Jagjeet Kaur

ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਆਦੇਸ਼

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ...

ਸੂਬੇ ‘ਚ 21 ਅਕਤੂਬਰ ਨੂੰ 596910.327 ਮੀਟਿਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 21 ਅਕਤੂਬਰ, 2021 ਨੂੰ ਸਰਕਾਰੀ ਏਜੰਸੀਆਂ ਵੱਲੋਂ 595347.327 ਮੀਟਿਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ...

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ...

ਪੀ.ਏ.ਯੂ. ਨੇ ਪਰਾਲੀ ਦੀ ਸੰਭਾਲ ਬਾਰੇ ਲਾਇਆ ਸਿਖਲਾਈ ਕੈਂਪ

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ਡੇਹਲੋਂ ਨੇੜਲੇ ਪਿੰਡ ਜ਼ੀਰਖ ਵਿਖੇ...

NRIs ਲਈ ਜ਼ਰੂਰੀ ਖ਼ਬਰ, ਭਾਰਤ ਆਉਣ ਵਾਲੇ ਲੋਕਾਂ ਲਈ ਜਾਰੀ ਹੋਏ ਨਵੇਂ ਨਿਰਦੇਸ਼

ਭਾਰਤ ਸਰਕਾਰ ਨੇ ਕੌਮਾਂਤਰੀ ਯਾਤਰੀਆਂ ਲਈ ਬੁੱਧਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ਾ ਜਾਰੀ ਕੀਤੇ ਹਨ। ਨਵੀਆਂ ਹਦਾਇਤਾਂ ਮੁਤਾਬਿਕ ਜਿਹੜੇ...

ਭਾਜਪਾ ਨਾਲ ਗਠਜੋੜ ਵਿੱਚ ਕੁਝ ਵੀ ਗਲਤ ਨਹੀਂ, ਮੂਹਰੇ ਹੋ ਕਮਾਨ ਸਾਂਭਾਗਾ : ਕੈਪਟਨ

ਕਾਂਗਰਸ ਦੇ ਨਿਸ਼ਾਨੇ ‘ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਕਿਹਾ ਕਿ ਭਾਜਪਾ ਨਾਲ...

ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

ਚੰਡੀਗੜ: ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ...

ਪੰਜਾਬ ਸਟੇਟ ਦੀਵਾਲੀ ਬੰਪਰ: ਕਰੋੜਾਂ ਰੁਪਏ ਦੇ ਇਨਾਮਾਂ ਨਾਲ ਜ਼ਿੰਦਗੀ ਰੁਸ਼ਨਾਉਣ ਦਾ ਸੁਨਹਿਰੀ ਮੌਕਾ

ਚੰਡੀਗੜ੍ਹ: ਪੰਜਾਬ ਸਟੇਟ ਡੀਅਰ ਰਾਖੀ ਬੰਪਰ-2021 ਦੀ ਵੱਡੀ ਸਫਲਤਾ ਬਾਅਦ ਹੁਣ ਪੰਜਾਬ ਸਟੇਟ ਲਾਟਰੀਜ਼ ਵਿਭਾਗ ਲੋਕਾਂ ਲਈ ਦੀਵਾਲੀ ਬੰਪਰ-2021 ਲੈ ਕੇ...

ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

ਚੰਡੀਗੜ: ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ...

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ...

ਸੰਗੀਤਕ ਫਿਲਮ ‘ਪਾਣੀ ‘ਚ ਮਧਾਣੀ’ 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ ਹੈ I

ਚੰਡੀਗੜ੍ਹ19 ਅਕਤੂਬਰ 2021: ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ,...

ਨਹੀਂ ਰਹੇ ਅਮਰੀਕਾ ਦੇ ਪਹਿਲੇ ਵਿਦੇਸ਼ ਮੰਤਰੀ ਕੋਲਿਨ ਪਾਵੇਲ, ਕੋਵਿਡ ਕਾਰਨ ਹੋਈ ਮੌਤ

ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ‘ਜੁਆਇੰਟ ਚੀਫਸ’ ਦੇ ਸਾਬਕਾ ਚੇਅਰਮੈਨ ਕੋਲਿਨ ਪਾਵੇਲ ਦੀ ਕੋਵਿਡ -19 ਕਾਰਨ ਮੌਤ ਹੋ ਗਈ ਹੈ।...

RBI ਨੇ ਐਸਬੀਆਈ ਅਤੇ ਸਟੈਂਡਰਡ ਚਾਰਟਰਡ ਬੈਂਕ ‘ਤੇ ਲਗਾਇਆ ਜੁਰਮਾਨਾ, ਇਹ ਸੀ ਕਾਰਨ

ਭਾਰਤੀ ਰਿਜ਼ਰਵ ਬੈਂਕ (RBI) ਨੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਸੋਮਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ...

ਕਲਯੁਗੀ ਮਾਮੇ ਨਾਨਕੇ ਆਏ 8 ਸਾਲ ਦੇ ਭਾਣਜੇ ਦਾ ਸਿਰ ‘ਚ ਕਹੀ ਮਾਰ ਕੇ ਕੀਤਾ ਕਤਲ

ਕਲਯੁਗੀ ਮਾਮੇ ਵੱਲੋਂ ਆਪਣੇ 8 ਸਾਲਾਂ ਭਾਣਜੇ ਦਾ ਸਿਰ ਵਿਚ ਕਹੀ ਦੇ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਭਾਣਜਾ ਆਪਣੇ...

ਇਨੋਵਾ ਕਾਰ ਅਤੇ ਸਕੂਟੀ ਦੀ ਟੱਕਰ ‘ਚ ਤਿੰਨ ਲੋਕ ਜ਼ਖਮੀ

ਫਰੀਦਕੋਟ ਕੋਟਕਪੂਰਾ ਰੋਡ ‘ਤੇ ਇੱਕ ਇਨੋਵਾ ਕਾਰ ਬੱਸ ਨੂੰ ਕਰਾਸ ਕਰਦੇ ਸਮੇਂ ਬੇਕਾਬੂ ਹੋ ਗਈ। ਜਿਸ ਨੇ ਅੱਗੇ ਜਾਂਦੀ ਸਕੂਟੀ ਜਿਸ ‘ਤੇ ਪਿਤਾ,...

ਕਾਂਗਰਸੀ ਸਰਪੰਚ ਨੇ ਪੁਲਿਸ ਥਾਣੇ ਇਨਸਾਫ਼ ਲੈਣ ਜਾਂਦੀ ਔਰਤ ਦੇ ਪਾੜੇ ਕੱਪੜੇ, ਕੀਤੀ ਕੁੱਟਮਾਰ

ਜਿੱਥੇ ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੇ ਹੀ ਮੁੱਖ ਮੰਤਰੀ...

ਡਾਕਟਰ ਦੀ ਅਣਗਹਿਲੀ ਨਾਲ ਗਰਭਪਤੀ ਲੜਕੀ ਦੀ ਇਲਾਜ ਦੌਰਾਨ ਹੋਈ ਮੌਤ

ਫਰੀਦਕੋਟ ਦੇ ਪਿੰਡ ਮਾਨੀ ਸਿੰਘ ਵਾਲਾ ਦੀ ਲੜਕੀ ਦੀ ਮੌਤ ਹੋਣ ਉਪਰੰਤ ਪਰਿਵਾਰ ਨੇ ਮੌਤ ਦਾ ਕਾਰਨ ਸਹੁਰੇ ਪਰਿਵਾਰ ਅਤੇ ਇੱਕ ਨਿੱਜੀ ਹਸਪਤਾਲ ਨੂੰ...

ਸਮਾਣਾ: ਪਿੰਡ ਤਰੋੜਾਂ ਕਲਾਂ ‘ਚ ਯੂਨੀਵਰਸਿਟੀ ਬਣਨ ਨੂੰ ਲੈ ਕੇ ਹੋਇਆ ਵਿਵਾਦ

ਹਲਕਾ ਸਮਾਣੇ ਦੇ ਪਿੰਡ ਤਰੋੜਾ ਕਲਾਂ ਵਿੱਚ ਯੁਨੀਵਰਸਿਟੀ ਨੂੰ ਬਣਨ ਨੂੰ ਲੈ ਕੇ ਵਿਵਾਦ ਹੋਇਆ ਹੈ। ਪਿੰਡ ਵਾਲੇ ਕਹਿੰਦੇ ਪਿੰਡ ਵਿੱਚ...

ਗੁਰਦਾਸਪੁਰ: ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ‘ਆਪ’ ਨੇ ਮੁੱਖ ਮੰਤਰੀ ਚੰਨੀ ਅਤੇ ਮੋਦੀ ਦਾ ਫੂਕਿਆ ਪੁਤਲਾ

ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਦੇਸ਼...

ਮੁੱਖ ਮੰਤਰੀ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦਾਂ ਦੇ ਮਿਲਣਗੇ ਮਾਲਕੀ ਹੱਕ

ਦੀਨਾਨਗਰ: ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ...

ਮੁੱਖ ਮੰਤਰੀ ਚੰਨੀ ਵੱਲੋ ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ, ਵਕੀਲਾਂ ਲਈ ਵੀ 1 ਕਰੋੜ ਰੁਪਏ ਦਾ ਐਲਾਨ

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ...

ਨਵਾਂਸ਼ਹਿਰ: ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 9 ਕਿਲੋਮੀਟਰ ਲੰਬੀ ਅਹਿਮ ਸੜਕ

ਨਵਾਂਸ਼ਹਿਰ: ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਨਵਾਂਸ਼ਹਿਰ ਵਿਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ...

ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ 25 ਅਕਤੂਬਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਜਲੰਧਰ: ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਚਾਹਵਾਨ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਜਾਰੀ ਕੀਤੇ ਜਾ...

ਝੋਨੇ ਦੀ ਪਰਾਲੀ ਪ੍ਰਬੰਧਨ ਸਦਕਾ ਖਾਦਾਂ ‘ਤੇ ਘਟਿਆ ਖਰਚ, ਚੌਖੀ ਬੱਚਤ ਕਰ ਰਹੇ ਕਿਸਾਨ

ਜਲੰਧਰ: ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਜਿਥੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੁਮਿਕਾ ਅਦਾ ਕਰ ਰਿਹਾ ਹੈ...

ਪਾਕਿਸਤਾਨ ਨੂੰ ਵੱਡਾ ਝਟਕਾ: ਅੰਤਰਰਾਸ਼ਟਰੀ ਮੁਦਰਾ ਫੰਡ ਨੇ 6 ਬਿਲੀਅਨ ਡਾਲਰ ਦਾ ਕਰਜ਼ਾ ਦੇਣ ਤੋਂ ਕੀਤਾ ਇਨਕਾਰ

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਵਿੱਚ ਐਤਵਾਰ ਨੂੰ ਕਿਹਾ ਗਿਆ ਹੈ...

ਐਲੋਪੈਥੀ ਤੋਂ ਖਹਿੜਾ ਛੁਡਵਾਉਣ ਲਈ ਕਰੋ ਨਿੱਤਿਆ ਰਤਨ ਕੰਪਨੀ ਦੀਆਂ ਦਵਾਈਆਂ ਦਾ ਪ੍ਰਯੋਗ: ਐਮਡੀ ਸੰਜੇ ਸਿੰਗਲਾ

ਨਿੱਤਿਆ ਰਤਨ ਫਾਰਮੇਸੀ ਵੱਲੋਂ ਆਯੁਰਵੇਦ ਨੂੰ ਪ੍ਰਮੋਟ ਕਰਨ ਲਈ ਲਹਿਰਾਗਾਗਾ ਸ਼ਹਿਰ ਵਿਖੇ ਸੈਮੀਨਾਰ ਲਾਇਆ ਗਿਆ। ਜਿਸ ਵਿੱਚ ਆਚਾਰੀਆ ਆਨੰਦ...

ਪਿਛਲੇ ਪੰਜ ਦਿਨਾਂ ਤੋਂ ਲਾਪਤਾ 2 ਨਬਾਲਗ ਲੜਕੇ ਪੁਲਿਸ ਨੇ ਸ੍ਰੀ ਅੰਮ੍ਰਿਤਸਰ ਤੋਂ ਬਰਾਮਦ ਕਰਕੇ ਕੀਤੇ ਪਰਿਵਾਰ ਹਵਾਲੇ

ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਰਡ ਨੰਬਰ 7 ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ 2 ਪਰਵਾਸੀ ਪਰਿਵਾਰਾਂ ਦੇ 2 ਲੜਕੇ ਅਮਨ (10)...

ਕੋਰੋਨਾ ਪਾਜ਼ਿਟਿਵ ਮਰੀਜ਼ ਦੀ ਮੌਤ ਦੇ ਨਾਲ ਫ਼ਾਜ਼ਿਲਕਾ ‘ਚ ਇੱਕ ਵਾਰੀ ਫੇਰ ਬਣਿਆ ਦਹਿਸ਼ਤ ਦਾ ਮਾਹੌਲ

ਕੋਰੋਨਾ ਰੂਪੀ ਰਾਕਸ਼ ਜਿਸ ਨੇ ਨਾ ਸਿਰਫ ਮੁਲਕ ਦੇ ਵਿਚ ਕਈ ਕੀਮਤੀ ਜਾਨਾਂ ਲਈਆਂ ਬਲਕਿ ਆਰਥਿਕ ਪੱਖੋਂ ਵੀ ਦੁਨੀਆਂ ਨੂੰ ਗੋਡਿਆਂ ਭਾਰ ਕਰ ਦਿੱਤਾ...

ਮਲੇਰਕੋਟਲਾ ਦੇ ਰਹਿਣ ਵਾਲੇ ਆਸ਼ਪਿੰਦਰ ਸਿੰਘ ਨੇ ਜਿੱਤਿਆ ‘ਕਿਸਮੇ ਕਿਤਨਾ ਹੈ ਦਮ’ ਦਾ ਗਰੈਂਡ ਫਿਨਾਲੇ

ਟੀਵੀ ਰਿਐਲਟੀ ਸ਼ੋਅ ਕਿਸਮੇ ਕਿਤਨਾ ਹੈ ਦਮ ਦਾ ਗ੍ਰੈਂਡ ਫਿਨਾਲੇ ਮਲੇਰਕੋਟਲਾ ਦੇ ਆਸ਼ਪਿੰਦਰ ਸਿੰਘ ਨੇ ਜਿੱਤ ਲਿਆ ਹੈ। ਰਸ਼ਪਿੰਦਰ ਸਿੰਘ ਦੇ ਪਿਤਾ...

ਕਿਸਾਨ ਨਹੀਂ ਪੁਲੀਟੀਕਲ ਪਾਰਟੀਆਂ ਦੇ ਲੋਕ ਕਰਦੇ ਨੇ ਮੇਰਾ ਵਿਰੋਧ: ਵਿਧਾਇਕ ਦਵਿੰਦਰ ਘੁਬਾਇਆ

ਕਿਸਾਨੀ ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਲੀਡਰਾਂ ਤੋਂ ਸੁਆਲ ਪੁੱਛੇ ਜਾਣ ਦੀ ਗੱਲ ਕਿਸਾਨ ਵੀਰਾਂ ਨੂੰ ਆਖੀ ਗਈ ਹੈ। ਇਸ...

ਗੁਰਦਾਸਪੁਰ ‘ਚ ਕਿਸਾਨਾਂ ਨੇ ਫੂਕਿਆ ਮੋਦੀ, ਅਮਿਤ ਸ਼ਾਹ ਅਤੇ ਯੋਗੀ ਦਾ ਪੁਤਲਾ

ਖੇਤੀ ਕਾਨੂੰਨ ਅਤੇ ਲਖੀਮਪੁਰ ਵਿੱਚ ਵਾਪਰੀ ਘਟਨਾ ਦੇ ਵਿਰੋਧ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਦੇਸ਼ ਭਰ ਵਿੱਚ ਮੋਦੀ,ਅਮਿਤ ਸ਼ਾਹ ਅਤੇ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਡੱਬੇ ਸਮੇਤ ਮਠਿਆਈਆਂ ਤੋਲਣ ਜਾਂ ਵੇਚਣ ’ਤੇ ਪੂਰਨ ਪਾਬੰਦੀ

ਮਾਨਸਾ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ...

ਉਪ ਮੁੱਖ ਮੰਤਰੀ ਰੰਧਾਵਾ ਨੇ ਦੇਰ ਰਾਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਕੀਤੀ ਅਚਨਚੇਤੀ ਚੈਕਿੰਗ

ਅਜਨਾਲਾ/ਡੇਰਾ ਬਾਬਾ ਨਾਨਕ: ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਪੂਰੀ ਰਾਤ...

ਸੂਬੇ ਵਿੱਚ ਖਰੀਦ ਦੇ ਚੌਦਵੇਂ ਦਿਨ 453335.564 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ...

ਸਿੱਖਿਆ ਵਿਭਾਗ ਨੇ 6635 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਕਰਵਾਈ

ਚੰਡੀਗੜ: ਸਿੱਖਿਆ ਮੰਤਰੀ ਸ. ਪਰਗਟ ਸਿੰਘ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਭਰਤੀ ਪ੍ਰਕਿਰਿਆਵਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ...

ਰੂਪਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼

ਚੰਡੀਗੜ: ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ...

ਸੰਗਰੂਰ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼; ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ: ਸੰਗਰੂਰ ਜ਼ਿਲਾ ਪੁਲਿਸ ਨੇ ਅੱਜ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ ਕਰਦਿਆਂ ਦੋ ਵਿਅਕਤੀਆਂ ਨੂੰ...

ਸੁਨਿਆਰੇ ਦੀ ਦੁਕਾਨ ‘ਤੇ ਦਿਨ ਦਿਹਾੜੇ ਪਿਸਤੌਲ ਦੀ ਨੋਕ ‘ਤੇ ਹੋਈ ਲੁੱਟ, ਵਾਰਦਾਤ ਸੀਸੀਟੀਵੀ ‘ਚ ਕੈਦ

ਬਟਾਲਾ ਦੇ ਨਜ਼ਦੀਕ ਪਿੰਡ ਅਲੀਵਾਲ ਵਿਖੇ ਅੱਜ ਦਿਨ ਦਿਹਾੜੇ ਇਕ ਸੁਨਿਆਰੇ ਦੀ ਦੁਕਾਨ ‘ਤੇ ਵਰਨਾ ਗੱਡੀ ‘ਚ ਸਵਾਰ ਹੋਕੇ ਆਏ ਤਿੰਨ ਨਕਾਬਪੋਸ਼...

ਮੁੱਖ ਮੰਤਰੀ ਚੰਨੀ ਵੱਲੋਂ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਗਏ ਨੀਂਹ ਪੱਥਰ

ਚੰਡੀਗੜ੍ਹ : ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ...

ਆਦਮਪੁਰ ਹੈਲਥ ਬਲਾਕ ਜਲਦ ਹੀ ਸੌ ਫੀਸਦੀ ਟੀਕਾਕਰਨ ਹਾਸਲ ਕਰਨ ਵਾਲਾ ਜ਼ਿਲ੍ਹੇ ਦਾ ਪਹਿਲਾ ਬਲਾਕ ਬਣੇਗਾ: ਐਸ.ਐਮ.ਓ. ਆਦਮਪੁਰ

ਜਲੰਧਰ: ਪੇਂਡੂ ਆਬਾਦੀ ਦੇ ਟੀਕਾਕਰਨ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉੱਭਰਦਿਆਂ ਜ਼ਿਲ੍ਹਾ ਜਲੰਧਰ ਨੇ ਆਦਮਪੁਰ ਕਮਿਊਨਿਟੀ ਹੈਲਥ ਸੈਂਟਰ ਅਧੀਨ...

ਚੋਰ ਨੇ ਸ਼ਟਰ ਭੰਨ ਕੇ ਦੁਕਾਨ ‘ਚੋਂ ਚੁਰਾਏ ਭਾਰੀ ਮਾਤਰਾ ‘ਚ ਨਵੇਂ ਮੋਬਾਈਲ ਫੋਨ ਤੇ ਨਗਦੀ

ਰਾਏਕੋਟ ਵਿਖੇ ਟੈਲੀਫੂਨ ਐਕਸਚੇਂਜ ਨਜ਼ਦੀਕ ਬੀਤੀ ਰਾਤ ਚਾਰ ਚੋਰਾਂ ਵੱਲੋਂ ਇਕ ਮੋਬਾਇਲ ਸ਼ਾਪ ਦਾ ਸ਼ਟਰ ਭੰਨ ਕੇ ਭਾਰੀ ਮਾਤਰਾ ਵਿਚ ਮੋਬਾਇਲ ਫੋਨ...

ਨਿਰਮਾਣ ਅਧੀਨ ਇਮਾਰਤ ਦੀ ਸਲੇਬ ਡਿੱਗਣ ‘ਤੇ ਉਸ ਹੇਠ ਦੱਬੇ ਜਾਣ ਕਾਰਨ ਮਜ਼ਦੂਰ ਦੀ ਮੌਕੇ ‘ਤੇ ਮੌਤ

ਫਰੀਦਕੋਟ ਦੇ ਹਰਿੰਦਰਾ ਨਗਰ ‘ਚ ਚੱਲ ਰਹੇ ਮਕਾਨ ਦੇ ਨਿਰਮਾਣ ਦੌਰਾਨ ਇੱਕ ਸੀਮਿੰਟ ਦੀ ਸਲੇਬ ਡਿੱਗ ਗਈ ਜਿਸ ਦੇ ਹੇਠ ਦੱਬੇ ਜਾਣ ਕਾਰਨ ਇੱਕ...

ਬਰਨਾਲਾ: ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨਾਲ ਕੀਤੀਆਂ ਮੀਟਿੰਗਾਂ

ਮਹਿਲ ਕਲਾਂ ਵਿਖੇ ਅੱਜ ਸੰਬੋਧਨ ਕਰਦਿਆਂ ਕਿਹਾ ਕਿ ਲਖਮੀਰ ਪੁਰ ਖੀਰੀ ਵਿੱਚ ਕਿਸਾਨਾਂ ਤੇ ਹੋਏ ਤੋਂ ਪਤਾ ਲੱਗਦਾ ਕਿ ਕੇਂਦਰ ਸਰਕਾਰ ਕਿਸਾਨਾਂ...

ਬਾਘਾ ਪੁਰਾਣਾ ‘ਚ 2 ਵਿਅਕਤੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ ਵਿਚ ਆਏ ਦਿਨ ਕਤਲ ਦੀਆਂ ਘਟਨਾਵਾਂ ਆਮ ਜਿਹੀ ਗੱਲ ਹੋ ਗਈ ਤੇ ਛੋਟੀ ਜਿਹੀ ਗੱਲ ਤੇ ਕਤਲ ਕਰ ਦਿੱਤੇ ਜਾਂਦੇ ਹਨ ਤੇ ਪੁਲਿਸ ਪ੍ਰਸ਼ਾਸ਼ਨ ਦਾ ਕੋਈ...

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ : ਸੀ. ਈ. ਓ ਡਾ: ਰਾਜੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ ਕਰ ਦਿੱਤੀ...

ਸਿਹਤ ਬੀਮਾ ਯੋਜਨਾ ‘ਚ 15 ਲੱਖ ਹੋਰ ਪਰਿਵਾਰਾਂ ਨੂੰ ਜੋੜਨ ਦੀ ਤਜਵੀਜ਼: ਸਿਹਤ ਮੰਤਰੀ

ਚੰਡੀਗੜ੍ਹ: ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸੂਬੇ ਵਿਚ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਯੋਜਨਾ ਅਧੀਨ 15 ਲੱਖ ਹੋਰ...

ਕਿਸਾਨਾਂ ਨੂੰ 135.52 ਕਰੋੜ ਦੀ ਅਦਾਇਗੀ, ਮੰਡੀਆਂ ’ਚ 95475 ਮੀਟਰਕ ਝੋਨੇ ਦੀ ਆਮਦ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜਿਲੇ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ...

ਸਿੰਘੂ ਬਾਰਡਰ ‘ਤੇ ਹੋਏ ਕਤਲ ਸਬੰਧੀ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ

ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਆਇਆ ਹੈ ਕਿ ਸਿੰਘੁ ਮੋਰਚੇ ‘ਤੇ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ...

ਪੰਜਾਬ ਸਰਕਾਰ ਵੱਲੋਂ ਬਾਹਰੀ ਰਾਜਾਂ ਤੋਂ ਪੰਜਾਬ ‘ਚ ਫ਼ਸਲ ਲਿਆ ਕੇ ਵੇਚਣ ‘ਤੇ ਲੱਗੀ ਪਾਬੰਦੀ

ਰੂਪਨਗਰ: ਪੰਜਾਬ ਸਰਕਾਰ ਵੱਲੋਂ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਫਸਲ ਲਿਆ ਕੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਗਈ ਤੇ ਇਸਦੇ ਲਈ ਪੁਲਿਸ ਨੂੰ...

ਗੜ੍ਹਸ਼ੰਕਰ: ਕਿਰਾਏ ਦੇ ਮਕਾਨ ‘ਚ ਰਹਿ ਰਹੇ ਦੋ ਲੜਕੇ ਪਿਛਲੇ ਤਿੰਨ ਦਿਨਾਂ ਤੋਂ ਹੋਏ ਲਾਪਤਾ

ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਰਡ ਨੰਬਰ 7 ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਪ੍ਰਵਾਸੀਆਂ ਦੇ 2 ਲੜਕੇ ਅਮਨ (10) ਪੁੱਤਰ...

ਯੂਥ ਨੌਜਵਾਨਾਂ ਦਾ ਜੋਸ਼ ਤੇ ਹੋਸ਼ 2022 ‘ਚ ਬਣਾਏਗਾ ਅਕਾਲੀ ਬਸਪਾ ਦੀ ਸਰਕਾਰ

ਯੂਥ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ...

ਸੇਵਾ ਕੇਂਦਰ ਦੀ ਸਹੂਲਤ ਬੰਦ ਕਰਨ ‘ਤੇ ਪਿੰਡ ਵਾਸੀਆਂ ਵੱਲੋਂ ਵਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਦਾ ਕੀਤਾ ਘਿਰਾਓ

ਭਗਤਾ ਭਾਈ: ਸਥਾਨਕ ਸ਼ਹਿਰ ਨਜ਼ਦੀਕ ਪਿੰਡ ਗੁੰਮਟੀ ਕਲਾਂ ਵਿਖੇ ਪਿਛਲੀ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ। ਸੇਵਾ ਕੇਂਦਰ ਦੀ ਸਹੂਲਤ...

ਰਾਮਲੀਲਾ ਦੇਖਣ ਗਿਆ 14 ਸਾਲਾ ਬੱਚਾ ਹੋਇਆ ਲਾਪਤਾ

ਕਾਦੀਆਂ ਦੇ ਮੁਹੱਲਾ ਧਰਮਪੁਰਾ ਵਿਚ ਪਿੰਡ ਤੁਗਲਵਾਲ ਤੋਂ ਆਇਆ ਇੱਕ ਪਰਿਵਾਰ ਕਿਰਾਏ ਤੇ ਰਹਿ ਰਿਹਾ ਹੈ। ਜਿਸ ਦਾ ਕਿ ਇਕ ਚੌਦਾਂ ਸਾਲਾ ਬੱਚਾ...

ਦੁਸਹਿਰੇ ਦੇ ਤਿਉਹਾਰ ਮੌਕੇ ਸੁਚਾਰੂ ਪ੍ਰਬੰਧਾਂ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ : ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ

ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਦੁਸਹਿਰੇ ਦੇ ਤਿਉਂਹਾਰ ਮੌਕੇ...

ਅੱਜ ਮੋਦੀ, ਸ਼ਾਹ, ਯੋਗੀ, ਤੋਮਰ ਸਮੇਤ ਹੋਰ ਭਾਜਪਾ ਆਗੂਆਂ ਦੇ ਸਾੜੇ ਜਾਣਗੇ ਪੁਤਲੇ

ਸਯੁੰਕਤ ਕਿਸਾਨ ਮੋਰਚੇ ਨੇ ਸ਼ੁਰੂ ਵਿੱਚ ਸਾਰੀਆਂ ਜਥੇਬੰਦੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਇਹ ਸੱਦਾ ਦਿੱਤਾ ਸੀ ਕਿ 15 ਅਕਤੂਬਰ ਨੂੰ...

ਜ਼ਿਲ੍ਹਾ ਸਿਹਤ ਅਫ਼ਸਰ ਨੇ ਉੱਲੀ ਲੱਗੀਆਂ ਮਠਿਆਈਆਂ ਨੂੰ ਕਰਵਾਇਆ ਨਸ਼ਟ

ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਸ਼ੁੱਧ ਅਤੇ ਮਿਆਰੀ ਵਸਤਾਂ ਦੀ...

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਸਬੰਧੀ ਕੇਂਦਰ ਦੇ ਫੈਸਲੇ ਦੀ ਨਿਖੇਧੀ

ਚੰਡੀਗੜ੍ਹ: ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ ‘ਚ ਕੀਤੀ ਗਈ ਸੋਧ ਜੋ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਦੀ ਨਿਖੇਧੀ ਕਰਦਿਆਂ ਉਪ...

ਜਨਵਰੀ 2022 ਦੇ ਆਧਾਰ ‘ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਜ਼ਰੂਰ ਬਣਾਉਣ: ਜ਼ਿਲ੍ਹਾ ਚੋਣ ਅਫ਼ਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01-01-2022 ਦੇ ਆਧਾਰ ‘ਤੇ...

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਨਵੈਸਟੀਗੇਸ਼ਨ ਬਿਊਰੋ ਨੂੰ ਜਾਂਚ ਮੁਕਮੰਲ ਲਈ ਇੱਕ ਮਹੀਨੇ ਦਾ ਸਮਾਂ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ...

ਸੂਬੇ ‘ਚ ਖਰੀਦ ਦੇ 12ਵੇਂ ਦਿਨ 397056 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ : ਸਿਵਲ ਸਪਲਾਈ ਮੰਤਰੀ ਆਸ਼ੂ

ਚੰਡੀਗੜ: ਪੰਜਾਬ ਰਾਜ ਵਿੱਚ ਵੀਰਵਾਰ ਨੂੰ ਝੋਨੇ ਦੀ ਖਰੀਦ ਦੇ ਬਾਹਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 397056 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ...

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਕੀਤਾ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ emandikaran-pb.in ਨੂੰ ਡਿਜੀਟਲ ਤੌਰ ‘ਤੇ...

ਸੁੰਦਰ ਸ਼ਾਮ ਅਰੋੜਾ ਨੇ 7 ਪਿੰਡਾਂ ਦੇ 184 ਲਾਭਪਾਤਰੀਆਂ ਨੂੰ ਸੌਂਪੇ 36.50 ਲੱਖ ਰੁਪਏ ਦੀ ਕਰਜਾ ਰਾਹਤ ਦੇ ਚੈੱਕ

ਹੁਸ਼ਿਆਰਪੁਰ: ਪੰਜਾਬ ਸਰਕਾਰ ਦੀ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰਜਾ ਰਾਹਤ ਸਕੀਮ ਤਹਿਤ ਐਮ.ਐਲ.ਏ. ਸੁੰਦਰ ਸ਼ਾਮ ਅਰੋੜਾ ਨੇ...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵੈਨਾਂ ਨੇ ਜ਼ਿਲ੍ਹੇ ਦੇ 525 ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਜਲੰਧਰ: ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ 6 ਅਕਤੂਬਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ ਤਿੰਨ ਜਾਗਰੂਕਤਾ ਵੈਨਾਂ ਨੇ...

ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਤੇ ਕਿੱਟਾਂ ਨਾ ਵੰਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼

ਚੰਡੀਗੜ੍ਹ: ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਕਿਹਾ ਹੈ ਕਿ ਕਾਗਜ਼ੀ ਕਾਰਵਾਈਆਂ ਛੱਡ...

ਪੰਜਾਬ ਗਊ ਕਮਿਸ਼ਨ ਵੱਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁੱਧ ਠੋਸ ਕਾਰਵਾਈ ਦੇ ਹੁਕਮ

ਚੰਡੀਗੜ੍ਹ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਰੀਜਾਨਗਰ ਅਤੇ ਬੰਦੇਸ਼ਾ ਨੇੜੇ ਨਾਜਾਇਜ਼ ਬੁੱਚੜਖਾਨੇ ਚਲਾਉਣ ਅਤੇ ਗਾਵਾਂ ਦੇ ਹੱਤਿਆ ਕਰਨ ਦੇ...

13 ਦਿਨਾਂ ‘ਚ ਪਾਵਰਕੌਮ ਨੇ ਖ਼ਰੀਦੀ 311 ਕਰੋੜ ਦੀ ਬਿਜਲੀ

ਸੂਬੇ ਦੇ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਬਿਜਲੀ ਕਨੈਕਸ਼ਨ ਕੋਇਲੇ ਦੀ ਕਮੀ ਦੇ ਕਰਕੇ ਕੱਟਾਂ ਦੀ ਚਪੇਟ ‘ਚ ਆਏ ਹਨ। ਪਾਵਰਕੌਮ ਨੇ ਲੋਡ ਸ਼ੈਡਿੰਗ...

ਚੰਡੀਗੜ੍ਹ: ਨਵੰਬਰ ਮਹੀਨੇ ਦੇ ਅਖ਼ੀਰ ‘ਚ ਨਾਮਜ਼ਦਗੀਆਂ ਤੇ ਦਸੰਬਰ ‘ਚ ਪੈਣਗੀਆਂ ਵੋਟਾਂ

ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਲਈ ਵੋਟਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦਸੰਬਰ 2021 ‘ਚ ਹੋਣ ਵਾਲਿਆਂ ਚੋਣਾਂ ਦੀਆਂ ਤਿਆਰੀਆਂ ਲਈ...

ਕਸ਼ਮੀਰ ਕਦੇ ਵੀ ਨਹੀਂ ਬਣੇਗਾ ਪਾਕਿਸਤਾਨ ਦਾ ਹਿੱਸਾ : ਫਾਰੂਕ ਅਬਦੁੱਲਾ

ਨੈਸ਼ਨਲ ਕਾਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਬਣੇਗਾ। ਉਨ੍ਹਾਂ ਕਿਹਾ ਕਿ ਅਸੀਂ...

ਐੱਸਜੀਪੀਸੀ ਵੱਲੋਂ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਕੈਂਸਰ ਪੀੜਤਾਂ ਨੂੰ ਵੰਡੇ ਗਏ ਚੈੱਕ

ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਦੌੜ ਵੱਲੋਂ...

ਵਿਦੇਸ਼ ਤੋਂ ਆਏ ਗੁਰਦਾਸਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਗੁਰਦਾਸਪੁਰ ਦੇ ਪਿੰਡ ਭੂਲੇ ਚੱਕ ਦੇ ਰਹਿਣ ਵਾਲੇ 29 ਸਾਲਾਂ ਐਨਆਰਆਈ ਨੌਜਵਾਨ ਰਘੁਬੀਰ ਸਿੰਘ ਦੀ ਸ਼ਕੀ...

ਗੁਰਦਾਸਪੁਰ ਪੁਲਿਸ ਨੇ ਨਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ ਦਾ ਕੀਤਾ ਪਰਦਾਫਾਸ਼

ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਾਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ...

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ 3511 ਕਾਨੂੰਨੀ ਸਾਖ਼ਰਤਾ ਪ੍ਰੋਗਰਾਮ ਕਰਾਉਣ ਸਣੇ 4490 ਪਿੰਡ ਕੀਤੇ ਕਵਰ

ਚੰਡੀਗੜ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਮੈਂਬਰ ਸਕੱਤਰ-ਕਮ-ਜ਼ਿਲਾ ਅਤੇ ਸੈਸਨ ਜੱਜ ਸ੍ਰੀ ਅਰੁਣ ਗੁਪਤਾ ਨੇ ਦੱਸਿਆ...

ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦੇ ਹਿੱਤਾਂ ਦੀ ਕੀਤੀ ਜਾਵੇਗੀ ਪੂਰੀ ਰੱਖਿਆ: ਪਰਗਟ ਸਿੰਘ

ਚੰਡੀਗੜ: ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦਾ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਬਹੁਤ ਯੋਗਦਾਨ ਹੈ। ਇਸ...

ਬੇਈਮਾਨ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਐਲ.ਕੇ.ਯਾਦਵ

ਚੰਡੀਗੜ: ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ...

ਸਿੱਧੂ ਨੇ ਅੱਜ ਹਾਈਕਮਾਂਡ ਨਾਲ ਮੀਟਿੰਗ ਤੋਂ ਪਹਿਲਾਂ ਠੋਕ ਕੇ ਕਹਿ ਦਿੱਤਾ ਨਹੀਂ ਕਰਾਂਗਾ ਕੋਈ ਸਮਝੌਤਾ

ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਤੋਂ ਪਹਿਲਾਂ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਮੁੱਦਿਆਂ ਦੇ ਮਾਮਲੇ ‘ਤੇ ਕੋਈ ਸਮਝੌਤਾ...

ਕਿਸਾਨਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਦੂਜੀ ਵਾਰ ਫਿਰ ਕੀਤਾ ਘਿਰਾਓ

ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਦਾ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਵਾਸਤੇ ਕਿਸਾਨ 5 ਤਰੀਕ ਤੋਂ ਲਗਾਤਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ...

ਡਿਸਟ੍ਰਿਕ ਮੰਡੀ ਅਫ਼ਸਰ ਦੇ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਆੜ੍ਹਤੀਏ ਦਾ ਲਾਇਸੈਂਸ ਕੀਤਾ ਗਿਆ ਸਸਪੈਂਡ

ਜਲਾਲਾਬਾਦ: ਮੁਟਨੇਜਾ ਕਮਿਸ਼ਨ ਏਜੰਟ ਨਾਮਕ ਫਰਮ ਦੇ ਵੱਲੋਂ ਮਾਰਕੀਟ ਫੀਸ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਜਿਸ ਤੇ ਮੰਡੀ ਬੋਰਡ ਦੇ ਵੱਲੋਂ...

ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਲੱਗੇ ਧਰਨੇ ਤੋਂ ਉੱਠ ਮੋਟਰਸਾਈਕਲ ‘ਤੇ ਆਪਣੇ ਘਰ ਜਾ ਰਹੇ ਕਿਸਾਨਾਂ ‘ਚੋਂ ਇਕ ਕਿਸਾਨ ਦੀ ਹੋਈ ਮੌਤ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿਖੇ ਭਾਜਪਾ ਦੇ ਸੰਸਦ ਮੈਂਬਰ ਸਵੇਤ ਮਲਿਕ ਦੇ ਘਰ ਮੂਹਰੇ ਦਿੱਤੇ...

2018 ‘ਚ ਵਾਪਰੇ ਦੁਸਹਿਰਾ ਰੇਲ ਹਾਦਸੇ ‘ਚ ਸਿੱਧੂ ਦੇ ਕਰੀਬੀ ਸਮੇਤ 7 ਖਿਲਾਫ ਦੋਸ਼ ਆਇਦ

2018 ਦੇ ਅਕਤੂਬਰ ਮਹੀਨੇ ‘ਚ ਵਾਪਰੇ ਦੁਸਹਿਰਾ ਰੇਲ ਹਾਦਸੇ ਦੇ ਕੇਸ ਦੀ ਸੁਣਵਾਈ ਦੌਰਾਨ ਸੀਜੀਐੱਮ ਦੀ ਅਦਾਲਤ ਨੇ ਸੌਰਵ ਮਦਾਨ ਸਮੇਤ 7 ਵਿਅਕਤੀਆਂ...

ਸਾਬਕਾ ਸਰਪੰਚ ਦੇ ਪੁੱਤਰ ਦੇ ਕਤਲ ਨੂੰ ਲੈ ਕੇ ਲੋਕਾਂ ਅਤੇ ਮਾਪਿਆਂ ਵੱਲੋਂ ਲਗਾਇਆ ਜਾਮ

ਨਾਭਾ ਬਲਾਕ ਦੇ ਪਿੰਡ ਹੱਲੋਤਾਲੀ ਵਿਚ 32 ਸਾਲਾ ਨੌਜਵਾਨ ਸੁਖਚੈਨ ਦਾਸ ਸਾਬਕਾ ਸਰਪੰਚ ਦੇ ਪੁੱਤਰ ਸਨ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਕੇ...

ਕੇਂਦਰ ਸਰਕਾਰ ਡਿਟੈਟਰਸ਼ਿਪ ਕਰ ਰਹੀ ਹੈ : ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਉੱਤਰ ਪ੍ਰਦੇਸ਼ ਦੇ ਮੰਤਰੀ ਅਜੈ ਮਿਸ਼ਰ ਦੇ ਬੇਟੇ ਆਸ਼ੀਸ਼ ਮਿਸ਼ਰਾ ਦੇ ਅੱਜ ਪੁਲਿਸ ਅਗੇ ਪੇਸ਼ ਹੋਣ ਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ...

ਅੱਤਵਾਦੀਆਂ ਵੱਲੋਂ ਸਕੂਲ ‘ਚ ਦਾਖ਼ਲ ਹੋ ਕੇ ਮਹਿਲਾ ਸਿੱਖ ਪ੍ਰਿੰਸੀਪਲ ਦੀ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ ਦੇ ਇੱਕ ਸਕੂਲ ਵਿੱਚ ਅੱਤਵਾਦੀਆਂ ਵੱਲੋ ਦਾਖਲ ਹੋ ਕੇ ਸਕੂਲ ਦੀ ਮਹਿਲਾ ਸਿੱਖ ਪ੍ਰਿੰਸੀਪਲ ਸਮੇਤ ਇੱਕ ਅਧਿਆਪਕ ਦੇ ਗੋਲੀ ਮਾਰ ਕੇ...

ਸ਼੍ਰੀ ਸੈਣੀ ਮਿਸ ਵਰਲਡ ਅਮਰੀਕਾ 2021 ਜਿੱਤਣ ਵਾਲੀ ਪਹਿਲੀ ਭਾਰਤੀ-ਅਮਰੀਕੀ ਬਣੀ

ਭਾਰਤੀ ਮੂਲ ਦੀ ਸ਼੍ਰੀ ਸੈਣੀ ਨੇ ਮਿਸ ਵਰਲਡ ਅਮਰੀਕਾ 2021 ਦਾ ਖਿਤਾਬ ਜਿੱਤਿਆ। ਸ੍ਰੀ ਦੇ ਬਚਪਨ ਦੇ ਕਰੀਬ 4 ਸਾਲ ਅਬੋਹਰ ਬੀਤੇ ਹਨ ਜਿੱਥੇ ਉਸਦੇ...

ਲਖੀਮਪੁਰ ਹਿੰਸਾ ਮਾਮਲੇ ‘ਚ ਕਰੀਬ 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਆਸ਼ੀਸ਼ ਮਿਸ਼ਰਾ ਗ੍ਰਿਫਤਾਰ

ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ...

ਡੇਰਾ ਹੰਸਾਲੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਵੱਲੋਂ ਕੀਤਾ ਗਿਆ ਮੁੱਖ ਮੰਤਰੀ ਦਾ ਸਨਮਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਡੇਰਾ ਹੰਸਾਲੀ ਸਾਹਿਬ ਵਿਖੇ ਨਤਮਸਤਕ ਹੋਏ । ਡੇਰਾ...

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਪਹਿਲੇ DRDO ਸਕੀਮ ਅਧੀਨ ਬਣੇ ਆਕਸੀਜਨ ਪਲਾਂਟ ਦਾ ਪੀ.ਐੱਮ ਮੋਦੀ ਨੇ ਵਰਚਉਲ਼ ਤਰੀਕੇ ਨਾਲ ਕੀਤਾ ਉਦਘਾਟਨ

ਪੀ.ਐੱਮ ਕੇਅਰਜ ਅਧੀਨ ਬਣੇ ਆਕਸੀਜਨ ਜੈਨਰੇਸ਼ਨ ਪਲਾਂਟ (ਪੀ. ਐੱਸ.ਏ.) ਦਾ ਵਰਚੁਅਲ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋ ਏਮਸ...

ਖੇਤਾਂ ‘ਚ ਬਿਜਲੀ ਸਪਲਾਈ ਨਾ ਦਿੱਤੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਪਾਵਰਕਾਮ ਮੁਹਰੇ ਲਗਾਏ ਧਰਨੇ

ਮੋਗਾ: ਪਿੰਡ ਚੁੱਘਾ ਕਲਾਂ ਦੇ ਵੱਡੀ ਗਿਣਤੀ ਚ ਕਿਸਾਨਾਂ ਨੇ ਬਿਜਲੀ ਦਫਤਰ ਧਰਮਕੋਟ ਮੂਹਰੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦਾ...

ਜਲ ਸਪਲਾਈ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾ ਨੂੰ ਲੈਕੇ ਐੱਸ.ਸੀ ਦਫਤਰ ਦਾ ਕੀਤਾ ਘਰਾਓ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਜਿਲਾ ਗੁਰਦਾਸਪੁਰ ਵਲੋ ਸੂਬਾ ਮੀਤ ਪ੍ਰਧਾਨ ਜਾਰੂਪ ਸਿੰਘ ਅਤੇ ਜਿਲਾ ਪ੍ਰਧਾਨ ਮਨਦੀਪ ਸਿੰਘ ਦੀ...

ਜਸਵੀਰ ਸਿੰਘ ਗੜ੍ਹੀ ਦੇ ਹੱਕ ‘ਚ ਉਮੜਿਆ ਵਰਕਰਾਂ ਦਾ ਜਨਸੈਲਾਬ, ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਫਗਵਾੜਾ: ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਗੱਠਜੋੜ ਵੱਲੋਂ ਫਗਵਾੜਾ ਤੋਂ ਐਲਾਨੇ ਗਏ ਹਲਕਾ ਇੰਚਾਰਜ ਅਤੇ ਬਸਪਾ ਦੇ ਸੂਬਾ...

ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਕੀਤਾ ਦਾਣਾ ਮੰਡੀ ਦੀਨਾਨਗਰ ਦਾ ਦੌਰਾ

ਕੈਬਨਿਟ ਮੰਤਰੀ ਅਰੁਨਾ ਚੋਧਰੀ ਨੇ ਅੱਜ ਦੀਨਾਨਗਰ ਦੇ ਨਾਲ ਲੱਗਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ...

ਪੁਲਿਸ ਵੱਲੋਂ ਨਜਾਇਜ਼ ਰੇਤੇ ਨਾਲ ਭਰੇ 5 ਟਰਾਲੇ ਕਾਬੂ

ਪੰਜਾਬ ਸਰਕਾਰ ਮਾਇਨਿੰਗ ਨੂੰ ਲੈਕੇ ਸਖਤ ਦਿਖਾਈ ਦੇ ਰਹੀ ਤੇ ਪੰਜਾਬ ਪੁਲਿਸ ਨੂੰ ਵੀ ਸਖਤ ਹਿਦਾਇਤਾਂ ਦਿੱਤੀਆਂ ਹਨ ਕਿ ਨਜਾਇਜ ਮਾਇਨਿੰਗ ਕਰਨ...

ਲਖੀਮਪੁਰ ਕਤਲ ਮਾਮਲਾ: ਫਰੀਦਕੋਟ ‘ਚ ਬੱਚਿਆਂ ਦੇ ਮੋਰਚੇ ਵੱਲੋ ਕੱਢਿਆ ਗਿਆ ਕੈਂਡਲ ਮਾਰਚ

ਜਿਥੇ ਪੂਰੇ ਦੇਸ਼ ਵਿੱਚ ਰੋਸ ਪਾਇਆ ਜਾ ਰਿਹਾ ਹੈ ਇਸਦੇ ਚਲਾਦੇ ਹੀ ਫਰੀਦਕੋਟ ਚ ਪਿਛਲੇ ਦੋ ਮਹੀਨੇ ਤੋਂ ਚੱਲ ਰਹੇ ਬੱਚਿਆਂ ਦੇ ਮੋਰਚੇ ਵਲੋਂ ਸ਼ਾਮ...

ਨਕੋਦਰ ਦੇ ਮੁਰਾਦ ਸ਼ਾਹ ਰੋਡ ‘ਤੇ ਇਕ ਟਰੱਕ ਅਤੇ ਮੋਟਰਸਾਈਕਲ ਦੀ ਟਕੱਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ

ਨਕੋਦਰ ਦੇ ਮੁਰਾਦ ਸ਼ਾਹ ਰੋਡ ਤੇ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਬਲਵੰਤ ਸਿੰਘ ਆਪਣੀ ਪਤਨੀ ਸੁਰਿੰਦਰ ਕੌਰ ਵਾਸੀ ਸੱਜਣ ਵਾਲ ਸ਼ਾਹਕੋਟ ਪਿੰਡ...

ਮੰਡੀ ‘ਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਦੇ ਚੱਲਦਿਆਂ ਕਿਸਾਨ ਪ੍ਰੇਸ਼ਾਨ

ਪੰਜਾਬ ਸਰਕਾਰ ਦੇ ਵੱਲੋਂ ਬੀਤੀ ਤਿੱਨ ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਰਸਮੀ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ...

ਮਮਦੋਟ : ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਬਾਬਾ ਬੁੱਢਾ ਸਾਹਿਬ ਦੇ ਮੇਲੇ ‘ਤੇ ਜਾ ਰਹੇ ਸੰਗਤ ਨਾਲ ਭਰੀ ਟ੍ਰੈਕਟਰ-ਟਰਾਲੀ ਨੂੰ ਸਾਹਮਣਿਓਂ ਆ ਰਹੇ ਘੋੜੇ ਟਰਾਲੇ ਨੇ ਜ਼ੋਰਦਾਰ ਟੱਕਰ ਮਾਰੀ...

ਸਦਰ ਥਾਣਾ ਦੀ ਪੁਲਿਸ ਵੱਲੋਂ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼

ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਦੀ ਅਗਵਾਈ ਹੇਠ ਥਾਣਾ ਸਦਰ ਬੰਗਾ ਦੇ ਐਸ.ਐਚ.ਓ ਬਖਸ਼ੀਸ਼ ਸਿੰਘ ਨੇ ਨਸ਼ਾ ਤਸਕਰਾਂ ਖਿਲਾਫ਼...

ਲਖੀਮਪੁਰ ਕਤਲ ਕਾਂਡ ਨੂੰ ਲੈ ਕੇ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ

ਲਹਿਰਾਗਾਗਾ ‘ਚ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਅੱਜ ਉੱਤਰਾਖੰਡ ਵਿਚ...

ਕਿਸਾਨਾਂ ਨੇ ਪਿੰਡ ਬਾਦਲ ਵਿਖੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ

ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਵੱਡੀ ਪੱਧਰ ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਪੁੰਜ ਜਿਲਾ ਦੇ ਕਿਸਾਨ ਪੰਜਾਬ ਦੇ ਵਿੱਤ...

ਹਰਸਿਮਰਤ ਕੌਰ ਬਾਦਲ ਨੇ ਐੱਮ.ਪੀ ਫੰਡ ‘ਚੋਂ 75 ਲੱਖ ਦੀ ਗ੍ਰਾਂਟ ਨਾਲ ਤਿਆਰ ਕਰਵਾਏ ਗਏ ਆਕਸੀਜਨ ਪਲਾਂਟ ਦਾ ਕੀਤਾ ਉਦਘਾਟਨ

ਬਠਿੰਡਾ ਤੋਂ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ...

ਵਿਦੇਸ਼ ਤੋਂ ਆਏ ਨੌਜਵਾਨ ਨੂੰ ਘਰੇ ਬੁਲਾ ਕੇ ਮਾਰੀ ਗੋਲੀ, ਦੋਸ਼ੀ ਫਰਾਰ

ਭਗਤਾ ਭਾਈ : ਸਥਾਨਕ ਸ਼ਹਿਰ ਨਜ਼ਦੀਕ ਪਿੰਡ ਜਲਾਲ ਵਿਖੇ ਇੱਕ ਨੌਜਵਾਨ ਨੂੰ ਘਰੇ ਬੁਲਾ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ...

Carousel Posts