Anu Narula

ਗਾਇਕ ਮਨਕੀਰਤ ਔਲਖ ਨੂੰ ਧਮਕਾਉਣ ਦੇ ਦੋਸ਼ ‘ਚ ਫੜੇ ਬੰਦੇ ਨੂੰ ਲੈ ਕੇ ਆਈ ਵੱਡੀ Update!

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਧਮਕੀਆਂ ਦੇਣ ਦੇ ਦੋਸ਼ ਵਿਚ...

ਫਗਵਾੜਾ ‘ਚ ਵੱਡੇ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼, ਹੋਟਲ ‘ਚ ਪੁਲਿਸ ਵੱਲੋਂ ਰੇਡ, 39 ਗ੍ਰਿਫਤਾਰ

ਪੁਲਿਸ ਨੇ ਫਗਵਾੜਾ ਦੇ ਪਲਾਹੀ ਰੋਡ ‘ਤੇ ਤਾਜ ਵਿਲਾਸ ਹੋਟਲ ‘ਤੇ ਛਾਪਾ ਮਾਰਿਆ ਅਤੇ ਨੌਜਵਾਨਾਂ ਅਤੇ ਕੁੜੀਆਂ ਨੂੰ ਹਿਰਾਸਤ ਵਿੱਚ ਲਿਆ।...

CM ਮਾਨ ਨੇ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ, ‘ਮਿਸ਼ਨ ਚੜ੍ਹਦੀਕਲਾ’ ‘ਚ ਯੋਗਦਾਨ ਪਾਉਣ ਦੀ ਅਪੀਲ

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮਿਸ਼ਨ ਚੜ੍ਹਦੀਕਲਾ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਤੋਂ ਬਾਅਦ ਪੰਜਾਬ...

ਪੰਜਾਬ ਦੇ ਵਿਰੋਧ ਅੱਗੇ ਝੁਕਿਆ BBMB, ਭਾਖੜਾ ਡੈਮ ਤੋਂ ਨਹੀਂ ਛੱਡਣ ਦਿੱਤਾ ਗਿਆ ਵਾਧੂ ਪਾਣੀ

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨੇ ਭਾਖੜਾ ਡੈਮ ਤੋਂ ਵਾਧੂ ਪਾਣੀ ਨਾ ਛੱਡਣ ਦੀ ਗੱਲ ਮੰਨ ਲਈ ਹੈ। BBMB ਤੇ ਸੂਬੇ ਵਿਚਾਲੇ ਸਿਰਫ 5 ਹਜ਼ਾਰ...

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਅੰਤਿਮ ਪੰਘਾਲ ਨੇ ਜਿੱਤਿਆ ਕਾਂਸੀ ਤਮਗਾ, ਵਿਨੇਸ਼ ਫੋਗਾਟ ਦੇ ਬਰਾਬਰ ਪਹੁੰਚੀ

ਹਰਿਆਣਾ ਦੇ ਹਿਸਾਰ ਦੀ ਅੰਤਿਮ ਪੰਘਾਲ ਨੇ ਵੀਰਵਾਰ ਰਾਤ ਨੂੰ ਕ੍ਰੋਏਸ਼ੀਆ ਵਿੱਚ 2025 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਔਰਤਾਂ ਦੇ 53...

ਪੰਜਾਬ ਦੇ ਹੜ੍ਹਾਂ ਨੂੰ ਕੇਂਦਰ ਨੇ ਮੰਨਿਆ ‘ਅਤਿ ਗੰਭੀਰ ਆਫ਼ਤ’, ਸੂਬੇ ਨੂੰ ਮਿਲੇਗੀ ਹੋਰ ਮਦਦ!

1988 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹਾਂ ਤੋਂ ਉਭਰਨ ਲਈ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਮਹੱਤਵਪੂਰਨ ਸਹਾਇਤਾ ਮਿਲੇਗੀ। ਪੰਜਾਬ ਦੇ ਹੜ੍ਹਾਂ ਨੂੰ...

ਹਿੰਡਨਬਰਗ ਮਾਮਲੇ ‘ਚ ਅਡਾਨੀ ਗਰੁੱਪ ਨੂੰ ਕਲੀਨ ਚਿੱਟ, ਗੌਤਮ ਅਡਾਨੀ ਬੋਲੇ- ‘ਈਮਾਨਦਾਰੀ ਸਾਡੀ ਪਛਾਣ!’

ਅਡਾਨੀ ਗਰੁੱਪ ਨੂੰ ਇੰਡੀਅਨ ਸਟਾਕ ਐਕਸਚੇਂਜ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (SEBI) ਤੋਂ ਵੱਡੀ ਰਾਹਤ ਮਿਲੀ ਹੈ। SEBI ਨੇ ਹਿੰਡਨਬਰਗ...

ਪੰਜਾਬ ‘ਚ ITI ਕਰਨ ‘ਤੇ ਹੋਵੇਗਾ ਡਬਲ ਫਾਇਦਾ, 2 ਪੇਪਰ ਦੇਣ ‘ਤੇ ਹੀ ਮਿਲੇਗਾ 10ਵੀਂ-12ਵੀਂ ਦਾ ਸਰਟੀਫਿਕੇਟ

ਪੰਜਾਬ ਵਿੱਚ ITI ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਡਬਲ ਫਾਇਦੇ ਮਿਲਣਗੇ। ITI ਕਰਨ ਵਾਲੇ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਜਮਾਤ ਦਾ...

ਸਰਕਾਰੀ ਸਕੂਲ ਦੀ ਟੀਚਰ ਤੋਂ ਮਿਲੀ ਕਰੋੜਾਂ ਦੀ ਹੈਰੋਇਨ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਸਰਕਾਰੀ ਸਕੂਲ ਦੀ ਟੀਚਰ ਨੂੰ ਨਸ਼ੀਲੇ ਪਦਾਰਥਾਂ...

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਹੜ੍ਹਾਂ ਨੂੰ ਲੈ ਕੇ ਹੋਵੇਗੀ ਚਰਚਾ

ਹੜ੍ਹ ਪ੍ਰਭਾਵਿਤ ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਚੱਲੇਗਾ।...

‘ਆਨੰਦ ਮੈਰਿਜ ਐਕਟ ਤਹਿਤ ਹੋਵੇ ਰਜਿਸਟ੍ਰੇਸ਼ਨ’, ਸਿੱਖ ਵਿਆਹਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੂਬਿਆਂ ਨੂੰ ਹੁਕਮ

ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਰਾਜਾਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 1909 ਦੇ ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ (ਆਨੰਦ...

ਮਨੁੱਖੀ ਬੰਬ ਬਣਨ ਦੀ ਸੀ ਤਿਆਰੀ! ਪਿੰਡ ਜੀਦਾ ‘ਚ ਹੋਏ ਧਮਾਕੇ ਦੇ ਮਾਮਲੇ ‘ਚ ਹੈਰਾਨ ਕਰਨ ਵਾਲੇ ਖੁਲਾਸੇ

ਬਠਿੰਡਾ ਦੇ ਪਿੰਡ ਜੀਦਾ ਵਿਚ ਬੰਬ ਧਮਾਕੇ ਦੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਬਠਿੰਡਾ ਦੀ ਇੱਕ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ...

ਪੰਜਾਬੀ ਕ੍ਰਿਕਟਰ ਨੂੰ ਬ੍ਰੇਨ ਟਿਊਮਰ, ਇਲਾਜ ਲਈ ਚਾਹੀਦੇ 70 ਲੱਖ ਰੁ., ਹਰਭਜਨ ਸਿੰਘ ਵੱਲੋਂ ਮਦਦ ਦੀ ਅਪੀਲ

ਪੰਜਾਬ ਦਾ ਨੌਜਵਾਨ ਕ੍ਰਿਕਟਰ ਵਸ਼ਿਸ਼ਟ ਮਹਿਰਾ ਇਸ ਸਮੇਂ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਲੜਾਈ ਲੜ ਰਿਹਾ ਹੈ। 21 ਸਾਲਾ ਇਹ ਖਿਡਾਰੀ ਗੰਭੀਰ...

ਗਰੀਬ ਬੱਚਿਆਂ ਨੂੰ ਮਿਲੇਗਾ ਵਿਦੇਸ਼ ‘ਚ ਪੜ੍ਹਾਈ ਦਾ ਮੌਕਾ, ਮਾਨ ਸਰਕਾਰ ਲਿਆਈ ਨਵੀਂ ਸਕਾਲਰਸ਼ਿਪ ਸਕੀਮ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ...

ਅਧੇੜ ਉਮਰ ਦੀ NRI ਔਰਤ ਨੂੰ ਤੀਜਾ ਵਿਆਹ ਕਰਾਉਣ ਦੀ ਇੱਛਾ ਪਈ ਮਹਿੰਗੀ, ਪੰਜਾਬ ਬੁਲਾ ਕੇ ਕੀਤੀ ਕਤਲ

ਅਮਰੀਕਾ ਤੋਂ ਆਈ ਇੱਕ ਅਧੇੜ ਉਮਰ ਦੀ NRI ਔਰਤ ਨੂੰ ਤੀਜਾ ਵਿਆਹ ਕਰਨ ਦੀ ਇੱਛਾ ਮਹਿੰਗੀ ਪੈ ਗਈ। ਪੰਜਾਬ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ।...

ਸੁਲਤਾਨਪੁਰ ਲੋਧੀ : ਦਵਾਈ ਲੈਣ ਜਾ ਰਹੇ ਬਜ਼ੁਰਗ ਪਤੀ-ਪਤਨੀ ਨਾਲ ਵਾਪਰਿਆ ਵੱਡਾ ਭਾਣਾ

ਸੁਲਤਾਨਪੁਰ ਲੋਧੀ-ਗੋਇੰਦਵਾਲ ਮਾਰਗ ਤੇ ਪਿੰਡ ਮੰਗੂਪੁਰ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਕਾਰ ਤੇ ਮੋਟਰਸਾਈਕਲ...

AAP ਵੱਲੋਂ 27 ਹਲਕਾ ਸੰਗਠਨ ਇੰਚਾਰਜ ਨਿਯੁਕਤ, ਆਤਮ ਨਗਰ ਤੋਂ ਕਵਲਜੀਤ ਸਚਦੇਵਾ ਨੂੰ ਮਿਲੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 2027 ਦੀਆਂ ਵਿਧਾਨ ਸਭਾ...

ਯੋ ਯੋ ਹਨੀ ਸਿੰਘ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਗਾਣੇ ‘ਚ ਔਰਤਾਂ ‘ਤੇ ਟਿੱਪਣੀ ਨਾਲ ਜੁੜਿਆ ਮਾਮਲਾ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੂੰ ਮੋਹਾਲੀ ਦੀ ਰਾਸ਼ਟਰੀ ਲੋਕ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤਨੇ ਰੈਪਰ ਯੋ ਯੋ ਹਨੀ ਸਿੰਘ...

ਰਾਹੁਲ ਗਾਂਧੀ ਨੇ ਨਿਭਾਇਆ ਵਾਅਦਾ, ਅੰਮ੍ਰਿਤਸਰ ‘ਚ ਬੱਚੇ ਲਈ ਭੇਜੀ ਸਾਈਕਲ, ਵੀਡੀਓ ਕਾਲ ਵੀ ਕੀਤੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ 8 ਸਾਲਾ ਅੰਮ੍ਰਿਤਪਾਲ ਸਿੰਘ ਨੂੰ ਸਾਈਕਲ ਗਿਫਟ ਕੀਤੀ ਹੈ। 15 ਸਤੰਬਰ ਨੂੰ ਪੰਜਾਬ...

‘ਜੇਲ੍ਹ ਕਿਉਂ ਨਹੀਂ ਭੇਜਦੇ, ਜੁਰਮਾਨਾ ਕਾਫੀ ਨਹੀਂ…’ ਪਰਾਲੀ ਸਾੜਨ ਵਾਲਿਆਂ ‘ਤੇ ਸੁਪਰੀਮ ਕੋਰਟ ਸਖਤ

ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਹਰ ਸਾਲ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਦਿੱਲੀ-ਐਨਸੀਆਰ...

ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, CM ਮਾਨ ਨੇ ਮੰਗਿਆ ਪੰਜਾਬੀਆਂ ਦਾ ਸਾਥ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਦੇ ਲੋਕਾਂ ਦੀ ਮਦਦ ਲਈ ਮਿਸ਼ਨ ਚੜ੍ਹਦੀ ਕਲਾਂ ਸ਼ੁਰੂ ਕੀਤਾ ਹੈ। ਮੁੱਖ ਮੰਤਰੀ...

2 ਸਾਲ ਪਹਿਲਾਂ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜ਼ਿਲਾ ਤਰਨਤਾਰਨ ਦੇ ਪਿੰਡ ਬਨਵਾਲੀਪੁਰ ਨਿਵਾਸੀ ਕਿਸਾਨ ਦੇ ਇਕਲੌਤੇ ਪੁੱਤ ਦੀ ਇੰਗਲੈਂਡ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਮੰਦਭਾਗੀ...

ਆਪ੍ਰੇਸ਼ਨ ਸਿੰਦੂਰ ‘ਚ ਨਹੀਂ ਹੋਈ ਸੀ ਵਿਚੋਲਗੀ… ਪਾਕਿਸਤਾਨ ਨੇ ਖੋਲ ‘ਤੀ ਟਰੰਪ ਦੇ ਦਾਅਵੇ ਦੀ ਪੋਲ

ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਟਕਰਾਅ ਦੇ ਕਈ ਮਹੀਨਿਆਂ ਬਾਅਦ ਪਾਕਿਸਤਾਨੀ ਵਿਦੇਸ਼ ਮੰਤਰੀ ਇਸ਼ਾਕ ਡਾਰ ਦੀ ਪ੍ਰਤੀਕਿਰਿਆ ਸਾਹਮਣੇ...

ਬਠਿੰਡਾ ਬਲਾਸਟ ਮਾਮਲਾ, ਦੋਸ਼ੀ ਦੇ ਘਰ ਪਹੁੰਚੀ NIA ਟੀਮ ਤੇ ਫੌਜ ਮਾਹਰ, ਜੰਮੂ ਨਾਲ ਕਨੈਕਸ਼ਨ!

ਮੰਗਲਵਾਰ ਨੂੰ ਬਠਿੰਡਾ ਦੇ ਜੀਦਾ ਪਿੰਡ ਵਿੱਚ ਰਸਾਇਣਾਂ ਤੋਂ ਬੰਬ ਬਣਾਉਂਦੇ ਸਮੇਂ ਹੋਏ ਧਮਾਕੇ ਦੇ ਮਾਮਲੇ ਦੀ ਜਾਂਚ ਲਈ ਐਨਆਈਏ ਦੀ ਟੀਮ...

Apollo Tyres ਬਣਿਆ ਟੀਮ ਇੰਡੀਆ ਦਾ ਨਵਾਂ ਜਰਸੀ ਸਪਾਂਸਰ, ਦੇਵੇਗਾ Dream11 ਤੋਂ ਵੱਧ ਪੈਸੇ

ਭਾਰਤੀ ਕ੍ਰਿਕਟ ਟੀਮ ਦਾ ਜਰਸੀ ਸਪਾਂਸਰ ਕੌਣ ਹੋਵੇਗਾ, ਇਸ ਬਾਰੇ ਸਸਪੈਂਸ ਖਤਮ ਹੋ ਗਿਆ ਹੈ। ਅਪੋਲੋ ਟਾਇਰਸ ਹੁਣ ਅਧਿਕਾਰਤ ਤੌਰ ‘ਤੇ ਭਾਰਤੀ...

‘ਮੈਂ ਅਦਾਲਤ ਨੂੰ ਕਿਹਾ ਉਸ ਨੂੰ…’, ਕੰਗਨਾ ਰਣੌਤ ਨੂੰ ਸੰਮਨ ਜਾਰੀ ਹੋਣ ਮਗਰੋਂ ਬੋਲੀ ਬੇਬੇ ਮਹਿੰਦਰ ਕੌਰ

ਕਿਸਾਨ ਅੰਦੋਲਨ ਦੌਰਾਨ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਬਜ਼ੁਰਗ ਕਿਸਾਨ ਮਹਿੰਦਰ ਕੌਰ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ...

ਅੰਮ੍ਰਿਤਸਰ ‘ਚ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਹੋਰ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਨਸ਼ਾ ਤਸਕਰ ਦੀ...

Influencer ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ CP ਸਵਪਨ ਸ਼ਰਮਾ ਵੱਲੋਂ ਵੱਡੇ ਖੁਲਾਸੇ, 3 ਦੋਸ਼ੀ ਕਾਬੂ

ਸੋਸ਼ਲ ਮੀਡੀਆ ਇਨਫਲੁਏਂਸਰ ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ 3 ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਨਾਂਦੇੜ...

ਮੋਹਿੰਦਰ ਕੇਪੀ ਦੇ ਪੁੱਤ ਦਾ ਅੰਤਿਮ ਸੰਸਕਾਰ, ਪਿਓ ਨੇ ਜਵਾਨ ਪੁੱਤ ਦੀ ਚਿਖਾ ਨੂੰ ਦਿੱਤੀ ਅਗਨੀ, ਮਾਂ ਦੇ ਨਹੀਂ ਰੁਕੇ ਹੰਝੂ

ਜਲੰਧਰ ਵਿੱਚ ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਜਲੰਧਰ...

ਦੁੱਧ 2 ਰੁ. ਲੀਟਰ ਹੋਇਆ ਸਸਤਾ… ਘਿਓ-ਪਨੀਰ, Ice Cream ਦੇ ਵੀ ਘਟੇ ਰੇਟ, GST ‘ਚ ਬਦਲਾਅ ਦਾ ਅਸਰ

ਸਰਕਾਰ ਵੱਲੋਂ ਜੀਐਸਟੀ ਸੁਧਾਰਾਂ ਦੇ ਐਲਾਨ ਤੋਂ ਬਾਅਦ ਇਸਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਮਦਰ ਡੇਅਰੀ ਨੇ ਮੰਗਲਵਾਰ ਨੂੰ ਦੁੱਧ ਦੀਆਂ...

ਚੰਡੀਗੜ੍ਹ ‘ਚ Online ਨਿਵੇਸ਼ ਦੇ ਨਾਂ ‘ਤੇ 32 ਲੱਖ ਠੱਗੇ, UK ਸਿਟੀਜ਼ਨ ਦੱਸ ਕੇ ਕੀਤਾ Fraud

ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਦੇ ਨਾਂ ‘ਤੇ 32 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸੈਕਟਰ-17 ਸਾਈਬਰ...

ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਜੀਰੇ ਦਾ ਪਾਣੀ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

ਸਾਡੀ ਰਸੋਈ ਵਿੱਚ ਸਦੀਆਂ ਤੋਂ ਕਈ ਮਸਾਲੇ ਵਰਤੇ ਜਾਂਦੇ ਰਹੇ ਹਨ। ਇਹ ਵੱਖ-ਵੱਖ ਕਿਸਮਾਂ ਦੇ ਮਸਾਲੇ ਨਾ ਸਿਰਫ਼ ਖਾਣੇ ਦਾ ਸੁਆਦ ਵਧਾਉਂਦੇ ਹਨ,...

ਹੈਂਡਸ਼ੇਕ ਵਿਵਾਦ ਮਗਰੋਂ ਪਾਕਿਸਤਾਨ ‘ਚ ਮਚੀ ਹਲਚਲ, PCB ਨੇ ਇਸ ਵੱਡੇ ਅਧਿਕਾਰੀ ਨੂੰ ਹਟਾਇਆ

ਏਸ਼ੀਆ ਕੱਪ 2025 ਦੇ ਗਰੁੱਪ ਪੜਾਅ ਵਿੱਚ ਭਾਰਤ ਹੱਥੋਂ ਸੱਤ ਵਿਕਟਾਂ ਨਾਲ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ)...

ਅਵਾਰਾ ਕੁੱਤਿਆਂ ‘ਤੇ ਹਾਈਕੋਰਟ ਦੀ ਸਖਤੀ, ਪੰਜਾਬ-ਹਰਿਆਣਾ ਦੇ ਜ਼ਿਲ੍ਹਿਆਂ ਤੋਂ ਮੰਗੀ ਰਿਪੋਰਟ, ਪੜ੍ਹੋ ਪੂਰੀ ਖਬਰ

ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ‘ਤੇ ਸੁਣਵਾਈ ਦਾ ਦਾਇਰਾ ਵਧਾ ਦਿੱਤਾ ਹੈ।...

ਪੰਜਾਬ ਦੇ ਪੁੱਤ ਨੂੰ ਰੂਸੀ ਫੌਜ ਨੇ ਬਣਾਇਆ ਬੰਧਕ, ਜੰਗ ‘ਚ ਧੱਕਿਆ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

ਮੋਗਾ ਦੇ ਪਿੰਡ ਚੱਕ ਕੰਨੀਆਂ ਕਲਾਂ ਦਾ 25 ਸਾਲਾਂ ਨੌਜਵਾਨ ਬੂਟਾ ਸਿੰਘ ਜੋ ਕਿ ਇੱਕ ਸਾਲ ਪਹਿਲਾਂ ਸਟੂਡੈਂਟ ਵੀਜ਼ੇ ‘ਤੇ ਮਾਸਕੋ, ਰੂਸ ਗਿਆ ਸੀ,...

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਸਰਕਾਰੀ ਸਕੂਲ ਲੁਧਿਆਣਾ ਦੇ ਟੀਚਰ, ਦਿੱਤੇ 31 ਲੱਖ ਰੁਪਏ

ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਭਗ 2 ਹਜ਼ਾਰ 97 ਪਿੰਡ ਹੜ੍ਹਾਂ ਦੀ ਲਪੇਟ ਵਿਚ ਆ ਗਏ। ਲਗਭਗ 1 ਲੱਖ 91 ਹਜ਼ਾਰ ਹੈਕਟੇਅਰ ਫਸਲਾਂ ਡੁੱਬ ਗਈਆਂ। ਪਾਣੀ...

‘ਮੈਚ ਖੇਡ ਸਕਦੇ ਪਰ ਸ਼ਰਧਾਲੂ ਨਨਕਾਣਾ ਸਾਹਿਬ ਨਹੀਂ ਜਾ ਸਕਦੇ’, CM ਮਾਨ ਨੇ ਭਾਰਤ-ਪਾਕਿ ਮੈਚ ‘ਤੇ ਚੁੱਕੇ ਸਵਾਲ

ਐਤਵਾਰ ਨੂੰ ਏਸ਼ੀਆ ਕੱਪ 2025 ਵਿੱਚ ਦੁਬਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਮ ਨਹੀਂ ਲੈ ਰਿਹਾ...

ਚੰਡੀਗੜ੍ਹ ਦੇ ਸਕੂਲਾਂ ‘ਚ ਨਹੀਂ ਹੋਵੇਗੀ Second Saturday ਦੀ ਛੁੱਟੀ, ਇਸ ਵਜ੍ਹਾ ਕਰਕੇ ਲਿਆ ਗਿਆ ਫੈਸਲਾ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਕੂਲੀ ਬੱਚਿਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਤੰਬਰ ਅਤੇ ਅਕਤੂਬਰ ਦੇ ਮਹੀਨਿਆਂ ਵਿੱਚ...

‘ਸਾਫ਼-ਸਫ਼ਾਈ ਮੁਹਿੰਮ ਲਈ 100 ਕਰੋੜ ਰੁ…’, CM ਮਾਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਿਸਾਨਾਂ ਨੂੰ ਲੈ ਕੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਵਸਨੀਕਾਂ ਲਈ...

ਵਿਆਹੁਤਾ ਦੀ ਅਚਾਨਕ ਹੋਈ ਮੌਤ ‘ਤੇ ਪੇਕਾ ਪਰਿਵਾਰ ਨੇ ਕੀਤਾ ਹੰਗਾਮਾ, ਲਾਏ ਗੰਭੀਰ ਇਲਜ਼ਾਮ

ਫਤਿਹਗੜ੍ਹ ਸਾਹਿਬ ਵਿਚ ਇੱਕ ਵਿਆਹੀ ਔਰਤ ਦੀ ਅਚਾਨਕ ਮੌਤ ਹੋ ਜਾਣ ਕਰਕੇ ਹਸਪਤਾਲ ਵਿਚ ਖੂਬ ਹੰਗਾਮਾ ਹੋਇਆ। ਔਰਤ ਦੇ ਪੇਕਾ ਪਰਿਵਾਰ ਨੇ ਉਸ ਦੇ...

UK ‘ਚ ਸਿੱਖ ਕੁੜੀ ਨਾਲ ਜਬਰ-ਜ਼ਨਾਹ, ਦੋਸ਼ੀ ਕਹਿੰਦੇ- ‘…ਆਪਣੇ ਦੇਸ਼ ਵਾਪਸ ਜਾਓ’

ਯੂਕੇ ਦੇ ਓਲਡਬਰੀ ਪਾਰਕ ਵਿੱਚ ਭਾਰਤੀ ਮੂਲ ਦੀ ਇੱਕ ਸਿੱਖ ਕੁੜੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਜਬਰ-ਜ਼ਨਾਹ ਦੀ ਘਟਨਾ ਸਾਹਮਣੇ ਆਈ ਹੈ।...

ਦਿਸ਼ਾ ਪਟਾਨੀ ਦੇ ਘਰ ‘ਤੇ ਹੋਈ ਫਾਇਰਿੰਗ, ਅਦਾਕਾਰਾ ਦੀ ਭੈਣ ਦੇ ਬਿਆਨ ਤੋਂ ਭੜਕੇ ਗੈਂਗਸਟਰ!

ਅਦਾਕਾਰਾ ਦਿਸ਼ਾ ਪਟਾਨੀ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਬਰੇਲੀ ਵਿੱਚ ਉਸ ਦੇ ਘਰ ‘ਤੇ ਕਈ ਗੋਲੀਆਂ ਚਲਾਈਆਂ...

‘ਜਿਥੇ ਮਰਜੀ ਕੁਰਸੀ ਡਾਹ ਲਿਓ…’, ਰਵਨੀਤ ਬਿੱਟੂ ਨੇ ਕਬੂਲਿਆ CM ਮਾਨ ਦਾ Debate ਚੈਲੰਜ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਫੰਡ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਰੇ ਆਗੂਆਂ ਨੂੰ...

ਸੁਸ਼ੀਲਾ ਕਾਰਕੀ ਬਣੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ, PM ਮੋਦੀ ਦਾ ਪਹਿਲਾ ਰਿਐਕਸ਼ਨ ਆਇਆ ਸਾਹਮਣੇ

ਨੇਪਾਲ ਦੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਦੇਸ਼ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਸ਼ੁੱਕਰਵਾਰ ਦੇਰ ਸ਼ਾਮ ਨੇਪਾਲ ਦੀ ਪ੍ਰਧਾਨ...

ਉਡਾਣ ਭਰਦੇ ਹੀ ਡਿੱਗ ਗਿਆ ਜਹਾਜ਼ ਦਾ ਪਹੀਆ, ਏਅਰਪੋਰਟ ‘ਤੇ ਮਚੀ ਤੜਥੱਲੀ, 75 ਯਾਤਰੀ ਸਨ ਸਵਾਰ

ਸਪਾਈਸਜੈੱਟ ਦੇ Q400 ਜਹਾਜ਼ ਨਾਲ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਦਰਅਸਲ ਜਹਾਜ਼ ਵਿਚ ਉਸ ਵੇਲੇ ਸਮੱਸਿਆ ਆ ਗਈ ਜਦੋਂ...

’40 ਦਿਨਾਂ ਦੇ ਅੰਦਰ…’, ਹੜ੍ਹ ਪੀੜ੍ਹਤਾਂ ਲਈ CM ਮਾਨ ਨੇ ਕੀਤੇ ਵੱਡੇ ਐਲਾਨ, ਅਧਿਕਾਰੀਆਂ ਨੂੰ ਦਿੱਤੇ ਸਖਤ Order

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ...

ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਵੱਡਾ ਝਟਕਾ, ਬਜ਼ੁਰਗ ਕਿਸਾਨ ਮਹਿਲਾ ‘ਤੇ ਟਿੱਪਣੀ ਦਾ ਮਾਮਲਾ

ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਕਿਸਾਨ ਅੰਦੋਲਨ...

‘ਪਹਿਲਾਂ ਸਬੰਧ ਸੁਧਾਰੋ ਫਿਰ…’, ਏਸ਼ੀਆ ਕੱਪ ‘ਚ ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਬੋਲੇ ਹਰਭਜਨ ਸਿੰਘ

ਭਾਰਤ-ਪਾਕਿਸਤਾਨ ਏਸ਼ੀਆ ਕੱਪ 2025 ਵਿੱਚ ਸੁਪਰ ਸੰਡੇ (14 ਸਤੰਬਰ) ਨੂੰ ਦੁਬਈ ਵਿੱਚ ਆਹਮੋ-ਸਾਹਮਣੇ ਹੋਣਗੇ। ਪਰ ਇਸ ਮੈਚ ਬਾਰੇ ਵੱਖ-ਵੱਖ ਰਾਏ...

ਇੱਕ ਕਰੋੜ ਦੀ ਫਿਰੌਤੀ ਮੰਗਣ ਵਾਲੇ ਦਾ ਐਨਕਾਊਂਟਰ, ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਫਾਇਰਿੰਗ

ਫਰੀਦਕੋਟ ਜ਼ਿਲ੍ਹੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਇੱਕ ਬਦਮਾਸ਼ ਦਾ ਪੁਲਿਸ ਨੇ ਐਨਕਾਊਂਟਰ ਕੀਤਾ। ਪੁਲਿਸ ਨੇ ਹਥਿਆਰ...

CP ਰਾਧਾਕ੍ਰਿਸ਼ਨਨ ਨੇ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਧਨਖੜ ਵੀ ਰਹੇ ਮੌਜੂਦ

ਦੇਸ਼ ਦੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਭਵਨ ਵਿਖੇ...

ਨਰਸ ਦੇ ਕਤਲ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ, ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਦੀ ਨਰਸ ਦੇ ਕਤਲ ਮਾਮਲੇ ਵਿਚ ਮੋਹਾਲੀ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਾਬਕਾ ਪੁਲਿਸ ਕਰਮਚਾਰੀ...

ਜੀਐਸਟੀ ਛੋਟ ਤੋਂ ਬਾਅਦ ਹੁਣ ਬੱਸ ਯਾਤਰਾ ਹੋਵੇਗੀ ਸਸਤੀ! ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਐਲਾਨ

ਆਉਣ ਵਾਲੇ ਦਿਨਾਂ ਵਿੱਚ ਬੱਸ ਯਾਤਰਾ ਸਸਤੀ ਹੋ ਸਕਦੀ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ...

ਹਸਪਤਾਲੋਂ ਛੁੱਟੀ ਮਿਲਦੇ ਹੀ Action ‘ਚ ਆਏ CM ਮਾਨ, ਸੱਦੀ ਹਾਈ ਲੈਵਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੂੰ 6 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਵੀਰਵਾਰ ਬਾਅਦ ਦੁਪਹਿਰ 4.35 ਵਜੇ ਉਹ ਮੋਹਾਲੀ...

ਹੋਟਲਾਂ ‘ਚ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼, ਪੁਲਿਸ ਨੇ ਮਾਰੀ ਰੇਡ ਤਾਂ ਮਚੀ ਹਫੜਾ-ਦਫੜੀ

ਮੋਗਾ ਪੁਲਿਸ ਨੇ ਅੱਜ ਵੱਡੀ ਛਾਪੇਮਾਰੀ ਕਰਦੇ ਹੋਏ ਇੱਕੋ ਸਮੇਂ ਦੋ ਹੋਟਲਾਂ ‘ਤੇ ਕਾਰਵਾਈ ਕੀਤੀ। ਪੁਲਿਸ ਨੇ ਦੋਵਾਂ ਹੋਟਲਾਂ ਤੋਂ ਅੱਠ...

ਡੌਗ ਬਾਈਟ ਦੇ ਮਾਮਲੇ ‘ਚ ਮਿਲੇਗਾ 10,000 ਤੋਂ 5 ਲੱਖ ਤੱਕ ਮੁਆਵਜ਼ਾ, ਹਰਿਆਣਾ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ ਸਰਕਾਰ ਨੇ ਡਾਗ ਬਾਈਟ ਦੇ ਮਾਮਲਿਆਂ ਵਿਚ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਸੂਬੇ ਵਿਚ ਜੇਕਰ ਕਿਸੇ ਗਰੀਬ ਪਰਿਵਾਰ ਦਾ ਵਿਅਕਤੀ...

Online ਸਮਾਨ ਮੰਗਾ ਕੇ Experiment ਕਰਦਿਆਂ ਹੋਇਆ ਜ਼ਬਰਦਸਤ ਬਲਾਸਟ, ਪਿਓ-ਪੁੱਤ ਬੁਰੀ ਤਰ੍ਹਾਂ ਫੱਟੜ

ਬਠਿੰਡਾ ਵਿੱਚ ਇੱਕ ਘਰ ਵਿਚ ਜ਼ੋਰਦਾਰ ਧਮਾਕਾ ਹੋਣ ਨਾਲ ਅਚਾਨਕ ਦਹਿਸ਼ਤ ਫੈਲ ਗਈ। ਧਮਾਕੇ ਦੀ ਆਵਾਜ਼ ਪੂਰੇ ਪਿੰਡ ਵਿੱਚ ਗੂੰਜ ਉੱਠੀ। ਜਿਵੇਂ ਹੀ...

ਪੰਜਾਬ ‘ਚ ਵੱਡੀ ਸਾਜ਼ਿਸ਼ ਨਾਕਾਮ, ਪਾਕਿਸਤਾਨ ਤੋਂ ਆਏ ਹਥਿਆਰਾਂ ਦੇ ਜਖੀਰੇ ਸਣੇ 2 ਕਾਬੂ

ਪੰਜਾਬ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ/ਫਰੀਦਕੋਟ ਅਤੇ...

ਕਿਸਾਨਾਂ ਲਈ ਵੱਡੀ ਖਬਰ, ਮਾਨ ਸਰਕਾਰ ਵੱਲੋਂ ਗੰਨੇ ਦੇ ਪਿੜਾਈ ਸੀਜ਼ਨ ਲਈ 679.97 ਕਰੋੜ ਰੁ. ਜਾਰੀ

ਪੰਜਾਬ ਦੇ ਕਿਸਾਨਾਂ ਲਈ ਚੰਗੀ ਖਬਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ...

ਭਾਰਤ-ਪਾਕਿਸਤਾਨ ਮੈਚ ਰੱਦ ਕਰਨ ਨੂੰ ਲੈ ਕੇ ਪਟੀਸ਼ਨ ਦਾਇਰ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ 14 ਸਤੰਬਰ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ...

CM ਮਾਨ ਨੂੰ ਹਸਪਤਾਲੋਂ ਮਿਲੀ ਛੁੱਟੀ, ਸਿਹਤ ‘ਚ ਸੁਧਾਰ, 6 ਦਿਨ ਤੋਂ ਫੋਰਟਿਸ ‘ਚ ਸਨ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਲਗਭਗ 6 ਦਿਨਾਂ ਲਈ ਹਸਪਤਾਲ ਵਿੱਚ ਦਾਖਲ...

ਕੰਨਿਆਕੁਮਾਰੀ ਦੇ ਸਵਾਮੀਥੋਪੂ ‘ਚ ਅੱਯਾਵਲੀ ਮੁਖੀ ਨੂੰ ਮਿਲੇ ਜਥੇਦਾਰ ਗੜਗੱਜ, ਆਸ਼ਰਮ ਦਾ ਵੀ ਕੀਤਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਦੇ ਦੱਖਣੀ ਹਿੱਸੇ ਵਿੱਚ ਰਹਿਣ ਵਾਲੇ ਅੱਯਾਵਲ਼ੀ...

ਰਾਹਤ ਕੈਂਪ ‘ਚ ਗੂੰਜੀਆਂ ਕਿਲਕਾਰੀਆਂ, ਹੜ੍ਹਾਂ ਕਾਰਨ ਘਰ ਛੱਡ ਕੇ ਆਈ ਔਰਤ ਨੇ ਪੁੱਤ ਨੂੰ ਦਿੱਤਾ ਜਨਮ

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ...

‘ਆਪ’ ਵਿਧਾਇਕ ਪਠਾਨਮਾਜਰਾ ਨਾਲ ਜੁੜੀ ਖ਼ਬਰ, ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਪਟਿਆਲਾ ਦੀ ਅਦਾਲਤ ਨੇ ਉਸ ਵੱਲੋਂ ਦਾਇਰ...

‘ਪੰਜਾਬ ‘ਚ ਹੜ੍ਹ ਵਿਚ ਰੁੜੇ ਨੈਸ਼ਨਲ ਹਾਈਵੇ ਤੁਰੰਤ ਸੁਧਾਰੋ’, ਕੇਂਦਰੀ ਮੰਤਰੀ ਗਡਕਰੀ ਦੇ ਅਧਿਕਾਰੀਆਂ ਨੂੰ ਹੁਕਮ

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ...

‘ਆਸ਼ਾ ਵਰਕਰਾਂ’ ਦੇ ਹੱਕ ‘ਚ ਮਾਨ ਸਰਕਾਰ ਦਾ ਵੱਡਾ ਫੈਸਲਾ, 6 ਮਹੀਨੇ ਦੀ Paid ਜਣੇਪਾ ਛੁੱਟੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਤੰਦਰੁਸਤੀ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਭਲਕੇ ਮਿਲ ਸਕਦੀ ਏ ਹਸਪਤਾਲ ਤੋਂ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਛੇ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਹੌਲੀ-ਹੌਲੀ ਸੁਧਰ ਰਹੀ ਹੈ...

ਮੋਹਾਲੀ ‘ਚ ਏਜੰਟ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੰਜਾਬ ਪੁਲਿਸ ਦੇ AIG ਸਣੇ 6 ਖਿਲਾਫ ਕੇਸ ਦਰਜ

ਮੋਹਾਲੀ ਦੇ ਨਿੱਜੀ ਬੈਂਕ ਵਿਚ ਏਜੰਟ ਵੱਲੋਂ ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਇੱਕ...

ਪੰਜਾਬ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫਤਰ

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸਤੰਬਰ ਮਹੀਨੇ ਵਿੱਚ ਸੂਬੇ ਦੇ ਲੋਕਾਂ ਨੂੰ ਇੱਕ ਹੋਰ ਸਰਕਾਰੀ ਛੁੱਟੀ...

ਸ਼ਾਹਰੁਖ਼ ਖਾਨ ਨੇ ਵਧਾਇਆ ਮਦਦ ਦਾ ਹੱਥ, ਹੜ੍ਹ ਪੀੜ੍ਹਤ 500 ਪਰਿਵਾਰਾਂ ਨੂੰ ਦੇਣਗੇ ਘਰੇਲੂ ਸਮਾਨ

ਵਾਇਸ ਆਫ਼ ਅੰਮ੍ਰਿਤਸਰ (VOA) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਵਾਰ ਫਿਰ ਮਦਦ ਦਾ ਹੱਥ...

CP ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ, 152 ਵੋਟਾਂ ਨਾਲ ਹਾਸਲ ਕੀਤੀ ਜਿੱਤ

ਐਨਡੀਏ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਭਾਰਤ ਦਾ ਨਵਾਂ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਉਹ...

ਨਿੱਕੇ ਸਰਦਾਰ ਜੀ ਦਾ ਵੱਡਾ ਸਹਿਯੋਗ, ਹੜ੍ਹ ਪੀੜ੍ਹਤਾਂ ਦੀ ਮਦਦ ਲਈ ਸਾਢੇ 4 ਸਾਲਾਂ ਬੱਚੇ ਨੇ ਦਿੱਤੀ ਆਪਣੀ ਗੋਲਕ

ਪੰਜਾਬ ਵਿੱਚ ਹੜ੍ਹਾਂ ਦੀ ਆਫ਼ਤ ਕਾਰਨ ਆਏ ਔਖੇ ਹਾਲਾਤਾਂ ਅਤੇ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ...

ਅੰਮ੍ਰਿਤਸਰ : ਮੋਟਰਸਾਈਕਲ ‘ਤੇ ਜਾ ਰਹੇ ਗ੍ਰੰਥੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਥਾਂ ‘ਤੇ ਹੋਈ ਮੌਤ

ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਇਲਾਕੇ ਦੇ ਪਿੰਡ ਝਾਂਡੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਝਾਂਡੇ ਵਿਖੇ ਸਥਿਤ ਜੀਓ ਪੈਟਰੋਲ ਪੰਪ...

ਹਾਈਕੋਰਟ ਪਹੁੰਚੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਬੱਚੇ, 30,000 ਕਰੋੜ ਨਾਲ ਜੁੜਿਆ ਏ ਮਾਮਲਾ

ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਤਲਾਕ ਤੋਂ ਬਾਅਦ ਆਪਣੇ ਦੋਵੇਂ ਬੱਚਿਆਂ ਨੂੰ ਇਕੱਲਿਆਂ ਹੀ ਪਾਲ ਰਹੀ ਹੈ। ਹਾਲਾਂਕਿ, ਕਰਿਸ਼ਮਾ ਆਪਣੇ...

PM ਮੋਦੀ ਨੇ ਪੰਜਾਬੀਆਂ ਨੂੰ ਦਿੱਤਾ 1600 ਕਰੋੜ ਰੁ. ਦਾ ਰਾਹਤ ਪੈਕੇਜ, ਹੜ੍ਹਾਂ ਦੇ ਸਰਵੇਖਣ ਮਗਰੋਂ ਕੀਤਾ ਐਲਾਨ

ਹਿਮਾਚਲ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ...

ਆਪਣੀ ਧੀ ਤੇ ਦੋਹਤੀ ਨੂੰ ਮਾਰਨ ਵਾਲਾ ਕਾਤਲ ਪਿਓ ਕਾਬੂ, ਕੁੜੀ ਨੇ ਪਿੰਡ ਦੇ ਮੁੰਡੇ ਨਾਲ ਕਰਾਇਆ ਸੀ ਵਿਆਹ

ਪੁਲਿਸ ਨੇ ਪੰਜਾਬ ਦੇ ਬਠਿੰਡਾ ਵਿੱਚ ਦੋਹਰੇ ਕਤਲ (ਧੀ ਅਤੇ ਪੋਤੀ ਦਾ ਕਤਲ) ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੋਮਵਾਰ ਸਵੇਰੇ ਦੋਸ਼ੀ...

ਗੁਰਦਾਸਪੁਰ ਪਹੁੰਚੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਹੁਣ ਅਧਿਕਾਰੀਆਂ ਨਾਲ ਬੈਠਕ

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ। ਪ੍ਰਧਾਨ ਮੰਤਰੀ ਦੇ ਪੰਜਾਬ ਪਹੁੰਚਣ ‘ਤੇ...

ਹਿਮਾਚਲ ਨੂੰ ਮਿਲੇਗੀ 1500 ਕਰੋੜ ਰੁਪਏ ਦੀ ਮਦਦ, PM ਮੋਦੀ ਵੱਲੋਂ ਸਪੈਸ਼ਲ ਪੈਕੇਜ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਵਿਚ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹੈਲੀਕਾਪਟਰ ਰਾਹੀਂ ਹਵਾਈ ਸਰਵੇਖਣ...

70 PAK ਕੈਦੀ ਹੋਣਗੇ ਰਿਹਾਅ ,ਅਟਾਰੀ ਬਾਰਡਰ ਰਾਹੀਂ ਜਾਣਗੇ ਪਾਕਿਸਤਾਨ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਰਿਹਾਈ

ਭਾਰਤ ਅਤੇ ਪਾਕਿਸਤਾਨ ਦੇ ਸਾਰੇ ਰਿਸ਼ਤੇ ਖਤਮ ਹੋ ਗਏ ਹਨ। ਪਹਿਲਗਾਮ ਅੱਤਵਾਦੀ ਹਮਲੇ ਵਿੱਚ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਵੱਲੋਂ ਮਾਸੂਮ...

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਰਭਜਨ ਸਿੰਘ, ਰਾਹਤ ਕਾਰਜਾਂ ਲਈ ਦਿੱਤੀਆਂ ਕਿਸ਼ਤੀਆਂ

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ 22,938 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੁਰੱਖਿਅਤ ਬਾਹਰ...

ਸਰਦਾਰ ਵੀਰ ਦੇ ਹੌਂਸਲੇ ਨੂੰ ਸਲਾਮ, ਤੁਰ ਨਹੀਂ ਸਕਦਾ, ਫਿਰ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਆਇਆ ਅੱਗੇ

ਹੜ੍ਹਾਂ ਦੀ ਮਾਰ ਨੇ ਪੰਜਾਬ ਦੇ ਵਿੱਚ ਸਾਰੇ ਪਾਸੇ ਹੀ ਹਾਲਾਤਾਂ ਨੂੰ ਬਹੁਤ ਨਾਜ਼ੁਕ ਬਣਾ ਦਿੱਤਾ ਹੈ, ਕਈ ਥਾਵਾਂ ‘ਤੇ ਕਿਸਾਨਾਂ ਦੀ ਫਸਲ ਨੂੰ...

CM ਸੈਣੀ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਮਾਨ ਦੀ ਸਿਹਤ ਦਾ ਜਾਣਿਆ ਹਾਲ, ਦਿੱਤਾ ਮਦਦ ਦਾ ਭਰੋਸਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸੋਮਵਾਰ ਨੂੰ ਮੋਹਾਲੀ ਪਹੁੰਚੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਭਗਵੰਤ...

ਪੰਜਾਬ ‘ਚ ਆਨਰ ਕਿਲਿੰਗ, Love Marriage ਤੋਂ ਨਰਾਜ਼ ਪਿਓ ਨੇ ਧੀ ਤੇ ਦੋਹਤੀ ਨੂੰ ਉਤਾਰਿਆ ਮੌਤ ਦੇ ਘਾਟ

ਬਠਿੰਡਾ ਜ਼ਿਲ੍ਹੇ ਵਿਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਿੰਡ ਵਿਰਕ ਕਲਾਂ ਵਿੱਚ ਅਣਖ ਦੇ ਖਾਤਰ ਪਿਓ ਵੱਲੋਂ ਧੀ ਅਤੇ ਤਿੰਨ...

ਪੰਜਾਬ ‘ਚ ਹੜ੍ਹਾਂ ਦੀ ਮਾਰ, ਸਲਮਾਨ ਖਾਨ ਨੇ ਭੇਜੀ ਮਦਦ, ਪਿੰਡ ਵੀ ਲੈਣਗੇ ਗੋਦ, ਸੋਨੂੰ ਸੂਦ ਨੇ ਕੀਤਾ ਦੌਰਾ

ਹੜ੍ਹਾਂ ਨੇ ਪੰਜਾਬ ਵਿੱਚ ਭਿਆਨਕ ਤਬਾਹੀ ਮਚਾਈ ਹੈ। ਇਸ ਦੌਰਾਨ ਬਾਲੀਵੁੱਡ ਅਤੇ ਪੰਜਾਬੀ ਕਲਾਕਾਰਾਂ ਨੇ ਮਦਦ ਦਾ ਹੱਥ ਵਧਾਇਆ ਹੈ। ਇਸ ਸੂਚੀ...

ਫਾਜ਼ਿਲਕਾ : ਸਤਲੁਜ ਦਰਿਆ ‘ਚ ਡੁੱਬਿਆ 3 ਬੱਚਿਆਂ ਦਾ ਪਿਓ, ਗਾਵਾਂ-ਮੱਝਾਂ ਲਈ ਲੈਣ ਗਿਆ ਸੀ ਚਾਰਾ

ਫਾਜ਼ਿਲਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਸਤਲੁਜ ਦਰਿਆ ਵਿਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ...

ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁ., ਕਿਸਾਨਾਂ ਨੂੰ ਮੁਆਵਜ਼ਾ, ਹੜ੍ਹਾਂ ਪੀੜ੍ਹਤਾਂ ਲਈ CM ਮਾਨ ਨੇ ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਵਿੱਚ...

ਡੋਨਾਲਡ ਟਰੰਪ ਨੇ ਕਿਹਾ ਦੋਸਤ ਤਾਂ PM ਮੋਦੀ ਨੇ ਦਿੱਤਾ ਜਵਾਬ, ਸੁਧਰਨ ਲੱਗੇ ਭਾਰਤ-ਅਮਰੀਕਾ ਦੇ ਰਿਸ਼ਤੇ!

ਟਰੰਪ ਦੀ ਉੱਚ ਟੈਰਿਫ ਨੀਤੀ ਕਾਰਨ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਤਣਾਅ ਚੱਲ ਰਿਹਾ ਹੈ। ਦਰਅਸਲ, ਟਰੰਪ ਨੇ ਭਾਰਤ ‘ਤੇ 50 ਫੀਸਦੀ ਟੈਰਿਫ...

ਪੰਜਾਬ ਸਣੇ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਦੌਰਾ ਕਰਨਗੇ PM ਮੋਦੀ! ਖੁਦ ਸਥਿਤੀ ਦਾ ਲੈਣਗੇ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਸਣੇ ਸਾਰੇ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਨਗੇ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ...

ਹੁਸ਼ਿਆਰਪੁਰ-ਚਿੰਤਪੂਰਨੀ ਰੋਡ ‘ਤੇ ਵੱਡਾ ਹਾਦਸਾ, ਮਰੀਜ਼ ਨੂੰ ਲਿਜਾ ਰਹੀ ਐਂਬੂਲੈਂਸ ਖਾਈ ‘ਚ ਡਿੱਗੀ, 3 ਦੀ ਮੌਤ

ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ‘ਤੇ ਮੰਗੂਵਾਲ ਬੈਰੀਅਰ ਨੇੜੇ ਇੱਕ ਐਂਬੂਲੈਂਸ ਖੱਡ ਵਿੱਚ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ।...

CGC ਯੂਨੀਵਰਸਿਟੀ, ਮੋਹਾਲੀ ਵੱਲੋਂ ਖੂਨਦਾਨ ਕੈਂਪ ਦਾ ਸਫਲ ਆਯੋਜਨ, ਰਾਜਪਾਲ ਕਟਾਰੀਆ ਨੇ ਵੀ ਕੀਤੀ ਸ਼ਿਰਕਤ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਗ੍ਰੇਟ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਅਤੇ ਪੰਜਾਬ ਕੇਸਰੀ ਗਰੁੱਪ ਦੇ ਸਹਿਯੋਗ ਨਾਲ ਆਪਣੇ ਕੈਂਪਸ...

ਇਕ-ਦੋ ਦਿਨ ਹਸਪਤਾਲ ਹੀ ਰਹਿਣਗੇ CM ਮਾਨ, ਹਾਲ ਜਾਣਨ ਪਹੁੰਚੇ ਸਿਸੋਦੀਆ, ਅਮਨ ਅਰੋੜਾ ਤੇ ਚੀਮਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, DSP ਰੈਂਕ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ ਲਿਸਟ

ਪੰਜਾਬ ਪੁਲਿਸ ਦੇ ਪੰਜ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਸਾਰੇ ਅਧਿਕਾਰੀ DSP ਰੈਂਕ ਦੇ ਹਨ। ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ...

ਕੈਨੇਡਾ ‘ਚ 6 ਸਤੰਬਰ ਨੂੰ ਐਲਾਨਿਆ ਗਿਆ ਜਸਵੰਤ ਖਾਲੜਾ ਡੇ, ਪੰਜਾਬੀਆਂ ਤੇ ਸਿੱਖ ਕੌਮ ਲਈ ਦੱਸਿਆ ਅਹਿਮ

ਕੈਨੇਡਾ ਨੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਆਗੂ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਬਹੁਤ ਸਤਿਕਾਰ ਦਿੱਤਾ ਹੈ।...

ਅਕਸ਼ੈ ਕੁਮਾਰ ਨੇ ਪੰਜਾਬ ਲਈ ਵਧਾਇਆ ਮਦਦ ਦਾ ਹੱਥ, ਹੜ੍ਹ ਪੀੜ੍ਹਤਾਂ ਲਈ ਦੇਣਗੇ 5 ਕਰੋੜ ਰੁਪਏ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨਾ ਸਿਰਫ਼ ਪਰਦੇ ‘ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਜਾਣੇ ਜਾਂਦੇ ਹਨ, ਸਗੋਂ ਅਸਲ ਜ਼ਿੰਦਗੀ ਵਿੱਚ ਵੀ...

ਪੰਜਾਬ ਵਿਚ ਹੜ੍ਹਾਂ ਵਿਚਾਲੇ ਮੀਂਹ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਆਈ ਹੈ। ਦਰਅਸਲ, ਮੌਸਮ ਵਿਭਾਗ ਨੇ 9 ਸਤੰਬਰ...

ਲੁਧਿਆਣਾ ‘ਚ ਸਸਰਾਲੀ ਬੰਨ੍ਹ ਹੋਇਆ ਕਮਜ਼ੋਰ, ਫੌਜ-NDRF ਤਾਇਨਾਤ, DC ਬੋਲੇ- ‘ਅਫਵਾਹਾਂ ਤੋਂ ਬਚੋ’

ਲੁਧਿਆਣਾ ਪੂਰਬੀ ਵਿੱਚ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਹੜ੍ਹ ਦਾ ਖ਼ਤਰਾ ਹੈ। ਸਸਰਾਲੀ ਬੰਨ੍ਹ ਕਮਜ਼ੋਰ ਹੋ ਗਿਆ ਹੈ। ਹਾਲਾਂਕਿ,...

‘ਸਮਾਂ ਹਲਾਤ ਸੰਭਾਲਣ ਦਾ, ਉਲਝਾਉਣ ਦਾ ਨਹੀਂ…’, ਹਾਈਕੋਰਟ ਨੇ ਨਹੀਂ ਸੁਣੀ ਪੰਜਾਬ ‘ਚ ਹੜ੍ਹਾਂ ‘ਤੇ ਪਟੀਸ਼ਨ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਸਬੰਧੀ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) ਨੂੰ ਖਾਰਿਜ ਕਰ ਦਿੱਤਾ ਹੈ।...

ਹਾਕੀ ਏਸ਼ੀਆ ਕੱਪ 2025, ਭਾਰਤ ਨੇ ਮਲੇਸ਼ੀਆਂ ਨੂੰ 4-1 ਨਾਲ ਹਰਾਇਆ, ਧੜਾਧੜ ਦਾਗੇ ਗੋਲ

ਭਾਰਤੀ ਟੀਮ ਨੇ ਪੁਰਸ਼ ਹਾਕੀ ਏਸ਼ੀਆ ਕੱਪ 2025 ਵਿੱਚ ਇੱਕ ਹੋਰ ਜ਼ਬਰਦਸਤ ਜਿੱਤ ਦਰਜ ਕੀਤੀ ਹੈ। ਆਪਣੇ ਤਿੰਨੋਂ ਗਰੁੱਪ ਪੜਾਅ ਦੇ ਮੈਚ ਜਿੱਤਣ ਤੋਂ...

‘ਸਤੰਬਰ ਦੇ Shows ਦੀ ਕਮਾਈ ਹੜ੍ਹ ਪੀੜਤਾਂ ਨੂੰ ਕਰਾਂਗਾ ਦਾਨ’, ਗਾਇਕ ਦੀਪ ਢਿੱਲੋਂ ਨੇ ਕੀਤਾ ਐਲਾਨ

ਪੰਜਾਬ ਵਿਚ ਇਸ ਦੁੱਖ ਦੀ ਘੜੀ ਵਿਚ ਪੰਜਾਬੀ ਕਲਾਕਾਰ ਭਾਈਚਾਰਾ ਤਨ-ਮਨ ਤੇ ਧਨ ਨਾਲ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ। ਹੁਣ ਗਾਇਕ...

ਪੰਜਾਬ ਕਿੰਗਸ ਨੇ ਹੜ੍ਹ ਪੀੜਤਾਂ ਲਈ ਵਧਾਇਆ ਮਦਦ ਦਾ ਹੱਥ, ਦਾਨ ਕੀਤੇ 33.8 ਲੱਖ ਰੁਪਏ

ਚੰਡੀਗੜ੍ਹ : ਪੰਜਾਬ ਕਿੰਗਸ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਮਦਦ ਦਾ ਹੱਥ ਵਧਾਇਆ ਹੈ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਫਰੈਂਚਾਇਜ਼ੀ...

ਹੜ੍ਹਾਂ ਦੇ ਸੰਕਟ ਵਿਚਾਲੇ CM ਮਾਨ ਨੇ ਅੱਜ ਸੱਦੀ ਕੈਬਨਿਟ ਮੀਟਿੰਗ, ਰਾਹਤ ਕਾਰਜਾਂ ਨੂੰ ਲੈ ਕੇ ਬਣੇਗੀ ਰਣਨੀਤੀ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ ਨੂੰ ਕੈਬਨਿਟ ਦੀ...

Carousel Posts