Anu Narula

‘ਓਮੀਕ੍ਰਾਨ’ ਦੇ ਖਤਰੇ ਵਿਚਾਲੇ ਹੋਵੇਗਾ ਸਾਊਥ ਅਫਰੀਕਾ ਦਾ ਦੌਰਾ! ਜਾਣੋ ਕੀ ਕਹਿਣੈ BCCI ਪ੍ਰਧਾਨ ਗਾਂਗੁਲੀ ਦਾ

ਟੀਮ ਇੰਡੀਆ ਅਗਲੇ ਮਹੀਨੇ ਦੱਖਣੀ ਅਫਰੀਕਾ ਦੇ ਦੌਰੇ ‘ਤੇ ਜਾ ਰਹੀ ਹੈ। ਭਾਰਤੀ ਟੀਮ ਇਸ ਸੀਰੀਜ਼ ਦੀ ਲੰਮੇ ਸਮੇਂ ਤੋਂ ਉਡੀਕ ਕਰ ਰਹੀ ਸੀ...

‘CM ਚੰਨੀ ਪੰਜਾਬੀਆਂ ਨਾਲ ਝੂਠੇ ਵਾਅਦੇ ਕਰ ਰਹੇ, ਪੰਜਾਬ ਕੋਲ ਤਾਂ ਪੈਸਾ ਹੈ ਹੀ ਨਹੀਂ’ : ਕੈਪਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ੋਰਦਾਰ ਤਰੀਕੇ ਨਾਲ ਨਵੀਂ...

ਸੁਖਬੀਰ ਬਾਦਲ ਵਲੋਂ ਬਲਬੀਰ ਸੂਫੀ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕਰ...

ਗੈਂਗਸਟਰ ਸੁੱਖਾ ਕਾਹਲੋਂ ਦੀ ਜ਼ਿੰਦਗੀ ‘ਤੇ ਬਣੀ ਫਿਲਮ ਨੂੰ ਰਿਲੀਜ਼ ਹੋਣ ਦੀ ਮਿਲੀ ਮਨਜ਼ੂਰੀ

ਚੰਡੀਗੜ੍ਹ : ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਬਣੀ ਫਿਲਮ ‘ਸ਼ੂਟਰ’ ਦੇ ਟੈਲੀਕਾਸਟ ‘ਤੇ ਰੋਕ ਲਗਾਉਣ ਦੇ ਪੰਜਾਬ ਸਰਕਾਰ...

ਫਿਰੋਜ਼ਪੁਰ : BSF ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ : ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿ ਸਰਹੱਦ ਤੋਂ ਦੋ ਥਾਵਾਂ ਤੋਂ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ...

CM ਚੰਨੀ ਵੱਲੋਂ ਸੱਦੀ ਮੀਟਿੰਗ ‘ਚ ਸਿੱਧੂ ਫਿਰ ‘ਗੈਰ-ਹਾਜ਼ਰ’, ਪਾਰਟੀ ‘ਚ ਵਧੀ ਚਿੰਤਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚ ਮਤਭੇਦ ਅਜੇ ਵੀ ਖਤਮ ਹੋਏ ਨਹੀਂ ਜਾਪਦੇ। ਦਰਅਸਲ CM ਚੰਨੀ ਵੱਲੋਂ ਬੁਲਾਈ ਗਈ...

PM ਨੂੰ ਚਿੱਠੀ ਪਿੱਛੋਂ CM ਚੰਨੀ ‘ਤੇ ਸੁਖਬੀਰ ਦਾ ਵੱਡਾ ਹਮਲਾ- ਕਰਜ਼ਾ ਮੁਆਫੀ ਦਾ ਵਾਅਦਾ ਕਾਂਗਰਸ ਨੇ ਕੀਤੈ ਕਿ ਕੇਂਦਰ ਨੇ?

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫੀ ਵਿੱਚ ਹਿੱਸਾ...

CM ਚੰਨੀ ਸਰਕਾਰ ਨੇ ਮਦਨ ਲਾਲ ਜਲਾਲਪੁਰ ਦੇ ਮੁੰਡੇ ਨੂੰ PSPCL ਦਾ ਡਾਇਰੈਕਟਰ ਨਿਯੁਕਤ ਕੀਤਾ

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ...

ਪੰਜਾਬ ‘ਚ ਹੋਰ ਵਧੇਗੀ ਠੰਡ, ਤੇਜ਼ ਹਵਾਵਾਂ ਨਾਲ ਇਸ ਤਰੀਕ ਨੂੰ ਪਏਗਾ ਮੀਂਹ

ਪੰਜਾਬ ਵਿੱਚ ਦਸੰਬਰ ਤੋਂ ਠੰਡ ਹੋਰ ਵਧੇਗੀ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਇੱਕ ਦਸੰਬਰ ਤੋਂ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ...

ਦੋਸਤਾਂ ਨਾਲ ਪਾਰਟੀ ਕਰਨ ਅੰਮ੍ਰਿਤਸਰ ਆਏ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

ਜਸ਼ਨ ਮਨਾਉਣ ਲਈ ਦੋਸਤਾਂ ਨਾਲ ਪਾਰਟੀ ਕਰਨ ਅੰਮ੍ਰਿਤਸਰ ਆਏ ਨੌਜਵਾਨ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਸ ਦਾ ਆਖਰੀ ਦਿਨ ਬਣ ਜਾਵੇਗਾ। ਇਹ...

‘MSP ‘ਤੇ ਕਾਨੂੰਨ ਬਣਵਾਏ ਬਗੈਰ ਕੋਈ ਕਿਸਾਨ ਇਥੋਂ ਨਹੀਂ ਹਿੱਲੇਗਾ’: ਰਾਕੇਸ਼ ਟਿਕੈਤ

ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਪਾਸ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਹੁਣ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ...

ਜੈੱਫ ਬੇਜੋਸ ਨੂੰ ਟੱਕਰ ਦੇਣ ਲਈ Whatsapp ‘ਤੇ ਆਏ ਮੁਕੇਸ਼ ਅੰਬਾਨੀ, Amazon ਨੂੰ ਦੇਣਗੇ ਪਲਟੀ

ਏਸ਼ੀਆ ਦੇ ਸਭ ਤੋਂ ਵੱਡੇ ਰਈਸ ਮੁਕੇਸ਼ ਅੰਬਾਨੀ ਦੀ ਕੰਪਨੀ ਜਿਓਮਾਰਟ ਹੁਣ ਜੈੱਫ ਬੇਜੋਸ ਦੀ ਐਮਾਜ਼ਾਨ ਨੂੰ ਟੱਕਰ ਦੇਵੇਗੀ। ਦਰਅਸਲ ਅੰਬਾਨੀ...

ਧੁੰਦ ਦਾ ਕਹਿਰ, ਫਰੀਦਕੋਟ ‘ਚ ਇੱਕ ਤੋਂ ਬਾਅਦ ਇੱਕ ਟਕਰਾਈਆਂ 11 ਗੱਡੀਆਂ, ਕਈ ਜ਼ਖਮੀ

ਠੰਡ ਸ਼ੁਰੂ ਹੋ ਚੁੱਕੀ ਹੈ ਤੇ ਪੰਜਾਬ ਹੁਣ ਧੁੰਦ ਦੀ ਚਾਦਰ ਵਿੱਚ ਲਿਪਟਿਆ ਨਜ਼ਰ ਆਉਣ ਲੱਗਾ ਹੈ। ਧੁੰਦ ਕਈ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਹੈ।...

ਪੰਜਾਬ ਦੇ ਤਿੰਨ IAS ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ...

ਮੌਸਮ ਵਿਭਾਗ ਦੀ ਭਵਿੱਖਬਾਣੀ- ਪਹਾੜਾਂ ‘ਤੇ ਬਰਫਬਾਰੀ ਨਾਲ ਵਧੇਗੀ ਠੰਡ, ਦਿੱਲੀ ਸਣੇ ਇਨ੍ਹਾਂ ਸੂਬਿਆਂ ‘ਚ ਪਏਗਾ ਭਾਰੀ ਮੀਂਹ

ਮੌਸਮ ਵਿਭਾਗ ਨੇ ਉੱਤਰ ਤੇ ਮੱਧ ਭਾਰਤ ਦੇ ਕਈ ਸੂਬਿਆਂ ਵਿੱਚ ਦਸੰਬਰ ਦੇ ਪਹਿਲੇ ਹਫਤੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ, ਇਸ ਦੇ ਨਾਲ...

ਕੇਜਰੀਵਾਲ ਨੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ...

‘ਓਮੀਕ੍ਰਾਨ’ ਦਾ ਖਤਰਾ, ਚੰਡੀਗੜ੍ਹ ‘ਚ ਸਾਊਥ ਅਫਰੀਕਾ ਤੋਂ ਆਏ ਪਤੀ-ਪਤਨੀ ਮੇਡ ਸਣੇ ਕੋਰੋਨਾ ਪਾਜ਼ੀਟਿਵ

ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰਾਨ’ ਦਾ ਖਤਰਾ ਚੰਡੀਗੜ੍ਹ ਵਿੱਚ ਵੀ ਮੰਡਰਾਉਣ ਲੱਗਾ ਹੈ। ਇਥੇ ਸਾਊਥ ਅਫਰੀਕਾ ਤੋਂ ਪਰਤਿਆ ਇੱਕ ਬੰਦਾ, ਉਸ...

‘ਕਿਸਾਨਾਂ ਦੀ ਆੜ੍ਹ ‘ਚ ਖਾਲਿਸਤਾਨ ਬਣਾਉਣ ਦੀ ਕੋਸ਼ਿਸ਼ ‘ਚ ਸਨ ਕਾਂਗਰਸ ਤੇ ਹੋਰ ਦਲਾਂ ਦੇ ਆਗੂ’- BJP ਨੇਤਾ

ਕਿਸਾਨ ਅੰਦੋਲਨ ਤਾਂ ਇੱਕ ਬਹਾਨਾ ਸੀ, ਅਸਲੀ ਮਕਸਦ ਪੰਜਾਬ ਨੂੰ ਖਾਲਿਸਤਾਨ ਬਣਾਉਣ ਦਾ ਸੀ, ਜਿਸ ਵਿੱਚ ਕਾਂਗਰਸ ਸਣੇ ਕਈ ਪਾਰਟੀਆਂ ਦੇ ਆਗੂ ਸ਼ਾਮਲ...

ਯੂਰਪ, UK ਸਣੇ 12 ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਕੋਰੋਨਾ ਦੇ ਨਵੇਂ ਵੇਰੀਐਂਟ ‘ਓਮਿਕਰੋਨ’ ਨੂੰ ਲੈ ਕੇ ਭਾਰਤ ਸਰਕਾਰ ਵੀ ਅਲਰਟ ਹੋ ਗਈ ਹੈ। ਸਰਕਾਰ ਵੱਲੋਂ ਦੂਜੇ ਦੇਸ਼ਾਂ ਤੋਂ ਆਉਣ ਵਾਲੇ...

ਜਿਓ ਦਾ 42 ਕਰੋੜ ਗਾਹਕਾਂ ਨੂੰ ਵੱਡਾ ਝਟਕਾ- ਪ੍ਰੀਪੇਡ ਪਲਾਨ 20 ਫੀਸਦੀ ਕੀਤੇ ਮਹਿੰਗੇ, ਵੇਖੋ ਦਰਾਂ

ਵੋਡਾਫੋਨ ਆਈਡੀਆ ਅਤੇ ਭਾਰਤੀ ਏਅਰਟੈੱਲ ਤੋਂ ਬਾਅਦ ਹੁਣ ਜਿਓ ਨੇ ਵੀ ਆਪਣੇ ਯੂਜ਼ਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕੰਪਨੀ ਨੇ ਆਪਣੇ ਪ੍ਰੀਪੇਡ...

ਸਿੱਖਿਆ ਮਾਡਲ ‘ਤੇ ਪਰਗਟ ਸਿੰਘ ਨੇ ਸਵੀਕਾਰ ਕੀਤਾ ਸਿਸੋਦੀਆ ਦਾ ਚੈਲੰਜ, ਜਲਦ ਹੋਣਗੇ ਆਹਮੋ-ਸਾਹਮਣੇ

ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਸਕੂਲਾਂ ਅਤੇ ਸਿੱਖਿਆ...

ਖਰੜ : ਬੇਕਾਬੂ ਕਾਰ ਨੇ ਕੁਚਲੇ ਡਿਵਾਈਡਰ ‘ਤੇ ਖੜ੍ਹੇ ਬੰਦੇ, ਗੱਡੀ ਪਲਟੀਆਂ ਖਾਂਦੀ ਗਈ 10 ਫੁੱਟ ਉੱਚੀ, 3 ਮੌਤਾਂ

ਖਰੜ-ਲੁਧਿਆਣਾ ਮਾਰਗ ‘ਤੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਹਮਣੇ ਇੱਕ ਵੱਡਾ ਹਾਦਸਾ ਵਾਪਰਿਆ, ਖਰੜ ਸਾਈਡ ਤੋਂ ਆਉਂਦੀ ਤੇਜ਼ ਰਫ਼ਤਾਰ...

15 ਦਸੰਬਰ ਤੋਂ ਵਿਦੇਸ਼ ਜਾਣ ਦੀ ਸੋਚ ਰਹੇ ਲੋਕਾਂ ਨੂੰ ਲੱਗ ਸਕਦੈ ਝਟਕਾ, ਸਰਕਾਰ ਉਡਾਣਾਂ ‘ਤੇ ਦੁਬਾਰਾ ਲਾਵੇਗੀ ਬੈਨ!

ਪਿਛਲੇ ਸਾਲ ਕੋਰੋਨਾ ਮਹਾਮਾਰੀ ਕਰਕੇ ਬੰਦ ਹੋਈਆਂ ਅੰਤਰਰਾਸ਼ਟਰੀ ਉਡਾਣਾਂ ਨੂੰ 15 ਦਸੰਬਰ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ ਫਿਰ ਬਦਲ ਸਕਦਾ ਹੈ।...

CM ਚੰਨੀ ਵੱਲੋਂ ਰਮਾਇਣ, ਮਹਾਭਾਰਤ ਤੇ ਸ਼੍ਰੀਮਦ ਭਾਗਵਦ ਗੀਤਾ ‘ਤੇ ਵਿਸ਼ਵ ਪੱਧਰੀ ਖੋਜ ਕੇਂਦਰ ਦੀ ਸਥਾਪਨਾ ਦਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਮਾਇਣ, ਮਹਾਭਾਰਤ ਅਤੇ ਸ੍ਰੀਮਦ ਭਗਵਦ ਗੀਤਾ ਦੇ ਤਿੰਨ ਮਹਾਂਕਾਵਿ ‘ਤੇ ਇਕ ਵਿਸ਼ੇਸ਼ ਖੋਜ ਕੇਂਦਰ...

CM ਚੰਨੀ ਨੇ ਮੋਰਿੰਡਾ ਫੇਰੀ ਦੌਰਾਨ ਹੈਲੀਕਾਪਟਰ ਕੋਲ ਖੇਡਦੇ ਪਿੰਡ ਦੇ ਬੱਚਿਆਂ ਨੂੰ ਕਰਾਈ ਅਸਮਾਨ ਦੀ ਸੈਰ, (ਤਸਵੀਰਾਂ)

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੋਰਿੰਡਾ ਫੇਰੀ ਦੌਰਾਨ ਹੈਲੀਕਾਪਟਰ ਕੋਲ ਖੇਡਦੇ ਪਿੰਡ ਦੇ ਕੁਝ ਬੱਚਿਆਂ ਨੂੰ ਇਸ ਵਿੱਚ ਬਿਠਾ ਕੇ...

ਟਿਕੈਤ ਦੀ ਚਿਤਾਵਨੀ- ‘MSP ‘ਤੇ ਕਾਨੂੰਨ ਨਾ ਬਣਿਆ ਤਾਂ 26 ਜਨਵਰੀ ਦੂਰ ਨਹੀਂ, 4 ਲੱਖ ਟਰੈਕਟਰ ਤੇ ਕਿਸਾਨ ਇੱਥੇ ਹੀ ਨੇ’

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਕੇਂਦਰ ਸਰਕਾਰ ਨੂੰ 26 ਜਨਵਰੀ ਦੀ ਟਰੈਕਟਰ ਰੈਲੀ ਯਾਦ ਕਰਵਾਉਂਦੇ ਹੋਏ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ....

ਤ੍ਰਿਪੁਰਾ ਨਗਰ-ਨਿਗਮ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ, ਅਗਰਤਲਾ ‘ਚ TMC, CPI ਨਹੀਂ ਖੋਲ੍ਹ ਸਕੇ ਖਾਤਾ

ਤ੍ਰਿਪੁਰਾ ‘ਚ ਸੱਤਾਧਾਰੀ ਪਾਰਟੀ ਭਾਜਪਾ ਨੇ ਤ੍ਰਿਣਮੂਲ ਕਾਂਗਰਸ ਨਾਲ ‘ਖੇਲਾ’ ਕਰਦੇ ਹੋਏ ਲੋਕ ਸਭਾ ਚੋਣਾਂ ‘ਚ ਵੱਡੀ ਜਿੱਤ ਹਾਸਲ...

ਖ਼ੁਸ਼ਖਬਰੀ : ਵਿਦਿਆਰਥੀ ਆਪਣੇ ਮੁਲਕ ‘ਚ ਆਨਲਾਈਨ ਪੜ੍ਹ ਕੇ ਵੀ ਲੈ ਸਕਣਗੇ ਕੈਨੇਡਾ ਦਾ ਓਪਨ ਵਰਕ ਪਰਮਿਟ

ਕੈਨੇਡਾ ਆ ਕੇ ਪੜ੍ਹਾਈ ਕਰਨ ਦੇ ਚਾਹਵਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਚੰਗੀ ਖਬਰ ਹੈ। ਕੈਨੇਡਾ ਸਰਕਾਰ ਨੇ ਵਿਦਿਆਰਥੀਆਂ ਲਈ ਸਹੂਲਤ ਹੋਰ...

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਤੇ ‘ਆਪ’ ਦਾ ਸੂਪੜਾ ਹੋਵੇਗਾ ਸਾਫ : ਸੁਖਬੀਰ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਦਲਾਂ ‘ਤੇ ਵੱਡਾ ਸਿਆਸੀ ਹਮਲਾ ਕੀਤਾ...

ਭਲਕੇ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ- ਬਿਜਲੀ, ਪੈਨਸ਼ਨ ਤੇ ਵਿੱਤੀ ਸੁਧਾਰਾਂ ਸਣੇ 30 ਬਿੱਲ ਹੋਣਗੇ ਪੇਸ਼

ਸੋਮਵਾਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਿਹਾ ਹੈ। ਪਹਿਲੇ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਹੋਵੇਗਾ। ਇਸ...

ਫਿਰੋਜ਼ਪੁਰ, ਸ੍ਰੀ ਹਰਗੋਬਿੰਦਪੁਰ ਸਣੇ ਚਾਰ ਵਿਧਾਨ ਸਭਾ ਸੀਟਾਂ ਤੋਂ ਸੁਖਬੀਰ ਬਾਦਲ ਨੇ ਉਮੀਦਵਾਰਾਂ ਦੇ ਨਾਂ ਐਲਾਨੇ

ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ...

CM ਚੰਨੀ ਸਰਕਾਰ ‘ਤੇ ਕੇਜਰੀਵਾਲ ਦਾ ਨਿਸ਼ਾਨਾ, ‘6000 ਰੁ: ਤਨਖ਼ਾਹ ਨਾਲ ਕਿੱਦਾਂ ਕਿਸੇ ਦਾ ਹੋ ਸਕਦੈ ਗੁਜ਼ਾਰਾ’

ਸ਼ਨੀਵਾਰ ਨੂੰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਮੋਹਾਲੀ ਪਹੁੰਚੇ।...

Covid-19 ਖੌਫ ਵਿਚਾਲੇ ਹਵਾਈ ਯਾਤਰਾ ਨੂੰ ਲੈ ਕੇ ਹੋਵੇਗਾ ਵੱਡਾ ਫ਼ੈਸਲਾ, PM ਮੋਦੀ ਵੱਲੋਂ ਆਦੇਸ਼ ਜਾਰੀ

ਕੋਰੋਨਾ ਦੇ ਨਵੇਂ ਵੇਰੀਏਂਟ ਨੇ ਭਾਰਤ ਵਿੱਚ ਵੀ ਦਹਿਸ਼ਤ ਵਧਾ ਦਿੱਤੀ ਹੈ। ਬੀਤੇ ਦਿਨ ਹੀ ਹਵਾਬਾਜ਼ੀ ਮੰਤਰਾਲੇ ਨੇ 15 ਦਸੰਬਰ ਤੋਂ ਰੈਗੂਲਰ...

Covid-19: ਕੈਨੇਡਾ ਨੇ ਫਲਾਈਟਾਂ ‘ਤੇ ਲਾਈ ਪਾਬੰਦੀ, ਇਨ੍ਹਾਂ 7 ਦੇਸ਼ਾਂ ਤੋਂ ਹੋ ਕੇ ਜਾਣ ਵਾਲੇ ਲੋਕਾਂ ਨੂੰ ਨਹੀਂ ਮਿਲੇਗੀ ਐਂਟਰੀ

ਕੋਵਿਡ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਨੇ ਪਿਛਲੇ 14 ਦਿਨਾਂ ਦੌਰਾਨ ਦੱਖਣੀ ਅਫਰੀਕਾ ਦੇ ਸੱਤ ਦੇਸ਼ਾਂ ਤੋਂ ਹੋ ਕੇ ਆਉਣ ਵਾਲੇ...

ਚੰਨੀ-ਸਿੱਧੂ ਨੇ ਪੰਜਾਬ ਨੂੰ ਤਮਾਸ਼ਾ ਬਣਾ ਕੇ ਰੱਖ ‘ਤਾ, ਕਾਮੇਡੀ ਸਰਕਸ ਬਣ ਕੇ ਰਹਿ ਗਈ ਕਾਂਗਰਸ : ਚੁੱਘ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚ ਸਿਆਸੀ ਜੰਗ ਵਚਾਲੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਸਕੱਤਰ ਨੇ...

MLA ਹੋਸਟਲ ਨੇੜੇ ਟਾਵਰ ‘ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹਿਆ ਅਧਿਆਪਕ, ਪਈਆਂ ਭਾਜੜਾਂ

ਚੰਡੀਗੜ੍ਹ ਦੇ ਸੈਕਟਰ-4 ਵਿੱਚ ਇੱਕ ਈਟੀਟੀ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੀਵੀ ਟਾਵਰ ਉੱਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੂੰ...

Covid ਦੇ ਨਵੇਂ ਰੂਪ ਦੀ ਦਹਿਸ਼ਤ, ਸਾਊਥ ਅਫਰੀਕਾ ਦੀਆਂ ਦੋ ਉਡਾਣਾਂ ‘ਚ 85 ਲੋਕ ਸੰਕ੍ਰਮਿਤ

ਕੋਰੋਨਾ ਦੇ ਨਵੇਂ ਰੂਪ ਦਾ ਖੌਫ ਲਗਾਤਾਰ ਵਧਦਾ ਜਾ ਰ ਰਿਹਾ ਹੈ। ਸਾਊਥ ਅਫਰੀਕਾ ਤੋਂ ਆਈ ਇੱਕ ਫਲਾਈਟ ਵਿੱਚ ਕਈ ਲੋਕ ਕੋਰੋਨਾ ਪਾਜ਼ੀਟਿਵ ਨਿਕਲੇ,...

ਹਰਿਆਣਾ ਦੇ CM ਖੱਟਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ‘MSP ‘ਤੇ ਕਾਨੂੰਨ ਸੰਭਵ ਨਹੀਂ’

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਬਿੱਲ ਸੋਮਵਾਰ ਨੂੰ ਸੰਸਦ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ ਪਰ ਕਿਸਾਨ ਕੁਝ ਹੋਰ ਮੰਗਾਂ ਦੇ...

Covid-19 ਦਾ ਖੌਫ, ਕੇਜਰੀਵਾਲ ਦੀ ਮੰਗ- ‘ਵਿਦੇਸ਼ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਰੋਕ ਲਾਈ ਜਾਵੇ’!

ਕੋਰੋਨਾ ਦੇ ਨਵੇਂ ਵੇਰੀਏਂਟ ‘ਓਮੀਕ੍ਰੋਨ’ ਦੇ ਮਿਲਣ ਤੋਂ ਬਾਅਦ ਦੁਨੀਆ ਦੇ ਕਈ ਦੇਸ਼ ਅਲਰਟ ਹੋ ਗਏ ਹਨ, ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਕਈ...

ਸਿੱਖਿਆ ‘ਤੇ ਭਖੀ ਸਿਆਸਤ ਵਿਚਾਲੇ ਕੇਜਰੀਵਾਲ ਅੱਜ ਆ ਰਹੇ ਮੋਹਾਲੀ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ...

ਸੋਮਵਾਰ ਨੂੰ ਖੇਤੀ ਕਾਨੂੰਨਾਂ ‘ਤੇ ਫੈਸਲਾ, PM ਮੋਦੀ ਨੇ ਸਾਰੇ MPs ਨੂੰ ਸੰਸਦ ‘ਚ ਮੌਜੂਦ ਰਹਿਣ ਦੇ ਦਿੱਤੇ ਹੁਕਮ

ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਫੈਸਲਾ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...

ਹੁਸ਼ਿਆਰਪੁਰ ਦੇ ਇੱਕੋ ਹੀ ਸਕੂਲ ‘ਚ 13 ਵਿਦਿਆਰਥੀ ਪਾਜ਼ੀਟਿਵ ਮਿਲਣ ਨਾਲ ਪਈਆਂ ਭਾਜੜਾਂ, ਸਕੂਲ ਬੰਦ

ਕੋਰੋਨਾ ਇੱਕ ਵਾਰ ਫਿਰ ਦੇਸ਼ ਵਿੱਚ ਪੈਰ ਪਸਾਰਨ ਲੱਗ ਗਿਆ ਹੈ। ਪੰਜਾਬ ਵਿੱਚ ਮੁੜ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਵਿਦਿਆਰਥੀਆਂ ਦੀ ਵੈਕਸੀਨੇਸ਼ਨ...

PSPCL ਨੇ ਕੱਢੀਆਂ 600 ਲਾਈਨਮੈਨਾਂ ਦੀਆਂ ਭਰਤੀਆਂ, ਇਸ ਤਰੀਕ ਤੱਕ ਕਰੋ Apply

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੇ ਲਾਈਨਮੈਨ ਦੀ ਅਪ੍ਰੈਂਟਿਸਸ਼ਿਪ ਸਿਖਲਾਈ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ, ਇਸ...

ਮੁੜ ਹਾਈਕੋਰਟ ਪਹੁੰਚਿਆ ਰੋਪੜ ‘ਚ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ, ਸਰਕਾਰ ਨੂੰ ਨੋਟਿਸ ਜਾਰੀ

ਰੋਪੜ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਇਕ ਵਾਰ ਫਿਰ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੂੰ ਕਿਹਾ...

ਮਹਾਰਾਸ਼ਟਰ ਸਰਕਾਰ ਦਾ ਐਲਾਨ- ਕੋਰੋਨਾ ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ ਮਿਲਣਗੇ 50-50 ਹਜ਼ਾਰ ਰੁ.

ਮਹਾਰਾਸ਼ਟਰ ਦੀ ਊਧਵ ਸਰਕਾਰ ਨੇ ਸੂਬੇ ‘ਚ ਕੋਰੋਨਾ ਨਾਲ ਜਾਨਾਂ ਗੁਆਉਣ ਵਾਲਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ ਇੱਥੇ ਕੋਰੋਨਾ...

ਮਨਜ਼ੂਰੀ ਤੋਂ ਪਹਿਲਾਂ ਹੀ ਵਿਵਾਦਾਂ ‘ਚ ਕੈਪਟਨ ਦੀ ਨਵੀਂ ਪਾਰਟੀ, ਪ੍ਰਧਾਨ ‘ਤੇ ਚੱਲ ਰਹੇ ਕਰੋੜਾਂ ਦੇ ਫ੍ਰਾਡ ਦੇ ਕੇਸ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਮਨਜ਼ੂਰੀ ਮਿਲਣ ਤੋਂ ਪਹਿਲਾਂ ਹੀ ਵਿਵਾਦਾਂ...

ਮਸ਼ਹੂਰ ਵਕੀਲ ਹਰਪ੍ਰੀਤ ਸੰਧੂ ਨੂੰ ਚੰਨੀ ਸਰਕਾਰ ਨੇ ਲਾਇਆ ਇਨਫੋਟੈੱਕ ਦਾ ਚੇਅਰਮੈਨ

ਚੰਨੀ ਸਰਕਾਰ ਨੇ ਮਸ਼ਹੂਰ ਵਕੀਲ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ (ਇਨਫੋਟੈਕ) ਦਾ...

ਕੈਪਟਨ ਦਾ ਹਰੀਸ਼ ਚੌਧਰੀ ‘ਤੇ ਵੱਡਾ ਹਮਲਾ, ਨੌਕਰੀਓਂ ਕੱਢਿਆ ਦੱਸ ਕੇ ਫਰੋਲੇ ਸਾਰੇ ਪੋਤੜੇ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਸਕੱਤਰ ਹਰੀਸ਼ ਚੌਧਰੀ ਵੱਲੋਂ ਮੁੱਖ ਮੰਤਰੀ ਹੁੰਦਿਆਂ...

ਚੰਗੀ ਖਬਰ : ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੀਨੀਅਰ ਸਿਟੀਜ਼ਨਸ ਨੂੰ ਮੁਫਤ ਭੇਜੇਗੀ ਦਿੱਲੀ ਸਰਕਾਰ

ਦਿੱਲੀ ਦੇ ਸੀਨੀਅਰ ਸਿਟੀਜ਼ਨ ਨੂੰ ਦਿੱਲੀ ਸਰਕਾਰ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫਤ ਯਾਤਰਾ ਕਰਵਾਏਗੀ। ਸ੍ਰੀ...

ਚੰਡੀਗੜ੍ਹ ‘ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਪ੍ਰਸ਼ਾਸਨ ਅਲਰਟ, ਅਡਵਾਇਜ਼ਰੀ ‘ਚ ਦੱਸੇ ਬਚਾਅ ਦੇ ਤਰੀਕੇ

ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ, ਜਿਸ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ...

ਸ਼ੇਅਰ ਬਾਜ਼ਾਰ ‘ਚ ਵੱਡੀ ਗਿਰਾਵਟ- BSE 1687 ਤੇ ਨਿਫਟੀ 509 ਅੰਕ ਡਿੱਗ ਕੇ ਹੋਇਆ ਬੰਦ

ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰ ਵੱਡੀ ਗਿਰਾਵਟ ਦੇ ਨਾਲ ਬੰਦ ਹੋਏ। BSE ਸੈਂਸੈਕਸ 1687.94 ਅੰਕ ਜਾਂ 2.87% ਹੇਠਾਂ 57,107.15 ‘ਤੇ...

ਦੂਜੇ ਮੁਲਕ ‘ਚ ਚੱਲਦੀ ਮੀਟਿੰਗ ਵਿਚਾਲੇ ਆਪਸ ‘ਚ ਭਿੜ ਗਏ ਪਾਕਿਸਤਾਨੀ ਮੰਤਰੀ, ਭੜਕੀ ਜਰਤਾਜ ਮੁੜੀ ਵਾਪਿਸ

ਪਾਕਿਸਤਾਨ ਦੇ ਦੋ ਮੰਤਰੀ ਦੂਜੇ ਮੁਲਕ ਵਿੱਚ ਜਾ ਕੇ ਆਪਸ ‘ਚ ਹੀ ਭਿੜ ਗਏ। ਸਕਾਟਲੈਂਡ ਦੇ ਗਲਾਸਗੋ ਵਿੱਚ ਪਿਛਲੇ ਮਹੀਨੇ ਕਲਾਈਮੇਟ ਸਮਿਤ...

ਸੁਖਬੀਰ ਬਾਦਲ ਦੀ ਚੰਨੀ ਸਰਕਾਰ ਨੂੰ ਵੱਡੀ ਚਿਤਾਵਨੀ- ਜੇ ਝੂਠੇ ਕੇਸ ਦਰਜ ਕੀਤੇ ਤਾਂ ਕਰਾਂਗੇ ‘ਜੇਲ੍ਹ ਭਰੋ’ ਅੰਦੋਲਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ...

ਬਹਾਦਰੀ ਦੀ ਮਿਸਾਲ ਬਣੀ ਕਪੂਰਥਲਾ ਦੀ ਕੁੜੀ, ਇਕੱਲਿਆਂ ਕਾਬੂ ਕੀਤੇ ਲੁਟੇਰੇ, ਹੋਇਆ ਸਨਮਾਨ

ਕਪੂਰਥਲਾ ਦੀ ਰਹਿਣ ਵਾਲੀ ਬਹਾਦਰ ਕੁੜੀ ਗੁਰਵਿੰਦਰ ਕੌਰ ਨੂੰ ਉਸ ਦੀ ਬਹਾਦਰੀ ਲਈ ਕਪੂਰਥਲਾ ਪੁਲਿਸ ਵੱਲੋਂ ਸਨਮਾਨਤ ਕੀਤਾ ਗਿਆ। ਸ਼ੁੱਕਰਵਾਰ...

ਲੰਡਨ ਤੋਂ ਮੰਦਭਾਗੀ ਖਬਰ : ਸਿੱਖ ਅੱਲ੍ਹੜ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ

ਲੰਡਨ ‘ਚ ਇੱਕ 16 ਸਾਲ ਦੇ ਬ੍ਰਿਟਿਸ਼ ਸਿੱਖ ਨੂੰ ਸੜਕ ਵਿਚਕਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਪੱਛਮੀ ਲੰਡਨ ਵਿੱਚ ਬੁੱਧਵਾਰ ਰਾਤ ਦੀ...

Breaking : ਸਰਕਾਰ ਨੇ ਅੰਤਰਰਾਸ਼ਟਰੀ ਫਲਾਈਟਾਂ ਤੋਂ ਹਟਾਈ ਪਾਬੰਦੀ

ਕੌਮਾਂਤਰੀ ਯਾਤਰੀਆਂ ਲਈ ਚੰਗੀ ਖਬਰ ਹੈ। ਸਰਕਾਰ ਨੇ ਕ੍ਰਿਸਮਸ ਤੋਂ 10 ਦਿਨ ਪਹਿਲਾਂ 15 ਦਸੰਬਰ ਤੋਂ ਉਨ੍ਹਾਂ ਦੇਸ਼ਾਂ ਲਈ ਰੈਗੂਲਰ...

ਕੇਜਰੀਵਾਲ ਭਲਕੇ ਮੁੜ ਆਉਣਗੇ ਪੰਜਾਬ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਚੋਣਾਂ ਲੇਈ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਜੁੱਟ ਗਈ ਹੈ। ਪਾਰਟੀ ਦੇ ਸੁਪਰੀਮੋ ਦੇ ਦਿੱਲੀ...

ਪੋਰਨ ਫਿਲਮ ਰੈਕੇਟ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਨੂੰ ਹਾਈਕੋਰਟ ਦਾ ਝਟਕਾ

ਪੋਰਨ ਫਿਲਮ ਰੈਕੇਟ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ...

ਪਿੰਡ ‘ਚੋਂ ਥਾਣੇਦਾਰ ਦੇ ਤਬਾਦਲੇ ‘ਤੇ ਰੋ ਪਏ ਲੋਕ, ਪਿਆਰ ਦੇ ਹੰਝੂਆਂ ਨਾਲ ਦਿੱਤੀ ਵਿਦਾਈ, (ਵੀਡੀਓ)

ਥਾਣੇਦਾਰਾਂ ਤੋਂ ਅਕਸਰ ਲੋਕ ਡਰਦੇ ਨਜ਼ਰ ਆਉਂਦੇ ਹਨ, ਪਰ ਇੱਕ ਅਜਿਹਾ ਵੀ ਥਾਣੇਦਾਰ ਹੈ, ਜਿਸ ਦੀ ਬਦਲੀ ਹੋਣ ‘ਤੇ ਇਲਾਕੇ ਦੇ ਲੋਕ ਵੀ ਰੋ ਪਏ। ਇਸ...

‘ਬਿੱਟੂ ਦੀ ਛੁੱਟੀ’ ‘ਤੇ ਭੜਕੇ ਕੈਪਟਨ, CM ਚੰਨੀ ਸਰਕਾਰ ‘ਤੇ ਬੋਲਿਆ ਵੱਡਾ ਹਮਲਾ

ਪਟਿਆਲਾ: ਸੰਜੀਵ ਸ਼ਰਮਾ ਬਿੱਟੂ ਨੂੰ ਮੇਅਰ ਦੇ ਅਹੁਦੇ ਤੋਂ ਸਸਪੈਂਡ ਕਰਨ ਪਿੱਛੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਭੜਾਸ...

ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਮਨਾਉਣ ਲਈ ਬੱਬੂ ਮਾਨ ਦਾ ਐਲਾਨ, ‘ਪਹੁੰਚ ਰਿਹਾਂ ਭਲਕੇ’

ਪਿਛਲੇ ਸਾਲ 26 ਨਵੰਬਰ ਨੂੰ ‘ਦਿੱਲੀ ਚਲੋ’ ਦੇ ਸੱਦੇ ਨਾਲ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਭਲਕੇ ਇੱਕ ਸਾਲ ਦਾ ਲੰਮਾ...

ਕੋਰੋਨਾ ਦੇ ਨਵੇਂ ਰੂਪ ਦਾ ਖੌਫ, ਸਰਕਾਰ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਲੈ ਕੇ ਰਾਜਾਂ ਨੂੰ ਅਲਰਟ ਜਾਰੀ

ਦੱਖਣੀ ਅਫਰੀਕਾ ਵਿੱਚ ਕੋਵਿਡ ਦਾ ਨਵਾਂ ਵੇਰੀਏਂਟ (B.1.1529) ਮਿਲਣ ਪਿੱਛੋਂ ਭਾਰਤ ਸਰਕਾਰ ਵੀ ਅਲਰਟ ਹੋ ਗਈ ਹੈ। ਸਰਕਾਰ ਨੇ ਦੇਸ਼ ਦੇ ਸਾਰੇ ਸੂਬਿਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਪੁਣੇ ਦੇ ਹਸਪਤਾਲ ‘ਚ ਹੋਏ ਦਾਖ਼ਲ

ਸਮੇਂ-ਸਮੇਂ ‘ਤੇ ਸਮਾਜਿਕ ਮੁੱਦਿਆਂ ‘ਤੇ ਆਵਾਜ਼ ਬੁਲੰਦ ਕਰਨ ਵਾਲੇ ਸੋਸ਼ਲ ਵਰਕਰ ਤੇ ਗਾਂਧੀਵਾਦੀ ਅੰਨਾ ਹਜ਼ਾਰੇ ਨੂੰ ਤਬੀਅਤ ਵਿਗੜਣ ਕਰਕੇ...

ਬਟਾਲਾ ਨੂੰ ਨਵਾਂ ਜ਼ਿਲ੍ਹਾ ਐਲਾਨ ਸਕਦੇ ਨੇ CM ਚੰਨੀ! ਪ੍ਰਤਾਪ ਬਾਜਵਾ ਦੀ ਚਿੱਠੀ ਦਾ ਦਿੱਤਾ ਜਵਾਬ

ਬਟਾਲਾ ਵਾਸੀਆਂ ਲਈ ਚੰਗੀ ਖਬਰ ਹੈ। ਲੰਮੇ ਸਮੇਂ ਤੋਂ ਬਟਾਲੇ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਪੰਜਾਬ ਸਰਕਾਰ ਛੇਤੀ ਹੀ ਪ੍ਰਵਾਨ ਕਰ ਸਕਦੀ...

ਕੈਪਟਨ ਦੀ ਮੌਜੂਦਗੀ ‘ਚ ਮੇਅਰ ਬਿੱਟੂ ਦੀ ਹੋਈ ਛੁੱਟੀ, ਬਹੁਮਤ ਸਾਬਤ ਕਰਨ ‘ਚ ਹੋਏ ਫੇਲ੍ਹ

ਕੈਪਟਨ ਦੇ ਖਾਸ ਤੇ ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਸਾਬਕਾ ਮੁੱਖ ਮੰਤਰੀ ਮੰਤਰੀ ਦੀ ਮੌਜੂਦਗੀ ਵਿੱਚ ਛੁੱਟੀ ਕਰ ਦਿੱਤੀ...

Breaking : ਅਫਗਾਨਿਸਤਾਨ ਦੇ ਗੁਰਦੁਆਰੇ ‘ਚ ਵੱਡਾ ਬੰਬ ਧਮਾਕਾ, ਹਿੰਦੂ-ਸਿੱਖਾਂ ‘ਚ ਫੈਲੀ ਦਹਿਸ਼ਤ

ਅਫਗਾਨਿਸਤਾਨ ‘ਚ ਗੁਰਦੁਆਰਾ ਕਰਤੇ ਪਰਵਾਨ ਵਿੱਚ ਭਿਆਨਕ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਤੋਂ ਬਾਅਦ ਅਫਗਾਨਿਸਤਾਨ ਵਿੱਚ...

CM ਦਾ ਘਰ ਘੇਰਨ ਜਾ ਰਹੇ ਕੰਪਿਊਟਰ ਟੀਚਰਾਂ ‘ਤੇ ਲਾਠੀਚਾਰਜ, ਚੱਲੀਆਂ ਪਾਣੀ ਦੀਆਂ ਤੋਪਾਂ, ਕਈ ਫੱਟੜ

ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕੰਪਿਊਟਰ ਟੀਚਰਾਂ ਤੇ ਪੁਲਿਸ ਵਿਚਾਲੇ ਅੱਜ ਝੜਪ...

ਕੋਰੋਨਾ ਦਾ ਮੁੜ ਵਧਿਆ ਕਹਿਰ, ਕੇਂਦਰ ਨੇ ਪੰਜਾਬ ਸਣੇ 13 ਸੂਬਿਆਂ ਨੂੰ ਕੀਤਾ ਅਲਰਟ

ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ, ਪਰ ਘੱਟ ਟੈਸਟਿੰਗ ਹੋਣ ‘ਤੇ ਕੇਂਦਰ ਸਰਕਾਰ ਨੇ ਚਿੰਤਾ ਜ਼ਾਹਰ ਕੀਤੀ ਹੈ।...

ਮੇਅਰ ਬਿੱਟੂ ਦੇ ਅਸਤੀਫੇ ਨੂੰ ਲੈ ਕੇ ਘਮਾਸਾਨ, ਕੈਪਟਨ ਤੇ ਬ੍ਰਹਮ ਮਹਿੰਦਰਾ ਆਹਮੋ-ਸਾਹਮਣੇ

ਪਟਿਆਲਾ ਵਿੱਚ ਕੈਪਟਨ ਦੇ ਨੇੜਲੇ ਮੇਅਰ ਸੰਜੀਵ ਬਿੱਟੂ ਖਿਲਾਫ ਅਸਤੀਫੇ ਲਈ ਬੇਭਰੋਸਗੀ ਮਤਾ ਪਾਸ ਕਰਨ ‘ਤੇ ਬਵਾਲ ਮਚ ਗਿਆ ਹੈ। ਜਨਰਲ ਹਾਊਸ...

ਪ੍ਰਨੀਤ ਕੌਰ ਨੂੰ ਨੋਟਿਸ ‘ਤੇ ਪਰਗਟ ਸਿੰਘ ਦਾ ਵੱਡਾ ਬਿਆਨ- ਪਾਰਟੀ ਦੀ ਨਾ ਮੰਨਣ ਦਾ ਅੰਜਾਮ ਤਾਂ ਹੁਣ ਭੁਗਤਣਾ ਹੀ ਪਊ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਉਨ੍ਹਾਂ ਦੀ ਪਤਨੀ ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ...

SFJ ਦੇ ਨੇਤਾ ਦੇ ਭਰਾ ਨੂੰ ਚੇਅਰਮੈਨ ਲਾਉਣ ‘ਤੇ ਵਿਰੋਧੀ ਤੇ ਆਪਣਿਆਂ ਦੇ ਨਿਸ਼ਾਨੇ ‘ਤੇ ਆਏ CM ਚੰਨੀ

ਪੰਜਾਬ ਵਿੱਚ ਸੀ. ਐੱਮ. ਚੰਨੀ ਸਰਕਾਰ ਇਕ ਨਵੇਂ ਸਿਆਸੀ ਬਵਾਲ ਵਿੱਚ ਫਸ ਗਈ ਹੈ। ਚੰਨੀ ਸਰਕਾਰ ਵੱਲੋਂ ਬਲਵਿੰਦਰ ਸਿੰਘ ਪੰਨੂ (ਕੋਟਲਾ ਬਾਮਾ) ਨੂੰ...

‘ਇਹ ਅੰਦੋਲਨ ਅਜੇ ਖ਼ਤਮ ਨਹੀਂ ਹੋਵੇਗਾ, MSP ‘ਤੇ ਪੱਕੀ ਗਾਰੰਟੀ ਲੈ ਕੇ ਜਾਵਾਂਗੇ’- ਰਾਕੇਸ਼ ਟਿਕੈਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਮਿਲਣ ਪਿੱਛੋਂ ਕਿਸਾਨ ਆਗੂ...

ਖ਼ੁਸ਼ਖ਼ਬਰੀ! ਸਰਕਾਰ ਕੌਮਾਂਤਰੀ ਉਡਾਣਾਂ ‘ਤੇ ਹਟਾਉਣ ਜਾ ਰਹੀ ਹੈ ਪਾਬੰਦੀ, ਲੱਖਾਂ ਲੋਕਾਂ ਨੂੰ ਮਿਲੇਗੀ ਰਾਹਤ

ਵਿਦੇਸ਼ ਜਾਣ ਦੀ ਉਡੀਕ ਕਰ ਰਹੇ ਲੱਖਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਕੌਮਾਂਤਰੀ ਉਡਾਣਾਂ ਦਸੰਬਰ ਅੰਤ ਤੱਕ ਪਹਿਲਾਂ ਦੀ ਤਰ੍ਹਾਂ ਬਹਾਲ ਹੋਣ...

ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, PM ਮੋਦੀ ਸਰਕਾਰ ਵੱਲੋਂ 80 ਕਰੋੜ ਲੋਕਾਂ ਲਈ ਵੱਡਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਜ਼ਰੀਏ ਮੁਫ਼ਤ ਰਾਸ਼ਨ ਦੇਣ ਦੀ...

ਸ਼੍ਰੋਮਣੀ ਅਕਾਲੀ ਦਲ ਨੇ RD ਸ਼ਰਮਾ ਨੂੰ ਲੁਧਿਆਣਾ ਨਾਰਥ ਤੋਂ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਨਾਰਥ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।...

PM ਮੋਦੀ ਕੈਬਨਿਟ ਵੱਲੋਂ ਨਿੱਜੀਕਰਨ ਲਈ ਬਿੱਲ ਨੂੰ ਹਰੀ ਝੰਡੀ, ਇਹ ਦੋ ਸਰਕਾਰੀ ਬੈਂਕ ਹੋਣ ਜਾ ਰਹੇ ਨੇ ਪ੍ਰਾਈਵੇਟ!

ਬੁੱਧਵਾਰ ਨੂੰ ਪਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ‘The Banking Laws (amendment), Bill 2021’ ਨੂੰ ਸੰਸਦ ਵਿੱਚ ਪੇਸ਼ ਕਰਨ ਦੇ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਬਲ ਦੇ ਰੇਟ 100 ਰੁ: ਫਿਕਸ ਕਰਨ ਦੇ ਐਲਾਨ ‘ਤੇ ਬੁਰੀ ਤਰ੍ਹਾਂ ਘਿਰੀ CM ਚੰਨੀ ਸਰਕਾਰ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਜਾ ਰਹੇ ਲੋਕ ਲੁਭਾਵਣੇ ਫ਼ੈਸਲੇ ਅਤੇ ਹੁਣ ਸੀ. ਐੱਮ. ਚੰਨੀ ਸਰਕਾਰ ਵੱਲੋਂ ਕੇਬਲ ਦੇ ਰੇਟ 100 ਰੁਪਏ ਫਿਕਸ...

ਔਰਤਾਂ ਲਈ 1000 ਰੁ. ਦਾ ਐਲਾਨ ਕਰਕੇ ਕੇਜਰੀਵਾਲ ਨੇ ਪੰਜਾਬੀਆਂ ਦਾ ਮਜ਼ਾਕ ਉਡਾਇਆ : ਗੜ੍ਹੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਮੋਗਾ ਵਿਖੇ ਰੈਲੀ ਦੇ ਦੌਰਾਨ ਪੰਜਾਬ ਦੀ ਮਾਂ, ਨੂੰਹ, ਧੀ ਤੇ ਹਰ ਉਸ ਔਰਤ ਜਿਸ...

Big Breaking : PM ਮੋਦੀ ਦੀ ਕੈਬਨਿਟ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ...

ਕਪਿਲ ਸ਼ਰਮਾ ਸ਼ੋਅ ‘ਚ ਗੈਸਟ ਵਜੋਂ ਪਹੁੰਚੀ ਭਾਜਪਾ MP ਸਮ੍ਰਿਤੀ ਈਰਾਨੀ ਨੂੰ ਗਾਰਡ ਨੇ ਤੋਰਿਆ ਵਾਪਿਸ, ਪਈਆਂ ਭਾਜੜਾਂ

ਕਪਿਲ ਸ਼ਰਮਾ ਦੇ ਸ਼ੋਅ ‘ਚ ਸਪੈਸ਼ਲ ਗੈਸਟ ਵਜੋਂ ਸ਼ਾਮਲ ਹੋਣ ਪਹੁੰਚੀ ਭਾਜਪਾ ਦੀ ਸੰਸਦ ਮੈਂਬਰ ਤੇ ਸਾਬਕਾ ਅਦਾਕਾਰਾ ਸਮ੍ਰਿਤੀ ਇਰਾਨੀ ਨੂੰ ਗੇਟ...

CM ਬਣਨ ਪਿੱਛੋਂ ਅੱਜ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸ਼ਹਿਰ ਪਟਿਆਲਾ ਪਹੁੰਚ ਰਹੇ ਚੰਨੀ

ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਪਹੁੰਚ ਰਹੇ ਹਨ। ਮੁੱਖ ਮੰਤਰੀ ਪੰਜਾਬੀ ਯੂਨੀਵਰਸਿਟੀ ਵਿੱਚ...

ਸਿੱਧੂ ਤੇ CM ਚੰਨੀ ਨਹੀਂ ਹੋਣਗੇ ਮੁੱਖ ਮੰਤਰੀ ਚਿਹਰਾ, ਜਾਖੜ ਨੂੰ ਲੈ ਕੇ ਹੋਣ ਵਾਲਾ ਹੈ ਵੱਡਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਜਲਦਬਾਜ਼ੀ ਵਿੱਚ ਸਿੱਧੂ ਜਾਂ ਮੁੱਖ ਮੰਤਰੀ ਚੰਨੀ ਨੂੰ ਮੁੱਖ ਮੰਤਰੀ ਚਿਹਰੇ ਦੇ ਤੌਰ ‘ਤੇ ਨਹੀਂ ਪੇਸ਼...

ਸਿੱਧੂ ਦਾ ਅੰਮ੍ਰਿਤਸਰ ਦੌਰਾ, ਈਸਟ ਸੀਟ ਤੋਂ ਲੜਨਗੇ ਚੋਣ, ਅੱਜ ਹਲਕੇ ‘ਚ ਕਰਨਗੇ ਵੱਡੇ ਐਲਾਨ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੇ ਹਲਕੇ...

ਨਾਂਦੇੜ ਸਾਹਿਬ ਲਈ ਅੱਜ ਤੋਂ ਫਲਾਈਟਸ ਸ਼ੁਰੂ, ਅੰਮ੍ਰਿਤਸਰ ਤੋਂ ਭਰ ਸਕੋਗੇ ਉਡਾਣ, ਜਾਣੋ ਸ਼ਡਿਊਲ

ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ ਹੈ ਕਿ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ 55 ਦਿਨਾਂ ਬਾਅਦ ਅੱਜ ਤੋਂ ਮੁੜ ਸ਼ੁਰੂ ਹੋ...

ਸਰਕਾਰ ਨੇ GST ਦਰਾਂ ਵਧਾ ਕੇ ਦਿੱਤਾ ਝਟਕਾ, ਜਨਵਰੀ 2022 ਤੋਂ ਕੱਪੜੇ, ਜੁੱਤੇ ਤੇ ਚੱਪਲ ਹੋ ਜਾਣਗੇ ਮਹਿੰਗੇ

ਆਉਣ ਵਾਲੇ ਨਵੇਂ ਸਾਲ 2022 ‘ਚ ਸਰਕਾਰ ਨੇ ਆਮ ਨਾਗਰਿਕਾਂ ਨੂੰ ਵੱਡਾ ਝਟਕਾ ਦਿੱਤਾ ਹੈ, ਹੁਣ ਤੋਂ ਤੁਹਾਨੂੰ ਕੱਪੜੇ, ਜੁੱਤੀਆਂ ਅਤੇ ਟੈਕਸਟਾਈਲ...

CM ਚੰਨੀ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਹੋਏ ਨਤਮਸਤਕ, ਬੰਗਾ ਵਾਸੀਆਂ ਲਈ ਕੀਤੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੰਗਾ ਦੇ ਪਿੰਡ ਭੜੋ ਮਜਾਰਾ ਵਿਖੇ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਨਤਮਸਤਕ ਹੋਏ। ਇਸ...

ਪੰਜਾਬ ਵਿਧਾਨ ਚੋਣਾਂ ਲਈ ਸਭ ਤੋਂ ਪਹਿਲਾਂ ਅਸੀਂ ਕਰਨ ਵਾਲੇ ਹਾਂ CM ਚਿਹਰੇ ਦਾ ਐਲਾਨ : ਅਰਵਿੰਦ ਕੇਜਰੀਵਾਲ

ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੂਫਾਨੀ ਦੌਰੇ ‘ਤੇ ਹਨ। ਅਜੇ...

ਕੇਜਰੀਵਾਲ ਨੇ ਸਿੱਧੂ ਦੀਆਂ ਤਾਰੀਫਾਂ ਦੇ ਬੰਨ੍ਹੇ ਪੁਲ, ਬੋਲੇ- ਸਰਕਾਰ ਦੇ ਝੂਠਾਂ ਦੀਆਂ ਪੋਲਾਂ ਖੋਲ੍ਹ ਰਹੇ ਨੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਥੇ ਕਾਂਗਰਸ ‘ਤੇ ਨਿਸ਼ਾਨੇ ਵਿੰਨ੍ਹ ਰਹੇ ਹਨ, ਉਥੇ ਹੀ ਅੰਮ੍ਰਿਤਸਰ ਵਿੱਚ ਕਾਂਗਰਸ ਸੂਬਾ...

ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ: ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼...

ਪੰਜਾਬ ‘ਚ ‘ਆਪ’ ਸੁਪਰੀਮੋ ਦਾ ਐਲਾਨ, ਸਰਕਾਰ ਬਣਦੇ ਹੀ ਠੇਕੇ ‘ਤੇ ਕੰਮ ਕਰ ਰਹੇ ਅਧਿਆਪਕ ਕਰਾਂਗੇ ਪੱਕੇ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਪਹੁੰਚੇ, ਜਿਥੇ ਪ੍ਰੈਸ...

ਕੇਜਰੀਵਾਲ ਦੀ ‘ਆਟੋ ਪਾਲਿਸਟਿਕਸ’ ‘ਤੇ ਵੱਡਾ ਖੁਲਾਸਾ, ਆਪਣੀ ਹੀ ਪਾਰਟੀ ਵਰਕਰ ਘਰ ਕੀਤਾ ਡਿਨਰ

ਚੋਣਾਂ ਲਈ ਲੋਕਾਂ ਨੂੰ ਲੁਭਾਉਣ ਲਈ ਦੋ ਮੁੱਖ ਮੰਤਰੀਆਂ ਵੱਲੋਂ ਨਵੇਂ-ਨਵੇਂ ਪੈਂਤੜੇ ਵਰਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਦੀਆਂ ਆਮ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ, ਪੰਜਾਬ ਰੋਡਵੇਜ਼ ਨੇ ਲਿਆ ਇਹ ਫੈਸਲਾ

ਪੰਜਾਬ ਵਿੱਚ ਪੀਆਰਟੀਸੀ ਤੇ ਰੋਡਵੇਜ਼ ਕਾਮਿਆਂ ਦੀ ਹੜਤਾਲ ਮੁੜ ਟਾਲ ਗਈ। ਮੁਲਾਜ਼ਮਾਂ ਵੱਲੋਂ ਅੱਜ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਨੂੰ...

ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਕਿਤਾਬ ‘ਚ ਡਾ. ਮਨਮੋਹਨ ਸਰਕਾਰ ‘ਤੇ ਵੱਡੇ ਹਮਲੇ

ਪੰਜਾਬ ਵਿੱਚ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਲਈ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ,...

BJP ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਨਾਲ ਹੀ ਸ਼ੁਰੂ ਕੀਤਾ ਮਿਸ਼ਨ ਪੰਜਾਬ, ਚੰਡੀਗੜ੍ਹ ਸੱਦੀ ਬੈਠਕ

ਖੇਤੀ ਕਾਨੂੰਨਾਂ ਦੀ ਵਾਪਸੀ ਪਿੱਛੋਂ ਚੰਡੀਗੜ੍ਹ ‘ਚ ਅੱਜ ਮੰਗਲਵਾਰ ਭਾਜਪਾ ਪਹਿਲੀ ਵਾਰ ਚੋਣ ਮੰਥਨ ਕਰੇਗੀ। ਇਸ ਦੇ ਲਈ ਪੰਜਾਬ ਭਾਜਪਾ ਦੇ...

CM ਚੰਨੀ ਦੀ ਰੈਲੀ ‘ਚ ਕਾਲੇ ਰੰਗ ਦਾ ਖੌਫ, ਕਾਲੀਆਂ ਜੈਕਟਾਂ-ਕਮੀਜ਼ਾਂ ਵਾਲੇ ਭੇਜੇ ਵਾਪਿਸ

ਕਿਸਾਨਾਂ ਤੇ ਸੂਬੇ ਦੇ ਲੋਕਾਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਕਰਨ ਲਈ ਅਕਸਰ ਕਾਲੇ ਰੰਗ ਦੀਆਂ ਝੰਡੀਆਂ ਵਿਖਾਈਆਂ ਜਾਂਦੀਆਂ ਹਨ, ਜਿਸ ਤੋਂ...

ਪਠਾਨਕੋਟ ‘ਚ ਗ੍ਰੇਨੇਡ ਹਮਲੇ ਪਿੱਛੋਂ ਪੂਰੇ ਸੂਬੇ ‘ਚ ਹਾਈ ਅਲਰਟ, ਡਿਪਟੀ CM ਨੇ ਸੱਦੀ ਬਾਰਡਰ ਜ਼ੋਨ ਦੀ ਮੀਟਿੰਗ

ਪਠਾਨਕੋਟ ‘ਚ ਫੌਜ ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੂਬੇ ਭਰ ‘ਚ ਅਲਰਟ ਐਲਾਨ ਦਿੱਤਾ ਗਿਆ ਹੈ। ਅੰਮ੍ਰਿਤਸਰ, ਜਲੰਧਰ,...

ਫ੍ਰੀ ਸਫਰ ਕਰਨ ਵਾਲੀਆਂ ਔਰਤਾਂ ਲਈ ਅਹਿਮ ਖਬਰ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕੀਤਾ ਇਹ ਐਲਾਨ

ਬੱਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਫ੍ਰੀ ਸਫਰ ਦਾ ਐਲਾਨ ਕੀਤਾ ਗਿਆ ਹੈ ਪਰ ਰੋਡਵਜ਼ੇ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ...

ਫੇਰ SC ਪੱਤਾ ਖੇਡਣ ‘ਤੇ ਮਾਇਆਵਤੀ ਦਾ ਕਾਂਗਰਸ ‘ਤੇ ਵੱਡਾ ਹਮਲਾ- ਦਲਿਤ ਚਿਹਰੇ ਅੱਗੇ ਕਰਕੇ ਹੋ ਰਿਹੈ ਛਲਾਵਾ

ਪੰਜਾਬ ‘ਚ ਅਨੁਸੂਚਿਤ ਜਾਤੀ ਦਾ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਹੁਣ ਰਾਜਸਥਾਨ ਦੀ ਕੈਬਨਿਟ ਵਿੱਚ ਐੱਸ.ਸੀ./ਐੱਸਟੀ. ਮੰਤਰੀ ਸ਼ਾਮਲ ਕਰਨ ‘ਤੇ...

ਝੂਠੇ ‘ਜੁਮਲਿਆਂ’ ਕਰਕੇ ਜਨਤਾ ਨੂੰ PM ਮੋਦੀ ‘ਤੇ ਭਰੋਸਾ ਨਹੀਂ, ਇਸੇ ਕਰਕੇ ਕਿਸਾਨ ਸੱਤਿਆਗ੍ਰਹਿ ਜਾਰੀ : ਰਾਹੁਲ

ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲਗਾਤਾਰ ਹਮਲੇ ਜਾਰੀ ਹਨ। ਪੀਐੱਮ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ...

NCB ਨੂੰ ਜਵਾਬਦੇਹ ਬਣਾਉਣ ਦੀ ਮੰਗ, ਸਿੰਘਵੀ ਬੋਲੇ- ‘ਆਰਿਅਨ ਨੂੰ ਗੈਰ-ਜ਼ਰੂਰੀ ਢੰਗ ਨਾਲ 25 ਦਿਨ ਜੇਲ੍ਹ ‘ਚ ਕੱਟਣੇ ਪਏ’

ਨਵੀਂ ਦਿੱਲੀ : ਡਰੱਗਜ਼ ਪਾਰਟੀ ਮਾਮਲੇ ਵਿੱਚ ਬਾਂਬੇ ਹਾਈ ਕੋਰਟ ਦੇ ਵਿਸਥਾਰਤ ਫੈਸਲੇ ਤੋਂ ਇੱਕ ਦਿਨ ਬਾਅਦ ਕਾਂਗਰਸ ਨੇ ਐਨਸੀਬੀਜ਼ ਨੂੰ...

Carousel Posts