੀ ਬਣ ਗਈ ਹੈ, ਪਰ ਇਸ ਵਿਚਾਲੇ ਹੁਣ ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ...

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 3 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਦੀ ਖੇਪ ਸਣੇ ਕੀਤਾ ਕਾਬੂ

ਫਾਜ਼ਿਲਕਾ ਪੁਲਿਸ ਨੇ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਝਟਕਾ ਦਿੰਦੇ ਹੋਏ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 3...

ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਬਿਆਸ ਦਰਿਆ ‘ਚ ਡੁੱਬੇ, ਭਰਾ ਦੀ ਦੇਹ ਬਰਾਮਦ, ਭੈਣ ਦੀ ਭਾਲ ਜਾਰੀ

ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਤੋਂ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਅਚਾਨਕ...

ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟ ਨੂੰ ਇੱਕ ਹਫ਼ਤੇ ਦੇ ਅੰਦਰ ਦੋ ਵੱਡੇ ਝਟਕੇ ਲੱਗੇ ਹਨ। ਰੋਹਿਤ ਸ਼ਰਮਾ ਤੋਂ ਬਾਅਦ ਹੁਣ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ...

ਘੋਰ ਕਲਯੁੱਗ ! ਪੁੱਤ ਨੇ ਪਿਓ ਦਾ ਕੀਤਾ ਕਤਲ, ਜ਼ਮੀਨੀ ਵਿਵਾਦ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ

ਤਲਵੰਡੀ ਸਾਬੋ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2022 ਵਿੱਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣ ਲੜ...

Carousel Posts