Anu Narula

PR ਦਾ ਸੁਪਣਾ ਵੇਖਣ ਵਾਲਿਆਂ ਨੂੰ ਵੱਡਾ ਝਟਕਾ, ਕੈਨੇਡਾ ਨੇ ਵਾਪਸ ਕੀਤੀਆਂ ਸਾਰੀਆਂ ਪੁਰਾਣੀਆਂ ਅਰਜ਼ੀਆਂ

ਕੈਨੇਡਾ ਵਿੱਚ ਕੰਮ ਕਰ ਰਹੇ ਅਤੇ ਪੀਆਰ ਦੀ ਉਡੀਕ ਕਰ ਰਹੇ ਭਾਰਤੀਆਂ ਲਈ ਇੱਕ ਹੋਰ ਬੁਰੀ ਖ਼ਬਰ ਆਈ ਹੈ। ਓਂਟਾਰੀਓ ਸਰਕਾਰ ਨੇ ਅਚਾਨਕ ਆਪਣੀ...

ਰਾਜਾ ਵੜਿੰਗ ਪਹੁੰਚੇ ਹਾਈਕੋਰਟ, ਬੂਟਾ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਉਪ ਚੋਣ ਦੌਰਾਨ ਬੂਟਾ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਅਤੇ...

MP ਅੰਮ੍ਰਿਤਪਾਲ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਮੰਗੀ ਪੈਰੋਲ, ਪਟੀਸ਼ਨ ‘ਤੇ ਸੁਣਵਾਈ ਅੱਜ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ...

ਸ਼ਹੀਦੀ ਸਮਾਗਮਾਂ ਨੂੰ ਲੈ ਕੇ ਚਲਾਈਆਂ ਜਾਣਗੀਆਂ ਵਿਸ਼ੇਸ਼ ਟ੍ਰੇਨਾਂ, ਰਵਨੀਤ ਬਿੱਟੂ ਨੇ ਕੀਤਾ ਵੱਡਾ ਐਲਾਨ

ਭਾਰਤੀ ਰੇਲਵੇ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਹੀਦੀ ਸਮਾਗਮਾਂ ਨੂੰ ਲੈ ਕੇ ਵਿਸ਼ੇਸ਼ ਰੇਲਾਂ ਚਲਾਈਆਂ ਜਾਣਗੀਆਂ। ਇਹ ਐਲਾਨ...

ਖੁੱਲ੍ਹੇ ਖੇਤਾਂ ‘ਚ ਤੇਂਦੂਆ ਦਿਸਣ ਨਾਲ ਲੋਕਾਂ ‘ਚ ਫੈਲੀ ਦਹਿਸ਼ਤ, ਪੂਰਾ ਪਿੰਡ ਹੋਇਆ ਇਕੱਠਾ

ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਇੱਕ ਪਿੰਡ ਦੇ ਖੇਤਾਂ ਵਿੱਚ ਇੱਕ ਤੇਂਦੂਆ ਦੇਖਿਆ ਗਿਆ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਫੈਲ ਗਈ।...

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

ਇੰਸਟਾ-ਕੁਈਨ ਦੇ ਨਾਂ ਨਾਲ ਜਾਣੀ ਜਾਂਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵੱਲੋਂ ਉਸ...

ਲੁਧਿਆਣਾ ‘ਚ ਲਾਡੋਵਾਲ ਟੋਲ ਪਲਾਜ਼ਾ ਕੋਲ ਬਦਮਾਸ਼ਾਂ ਦਾ ਐਨਕਾਊਂਟਰ, ਗ੍ਰਨੇਡ ਵੀ ਹੋਏ ਬਰਾਮਦ

ਲੁਧਿਆਣਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਮੁਠਭੇੜ ਨੈਸ਼ਨਲ ਹਾਈਵੇਅ ‘ਤੇ ਲਾਡੋਵਾਲ ਟੋਲ...

ਪੁਰਾਣੀਆਂ ਗੱਡੀਆਂ ਦਾ ਫਿਟਨੈੱਸ ਟੈਸਟ ਹੋਇਆ ਮਹਿੰਗਾ, ਦੇਣੀ ਪਊਗੀ 10 ਗੁਣਾ ਵੱਧ ਫੀਸ!

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਦੇਸ਼ ਭਰ ਵਿੱਚ ਵਾਹਨ ਫਿਟਨੈਸ ਟੈਸਟ ਫੀਸਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇਸ ਨੂੰ ਹੋਰ...

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ...

ਹੈਰਾਨ ਕਰਨ ਵਾਲਾ ਮਾਮਲਾ, ਡਾਕਟਰਾਂ ਨੇ ਬੱਚੇ ਦੀ ਸੱਟ ‘ਤੇ Fevikwik ਚਿਪਕਾ’ਤੀ

ਮੇਰਠ ਵਿੱਚ ਇੱਕ ਡਾਕਟਰ ਦੀ ਹੈਰਾਨ ਕਰਨ ਵਾਲੀ ਲਾਪਰਵਾਹੀ ਸਾਹਮਣੇ ਆਈ ਹੈ। ਢਾਈ ਸਾਲ ਦੇ ਇੱਕ ਬੱਚੇ ਦੀ ਅੱਖ ਕੋਲ ਲੱਗੀ ਸੱਟ ਦਾ ਇਲਾਜ ਇਸ...

ਹੁਸ਼ਿਆਰਪੁਰ ‘ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ, DC ਵੱਲੋਂ ਹੁਕਮ ਜਾਰੀ

ਹੁਸ਼ਿਆਰਪੁਰ ਜਿਲ੍ਹੇ ਵਿਚ ਭਲਕੇ ਛੁੱਟੀ ਰਹੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਗਰ ਕੀਰਤਨ ਦੇ ਸਬੰਧ ਵਿਚ DC ਆਸ਼ਿਕਾ ਜੈਨ ਵੱਲੋਂ ਭਲਕੇ...

ਮੁਅੱਤਲ DIG ਭੁੱਲਰ ਦੀ ਕਸਟਡੀ ਹੋਰ ਵਧੀ, ਫ੍ਰੀਜ਼ ਖਾਤਿਆਂ ਨੂੰ ਲੈ ਕੇ ਸੁਣਵਾਈ 8 ਦਸੰਬਰ ਨੂੰ

ਰਿਸ਼ਵਤ ਲੈਣ ਤੇ ਕਰੋੜਾਂ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ...

ਪੰਜਾਬ ‘ਚ ਕੋਆਪ੍ਰੇਟਿਵ ਬੈਂਕ ਤੋਂ ਮਿਲੇਗਾ ਸਸਤਾ ਲੋਨ, ਪਵਨ ਟੀਨੂੰ ਨੇ ਜਲੰਧਰ ਤੋਂ ਕੀਤੀ ਸ਼ੁਰੂਆਤ

ਆਦਮਪੁਰ ਤੋਂ ਸਾਬਕਾ ਵਿਧਾਇਕ ਅਤੇ ‘ਆਪ’ ਨੇਤਾ ਪਵਨ ਟੀਨੂੰ ਨੇ ਜਲੰਧਰ ਵਿੱਚ ਸਹਿਕਾਰੀ ਬੈਂਕ ਕਰਜ਼ਾ ਯੋਜਨਾ ਦੀ ਸ਼ੁਰੂਆਤ ਕੀਤੀ।...

ਅਲਟ੍ਰਾ ਪ੍ਰੋਸੈਸਡ ਫੂਡ ਹੈ ਵੱਡਾ ਖਤਰਾ! ਸਰੀਰ ਦਾ ਹਰ ਅੰਗ ਹੋ ਰਿਹੈ ਬੀਮਾਰ, ਰਿਪੋਰਟ ਹੈਰਾਨ ਕਰਨ ਵਾਲੀ

ਅੱਜਕੱਲ੍ਹ ਮਨੁੱਖੀ ਜੀਵਨ ਸ਼ੈਲੀ ਵਿੱਚ ਕਾਫ਼ੀ ਬਦਲਾਅ ਆਇਆ ਹੈ, ਅਤੇ ਲੋਕ ਖਾਣਾ ਪਕਾਉਣ ਦੀ ਬਜਾਏ ਬਾਹਰੋਂ ਫਾਸਟ ਫੂਡ ਖਾਣ ‘ਤੇ ਨਿਰਭਰ ਕਰ...

ਨਾਮੀ ਬਦਮਾਸ਼ ਦੇ ਭਰਾ ਅਨਮੋਲ ਦੀ ਹੋਈ ਪੇਸ਼ੀ, ਪਟਿਆਲਾ ਹਾਊਸ ਕੋਰਟ ਨੇ ਭੇਜਿਆ 11 ਦਿਨ ਦੇ ਰਿਮਾਂਡ ‘ਤੇ

ਨਾਮੀ ਬਦਮਾਸ਼ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਅਤੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ।...

ਕਸ਼ਮੀਰੀ ਕੱਪੜਾ ਵਪਾਰੀ ਦੀ ਸ਼ਿਕਾਇਤ ‘ਤੇ ਦਾਖਾ ਪੁਲਿਸ ਦੀ ਤੁਰੰਤ ਕਾਰਵਾਈ, ਲੁਟੇਰਾ ਕੀਤਾ ਕਾਬੂ

ਜਗਰਾਓਂ ਵਿੱਚ ਸਾਈਕਲ ‘ਤੇ ਜਾ ਕੇ ਕੱਪੜੇ ਵੇਚਣ ਵਾਲੇ ਇੱਕ ਕਸ਼ਮੀਰੀ ਬੰਦੇ ਨਾਲ ਹੋਈ ਲੁੱਟ ਦੇ ਮਾਮਲੇ ਵਿਚ ਦਾਖਾ ਪੁਲਿਸ ਨੇ ਲੁਟੇਰੇ ਨੂੰ...

ਕੰਮਕਾਜੀ ਔਰਤਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਦੂਜੇ ਸ਼ਹਿਰਾਂ ‘ਚ ਰਹਿਣ ਦੀ ਸਮੱਸਿਆ ਹੋਵੇਗੀ

ਦੂਜੇ ਸ਼ਹਿਰਾਂ ਵਿਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਅਕਸਰ ਰਹਿਣ ਤੇ ਸੁਰੱਖਿਆ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ,...

ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਸਖਤ, ਕੰਸਟ੍ਰਕਸ਼ਨ ਵਰਕਰਾਂ ਨੂੰ ਭੱਤਾ ਦੇਣ ਦੇ ਹੁਕਮ

ਸੁਪਰੀਮ ਕੋਰਟ ਨੇ ਦਿੱਲੀ ਐਨਸੀਆਰ ਅਤੇ ਆਲੇ-ਦੁਆਲੇ ਦੇ ਸੂਬਿਆਂ ਵਿੱਚ ਵਧ ਰਹੇ ਪ੍ਰਦੂਸ਼ਣ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਸੁਪਰੀਮ ਕੋਰਟ ਨੇ...

ਪੰਜਾਬ ‘ਚ ਪਏਗਾ ਮੀਂਹ! ਪਾਰਾ ਡਿੱਗਣ ਨਾਲ ਵਧੇਗੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਸੂਬੇ ਦਾ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।...

AAP ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪਾਰਟੀ ਦਾ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੀਂ...

ਮੋਟਰਸਾਈਕਲ ਤੇ ਬੱਸ ਵਿਚਾਲੇ ਭਿਆਨਕ ਟੱਕਰ, ਬਾਈਕ ਸਵਾਰ ਨੌਜਵਾਨ ਦੀ ਗਈ ਜਾਨ

ਸਮਰਾਲਾ ਵਿਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਮੋਟਰਸਾਈਕਲ ਚਾਲਕ ਦੀ ਬੱਸ ਨਾਲ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕ...

ਪੰਜਾਬ ਪੁਲਿਸ ‘ਚ ਅਫਸਰਾਂ ਦੇ ਤਬਾਦਲੇ, IPS ਮੀਰ ਅੰਮ੍ਰਿਤਸਰ ਦਿਹਾਤੀ ਦੇ SSP ਨਿਯੁਕਤ

ਪੰਜਾਬ ਸਰਕਾਰ ਨੇ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ ਚਾਰ ਜ਼ਿਲ੍ਹਿਆਂ ਵਿੱਚ ਨਵੇਂ SSP ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚੋਂ...

ਮੂਸੇਵਾਲਾ ਤੇ ਬਾਬਾ ਸਿੱਦੀਕੀ ਕਤਲ ਕੇਸ ‘ਚ ਮੋਸਟ ਵਾਂਡੇਟ ਅਨਮੋਲ ‘ਤੇ ਸ਼ਿਕੰਜਾ, ਲਿਆਂਦਾ ਜਾ ਰਿਹਾ ਭਾਰਤ

NCB ਨੇਤਾ ਬਾਬਾ ਸਿੱਦੀਕੀ ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਰਡਰ ਕੇਸ ਦੇ ਦੋਸ਼ੀ ਨਾਮੀ ਗੈਂਗਸਟਰ ਦੇ ਭਰਾ ਅਨਮੋਲ ਬਿਸ਼ਨੋਈ ਨੂੰ...

ਪਾਕਿ ਭੇਜਣ ਲਈ ਸਰਬਜੀਤ ਕੌਰ ਦੀ ਗਵਾਹੀ ਭਰਨ ਵਾਲੇ ਸਾਬਕਾ ਨੰਬਰਦਾਰ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਮਾਮਲੇ ਵਿੱਚ ਦੀ ਗਵਾਹੀ ਭਰਨ ਵਾਲੇ ਸਾਬਕਾ ਨੰਬਰਦਾਰ ਵੱਲੋਂ ਵੱਡੇ ਖੁਲਾਸੇ...

ਈਰਾਨ ਨੇ ਭਾਰਤੀਆਂ ਲਈ ਰੋਕੀ ਵੀਜ਼ਾ ਫ੍ਰੀ ਐਂਟਰੀ, MEA ਵੱਲੋਂ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਮੁਸਲਿਮ ਦੇਸ਼ ਈਰਾਨ ਨੇ ਭਾਰਤੀਆਂ ਲਈ ਵੀਜ਼ਾ ਸੰਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਈਰਾਨ ਨੇ ਆਮ ਭਾਰਤੀ ਪਾਸਪੋਰਟ ਧਾਰਕਾਂ ਲਈ ਫ੍ਰੀ ਵੀਜ਼ਾ...

ਸਿੱਖ ਸਿਧਾਂਤਾਂ ਵਿਰੁੱਧ ਪੇਸ਼ਕਾਰੀ ਦਾ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਤਰੀ ਸੌਂਦ ਤੋਂ ਮੰਗਿਆ ਸਪੱਸ਼ਟੀਕਰਨ

ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿਖੇ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਖਿਲਾਫ ਕੀਤੀ ਗਈ...

ਅੰਮ੍ਰਿਤਸਰ ਦੇ 17 ਪਿੰਡਾਂ ਦੇ ਕਿਸਾਨਾਂ ਨੂੰ ਮਿਲਿਆ ਮੁਆਵਜ਼ਾ, MLA ਧਾਲੀਵਾਲ ਬੋਲੇ- ’30 ਨਵੰਬਰ ਤੱਕ…’

ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਲਿਖੀ ਚਿੱਠੀ ‘ਤੇ ਚੋਣ ਕਮਿਸ਼ਨ ਦਾ ਐਕਸ਼ਨ, DGP ਪੰਜਾਬ ਨੂੰ ਕੀਤਾ ਤਲਬ

ਚੋਣ ਕਮਿਸ਼ਨ ਨੇ ਤਰਨਤਾਰਨ ਉਪ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਦੇ ਐਸਐਸਪੀ ਵਿਰੁੱਧ ਸ਼ਿਕਾਇਤਾਂ ਦੇ ਸਬੰਧ ਵਿੱਚ...

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਨੇ ਗੁਰ ਆਸਰਾ ਟਰੱਸਟ ‘ਚ ਬਾਲ ਦਿਵਸ ਮੌਕੇ ਮਨਾਇਆ ‘ਜੋਇ ਆਫ ਚਾਇਲਡਹੁੱਡ’

ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ ਨੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਫਾਊਂਡਰ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਦੇ ਦੂਰਦਰਸ਼ੀ...

ਧਨੌਲਾ ਦੇ ਨਸ਼ਾ ਤਸਕਰ ਦੇ ਘਰ ਚਲਿਆ ਪੀਲਾ ਪੰਜਾ, ਦੋਸ਼ੀ ‘ਤੇ ਤਸਕਰੀ ਦੇ 8 ਮੁਕੱਦਮੇ ਨੇ ਦਰਜ

ਪੰਜਾਬ ਸਰਕਾਰ ਦੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਅਤੇ ਮਾਰਕੀਟ ਕਮੇਟੀ ਦੀ ਇੱਕ ਸਾਂਝੀ ਟੀਮ ਨੇ ਐਤਵਾਰ ਨੂੰ...

ਮਿੰਟਾਂ ‘ਚ ਉੱਜੜੀਆਂ ਹੱਸਦੇ-ਵੱਸਦੇ ਪਰਿਵਾਰ ਦੀਆਂ ਖੁਸ਼ੀਆਂ, 3 ਧੀਆਂ ਦੇ ਪਿਓ ਨਾਲ ਵਾਪਰਿਆ ਭਾਣਾ

ਖੰਨਾ ਦੇ ਮਾਲੇਰਕੋਟਲਾ ਰੋਡ ‘ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ...

ਪਾਣੀ ਗਰਮ ਕਰਨ ਲਈ ਵਰਤਦੇ ਹੋ ਇਮਰਸ਼ਨ ਰਾਡ ਤਾਂ ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ

ਜਿਵੇਂ ਹੀ ਸਰਦੀਆਂ ਸ਼ੁਰੂ ਹੁੰਦੀਆਂ ਹਨ, ਲੋਕ ਠੰਡੇ ਪਾਣੀ ਤੋਂ ਗਰਮ ਪਾਣੀ ਨਾਲ ਨਹਾਉਣਾ ਸ਼ੁਰੂ ਕਰ ਦਿੰਦੇ ਹਨ। ਜ਼ਿਆਦਾਤਰ ਘਰ ਇਸ ਦੇ ਲਈ...

ਚੰਡੀਗੜ੍ਹ ਦੀ ਜਾਨਵੀ ਨੇ 11 ਗਿਨੀਜ਼ ਵਰਲਡ ਰਿਕਾਰਡ ਬਣਾ ਕੇ ਰਚਿਆ ਇਤਿਹਾਸ, MP ਸੰਧੂ ਨੇ ਕੀਤਾ ਸਨਮਾਨਤ

ਚੰਡੀਗੜ੍ਹ ਦੀ ਜਾਨਵੀ ਜਿੰਦਲ ਨੇ 17 ਸਾਲ ਦੀ ਉਮਰ ਵਿਚ ਸਕੇਟਿੰਗ ਦੀ ਸਵੈ-ਸਿੱਖਿਆ ਲੈ ਕੇ 11 ਗਿਨੀਜ਼ ਵਰਲਡ ਰਿਕਾਰਡ ਹਾਸਲ ਕਰ ਕੇ ਮਿਸਾਲ ਕਾਇਮ ਕਰ...

ਪੰਜਾਬ ਰੋਡਵੇਜ਼ ਦੀ ਹੜਤਾਲ ਮੁਲਤਵੀ, ਸਰਕਾਰ ਨੇ KM ਸਕੀਮ ਬੱਸਾਂ ਲਈ ਅੱਗੇ ਵਧਾਈ ਟੈਂਡਰ ਦੀ ਮਿਤੀ

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣਾ ਹੜਤਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੇ ਆਗੂ ਸ਼ਮਸ਼ੇਰ...

ਅਟਾਰੀ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰਾਮਨੀ ਦਾ ਸਮਾਂ, ਜਾਣੋ ਕੀ ਹੈ ਨਵੀਂ Timing

ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ ਇਹ...

ਬੰਗਾ ‘ਚ ਵੱਡੀ ਵਾਰਦਾਤ, ਬੱਸ ਸਟੈਂਡ ‘ਤੇ ਖੜ੍ਹੇ ਨੌਜਵਾਨਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਪੰਜਾਬ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਬੱਸ ਸਟੈਂਡ ‘ਤੇ ਖੜ੍ਹੇ ਤਿੰਨ ਨੌਜਵਾਨਾਂ ‘ਤੇ ਦਿਨ-ਦਿਹਾੜੇ ਗੋਲੀਆਂ...

ਸਾਬਕਾ PM ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ, ਬੰਗਲਾਦੇਸ਼ ICT ਨੇ ਦਿੱਤਾ ਮਨੁੱਖਤਾ ਦਾ ਦੋਸ਼ੀ ਕਰਾਰ

ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਗੰਭੀਰ ਅਪਰਾਧਾਂ...

ਅਕਿਲ ਮੌਤ ਮਾਮਲੇ ਨਾਲ ਜੁੜੀ ਵੱਡੀ ਖ਼ਬਰ! ਸਾਬਕਾ DGP ਮੁਸਤਫਾ ਦੇ ਘਰ ਪਹੁੰਚੀ CBI ਦੀ ਟੀਮ

ਸੀਬੀਆਈ ਦੀ ਇੱਕ ਟੀਮ ਪੰਚਕੂਲਾ ਐਮਡੀਸੀ ਸੈਕਟਰ 4, ਹਰਿਆਣਾ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਮੁਸਤਫਾ ਦੇ ਘਰ ਪਹੁੰਚੀ। ਸੀਬੀਆਈ ਟੀਮ ਨੇ...

ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਨਹੀਂ ਰਹੇ ਮਸ਼ਹੂਰ ਗੀਤਕਾਰ ਨਿੰਮਾ ਲੁਹਾਰਕਾ

ਪੰਜਾਬੀ ਸੰਗੀਤ ਜਗਤ ਤੋਂ ਮਸ਼ਹੂਰ ਗੀਤਕਾਰ ਨਿੰਮਾ ਲੁਹਾਰਕਾ ਦੇ ਦਿਹਾਂਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਪੰਜਾਬੀ ਕਲਾਕਾਰਾਂ ਦੇ...

ਮੋਗਾ ਦੇ ਮਜ਼ਦੂਰ ਘਰ ਪਹੁੰਚਿਆ 35 ਕਰੋੜ ਦਾ ਨੋਟਿਸ! ਗਰੀਬ ਬੰਦਾ ਥਾਂ-ਥਾਂ ਖਾ ਰਿਹਾ ਧੱਕੇ

ਮੋਗਾ ਵਿਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਇਥੇ ਦੇ ਬੋਹਣਾ ਚੌਕ ਵਿੱਚ ਰਹਿਣ ਵਾਲੇ ਇੱਕ ਮਜ਼ਦੂਰ ਅਜਮੇਰ ਸਿੰਘ ਨੂੰ ਜੀਐਸਟੀ...

CM ਮਾਨ ਨੇ ਅਚਾਨਕ ਸੱਦੀ ਪੰਜਾਬ ਕੈਬਨਿਟ ਦ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਏ ਮੋਹਰ

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ 24 ਘੰਟਿਆਂ ਦੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਮੁੱਖ ਮੰਤਰੀ...

ਬਿਨਾਂ Fastag ਵਾਲੇ ਵਾਹਨਾਂ ਨੂੰ ਹੁਣ ਨਹੀਂ ਭਰਨਾ ਪਊ ਡਬਲ Toll! ਨਿਯਮਾਂ ‘ਚ ਮਿਲੀ ਵੱਡੀ ਰਾਹਤ

ਹਾਈਵੇ ‘ਤੇ ਵਧੇਰੇ ਸਫਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖਬਰ ਸਾਹਮਣੇ ਹੈ ਕਿ ਹੁਣ ਫਾਸਟੈਗ ਨਾ ਹੋਣ ‘ਤੇ ਟੋਲ ਪਲਾਜ਼ਿਆਂ ‘ਤੇ ਦੁੱਗਣੀ...

ਪਾਕਿ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਲਾਪਤਾ ਪੰਜਾਬੀ ਔਰਤ ਦਾ ਮਾਮਲਾ! ਹੋਇਆ ਵੱਡਾ ਖੁਲਾਸਾ

ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਕਪੂਰਥਲਾ ਦੀ ਇੱਕ ਔਰਤ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ...

ਪੁਲਿਸ ਸੈਂਪਲ ‘ਚ ਵਿਸਫੋਟਕ ਦੇ ਸੈਂਪਲ ਲੈਂਦਿਆਂ ਵੱਡਾ ਧਮਾਕਾ, 9 ਦੀ ਮੌਤ, 29 ਜ਼ਖਮੀ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਗਾਮ ਪੁਲਿਸ ਸਟੇਸ਼ਨ ਵਿੱਚ ਸ਼ੁੱਕਰਵਾਰ ਰਾਤ ਲਗਭਗ 11.22 ਵਜੇ ਇੱਕ ਵੱਡਾ ਧਮਾਕਾ ਹੋਇਆ। ਇਸ ਵਿੱਚ 9 ਲੋਕ ਮਾਰੇ...

ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਮਾਰੀ ਬਾਜ਼ੀ, 12,091 ਵੋਟਾਂ ਨਾਲ ਜਿੱਤੇ ਹਰਮੀਤ ਸਿੰਘ ਸੰਧੂ

ਤਰਨਤਾਰਨ ਜ਼ਿਮਨੀ ਚੋਣ ਚੋਣ ਦੇ ਨਤੀਜੇ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਨਾਲ ਚੋਣ ਜਿੱਤ...

ਤਰਨਤਾਰਨ ਜ਼ਿਮਨੀ ਚੋਣ ਨਤੀਜੇ, AAP ਉਮੀਦਵਾਰ ਹਰਮੀਤ ਸੰਧੂ 11,500 ਦੀ ਲੀਡ ਨਾਲ ਅੱਗੇ

ਪੰਜਾਬ ਦੀ ਤਰਨਤਾਰਨ ਸੀਟ ‘ਤੇ ਉਪ-ਚੋਣ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 13ਵੇਂ ਗੇੜ ਦੀ ਗਿਣਤੀ ਹੋ ਚੁੱਕੀ ਹੈ। ਤਰਨਤਾਰਨ ਉਪ...

PU ਵਾਲੀ ਵਾਇਰਲ ਕੁੜੀ ਦੇ ਮੁਰੀਦ ਹੋਏ ਦਿਲਜੀਤ ਦੋਸਾਂਝ, ਸ਼ੋਅ ‘ਚ ਕਹੀ ਵੱਡੀ ਗੱਲ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦਿਲਜੀਤ ਹਰਮਨਪ੍ਰੀਤ ਕੌਰ...

ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਦਿਲਚਸਪ ਹੋਇਆ ਮੁਕਾਬਲਾ, ਵੱਡੀ ਲੀਡ ਨਾਲ ‘ਆਪ’ ਅੱਗੇ

ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8:00 ਵਜੇ ਸ਼ੁਰੂ ਹੋਈ। ਕਿਸੇ ਵੀ...

ਦਿੱਲੀ ਦੀ ਹਵਾ ਜ਼ਹਿਰੀਲੀ ਕਰਨ ਲਈ ਪਾਕਿਸਤਾਨ ਵੀ ਜ਼ਿੰਮੇਵਾਰ, PGI-PU ਰਿਪੋਰਟ ‘ਚ ਵੱਡਾ ਖੁਲਾਸਾ

ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਪਾਕਿਸਤਾਨ ਵਿੱਚ ਪਰਾਲੀ ਸਾੜਨ ਨਾਲ ਵੀ ਦਿੱਲੀ ਦੀ ਹਵਾ ਜ਼ਹਿਰੀਲੀ ਹੋ ਰਹੀ ਹੈ। ਇਸ ਸੀਜ਼ਨ ਵਿੱਚ ਹੁਣ ਤੱਕ...

ਪੰਜਾਬੀ ਮੁੰਡੇ ਨੇ ਸਕੇਟਿੰਗ ਰਾਹੀਂ ਕੀਤੀ 5 ਤਖਤਾਂ ਦੀ ਯਾਤਰਾ, 10,000 KM ਦਾ ਸਫਰ ਕਰ ਬਣਾਇਆ ਰਿਕਾਰਡ

ਸੁਲਤਾਨਪੁਰ ਲੋਧੀ ਦਾ ਰਹਿਣ ਵਾਲੇ ਪੁਨੀਤ ਨੇ ਸਕੇਟਿੰਗ ਨਾਲ 10,000 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਦਾ ਰਿਕਾਰਡ ਬਣਾਇਆ ਹੈ। ਉਸਦੀ ਯਾਤਰਾ ਦੀ ਖਾਸ...

ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਚੌਥੇ ਰੁਝਾਨ ‘ਚ ‘ਆਪ’ ਸਾਰਿਆਂ ਨੂੰ ਪਛਾੜ ਕੇ ਨਿਕਲੀ ਅੱਗੇ

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੌਥੇ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ...

ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਪਹਿਲੇ ਤੇ ਦੂਜੇ ਰਾਊਂਡ ‘ਚ ਅਕਾਲੀ ਦਲ ਦੀ ਉਮੀਦਵਾਰ ਅੱਗੇ

ਤਰਨਤਾਰਨ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਬਣਾਏ ਗਏ...

ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਮੌਤ ਤੱਕ ਜੇਲ੍ਹ, ਪੰਜਾਬ ਦੀ ਫਾਸਟ ਟਰੈਕ ਕੋਰਟ ਦਾ ਵੱਡਾ ਫੈਸਲਾ

ਗੁਰਦਾਸਪੁਰ ਫਾਸਟ ਟਰੈਕ ਅਦਾਲਤ ਵਿੱਚ ਜਬਰ-ਜਨਾਹ ਦੇ ਇੱਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ (ਫਾਸਟ ਟਰੈਕ...

ਜੇ ਤੁਸੀਂ ਵੀ ਖਾਂਦੇ ਹੋ ਪੁੰਗਰੇ ਆਲੂ ਤਾਂ ਹੋ ਜਾਓ Alert! ਜਾਣੋ ਸਿਹਤ ਲਈ ਇਸ ਦੇ ਨੁਕਸਾਨ

ਆਲੂ ਲਗਭਗ ਹਰ ਭਾਰਤੀ ਰਸੋਈ ਵਿੱਚ ਪਾਈ ਜਾਣ ਵਾਲੀ ਸਬਜ਼ੀ ਹੈ। ਇਹਨਾਂ ਨੂੰ ਸਬਜ਼ੀਆਂ ਦਾ ਰਾਜਾ ਕਿਹਾ ਜਾਂਦਾ ਹੈ ਕਿਉਂਕਿ ਇਹਨਾਂ ਨੂੰ ਲਗਭਗ...

ਦਿੱਲੀ ਬਲਾਸਟ ਨਾਲ ਜੁੜੀ ਤੀਜੀ ਕਾਰ ਵੀ ਮਿਲੀ, ਫਰੀਦਾਬਾਦ ਦੀ ਯੂਨੀਵਰਸਿਟੀ ਅੰਦਰੋਂ ਹੋਈ ਬਰਾਮਦ

ਦਿੱਲੀ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਫਰੀਦਾਬਾਦ ਤੋਂ ਮਾਡਿਊਲ ਨਾਲ ਜੁੜੀ ਤੀਜੀ ਬ੍ਰੇਜ਼ਾ ਕਾਰ ਬਰਾਮਦ ਕੀਤੀ ਹੈ। ਇਹ ਅਲ-ਫਲਾਹ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਕੋਰਟ ਨੇ ਦਿੱਤੇ ਵੱਡੇ ਹੁਕਮ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਅੱਜ ਚ ਦਲੀਲਾਂ...

ਬਟਾਲਾ ‘ਚ ਐਨਕਾਊਂਟਰ, ਬਦਮਾਸ਼ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਲੱਗੀ ਗੋ/ਲੀ

ਬਟਾਲਾ ਦੇ ਨਾਲ ਲੱਗਦੇ ਪਿੰਡ ਕਲੇਰ ਕਲਾਂ ਨੇੜੇ ਇੱਕ ਬਦਨਾਮ ਗੈਂਗਸਟਰ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਤੋਂ ਪਿਸਤੌਲ ਬਰਾਮਦ ਕਰਨ ਗਈ ਇੱਕ...

ਮਸ਼ਹੂਰ ਗਾਇਕ ਹਸਨ ਮਾਣਕ ਨਾਲ ਜੁੜੀ ਵੱਡੀ ਖਬਰ, ਫਗਵਾੜਾ ਪੁਲਿਸ ਨੇ ਕੀਤਾ ਗ੍ਰਿਫਤਾਰ

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਗਵਾੜਾ ਪੁਲਿਸ ਨੇ ਗਾਇਕ ਨੂੰ ਇੱਕ 5-6 ਮਹੀਨੇ ਪੁਰਾਣੇ ਮਾਮਲੇ ਵਿਚ...

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਭਲਕੇ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਕਾਊਂਟਿੰਗ, 16 ਰਾਊਂਡ ‘ਚ ਹੋਵੇਗੀ ਮੁਕੰਮਲ

ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ 14...

15 ਨਵੰਬਰ ਤੋਂ ਬਦਲ ਜਾਣਗੇ ਟੋਲ ਪਲਾਜ਼ਾ ਦੇ ਨਿਯਮ, ਇਹ ਗਲਤੀ ਕੀਤੀ ਤਾਂ ਭਰਨਾ ਪਊ ਦੁੱਗਣਾ Toll

ਜੇ ਤੁਸੀਂ ਅਕਸਰ ਹਾਈਵੇਅ ‘ਤੇ ਸਫਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜਰੂਰੀ ਹੈ। ਕੇਂਦਰ ਸਰਕਾਰ ਨੇ ਟੋਲ ਪਲਾਜ਼ਾ ਨਿਯਮਾਂ ਵਿੱਚ...

ਕੰਗਨਾ ਰਣੌਤ ‘ਤੇ ਚੱਲੇਗਾ ਦੇਸ਼ਧ੍ਰੋਹ ਦਾ ਕੇਸ! ਕਿਸਾਨਾਂ ਤੇ ਮਹਾਤਮਾ ਗਾਂਧੀ ‘ਤੇ ਵਿਵਾਦਿਤ ਟਿੱਪਣੀਆਂ ਦਾ ਮਾਮਲਾ

ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਮੁਸ਼ਕਲਾਂ ਵਿਚ ਘਿਰਦੀ ਨਜਰ ਆ ਰਹੀ...

ਉੱਡਦੇ ਜਹਾਜ਼ ਨੂੰ ਮਿਲੀ ਬੰਬ ਦੀ ਧਮਕੀ, ਕਰਨੀ ਪਈ ਐਮਰਜੈਂਸੀ ਲੈਂਡਿੰਗ, ਮਚੀ ਹਫੜਾ-ਦਫੜੀ

ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਉੱਡਦੇ ਜਹਾਜ ਨੂੰ ਬੰਬ ਦੀ ਧਮਕੀ...

ਦਿੱਲੀ ਬਲਾਸਟ ਨਾਲ ਜੁੜੀ ਦੂਜੀ ਕਾਰ ਬਰਾਮਦ, ਫਰੀਦਾਬਾਦ ਤੋਂ ਮਿਲੀ ਲਾਲ ਇਕੋਸਪੋਰਟ

ਦਿੱਲੀ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸ਼ੱਕੀਆਂ ਵੱਲੋਂ ਵਰਤੀ ਗਈ ਦੂਜੀ ਲਾਲ ਈਕੋਸਪੋਰਟ ਕਾਰ...

ਦਿੱਲੀ ਬਲਾਸਟ ਕੇਸ, OLX ਰਾਹੀਂ ਹੋਈ ਸੀ ਧਮਾਕੇ ‘ਚ ਵਰਤੀ ਗੱਡੀ ਦੀ ਡੀਲ, ਕਾਰ ਡੀਲਰ ਆਇਆ ਸਾਹਮਣੇ

ਦਿੱਲੀ ਬੰਬ ਧਮਾਕੇ ਦੀ ਜਾਂਚ ਵਿੱਚ ਫਰੀਦਾਬਾਦ ਕਨੈਕਸ਼ਨ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਹੁਣ, ਰਾਇਲ ਕਾਰ ਜ਼ੋਨ ਦਾ ਮਾਲਕ ਅਮਿਤ ਪਟੇਲ...

ਕਤਲ ਦੀ ਵਾਰਦਾਤ ਕਰਨ ਜਾ ਰਹੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਮੋਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਦੋਵਾਂ...

ਪਰਾਲੀ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਸਖਤ! ਪੰਜਾਬ-ਹਰਿਆਣਾ ਤੋਂ ਮੰਗੀ ਰਿਪੋਰਟ

ਪਰਾਲੀ ਸਾੜਨ ਨਾਲ ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਸਖਤ ਨਜਰ ਆ ਰਿਹਾ ਹੈ। ਅਦਾਲਤ ਨੇ ਹਰਿਆਣਾ ਅਤੇ ਪੰਜਾਬ...

ਭੂਟਾਨ ਤੋਂ ਸਿੱਧੇ LNJP ਹਸਪਤਾਲ ਪਹੁੰਚੇ PM ਮੋਦੀ, ਦਿੱਲੀ ਬਲਾਸਟ ਦੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਆਪਣੇ ਭੂਟਾਨ ਦੌਰੇਤੋਂ ਪਰਤਦੇ ਹੀ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਧਮਾਕੇ ਦੇ ਪੀੜਤਾਂ ਨੂੰ ਮਿਲਣ ਲਈ ਐਲਐਨਜੇਪੀ...

CM ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ, ਸ੍ਰੀ ਆਨੰਦਪੁਰ ਸਾਹਿਬ ਸੈਸ਼ਨ ਨੂੰ ਮਿਲ ਸਕਦੀ ਏ ਮਨਜ਼ੂਰੀ

ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਤਰਨਤਾਰਨ ਉਪ ਚੋਣ ਦੇ ਨਤੀਜੇ ਵੀ ਉਸੇ ਦਿਨ...

ਪੰਜਾਬ ਦੇ ਪੈਨਸ਼ਨ ਹੋਲਡਰਾਂ ਲਈ ਅਹਿਮ ਖਬਰ, ਸਰਕਾਰ ਨੇ ਕੀਤਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਨਵੰਬਰ ਤੋਂ 15 ਨਵੰਬਰ, 2025 ਤੱਕ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਖਜ਼ਾਨਾ...

ਮਸ਼ਹੂਰ ਸੁਨਿਆਰੇ ਤੋਂ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਦੇ ਅੜਿੱਕੇ , ਫੋਨ ‘ਤੇ ਦਿੱਤੀ ਸੀ ਧਮਕੀ

ਮੋਹਾਲੀ ਦੇ ਮਸ਼ਹੂਰ ਅਨਮੋਲ ਸੁਨਿਆਰੇ ਨੂੰ ਫਿਰੌਤੀ ਦਾ ਫੋਨ ਆਇਆ। ਦੋਸ਼ੀ ਨੇ ਉਸ ਨੂੰ ਫੋਨ ‘ਤੇ ਧਮਕੀ ਦਿੱਤੀ। ਪੁਲਿਸ ਨੇ ਤੇਜ਼ੀ ਨਾਲ...

ਦਿੱਲੀ ਬਲਾਸਟ ਕੇਸ ਨਾਲ ਜੁੜੀ ਵੱਡੀ ਖਬਰ, NIA ਕਰੇਗੀ ਜਾਂਚ, ਗ੍ਰਹਿ ਮੰਤਰਾਲੇ ਨੇ ਸੌਂਪਿਆ ਜਿੰਮਾ

ਕੌਮੀ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਸੋਮਵਾਰ ਸ਼ਾਮ ਨੂੰ ਹੋਏ ਕਾਰ ਧਮਾਕੇ ਦੀ ਜਾਂਚ ਹੁਣ ਰਾਸ਼ਟਰੀ ਜਾਂਚ ਏਜੰਸੀ (ਐਨਆਈਏ)...

ਲੁਧਿਆਣਾ ‘ਚ ਬੋਰੀ ‘ਚੋਂ ਮਿਲੀ ਮ੍ਰਿਤਕ ਦੇਹ, ਲੋਕਾਂ ‘ਚ ਫੈਲੀ ਦਹਿਸ਼ਤ, ਜਾਂਚ ‘ਚ ਲੱਗੀ ਪੁਲਿਸ

ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਆਲਮਗੀਰ ਬਾਈਪਾਸ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸ਼ੁਰੂ ਵਿੱਚ ਲੋਕਾਂ ਨੇ ਸੋਚਿਆ...

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਸਮਾਂ ਹੋਇਆ ਖਤਮ, ਜਾਣੋ ਕਿੰਨੀ ਪਈ ਪੋਲ

ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਵੇਰੇ 9 ਵਜੇ ਤੱਕ...

ਪੰਜਾਬ ਦੀਆਂ ਵਰਲਡ ਚੈਂਪੀਅਨ ਧੀਆਂ ‘ਤੇ ਵਰ੍ਹੇਗਾ ‘ਨੋਟਾਂ ਦਾ ਮੀਂਹ’, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜਿੱਤ ਤੋਂ ਬਾਅਦ ਪੰਜਾਬ ਦੀਆਂ ਖਿਡਾਰਨਾਂ ਨੂੰ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ...

ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਭਿਆਨਕ ਅੱਗ, ਦੂਰ ਤੱਕ ਦਿਸੀਆਂ ਲਪਟਾਂ, ਕਈ ਦੁਕਾਨਾਂ ਨੂੰ ਨੁਕਸਾਨ

ਮੰਗਲਵਾਰ ਦੁਪਹਿਰ 2.15 ਵਜੇ ਦੇ ਕਰੀਬ ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਪਲਾਸਟਿਕ ਦੇ ਕਰੇਟਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ...

ਮੁਅੱਤਲ DIG ਭੁੱਲਰ ਦੀ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਮੰਗਲਵਾਰ ਨੂੰ ਪੰਜ ਦਿਨਾਂ ਦੀ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ...

ਦਿੱਲੀ ‘ਚ ਲਾਲ ਕਿਲ੍ਹੇ ਕੋਲ ਵੱਡਾ ਧਮਾਕਾ, ਕਈ ਫੱਟੜ, NIA ਤੇ ਫੋਰੈਂਸਿਕ ਟੀਮਾਂ ਪਹੁੰਚੀਆਂ ਮੌਕੇ ‘ਤੇ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡਾ ਧਮਾਕਾ ਹੋਇਆ। ਇਹ ਘਟਨਾ ਲਾਲ ਕਿਲ੍ਹੇ ਦੇ ਨੇੜੇ ਵਾਪਰੀ, ਜਿੱਥੇ ਇੱਕ ਪਾਰਕ ਕੀਤੀ ਕਾਰ ਵਿੱਚ...

ਪੰਜਾਬ ‘ਚ ਠੰਢ ਫੜੇਗੀ ਜ਼ੋਰ, ਇਸ ਜ਼ਿਲੇ ‘ਚ ਪਾਰਾ ਸ਼ਿਮਲਾ ਜਿੰਨਾ, ਜਾਣੋ ਮੌਸਮ ਨੂੰ ਲੈ ਕੇ ਅਪਡੇਟ

ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਹਾਲ ਹੀ ਵਿੱਚ ਪੱਛਮੀ ਗੜਬੜੀ ਕਾਰਨ ਹੋਈ ਬਾਰਿਸ਼ ਤੋਂ ਬਾਅਦ, ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ...

ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ 6 ਹੈਰਾਨ ਕਰਨ ਵਾਲੇ ਫਾਇਦੇ

ਕੇਲਾ ਅਤੇ ਇੱਕ ਚੁਟਕੀ ਕਾਲੀ ਮਿਰਚ ਦ ਕਾਂਬੀਨੇਸ਼ਨ ਭਾਵੇਂ ਤੁਹਾਨੂੰ ਸੁਣ ਕੇ ਅਜੀਬ ਲੱਗ ਰਿਹਾ ਹੋਵੇ ਪਰ ਤੁਸੀਂ ਇਸ ਦੇ ਫਾਇਦੇ ਜਾਣ ਕੇ ਹੈਰਾਨ...

ਸ੍ਰੀ ਆਨੰਦਪੁਰ ਸਾਹਿਬ ‘ਚ ਮੰਤਰੀ ਬੈਂਸ ਨੇ ਲਾਇਆ ਝਾੜੂ, ਬੋਲੇ-ਗੁਰੂ ਨਗਰੀ ਨੂੰ ਬਣਾਵਾਂਗੇ ਸਾਫ ਤੇ ਚਮਕਦਾਰ

ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਤੋਂ ਪਹਿਲਾਂ ਇੱਕ ਵਿਸ਼ਾਲ ਸਫਾਈ ਮੁਹਿੰਮ ਸ਼ੁਰੂ...

MP ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ NSA ਮਾਮਲੇ ਦੀ ਸੁਣਵਾਈ ਤੋਂ ਕੀਤਾ ਇਨਕਾਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਸੁਰੱਖਿਆ ਐਕਟ (NSA) ਸੰਬੰਧੀ...

ਬਾਲੀਵੁੱਡ ਦੇ ‘ਹੀਮੈਨ’ Dharmendra ਦੀ ਹਾਲਤ ਨਾਜ਼ੁਕ, ਕਈ ਦਿਨਾਂ ਤੋਂ ਹਸਪਤਾਲ ‘ਚ ਨੇ ਭਰਤੀ

ਬਾਲੀਵੁੱਡ ਸੁਪਰਸਟਾਰ ਧਰਮਿੰਦਰ ਦਿਓਲ ਪਿਛਲੇ ਕਈ ਦਿਨਾਂ ਤੋਂ ਬੀਮਾਰ ਹਨ। ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ...

ਬਿਜਲੀ ਬੋਰਡ ‘ਚ 2600 ਇਨਟਰਨਜ਼ ਦੀ ਹੋਵੇਗੀ ਭਰਤੀ, ਨਵਾਂ ਕੁਨੈਕਸ਼ਨ ਲੈਣ ਦੇ ਨਿਯਮ ਵੀ ਹੋਏ ਸੌਖੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਚੱਲ ਰਹੀ ਭਰਤੀ ਅਤੇ ਹੁਨਰ ਵਿਕਾਸ ਮੁਹਿੰਮ ਦੇ ਤਹਿਤ ਬਿਜਲੀ ਬੋਰਡ ਵਿਚ 2,600...

ਪੰਜਾਬੀ ਸਿੰਗਰ ਖਾਨ ਸਾਬ੍ਹ ਨੇ ਮਾਪਿਆਂ ਦੇ ਪੈਰ ਧੋ ਕੇ ਪੀਤੇ, ਵਾਇਰਲ ਹੋ ਰਿਹਾ ਭਾਵੁਕ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਖਾਨ ਸ੍ਹਾਬ ਨੇ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇੱਕ ਭਾਵੁਕ ਪੋਸਟ ਪਾਈ ਹੈ। ਉਸ ਨੇ ਇੰਸਟਾਗ੍ਰਾਮ ‘ਤੇ ਇੱਕ...

ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ, ‘ਯਮਲਾ’ ਫਿਲਮ ਦੀ ਤਰੀਕ ਦੀ ਹੋਇਆ ਐਲਾਨ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਹੈ, ਜੋਕਿ ਬਹੁਤ ਦੇਰ ਤੋਂ ਮਰਹੂਮ ਗਾਇਕ ਦ ਫਿਲਮ ਨੂੰ ਉਡੀਕ ਰਹੇ ਸਨ। ਦੱਸ...

ਚੰਡੀਗੜ੍ਹ ‘ਚ ਵਧੇਗੀ ਬੁਢਾਪਾ-ਵਿਧਵਾ ਪੈਨਸ਼ਨ! ਪ੍ਰਸ਼ਾਸਨ ਨੇ ਕੇਂਦਰ ਨੂੰ ਭੇਜਿਆ ਪ੍ਰਸਤਾਵ

ਚੰਡੀਗੜ੍ਹ ਵਿੱਚ ਬੁਢਾਪਾ, ਵਿਧਵਾ ਅਤੇ ਅਪੰਗਤਾ ਪੈਨਸ਼ਨਾਂ ਵਿੱਚ ਜਲਦੀ ਹੀ ਵਾਧਾ ਕੀਤਾ ਜਾ ਸਕਦਾ ਹੈ। ਸਮਾਜ ਭਲਾਈ ਵਿਭਾਗ ਨੇ ਪੈਨਸ਼ਨ ਦਰਾਂ...

2 ਜਵਾਨ ਧੀਆਂ ਦੀ ਮਾਂ ਨੇ ਚੁੱਕਿਆ ਖੌਫਨਾਕ ਕਦਮ, ਪੁਲਿਸ ਨੇ ਚੁੱਕੇ ਫਾਈਨਾਂਸ ਕੰਪਨੀ ਦੇ 3 ਬੰਦੇ

ਨੰਗਲ ਵਿਚ ਦੋ ਜਵਾਨ ਧੀਆਂ ਦੀ ਮਾਂ ਨੇ ਖੌਫਨਾਕ ਕਦਮ ਚੁੱਕ ਲਿਆ। ਇਥੇ ਦੋ ਜਵਾਨ ਧੀਆਂ ਦੀ ਮਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ...

ਤਰਨਤਾਰਨ ‘ਚ 11 ਨਵੰਬਰ ਨੂੰ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ‘ਚ ਪੇਡ ਛੁੱਟੀ ਦਾ ਐਲਾਨ

ਤਰਨਤਾਰਨ ਹਲਕੇ ਵਿਚ 11 ਨਵੰਬਰ 2025 ਨੂੰ ਸਾਰੇ ਸਰਕਾਰੀ ਤੇ ਨਿੱਜੀ ਦਫਤਰਾਂ ਤੇ ਹੋਰ ਅਦਾਰਿਆਂ ਵਿਚ ਪੇਡ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ...

ਲੁਧਿਆਣਾ : ਚੋਰ ਦੇ ਸ਼ੱਕ ‘ਚ ਮੁੰਡੇ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ! ਹਸਪਤਾਲ ‘ਚ ਤੋੜਿਆ ਦਮ

ਲੁਧਿਆਣਾ ਵਿੱਚ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਲੋਕਾਂ ਨੇ ਚੋਰ ਦੇ ਸ਼ੱਕ ਵਿਚ ਉਸਨੂੰ ਖੰਭੇ ਨਾਲ...

ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਇਟਲੀ ਤੋਂ ਆਏ ਨੌਜਵਾਨ ਦਾ ਕਤਲ ਮਾਮਲਾ, ਕੀਤੇ ਵੱਡੇ ਖੁਲਾਸੇ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ NRI ਦੇ ਕਤਲ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਟਲੀ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਕਤਲ ਮਾਮਲੇ ਵਿੱਚ...

ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਨਗਰ ਨਿਗਮ ਕਮਿਸ਼ਨਰ ਨੇ ਵਧਾਈ ਸਖਤੀ

ਲੁਧਿਆਣਾ ਨਗਰ ਨਿਗਮ ਨੇ ਸਵੱਛ ਸਰਵੇਖਣ ਵਿੱਚ ਪਿਛੜਣ ਮਗਰੋਂ ਸ਼ਹਿਰ ਦੀ ਸਫਾਈ ਨੂੰ ਬਿਹਤਰ ਬਣਾਉਣ ਲਈ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।...

ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ‘ਤੇ ਡਿੱਗੀ ਗਾਜ਼, ਕੀਤਾ ਗਿਆ Suspend

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਤਰਨਤਾਰਨ ਉਪ ਚੋਣ ਤੋਂ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਭਤੀਜੀ ਨੂੰ ਬੱਸ ‘ਤੇ ਚੜ੍ਹਾਉਣ ਆਏ ਬੰਦੇ ‘ਤੇ ਦਿਨ-ਦਿਹਾੜੇ ਫਾਇਰਿੰਗ

ਅੰਮ੍ਰਿਤਸਰ ਵਿਚ ਦਿਨ-ਦਿਹਾੜੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਆਪਣੀ ਭਤੀਜੀ ਨੂੰ ਬੱਸ ਵਿਚ ਚੜ੍ਹਾਉਣ ਆਏ ਬੰਦੇ ‘ਤੇ ਦਿਨ-ਦਿਹਾੜੇ...

ਇੱਕ ਕੱਪ ਚਾਹ ਜਾਂ ਕੌਫੀ ਮਿਸ ਕਰਨ ‘ਤੇ ਕਿਉਂ ਦੁੱਖਦਾ ਏ ਸਿਰ? ਨਿਊਰੋਲਾਜਿਸਟ ਨੇ ਦੱਸਿਆ ਅਸਲ ਕਾਰਨ

ਜੇ ਤੁਸੀਂ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹੋ, ਤਾਂ ਕੀ ਤੁਹਾਡਾ ਸਾਰਾ ਦਿਨ ਤਰੋ-ਤਾਜ਼ਾ ਲੰਘਦ ? ਹਾਲਾਂਕਿ, ਸਿਰ ਦਰਦ,...

ਨਾਮੀ ਗੈਂਗ ਦੇ 2 ਬਦਮਾਸ਼ ਹਥਿਆਰਾਂ ਸਣੇ ਕਾਬੂ, ਵਿਦੇਸ਼ੀ ਹੈਂਡਲਰ ਦੇ ਇਸਾਰੇ ‘ਤੇ ਕਰਦੇ ਸਨ ਕੰਮ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਨਾਮੀ ਗੈਂਗ ਦੇ ਦੋ...

ਸ਼ਾਬਾਸ਼! ਪੂਰੇ ਦੇਸ਼ ‘ਚ ਬਟਾਲਾ ਪੁਲਿਸ ਦੇ ਨਾਂ ਜੁੜੀ ਖਾਸ ਪ੍ਰਾਪਤੀ, ਰਾਸ਼ਟਰੀ ਪੱਧਰ ‘ਤੇ ਮਿਲਿਆ ਸਨਮਾਨ

ਅੱਜ ਕੱਲ੍ਹ, ਮੋਬਾਈਲ ਫੋਨ ਮਨੁੱਖੀ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਬਣ ਗਏ ਹਨ। ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ,...

ਲੁਧਿਆਣਾ ‘ਚ ‘ਸਖੀ ਵਨ ਸਟਾਪ ਸੈਂਟਰ’ ਦਾ ਉਦਘਾਟਨ, ਪੀੜਤ ਔਰਤਾਂ ਨੂੰ ਇੱਕ ਛੱਤ ਹੇਠਾਂ ਮਿਲੇਗੀ ਸਹਾਇਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ “ਸਖੀ ਵਨ ਸਟਾਪ ਸੈਂਟਰ” ਦਾ ਉਦਘਾਟਨ ਕੀਤਾ। ਇਹ ਸੈਂਟਰ ਹਿੰਸਾ ਜਾਂ ਸ਼ੋਸ਼ਣ ਦੀਆਂ ਪੀੜਤ...

ਨਹੀਂ ਰਹੀ ਮਸ਼ਹੂਰ ਅਦਾਕਾਰਾ ਸੁਲਕਸ਼ਨਾ ਪੰਡਿਤ, 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਬਾਲੀਵੁੱਡ ਗਾਇਕਾ ਅਤੇ ਅਦਾਕਾਰਾ ਸੁਲਕਸ਼ਣਾ ਪੰਡਿਤ ਦਾ 71 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸੁਲਕਸ਼ਣਾ ਲੰਬੇ ਸਮੇਂ ਤੋਂ ਬੀਮਾਰ ਸੀ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਹਤ...

Carousel Posts